ਤਾਜਾ ਖ਼ਬਰਾਂ


ਅਣਅਧਿਕਾਰਤ ਕਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਚੱਲੀ ਨਗਰ ਨਿਗਮ ਦੀ ਡਿੱਚ
. . .  5 minutes ago
ਅੰਮ੍ਰਿਤਸਰ 7 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮ੍ਰਿਤਸਰ ਵਲੋਂ ਅਣਅਧਿਕਾਰਤ ਤੌਰ 'ਤੇ ਕੱਟੀਆਂ ਗਈਆਂ ਕਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦਿਆਂ ਅੱਜ 5 ਅਣਅਧਿਕਾਰਤ ਕਲੋਨੀਆਂ 'ਚ ਬਣਾਈਆਂ ਗਈਆਂ ਸੜਕਾਂ ਅਤੇ ਹੋਰ ਕੀਤੀਆਂ ਗਈਆਂ...
ਵਿਆਹ ਦੇ ਬੰਧਨ 'ਚ ਬੱਝੇ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ
. . .  13 minutes ago
ਪਟਿਆਲਾ (ਗੁਰਵਿੰਦਰ ਸਿੰਘ ਔਲਖ)-'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਵਿਆਹ ਬੰਧਨ ਚ ਬੱਝ ਗਏ ਹਨ। ਅਨੰਦ ਕਾਰਜ ਦੀ ਰਸਮ ਗੁਰੂਦੁਆਰਾ ਗੁਫਾਸਰ 'ਚ ਸੰਪੰਨ...
ਡੈਨੀਅਲ ਸਮਿਥ ਬਣੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੀਂ ਨੇਤਾ
. . .  3 minutes ago
ਕੈਲਗਰੀ, 7 ਅਕਤੂਬਰ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੇਂ ਨੇਤਾ (ਲੀਡਰ) ਦੀ ਚੋਣ ਡੈਨੀਅਲ ਸਮਿਥ ਨੇ ਜਿੱਤੀ ਹੈ, ਜੋ ਕਿ ਹੁਣ ਅਲਬਰਟਾ ਦੇ ਨਵੇਂ ਪ੍ਰੀਮੀਅਰ ਵਜੋ ਸੁੰਹ...
ਈ.ਡੀ. ਵਲੋਂ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ
. . .  50 minutes ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫ਼ਰੀਦਕੋਟ ਸਥਿਤ ਘਰ 'ਤੇ ਈ.ਡੀ. ਦੀ ਛਾਪੇਮਾਰੀ ਜਾਰੀ ਹੈ, ਜਿਸ ਨੇ ਹਲਚਲ ਮਚਾ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਹੋਰ ਟਿਕਾਣਿਆਂ 'ਤੇ ਈ.ਡੀ. ਦੇ ਛਾਪੇਮਾਰੀ...
ਹਰਿਆਣਾ ਕਮੇਟੀ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦਾ ਰੋਸ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ
. . .  55 minutes ago
ਤਲਵੰਡੀ ਸਾਬੋ, 7 ਅਕਤੂਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਹੱਕ 'ਚ ਆਏ ਅਦਾਲਤੀ ਫ਼ੈਸਲੇ ਪ੍ਰਤੀ ਆਪਣਾ ਵਿਰੋਧ ਦਰਜ਼ ਕਰਵਾਉਣ ਦੇ ਮਨੋਰਥ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇਕ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ...
ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ ਦੇ ਕਰੀਬ 50 ਯਾਤਰੀਆਂ ਦਾ ਸਮਾਨ ਗਾਇਬ ਹੋਣ 'ਤੇ ਯਾਤਰੀਆਂ ਵਲੋਂ ਹੰਗਾਮਾ
. . .  about 1 hour ago
ਰਾਜਾਸਾਂਸੀ, 7 ਅਕਤੂਬਰ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਸਵੇਰੇ ਹਵਾਈ ਅੱਡੇ 'ਤੇ ਉਤਰਦਿਆਂ ਹੀ ਹੰਗਾਮਾ ਮਚਾਇਆ, ਕਿਉਂਕਿ ਕਰੀਬ 50 ਯਾਤਰੀਆਂ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਆਨੰਦ ਕਾਰਜ ਦੀ ਰਸਮ ਸ਼ੁਰੂ
. . .  about 1 hour ago
ਸੰਗਰੂਰ, 7 ਅਕਤੁਬਰ (ਧੀਰਜ ਪਸ਼ੋਰੀਆ)-ਅੱਜ ਹਮਸਫ਼ਰ ਹੋਣ ਜਾ ਰਹੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ...
ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਈ.ਡੀ. ਵਲੋਂ ਦਿੱਲੀ ਅਤੇ ਪੰਜਾਬ 'ਚ ਤਿੰਨ ਦਰਜਨ ਥਾਵਾਂ 'ਤੇ ਛਾਪੇਮਾਰੀ
. . .  1 minute ago
ਨਵੀਂ ਦਿੱਲੀ, 7 ਅਕਤੂਬਰ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਦਿੱਲੀ ਅਤੇ ਪੰਜਾਬ ਵਿਚ ਕਰੀਬ ਤਿੰਨ ਦਰਜਨ ਸਥਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 7 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 30,362 ਹੋ...
ਨਹੀਂ ਰਹੇ ਪ੍ਰਸਿੱਧ ਅਦਾਕਾਰ ਅਰੁਣ ਬਾਲੀ, 79 ਸਾਲ ਦੀ ਉਮਰ 'ਚ ਹੋਇਆ ਦਿਹਾਂਤ
. . .  about 2 hours ago
ਮੁੰਬਈ, 7 ਅਕਤੂਬਰ-ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਵੀਰ ਜ਼ਾਰਾ, ਲਗੇ ਰਹੋ ਮੁੰਨਾ ਭਾਈ ਸਮੇਤ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕਰਨ ਵਾਲੇ ਅਰੁਣ ਬਾਲੀ ਨੇ ਮੁੰਬਈ 'ਚ ਆਖ਼ਰੀ ਸਾਹ...
ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 1 hour ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  about 3 hours ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  about 3 hours ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਫਰੀਦਕੋਟ

ਵਾਈਸ ਚਾਂਸਲਰ ਬਦਲੇ ਜਾਣ ਤੋਂ ਬਾਅਦ ਵੀ ਯੂਨੀਵਰਸਿਟੀ ਮੁਲਾਜ਼ਮਾਂ ਦਾ ਧਰਨਾ ਜਾਰੀ

ਫ਼ਰੀਦਕੋਟ, 18 ਅਗਸਤ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਿਸਟੀ ਆਫ਼ ਹੈੱਲਥ ਸਾਇੰਸਜ ਫ਼ਰੀਦਕੋਟ ਦੇ ਵਾਈਸ ਚਾਂਸਲਰ ਰਾਜ ਬਹਾਦਰ ਸਿੰਘ ਦੀ ਜਗ੍ਹਾ ਪੰਜਾਬ ਸਰਕਾਰ ਵਲੋਂ ਡਾ: ਅਵਿਨਾਸ਼ ਕੁਮਾਰ ਡਾਇਰੈਕਟਰ, ਰਿਸਰਚ ਤੇ ਮੈਡੀਕਲ ਸਿੱਖਿਆ, ਪੰਜਾਬ ਨੂੰ ਚਾਰਜ ਦੇ ਦਿੱਤਾ ਗਿਆ ਹੈ ਤੇ ਉਨ੍ਹਾਂ ਵਲੋਂ ਇੱਥੇ ਆ ਕੇ ਚਾਰਜ ਸੰਭਾਲ ਲਿਆ ਗਿਆ ਹੈ, ਪਰ ਯੂਨੀਵਰਸਿਟੀ ਅਧੀਨ ਚੱਲ ਰਹੀਆਂ ਸੰਸਥਾਵਾਂ ਦੇ ਮੁਲਾਜ਼ਮਾਂ ਦਾ ਰੋਸ ਧਰਨਾ ਅਜੇ ਵੀ ਜਾਰੀ ਹੈ | ਮੁਲਾਜ਼ਮਾਂ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਚੱਲ ਰਿਹਾ ਧਰਨਾ ਅੱਜ 25ਵੇਂ ਦਿਨ ਵੀ ਜਾਰੀ ਰਿਹਾ | ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਜਿਹੜੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਧਰਨੇ 'ਤੇ ਬੈਠੇ ਸਨ, ਉਨ੍ਹਾਂ ਦਾ ਕੋਈ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ, ਜਿਸ ਕਾਰਨ ਧਰਨਾਕਾਰੀਆਂ ਵਿਚ ਭਾਰੀ ਨਿਰਾਸ਼ਾ ਪਾ ਜਾ ਰਹੀ ਹੈ | ਇਸ ਲਈ ਆਉਣ ਵਾਲੇ ਦਿਨਾਂ ਵਿਚ ਯੂਨੀਵਰਸਿਟੀ ਮੁਲਾਜ਼ਮ ਜੋ ਮਰੀਜ਼ਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਦੋ ਘੰਟੇ ਦਾ ਧਰਨਾ ਦੇ ਰਹੇ ਸਨ, ਇਸ ਨੂੰ ਪੂਰੇ ਦਿਨ ਦੇ ਧਰਨੇ ਵਿਚ ਤਬਦੀਲ ਕਰ ਸਕਦੇ ਹਨ | ਇਸ ਦੌਰਾਨ ਮੁਲਾਜ਼ਮਾਂ ਵਲੋਂ ਡਾ: ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਮੁਲਾਜ਼ਮਾਂ ਵਲੋਂ ਮਨਾਈ ਖੁਸ਼ੀ ਕਾਰਨ ਚਾਰ ਮੁਲਾਜ਼ਮ ਆਗੂਆਂ ਨੂੰ ਯੂਨੀਵਰਸਿਟੀ ਵਲੋਂ ਕਾਰਨ ਦੱਸੋ ਨੋਟਿਸ ਕੱਢਿਆ ਗਿਆ ਹੈ, ਜਿਸ ਦਾ ਮੁਲਾਜ਼ਮਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਮੁਲਾਜ਼ਮ ਆਗੂ ਜਸਬੀਰ ਸਿੰਘ, ਯਸ਼ਪਾਲ ਸਾਂਬਰੀਆ, ਵਿਕਾਸ ਅਰੋੜਾ, ਹਰਜਿੰਦਰ ਸਿੰਘ ਅਤੇ ਆਸ਼ਾ ਰਾਣੀ ਨੇ ਕਿਹਾ ਕਿ ਧਰਨਾ ਲਗਾਉਣ ਦਾ ਉਦੇਸ ਇੱਥੇ ਕੰਟੈਕੁਚਅਲ ਕਰਮਚਾਰੀਆਂ ਦੀ ਹੋ ਰਹੀ ਲੁੱਟ ਨੂੰ ਰੋਕਣਾ, ਮਰੀਜ਼ਾਂ ਦੀ ਸਹੂਲਤ ਲਈ ਲੋੜੀਂਦਾ ਸਟਾਫ਼ ਭਰਤੀ ਕਰਨਾ, ਸਾਬਕਾ ਵਾਈਸ ਚਾਂਸਲਰ ਡਾ: ਰਾਜ ਬਹਾਦਰ ਵਲੋਂ ਕੀਤੀਆਂ ਗਈਆਂ ਗ਼ਲਤ ਨਿਯੁਕਤੀਆਂ, ਕਰੋੜਾਂ ਰੁਪਏ ਦਾ ਕੀਤਾ ਗਿਆ ਭਿ੍ਸ਼ਟਾਚਾਰ ਦੀ ਜਾਂਚ ਕਰਵਾਉਣਾ ਤੇ ਬਿਹਤਰ ਇਲਾਜ ਲਈ ਨਵੀਂਆਂ ਮਸ਼ੀਨਾਂ ਉਪਲਬਧ ਕਰਵਾਉਣਾ ਹੈ | ਉਨ੍ਹਾਂ ਦੱਸਿਆ ਕਿ ਡਾ: ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਹੋਣ ਦੀ ਖੁਸ਼ੀ ਵਿਚ ਯੂਨੀਵਰਸਿਟੀ ਮੁਲਾਜ਼ਮਾਂ, ਕਿਸਾਨ ਜਥੇਬੰਦੀਆਂ, ਭਰਾਤਰੀ ਮੁਲਾਜ਼ਮ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ, ਸ਼ਹਿਰ ਤੇ ਇਲਾਕਾ ਨਿਵਾਸੀਆਂ ਵਲੋਂ ਲੱਡੂ ਵੰਡੇ ਗਏ ਤੇ ਭੰਗੜੇ ਪਾਏ ਗਏ ਸਨ, ਜਿਸ ਦੇ ਲਈ ਯੂਨੀਅਨ ਦੇ ਆਗੂਆਂ ਨੂੰ ਇਸ ਲਈ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮ ਅਜਿਹੀਆਂ ਕੋਈ ਵੀ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ | ਅੱਜ ਦੇ ਧਰਨੇ ਵਿਚ ਰਾਜਪ੍ਰੀਤ ਸਿੰਘ, ਕੁਲਬੀਰ ਸਿੰਘ, ਅਮਰਿੰਦਰ ਸਿੰਘ, ਸਤਨਾਮ ਸਿੰਘ, ਵਿੱਕੀ ਕੁਮਾਰ, ਲਖਬੀਰ ਸਿੰਘ, ਸੁਖਜਿੰਦਰ, ਰਣਜੀਤ ਸਿੰਘ, ਪਰਮਿੰਦਰ ਸਿੰਘ, ਅਸਵਨੀ ਬਾਂਸਲ, ਰਮਨ ਕੁਮਾਰ, ਤੇਜਿੰਦਰ ਕੌਰ, ਦਵਿੰਦਰ ਕੌਰ, ਜਸਵੀਰ ਕੌਰ, ਲਵਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਆਗੂ ਹਾਜ਼ਰ ਸਨ |

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

ਫ਼ਰੀਦਕੋਟ, 18 ਅਗਸਤ (ਸਟਾਫ਼ ਰਿਪੋਰਟਰ)-ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈਆਂਵਾਲਾ ਕਲਾਂ ਵਿਚ ਇਕ 55 ਸਾਲਾ ਸ਼ਖ਼ਸ ਦਾ ਬੇਰਹਿਮੀਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ | ਪੀੜ੍ਹਤ ਆਪਣੇ ਘਰੋਂ ਪੰਚਾਇਤ ਮੈਂਬਰ ਨੂੰ ਮਿਲਣ ਲਈ ਜਾ ਰਿਹਾ ਸੀ ਜਿਸ ਨੂੰ ਰਾਸਤੇ ...

ਪੂਰੀ ਖ਼ਬਰ »

ਪਿੰਡੀ ਬਲੋਚਾਂ 'ਚ ਧਫ਼ੜੀ ਰੋਗ ਨਾਲ 10 ਗਊਆਂ ਦੀ ਮੌਤ

ਸਾਦਿਕ, 18 ਅਗਸਤ (ਗੁਰਭੇਜ ਸਿੰਘ ਚੌਹਾਨ)-ਸਾਦਿਕ ਇਲਾਕੇ ਦੇ ਪਿੰਡਾਂ ਵਿਚ ਪਸ਼ੂਆਂ ਵਿਚ ਫ਼ੈਲੀ ਬਿਮਾਰੀ ਲੰਪੀ ਸਕਿਨ (ਧਫ਼ੜੀ ਰੋਗ) ਦਾ ਕਹਿਰ ਜਾਰੀ ਹੈ ਤੇ ਇਸ ਬਿਮਾਰੀ ਨਾਲ ਕੁਝ ਹੀ ਦਿਨਾਂ ਵਿਚ ਪਿੰਡ ਪਿੰਡੀ ਬਲੋਚਾਂ ਵਿਚ 10 ਦੇ ਕਰੀਬ ਪਸ਼ੂਆਂ ਦੀ ਮੌਤ ਹੋ ਗਈ ਹੈ | ਪਿੰਡ ...

ਪੂਰੀ ਖ਼ਬਰ »

ਅਫ਼ੀਮ ਸਮੇਤ ਪੁਲਿਸ ਨੇ ਦੋ ਦਬੋਚੇ

ਕੋਟਕਪੂਰਾ, 18 ਅਗਸਤ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਸਦਰ ਥਾਣੇ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨੇੜਲੇ ਪਿੰਡ ਹਰੀਨੌਂ ਤੋਂ ਸਵਿਫ਼ਟ ਕਾਰ ਵਿਚ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 4 ਕਿਲੋਗ੍ਰਾਮ ਅਫ਼ੀਮ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਟਰਾਲਾ ਚੋਰੀ ਕਰਨ ਵਾਲੇ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 18 ਅਗਸਤ (ਮੋਹਰ ਸਿੰਘ ਗਿੱਲ)-ਅਮਰਜੀਤ ਸਿੰਘ ਵਾਸੀ ਹਰੀਨੌਂ ਰੋਡ ਕੋਟਕਪੁੂਰਾ ਨੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਕਿ ਉਸ ਪਾਸ ਇਕ ਹਿੰਦੋਸਤਾਨ ਟਰੈਕਟਰ ਅਤੇ ਡਬਲ ਟਾਇਰਾ ਟਰਾਲਾ ਹੈ, ਜੋ ਕਣਕ ਝੋਨਾ ਢੋਆ ਢੁਆਈ ਦਾ ...

ਪੂਰੀ ਖ਼ਬਰ »

ਤਰਸ ਦੇ ਆਧਾਰ 'ਤੇ ਨੌਕਰੀ ਦੇਣ ਸੰਬੰਧੀ ਸਰਕਾਰ ਸਮੇਂ ਅਨੁਸਾਰ ਨਵੇਂ ਮਾਪਦੰਡ ਤੈਅ ਕਰੇ- ਬੇਰੁਜ਼ਗਾਰ

ਬਰਗਾੜੀ, 18 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਇਸ ਗੱਲ ਤੋਂ ਅਸੀਂ ਭਲੀ-ਭਾਂਤ ਜਾਣੰੂ ਹਾਂ ਕਿ ਲੰਮਾ ਸਮਾਂ ਬੀਤ ਜਾਣ 'ਤੇ ਵੀ ਸਾਡੀਆਂ ਸਰਕਾਰਾਂ ਪੁਰਾਣੇ ਸੰਵਿਧਾਨਕ ਕਾਨੂੰਨਾਂ 'ਤੇ ਹੀ ਅਮਲ ਕਰ ਰਹੀਆਂ ਹਨ | ਇਸ ਦੀਆਂ ਸਾਨੂੰ ਅਨੇਕ ਉਦਾਹਰਣਾਂ ਦੇਖਣ ਸੁਨਣ ਨੂੰ ਮਿਲਦੀਆਂ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਜਨਮ ਅਸ਼ਟਮੀ ਮਨਾਈ

ਜੈਤੋ, 18 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਪਬਲਿਕ ਸਕੂਲ ਮੁੁਕਤਸਰ ਰੋਡ ਜੈਤੋ ਦੇ ਵਿਦਿਆਰਥੀਆਂ ਨੇ ਕ੍ਰਿਸ਼ਨ ਜਨਮ ਅਸ਼ਟਮੀ ਉਤਸ਼ਾਹ ਨਾਲ ਮਨਾਈ | ਅਧਿਆਪਕਾਂ ਦੀ ਅਗਵਾਈ ਹੇਠ ਇਸ ਪਵਿੱਤਰ ਦਿਹਾੜੇ 'ਤੇ ਨਰਸਰੀ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਮੁੰਬਈ ਜਨਤਾ ਯਾਤਰੀ ਗੱਡੀ ਚਲਾਉਣ ਦੀ ਮੰਗ

ਫ਼ਰੀਦਕੋਟ, 18 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਮਾਰਗ 'ਤੇ ਪਿਛਲੇ ਸਮੇਂ ਕੋਰੋਨਾ ਦੀ ਭਿਆਨਕ ਬਿਮਾਰੀ ਕਾਰਨ ਬੰਦ ਹੋਈਆਂ ਯਾਤਰੀ ਗੱਡੀਆਂ 'ਚੋਂ ਕਾਫ਼ੀ ਯਾਤਰੀ ਗੱਡੀਆਂ ਭਾਵੇਂ ਕਿ ਰੇਲਵੇ ਵਿਭਾਗ ਵਲੋਂ ਚਲਾਈਆਂ ਜਾ ਚੁੱਕੀਆਂ ਹਨ, ਪਰ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਜਨਮ ਅਸ਼ਟਮੀ ਮਨਾਈ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਸ੍ਰੀ ਕਿ੍ਸ਼ਨ ਭਗਵਾਨ ਦੇ ਜਨਮ ਦਿਨ ਨੂੰ ਸਮਰਪਿਤ ਜਨਮ ਅਸ਼ਟਮੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਸਕੂਲ ਨੂੰ ਰੰਗ-ਬਿਰੰਗੇ ਫੁੱਲਾਂ ਤੇ ਲੜੀਆਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ | ...

ਪੂਰੀ ਖ਼ਬਰ »

ਡੀ. ਸੀ. ਐੱਮ ਇੰਟਰਨੈਸ਼ਨਲ ਸਕੂਲ 'ਚ ਜਨਮ ਅਸ਼ਟਮੀ ਮਨਾਈ

ਕੋਟਕਪੂਰਾ, 18 ਅਗਸਤ (ਮੋਹਰ ਸਿੰਘ ਗਿੱਲ)-ਕੋਟਕਪੂਰਾ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਡੀ.ਸੀ.ਐੱਮ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਖਿਡਾਰੀਆਂ ਨੇ ਜ਼ਿਲ੍ਹਾ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਵਲੋਂ ਕਰਵਾਏ ਗਏ ਸ਼ੂਟਿੰਗ ਮੁਕਾਬਲਿਆਂ ਦੇ ਵੱਖ-ਵੱਖ ਵਰਗਾਂ ਵਿਚ ਗੋਲਡ, ਸਿਲਵਰ ਤੇ ਕਾਂਸੀ ਦੇ ਤਗਮੇ ਜਿੱਤ ਕੇ ਆਪਣਾ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਲੱਗਿਆ ਧਰਨਾ ਸਮਾਪਤ

ਜੈਤੋ, 18 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪਿਛਲੇ ਕਈ ਮਹੀਨਿਆਂ ਤੋਂ ਸਥਾਨਕ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਘੁੰਮ ਰਹੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਕਰਵਾਉਣ ਲਈ ਬੀਤੇ ਕੱਲ੍ਹ ਤੋਂ ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਚੱਲ ਰਹੇ ਧਰਨੇ 'ਤੇ ਬੈਠੇ ਲੋਕਾਂ ਦੀ ...

ਪੂਰੀ ਖ਼ਬਰ »

ਪਿੰਡ ਸਾਧਾਂਵਾਲਾ ਦੇ ਆਮ ਆਦਮੀ ਕਲੀਨਿਕ 'ਚ ਹੁਣ ਤੱਕ 175 ਮਰੀਜ਼ਾਂ ਨੇ ਲਿਆ ਮੁਫ਼ਤ ਇਲਾਜ ਦਾ ਲਾਭ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਰਾਜ ਦੇ ਨਾਗਰਿਕਾਂ ਨੂੰ ਉੱਚ ਪੱਧਰੀ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਜ਼ਿਲ੍ਹੇ ਦੇ ਪਿੰਡ ਸਾਧਾਂ ਵਾਲਾ 'ਚ ਆਮ ਆਦਮੀ ਕਲੀਨਿਕ ਜਿਸ ਨੂੰ ਆਜ਼ਾਦੀ ਵਾਲੇ ਦਿਨ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੀ ਕਨਵੈਸ਼ਨ ਹੋਈ

ਕੋਟਕਪੂਰਾ, 18 ਅਗਸਤ (ਮੋਹਰ ਸਿੰਘ ਗਿੱਲ, ਮੇਘਰਾਜ)-ਸਟੇਟ ਕਮੇਟੀ ਦੇ ਫ਼ੈਸਲੇ ਮੁਤਾਬਿਕ ਪੱਛਮੀ ਜ਼ੋਨ ਬਠਿੰਡਾ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੀ ਕਨਵੈਸ਼ਨ ਕੋਟਕਪੂਰਾ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ਰਾਕੇਸ਼ ਸ਼ਰਮਾ ਨੇ ਕੀਤੀ | ਕਨਵੈਸ਼ਨ 'ਚ ਬਠਿੰਡਾ, ...

ਪੂਰੀ ਖ਼ਬਰ »

ਸੰਤ ਬਾਬਾ ਆਸਾ ਸਿੰਘ ਦੀ ਬਰਸੀ ਭਲਕੇ ਮਨਾਈ ਜਾਵੇਗੀ- ਸੰਤ ਗੁੁਰਬਖ਼ਸ਼ ਸਿੰਘ

ਜੈਤੋ, 18 ਅਗਸਤ (ਗੁਰਚਰਨ ਸਿੰਘ ਗਾਬੜੀਆ)-ਗੁੁਰਦੁੁਆਰਾ ਸੇਵੇਵਾਲਾ ਸਾਹਿਬ (ਗੁੰਮਟੀ ਖੁਰਦ) ਦੇ ਇੰਚਾਰਜ ਸੰਤ ਗੁੁਰਬਖ਼ਸ਼ ਸਿੰਘ ਤੇ ਸੰਤ ਡਾ: ਕਰਨਦੀਪ ਸਿੰਘ ਦੀ ਅਗਵਾਈ ਵਿਚ ਸੰਗਤਾਂ ਵਲੋਂ ਸੰਤ ਬਾਬਾ ਆਸਾ ਸਿੰਘ ਜੀ ਦੀ ਬਰਸੀ ਹਰ ਸਾਲ ਦਾ ਤਰ੍ਹਾਂ ਇਸ ਸਾਲ ਵੀ 20 ਅਗਸਤ ...

ਪੂਰੀ ਖ਼ਬਰ »

ਗੁਰਮਤਿ ਕੈਂਪ ਦੀ ਆਰੰਭਤਾ ਪਹਿਲਗਾਮ 'ਚ ਅੱਜ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵਲੋ ਹਰ ਸਾਲ ਵਿਦਿਆਰਥੀ ਨੌਜਵਾਨਾਂ ਲਈ ਗੁਰਮਤਿ ਟ੍ਰੈਨਿੰਗ ਕੈਂਪ ਲਗਾਇਆ ਜਾਂਦਾ ਹੈ | ਇਸ ਸਾਲ ਵੀ ਕੈਂਪ ਦੀ ਸ਼ੁਰੂਆਤ ਅੱਜ ਪਹਿਲਗਾਮ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਹੋ ਰਹੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਫ਼ਰੀਦਕੋਟ, 18 ਅਗਸਤ (ਸਰਬਜੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਵਲੋਂ ਸਥਾਨਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਤਿੱਖੀ ...

ਪੂਰੀ ਖ਼ਬਰ »

ਪੰਜਾਬ ਨੂੰ ਚਾਰੇ ਪਾਸਿਓ ਲੁੱਟਿਆ ਜਾ ਰਿਹਾ- ਬੂਟਾ ਸਿੰਘ ਰਣਸੀਂਹ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਜ਼ਿਲ੍ਹਾ ਫ਼ਰੀਦਕੋਟ ਦੇ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਿਖੇ ਪਾਰਟੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਜਨਰਲ ਮੈਨੇਜਰ ਵਲੋਂ ਕੋਟਕਪੂਰਾ ਦੇ ਰੇਲਵੇ ਸਟੇਸ਼ਨ ਦਾ ਦੌਰਾ

• ਸਮੱਸਿਆਵਾਂ ਹੱਲ ਕਰਨ ਦਾ ਦਿੱਤਾ ਭਰੋਸਾ ਕੋਟਕਪੂਰਾ, 18 ਅਗਸਤ (ਮੋਹਰ ਸਿੰਘ ਗਿੱਲ)-ਉੱਤਰੀ ਰੇਲਵੇ ਦੇ ਜਨਰਲ ਮੈਨੇਜਰ (ਜੀ. ਐੱਮ.) ਵਲੋਂ ਕੋਟਕਪੂਰਾ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੇ ਨਾਲ ਡੀ.ਆਰ.ਐੱਮ. ਫ਼ਿਰੋਜ਼ਪਰ ਡਵੀਜ਼ਨ ਡਾ. ਸੀਮਾ ਸ਼ਰਮਾ ਵੀ ...

ਪੂਰੀ ਖ਼ਬਰ »

ਦੋਸਤ ਵਲੋਂ ਜ਼ਬਰਦਸਤੀ ਕਰਨ 'ਤੇ ਜ਼ਖ਼ਮੀ ਹੋਈ ਲੜਕੀ ਅਜੇ ਵੀ ਬੇਹੋਸ਼ੀ ਦੀ ਹਾਲਤ ਵਿਚ

• ਖੇਡ ਸਟੇਡੀਅਮ 'ਚ ਪ੍ਰੈਕਟਿਸ ਕਰ ਰਹੀ ਲੜਕੀ ਨਾਲ ਵਾਪਰਿਆ ਸੀ ਹਾਦਸਾ • ਬੇਹੋਸ਼ੀ ਦੀ ਹਾਲਤ 'ਚੋਂ ਬਾਹਰ ਨਿਕਲਣ 'ਤੇ ਹੀ ਮਾਮਲੇ ਦੀ ਅਸਲ ਪਰਤ ਆਏਗੀ ਸਾਹਮਣੇ-ਥਾਣਾ ਮੁਖੀ ਮੋਗਾ, 18 ਅਗਸਤ (ਗੁਰਤੇਜ ਸਿੰਘ)-ਬੀਤੀ 12 ਅਗਸਤ ਨੂੰ ਸਥਾਨਕ ਸ਼ਹਿਰ ਦੇ ਗੋਧੇਵਾਲਾ ਵਿਚ ਬਣੇ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਰੋਸ ਧਰਨਾ

ਮੋਗਾ, 18 ਅਗਸਤ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੇਟ ਮੋਗਾ ਮੂਹਰੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਸਰਕਾਰ ਵਲੋਂ ਪੁਨਰਗਠਨ ਦੇ ਨਾਂਅ ਹੇਠ ਪਿਛਲੇ ਦਿਨੀਂ ਮਾਲ ...

ਪੂਰੀ ਖ਼ਬਰ »

ਜਗਦੀਸ਼ ਕੁਮਾਰ ਕਾਨੂੰਗੋ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਫ਼ਰੀਦਕੋਟ, 18 ਅਗਸਤ (ਸਰਬਜੀਤ ਸਿੰਘ) -ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦਾ ਜਨਰਲ ਇਜਲਾਸ ਰਣਜੀਤ ਸਿੰਘ ਦੋਦਾ ਸੇਵਾਮੁਕਤ ਕਾਨੂੰਗੋ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਇਆ | ਜਥੇਬੰਦੀ ਦੀ ਮੌਜੂਦਾ ਬਾਡੀ ਭੰਗ ਕਰ ਕੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਸੈਮੀਨਾਰ ਕਰਵਾਇਆ

ਬਰਗਾੜੀ, 18 ਅਗਸਤ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ ਖੁਰਦ ਨਿਆਮੀਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਵਾਤਾਵਰਨ ਦੀ ਸ਼ੁੱਧਤਾ ਲਈ ਸੈਮੀਨਾਰ ਕਰਵਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਬੂਟੇ ਲਗਾਏ ਗਏ | ਸੈਮੀਨਾਰ ਦੌਰਾਨ ਸਕੂਲ ਮੁਖੀ ਹਰਜੀਤ ਸਿੰਘ, ਸਰਪੰਚ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਐੱਸ.ਡੀ.ਐੱਮ. ਨੂੰ ਮੰਗ ਪੱਤਰ ਸੌਂਪਿਆ

ਫ਼ਰੀਦਕੋਟ, 18 ਅਗਸਤ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜਸਵੰਤ ਸਿੰਘ ਕੰਮੇਆਣਾ ਪ੍ਰਧਾਨ ਫ਼ਰੀਦਕੋਟ-2 ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਭਾਕਿਊ ਏਕਤਾ ਸਿੱਧੂਪੁਰ ਦੀ ਮੀਟਿੰਗ

ਸਾਦਿਕ, 18 ਅਗਸਤ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਪ੍ਰਧਾਨ ਸਾਦਿਕ ਦੇ ਪ੍ਰਧਾਨ ਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਬੋਹੜ ਸਿੰਘ ਰੁਪੱਈਆਂ ਵਾਲਾ ਜ਼ਿਲ੍ਹਾ ਪ੍ਰਧਾਨ, ਇੰਦਰਜੀਤ ਸਿੰਘ ਘਣੀਆਂ ...

ਪੂਰੀ ਖ਼ਬਰ »

ਚੈਂਬਰ ਆਫ਼ ਕਾਮਰਸ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ

ਕੋਟਕਪੂਰਾ, 18 ਅਗਸਤ (ਮੇਘਰਾਜ)-ਚੈਂਬਰ ਆਫ਼ ਕਾਮਰਸ ਕੋਟਕਪੂਰਾ ਦੇ ਪ੍ਰਧਾਨ ਓਮਕਾਰ ਗੋਇਲ ਦੀ ਅਗਵਾਈ ਸਥਾਨਕ ਸੱਟਾ ਬਾਜ਼ਾਰ, ਪੁਰਾਣੀ ਦਾਣਾ ਮੰਡੀ, ਮੁੱਖ ਬਾਜ਼ਾਰ ਦੇ ਸਾਰੇ ਦੁਕਾਨਦਾਰਾਂ ਅਤੇ ਸ਼ਹਿਰ ਨਿਵਾਸੀਆਂ ਨੂੰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ, ਆਵਾਜਾਈ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਚਾਈਲਡ ਲਾਈਨ ਦੀ ਟੀਮ ਵਲੋਂ 'ਖੁੱਲ੍ਹਾ ਮੰਚ' ਪ੍ਰੋਗਰਾਮ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਤੇ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਨੇ ਮਿਲ ਕੇ ਜੋਗੀਆਂ ਵਾਲੀ ਬਸਤੀ ਵਿਚ 'ਖੁੱਲਾ ਮੰਚ' ਪ੍ਰੋਗਰਾਮ ਕੀਤਾ | ਬਾਲ ਸੁਰੱਖਿਆ ਅਫ਼ਸਰ ਐੱਨ.ਆਈ.ਸੀ. ਜੌਲੀ ਮੌਗਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਾਂਗਰਸ ਦੀ ਤਿਰੰਗਾ ਯਾਤਰਾ ਨੇ ਦਿੱਤਾ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਾਲ 2022 'ਚ ਪੰਜਾਬ ਵਿਧਾਨ ਸਭਾ ਚੋਣ ਹਾਰ ਕੇ 'ਆਪ' ਸਰਕਾਰ ਦੇ ਵਿਰੋਧੀ ਧਿਰ ਵਿਚ ਚਲੀ ਗਈ ਕਾਂਗਰਸ ਦੀ ਕੁੱਲ ਹਿੰਦ ਕਮੇਟੀ ਵਲੋਂ ਪੰਜਾਬ ਪ੍ਰਧਾਨ ਦੀ ਕਮਾਂਡ ਨੌਜਵਾਨ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX