ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  1 day ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਦਿੱਲੀ / ਹਰਿਆਣਾ

ਆਬਕਾਰੀ ਨੀਤੀ ਵਿਵਾਦ : ਭਾਜਪਾ ਵਲੋਂ ਸਿਸੋਦੀਆ ਨੂੰ ਬਰਖ਼ਾਸਤ ਕਰਨ ਦੀ ਮੰਗ

ਨਵੀਂ ਦਿੱਲੀ, 8 ਅਗਸਤ (ਜਗਤਾਰ ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਅਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਵਿਧੂੜੀ ਦੀ ਅਗਵਾਈ ਵਿਚ ਭਾਜਪਾ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਾਰਟੀ 'ਚੋਂ ਬਰਖਾਸਤ ਕਰਨ ਲਈ ਮੁੱਖ ਮੰਤਰੀ ਨਿਵਾਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਨਵੀਂ ਆਬਕਾਰੀ ਨੀਤੀ ਤਹਿਤ ਸ਼ਰਾਬ ਮਾਫ਼ੀਆ ਨਾਲ ਰਲ ਕੇ ਕਰੋੜਾਂ ਰੁਪਏ ਦਾ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਲਾਉਂਦੇ ਹੋਏ ਭਾਜਪਾ ਆਗੂਆਂ ਨੇ ਸਿਸੋਦੀਆ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਆਦੇਸ਼ ਗੁਪਤਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਹੁਣ ਸਮਝ ਗਏ ਹਨ ਕਿ ਸੀ.ਬੀ.ਆਈ. ਭ੍ਰਿਸ਼ਟਾਚਾਰ ਦੀਆਂ ਸਾਰੀਆਂ ਪਰਤਾਂ ਖੋਲ੍ਹਣ ਜਾ ਰਹੀ ਹੈ। ਅਜਿਹੇ 'ਚ ਹੁਣ ਉਹ ਸਾਰਾ ਮਾਮਲਾ ਉਲਟਾਉਣ 'ਚ ਲੱਗੇ ਹੋਏ ਹਨ, ਇਸ ਲਈ ਉਹ ਸੀ.ਬੀ.ਆਈ. ਨੂੰ ਗੁੰਮਰਾਹ ਕਰਨ ਲਈ ਵੱਖ-ਵੱਖ ਹੱਥਕੰਡੇ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਨਵੀਂ ਆਬਕਾਰੀ ਨੀਤੀ ਲਾਗੂ ਹੋਈ ਹੈ, ਸਿਸੋਦੀਆ ਦੁਆਰਾ ਕੇਜਰੀਵਾਲ ਦੀ ਸ਼ਹਿ 'ਤੇ ਸ਼ਰਾਬ ਮਾਫੀਆ ਨਾਲ ਮਿਲੀਭੁਗਤ ਕਰਕੇ ਪੈਸਾ ਕਮਾਇਆ ਗਿਆ ਅਤੇ ਜਦੋਂ ਸੀਬੀਆਈ ਨੇ ਜਾਂਚ ਸ਼ੁਰੂ ਕੀਤੀ ਤਾਂ ਉਹ ਬੇਨਕਾਬ ਹੋਣ ਦੇ ਡਰੋਂ ਗੁਮਰਾਹ ਕਰਨ 'ਚ ਲੱਗੇ ਹੋਏ ਹਨ।ਗੁਪਤਾ ਨੇ ਕਿਹਾ ਕਿ ਸਿਸੋਦੀਆ ਜਿਸ ਨੁਕਸਾਨ ਦੀ ਗੱਲ ਕਰ ਰਹੇ ਹਨ, ਉਸ ਦਾ ਕਾਰਨ ਉਹ ਖੁਦ ਹਨ। ਉਨ੍ਹਾਂ ਕਿਹਾ ਕਿ ਹੁਣ ਸਿਸੋਦੀਆ ਦੇ ਬਿਆਨ ਤੋਂ ਸਾਫ਼ ਹੋ ਗਿਆ ਹੈ ਕਿ ਸਿਰਫ਼ ਦਾਲ ਹੀ ਕਾਲੀ ਨਹੀਂ ਸਗੋਂ ਸਾਰੀ ਦਾਲ ਹੀ ਕਾਲੀ ਹੈ।

ਹਾਈਟੈੱਕ ਨਾਕੇ 'ਤੇ ਡੀ. ਆਈ. ਜੀ. ਤੇ ਐਸ. ਐਸ. ਪੀ. ਵਲੋਂ ਵਾਹਨਾਂ ਦੀ ਜਾਂਚ

ਫਿਲੌਰ, 8 ਅਗਸਤ (ਸਤਿੰਦਰ ਸ਼ਰਮਾ)-ਅੱਜ ਸਵੇਰੇ ਸਥਾਨਕ ਸਤਲੁਜ ਦਰਿਆ ਨੇੜੇ ਮੁੱਖ ਮਾਰਗ 'ਤੇ ਲਾਏ ਹਾਈਟੈੱਕ ਨਾਕੇ 'ਤੇ ਡੀ.ਆਈ.ਜੀ. ਜਲੰਧਰ ਜ਼ੋਨ ਐਸ.ਭੂਪਤੀ ਤੇ ਐੱਸ.ਐੱਸ.ਪੀ. ਜਲੰਧਰ ਸਵਰਨਦੀਪ ਸਿੰਘ ਨੇ ਚੈਕਿੰਗ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ.ਆਈ.ਜੀ. ...

ਪੂਰੀ ਖ਼ਬਰ »

ਸੁਤੰਤਰਤਾ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ ਹਾਈ ਅਲਰਟ, 10 ਹਜ਼ਾਰ ਜਵਾਨ ਤਾਇਨਾਤ

ਨਵੀਂ ਦਿੱਲੀ, 8 ਅਗਸਤ (ਜਗਤਾਰ ਸਿੰਘ)-ਸੁਤੰਤਰਤਾ ਦਿਹਾੜੇ ਦੇ ਮੱਦੇਨਜ਼ਰ ਦਿੱਲੀ 'ਚ ਪੁਲਿਸ ਹਾਈ ਅਲਰਟ 'ਤੇ ਹੈ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਵਿਆਪਕ ਸੁਰੱਖਿਆ ਪ੍ਰਬੰਧਾਂ ਲਈ ਪ੍ਰਭਾਵੀ ਤਿਆਰੀਆਂ ਚੱਲ ਰਹੀਆਂ ਹਨ | ਲਾਅ ਐਂਡ ਆਰਡਰ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਵਲੋਂ ਡਰਾਈਵਿੰਗ ਟੈਸਟ ਦੇ ਨਿਯਮਾਂ 'ਚ ਬਦਲਾਅ

ਨਵੀਂ ਦਿੱਲੀ, 8 ਅਗਸਤ (ਜਗਤਾਰ ਸਿੰਘ)-ਦਿੱਲੀ ਟਰਾਂਸਪੋਰਟ ਵਿਭਾਗ ਨੇ ਡਰਾਈਵਿੰਗ ਟੈਸਟ ਨਾਲ ਜੁੜੇ ਕੁੱਝ ਨਿਯਮਾਂ 'ਚ ਬਦਲਾਅ ਕੀਤਾ ਹੈ ਅਤੇ ਨਵੇਂ ਨਿਯਮ ਅੱਜ ਤੋਂ ਪ੍ਰਭਾਵੀ ਹੋ ਗਏ ਹਨ | ਦਰਅਸਲ ਹੁਣ ਡਰਾਈਵਿੰਗ ਲਾਇਸੈਂਸ ਬਣਾਉਣ ਦਾ ਟੈਸਟ ਪਹਿਲਾਂ ਤੋਂ ਥੋੜਾ ਆਸਾਨ ਕਰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਰੁਜ਼ਗਾਰ ਮੇਲਾ ਲਗਾਇਆ

ਨਵੀਂ ਦਿੱਲੀ, 8 ਅਗਸਤ (ਜਗਤਾਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ | ਸਕੂਲ ਪ੍ਰਬੰਧਕਾਂ ਵਲੋਂ ਲਾਏ ਗਏ ਇਸ ਮੇਲੇ 'ਚ ਵਿਦੇਸ਼ੀ ਕੰਪਨੀਆਂ ਨੇ ਪੁੱਜ ਕੇ 600 ਦੇ ਕਰੀਬ ਬੱਚਿਆਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਦੀ ...

ਪੂਰੀ ਖ਼ਬਰ »

ਥੋੜ੍ਹੀ ਜਿਹੀ ਬਾਰਿਸ਼ 'ਚ ਹੀ ਦਿੱਲੀ ਹੋ ਜਾਂਦੀ ਹੈ ਬਦਹਾਲ, ਕੇਜਰੀਵਾਲ ਦੇ ਦਾਅਵੇ ਖੋਖਲੇ-ਗੁਪਤਾ

ਨਵੀਂ ਦਿੱਲੀ, 8 ਅਗਸਤ (ਜਗਤਾਰ ਸਿੰਘ)-ਬਾਰਿਸ਼ ਦੇ ਮੌਸਮ 'ਚ ਸੜਕਾਂ 'ਤੇ ਪਾਣੀ ਇਕੱਠਾ ਹੋਣ 'ਤੇ ਪੂਰੀ ਦਿੱਲੀ 'ਚ ਟ੍ਰੈਫਿਕ ਜਾਮ ਹੋਣ ਦੇ ਮਾਮਲੇ ਲਈ ਦਿੱਲੀ ਭਾਜਪਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਸੂਰਵਾਰ ਠਹਿਰਾਇਆ ਹੈ | ਗੁਪਤਾ ਨੇ ਕਿਹਾ ਕਿ ਦਿੱਲੀ ਦੇ ਲੋਕ ...

ਪੂਰੀ ਖ਼ਬਰ »

ਲਾਇਨ ਬਲਵੀਰ ਕੁਮਾਰ ਸਰਬਸੰਮਤੀ ਨਾਲ ਚਾਰਟਰਡ ਪ੍ਰਧਾਨ ਚੁਣੇ

ਫਗਵਾੜਾ, 8 ਅਗਸਤ (ਤਰਨਜੀਤ ਸਿੰਘ ਕਿੰਨੜਾ)- ਲਾਇਨਜ਼ ਕਲੱਬ ਫਗਵਾੜਾ ਸਟਾਰ ਸਰਬ ਨਾਂਅ ਨਾਲ ਇਕ ਹੋਰ ਸਮਾਜ ਸੇਵੀ ਸੰਸਥਾ ਉੱਭਰ ਕੇ ਸਾਹਮਣੇ ਆਈ ਹੈ ਜਿਸ ਦੀ ਇਕ ਪਲੇਠੀ ਮੀਟਿੰਗ ਸਥਾਨਕ ਹੋਟਲ ਕੇ.ਜੀ. ਰਿਜ਼ੋਰਟ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਜ਼ੋਨ ਚੇਅਰਮੈਨ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੀ ਮੀਟਿੰਗ

ਸੁਲਤਾਨਪੁਰ ਲੋਧੀ, 8 ਅਗਸਤ (ਨਰੇਸ਼ ਹੈਪੀ, ਥਿੰਦ)- ਕ੍ਰਾਂਤੀਕਾਰੀ ਬਸਪਾ ਅੰਬੇਡਕਰ ਹਲਕਾ ਸੁਲਤਾਨਪੁਰ ਲੋਧੀ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਵਿਚ ਪਾਰਟੀ ਪ੍ਰਧਾਨ ਬਲਵੰਤ ਸਿੰਘ ਸੁਲਤਾਨਪੁਰੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਨਡਾਲਾ 'ਚ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਨਡਾਲਾ, 8 ਅਗਸਤ (ਮਾਨ)- ਪੰਜਾਬ ਨੰਬਰਦਾਰ ਯੂਨੀਅਨ ਸਬ ਡਵੀਜ਼ਨ ਭੁਲੱਥ ਦੀ ਇਕ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸਬ-ਡਵੀਜ਼ਨ ਪ੍ਰਧਾਨ ਗੁਰਵਿੰਦਰ ਸਿੰਘ ਸੋਹੀ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਹੋਈ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਡਾਇਲਸਿਸ ਸੈਂਟਰ ਨੂੰ ਆਰਥਿਕ ਰਾਸ਼ੀ ਭੇਜੀ

ਨਡਾਲਾ, 8 ਅਗਸਤ (ਮਾਨ)- ਸਿਵਲ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਡਾਇਲੈਸਿਸ ਸੈਂਟਰ ਲਈ ਸਰਪੰਚ ਮੋਹਨ ਸਿੰਘ ਡਾਲਾ ਦੇ ਯਤਨਾਂ ਨਾਲ ਵਿਦੇਸ਼ ਅਮਰੀਕਾ ਵਿਚ ਰਹਿੰਦੇ ਰਾਣੀ ਪੱਡਾ ਪੁੱਤਰੀ ਸੁਰਿੰਦਰ ਸਿੰਘ ਪੱਡਾ ਲੱਖਣ ਕੇ ਪੱਡਾ ਨੇ ਆਪਣੇ ਭਰਾ ...

ਪੂਰੀ ਖ਼ਬਰ »

14 ਨੂੰ ਸੁਲਤਾਨਪੁਰ ਲੋਧੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ 'ਕੇਸਰੀ ਦਸਤਾਰ ਮੋਟਰਸਾਈਕਲ ਮਾਰਚ' ਹੋਵੇਗਾ-ਪਾਲ

ਸੁਲਤਾਨਪੁਰ ਲੋਧੀ, 8 ਅਗਸਤ (ਨਰੇਸ਼ ਹੈਪੀ, ਥਿੰਦ)- 14 ਅਗਸਤ ਨੂੰ ਸੁਲਤਾਨਪੁਰ ਲੋਧੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਾਰਚ ਵਿਚ ਨੌਜਵਾਨੀ ਨੂੰ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਪਾਲ ਸਿੰਘ ਫਰਾਂਸ ਨੇ ਦੱਸਿਆ ਕਿ ਇਹ ਮਾਰਚ ਸਵੇਰੇ 8 ਵਜੇ ਗੁਰਦੁਆਰਾ ਸ੍ਰੀ ਬੇਰ ...

ਪੂਰੀ ਖ਼ਬਰ »

ਅੱਜ ਕੈਥਲ 'ਚ ਹੋਣ ਵਾਲੀ ਜ਼ਮੀਨ ਬਚਾਓ ਕਿਸਾਨ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ-ਦਲਬੀਰ ਨੈਨ

ਗੂਹਲਾ ਚੀਕਾ, 8 ਅਗਸਤ (ਓ.ਪੀ. ਸੈਣੀ)-ਕਿਸਾਨ ਯੂਨੀਅਨ ਯੂਨਾਈਟਿਡ ਫ਼ਰੰਟ ਦੇ ਸੱਦੇ 'ਤੇ ਸਰਕਾਰ ਦੀਆਂ ਕਿਸਾਨਾਂ ਪ੍ਰਤੀ ਗ਼ਲਤ ਨੀਤੀਆਂ ਦੇ ਵਿਰੋਧ 'ਚ 9 ਅਗਸਤ ਨੂੰ ਕੈਥਲ ਦੇ ਨਿੰਮ ਸਾਹਿਬ ਗੁਰਦੁਆਰਾ ਵਿਖੇ ਹੋਣ ਵਾਲੀ ਤਿਆਰੀਆਂ ਜੋਰਾਂ 'ਤੇ ਚੱਲ ਰਹੀਆਂ ਹਨ | ਉਪਰੋਕਤ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ ਅਭਿਆਨ' ਦੇਸ਼ ਭਗਤੀ ਅਤੇ ਰਾਸ਼ਟਰੀ ਝੰਡੇ ਦਾ ਸਤਿਕਾਰ ਜਗਾਏਗਾ- ਡਾ: ਵਰਿੰਦਰ ਸਿੰਘ

ਰਤੀਆ, 8 ਜੁਲਾਈ (ਬੇਅੰਤ ਕੌਰ ਮੰਡੇਰ)-ਜ਼ਿਲ੍ਹਾ ਪ੍ਰਸ਼ਾਸਨ ਦੇ ਤਹਿਤ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵਲੋਂ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਦੀ ਲੜੀ ਵਿਚ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸਰਕਾਰੀ ਮਿਡਲ ਸਕੂਲ ਕੁਨਾਲ ਵਿਖੇ ਦੇਸ਼ ਭਗਤੀ ਨਾਲ ਭਰਪੂਰ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਅਭਿਆਨ ਦੇ ਅਧੀਨ ਇਤਿਹਾਸਕ ਸਥਾਨਾਂ 'ਤੇ ਸੱਭਿਆਚਾਰਕ ਪ੍ਰੋਗਰਾਮ ਅੱਜ

ਯਮੁਨਾਨਗਰ, 8 ਅਗਸਤ (ਗੁਰਦਿਆ ਸਿੰਘ ਨਿਮਰ)-ਸੁਤੰਤਰਤਾ ਦਿਵਸ 75ਵੀਂ ਵਰ੍ਹੇਗੰਢ ਮੌਕੇ ਮਨਾਏ ਜਾ ਰਹੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਵਿਚ ਹਰ ਘਰ ਤਿਰੰਗਾ ਅਭਿਆਨ ਦੇ ਅਧੀਨ ਜ਼ਿਲੇ੍ਹ ਵਿਚ ਪੰਜ ਇਤਿਹਾਸਕ ਸਥਾਨਾਂ ਉੱਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ | ...

ਪੂਰੀ ਖ਼ਬਰ »

ਸਬ-ਡਵੀਜ਼ਨ ਪੱਧਰੀ ਸਮਾਗਮ 'ਚ ਸੱਭਿਆਚਾਰਕ ਪ੍ਰੋਗਰਾਮ ਪਾਵੇਗਾ ਧਮਾਕਾ

ਗੂਹਲਾ-ਚੀਕਾ, 8 ਅਗਸਤ (ਓ.ਪੀ. ਸੈਣੀ)-ਸੁਤੰਤਰਤਾ ਦਿਵਸ ਸਮਾਗਮ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਕਾ ਵਿਖੇ ਕਰਵਾਏ ਜਾਣ ਵਾਲੇ ਸਬ-ਡਵੀਜਨ ਪੱਧਰੀ ਸਮਾਗਮ 'ਚ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ | ਇਨ੍ਹਾਂ ਪ੍ਰੋਗਰਾਮਾਂ ਵਿਚ ਜਿੱਥੇ ਹਰਿਆਣਵੀ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਹਰ ਘਰ ਤਿਰੰਗਾ ਯਾਤਰਾ ਕੱਢੀ

ਯਮੁਨਾਨਗਰ, 8 ਅਗਸਤ (ਗੁਰਦਿਆਲ ਸਿੰਘ ਨਿਮਰ)-ਪਾਲੀਟੈਕਨਿਕ ਦੇ ਪ੍ਰਧਾਨ ਅਨਿਲ ਬੁੱਧੀ ਰਾਜਾ ਨੇ ਕਿਹਾ ਕਿ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਹਰ ਭਾਰਤਵਾਸੀ ਨੂੰ ਬੜੀ ਧੂਮਧਾਮ ਨਾਲ ਮਨਾਉਣਾ ਚਾਹੀਦਾ ਹੈ | ਸਾਨੂੰ ਦੇਸ਼ ਦੇ ਵੀਰ ਸ਼ਹੀਦਾਂ ਦੇ ਕਾਰਨ ਤੋਂ ਮਿਲੀ ਹੈ | ਇਸ ...

ਪੂਰੀ ਖ਼ਬਰ »

ਮਹਿਮੜਾ ਸਕੂਲ ਦੇ ਬੱਚਿਆਂ ਨੇ ਤਿਰੰਗਾ ਰੈਲੀ ਕੱਢ ਕੇ ਹਰ ਘਰ ਤੱਕ ਤਿਰੰਗੇ ਦਾ ਸੁਨੇਹਾ ਦਿੱਤਾ

ਰਤੀਆ, 8 ਜੁਲਾਈ (ਬੇਅੰਤ ਕੌਰ ਮੰਡੇਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮੜਾ ਵਿਖੇ ਰਾਸ਼ਟਰੀ ਝੰਡੇ 'ਤਿਰੰਗੇ' ਦੀ ਮਹੱਤਤਾ ਸਬੰਧੀ ਗਿਆਨ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸਕੂਲ ਦੇ ਪਿ੍ੰਸੀਪਲ ਡਾ. ਨਾਇਬ ਸਿੰਘ ਮੰਡੇਰ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਝੰਡਾ, ...

ਪੂਰੀ ਖ਼ਬਰ »

ਸਵ. ਡਾ. ਸਰੂਪ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਸ਼ਾਹਬਾਦ ਮਾਰਕੰਡਾ, 8 ਅਗਸਤ (ਅਵਤਾਰ ਸਿੰਘ)-ਇਕ ਵੱਖਰੇ ਮਹਾਨ ਸਾਹਿਤਕਾਰ ਲੇਖਕ ਅਤੇ ਦਾਰਸ਼ਨਿਕ 111 ਤੋਂ ਵੱਧ ਪੁਸਤਕਾਂ ਦੇ ਲੇਖਕ ਡਾ. ਸਰੂਪ ਸਿੰਘ ਦਾ 4 ਅਗਸਤ ਨੂੰ ਅਚਾਨਕ ਦਿਹਾਂਤ ਹੋ ਗਿਆ, ਜਿਨ੍ਹਾਂ ਦੀ ਯਾਦ 'ਚ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗੁਰੂ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਜਾਵੇਗਾ 75ਵਾਂ ਸੁਤੰਤਰਤਾ ਦਿਵਸ : ਸੋਨੂੰ ਰਾਮ

ਪਿਹੋਵਾ, 8 ਅਗਸਤ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਐੱਸ.ਡੀ.ਐਮ. ਸੋਨੂੰ ਰਾਮ ਨੇ ਕਿਹਾ ਕਿ ਪੂਰਾ ਦੇਸ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਮਨਾ ਰਿਹਾ ਹੈ, ਜਿਸ ਦੇ ਅੱਜ ਅਸੀਂ ਸਾਰੇ ਗਵਾਹ ਹਾਂ | ਇਸੇ ਕੜੀ ਨੂੰ ਕਾਇਮ ਰੱਖਦੇ ਹੋਏ ਦੇਸ ਆਪਣਾ 75ਵਾਂ ਸੁਤੰਤਰਤਾ ਦਿਵਸ ਧੂਮਧਾਮ ਨਾਲ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਬਾਦਲ ਪਰਿਵਾਰ ਇਕ ਪਾਸੇ ਹੋਵੇ-ਅਜਨਾਲਾ

ਬੇਗੋਵਾਲ, 8 ਅਗਸਤ (ਸੁਖਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ, ਇਸ ਦਾ ਸ਼ਾਨਮਤਾ ਇਤਿਹਾਸ ਹੈ, ਇਸ ਪਾਰਟੀ ਦੀ ਪੰਜਾਬ ਹੀ ਨਹੀਂ, ਬਲਕਿ ਹਿੰਦੁਸਤਾਨ ਨੂੰ ਬਹੁਤ ਵੱਡੀ ਦੇਣ ਹੈ, ਪਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੇ ਇਤਿਹਾਸ ਨੂੰ ...

ਪੂਰੀ ਖ਼ਬਰ »

ਫਗਵਾੜਾ-ਵਾਹਦ ਸੜਕ ਜਲਦ ਬਣਾਏ ਜਾਣ ਦੀ ਮੰਗ

ਖਲਵਾੜਾ, 8 ਅਗਸਤ (ਮਨਦੀਪ ਸਿੰਘ ਸੰਧੂ)- ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ (ਰਜਿ) ਖਲਵਾੜਾ ਦੀ ਇਕ ਜ਼ਰੂਰੀ ਮੀਟਿੰਗ ਯਸ਼ਪਾਲ ਦੇ ਗ੍ਰਹਿ ਵਿਖੇ ਪ੍ਰਧਾਨ ਰਾਮ ਲਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਾਰੇ ਸਾਥੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਫਗਵਾੜਾ-ਘੁੰਮਣਾ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਭੁਲੱਥ 'ਚ ਵਸੀਕਾ ਨਵੀਸ ਤੇ ਹੋਰ ਅੱਜ ਕੰਮਕਾਜ ਰੱਖਣਗੇ ਬੰਦ

ਭੁਲੱਥ, 8 ਅਗਸਤ (ਮਨਜੀਤ ਸਿੰਘ ਰਤਨ)-ਤਹਿਸੀਲ ਕੰਪਲੈਕਸ ਭੁਲੱਥ ਅੰਦਰ ਕੰਮ ਕਰਦੇ ਸਮੂਹ ਵਸੀਕਾ ਨਵੀਸ ਅਤੇ ਹੋਰ 8 ਅਗਸਤ ਸੋਮਵਾਰ ਨੂੰ ਕੰਮਕਾਜ ਠੱਪ ਰੱਖਣਗੇ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਸ਼ੋਕ ਕੁਮਾਰ ਮੋਂਗਾ ਪ੍ਰਧਾਨ ਵਸੀਕਾ ਨਵੀਸ ਯੂਨੀਅਨ, ਅਸ਼ੋਕ ਕੁਮਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX