ਤਾਜਾ ਖ਼ਬਰਾਂ


ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  21 minutes ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  7 minutes ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  57 minutes ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  49 minutes ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 1 hour ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  39 minutes ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਦਿੱਲੀ / ਹਰਿਆਣਾ

ਪੰਜਾਬੀ ਵਿਸ਼ੇ 'ਚੋਂ ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਪੁਰਸਕਾਰ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਬਲਜੀਤ ਨਗਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 10ਵੀਂ ਅਤੇ 12ਵੀਂ ਕਲਾਸ 'ਚ ਪੰਜਾਬੀ ਵਿਸ਼ੇ 'ਚੋਂ ਚੰਗੇ ਨੰਬਰ ਲੈ ਕੇ ਆਉਣ ਵਾਲੇ ਵਿਦਿਆਰਥੀਆਂ ਦੇਵਿਕਾ, ਅਨਮੀਤ ਕੌਰ, ਕਮਲਦੀਪ ਸਿੰਘ ਆਦਿ ਨੂੰ ਪੁਰਸਕਾਰ ਦੇ ਕੇ ਨਿਵਾਜਿਆ ਗਿਆ | ਇਹ ਪੁਰਸਕਾਰ ਗੁਰਦੁਆਰੇ ਦੇ ਪ੍ਰਬੰਧਕਾਂ ਲਵਜੀਤ ਸਿੰਘ, ਕੰਵਲਜੀਤ ਸਿੰਘ ਅਤੇ ਚਰਨਜੀਤ ਸਿੰਘ ਅਤੇ ਵਿਰਾਸਤ ਸਿੱਖਇਜ਼ਮ ਟਰੱਸਟ ਦੇ ਚੇਅਰਮੈਨ ਰਾਜਿੰਦਰ ਨੇ ਦਿੱਤੇ | ਰਾਜਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਟਰੱਸਟ ਅਤੇ ਹੋਰ ਸੰਸਥਾਵਾਂ ਯਤਨਸ਼ੀਲ ਹਨ | ਕਮਲਜੀਤ ਸਿੰਘ ਨੇ ਕਿਹਾ ਕਿ ਸਾਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨਾ-ਲਿਖਣਾ ਜ਼ਰੂਰ ਸਿੱਖਣਾ ਚਾਹੀਦਾ ਹੈ, ਤਾਂ ਹੀ ਅਸੀਂ ਗੁਰੂਆਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾ ਸਕਦੇ ਹਾਂ | ਇਸ ਮੌਕੇ ਟਰੱਸਟ ਦੇ ਮੈਂਬਰ ਇਕਜੋਤ ਸਿੰਘ ਅਤੇ ਮਨਜੀਤ ਸਿੰਘ ਵੀ ਮੌਜੂਦ ਸਨ |

15 ਅਗਸਤ ਦੇ ਮੌਕੇ ਦਿੱਲੀ 'ਚ ਸਖ਼ਤ ਸੁਰੱਖਿਆ ਪ੍ਰਬੰਧ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ 15 ਅਗਸਤ ਪ੍ਰਤੀ ਹਾਈ ਅਲਰਟ 'ਤੇ ਹੈ | ਦਿੱਲੀ ਦੇ ਲਾਲ ਕਿਲ੍ਹੇ ਸਮੇਤ ਪੂਰੀ ਦਿੱਲੀ 'ਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ | ਦਿੱਲੀ ਪੁਲਿਸ ਦੇ ਤਕਰੀਬਨ 10 ਹਜ਼ਾਰ ਤੋਂ ਜ਼ਿਆਦਾ ਜਵਾਨ ਜ਼ਮੀਨ ਤੋਂ ਲੈ ਕੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਪੰਜਾਬੀ ਅਕਾਦਮੀ ਵਲੋਂ ਕੌਮੀ ਕਵੀ ਦਰਬਾਰ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਵਲੋਂ ਆਜ਼ਾਦੀ ਦਿਵਸ ਮੌਕੇ ਕੌਮੀ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਦੀ ਪ੍ਰਧਾਨਗੀ ਹਰਸ਼ਰਨ ਸਿੰਘ ਬੱਲੀ ਵਾਈਸ ਚੇਅਰਮੈਨ ਪੰਜਾਬੀ ਅਕਾਦਮੀ ਦਿੱਲੀ ਕਰਨਗੇ | ਇਸ 'ਚ ਮੁੱਖ ਮਹਿਮਾਨ ਪਦਮਸ੍ਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਲੋਂ ਸੈਮੀਨਾਰ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਵਲੋਂ '1947 ਦੀ ਭਾਰਤ ਵੰਡ ਅਤੇ ਆਜ਼ਾਦੀ ਸੰਘਰਸ਼ 'ਚ ਸਿੱਖਾਂ ਦਾ ਯੋਗਦਾਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿੰ੍ਰਸੀਪਲ ਡਾ. ...

ਪੂਰੀ ਖ਼ਬਰ »

ਇੰਟਰਨੈਸ਼ਨਲ ਸੈਂਟਰ ਫ਼ਾਰ ਸਿੱਖ ਸਟੱਡੀਜ਼ ਵਲੋਂ ਸੈਮੀਨਾਰ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੰਸਥਾ ਇੰਟਰਨੈਸ਼ਨਲ ਸੈਂਟਰ ਫ਼ਾਰ ਸਿੱਖ ਸਟੱਡੀਜ਼ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚੌਥੀ ਪ੍ਰਕਾਸ਼ ਸ਼ਤਾਬਦੀ ਮਨਾਈ ਗਈ ਅਤੇ ਇਕ ਵਿਸ਼ੇਸ਼ ਲੈਕਚਰ ਵੀ ਕਰਵਾਇਆ | ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਪੰਜਾਬੀ ਉਰਦੂ ਦੇ ਕਰਵਾਏ ਕਵਿਤਾ ਪਾਠ ਦੇ ਮੁਕਾਬਲੇ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਿੱਖਿਆ ਵਿਭਾਗ ਵਲੋਂ ਰਾਜ ਨਗਰ-1 ਪਾਲਮ ਨਵੀਂ ਦਿੱਲੀ ਵਿਖੇ ਜ਼ੋਨ 21 ਦੇ ਜ਼ੋਨਲ ਪੱਧਰ ਦਾ ਪੰਜਾਬੀ ਅਤੇ ਉਰਦੂ ਦਾ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਸੀਨੀਅਰ ਅਤੇ ਜੂਨੀਅਰ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਜੀ. ਐਨ. ਜੀ. ਕਾਲਜ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 9 ਅਗਸਤ (ਗੁਰਦਿਆਲ ਸਿੰਘ ਨਿਮਰ)-ਸੰਤਪੁਰਾ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਅੱਜ 75ਵੇਂ ਅੰਮਿ੍ਤ ਮਹਾਂਉਤਸਵ ਦੇ ਸੰਬੰਧੀ 'ਚ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਕਰਵਾਈ ਗਈਆਂ | ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਅੱਗੇ ਵੱਧ ਚੜ੍ਹ ਕੇ ਹਿੱਸਾ ਲਿਆ | ...

ਪੂਰੀ ਖ਼ਬਰ »

ਹਰਿਆਣਾ ਧੋਬੀ ਮਹਾਂਸਭਾ ਦੇ ਨਵਨਿਯੁਕਤ ਯੂਥ ਸੂਬਾਈ ਪ੍ਰਧਾਨ ਸੰਜੇ ਚੌਹਾਨ ਦੇ ਸਨਮਾਨ ਸੰਬੰਧੀ ਸਮਾਰੋਹ ਕਰਵਾਇਆ

ਯਮੁਨਾਨਗਰ, 9 ਅਗਸਤ (ਗੁਰਦਿਆਲ ਸਿੰਘ ਨਿਮਰ)-ਹਰਿਆਣਾ (ਰਜ਼ਕ) ਧੋਬੀ ਮਹਾਂਸਭਾ ਦੇ ਨਵਨਿਯੁਕਤ ਯੂਥ ਸੂਬਾਈ ਦੇ ਪ੍ਰਧਾਨ ਸੰਜੇ ਚੌਹਾਨ ਦੇ ਸਨਮਾਨ ਵਿਚ ਪੰਜਾਬੀ ਧਰਮਸ਼ਾਲਾ ਜਗਾਧਰੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਸਿੱਖਿਆ, ਵਣ ਅਤੇ ਵਾਤਾਵਰਨ ...

ਪੂਰੀ ਖ਼ਬਰ »

ਸੂਬੇ 'ਚ ਬੁਢਾਪਾ ਪੈਨਸ਼ਨ ਪ੍ਰਤੀ ਲਾਭਪਾਤਰੀ 2500 ਰੁ. ਪ੍ਰਤੀ ਮਹੀਨਾ ਦਿੱਤੀ ਜਾ ਰਹੀ ਹੈ, ਜੋ ਪੂਰੇ ਦੇਸ਼ 'ਚ ਸਭ ਤੋਂ ਵੱਧ ਹੈ : ਪ੍ਰਕਾਸ਼ ਯਾਦਵ

ਸ਼ਾਹਬਾਦ ਮਾਰਕੰਡਾ, 9 ਅਗਸਤ (ਅਵਤਾਰ ਸਿੰਘ)-ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਬੁਢਾਪਾ ਪੈਂਨਸ਼ਨ ਦੇ ਬਾਰੇ 'ਚ ਪੁੱਛੇ ਗਏ ਇਕ ਸੁਆਲ ਦੇ ਜਵਾਬ 'ਚ ਸਮਾਜਿਕ ਅਤੇ ਅਧਿਕਾਰਤਾ ਰਾਜ ਮੰਤਰੀ ਓਮ ਪ੍ਰਕਾਸ਼ ਯਾਦਵ ਨੇ ਸਦਨ ਨੂੰ ...

ਪੂਰੀ ਖ਼ਬਰ »

ਗਊਸ਼ਾਲਾ 'ਚ ਗਾਂ ਅਤੇ ਢੱਠਾ ਲੰਪੀ ਸਕਿਨ ਬਿਮਾਰੀ ਕਾਰਨ ਮਰੇ

ਸਿਰਸਾ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਕਸਬਾ ਔਢਾਂ ਦੀ ਬਾਬਾ ਸੰਤੋਖ ਦਾਸ ਗਊਸ਼ਾਲਾ ਵਿਚ ਲੰਪੀ ਸਕਿਨ ਦੀ ਬਿਮਾਰੀ ਤੋਂ ਪੀੜਤ ਇੱਕ ਢੱਠਾ ਅਤੇ ਗਾਂ ਮਰ ਗਏ | ਜਿਨ੍ਹਾਂ ਨੂੰ ਗਊਸ਼ਾਲਾ ਕਮੇਟੀ ਦੇ ਮੈਂਬਰਾਂ ਨੇ ਦੋ ਡੂੰਘੇ ਟੋਏ ਪੁੱਟ ਕੇ ਵੱਖ-ਵੱਖ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਨੂੰ ਪਾਸ ਕਰਨ ਦੇ ਵਿਰੋਧ 'ਚ ਕੇਂਦਰ ਦਾ ਪੁਤਲਾ ਫੂਕਿਆ

ਨਡਾਲਾ, 9 ਅਗਸਤ (ਮਾਨ)- ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬਾਊਪੁਰ ਦੀ ਨਿਗਰਾਨੀ ਹੇਠ ਬਿਜਲੀ ਸੋਧ ਬਿੱਲ 2020 ਨੂੰ ਕੇਂਦਰ ਵਲੋਂ ਪਾਸ ਕਰਨ ਦੇ ਵਿਰੋਧ ਵਿਚ ਨਡਾਲਾ ਚੌਕ ਵਿਚ ਜ਼ੋਨ ...

ਪੂਰੀ ਖ਼ਬਰ »

ਇਕ ਦਰਜਨ ਤੋਂ ਵੱਧ ਵਿਅਕਤੀਆਂ ਨੇ ਫੜਿਆ ਭਾਜਪਾ ਦਾ ਪੱਲਾ

ਸੁਲਤਾਨਪੁਰ ਲੋਧੀ, 9 ਅਗਸਤ (ਨਰੇਸ਼ ਹੈਪੀ, ਥਿੰਦ)- ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਅਮਨ-ਸ਼ਾਂਤੀ ਬਰਕਰਾਰ ਰੱਖਣ ਵਿਚ ਫ਼ੇਲ੍ਹ ਸਾਬਤ ਹੋਈ ਹੈ ਤੇ ਲੋਕਾਂ ਨਾਲ ਕੀਤੇ ਵਾਅਦੇ ਵੀ ਵਿਸਾਰ ਦਿੱਤੇ ਹਨ | ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਇੰਚਾਰਜ ਮੋਹਨ ਲਾਲ ਸੇਠੀ ...

ਪੂਰੀ ਖ਼ਬਰ »

ਹਰ ਘਰ ਵਿਖੇ ਤਿਰੰਗਾ ਲਹਿਰਾਉਣ ਲਈ ਕੈਮਿਸਟ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ 1 ਲੱਖ 21 ਹਜ਼ਾਰ ਦਾ ਚੈੱਕ ਭੇਟ

ਫ਼ਤਿਹਾਬਾਦ, 9 ਅਗਸਤ (ਹਰਬੰਸ ਸਿੰਘ ਮੰਡੇਰ)- ਹਰ ਘਰ ਦੀ ਤਿਰੰਗਾ ਲਹਿਰਾਉਣ ਦੀ ਮੁਹਿੰਮ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੈਇੱਛਾ ਨਾਲ ਸਹਿਯੋਗ ਦੇਣ ਦੀ ਅਪੀਲ 'ਤੇ ਜ਼ਿਲੇ੍ਹ ਵਿਚ ਕਈ ਵਪਾਰਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਅੱਗੇ ਹੋ ਗਈਆਂ ਹਨ | ਇਸੇ ਕੜੀ ਵਿਚ ...

ਪੂਰੀ ਖ਼ਬਰ »

ਰਾਜਪਾਲ ਦੇ ਅਹੁਦੇ ਦੀ ਕੋਈ ਲੋੜ ਨਹੀਂ-ਸੋਭਨ

ਕੋਲਕਾਤਾ, 9 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਪੱਛਮ ਬੰਗਾਲ ਸਰਕਾਰ ਦੇ ਮੰਤਰੀ ਅਤੇ ਸੀਨੀਅਰ ਆਗੂ ਸੋਭਨਦੇਵ ਚੈਟਰਜੀ ਦਾ ਕਹਿਣਾ ਹੈ ਕਿ ਰਾਜਪਾਲ ਦੇ ਅਹੁਦੇ ਦੀ ਕੋਈ ਲੋੜ ਨਹੀਂ, ਇਸ ਲਈ ਇਸ ਅਹੁਦੇ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ | ਕੋਲਕਾਤਾ 'ਚ ਇਕ ਸਮਾਗਤ 'ਚ ਉਨਾਂ ...

ਪੂਰੀ ਖ਼ਬਰ »

ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਕੀਤੀ ਮੰਗ

ਸਿਰਸਾ, 9 ਅਗਸਤ (ਭੁਪਿੰਦਰ ਪੰਨੀਵਾਲੀਆ)- ਭਾਰਤੀ ਕਿਸਾਨ ਯੂਨੀਅਨ (ਚਡੂਨੀ) ਦੇ ਬੈਨਰ ਹੇਠ ਕਿਸਾਨਾਂ ਨੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਤੇ ਡਿੱਗੇ ਮਕਾਨਾਂ ਦੇ ਮੁਆਵਜ਼ੇ ਦੀ ਮੰਗ ਕੀਤੀ | ਇਸ ਸੰਬੰਧੀ ਯੂਨੀਅਨ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਰਾਸ਼ਟਰੀ ਸੁਬਰਤੋ ਮੁਖਰਜੀ ਫੁੱਟਬਾਲ ਚੈਂਪੀਅਨਸ਼ਿਪ ਸਮਾਪਤ

ਫ਼ਤਿਹਾਬਾਦ, 9 ਅਗਸਤ (ਹਰਬੰਸ ਸਿੰਘ ਮੰਡੇਰ)-5ਵੀਂ ਸੀ.ਬੀ.ਐੱਸ.ਈ. ਨੈਸ਼ਨਲ ਸੁਬਰਤੋ ਮੁਖਰਜੀ ਫੁੱਟਬਾਲ ਚੈਂਪੀਅਨਸ਼ਿਪ ਸਰਕਾਰੀ ਕਾਲਜ ਭੂਨਾ ਵਿਖੇ ਸਮਾਪਤ ਹੋ ਗਈ | ਮੁਕਾਬਲਿਆਂ ਦੀ ਸਮਾਪਤੀ ਮੌਕੇ ਸਰਕਾਰੀ ਪੋਲੀਟੈਕਨਿਕ ਇੰਸਟੀਚਿਊਟ ਦੇ ਪਿ੍ੰਸੀਪਲ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮਾਂ ਨੇ ਹਰ ਘਰ ਤਿਰੰਗਾ ਲਹਿਰਾਉਣ ਦੀ ਰੌਣਕ ਵਧਾ ਦਿੱਤੀ ਹੈ : ਚੱਕਰਪਾਣੀ

ਪਿਹੋਵਾ, 9 ਅਗਸਤ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਕਲਾ ਅਤੇ ਸੱਭਿਆਚਾਰਕ ਵਿਭਾਗ ਹਰਿਆਣਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਉਪਰਾਲੇ ਤਹਿਤ ਮੰਗਲਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਿਹੋਵਾ 'ਚ ਐੱਸ.ਡੀ.ਐਮ. ਸੋਨੂੰ ਰਾਮ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਵਾਤਾਵਰਨ ਜਾਗਰੂਕਤਾ ਦਿਵਸ ਵਜੋਂ ਮਨਾਇਆ ਗਿਆ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦਾ ਜਨਮ ਦਿਨ

ਗੂਹਲਾ ਚੀਕਾ, 9 ਅਗਸਤ (ਓ.ਪੀ. ਸੈਣੀ)-ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦਾ ਜਨਮ ਦਿਹਾੜਾ ਗੁਰਦੁਆਰਾ ਸਰਵ ਸਾਂਝਾ ਦਰਬਾਰ ਸੀਵਨ ਵਿਖੇ ਮਨਾਇਆ ਗਿਆ | ਇਸ ਮੌਕੇ ਬਾਬਾ ਜੀ ਦੇ ਦੱਸੇ ਉਪਦੇਸ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ, ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਕਾਲਜ ਚੀਕਾ ਵਿਖੇ ਤਿਰੰਗਾ ਮੁਕਾਬਲੇ ਕਰਵਾਏ

ਗੂਹਲਾ-ਚੀਕਾ, 9 ਅਗਸਤ (ਓ.ਪੀ.ਸੈਣੀ)-ਸਰਕਾਰੀ ਗਰਲਜ ਕਾਲਜ ਚੀਕਾ ਵਿਖੇ ਦੋ ਰੋਜ਼ਾ ਹਰ ਘਰ ਤਿਰੰਗਾ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਦੀ ਸ਼ੁਰੂਆਤ ਕਾਲਜ ਦੇ ਪਿ੍ੰਸੀਪਲ ਪ੍ਰੋ. ਰਜਿੰਦਰ ਕੁਮਾਰ ਅਰੋੜਾ ਨੇ ਕੀਤੀ | ਇਸ ਮੌਕੇ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਟਿਊਬਵੈੱਲ ਕੁਨੈਕਸ਼ਨ ਤੇ ਟਰਾਂਸਫ਼ਾਰਮਰ ਜਲਦੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਬਿਜਲੀ ਘਰ ਅੱਗੇ ਪ੍ਰਦਰਸ਼ਨ

ਸਿਰਸਾ, 9 ਅਗਸਤ (ਭੁਪਿੰਦਰ ਪੰਨੀਵਾਲੀਆ)- ਟਿਊਬਵੈੱਲ ਕੁਨੈਕਸ਼ਨ ਤੇ ਟਰਾਂਸਫ਼ਾਰਮਰ ਜਲਦੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਬਰਨਾਲਾ ਰੋਡ ਸਥਿਤ ਬਿਜਲੀ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਆਪਣੀਆਂ ਮੰਗਾਂ ਸੰਬੰਧੀ ਐਕਸੀਅਨ ਨੂੰ ਮੰਗ ਪੱਤਰ ਸੌਂਪਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX