ਤਾਜਾ ਖ਼ਬਰਾਂ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  18 minutes ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  28 minutes ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  49 minutes ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 1 hour ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 1 hour ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 1 hour ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 1 hour ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 1 hour ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 1 hour ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 2 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 2 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 2 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 2 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 2 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 2 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 3 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 4 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 4 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 5 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 6 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 6 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਖੇਡ ਸੰਸਾਰ

ਭਾਰਤੀ ਮਹਿਲਾ ਕਿ੍ਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਮੇਤ 4 ਖਿਡਾਰਨਾਂ ਦਾ ਮੁਹਾਲੀ ਹਵਾਈ ਅੱਡੇ 'ਤੇ ਸਵਾਗਤ

ਐੱਸ. ਏ. ਐੱਸ. ਨਗਰ, 11 ਅਗਸਤ (ਕੇ. ਐੱਸ. ਰਾਣਾ)-ਰਾਸ਼ਟਰਮੰਡਲ ਖੇਡਾਂ 'ਚ ਚਾਂਦੀ ਦਾ ਤਗਮਾ ਜੇਤੂ ਭਾਰਤੀ ਮਹਿਲਾ ਕਿ੍ਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਮੇਤ 4 ਖਿਡਾਰਨਾਂ ਦਾ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜਣ 'ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ 'ਆਪ' ਵਰਕਰਾਂ ਅਤੇ ਖਿਡਾਰਨਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਭਾਰਤੀ ਮਹਿਲਾ ਕਿ੍ਕਟ ਟੀਮ ਦੀ ਮੈਂਬਰ ਹਰਲੀਨ ਦਿਓਲ ਅਤੇ ਕਪਤਾਨ ਹਰਮਨਪ੍ਰੀਤ ਕੌਰ ਦੇ ਮਾਤਾ-ਪਿਤਾ ਸਮੇਤ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ, ਜਿਨ੍ਹਾਂ ਨੇ 'ਆਪ' ਵਰਕਰਾਂ ਸਮੇਤ ਢੋਲ ਦੀ ਤਾਲ 'ਤੇ ਭੰਗੜਾ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਖਿਡਾਰਨਾਂ ਨੂੰ ਮੁਹਾਲੀ ਪੁੱਜਣ 'ਤੇ ਜੀ ਆਇਆ ਆਖਿਆ | ਮੁਹਾਲੀ ਵਾਸੀ ਹਰਲੀਨ ਕੌਰ ਦਿਓਲ ਦੇ ਮਾਤਾ ਚਰਨਜੀਤ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਮੁੰਡੇ-ਕੁੜੀ 'ਚ ਫਰਕ ਕਰਨ ਦੀ ਬਜਾਏ ਆਪਣੀ ਧੀ ਨੂੰ ਵੀ ਪੁੱਤਰ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਤਾਂ ਜੋ ਉਹ ਅੱਗੇ ਜਾ ਕੇ ਉਨ੍ਹਾਂ ਦਾ ਨਾਂਅ ਰੌਸ਼ਨ ਕਰ ਸਕੇ | ਇਸ ਮੌਕੇ ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ, ਹਰਲੀਨ ਕੌਰ ਦਿਓਲ ਦੇ ਪਿਤਾ ਬੀ. ਐੱਸ. ਦਿਓਲ, ਸਟੇਟ ਐਵਾਰਡੀ ਫੂਲਰਾਜ ਸਿੰਘ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਸੋਹਾਣਾ, ਡੀ. ਐੱਸ. ਪੀ. ਹਰਸਿਮਰਤ ਸਿੰਘ ਬੱਲ, ਸਾਬਕਾ ਕੌਂਸਲਰ ਕਮਲਜੀਤ ਕੌਰ ਸੋਹਾਣਾ, ਸਾਬਕਾ ਕੌਂਸਲਰ ਬੀਬੀ ਜਸਵੀਰ ਕੌਰ ਅੱਤਲੀ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਹਰਵਿੰਦਰ ਸਿੰਘ ਸੈਣੀ, ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਸਾਬਕਾ ਕੌਂਸਲਰ ਆਰ. ਪੀ. ਸ਼ਰਮਾ, ਤਰਲੋਚਨ ਸਿੰਘ ਮਟੌਰ, ਜਸਪਾਲ ਸਿੰਘ ਮਟੌਰ ਤੇ ਅਕਬਿੰਦਰ ਸਿੰਘ ਗੋਸਲ ਆਦਿ ਹਾਜ਼ਰ ਸਨ |

ਵਿਜੇਂਦਰ ਸਿੰਘ ਹਾਰ ਨੂੰ ਭੁਲਾ ਕੇ ਰਿੰਗ 'ਚ ਵਾਪਸੀ ਕਰਨਗੇ

ਨਵੀਂ ਦਿੱਲੀ, 11 ਅਗਸਤ (ਪੀ. ਟੀ. ਆਈ.)-ਭਾਰਤ ਦੇ ਸਟਾਰ ਮੁੱਕੇਬਾਜ਼ ਵਿਜੇਂਦਰ ਸਿੰਘ ਪਿਛਲੇ ਸਾਲ ਪੇਸ਼ੇਵਰ ਸਰਕਟ 'ਚ ਮਿਲੀ ਹਾਰ ਨੂੰ ਭੁਲਾ ਕੇ ਬੁੱਧਵਾਰ ਨੂੰ ਰਿੰਗ 'ਚ ਵਾਪਸੀ ਕਰਨਗੇ | ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਰ ਮੁਕਾਬਲੇ ਨੂੰ ਆਪਣੇ ਪਹਿਲੇ ਮੁਕਾਬਲੇ ਦੀ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ ਤੋਂ ਬਾਅਦ ਡਾਇਮੰਡ ਲੀਗ 'ਚ ਕਮਾਲ ਨਹੀਂ ਦਿਖਾ ਸਕੇ ਸ੍ਰੀਸ਼ੰਕਰ

ਮੋਨਾਕੋ, 11 ਅਗਸਤ (ਪੀ. ਟੀ. ਆਈ.)-ਰਾਸ਼ਟਰਮੰਡਲ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲਾ ਲੰਬੀ ਛਾਲ ਦਾ ਅਥਲੀਟ ਮੁਰਲੀ ਸ੍ਰੀਸ਼ੰਕਰ (23) ਇਥੇ ਆਪਣੀ ਪਹਿਲੀ ਡਾਇਮੰਡ ਲੀਗ 'ਚ 7.94 ਮੀਟਰ ਦੀ ਛਾਲ ਨਾਲ 6ਵੇਂ ਸਥਾਨ 'ਤੇ ਰਿਹਾ | ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਇਤਿਹਾਸਕ ...

ਪੂਰੀ ਖ਼ਬਰ »

ਪੰਜਾਬ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ ਭਲਕੇ

ਜਲੰਧਰ, 11 ਅਗਸਤ (ਰਣਜੀਤ ਸਿੰਘ ਸੋਢੀ)-ਹਾਕੀ ਪੰਜਾਬ ਦੀ ਐਡਹਾਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜਕੋਟ (ਗੁਜਰਾਤ) ਵਿਖੇ 30 ਸਤੰਬਰ ਤੋਂ ਲੈ ਕੇ 7 ਅਕਤੂਬਰ ਤੱਕ ਕਰਵਾਈਆਂ ਜਾਣ ਵਾਲੀਆਂ 36ਵੀਆਂ ਕੌਮੀ ਖੇਡਾਂ ...

ਪੂਰੀ ਖ਼ਬਰ »

ਪਾਕਿ ਦੇ ਦੋ ਮੁੱਕੇਬਾਜ਼ ਬਰਮਿੰਘਮ ਤੋਂ ਲਾਪਤਾ

ਅੰਮਿ੍ਤਸਰ, 11 ਅਗਸਤ (ਸੁਰਿੰਦਰ ਕੋਛੜ)-ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਤੋਂ ਬਾਅਦ ਬਰਮਿੰਘਮ 'ਚ ਦੋ ਪਾਕਿਸਤਾਨੀ ਮੁੱਕੇਬਾਜ਼ ਲਾਪਤਾ ਹੋ ਗਏ ਹਨ | ਪਾਕਿਸਤਾਨੀ ਮੁੱਕੇਬਾਜ਼ੀ ਫੈਡਰੇਸ਼ਨ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਕੇਬਾਜ਼ ਸੁਲੇਮਾਨ ਬਲੋਚ ਤੇ ...

ਪੂਰੀ ਖ਼ਬਰ »

ਕੇ.ਐਲ. ਰਾਹੁਲ ਫਿੱਟ, ਜ਼ਿੰਬਾਬਵੇ ਖ਼ਿਲਾਫ਼ ਟੀਮ ਦੀ ਅਗਵਾਈ ਕਰਨਗੇ

ਨਵੀਂ ਦਿੱਲੀ, 11 ਅਗਸਤ (ਪੀ. ਟੀ. ਆਈ.)-ਬੀ. ਸੀ. ਸੀ. ਆਈ. ਦੀ ਮੈਡੀਕਲ ਟੀਮ ਵਲੋਂ ਫਿੱਟ ਐਲਾਨੇ ਜਾਣ ਤੋਂ ਬਾਅਦ ਸੀਨੀਅਰ ਸਲਾਮੀ ਬੱਲੇਬਾਜ਼ ਕੇ.ਐੱਲ. ਰਾਹੁਲ ਜ਼ਿੰਬਾਬਵੇ 'ਚ ਤਿੰਨ ਮੈਚਾਂ ਦੀ ਇਕ ਦਿਨਾਂ ਲੜੀ 'ਚ ਭਾਰਤੀ ਟੀਮ ਦੀ ਅਗਵਾਈ ਕਰਨਗੇ | ਸ਼ਿਖਰ ਧਵਨ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਤਗਮਾ ਜੇਤੂ ਪੰਜਾਬੀ ਪਹਿਲਵਾਨਾਂ ਦਾ ਵੈਨਕੂਵਰ ਪਹੁੰਚਣ 'ਤੇ ਨਿੱਘਾ ਸਵਾਗਤ

ਐਬਟਸਫੋਰਡ, 11 ਅਗਸਤ (ਗੁਰਦੀਪ ਸਿੰਘ ਗਰੇਵਾਲ)-ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ 'ਚ ਕੈਨੇਡਾ ਦੇ ਤਿੰਨੇ ਤਗਮਾ ਜੇਤੂ ਪੰਜਾਬੀ ਪਹਿਲਵਾਨਾਂ ਦਾ ਵੈਨਕੂਵਰ ਦੇ ਹਵਾਈ ਅੱਡੇ 'ਤੇ ਪਹੁੰਚਣ ਮੌਕੇ ਢੋਲ-ਢਮੱਕੇ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX