ਤਾਜਾ ਖ਼ਬਰਾਂ


ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  13 minutes ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  22 minutes ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  27 minutes ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 1 hour ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 1 hour ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 1 hour ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 1 hour ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸ੍ਰੀ ਮੁਕਤਸਰ ਸਾਹਿਬ

ਸਾਂਝਾ ਅਧਿਆਪਕ ਮੋਰਚਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਸਮੇਂ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਮਨੋਹਰ ਲਾਲ ਸ਼ਰਮਾ, ਪ੍ਰਗਟ ਸਿੰਘ ਜੰਬਰ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਹੋਂਦ ਵਿਚ ਆਈ ਆਮ ਆਦਮੀ ਦੀ ਸਰਕਾਰ ਨੇ ਆਪਣੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਵੀ ਮਾਤ ਦੇ ਦਿੱਤੀ ਹੈ | ਪਿਛਲੇ ਸਿੱਖਿਆ ਮੰਤਰੀ ਮੀਤ ਹੇਅਰ ਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੋਰਚੇ ਦੀਆਂ ਕਈ ਮੀਟਿੰਗਾਂ ਦਾ ਦੌਰ ਚੱਲ ਚੁੱਕਾ ਹੈ, ਪਰ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ, ਸਗੋਂ ਅਧਿਆਪਕ ਵਿਰੋਧੀ ਨਿੱਤ ਨਵੇਂ ਫੁਰਮਾਨ ਜਾਰੀ ਹੋ ਰਹੇ ਹਨ | ਇਸ ਸਰਕਾਰ ਨੇ ਅਧਿਆਪਕਾਂ ਦੀਆਂ ਤਰੱਕੀਆਂ ਲੈਣ ਸਮੇਂ ਇਕ ਹੋਰ ਵਿਭਾਗੀ ਟੈਸਟ ਥੋਪ ਕੇ ਆਪਣੀ ਅਕਲ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ | ਆਗੂਆਂ ਪਵਨ ਕੁਮਾਰ, ਹਿੰਮਤ ਸਿੰਘ, ਪਰਮਜੀਤ ਸਿੰਘ, ਚਰਨਦਾਸ ਸ਼ਰਮਾ, ਲਖਵੀਰ ਸਿੰਘ ਹਰੀਕੇ ਕਲਾਂ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਸੂਚੀ ਜਾਰੀ ਕਰਵਾਉਣ, ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਮਰਜ਼ ਕਰਨ, ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਹੋਏ ਭੱਤੇ ਲਾਗੂ ਕਰਨ, ਸਿੱਖਿਆ ਬੋਰਡ ਦੀ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਬੰਦ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਮੰਗਾਂ ਨੂੰ ਹੱਲ ਕਰਵਾਏ ਬਿਨਾਂ ਮੋਰਚਾ ਚੈਨ ਨਾਲ ਨਹੀਂ ਬੈਠੇਗਾ | ਇਸ ਰੋਸ ਪ੍ਰਦਰਸ਼ਨ ਉਪਰੰਤ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਰਾਹੀਂ ਪੰਜਾਬ ਸਰਕਾਰ ਦੇ ਨਾਂਅ ਰੋਸ ਪੱਤਰ ਵੀ ਦਿੱਤੇ ਗਏ, ਜਿਸ ਵਿਚ ਪੰਜਾਬ ਸਰਕਾਰ ਨੂੰ ਮੰਗਾਂ ਨਾ ਹੱਲ ਹੋਣ ਤੇ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਦੀ ਸਖ਼ਤ ਚਿਤਾਵਨੀ ਵੀ ਦਿੱਤੀ ਗਈ | ਇਸ ਮੌਕੇ ਮਨਜੀਤ ਸਿੰਘ ਥਾਂਦੇਵਾਲਾ, ਹਰਬਖਸ਼ ਬਹਾਦਰ ਸਿੰਘ, ਵਿਕਰਮਜੀਤ ਸਿੰਘ, ਮੁਕੇਸ਼ ਕੁਮਾਰ, ਜਸਵਿੰਦਰ ਸਿੰਘ, ਕੁਲਬੀਰ ਜੋਸ਼ੀ ਤੇ ਹਰਜੀਤ ਸਿੰਘ ਆਦਿ ਸ਼ਾਮਿਲ ਸਨ |

ਰਾਜਸਥਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਬਹੁਜਨ ਸੁਰੱਖਿਆ ਦਲ ਪੰਜਾਬ ਦੇ ਸੂਬਾ ਪ੍ਰਧਾਨ ਧਰਮਪਾਲ ਸਿੰਘ ਧਾਮੀ ਦੀ ਅਗਵਾਈ ਵਿਚ ਗਿੱਦੜਬਾਹਾ ਦੀਆਂ ਸਮੂਹ ਜਥੇਬੰਦੀਆਂ ਅਤੇ ਸਾਰੀਆਂ ਰਾਜਨੀਤਿਕ ਪਾਰਟੀ ਦੇ ਵਰਕਰਾਂ ਦੇ ਸਹਿਯੋਗ ਨਾਲ ਗਿੱਦੜਬਾਹਾ ਸ਼ਹਿਰ ਵਿਚ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਸਥਾਨਕ ਮੀਨਾਰ-ਏ-ਮੁਕਤੇ ਵਿਖੇ ਇਕੱਠ ਕੀਤਾ ਗਿਆ | ਇਸ ਉਪਰੰਤ ਡਿਪਟੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 14 ਸਾਲਾਂ ਬੱਚੀ ਦੀ ਮੌਤ

• 7 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਸੀ ਇਕ ਬੱਚੀ ਦੀ ਕੋਰੋਨਾ ਨਾਲ ਮੌਤ ਹੋ ਗਈ | ਇਸ ਸਬੰਧੀ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ਕਿ ਸਥਾਨਕ ਕੋਟਲੀ ਰੋਡ ਵਾਸੀ 14 ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਪੁਤਲਾ ਫੂਕ ਕੀਤੀ ਨਾਅਰੇਬਾਜ਼ੀ

ਦੋਦਾ, 17 ਅਗਸਤ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਬੇਅੰਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਦੋਦਾ ਵਿਖੇ ਕਿਸਾਨਾਂ ਨੇ ਮੀਟਿੰਗ ਕੀਤੀ ਤੇ 22 ਅਗਸਤ ਨੂੰ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਲਈ ...

ਪੂਰੀ ਖ਼ਬਰ »

ਪਿੰਡ ਭਾਗਸਰ ਵਿਖੇ ਖੁੱਲ੍ਹੇ ਮੁਹੱਲਾ ਕਲੀਨਿਕ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 20 ਨੂੰ

• ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮਰੀਜ਼ਾਂ ਦੀਆਂ ਅੱਖਾਂ ਦੀ ਕਰਨਗੇ ਜਾਂਚ ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਪਿੰਡ ਭਾਗਸਰ ਵਿਖੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੌਲਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ 'ਚ ਸਮਾਗਮ ਅੱਜ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ 18 ਅਗਸਤ ਨੂੰ ਸ਼ਾਮ 7 ਤੋਂ ਰਾਤ 10 ਵਜੇ ਤੱਕ ਤਾਜ ਪੈਲੇਸ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਸਮਾਗਮ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ 'ਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਾਬਾਲਗ ਪੀੜਤਾ ਨੇ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੇ ਆਗੂਆਂ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਮਲੋਟ, 17 ਅਗਸਤ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮਾਰਕੀਟ ਕਮੇਟੀ ਮਲੋਟ ਵਿਖੇ ਹੋਈ | ਇਕੱਠੇ ਹੋਏ ਆਗੂਆਂ ਨੇ ਮਲੋਟ ਦੇ ਐੱਸ.ਡੀ.ਐੱਮ. ਨੂੰ ਨਾਇਬ ਤਹਿਸੀਲਦਾਰ ਜਸਵਿੰਦਰ ਕੌਰ ਰਾਹੀਂ ਮੰਗ ਪੱਤਰ ਦਿੱਤਾ, ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ 22 ਤੋਂ

ਮੰਡੀ ਕਿੱਲਿਆਂਵਾਲੀ, 17 ਅਗਸਤ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ 22 ਅਗਸਤ ਨੂੰ ਹੋਣਗੇ | ਜ਼ਿਲ੍ਹਾ ਸ਼ੂਟਿੰਗ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਆਰਗੇਨਾਈਜਿੰਗ ਸਕੱਤਰ ਅਤੇ ਕਾਲਜ ...

ਪੂਰੀ ਖ਼ਬਰ »

ਜੈਵਿਕ ਖਾਦ ਦਾ ਸਟਾਲ ਲਾਇਆ

ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸਿੰਗਲ ਯੂਜ਼ ਪਲਾਸਟਿਕ ਤੋਂ ਆਜ਼ਾਦੀ ਪ੍ਰੋਗਰਾਮ ਤਹਿਤ ਨਗਰ ਕੌਂਸਲ ਦੇ ਐਮ.ਆਰ.ਐਫ. ਸੈਂਟਰ ਵਿਖੇ ਜੈਵਿਕ ਖਾਦ ਦੀ ਸਟਾਲ ਲਾਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ਕੋਆਰਡੀਨੇਟਰ ਜਗਮੀਤ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਸਬਜ਼ੀ ਮੰਡੀ ਮਲੋਟ ਦੇ ਆੜ੍ਹਤੀਏ 'ਤੇ ਹਮਲਾ

ਮਲੋਟ, 17 ਅਗਸਤ (ਪਾਟਿਲ)-ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਵਿਚ ਮਲੋਟ ਸਬਜ਼ੀ ਮੰਡੀ ਵਿਚ ਤੜਕੇ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਸਬਜ਼ੀ ਮੰਡੀ 'ਚ ਆੜ੍ਹਤ ਦਾ ਕੰਮ ਕਰਨ ਵਾਲੇ ਆੜ੍ਹਤੀਏ ਦੇ ਸਿਰ ਵਿਚ ਤੇਜ਼ਧਾਰ ਹਥਿਆਰ ਮਾਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ | ਗੰਭੀਰ ਹਾਲਤ ...

ਪੂਰੀ ਖ਼ਬਰ »

ਲਗਨ ਨਾਲ ਕੀਤੇ ਕੰਮਾਂ ਨਾਲ ਜ਼ਿੰਦਗੀ ਦੇ ਹਰ ਟੀਚੇ ਨੂੰ ਹਾਸਲ ਕੀਤਾ ਜਾ ਸਕਦੈ- ਦੀਪਕ ਜਿੰਦਲ

ਮਲੋਟ, 17 ਅਗਸਤ (ਪਾਟਿਲ)-ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਹਮੇਸ਼ਾ ਤਤਪਰ ਰਹਿਣ ਵਾਲੀ ਸਰਕਾਰੀ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਵਿਖੇ ਸ੍ਰੀ ਦੀਪਕ ਜਿੰਦਲ, ਅੰਤਰਰਾਸ਼ਟਰੀ ਟੀ.ਈ.ਡੀ. ਐਕਸ ਸਪੀਕਰ, ਲੇਖਕ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਪ੍ਰਦਰਸ਼ਨ

ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਰਾਸ਼ਟਰੀ ਪਿਛੜਾ ਵਰਗ ਮੋਰਚਾ ਤੇ ਬਹੁਜਨ ਮੁਕਤੀ ਪਾਰਟੀ ਵਲੋਂ ਸਾਂਝੇ ਤੌਰ ਤੇ ਐੱਸ.ਡੀ.ਅੱੈਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਜਿਸ ਵਿਚ ਪਛੜੇ ਵਰਗਾਂ ਦੀ ਜਾਤੀ ਆਧਾਰਿਤ ਗਿਣਤੀ ਲਾਗੂ ਕਰਵਾ ਕੇ ਸ਼ਾਸਨ ਪ੍ਰਸ਼ਾਸਨ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਪਾਲ ਸਿੰਘ ਨੂੰ ਮਿਲਿਆ | ਇਸ ਮੌਕੇ ਚੇਅਰਮੈਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀ ਗੋਲੀਆਂ ਖਵਾਈਆਂ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਅਗਵਾਈ ਵਿਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਸਬੰਧੀ ਮੌਪ ਅੱਪ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖ਼ਲਾਈ ਕੋਰਸ 22 ਤੋਂ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਰਣਦੀਪ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਸਦੀ ਗਿ੍ਫ਼ਤਾਰੀ ਹੋ ਚੁੱਕੀ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਮੁਹੱਲਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਦੇ ਗੇੇਟ ਨੰਬਰ-5 ਅਤੇ ਗੇਟ ਨੰਬਰ-6 ਨੂੰ ਜਾਂਦੀਆਂ ਗਲੀਆਂ ਵਿਚ ਸੀਵਰੇਜ਼ ਦਾ ਖੜ੍ਹਾ ਪਾਣੀ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਗੇਟ ਨੰਬਰ-5 ਨੂੰ ਜਾਂਦੀ ਗਲੀ ਵਿਚ ਪੱਤੀ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਦੀ ਮੀਟਿੰਗ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ) - ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਅਰੋੜ ਵੰਸ਼ ਸਭਾ ਦੋਦਾ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਅਰੋੜ ਵੰਸ਼ ਸਭਾ ਦੋਦਾ ਦੀ ਮੀਟਿੰਗ ਪ੍ਰਧਾਨ ਰਵੀਪਾਲ ਵਧਵਾ ਦੀ ਪ੍ਰਧਾਨਗੀ ਹੇਠ ਸਰਪ੍ਰਸਤ ਜਗਦੀਸ਼ ਕਟਾਰੀਆ ਦੇ ਘਰ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਸਮੂਹ ਭਾਈਚਾਰੇ ਨੇ ਭਾਗ ਲਿਆ | ਇਸ ਮੌਕੇ ਅਰੋੜ ਵੰਸ਼ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ 'ਵੇਦ ਪ੍ਰਚਾਰ ਹਫ਼ਤਾ' ਦੀ ਸ਼ੁਰੂਆਤ

ਮਲੋਟ, 17 ਅਗਸਤ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੇਦ ਪ੍ਰਚਾਰ ਹਫ਼ਤਾ ਮਨਾਇਆ ਜਾ ਰਿਹਾ ਹੈ | ਵੇਦ ਪ੍ਰਚਾਰ ਹਫ਼ਤੇ ਦੀ ਸ਼ੁਰੂਆਤ ਵੈਦਿਕ ਹਵਨ ਯੱਗ ਨਾਲ ...

ਪੂਰੀ ਖ਼ਬਰ »

ਪਿੰਡ ਜੱਸੇਆਣਾ ਵਿਖੇ ਸੁਵਿਧਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤਾਂ ਲਈ ਸਮੇਂ-ਸਮੇਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਵਿਧਾ ਕੈਂਪ ਲਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਆਪਣੇ ਜਾਇਜ਼ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ...

ਪੂਰੀ ਖ਼ਬਰ »

ਪ੍ਰਧਾਨ ਨੇ ਕੰਮ ਕਰਵਾ ਕੇ ਮਜ਼ਦੂਰਾਂ ਨੂੰ ਨਹੀਂ ਦਿੱਤੀ 96 ਲੱਖ ਰੁਪਏ ਲੇਬਰ

ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਕੰਮ ਕਰਵਾਉਣ ਤੋਂ ਬਾਅਦ ਮਜ਼ਦੂਰਾਂ ਨੂੰ ਲੇਬਰ ਨਾ ਮਿਲਣ ਦੇ ਕਾਰਨ ਮਜ਼ਦੂਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਹੀ ਅੱਜ ਆਲ ਇੰਡੀਆ ਫੂਡ ਐਂਡ ਅਲਾਇਡ ਵਰਕਰ ਯੂਨੀਅਨ ਗਿੱਦੜਬਾਹਾ ਦੀ ਲੇਬਰ ਨੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਦਿਵਸ ਮੌਕੇ ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ (ਰਜਿ:) ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਕੋਟਕਪੂਰਾ ਰੋਡ ਸਥਿਤ ਸਰਕਾਰੀ ਕਾਲਜ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੈਨਸ਼ਨ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਕਲ ਪ੍ਰਧਾਨ ਸ਼ੰਕਰ ਦਾਸ ਦੀ ਅਗਵਾਈ ਹੇਠ ਪੈਨਸ਼ਨਰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਕੈਡਿਟਾਂ ਵਲੋਂ ਕੈਂਪ 'ਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਦਿੱਲੀ ਪਬਲਿਕ ਸਕੂਲ ਬਠਿੰਡਾ ਵਿਖੇ 3 ਪੰਜਾਬ ਨੇਵਲ ਯੂਨਿਟ ਬਠਿੰਡਾ ਦੇ ਕਮਾਂਡਿੰਗ ਅਫ਼ਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੀ ਨਿਗਰਾਨੀ ਹੇਠ ਬਠਿੰਡਾ ਯੂਨਿਟ ਵਲੋਂ ਐੱਨ. ਸੀ. ਸੀ. ਦੇ 10 ਰੋਜ਼ਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਸਿਲਾਈ ਸੈਂਟਰ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐੱਸ. ਪੀ. ਸਿੰਘ ਉਬਰਾਏ ਵਲੋਂ ਲਗਾਤਾਰ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਮੇਜਰ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ

ਮੰਡੀ ਕਿੱਲਿਆਂਵਾਲੀ, 17 ਅਗਸਤ (ਇਕਬਾਲ ਸਿੰਘ ਸ਼ਾਂਤ) - ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਵਿਖੇ ਆਜ਼ਾਦੀ ਦਿਵਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੇਜਰ (ਸੇਵਾਮੁਕਤ) ਭੁਪਿੰਦਰ ਸਿੰਘ ਢਿੱਲੋਂ ਅਤੇ ਨੀਰਜ ਜਿੰਦਲ ਨੇ ਕੌਮੀ ਝੰਡਾ ਲਹਿਰਾਇਆ | ਐਨ.ਸੀ.ਸੀ. ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਵਿਗਿਆਨਿਕ ਸਾਂਝੇ ਅਧਿਆਪਕ ਮੋਰਚੇ ਦੇ ਸੰਘਰਸ਼ 'ਚ ਭਾਗ ਲਵੇਗਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ) - ਸਾਂਝੇ ਅਧਿਆਪਕ ਮੋਰਚੇ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ ਅਤੇ ਸੈਕੰਡਰੀ ਸਿੱਖਿਆ ਦੇ ਦਫ਼ਤਰਾਂ ਅੱਗੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਇਸ ਮੁਜ਼ਾਹਰੇ ਵਿਚ ਗੌਰਮਿੰਟ ਟੀਚਰ ਯੂਨੀਅਨ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਜੇਲ੍ਹ ਵਿਚ ਵੀ ਲਹਿਰਾਇਆ ਕੌਮੀ ਤਿਰੰਗਾ

ਚੰਗੇ ਆਚਰਣ ਵਾਲੇ ਤਿੰਨ ਕੈਦੀਆਂ ਨੂੰ ਕੀਤਾ ਰਿਹਾਅ ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦੀ 75ਵਾਂ ਸੁਤੰਤਰਤਾ ਦਿਵਸ ਮੌਕੇ ਤੇ ਇਕਬਾਲ ਸਿੰਘ ਬਰਾੜ ਸੁਪਰਡੈਂਟ ਨੇ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਤੇ ਰਾਗੀ ਸੇਵਾ ਸੁਸਾਇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ) - ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਤੇ ਰਾਗੀ ਸੇਵਾ ਸੁਸਾਇਟੀ ਦੀ ਮੀਟਿੰਗ ਸ਼੍ਰੋਮਣੀ ਭਗਤ ਬਾਬਾ ਨਾਮ ਦੇਵ ਜੀ ਭਵਨ ਵਿਖੇ ਹੋਈ | ਇਸ ਦੌਰਾਨ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਬੰਸ ਸਿੰਘ ਰਣੀਆ ...

ਪੂਰੀ ਖ਼ਬਰ »

75 ਕਿੱਲੋਮੀਟਰ ਸਾਈਕਲ ਰੇਸ ਕਰਵਾਈ

ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਗਿੱਦੜਬਾਹਾ ਸਾਇਕਲ ਕਲੱਬ ਵਲੋਂ ਆਜ਼ਾਦੀ ਦੀ 75ਵੀ ਵਰ੍ਹੇਗੰਢ ਨੂੰ ਸਮਰਪਿਤ 75 ਕਿੱਲੋਮੀਟਰ ਸਾਇਕਲ ਰੇਸ ਕਰਵਾਈ ਗਈ | ਇਹ ਰੇਸ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਤੰਦਰੁਸਤ ਜੀਵਨ ਜਿਉਣ ਲਈ ਪ੍ਰੇਰਿਤ ਕਰਨ ਦੇ ...

ਪੂਰੀ ਖ਼ਬਰ »

ਦੇਸ਼ ਦੇ ਬਟਵਾਰੇ ਦੌਰਾਨ ਜਾਨਾਂ ਗਵਾਉਣ ਵਾਲੇ ਲੋਕਾਂ ਦੀ ਆਤਮਿਕ ਸ਼ਾਂਤ ਲਈ ਕੀਤੀ ਅਰਦਾਸ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਭਾਰਤ-ਪਾਕਿਸਤਾਨ ਵੰਡ ਦੌਰਾਨ ਕਰੀਬ 10 ਲੱਖ ਜਾਨਾਂ ਗਵਾਉਣ ਵਾਲੇ ਮਾਸੂਮ ਬੱਚੇ-ਬੱਚੀਆਂ, ਬੀਬੀਆਂ, ਨੌਜਵਾਨਾਂ ਅਤੇ ...

ਪੂਰੀ ਖ਼ਬਰ »

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਮੰਡੀ ਬਰੀਵਾਲਾ, 17 ਅਗਸਤ (ਨਿਰਭੋਲ ਸਿੰਘ) - ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕਾ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਰਾਏਨਾਗਾ ਅਤੇ ਹਰਾਜ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪਿੰਡਾਂ ਦੇ ਅਧੂਰੇ ਪਏ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰਾਂ ਨੇ ਸਿਵਲ ਸਰਜਨ ਰਾਹੀਂ ਸਿਹਤ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਆਸ਼ਾ ਵਰਕਰ ਤੇ ਫੈਸਿਲੀਟੇਟਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਸਿਵਲ ਸਰਜਨ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਦਿਨੋਂ-ਦਿਨ ਵਧ ਰਹੀ ਮਹਿੰਗਾਈ ਸਬੰਧੀ ਵਿਚਾਰ ਚਰਚਾ ਕਰਨ ਲਈ ਸਥਾਨਕ ਬਠਿੰਡਾ ਰੋਡ ਵਿਖੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਆਗੂਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਸੂਬਾ ਕਮੇਟੀ ਵਲੋਂ ਦਿੱਤੇ ਗਏ ਸੱਦੇ ਅਨੁਸਾਰ 21 ਅਗਸਤ ਨੂੰ ਪੰਜ ਕੈਬਨਿਟ ਮੰਤਰੀਆਂ ਵਿਚੋਂ ਮਲੋਟ ਹਲਕੇ ਨਾਲ ਸਬੰਧਿਤ ਡਾ: ਬਲਜੀਤ ਕੌਰ ਕੈਬਨਿਟ ...

ਪੂਰੀ ਖ਼ਬਰ »

ਅਸ਼ਟਾਮ ਫ਼ਰੋਸ਼ ਯੂਨੀਅਨ ਵਲੋਂ ਮੰਗ ਪੱਤਰ

ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਗਿੱਦੜਬਾਹਾ ਅਤੇ ਦੋਦਾ ਦੇ ਸਮੂਹ ਅਸ਼ਟਾਮ ਫ਼ਰੋਸ਼ ਯੂਨੀਅਨ ਦੇ ਮੈਂਬਰਾਂ ਵਲੋਂ ਐੱਸ.ਡੀ.ਐਮ ਗਿੱਦੜਬਾਹਾ ਦੇ ਨਾਂਅ ਇਕ ਮੰਗ ਪੱਤਰ ਐੱਸ.ਡੀ.ਐੱਮ ਦੇ ਰੀਡਰ ਨੂੰ ਦਿੱਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਭੂੰਦੜ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ - ਐਡ: ਸ਼ਰਮਾ

ਦੋਦਾ, 17 ਅਗਸਤ (ਰਵੀਪਾਲ) - ਆਮ ਆਦਮੀ ਪਾਰਟੀ ਵਲੋਂ 75ਵੇਂ ਆਜ਼ਾਦੀ ਦਿਹਾੜੇ 'ਤੇ ਪੰਜਾਬ ਅੰਦਰ 75 ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਹਲਕਾ ਗਿੱਦੜਬਾਹਾ ਦੇ ਪਿੰਡ ਭੂੰਦੜ ਵਿਖੇ ਵੀ ਆਮ ਆਦਮੀ ਕਲੀਨਿਕ ਖੋਲਿ੍ਹਆ ਗਿਆ, ਜਿਸ ਦੇ ਇੰਚਾਰਜ ਡਾ:ਅਲਵਿਸ਼ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਪ੍ਰਤੀ ਵੱਡੀ ਗਿਣਤੀ 'ਚ ਲੋਕਾਂ ਦਾ ਉਤਸ਼ਾਹ ਵੇਖਣ ਨੂੰ ਮਿਲਿਆ

ਮੰਡੀ ਲੱਖੇਵਾਲੀ 17 ਅਗਸਤ (ਮਿਲਖ ਰਾਜ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਭਾਗਸਰ ਵਿਖੇ ਖੁੱਲਿ੍ਹਆ ਆਮ ਆਦਮੀ ਕਲੀਨਿਕ ਵਿਖੇ ਪਹਿਲੇ ਦਿਨ ਮਰੀਜ਼ਾਂ ਦੀ ਭੀੜ ਵੇਖਣ ਨੂੰ ਮਿਲੀ | ਸੀ.ਐਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਭਾਈ ਮੰਝ ਭਲਾਈ ਕੇਂਦਰ ਮਲੋਟ ਵਿਖੇ ਕਥਾ ਕੀਰਤਨ ਦੀਵਾਨ ਸਜਾਇਆ

ਮਲੋਟ, 17 ਅਗਸਤ (ਪਾਟਿਲ)-ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ ਹਰ ਮਹੀਨੇ ਦੇ ਦੂਜੇ ਤੇ ਚੌਥੇ ਐਤਵਾਰ ਹੋਣ ਵਾਲੇ ਸਮਾਗਮ ਵਿਚ ਹਾਜ਼ਰੀ ਭਰਦਿਆਂ ਭਾਈ ਚਰਨਜੀਤ ਸਿੰਘ ਖ਼ਾਲਸਾ ਦੇ ਜਥੇ ਨੇ ਕਥਾ ਕੀਰਤਨ ਦੀਵਾਨ ਸਜਾਇਆ ਗਿਆ | ਇਸ ਮੌਕੇ ਭਾਈ ਚਰਨਜੀਤ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਭਖਦੇ ਮਸਲਿਆਂ ਨੂੰ ਲੈ ਕੇ ਚਾਰ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਗੁਰੂਹਰਸਹਾਏ, 17 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਮਜ਼ਦੂਰਾਂ ਦੇ ਭਖਦੇ ਮਸਲਿਆਂ 'ਤੇ ਚਾਰ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ, ਬਲਾਕ ਪ੍ਰਧਾਨ ਰਾਜ ਕੌਰ, ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਸੋਢੀ ਨਗਰ ਵਿਖੇ ਚਲਦੇ ਜ਼ਮੀਨੀ ਵਿਵਾਦ 'ਚ ਪੁਲਿਸ ਵਲੋਂ ਮੁਕੱਦਮਾ ਦਰਜ

ਕੱੁਲਗੜ੍ਹੀ, 17 ਅਗਸਤ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਘੱਲ ਖੁਰਦ ਦੇ ਅਧੀਨ ਪਿੰਡ ਸੋਢੀ ਨਗਰ ਵਿਖੇ 2 ਪਰਿਵਾਰਾਂ ਦਾ ਪਿਛਲੇ ਕਾਫ਼ੀ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ | ਇਸ ਵਿਵਾਦ ਵਾਲੀ ਜ਼ਮੀਨ 'ਤੇ ਪਿਛਲੇ ਲਗਪਗ ਇਕ ਮਹੀਨੇ ਤੋਂ ...

ਪੂਰੀ ਖ਼ਬਰ »

ਕੱਲ੍ਹ ਮਨਾਈ ਜਾਵੇਗੀ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ

ਗੁਰੂਹਰਸਹਾਏ, 17 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ਸਥਿਤ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਕੱਲ੍ਹ 17 ਅਗਸਤ ਨੂੰ ਬੜੀ ਸ਼ਰਧਾ ਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਮੰਦਰ ਦੇ ਸੈਕਟਰੀ ਮਦਨ ...

ਪੂਰੀ ਖ਼ਬਰ »

ਨਾਬਾਲਗ ਲੜਕੀਆਂ ਨੂੰ ਵਰਗਲਾ ਕੇ ਲਿਜਾਣ ਵਾਲੇ ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ

ਤਲਵੰਡੀ ਭਾਈ, 17 ਅਗਸਤ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਵਲੋਂ ਦੋ ਨਾਬਾਲਗ ਲੜਕੀਆਂ ਨੂੰ ਵਰਗਲਾ ਕੇ ਲਿਜਾਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਅਨੁਸਾਰ ਮੁੱਦਈ ਨੇ ...

ਪੂਰੀ ਖ਼ਬਰ »

ਤੀਆਂ ਦੇ ਤਿਉਹਾਰ ਸੰਬੰਧੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਅੰਬੂਜਾ ਸੀਮੈਂਟ ਫਾਊਾਡੇਸ਼ਨ ਤੇ ਐੱਚ.ਡੀ.ਐੱਫ਼.ਸੀ. ਬੈਂਕ ਪਰਿਵਰਤਨ ਦੇ ਸਹਿਯੋਗ ਨਾਲ ਪਿੰਡ ਕੋਟਭਾਈ ਵਿਚ ਚੱਲ ਰਹੇ ਸੈੱਲਫ਼ ਹੈਲਪ ਗਰੁੱਪਾਂ ਦੇ ਮੈਂਬਰਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲਛਮਣ ਦਾਸ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਣੇ

ਮਲੋਟ, 17 ਅਗਸਤ (ਪਾਟਿਲ)-ਦਾਣਾ ਮੰਡੀ ਮਲੋਟ ਵਿਖੇ ਸਮੂਹ ਮਜ਼ਦੂਰਾਂ ਦੀ ਹਾਜ਼ਰੀ ਵਿਚ ਜੱਗਾ ਰਾਮ ਭਸੌੜ, ਦਰਸ਼ਨ ਸਿੰਘ ਤੇ ਨਰਸੀ ਰਾਮ ਪਚੇਰਵਾਲ ਦੀ ਅਗਵਾਈ ਵਿਚ ਮੀਟਿੰਗ ਹੋਈ | ਇਸ ਮੀਟਿੰਗ ਵਿਚ ਲਛਮਣ ਦਾਸ ਭਸੌੜ ਨੂੰ ਸਰਬਸੰਮਤੀ ਨਾਲ ਅਨਾਜ ਮੰਡੀ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਅੰਗਹੀਣ ਸਹਾਇਤਾ ਸਮਾਗਮ ਕਰਵਾਇਆ

ਗਿੱਦੜਬਾਹਾ 17 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਅਖਿਲ ਭਾਰਤੀ ਵਿਕਲਾਂਗ ਚੇਤਨਾ ਪ੍ਰੀਸ਼ਦ (ਰਜਿ.) ਵਲੋਂ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਅੱਠਵਾਂ ਅੰਗਹੀਣ ਸਹਾਇਤਾ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਤੇ ਅਰਦਾਸ ...

ਪੂਰੀ ਖ਼ਬਰ »

ਮਾ. ਬੋਹੜ ਸਿੰਘ ਮੱਲਣ ਦੀ ਯਾਦ 'ਚ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੱਲਣ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਰਹੂਮ ਲੇਖਕ ਤੇ ਪ੍ਰਚਾਰਕ ਮਾਸਟਰ ਬੋਹੜ ਸਿੰਘ ਮੱਲਣ ਦੀ ਯਾਦ 'ਚ ਪਿ੍ੰਸੀਪਲ ਜਗਦੀਸ਼ ਰਾਏ ਦੀ ਅਗਵਾਈ ਹੇਠ ਉਨ੍ਹਾਂ ਦੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਦੌੜ ਕਰਵਾਈ

ਲੰਬੀ, 17 ਅਗਸਤ (ਮੇਵਾ ਸਿੰਘ)-ਆਜ਼ਾਦੀ ਦਿਹਾੜੇ ਮੌਕੇ ਸੁਖਜੀਤ ਸਿੰਘ ਡੀ.ਪੀ.ਈ. ਤੇ ਸਾਇੰਸ ਮਾਸਟਰ ਗੋਪਾਲ ਕ੍ਰਿਸ਼ਨ ਸ਼ਰਮਾ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਲਾਲਬਾਈ ਤੇ ਲਾਲਬਾਈ ਉਤਰੀ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਖੇਡਾਂ ਵੱਲ ...

ਪੂਰੀ ਖ਼ਬਰ »

ਬਲਾਕ ਮਲੋਟ ਦੀ ਸਕੂਲ ਜ਼ੋਨਲ ਟੂਰਨਾਮੈਂਟ ਕਮੇਟੀ ਦੀ ਚੋਣ ਹੋਈ

ਮਲੋਟ, 17 ਅਗਸਤ (ਪਾਟਿਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਬਲਾਕ ਮਲੋਟ ਦੇ ਸਰੀਰਕ ਸਿੱਖਿਆ ਦੇ ਲੈਕਚਰਾਰ, ਡੀ. ਪੀ. ਈ., ਪੀ. ਟੀ. ਆਈ., ਕੋਚ ਦੀ ਅਹਿਮ ਮੀਟਿੰਗ ਡੀ. ਐੱਮ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਬਲਾਕ ਮਲੋਟ ਦੇ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX