ਤਾਜਾ ਖ਼ਬਰਾਂ


ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  46 minutes ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  54 minutes ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 1 hour ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 1 hour ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਘਰ 'ਚ ਦਾਖਲ ਹੋ ਕੇ ਚੋਰਾਂ ਨੇ ਗਹਿਣਿਆਂ ਤੇ ਨਕਦੀ 'ਤੇ ਕੀਤੇ ਹੱਥ ਸਾਫ਼
. . .  1 day ago
ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ) - ਪਿੰਡ ਜਲਾਲਪੁਰਾ ਵਿਖੇ ਚੋਰ ਇਕ ਘਰ 'ਚ ਦਾਖਲ ਹੋ ਕੇ ਗਹਿਣੇ ਅਤੇ ਨਕਦੀ ਲੈ ਕੇ ਰਫੂ ਚੱਕਰ ਹੋ ਗਏ। ਘਰ ਦੇ ਮਾਲਕ ਸੁਖਦੇਵ ਸਿੰਘ ਪੁੱਤਰ ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਸਮੁੱਚਾ ਪਰਿਵਾਰ ਆਪਣੇ ਘਰ...
ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਵਿਅਕਤੀ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਸ਼ਹਿਰ ਦੇ ਸਟੇਡੀਅਮ ਰੋਡ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਲਪੇਟ 'ਚ ਲੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ...
ਸਿੱਧੂ ਮੂਸੇਵਾਲਾ ਹੱਤਿਆ ਮਾਮਲਾ: ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਮਾਨਸਾ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਮਾਨਸਾ ਪੁਲਿਸ ਨੇ ਅੱਜ ਮਨਪ੍ਰੀਤ ਸਿੰਘ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੇ ਮਾਨਸਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਖੇਡ ਸੰਸਾਰ

ਭਾਰਤ ਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਇਕ ਦਿਨਾ ਮੈਚ ਅੱਜ

ਭਾਰਤ ਖ਼ਿਲਾਫ਼ ਪਿਛਲੇ 25 ਸਾਲਾਂ ਤੋਂ ਲੜੀ ਨਹੀਂ ਜਿੱਤਿਆ ਹੈ ਜ਼ਿੰਬਾਬਵੇ

ਹਰਾਰੇ, 17 ਅਗਸਤ (ਏਜੰਸੀ)-ਭਾਰਤ ਤੇ ਜ਼ਿੰਬਾਬਵੇ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜ਼ਿੰਬਾਬਵੇ ਦੀ ਰਾਜਧਾਨੀ ਹਰਾਰੇ ਦੇ ਕ੍ਰਿਕਟ ਸਟੇਡੀਅਮ 'ਚ 18 ਅਗਸਤ ਨੂੰ ਖੇਡਿਆ ਜਾਵੇਗਾ | ਦੂਜਾ ਮੈਚ 20 ਅਤੇ ਤੀਜਾ ਤੇ ਆਖ਼ਰੀ ਮੈਚ 22 ਅਗਸਤ ਨੂੰ ਖੇਡਿਆ ਜਾਵੇਗਾ | ਦੱਸਣਯੋਗ ਹੈ ਕਿ ਦੋਵੇਂ ਟੀਮਾਂ 6 ਸਾਲ ਬਾਅਦ ਆਹਮਣੇ-ਸਾਹਮਣੇ ਹੋਣਗੀਆਂ | ਆਖਰੀ ਵਾਰ ਜ਼ਿੰਬਾਬਵੇ ਅਤੇ ਭਾਰਤ ਵਿਚਾਲੇ 22 ਜੂਨ, 2016 ਨੂੰ ਟੀ-20 ਮੈਚ ਖੇਡਿਆ ਗਿਆ ਸੀ, ਜਿਸ 'ਚ ਭਾਰਤ ਨੇ 3 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ | ਜ਼ਿੰਬਾਬਵੇ ਨੇ 24 ਸਾਲ ਪਹਿਲਾਂ ਭਾਰਤ ਖ਼ਿਲਾਫ਼ ਜਿੱਤ ਦਰਜ ਕੀਤੀ ਸੀ | ਜ਼ਿੰਬਾਬਵੇ ਨੇ 1997 'ਚ ਇਕ ਦਿਨਾਂ ਅਤੇ 1998 'ਚ ਟੈਸਟ ਮੈਚ 'ਚ ਭਾਰਤ ਨੂੰ ਹਰਾਇਆ ਸੀ ਪਰ ਉਸ ਤੋਂ ਬਾਅਦ ਇਹ ਟੀਮ ਲਗਾਤਾਰ ਭਾਰਤ ਖ਼ਿਲਾਫ਼ ਜਿੱਤ ਨੂੰ ਤਰਸ ਰਹੀ ਹੈ |

ਲੈਸਟਰ ਕਬੱਡੀ ਟੂਰਨਾਮੈਂਟ ਦੌਰਾਨ ਈਰਥ ਵੂਲਿਚ, ਸਾਊਥਾਲ ਦੀ ਟੀਮ ਨੇ ਜਿੱਤਿਆ ਕੱਪ

ਲੈਸਟਰ (ਇੰਗਲੈਂਡ), 17 ਅਗਸਤ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਲੈਸਟਰ ਕਬੱਡੀ ਕਲੱਬ ਵਲੋਂ ਕਰਵਾਏ ਟੂਰਨਾਮੈਂਟ 'ਚ ਇੰਗਲੈਂਡ ਦੀਆਂ ਵੱਖ-ਵੱਖ ਕਬੱਡੀ ਕਲੱਬਾਂ ਦੇ ਦਿਲਖਿਚਵੇ ਮੁਕਾਬਲੇ ਹੋਏ | ਲੈਸਟਰ ਦੇ ਹਿੰਕਲੀ ਫੁੱੱਟਬਾਲ ਸਟੇਡੀਅਮ 'ਚ ਕਰਵਾਏ ...

ਪੂਰੀ ਖ਼ਬਰ »

ਵਿਸ਼ਵ ਅੰਡਰ-20 ਕੁਸ਼ਤੀ ਚੈਂਪੀਅਨਸ਼ਿਪ

ਭਾਰਤ ਨੇ ਫ੍ਰੀਸਟਾਈਲ 'ਚ ਕਾਂਸੀ ਦੇ 4 ਤਗਮੇ ਜਿੱਤੇ

ਸੋਫੀਆ (ਬੁਲਗਾਰੀਆ), 17 ਅਗਸਤ (ਯੂ.ਐਨ.ਆਈ.)-ਭਾਰਤ ਦੇ ਪੁਰਸ਼ ਫ੍ਰੀਸਟਾਈਲ ਪਹਿਲਵਾਨਾਂ ਨੇ ਵਿਸ਼ਵ ਅੰਡਰ-20 ਕੁਸ਼ਤੀ ਚੈਂਪੀਅਨਸ਼ਿਪ 'ਚ ਵੱਖ-ਵੱਖ ਭਾਰ ਵਰਗਾਂ 'ਚ ਕਾਂਸੀ ਦੇ 4 ਤਗਮੇ ਜਿੱਤੇ ਹਨ | ਅਭਿਸ਼ੇਕ ਢਾਕਾ 57 ਕਿੱਲੋਗ੍ਰਾਮ ਭਾਰ ਵਰਗ ਦੇ ਕੁਆਰਟਰ ਫਾਈਨਲ 'ਚ ...

ਪੂਰੀ ਖ਼ਬਰ »

ਇਟਲੀ ਦੀ ਮਹਿਲਾ ਕਿ੍ਕਟ ਟੀਮ 'ਚ ਜਲੰਧਰ ਦੀ ਕਿਰਨਦੀਪ ਕੌਰ ਦੀ ਚੋਣ

ਬਰੇਸ਼ੀਆ (ਇਟਲੀ), 17 ਅਗਸਤ (ਬਲਦੇਵ ਸਿੰਘ ਬੂਰੇਜੱਟਾਂ)-ਇਟਲੀ ਵਿਚ ਵਸਦੇ ਪੰਜਾਬੀ ਭਾਈਚਾਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਕੋਰਤੇਮਾਜੋਰੇ (ਪਿਚੈਸਾ) ਵਿਖੇ ਵਸਦੇ ਪੰਜਾਬੀ ਜੈਪਾਲ ਸਿੰਘ ਦੀ ਪੁੱਤਰੀ ਕਿਰਨਦੀਪ ਕੌਰ ਦੀ ਇਟਲੀ ਦੀ ਰਾਸ਼ਟਰੀ ਮਹਿਲਾ ਕਿ੍ਕਟ ਟੀਮ 'ਚ ਚੋਣ ...

ਪੂਰੀ ਖ਼ਬਰ »

ਭਾਰਤੀ ਕ੍ਰਿਕਟ ਟੀਮ 2023-27 ਦੌਰਾਨ 138 ਮੈਚ ਖੇਡੇਗੀ

ਪਾਕਿਸਤਾਨ ਨਾਲ ਇਕ ਵੀ ਦੁਵੱਲੀ ਲੜੀ ਨਹੀਂ

ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-ਆਈ.ਸੀ.ਸੀ. ਵਲੋਂ ਸਾਲ 2023 ਤੋਂ ਲੈ ਕੇ 2027 ਤੱਕ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਭਾਰਤੀ ਪੁਰਸ਼ ਕ੍ਰਿਕਟ ਟੀਮ ਮਈ 2023 ਤੋਂ ਅਪ੍ਰੈਲ 2027 ਦੇ ਵਿਚਕਾਰ ਕੁੱਲ 138 ਅੰਤਰਰਾਸ਼ਟਰੀ ਮੈਚ ਖੇਡੇਗੀ | ਭਾਰਤੀ ਕ੍ਰਿਕਟ ਟੀਮ 5 ...

ਪੂਰੀ ਖ਼ਬਰ »

ਵਿਜੇਂਦਰ ਸਿੰਘ ਨੇ ਘਾਨਾ ਦੇ ਮੁੱਕੇਬਾਜ਼ ਨੂੰ ਕੀਤਾ ਨਾਕਆਊਟ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਉਲੰਪਿਕ ਕਾਂਸੀ ਦਾ ਤਗਮਾ ਜੇਤੂ ਵਿਜੇਂਦਰ ਸਿੰਘ ਨੇ ਰਾਏਪੁਰ ਦੇ ਬਲਬੀਰ ਸਿੰਘ ਜੁਨੇਜਾ ਸਟੇਡੀਅਮ 'ਚ ਪੇਸ਼ੇਵਰ ਮੁੱਕੇਬਾਜ਼ੀ ਮੁਕਾਬਲੇ 'ਦ ਜੰਗਲ ਰੰਬਲ' ਵਿਚ ਘਾਨਾ ਦੇ ਇਲਿਆਸੂ ਸੁਲੇ ਨੂੰ ਨਾਕਆਊਟ ਕਰਦਿਆਂ ਸ਼ਾਨਦਾਰ ਜਿੱਤਾ ਹਾਸਲ ...

ਪੂਰੀ ਖ਼ਬਰ »

ਪੰਜਾਬ ਖੇਡ ਮੇਲੇ ਲਈ 25 ਤੱਕ ਵਿਭਾਗ ਦੇ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾ ਸਕਣਗੇ ਖਿਡਾਰੀ-ਮੀਤ ਹੇਅਰ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਆਗਾਜ਼ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ | ਇਹ ਪ੍ਰਗਟਾਵਾ ਖੇਡ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX