ਤਾਜਾ ਖ਼ਬਰਾਂ


ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  5 minutes ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  30 minutes ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  44 minutes ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  55 minutes ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 1 hour ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 1 hour ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 1 hour ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 1 hour ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 1 hour ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 minute ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਲਿਕਅਰਜੁਨ ਖੜਗੇ ਅੱਜ ਦਾਖ਼ਲ ਕਰ ਸਕਦੇ ਹਨ ਨਾਮਜ਼ਦਗੀ
. . .  about 4 hours ago
ਨਵੀਂ ਦਿੱਲੀ, 30 ਸਤੰਬਰ - ਸੀਨੀਅਰ ਕਾਂਗਰਸੀ ਆਗੂ ਮਲਿਕਅਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ...
ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਟੀਮ ਇੰਡੀਆ 'ਚ ਸ਼ਾਮਿਲ
. . .  about 4 hours ago
ਮੁੰਬਈ, 30 ਸਤੰਬਰ - ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਦੇ ਖ਼ਿਲਾਫ਼ ਬਾਕੀ ਟੀ-20 ਮੈਚਾਂ ਲਈ ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਨੂੰ ਟੀਮ ਇੰਡੀਆ 'ਚ ਸ਼ਾਮਿਲ ਕੀਤਾ ਹੈ। ਬੁਮਰਾਹ ਦੀ ਪਿੱਠ 'ਚ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਈਰਾਨ ਦੇ ਪੈਟਰੋ ਕੈਮੀਕਲ ਵਪਾਰ 'ਚ ਭੂਮਿਕਾ ਲਈ ਅਮਰੀਕਾ ਨੇ ਭਾਰਤ-ਅਧਾਰਤ ਫਰਮ ਸਮੇਤ ਕੰਪਨੀਆਂ ਦੇ ਗਲੋਬਲ ਨੈਟਵਰਕ 'ਤੇ ਲਗਾਈ ਪਾਬੰਦੀ
. . .  about 5 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕਾ ਨੇ ਭਾਰਤ ਅਧਾਰਤ ਪੈਟਰੋ ਕੈਮੀਕਲ ਕੰਪਨੀ ਸਮੇਤ ਈਰਾਨੀ ਪੈਟਰੋਕੈਮੀਕਲ ਅਤੇ ਪੈਟਰੋਲੀਅਮ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ ਕੰਪਨੀਆਂ ਦੇ ਇਕ ਅੰਤਰਰਾਸ਼ਟਰੀ ਨੈਟਵਰਕ ਲਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਅਮਰੀਕੀ ਖਜ਼ਾਨਾ ਵਿਭਾਗ ਨੇ ਕਿਹਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਤਰਨਤਾਰਨ

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਚੀਫ਼ ਖਾਲਸਾ ਦੀਵਾਨ ਦੀ ਯੋਗ ਅਗਵਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਚ ਆਜ਼ਾਦੀ ਦਿਵਸ ਸਕੂਲ ਦੇ ਪਿ੍ੰਸੀਪਲ ਰਣਜੀਤ ਭਾਟੀਆ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਤਰਨ ਤਾਰਨ ਦੇ ਐੱਸ.ਡੀ.ਐੱਮ. ਰਜਨੀਸ਼ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਦਾ ਸਵਾਗਤ ਸਕੂਲ ਦੀ ਬੈਂਡ ਟੀਮ ਦੁਆਰਾ ਕੀਤਾ ਗਿਆ | ਸਮਾਰੋਹ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਕੀਤੀ ਗਈ | ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਭਾਵਾਂ ਨਾਲ ਭਰਪੂਰ ਗੀਤ, ਕਵਿਤਾ, ਡਾਂਸ ਅਤੇ ਕੋਰੀਓਗਰਾਫੀ ਪੇਸ਼ ਕੀਤੀ ਗਈ | ਹਰ ਘਰ ਤਿਰੰਗਾ ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਹੱਥਾਂ ਵਿਚ ਤਿਰੰਗੇ ਝੰਡੇ ਫੜ ਕੇ ਇਸ 'ਚ ਭਾਗ ਲਿਆ | ਸਕੂਲ ਦੀ ਗਰਾਊਾਡ 'ਚ ਲਹਿਰਾ ਰਹੇ ਤਿਰੰਗੇ ਝੰਡੇ ਬਹੁਤ ਹੀ ਮਨਮੋਹਕ ਦਿ੍ਸ਼ ਪੇਸ਼ ਕਰ ਰਹੇ ਸਨ | ਇਸ ਮੌਕੇ ਚੀਫ਼ ਖਾਲਸਾ ਦੀਵਾਨ ਲੋਕਲ ਕਮੇਟੀ ਦੇ ਪ੍ਰਧਾਨ ਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ ਅਤੇ ਚੀਫ ਖਾਲਸਾ ਦੀਵਾਨ ਲੋਕਲ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਵਲੋਂ ਸਭ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ ਗਈ | ਉਨ੍ਹਾਂ ਬੱਚਿਆਂ ਦੁਆਰਾ ਪੇਸ਼ ਕੀਤੀਆਂ ਗਈਆਂ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ | ਸਕੂਲ ਦੇ ਪਿ੍ੰਸੀਪਲ ਰਣਜੀਤ ਭਾਟੀਆ ਨੇ ਵਿਦਿਆਰਥੀਆਂ ਨੂੰ ਅਜ਼ਾਦੀ ਦੇ ਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਆਪਣੀਆਂ ਜਿੰਮੇਵਾਰੀਆਂ ਨੂੰ ਸਮਝਣ, ਦੇਸ਼ ਭਗਤਾ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ, ਪੜ੍ਹਾਈ ਪ੍ਰਤੀ ਰੁਚੀ ਰੱਖਣ ਅਤੇ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ |

ਹਰ ਘਰ ਤਿਰੰਗਾ ਮੁਹਿੰਮ ਤਹਿਤ ਨਗਰ ਨਿਗਮ ਨੂੰ ਸੌਂਪੇ 30 ਹਜ਼ਾਰ ਤਿਰੰਗੇ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-75 ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਸਤਵ ਤਹਿਤ ਚਲਾਈ ਜਾ ਰਹੀ ਹਰ ਘਰ ਤਿਰੰਗਾ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਨਿਗਮ ਅੰਮਿ੍ਤਸਰ ਨੂੰ ਸ਼ਹਿਰ ਵਾਸੀਆਂ ਨੂੰ ਵੰਡਣ ਲਈ 7.5 ਲੱਖ ਦੇ 30 ਹਜ਼ਾਰ ਤਿਰੰਗੇ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਮੋਟਰਸਾਈਕਲ ਤੇ ਸਾਈਕਲ ਰੈਲੀ

ਭਿੱਖੀਵਿੰਡ, 12 ਅਗਸਤ (ਬੌਬੀ)- ਸੀਮਾ ਸੁਰੱਖਿਆ ਬਲ ਭਿੱਖੀਵਿੰਡ ਦੀ 71ਵੀਂ ਬਟਾਲੀਅਨ ਦੇ ਜਵਾਨਾਂ ਤੇ ਕੇਂਦਰੀ ਵਿਦਿਆਲਿਆ ਭਿੱਖੀਵਿੰਡ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੇ ਮਿਲ ਕੇ ਆਜ਼ਾਦੀ ਦੇ ਅੰਮਿ੍ਤ ਮਹਾਉਤਸਵ ਅਭਿਆਨ ਦੇ ਤਹਿਤ ਹਰ ਘਰ ਤਿਰੰਗਾ ਪ੍ਰੋਗਰਾਮ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਚੋਣ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)- ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਤਰਨਤਾਰਨ 'ਚ ਬਲਾਕ ਤਰਨ ਤਾਰਨ ਦੀ ਚੋਣ ਗੰਡਿਆ ਵਾਲੀ ਧਰਮਸ਼ਾਲਾ ਵਿਖੇ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆ ਤੇ ਭਰਾਤਰੀ ਜਥੇਬੰਦੀ ਵਲੋਂ ਵੱਖ-ਵੱਖ ਵਿਭਾਗਾਂ ਤੋ ਕੁਲਵਿੰਦਰ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਪਾਸ ਕਰਕੇ ਮੋਦੀ ਨੇ ਦੇਸ਼ ਵਾਸੀਆਂ ਦੀ ਪਿੱਠ 'ਚ ਛੁਰਾ ਮਾਰਿਆ-ਕਾਮਰੇਡ ਸੇਖੋਂ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਤੇ ਦੇਸ਼ ਵਾਸੀਆਂ ਨਾਲ ਕੀਤਾ ਵਾਅਦਾ ਤੋੜ ਕੇ ਬੀਤੇ ਦਿਨੀਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਭਾਰੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਸਰਹਾਲੀ ਕਲਾਂ, 12 ਅਗਸਤ (ਅਜੇ ਸਿੰਘ ਹੁੰਦਲ)- ਸਰਕਾਰੀ ਐਲੀਮਟਰੀ ਸਕੂਲ ਸਰਹਾਲੀ ਕਲਾਂ ਕੰਨਿਆ ਬਲਾਕ ਚੋਹਲਾ ਸਾਹਿਬ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੁਰਿੰਦਰਪਾਲ ਕੌਰ ਭੁੱਲਰ ਪਤਨੀ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਔਰਤ ਦਾ ਮੋਬਾਈਲ ਤੇ ਪਰਸ ਖੋਹਿਆ

ਝਬਾਲ, 12 ਅਗਸਤ (ਸੁਖਦੇਵ ਸਿੰਘ)- ਝਬਾਲ ਅਮਿ੍ਤਸਰ ਮੁੱਖ ਮਾਰਗ ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਕੋਲੋਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਔਰਤ ਕੋਲੋਂ ਪਰਸ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਸੁਨੇਹਾ ਪਤਨੀ ਰਾਜੂ ਵਾਸੀ ਅੱਡਾ ਝਬਾਲ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਨ ਦੀ ਕੋਸ਼ਿਸ਼ ਤੇ ਇਕ ਵਿਅਕਤੀ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 8 ਅਣਪਛਤਾਤੇ ਵਿਅਕਤੀਆਂ ਖਿਲਾਫ਼ ਕੇਸ ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤ ਪਰਿਵਾਰਾਂ ਦੀਆਂ ਮੰਗਾਂ ਲਾਗੂ ਕਰੇ 'ਆਪ' ਸਰਕਾਰ-ਮੰਨਾ, ਮੱਲ੍ਹੀ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)- ਨਵੰਬਰ 1984 ਵਿਚ ਦਿੱਲੀ ਤੋਂ ਇਲਾਵਾ ਦੇਸ਼ ਦੇ ਹੋਰ ਰਾਜਾਂ ਵਿਚ ਸਿੱਖਾਂ ਦੀ ਹੋਈ ਨੁਸ਼ਲਕੁਸ਼ੀ ਦੌਰਾਨ ਹਜ਼ਾਰਾਂ ਨਿਰਦੋਸ਼ ਸਿੱਖਾਂ ਦੀ ਦੰਗਾਕਾਰੀਆਂ ਵਲੋਂ ਹੱਤਿਆ ਕਰ ਦਿੱਤੀ ਗਈ ਤੇ ਹਜ਼ਾਰਾਂ ਪਰਿਵਾਰ ਇਨ੍ਹਾਂ ਦੰਗਿਆਂ ...

ਪੂਰੀ ਖ਼ਬਰ »

ਨਾਟਸ਼ਾਲਾ ਅੰਮਿ੍ਤਸਰ ਵਿਖੇ ਸੈਮੀਨਾਰ ਤੇ ਸੂਫ਼ੀ ਸੰਗੀਤ ਕੱਲ੍ਹ-ਬਘਿਆੜੀ

ਝਬਾਲ, 12 ਅਗਸਤ (ਸੁਖਦੇਵ ਸਿੰਘ)- ਫੋਕਲੋਰ ਰਿਸਰਚ ਅਕੈਡਮੀ ਅਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਭਰਾਤਰੀ ਜਥੇਬੰਦੀਆਂ, ਸਾਊਥ ਏਸ਼ੀਆ ਫ੍ਰੀ-ਮੀਡੀਆ ਐਸੋਸੀਏਸ਼ਨ(ਸਾਫ਼ਮਾ), ਹਿੰਦ ਪਾਕਿ ਦੋਸਤੀ ਮੰਚ, ਪਾਕਿਸਤਾਨ ਇੰਡੀਆ ਪੀਪਲਜ਼ ਫ਼ੋਰਮ ਫ਼ਾਰ ਪੀਸ ਐਂਡ ਡੈਮੋਕ੍ਰੈਸੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦਿਆਂ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਅੱਜ ਲੱਗੇਗੀ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ 13 ਅਗਸਤ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਵਲੋਂ ਅਧਿਆਪਕ ਵਿਰੋਧੀ ਸੇਵਾ ਨਿਯਮ 2018 ਰੱਦ ਕਰਨ ਦੀ ਮੰਗ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈਸਟ ਥੋਪਣ ਦਾ ਫ਼ੈਸਲਾ ਵਾਪਸ ਨਾ ਲੈਣ ਦੇ ਖ਼ਿਲਾਫ਼ ਜ਼ਿਲ੍ਹੇ ਦੇ ...

ਪੂਰੀ ਖ਼ਬਰ »

8 ਲੱਖ ਦੇ ਚੈੱਕ ਬਾਊਾਸ ਮਾਮਲੇ 'ਚ ਔਰਤ ਬਰੀ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਏ.ਸੀ.ਜੇ.ਐੱਮ. ਤਰਨ ਤਾਰਨ ਦੀ ਅਦਾਲਤ ਨੇ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਰਮਨਦੀਪ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਅੱਡਾ ਝਬਾਲ ਨੂੰ 8 ਲੱਖ ਰੁਪਏ ਦੇ ਚੈੱਕ ਬਾਊਾਸ ਕੇਸ ਵਿਚ ਉਸ ਵਲੋਂ ਪੇਸ਼ ਹੋਏ ਵਕੀਲ ਜੇ.ਐੱਸ. ਢਿੱਲੋਂ ਦੀਆਂ ...

ਪੂਰੀ ਖ਼ਬਰ »

ਵਿਧਾਇਕ ਲਾਲਪੁਰਾ ਦੇ ਉੱਦਮ ਸਦਕਾ ਹਲਕੇ ਦਾ ਹੋ ਰਿਹੈ ਵਿਕਾਸ-ਧੂੰਦਾ

ਗੋਇੰਦਵਾਲ ਸਾਹਿਬ, 12 ਅਗਸਤ (ਸਕੱਤਰ ਸਿੰਘ ਅਟਵਾਲ)- ਇਤਿਹਾਸਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਧੂੰਦਾ ਵਿਖੇ 'ਆਪ' ਦੇ ਸਰਕਲ ਇੰਚਾਰਜ ਇੰਚਾਰਜ ਨਿਰਵੈਲ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕ ਅਹਿਮ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਵਾਹਿਗੁਰੂ ਐਂਟਰਪ੍ਰਾਈਜ਼ਿਸ ਗੋਇੰਦਵਾਲ ਸਾਹਿਬ ਵੀਜ਼ੇ ਲਵਾਉਣ 'ਚ ਬਣਿਆ ਮੋਹਰੀ

ਗੋਇੰਦਵਾਲ ਸਾਹਿਬ, 12 ਅਗਸਤ (ਸਕੱਤਰ ਸਿੰਘ ਅਟਵਾਲ)- ਵਾਹਿਗੁਰੂ ਇੰਟਰਪ੍ਰਾਈਜ਼ਿਜ ਸ੍ਰੀ ਗੋਇੰਦਵਾਲ ਸਾਹਿਬ ਜੋ ਇਲਾਕੇ ਅੰਦਰ ਵੀਜ਼ੇ ਲਗਵਾਉਣ 'ਚ ਮੋਹਰੀ ਸੰਸਥਾ ਬਣ ਕੇ ਉੱਭਰੀ ਹੈ ਅਤੇ ਵਧੀਆ ਕਾਰਗੁਜ਼ਾਰੀ ਪੇਸ਼ ਕਰਦਿਆਂ ਹੋਇਆਂ ਕਈਆਂ ਦੇ ਸੁਪਨਿਆਂ ਨੂੰ ਸਾਕਾਰ ...

ਪੂਰੀ ਖ਼ਬਰ »

ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਆਜ਼ਾਦੀ ਦੇ 75ਵੇਂ ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਸਾਰੇ ਸਕੂਲ ਵਲੋਂ ਆਜ਼ਾਦੀ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਦੇਸ਼ ਭਗਤੀ ਦੇ ਜੋਸ਼ੀਲੇ ਗੀਤਾਂ ਨਾਲ ਹੋਈ | ਛੋਟੇ ਬੱਚਿਆਂ ਵਲੋਂ ਤਿਰੰਗੇ ਵਿਚ ਰੰਗ ...

ਪੂਰੀ ਖ਼ਬਰ »

ਸਿਮਰਨ ਹਸਪਤਾਲ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ

ਭਿੱਖੀਵਿੰਡ, 12 ਅਗਸਤ (ਬੌਬੀ)- ਕਸਬਾ ਭਿੱਖੀਵਿੰਡ ਵਿਖੇ ਸੱਪ ਦੇ ਡੰਗੇ ਮਰੀਜ਼ਾਂ ਦੇ ਇਲਾਜ ਲਈ ਮਸ਼ਹੂਰ ਸਿਮਰਨ ਹਸਪਤਾਲ ਨੇ ਇਕ ਹੋਰ ਮਰੀਜ਼ ਦੀ ਜਾਨ ਬਚਾਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਐੱਮ.ਡੀ. ਡਾ. ਗੁਰਮੇਜ ਸਿੰਘ ਵੀਰਮ ਨੇ ਦੱਸਿਆ ਕਿ ਵੀਰਪਾਲ ਕੌਰ ...

ਪੂਰੀ ਖ਼ਬਰ »

ਪੈਨਸ਼ਨ ਸੁਵਿਧਾ ਕੈਂਪ 17 ਨੂੰ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨ ਪੁੱਜਦਾ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ...

ਪੂਰੀ ਖ਼ਬਰ »

ਰਾਣਾ ਦਿਓਲ ਨੂੰ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਲਟੋਹਾ ਦਾ ਚੇਅਰਮੈਨ ਚੁਣਿਆ

ਅਮਰਕੋਟ, 12 ਅਗਸਤ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਵਲਟੋਹਾ ਦੇ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਇਕ ਚੋਣ ਸਕੂਲ ਮਨਜੈਮੈਂਟ ਕਮੇਟੀ ਦੇ ਮੈਂਬਰਾਂ ਦੀ ਨਿਗਰਾਨੀ ਹੇਠ ਪਿ੍ੰ. ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰਣਦੀਪ ...

ਪੂਰੀ ਖ਼ਬਰ »

ਜਥੇ. ਬ੍ਰਹਮਪੁਰਾ ਨਾਲ ਚਟਾਨ ਵਾਂਗੂ ਖੜ੍ਹੇ ਹਾਂ-ਅਕਾਲੀ ਆਗੂ

ਫਤਿਆਬਾਦ, 12 ਅਗਸਤ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਵਫ਼ਦ ਸੁਰਿੰਦਰ ਸਿੰਘ ਛਿੰਦਾ ਸਾ. ਸਰਪੰਚ ਦੀ ਅਗਵਾਈ ਵਿਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ | ਇਸ ਮੌਕੇ ਜਥੇ ...

ਪੂਰੀ ਖ਼ਬਰ »

ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਝਬਾਲ, 12 ਅਗਸਤ (ਸੁਖਦੇਵ ਸਿੰਘ)- ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾਂ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਡਾਇਰੈਕਟਰ ਰੁਪਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਚੂੜੀਆਂ ਦੇ ਕੇ ਕੀਤੀ | ਪ੍ਰੋਗਰਾਮ ਵਿਚ ਸਕੂਲ ਦੀਆਂ ...

ਪੂਰੀ ਖ਼ਬਰ »

ਪੈਨਸ਼ਨ ਸੁਵਿਧਾ ਕੈਂਪ 17 ਨੂੰ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨ ਪੁੱਜਦਾ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ...

ਪੂਰੀ ਖ਼ਬਰ »

18 ਦੇ ਲਖੀਮਪੁਰ ਖੀਰੀ ਧਰਨੇ ਸੰਬੰਧੀ ਇਕੱਤਰਤਾ

ਫਤਿਆਬਾਦ, 12 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕੇਂਦਰ ਸਰਕਾਰ ਵਲੋਂ ਦਿੱਲੀ ਮੋਰਚੇ ਦੌਰਾਨ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦਿਆਂ ਜਿਸ ਵਿਚ ਐੱਮ.ਐੱਸ.ਪੀ. ਦੀ ਗਰੰਟੀ, ਕਿਸਾਨਾਂ ਦੇ ਕੇਸ ਵਾਪਸ ਲੈਣ ਤੋਂ ਟਾਲਾ ਵੱਟਣ, ਬਿਜਲੀ ਬਿੱਲ 2022 ਨੂੰ ਦੁਬਾਰਾ ਲਿਆਉਣ ਅਤੇ ...

ਪੂਰੀ ਖ਼ਬਰ »

ਸੰਗਰੂਰ ਵਿਖੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਰੈਲੀ ਅੱਜ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਸੂਬਾਈ ਕਮੇਟੀ ਦੀ ਆਨਲਾਈਨ ਮੀਟਿੰਗ ਪ੍ਰੇਮ ਚਾਵਲਾ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਸੁਰਿੰਦਰ ਪੁਆਰੀ ਅਤੇ ਜਨਰਲ ਸਕੱਤਰ ਗੁਰਪ੍ਰੀਤ ਮਾੜੀ ਮੇਘਾ ਨੇ ਆਪਣੇ ਵਿਚਾਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸੰਬੰਧੀ ਸਕੂਲ 'ਚ ਸਮਾਗਮ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)- ਦੇਸ਼ ਦੀ ਆਜ਼ਾਦੀ ਲਈ ਲੱਖਾਂ ਲੋਕਾਂ ਨੇ ਹੱਸਦੇ-ਹੱਸਦੇ ਆਪਣੀ ਜਾਨ ਵਾਰ ਕਰ ਦਿੱਤੀ, ਇਸ ਦਾ ਸਨਮਾਨ ਇਸ ਦੀ ਸੁਰੱਖਿਆ ਕਰਨਾ ਸਾਡਾ ਭਾਰਤੀਆਂ ਦਾ ਪਹਿਲਾ ਫ਼ਰਜ਼ ਹੈ | ਉਕਤ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ...

ਪੂਰੀ ਖ਼ਬਰ »

ਦਰਗਾਹ ਫ਼ਕੀਰਾਂਵਾਲੀ ਵਿਖੇ ਸਾਲਾਨਾ ਮੇਲਾ

ਸੁਰ ਸਿੰਘ, 12 ਅਗਸਤ (ਧਰਮਜੀਤ ਸਿੰਘ)- ਦਰਗਾਹ ਬਾਬਾ ਸ਼ਾਹ ਮੁਰਾਦ ਫ਼ਕੀਰਾਂਵਾਲੀ ਵਿਖੇ ਪ੍ਰਬੰਧਕ ਕਮੇਟੀ ਤੇ ਕਸਬਾ ਵਾਸੀਆਂ ਵਲੋਂ ਸਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਨਿਭਾਈ ਗਈ | ਕਵਾਲ ਗਰੁੱਪ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਪਬਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ)- ਵਿਦਿਅਕ ਸੰਸਥਾ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਪਿ੍ੰਸੀਪਲ ਪਰਮਿੰਦਰ ਕੌਰ ਖਹਿਰਾ ਨੇ ਦਸਿਆ ਕਿ ਇਹ ਤਿਉਹਾਰ ਸਾਨੂੰ ਸਾਡੇ ਸਦੀਆਂ ਪੁਰਾਣੇ ਅਮੀਰ ਵਿਰਸੇ ਨਾਲ ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੂਮੈਨ 'ਚ ਤੀਆਂ ਦਾ ਤਿਉਹਾਰ ਮਨਾਇਆ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)-ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਦੇ ਵਿਹੜੇ 'ਚ ਤੀਆਂ ਮਾਝੇ ਦੀਆਂ ਮੇਲਾ ਕਰਵਾਇਆ ਗਿਆ | ਪ੍ਰਾਪਰੰਪਿਕ ਸੱਭਿਆਚਾਰਕ ਵਿਰਸੇ ਵਿਚੋਂ ਅਲੋਪ ਹੋ ਰਹੀਆਂ ਚੀਜ਼ਾਂ ਜਿਵੇਂ ਪੱਖੀਆਂ, ਚਰਖਿਆਂ, ਮਧਾਣੀਆਂ, ਚਾਟੀਆਂ, ਹੱਥ ਨਾਲ ਕੱਢੀਆਂ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਿਰੋਧੀਆਂ ਦੀਆਂ ਸਾਜਿਸ਼ਾਂ ਹੋਈਆਂ ਨਾਕਾਮ-ਵਡਾਲੀ

ਛੇਹਰਟਾ, 12 ਅਗਸਤ (ਵਡਾਲੀ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਸਿਆਸੀ ਕਿੜ ਕੱਢਣ ਲਈ ਕਾਂਗਰਸੀ ਲੀਡਰਸ਼ਿਪ ਨੇ ਝੂਠਾ ਪਰਚਾ ਦਰਜ ਕਰਵਾ ਕੇ ਜਿਹੜੀ ਸਾਜਿਸ਼ ਰਚੀ ਹੈ ਉਸ ਵਿਚ ਉਹ ਕਦੇ ਵੀ ਸਫ਼ਲ ਨਹੀਂ ਹੋ ਸਕਣਗੇ | ਇਹ ਵਿਚਾਰ ਯੂਥ ਅਕਾਲੀ ਦਲ ਬਾਦਲ ਦੇ ਕੌਮੀ ...

ਪੂਰੀ ਖ਼ਬਰ »

ਝੋਨੇ ਤੇ ਬਾਸਮਤੀ 'ਤੇ ਬੈਨ ਹੋਈਆਂ ਦਵਾਈਆਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਸ਼ਾਹਬਾਜ਼ਪੁਰ, 12 ਅਗਸਤ (ਪਰਦੀਪ ਬੇਗੇਪੁਰ)- ਜ਼ਿਲ੍ਹਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪੰਨੂੰ ਦੇ ਨਿਰਦੇਸ਼ ਅਤੇ ਖੇਤੀਬਾੜੀ ਅਫ਼ਸਰ ਡਾ.ਰੁਲਦਾ ਸਿੰਘ ਦੀ ਅਗਵਾਈ ਹੇਠ ਪਿੰਡ ਸ਼ਾਹਬਾਜ਼ਪੁਰ ਵਿਖੇ ਝੋਨੇ ਬਾਸਮਤੀ ਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

'ਆਈ ਟਿ੍ਪਲ ਸੀ' ਦੇ ਕੰਟਰੋਲ ਰੂਮ ਦਾ ਉਦਘਾਟਨ ਅੱਜ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਸਮਾਰਟ ਸਿਟੀ ਤਹਿਤ ਅੰਮਿ੍ਤਸਰ 'ਚ ਲੱਗਣ ਵਾਲੇ ਸੀ. ਸੀ. ਟੀ. ਵੀ. ਕੈਮਰਿਆਂ ਲਈ ਨਗਰ ਨਿਗਮ ਦਫ਼ਤਰ ਅੰਮਿ੍ਤਸਰ ਦੀ ਦੂਸਰੀ ਮੰਜਿਲ 'ਤੇ ਤਿਆਰ ਕੀਤੇ ਗਏ ਕੰਟਰੋਲ ਰੂਮ ਦਾ ਉਦਘਾਟਨ ਕੱਲ੍ਹ 13 ਅਗਸਤ ਨੂੰ ਸ਼ਾਮ 3 ਵਜੇ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡਾਂ 'ਚ ਵੀ ਧਫੜੀ ਰੋਗ ਨੇ ਫੜਿਆ ਜ਼ੋਰ

ਮੀਆਂਵਿੰਡ, 12 ਅਗਸਤ (ਸਾਜਨ)-ਵੱਖ-ਵੱਖ ਜ਼ਿਲਿ੍ਹਆਂ ਵਿਚ ਗਾਵਾਂ 'ਚ ਫੈਲੇ ਧਫੜੀ ਰੋਗ ਨੇ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡਾਂ 'ਚ ਵੀ ਧੱਫੜੀ ਰੋਗ ਨੇ ਜ਼ੋਰ ਫੜ ਲਿਆ ਹੈ | ਬਲਾਕ ਦੇ ਵੱਖ-ਵੱਖ ਪਿੰਡਾਂ ਮੀਆਂਵਿੰਡ, ਜਵੰਦਪੁਰ, ਦੇਲਾਂਵਾਲ, ਫਾਜਲਪੁਰ ਆਦਿ ਕਈ ਪਿੰਡਾਂ ...

ਪੂਰੀ ਖ਼ਬਰ »

ਉਗਰਾਹਾਂ ਜਥੇਬੰਦੀ ਵਲੋਂ ਪਿੰਡ ਡਿਆਲ ਰਾਜਪੂਤਾਂ ਦੀ ਨਵੀਂ ਇਕਾਈ ਦਾ ਗਠਨ

ਸ਼ਾਹਬਾਜ਼ਪੁਰ, 12 ਅਗਸਤ (ਪਰਦੀਪ ਬੇਗੇਪੂਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਤਰਨ ਤਾਰਨ ਵਲੋਂ ਆਪਣੀ ਮਜ਼ਬੂਤੀ ਲਈ ਪੰਜਾਬ ਦੇ ਪਿੰਡਾਂ 'ਚ ਕਿਸਾਨਾਂ ਦੀਆਂ ਪਿੰਡ ਪੱਧਰ ਦੀਆਂ ਇਕਾਈਆਂ ਬਣਾ ਕੇ ਕਿਸਾਨਾਂ ਦੇ ਹਰ ਮਸਲੇ ਦੇ ਹੱਲ ਲਈ ਨਵੀਆਂ ਕਮੇਟੀਆਂ ...

ਪੂਰੀ ਖ਼ਬਰ »

ਕਸਬਾ ਫਤਿਆਬਾਦ ਦੇ ਮੁਹੱਲਾ ਪੁਰਾਣਾ ਅੱਡੇ ਵਾਲਾ ਦੇ ਲੋਕ ਗਲੀ 'ਚ ਚਿੱਕੜ ਤੋਂ ਪ੍ਰੇਸ਼ਾਨ

ਫਤਿਆਬਾਦ, 12 ਅਗਸਤ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਗਲੀਆਂ ਤੇ ਨਾਲੀਆਂ ਦੇ ਗੰਦੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਨਾ ਹੋਣ ਕਾਰਨ ਕਸਬਾ ਫਤਿਆਬਾਦ ਦੇ ਵੱਖ-ਵੱਖ ਮਹੱਲਿਆਂ 'ਚ ਗਲੀਆਂ ਨਾਲੀਆਂ ਅਤੇ ਮੀਂਹ ਦੇ ਪਾਣੀ ਨਾਲ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ | ...

ਪੂਰੀ ਖ਼ਬਰ »

ਬਾਬਾ ਬੁੱਢਾ ਕਾਲਜ 'ਚ ਤੀਆਂ ਦਾ ਤਿਉਹਾਰ ਮਨਾਇਆ

ਝਬਾਲ, 12 ਅਗਸਤ (ਸਰਬਜੀਤ ਸਿੰਘ)- ਮਾਝੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬੁੱਢਾ ਕਾਲਜ 'ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸੀਨੀਅਰ ਪ੍ਰੋਫੈਸਰ ਅਮਰਜੀਤ ਕੌਰ,ਅਮਰਪ੍ਰੀਤ ਕੌਰ ਤੇ ਅਮਨਦੀਪ ਕੌਰ ਦੀ ਮੋਹਰੀ ...

ਪੂਰੀ ਖ਼ਬਰ »

40 ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਿਲ

ਭਿੱਖੀਵਿੰਡ, 12 ਅਗਸਤ (ਬੌਬੀ)- ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਭਗਵਾਨਪੁਰਾ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਦੀ ਰਹਿਨੁਮਾਈ ਹੇਠ 40 ਪਰਿਵਾਰ ਅਕਾਲੀ ਦਲ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਗੱਲਬਾਤ ਕਰਦਿਆਂ ਗੋਰਾ ...

ਪੂਰੀ ਖ਼ਬਰ »

ਐੱਮ.ਐੱਸ.ਐੱਮ. ਕਾਨਵੈਂਟ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਮ.ਐੱਸ.ਐੱਮ ਕਾਨਵੈਂਟ ਸਕੂਲ ਚੋਹਲਾ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਉਪਕਾਰ ਸਿੰਘ ਸੰਧੂ ਅਤੇ ਪਿ੍ੰਸੀਪਲ ਮੈਡਮ ਜਸਪਾਲ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਾਕਸਿੰਗ ਲੀਗ ਦੇ ਚੈਂਪੀਅਨ ਹਰਪ੍ਰੀਤ ਸਿੰਘ ਹੈਪੀ ਨੂੰ ਕੀਤਾ ਸਨਮਾਨਿਤ

ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਪੱਟੀ ਦੇ ਜੰਮਪਲ ਬੋਕਸਰ ਹਰਪ੍ਰੀਤ ਸਿੰਘ ਹੈਪੀ ਜੋ ਪਿਛਲੇ ਦਿਨੀਂ ਥਾਇਲੈਂਡ ਵਿਚ ਹੋਈ ਬਾਕਸਿੰਗ ਲੀਗ ਦਾ ਚੈਂਪੀਅਨ ਬਣ ਕੇ ਆਇਆ ਹੈ, ਨੂੰ ਸਪੋਰਟਸ ਸਟੇਡੀਅਮ ਪੱਟੀ ਵਿਚ ਬਬਨਦੀਪ ਸਿੰਘ ਕੈਨੇਡਾ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਰੱਖੜੀ ਤੇ ਆਜ਼ਾਦੀ ਦਿਹਾੜਾ ਮਨਾਇਆ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਰੱਖੜੀ ਦਾ ਤਿਉਹਾਰ ਤੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਤਿੰਨ ਹਾਊਸਾਂ ...

ਪੂਰੀ ਖ਼ਬਰ »

ਕਿਸਾਨ ਮਟਰਾਂ ਦਾ ਬੀਜ ਕੇਵਲ ਰਜਿਸਟਰਡ ਡੀਲਰਾਂ ਤੋਂ ਹੀ ਲੈਣ- ਮੁੱਖ ਖੇਤੀਬਾੜੀ ਅਫ਼ਸਰ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)-ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੇਖਣ ਵਿਚ ਆਇਆ ਹੈ ਕਿ ਕੱੁਝ ਕਿਸਾਨ ਵੀਰ ਗ਼ੈਰ ਲਾਇਸੰਸਸ਼ੁਦਾ ਡੀਲਰ/ ਕਿਸਾਨ/ ਆੜ੍ਹਤੀਆਂ ਪਾਸੋਂ ਅਣਅਧਿਕਾਰਤ/ਗ਼ੈਰ ਪ੍ਰਮਾਣਿਤ/ ਗ਼ੈਰ ...

ਪੂਰੀ ਖ਼ਬਰ »

ਅੰਮਿ੍ਤ ਮਹਾਂਉਤਸਵ 2022 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਬੂਹਾ ਅੱਵਲ

ਝਬਾਲ, 12 ਅਗਸਤ (ਸੁਖਦੇਵ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਆਜ਼ਾਦੀ ਦੇ ਮਨਾਏ ਜਾ ਰਹੇ 75ਵੇਂ ਸਾਲਾਂ ਦੀ ਲੜੀ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ ਸੀਨੀਅਰ ਸੈਕੰਡਰੀ ਹਰਭਗਵੰਤ ਸਿੰਘ ਦੇ ਨਿਰਦੇਸ਼ਾਂ ਤਹਿਤ ਪੰਡੋਰੀ ਗੋਲਾ ਵਿਖੇ ਕਰਵਾਏ ਗਏ ਸਕਿੱਟ ਮੁਕਾਬਲੇ ਵਿਚ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ

ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ)-ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦਾ ਬੀ.ਸੀ.ਏ. ਸਮੈਸਟਰ ਛੇਵਾਂ ਕਲਾਸ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

15 ਅਗਸਤ ਦੇ ਮੱਦੇਨਜ਼ਰ ਵੱਖ-ਵੱਖ ਦਫ਼ਤਰਾਂ ਦੀ ਜਾਂਚ

ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- 15 ਅਗਸਤ ਨੂੰ ਮਨਾਏ ਜਾ ਰਹੇ 75ਵੇਂ ਸੁਤੰਤਰਤਾ ਦਿਵਸ ਮੌਕੇ ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ, ਥਾਣਾ ਇੰਚਾਰਜ ਪੱਟੀ ਸਿਟੀ ਪਰਮਜੀਤ ਸਿੰਘ ਵਿਰਦੀ ਅਤੇ ਪੁਲਿਸ ਪਾਰਟੀ ਨੇ ਅੱਜ ਸਿਵਲ ਹਸਪਤਾਲ ਪੱਟੀ, ਬੱਸ ...

ਪੂਰੀ ਖ਼ਬਰ »

ਜੈਮਲ ਸਿੰਘ ਵਲਟੋਹਾ ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਚੁਣੇ

ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਅਤੇ ਸਤੀ ਦਾਸ ਕੁੱਲਾ ਰੋਡ ਪੱਟੀ ਵਿਖੇ ਪੰਜਾਬ ਕਿਸਾਨ ਯੂਨੀਅਨ ਦਾ ਆਮ ਅਜਲਾਸ ਜੈਮਲ ਸਿੰਘ ਵਲਟੋਹਾ, ਬਲਬੀਰ ਸਿੰਘ ਝਾਮਕਾ ਤੇ ਸਾਹਬ ਸਿੰਘ ਸਰਪੰਚ ਸੈਦੋ ਦੀ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਅਤੇ ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਮੇਲ ਸਿੰਘ ਦੀ ਅਗਵਾਈ ਹੇਠ ਪਿੰਡ ਫੈਲੋਕੇ 'ਚ ਤੀਆਂ ਦਾ ਤਿਉਹਾਰ ਜ਼ਿਲ੍ਹਾ ਪੱਧਰੀ ਮਨਾਇਆ ...

ਪੂਰੀ ਖ਼ਬਰ »

ਚੰਦਨ ਭਾਰਦਵਾਜ ਬਣੇ ਸਨਾਤਨ ਮੱਠ ਮੰਦਰ ਸੇਵਾ-ਸਮਿਤੀ ਪੱਟੀ ਦੇ ਪ੍ਰਧਾਨ

ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਨਾਲ ਸੰਬੰਧਿਤ ਮੰਦਰਾਂ ਦੇ ਮੁਖੀਆਂ ਦੀ ਮੀਟਿੰਗ ਅਸ਼ੋਕ ਬਜਾਜ ਦੀ ਰਿਹਾਇਸ਼ 'ਤੇ ਸੰਤ-ਸਮਾਜ ਦੀ ਹਾਜ਼ਰੀ 'ਚ ਹੋਈ | ਇਸ ਵਿਚ ਸਾਰਿਆਂ ਨੇ ਇਕਸਲਾਹ ਹੋ ਕੇ ਸਾਰੇ ਮੱਠਾਂ ਅਤੇ ਮੰਦਰਾਂ ...

ਪੂਰੀ ਖ਼ਬਰ »

ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਦੇਸ਼ ਭਗਤੀ ਦੇ ਜੋਸ਼ੀਲੇ ਗੀਤਾ ਨਾਲ ਹੋਈ | ਛੋਟੇ ਬੱਚਿਆਂ ਵਲੋਂ ਤਿਰੰਗੇ ਵਿਚ ਰੰਗ ਭਰੇ ਗਏ | ਪਹਿਲੀ ਜਮਾਤ ਤੋਂ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਲੋਂ ਵਿਦਿਆਰਥੀਆਂ ਨੂੰ ਨੈਤਿਕ ਗੁਣਾਂ ਨਾਲ ਜੋੜਨ ਦਾ ਕੀਤਾ ਉਪਰਾਲਾ

ਗੋਇੰਦਵਾਲ ਸਾਹਿਬ, 12 ਅਗਸਤ (ਸਕੱਤਰ ਸਿੰਘ ਅਟਵਾਲ)- ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਸੰਸਥਾ ਅੰਮਿ੍ਤਸਰ ਵਲੋਂ ਸੈਮੀਨਾਰ ਲਗਾਇਆ ਗਿਆ ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ, ਕੀਮਤਾਂ ਨਾਲ ਜੋੜ ਕੇ ਸੁਚੱਜੇ ...

ਪੂਰੀ ਖ਼ਬਰ »

ਨਵਨਿਯੁਕਤ ਅਧਿਆਪਕਾਂ ਦੀ ਪਲੇਠੀ ਤਿੰਨ ਰੋਜ਼ਾ ਟ੍ਰੇਨਿੰਗ ਸ਼ੁਰੂ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਭਰਤੀ ਕੀਤੇ ਗਏ 6635 ਨਵਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰ ਪਲੇਠੀ ਤਿੰਨ ਰੋਜ਼ਾ ਟ੍ਰੇਨਿੰਗ ਕਮ ਇੰਡਕਸ਼ਨ ਕੋਰਸ ਸ਼ਹੀਦ ਭਗਤ ਸਿੰਘ ਬੀ.ਐੱਡ ਕਾਲਜ ਕੈਰੋਂ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ 'ਚ ਡੀ ਵਾਰਮਿੰਗ ਡੇ ਮਨਾਇਆ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)- ਬਲਾਕ ਨੌਸ਼ਹਿਰਾ ਪੰਨੂੰਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਨੈਸ਼ਨਲ ਡੀ. ਵਾਰਮਿੰਗ ਡੇ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਲਹਿਰੀ ਵਲੋਂ ਉਚੇਚੇ ਤੌਰ 'ਤੇ ਪੁਹੰਚ ਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀ.ਸੈ. ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਝਬਾਲ, 12 ਅਗਸਤ (ਸਰਬਜੀਤ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ 75 ਆਜ਼ਾਦੀ ਦਿਵਸ ਮਨਾਇਆ ਗਿਆ | ਇਸ 'ਚ ਵਿਦਿਆਰਥੀਆਂ ਨੇ ਤਿਰੰਗੇ ਝੰਡੇ ਨਾਲ ਸ਼ਮੂਲੀਅਤ ਕੀਤੀ ਤੇ ਪਿ੍ੰਸੀਪਲ ਪਰਮਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਘਰਿਆਲਾ 'ਚ ਵਿਦਿਆਰਥੀਆਂ ਨੂੰ ਬੂਟੇ ਵੰਡੇ

ਅਮਰਕੋਟ, 12 ਅਗਸਤ (ਭੱਟੀ)- ਪਿੰਡ ਘਰਿਆਲਾ ਦੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਵਿਚ ਲਾਉਣ ਲਈ ਸੁਹੰਜਣਾ ਤੇ ਨਿੰਮ ਦੇ ਬੂਟੇ ਵੰਡੇ ਗਏ | ਸਕੂਲ ਦੇ ਪਿ੍ੰਸੀਪਲ ਹਰਬੰਸ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਬੂਟੇ ਲੋਕ ਸੇਵਾ ਮਿਸ਼ਨ ਦੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਮਿਸ਼ਨ ਦੀ ਮੀਟਿੰਗ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਮਿਸ਼ਨ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਹੋਈ | ਮੀਟਿੰਗ ਦੌਰਾਨ ਜਨਰਲ ਸਕੱਤਰ ਮਾਸਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਬਾਬਾ ਜੀਵਨ ਸਿੰਘ ਦੇ 361ਵੇਂ ...

ਪੂਰੀ ਖ਼ਬਰ »

ਈ. ਟੀ. ਯੂ. ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੀਟਿੰਗ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)-ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਦੀ ਅੰਮਿ੍ਤਸਰ ਇਕਾਈ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਾਜੇਸ਼ ਕੁਮਾਰ ਨਾਲ ਮੀਟਿੰਗ ਕਰਕੇ ਹੈੱਡਟੀਚਰ ਤੇ ਸੈਂਟਰ ਹੈੱਡਟੀਚਰ ਪ੍ਰਮੋਸ਼ਨ ਸਬੰਧੀ ਕੀਤਾ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ

ਰਾਜਾਸਾਂਸੀ, 12 ਅਗਸਤ (ਹਰਦੀਪ ਸਿੰਘ ਖੀਵਾ)-ਦੇਸ਼ ਭਰ 'ਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਵਸ ਤਹਿਤ ਅੱਜ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਏਅਰਪੋਰਟ ਦੇ ਅਧਿਕਾਰੀਆਂ ਵਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਵਲੋਂ ਕੱਲ੍ਹ ਨੂੰ ਗੋਲਡਨ ਗੇਟ ਤੋਂ ਅਕਾਲ ਤਖ਼ਤ ਸਾਹਿਬ ਤੱਕ ਕੱਢਿਆ ਜਾਵੇਗਾ ਮੋਟਰਸਾਈਕਲ ਮਾਰਚ

ਸੁਲਤਾਨਵਿੰਡ, 12 ਅਗਸਤ (ਗੁਰਨਾਮ ਸਿੰਘ ਬੁੱਟਰ)-ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥਾ ਸਿਰਲੱਥ ਖ਼ਾਲਸਾ ਦੇ ਮੁੱਖ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਵਿੰਡ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਅੱਜ ਲੱਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾ ਅਤੇ ਸੈਸ਼ਨ ਜੱਜ

ਅੰਮਿ੍ਤਸਰ, 12 ਅਗਸਤ (ਰੇਸ਼ਮ ਸਿੰਘ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ 13 ਅਗਸਤ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਦੇ ਸੁਰੱਖਿਆ ਕਰਮੀਆਂ ਵਲੋਂ ਟਰੱਕ ਡਰਾਈਵਰ ਦੀ ਕੁੱਟਮਾਰ ਬਣੀ ਚਰਚਾ ਦਾ ਵਿਸ਼ਾ

ਮਾਨਾਂਵਾਲਾ, 12 ਅਗਸਤ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਬਦਲਾਅ ਲਿਆਉਣ ਲਈ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਅੱਵਲੇ ਕੰਮਾਂ ਕਰਕੇ ਨਿੱਤ ਦਿਨ ਚਰਚਾ ਵਿਚ ਰਹਿੰਦੀ ਹੈ, ਜਿਸ ਦੀ ਮਿਸਾਲ ਬੀਤੇ ਕੱਲ ...

ਪੂਰੀ ਖ਼ਬਰ »

ਖੇਤਾਂ 'ਚ ਕੰਮ ਕਰਨ ਤੋਂ ਇਨਕਾਰ ਕਰਨ 'ਤੇ ਪਾਕਿ 'ਚ 2 ਔਰਤਾਂ ਸਮੇਤ 6 ਹਿੰਦੂਆਂ ਦੀ ਬੇਤਹਾਸ਼ਾ ਕੁੱਟਮਾਰ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਅਤੇ ਉੱਥੋਂ ਦੀਆਂ ਅਦਾਲਤਾਂ ਵਲੋਂ ਘੱਟ-ਗਿਣਤੀਆਂ ਦੀ ਸੁਰੱਖਿਆ ਦੇ ਲੰਬੇ-ਚੌੜੇ ਦਾਅਵਿਆਂ ਦੇ ਬਾਵਜੂਦ ਘੱਟ-ਗਿਣਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਸੂਬਾ ਸਿੰਧ ਦੇ ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੂਮੈਨ 'ਚ ਫਰੈਸ਼ਰ ਪਾਰਟੀ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)- ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਪਾਰਟੀ ਦਾ ਸਮੁੱਚਾ ਸੰਚਾਲਨ ਬਾਰ੍ਹਵੀਂ ਆਰਟਸ, ਸਾਇੰਸ ਅਤੇ ਕਾਮਰਸ ਦੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ...

ਪੂਰੀ ਖ਼ਬਰ »

ਰਾਣਾ ਡਿਸਟਲਰੀ ਲੌਹਕਾ ਵਿਖੇ ਮਲੇਰੀਆ ਤੇ ਡੇਂਗੂ ਤੋਂ ਜਾਗਰੂਕ ਕੀਤਾ

ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਮਨਦੀਪ ਸਿੰਘ ਦੇ ਨਿਰਦੇਸ਼ਾਂ 'ਤੇ ਐੱਸ.ਐੱਮ.ਓ. ਕੈਰੋਂ ਡਾ. ਸੰਜੀਵ ਕੁਮਾਰ ਕੋਹਲੀ ਦੀ ਯੋਗ ਅਗਵਾਈ ਹੇਠ ਹੈਲਥ ਇੰਸਪੈਕਟਰ ...

ਪੂਰੀ ਖ਼ਬਰ »

ਸ. ਕੰ. ਸੈ. ਸਕੂਲ ਕੈਰੋਂ 'ਚ ਤੀਆਂ ਦਾ ਤਿਉਹਾਰ ਮਨਾਇਆ

ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਸਰਕਾਰੀ ਕੰਨਿਆ ਸੈਕੰਡਰੀ ਸਕੂਲ ਕੈਰੋਂ ਬਲਾਕ ਨੌਸ਼ਹਿਰਾ ਪੰਨੂਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥਣਾਂ ਨੇ ਲੋਕ ਨਾਚ ਗਿੱਧਾ, ਕਿੱਕਲੀ, ਬੋਲੀਆਂ ਪੇਸ਼ ਕੀਤੀਆਂ ਅਤੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ 'ਚ ਮਨਾਇਆ ਤੀਆਂ ਦਾ ਤਿਉਹਾਰ

ਗੋਇੰਦਵਾਲ ਸਾਹਿਬ, 12 ਅਗਸਤ (ਸਕੱਤਰ ਸਿੰਘ ਅਟਵਾਲ)- ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੀ ਹੀ ਧੂਮਧਾਮ ਨਾਲ ਤੀਜ਼ ਦਾ ਤਿਉਹਾਰ ਮਨਾਇਆ ਗਿਆ | ਵਰਨਣਯੋਗ ਹੈ ਕਿ ਸਾਰੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ਬਹੁਤ ਸੁਚੱਜੇ ਢੰਗ ਨਾਲ ...

ਪੂਰੀ ਖ਼ਬਰ »

ਸੀ.ਐੱਚ.ਸੀ. ਕਸੇਲ 'ਚ ਡੀ-ਵਾਰਮਿੰਗ ਰਾਸ਼ਟਰੀ ਦਿਨ ਮਨਾਇਆ

ਸਰਾਏ ਅਮਾਨਤ ਖਾਂ, 12 ਅਗਸਤ (ਨਰਿੰਦਰ ਸਿੰਘ ਦੋਦੇ)- ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬ ਦੀਪਕ ਸਿੰਘ ਰਿਆੜ ਦੀ ਰਹਿਨੁਮਾਈ ਹੇਠ ਸੀ.ਐੱਚ.ਸੀ. ਕਸੇਲ ਵਿਖੇ ਰਾਸ਼ਟਰੀ ਡੀ-ਵਾਰਮਿਗ ਦਿਨ ਤਹਿਤ ਅੱਜ ਸਿਹਤ ਕਰਮੀਆਂ, ਆਸ਼ਾ ਵਰਕਰ, ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਢੋਟੀਆਂ ਵਿਖੇ ਸੈਮੀਨਾਰ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਤੇ ਮੋਨੀਸ਼ ਕੁਮਾਰ ਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ ਅਨੁਸਾਰ ਆਂਗਣਵਾੜੀ ਸੈਂਟਰਾਂ ਵਿਚ 'ਮਾਂ ਦੇ ਦੁੱਧ ਦੀ ਮਹੱਤਤਾ' ਬਾਰੇ ਸੈਮੀਨਾਰ ਢੋਟੀਆ 'ਚ ਕਰਵਾਇਆ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਮਿਲਕ ਪਲਾਂਟ ਵੇਰਕਾ ਦੀ ਵਿੱਦਿਅਕ ਫੇਰੀ

ਖਡੂਰ ਸਾਹਿਬ, 12 ਅਗਸਤ (ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧੇ ਅਤੇ ਤਜ਼ਰਬਾ ਅਧਾਰਤ ਸਿੱਖਿਆ ਗ੍ਰਹਿਣ ਕਰਵਾਉਣ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX