ਤਾਜਾ ਖ਼ਬਰਾਂ


ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  13 minutes ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  27 minutes ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  38 minutes ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  46 minutes ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  49 minutes ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  57 minutes ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 1 hour ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 1 hour ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 1 hour ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 1 hour ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  55 minutes ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 2 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 2 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਲਿਕਅਰਜੁਨ ਖੜਗੇ ਅੱਜ ਦਾਖ਼ਲ ਕਰ ਸਕਦੇ ਹਨ ਨਾਮਜ਼ਦਗੀ
. . .  about 3 hours ago
ਨਵੀਂ ਦਿੱਲੀ, 30 ਸਤੰਬਰ - ਸੀਨੀਅਰ ਕਾਂਗਰਸੀ ਆਗੂ ਮਲਿਕਅਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ...
ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਟੀਮ ਇੰਡੀਆ 'ਚ ਸ਼ਾਮਿਲ
. . .  about 4 hours ago
ਮੁੰਬਈ, 30 ਸਤੰਬਰ - ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਦੇ ਖ਼ਿਲਾਫ਼ ਬਾਕੀ ਟੀ-20 ਮੈਚਾਂ ਲਈ ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਨੂੰ ਟੀਮ ਇੰਡੀਆ 'ਚ ਸ਼ਾਮਿਲ ਕੀਤਾ ਹੈ। ਬੁਮਰਾਹ ਦੀ ਪਿੱਠ 'ਚ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਈਰਾਨ ਦੇ ਪੈਟਰੋ ਕੈਮੀਕਲ ਵਪਾਰ 'ਚ ਭੂਮਿਕਾ ਲਈ ਅਮਰੀਕਾ ਨੇ ਭਾਰਤ-ਅਧਾਰਤ ਫਰਮ ਸਮੇਤ ਕੰਪਨੀਆਂ ਦੇ ਗਲੋਬਲ ਨੈਟਵਰਕ 'ਤੇ ਲਗਾਈ ਪਾਬੰਦੀ
. . .  about 4 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕਾ ਨੇ ਭਾਰਤ ਅਧਾਰਤ ਪੈਟਰੋ ਕੈਮੀਕਲ ਕੰਪਨੀ ਸਮੇਤ ਈਰਾਨੀ ਪੈਟਰੋਕੈਮੀਕਲ ਅਤੇ ਪੈਟਰੋਲੀਅਮ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ ਕੰਪਨੀਆਂ ਦੇ ਇਕ ਅੰਤਰਰਾਸ਼ਟਰੀ ਨੈਟਵਰਕ ਲਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਅਮਰੀਕੀ ਖਜ਼ਾਨਾ ਵਿਭਾਗ ਨੇ ਕਿਹਾ...
ਅਮਰੀਕੀ ਸੈਨੇਟ ਵਲੋਂ ਰੂਸ ਵਿਰੁੱਧ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਸਹਾਇਤਾ ਨੂੰ ਮਨਜ਼ੂਰੀ
. . .  about 5 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕੀ ਸੈਨੇਟ ਨੇ ਰੂਸ ਦੇ ਖ਼ਿਲਾਫ਼ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਐਮਰਜੈਂਸੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਉਪਾਅ ਨਾ ਸਿਰਫ਼ ਕਈ ਹਫ਼ਤਿਆਂ ਤੱਕ ਸਰਕਾਰੀ ਖਰਚਿਆਂ ਨੂੰ ਜਾਰੀ ਰੱਖੇਗਾ ਬਲਕਿ ਯੁੱਧ ਵਿਚ ਯੂਕਰੇਨ ਦੀ ਵੱਡੀ ਹੱਦ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਰਿਪੁਦਮਨ ਸਿੰਘ ਰੂਪ ਦਾ ਕਹਾਣੀ ਸੰਗ੍ਰਹਿ 'ਖੁਰਪਾ' ਤੇ ਸੰਜੀਵਨ ਸਿੰਘ ਦੀ ਨਾਟ ਪੁਸਤਕ 'ਖੁਸਰੇ' ਲੋਕ-ਅਰਪਣ

ਚੰਡੀਗੜ੍ਹ, 12 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਸਾਹਿਤ ਦੇ ਖੇਤਰ 'ਚ ਇਕ ਨਵੇਕਲੀ ਮਿਸਾਲ ਪੈਦਾ ਕਰਦਿਆਂ ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਦਾ ਲਘੂ ਕਹਾਣੀ ਸੰਗ੍ਰਹਿ 'ਖੁਰਪਾ' ਤੇ ਉਨ੍ਹਾਂ ਦੇ ਪੁੱਤਰ ਸੰਜੀਵਨ ਸਿੰਘ ਦੀ ਨਾਟ-ਪੁਸਤਕ 'ਖੁਸਰੇ' ਪੰਜਾਬੀ ਸਾਹਿਤ ਸਭਾ ਮੁਹਾਲੀ ਵਲੋਂ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ ਲੋਕ ਅਰਪਣ ਕੀਤੀਆਂ ਗਈਆਂ | ਐਮ. ਐਸ. ਰੰਧਾਵਾ ਆਡੀਟੋਰੀਅਮ ਵਿਖੇ ਕਰਵਾਏ ਪ੍ਰਭਾਵਸ਼ਾਲੀ ਸਾਹਿਤਕ ਸਮਾਰੋਹ ਦੀ ਪ੍ਰਧਾਨਗੀ ਪੰਜਾਬੀ ਵਿਦਵਾਨ ਤੇ ਆਲੋਚਕ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਕੀਤੀ ਗਈ | ਰਿਪੁਦਮਨ ਸਿੰਘ ਰੂਪ ਦੇ ਲਘੂ ਕਹਾਣੀ ਸੰਗ੍ਰਹਿ 'ਖੁਰਪਾ' ਬਾਰੇ ਗੱਲ ਕਰਦੇ ਪੰਜਾਬੀ ਦੇ ਚਰਚਿਤ ਕਹਾਣੀਕਾਰ ਸ੍ਰੀ ਸੁਖਜੀਤ ਨੇ ਕਿਹਾ ਕਿ ਰੂਪ ਹੋਰਾਂ ਛੋਟੀਆਂ ਕਹਾਣੀਆਂ 'ਚ ਵੱਡੇ ਮਸਲੇ ਛੋਹੇ ਹਨ | ਸੰਜੀਵਨ ਸਿੰਘ ਦੀ ਨਾਟ-ਪੁਸਤਕ 'ਖੁਸਰੇ' ਬਾਰੇ ਗੱਲ ਕਰਦੇ ਰੰਗਮੰਚ ਅਤੇ ਫ਼ਿਲਮਾਂ ਦੇ ਅਦਾਕਾਰ ਅਤੇ ਕਲਮਕਾਰ ਡਾ. ਸਵੈਰਾਜ ਸੰਧੂ ਨੇ ਕਿਹਾ ਕਿ ਸੰਜੀਵਨ ਨੇ ਨਾਟ-ਪੁਤਸਕ 'ਖੁਸਰੇ' 'ਚ ਸੂਖ਼ਮ ਤੇ ਸੰਵੇਦਨਸ਼ੀਲ ਵਿਸ਼ੇ ਨੂੰ ਬਹੁਤ ਹੀ ਸੰਜੀਦਗੀ ਨਾਲ ਛੋਹਿਆ ਹੈ | ਸਭਾ ਦੇ ਮੀਤ-ਪ੍ਰਧਾਨ ਐਡਵੋਕੇਟ ਪਰਮਿੰਦਰ ਗਿੱਲ ਨੇ ਸਰੋਤਿਆਂ ਦੇ ਰਸਮੀ ਸਵਾਗਤ ਦੌਰਾਨ ਕਿਹਾ ਕਿ ਸਾਹਿਤ ਦੇ ਖੇਤਰ ਵਿਚ ਇਹ ਸ਼ਾਇਦ ਇਕ ਦੁਰਲੱਭ ਤੇ ਨਿਵੇਕਲਾ ਵਰਤਾਰਾ ਹੀ ਹੋਵੇਗਾ ਕਿ ਇਕ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸਾਹਿਤ ਤੇ ਕਲਾ ਦੇ ਖੇਤਰ ਵਿਚ ਸਰਗਰਮ ਹੋਣ | ਮਰਹੂਮ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਤੇ ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਦੇ ਪਿਤਾ ਗਿਆਨੀ ਈਸ਼ਰ ਸਿੰਘ ਦਰਦ ਆਜ਼ਾਦੀ ਤੋਂ ਪਹਿਲਾਂ ਤੇ ਮਗਰੋਂ ਲਿਖੀਆਂ ਕਵਿਤਾਵਾਂ, ਨਜ਼ਮਾਂ ਤੇ ਗੀਤਾਂ ਕਾਵਿ ਸੰਗ੍ਰਹਿ 'ਧੂਲ ਹੇਠਲੀ ਕਵਿਤਾ' ਨਾਲ ਇਸ ਪਰਿਵਾਰ ਦੀ ਸਾਹਿਤਕ ਖੇਤਰ ਦੀ ਪਹਿਲੀ ਪੀੜ੍ਹੀ ਸਨ | ਲਘੂ ਕਹਾਣੀ ਸੰਗ੍ਰਹਿ 'ਖੁਰਪਾ' ਦੇ ਲੇਖਕ ਰਿਪੁਦਮਨ ਸਿੰਘ ਰੂਪ ਨੇ ਕਿਹਾ ਕਿ ਮੈਂ ਆਪਣੇ ਪਿਤਾ ਤੇ ਭਰਾ ਦੇ ਸਾਹਿਤਕ ਵਿਰਸੇ ਨੂੰ ਆਪ ਖ਼ੁਦ ਤੇ ਅੱਗੋਂ ਆਪਣੇ ਪੁੱਤਰਾਂ ਤੇ ਪੋਤੇ-ਪੋਤਰੀਆਂ ਨੂੰ ਅਗਾਂਹ ਤੋਰਨ ਲਈ ਯਤਨਸ਼ੀਲ ਹਾਂ | ਨਾਟ-ਪੁਸਤਕ 'ਖੁਸਰੇ' ਦੇ ਲੇਖਕ ਸੰਜੀਵਨ ਸਿੰਘ ਨੇ ਕਿਹਾ ਕਿ ਨਾਟਕ 'ਖੁਸਰੇ' ਦੇ ਪਹਿਲੇ ਮੰਚਨ ਤੋਂ ਬਾਅਦ ਗੁਰਸ਼ਰਨ ਭਾਜੀ ਨੇ ਮੰਚ ਤੋਂ ਨਾਟਕ ਬਾਰੇ ਜੋ ਸ਼ਬਦ ਕਹੇ, ਉਹ ਮੇਰੇ ਲਈ ਸਭ ਤੋਂ ਵੱਡਾ ਸਨਮਾਨ ਹਨ | ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਰਿਪੁਦਮਨ ਸਿੰਘ ਰੂਪ ਨੇ ਆਪਣੇ ਲਘੂ ਸੰਗ੍ਰਹਿ 'ਖੁਰਪਾ' 'ਚ ਵੱਖ-ਵੱਖ ਮਸਲੇ ਉਭਾਰੇ ਹਨ | ਸਾਹਿਤ ਸਭਾ ਦੇ ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ ਨੇ ਹਾਜ਼ਰ ਕਮਲਕਾਰਾਂ ਤੇ ਕਲਾਕਾਰਾਂ ਦਾ ਧੰਨਵਾਦ ਕੀਤਾ | ਮੰਚ ਸੰਚਾਲਨ ਦੀ ਭੂਮਿਕਾ ਨਰਿੰਦਰ ਨਸਰੀਨ ਵਲੋਂ ਨਿਭਾਈ ਗਈ | ਇਸ ਮੌਕੇ ਇਪਟਾ ਪੰਜਾਬ ਦੇ ਮੁੱਢਲੇ ਕਾਰਕੁਨ ਸਵਰਣ ਸਿੰਘ ਸੰਧੂ, ਜੁੱਧਵੀਰ ਸਿੰਘ, ਲਾਭ ਸਿੰਘ ਖੀਵਾ, ਮਨਜੀਤ ਇੰਦਰਾ, ਪ੍ਰੋ. ਦਿਲਬਾਗ, ਅਮਰਜੀਤ ਕੌਰ, ਗਾਇਕ ਕੁਲਬੀਰ ਸੈਣੀ, ਕੁਲਬੀਰ ਧਾਲੀਵਾਲ, ਸੁਰਜੀਤ ਸਵੈਚ, ਬੈਰਿਸਟਰ ਗੁਰਵਿੰਦਰ ਸਿੰਘ ਔਲਖ, ਰਜਿੰਦਰ ਸਿੰਘ ਔਲਖ, ਰਵਿੰਦਰ ਸਿੰਘ ਸੈਂਪਲਾ, ਸ਼ਾਇਰ ਭੱਟੀ, ਜਗਜੀਤ ਸਰੀਨ, ਜੋਗਾ ਸਿੰਘ ਖੀਵਾ ਤੋਂ ਇਲਾਵਾ ਨਰਿੰਦਰ ਸ਼ਰਮਾ, ਕੱਕੂੂ ਦੀਵਾਨ, ਰੰਜੀਵਨ ਸਿੰਘ, ਕੁਲਦੀਪ ਧੀਮਾਨ, ਮਨਪ੍ਰੀਤ ਮਨੀ, ਹਰਿੰਦਰ ਹਰ, ਰਿੱਤੂ ਰਾਗ, ਪਿ੍ਯਰਾਗ, ਰਿਸ਼ਮਰਾਗ ਅਤੇ ਊਦੈਰਾਗ ਨੇ ਵੀ ਸ਼ਿਰਕਤ ਕੀਤੀ |

ਆਜ਼ਾਦੀ ਦਿਹਾੜੇ 'ਤੇ ਚੰਡੀਗੜ੍ਹ ਪ੍ਰਸ਼ਾਸਨ ਕਰੇਗਾ 31 ਕਰਮਚਾਰੀਆਂ ਦਾ ਸਨਮਾਨ

ਚੰਡੀਗੜ੍ਹ, 12 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਹਾੜੇ 'ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 31 ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਰਟੀਫਿਕੇਟ ਅਤੇ ਪੁਰਸਕਾਰ ਨਾਲ ਸਨਮਾਨ ਕੀਤਾ ਜਾਵੇਗਾ | ਇਨ੍ਹਾਂ 'ਚ ਜੀ. ਐਮ. ਐਸ. ਐਚ. 16 ਦੇ ਸੀਨੀਅਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 12 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਨਾਇਜ਼ੀਰੀਅਨ ਵਿਅਕਤੀ ਨੂੰ 274 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਬੈਜਾਮਿਨ ਨਾਂਅ ਦੇ ਵਿਅਕਤੀ ਨੂੰ ਇੰਡਸਟਰੀਅਲ ਏਰੀਆ ਫੇਜ਼ ਦੋ ...

ਪੂਰੀ ਖ਼ਬਰ »

ਹੋਮਿਓਪੈਥਿਕ ਮੈਡੀਕਲ ਕਾਲਜ ਤੇ ਹਸਪਤਾਲ ਨੇ 'ਆਜ਼ਾਦੀ ਕਾ ਅੰਮਿ੍ਤ ਮਹਾਉਤਸਵ' ਮਨਾਇਆ

ਚੰਡੀਗੜ੍ਹ, 12 ਅਗਸਤ (ਮਨਜੋਤ ਸਿੰਘ ਜੋਤ)-ਹੋਮਿਓਪੈਥਿਕ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ-26 ਵਲੋਂ ਆਜ਼ਾਦੀ ਕਾ ਅੰਮਿ੍ਤ ਮਹਾਉਤਸਵ' ਮਨਾਇਆ ਗਿਆ | ਇਸ ਮੌਕੇ ਇਕ ਲੇਖ ਲਿਖਣ ਮੁਕਾਬਲਾ ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਲੇਖ ਲਿਖਣ ਮੁਕਾਬਲੇ 'ਚ ਚੌਥੇ ਸਾਲ ਦੀ ...

ਪੂਰੀ ਖ਼ਬਰ »

ਓਾਕਾਰ ਚੈਰੀਟੇਬਲ ਤੇ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਨੇ ਕੱਢੀ ਤਿਰੰਗਾ ਯਾਤਰਾ

ਚੰਡੀਗੜ੍ਹ, 12 ਅਗਸਤ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ 24 ਵਿਚ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਓਾਕਾਰ ਚੈਰੀਟੇਬਲ ਫਾਊਾਡੇਸ਼ਨ ਤੇ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ 24 ਅਤੇ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ ਫਾਊਾਡੇਸ਼ਨ ਦੇ ਪ੍ਰਧਾਨ ਰਵਿੰਦਰ ...

ਪੂਰੀ ਖ਼ਬਰ »

ਚੰਡੀਗੜ੍ਹ ਬਰਡ ਪਾਰਕ 'ਚ ਸੋਵੀਨੀਅਰ ਸ਼ਾਪ ਦਾ ਉਦਘਾਟਨ

ਚੰਡੀਗੜ੍ਹ, 12 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਵਲੋਂ ਅਨੀਤਾ ਧਰਮਪਾਲ ਨਾਲ ਚੰਡੀਗੜ੍ਹ ਬਰਡ ਪਾਰਕ ਵਿਖੇ ਨਵੀਂ ਸੋਵੀਨੀਅਰ ਸ਼ਾਪ ਦਾ ਉਦਘਾਟਨ ਕੀਤਾ | ਇਸ 'ਚ ਸੈਲਾਨੀਆਂ ਲਈ 65 ਵੱਖ-ਵੱਖ ਕਿਸਮਾਂ ਦੀਆਂ ਯਾਦਗਾਰੀ ਵਸਤਾਂ ਵਿਕਰੀ ...

ਪੂਰੀ ਖ਼ਬਰ »

ਚੰਡੀਗੜ੍ਹ ਸ਼ਹਿਰ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਵਲੋਂ ਕੱਢੀ ਤਿਰੰਗਾ ਯਾਤਰਾ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਆਜ਼ਾਦੀ ਕਾ 75ਵਾਂ ਅੰਮਿ੍ਤ ਮਹਾਉਤਸਵ ਦੇ ਤਹਿਤ ਸ਼ਹਿਰ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੇ ਮੁਲਾਜ਼ਮਾਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਦੇਸ਼ ਦੀ ਆਜ਼ਾਦੀ 'ਚ ਆਪਣਾ ਯੋਗਦਾਨ ਪਾਉਣ ਵਾਲੇ ਸੂਰਬੀਰਾਂ ਨੂੰ ਯਾਦ ਕੀਤਾ ਤੇ ...

ਪੂਰੀ ਖ਼ਬਰ »

ਮਹਿਲਾ ਮਜ਼ਬੂਤੀਕਰਨ 'ਤੇ ਮਿਸ਼ਨ ਮੋਡ 'ਚ ਕੰਮ ਕਰੇਗਾ ਹਰਿਆਣਾ

ਚੰਡੀਗੜ੍ਹ, 12 ਅਗਸਤ (ਐਨ. ਐਸ. ਪਰਵਾਨਾ)-ਮਹਿਲਾ ਮਜ਼ਬੂਤੀਕਰਨ ਦੀ ਦਿਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੱਖ-ਵੱਖ ਮੰਤਰਾਲਿਆਂ, ਵਿਸ਼ੇਸ਼ਕਰ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਰਾਹੀਂ ਸ਼ੁਰੂ ਕੀਤੇ ਜਾਣ ਵਾਲੀ ਯੋਜਨਾਵਾਂ ਨੂੰ ਲੈ ਕੇ ਹਰਿਆਣਾ ਮਿਸ਼ਨ ਮੋਡ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 103 ਨਵੇਂ ਮਾਮਲੇ, ਦੋ ਦੀ ਮੌਤ

ਚੰਡੀਗੜ੍ਹ, 12 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 103 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਦੋ ਮਰੀਜ਼ਾਂ ਦੀ ਮੌਤ ਹੋਈ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-11 ਦੀ ਵਸਨੀਕ 99 ਸਾਲਾ ਕੋਰੋਨਾ ਪਾਜ਼ੀਟਿਵ ਬਜ਼ੁਰਗ ਔਰਤ ਦੀ ਜੀ. ਐਮ. ਐਸ. ਐਚ-16 ਤੇ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਪ੍ਰੋਗਰਾਮ ਤਹਿਤ ਤਿਰੰਗਾ ਰੈਲੀ ਕੱਢੀ

ਚੰਡੀਗੜ੍ਹ, 12 ਅਗਸਤ (ਨਵਿੰਦਰ ਸਿੰਘ ਬੜਿੰਗ)-ਪਿ੍ੰਸੀਪਲ ਕੰਟਰੋਲਰ ਆਫ ਡਿਫੈਂਸ ਅਕਾਊਾਟਸ (ਪੱਛਮੀ ਕਮਾਂਡ) ਚੰਡੀਗੜ੍ਹ ਦੀ ਅਗਵਾਈ ਹੇਠ 'ਆਜ਼ਾਦੀ ਕਾ 75ਵਾਂ ਅੰਮਿ੍ਤ ਮਹਾਉਤਸਵ' ਮਨਾਇਆ ਗਿਆ | ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਹਰ ਘਰ ਝੰਡਾ ਯੋਜਨਾ ਤਹਿਤ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਪਸ਼ੂਆਂ 'ਚ ਪਾਈ ਜਾ ਰਹੀ ਲੰਪੀ ਸਕਿਨ ਬਿਮਾਰੀ 'ਤੇ ਪ੍ਰਗਟਾਈ ਚਿੰਤਾ

ਚੰਡੀਗੜ੍ਹ, 12 ਅਗਸਤ (ਔਜਲਾ)-ਲੰਪੀ ਸਕਿੱਨ ਤੋਂ ਪ੍ਰਭਾਵਿਤ ਪਸ਼ੂਆਂ ਦਾ ਸਮੇਂ ਸਿਰ ਇਲਾਜ ਨੂੰ ਲੈ ਕੇ ਸਰਕਾਰ ਨੂੰ ਤੁਰੰਤ ਪ੍ਰਬੰਧ ਕਰਨ ਲਈ ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਵਿਚਾਰ ਚਰਚਾ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਰਾਖਵਾਂਕਰਨ ਐਕਟ ਨੂੰ ਅਣਗੌਲਿਆਂ ਕੀਤਾ ਜਾ ਰਿਹੈ-ਓ.ਪੀ. ਚੋਪੜਾ

ਚੰਡੀਗੜ੍ਹ, 12 ਅਗਸਤ (ਅਜਾਇਬ ਸਿੰਘ ਔਜਲਾ)-ਡਾ. ਅੰਬੇਡਕਰ ਸੰਯੁਕਤ ਸੰਘਰਸ਼ ਮੋਰਚਾ ਦੇ ਪ੍ਰਧਾਨ ਓ. ਪੀ. ਚੋਪੜਾ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਖਵਾਂਕਰਨ ਐਕਟ ਨੂੰ ਅਣਗੌਲਿਆਂ ਕੀਤਾ ਜਾ ...

ਪੂਰੀ ਖ਼ਬਰ »

ਬਲਬੀਰ ਸਿੰਘ ਸੀਨੀਅਰ ਦਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਰਹੇਗਾ-ਮੀਤ ਹੇਅਰ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਸਮੁੱਚਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਖਾਸ ਕਰਕੇ ਨੌਜਵਾਨ ਖਿਡਾਰੀਆਂ ਲਈ ਸਦਾ ਪ੍ਰੇਰਨਾਦਾਇਕ ਰਹੇਗਾ | ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੰਡਨ ਓਲੰਪਿਕ ...

ਪੂਰੀ ਖ਼ਬਰ »

ਮਹਿਲਾ ਪੁਲਿਸ ਅਫ਼ਸਰ ਬਦਲੇ

ਚੰਡੀਗੜ੍ਹ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਾਲ 2021 ਬੈਚ ਦੇ 7 ਆਈ.ਏ.ਐਸ. ਅਧਿਕਾਰੀਆਂ (ਸਿਖਲਾਈਧੀਨ) ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਲੰਕਸ਼ਿਤ ਸਰੀਨ ਨੂੰ ਸਹਾਇਕ ਕਮਿਸ਼ਨਰ (ਸਿਖਲਾਈਧੀਨ) ਨੁੰਹ ਲਗਾਇਆ ਗਿਆ ਹੈ | ...

ਪੂਰੀ ਖ਼ਬਰ »

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਜੇ.ਐਸ. ਗਰੇਵਾਲ ਦੇ ਵਿਛੋੜਾ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 12 ਅਗਸਤ (ਔਜਲਾ)-ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ ਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਡਾ. ਜੇ. ਐਸ. ਗਰੇਵਾਲ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੇ ਪਰਿਵਾਰ ਤੇ ਸਨੇਹੀਆਂ ਨਾਲ ਆਪਣਾ ...

ਪੂਰੀ ਖ਼ਬਰ »

ਮਿ੍ਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ 'ਚ ਨਾ ਵਹਾਉਣ ਪਸ਼ੂ ਪਾਲਕ-ਬੈਂਸ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਜਲ ਸਰੋਤ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਮਿ੍ਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿਚ ਨਾ ਵਹਾਉਣ | ਇਸ ਸੰਬੰਧੀ ਜਾਰੀ ਬਿਆਨ 'ਚ ਉਨ੍ਹਾਂ ਕਿਹਾ ਕਿ ਵੱਖ-ਵੱਖ ...

ਪੂਰੀ ਖ਼ਬਰ »

ਵਿਭਾਜਨ ਵਿਭੀਸ਼ਿਕਾ ਦਿਵਸ 'ਤੇ ਕੁਰੂਕਸ਼ੇਤਰ 'ਚ ਹੋਵੇਗਾ ਰਾਜ ਪੱਧਰੀ ਪੋ੍ਰਗਰਾਮ

ਚੰਡੀਗੜ੍ਹ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ 14 ਅਗਸਤ ਨੂੰ ਵਿਭਾਜਨ ਵਿਭੀਸ਼ਕਾ ਸਮਿ੍ਤੀ ਦਿਵਸ ਮਨਾਉਣ ਦਾ ਐਲਾਨ ਨੂੰ ਅਮਲੀਜਾਮਾ ਪਹਿਨਾਉਂਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਫ਼ੈਸਲਾ ਕੀਤਾ ਹੈ ਕਿ 14 ...

ਪੂਰੀ ਖ਼ਬਰ »

ਤਿਰੰਗਾ ਸਾਡੇ ਕੌਮੀ ਸਨਮਾਨ ਦਾ ਪ੍ਰਤੀਕ-ਬਿਜਲੀ ਮੰਤਰੀ

ਚੰਡੀਗੜ੍ਹ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਕਿ ਤਿਰੰਗਾ ਸਾਡੇ ਕੌਮੀ ਸਨਮਾਨ ਦਾ ਪ੍ਰਤੀਕ ਹੈ, ਜਿਸ ਝੰਡੇ ਲਈ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ, ਜ਼ੁਲਮ ਸਹੇ, ਮਾਤਾਵਾਂ-ਭੈਣਾਂ ਨੇ ਵੀ ਜੇਲ੍ਹਾਂ ਕੱਟੀਆਂ, ...

ਪੂਰੀ ਖ਼ਬਰ »

'ਪਿੰਡ ਬਾਬੇ ਨਾਨਕ ਦਾ' ਵਿਰਾਸਤੀ ਕੰਪਲੈਕਸ ਦੀ ਸਥਾਪਨਾ ਲਈ ਕੇਂਦਰ ਤੋਂ 500 ਕਰੋੜ ਦੀ ਸਿਧਾਂਤਕ ਪ੍ਰਵਾਨਗੀ ਪ੍ਰਾਪਤ ਕੀਤੀ-ਅਨਮੋਲ ਗਗਨ ਮਾਨ

ਚੰਡੀਗੜ੍ਹ 12 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮੰਤਰੀ ਅਨਮੋਲ ਗਗਨ ਮਾਨ ਵਲੋਂ ਦੱਸਿਆ ਗਿਆ ਕਿ ਸੁਲਤਾਨਪੁਰ ਲੋਧੀ ਵਿਖੇ ਪਿੰਡ ਬਾਬੇ ਨਾਨਕ ਦਾ ਪ੍ਰਾਜੈਕਟ ਲਈ 500 ਕਰੋੜ ਰੁਪਏ ਦੀ ਲਾਗਤ ਉਲੀਕੀ ਗਈ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ...

ਪੂਰੀ ਖ਼ਬਰ »

ਪ੍ਰਸ਼ਾਸਕ ਵਲੋਂ ਰਨ ਫ਼ਾਰ ਯੂਨਿਟੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ

ਚੰਡੀਗੜ੍ਹ, 12 ਅਗਸਤ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੁਖਨਾ ਝੀਲ ਤੋਂ 'ਰਨ ਫਾਰ ਯੂਨਿਟੀ' ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਤੇ ਚੰਡੀਗੜ੍ਹ ...

ਪੂਰੀ ਖ਼ਬਰ »

ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ ਇਕਾਈ ਨੇ ਕੱਢੀ ਤਿਰੰਗਾ ਯਾਤਰਾ

ਚੰਡੀਗੜ੍ਹ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੰਜਾਬ ਤੇ ਹਰਿਆਣਾ ਸਕੱਤਰੇਤ 'ਚ ਕੰਮ ਕਰ ਰਹੇ ਉਦਯੋਗਿਕ ਸੁਰੱਖਿਆ ਫੋਰਸਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੇ 'ਹਰ ਘਰ ਤਿਰੰਗਾ ਯਾਤਰਾ' ਮੁਹਿੰਮ ਦੇ ਤਹਿਤ ਤਿਰੰਗਾ ਯਾਤਰਾ ਕੱਢੀ | ਕੇਂਦਰੀ ਉਦਯੋਗਿਕ ਸੁਰੱਖਿਆ ...

ਪੂਰੀ ਖ਼ਬਰ »

ਕੁਲਤਾਰ ਸਿੰਘ ਸੰਧਵਾਂ ਦੇ ਗੰਨਮੈਨਾਂ ਵਲੋਂ ਟਰੱਕ ਡਰਾਈਵਰ ਦੀ ਕੁੱਟਮਾਰ ਦੀ ਭਾਜਪਾ ਵਲੋਂ ਨਿਖੇਧੀ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਪਿਛਲੇ ਦਿਨੀਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਗੱਡੀ ਨੂੰ ਅੰਮਿ੍ਤਸਰ ਦੇ ਡਬੁਰਜੀ 'ਚ ਸੜਕ 'ਤੇ ਚੱਲ ਰਹੇ ਨਿਰਮਾਣ ਕਾਰਜ ਕਾਰਨ ਇਕ ਲੇਨ 'ਚ ਚੱਲ ਰਹੇ ਟਰੱਕ ਡਰਾਈਵਰ ਵਲੋਂ ਰਸਤਾ ਨਾ ਦਿੱਤੇ ਜਾਣ 'ਤੇ ਕੁਲਤਾਰ ਸਿੰਘ ...

ਪੂਰੀ ਖ਼ਬਰ »

ਬੈਂਸ ਵਲੋਂ ਅਨੰਦਪੁਰ ਸਾਹਿਬ ਹਲਕੇ 'ਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਦਿੱਤੇ ਨਿਰਦੇਸ਼

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਸਿੱਖਿਆ-ਤੇ-ਸਿਹਤ' ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਉਪਲਬਧ ਫੰਡਾਂ ਦੀ ਵਰਤੋਂ ਕਰਦਿਆਂ ਉਭਰਦੇ ...

ਪੂਰੀ ਖ਼ਬਰ »

ਭੰਗ ਕੀਤੇ ਜਥੇਬੰਦਕ ਢਾਂਚੇ ਦੀ ਮੀਟਿੰਗ ਬਾਦਲ ਦੇ ਮਨੋਬਲ ਨੂੰ ਠੁੰਮਣਾ ਦੇਣ ਦੀ ਅਸਫ਼ਲ ਕੋਸ਼ਿਸ਼-ਮੁੰਡੀ ਖਰੜ

ਐੱਸ. ਏ. ਐੱਸ. ਨਗਰ, 12 ਅਗਸਤ (ਕੇ. ਐੱਸ. ਰਾਣਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਆਪਣੇ ਭੰਗ ਕੀਤੇ ਜਥੇਬੰਦਕ ਢਾਂਚੇ ਦੇ ਸਾਬਕਾ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਬੁਲਾ ਕੇ ਸੁਖਬੀਰ ਸਿੰਘ ਬਾਦਲ ਦੇ ਮਨੋਬਲ ਨੂੰ ਠੁੰਮਣਾ ਦੇਣ ਦੀ ਅਸਫ਼ਲ ਕੋਸ਼ਿਸ਼ ਕੀਤੀ ਹੈ | ਇਹ ...

ਪੂਰੀ ਖ਼ਬਰ »

ਐਸ.ਜੀ.ਐਚ.ਐਸ.ਐਸ.ਪੀ. ਸਕੂਲ ਸੈਕਟਰ 40 'ਚ 'ਰੋਲ ਪਲੇਅ' ਮੁਕਾਬਲੇ ਕਰਵਾਏ

ਚੰਡੀਗੜ੍ਹ, 12 ਅਗਸਤ (ਨਵਿੰਦਰ ਸਿੰਘ ਬੜਿੰਗ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਸੀ ਵਿਖੇ ਸਕੂਲ ਦੇ ਸਮਾਜਿਕ ਵਿਗਿਆਨ ਵਿਭਾਗ ਵਲੋਂ ਪਿ੍ੰਸੀਪਲ ਚਰਨਪ੍ਰੀਤ ਕੌਰ ਦੀ ਅਗਵਾਈ ਹੇਠ ਪ੍ਰਾਇਮਰੀ ਸੈਕਸ਼ਨ ਦੇ 'ਅੰਤਰ ਹਾਊਸ ਰੋਲ ਪਲੇਅ' ...

ਪੂਰੀ ਖ਼ਬਰ »

ਸੂਬੇ ਦੇ ਸਮੁੱਚੇ ਵਿਕਾਸ 'ਤੇ ਸਰਕਾਰ ਦਾ ਪੂਰਾ ਫੋਕਸ-ਦੇਵੇਂਦਰ ਬਬਲੀ

ਚੰਡੀਗੜ੍ਹ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਵਿਕਾਸ ਤੇ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ ਨੇ ਕਿਹਾ ਕਿ ਸਰਕਾਰ ਸੂਬੇ 'ਚ ਸਭਕਾ ਸਾਥ-ਸਭਕਾ ਵਿਕਾਸ ਦੀ ਭਾਵਨਾ ਦੇ ਅਨੁਰੂਪ ਵਿਕਾਸ ਕਾਰਜ ਕਰਾ ਰਹੀ ਹੈ ਤੇ ਸਰਕਾਰ ਦਾ ਪੂਰਾ ਫੋਕਸ ਸੂਬੇ ਦੇ ਸਮੁੱਚੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਜਲਦ ਸ਼ਾਮਿਲ ਕਰਵਾਇਆ ਜਾਵੇਗਾ-ਘੜੂੰਆਂ

ਖਰੜ, 12 ਅਗਸਤ (ਗੁਰਮੁੱਖ ਸਿੰਘ ਮਾਨ)-ਯੂਥ ਅਕਾਲੀ ਦਲ ਦੇ ਆਗੂ ਹਰਪ੍ਰੀਤ ਸਿੰਘ ਘੜੂੰਆਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਸਿਆਸੀ ਬਦਲਾਖੋਰੀ ਦੀ ਨੀਤੀ ਨਾਲ ਕਥਿਤ ਤੌਰ 'ਤੇ ਝੂਠਾ ਕੇਸ ਦਰਜ ਕਰਕੇ ਭਾਵੇਂ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ ਪਰ ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਦੇ ਯਤਨਾਂ ਨਾਲ ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜਾਰੀ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਮਲੋਟ ਹਲਕੇ ਅਧੀਨ ਆਉਂਦੇ ਸਰਕਾਰੀ ਕਾਲਜ ਦਾਨੇਵਾਲ ਲਈ ਕਾਲਜ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਤੋਂ 2.86 ਕਰੋੜ ਰੁਪਏ ਜਾਰੀ ਕਰਵਾਏ ਹਨ | ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਗ੍ਰਾਂਟ ਦੇ ਜਾਰੀ ਹੋਣ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਦੇ 4 ਅਧਿਕਾਰੀਆਂ ਕੇਂਦਰੀ ਗ੍ਰਹਿ ਮੰਤਰੀ ਮੈਡਲ ਨਾਲ ਸਨਮਾਨ

ਚੰਡੀਗੜ੍ਹ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਦੇ ਚਾਰ ਕਰਮਚਾਰੀਆਂ ਨੂੰ ਸਾਲ 2022 'ਚ ਅਪਰਾਧ ਨਾਲ ਜੁੜੇ ਮਾਮਲਿਆਂ ਦੀ ਜਾਂਚ ਵਿਚ ਉੱਚ ਪੇਸ਼ੇਵਰ ਮਾਨਕਾਂ ਨੂੰ ਬਣਾਏ ਰੱਖਦੇ ਹੋਏ ਜਾਂਚ 'ਚ ਐਕਸੀਲੈਂਸ ਦੇ ਲਈ ਕੇਂਦਰੀ ਗ੍ਰਹਿ ਮੰਤਰੀ ਮੈਡਲ ਨਾਲ ਸਨਮਾਨਿਤ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਦਾ 5ਵਾਂ ਬੈਚ 22 ਤੋਂ

ਐੱਸ.ਏ.ਐੱਸ. ਨਗਰ, 12 ਅਗਸਤ (ਕੇ. ਐੱਸ. ਰਾਣਾ)-ਟਰਾਂਸਪੋਰਟ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸਵਾਲ ਦੀ ਅਗਵਾਈ ਹੇਠ ਡੇਅਰੀ ...

ਪੂਰੀ ਖ਼ਬਰ »

ਬਸਪਾ 15 ਤੋਂ ਸਮਾਜਿਕ ਪਰਿਵਰਤਨ ਤੇ ਆਰਥਿਕ ਆਜ਼ਾਦੀ ਅੰਦੋਲਨ ਦੀ ਸ਼ੁਰੂਆਤ ਜਲੰਧਰ ਤੋਂ ਕਰੇਗੀ-ਗੜ੍ਹੀ

ਐੱਸ. ਏ. ਐੱਸ. ਨਗਰ, 12 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ 178 ਲਾਅ ਅਫ਼ਸਰਾਂ ਦੀਆਂ ਪੋਸਟਾਂ, ਮੁਹੱਲਾ ਕਲੀਨਿਕ ਦੀਆਂ ਪੋਸਟਾਂ, ਰਾਜ ਸਭਾ ਮੈਂਬਰਾਂ ਦੀ ਚੋਣ ਵੇਲੇ ਆਦਿ ਮੌਕੇ ਰਾਖਵਾਂਕਰਨ ਨੀਤੀ ਤੇ ਪੰਜਾਬ ਰਿਜ਼ਰਵੇਸ਼ਨ ਐਕਟ 2006 ਦੀ ਘੋਰ ...

ਪੂਰੀ ਖ਼ਬਰ »

ਸਤਿਨਾਮ ਸਰਬ ਕਲਿਆਣ ਟਰੱਸਟ ਮੁਹਾਲੀ ਵਲੋਂ ਸਕਾਲਰਸ਼ਿਪ ਦੇਣ ਦਾ ਫੈਸਲਾ

ਐੱਸ. ਏ. ਐੱਸ. ਨਗਰ, 12 ਅਗਸਤ (ਕੇ.ਐੱਸ. ਰਾਣਾ)-ਸਤਿਨਾਮ ਸਰਬ ਕਲਿਆਣ ਟਰੱਸਟ ਬਲਾਕ ਆਈ ਵੈਲਿੰਗਟਨ ਹਾਈਟਸ ਟੀ. ਡੀ. ਆਈ. ਸੈਕਟਰ 117 ਮੁਹਾਲੀ ਵਲੋਂ ਵਿਦਿਆਕ ਸੈਸ਼ਨ 2022-23 ਲਈ ਵੀ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ | ਇਸ ਸੰਬੰਧੀ ਟਰੱਸਟ ਦੇ ਪ੍ਰਤੀਨਿਧੀ ਨੇ ਦੱਸਿਆ ਕਿ ਇਸ ਅਧੀਨ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਅਣਪਛਾਤੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 12 ਅਗਸਤ (ਰਣਬੀਰ ਸਿੰਘ ਪੜ੍ਹੀ)-ਮੁਬਾਰਕਪੁਰ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇਕ ਅਣਪਛਾਤੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਜੋ ਕਿ ਮੌਕੇ 'ਤੇ ਟਰੱਕ ਖੜ੍ਹਾ ਕਰਕੇ ਫ਼ਰਾਰ ਹੋ ਗਿਆ ਸੀ | ਪੁਲਿਸ ਨੇ ਟਿੱਪਰ ਨੂੰ ਜ਼ਬਤ ਕਰ ਲਿਆ ਹੈ ...

ਪੂਰੀ ਖ਼ਬਰ »

ਬਾਦਲ ਪਰਿਵਾਰ ਨੂੰ ਲਾਂਭੇ ਕਰਕੇ ਹੀ ਪੰਥ, ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਦਾ ਭਲਾ ਹੋ ਸਕਦਾ-ਬਰਾੜ

ਐੱਸ. ਏ. ਐੈੱਸ. ਨਗਰ, 12 ਅਗਸਤ (ਕੇ. ਐੱਸ. ਰਾਣਾ)-ਪੰਥ ਤੇ ਪੰਜਾਬ ਨੂੰ ਹਮੇਸ਼ਾ ਚੜ੍ਹਦੀ ਕਲਾਂ ਵਿਚ ਰੱਖਣ ਵਾਲੀ 100 ਸਾਲ ਤੋਂ ਵੱਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਮੌਜੂਦਾ ਸਮੇਂ 'ਚ ਹਾਸ਼ੀਏ 'ਤੇ ਜਾਣ ਕਾਰਨ ਪਾਰਟੀ ਵਿਚ ਬਾਗੀ ਸੁਰਾਂ ਦਾ ਉਠਣਾ ...

ਪੂਰੀ ਖ਼ਬਰ »

ਆਨਲਾਈਨ ਈ-ਸਟੈਮਪਿੰਗ ਦੀ ਪ੍ਰਣਾਲੀ ਨਾਲ ਲੋਕ ਹੋ ਰਹੇ ਨੇ ਖੱਜਲ ਖੁਆਰ-ਐਡਵੋਕੇਟ ਦੱਪਰ

ਐੱਸ.ਏ.ਐੱਸ. ਨਗਰ, 12 ਅਗਸਤ (ਜਸਬੀਰ ਸਿੰਘ ਜੱਸੀ)-ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਸਕੱਤਰ ਜਸਪਾਲ ਸਿੰਘ ਦੱਪਰ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਜੋ ਆਨਲਾਇਨ ਈ-ਸਟੈਮਪਿੰਗ ਦੀ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ ਉਸ ਕਾਰਨ ਲੋਕਾ ਨੂੰ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਸੈਮੀਨਾਰ

ਐੱਸ. ਏ. ਐੱਸ. ਨਗਰ, 12 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐੱਸ. ਆਈ. ਜਨਕ ਰਾਜ ਵਲੋਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ, ਵਾਤਾਵਰਨ ਦੀ ਸੁਰੱਖਿਅਤ ਬਾਰੇ ਤੇ ...

ਪੂਰੀ ਖ਼ਬਰ »

ਮਾਣਕਪੁਰ ਸ਼ਰੀਫ਼ ਵਿਖੇ ਕੁਸ਼ਤੀ ਦੰਗਲ 'ਚ ਲਵਪ੍ਰੀਤ ਪਟਿਆਲਾ ਰਿਹਾ ਜੇਤੂ

ਮਾਜਰੀ, 12 ਅਗਸਤ (ਕੁਲਵੰਤ ਸਿੰਘ ਧੀਮਾਨ)-ਪਿੰਡ ਮਾਣਕਪੁਰ ਸ਼ਰੀਫ ਵਿਖੇ ਗ੍ਰਾਮ ਪੰਚਾਇਤ ਮੈਂਬਰਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁੱਗਾ ਮਾੜੀ 'ਤੇ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ | ਇਸ ਸੰਬੰਧੀ ਸਰਪੰਚ ਮਦਨ ਸਿੰਘ ਨੇ ਦੱਸਿਆ ਕੁਸ਼ਤੀ ਦੰਗਲ 'ਚ ਲਗਪਗ 70 ਦੇ ...

ਪੂਰੀ ਖ਼ਬਰ »

ਵਾਈਸ ਆਫ ਇੰਡੀਆ ਮੁਹਾਲੀ ਵਲੋਂ ਤਿਰੰਗਾ ਯਾਤਰਾ ਦਾ ਆਯੋਜਨ

ਐੱਸ.ਏ.ਐੈੱਸ. ਨਗਰ, 12 ਅਗਸਤ (ਕੇ.ਐੱਸ. ਰਾਣਾ)-ਵਾਈਸ ਆਫ਼ ਇੰਡੀਆ ਮੁਹਾਲੀ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਇਕ ਵਿਸ਼ਾਲ 'ਤਿਰੰਗਾ ਯਾਤਰਾ' ਦਾ ਆਯੋਜਨ ਕੀਤਾ ਗਿਆ | ਯਾਤਰਾ ਦਾ ਉਦਘਾਟਨ ਮੁੱਖ ਮਹਿਮਾਨ ਸਬਰਜੀਤ ਕੌਰ ਐੱਸ. ਡੀ. ਐੱਮ. ਮੁਹਾਲੀ ਵਲੋਂ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਨਗਰ ਨਿਗਮ ਦੇ ਸਟਾਫ਼ ਨੂੰ ਤਿਰੰਗੇ ਕੀਤੇ ਭੇਟ

ਐੱਸ. ਏ. ਐੱਸ. ਨਗਰ, 12 ਅਗਸਤ (ਕੇ. ਐੱਸ. ਰਾਣਾ)-'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਗਰ ਨਿਗਮ ਦੇ ਸਟਾਫ ਨੂੰ ਤਿਰੰਗੇ ਝੰਡੇ ਭੇਟ ਕੀਤੇ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਸਟੇਟ ਕਮੇਟੀ ਆਗੂਆਂ ਨਾਲ ਸਮੂਹਿਕ ਅਸਤੀਫ਼ੇ ਦੇਣ ਦਾ ਐਲਾਨ

ਐੱਸ.ਏ.ਐੱਸ. ਨਗਰ, 12 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਟੇਟ ਕਮੇਟੀ ਦੇ ਸੱਦੇ 'ਤੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਸੰਬੰਧੀ ਜਗਦੀਪ ਸਿੰਘ, ਕਰਨਬੀਰ ਸਿੰਘ, ਗੁਰਸੇਵਕ ਸਿੰਘ, ਜਗਮੋਹਨ ਸਿੰਘ, ਜਤਿੰਦਰ ...

ਪੂਰੀ ਖ਼ਬਰ »

ਮੱਛੀ ਪਾਲਣ ਦੇ ਕੰਮ ਨੂੰ ਉਤਸਾਹਿਤ ਕਰਨ ਲਈ ਸਿਖਲਾਈ ਕੈਂਪ ਲਗਾਇਆ

ਐੱਸ.ਏ.ਐੱਸ. ਨਗਰ, 12 ਅਗਸਤ (ਕੇ.ਐੱਸ. ਰਾਣਾ)-ਮੱਛੀ ਪਾਲਣ ਵਿਭਾਗ ਮੁਹਾਲੀ ਵਲੋਂ ਜ਼ਿਲ੍ਹੇ 'ਚ ਮੱਛੀ ਪਾਲਣ ਦੇ ਕੰਮ ਨੂੰ ਉਤਸਾਹਿਤ ਕਰਨ ਲਈ ਤਕਨੀਕੀ ਤੇ ਵਿੱਤੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਮੱਛੀ ਪਾਲਣ ਦਾ ਕੰਮ ਕਰਨ ਵਾਲੇ ਚਾਹਵਾਨ ਵਿਅਕਤੀਆਂ ਨੂੰ ਮੱਛੀ ...

ਪੂਰੀ ਖ਼ਬਰ »

ਖਣਨ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਐਕਸੀਅਨ ਖਣਨ ਰੂਪਨਗਰ ਮੁਅੱਤਲ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਆਜ਼ਾਦੀ ਦੇ ਸ਼ਹੀਦਾਂ ਬਾਰੇ ਜਾਣੂ ਕਰਵਾਉਣ ਲਈ ਦੇਸ਼ 'ਚ ਕੱਢੀ ਜਾ ਰਹੀ ਹੈ ਤਿਰੰਗਾ ਯਾਤਰਾ-ਰਾਜਾ ਵੜਿੰਗ

ਐੱਸ.ਏ.ਐੱਸ. ਨਗਰ, 12 ਅਗਸਤ (ਜਸਬੀਰ ਸਿੰਘ ਜੱਸੀ)-75ਵੇਂ ਸੁਤੰਤਰਤਾ ਦਿਵਸ ਨੂੰ ਲੈ ਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਿਸ਼ਵ ਜੈਨ ਦੀ ਅਗਵਾਈ 'ਚ ਮੁਹਾਲੀ ਤੋਂ ਪੈਦਲ ਤਿਰੰਗਾ ਯਾਤਰਾ ਕੱਢੀ ਗਈ | ਤਿਰੰਗਾ ਯਾਤਰਾ 'ਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ...

ਪੂਰੀ ਖ਼ਬਰ »

8ਵਾਂ ਐਂਡੋਵੈਸਕੁਲਰ ਤੇ ਅਲਟਰਾਸਾਊਾਡ-ਗਾਈਡਡ ਵੇਨਸ ਇੰਟਰਵੈਂਸ਼ਨ ਕੋਰਸ 2022 ਫੋਰਟਿਸ ਮੁਹਾਲੀ 'ਚ ਆਯੋਜਿਤ

ਐੱਸ. ਏ. ਐੱਸ. ਨਗਰ, 12 ਅਗਸਤ (ਕੇ.ਐੱਸ. ਰਾਣਾ)-8ਵਾਂ ਐਂਡੋਵੈਸਕੁਲਰ ਤੇ ਅਲਟਰਾਸਾਊਾਡ-ਗਾਈਡਡ ਵੇਨਸ ਇੰਟਰਵੈਂਸ਼ਨ ਕੋਰਸ-2022 (ਈ. ਯੂ. ਵੀ. ਆਈ. ਸੀ.) ਫੋਰਟਿਸ ਹਸਪਤਾਲ ਮੁਹਾਲੀ ਵਿਖੇ ਵੈਰੀਕੋਜ਼ ਵੇਨਸ (ਨਾੜੀਆਂ) ਨਾਲ ਸੰਬੰਧਤ ਉੱਨਤ ਇਲਾਜ ਵਿਕਲਪਾਂ ਤੇ ਵੈਰੀਕੋਜ਼ ਨਾੜੀਆਂ ...

ਪੂਰੀ ਖ਼ਬਰ »

'ਆਜ਼ਾਦੀ ਗੌਰਵ ਯਾਤਰਾ' ਤਹਿਤ ਢਿੱਲੋਂ ਪਿਓ-ਪੁੱਤਰ ਵਲੋਂ 15 ਕਿੱਲੋਮੀਟਰ ਪੈਦਲ ਤਿਰੰਗਾ ਮਾਰਚ

ਲਾਲੜੂ, 12 ਅਗਸਤ (ਰਾਜਬੀਰ ਸਿੰਘ)-ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸੱਦੇ ਹੇਠ ਸਥਾਨਕ ਕਾਂਗਰਸੀਆਂ ਵਲੋਂ ਹੱਥਾਂ 'ਚ ਤਿਰੰਗਾ ਝੰਡਾ ਲੈ ਕੇ 'ਆਜ਼ਾਦੀ ਗੌਰਵ ਯਾਤਰਾ' ਕੀਤੀ ਗਈ | ਆਜ਼ਾਦੀ ਦੇ 75ਵੇਂ ਦਿਹਾੜੇ ਨੂੰ ਸਮਰਪਿਤ ਤੇ ਹੰਡੇਸਰਾ ਚੌਕ ਤੋਂ ਸ਼ੁਰੂ ਹੋ ਕੇ ਲਾਲੜੂ ਆਈ. ...

ਪੂਰੀ ਖ਼ਬਰ »

ਪਵਿੱਤਰਾ ਜਵੈਲਰਜ਼ ਜਿਥੇ ਸੋਨਾ ਖ਼ਰੀਦਣ ਵਾਲਿਆਂ ਦੀ ਦਿਲਚਸਪੀ ਵਧੀ

ਐੱਸ.ਏ.ਐੱਸ. ਨਗਰ, 12 ਅਗਸਤ (ਕੇ.ਐੱਸ. ਰਾਣਾ)-ਸੋਨੇ ਦੀ ਕੀਮਤ ਤੇ ਬਿਨਾਂ ਲਾਗਤ ਤੋਂ ਗਹਿਣੇ ਬਣਾਉਣ ਦੀ ਚਲਾਈ ਜਾ ਰਹੀ ਸਕੀਮ ਕਾਰਨ ਸ਼ਹਿਰ ਵਿਚਲੇ ਇਕਲੌਤੇ ਸ਼ੋਅਰੂਮ ਪਵਿੱਤਰਤਾ ਜਵੈਲਰਜ਼ ਵਿਖੇ ਗਹਿਣੇ ਖ਼ਰੀਦਣ ਵਾਲਿਆਂ ਵਲੋਂ ਕਾਫੀ ਦਿਲਚਸਪੀ ਦਿਖਾਏ ਜਾਣ 'ਤੇ ਤਸੱਲੀ ...

ਪੂਰੀ ਖ਼ਬਰ »

ਦੇਵੀਨਗਰ ਹਿੰਮਸ ਹਸਪਤਾਲ ਨੇੜੇ ਗ਼ੈਰ-ਕਾਨੂੰਨੀ ਉਸਾਰੀ ਨੂੰ ਕੌਂਸਲ ਅਧਿਕਾਰੀਆਂ ਨੇ ਰੁਕਵਾਇਆ

ਡੇਰਾਬੱਸੀ, 12 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਪਿੰਡ ਦੇਵੀਨਗਰ ਦੇ ਹਿੰਮਸ ਹਸਪਤਾਲ ਨੇੜੇ ਇਕ ਹੋਟਲ ਦੀ ਗ਼ੈਰ-ਕਾਨੂੰਨੀ ਉਸਾਰੀ ਨੂੰ ਨਗਰ ਕੌਂਸਲ ਅਧਿਕਾਰੀਆਂ ਨੇ ਰੁਕਵਾ ਦਿੱਤਾ | ਹਾਲਾਂਕਿ ਅਧਿਕਾਰੀਆਂ ਨੂੰ ਮਾਲਕਾਂ ਨੇ ਜਲਦ ਨਕਸਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਖਰੜ, 12 ਅਗਸਤ (ਮਾਨ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਵਿਖੇ ਐੱਨ. ਐੱਸ. ਐੱਸ. ਵਲੰਟੀਅਰਜ਼ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਸਕੂਲ ਪਿ੍ੰ. ਗੁਰਪਿ੍ੰਦਰ ਕੌਰ ਵਲੋਂ ਰੈਲੀ ਨੂੰ ਝੰਡੀ ਦੇ ਕੇ ਰਵਾਨਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ

ਲਾਲੜੂ, 12 ਅਗਸਤ (ਰਾਜਬੀਰ ਸਿੰਘ)-ਸੀ. ਐਚ. ਸੀ. ਲਾਲੜੂ ਵਲੋਂ ਐਸ. ਐਮ. ਓ. ਡਾ. ਨਵੀਨ ਕੌਸ਼ਿਕ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਲੜੂ ਵਿਖੇ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ | ਵਿਦਿਆਰਥੀਆਂ ਨੇ ਪ੍ਰਣ ਲਿਆ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਵੰਡੇ 500 ਤੋਂ ਵੱਧ ਤਿਰੰਗੇ ਝੰਡੇ

ਮੁੱਲਾਂਪੁਰ ਗਰੀਬਦਾਸ, 12 ਅਗਸਤ (ਖੈਰਪੁਰ)-ਮੁੱਲਾਂਪੁਰ ਗਰੀਬਦਾਸ ਵਿਖੇ ਭਾਜਪਾ ਆਗੂ ਲਖਵਿੰਦਰ ਕੌਰ ਗਰਚਾ ਤੇ ਅਰਵਿੰਦਪੁਰੀ, ਸਮਾਜ ਸੇਵੀ ਰਵੀ ਸ਼ਰਮਾ, ਮਨਮੀਤ ਸਿੱਧੂ, ਮਨਦੀਪ ਗੁਪਤਾ ਤੇ ਜਸਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਦੇਸ਼ ਦੀ ਆਨ-ਬਾਨ ਤੇ ਸ਼ਾਨ ਤਿਰੰਗੇ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਸੰਬੰਧੀ ਚੈਕਿੰਗ ਕਰਕੇ ਕੀਤਾ ਜਾਗਰੂਕ

ਜ਼ੀਰਕਪੁਰ, 12 ਅਗਸਤ (ਅਵਤਾਰ ਸਿੰਘ)-ਅੱਜ 'ਫਰਾਈਡੇ ਡਰਾਈ ਡੇ' ਤਹਿਤ ਪਟਿਆਲਾ ਸੜਕ ਜ਼ੀਰਕਪੁਰ ਵਿਖੇ 280 ਦੁਕਾਨਾਂ, ਬੈਂਕਾਂ, ਹੋਟਲਾਂ, ਸ਼ੋਅਰੂਮਾਂ ਆਦਿ ਦੀਆਂ ਛੱਤਾਂ ਤੇ ਪਾਣੀ ਨਾਲ ਭਰੇ ਕੰਟੇਨਰਾਂ ਨੂੰ ਬਰੀਡਿੰਗ ਚੈਕਰਾਂ ਵਲੋਂ ਚੈੱਕ ਕੀਤਾ ਤੇ 23 ਦੁਕਾਨਾਂ ਦੇ 46 ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਖਰੜ ਵਿਖੇ ਆਜ਼ਾਦੀ ਦਾ 75ਵਾਂ ਮਹਾਂਉਤਸਵ ਮਨਾਇਆ

ਖਰੜ, 12 ਅਗਸਤ (ਗੁਰਮੁੱਖ ਸਿੰਘ ਮਾਨ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਆਜ਼ਾਦੀ ਦਾ 75ਵਾਂ ਮਹਾਂਉਤਸਵ ਮਨਾਇਆ ਗਿਆ ਜਿਸ 'ਚ ਮਹਾਂਉਤਸਵ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਸਮਾਗਮ 'ਚ ਸਮਾਜ ਸੇਵੀ ਜ਼ੋਰਾ ਸਿੰਘ ਚੱਪੜਚਿੜੀ ...

ਪੂਰੀ ਖ਼ਬਰ »

ਵਿਧਾਇਕ ਰੰਧਾਵਾ ਵਲੋਂ ਪੀਰਮੁਛੱਲਾ ਵਿਚਲੇ ਆਮ ਆਦਮੀ ਕਲੀਨਿਕ ਦਾ ਨਿਰੀਖਣ

ਜ਼ੀਰਕਪੁਰ, 12 ਅਗਸਤ (ਹੈਪੀ ਪੰਡਵਾਲਾ)-ਸਰਕਾਰ ਵਲੋਂ 15 ਅਗਸਤ ਨੂੰ 75ਵੇਂ ਆਜ਼ਾਦੀ ਦਿਵਸ ਮੌਕੇ ਪਹਿਲੇ ਪੜਾਅ ਤਹਿਤ 75 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ 'ਚੋਂ 8 ਵਿਧਾਨ ਸਭਾ ਹਲਕਾ ਡੇਰਾਬੱਸੀ 'ਚ ਸਥਾਪਤ ਕੀਤੇ ਗਏ ਹਨ | ਹਲਕਾ ਵਿਧਾਇਕ ਕੁਲਜੀਤ ਸਿੰਘ ...

ਪੂਰੀ ਖ਼ਬਰ »

ਖਰੜ ਵਿਖੇ ਐੱਸ.ਡੀ.ਐਮ. ਰਵਿੰਦਰ ਸਿੰਘ ਕੌਮੀ ਝੰਡੀ ਲਹਿਰਾਉਣਗੇ-ਜਸਵਿੰਦਰ ਸਿੰਘ

ਖਰੜ, 12 ਅਗਸਤ (ਮਾਨ)-ਸਬ ਡਵੀਜ਼ਨ ਖਰੜ ਪੱਧਰ 'ਤੇ ਆਜ਼ਾਦੀ ਦਿਵਸ 15 ਅਗਸਤ ਨੂੰ ਅਨਾਜ ਮੰਡਲ ਖਰੜ ਵਿਖੇ ਮਨਾਇਆ ਜਾਵੇਗਾ ਜਿਥੇ ਉਪ ਮੰਡਲ ਮੈਜਿਸਟੇ੍ਰਟ ਖਰੜ ਰਵਿੰਦਰ ਸਿੰਘ ਕੌਮੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ ਤੇ ਪਰੇਡ ਦਾ ਨਿਰੀਖਣ ਕਰਨਗੇ | ਇਸ ...

ਪੂਰੀ ਖ਼ਬਰ »

ਖਰੜ ਵਿਖੇ ਡੇਂਗੂ ਸੰਬੰਧੀ ਜਾਗਰੂਕਤਾ ਰੈਲੀ ਕੱਢੀ

ਖਰੜ, 12 ਅਗਸਤ (ਗੁਰਮੁੱਖ ਸਿੰਘ ਮਾਨ)-ਪੀ. ਐਚ. ਸੀ. ਘੜੂੰਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਹੇਠ ਖਰੜ ਵਿਖੇ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਐਸ. ਡੀ. ਐਚ. ਦਫ਼ਤਰ ਖਰੜ ਤੋਂ ਸ਼ੁਰੂ ਹੋ ਕੇ ਅਮਨ ਸਿਟੀ, ਰਣਜੀਤ ਨਗਰ, ਗਾਰਡਨ ਕਾਲੋਨੀ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਿਖੇ ਹੋਈ 75ਵੇਂ ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ਸ਼ੁਰੂਆਤ

ਐੱਸ.ਏ.ਐੱਸ. ਨਗਰ, 12 ਅਗਸਤ (ਕੇ.ਐੱਸ. ਰਾਣਾ)-ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ ਦੇਸ਼ ਭਰ 'ਚ 'ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ' ਵਜੋਂ ਮਨਾਏ ਜਾਣ ਵਾਲੇ ਜਸ਼ਨਾਂ ਤਹਿਤ ਸੀ. ਜੀ. ਸੀ. ਲਾਂਡਰਾਂ ਵਿਖੇ ਵਿਸ਼ੇਸ਼ ਸਮਾਗਮ ਉਲੀਕਿਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਵਿੱਦਿਆ ਵੈਲੀ ਸਕੂਲ ਵਿਖੇ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਪ੍ਰੋਗਰਾਮ ਕਰਵਾਇਆ

ਖਰੜ, 12 ਅਗਸਤ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਸੰਨੀ ਇਨਕਲੇਵ ਖਰੜ ਵਿਖੇ 75ਵੇਂ ਆਜ਼ਾਦੀ ਅੰਮਿ੍ਤ ਮਹਾਂਉਤਸਵ ਤਹਿਤ ਹਰ ਘਰ ਤਿਰੰਗਾ ਪ੍ਰੋਗਰਾਮ ਕਰਵਾਇਆ ਗਿਆ | 94.3 ਮਾਈ. ਐਫ. ਐਮ. ਦੇ ਰਾਧਿਕਾ ਤੇ ਆਰ. ਜੇ. ਜੱਸੀ ਸਕੂਲ ਦੇ ਵਿਹੜੇ ਆਏ ਅਤੇ ਉਨ੍ਹਾਂ ਨੇ ਸਕੂਲ ਦੇ ...

ਪੂਰੀ ਖ਼ਬਰ »

ਨਸ਼ਾ ਮੁਕਤ ਕਰਨ ਲਈ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਸਹੁੰ ਚੁੱਕੀ

ਡੇਰਾਬੱਸੀ, 12 ਅਗਸਤ (ਗੁਰਮੀਤ ਸਿੰਘ)-ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪਿ੍ੰਸੀਪਲ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਗਤੀਵਿਧੀਆਂ ਕਰਵਾਈਆਂ ਗਈਆਂ | ਭਾਰਤ ਸਰਕਾਰ ਦੀ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਮੁਹਿੰਮ ...

ਪੂਰੀ ਖ਼ਬਰ »

ਸੀਨੀਅਰ ਵੈਟਸ ਵਲੋਂ ਮੁੱਖ ਮੰਤਰੀ ਦੀ ਲੰਪੀ ਸਕਿਨ ਬਿਮਾਰੀ ਨੂੰ ਰੋਕਣ ਲਈ ਸਰਗਰਮ ਪਹੁੰਚ ਦਾ ਸਵਾਗਤ

ਐੱਸ.ਏ.ਐੱਸ. ਨਗਰ, 12 ਅਗਸਤ (ਕੇ.ਐੱਸ. ਰਾਣਾ)-ਪੰਜਾਬ ਸੀਨੀਅਰ ਵੈਟਸ ਐਸੋਸੀਏਸ਼ਨ ਨੇ ਇਥੇ ਹੋਈ ਮੀਟਿੰਗ ਦੌਰਾਨ ਪੰਜਾਬ ਰਾਜ 'ਚ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਠਾਏ ਕਦਮਾਂ ਅਤੇ ਸਰਗਰਮ ਪਹੁੰਚ ਦਾ ਸਵਾਗਤ ...

ਪੂਰੀ ਖ਼ਬਰ »

ਦਸਤਾਰ ਦੀ ਸ਼ਾਨ ਨੂੰ ਹੋਰ ਉੱਚਾਈਆਂ 'ਤੇ ਪਹੁੰਚਾਉਂਦੀ ਹੈ ਆਮਿਰ ਖਾਨ ਦੀ ਨਵੀਂ ਫਿਲਮ 'ਲਾਲ ਸਿੰਘ ਚੱਢਾ'

ਜਲੰਧਰ, 12 ਅਗਸਤ (ਜਸਪਾਲ ਸਿੰਘ)-ਉੱਘੇ ਅਦਾਕਾਰ ਆਮਿਰ ਖਾਨ ਦੀ ਨਵੀਂ ਫਿਲਮ 'ਲਾਲ ਸਿੰਘ ਚੱਢਾ' ਵੀ ਆਮ ਹਿੰਦੀ ਫਿਲਮਾਂ ਤੋਂ ਵੱਖਰੀ ਅਤੇ ਦਿਲ ਨੂੰ ਛੂਹ ਜਾਣ ਵਾਲੀ ਅਜਿਹੀ ਫਿਲਮ ਹੈ, ਜੋ ਦਰਸ਼ਕਾਂ ਨੂੰ ਵਾਰ-ਵਾਰ ਭਾਵੁਕ ਕਰਦੀ ਹੈ | ਫ਼ਿਲਮ 'ਚ ਸ੍ਰੀ ਦਰਬਾਰ ਸਾਹਿਬ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX