ਛੇਹਰਟਾ, 17 ਅਗਸਤ (ਵਡਾਲੀ)-ਮਾਝੇ ਦੇ ਜਰਨੈਲ ਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਚੰਡੀਗੜ੍ਹ ਤੋਂ ਗੁਰੂ ਨਗਰੀ ਪਹੁੰਚਣ ਤੱਕ ਪੰਜਾਬ ਵਾਸੀਆਂ ਨੇ ਪਲਕਾਂ 'ਤੇ ਬਿਠਾਉਂਦਿਆਂ ਸ਼ਾਹੀ ਸਵਾਗਤ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਅੱਜ ਵੀ ਸ: ਮਜੀਠੀਆ ਨੂੰ ਦਿਲੋਂ ਪਿਆਰ ਕਰਦੇ ਹਨ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਸ: ਦਿਲਬਾਗ ਸਿੰਘ ਵਡਾਲੀ ਤੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸ: ਗੁਰਪ੍ਰੀਤ ਸਿੰਘ ਵਡਾਲੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ | ਉਨ੍ਹਾਂ ਕਿਹਾ ਕਿ ਸ: ਮਜੀਠੀਆ ਦੇ ਮੈਦਾਨ 'ਚ ਆਉਣ ਨਾਲ ਪਾਰਟੀ ਨੂੰ ਹੋਰ ਵਧੇਰੇ ਮਜਬੂਤੀ ਮਿਲੇਗੀ | ਕਿਉਂਕਿ ਉਹ ਆਗੂਆਂ ਤੇ ਵਰਕਰਾਂ 'ਚ ਨਵਾਂ ਜੋਸ਼ ਭਰਨਾ ਚੰਗੀ ਤਰ੍ਹਾਂ ਨਾਲ ਜਾਣਦੇ ਹਨ | ਇਸ ਮੌਕੇ ਦਿਲਬਾਗ ਸਿੰਘ ਵਡਾਲੀ ਤੇ ਗੁਰਪ੍ਰੀਤ ਸਿੰਘ ਵਡਾਲੀ ਨੇ ਪਾਰਟੀ ਦੀ ਮਜਬੂਤੀ ਲਈ ਆਗੂਆਂ, ਵਰਕਰਾਂ ਨਾਲ ਵਿਚਾਰਾਂ ਵੀ ਕੀਤੀਆਂ | ਇਸ ਸਮੇਂ ਲਾਲਜੀਤ ਸਿੰਘ ਗਿੱਲ, ਗੁਰਜਿੰਦਰ ਸਿੰਘ ਗਿੱਲ, ਜਸਪਾਲ ਸਿੰਘ ਜੱਸ, ਪ੍ਰਮਜੀਤ ਸਿੰਘ ਵਡਾਲੀ, ਮਨਜਿੰਦਰ ਸਿੰਘ ਮਾਨ, ਸੁਲੱਖਣ ਸਿੰਘ ਗੁਮਾਨਪੁਰਾ, ਦਰਸ਼ਨ ਸਿੰਘ ਗੁਮਾਨਪੁਰਾ, ਨਵਜੋਤ ਸਿੰਘ ਵੜੈਚ, ਸਤਨਾਮ ਸਿੰਘ, ਜਗਤਾਰ ਸਿੰਘ ਮਾਨ, ਯੁਗਰਾਜ ਸਿੰਘ ਮਾਨ, ਹਰਜੀਤ ਸਿੰਘ ਸੰਧੂ, ਦਰਸ਼ਨ ਸਿੰਘ ਵਡਾਲੀ, ਧਰਮਿੰਦਰ ਸਿੰਘ ਰੰਧਾਵਾ, ਸਰਬਬੀਰ ਸਿੰਘ ਬੱਬੂ, ਜਥੇ: ਗੁਰਚਰਨ ਸਿੰਘ, ਲਾਲੀ ਢਿੱਲੋਂ, ਧਰਮ ਸਿੰਘ, ਰੇਸ਼ਮ ਸਿੰਘ, ਬਾਰਾ ਸਿੰਘ ਰੰਧਾਵਾ, ਜਗਨ ਗਿੱਲ, ਅਕਾਸ਼ਦੀਪ ਸਿੰਘ, ਬਾਬਾ ਲਖਵਿੰਦਰ ਸਿੰਘ, ਤੇਜਪਾਲ ਸਿੰਘ ਤੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਬਿਆਸ, 17 ਅਗਸਤ (ਫੇਰੂਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬਕਾਲਾ ਸਾਹਿਬ ਦੀ ਕੋਰ ਕਮੇਟੀ ਦੀ ਮੀਟਿੰਗ ਜ਼ੋਨ ਪ੍ਰਧਾਨ ਚਰਨ ਸਿੰਘ ਕਲੇਰ ਘੁਮਾਣ ਦੇ ਗ੍ਰਹਿ ਕਲੇਰ ਘੁਮਾਣ ਵਿਖੇ ਸੂਬਾ ਜਨਰਲ ਸਕੱਤਰ ਸਵਰਨ ਸਿੰਘ ਪੰਧੇਰ ਦੀ ਅਗਵਾਈ ਹੇਠ ਹੋਈ | ...
ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਅੰਮਿ੍ਤਸਰ ਦੀ ਮਹੀਨਾਵਾਰ ਮੀਟਿੰਗ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ ਅਤੇ ਸੁਖਦੇਵ ਸਿੰਘ ਪੰਨੂੰ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਸਥਾਨਕ ਕੰਪਨੀ ਬਾਗ ਵਿਖੇ ਕੀਤੀ ...
ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅਧਿਆਪਕਾਂ ਨੇ ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਬਾਜਵਾ, ਬਲਜਿੰਦਰ ਸਿੰਘ ਵਡਾਲੀ, ਸੰਤਸੇਵਕ ਸਿੰਘ ਸਰਕਾਰੀਆ ਅਤੇ ਬਿਕਰਮਜੀਤ ਸਿੰਘ ਸ਼ਾਹ ਦੀ ਅਗਵਾਈ ਹੇਠ ਡੀ. ਸੀ. ...
ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੇ ਘਿਉ ਮੰਡੀ ਸਥਿਤ ਪੇਟੀਆਂ ਵਾਲੇ ਬਾਜ਼ਾਰ ਵਿਚ ਹੋ ਰਹੀ ਅਣਅਧਿਕਾਰਤ ਉਸਾਰੀ 'ਤੇ ਕਾਰਵਾਈ ਕਰਦੇ ਹੋਏ ਉਸਾਰੀ ਦਾ ਕੰਮ ਬੰਦ ਕਰਵਾਇਆ ਅਤੇ ਹੋਈ ਉਸਾਰੀ ਦਾ ਕੁਝ ਹਿੱਸਾ ਡਿੱਚ ਮਸ਼ੀਨ ਦੀ ਮਦਦ ...
ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਆਉਂਦੇ ਸ਼ਰਧਾਲੂਆਂ ਦੇ ਦੋਪਹੀਆ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 2 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ | ਇਹ ਖੁਲਾਸਾ ...
ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੌਰਾਨ ਹਰ ਘਰ ਤਿਰੰਗਾ ਮੁਹਿੰਮ ਨੂੰ ਸਰਕਾਰ ਦੇ ਆਪਣੇ ਵਿਭਾਗਾਂ ਦੀ ਅਣਗਹਿਲੀ ਕਾਰਨ ਆਮ ਲੋਕਾਂ ਤੱਕ ਤਿਰੰਗਾ ਨਾ ਪੱੁਜਣ ਕਾਰਨ ਇਸ ਮੁਹਿੰਮ ਨੂੰ ...
ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਅਤੇ ਉੱਥੋਂ ਦੀਆਂ ਅਦਾਲਤਾਂ ਵਲੋਂ ਘੱਟ ਗਿਣਤੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਏ ਜਾਣ ਦੇ ਦਾਅਵਿਆਂ ਦੇ ਬਾਵਜੂਦ ਹਿੰਦੂ ਭਾਈਚਾਰੇ 'ਤੇ ਹਮਲੇ ਜਾਰੀ ਹਨ | ਜਾਣਕਾਰੀ ਅਨੁਸਾਰ ਸੂਬਾ ਸਿੰਧ ਦੇ ਜ਼ਿਲ੍ਹਾ ...
ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਖੰਨਾ ਪੇਪਰ ਮਿੱਲਜ਼ ਲਿਮਟਿਡ ਦੇ ਕਾਰਪੋਰੇਟ ਦਫ਼ਤਰ ਵਿਖੇ 75ਵਾਂ ਆਜ਼ਾਦੀ ਦਿਵਸ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਅਤੇ ਸੰਸਥਾਪਕ ਬੀ. ਐਮ ਖੰਨਾ ਉਨ੍ਹਾਂ ਦੀ ਪਤਨੀ ਅਤੇ ਕਾਰਜਕਾਰੀ ...
ਗੱਗੋਮਾਹਲ/ਅਜਨਾਲਾ 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਦਰਿਆ ਰਾਵੀ ਵਿਚ ਬੀਤੇ ਕੱਲ ਪਾਣੀ ਦਾ ਪੱਧਰ ਵਧਣ ਕਾਰਨ ਮੁੱਖ ਪੁਲ ਨੂੰ ਜੋੜਦੀ ਸੜਕ ਵਿਚ ਪਏ ਵੱਡੇ ਪਾੜ ਨੂੰ ਪੂਰਨ ਲਈ ਭਾਰਤੀ ਸੈਨਾ ਤੇ ਸਿਵਲ ਪ੍ਰਸ਼ਾਸਨ ਹਰਕਤ ਵਿਚ ਆਇਆ ਹੈ ਇਸ ਨੂੰ ...
ਜੈਂਤੀਪੁਰ, 17 ਅਗਸਤ (ਭੁਪਿੰਦਰ ਸਿੰਘ ਗਿੱਲ)-ਸੂਬੇ ਦਾ ਮੁੱਖ ਮੰਤਰੀ ਚਾਹੇ ਕੋਈ ਵੀ ਬਣ ਜਾਵੇ ਪਰ ਗ਼ਰੀਬ ਅਤੇ ਬੇਸਹਾਰਾ ਦੀ ਪਹੁੰਚ ਤੋਂ ਇਨਸਾਫ ਦੂਰ ਹੀ ਰਹੇਗਾ, ਅਜਿਹੀ ਹੀ ਮਿਸਾਲ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਭੰਗਾਲੀ ਖੁਰਦ ਤੋਂ ...
ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ, ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਤਰਸੇਮ ਸਿੰਘ ਫੱਤੂਭੀਲਾ ਦੀ ਪ੍ਰਧਾਨਗੀ ਹੇਠ ...
ਛੇਹਰਟਾ, 17 ਅਗਸਤ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਟਾਊਨ ਛੇਹਰਟਾ ਦੇ ਇੰਚਾਰਜ ਏ.ਐੱਸ.ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਮੁਖਬਰ ਦੀ ਇਤਲਾਹ ਤੇ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ...
ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਇਕ ਸਨਮਾਨ ਸਮਾਗਮ ਕੀਤਾ ਗਿਆ, ਜਿਸ ਦੌਰਾਨ 'ਸਾਚਾ ਗੁਰੂ ਲਾਧੋ ਰੇ' ਦਿਵਸ ਸਾਲਾਨਾ ਜੋੜ ਮੇਲੇ ਦੌਰਾਨ ...
ਚੌਕ ਮਹਿਤਾ, 17 ਅਗਸਤ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ 13ਵੇਂ ਮੁਖੀ, ਗੁਰਬਾਣੀ ਦੇ ਮਹਾਨ ਗਿਆਤਾ ਅਤੇ ਐਮਰਜੰਸੀ ਦੇ ਦਿਨਾਂ ਵਿਚ 37 ਨਗਰ ਕੀਰਤਨ ਕੱਢ ਕੇ ਲੋਕਾਂ ਨੂੰ ਜਾਗਿ੍ਤ ਕਰਨ ਵਾਲੇ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ...
ਚਵਿੰਡਾ ਦੇਵੀ, 17 ਅਗਸਤ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬੇ 'ਚ ਚੱਲ ਰਹੇ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਨੇ 19ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2022 ਸੈਲੀਬ੍ਰੇਸ਼ਨ ਮਾਲ ਅੰਮਿ੍ਤਸਰ ਵਿਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਅਤੇ ...
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਮਿਸਟਰ ਅਦਿੱਤਿਆ ਮਿਸ਼ਰਾ ਏ. ਡੀ. ਸੀ. ਪੀ. ਹੈੱਡਕੁਆਰਟਰ ਜਲੰਧਰ ਨੇ ਪਰਿਵਾਰਕ ਮੈਂਬਰਾਂ ਨਾਲ ਰੀਟਰੀਟ ਸੈਰੇਮਨੀ ਦਾ ਆਨੰਦ ਮਾਣਿਆ | ਅਟਾਰੀ ਸਰਹੱਦ ਪਹੁੰਚਣ ਤੇ ਬੀ.ਐੱਸ.ਐੱਫ. ਅਤੇ ਪੀ. ਆਰ. ਓ. ਅਰੁਨ ਮਾਹਲ ਨੇ ਉਨ੍ਹਾਂ ਨੂੰ ...
ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਆਰੀਆ ਪ੍ਰਦੇਸ਼ਕ ਪ੍ਰਤੀਨਿਧੀ ਸਭਾ, ਨਵੀਂ ਦਿੱਲੀ ਦੇ ਪ੍ਰਧਾਨ ਡਾ: ਪੂਨਮ ਸੂਰੀ ਅਤੇ ਆਰੀਆ ਪ੍ਰਦੇਸ਼ਕ ਪ੍ਰਤੀਨਿੱਧੀ ਉਪ ਸਭਾ, ਪੰਜਾਬ ਦੇ ਸਹਿਯੋਗ ਨਾਲ ਅੱਜ ਡੀ. ਏ. ਵੀ. ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਵਿਖੇ ਪਿ੍ੰ: ਡਾ: ...
ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਰਾਜਸਥਾਨ ਦੇ ਜਲੌਰ ਜ਼ਿਲ੍ਹੇ ਦੇ ਇਕ ਸਕੂਲ ਵਿਚ ਹੈੱਡਮਾਸਟਰ ਵਲੋਂ ਦਲਿਤ ਵਿਦਿਆਰਥੀ ਇੰਦਰਾ ਮੇਘਵਾਲ ਦੀ ਹੱਤਿਆ ਦੀ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਡਾ: ਰਾਮ ਚਾਵਲਾ ਨੇ ਸਖ਼ਤ ਨਿਖੇਧੀ ਕੀਤੀ ਹੈ | ਡਾ: ਰਾਮ ਚਾਵਲਾ ਨੇ ਕਿਹਾ ...
ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਕ ਗਰੁੱਪ ਵਲੋਂ ਸਕੂਲ ਦੀ ਵਾਇਸ ਪਿ੍ੰਸੀਪਲ ਵਨੀਤਾ ਸਿੰਘ ਦੀ ਅਗਵਾਈ ਹੇਠ ਚੀਨ ਦੀ ਸਰਹੱਦ ਨਥੁਲਾ ਵਿਖੇ ਤਿਰੰਗਾ ਝੰਡਾ ਲਹਿਰਾ ਕੇ ...
ਕੁਰੂਕਸ਼ੇਤਰ, 17 ਅਗਸਤ (ਅਜੀਤ ਬਿਊਰੋ)-ਸਵਰਗਵਾਸੀ ਗਿਆਨੀ ਕੇਹਰ ਸਿੰਘ ਵੈਰਾਗੀ (ਪ੍ਰਾਪੋਗੰਡਾ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ) ਦੇ ਪੋਤਰੇ, ਮਹਿੰਦਰ ਸਿੰਘ ਢਿੱਲੋਂ ਦੇ ਸਪੁੱਤਰ, ਬਾਬਾ ਸੋਹਣ ਸਿੰਘ ਭਕਨਾ (ਫਰੀਡਮ ਫਾਈਟਰ) ਦੇ ...
ਅੰਮਿ੍ਤਸਰ, 17 ਅਗਸਤ (ਗਗਨਦੀਪ ਸ਼ਰਮਾ)-ਮਾਧਵ ਵਿੱਦਿਆ ਨਿਕੇਤਨ ਸਕੂਲ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਬਰਸੀ ਮਨਾਈ ਗਈ | ਇਸ ਮੌਕੇ ਪਹਿਲਾਂ ਉਨ੍ਹਾਂ ਦੀ ਤਸਵੀਰ 'ਤੇ ਫ਼ੁਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਫੇਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ...
ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਬੀਤੇ ਦਿਨੀਂ ਸੱਜਣ ਸਿੰਘ ਨਾਹਰ ਐਡਵੋਕੇਟ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ ਦੀ ਸਰਪ੍ਰਸਤੀ ਹੇਠ ਸਥਾਨਕ ਸੈਕਟਰ-53 ਵਿਖੇ ਪੰਥਕ ਸ਼ਖ਼ਸੀਅਤਾਂ ਅਤੇ ਬੁੱਧੀਜੀਵੀਆਂ ...
ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤ ਦੀ ਆਜ਼ਾਦੀ ਮੌਕੇ ਡਿਪਾਰਟਮੈਂਟ ਆਫ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਰਹਿੰਦ-ਖੂੰਹਦ ਵਾਲੇ ਡੈਨਿਮ ਉਤਪਾਦਾਂ ਦੀ ਅਪਸਾਈਕਲਿੰਗ ਰਾਹੀਂ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ...
ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਰਿੰਦਾਵਨ ਗਾਰਡਨ ਸਥਿਤ ਸ੍ਰੀ ਸ੍ਰੀ ਗੌਰ ਨਿਤਾਈ ਇਸਕਾਨ ਮੰਦਰ ਵਿਖੇ ਧਾਰਮਿਕ ਪੋ੍ਰਗਰਾਮ ਕਰਵਾਇਆ ਗਿਆ | ਇਸ ਮੌਕੇ ਫੈਂਸੀ ਡਰੈਸ, ਡਾਂਸ, ਭਜਨ, ਸ਼ਲੋਕ ਆਦਿ ਦੇ ਮੁਕਾਬਲੇ ...
ਛੇਹਰਟਾ, 17 ਅਗਸਤ (ਪੱਤਰ ਪ੍ਰੇਰਕ)-ਗੁਰੂ ਨਗਰੀ ਅੰਮਿ੍ਤਸਰ ਤੋਂ ਕੁਝ ਦੂਰੀ 'ਤੇ ਕੌਮਾਂਤਰੀ ਸੜਕ 'ਤੇ ਸਥਿਤ ਕਸਬਾ ਛੇਹਰਟਾ ਜਿਸ ਨੂੰ ਦੋ ਗੁਰੂ ਸਾਹਿਬਾਨ ਜੀ ਦੀ ਚਰਨ ਛੋਹ ਪ੍ਰਾਪਤ ਹੈ, ਚੌਕ ਤੋਂ ਕੁਝ ਦੂਰ ਗੁ: ਸ੍ਰੀ ਛੇਹਰਟਾ ਸਾਹਿਬ, ਗੁ: ਜਨਮ ਅਸਥਾਨ ਗੁਰੂ ਕੀ ਵਡਾਲੀ, ...
ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤ: ਛੇਵੀਂ ਵਿਖੇ ਅਕਾਲੀ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਬੰਧੀ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਸੰਗਰਾਂਦ ਦੇ ਦਿਹਾੜੇ ...
ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-75ਵੇਂ ਆਜ਼ਾਦੀ ਦਿਹਾੜੇ ਦੇ ਅੰਮਿ੍ਤ ਮਹਾਉਤਸਵ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਥਾਨਕ ਗਾਂਧੀ ਗਰਾਉਂਡ ਵਿਖੇ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਸੀ, ਪਰ ਅੱਜ ...
ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਵਾਰਡ ਨੰਬਰ-53 ਦੇ ਇਲਾਕਾ ਰਾਣੀ-ਕਾ-ਬਾਗ, ਤਿ੍ਕੋਣੀ ਪਾਰਕ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਨਵੇਂ ਟਿਊਬਵੈੱਲ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਨੀਤੂ ...
ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਨਿਗਮ ਦੇ ਵੱਖ-ਵੱਖ ਵਿਭਾਗਾਂ ਦੀ ਅਚਾਨਕ ਹਾਜ਼ਰੀ ਚੈੱਕ ਕੀਤੀ ਗਈ | ਇਸ ਦੌਰਾਨ ਚਾਰ ਵਿਭਾਗਾਂ ਦੇ ਅਧਿਕਾਰੀ ਗ਼ੈਰ ਹਾਜ਼ਰ ਪਾਏ ਗਏ, ਜਿਨ੍ਹਾਂ ਨੂੰ ਕਾਰਨ ਦੱਸੋ ਨੋਟਿਸ ...
ਅੰਮਿ੍ਤਸਰ, 17 ਅਗਸਤ (ਗਗਨਦੀਪ ਸ਼ਰਮਾ)-ਭਵਨਜ਼ ਐੱਸ. ਐੱਲ. ਪਬਲਿਕ ਸਕੂਲ ਦੇ ਵਿਦਿਆਰਥੀ ਹਾਰਦਿਕ ਸ਼ਰਮਾ ਨੇ ਬਿਰਲਾ ਇੰਸਟੀਚਿਊਟ ਆਫ਼ ਟੈਕਨਾਲੋਜੀ ਤੇ ਸਾਇੰਸਜ਼ ਐਡਮਿਸ਼ਨ ਟੈਸਟ (ਬਿਟਸੈਟ) ਵਿਚ 362/390 ਅੰਕ ਹਾਸਿਲ ਕਰਕੇ ਅੰਮਿ੍ਤਸਰ ਜ਼ਿਲ੍ਹੇ 'ਚੋਂ ਟਾਪ ਕੀਤਾ ਹੈ | ਇਸ ...
ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਇਹ ਜ਼ਰੂਰੀ ਨਹੀਂ ਕਿ ਲੋਕ ਸਾਡੇ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਹਨ ਇਹ ਜ਼ਰੂਰੀ ਹੈ ਕਿ ਅਸੀਂ ਆਪਣੇ ਨਾਲ ਕਿਹੋ ਜਿਹਾ ਵਿਵਹਾਰ ਕਰ ਰਹੇ ਹਾਂ | ਅਸੀਂ ਆਪਣੇ ਲਈ ਜਿਹੋ ਜਿਹਾ ਸੋਚਦੇ ਹਾਂ ਉਹ ਸਵਰੂਪ ਸਾਡਾ ਆਪਣਾ ਬਣਦਾ ...
ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਐੱਮ.ਟੀ.ਪੀ., ਏ.ਟੀ.ਪੀ., ਬਿਲਡਿੰਗ ਇੰਸਪੈਕਟਰ, ਡਰਾਫਟਸਮੈਨ ਆਦਿ ਨੇ ਸ਼ਮੂਲੀਅਤ ਕੀਤੀ | ...
ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਦਿੱਤੇ ਬਿਆਨ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਨਵਾਜ਼ ਸ਼ਰੀਫ਼ ਨੂੰ ਸਤੰਬਰ ਤੱਕ ਪਾਕਿ ਲਿਆਉਣ ਦੀ ਤਿਆਰੀ ਕਰ ਰਹੀ ਹੈ | ਇਸ ਤੋਂ ਬਾਅਦ ਹੁਣ ਪਾਕਿਸਤਾਨ ਮੁਸਲਿਮ ...
ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰ ਘਰ ਤਿਰੰਗਾ ਲਹਿਰਾਉਣ ਦੇ ਸੱਦੇ ਨੂੰ ਨਕਾਰ ਦਿੱਤਾ ਹੈ | ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਹੈ ਕਿ ...
ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵਲੋਂ ਆਜ਼ਾਦੀ ਦਿਵਸ਼ ਨੂੰ ਵਿਰੋਧ ਦਿਵਸ ਵਜੋਂ ਮਨਾਉਣ ਦੇ ਉਲੀਕੇ ਸੰਘਰਸ਼ ਤਹਿਤ ...
ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਬੇਟੀ ਬਚਾਉ ਬੇਟੀ ਪੜ੍ਹਾਓ ਮੁਹਿੰਮ ਦੀ ਬ੍ਰਾਂਡ ਅੰਬੈਸਡਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡ ਮੈਡਲਿਸਟ ਹਰਗੁਨ ਕੌਰ ਨੂੰ ਸੰਗੀਤ ਦੇ ਖੇਤਰ ਵਿਚ ਕੀਤੀ ਵੱਡਮੁੱਲੀ ਕਾਰਗੁਜ਼ਾਰੀ ਲਈ ਪੰਜਾਬ ਸਰਕਾਰ ਵਲੋਂ ਆਜ਼ਾਦੀ ...
ਸੁਲਤਾਨਵਿੰਡ, 17 ਅਗਸਤ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦਾ ਗੋਲਡਨ ਗੇਟ ਨਿਊ ਅੰਮਿ੍ਤਸਰ ਪਹੁੰਚਣ 'ਤੇ ਹਲਾਕਾ ਖੇਮਕਰਨ ਦੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ...
ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਨੇ ਲੁੱਟਾਂ ਖੋਹਾਂ ਵਾਲੇ ਗਿਰੋਹ ਦੇ ਦੋ ਮੈਬਰਾਂ ਨੂੰ ਖੋਹ ਕੀਤੇ ਸਾਮਾਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਜਸਬੀਰ ਸਿੰਘ ਪਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਮ ...
ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸੰਮਤੀ ਵਲੋਂ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਨ ਟਾਊਨ ਹਾਲ ਵਿਖੇ ਸੰਮਤੀ ਦੇ ਪ੍ਰਧਾਨ ਡਾ: ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ, ਸਾਬਕਾ ਸਿਹਤ ...
ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੀ. ਕੇ. ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਝਬਾਲ ਰੋਡ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਅਤੇ ਅਮੀਰ ਵਿਰਸੇ ਤੋਂ ਜਾਣੰੂ ਕਰਵਾਉਣ ਹਿੱਤ 'ਤੀਆਂ ਦਾ ਤਿਉਹਾਰ' ...
ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱੱਸ)-ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਵਿਖੇ ਧਾਰਮਿਕ ਤੇ ਸੰਗੀਤਕ ਵਿੱਦਿਆ ਦੇ ਨਾਲ ਹੋਰਨਾਂ ਭਾਸ਼ਾਵਾਂ 'ਚ ਵਿਦਿਆਰਥੀਆਂ ਨੂੰ ਪ੍ਰਪੱਕ ਕਰਵਾਉਣ ਦੇ ਮਕਸਦ ਤਹਿਤ ਨਵ-ਸਥਾਪਤ ਕੀਤੇ ਗਏ 'ਗੁਰਮਤਿ ਸਟੱਡੀ ਸੈਂਟਰ' ਵਿਖੇ ...
ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਨਿਊ ਆਜ਼ਾਦ ਨਗਰ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧਾ, ਭੰਗੜਾ, ਲੋਕ ਗੀਤ ਅਤੇ ਕਿੱਕਲੀ ਪੀਘਾਂ ਝੂਟਣ ਤੋਂ ਇਲਾਵਾ ਸਭਿਆਚਾਰਕ ਰੰਗਾਰੰਗ ...
ਰਾਜਾਸਾਂਸੀ, 17 ਅਗਸਤ (ਹਰਦੀਪ ਸਿੰਘ ਖੀਵਾ)-ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਦੀ ਸਰਕਾਰ ਵਲੋਂ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...
ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਸਥਾਨਕ ਰਣਜੀਤ ਐਵੀਨਿਊ ਵਿਖੇ ਨਗਰ ਨਿਗਮ ਦਫਤਰ ਦੇ ਸਾਹਮਣੇ ਆਈਲੈੱਟਸ ਸੈਂਟਰ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ | ਇਸ ਘਟਨਾ ਦੀ ਇਤਲਾਹ ਮਿਲਦਿਆਂ ਹੀ ਨਗਰ ਨਿਗਮ ਦੀ ਫਾਇਰ ਬਿ੍ਗੇਡ ਦੀ ਟੀਮ ਨੇ ਮੌਕੇ ਤੇ ...
ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਸਰਕਾਰ ਨੇ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਅਤੇ ਪੋਲੀਥੀਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ | ਇਸ ਦੇ ਬਾਵਜੂਦ ਲੋਕ ਘਰੋਂ ਕੱਪੜੇ ਦੇ ਥੈਲੇ ਲੈ ਕੇ ਬਾਜ਼ਾਰ ਨਹੀਂ ਜਾ ਰਹੇ | ਦੁਕਾਨਦਾਰ ਵੀ ਉਨ੍ਹਾਂ ਨੂੰ ਪਲਾਸਟਿਕ ਦੇ ...
ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਮੌਕੇ ਜੀ. ਟੀ. ਰੋਡ 'ਤੇ ਸਥਾਨਕ ਮਾਲ ਮੰਡੀ ਦੇ ਨਜ਼ਦੀਕ ਸਥਿਤ ਉਨ੍ਹਾਂ ਦੀ ਸਮਾਧ ਵਿਖੇ ਅੱਜ ਨਾ ਤਾਂ ਕੋਈ ਸਿਆਸੀ ਆਗੂ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਅਧਿਕਾਰੀ ...
ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਅੰਮਿ੍ਤਸਰ ਵਲੋਂ ਮਹਾਂਰਿਸ਼ੀ ਅਰਬਿੰਦੋ ਘੋਸ਼ ਦੀ 150ਵੀਂ ਜੈਅੰਤੀ ਦੇ ਦਿਹਾੜੇ ਮÏਕੇ ਕੇਂਦਰੀ ਜੇਲ੍ਹ ਅੰਮਿ੍ਤਸਰ ਵਿਚ ਕੈਦੀਆਂ ਦੀ ਜ਼ਿੰਦਗੀ ਵਿਚ ਸੁਧਾਰ ...
ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਸ਼ਹਿਰ ਦੇ ਮੰਦਰਾਂ-ਸ਼ਿਵਾਲਿਆਂ ਨੂੰ ਸਜਾਉਣ ਦਾ ਕੰਮ ਅੰਤਿਮ ਛੋਹਾ 'ਤੇ ਹੈ | ਇਸ ਮੌਕੇ ਸ੍ਰੀ ਦੁਰਗਿਆਣਾ ...
ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਸੋਸ਼ਲ ਮੀਡੀਆ ਦੇ ਇਸ ਦੌਰ 'ਚ ਚਾਹੇ ਪ੍ਰਾਈਵੇਟ ਅਦਾਰਾ ਹੋਵੇ ਜਾਂ ਫਿਰ ਸਰਕਾਰੀ ਸਭ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ 'ਤੇ ਆਪਣੀ ਵੱਖਰੀ ਪਹਿਚਾਣ ਬਣਾਉਣਾ ਜ਼ਰੂਰੀ ਹੋ ਗਿਆ ਹੈ, ਇਸ ਹੀ ਜ਼ਰੂਰਤ ਨੂੰ ਦੇਖਦੇ ਹੋਏ ...
ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਹਿੰਦ-ਪਾਕਿ ਦੋਸਤੀ ਮੰਚ ਵਲੋਂ ਆਪਣੀ ਸਹਿਯੋਗੀ ਜਥੇਬੰਦੀਆਂ ਦੇ ਸਾਂਝੇ ਯਤਨਾ ਨਾਲ ਕਰਵਾਏ ਗਏ 27ਵੇਂ ਹਿੰਦ-ਪਾਕਿ ਦੋਸਤੀ ਮੇਲੇ 'ਚ ਆਗਾਜ਼-ਏ-ਦੋਸਤੀ ਦੇ ਚੇਅਰਮੈਨ ਦੀਪਕ ਕਥੂਰੀਆ ਦੀ ਅਗਵਾਈ ਹੇਠ ਇਕ ਦੋਸਤੀ ਯਾਤਰਾ ਸ਼ਾਮਿਲ ਹੋਈ | ...
ਛੇਹਰਟਾ, 17 ਅਗਸਤ (ਸੁਰਿੰਦਰ ਸਿੰਘ ਵਿਰਦੀ)-ਇੰਡੀਆ ਗੇਟ ਬਾਈਪਾਸ ਵਿਖੇ ਨਾਮਧਾਰੀ ਸੰਗਤ ਵਲੋਂ 15 ਅਗਸਤ ਦਾ ਦਿਨ, ਆਜ਼ਾਦੀ ਘੁਲਾਟੀਆਂ ਲਈ ਸਰਕਾਰ ਕੋਲੋਂ ਰਾਸ਼ਟਰੀ ਯਾਦਗਾਰੀ ਸਮਾਰਕ ਬਨਾਉਣ ਦੀ ਮੰਗ ਦੇ ਨਾਲ ਬਲੀਦਾਨਾਂ ਦੀ ਮਹਾਨ ਵਿਰਾਸਤ ਸੰਭਾਲਣ ਲਈ ਹੱਥਾਂ ਵਿਚ ...
ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਮਾਨਾਂਵਾਲਾ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਸ. ਰਣੀਕੇ ਨੇ ਆਖਿਆ ਕਿ ...
ਚੌਕ ਮਹਿਤਾ, 17 ਅਗਸਤ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਅਕੈਡਮੀ ਮਹਿਤਾ-ਚੌਂਕ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਪਿ੍ੰਸਜੋਤ ਕੌਰ ਨੇ 97.4 ਫੀਸਦੀ ਨੰਬਰ ਲੈ ਕੇ ਮੈਰਿਟ ਹਾਸਿਲ ਕਰਕੇ ਸਕੂਲ ਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ...
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਕੋਰੋਨਾ ਵਾਇਰਸ ਕਾਰਨ ਬੰਦ ਹੋਈ ਡੀ. ਐੱਮ. ਯੂ. ਰੇਲ ਗੱਡੀ ਨੂੰ ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਤੋਂ ਮੁੜ ਚਾਲੂ ਕਰ ਦਿੱਤਾ ਗਿਆ ਹੈ | ਅਟਾਰੀ ਹਲਕੇ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਰੇਲ ਗੱਡੀ ਚਲਾਉਣ 'ਤੇ ...
ਖਿਲਚੀਆਂ, 17 ਅਗਸਤ (ਕਰਮਜੀਤ ਸਿੰਘ)-ਪੰਜਾਬ ਨੈਸ਼ਨਲ ਬੈਂਕ ਵਲੋਂ ਧੂਲਕਾ ਵਿਖੇ ਐਗਰੀਕਲਚਰ ਲੋਨ ਕੈਂਪ ਲਗਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਰਕਲ ਆਫਿਸ ਅੰਮਿ੍ਤਸਰ ਚੀਫ਼ ਮੈਨੇਜਰ ਰਾਜੇਸ਼ ਸ਼ਰਮਾ ਨੇ ...
ਰਈਆ, 17 ਅਗਸਤ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਰਈਆ ਦੇ ਦਫ਼ਤਰ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਨਗਰ ਪੰਚਾਇਤ ਰਈਆ ਦੇ ਪ੍ਰਧਾਨ ਮੈਡਮ ਅਮਨ ਸ਼ਰਮਾ ਨੇ ਕੌਂਸਲਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿਚ ਨਗਰ ਪੰਚਾਇਤ ਦਫ਼ਤਰ ਵਿਚ ਆਜ਼ਾਦੀ ਦਿਵਸ ...
ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ (ਪਾਤਸ਼ਾਹੀ ਨੌਵੀਂ) ਵਿਖੇ ਪਿਛਲੇ ਸਮੇਂ ਤੋਂ ਚੱਲ ਰਹੇ ਪ੍ਰਾਚੀਨ ਪੰਥ ਪ੍ਰਕਾਸ਼ ਰਚਿਤ ਭਾਈ ਰਤਨ ...
ਜੰਡਿਆਲਾ ਗੁਰੂ, 17 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬੀਰਇੰਦਰ ਸਿੰਘ ਕਪੂਰ, ਧਰਮ ਬਾਂਸਲ ਪਟਿਆਲਾ ਜਨਰਲ ਸਕੱਤਰ ਨੇ ਇਕ ਜਾਰੀ ਬਿਆਨ ਵਿਚ ਕਿਹਾ ਹੈ ਕਿ ਮਹਿਕਮਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX