ਤਾਜਾ ਖ਼ਬਰਾਂ


ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  7 minutes ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  10 minutes ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  51 minutes ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  37 minutes ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 1 hour ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 1 hour ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 1 hour ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 1 hour ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਰਕਾਰੀ ਬੱਸਾਂ 'ਚ ਔਰਤਾਂ ਦੇ ਮੁਫ਼ਤ ਸਫ਼ਰ ਸਹੂਲਤ ਦੇ ਖ਼ਿਲਾਫ਼ ਨਿੱਜੀ ਬੱਸ ਆਪ੍ਰੇਟਰਾਂ ਵਲੋਂ ਰੋਸ ਪ੍ਰਦਰਸ਼ਨ

ਬਟਾਲਾ ਦੇ ਸਮੂਹ ਨਿੱਜੀ ਬੱਸ ਆਪ੍ਰੇਟਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਮੁਜ਼ਾਹਰਾ
ਬਟਾਲਾ, 9 ਅਗਸਤ (ਕਾਹਲੋਂ)-ਬਟਾਲਾ ਦੇ ਸਮੂਹ ਨਿੱਜੀ ਬੱਸ ਅਪ੍ਰੇਟਰਾਂ ਨੇ ਬਟਾਲਾ ਬੱਸ ਅੱਡੇ ਵਿਖੇ ਆਪਣੀਆਂ ਬੱਸਾਂ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ | ਉਨ੍ਹਾਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਨਿੱਜੀ ਬੱਸ ਅਪ੍ਰੇਟਰਾਂ ਦੇ ਕਾਰੇਬਾਰ ਨੂੰ ਖ਼ਤਮ ਹੋਣ ਤੋਂ ਰੋਕਣ ਲਈ ਬੱਸਾਂ ਵਿਚ ਔਰਤਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਸਹੂਲਤ ਬੰਦ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਕੇਵਲ 60 ਸਾਲ ਤੋਂ ਉਪਰ ਵਾਲੇ ਸੀਨੀਅਰ ਸਿਟੀਜ਼ਨਾਂ ਨੂੰ ਹੀ ਇਹ ਸਕੀਮ ਦੀ ਸਹੂਲਤ ਦੇਵੇ | ਉਨ੍ਹਾਂ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੀ ਮੰਗ ਉਠਾਈ | ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਤੇਜ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਤਰਲੋਕ ਸਿੰਘ, ਅਸ਼ਵਨੀ ਸਾਹਨੀ, ਬਾਜਵਾ ਬੱਸ ਵਾਲੇ, ਮਿੰਦਰ ਸਿੰਘ ਗੋਰਾਇਆ, ਜਲਾਲ ਸਿੰਘ, ਨਿਰਮਲ ਸਿੰਘ ਕੋਟਲਾ ਬਾਮਾ, ਗੁਰਵਿੰਦਰਜੀਤ ਸਿੰਘ, ਪ੍ਰਵੀਨ, ਸਰਦੂਲ ਸਿੰਘ, ਅਮਨਪ੍ਰੀਤ ਸਿੰਘ, ਨਾਨਕ ਸਿੰਘ, ਪ੍ਰਗਟ ਸਿੰਘ, ਮੰਗਲ ਸਿੰਘ, ਉਪਜਿੰਦਰ ਸਿੰਘ, ਨਿਰਮਲ ਸਿੰਘ, ਦਿਲਬਾਗ ਸਿੰਘ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਬੱਸ ਮਾਲਕ ਤੇ ਵਰਕਰ ਹਾਜ਼ਰ ਸਨ |
ਗੁਰਦਾਸਪੁਰ, (ਪੰਕਜ ਸ਼ਰਮਾ)-ਪੰਜਾਬ ਮੋਟਰ ਯੂਨੀਅਨ ਦੇ ਸੱਦੇ 'ਤੇ ਅੱਜ ਸਰਕਾਰੀ ਬੱਸਾਂ ਵਿਚ ਔਰਤਾਂ ਦੇ ਮੁਫ਼ਤ ਸਫ਼ਰ ਸਹੂਲਤ ਦੇ ਵਿਰੋਧ ਵਿਚ ਪੰਜਾਬ ਭਰ ਅੰਦਰ ਨਿੱਜੀ ਬੱਸ ਆਪ੍ਰੇਟਰਾਂ ਵਲੋਂ ਹੜਤਾਲ ਕੀਤੀ ਗਈ | ਜਦੋਂ ਕਿ ਕੁਝ ਥਾਵਾਂ 'ਤੇ ਧਰਨੇ ਵੀ ਦਿੱਤੇ ਗਏ | ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਵੀ ਨਿੱਜੀ ਬੱਸ ਆਪ੍ਰੇਟਰਾਂ ਵਲੋਂ ਹੜਤਾਲ ਕਰਕੇ ਬੱਸ ਅੱਡਾ ਬੰਦ ਰੱਖਿਆ ਗਿਆ | ਜਿਸ ਦਾ ਆਰ.ਐਸ ਬੱਸ ਤੇ ਹੋਰ ਬੱਸ ਆਪ੍ਰੇਟਰਾਂ ਵਲੋਂ ਸਮਰਥਨ ਦਿੱਤਾ ਗਿਆ | ਇਸ ਮੌਕੇ ਹਰਦਿਆਲ ਸਿੰਘ ਮਾਨ, ਕਥਵਿੰਦਰ ਸਿੰਘ ਲਾਡੀ, ਮਲਕੀਤ ਸਿੰਘ, ਸੋਨੰੂ ਖ਼ਾਲਸਾ ਬੱਸ, ਬਿੱਕਾ, ਦਲਜੀਤ ਸਿੰਘ, ਮਹਿੰਗਾ, ਸੋਨੰੂ, ਲਵ ਅਤੇ ਹੋਰ ਬੱਸ ਮਾਲਕਾਂ ਨੇੇ ਕਿਹਾ ਕਿ ਸਰਕਾਰੀ ਬੱਸਾਂ ਵਿਚ ਔਰਤਾਂ ਦੇ ਮੁਫ਼ਤ ਸਫ਼ਰ ਕਾਰਨ ਜਿੱਥੇ ਨਿੱਜੀ ਟਰਾਂਸਪੋਰਟ ਦਾ ਵੱਡਾ ਨੁਕਸਾਨ ਹੋ ਰਿਹਾ ਹੈ, ਉੱਥੇ ਨਿੱਜੀ ਟਰਾਂਸਪੋਰਟ ਘਾਟੇ ਵਿਚ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੰੂ ਸਭ ਤੋਂ ਜ਼ਿਆਦਾ ਟੈਕਸ ਨਿੱਜੀ ਬੱਸਾਂ ਵਾਲੇ ਹੀ ਭਰਦੇ ਹਨ | ਪਰ ਫਿਰ ਵੀ ਸਰਕਾਰ ਉਨ੍ਹਾਂ ਦੀ ਇਸ ਮੁਸ਼ਕਿਲ ਵੱਲ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਦੀ ਸਰਕਾਰ ਤੋਂ ਮੰਗ ਹੈ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਦੇ ਟੈਕਸ ਘਟਾਏ ਜਾਣ ਅਤੇ ਡੀਜ਼ਲ 'ਤੇ ਸਬਸਿਡੀ ਦਿੱਤੀ ਜਾਵੇ | ਜ਼ਿਕਰਯੋਗ ਹੈ ਕਿ ਇਸ ਹੜਤਾਲ ਕਾਰਨ ਅੱਜ ਸਿਰਫ਼ ਸਰਕਾਰੀ ਬੱਸਾਂ ਹੀ ਚੱਲੀਆਂ, ਜਿਸ ਦੇ ਚੱਲਦਿਆਂ ਜਿੱਥੇ ਆਪਣੀਆਂ ਡਿਊਟੀਆਂ 'ਤੇ ਆਉਣ ਵਾਲੇ ਮੁਲਾਜ਼ਮਾਂ ਤੇ ਹੋਰ ਲੋਕਾਂ ਨੰੂ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ |
ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਅੱਡਾ ਸਠਿਆਲੀ ਪੁਲ ਵਿਖੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਘੱਲੂਘਾਰਾ ਸਾਹਿਬ, (ਮਿਨਹਾਸ)-ਪੰਜਾਬ ਮੋਟਰ ਯੂਨੀਅਨ ਦੇ ਸੱਦੇ 'ਤੇ ਪ੍ਰਾਈਵੇਟ ਬੱਸ ਅਪਰੇਟਰਾਂ ਨੇ ਅੱਡਾ ਸਠਿਆਲੀ ਪੁਲ ਵਿਖੇ ਮਿੰਨੀ ਅਤੇ ਵੱਡੀਆਂ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਹਰਦਿਆਲ ਸਿੰਘ ਮਾਨ ਨੇ ਰੋਸ ਦੌਰਾਨ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਵਿਚ ਅÏਰਤਾਂ ਨੂੰ ਮੁਫ਼ਤ ਸਫ਼ਰ ਦੀਸਹੂਲਤ ਦੇਣ ਕਾਰਨ ਹੋ ਰਹੇ ਵਿੱਤੀ ਘਾਟੇ ਦਾ ਹੱਲ ਕੀਤਾ ਜਾਵੇ, ਮੋਟਰ ਵਹੀਕਲ ਟੈਕਸ ਵਧਾ ਕੇ 1 ਰੁਪਏ ਪ੍ਰਤੀ ਕਿਲੋਮੀਟਰ ਕੀਤਾ ਜਾਵੇ, ਮੋਟਰ ਵਹੀਕਲ ਟੈਕਸ 'ਤੇ 10 ਫੀਸਦੀ ਸਰਚਾਰਜ ਖਤਮ ਕੀਤਾ ਜਾਵੇ, ਟੋਲ ਪਲਾਜ਼ਿਆਂ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਖਤਮ ਕੀਤਾ ਜਾਵੇ | ਟਾਈਮ ਟੇਬਲ ਮੋਟਰ ਨੀਤੀ ਅਨੁਸਾਰ ਬਣਾਏ ਜਾਣ ਅਤੇ ਪਹਿਲੇ ਪੜਾਅ ਲਈ ਘੱਟੋ-ਘੱਟ ਕਿਰਾਇਆ 20 ਰੁਪਏ ਤੈਅ ਕੀਤਾ ਜਾਵੇ | ਇਸ ਮੌਕੇ ਹਰਦਿਆਲ ਸਿੰਘ ਮਾਨ, ਕਥਵਿੰਦਰ ਸਿੰਘ ਲਾਡੀ, ਮਲਕੀਤ ਸਿੰਘ ਸੋਨੂੰ ਖਾਲਸਾ ਬੱਸ, ਦਲਜੀਤ ਸਿੰਘ, ਮਹਿੰਗਾ ਸਿੰਘ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ |

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਗੁਰਦਾਸਪੁਰ, 9 ਅਗਸਤ (ਪੰਕਜ ਸ਼ਰਮਾ)-ਸਥਾਨਕ ਸ਼ਹਿਰ ਦੇ ਨੰਗਲ ਕੋਟਲੀ ਮੁਹੱਲੇ ਦੇ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਮਿ੍ਤਕ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦੇ ਬੇਟੇ ਹਰਸ਼ ਦਾ 22ਵਾਂ ਜਨਮ ਦਿਨ ਸੀ ਤੇ ਉਸ ਨੰੂ ...

ਪੂਰੀ ਖ਼ਬਰ »

ਢਾਈ ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਦੀਨਾਨਗਰ, 9 ਅਗਸਤ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਨੇ ਇਕ ਨੌਜਵਾਨ ਨੂੰ ਢਾਈ ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਐੱਸ.ਆਈ. ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਡੀ.ਏ.ਵੀ. ਸਕੂਲ ਅਵਾਂਖਾ ਵੱਲ ਗਸ਼ਤ ਕਰ ...

ਪੂਰੀ ਖ਼ਬਰ »

ਗੋਲਡਨ ਗਰੁੱਪ ਦੇ ਫਾਊਾਡਰ ਸਵ: ਦੀਨਾਨਾਥ ਮਹਾਜਨ ਦੀ 5ਵੀਂ ਬਰਸੀ ਮਨਾਈ

ਗੁਰਦਾਸਪੁਰ, 9 ਅਗਸਤ (ਆਰਿਫ਼)-ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਦੇ ਫਾਉਂਡਰ ਸਵ: ਦੀਨਾਨਾਥ ਮਹਾਜਨ ਦੀ 5ਵੀਂ ਬਰਸੀ 'ਤੇ 1000 ਫਲਦਾਰ ਬੂਟੇ ਲਗਾਉਣ ਦੀ ਚਲਾਈ ਮੁਹਿੰਮ ਚਲਾਈ ਗਈ | ਇਸ ਸਬੰਧੀ ਕਾਲਜ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਅਤੇ ਮੈਨੇਜਿੰਗ ਡਾਇਰੈਕਟਰ ਇੰਜੀ: ਰਾਘਵ ...

ਪੂਰੀ ਖ਼ਬਰ »

ਬਟਾਲਾ ਦੇ ਵਿਕਾਸ ਲਈ ਆਈ ਰਾਸ਼ੀ ਕੀਤੀ ਜਾਵੇ ਜਨਤਕ : ਰਾਮਗੜ੍ਹੀਆ ਫਾਊਂਡੇਸ਼ਨ

ਬਟਾਲਾ, 9 ਅਗਸਤ (ਹਰਦੇਵ ਸਿੰਘ ਸੰਧੂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫਾਊਾਡੇਸ਼ਨ ਦਾ ਇਕ ਵੱਡਾ ਵਫ਼ਦ ਭਾਈ ਗੁਰਦਰਸ਼ਨ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਐਸ.ਡੀ.ਐਮ. ਬਟਾਲਾ ਤੇ ਕਮਿਸ਼ਨਰ ਨਗਰ ਨਿਗਮ ਸ਼ਾਇਰੀ ਭੰਡਾਰੀ ਨੂੰ ਮਿਲਿਆ ਤੇ ਮੰਗ ਪੱਤਰ ਦਿੰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਲੜਾਈ ਝਗੜੇ ਦੌਰਾਨ ਜ਼ਖ਼ਮੀ ਵਿਅਕਤੀ ਦੀ ਹੋਈ ਮੌਤ

ਗੁਰਦਾਸਪੁਰ, 9 ਅਗਸਤ (ਪੰਕਜ ਸ਼ਰਮਾ)-ਬੀਤੇ ਦਿਨੀਂ ਪੁਲਿਸ ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਗਾਹਲੜੀ ਵਿਖੇ ਆਪਸੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਦਰਮਿਆਨ ਹੋਏ ਝਗੜੇ 'ਚ ਇਕ ਔਰਤ ਦੀ ਮੌਤ ਹੋ ਗਈ ਸੀ | ਜਿਸ 'ਤੇ ਕਾਰਵਾਈ ਕਰਦਿਆਂ ਦੋਰਾਂਗਲਾ ਪੁਲਿਸ ਵਲੋਂ ਪੰਜ ...

ਪੂਰੀ ਖ਼ਬਰ »

ਈ.ਟੀ.ਟੀ ਤੋਂ ਐੱਚ ਟੀ.ਦੀਆਂ ਤਰੱਕੀਆਂ 'ਚ ਬੇਲੋੜੀ ਦੇਰੀ ਕਾਰਨ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਗੁਰਦਾਸਪੁਰ, 9 ਅਗਸਤ (ਆਰਿਫ਼)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲ.ਦੇ ਦਫ਼ਤਰ ਦੇ ਬਾਹਰ ਸਾਂਝਾ ਅਧਿਆਪਕ ਮੋਰਚਾ ਵਲੋਂ ਜ਼ਿਲ੍ਹਾ ਕਨਵੀਨਰ ਕੁਲਦੀਪ ਪੁਰੋਵਾਲ ਤੇ ਦਿਲਦਾਰ ਭੰਡਾਲ ਦੀ ਪ੍ਰਧਾਨਗੀ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਅਧਿਆਪਕ ਆਗੂਆਂ ਨੇ ਰੋਸ ਪ੍ਰਗਟ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹੇ 'ਚ ਲੰਪੀ ਸਕਿਨ ਬਿਮਾਰੀ ਦੇ ਟਾਕਰੇ ਲਈ 40 ਟੀਮਾਂ ਤਾਇਨਾਤ-ਡੀ.ਸੀ.

ਗੁਰਦਾਸਪੁਰ, 9 ਅਗਸਤ (ਆਰਿਫ਼)-ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਨ ਵਿਭਾਗ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਲੰਪੀ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਜ਼ਿਲ੍ਹੇ ਵਿਚ 40 ਟੀਮਾਂ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਜਾਰੀ ...

ਪੂਰੀ ਖ਼ਬਰ »

ਬਟਾਲਾ ਅਥਲੈਟਿਕਸ ਐਂਡ ਸਪੋਰਟਸ ਕਲੱਬ ਦੀ ਹੋਈ ਮੀਟਿੰਗ

ਬਟਾਲਾ, 9 ਅਗਸਤ (ਕਾਹਲੋਂ)-ਬਟਾਲਾ ਅਥਲੈਟਿਕਸ ਅੇੈਂਡ ਸਪੋਰਟਸ ਕਲੱਬ ਦੀ ਮੀਟਿੰਗ ਬਟਾਲਾ ਕਲੱਬ ਵਿਖੇ ਪ੍ਰਧਾਨ ਰਣਜੀਤ ਸਿੰਘ ਠੇੇਕੇਦਾਰ ਦੀ ਅਗਵਾਈ 'ਚ ਹੋਈ | ਮੀਟਿੰਗ ਵਿਚ ਰਾਸ਼ਟਰ ਮੰਡਲ ਖੇਡਾਂ ਦੌਰਾਨ ਭਾਰਤੀ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਅਤੇ ਸੋਨ ਤਗਮੇ ...

ਪੂਰੀ ਖ਼ਬਰ »

ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵਫ਼ਦ ਦਾ ਹੋਇਆ ਸਨਮਾਨ

ਬਟਾਲਾ, 9 ਅਗਸਤ (ਕਾਹਲੋਂ)-ਗੁਰਦੁਆਰਾ ਲੰਗਰ ਸਾਹਿਬ ਹਾਜ਼ੂਰ ਸਾਹਿਬ ਨਾਂਦੇੜ ਵਿਖੇ ਮਹਾਂਪੁਰਸ਼ਾਂ ਦੀ ਯਾਦ 'ਚ ਹੋਏ ਗੁਰਮਤਿ ਸਮਾਗਮ 'ਚ ਬਟਾਲਾ ਤੋਂ ਗਏ ਜਥੇ ਨੇ ਸ਼ਮੂਲੀਅਤ ਕੀਤੀ | ਇਸ ਜਥੇ 'ਚ ਰੁਪਿੰਦਰ ਸਿੰਘ ਸ਼ਾਮਪੁਰਾ ਚੇਅਰਮੈਨ ਸ੍ਰੀ ਨਾਨਕ ਸਾਹਿਬ ਫਾਊਾਡੇਸ਼ਨ, ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਬਟਾਲਾ, 9 ਅਗਸਤ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਕਾਮਰਸ ਗਰੁੱਪ ਦੇ 56 ਵਿਦਿਆਰਥੀਆਂ ਦੁਆਰਾ ਸਕੂਲੀ ਅਧਿਆਪਕ ਮੈਡਮ ਨਿਸ਼ਾ ਸੱਘੜ ਅਤੇ ਜਸਵਿੰਦਰ ਕੌਰ ਦੀ ਦੇਖ-ਰੇਖ ਹੇਠ ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਦਾ ਸੰਪੂਰਨ ਦੌਰਾ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »

ਅਕਾਲ ਸਹਾਇ ਪਬਲਿਕ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 9 ਅਗਸਤ (ਭਾਗਦੀਪ ਸਿੰਘ ਗੋਰਾਇਆ)-ਅਕਾਲ ਸਹਾਇ ਪਬਲਿਕ ਹਾਈ ਸਕੂਲ ਵਿਖੇ ਪਿ੍ੰਸੀਪਲ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਅਜੀਤ ਸਿੰਘ ਬਾਠ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵਲੋਂ ਬੋਲੀਆਂ ਤੇ ...

ਪੂਰੀ ਖ਼ਬਰ »

ਟਿਊਬਵੈੱਲ ਦੇ ਚੈੱਕ ਵਾਲ ਚੋਰੀ

ਦੋਰਾਂਗਲਾ, 9 ਅਗਸਤ (ਚੱਕਰਾਜਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਖੁੱਥੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਮੁੱਖ ਸੜਕ ਨਜ਼ਦੀਕ ਪੈਂਦੇ ਖੇਤਾਂ ਵਿਚ ਲੱਗੇ ਦੋ ਟਿਊਬਵੈੱਲਾਂ ਦੇ ਚੈਕਵਾਲ ਚੋਰੀ ਕਰ ਲਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੀ ਜਮਾਤ ਬੀ.ਕਾਮ. ਸਮੈਸਟਰ ਛੇਵਾਂ ਦੇ ਵਿਦਿਆਰਥੀਆਂ ਮਾਰੀਆਂ ਮੱਲ੍ਹਾਂ

ਬਟਾਲਾ, 9 ਅਗਸਤ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਅਸ਼ਵਨੀ ਕਾਂਸਰਾ ਦੀ ਅਗਵਾਈ ਅਧੀਨ ਅਤੇ ਕਾਮਰਸ ਵਿਭਾਗ ਦੇ ਡਾ. ਜਗਵਿੰਦਰ ਕੌਰ ਦੇ ਯਤਨਾਂ ਸਦਕਾ ਬੀ.ਕਾਮ. ਸਮੈਸਟਰ 6ਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਹਕੀਮਪੁਰ ਦੀ ਇਕਾਈ ਦਾ ਗਠਨ

ਦੋਰਾਂਗਲਾ, 9 ਅਗਸਤ (ਚੱਕਰਾਜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਮੰਗਤ ਸਿੰਘ ਜੀਵਨਚੱਕ ਦੀ ਪ੍ਰਧਾਨਗੀ ਹੇਠ ਪਿੰਡ ਹਕੀਮਪੁਰ ਵਿਖੇ ਹੋਈ | ਇਸ ਮੌਕੇ ਯੂਨੀਅਨ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਜੀਵਨਚੱਕ ਅਤੇ ਦਲਬੀਰ ਸਿੰਘ ਜੀਵਨਚੱਕ ਵਿਸ਼ੇਸ਼ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ 'ਚ ਰੇਤ ਦੇ ਮੁੱਲ ਵਧਣ ਨਾਲ ਲੋਕਾਂ ਦਾ ਰੁਜ਼ਗਾਰ ਖੁੱਸਣ ਲੱਗਾ : ਰਾਜਨਬੀਰ ਸਿੰਘ ਘੁਮਾਣ

ਬਟਾਲਾ, 9 ਅਗਸਤ (ਕਾਹਲੋਂ)-ਲੋਕਾਂ ਝੂਠੀਆਂ ਗਾਰੰਟੀਆਂ ਦੇ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਰੇਤ ਦਾ ਮੁੱਲ ਵਧਣ ਨਾਲ ਮਜ਼ਦੂਰਾਂ ਤੇ ਮਿਸਤਰੀਆਂ ਦਾ ਰੁਜਗਾਰ ਖੁੱਸਣ ਲੱਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਵਿਚ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੇ 200 ਵਿਦਿਆਰਥੀਆਂ ਨੇ ਲਿਆ ਹਿੱਸਾ

ਬਟਾਲਾ, 9 ਅਗਸਤ (ਕਾਹਲੋਂ)-ਗੁਰੂ ਨਾਨਕ ਦੇਵ ਅਕੈਡਮੀ ਸੀਨੀਅਰ ਸੈਕੰਡਰੀ ਬਟਾਲਾ ਦੇ ਕਰੀਬ 150 ਵਿਦਿਆਰਥੀ ਅਤੇ 50 ਸਟਾਫ਼ ਮੈਂਬਰਾਂ ਨੇ ਗੁਰੂ ਕਾ ਬਾਗ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਵਿਚ ਹਿੱਸਾ ਲਿਆ | ਤਿੰਨ ਦਿਨਾਂ ਇਨ੍ਹਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਇਕ ਘਰ 'ਚੋਂ 1650 ਨਸ਼ੀਲੀਆਂ ਗੋਲੀਆਂ ਬਰਾਮਦ

ਧਾਰੀਵਾਲ, 9 ਅਗਸਤ (ਸਵਰਨ ਸਿੰਘ)-ਥਾਣਾ ਧਾਰੀਵਾਲ ਦੇ ਐਸ.ਐਚ.ਓ. ਮਨਜੀਤ ਸਿੰਘ ਨੱਤ ਨੇ ਦੱਸਿਆ ਕਿ ਮੁਖਬਰ ਖਾਸ ਦੀ ਇਤਲਾਹ 'ਤੇ ਏ.ਐਸ.ਆਈ. ਬਲਬੀਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਸੋਹਲ ਵਿਚ ਸੋਨੂੰ, ਬਲਦੇਵ ਰਾਜ ਉਰਫ਼ ਡਿੰਪਲ ਪੁੱਤਰਾਨ ਦਲਬੀਰ ਸਿੰਘ ਦੇ ਘਰ ਰੇਡ ਕੀਤਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਦਾਖ਼ਲੇ ਸਬੰਧੀ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ : ਪਿ੍ੰ. ਡਾ. ਕੰਵਲਜੀਤ ਕੌਰ

ਬਟਾਲਾ, 9 ਅਗਸਤ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਹੈ | ਕਾਲਜ ਪਿ੍ੰ. ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

''ਨਸ਼ਾ ਛੱਡ ਤਰੱਕੀ ਫੜ' ਮੁਹਿੰਮ ਤਹਿਤ ਸੈਂਟਰਲ ਕਾਲਜ ਘੁਮਾਣ ਵਿਖੇ ਕਰਵਾਇਆ ਨਸ਼ਿਆਂ ਖ਼ਿਲਾਫ਼ ਪ੍ਰੋਗਰਾਮ

ਘੁਮਾਣ, 9 ਅਗਸਤ (ਬੰਮਰਾਹ)-'ਨਸ਼ਾ ਛੱਡ ਤਰੱਕੀ ਫੜ' ਮੁਹਿੰਮ ਤਹਿਤ ਸੈਂਟਰਲ ਕਾਲਜ ਘੁਮਾਣ ਵਿਖੇ ਨਸ਼ਿਆਂ ਖਿਲਾਫ਼ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਆਈ.ਏ.ਐਸ. ਡਾ. ਜਗਮੋਹਨ ਸਿੰਘ ਰਾਜੂ, ਪੰਕਜ ਮਹਾਜਨ ਸਾਬਕਾ ਕਮਿਸ਼ਨਰ ਆਰ.ਟੀ.ਆਈ. ਪੰਜਾਬ ਅਤੇ ਡਾ. ਮੈਡਮ ...

ਪੂਰੀ ਖ਼ਬਰ »

ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ

ਘੁਮਾਣ, 9 ਅਗਸਤ (ਬੰਮਰਾਹ)-ਘੁਮਾਣ ਦੇ ਨਜ਼ਦੀਕ ਪਿੰਡ ਸਿਧਵਾਂ ਚੱਕ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਇਸ ਸੰਬੰਧੀ ਮਿ੍ਤਕ ਦੇ ਪਿਤਾ ਦਲਜੀਤ ਸਿੰਘ ਮੈਂਬਰ ਪੰਚਾਇਤ ਨੇ ਦੱਸਿਆ ਕਿ ਸਵੇਰੇ ਉੱਠ ਕੇ ਪਸ਼ੂਆਂ ਲਈ ਚਾਰਾ ਕੁਤਰਨ ਲੱਗਾ | ਜਦੋਂ ਟੋਕੇ ਦੇ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ 2022 ਦੇ ਸਬੰਧ 'ਚ ਰੋਸ ਰੈਲੀ

ਡੇਹਰੀਵਾਲ ਦਰੋਗਾ, 9 ਅਗਸਤ (ਹਰਦੀਪ ਸਿੰਘ ਸੰਧੂ)-ਪੰਜਾਬ ਰਾਜ ਬਿਜਲੀ ਬੋਰਡ ਡੇਅਰੀਵਾਲ ਦਰੋਗਾ ਦੇ ਮੁਲਾਜ਼ਮਾਂ ਵਲੋਂ ਜਸਵਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਐਕਟ 2022 ਦਾ ਸਖ਼ਤ ਵਿਰੋਧ ਕਰਦਿਆਂ ਰੋਸ ਰੈਲੀ ਕੀਤੀ | ਇਸ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ ਕਾਲਜ ਨਿੱਕੇ ਘੁੰਮਣ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 9 ਅਗਸਤ (ਕਾਹਲੋਂ)-ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਦੀ ਨਿਗਰਾਨੀ ਹੇਠ ਚੱਲ ਰਹੇ ਗਰਲਜ ਕਾਲਜ ਨਿੱਕੇ ਘੁੰਮਣ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਕਾਲਜ ਪਿ੍ੰਸੀਪਲ ਨਿਰਮਲ ਪਾਂਧੀ ਦੀ ਅਗਵਾਈ ਹੇਠ ਵਿਦਿਆਰਥਣਾਂ ਤੇ ਸਟਾਫ਼ ਵਲੋਂ ਇਸ ਮੌਕੇ ਸੱਭਿਆਚਾਰਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਇੰਸਟੀਚਿਊਟ ਆਫ਼ ਨਰਸਿੰਗ ਕਾਦੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 9 ਅਗਸਤ (ਕਾਹਲੋਂ)-ਗੁਰੂ ਨਾਨਕ ਦੇਵ ਇੰਸਟੀਚਿਊਟ ਆਫ਼ ਨਰਸਿੰਗ ਕਾਦੀਆਂ ਵਿਚ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਆਪਣੀ ਸੱਭਿਅਤਾ ਤੇ ਸੰਸਕ੍ਰਿਤੀ ਨਾਲ ਜੁੜੇ ਰਹਿਣ ਲਈ ਤਿਉਹਾਰਾਂ ਨੂੰ ਮਨਾਇਆ ਜਾਂਦਾ ਹੈ | ਇਸ ਲੜੀ ਤਹਿਤ ਹੀ ਸਾਉਣ ਮਹੀਨੇ ਦੀਆਂ ਤੀਆਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX