ਰਤੀਆ, 13 ਅਗਸਤ (ਬੇਅੰਤ ਕੌਰ ਮੰਡੇਰ)-ਉਪ ਮੰਡਲ ਪੱਧਰ 'ਤੇ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਦਾਣਾ ਮੰਡੀ ਵਿਖੇ ਹੋਈ | ਮੁੱਖ ਮਹਿਮਾਨ ਵਜੋਂ ਐੱਸ.ਡੀ.ਐਮ. ਡਾ: ਵਿਰੇਂਦਰ ਸਿੰਘ ਸ਼ਾਮਿਲ ਹੋਏ | ਡਾ. ਵਿਰੇਂਦਰ ਸਿੰਘ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ | ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਦੇਸ਼ ਭਗਤੀ ਦੀ ਭਾਵਨਾ ਨਾਲ ਧੂਮਧਾਮ ਨਾਲ ਮਨਾਇਆ ਜਾਵੇਗਾ, ਇਸ ਲਈ ਅਨਾਜ ਮੰਡੀ ਵਿਖੇ ਮੁੱਖ ਸਮਾਗਮ ਵਿੱਚ ਵਿਧਾਇਕ ਬਿਸ਼ੰਬਰ ਸਿੰਘ ਮੁੱਖ ਮਹਿਮਾਨ ਵਜੋਂ ਝੰਡਾ ਲਹਿਰਾਉਣਗੇ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਮੁੱਖ ਸਮਾਗਮ ਦੌਰਾਨ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ ਅਤੇ ਸਮਾਗਮ ਵਿੱਚ ਸਮੇਂ ਸਿਰ ਪਹੁੰਚ ਕੇ ਆਪਣੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ | ਫਾਈਨਲ ਰਿਹਰਸਲ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਲਈ 6 ਸਕੂਲਾਂ ਦੀਆਂ ਟੀਮਾਂ ਦੀ ਚੋਣ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਖ਼ੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਨਾਇਬ ਤਹਿਸੀਲਦਾਰ ਰਾਕੇਸ਼ ਕੁਮਾਰ, ਸ਼ਹਿਰੀ ਥਾਨਾਂ ਪ੍ਰਭਾਰੀ ਕਪਿਲ ਸਿਹਾਗ, ਬਲਾਕ ਸਿੱਖਿਆ ਅਫ਼ਸਰ ਰਾਮ ਸਿੰਘ, ਪ੍ਰੋਗਰਾਮ ਨਿਗਰਾਨ ਡਾ: ਨਾਇਬ ਸਿੰਘ ਮੰਡੇਰ, ਨਗਰ ਨਿਗਮ ਦੇ ਐਮ.ਈ. ਸੁਮੇਰ ਸਿੰਘ, ਮਾਰਕਿਟ ਕਮੇਟੀ ਸਹਾਇਕ ਸਕੱਤਰ ਨਿਸ਼ਾਂਤ ਅਰੋੜਾ, ਪੀ.ਟੀ.ਆਈ. ਓਮ ਪ੍ਰਕਾਸ਼, ਅੰਮਿ੍ਤ ਕੌਰ, ਡੀ.ਪੀ.ਈ. ਸੁਖਵਿੰਦਰ ਸਿੰਘ, ਪਿ੍ੰਸੀਪਲ ਗਗਨਦੀਪ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਰਾਹੁਲ ਮਜੋਕਾ, ਮੁਕੇਸ਼ ਮਲਿਕ ਅਤੇ ਹੋਰ ਅਧਿਕਾਰੀ ਅਤੇ ਅਧਿਆਪਕ ਹਾਜ਼ਰ ਸਨ |
ਫੱਤੂਢੀਂਗਾ, 13 ਅਗਸਤ (ਬਲਜੀਤ ਸਿੰਘ)-ਥਾਣਾ ਫੱਤੂਢੀਂਗਾ ਮੁਖੀ ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਵਕਤ ਸਫਲਤਾ ਮਿਲੀ, ਜਦੋਂ ਏ.ਐਸ.ਆਈ. ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਦੇਸਲ ਪਿੰਡ ...
ਸੁਲਤਾਨਪੁਰ ਲੋਧੀ, 13 ਅਗਸਤ (ਨਰੇਸ਼ ਹੈਪੀ, ਥਿੰਦ)- ਪੁਰਤਗਾਲ ਦੇ ਸ਼ਹਿਰ ਲਿਸਬਨ 'ਚੋਂ 9 ਮਹੀਨੇ ਪਹਿਲਾਂ ਲਾਪਤਾ ਹੋਏ ਜਰਨੈਲ ਸਿੰਘ ਨਾਂਅ ਦੇ ਪ੍ਰਵਾਸੀ ਪੰਜਾਬੀ ਨੂੰ ਲੱਭਣ ਵਾਸਤੇ ਪੀੜਤ ਪਰਿਵਾਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਿਆ | ਜਰਨੈਲ ...
ਯਮੁਨਾਨਗਰ, 13 ਅਗਸਤ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਛੋਟੀ ਲਾਈਨ ਵਿਖੇ ਯੂ. ਜੀ. ਕੋਰਸਾਂ 'ਚ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਦਕਿ ਪੀ. ਜੀ. 'ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜ਼ੋਰਾਂ 'ਤੇ ਜਾਰੀ ਹੈ | ਜ਼ਿਕਰਯੋਗ ਹੈ ਕਿ ਕਾਲਜ 'ਚ ...
ਯਮੁਨਾਨਗਰ, 13 ਅਗਸਤ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਵੂਮੈਨ ਸਟੱਡੀ ਸੈਂਟਰ, ਗਾਂਧੀ ਸਟੱਡੀ ਸੈਂਟਰ ਅਤੇ ਨਹਿਰੂ ਸਟੱਡੀ ਸੈਂਟਰ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ 'ਹਰ ਘਰ ਤਿਰੰਗ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਇਸ ਮੌਕੇ ਗਾਂਧੀ ...
ਗੂਹਲਾ ਚੀਕਾ, 13 ਅਗਸਤ (ਓ.ਪੀ. ਸੈਣੀ)-ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਕੇਂਦਰ ਸਰਕਾਰ ਵਲੋਂ ਤਿਰੰਗਾ ਲਹਿਰਾਉਣ ਦੀ ਮੁਹਿੰਮ ਤਹਿਤ 13 ਅਗਸਤ ਤੋਂ 15 ਅਗਸਤ ਤੱਕ ਦੇਸ਼ ਭਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ | ਸ੍ਰੀ ਭਵਾਨੀ ਮੰਦਿਰ ਚੀਕਾ ਤੋਂ ...
ਗੂਹਲਾ ਚੀਕਾ, 13 ਅਗਸਤ (ਓ.ਪੀ. ਸੈਣੀ)-ਏ.ਵੀ. ਵਿਦਿਆਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਨਵੀਨ, ਰਜਨੀਸ਼, ਸ੍ਰੀਮਤੀ ਮੀਨਾਕਸ਼ੀ ਗਰਗ ਅਤੇ ਪਿ੍ੰਸੀਪਲ ਸ੍ਰੀਮਤੀ ਆਸ਼ਿਮਾ ਤਨੇਜਰ ਅਤੇ ਸਮੂਹ ਅਧਿਆਪਕ ...
ਗੂਹਲਾ ਚੀਕਾ, 13 ਅਗਸਤ (ਓ.ਪੀ.ਸੈਣੀ)-ਕੈਰੀਅਰ ਇੰਟਰਨੈਸ਼ਨਲ ਅਕੈਡਮੀ ਗੂਹਲਾ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ ਸਗੋਂ ਆਪਣੇ ਗੂਹਲਾ ਇਲਾਕੇ ਦਾ ਨਾਂ ਵੀ ਰੌਸ਼ਨ ਕੀਤਾ ਹੈ | ਇਸ ...
ਕੋਲਕਾਤਾ, 13 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਤਿ੍ਣਮੂਲ ਕਾਂਗਰਸ ਨੇ ਸ਼ਨੀਵਾਰ ਕੋਲਕਾਤਾ ਦੇ ਭਾਜਪਾ ਹੈਡਕੁਆਰਟਰ ਸਮੇਤ ਸਾਰੇ ਪੱਛਮੀ ਬੰਗਾਲ ਚ ਸੀਬੀਆਈ-ਈਡੀ ਵਲੋਂ ਕੀਤੀ ਜਾ ਰਹੀ ਇਕਤਰਫਾ ਕਾਰਵਾਈ ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਕਰਨ ਵਾਲਿਆਂ ...
ਨਵੀਂ ਦਿੱਲੀ ,13 ਅਗਸਤ (ਜਗਤਾਰ ਸਿੰਘ)-ਕੋਰੋਨਾ ਕਾਲ ਦੌਰਾਨ ਆਕਸੀਜਨ ਦੇ ਲੋੜਵੰਦ ਮਰੀਜ਼ਾਂ ਲਈ ਮਸੀਹਾ ਬਣ ਉਭਰੇ ਇੰਦਰਾਪੁਰਮ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰੰਮੀ ਆਪਣੇ ਸਹਿਯੋਗੀਆਂ ਸਮੇਤ 'ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ' ਵਿਚ ਸ਼ਾਮਿਲ ਹੋ ...
ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਐਨ. ਜੀ. ਓ. ਆਰਟ ਕਰੀਏਸ਼ਨ ਕਲਚਰਲ ਸੁਸਾਇਟੀ ਤੇ ਦਿੱਲੀ ਜੇਲ੍ਹ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਰੋਹ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਸੰਦੀਪ ਗੋਇਲ ਸਨ | ਇਸ ਸਮਾਰੋਹ 'ਚ ਜੇਲ੍ਹ ਦੇ ਸਟਾਫ਼, ਜੇਲ੍ਹ ...
ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਆਜ਼ਾਦੀ ਦੇ 75ਵੇਂ ਸਾਲ ਅੰਮਿ੍ਤ ਮਹਾਂ ਉਤਸਵ ਪ੍ਰਤੀ ਫ਼ੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਜ਼ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਪ੍ਰਧਾਨ ਰਕੇਸ਼ ਯਾਦਵ ਦੀ ਪ੍ਰਧਾਨਗੀ ਹੇਠ ਸੈਂਕੜੇ ਵਪਾਰੀਆਂ ਨੇ ...
ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਤੀਆਂ ਦਾ ਤਿਉਹਾਰ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿਚ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਮੁੱਖ ਮਹਿਮਾਨ ਵਜੋਂ ਤੇ ...
ਕੋਲਕਾਤਾ, 13 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਲਾਲ ਸਿਘ ਚੱਢਾ ਦੀ ਹਮਾਇਤ 'ਚ ਕੋਲਕਾਤਾ 'ਚ ਆਮਿਰ ਖਾਨ ਦੇ ਫੈਨ ਰੈਲੀ ਕੱਢਣਗੇ | ਹਿੰਦੂਵਾਦੀ ਤਾਕਤਾਂ ਵਲੋਂ ਫਿਲਮ ਦੇ ਵਿਰੋਧ 'ਚ ਕੀਤੇ ਜਾ ਰਹੇ ਪ੍ਰਚਾਰ ਅਤੇ ਪ੍ਰਦਰਸ਼ਨ ਨੂੰ ਵੇਖਦਿਆਂ ਇਹ ਫੈਸਲਾ ਕੀਤਾ ਗਿਆ ਹੈ | ਐਤਵਾਰ ...
ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਸੈਂਕੜੇ ਕਾਂਗਰਸੀ ਵਰਕਰਾਂ ਵਲੋਂ ਦੇਸ਼ ਨੂੰ ਇਕਜੁੱਟ ਕਰਨ, ਲੋਕਾਂ ਵਿਚ ਆਪਸੀ ਭਾਈਚਾਰਾ ਵਧਾਉਣ ਅਤੇ ਸੰਵਿਧਾਨਕ ਸੰਸਥਾਵਾਂ ਦੀ ਨਿਰਪੱਖਤਾ ਅਤੇ ਮਾਣ-ਮਰਿਆਦਾ ਦੀ ਰਾਖੀ ਦਾ ਸੱਦਾ ਦੇਣ ...
ਤਲਵੰਡੀ ਚੌਧਰੀਆਂ, 13 ਅਗਸਤ (ਪਰਸਨ ਲਾਲ ਭੋਲਾ)- ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਨਾਕੇ ਦੌਰਾਨ ਖੇਤਾਂ 'ਚੋਂ ਪੱਖਾ ਚੋਰੀ ਕਰਕੇ ਲੈ ਕੇ ਜਾਣ ਵਾਲੇ ਕਥਿਤ ਚੋਰਾਂ ਨੂੰ ਪੱਖੇ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਹਰਬੰਸ ਸਿੰਘ ਵਾਸੀ ਅੰਮਿ੍ਤਪੁਰ ...
ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈਸਟ ਥੋਪਣ ਦਾ ਫ਼ੈਸਲਾ ਵਾਪਸ ਨਾ ਲੈਣ ਦੇ ਖ਼ਿਲਾਫ਼ ਜ਼ਿਲ੍ਹੇ ਦੇ ...
ਝਬਾਲ, 13 ਅਗਸਤ (ਸੁਖਦੇਵ ਸਿੰਘ)- ਫੋਕਲੋਰ ਰਿਸਰਚ ਅਕੈਡਮੀ ਅਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਭਰਾਤਰੀ ਜਥੇਬੰਦੀਆਂ, ਸਾਊਥ ਏਸ਼ੀਆ ਫ੍ਰੀ-ਮੀਡੀਆ ਐਸੋਸੀਏਸ਼ਨ(ਸਾਫ਼ਮਾ), ਹਿੰਦ ਪਾਕਿ ਦੋਸਤੀ ਮੰਚ, ਪਾਕਿਸਤਾਨ ਇੰਡੀਆ ਪੀਪਲਜ਼ ਫ਼ੋਰਮ ਫ਼ਾਰ ਪੀਸ ਐਂਡ ਡੈਮੋਕ੍ਰੈਸੀ ...
ਝਬਾਲ, 13 ਅਗਸਤ (ਸੁਖਦੇਵ ਸਿੰਘ)- ਝਬਾਲ ਅਮਿ੍ਤਸਰ ਮੁੱਖ ਮਾਰਗ ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਕੋਲੋਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਔਰਤ ਕੋਲੋਂ ਪਰਸ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਸੁਨੇਹਾ ਪਤਨੀ ਰਾਜੂ ਵਾਸੀ ਅੱਡਾ ਝਬਾਲ ਨੇ ਦੱਸਿਆ ਕਿ ਉਹ ...
ਝਬਾਲ, 13 ਅਗਸਤ (ਸੁਖਦੇਵ ਸਿੰਘ)- ਫੋਕਲੋਰ ਰਿਸਰਚ ਅਕੈਡਮੀ ਅਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਭਰਾਤਰੀ ਜਥੇਬੰਦੀਆਂ, ਸਾਊਥ ਏਸ਼ੀਆ ਫ੍ਰੀ-ਮੀਡੀਆ ਐਸੋਸੀਏਸ਼ਨ(ਸਾਫ਼ਮਾ), ਹਿੰਦ ਪਾਕਿ ਦੋਸਤੀ ਮੰਚ, ਪਾਕਿਸਤਾਨ ਇੰਡੀਆ ਪੀਪਲਜ਼ ਫ਼ੋਰਮ ਫ਼ਾਰ ਪੀਸ ਐਂਡ ਡੈਮੋਕ੍ਰੈਸੀ ...
ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)-ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਹਿਮ ਮੀਟਿੰਗ ਸੱਦੀ ਗਈ | ਇਸ ਮੌਕੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਸਮੂਹਕ ਤੌਰ 'ਤੇ ...
ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਦੇ ਸਰੋਜਨੀ ਨਗਰ ਇਲਾਕੇ ਦੇ ਖ਼ਾਲਸਾ ਸਕੂਲ ਵਲੋਂ ਆਜ਼ਾਦੀ ਦਿਹਾੜੇ ਦੇ 75ਵੇਂ ਸਾਲ ਮੌਕੇ ਤਿਰੰਗਾ ਯਾਤਰਾ ਕੱਢੀ ਗਈ, ਜਿਸ 'ਚ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਦੇ ...
ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਭਾਜਪਾ ਸਿਵਲ ਲਾਈਨ ਮੰਡਲ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਮੌਕੇ 'ਤੇ ਮਜਨੂੰ ਕਾ ਟਿੱਲਾ ਦੇ ਮੁੱਖ ਬਾਜ਼ਾਰ 'ਚ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਸਾਬਕਾ ਮਹਾਂਪੋਰ ਜਥੇਦਾਰ ਅਵਤਾਰ ਸਿੰਘ ਨੇ ਆਜ਼ਾਦੀ ਦੇ ...
ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਬਿਜਲੀ ਸੋਧ ਬਿੱਲ ਦਾ ਵਿਰੋਧ ਤੇ ਹੋਰ ਮੰਗਾਂ ਦੀ ਪੂਰਤੀ ਲਈ ਹਰਿਆਣਾ ਦੇ ਬਿਜਲੀ ਮੰਤਰੀ ਨੂੰ ਮੰਗ ਪੱਤਰ ਦੇਣ ਜਾਂਦੇ ਬਿਜਲੀ ਮੁਲਾਜ਼ਮਾਂ ਨੂੰ ਪੁਲੀਸ ਨੇ ਬਾਲ ਭਵਨ ਨੇੜੇ ਬੈਰੀਕੇਡ ਲਾ ਕੇ ਰੋਕ ਲਿਆ | ਜਿਸ ਮਗਰੋਂ ...
ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਆਜ਼ਾਦੀ ਮੌਕੇ ਹੋਣ ਵਾਲੇ ਸਮਾਗਮ ਦੀ ਅੱਜ ਫੁਲ ਡ੍ਰੈਸ ਰਿਹਰਸਲ ਹੋਈ | ਰਿਹਰਸਲ ਦੌਰਾਨ ਐਸਡੀਐਮ ਜੈਵੀਰ ਯਾਦਵ ਨੇ ਕੌਮੀ ਝੰਡਾ ਲਹਿਰਾ ਕੇ ਸਲਾਮੀ ਲਈ | ਵੱਖ-ਵੱਖ ਸਕੂਲਾਂ ਦੇ ...
ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)-ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੈਨਰ ਹੇਠ ਸਿੱਖ ਜਥੇਬੰਦੀਆਂ ਨੇ ਜੇਲ੍ਹਾਂ 'ਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਨਾਂਅ ...
ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਪੁਲੀਸ ਲਾਈਨ ਤੱਕ ਪੁਲੀਸ ਵੱਲੋਂ 'ਘਰ ਘਰ ਤਿਰੰਗਾ' ਮੁਹਿੰਮ ਦੇ ਤਹਿਤ ਤਿਰੰਗਾ ਰੈਲੀ ਕੱਢੀ ਗਈ | ਇਸ ਰੈਲੀ ਵਿੱਚ ਪੁਲੀਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਲੇ ...
ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਅੱਜ ਆਪਣੇ ਨਿਵਾਸ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੀ | ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਆਪਣੇ ...
ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)-ਰਾਸ਼ਟਰਮੰਡਲ ਖੇਡਾਂ 'ਚ ਮਹਿਲਾ ਹਾਕੀ ਟੀਮ ਦੀ ਕਪਤਾਨ ਕਾਂਸੀ ਤਗ਼ਮਾ ਜਿੱਤਣ ਮਗਰੋਂ ਲੰਘੀ ਦੇਰ ਸ਼ਾਮ ਆਪਣੇ ਜੱਦੀ ਪਿੰਡ ਜੋਧਕਾਂ ਪੁੱਜ ਗਈ ਜਿਥੇ ਪਰਿਵਾਰ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਨੇ ਉਨ੍ਹਾਂ ਨੂੰ ਜੀਆਇਆਂ ...
ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਆਜ਼ਾਦੀ ਮੌਕੇ ਹੋਣ ਵਾਲੇ ਸਮਾਗਮ ਦੀ ਅੱਜ ਫੁਲ ਡ੍ਰੈਸ ਰਿਹਰਸਲ ਹੋਈ | ਰਿਹਰਸਲ ਦੌਰਾਨ ਐਸਡੀਐਮ ਜੈਵੀਰ ਯਾਦਵ ਨੇ ਕੌਮੀ ਝੰਡਾ ਲਹਿਰਾ ਕੇ ਸਲਾਮੀ ਲਈ | ਵੱਖ-ਵੱਖ ਸਕੂਲਾਂ ਦੇ ...
ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿੱਚ ਮੁੜ ਕਰੋਨਾ ਪਾਜ਼ੇਟਿਵ ਦੇ 17 ਨਵੇਂ ਕੇਸ ਆਏ ਹਨ | ਕਰੋਨਾ ਪਾਜ਼ੇਟਿਵ ਐਕਟਿਵ ਕੇਸਾਂ ਦੀ ਗਿਣਤੀ 42 ਹੋ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਡਾ. ਹਰਸਿਮਰਨ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹੇ ਚੋਂ 594 ...
ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀ ਪੱਥ ਸਕੀਮ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ, ...
ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ)-ਲੁਧਿਆਣਾ ਵਿਖੇ ਕੁਝ ਫਰਜ਼ੀ ਵਕੀਲਾਂ ਦੇ ਮਾਮਲੇ ਸਾਹਮਣੇ ਆਉਣ 'ਤੇ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਬਾਰ ਕੌਂਸਲ ਚੌਕਸ ਹੋ ਗਈ ਹੈ | ਬਾਰ ਕੌਂਸਲ ਦੇ ਆਨਰੇਰੀ ਸੈਕਟਰੀ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੇ 'ਅਜੀਤ' ਨਾਲ ਗੱਲਬਾਤ ...
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-ਬੀਤੀ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ ਹੈ | ...
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਵਸਨੀਕਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਲੋਕ ਨਿਰਮਾਣ ਵਿਭਾਗ ਨੇ ਸੂਬੇ ਵਿਚ ਸੰਪਰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ, ਚੌੜਾ ਕਰਨ ਅਤੇ ਨਵੀਆਂ ...
ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਸਿੱਖ ਕੌਮ ਨੂੰ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਦੇ ਮੁਕਾਬਲੇ ਤੇ ਮੌਕਾਪ੍ਰਸਤ ਲੀਡਰਸ਼ਿਪ ਦੀ ਪਹਿਚਾਣ ਅਤੇ ਕੌਮ ਦੇ ਉਭਾਰ ਲਈ ਸਿੱਖ ਬੁੱਧੀਜੀਵੀ ਸਿਰਦਾਰ ਕਪੂਰ ਸਿੰਘ ਵਰਗੀਆਂ ਸ਼ਖ਼ਸੀਅਤਾਂ ਨੂੰ ਰੋਲ ਮਾਡਲ ਵਜੋਂ ਲੈ ਕੇ ...
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)-ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ | ਮਿ੍ਤਕ ਇਥੇ ਆਪਣੀ ...
ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਵਲੋਂ ਰਾਜ ਦੇ ਡੇਅਰੀ ਕਿਸਾਨਾਂ ਨੂੰ ਆਰਥਿਕ ਮੰਦਵਾੜੇ 'ਚੋਂ ਕੱਢਣ ਲਈ ਐਲਾਨਿਆ ਆਰਥਿਕ ਪੈਕੇਜ ਲਾਗੂ ਨਾ ਕਰਨ ਤੇ ਉਲਟਾ ਇਸ ਮੁੱਦੇ 'ਤੇ ਪਿਛਲੇ ਤਿੰਨ ਮਹੀਨਿਆਂ ਤੋਂ ਸਰਕਾਰ ਨਾਲ ਗੱਲਬਾਤ ਦੀ ਕੋਸ਼ਿਸ਼ ਕਰ ...
ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲ਼ੀ)-ਦਿੱਲੀ-ਲੁਧਿਆਣਾ ਜੀ. ਟੀ. ਰੋਡ. 'ਤੇ ਸਥਿਤ ਕੁਲਾਰ ਹਸਪਤਾਲ ਬੀਜਾ (ਖੰਨਾ) ਮੋਟਾਪੇ ਦੇ ਮਰੀਜ਼ਾਂ ਦੇ ਇਲਾਜ 'ਚ ਬਿਹਤਰੀਨ ਸੇਵਾਵਾਂ ਨਿਭਾਉਣ ਸਦਕਾ ਦੁਨੀਆ ਪੱਧਰ 'ਤੇ ਚਮਕ ਰਿਹਾ ਹੈ | ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ...
ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਦੇ ਪਲਾਜ਼ਾ ਨੇੜਿਓਾ ਇਕ ਤਿੰਨ ਸਾਲਾ ਮਾਸੂਮ ਬੱਚੀ ਦੀ ਲਾਸ਼ ਦਾ ਅੱਜ ਇਥੇ ਗਾਂਧੀ ਨਗਰ (ਯਮੁਨਾਨਗਰ) ਹਰਿਆਣਾ ਦੀ ਪੁਲਿਸ ਵਲੋਂ ਪੋਸਟਮਾਰਟਮ ਕਰਵਾਇਆ ਗਿਆ ਤੇ ਔਰਤ ਦਾ ਟਰਾਂਜਿਟ ਰਿਮਾਂਡ ਲੈਣ ਉਪਰੰਤ ਪੁਲਿਸ ...
ਫ਼ਿਰੋਜ਼ਪੁਰ, 13 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਛਾਉਣੀ ਵਿਖੇ ਗੋਲੀ ਲੱਗਣ ਨਾਲ ਇਕ ਚੌਦਾਂ ਵਰਿ੍ਹਆਂ ਦੀ ਲੜਕੀ ਦੀ ਮÏਤ ਹੋ ਗਈ | ਹਮਲਾਵਰਾਂ ਨੇ ਆਪਣੀ ਦੁਸ਼ਮਣੀ ਕੱਢਣ ਵਾਸਤੇ ਕਿਸੇ ਹੋਰ 'ਤੇ ਗੋਲੀਆਂ ਚਲਾਈਆਂ ਸਨ, ਜਿਸ ਨਾਲ ਇਸ ਲੜਕੀ ਦੀ ਮÏਤ ਹੋ ਗਈ | ਮਿਲੀ ...
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਤਰਾਂ 'ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ 7 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ-ਪੱਤਰ 2022 ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ | ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ...
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਅੰਮਿ੍ਤਸਰ ਵਿਕਾਸ ਅਥਾਰਟੀ (ਏ. ਡੀ. ਏ.) ਤੇ ਜਲੰਧਰ ਵਿਕਾਸ ਅਥਾਰਟੀ (ਜੇ. ਡੀ. ਏ.) ਅਧੀਨ ਪੈਂਦੀਆਂ ਸ਼ਹਿਰੀ ਜਾਇਦਾਦਾਂ ਲੋਕਾਂ ਦੀ ਖ਼ਰੀਦ ਲਈ ਉਪਲੱਬਧ ਹੋਣਗੀਆਂ ਕਿਉਂ ਜੋ ਇਨ੍ਹਾਂ ਅਥਾਰਟੀਆਂ ਵਲੋਂ ਇਸ ਮਹੀਨੇ ਤੋਂ ਇਨ੍ਹਾਂ ...
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ) - ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 15 ਅਗਸਤ 2022 ਨੂੰ ਇੱਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ, ਫ਼ੂਡ ਪ੍ਰੋਸੈਸਿੰਗ ...
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ) - ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਜ ਦੋ ਰੋਜ਼ਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੁਲਿਸ ਨੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ | ਜਿੱਥੇ ਅਦਾਲਤ ਨੇ ਉਸਨੂੰ ਪੁੱਛਗਿੱਛ ਲਈ ਬਟਾਨਾ ...
ਫ਼ਰੀਦਕੋਟ, 13 ਅਗਸਤ (ਸਰਬਜੀਤ ਸਿੰਘ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਨਾਕੇ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ...
ਫ਼ਰੀਦਕੋਟ, 13 ਅਗਸਤ (ਸਰਬਜੀਤ ਸਿੰਘ) - ਸਥਾਨਕ ਕੋਟਕਪੂਰਾ ਰੋਡ 'ਤੇ ਹਵੇਲੀ ਨਜ਼ਦੀਕ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਟੱਕਰ ਕਾਰਨ ਦੋਵੇਂ ਪਤੀ ਪਤਨੀ ਸੜਕ 'ਤੇ ਜਾ ਡਿੱਗੇ ਅਤੇ ਬੁਰੀ ਤਰ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX