ਤਾਜਾ ਖ਼ਬਰਾਂ


ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  34 minutes ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  46 minutes ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  about 1 hour ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  about 1 hour ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  about 1 hour ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  about 1 hour ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  about 2 hours ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 minute ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  about 2 hours ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  about 2 hours ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  about 2 hours ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  about 3 hours ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 4 hours ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 4 hours ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 6 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 5 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 6 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 6 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 7 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 7 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 6 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 6 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਮਾਨਸਾ

ਜ਼ਿਲ੍ਹੇ ਭਰ 'ਚ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਮਾਨਸਾ, 18 ਅਗਸਤ (ਰਾਵਿੰਦਰ ਸਿੰਘ ਰਵੀ)-ਜ਼ਿਲ੍ਹੇ ਭਰ 'ਚ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਤਿਉਹਾਰ ਦੇ ਮੱਦੇਨਜ਼ਰ ਸਥਾਨਕ ਸ਼ਹਿਰ ਦੇ ਮੰਦਰਾਂ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ | ਸਵੇਰ ਤੋਂ ਹੀ ਮੰਦਰਾਂ 'ਚ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦਾ ਤਾਂਤਾ ਲੱਗਿਆ ਰਿਹਾ | ਸ੍ਰੀ ਸਨਾਤਨ ਧਰਮ ਸਭਾ ਵਲੋਂ ਸਜਾਈ ਸ਼ੋਭਾ ਯਾਤਰਾ ਨੂੰ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਝਾਕੀਆਂ ਦੀ ਪੇਸ਼ਕਾਰੀ ਬਾਕਮਾਲ ਸੀ | ਭਜਨ ਮੰਡਲੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਗੁਣਗਾਨ ਕੀਤਾ ਗਿਆ | ਸਭਾ ਦੇ ਪ੍ਰਧਾਨ ਰੁਲਦੂ ਰਾਮ ਨੰਦਗੜ੍ਹ, ਹਰੀ ਰਾਮ ਡਿੰਪਾ, ਰਾਜੇਸ਼ ਕੁਮਾਰ ਪੰਧੇਰ, ਭੂਸ਼ਣ ਕੁਮਾਰ, ਕਮਲ ਸ਼ਰਮਾ, ਡਾ. ਜਨਕ ਰਾਜ, ਸੂਰਜ ਛਾਬੜਾ, ਕੌਂਸਲਰ ਵਿਸ਼ਾਲ ਜੈਨ ਗੋਲਡੀ, ਟੋਨੀ ਸ਼ਰਮਾ, ਸੁਰਿੰਦਰ ਲਾਲੀ, ਰਾਜੂ ਦਰਾਕਾ ਆਦਿ ਹਾਜ਼ਰ ਸਨ |
ਮਾਡਰਨ ਸੈਕੂਲਰ ਪਬਲਿਕ ਸਕੂਲ 'ਚ ਕਿ੍ਸ਼ਨ ਅਸ਼ਟਮੀ ਮਨਾਈ
ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ ਗਈ | ਇਸ ਮੌਕੇ ਬੱਚਿਆਂ ਦੁਆਰਾ ਵੱਖ-ਵੱਖ ਕਲਾ-ਕਿ੍ਤੀਆਂ ਜਿਵੇਂ ਕਿ ਡਾਂਸ ਤੇ ਫ਼ੈਂਸੀ ਡਰੈੱਸ ਤੇ ਹੋਰ ਵੀ ਕਈ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਸਕੂਲ ਪਿ੍ੰਸੀਪਲ ਸੰਦੀਪ ਕੌਰ ਵਲੋਂ ਬੱਚਿਆ ਨੂੰ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ |
ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ-ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਿ੍ਸ਼ਨ ਜਨਮ ਅਸ਼ਟਮੀ ਦਿਹਾੜਾ ਮਨਾਇਆ ਗਿਆ | ਸ਼ਿਸ਼ੂ ਵਾਟਿਕਾ ਸਕੂਲ ਦੇ ਬੱਚਿਆਂ ਵਲੋਂ ਝਾਕੀਆਂ ਕੱਢੀਆਂ ਗਈਆਂ | ਇਸ ਤੋਂ ਇਲਾਵਾ ਵਾਸੂਦੇਵ ਸ੍ਰੀ ਕਿ੍ਸ਼ਨ ਨੂੰ ਟੋਕਰੀ 'ਚ ਬਿਠਾ ਕੇ ਲੈ ਜਾਂਦੇ ਹੋਏ ਮਨਮੋਹਕ ਦਿ੍ਸ਼ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਦੇ ਪ੍ਰਸ਼ਨੋਤਰੀ, ਕਹਾਣੀਆਂ, ਡਾਂਸ, ਗੀਤ ਆਦਿ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਡਾ. ਗਗਨਦੀਪ ਪਰਾਸ਼ਰ ਵੱਲੋਂ ਬੱਚਿਆਂ ਸ੍ਰੀ ਕਿ੍ਸ਼ਨ ਜੀ ਦੇ ਜੀਵਨ ਦੀਆਂ ਰੌਚਕ ਘਟਨਾਵਾਂ ਤੋਂ ਜਾਣੂ ਕਰਵਾਇਆ |

ਸੜਕ ਦੀ ਮੁਰੰਮਤ ਕਰਨ ਦੀ ਮੰਗ

ਮਾਨਸਾ, 18 ਅਗਸਤ (ਸੱਭਿ. ਪ੍ਰਤੀ.)-ਸਥਾਨਕ ਕਚਹਿਰੀ ਰੋਡ ਤੋਂ ਪਿੰਡ ਮਾਨਸਾ ਖ਼ੁਰਦ ਨੂੰ ਜਾਂਦੀ ਸੜਕ ਦਾ ਮੰਦੜਾ ਹਾਲ ਹੈ | ਇਸ ਸੜਕ 'ਤੇ ਥਾਂ-ਥਾਂ ਵੱਡੇ ਟੋਏ ਪੈ ਚੁੱਕੇ ਹਨ, ਜਿਸ ਕਾਰਨ ਰਾਹਗੀਰਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਾਮ ਵੇਲੇ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਵਿਖੇ ਚੌਥੀ ਕੌਂਸਿਲੰਗ 22 ਤੋਂ

ਮਾਨਸਾ, 18 ਅਗਸਤ (ਰਵੀ)-ਸਥਾਨਕ ਸਰਕਾਰੀ ਆਈ. ਟੀ. ਆਈ. ਵਿਖੇ ਪਹਿਲੀਆਂ 3 ਆਨਲਾਈਨ ਕੌਂਸਿਲੰਗ ਦਾ ਦਾਖ਼ਲਾ ਸਮਾਪਤ ਹੋ ਚੁੱਕਾ ਹੈ | ਚੌਥੀ ਆਫਲਾਈਨ ਕੌਂਸਿਲੰਗ ਦਾ ਦਾਖ਼ਲਾ 22 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ | ਪਿ੍ੰਸੀਪਲ ਹਰਵਿੰਦਰ ਭਾਰਦਵਾਜ ਨੇ ਦੱਸਿਆ ਕਿ ਸੰਸਥਾ ਵਿਖੇ 22 ...

ਪੂਰੀ ਖ਼ਬਰ »

ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਸੰਬੰਧੀ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਮਾਨਸਾ, 18 ਅਗਸਤ (ਰਾਵਿੰਦਰ ਸਿੰਘ ਰਵੀ)-ਸਥਾਨਕ ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਉਪਕਾਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਮੰਗ-ਪੱਤਰ ਦਿੱਤਾ ਗਿਆ | ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੇ 5 ਬਲਾਕਾਂ 'ਚ ਟੂਰਨਾਮੈਂਟ 1 ਸਤੰਬਰ ਤੋਂ ਸ਼ੁਰੂ-ਏ.ਡੀ.ਸੀ.

ਮਾਨਸਾ, 18 ਅਗਸਤ (ਰਾਵਿੰਦਰ ਸਿੰਘ ਰਵੀ)-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਵਲੋਂ ਇਥੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਉਮਰ ਵਰਗ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ 2 ਭਗੌੜੇ ਕਾਬੂ

ਮਾਨਸਾ, 18 ਅਗਸਤ (ਰਾਵਿੰਦਰ ਸਿੰਘ ਰਵੀ)-ਮਾਨਸਾ ਪੁਲਿਸ ਵਲੋਂ ਪੀ. ਓਜ./ਭਗੌੜਿਆਂ ਤੇ ਪੈਰੋਲ ਜੰਪਰਾਂ ਨੂੰ ਗਿ੍ਫ਼ਤਾਰ ਕਰਨ ਸੰਬੰਧੀ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 2 ਭਗੌੜਿਆਂ ਨੂੰ ਕਾਬੂ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਇਸ਼ਤਿਹਾਰੀ ...

ਪੂਰੀ ਖ਼ਬਰ »

ਮੰਗਾਂ ਮਨਵਾਉਣ ਲਈ ਮਜ਼ਦੂਰਾਂ ਵਲੋਂ ਲਗਾਇਆ ਪੱਕਾ ਮੋਰਚਾ ਜਾਰੀ

ਮਾਨਸਾ, 18 ਅਗਸਤ (ਰਾਵਿੰਦਰ ਸਿੰਘ ਰਵੀ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਨੇੜੇ ਲਗਾਇਆ ਦਿਨ-ਰਾਤ ਦਾ ਧਰਨਾ 15ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ...

ਪੂਰੀ ਖ਼ਬਰ »

ਬਹਾਦਰਪੁਰ ਦੇ ਪਰਿਵਾਰਾਂ ਨੂੰ ਸ਼ਹਿਰ 'ਚ ਸ਼ਾਮਿਲ ਕਰਨ 'ਤੇ ਰੋਸ

ਬਰੇਟਾ, 18 ਅਗਸਤ (ਪਾਲ ਸਿੰਘ ਮੰਡੇਰ)-ਪਿੰਡ ਬਹਾਦਰਪੁਰ ਦੇ ਲਗਪਗ 100 ਮਜ਼ਦੂਰ ਪਰਿਵਾਰਾਂ ਵਾਲੇ ਇਲਾਕੇ ਨੂੰ ਕਈ ਸਾਲ ਪਹਿਲਾਂ ਪਿੰਡ ਤੋਂ ਕੱਟ ਕੇ ਬਰੇਟਾ ਨਗਰ ਕੌਂਸਲ ਅਧੀਨ ਕਰ ਦਿੱਤਾ ਗਿਆ ਸੀ, ਜਿਸ ਖ਼ਿਲਾਫ਼ 'ਚ ਉਕਤ ਪਰਿਵਾਰਾਂ 'ਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਮਾਨਸਾ ਸ਼ਹਿਰ 'ਚ ਤਿਰੰਗਾ ਯਾਤਰਾ ਕੱਢੀ

ਮਾਨਸਾ, 18 ਅਗਸਤ (ਰਾਵਿੰਦਰ ਸਿੰਘ ਰਵੀ)-ਭਾਜਪਾ ਆਗੂਆਂ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸਥਾਨਕ ਸ਼ਹਿਰ 'ਚ ਤਿਰੰਗਾ ਯਾਤਰਾ ਕੱਢੀ ਗਈ | ਇਹ ਯਾਤਰਾ ਬਾਰਾਂ ਹੱਟਾ ਚੌਕ ਤੋਂ ਸ਼ੁਰੂ ਹੋ ਕੇ ਮੁੱਖ ਬਾਜ਼ਾਰਾਂ 'ਚੋਂ ...

ਪੂਰੀ ਖ਼ਬਰ »

ਭੀਖੀ ਵਿਖੇ ਰਾਸ਼ਟਰੀ ਸਿੱਖਿਆ ਨੀਤੀ ਕਾਰਜਸ਼ਾਲਾ ਦੀ ਸਮਾਪਤੀ

ਭੀਖੀ, 18 ਅਗਸਤ (ਗੁਰਿੰਦਰ ਸਿੰਘ ਔਲਖ)-ਵਿੱਦਿਆ ਭਾਰਤੀ ਇਕ ਆਦਰਸ਼ ਖੜ੍ਹਾ ਕਰਨਾ ਚਾਹੁੰਦੀ ਹੈ | ਇਸ ਲਈ ਸਿੱਖਿਆ ਦੀ ਆਤਮਾ ਨੂੰ ਜਾਣਨਾ ਸਾਡੇ ਲਈ ਜ਼ਰੂਰੀ ਹੈ | ਸਿੱਖਿਆ ਅੱਜ ਵੀ ਸਨਮਾਨਯੋਗ ਖੇਤਰ ਹੈ ਪਰ ਸਾਨੂੰ ਨੌਕਰੀ ਦੀ ਮਾਨਸਿਕਤਾ 'ਚੋਂ ਨਿਕਲ ਕੇ ਸਿੱਖਿਆ ਲਈ ਜਨੂਨ ...

ਪੂਰੀ ਖ਼ਬਰ »

ਨਵੇਂ ਉੱਦਮੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਸਕੀਮ ਦਾ ਲਾਭ ਉਠਾਉਣ

ਮਾਨਸਾ, 18 ਅਗਸਤ (ਰਵੀ)-ਸਥਾਨਕ ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਅਧੀਨ ਨਵੇਂ ਉੱਦਮੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਤੇ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ | ਮੈਨੇਜਰ ਪ੍ਰੀਤਮਹਿੰਦਰ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਗਾਰੰਟੀਆਂ ਦੀ ਪੂਰਤੀ ਲਈ 'ਆਪ' ਸਰਕਾਰ ਪੂਰੀ ਤਰ੍ਹਾਂ ਵਚਨਬੱਧ-ਬੁੱਧ ਰਾਮ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)-ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਦੀ ਸਰਕਾਰ ਲੋਕਾਂ ਨਾਲ ਚੋਣਾਂ ਮੌਕੇ ਦਿੱਤੀਆਂ ਗਰੰਟੀਆਂ ਦੀ ਪੂਰਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਲੋਕਾਂ ਦੇ ਹਰ ਜਾਇਜ਼ ਕੰਮਾਂ ਨੂੰ ਕਰਵਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ, ਜਿਸ ਕਰ ਕੇ ...

ਪੂਰੀ ਖ਼ਬਰ »

ਕਿਸਾਨ ਨੇ 4 ਏਕੜ ਨਰਮਾ ਵਾਹਿਆ

ਮਾਨਸਾ, 18 ਅਗਸਤ (ਰਵੀ)-ਗੁਲਾਬੀ ਸੁੰਡੀ ਤੇ ਚਿੱਟੇ ਤੇਲੇ ਤੋਂ ਪ੍ਰੇਸ਼ਾਨ ਪਿੰਡ ਭੈਣੀਬਾਘਾ ਦੇ ਕਿਸਾਨ ਹੈਪੀ ਸਿੰਘ ਨੇ ਆਪਣੀ 4 ਏਕੜ ਨਰਮੇ ਦੀ ਫ਼ਸਲ ਵਾਹ ਦਿੱਤੀ | ਕਿਸਾਨ ਨੇ ਦੱਸਿਆ ਕਿ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੇ ਬਾਵਜੂਦ ਚਿੱਟੇ ਤੇਲੇ ਤੇ ਗੁਲਾਬੀ ਸੁੰਡੀ ਦਾ ...

ਪੂਰੀ ਖ਼ਬਰ »

ਅਪਰਾਧਨਾਮਾ

10 ਕਿੱਲੋ ਭੁੱਕੀ ਚੂਰਾ ਪੋਸਤ ਤੇ 10 ਬੋਤਲਾਂ ਸ਼ਰਾਬ ਬਰਾਮਦ, 2 ਗਿ੍ਫ਼ਤਾਰ

ਮਾਨਸਾ, 18 ਅਗਸਤ (ਰਾਵਿੰਦਰ ਸਿੰਘ ਰਵੀ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ ਤੇ ਸ਼ਰਾਬ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗੌਰਵ ਤੂਰਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਬੋਹਾ ਦੇ ਸਹਾਇਕ ...

ਪੂਰੀ ਖ਼ਬਰ »

ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ 'ਆਪ' ਸਰਕਾਰ ਵਚਨਬੱਧ-ਡਾ. ਰਾਏ

ਮਾਨਸਾ, 18 ਅਗਸਤ (ਰਾਵਿੰਦਰ ਸਿੰਘ ਰਵੀ)-ਪੰਜਾਬ ਦੀ ਆਪ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਇਥੇ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਡਾਕਟਰਾਂ ਤੇ ਹੋਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX