ਤਾਜਾ ਖ਼ਬਰਾਂ


ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  7 minutes ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  16 minutes ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  24 minutes ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  28 minutes ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  43 minutes ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 1 hour ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 1 hour ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 1 hour ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 2 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 2 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 2 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 3 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਵਲੋਂ ਅਧਿਕਾਰੀਆਂ ਸਮੇਤ ਵਿਆਹ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ

ਬਟਾਲਾ, 11 ਅਗਸਤ (ਕਾਹਲੋਂ)-ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਕਲਸੀ (ਸ਼ੈਰੀ ਕਲਸੀ) ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸੰਗਤਾਂ ਨੂੰ ਭਰੋਸਾ ਦਿੱਤਾ ਹੈ ਕਿ ਵਿਆਹ ਪੁਰਬ ਤੋਂ ਪਹਿਲਾਂ ਬਟਾਲਾ ਸ਼ਹਿਰ ਵਿਚ ਸਾਰੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਜਾਵੇਗਾ ਅਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਵਿਧਾਇਕ ਸ੍ਰੀ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਹ ਭਰੋਸਾ ਅੱਜ ਅਧਿਕਾਰੀਆਂ ਦੇ ਨਾਲ ਬਟਾਲਾ ਸ਼ਹਿਰ ਵਿਚ ਪ੍ਰਸ਼ਾਸਨ ਵਲੋਂ ਵਿਆਹ ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਤੋਂ ਬਾਅਦ ਦਿੱਤਾ ਹੈ | ਇਸ ਮੌਕੇ ਉਨ੍ਹਾਂ ਨਾਲ ਲੋਕ ਨਿਰਮਾਣ ਵਿਭਾਗ ਦੇ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਉੱਚ ਅਧਿਕਾਰੀ ਚੀਫ ਇੰਜੀਨੀਅਰ ਬੀ.ਐੱਸ. ਤੁੱਲੀ, ਨਿਗਰਾਨ ਇੰਜੀਨੀਅਰ ਪਠਾਨਕੋਟ ਆਰ.ਪੀ. ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਤੇ ਹੋਰ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ, ਅੰਮਿ੍ਤਸਰ ਤੇ ਕਾਦੀਆਂ ਰੋਡ ਨੂੰ ਵਿਆਹ ਪੁਰਬ ਤੋਂ ਪਹਿਲਾਂ ਬਣਾ ਲਿਆ ਜਾਵੇਗਾ | ਇਸ ਤੋਂ ਇਲਾਵਾ ਨਗਰ ਕੀਰਤਨ ਦੇ ਸਾਰੇ ਮਾਰਗ ਵਿੱਚ ਜਿਥੇ ਕਿਤੇ ਵੀ ਟੋਏ ਆਦਿ ਹਨ ਉਸ ਦੀ ਵੀ ਮੁਰੰਮਤ ਕਰ ਦਿੱਤੀ ਜਾਵੇਗੀ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੀਆਂ ਤਿਆਰੀਆਂ ਵਿਚ ਪੂਰਾ ਪ੍ਰਸ਼ਾਸਨ ਲੱਗਾ ਹੋਇਆ ਹੈ ਅਤੇ ਸਮਾਂ ਰਹਿੰਦਿਆਂ ਤਿਆਰੀਆਂ ਮੁਕੰਮਲ ਹੋ ਜਾਣਗੀਆਂ | ਉਨ੍ਹਾਂ ਕਿਹਾ ਕਿ ਸਾਰਾ ਕੰਮ ਤਸੱਲੀਬਖਸ਼ ਅਤੇ ਨਿਯਮਾਂ ਅਨੁਸਾਰ ਕੀਤਾ ਜਾ ਰਿਹਾ ਹੈ ਤਾਂ ਜੋ ਸੜਕਾਂ ਲੰਮਾ ਸਮਾਂ ਚੱਲ ਸਕਣ | ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕ ਜਾਣਬੁੱਝ ਕੇ ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਗਲਤ ਪ੍ਰਚਾਰ ਕਰ ਰਹੇ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ |

ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਗੁਰਦਾਸਪੁਰ, 11 ਅਗਸਤ (ਪੰਕਜ ਸ਼ਰਮਾ)-ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਇਸ ਵਾਰ ਜ਼ਿਲ੍ਹਾ ਗੁਰਦਾਸਪੁਰ ਅੰਦਰ ਧੂਮਧਾਮ ਮਨਾਇਆ ਗਿਆ, ਜਿੱਥੇ ਭੈਣਾਂ ਵਲੋਂ ਆਪਣੇ ਵੀਰਾਂ ਦੇ ਗੁੱਟ 'ਤੇ ਰੱਖੜੀਆਂ ਬੰਨ੍ਹ ਕੇ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਯੂਥ ਉਪ ਪ੍ਰਧਾਨ 'ਤੇ ਜਾਨਲੇਵਾ ਹਮਲਾ

ਭੈਣੀ ਮੀਆਂ ਖਾਂ, 11 ਅਗਸਤ (ਜਸਬੀਰ ਸਿੰਘ ਬਾਜਵਾ)-ਯੂਥ ਕਾਂਗਰਸ ਜ਼ਿਲ੍ਹਾ ਗੁਰਦਾਸਪੁਰ ਦੇ ਉਪ ਪ੍ਰਧਾਨ 'ਤੇ ਪਿੰਡ ਦੀ ਦੂਜੀ ਧਿਰ ਨੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜ਼ੇਰੇ ਇਲਾਜ ਪੀੜਤ ਰਾਹੁਲ ਸ਼ਰਮਾ ਪਿੰਡ ਕੋਟ ਖਾਂ ਮੁਹੰਮਦ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੇ ਮਜੀਠੀਆ ਦੀ ਜ਼ਮਾਨਤ ਹੋਣ 'ਤੇ ਬੀਬਾ ਬਾਦਲ ਨੂੰ ਦਿੱਤੀ ਵਧਾਈ

ਬਟਾਲਾ, 11 ਅਗਸਤ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮਾਣਯੋਗ ਹਾਈਕੋਰਟ ਤੋਂ ਜਮਾਨਤ ਹੋਣ 'ਤੇ ਉਨ੍ਹਾਂ ਦੀ ਭੈਣ ਤੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ...

ਪੂਰੀ ਖ਼ਬਰ »

ਖੜੇ੍ਹ ਟਰਾਲੇ ਦੇ ਪਿੱਛੇ ਤੇਜ਼ ਰਫ਼ਤਾਰ ਟਿੱਪਰ ਵੱਜਣ ਨਾਲ ਟਰਾਲੇ ਦੇ 2 ਹੈਲਪਰਾਂ ਦੀ ਮੌਤ

ਦੀਨਾਨਗਰ, 11 ਅਗਸਤ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਦੇ ਦਬੁਰਜੀ ਬਾਈਪਾਸ 'ਤੇ ਖੜ੍ਹੇ ਘੋੜੇ ਟਰਾਲੇ ਦੇ ਪਿੱਛੇ ਤੇਜ਼ ਰਫ਼ਤਾਰ ਟਿੱਪਰ ਟਰੱਕ ਵੱਜਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਘੋੜਾ ਟਰਾਲੇ ਦੇ ਡਰਾਈਵਰ ਲਵਪ੍ਰੀਤ ਸਿੰਘ ...

ਪੂਰੀ ਖ਼ਬਰ »

ਪਿੰਡ ਔਲਖ ਵਿਖੇ ਗੁਰਦੁਆਰਾ ਬਾਬਾ ਨੰਦਾ ਜੀ ਦੇ ਅਸਥਾਨ 'ਤੇ ਸੇਵਾਦਾਰ ਸੰਗਤਾਂ ਦੀ ਹੋਈ ਇਕੱਤਰਤਾ

ਬਟਾਲਾ, 11 ਅਗਸਤ (ਕਾਹਲੋਂ)-ਕਸਬਾ ਹਰਚੋਵਾਲ ਦੇ ਨਜ਼ਦੀਕ ਪਿੰਡ ਔਲਖ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਯਾਦਗਾਰ ਵਿਚ ਸੁਸ਼ੋਭਿਤ ਗੁਰਦੁਆਰਾ ਬਾਬਾ ਨੰਦਾ ਦੇ ਤਪ ਅਸਥਾਨ 'ਤੇ ਬਾਬਾ ਨੰਦਾ ਦੀ ਯਾਦ ਵਿਚ ਸਰਬੱਤ ਦੇ ਭਲੇ ਲਈ ਸਾਲਾਨਾ ਜੋੜ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਬਟਾਲਾ, 11 ਅਗਸਤ (ਬੁੱਟਰ)-ਸਥਾਨਕ ਬਾਈਪਾਸ ਫਾਟਕ 'ਤੇ ਇਕ ਅਣਪਛਾਤੇ ਵਿਅਕਤੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ | ਇਸ ਸਬੰਧੀ ਮੌਕੇ 'ਤੇ ਪਹੁੰਚੇ ਐਸ.ਆਈ. ਗੁਰਨਾਮ ਸਿੰਘ, ਏ.ਐਸ.ਆਈ. ਗੁਰਜਿੰਦਰ ਸਿੰਘ ਤੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ 65-70 ਸਾਲ ਦੇ ਮਿ੍ਤਕ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਤਿਉਹਾਰ ਮੌਕੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਬਟਾਲਾ, 11 ਅਗਸਤ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ: ਸੈਕੰ: ਸਕੂਲ ਬਟਾਲਾ 'ਚ ਰੱਖੜੀ ਦੇ ਪਵਿੱਤਰ ਮੌਕੇ 'ਤੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ ਤੇ ਆਪਣੀ ਕਲਾ ਦੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੇ ਸ਼ਹਿਰ ਦੀਆਂ ਮਹਿਲਾਵਾਂ ਤੋਂ ਬੰਨ੍ਹਵਾਈਆਂ ਰੱਖੜੀਆਂ

ਗੁਰਦਾਸਪੁਰ ਪੁਲਿਸ ਵਲੋਂ ਵੱਖਰਾ ਉਪਰਾਲਾ ਕਰਦੇ ਹੋਏ ਬੀਤੇ ਕੱਲ੍ਹ ਸ਼ਾਮ ਸਮੇਂ ਸ਼ਹਿਰ ਅੰਦਰ ਮਾਰਚ ਕਰਦੇ ਸਮੇਂ ਸ਼ਹਿਰ ਦੀਆਂ ਮਹਿਲਾਵਾਂ ਕੋਲੋਂ ਰੱਖੜੀਆਂ ਬਣਵਾਈਆਂ ਗਈਆਂ | ਇਸ ਮੌਕੇ ਥਾਣਾ ਸਿਟੀ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਲੋਕ ਹਮੇਸ਼ਾ ਪੁਲਿਸ ਤੋਂ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦਾ ਫਤਹਿਗੜ੍ਹ ਚੂੜੀਆਂ ਦੇ ਅਕਾਲੀ ਵਰਕਰਾਂ ਕੀਤਾ ਸਵਾਗਤ

ਫਤਹਿਗੜ੍ਹ ਚੂੜੀਆਂ, 11 ਅਗਸਤ (ਹਰਜਿੰਦਰ ਸਿੰਘ ਖਹਿਰਾ)-ਪੰਜਾਬ ਅਤੇ ਹਰਿਆਣਾਂ ਹਾਈਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸ਼ੋ੍ਰਮਣੀ ਅਕਾਲੀ ਦੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ | ਅਕਾਲੀ ਵਰਕਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੀ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਤਹਿਤ 10 ਮੁਕੱਦਮੇ ਦਰਜ : ਇੰਸ. ਮਾਨ

ਕਲਾਨੌਰ, 11 ਅਗਸਤ (ਪੁਰੇਵਾਲ)-ਐੱਸ.ਐੱਸ.ਪੀ. ਗੁਰਦਾਸਪੁਰ ਅਤੇ ਡੀ.ਐੱਸ.ਪੀ. ਕਲਾਨੌਰ ਦੀਆਂ ਹਦਾਇਤਾਂ ਤਹਿਤ ਕਲਾਨੌਰ ਪੁਲਿਸ ਵਲੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਸਥਿਤ ਖੇਤਰਾਂ 'ਚ ਸੁਰੱਖਿਆ ਅਤੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਵਿਸ਼ੇਸ਼ ਜਾਂਚ ਮੁਹਿੰਮ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਸਾਫ-ਸੁਥਰਾ ਪ੍ਰਸ਼ਾਸਨ ਤੇ ਬੁਨਿਆਦੀ ਸਹੂਲਤਾਂ 'ਆਪ' ਹੀ ਮੁਹੱਈਆ ਕਰ ਸਕਣ ਦੇ ਸਮਰੱਥ : ਜ਼ਿਲ੍ਹਾ ਪ੍ਰਧਾਨ ਗਿੱਲ ਤੇ 'ਆਪ' ਆਗੂ ਕਾਹਲੋਂ

ਨੌਸ਼ਹਿਰਾ ਮੱਝਾ ਸਿੰਘ, 11 ਅਗਸਤ (ਤਰਸੇਮ ਸਿੰਘ ਤਰਾਨਾ)-ਦੇਸ਼ ਦੀ ਆਜ਼ਾਦੀ ਬਾਅਦ ਪੰਜਾਬ ਦੀ ਰਾਜ ਸੱਤਾ 'ਤੇ ਕਾਬਜ ਰਹੀਆਂ ਅਕਾਲੀ-ਭਾਜਪਾ ਤੇ ਕਾਂਗਰਸ ਪਾਰਟੀਆਂ ਨੇ ਲੋਕਾਂ ਨਾਲ ਲੁਭਾਵਣੇ ਚੋਣ ਵਾਅਦੇ ਕਰਕੇ ਸੂਬੇ ਦੀ ਰਾਜ ਸੱਤਾ ਹਾਸਲ ਕਰਨ ਉਪਰੰਤ ਸੂਬੇ ਦਾ ਵਿਕਾਸ ਤੇ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ : ਅਕਾਲੀ ਆਗੂ

ਫਤਹਿਗੜ੍ਹ ਚੂੜੀਆਂ, 11 ਅਗਸਤ (ਐਮ.ਐਸ. ਫੁੱਲ)-ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ 'ਤੇ ਅਕਾਲੀ ...

ਪੂਰੀ ਖ਼ਬਰ »

ਡੀ.ਡੀ.ਆਈ. ਸਕੂਲ ਦੀ ਭਾਵੀਆ ਡਿਗਰਾ ਜ਼ਿਲ੍ਹੇ 'ਚੋਂ ਰਹੀ ਤੀਜੇ ਸਥਾਨ 'ਤੇ

ਫਤਹਿਗੜ੍ਹ ਚੂੜੀਆਂ, 3 ਅਗਸਤ (ਹਰਜਿੰਦਰ ਸਿੰਘ ਖਹਿਰਾ)-ਡੀ.ਡੀ.ਆਈ. ਸਕੂਲ ਦੀ ਭਾਵੀਆ ਡਿਗਰਾ ਪੁੱਤਰੀ ਅਨਿਲ ਡਿਗਰਾ ਨੇ ਗੁਰਦਾਸਪੁਰ ਜ਼ਿਲ੍ਹੇ ਵਿਚੋਂ ਸੀ.ਬੀ.ਐੱਸ.ਸੀ. ਦੇ ਨਤੀਜਿਆਂ ਵਿਚ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕਰ ਦਿੱਤਾ ...

ਪੂਰੀ ਖ਼ਬਰ »

ਮਜੀਠੀਆ ਦੇ ਬਾਹਰ ਆਉਣ ਨਾਲ ਵਰਕਰਾਂ 'ਚ ਖੁਸ਼ੀ ਦੀ ਲਹਿਰ, ਹੌਸਲੇ ਹੋਏ ਹੋਰ ਬੁਲੰਦ : ਘੁੰਮਣ

ਬਟਾਲਾ, 11 ਅਗਸਤ (ਕਾਹਲੋਂ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਦਿੱਤੀ ਗਈ ਅਤੇ ਅਦਾਲਤ ਵਲੋਂ ਟਿੱਪਣੀਆਂ ਕੀਤੀਆਂ ਗਈਆਂ ਤੇ ਕਿਹਾ ਗਿਆ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੋਈ ਵੀ ਦੋਸ਼ ਸਾਬਤ ਨਹੀਂ ਹੋ ਸਕਿਆ, ਨਾ ਹੀ ਤਸਕਰਾਂ ...

ਪੂਰੀ ਖ਼ਬਰ »

ਨਾਟਕੀ ਢੰਗ ਨਾਲ ਕਾਰ 'ਚ ਬਿਠਾ ਕੇ ਔਰਤਾਂ ਦੀਆਂ ਲਾਹੀਆਂ ਵਾਲੀਆਂ

ਪੁਰਾਣਾ ਸ਼ਾਲਾ, 11 ਅਗਸਤ (ਅਸ਼ੋਕ ਸ਼ਰਮਾ)-ਕਸਬੇ ਅੰਦਰ ਕੁਝ ਲੁਟੇਰਿਆਂ ਵਲੋਂ ਨਾਟਕੀ ਢੰਗ ਨਾਲ ਇਕ ਔਰਤ ਨੰੂ ਕਾਰ ਵਿਚ ਬਿਠਾ ਕੇ ਉਸ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਮਿਤਰੀ ਦੇਵੀ (60) ਪੁੱਤਰੀ ...

ਪੂਰੀ ਖ਼ਬਰ »

ਗੋਬਿੰਦ ਜੋਤ ਮਾਡਰਨ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪੁਰਾਣਾ ਸ਼ਾਲਾ, 11 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਗੋਬਿੰਦ ਜੋਤ ਮਾਡਰਨ ਹਾਈ ਸਕੂਲ ਪੁਰਾਣਾ ਸ਼ਾਲਾ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਚੇਅਰਪਰਸਨ ਮੈਡਮ ਬਲਜੀਤ ਕੌਰ ਦੇ ਯੋਗ ਪ੍ਰਬੰਧਾਂ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਜਿੱਥੇ ਵੱਡੀਆਂ ...

ਪੂਰੀ ਖ਼ਬਰ »

ਦੂਨ ਇੰਟਰਨੈਸ਼ਨਲ ਸਕੂਲ ਵਿਖੇ ਸਮਾਗਮ ਕਰਵਾਇਆ

ਗੁਰਦਾਸਪੁਰ, 11 ਅਗਸਤ (ਆਰਿਫ਼)-ਦੂਨ ਇੰਟਰਨੈਸ਼ਨਲ ਸਕੂਲ ਵਿਖੇ ਅਲੰਕ੍ਰਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਪ੍ਰੀ ਫੈਕਟੋਰੀਅਲ ਬੋਰਡ ਦੇ ਨਵ ਨਿਯੁਕਤ ਮੈਂਬਰਾਂ ਵਲੋਂ ਸਫਲਤਾ ਪੂਰਵਕ ਅਲੰਕ੍ਰਿਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ | ਇਸ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਜ਼ਿਲ੍ਹਾ ਪ੍ਰਧਾਨ ਬੀਬੀ ਜੀਂਦੜ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਭੈਣੀ ਮੀਆਂ ਖਾਂ, 11 ਅਗਸਤ (ਜਸਬੀਰ ਸਿੰਘ ਬਾਜਵਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਨਾਲ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਆਈ.ਟੀ.ਆਈ. ਲੜਕੀਆਂ ਫਤਹਿਗੜ੍ਹ ਚੂੜੀਆਂ 'ਚ ਸੈਸ਼ਨ 2022-23 ਲਈ ਦਾਖ਼ਲਾ ਸ਼ੁਰੂ : ਪਿ੍ੰ. ਗਾਂਧੀ

ਫਤਹਿਗੜ੍ਹ ਚੂੜੀਆਂ, 11 ਅਗਸਤ (ਐੱਮ.ਐੱਸ. ਫੁੱਲ)-ਸਰਕਾਰੀ ਆਈ.ਟੀ.ਆਈ. ਲੜਕੀਆਂ ਫਤਹਿਗੜ੍ਹ ਚੂੜੀਆਂ ਪਿੰਡ ਚਿਤÏੜਗੜ ਵਿਚ ਲੜਕੀਆਂ ਲਈ ਕਿੱਤਾ ਮੁਖੀ ਕੋਰਸਾਂ ਵਿਚ ਦਾਖਲਾ ਚੱਲ ਰਿਹਾ ਹੈ | ਇਹ ਜਾਣਕਾਰੀ ਸੰਸਥਾ ਦੇ ਪਿ੍ੰਸੀਪਲ ਮੁਨੀਸ਼ ਗਾਂਧੀ ਵਲੋਂ ਦਿੱਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਧਾਰੀਵਾਲ, 11 ਅਗਸਤ (ਸਵਰਨ ਸਿੰਘ)-ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਪਹਿਲੀ ਤੋਂ ਦਸਵੀਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾ ਕੇ ਸ਼ਹੀਦਾਂ ਨੂੰ ਸਰਧਾਂਜ਼ਲੀ ਦਿੱਤੀ ਗਈ | ਬੱਚਿਆਂ ...

ਪੂਰੀ ਖ਼ਬਰ »

ਜਗਰਾਤੇ ਦੌਰਾਨ ਡੀ.ਜੇ ਨੰੂ ਲੈ ਕੇ ਦੋ ਪਰਿਵਾਰਾਂ 'ਚ ਹੋਇਆ ਝਗੜਾ-ਰਿਸ਼ਤੇਦਾਰਾਂ ਦੇ ਵਾਹਨਾਂ ਦੀ ਕੀਤੀ ਭੰਨਤੋੜ

ਬਹਿਰਾਮਪੁਰ, 11 ਅਗਸਤ (ਬਲਬੀਰ ਸਿੰਘ ਕੋਲਾ)-ਸਥਾਨਿਕ ਕਸਬੇ ਦੇ ਮੁਹੱਲਾ ਸਾਂਸੀਆਂ ਵਿਖੇ ਸਾਂਸੀ ਬਰਾਦਰੀ ਨਾਲ ਸਬੰਧਿਤ ਦੋ ਪਰਿਵਾਰਾਂ ਵਿਚ ਹੋਈ ਲੜਾਈ ਦੌਰਾਨ ਵਾਹਨਾਂ ਦੀ ਭੰਨਤੋੜ ਅਤੇ ਸੱਟਾਂ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਦਲ 'ਚ ਖ਼ੁਸ਼ੀ ਦੀ ਲਹਿਰ : ਓਹਰੀ, ਸੋਢੀ

ਬਟਾਲਾ, 11 ਅਗਸਤ (ਕਾਹਲੋਂ)-ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਸ਼ੋ੍ਰਮਣੀ ਅਕਾਲੀ ਦਲ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਕਰਕੇ ਥਾਂ-ਥਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ...

ਪੂਰੀ ਖ਼ਬਰ »

ਵੇਦ ਕੌਰ ਸਕੂਲ ਕਾਦੀਆਂ 'ਚ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 11 ਅਗਸਤ (ਕਾਹਲੋਂ)-ਸਥਾਨਕ ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਪੰਜਾਬੀ ਸੱਭਿਅਤਾ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਗੀਤ ਤੇ ਲੋਕ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਸਾਜੋ-ਸਾਮਾਨ ਮੁਹੱਈਆ ਕਰਵਾਇਆ ਜਾਵੇ : ਪ੍ਰਧਾਨ ਰਣਜੀਤ ਸਿੰਘ

ਬਟਾਲਾ, 11 ਅਗਸਤ (ਕਾਹਲੋਂ)-ਦੇਸ਼ ਇਸ ਵੇਲੇ ਕਾਮਨਵੈਲਥ ਗੇਮਾਂ ਵਿਚ ਮਿਲੇ ਤਗਮਿਆਂ ਦੇ ਜਸ਼ਨ ਮਨਾ ਰਿਹਾ ਹੈ ਤੇ ਇਸ ਵਿਚ ਹਾਕੀ ਵਿਚ ਤਗਮੇ ਜਿੱਤਣ ਵਾਲੀ ਟੀਮ ਵਿਚ 5 ਖਿਡਾਰੀ ਅੰਮਿ੍ਤਸਰ ਤੋਂ ਸ਼ਾਮਿਲ ਹਨ | ਭਾਵੇਂ ਆਸਟ੍ਰੇਲੀਆ ਤੋਂ ਫਾਈਨਲ ਵਿਚ ਹਾਰ ਗਏ, ਪਰ ਇਨ੍ਹਾਂ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਿਆ, ਪਾਣੀ ਦੇ ਤੇਜ਼ ਵਹਾਅ ਕਰਕੇ ਕਿਸ਼ਤੀ ਚੱਲਣੀ ਬੰਦ

ਬਹਿਰਾਮਪੁਰ, 11 ਅਗਸਤ (ਬਲਬੀਰ ਸਿੰਘ ਕੋਲਾ)-ਅੱਜ ਸਵੇਰ ਵੇਲੇ ਭਾਰੀ ਮੀਂਹ ਪੈਣ ਨਾਲ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ ਅਤੇ ਰਾਵੀ ਦਰਿਆ ਦੇ ਪਤਨ ਮਕੌੜਾ 'ਚ ਪਾਰ ਲੰਘਣ ਲਈ ਚੱਲਦੀ ਕਿਸ਼ਤੀ ਨੰੂ ਬੰਦ ਕਰਨਾ ਪਿਆ | ਜਿਸ ਕਾਰਨ ਰਾਵੀ ਦਰਿਆ ਤੋਂ ਪਾਰ ਲੰਘਣ ਵਾਲੇ ...

ਪੂਰੀ ਖ਼ਬਰ »

14 ਨੂੰ ਕਿਰਤੀ ਕਿਸਾਨ ਯੂਨੀਅਨ ਦਾ ਜਥਾ ਬਟਾਲਾ ਤੋਂ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਵੇਗਾ : ਆਗੂ

ਬਟਾਲਾ, 11 ਅਗਸਤ (ਬੁੱਟਰ)-ਕਿਰਤੀ ਕਿਸਾਨ ਤੇ ਮਜ਼ਦੂਰ ਟਰੇਡ ਯੂਨੀਅਨ ਦੀ ਮੀਟਿੰਗ ਕਾਮਰੇਡ ਮਨਜੀਤ ਰਾਜ ਤੇ ਕਾਮਰੇਡ ਕਪਤਾਨ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵਲੋਂ ਵਧਾਈ ਜਾ ਰਹੀ ਮਹਿੰਗਾਈ ਤੇ ਬਿਜਲੀ ਸੋਧ ਬਿੱਲ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਹਾਈ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਤੀਆਂ ਦਾ ਮੇਲਾ ਮਨਾਇਆ

ਨੌਸ਼ਹਿਰਾ ਮੱਝਾ ਸਿੰਘ, 11 ਅਗਸਤ (ਤਰਾਨਾ)-ਵਿਦਿਆ ਪ੍ਰਾਪਤੀ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਅਮੀਰ ਸੱਭਿਆਚਾਰਕ ਵਿਰਸੇ ਪ੍ਰਤੀ ਸਿੱਖਿਅਤ ਕਰਨਾ ਵੀ ਅਜੋਕੇ ਸਮੇਂ ਦੀ ਲੋੜ ਹੈ | ਤੀਆਂ ਦਾ ਤਿਉਹਾਰ ਸਾਨੂੰ ਰਲਮਿਲ ਮਨਾਉਣ ਅਤੇ ਆਪਣੇ ਪੁਰਾਤਨ ...

ਪੂਰੀ ਖ਼ਬਰ »

ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸੇ ਜੰਗਲਾਤ ਕਾਮੇ

ਬਟਾਲਾ 11 ਅਗਸਤ (ਬੁੱਟਰ)-ਅੱਜ ਬਟਾਲਾ ਦੀ ਕਾਦੀਆਂ ਰੋਡ 'ਤੇ ਜੰਗਲਾਤ ਵਿਭਾਗ ਵਿਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਨੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਦੀ ਅਗਵਾਈ ਹੇਠ ਵਣ ਰੇਂਜ ਅਫ਼ਸਰ ਕਾਦੀਆਂ ਦੇ ਦਫ਼ਤਰ ਅੱਗੇ ਰੋਸ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਦੇ ਬੱਚਿਆਂ ਨੇ ਮਨਾਇਆ ਰੱਖੜੀ ਦਾ ਤਿਉਹਾਰ

ਘੱਲੂਘਾਰਾ ਸਾਹਿਬ, 11 ਅਗਸਤ (ਮਿਨਹਾਸ)-ਇੱਥੋਂ ਨਜ਼ਦੀਕ ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਬੱਚਿਆਂ ਨੇ ਰੱਖੜੀ ਦਾ ਤਿਉਹਾਰ ਮਨਾਇਆ | ਸਵੇਰ ਦੀ ਸਭਾ 'ਚ ਬੱਚਿਆਂ ਨੇ ਭਾਸ਼ਣ ਤੇ ਕਵਿਤਾਵਾਂ ਰਾਹੀਂ ਰੱਖੜੀ ਦੇ ਤਿਉਹਾਰ ਦੇ ਮਹੱਤਵ ਨੂੰ ਦੱਸਿਆ | ਇਸ ਮੌਕੇ ਸਕੂਲ 'ਚ ...

ਪੂਰੀ ਖ਼ਬਰ »

ਭਾਈ ਗੁਰਦਾਸ ਮਾਡਰਨ ਅਕੈਡਮੀ ਲੱਖਣਕਲਾਂ 'ਚ ਰੱਖੜੀ ਦੇ ਤਿਉਹਾਰ ਮੌਕੇ ਸਮਾਗਮ

ਕਲਾਨੌਰ, 11 ਅਗਸਤ (ਪੁਰੇਵਾਲ)-ਨੇੜਲੇ ਪਿੰਡ ਲੱਖਣਕਲਾਂ 'ਚ ਸਥਿਤ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਬੀਰ ਸਿੰਘ ਕਾਹਲੋਂ ਦੇ ਸਹਿਯੋਗ ਅਤੇ ਪਿ੍ੰਸੀਪਲ ਮੈਡਮ ਬਲਜਿੰਦਰ ਕੌਰ ਦੀ ਸੁਜੱਚੀ ਅਗਵਾਈ ਹੇਠ ਸਕੂਲੀ ਬੱਚਿਆਂ ...

ਪੂਰੀ ਖ਼ਬਰ »

ਸੁਖਮਨੀ ਪਬਲਿਕ ਸਕੂਲ ਚਾਕਾਂਵਾਲੀ ਵਿਖੇ ਮਨਾਇਆ ਰੱਖੜੀ ਦਾ ਤਿੳਹਾਰ

ਡੇਰਾ ਬਾਬਾ ਨਾਨਕ, 11 ਅਗਸਤ (ਵਿਜੇ ਸ਼ਰਮਾ)-ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਸੁਖਮਨੀ ਪਬਲਿਕ ਸਕੂਲ ਚਾਕਾਂਵਾਲੀ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਇਕ ਸੰਖੇਪ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਸਕੂਲ ਪੜ੍ਹਦੇ ਆਪਣੇ ...

ਪੂਰੀ ਖ਼ਬਰ »

ਪਿੰਡ ਪਸਨਾਵਾਲ ਦੇ ਸਰਕਾਰੀ ਹਾਈ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਧਾਰੀਵਾਲ, 11 ਅਗਸਤ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਪਸਨਾਵਾਲ ਦੇ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕ ਦਵਿੰਦਰ ਕੁਮਾਰ ਦੀ ਅਗਵਾਈ ਵਿਚ ਸ਼ੈਸਨ 2021-22 ਦੇ ਨਤੀਜੇ ਵਿਚੋਂ ਪਹਿਲੀਆਂ ਪੁਜੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ : ਮਝੈਲ, ਰਾਏਚੱਕ, ਫੱਤੂਪੁਰ

ਕੋਟਲੀ ਸੂਰਤ ਮੱਲੀ, 11 ਅਗਸਤ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਦਿੱਗਜ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ 'ਤੇ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਵੀ.ਡੀ.ਐੱਸ. ਸਕੀਮ ਤਹਿਤ ਟਿਊਬਵੈੱਲ ਮੋਟਰਾਂ ਦੇ ਲੋਡ ਨਾ ਵਧਾਉਣ ਵਾਲੇ ਖ਼ਪਤਕਾਰਾਂ ਦੀ ਹੋਵੇਗੀ ਚੈਕਿੰਗ : ਇੰਜੀ. ਕੁਲਦੀਪ ਸਿੰਘ

ਕੋਟਲੀ ਸੂਰਤ ਮੱਲੀ, 11 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਦੇ ਐਸ.ਡੀ.ਓ. ਇੰਜੀ. ਕੁਲਦੀਪ ਸਿੰਘ ਨੇ ਬਿਜਲੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਇਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਧੰਨੇ ਵਿਖੇ ਜੀ.ਓ.ਜੀ. ਮੈਂਬਰਾਂ, ਬਲਾਕ ਅਧਿਕਾਰੀਆਂ ਅਤੇ ਪੰਚਾਇਤ ਦੀ ਹੋਈ ਸਾਂਝੀ ਮੀਟਿੰਗ

ਵਡਾਲਾ ਗ੍ਰੰਥੀਆਂ, 11 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਧੰਨੇ ਵਿਖੇ ਜੀ.ਓ.ਜੀ. ਐਪਸੇਟਿੰਗ ਤਹਿਸੀਲ ਮੁਖੀ ਕੈਪਟਨ ਕਸ਼ਮੀਰ ਸਿੰਘ, ਤਹਿਸੀਲ ਅਤੇ ਬਲਾਕ ਦੇ ਸੀਨੀਅਰ ਅਫਸਰਾਂ ਸਮੇਤ ਜੀ.ਓ.ਜੀ ਟੀਮ ਵਲੋਂ ਵਿਸ਼ੇਸ਼ ਦੌਰਾ ਕੀਤਾ | ਉਨ੍ਹਾਂ ਪਿੰਡ ...

ਪੂਰੀ ਖ਼ਬਰ »

ਬਿਜਲੀ ਬਿੱਲ 2022 ਲਾਗੂ ਹੋਣ ਨਾਲ ਬਿਜਲੀ ਗ਼ਰੀਬਾਂ ਦੀ ਪਹੁੰਚ ਤੋਂ ਹੋ ਜਾਵੇਗੀ ਬਾਹਰ-ਖੰਨਾ/ਸ਼ਰਮਾ

ਗੁਰਦਾਸਪੁਰ, 11 ਅਗਸਤ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਨਤਾ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ, ਕਿਉਂਕਿ ਤੇਲ, ਡੀਜ਼ਲ, ਗੈਸ, ਦਾਲਾਂ, ਖੰਡ, ਸਰ੍ਹੋਂ ਦਾ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਸਰਕਾਰੀ ਕੰਨਿਆ ਸਕੂਲ 'ਚ ਵਿਧਾਇਕ ਕਿਸ਼ਨਕੋਟ ਲਹਿਰਾਉਣਗੇ ਝੰਡਾ

ਘੁਮਾਣ, 11 ਅਗਸਤ (ਬੰਮਰਾਹ)-ਆਜ਼ਾਦੀ ਦਿਹਾੜੇ ਨੂੰ ਸਮਰਪਿਤ 15 ਅਗਸਤ ਵਾਲੇ ਦਿਨ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਘੁਮਾਣ ਵਿਖੇ ਝੰਡਾ ਲਹਿਰਾਉਣਗੇ | ਇਸ ਸਬੰਧੀ ਸਰਪੰਚ ਨਰਿੰਦਰ ਸਿੰਘ ਨਿੰਦੀ ਘੁਮਾਣ ਨੇ ਦੱਸਿਆ ਕਿ ਬਾਬਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕੱਢੀ ਗਈ ਜ਼ਿਲ੍ਹਾ ਪੱਧਰੀ 'ਤਿਰੰਗਾ ਰੈਲੀ'

ਗੁਰਦਾਸਪੁਰ, 11 ਅਗਸਤ (ਆਰਿਫ਼)-ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਸੂਰਵੀਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਇਹ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਐਨ.ਆਰ.ਆਈ ਮੰਤਰੀ ...

ਪੂਰੀ ਖ਼ਬਰ »

ਸਮੂਹ ਦੇਸ਼ ਵਾਸੀ ਆਪਣੇ ਘਰਾਂ 'ਤੇ ਤਿਰੰਗਾ ਝੰਡਾ ਲਹਿਰਾਉਣ : ਹੀਰਾ ਵਾਲੀਆ

ਬਟਾਲਾ, 11 ਅਗਸਤ (ਕਾਹਲੋਂ)-ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਹੀਰਾ ਵਾਲੀਆ ਨੇ ਕਿਹਾ ਕਿ ਸਮੂਹ ਦੇਸ਼ ਵਾਸੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਪੀਲ ਸਦਕਾ ਆਪਣੇ ਘਰਾਂ ਅਤੇ ਕਾਰੋਬਾਰ ਵਾਲੀਆਂ ਥਾਵਾਂ 'ਤੇ ਭਾਰਤ ਦੇਸ਼ ਦਾ ਰਾਸ਼ਟਰੀ ਤਿਰੰਗਾ ਝੰਡਾ ਜ਼ਰੂਰ ...

ਪੂਰੀ ਖ਼ਬਰ »

ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਹੋਇਆ ਪਾਰਕ ਦਾ ਨਿਰਮਾਣ

ਧਾਰੀਵਾਲ, 11 ਅਗਸਤ (ਸਵਰਨ ਸਿੰਘ)-ਇੱਥੋਂ ਨਜ਼ਦੀਕ ਬਾਬਾ ਅਜੇ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਪਿ੍ੰਸੀਪਲ ਗਗਨਪ੍ਰੀਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਅਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬਣਾਇਆ ਗਿਆ ਬਿਜਲੀ ਸੋਧ ਬਿੱਲ ਦੇਸ਼ ਦੀ ਜਨਤਾ ਲਈ ਮਾਰੂ ਸਾਬਤ ਹੋਵੇਗਾ : ਆਗੂ

ਵਡਾਲਾ ਗ੍ਰੰਥੀਆਂ, 11 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਕੇਂਦਰ ਸਰਕਾਰ ਵਲੋਂ ਬਣਾਇਆ ਗਿਆ ਬਿਜਲੀ ਸੋਧ ਬਿੱਲ ਦੇਸ਼ ਦੀ ਜਨਤਾ ਲਈ ਮਾਰੂ ਸਾਬਤ ਹੋਵੇਗਾ | ਇਹ ਵਿਚਾਰ ਕਿਸਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸ਼ੂਗਰਫੈੱਡ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਟੀ.ਸੀ. ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 11 ਅਗਸਤ (ਆਰਿਫ਼)-ਟੀ.ਸੀ ਇੰਟਰਨੈਸ਼ਨਲ ਸਕੂਲ ਬਹਿਰਾਮਪੁਰ ਰੋਡ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਆਪਣੇ ਹੱਥੀਂ ਭਰਾਵਾਂ ਲਈ ਰੱਖੜੀਆਂ ਬਣਾਈਆਂ ਗਈਆਂ ਤੇ ਉਨ੍ਹਾਂ ਵਲੋਂ ਬੀ.ਐਸ.ਐਫ ਦੇ ਜਵਾਨਾਂ ਨੰੂ ਵੀ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ ਕੋਟਮਜਲਸ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਿਲ੍ਹਾ ਲਾਲ ਸਿੰਘ, 11 ਅਗਸਤ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟਮਜਲਸ ਵਿਖੇ ਪੰਜਾਬੀ ਸੱਭਿਅਤਾ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਵਿਦਿਆਰਥਣਾਂ ਦਾ ਮਹਿੰਦੀ ਲਗਾਉਣ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਹਰਪ੍ਰੀਤ ਕੌਰ ਨੇ ਪਹਿਲਾ ...

ਪੂਰੀ ਖ਼ਬਰ »

ਬਰਾਈਟ ਫਿਊਚਰ ਅਕੈਡਮੀ ਰਾਜਪੁਰਾ ਵਿਚ ਵਣ ਮਹਾਂਉਤਸਵ ਮਨਾਇਆ

ਭੈਣੀ ਮੀਆਂ ਖਾਂ, 11 ਅਗਸਤ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ ਦੀ ਸੰਸਥਾ ਬ੍ਰਾਈਟ ਫਿਊਚਰ ਅਕੈਡਮੀ ਰਾਜਪੁਰਾ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਮੁਸਕਾਨਪ੍ਰੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਕਿਹਾ ਕਿ ਸਾਡੇ ਸਕੂਲ ਵਿਚ ਹਰ ਸਾਲ ...

ਪੂਰੀ ਖ਼ਬਰ »

ਬਾਬਾ ਸੁਖਦੇਵ ਸਿੰਘ ਬੇਦੀ ਨੇ ਸੰਗਤਾਂ ਨੂੰ ਕਰਵਾਏ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ

ਡੇਰਾ ਬਾਬਾ ਨਾਨਕ, 11 ਅਗਸਤ (ਵਿਜੇ ਸ਼ਰਮਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜੀ 'ਚੋਂ ਬਾਬਾ ਸੁਖਦੇਵ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਪਹੁੰਚੀਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਕਾਲਜ ਦੀ ਸ਼ਮ੍ਹਾਂ ਮਹਿਤਾ ਨੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਕੀਤਾ ਹਾਸਲ

ਦੀਨਾਨਗਰ, 11 ਅਗਸਤ (ਸੋਢੀ/ਸੰਧੂ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਐੱਸ.ਸੀ ਫ਼ੈਸ਼ਨ ਡਿਜ਼ਾਈਨਿੰਗ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਰੀਨਾ ਤਲਵਾਰ ਨੇ ...

ਪੂਰੀ ਖ਼ਬਰ »

ਉਜਾਗਰ ਨਗਰ ਦੀ ਗਲੀ ਨੰਬਰ-1 ਦਾ ਅਣ-ਅਧਿਕਾਰਤ ਗੇਟ ਹਟਾਉਣ ਦੀ ਮੰਗ

ਬਟਾਲਾ, 11 ਅਗਸਤ (ਬੁੱਟਰ)- ਉਜਾਗਰ ਨਗਰ ਦੀ ਗਲੀ ਨੰਬਰ-1 ਵਿਚ ਅਣਅਧਿਕਾਰਤ ਲਗਾਏ ਗੇਟ ਨੂੰ ਹਟਾਉਣ ਦੀ ਮੰਗ ਕੀਤੀ ਹੈ | ਛੀਨਾ ਹਸਪਤਾਲ ਦੇ ਡਾ. ਗੁਰਮੀਤ ਸਿੰਘ ਨੇ ਐੱਸ.ਡੀ.ਐੱਮ. ਬਟਾਲਾ ਨੂੰ ਮੰਗ ਪੱਤਰ ਦਿੰਦਿਆਂ ਦੱਸਿਆ ਕਿ ਜਲੰਧਰ-ਕਾਦੀਆਂ ਰੋਡ 'ਤੇ ਸੀਵਰੇਜ ਤੇ ਸੜਕ ਦੀ ...

ਪੂਰੀ ਖ਼ਬਰ »

ਵਡਾਲਾ ਗ੍ਰੰਥੀਆਂ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਵਡਾਲਾ ਗ੍ਰੰਥੀਆਂ, 11 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਅੱਜ ਤੀਆਂ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਸੁਨੀਤਾ ਸ਼ਰਮਾ ਦੀ ਅਗਵਾਈ ਵਿਚ ਹੋਏ ਇਸ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਹਰ ਇਕ ਵਿਅਕਤੀ ਬੂਟੇ ਲਗਾਵੇ : ਚੇਅਰਮੈਨ ਸਟੀਲ ਕੱਟ

ਬਟਾਲਾ, 11 ਅਗਸਤ (ਹਰਦੇਵ ਸਿੰਘ ਸੰਧੂ-ਵਾਤਾਵਰਨ ਨੂੰ ਸ਼ੁੱਧ ਬਣਾਉਣ ਦੇ ਉਪਰਾਲੇ ਤਹਿਤ ਬਟਾਲਾ ਦੀ ਇਕ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫਤਹਿ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਬੂਟੇੇ ਲਾਉਣ ਦੀ ਸੇਵਾ ਆਰੰਭ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਕਲੱਬ ...

ਪੂਰੀ ਖ਼ਬਰ »

ਐਵਡੋਕੇਟ ਸੇਖਵਾਂ ਦੀ ਅਗਵਾਈ ਵਿਚ ਹਲਕਾ ਕਾਦੀਆਂ ਵਿਕਾਸ ਦੀਆਂ ਲੀਹਾਂ 'ਤੇ : ਨਿਮਾਣਾ, ਜੋਗੋਵਾਲ, ਬੱਲ

ਧਾਰੀਵਾਲ, 11 ਅਗਸਤ (ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਐਡਵੋਕੇਟੇ ਜਗਰੂਪ ਸਿੰਘ ਸੇਖਵਾਂ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਦੀ ਅਗਵਾਈ ਵਿਚ ਅਥਾਹ ਵਿਕਾਸ ਹੋ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਨਿਮਾਣਾ, ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ : ਮਨਦੀਪ ਸਿੰਘ ਰੰਗੜ ਨੰਗਲ

ਅੱਚਲ ਸਾਹਿਬ, 11 ਅਗਸਤ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ 'ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਤੇ ਕਾਂਗਰਸੀ ਵਰਕਰਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਭਵਨ ਫ਼ਤਹਿਗੜ੍ਹ ਚੂੜੀਆਂ ਵਲੋਂ ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਚੂੜੀਆਂ, 11 ਅਗਸਤ (ਐਮ.ਐਸ. ਫੁੱਲ)-ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ ਸੰਗਤਪੁਰਾ ਰੋਡ ਫ਼ਤਹਿਗੜ੍ਹ ਚੂੜੀਆਂ ਵਿਖੇ ਬਹੁਤ ਵੱਡੇ ਪੱਧਰ 'ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਐਚ.ਐਸ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX