ਤਾਜਾ ਖ਼ਬਰਾਂ


ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  7 minutes ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  10 minutes ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  51 minutes ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  37 minutes ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 1 hour ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 1 hour ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 1 hour ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 1 hour ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਫਿਰੋਜ਼ਪੁਰ

ਸ਼ਹਿਰ ਅੰਦਰ ਸ਼ੁਰੂ ਹੋਣ ਵਾਲੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਵਿਧਾਇਕ ਰਣਬੀਰ ਭੁੱਲਰ ਵਲੋਂ ਦੌਰਾ

ਫ਼ਿਰੋਜ਼ਪੁਰ, 9 ਅਗਸਤ (ਕੁਲਬੀਰ ਸਿੰਘ ਸੋਢੀ)-ਘਰ-ਘਰ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਸੂਬੇ ਅੰਦਰ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਵਲੋਂ 15 ਅਗਸਤ ਨੂੰ ਕਰੀਬ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਸ ਦੇ ਮੱਦੇਨਜ਼ਰ ਹਲਕਾ ਵਿਧਾਇਕ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਸ਼ਹਿਰ ਦੇ ਜ਼ਿਲ੍ਹਾ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਦਫ਼ਤਰ ਵਿਖੇ ਸ਼ੁਰੂ ਹੋਣ ਵਾਲੇ ਮੁਹੱਲਾ ਕਲੀਨਿਕ ਦਾ ਦੌਰਾ ਕਰਕੇ ਜਾਣਕਾਰੀ ਹਾਸਲ ਕੀਤੀ | ਵਿਧਾਇਕ ਭੁੱਲਰ ਨੇ ਤਿਆਰ ਹੋ ਰਹੇ ਮੁਹੱਲਾ ਕਲੀਨਿਕ ਦੇ ਦੌਰੇ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 75ਵੀਂ ਆਜ਼ਾਦੀ ਮੌਕੇ 75 ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਸੀ, ਜਿਸ ਨੂੰ ਬੂਰ ਪੈਣ ਜਾ ਰਿਹਾ ਅਤੇ ਮੁਹੱਲਾ ਕਲੀਨਿਕ 15 ਅਗਸਤ ਨੂੰ ਲੋਕਾਂ ਦੇ ਸਪੁਰਦ ਕਰਕੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਪੂਰੇ ਪੰਜਾਬ ਵਿਚ ਇਹ ਸਿਹਤ ਸਹੂਲਤਾਂ ਮੁਹੱਈਆ ਕਰਵਾ ਕੇ ਪੰਜਾਬ ਸਰਕਾਰ ਆਪਣੀ ਵਚਨਬੱਧਤਾ ਦਿਖਾ ਰਹੀ ਹੈ | ਵਿਧਾਇਕ ਭੁੱਲਰ ਨੇ ਦੱਸਿਆ ਕਿ ਹਰ ਮੁਹੱਲਾ ਕਲੀਨਿਕ ਵਿਚ ਇਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਸਹਾਇਕ, ਸਵੀਰ-ਕਮ-ਹੈਲਪਰ ਦਾ ਸਟਾਫ਼ ਹੋਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਹੱਲਾ ਕਲੀਨਿਕ ਵਿਚ ਆਮ ਬਿਮਾਰੀਆਂ, ਸੱਟਾਂ ਲਈ ਫ਼ਸਟ-ਏਡ, ਡਰੈਸਿੰਗ, ਆਊਟ ਮਰੀਜ਼ਾਂ ਦੀ ਦੇਖਭਾਲ ਆਦਿ ਕੀਤੀ ਜਾਵੇਗੀ | ਵਿਧਾਇਕ ਭੁੱਲਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਮੁਹੱਲਾ ਕਲੀਨਿਕਾਂ ਵਿਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਅਤੇ ਰਿਕਾਰਡ ਰੱਖਣ ਲਈ ਇਕ ਆਈ.ਟੀ ਪ੍ਰਣਾਲੀ ਨੂੰ ਵਿਕਸਤ ਕੀਤਾ ਜਾਵੇਗਾ | ਇਸ ਮੌਕੇ ਚੰਦ ਸਿੰਘ ਗਿੱਲ, ਆਪ ਆਗੂ ਸੁਰਜੀਤ ਵਿਲਾਸਰਾ, ਸਿਵਲ ਸਰਜਨ ਡਾ: ਅਨਿਲ ਕੁਮਾਰ, ਡਾ: ਰਾਜਿੰਦਰ ਮਨਚੰਦਾ, ਹਰਪ੍ਰੀਤ ਸਿੰਘ ਥਿੰਦ, ਵਿਕਾਸ ਕਾਲੜਾ, ਗੁਰਭੇਜ ਸਿੰਘ, ਸਨੀ, ਐਡਵੋਕੇਟ ਮੁਨੀਸ਼ ਗੁਪਤਾ, ਅਮਰਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ |

ਸਰਕਾਰ ਡਰਾਮੇਬਾਜ਼ੀ ਛੱਡ ਕੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰੇ-ਸੁਖਬੀਰ ਸਿੰਘ ਬਾਦਲ

ਜ਼ੀਰਾ, 9 ਅਗਸਤ (ਮਨਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਅਦਾਲਤ 'ਚ ਨਿੱਜੀ ਤੌਰ 'ਤੇ ਪੇਸ਼ ਹੋ ਕੇ ਇੱਕ ਮੁਕੱਦਮੇ ਸੰਬੰਧੀ ਸਾਥੀਆਂ ਸਮੇਤ ਪੇਸ਼ੀ ਭੁਗਤੀ | ਇਸ ...

ਪੂਰੀ ਖ਼ਬਰ »

ਔਰਤ ਦੀ ਕੱੁਟਮਾਰ ਕਰਨ 'ਤੇ ਮੁਕੱਦਮਾ ਦਰਜ

ਕੱੁਲਗੜ੍ਹੀ, 9 ਅਗਸਤ (ਸੁਖਜਿੰਦਰ ਸਿੰਘ ਸੰਧੂ)-ਔਰਤ ਦੀ ਕੱੁਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਥਾਣਾ ਕੱੁਲਗੜ੍ਹੀ ਪੁਲਿਸ ਵਲੋਂ 2 ਵਿਅਕਤੀਆਂ ਸਮੇਤ 6 ਅਣਪਛਾਤਿਆਂ ਵਿਰੱੁਧ ਮੁਕੱਦਮਾ ਦਰਜ ਕੀਤਾ ਹੈ | ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਮੱੁਦਈਆ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀ ਅਦਾਲਤ ਵਲੋਂ ਮੈਡੀਕਲ ਨਸ਼ੇ ਵਾਲਾ ਪਾਊਡਰ ਰੱਖਣ ਵਾਲੇ ਨੂੰ 10 ਸਾਲ ਕੈਦ

ਫ਼ਿਰੋਜ਼ਪੁਰ, 9 ਅਗਸਤ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੇ ਪਾਊਡਰ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰੇਸ਼ਮ ਸਿੰਘ ਨੂੰ ਦੌਰਾਨੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਅੰਦਰੋਂ ਲਾਵਾਰਸ ਮਿਲੀ ਗੇਂਦ 'ਚੋਂ 40 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਫ਼ਿਰੋਜ਼ਪੁਰ, 9 ਅਗਸਤ (ਗੁਰਿੰਦਰ ਸਿੰਘ)-ਸਥਾਨਕ ਕੇਂਦਰੀ ਜੇਲ੍ਹ ਅੰਦਰ ਬਾਹਰੋਂ ਸੁੱਟੀ ਗਈ ਲਾਵਾਰਸ ਗੇਂਦ 'ਚੋਂ 40 ਗ੍ਰਾਮ ਕਾਲੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਣ ਦੀ ਸੂਚਨਾ 'ਤੇ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ 'ਚ ਅਧਿਆਪਕਾਂ ਦਾ 3 ਰੋਜ਼ਾ ਸੈਮੀਨਾਰ ਸ਼ੁਰੂ

ਫ਼ਿਰੋਜ਼ਪੁਰ, 9 ਅਗਸਤ (ਤਪਿੰਦਰ ਸਿੰਘ)-ਸਰਕਾਰੀ ਸਕੂਲਾਂ 'ਚ ਤਾਇਨਾਤ ਅਧਿਆਪਕਾਂ ਨੂੰ ਰਾਸ਼ਟਰੀ ਸਿੱਖਿਆ ਨੀਤੀ 2020 ਤਹਿਤ ਪੜ੍ਹਾਉਣ ਦੀਆਂ ਨਵੀਆਂ ਵਿਧੀਆਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਤੋਂ ਇਲਾਵਾ ਸਿੱਖਿਆ ਵਿਭਾਗ ਵਲੋਂ ਸਮਾਰਟ ਕੀਤੇ ਗਏ ਸਕੂਲਾਂ ਵਿਚ ...

ਪੂਰੀ ਖ਼ਬਰ »

ਹੱਡਾਰੋੜੀ ਤੋਂ ਪ੍ਰੇਸ਼ਾਨ ਲੋਕਾਂ ਨੇ ਹੱਡਾਰੋੜੀ ਸਹੀ ਜਗ੍ਹਾ ਭੇਜਣ ਦੀ ਕੀਤੀ ਮੰਗ

ਕੁੱਲਗੜ੍ਹੀ, 9 ਅਗਸਤ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਫਰੀਦੇ ਵਾਲਾ ਵਿਖੇ ਬਾਹਰ ਬਣੀ ਕਾਲੋਨੀ ਕੋਲ ਫ਼ਿਰੋਜ਼ਪੁਰ ਫੀਡਰ ਨਹਿਰ ਦੀ ਪਟੜੀ 'ਤੇ ਬਣੀ ਆਰਜ਼ੀ ਹੱਡਾ ਰੋੜੀ ਤੋਂ ਨਜ਼ਦੀਕ ਘਰਾਂ ਵਾਲੇ ਬਹੁਤ ਪ੍ਰੇਸ਼ਾਨ ਹਨ | ਭਿਆਨਕ ਬਿਮਾਰੀ ਨਾਲ ਲਗਾਤਾਰ ਪਸ਼ੂ ਮਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮੀਟਿੰਗ

ਗੁਰੂਹਰਸਹਾਏ, 9 ਅਗਸਤ (ਕਪਿਲ ਕੰਧਾਰੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਗੁਰੂਹਰਸਹਾਏ ਦੀ ਮਹੀਨਾਵਾਰ ਮੀਟਿੰਗ ਪੂਰਨ ਸਿੰਘ ਬਲਾਕ ਪ੍ਰਧਾਨ ਗੁਰੂਹਰਸਹਾਏ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ 'ਚ ਮੈਡੀਕਲ ਪ੍ਰੈਕਟੀਸ਼ਨਰ ਹਾਜ਼ਰ ...

ਪੂਰੀ ਖ਼ਬਰ »

ਪੂਨਮ ਭਟਨਾਗਰ ਨੇ ਕਾਰਜ ਸਾਧਕ ਅਫ਼ਸਰ ਵਜੋਂ ਸੰਭਾਲਿਆ ਅਹੁਦਾ

ਤਲਵੰਡੀ ਭਾਈ, 9 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਦੇ ਸਥਾਨਿਕ ਸਰਕਾਰਾਂ ਵਿਭਾਗ ਵਲੋਂ ਸ੍ਰੀਮਤੀ ਪੂਨਮ ਭਟਨਾਗਰ ਨੂੰ ਨਗਰ ਕੌਂਸਲ ਤਲਵੰਡੀ ਭਾਈ ਦੀ ਕਾਰਜ ਸਾਧਕ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਉਹ ਨਗਰ ਕੌਂਸਲ ਜਲਾਲਾਬਾਦ ਤੋਂ ਬਦਲ ਕੇ ਇੱਥੇ ਆਏ ਹਨ | ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਲੋਂ ਅੰਮਿ੍ਤਸਰ ਵਿਖੇ ਧਰਮ ਪ੍ਰਚਾਰ ਦਾ ਦਫ਼ਤਰ ਖੋਲ੍ਹਣਾ ਸਿੱਖਾਂ ਨੂੰ ਪਾੜਨ ਲਈ ਕੇਂਦਰ ਸਰਕਾਰ ਦਾ ਇਸ਼ਾਰਾ-ਭੁੱਲਰ

ਫ਼ਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਤਸਰ ਅੰਦਰ ਧਰਮ ਪ੍ਰਚਾਰ ਦਾ ਦਫ਼ਤਰ ਖੋਲ੍ਹੇ ਜਾਣ ਨੂੰ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਨੇ ਕੇਂਦਰ ਮੋਦੀ ਭਾਜਪਾ ਸਰਕਾਰ ਵਲੋਂ ...

ਪੂਰੀ ਖ਼ਬਰ »

ਰਜਿਸਟਰਡ ਗਰੁੱਪ ਵਾਲੇ ਕਿਸਾਨਾਂ ਨੂੰ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਸਰਕਾਰ-ਕਾਦੀਆਂ ਯੂਨੀਅਨ

ਗੁਰੂਹਰਸਹਾਏ, 9 ਅਗਸਤ (ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਗੁਰੂਹਰਸਹਾਏ ਦੇ ਪ੍ਰਧਾਨ ਜਸਵੀਰ ਸਿੰਘ ਕੋਹਰ ਸਿੰਘ ਵਾਲਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜੋ ਆਉਣ ਵਾਲੇ ਸਮੇਂ ਦੌਰਾਨ ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਨਸ਼ਟ ਕਰਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਲਈ ਯਤਨਸ਼ੀਲ-ਵਿਧਾਇਕ ਦਹੀਆ

ਫ਼ਿਰੋਜ਼ਪੁਰ, 9 ਅਗਸਤ (ਤਪਿੰਦਰ ਸਿੰਘ, ਕੁਲਬੀਰ ਸਿੰਘ ਸੋਢੀ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ ਵਿਖੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ਬਲਾਕਾਂ ਤੋਂ ਆਏ ਬੱਚਿਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗੁਰੂਹਰਸਹਾਏ ਵਿਖੇ ਅਧਿਕਾਰੀਆਂ ਨਾਲ ਮੀਟਿੰਗ, ਕੰਮਾਂ ਦਾ ਲਿਆ ਜਾਇਜ਼ਾ

ਗੁਰੂਹਰਸਹਾਏ, 9 ਅਗਸਤ (ਹਰਚਰਨ ਸਿੰਘ ਸੰਧੂ, ਕਪਿੱਲ ਕੰਧਾਰੀ)-ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਮੈਡਮ ਅੰਮਿ੍ਤਾ ਸਿੰਘ ਵਲੋਂ ਗੁਰੂਹਰਸਹਾਏ ਦਾ ਦੌਰਾ ਕਰਦਿਆਂ ਵੱਖ-ਵੱਖ ਕੰਮਾਂ-ਕਾਰਾਂ ਲਈ ਪਹੁੰਚੇ | ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨਾਲ ਸਿੱਧੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦੀ ਸਹਾਇਤਾ ਰਾਸ਼ੀ ਦਿੱਤੀ

ਮਮਦੋਟ, 9 ਅਗਸਤ (ਸੁਖਦੇਵ ਸਿੰਘ ਸੰਗਮ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਕੀਤੇ ਗਏ ਦਿੱਲੀ ਅੰਦੋਲਨ 'ਚ ਸ਼ਹੀਦ ਹੋਣ ਵਾਲੇ ਸਰਹੱਦੀ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵਲੋਂ ਆਰਥਿਕ ਸਹਾਇਤਾ ਰਾਸ਼ੀ ਭੇਜੀ ਗਈ ਹੈ | ਬਲਾਕ ਮਮਦੋਟ ਦੇ ...

ਪੂਰੀ ਖ਼ਬਰ »

ਦਹਿਸ਼ਤ ਫੈਲਾਉਣ ਲਈ ਰਿਹਾਇਸ਼ੀ ਕਾਲੋਨੀ 'ਚ ਕੀਤੇ ਹਵਾਈ ਫਾਇਰ

ਫ਼ਿਰੋਜ਼ਪੁਰ, 9 ਅਗਸਤ (ਗੁਰਿੰਦਰ ਸਿੰਘ)-ਦੇਰ ਰਾਤ ਫ਼ਿਰੋਜ਼ਪੁਰ ਸ਼ਹਿਰ ਦੀ ਰਿਹਾਇਸ਼ੀ ਕਾਲੋਨੀ ਵਿਚ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਹਵਾਈ ਫਾਇਰਿੰਗ ਕਰਨ ਦੇ ਦੋਸ਼ਾਂ ਹੇਠ ਥਾਣਾ ਸਿਟੀ ਪੁਲਿਸ ਨੇ 2 ਸਕੇ ਭਰਾਵਾਂ ਤੇ ਨਾਮਾਲੂਮ ਵਿਅਕਤੀਆਂ ਸਮੇਤ 5 ਜਣਿਆਂ ਖ਼ਿਲਾਫ਼ ...

ਪੂਰੀ ਖ਼ਬਰ »

ਜੀ.ਜੀ.ਐੱਸ. ਵਰਲਡਜ਼ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਮੱਲਾਂਵਾਲਾ, 9 ਅਗਸਤ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਜੀ.ਜੀ.ਐੱਸ. ਵਰਲਡਜ਼ ਸਕੂਲ 'ਚ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ | ਬੱਚਿਆਂ ਦੁਆਰਾ ਪੰਜਾਬੀ ਪਹਿਰਾਵੇ ਨੂੰ ਦਰਸਾਉਂਦੀ ਪੋਸ਼ਾਕ ਦੀ ਪੇਸ਼ਕਾਰੀ ਪੰਜਾਬੀ ਲੋਕ ਗੀਤ ਤੇ ਕੋਰੀਓਗ੍ਰਾਫ਼ੀ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਘਰ-ਘਰ ਤਿਰੰਗਾ ਮੁਹਿੰਮ ਤਹਿਤ ਵਰਕਰਾਂ ਨਾਲ ਮੀਟਿੰਗਾਂ

ਜ਼ੀਰਾ, 9 ਅਗਸਤ (ਮਨਜੀਤ ਸਿੰਘ ਢਿੱਲੋਂ)-ਸਰਕਲ ਜ਼ੀਰਾ ਵਿਖੇ ਸਵ: ਜਥੇਦਾਰ ਹਰੀ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਭਾਰਤੀ ਜਨਤਾ ਪਾਰਟੀ ਪਹੁੰਚੇ, ਜਿਨ੍ਹਾਂ ਵਲੋਂ ਹਲਕਾ ...

ਪੂਰੀ ਖ਼ਬਰ »

ਸਰਹੱਦੀ ਸਕੂਲ ਅਹਿਮਦ ਢੰਡੀ 'ਚ ਤੀਆਂ ਦਾ ਤਿਉਹਾਰ ਮਨਾਇਆ

ਗੁਰੂਹਰਸਹਾਏ, 9 ਅਗਸਤ (ਕੰਧਾਰੀ, ਸੰਧੂ)-ਸਰਕਾਰੀ ਹਾਈ ਸਮਾਰਟ ਸਕੂਲ ਅਹਿਮਦ ਢੰਡੀ ਵਿਚ ਆਜ਼ਾਦੀ ਦੇ 75ਵੇਂ ਮਹਾਂਉਤਸਵ ਨੂੰ ਸਮਰਪਿਤ ਤੀਆਂ ਦਾ ਮੇਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਤੀਆਂ ਦੇ ਤਿਉਹਾਰ ਮੌਕੇ ਪੰਜਾਬੀ ਵਿਰਸੇ ਦੀ ਸ਼ਾਨਦਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX