ਤਾਜਾ ਖ਼ਬਰਾਂ


ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  25 minutes ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  39 minutes ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 1 hour ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 1 hour ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 3 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 3 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 3 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 4 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 4 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 4 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 4 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 5 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 5 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 5 hours ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 5 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 6 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 6 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 7 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 7 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਚੀਮਾਂ ਪਬਲਿਕ ਸਕੂਲ ਕਿਸ਼ਨਕੋਟ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਬਟਾਲਾ, 18 ਅਗਸਤ (ਕਾਹਲੋਂ)-ਇਲਾਕੇ ਦੇ ਨਾਮਵਰ ਸਕੂਲ ਚੀਮਾਂ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਸ: ਅਮਰਿੰਦਰ ਸਿੰਘ ਚੀਮਾ ਨੇ ਇਸ ਖੁਸ਼ੀ ਦੇ ਮੌਕੇ 'ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਸਕੂਲ ਦੇ ਨੰਨੇ-ਮੁੰਨੇ ਵਿਦਿਆਰਥੀ ਰਾਧਾ ਕ੍ਰਿਸ਼ਨ ਦੇ ਲਿਬਾਸ ਵਿਚ ਸਕੂਲ ਆਏ | ਸਾਰੇ ਵਿਦਿਆਰਥੀ ਵੰਨ-ਸੁਵੰਨੇ ਪਕਵਾਨ ਵੀ ਲੈ ਕੇ ਆਏ ਤੇ ਉਨ੍ਹਾਂ ਰਲ-ਮਿਲ ਕੇ ਪਕਵਾਨ ਖਾਧੇ | ਸਕੂਲ ਦੇ ਪਿ੍ੰਸੀਪਲ ਡਾ. ਮਨਦੀਪ ਕੌਰ ਨੇ ਸਭ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਦੀ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਵਿਦਿਆਰਥੀਆਂ ਨਾਲ ਜਨਮ ਅਸ਼ਟਮੀ ਤੇ ਕ੍ਰਿਸ਼ਨ ਜੀ ਦੇ ਅਵਤਾਰ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਸੀਨੀਅਰ ਸੈਕਸ਼ਨ ਛੇਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੇ ਇਸ ਮੌਕੇ ਇੰਟਰ ਹਾਊਸ ਡੀਬੇਟ ਤੇ ਸੰਗੀਤ ਮੁਕਾਬਲਾ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਕੂਲ ਵਿਚ ਕ੍ਰਿਸ਼ਨ ਜੀ ਲਈ ਸੁੰਦਰ ਝੂਲਾ ਵੀ ਬਣਾਇਆ ਗਿਆ | ਸਭ ਨੇ ਵਾਰੀ-ਵਾਰੀ ਝੂਟੇ ਲਏ ਤੇ ਇਸ ਤਿਉਹਾਰ ਦਾ ਆਨੰਦ ਵੀ ਮਾਣਿਆ |

ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਰੈਵੀਨਿਊ ਕਾਨੰੂਗੋ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਧਰਨਾ

ਗੁਰਦਾਸਪੁਰ, 18 ਅਗਸਤ (ਆਰਿਫ਼)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੰੂਗੋ ਐਸੋਸੀਏਸ਼ਨ ਦੀ ਤਾਲਮੇਲ ਕਮੇਟੀ ਵਲੋਂ ਜ਼ਿਲ੍ਹਾ ਹੈੱਡ ਕੁਆਰਟਰ ਵਿਖੇ ਬਲਜੀਤ ਸਿੰਘ ਗੋਰਾਇਆ ਤੇ ਜਸਵੰਤ ਸਿੰਘ ਦਾਲਮ ਨੁਮਾਇੰਦਾ ਪੰਜਾਬ ਚੇਅਰਮੈਨ ਕਮ ਕਨਵੀਨਰ ਤਾਲਮੇਲ ...

ਪੂਰੀ ਖ਼ਬਰ »

ਟੈਂਪੂ ਟਰੈਵਲਰ 'ਚੋਂ 70 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ, 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 18 ਅਗਸਤ (ਪੰਕਜ ਸ਼ਰਮਾ)-ਅੱਜ ਤੜਕਸਾਰ ਥਾਣਾ ਸਦਰ ਪੁਲਿਸ ਵਲੋਂ ਬੱਬਰੀ ਬਾਈਪਾਸ ਨਾਕੇ ਦੌਰਾਨ ਟੈਂਪੂ ਟਰੈਵਲਰ 'ਚੋਂ 70 ਪੇਟੀਆਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਜਿਸ ਵਿਚ 45 ਪੇਟੀਆਂ ਰਾਇਲ ਸਟੈਗ, 25 ਪੇਟੀਆਂ ਮੈਕਡਾਵਲ ਨੰਬਰ ਇਕ ਸ਼ਰਾਬ ਦੀਆਂ ...

ਪੂਰੀ ਖ਼ਬਰ »

ਬਾਬਾ ਪੰਜ ਪੀਰ ਦੀ ਯਾਦ ਨੂੰ ਸਮਰਪਿਤ ਛਿੰਝ ਮੇਲਾ ਅੱਜ

ਪੁਰਾਣਾ ਸ਼ਾਲਾ, 18 ਅਗਸਤ (ਅਸ਼ੋਕ ਸ਼ਰਮਾ)-ਪਿੰਡ ਨੌਸ਼ਹਿਰਾ ਵਿਖੇ ਗਰਾਮ ਪੰਚਾਇਤ, ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਅੱਜ 19 ਅਗਸਤ ਨੂੰ ਬਾਬਾ ਪੰਜ ਪੀਰ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਤੇ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ 'ਚ ਕਰਵਾਏ ਜਾ ਰਹੇ ਕੰਮਾਂ ਦੀ ਹੋ ਰਹੀ ਚੁਫੇਰੇ ਸ਼ਾਲਾਘਾ : ਸੋਢੀ, ਹਨੀ, ਮਿੱਠੂ

ਬਟਾਲਾ, 18 ਅਗਸਤ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਵਿਚ ਕਰਵਾਏ ਜਾ ਰਹੇ ਕੰਮਾਂ ਦੀ ਚੁਫੇਰੇ ਸ਼ਾਲਾਘਾ ਹੋ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦਫਤਰ ਇੰਚਾਰਜ ਗੁਰਪ੍ਰੀਤ ...

ਪੂਰੀ ਖ਼ਬਰ »

ਐੱਨ.ਈ.ਐੱਸ.ਸੀ. ਸੈਕੰਡਰੀ ਸਕੂਲ ਕੋਠੀ ਅਠਵਾਲ 'ਚ ਲੱਗਾ ਤੀਜ ਦਾ ਮੇਲਾ

ਘੁਮਾਣ, 18 ਅਗਸਤ (ਬੰਮਰਾਹ)-ਐੱਨ.ਈ.ਐੱਸ. ਸੀਨੀਅਰ ਸੈਕੰਡਰੀ ਸਕੂਲ ਕੋਠੀ ਅਠਵਾਲ ਵਿਖੇ ਸਾਉਣ ਦੇ ਤਿਉਹਾਰ ਤੀਜ ਦਾ ਮੇਲਾ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਧੂਮ-ਧਾਮ ਨਾਲ ਮਨਾਇਆ | ਇਸ ਵਿਚ ਅਧਿਆਪਕਾਂ ਤੇ ਵਿਦਿਆਰਥਣਾਂ ਨੇ ਰਲ ਕੇ ਗਿੱਧਾ ਪਾ ਕੇ ਆਪਣੀ ...

ਪੂਰੀ ਖ਼ਬਰ »

ਸੇਂਟ ਸੋਲਜਰ ਮਾਡਰਨ ਸਕੂਲ 'ਚ ਜਨਮ ਅਸ਼ਟਮੀ ਮਨਾਈ

ਬਟਾਲਾ, 18 ਅਗਸਤ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ | ਇਸ ਸਮਾਰੋਹ ਦਾ ਪ੍ਰਬੰਧ ਸ਼ਿਵਾ ਜੀ ਹਾਊਸ ਦੁਆਰਾ ਕੀਤਾ ਗਿਆ | ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੀਆਂ ...

ਪੂਰੀ ਖ਼ਬਰ »

ਮੀਰੀ ਪੀਰੀ ਸਕੂਲ ਅੱਡਾ ਡੇਅਰੀਵਾਲ ਦਰੋਗਾ ਵਿਖੇ ਆਜ਼ਾਦੀ ਦਿਵਸ ਮਨਾਇਆ

ਡੇਹਰੀਵਾਲ ਦਰੋਗਾ, 18 ਅਗਸਤ (ਹਰਦੀਪ ਸਿੰਘ ਸੰਧੂ)-ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਅੱਡਾ ਡੇਅਰੀਵਾਲ ਦਰੋਗਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਦੇਸ਼ ਦੇ ਸੂਰਬੀਰ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਰੰਗਾਰੰਗ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਗਲੋਬਲ ਸਕੂਲ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਫਤਹਿਗੜ੍ਹ ਚੂੜੀਆਂ, 18 ਅਗਸਤ (ਹਰਜਿੰਦਰ ਸਿੰਘ ਖਹਿਰਾ)-ਪਿ੍ੰਸੀਪਲ ਅਮੀਸ਼ਾ ਸਾਹਨੀ ਦੀ ਦੇਖ-ਰੇਖ ਹੇਠ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਚ ਪਵਿੱਤਰ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰਸੀਪਲ ਮੈਡਮ ਨੇ ਬੱਚਿਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦੇ ਹੋਏ ਇਸ ...

ਪੂਰੀ ਖ਼ਬਰ »

ਸੰਤਨੀ ਤਰੀਜਾ ਕੈਥੋਲਿਕ ਚਰਚ ਸੋਹਲ ਵਿਖੇ ਅਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ

ਧਾਰੀਵਾਲ, 18 ਅਗਸਤ (ਜੇਮਸ ਨਾਹਰ)-ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਹਾਲ ਵਿਚ ਸੰਤਨੀ ਤਰੀਜਾ ਕੈਥੋਲਿਕ ਚਰਚ ਸੋਹਲ ਦੇ ਪੈਰਿਸ਼ ਪ੍ਰੀਸ਼ਟ ਡੀਨ ਤੇ ਸਕੂਲ ਡਾਇਰੈਕਟਰ ਫਾਦਰ ਜੋਸ ਪਰਿਆਡੀ ਅਤੇ ਸਕੂਲ ਪਿੰ੍ਰਸੀਪਲ ਰਜੀਨਾ ਪੋਲ ਦੀ ਅਗਵਾਈ ਵਿਚ ਸੰਤਨੀ ਤਰੇਜਾ ਕੈਥੋਲਿਕ ...

ਪੂਰੀ ਖ਼ਬਰ »

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ 'ਚ ਪਿੰਡ ਚੌਧਰਪੁਰ ਨੂੰ ਸੁੰਦਰ ਬਣਾਇਆ ਜਾਵੇਗਾ : 'ਆਪ' ਆਗੂ

ਨੌਸ਼ਹਿਰਾ ਮੱਝਾ ਸਿੰਘ, 18 ਅਗਸਤ (ਤਰਾਨਾ)-ਸਮੇਂ-ਸਮੇਂ ਦੀਆਂ ਅਕਾਲੀ-ਭਾਜਪਾ ਤੇ ਕਾਂਗਰਸੀ ਸਰਕਾਰਾਂ ਦੀ ਅਣਗਹਿਲੀ ਕਾਰਨ ਪਿੰਡ 'ਚ ਸਾਂਝੇ ਵਿਕਾਸ ਕਾਰਜ ਮੁਕੰਮਲ ਨਹੀਂ ਹੋ ਸਕੇ, ਪ੍ਰੰਤੂ ਹੁਣ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਆਪਣੇ ਪਿੰਡ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਵਧੀਆ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ : ਗੁਰਦੀਪ ਸਿੰਘ ਰੰਧਾਵਾ

ਵਡਾਲਾ ਬਾਂਗਰ, 18 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਕੁਝ ਦਿਨ ਪਹਿਲਾ ਮੁੱਖ ਮੰਤਰੀ ਸ: ਭਗਵੰਤ ਮਾਨ ਵਲੋਂ ਭਾਰਤ-ਪਾਕ ਸਰਹੱਦ ਨੇੜੇ ਲਗਦੇ ਇਲਾਕੇ ਵਿਚ ਸਿੱਖਿਆ ਪ੍ਰਤੀ ਪਿਆਰ ਦਿਖਾਉਂਦੇ ਹੋਏ ਕਸਬਾ ਕਲਾਨੌਰ ਵਿਚ ਖੇਤੀਬਾੜੀ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਹੈ, ਇਸ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ ਸਿੱਖ ਹੈਰੀਟੇਜ ਮਾਡਲ ਸਕੂਲ ਵਿਖੇ ਭਲਕੇ

ਹਰਚੋਵਾਲ, 18 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)-ਜ਼ਿਲ੍ਹਾ ਰਾਈਫਲ ਐਸੋਸੀਏਸ਼ਨ ਗੁਰਦਾਸਪੁਰ ਵਲੋਂ 5ਵੀਂ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ 2022, ਮਿਤੀ 20-21 ਅਗਸਤ ਨੂੰ ਸ: ਗੁਰਮੁੱਖ ਸਿੰਘ ਡੀ.ਆਰ.ਏ. ਸ਼ੂਟਿੰਗ ਰੇਂਜ ਵਲੋਂ ਸਿੱਖ ਹੈਰੀਟੇਜ ਮਾਡਲ ਹਾਈ ਸਕੂਲ ਹਰਚੋਵਾਲ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਮੌਜੂਦਾ ਸਰਪੰਚ ਸਮੇਤ 5 ਖ਼ਿਲਾਫ਼ ਮਾਮਲਾ ਦਰਜ

ਤਿੱਬੜ, 18 ਅਗਸਤ (ਭੁਪਿੰਦਰ ਸਿੰਘ ਬੋਪਾਰਾਏ)-ਥਾਣਾ ਤਿੱਬੜ ਦੀ ਪੁਲਿਸ ਵਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਅਧੀਨ ਆਉਂਦੇ ਪਿੰਡ ਤਲਵੰਡੀ ਬਥੁੱਨਗੜ੍ਹ ਦੇ ਮੌਜੂਦਾ ਸਰਪੰਚ ਤੇ ਉਸ ਦੇ ਪੰਜ ਸਾਥੀਆਂ ਸਮੇਤ ਇਰਾਦਾ ਕਤਲ ਦਾ ਮਾਮਲਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਸ੍ਰੀ ਹਰਿਗੋਬਿੰਦਪੁਰ ਨੇ ਮਜੀਠੀਆ ਦਾ ਕੀਤਾ ਸਨਮਾਨ

ਬਟਾਂਲਾ, 18 ਅਗਸਤ (ਕਾਹਲੋਂ)-ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਸ਼੍ਰੀ ਹਰਗੋਬਿੰਦਪੁਰ ਵਲੋਂ ਜੇਲ ਤੋਂ ਜ਼ਮਾਨਤ 'ਤੇ ਆਏ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦਾ ਗੁਰੂ ਸਾਹਿਬਾਨਾਂ ਦੀ ਬਖਸ਼ਿਸ਼ ਸਿਰੋਪਾਓ ਨਾਲ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਕਲਸੀ ਨੇ ਲੋਕ ਸੰਪਰਕ ਅਫ਼ਸਰ ਬਟਾਲਾ ਦਾ ਅਹੁਦਾ ਸੰਭਾਲਿਆ

ਬਟਾਲਾ, 18 ਅਗਸਤ (ਕਾਹਲੋਂ)-ਹਰਜਿੰਦਰ ਸਿੰਘ ਕਲਸੀ ਨੇ ਅੱਜ ਬਾਅਦ ਦੁਪਹਿਰ ਲੋਕ ਸੰਪਰਕ ਅਫ਼ਸਰ ਬਟਾਲਾ ਦਾ ਅਹੁਦਾ ਸੰਭਾਲ ਲਿਆ ਹੈ | ਹਰਜਿੰਦਰ ਸਿੰਘ ਕਲਸੀ ਇਸ ਤੋਂ ਪਹਿਲਾਂ ਕਾਫੀ ਲੰਬੇ ਸਮੇਂ ਗੁਰਦਾਸਪੁਰ ਵਿਖੇ ਡੀ.ਪੀ.ਆਰ.ਓ. ਤਾਇਨਾਤ ਸਨ | ਪੰਜਾਬ ਸਰਕਾਰ ਵਲੋਂ ਬੀਤੇ ...

ਪੂਰੀ ਖ਼ਬਰ »

ਰੁਜ਼ਗਾਰ ਨਾ ਮਿਲਣ ਕਾਰਨ ਮਜ਼ਦੂਰਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਬਟਾਲਾ, 18 ਅਗਸਤ (ਬੁੱਟਰ)-ਰੇਤਾ-ਬੱਜਰੀ ਮਹਿੰਗੀ ਹੋਣ 'ਤੇ ਮਜ਼ਦੂਰਾਂ ਨੂੰ ਕੰਮ ਨਾ ਮਿਲਣ ਕਰਕੇ ਮਜ਼ਦੂਰ ਵਰਗ ਨੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਨੇ ਮਜ਼ਦੂਰਾਂ ਦੇ ਧਰਨੇ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 18 ਅਗਸਤ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਜਿਸ ਵਿਚ ਸਕੂਲ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਚੇਅਰਮੈਨ ਬਾਲ ਕ੍ਰਿਸ਼ਨ ਮਿੱਤਲ ਤੋਂ ਇਲਾਵਾ ਪੰਡਿਤ ਵਿਜੇ ਸ਼ਰਮਾ, ਅਰੁਣ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਝੂਠੇ ਪਰਚੇ 'ਚੋਂ ਬਾਇੱਜ਼ਤ ਬਰੀ ਹੋਣਗੇ : ਅਕਾਲੀ ਆਗੂ

ਬਟਾਲਾ, 18 ਅਗਸਤ (ਕਾਹਲੋਂ)-ਕਾਂਗਰਸ ਦੀ ਪਿਛਲੀ ਸਰਕਾਰ ਵਲੋਂ ਮਾਝੇ ਦੇ ਜਰਨੈਲ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਥੰਮ ਬਿਕਰਮ ਸਿੰਘ ਮਜੀਠੀਆ 'ਤੇ ਝੂਠਾ ਪਰਚਾ ਦਰਜ ਕਰਕੇ ਜੋ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਾਜਿਸ਼ ਰਚੀ ਸੀ, ਉਹ ਬੇਨਿਕਾਬ ਹੋ ਚੁੱਕੀ ਹੈ ਅਤੇ ਪਿਛਲੀ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ 'ਚ ਜਨਮ ਅਸ਼ਟਮੀ ਮਨਾਈ

ਬਟਾਲਾ, 18 ਅਗਸਤ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ | ਇਸ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜੀ ਨਾਲ ਸਬੰਧਿਤ ਕਵਿਤਾਵਾਂ ਤੇ ਭਾਸ਼ਣ ਆਦਿ ਪੇਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਬਟਾਲਾ, 18 ਅਗਸਤ (ਕਾਹਲੋਂ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ 'ਚ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਬੜੇ ਧੂਮ-ਧਾਮ ਨਾਲ ਮਨਾਈ ਗਈ | ਇਸ ਮੌਕੇ ਛੋਟੇ-ਛੋਟੇ ਬੱਚੇ ਰਾਧਾ-ਕਿ੍ਸ਼ਨ ਦੀ ਪੁਸ਼ਾਕ ਵਿਚ ਆਏ ਅਤੇ ਉਨ੍ਹਾਂ ਨੇ ਕਿ੍ਸ਼ਨ ਭਗਵਾਨ ਦੀ ਜੀਵਨੀ 'ਤੇ ...

ਪੂਰੀ ਖ਼ਬਰ »

ਜਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਬਟਾਲਾ, 18 ਅਗਸਤ (ਕਾਹਲੋਂ)-ਸੀ.ਬੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਜਸ ਇੰਟਰਨੈਸ਼ਨਲ ਸਕੂਲ ਸੇਖਵਾਂ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਕਾਰਨ ਪ੍ਰਸਿੱਧ ਹੈ | ਇਸ ਸਕੂਲ ਦਾ ਮਨੋਰਥ ਬੱਚਿਆਂ ਨੂੰ ਵਿੱਦਿਆ ਦੇ ਨਾਲ-ਨਾਲ ਧਰਮ ਪ੍ਰਤੀ ਆਪਣੀਆਂ ਨੈਤਿਕ ...

ਪੂਰੀ ਖ਼ਬਰ »

ਪ੍ਰੇਮ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਮਨਾਈ

ਬਟਾਲਾ, 18 ਅਗਸਤ (ਕਾਹਲੋਂ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਖੇ ਜਨਮ ਅਸ਼ਟਮੀ ਮਨਾਈ ਗਈ, ਜਿਸ ਵਿਚ ਛੋਟੇ-ਛੋਟੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ 'ਤੇ ਆਧਾਰਿਤ ਝਲਕੀਆਂ ਪੇਸ਼ ਕੀਤੀਆਂ | ਬੱਚਿਆਂ ਨੇ ਪੀਂਘਾਂ 'ਤੇ ਬੈਠ, ਬੰਸਰੀ ਵਜਾ ...

ਪੂਰੀ ਖ਼ਬਰ »

ਬੀ.ਵੀ.ਐੱਨ. ਸਕੂਲ 'ਚ ਸੱਭਿਆਚਾਰਕ ਸਮਾਗਮ ਕਰਵਾਇਆ

ਬਟਾਲਾ, 18 ਅਗਸਤ (ਕਾਹਲੋਂ)-ਬੀ.ਵੀ.ਐੱਨ. ਹਾਈ ਸਕੂਲ ਪੁਰੀਆਂ ਮੁਹੱਲਾ ਬਟਾਲਾ ਵਿਖੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਵਿੰਗ ਵਲੋਂ ਸੁਤੰਤਰਤਾ ਦਿਵਸ ਅਤੇ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਅਧਿਆਪਕਾਂ ਵਲੋਂ ਤਿਆਰ ਕੀਤੇ ਗਏ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਟਾਲਾ, 18 ਅਗਸਤ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ: ਸੈਕੰ: ਸਕੂਲ ਬਟਾਲਾ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਯਦੁਵੰਸ਼ੀ ਭਰਾਵਾਂ ਜਮਾਤ ਪੰਜਵੀਂ ਸੀ ਦੇ ਸ਼ੁਰਆਸ਼ੂੰ ਅਤੇ ਜਮਾਤ ਨੌਵੀਂ ਡੀ ਦੇ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ

ਗੁਰਦਾਸਪੁਰ, 18 ਅਗਸਤ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨਾਲ ਸਬੰਧਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਭਜਨ, ਭਾਸ਼ਣ, ਗੀਤਾ ਦੇ ਸਲੋਕ, ਡਾਂਸ ਆਦਿ ਪੇਸ਼ ਕੀਤੇ ਗਏ | | ਇਸ ਮੌਕੇ ਦਹੀਂ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਪਬਲਿਕ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਟਾਲਾ, 18 ਅਗਸਤ (ਕਾਹਲੋਂ)-ਡੀ.ਆਰ. ਹੈਰੀਟੇਜ ਪਬਲਿਕ ਸਕੂਲ ਵਿਖੇ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਸਕੂਲ ਦੀ ਪਿ੍ੰ. ਸ੍ਰੀਮਤੀ ਹਰਪ੍ਰੀਤ ਕੌਰ, ਸਿੱਖਿਆ ਸਲਾਹਕਾਰ ਸੁਰਿੰਦਰ ਕੁਮਾਰੀ, ਸਮੂਹ ਅਧਿਆਪਕ ਅਤੇ ਸਾਰੇ ਵਿਦਿਆਰਥੀ ਸ਼ਾਮਿਲ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਬਟਾਲਾ, 18 ਅਗਸਤ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਵਿਚ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਮਨਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਐਸ.ਬੀ. ਨਾਯਰ, ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਦੀ ਮੁਹਤਬਰੀ ਅਧੀਨ ਨੰਨੇ-ਮੁੰਨੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਜਨਮ ਅਸ਼ਟਮੀ ਮਨਾਈ

ਬਟਾਲਾ, 18 ਅਗਸਤ (ਕਾਹਲੋਂ)-ਸੀ.ਬੀ.ਐੱਸ.ਸੀ. ਦਿੱਲੀ ਬੋਰਡ ਵਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਪਿ੍ੰ. ਰੇਖਾ ਸ਼ਰਮਾ ਅਤੇ ਚੇਅਰਪਰਸਨ ਜਸਵੰਤ ਕੌਰ ਦੀ ਅਗਵਾਈ ਹੇਠ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 18 ਅਗਸਤ (ਆਰਿਫ਼)-ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਦੇਖਰੇਖ ਹੇਠ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੱਤਿਆ ਸੇਨ, ਮੈਡਮ ਨੀਲੋਫਰ, ਪਿ੍ੰਸੀਪਲ ਸੁਮਨ ਸ਼ੁਕਲਾ ਤੇ ਮੈਡਮ ਆਂਚਲ ਅਗਰਵਾਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਗਊਆਂ ਦਾ ਕੀਤਾ ਟੀਕਾਕਰਨ

ਪਠਾਨਕੋਟ, 18 ਅਗਸਤ (ਸੰਧੂ)-ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਗੋਪਾਲ ਧਰਮ ਗਊਸ਼ਾਲਾ ਵਿਖੇ ਪਸ਼ੂ ਪਾਲਨ ਵਿਭਾਗ ਪਠਾਨਕੋਟ ਤੋਂ ਡਾ: ਸੁਮੇਸ਼, ਡਾ: ਦਿਨੇਸ਼, ਇੰਸਪੈਕਟਰ ਸੁਰੇਸ਼ ਕੁਮਾਰ ਤੇ ਇੰਸਪੈਕਟਰ ਮਨਪ੍ਰੀਤ ਵਲੋਂ ਨਿਰੀਖਣ ਕੀਤਾ ਗਿਆ | ਨਿਰੀਖਣ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਮੀਰਥਲ ਦੇ ਸਾਬਕਾ ਸਰਪੰਚ ਖਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ

ਡਮਟਾਲ, 18 ਅਗਸਤ (ਰਾਕੇਸ਼ ਕੁਮਾਰ)-ਨੰਗਲ ਭੂਰ ਥਾਣੇ ਵਿਚ ਇਕ ਵਿਅਕਤੀ ਖਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਮਾਈਨਿੰਗ ਅਫ਼ਸਰ ਮਲਕਪੁਰ ਸੁਖਜੀਤ ਸਿੰਘ ਨੇ ਨੰਗਲ ਭੂਰ ਥਾਣੇ ਵਿਚ ਮੀਰਥਲ ਦੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਮਨੀ ਮਹੇਸ਼ ਦੇ ਯਾਤਰੀਆਂ ਲਈ 18ਵੇਂ ਸਾਲਾਨਾ ਲੰਗਰ ਦੀ ਸ਼ੁਰੂਆਤ

ਸ਼ਾਹਪੁਰ ਕੰਢੀ, 18 ਅਗਸਤ (ਰਣਜੀਤ ਸਿੰਘ)-ਮਨੀ ਮਹੇਸ਼ ਸੇਵਾ ਸੰਮਤੀ ਸ਼ਾਹਪੁਰ ਕੰਢੀ ਵਲੋਂ ਮੁੱਖ ਪ੍ਰਬੰਧਕ ਪੰਮੀ ਪਠਾਨੀਆ ਦੀ ਅਗਵਾਈ ਹੇਠ ਅੱਜ ਮਨੀ ਮਹੇਸ਼ ਦੇ ਯਾਤਰੀਆਂ ਲਈ 18ਵੇਂ ਸਾਲਾਨਾ ਲੰਗਰ ਦੀ ਸ਼ੁਰੂਆਤ ਹਵਨਯੱਗ ਰਾਹੀਂ ਕੀਤੀ ਗਈ | ਇਲਾਕੇ ਤੋਂ ਇਲਾਵਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ

ਪਠਾਨਕੋਟ, 18 ਅਗਸਤ (ਸੰਧੂ)-ਲਾਈਨਜ਼ ਕਲੱਬ ਪਠਾਨਕੋਟ ਵਲੋਂ ਪ੍ਰਧਾਨ ਰਾਜੇਸ਼ ਮਹਾਜਨ ਗੋਗੀ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਅਬਰੋਲ ਨਗਰ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ ਪੀ.ਡੀ.ਜੀ. ਸਤੀਸ਼ ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ ਝੀਲ ਦੇ ਪਾਣੀ ਦਾ ਪੱਧਰ 523.70 ਮੀਟਰ ਤੱਕ ਪਹੁੰਚਿਆ

ਸ਼ਾਹਪੁਰ ਕੰਢੀ, 18 ਅਗਸਤ (ਰਣਜੀਤ ਸਿੰਘ)-ਬਹੁਮੰਤਵੀ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 523.70 ਮੀਟਰ ਤੱਕ ਪਹੁੰਚ ਗਿਆ ਹੈ | ਕੰਟਰੋਲ ਰੂਮ ਇੰਚਾਰਜ ਭੀਸ਼ਨ ਸਿੰਘ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਕੇਵਲ 10 ਸੈਂਟੀਮੀਟਰ ਦਾ ਹੀ ਵਾਧਾ ਹੋਇਆ ਹੈ | ਜਿਸ ਕਾਰਨ ਸਥਿਤੀ ...

ਪੂਰੀ ਖ਼ਬਰ »

ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ

ਸ਼ਾਹਪੁਰ ਕੰਢੀ, 18 ਅਗਸਤ (ਰਣਜੀਤ ਸਿੰਘ)-ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਉਤਸਵ ਜਨਮ ਅਸ਼ਟਮੀ ਦਾ ਤਿਉਹਾਰ ਪ੍ਰੈਜੀਟੇਸ਼ਨ ਪਬਲਿਕ ਸਕੂਲ ਜੁਗਿਆਲ ਵਿਖੇ ਐਮ.ਡੀ. ਸਾਹਿਬ ਸ਼ੀਤਲ ਸਿੰਘ ਬਾਜਵਾ ਦੀ ਅਗਵਾਈ ਹੇਠ ਮਨਾਇਆ ਗਿਆ | ਜਿਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ...

ਪੂਰੀ ਖ਼ਬਰ »

ਬਾਬਾ ਲੱਖਦਾਤਾ ਛਿੰਝ ਮੇਲਾ ਕਮੇਟੀ ਪਿੰਡ ਲੋਅਰ ਬੁੰਗਲ ਵਲੋਂ 6ਵਾ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ

ਪਠਾਨਕੋਟ, 18 ਅਗਸਤ (ਚੌਹਾਨ)-ਜੈ ਬਾਬਾ ਲੱਖਦਾਤਾ ਛਿੰਝ ਮੇਲਾ ਕਮੇਟੀ ਪਿੰਡ ਲੋਅਰ ਬੁੰਗਲ ਵਲੋਂ 6ਵੇਂ ਸਾਲਾਨਾ ਕੁਸ਼ਤੀ ਦੰਗਲ ਦਾ ਆਯੋਜਨ ਸਰਪੰਚ ਲਾਲ ਸਿੰਘ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ | ਇਸ ਦੰਗਲ ਵਿਚ ਪੰਜਾਬ, ਹਰਿਆਣਾ, ਹਿਮਾਚਲ, ਜੰਮੂ, ਦਿੱਲੀ ਅਤੇ ...

ਪੂਰੀ ਖ਼ਬਰ »

ਆਦਰਸ਼ ਭਾਰਤੀ ਸਕੂਲ ਵਿਖੇ ਫੈਂਸੀ ਡਰੈੱਸ ਤੇ ਕਵਿਤਾ ਮੁਕਾਬਲੇ ਕਰਵਾਏ

ਪਠਾਨਕੋਟ, 18 ਅਗਸਤ (ਸੰਧੂ)-ਆਦਰਸ਼ ਭਾਰਤੀ ਸਕੂਲ ਪਠਾਨਕੋਟ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਪਿ੍ੰਸੀਪਲ ਵਿਜੇ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਵਿਦਿਆਰਥੀਆਂ ਦੇ ਫੈਂਸੀ ਡਰੈਸ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਸਕੂਲ ਦੇ ...

ਪੂਰੀ ਖ਼ਬਰ »

ਏ.ਐਂਡ.ਐੱਮ. ਜੈਮਸ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਪਠਾਨਕੋਟ, 18 ਅਗਸਤ (ਸੰਧੂ)-ਏ.ਐਂਡ.ਐੱਮ. ਜੈਮਸ ਕੈਮਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸੋਨੰੂ ਮਹਾਜਨ, ਉਪ ਪ੍ਰਧਾਨ ਅਕਸ਼ੇ ਮਹਾਜਨ ਅਤੇ ਪਿ੍ੰਸੀਪਲ ਮਿਸ਼ੀ ਚਾਵਲਾ ਦੀ ਪ੍ਰਧਾਨਗੀ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ...

ਪੂਰੀ ਖ਼ਬਰ »

ਇੰਨਸਾਫ਼ ਲੈਣ ਸੰਬੰਧੀ 20 ਨੰੂ ਮੁੱਖ ਮੰਤਰੀ ਦੇ ਸੰਗਰੂਰ ਨਿਵਾਸ ਦੇ ਬਾਹਰ ਹੋਕਾ ਦੇਣ ਲਈ ਪਠਾਨਕੋਟ ਤੋਂ ਹੋਵੇਗਾ ਜਥਾ ਰਵਾਨਾ-ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ

ਪਠਾਨਕੋਟ, 18 ਅਗਸਤ (ਸੰਧੂ)-ਸਿੱਖ ਸਦਭਾਵਨਾ ਦਲ ਜ਼ਿਲ੍ਹਾ ਪਠਾਨਕੋਟ ਦੇ ਜਥੇਦਾਰ ਭਾਈ ਪਰਮਿੰਦਰ ਸਿੰਘ ਖਾਲਸਾ ਨੇ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ 328 ਸਰੂਪਾਂ ਬਾਬਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸੰਗਰੂਰ ...

ਪੂਰੀ ਖ਼ਬਰ »

ਪ੍ਰੇਮ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਮਨਾਈ

ਬਟਾਲਾ, 18 ਅਗਸਤ (ਕਾਹਲੋਂ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਖੇ ਜਨਮ ਅਸ਼ਟਮੀ ਮਨਾਈ ਗਈ, ਜਿਸ ਵਿਚ ਛੋਟੇ-ਛੋਟੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ 'ਤੇ ਆਧਾਰਿਤ ਝਲਕੀਆਂ ਪੇਸ਼ ਕੀਤੀਆਂ | ਬੱਚਿਆਂ ਨੇ ਪੀਂਘਾਂ 'ਤੇ ਬੈਠ, ਬੰਸਰੀ ਵਜਾ ...

ਪੂਰੀ ਖ਼ਬਰ »

ਬੀ.ਵੀ.ਐੱਨ. ਸਕੂਲ 'ਚ ਸੱਭਿਆਚਾਰਕ ਸਮਾਗਮ ਕਰਵਾਇਆ

ਬਟਾਲਾ, 18 ਅਗਸਤ (ਕਾਹਲੋਂ)-ਬੀ.ਵੀ.ਐੱਨ. ਹਾਈ ਸਕੂਲ ਪੁਰੀਆਂ ਮੁਹੱਲਾ ਬਟਾਲਾ ਵਿਖੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਵਿੰਗ ਵਲੋਂ ਸੁਤੰਤਰਤਾ ਦਿਵਸ ਅਤੇ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਅਧਿਆਪਕਾਂ ਵਲੋਂ ਤਿਆਰ ਕੀਤੇ ਗਏ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਜਨਮ ਅਸ਼ਟਮੀ ਮਨਾਈ

ਬਟਾਲਾ, 18 ਅਗਸਤ (ਕਾਹਲੋਂ)-ਸੀ.ਬੀ.ਐੱਸ.ਸੀ. ਦਿੱਲੀ ਬੋਰਡ ਵਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਪਿ੍ੰ. ਰੇਖਾ ਸ਼ਰਮਾ ਅਤੇ ਚੇਅਰਪਰਸਨ ਜਸਵੰਤ ਕੌਰ ਦੀ ਅਗਵਾਈ ਹੇਠ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ

ਗੁਰਦਾਸਪੁਰ, (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨਾਲ ਸਬੰਧਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਭਜਨ, ਭਾਸ਼ਣ, ਗੀਤਾ ਦੇ ਸਲੋਕ, ਡਾਂਸ ਆਦਿ ਪੇਸ਼ ਕੀਤੇ ਗਏ | | ਇਸ ਮੌਕੇ ਦਹੀਂ ਹਾਂਡੀ ...

ਪੂਰੀ ਖ਼ਬਰ »

ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 18 ਅਗਸਤ (ਆਰਿਫ਼)-ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਦੇਖਰੇਖ ਹੇਠ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੱਤਿਆ ਸੇਨ, ਮੈਡਮ ਨੀਲੋਫਰ, ਪਿ੍ੰਸੀਪਲ ਸੁਮਨ ਸ਼ੁਕਲਾ ਤੇ ਮੈਡਮ ਆਂਚਲ ਅਗਰਵਾਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਟਾਲਾ, 18 ਅਗਸਤ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ: ਸੈਕੰ: ਸਕੂਲ ਬਟਾਲਾ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਯਦੁਵੰਸ਼ੀ ਭਰਾਵਾਂ ਜਮਾਤ ਪੰਜਵੀਂ ਸੀ ਦੇ ਸ਼ੁਰਆਸ਼ੂੰ ਅਤੇ ਜਮਾਤ ਨੌਵੀਂ ਡੀ ਦੇ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਪਬਲਿਕ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਟਾਲਾ, 18 ਅਗਸਤ (ਕਾਹਲੋਂ)-ਡੀ.ਆਰ. ਹੈਰੀਟੇਜ ਪਬਲਿਕ ਸਕੂਲ ਵਿਖੇ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਸਕੂਲ ਦੀ ਪਿ੍ੰ. ਸ੍ਰੀਮਤੀ ਹਰਪ੍ਰੀਤ ਕੌਰ, ਸਿੱਖਿਆ ਸਲਾਹਕਾਰ ਸੁਰਿੰਦਰ ਕੁਮਾਰੀ, ਸਮੂਹ ਅਧਿਆਪਕ ਅਤੇ ਸਾਰੇ ਵਿਦਿਆਰਥੀ ਸ਼ਾਮਿਲ ...

ਪੂਰੀ ਖ਼ਬਰ »

ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂ ਵਿਦਿਆਲਿਆ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਪਠਾਨਕੋਟ, 18 ਅਗਸਤ (ਸੰਧੂ)-ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂ ਵਿਦਿਆਲਿਆ ਵਿਖੇ ਪਿ੍ੰਸੀਪਲ ਸ਼ੋਭਾ ਪਰਾਸ਼ਰ ਦੀ ਪ੍ਰਧਾਨਗੀ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ...

ਪੂਰੀ ਖ਼ਬਰ »

ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਦਾ ਬੀ.ਐੱਸ.ਸੀ. ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 18 ਅਗਸਤ (ਸੰਧੂ)-ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਪਠਾਨਕੋਟ ਦਾ ਬੀ.ਐੱਸ.ਸੀ. ਮੈਡੀਕਲ ਤੇ ਨਾਨ ਮੈਡੀਕਲ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਜੇ.ਸੀ. ਕਟੋਚ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਲੋਂ ...

ਪੂਰੀ ਖ਼ਬਰ »

ਹੋਲਸੇਲ ਕੈਮਿਸਟ ਐਸੋਸੀਏਸ਼ਨ ਵਲੋਂ ਜ਼ੋਨ ਚੇਅਰਮੈਨ ਰਾਜੀਵ ਖੋਸਲਾ ਸਨਮਾਨਿਤ

ਪਠਾਨਕੋਟ, 18 ਅਗਸਤ (ਸੰਧੂ)-ਹੋਲਸੇਲ ਕੈਮਿਸਟ ਐਸੋਸੀਏਸ਼ਨ ਵਲੋਂ ਪ੍ਰਧਾਨ ਅਜੇ ਸੂਦ, ਚੇਅਰਮੈਨ ਗੋਵਰਧਨ ਗੋਪਾਲ ਅਤੇ ਜਨਰਲ ਸਕੱਤਰ ਦਪਿੰਦਰ ਅਰੋੜਾ ਦੀ ਸਾਂਝੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਰਾਜੀਵ ਖੋਸਲਾ ...

ਪੂਰੀ ਖ਼ਬਰ »

ਆਦਰਸ਼ ਭਾਰਤੀ ਕਾਲਜ ਦਾ ਬੀ.ਕਾਮ 6ਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 18 ਅਗਸਤ (ਸੰਧੂ)-ਆਦਰਸ਼ ਭਾਰਤੀ ਕਾਲਜ ਪਠਾਨਕੋਟ ਦਾ ਬੀ.ਕਾਮ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪਿ੍ੰਸੀਪਲ ਪ੍ਰੋ: ਸੁਨੀਤਾ ਗੁਪਤਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ...

ਪੂਰੀ ਖ਼ਬਰ »

ਸੁਵਤੰਤਰਤਾ ਸੈਨਾਨੀਆਂ ਨੰੂ ਯਾਦ ਕਰ ਕੇ ਆਜ਼ਾਦੀ ਦਿਵਸ ਮਨਾਇਆ

ਨਰੋਟ ਮਹਿਰਾ, 18 ਅਗਸਤ (ਰਾਜ ਕੁਮਾਰੀ)-ਜ਼ਿਲ੍ਹਾ ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਦੇ ਚੱਲਦਿਆਂ ਸਵਤੰਤਰਤਾ ਸੈਨਾਨੀਆਂ ਦੀ ਯਾਦ ਵਿਚ ਜਸਵਾਲੀ ਗੈਸਟ ਹਾਊਸ ਵਿਚ ਪੰਚਾਇਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ 'ਤੇ ਪ੍ਰੋਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX