ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਪਟਿਆਲਾ

ਸੀਲ ਕੀਤੀ ਇਮਾਰਤ ਵਿਚ ਐਤਵਾਰ ਨੂੰ ਹੋ ਰਹੀ ਸੀ ਉਸਾਰੀ, ਨਿਗਮ ਨੇ ਸਾਮਾਨ ਕੀਤਾ ਜ਼ਬਤ

ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)- ਛੁੱਟੀ ਵਾਲੇ ਦਿਨ ਸ਼ਹਿਰ ਵਿਚ ਨਾਜਾਇਜ਼ ਇਮਾਰਤਾਂ ਦੀ ਉਸਾਰੀ ਕੀਤੀ ਜਾਂਦੀ ਹੈ | ਇੰਨਾ ਹੀ ਨਹੀਂ ਬਿਲਡਿੰਗ ਬਾਈਲਾਜ ਦੀ ਅਣਦੇਖੀ ਕਰਕੇ ਸੀਲ ਕੀਤੀਆਂ ਇਮਾਰਤਾਂ ਵਿਚ ਵੀ ਉਸਾਰੀ ਦਾ ਕੰਮ ਚੱਲਦਾ ਹੈ | ਬਿਲਡਿੰਗ ਨਿਯਮਾਂ ਦੀ ਉਲੰਘਣਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ (ਆਈ.ਏ.ਐੱਸ.) ਨੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਸ਼ਹਿਰ ਵਿਚ ਇਮਾਰਤੀ ਨਿਯਮਾਂ ਨੂੰ ਨਜ਼ਰਅੰਦਾਜ਼ ਕਰਕੇ ਕੀਤੇ ਜਾ ਰਹੇ ਨਿਰਮਾਣ ਕਾਰਜਾਂ ਦੀ ਜਾਣਕਾਰੀ ਦੇ ਅਧਾਰ 'ਤੇ ਇਹ ਗੱਲ ਕਹੀ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੋਲੰਬੀਆ ਏਸ਼ੀਆ ਦੇ ਪਿੱਛੇ 95 ਫੁੱਟ ਰੋਡ 'ਤੇ ਜਿਸ ਕਮਰਸ਼ੀਅਲ ਬਿਲਡਿੰਗ ਨੂੰ ਨਿਗਮ ਨੇ ਸੀਲ ਕੀਤਾ ਸੀ, ਨੇ ਨਿਗਮ ਵਲੋਂ ਲਗਾਈ ਗਈ ਸੀਲ ਨੂੰ ਹਟਾ ਕੇ ਉਸਾਰੀ ਦਾ ਕੰਮ ਕਰਵਾ ਕੇ ਵੱਡਾ ਗੁਨਾਹ ਕੀਤਾ ਸੀ | ਇਸ ਅਣਗਹਿਲੀ ਦਾ ਸਖ਼ਤ ਨੋਟਿਸ ਲੈਂਦਿਆਂ ਇਮਾਰਤ ਦੇ ਮਾਲਕ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ | ਇਸ ਦੇ ਬਾਵਜੂਦ ਐਤਵਾਰ ਨੂੰ ਇਮਾਰਤ ਵਿਚ ਉਸਾਰੀ ਦਾ ਕੰਮ ਚੱਲ ਰਿਹਾ ਸੀ | ਬਿਲਡਿੰਗ ਬ੍ਰਾਂਚ ਦੇ ਐਮ.ਟੀ.ਪੀ ਸਮੇਤ ਬਿਲਡਿੰਗ ਇੰਸਪੈਕਟਰ ਨੂੰ ਪੁਲਿਸ ਸਮੇਤ ਮੌਕੇ 'ਤੇ ਭੇਜ ਕੇ ਮੌਕੇ ਤੋਂ ਸਾਮਾਨ ਜ਼ਬਤ ਕਰਕੇ ਉਸਾਰੀ ਦਾ ਕੰਮ ਬੰਦ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਛੁੱਟੀ ਵਾਲੇ ਦਿਨ ਪੂਰੀ ਚੌਕਸੀ ਨਾਲ ਕੰਮ ਕਰੇਗੀ ਤਾਂ ਕਿ ਕੋਈ ਵੀ ਵਿਅਕਤੀ ਛੁੱਟੀ ਦਾ ਫ਼ਾਇਦਾ ਉਠਾ ਕੇ ਬਿਲਡਿੰਗ ਨਿਯਮਾਂ ਦੇ ਉਲਟ ਜਾ ਕੇ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਕਾਰਜ ਨਾ ਕਰੇ |
ਦੂਜੇ ਪਾਸੇ ਐਤਵਾਰ ਨੂੰ ਛੁੱਟੀ ਅਤੇ ਬਰਸਾਤ ਦੇ ਬਾਵਜੂਦ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ ਬਿਲਡਿੰਗ ਬ੍ਰਾਂਚ ਦੇ ਨਾਲ ਕੰਮ ਕਰਦੇ ਨਜ਼ਰ ਆਏ | ਉਨ੍ਹਾਂ ਐਤਵਾਰ ਨੂੰ ਮਿਲੀ ਹਰ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਸਬੰਧਿਤ ਬਿਲਡਿੰਗ ਇੰਸਪੈਕਟਰ ਤੋਂ ਰਿਪੋਰਟ ਹਾਸਲ ਕੀਤੀ | ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀਂ ਨਿਗਮ ਵਲੋਂ ਇਕੋ ਦਿਨ ਵਿਚ 21 ਵਪਾਰਕ ਇਮਾਰਤਾਂ ਨੂੰ ਸੀਲ ਕੀਤਾ ਗਿਆ ਸੀ | ਇਨ੍ਹਾਂ ਵਿਚੋਂ ਇਕ ਇਮਾਰਤ ਕੋਲੰਬੀਆ ਏਸ਼ੀਆ ਦੇ ਪਿੱਛੇ 95 ਫੁੱਟ ਸੜਕ 'ਤੇ ਸੀ ਅਤੇ ਬਾਕੀ ਦੋ ਤਿ੍ਪੜੀ ਟਾਊਨ 'ਚ ਸਥਿਤ ਸਨ | ਇਨ੍ਹਾਂ ਤਿੰਨਾਂ ਇਮਾਰਤਾਂ ਨੂੰ ਸੀਲ ਕਰਨ ਦੇ ਬਾਵਜੂਦ ਉਸਾਰੀ ਦਾ ਕੰਮ ਚਲਾਏ ਜਾਣ ਦੀ ਸੂਚਨਾ ਮਿਲੀ ਸੀ | ਪੁਲਿਸ ਨੇ ਨਿਗਮ ਤੋਂ ਇਨ੍ਹਾਂ ਤਿੰਨਾਂ ਇਮਾਰਤਾਂ ਸੰਬੰਧੀ ਵਿਸਥਾਰਤ ਰਿਪੋਰਟ ਪਹਿਲਾਂ ਹੀ ਲੈ ਲਈ ਹੈ ਅਤੇ ਜਲਦੀ ਹੀ ਕੇਸ ਦਰਜ ਕਰ ਲਿਆ ਜਾਵੇਗਾ | ਸੰਯੁਕਤ ਕਮਿਸ਼ਨਰ ਨੇ ਸ਼ਹਿਰ ਵਿੱਚ ਬਿਲਡਿੰਗ ਬਾਈਲਾਜ ਦੇ ਉਲਟ ਇਮਾਰਤਾਂ ਬਣਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਛੁੱਟੀ ਵਾਲੇ ਦਿਨ ਕੋਈ ਵੀ ਵਿਅਕਤੀ ਨਿਯਮਾਂ ਦੇ ਉਲਟ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਕਾਰਜ ਕਰਨ ਦੀ ਕੋਸ਼ਿਸ਼ ਨਾ ਕਰੇ | ਹਰ ਛੁੱਟੀ ਵਾਲੇ ਦਿਨ, ਬਿਲਡਿੰਗ ਬ੍ਰਾਂਚ ਦੇ ਸਾਰੇ ਬਿਲਡਿੰਗ ਇੰਸਪੈਕਟਰ ਆਪਣੇ-ਆਪਣੇ ਸੈਕਟਰਾਂ ਵਿਚ ਹੋਰ ਦਿਨਾਂ ਦੇ ਮੁਕਾਬਲੇ ਵੱਧ ਤਨਦੇਹੀ ਦਿਖਾਉਣਗੇ ਅਤੇ ਹਰ ਸ਼ਿਕਾਇਤ ਦੀ ਬਿਨਾਂ ਦੇਰੀ ਦੇ ਰਿਪੋਰਟ ਕਰਨਗੇ |

ਮੇਜਰ ਮਲਹੋਤਰਾ ਨੇ 'ਆਪ' ਦੇ ਤਿਰੰਗਾ ਮਾਰਚ ਦੀ ਕੀਤੀ ਅਗਵਾਈ

ਪਟਿਆਲਾ, 14 ਅਗਸਤ (ਅ. ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਬੁਲਾਰੇ ਮੇਜਰ ਆਰ.ਪੀ.ਐੱਸ ਮਲਹੋਤਰਾ ਨੇ 75ਵੇਂ ਸੁਤੰਤਰਤਾ ਦਿਵਸ ਸਮਾਰੋਹ ਦੇ ਹਿੱਸੇ ਵਜੋਂ ਗੁਰਬਖ਼ਸ਼ ਕਾਲੋਨੀ ਇਲਾਕੇ 'ਚ ਕੱਢੇ ਤਿਰੰਗਾ ਮਾਰਚ ਦੀ ਅਗਵਾਈ ਕੀਤੀ | ਇਸ ਮੌਕੇ ਬਲਾਕ ਇੰਚਾਰਜ ਅਮਰਜੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਨੇ ਭਾਰਤ-ਪਾਕਿ ਵੰਡ ਦੇ ਸੰਤਾਪ ਸਬੰਧੀ 'ਵਿਭਾਜਨ ਵਿਭਸ਼ਿਕਾ ਸਮਰਿਤੀ ਦਿਵਸ' ਵਜੋਂ ਕੱਢਿਆ ਮੌਨ ਮਾਰਚ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-1947 ਦੀ ਭਾਰਤ-ਪਾਕਿ ਵੰਡ ਦੌਰਾਨ ਲੱਖਾਂ ਦੀ ਗਿਣਤੀ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਤੇ ਸਾਬਕਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਭੱਟਾਂ ਦੀ ਯਾਦਗਾਰ ਬਣਾਈ ਜਾਵੇਗੀ-ਪ੍ਰੋ. ਚੰਦੂਮਾਜਰਾ

ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਭਾਟ ਸਿੱਖ ਵਿੰਗ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਰਿੰਕੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੀ ਆਈ ਏ ਸਟਾਫ਼ 'ਚ ਤਾਇਨਾਤ ਸਬ-ਇੰਸਪੈਕਟਰ ਲਖਵਿੰਦਰ ਸਿੰਘ ਬਣੇ ਇੰਸਪੈਕਟਰ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੌੜ)- ਅੱਤਵਾਦ ਦੇ ਸਮੇਂ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਸੀਆਈਏ ਸਟਾਫ਼ ਪਟਿਆਲਾ 'ਚ ਤੈਨਾਤ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਅੱਜ ਪਟਿਆਲਾ ਦੇ ਐੱਸ.ਐੱਸ.ਪੀ ਦੀਪਕ ਪਾਰੀਕ, ਐੱਸ.ਪੀ.ਡੀ ਹਰਵੀਰ ਸਿੰਘ ਅਟਵਾਲ, ਡੀ.ਐੱਸ.ਪੀ ਸੌਰਵ ...

ਪੂਰੀ ਖ਼ਬਰ »

ਮਾਰਕਫੈੱਡ ਦੇ 64 ਲੱਖ ਤੋਂ ਵੱਧ ਕੀਮਤ ਦੇ ਚੌਲ ਗ਼ਬਨ ਕਰਨ 'ਤੇ 2 ਖ਼ਿਲਾਫ਼ ਕੇਸ ਦਰਜ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੌੜ)-ਮਾਰਕਫੈੱਡ ਵਲੋਂ ਐਗਰੀਮੈਂਟ ਅਨੁਸਾਰ ਇਕ ਰਾਈਸ ਮਿੱਲ 'ਚ ਝੋਨੇ ਦਾ ਭੰਡਾਰ ਕਰਵਾਇਆ ਸੀ ਜਿਸ ਤਹਿਤ ਬਣਦੇ ਚੌਲ ਮਿਲ ਨੇ ਮਾਰਕਫੈੱਡ ਵਿਭਾਗ 'ਚ ਕੋਲ ਜਮ੍ਹਾ ਕਰਵਾਏ ਸੀ | ਜਮ੍ਹਾ ਕਰਵਾਈਆਂ ਚੌਲਾਂ ਦੀਆਂ ਬੋਰੀਆਂ ਦੀ ਜਦੋਂ ਗਿਣਤੀ ...

ਪੂਰੀ ਖ਼ਬਰ »

ਜੇਲ੍ਹ ਵਿਚੋਂ ਮੋਬਾਈਲ ਬਰਾਮਦ ਹੋਣ ਸੰਬੰਧੀ ਮਾਮਲਾ ਦਰਜ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਸਥਾਨਕ ਭਵਾਨੀਗੜ੍ਹ ਰੋਡ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਾਜਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਹਵਾਲਾਤੀ ਦਰਸ਼ਨ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਮਕਾਨ ਨੰਬਰ 18 ਗਲੀ ਨੰਬਰ 2 ਗੋਬਿੰਦ ...

ਪੂਰੀ ਖ਼ਬਰ »

ਸੇਂਟ ਜੋਸਫ਼ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਤਿਰੰਗਾ ਯਾਤਰਾ ਕੱਢੀ

ਖਮਾਣੋਂ, 14 ਅਗਸਤ (ਜੋਗਿੰਦਰ ਪਾਲ)-ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਡਾ. ਨਰੇਸ਼ ਚੌਹਾਨ, ਸੇਂਟ ਜੌਸਫ਼ ਸਕੂਲ ਦੇ ਪਿੰ੍ਰ: ਐਸ.ਐਸ ਬਰਾੜ ਅਤੇ ਜਗਮਿੰਦਰ ਸਿੰਘ ਭੰਗੂ ਦੀ ਅਗਵਾਈ 'ਚ ਸੇਂਟ ਜੋਸਫ਼ ਸਕੂਲ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਆਜ਼ਾਦੀ ਦਿਵਸ ਨੂੰ ਮੁੱਖ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਆਪਣੇ ਘਰ 'ਤੇ ਤਿਰੰਗਾ ਝੰਡਾ ਲਗਾਉਣਾ ਚਾਹੀਦਾ ਹੈ-ਰਾਜੀਵ ਵਾਲਮੀਕਿ

ਬਸੀ ਪਠਾਣਾਂ, 14 ਅਗਸਤ (ਪਨੇਸਰ)-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਘਰ-ਘਰ ਤਿਰੰਗਾ ਮੁਹਿੰਮ ਤਹਿਤ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਵਾਲਮੀਕਿ ਤੇ ਉਨ੍ਹਾਂ ਦੀ ਪਤਨੀ ਕੌਂਸਲਰ ਬਿੰਦੂ ਰਾਣੀ ਨੇ ਆਪਣੀ ਰਿਹਾਇਸ਼ 'ਤੇ ਤਿਰੰਗਾ ...

ਪੂਰੀ ਖ਼ਬਰ »

ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਵਲੋਂ ਵਿਧਾਇਕ ਨੂੰ ਹੱਕ ਪੱਤਰ ਸੌਂਪਿਆ

ਬਸੀ ਪਠਾਣਾਂ, 14 ਅਗਸਤ (ਰਵਿੰਦਰ ਮੌਦਗਿਲ)-ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਦੇ ਵਫ਼ਦ ਵਲੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਮੁਲਾਜ਼ਮਾਂ, ਵਿਦਿਆਰਥੀਆਂ ਤੇ ਲੋਕਾਂ ਦੇ ਹੱਕਾਂ ਸਬੰਧੀ ਪੱਤਰ ਸੌਂਪਿਆ ਗਿਆ | ਸੂਬਾ ਪ੍ਰਧਾਨ ਬਲਜੀਤ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਕੋਰਟ ਕੰਪਲੈਕਸ 'ਚ ਸਮਾਗਮ ਕਰਵਾਇਆ

ਅਮਲੋਹ, 14 ਅਗਸਤ (ਅੰਮਿ੍ਤ ਸਿੰਘ ਸ਼ੇਰਗਿੱਲ)-ਕੋਰਟ ਕੰਪਲੈਕਸ ਅਮਲੋਹ ਵਿਖੇ ਅੱਜ ਆਜ਼ਾਦੀ ਦਿਵਸ ਦੇ ਸਬੰਧ 'ਚ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ 'ਚ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸ਼ੈਂਪੀ ਚੌਧਰੀ, ਸਿਵਲ ਜੱਜ ਜੂਨੀਅਰ ਡਵੀਜ਼ਨ ਰਾਜਨਦੀਪ ਕੌਰ ਬਿਲਿੰਗ ਤੇ ...

ਪੂਰੀ ਖ਼ਬਰ »

ਦੇਸ਼ ਦੇ ਵਿਕਾਸ ਲਈ ਜਾਤ-ਪਾਤ ਤੋਂ ਉੱਪਰ ਉੱਠ ਕੇ ਯੋਗਦਾਨ ਪਾਉਣ ਦੀ ਲੋੜ-ਡਾ. ਹਰਜਿੰਦਰ ਸਿੰਘ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੌੜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚ ਦੇਸ਼ ਦੀ ਵੰਡ ਦੇ ਖ਼ੌਫ਼ਨਾਕ ਪਲਾਂ ਨੂੰ ਯਾਦ ਕੀਤਾ ਗਿਆ ਅਤੇ ਇਸ ਨੂੰ ਭਿਆਨਕ ਯਾਦਗਾਰ ਦਿਨ ਵਜੋਂ ਮਨਾਇਆ ਗਿਆ, ਜਿਸ ਤਹਿਤ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ ਇਕ ਰਸਮੀ ਪ੍ਰੋਗਰਾਮ ...

ਪੂਰੀ ਖ਼ਬਰ »

ਨਗਰ ਨਿਗਮ ਦੇ ਨਾਲ ਤਿਰੰਗੇ ਦੇ ਰੰਗ ਵਿਚ ਰੰਗਿਆ ਸ਼ਾਹੀ ਸ਼ਹਿਰ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੌੜ)-ਸ਼ਹਿਰ ਵਿਚ ਚਾਰੇ ਪਾਸੇ ਆਜ਼ਾਦੀ ਦੇ ਅੰਮਿ੍ਤ ਮਹਾਉਤਸਵ ਦੀਆਂ ਤਿਆਰੀਆਂ ਚੱਲ ਰਹੀਆਂ ਹਨ | ਨਗਰ ਨਿਗਮ ਦੇ ਨਾਲ-ਨਾਲ ਪੂਰਾ ਸ਼ਹਿਰ ਤਿਰੰਗੇ ਦੇ ਰੰਗ 'ਚ ਰੰਗਿਆ ਨਜ਼ਰ ਆ ਰਿਹਾ ਹੈ | ਨਗਰ ਨਿਗਮ ਨੇ ਇੱਕ ਨਵੀਂ ਪਹਿਲ ਕਰਦਿਆਂ ਸ਼ਹਿਰ ...

ਪੂਰੀ ਖ਼ਬਰ »

ਦੇਸ਼ ਦੇ ਵਿਕਾਸ ਲਈ ਜਾਤ-ਪਾਤ ਤੋਂ ਉੱਪਰ ਉੱਠ ਕੇ ਯੋਗਦਾਨ ਪਾਉਣ ਦੀ ਲੋੜ-ਡਾ. ਹਰਜਿੰਦਰ ਸਿੰਘ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੌੜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚ ਦੇਸ਼ ਦੀ ਵੰਡ ਦੇ ਖ਼ੌਫ਼ਨਾਕ ਪਲਾਂ ਨੂੰ ਯਾਦ ਕੀਤਾ ਗਿਆ ਅਤੇ ਇਸ ਨੂੰ ਭਿਆਨਕ ਯਾਦਗਾਰ ਦਿਨ ਵਜੋਂ ਮਨਾਇਆ ਗਿਆ, ਜਿਸ ਤਹਿਤ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ ਇਕ ਰਸਮੀ ਪ੍ਰੋਗਰਾਮ ...

ਪੂਰੀ ਖ਼ਬਰ »

ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕਢੀ ਤਿਰੰਗਾ ਯਾਤਰਾ

ਘਨੌਰ, 14 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਆਜ਼ਾਦੀ ਦੇ 75ਵੇਂ ਮਹਾਂ ਉਤਸਵ ਦੇ ਸਬੰਧ ਵਿਚ ਹਰ ਘਰ ਤਿਰੰਗਾ ਮੁਹਿੰਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਤਰਫ਼ੋਂ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦਾ ਇਕ ਕਾਬੂ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਮੇਵਾ ਸਿੰਘ ਨੇ ਜਰਨੈਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕੰਡਾ ਬੋੜਾਂ ਹੇਠ ਨੂੰ ਦੜਾ-ਸੱਟਾ ਲਾਉਂਦੇ ਹੋਏ ਕਾਬੂ ਕੀਤਾ | ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਮੇਵਾ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

36ਵੀਆਂ ਕੌਮੀ ਖੇਡਾਂ ਲਈ ਹੈਂਡਬਾਲ ਖਿਡਾਰੀਆਂ ਦੀ ਚੋਣ ਕੱਲ੍ਹ

ਸਮਾਣਾ, 14 ਅਗਸਤ (ਟੋਨੀ)-27 ਸਤੰਬਰ ਤੋਂ 10 ਅਕਤੂਬਰ ਤੱਕ ਗੁਜਰਾਤ ਵਿਖੇ ਹੋ ਰਹੀਆਂ 36ਵੀਆਂ ਰਾਸ਼ਟਰੀ ਖੇਡਾਂ ਲਈ ਪੰਜਾਬ ਦੇ ਪੁਰਸ਼ ਅਤੇ ਮਹਿਲਾ ਹੈਂਡਬਾਲ ਖਿਡਾਰੀਆਂ ਦੀ ਚੋਣ 16 ਅਗਸਤ ਮੰਗਲਵਾਰ ਨੂੰ ਪੰਜਾਬ ਹੈਂਡਬਾਲ ਐਸੋਸੀਏਸ਼ਨ ਵਲੋਂ ਖ਼ਾਲਸਾ ਕਾਲਜ ਪਟਿਆਲਾ ਵਿਖੇ ...

ਪੂਰੀ ਖ਼ਬਰ »

ਮੋਹਿਤ ਮਹਿੰਦਰਾ ਦੀ ਅਗਵਾਈ 'ਚ ਤਿਰੰਗਾ ਯਾਤਰਾ ਕੱਢੀ

ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਆਲ ਇੰਡੀਆ ਕਾਂਗਰਸ ਕਮੇਟੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਟਿਆਲਾ ਕਾਂਗਰਸ ਵਲੋਂ ਮੋਹਿਤ ਮੋਹਿੰਦਰਾ (ਵਾਈਸ ਪ੍ਰਧਾਨ ਪੰਜਾਬ ਯੂਥ ਕਾਂਗਰਸ) ਦੀ ਅਗਵਾਈ ਵਿਚ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ ਨੇ ਅੰਤਰਰਾਸ਼ਟਰੀ ਤਾਇਕਵਾਂਡੋ ਮੁਕਾਬਲਿਆਂ 'ਚ ਜਿੱਤੇ 7 ਤਗਮੇ

ਰਾਜਪੁਰਾ, 14 ਅਗਸਤ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਲੇਸ਼ੀਆ 'ਚ ਹੋਏ ਅੰਤਰਰਾਸ਼ਟਰੀ ਤਾਇਕਵਾਂਡੋ ਮੁਕਾਬਲੇ 2022 ਅੰਡਰ-15 'ਚ 4 ਸੋਨ, 3 ਚਾਂਦੀ ਅਤੇ ਇਕ ਤਾਂਬੇ ਦਾ ਤਗਮਾ ਜਿੱਤ ਕੇ ਸਕੂਲ, ਰਾਜਪੁਰਾ ਦੇ ਨਾਂਅ ਸਣੇ ਭਾਰਤ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਕਾਮਨਵੈਲਥ ਖੇਡਾਂ 'ਚ ਹਰਜਿੰਦਰ ਕੌਰ ਨੇ ਇਲਾਕੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ-ਅਮਨਦੀਪ ਕੌਰ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਕਾਮਨਵੈਲਥ ਖੇਡਾਂ ਵਿਚ ਨੇੜਲੇ ਪਿੰਡ ਮੈਹਸ ਦੀ ਖਿਡਾਰਨ ਹਰਜਿੰਦਰ ਕੌਰ ਨੇ ਜਿੱਥੇ ਦੇਸ਼ ਦਾ ਨਾਮ ਰੌਸ਼ਨ ਕੀਤਾ ਉੱਥੇ ਇਸ ਪ੍ਰਾਪਤੀ 'ਤੇ ਇਲਾਕਾ ਨਿਵਾਸੀਆਂ ਨੂੰ ਵੀ ਪੂਰਾ ਮਾਣ ਹੈ | ਇਹ ਗੱਲ ਉਸ ਦੀ ਖੇਡ ਅਧਿਆਪਕਾ ਅਤੇ ਮੌਜੂਦਾ ਭਾਈ ...

ਪੂਰੀ ਖ਼ਬਰ »

ਪੁਲਿਸ ਉਪ-ਕਪਤਾਨ ਨੇ ਪੀ.ਸੀ.ਆਰ. ਮੋਟਰਸਾਈਕਲ ਕੀਤੇ ਰਵਾਨਾ

ਸਮਾਣਾ, 14 ਅਗਸਤ (ਪ੍ਰੀਤਮ ਸਿੰਘ ਨਾਗੀ)-ਪੁਲਿਸ ਉਪ-ਕਪਤਾਨ ਸਮਾਣਾ ਸੌਰਵ ਜਿੰਦਲ ਨੇ 2 ਪੀ.ਸੀ.ਆਰ. ਮੋਟਰਸਾਈਕਲ ਰਵਾਨਾ ਕੀਤੇ | ਸ੍ਰੀ ਜਿੰਦਲ ਨੇ ਦੱਸਿਆ ਕਿ ਪਹਿਲਾਂ ਵੀ ਸ਼ਹਿਰ ਵਿਚ ਇਹ ਟੀਮਾਂ ਚਲਾਈਆਂ ਰਹੀਆਂ ਸਨ ਪਰ ਵੋਟਾਂ ਸਮੇਂ ਇਹ ਸੇਵਾ ਬੰਦ ਕਰ ਦਿੱਤੀ ਗਈ ਸੀ | ...

ਪੂਰੀ ਖ਼ਬਰ »

ਸਕਾਲਰਜ਼ ਸਕੂਲ ਨੇ ਅੰਤਰਰਾਸ਼ਟਰੀ ਤਾਇਕਵਾਂਡੋ ਮੁਕਾਬਲਿਆਂ 'ਚ ਜਿੱਤੇ 7 ਤਗਮੇ

ਰਾਜਪੁਰਾ, 14 ਅਗਸਤ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਲੇਸ਼ੀਆ 'ਚ ਹੋਏ ਅੰਤਰਰਾਸ਼ਟਰੀ ਤਾਇਕਵਾਂਡੋ ਮੁਕਾਬਲੇ 2022 ਅੰਡਰ-15 'ਚ 4 ਸੋਨ, 3 ਚਾਂਦੀ ਅਤੇ ਇਕ ਤਾਂਬੇ ਦਾ ਤਗਮਾ ਜਿੱਤ ਕੇ ਸਕੂਲ, ਰਾਜਪੁਰਾ ਦੇ ਨਾਂਅ ਸਣੇ ਭਾਰਤ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 106 ਯੂਨਿਟ ਖ਼ੂਨ ਕੀਤਾ ਇਕੱਤਰ

ਰਾਜਪੁਰਾ, 14 ਅਗਸਤ (ਰਣਜੀਤ ਸਿੰਘ)-ਨੇੜਲੇ ਪਿੰਡ ਬਲਸੂਆਂ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਵਿਚ 106 ਦਾਨੀਆਂ ਨੇ ਖ਼ੂਨ ਦਾਨ ਕੀਤਾ | ਇਸ ਮੌਕੇ 'ਤੇ ਲਾਈਫ ਲਾਇਨ ਬਲੱਡ ਸੈਂਟਰ ਦੀ ਟੀਮ ਨੇ ਦਾਨੀਆਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਖੇਡ ਮੇਲਾ ਕਰਵਾਇਆ

ਸ਼ੁਤਰਾਣਾ, 14 ਅਗਸਤ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਖੇਡ ਮੇਲਿਆਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ਮੁਹਿੰਮ ਤਹਿਤ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਖੇਡ ਮੇਲਾ ਕਰਵਾਇਆ

ਸ਼ੁਤਰਾਣਾ, 14 ਅਗਸਤ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਖੇਡ ਮੇਲਿਆਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ਮੁਹਿੰਮ ਤਹਿਤ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਮਨਾਇਆ ਸੁਤੰਤਰਤਾ ਦਿਵਸ

ਸਮਾਣਾ, 14 ਅਗਸਤ (ਹਰਵਿੰਦਰ ਸਿੰਘ ਟੋਨੀ)-ਮਿਲੇਨੀਅਮ ਵਰਲਡ ਸਕੂਲ ਸਮਾਣਾ ਨੇ ਅੱਜ 75ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ | ਮੁੱਖ ਮਹਿਮਾਨ ਵਜੋਂ ਆਏ ਸਮਾਣਾ ਦੇ ਪੁਲਿਸ ਉਪ-ਕਪਤਾਨ ਸੌਰਵ ਜਿੰਦਲ ਨੇ ਪ੍ਰੋਗਰਾਮ ਦੀ ਸ਼ੁਰੂਆਤ ਦੀਵਾ ਜਗਾ ਕੇ ਕੀਤੀ, ਇਸ ਤੋਂ ਬਾਅਦ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ

ਦੇਵੀਗੜ੍ਹ, 14 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੇੜੇ ਦੇਵੀਗੜ੍ਹ ਪਟਿਆਲਾ ਵਿਖੇ 75ਵਾਂ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ ਉਪਰੰਤ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਪੈਦਲ ਤਿਰੰਗਾ ਯਾਤਰਾ ਕੱਢੀ

ਘੱਗਾ, 14 ਅਗਸਤ (ਵਿਕਰਮਜੀਤ ਸਿੰਘ ਬਾਜਵਾ)-ਘੱਗਾ 'ਚ ਪ੍ਰਧਾਨ ਨਰੇਸ਼ ਬਾਂਸਲ ਦੀ ਅਗਵਾਈ ਹੇਠ ਨਗਰ ਪੰਚਾਇਤ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਪੈਦਲ ਤਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰੇਸ਼ ਬਾਂਸਲ ਪ੍ਰਧਾਨ ਘੱਗਾ ਨਗਰ ਪੰਚਾਇਤ ...

ਪੂਰੀ ਖ਼ਬਰ »

ਯੂਥ ਪ੍ਰਧਾਨ ਜਿੰਦਰੀ ਨੇ ਕੀਤੀ ਸੁਖਪਾਲ ਖਹਿਰਾ ਨਾਲ ਮੁਲਾਕਾਤ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਯੂਥ ਕਾਂਗਰਸ ਪ੍ਰਧਾਨ ਤੇ ਪਿੰਡ ਲੱਧਾਹੇੜੀ ਦੇ ਨੌਜਵਾਨ ਸਰਪੰਚ ਮਨਜਿੰਦਰ ਸਿੰਘ ਜਿੰਦਰੀ ਤੇ ਪਿੰਡ ਬੁੱਗਾ ਦੀ ਮਹਿਲਾ ਸਰਪੰਚ ਦੇ ਪਤੀ ਸੰਤੋਖ ਸਿੰਘ ਬੁੱਗਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ | ਇਸ ...

ਪੂਰੀ ਖ਼ਬਰ »

ਦੇਸ਼ ਦੀ ਦਹਿਸ਼ਤੀ ਵੰਡ ਦਾ ਯਾਦਗਾਰੀ ਦਿਨ ਮਨਾਇਆ

ਰਾਜਪੁਰਾ, 14 ਅਗਸਤ (ਜੀ.ਪੀ. ਸਿੰਘ)-ਅੱਜ ਸਥਾਨਕ ਲੜਕੀਆਂ ਦੇ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ ਵਿਖੇ ਦੇਸ਼ ਦੀ ਦਹਿਸ਼ਤ ਵੰਡ ਦਾ ਯਾਦਗਾਰੀ ਦਿਨ ਪਿ੍ੰਸੀਪਲ ਸਤਬੀਰ ਸਿੰਘ ਦੀ ਅਗਵਾਈ 'ਚ ਮਨਾਇਆ ਗਿਆ | ਜਿਸ ਵਿਚ ਉੱਘੇ ਸਾਹਿਤਕਾਰ ਅਤੇ ਸੀਨੀਅਰ ਸਿਟੀਜ਼ਨ ਕੌਂਸਲ ਦੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਪਟਿਆਲਾ 'ਚੋਂ ਫ਼ਰਾਰ ਹਵਾਲਾਤੀ ਨਾਭਾ ਪੁਲਿਸ ਵਲੋਂ ਗਿ੍ਫ਼ਤਾਰ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੌੜ)-ਬੀਤੀ 12 ਅਗਸਤ ਨੂੰ ਪਟਿਆਲਾ ਜੇਲ੍ਹ ਦੀ ਡਿਉਢੀ ਦੀ ਕੰਧ ਟੱਪ ਕੇ ਫ਼ਰਾਰ ਹੋਏ ਹਵਾਲਾਤੀ ਮਨਿੰਦਰ ਸਿੰਘ ਨੂੰ ਥਾਣਾ ਸਦਰ ਨਾਭਾ ਦੀ ਪੁਲਿਸ ਨੇ ਨਾਭਾ ਦੇ ਇਕ ਪਿੰਡ 'ਚੋਂ ਗਿ੍ਫ਼ਤਾਰ ਕਰ ਲਿਆ ਹੈ ਜਿਸ ਦੀ ਪੁਸ਼ਟੀ ਸਦਰ ਥਾਣਾ ਨਾਭਾ ਦੇ ...

ਪੂਰੀ ਖ਼ਬਰ »

ਅਪੋਲੋ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਦੇਵੀਗੜ੍ਹ, 14 ਅਗਸਤ (ਰਾਜਿੰਦਰ ਸਿੰਘ ਮੌਜੀ)-ਅਪੋਲੋ ਪਬਲਿਕ ਸਕੂਲ ਦੇਵੀਗੜ੍ਹ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਕੈਂਪਸ ਨੂੰ ਇਕ ਰਵਾਇਤੀ ਪਿੰਡ ਵਿਚ ਤਬਦੀਲ ਕਰ ਦਿੱਤਾ ਗਿਆ ਜਿਸ ਵਿਚ ਇਕ ਰਵਾਇਤੀ ਰਸੋਈ, ਚਰਖਾ, ਮਹਿੰਦੀ ਲਗਾਉਣ ਦਾ ਪ੍ਰਬੰਧ ਆਦਿ ਕੀਤਾ ਗਿਆ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਸਾਲ ਮੌਕੇ ਬੀਜੇਪੀ ਵਲੋਂ ਸ਼ਹਿਰ ਭਰ 'ਚ ਕੱਢੀ ਤਿਰੰਗਾ ਯਾਤਰਾ

ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਬੀਜੇਪੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਸ਼ਹਿਰ ਭਰ ਵਿਚ ਆਜ਼ਾਦੀ ਦੇ 75ਵੇਂ ਦਿਵਨ ਮੌਕੇ ਮੋਟਰ ਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ਆਗੂਆਂ ਵਲੋਂ ਵਾਹਨਾਂ 'ਤੇ ਤਿਰੰਗਾ ਝੰਡਾ ਲਗਾ ਕੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਸ੍ਰੀ ਖਾਟੂ ਸ਼ਾਮ ਮੰਦਰ ਵਿਖੇ ਜਾਗਰਣ ਕਰਵਾਇਆ

ਪਾਤੜਾਂ, 14 ਅਗਸਤ (ਗੁਰਇਕਬਾਲ ਸਿੰਘ ਖਾਲਸਾ)-'ਕਰਨੇ ਵਾਲੇ ਸ਼ਿਆਮ ਕਰਵਾਨੇ ਵਾਲੇ ਸ਼ਿਆਮ' ਪਰਿਵਾਰ ਵਲੋਂ ਸ਼ਰਧਾ ਅਤੇ ਧੂਮਧਾਮ ਨਾਲ ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਾਗਰਣ ਵਿਚ ਪ੍ਰਭੂ ਦਾ ਗੁਣਗਾਨ ਕਰਨ ਲਈ ਪੂਨਮ ਦੀਦੀ ਬਰਸਾਨੇ ਵਾਲੇ, ...

ਪੂਰੀ ਖ਼ਬਰ »

ਮੇਅਰ ਨੇ ਭਾਜਪਾ ਨਾਲ ਮਿਲ ਕੇ ਕੱਢੀ ਤਿਰੰਗਾ ਯਾਤਰਾ

ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਪੀ.ਐਲ.ਸੀ ਦੇ ਜ਼ਿਲ੍ਹਾ ਪ੍ਰਧਾਨ ਕੇਕੇ ਮਲਹੋਤਰਾ ਅਤੇ ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਦੇ ਨਾਲ ਅੱਜ ਸ਼ਾਮ ਕਰੀਬ 6 ਵਜੇ ਤਿਰੰਗਾ ਯਾਤਰਾ ਕੱਢੀ | ਤਫਜਲਪੁਰਾ ਤੋਂ ਜੁਝਾਰ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਪਟਿਆਲਾ, 14 ਅਗਸਤ (ਧਰਮਿੰਦਰ ਸਿੰਘ ਸਿੱਧੂ)-ਅੱਜ ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਜ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ 'ਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲੇ | ਉਨ੍ਹਾਂ ...

ਪੂਰੀ ਖ਼ਬਰ »

ਸ਼ਰਧਾਲੂਆਂ ਦੀ ਮਦਦ ਲਈ ਸੜਕ ਦੇ ਕਿਨਾਰਿਆਂ 'ਤੇ ਪਾਈ ਮਿੱਟੀ

ਭੁੱਨਰਹੇੜੀ, 14 ਅਗਸਤ (ਧਨਵੰਤ ਸਿੰਘ)-ਨੈਣ ਕਲਾਂ ਦੇ ਸਲਾਨਾ ਮੇਲੇ 'ਤੇ ਆਉਣ ਵਾਲੇ ਸ਼ਰਧਾਲੂਆਂ ਲਈ ਰਸਤਿਆਂ ਨੂੰ ਸਾਫ਼ ਕੀਤਾ ਜਾ ਰਿਹਾ | ਇਤਿਹਾਸਕ ਮੰਦਿਰ ਨੈਣ ਕਲਾਂ, ਨੂੰ ਮੁੱਖ ਮਾਰਗ ਪਟਿਆਲਾ ਤੋਂ ਵਾਇਆ ਪਿੰਡ ਅਕੌਤ ਅਤੇ ਅਸਮਾਨਪੁਰ ਲਿੰਕ ਸੜਕਾਂ ਦੇ ਕਿਨਾਰਿਆਂ ਦੀ ...

ਪੂਰੀ ਖ਼ਬਰ »

ਹਰਦੀਪ ਸਿੰਘ ਸਨੌਰ ਦੀ ਅਗਵਾਈ ਹੇਠ ਕੱਢੀ ਤਿਰੰਗਾ ਯਾਤਰਾ

ਦੇਵੀਗੜ੍ਹ, 14 ਅਗਸਤ (ਰਾਜਿੰਦਰ ਸਿੰਘ ਮੌਜੀ)-75ਵੇਂ ਆਜ਼ਾਦੀ ਦਿਵਸ ਮੌਕੇ ਹਲਕਾ ਸਨੌਰ ਦੇ ਪਿੰਡਾਂ ਵਿਚ ਹਰਦੀਪ ਸਿੰਘ ਸਨੌਰ ਕਨਵੀਨਰ ਵਿਧਾਨ ਸਭਾ ਸਨੌਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ | ਇਹ ਤਿਰੰਗਾ ਯਾਤਰਾ ਪਿੰਡ ਬਰਕਤਪੁਰ ਤੋਂ ਸ਼ੁਰੂ ...

ਪੂਰੀ ਖ਼ਬਰ »

ਅਨਾਥ ਬੱਚਿਆਂ ਨੂੰ ਸੰਭਾਲਣ ਵਾਲੇ ਆਸ਼ਰਮਾਂ ਦੀ ਲੋੜੀਂਦੀ ਮਦਦ ਕਰੇਗੀ ਪੰਜਾਬ ਸਰਕਾਰ-ਹਰਪਾਲ ਸਿੰਘ ਚੀਮਾ

ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਲਾਹੌਰੀ ਗੇਟ ਵਿਖੇ ਸਥਿਤ ਐੱਸ.ਡੀ.ਕੇ.ਐੱਸ. ਯਾਦਵਿੰਦਰ ਪੂਰਨ ਬਾਲ ਨਿਕੇਤਨ ਵਿਖੇ ਰਹਿ ਰਹੀਆਂ ਬੱਚੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਭਰ 'ਚ 'ਆਪ' ਵਲੋਂ 75 ਮੁਹੱਲਾ ਕਲੀਨਿਕ ਖੋਲ੍ਹਣੇ ਇਤਿਹਾਸਿਕ ਫੈਸਲਾ-ਬੰਗੜ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਭਰ ਵਿਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ੍ਹ ਜਾ ਰਹੇ ਹਨ ਜੋ ਇਕ ਇਤਿਹਾਸਕ ਫੈਸਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ 'ਆਪ' ਦੇ ਐੱਸ ਸੀ ਵਿੰਗ ਦੇ ...

ਪੂਰੀ ਖ਼ਬਰ »

ਦੀਦਾਰ ਸਿੰਘ ਸਵਾਜਪੁਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਡਕਾਲਾ, 14 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਪੀਏ ਪ੍ਰਭਜਿੰਦਰ ਸਿੰਘ ਬਚੀ ਦੇ ਪਿਤਾ ਦੀਦਾਰ ਸਿੰਘ ਵਾਲੀਆ ਨਮਿਤ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਸਵਾਜਪੁਰ ਪੁਰਾਣਾ ਦੇ ...

ਪੂਰੀ ਖ਼ਬਰ »

ਕਾਰ ਖੋਹ ਕੇ ਭੱਜੇ ਚਾਰ ਨੌਜਵਾਨ ਗਿ੍ਫ਼ਤਾਰ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੌੜ)-ਬੀਤੀ 7 ਅਗਸਤ ਨੂੰ ਰੇਲਵੇ ਸਟੇਸ਼ਨ ਪਟਿਆਲਾ ਲਾਗੇ ਬਣੇ ਟੈਕਸੀ ਸਟੈਂਡ 'ਚੋਂ ਆਰਟਿਗਾ ਕਾਰ ਕਿਰਾਏ 'ਤੇ ਲੈਣ ਤੋਂ ਬਾਅਦ ਸਮਾਣਾ ਲਾਗੇ ਡਰਾਈਵਰ ਨੂੰ ਬਾਹਰ ਕੱਢ ਕੇ ਕਾਰ ਲੈ ਕੇ ਫ਼ਰਾਰ ਹੋਏ ਚਾਰ ਨੌਜਵਾਨਾਂ ਨੂੰ ਸਮਾਣਾ ਪੁਲਿਸ ਨੇ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਵਿਧਾਇਕ ਨੂੰ ਦਿਤਾ ਮੰਗ ਪੱਤਰ

ਰਾਜਪੁਰਾ, 14 ਅਗਸਤ (ਰਣਜੀਤ ਸਿੰਘ)-ਅੱਜ ਇੱਥੇ ਦੀ ਪਟਵਾਰ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਅਤੇ ਤਹਿਸੀਲ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ 'ਚ ਵਿਧਾਇਕ ਗੁਰਲਾਲ ਘਨੌਰ ਨੂੰ ਆਪਣੀਆਂ ਮੰਗਾਂ ਨੰੂ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿਤਾ | ...

ਪੂਰੀ ਖ਼ਬਰ »

ਅਕਾਲ ਅਕੈਡਮੀ ਬਲਬੇੜ੍ਹਾ ਵਿਖੇ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਦੌਰਾਨ ਆਜ਼ਾਦੀ ਦਿਵਸ ਮਨਾਇਆ

ਡਕਾਲਾ, 14 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਅਕਾਲ ਅਕੈਡਮੀ ਬਲਬੇੜ੍ਹਾ ਵਿਖੇ 75ਵਾਂ ਆਜ਼ਾਦੀ ਦਿਵਸ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਵਿਸ਼ੇ ਅਧੀਨ ਬੜੀ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦਕੀਰਤਨ ਨਾਲ ਕੀਤੀ ਗਈ | ਉਸ ਤੋਂ ਬਾਅਦ ਸਕੂਲ ...

ਪੂਰੀ ਖ਼ਬਰ »

ਪੰਜਾਬੀ ਕੰਪਿਊਟਰਕਾਰੀ ਬਾਰੇ ਪੁਸਤਕ ਲੋਕ -ਅਰਪਣ

ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੱਜ ਕੰਪਿਊਟਰ ਲੇਖਕ ਡਾ. ਸੀ.ਪੀ. ਕੰਬੋਜ ਦੀ ਪੁਸਤਕ 'ਪੰਜਾਬੀ ਭਾਸ਼ਾ ਦਾ ਕੰਪਿਊਟਰੀਕਰਨ' ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਵਲੋਂ ਲੋਕ-ਅਰਪਣ ਕੀਤੀ ਗਈ | ਇਸ ਸਮੇਂ ਉਨ੍ਹਾਂ ਦੇ ਨਾਲ ਡੀਨ ਭਾਸ਼ਾਵਾਂ ...

ਪੂਰੀ ਖ਼ਬਰ »

ਜੱਜ ਮਾਡਰਨ ਸਕੂਲ ਦੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ 'ਤੇ ਨਾਟਕ ਪੇਸ਼

ਦੇਵੀਗੜ੍ਹ, 14 ਅਗਸਤ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕੀਤਾ ਗਿਆ | ਜਿਸ ਦੀ ਸੁਰੂਆਤ ਵਿਦਿਆਰਥੀਆਂ ਨੇ ਦੇਸ ਭਗਤੀ ਦੇ ਗੀਤ ਗਾ ਕੇ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਸਮਾਣਾ, 14 ਅਗਸਤ (ਗੁਰਦੀਪ ਸ਼ਰਮਾ)-ਨਹਿਰੂ ਯੂਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਹੈਲਪ ਪੇਜ਼ ਦੇ ਸਹਿਯੋਗ ਨਾਲ ਪਿੰਡ ਧਨੇਠਾ ਵਿਖੇ ਅੰਤਰ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ | ਇਸ ਦੌਰਾਨ ਦਿਨੇਸ਼ ਸਿਨਹਾਂ ਟੀਮ ਲੀਡਰ ...

ਪੂਰੀ ਖ਼ਬਰ »

ਪਟਿਆਲਾ ਦੇ ਬੈਂਕ ਤੋਂ ਚੋਰੀ ਹੋਏ 35 ਲੱਖ 'ਚੋਂ ਸੀ.ਆਈ.ਏ. ਦੀ ਟੀਮ ਮੱਧ ਪ੍ਰਦੇਸ਼ ਤੋਂ 33.50 ਲੱਖ ਵਾਪਸ ਲਿਆਈ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੌੜ)-ਬੀਤੀ 3 ਅਗਸਤ ਨੂੰ ਪਟਿਆਲਾ ਦੇ ਸ਼ੇਰਾਂਵਾਲੇ ਗੇਟ ਲਾਗੇ ਮੌਜੂਦ ਸਟੇਟ ਬੈਂਕ ਆਫ਼ ਇੰਡੀਆ ਦੀ ਜ਼ੋਨਲ ਬਰਾਂਚ 'ਚੋਂ 35 ਲੱਖ ਚੋਰੀ ਕਰਕੇ ਫ਼ਰਾਰ ਹੋਏ ਬੱਚੇ ਦੀ ਪੈੜ ਨੱਪਦਿਆਂ ਸੀ.ਆਈ.ਏ. ਪਟਿਆਲਾ ਦੇ ਮੁਖੀ ਇੰਸ. ਸ਼ਮਿੰਦਰ ਸਿੰਘ ਦੀ ...

ਪੂਰੀ ਖ਼ਬਰ »

ਬ੍ਰਹਮਾ ਕੁਮਾਰੀਜ਼ ਸੈਂਟਰ ਵਲੋਂ 'ਹਰ ਘਰ ਤਿਰੰਗ' ਮੁਹਿੰਮ ਦਾ ਆਗਾਜ਼

ਪਟਿਆਲਾ, 14 ਅਗਸਤ (ਅ. ਸ. ਆਹਲੂਵਾਲੀਆ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬ੍ਰਮ੍ਹਾ ਕਮਾਰੀਜ ਸੈਂਟਰ ਪਟਿਆਲਾ ਵਲੋਂ ਰਾਖੀ ਦੀਦੀ ਅਤੇ ਬੀ.ਕੇ. ਸੰਜੇ ਭਾਈ ਅਤੇ ਹੋਰਨਾਂ ਵਲੋਂ 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੈਂਟਰ ਵਿਚ ਝੰਡਾ ਲਹਿਰਾਉਣ ...

ਪੂਰੀ ਖ਼ਬਰ »

ਪੁਲਿਸ ਡੀ.ਏ.ਵੀ ਪਬਲਿਕ ਸਕੂਲ ਵਿਖੇ 'ਹਰ ਘਰ ਤਿਰੰਗਾ' ਗਤੀਵਿਧੀਆਂ ਦਾ ਆਯੋਜਨ

ਪਟਿਆਲਾ, 14 ਅਗਸਤ (ਧਰਮਿੰਦਰ ਸਿੰਘ ਸਿੱਧੂ)-ਦੇਸ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ (76ਵਾਂ ਆਜ਼ਾਦੀ ਦਿਹਾੜਾ) ਪੁਲਿਸ ਡੀ.ਏ.ਵੀ ਪਬਲਿਕ ਸਕੂਲ, ਪਟਿਆਲਾ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਆਜ਼ਾਦੀ ਦਿਵਸ ਸਮਾਗਮ ਮੌਕੇ ਸਕੂਲ ਦੇ ਜੀਨੀਆ ਹਾਊਸ ਵਲੋਂ ਇਕ ...

ਪੂਰੀ ਖ਼ਬਰ »

ਹਰਪਾਲ ਸਿੰਘ ਚੀਮਾ ਵਲੋਂ ਸੁਤੰਤਰਤਾ ਸੰਗਰਾਮੀ ਗੈਲਰੀ ਤੇ ਵਾਲ ਆਫ਼ ਫ਼ੇਮ ਲੋਕਾਂ ਨੂੰ ਸਮਰਪਿਤ

ਪਟਿਆਲਾ, 14 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਦੀ ਪੂਰਵਲੀ ਸੰਧਿਆ ਮੌਕੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਕੀਤੀ ਗਈ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵਕ ਸਨਮੀਤ ਸਿੰਘ ਨੂੰ ਕੀਤਾ ਸਨਮਾਨਿਤ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਉੱਘੇ ਸਮਾਜ ਸੇਵਕ ਸਨਮੀਤ ਸਿੰਘ ਪ੍ਰੋਡਕਸ਼ਨ ਮੈਨੇਜਰ ਹਿੰਦੁਸਤਾਨ ਯੂਨੀਲੀਵਰ ਲਿਮਟਿਡ ਨਾਭਾ 'ਚੋਂ ਪੰਜ ਸਾਲ ਤੋਂ ਵੱਧ ਵਧੀਆ ਸੇਵਾਵਾਂ ਕਰਨ ਅਤੇ ਪਦ ਉੱਨਤ ਹੋ ਕੇ ਜਾਣ 'ਤੇ ਵਿਦਾਇਗੀ ਪਾਰਟੀ ਮੌਕੇ ਸਨਮਾਨਿਤ ਕਰਦੇ ਹੋਏ ਸਮਾਜ ਕਲਿਆਣ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਵਲੋਂ ਤਿਰੰਗੇ ਝੰਡੇ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਅੱਜ ਤੋਂ ਪਹਿਲਾਂ ਕੀਤੇ ਗਏ ਐਲਾਨ ਅਨੁਸਾਰ ਸ਼ਿਵ ਸੈਨਾ ਹਿੰਦੁਸਤਾਨ ਦੀ ਵਲੋਂ ਪਾਰਟੀ ਦਫ਼ਤਰ 'ਚ ਭਾਰੀ ਗਿਣਤੀ ਵਿਚ ਦੇਸ਼ ਦਾ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ ਦੀ ਮੁਹਿੰਮ ਤਹਿਤ ਝੰਡੇ ਵੱਡੇ ਪੱਧਰ 'ਤੇ ਬਿਲਕੁਲ ਮੁਫ਼ਤ ਵੰਡਣ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 48 ਬੈਂਚ ਰਾਹੀਂ 20583 ਕੇਸਾਂ ਦਾ ਨਿਪਟਾਰਾ ਕਰ ਕੇ 1308632749 ਰੁਪਏ ਦੇ ਐਵਾਰਡ ਪਾਸ-ਤਰਸੇਮ ਮੰਗਲਾ

ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਅੱਜ ਪਟਿਆਲਾ ਸੈਸ਼ਨਜ਼ ਡਵੀਜ਼ਨ 'ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਦੇਖਰੇਖ ਹੇਠ ਅਤੇ ਜ਼ਿਲ੍ਹਾ ਅਤੇ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਸਿਰਫ਼ ਕਾਰਪੋਰੇਟ ਮਿੱਤਰਾਂ ਦਾ ਫਿਕਰ-ਇੰਦਰਜੀਤ ਸੰਧੂ

ਰਾਜਪੁਰਾ, 14 ਅਗਸਤ (ਜੀ.ਪੀ. ਸਿੰਘ)-ਅੱਜ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਿਨੇਸ਼ ਮਹਿਤਾ ਦੇ ਦਫ਼ਤਰ ਵਿਖੇ ਬੈਠਕ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਦੀ ਅਗਵਾਈ 'ਚ 'ਆਪ' ਵਲੋਂ ਕੱਢੀ ਤਿਰੰਗਾ ਯਾਤਰਾ

ਪਾਤੜਾਂ, 14 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੀ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਹਰ ਘਰ ਤਿਰੰਗਾ ਅਭਿਆਨ ਤਹਿਤ ਅੱਜ ਸ਼ਹਿਰ 'ਚ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਅਗਵਾਈ 'ਚ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ | ਵਿਧਾਇਕ ਕੁਲਵੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX