ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

40 ਗਰਾਮ ਹੈਰੋਇਨ ਤੇ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ 4 ਗਿ੍ਫ਼ਤਾਰ

ਨਵਾਂਸ਼ਹਿਰ, 19 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ 4 ਕਥਿਤ ਦੋਸ਼ੀਆਂ ਨੂੰ ਹੈਰੋਇਨ ਤੇ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਡੀ.ਐੱਸ.ਪੀ. ਅਮਰਨਾਥ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੇ ਇੰਚਾਰਜ ਐੱਸ.ਆਈ. ਅਵਤਾਰ ਸਿੰਘ ਦੀ ਅਗਵਾਈ 'ਚ ਐੱਸ.ਆਈ. ਸੁਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸਾਥੀ ਕਰਮਚਾਰੀਆਂ ਨਾਲ ਪਿੰਡ ਮਹਾਲੋਂ ਵਿਖੇ ਤਾਇਨਾਤ ਸੀ ਕਿ ਬੰਗਾ ਸਾਈਡ ਵਲੋਂ ਦੋ ਮੋਟਰਸਾਈਕਲ 'ਤੇ ਨੌਜਵਾਨ ਆਏ ਜਿਨ੍ਹਾਂ ਨੂੰ ਪੁਲਿਸ ਵਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੋਟਰਸਾਈਕਲ ਚਾਲਕ ਵਲੋਂ ਪਿੱਛੇ ਨੂੰ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਅਚਾਨਕ ਮੋਟਰਸਾਈਕਲ ਬੰਦ ਹੋ ਗਿਆ | ਐੱਸ.ਆਈ. ਸੁਰਿੰਦਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਉਕਤ ਨੌਜਵਾਨਾਂ ਨੂੰ ਘੇਰ ਕੇ ਜਦੋਂ ਉਨ੍ਹਾਂ ਦਾ ਨਾਂਅ ਪਤਾ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਂਅ ਮਨਦੀਪ ਸਿੰਘ ਉਰਫ਼ ਮਿੰਟੂ ਪੁੱਤਰ ਲਸ਼ਕਰ ਸਿੰਘ ਵਾਸੀ ਪਿੰਡ ਸੋਇਤਾ ਤੇ ਦੂਸਰੇ ਨੇ ਆਪਣਾ ਨਾਂਅ ਸੁੱਚਾ ਰਾਮ ਪੁੱਤਰ ਲਾਲ ਚੰਦ ਵਾਸੀ ਪਿੰਡ ਸੋਇਤਾ ਥਾਣਾ ਰਾਹੋਂ ਦੱਸਿਆ | ਪੁਲਿਸ ਵਲੋਂ ਉਕਤ ਕਥਿਤ ਦੋਸ਼ੀਆਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 35 ਗਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਏ.ਐੱਸ.ਆਈ. ਪਵਨ ਕੁਮਾਰ ਸਮੇਤ ਪੁਲਿਸ ਪਾਰਟੀ ਬਰਨਾਲਾ ਗੇਟ ਨਵਾਂਸ਼ਹਿਰ ਵਿਖੇ ਮੌਜੂਦ ਸੀ ਕਿ ਪਿੰਡ ਵਲੋਂ ਇਕ ਵਿਅਕਤੀ ਆਇਆ ਜੋ ਕਿ ਪੁਲਿਸ ਨੂੰ ਵੇਖ ਕੇ ਘਬਰਾ ਗਿਆ ਜਿਸ ਨੇ ਆਪਣੇ ਹੱਥ 'ਚ ਫੜੀ ਲਿਫਾਫੀ ਹੇਠਾਂ ਸੁੱਟ ਦਿੱਤੀ | ਪੁਲਿਸ ਵਲੋਂ ਉਸ ਲਿਫਾਫੀ ਦੀ ਤਲਾਸ਼ੀ ਕਰਨ ਤੇ ਉਸ ਵਿਚੋਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ 100 ਗੋਲੀਆਂ ਬਰਾਮਦ ਕੀਤੀਆਂ ਗਈਆਂ | ਇਸ 'ਤੇ ਥਾਣੇਦਾਰ ਪਵਨ ਕੁਮਾਰ ਵਲੋਂ ਏ.ਐੱਸ.ਆਈ. ਜਸਵਿੰਦਰ ਸਿੰਘ ਨੂੰ ਮੌਕੇ 'ਤੇ ਬੁਲਾਇਆ | ਕਥਿਤ ਦੋਸ਼ੀ ਦੀ ਪਹਿਚਾਣ ਪਿਯੂਸ਼ ਮੁਰਗਈ ਪੁੱਤਰ ਵਿਮਲ ਕੁਮਾਰ ਵਾਸੀ ਲਾਲ ਚੌਕ ਨਵਾਂਸ਼ਹਿਰ ਵਜੋਂ ਹੋਈ ਹੈ | ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖਿਲਾਫ਼ ਥਾਣਾ ਸਿਟੀ ਵਿਖੇ ਮੁਕੱਦਮਾ ਨੰਬਰ 132 ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਨਵਾਂਸ਼ਹਿਰ ਦਾ ਐੱਸ.ਆਈ. ਮਨਜੀਤ ਲਾਲ ਸਮੇਤ ਪੁਲਿਸ ਪਾਰਟੀ ਪਿੰਡ ਲੰਗੜੋਆ ਤੋਂ ਸਨਾਵਾ ਵੱਲ ਨੂੰ ਸਮੇਤ ਪੁਲਿਸ ਪਾਰਟੀ ਜਾ ਰਿਹਾ ਸੀ ਕਿ ਜਦੋਂ ਪੁਲਿਸ ਪਾਰਟੀ ਗੁਰਵਿੰਦਰ ਢਾਬਾ ਨਜ਼ਦੀਕ ਪਹੁੰਚੀ ਤਾਂ ਪਲਾਟਾਂ ਵਲੋਂ ਆ ਰਹੇ ਇਕ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਪਾਸੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਕਥਿਤ ਦੋਸ਼ੀ ਦੀ ਪਹਿਚਾਣ ਰੌਸ਼ਨ ਲਾਲ ਉਰਫ਼ ਰੋਸ਼ੀ ਪੁੱਤਰ ਗੁਰਸ਼ਿੰਦਰ ਪਾਲ ਵਾਸੀ ਪਿੰਡ ਥਾਂਦੀਆਂ ਹਾਲ ਵਾਸੀ ਪਿੰਡ ਲੰਗੜੋਆ ਵਜੋਂ ਹੋਈ ਹੈ | ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਚਾਰੇ ਕਥਿਤ ਦੋਸ਼ੀਆਂ ਨੂੰ ਨਵਾਂਸ਼ਹਿਰ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

ਦਾਤਾ ਮੀਆਂ ਜੀ ਦਰਬਾਰ ਕਰਨਾਣਾ ਵਿਖੇ ਹੋਏ ਭਾਰ ਤੋਲਣ ਮੁਕਾਬਲੇ

ਬੰਗਾ, 19 ਅਗਸਤ (ਕਰਮ ਲਧਾਣਾ) - ਦਾਤਾ ਮੀਆਂ ਜੀ ਦਰਬਾਰ ਪਿੰਡ ਕਰਨਾਣਾ ਵਿਖੇ ਸੰਤ ਹਜ਼ਾਰਾ ਸਿੰਘ ਦੀ ਯਾਦ ਵਿਚ ਭਾਰ ਤੋਲਣ ਮੁਕਾਬਲੇ ਕਰਵਾਏ ਗਏ ਜਿਸ ਦਾ ਉਦਘਾਟਨ ਅਮਰਜੀਤ ਸਿੰਘ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਨੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਹੰਗਾਮੀ ਮੀਟਿੰਗ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - 22 ਅਗਸਤ ਦਿਨ ਸੋਮਵਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਧਰਨਾ ਪ੍ਰਦਰਸ਼ਨ ਦੀ ਤਿਆਰੀ ਸਬੰਧੀ ਵਿਧਾਨ ਸਭਾ ਹਲਕਾ ਬੰਗਾ ਦੀ ਹੰਗਾਮੀ ਮੀਟਿੰਗ ਬਸਪਾ ਪੰਜਾਬ ਦੇ ਜਨਰਲ ਸਕੱਤਰ ਪ੍ਰਵੀਨ ਬੰਗਾ ਦੀ ਅਗਵਾਈ 'ਚ ਗੁਣਾਚੌਰ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਦਾ ਪੋਸਟਰ ਜਾਰੀ

ਬੰਗਾ, 19 ਅਗਸਤ (ਕਰਮ ਲਧਾਣਾ) - ਗੁਰਮਤਿ ਪ੍ਰਚਾਰ ਰਾਗੀ ਸਭਾ ਵਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ 28 ਅਗਸਤ ਦਿਨ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦੇ ਬੀ. ਐੱਸ. ਸੀ. ਸਮੈਸਟਰ ਛੇਵੇਂ ਦੇ ਨਤੀਜੇ 100 ਫ਼ੀਸਦੀ ਰਹੇ

ਮੁਕੰਦਪੁਰ, 19 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਸ. ਸੀ. ਛੇਵਾਂ ਜਮਾਤ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਗੁਰਜੰਟ ...

ਪੂਰੀ ਖ਼ਬਰ »

ਨਵਜੋਤ ਸਾਹਿਤ ਸੰਸਥਾ ਔੜ ਵਲੋਂ ਵਿਸ਼ਵਕਰਮਾ ਕੰਪਿਊਟਰਜ਼ ਬੰਗਾ 'ਚ ਪ੍ਰਤੀਯੋਗਤਾ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - ਸਥਾਨਕ ਸੰਤੋਖ ਨਗਰ ਵਿਖੇ ਸਥਾਪਿਤ ਵਿਸ਼ਵਕਰਮਾ ਕੰਪਿਊਟਰਜ਼ ਦੇ ਵਿਹੜੇ ਸਾਹਿਤ ਉਚਾਰਨ ਮੁਕਾਬਲਾ ਕਰਵਾਇਆ ਗਿਆ | ਇਹ ਉਪਰਾਲਾ ਨਵਜੋਤ ਸਾਹਿਤ ਸੰਸਥਾ ਔੜ ਵਲੋਂ ਕੀਤਾ ਗਿਆ | ਇਸ ਮੌਕੇ ਹੋਏ ਗੀਤ, ਕਵਿਤਾ ਤੇ ਭਾਸ਼ਣ ਮੁਕਾਬਲਿਆਂ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਲੱਕੀ ਕਾਠਗੜ੍ਹ ਬਸਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਕੌਂਸਲਰ ਪੰਮਾ ਭਾਟੀਆ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਹੁਜਨ ਸਮਾਜ ਪਾਰਟੀ ਦੀ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਗਰਮ ਆਗੂ ਡਾ. ਰਾਜਿੰਦਰ ਸਿੰਘ ਲੱਕੀ ਕਾਠਗੜ੍ਹ ਨੰੂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਵਲੋਂ ਭੰਗੜਾ ਕੋਚ ਪਵਨ ਕੁਮਾਰ ਦਾ ਸਨਮਾਨ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੀ ਭੰਗੜਾ ਟੀਮ ਨੂੰ ਇੱਕ ਦਹਾਕਾ ਸੇਵਾਵਾਂ ਦੇਣ 'ਤੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਵਲੋਂ ਭੰਗੜਾ ਕੋਚ ਪਵਨ ਕੁਮਾਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਾਲਜ ਵਿਖੇ ...

ਪੂਰੀ ਖ਼ਬਰ »

ਸ਼ਹਿਰਾਂ ਦੇ ਮੰਦਰਾਂ 'ਚ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

ਨਵਾਂਸ਼ਹਿਰ, 19 ਅਗਸਤ (ਹਰਵਿੰਦਰ ਸਿੰਘ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨਵਾਂਸ਼ਹਿਰ ਦੇ ਮੰਦਰਾਂ 'ਚ ਬੜੇ ਧੂਮ-ਧਾਮ ਨਾਲ ਮਨਾਈ ਗਈ | ਮੰਦਰਾਂ ਵਿਚ ਲੋਕ ਸ੍ਰੀ ਕ੍ਰਿਸ਼ਨ ਨੂੰ ਝੂਲਾ ਝੁਲਾਉਣ ਤੇ ਮੱਥਾ ਟੇਕਣ ਲਈ ਲੰਬੀਆਂ ਕਤਾਰਾਂ ਵਿਚ ਲੱਗੇ ਹੋਏ ਸਨ | ਸ਼ਿਵ ਮੰਦਰ ਕੱਚਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਭਖਦੇ ਮਸਲਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ 22 ਨੂੰ

ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਹੁਜਨ ਸਮਾਜ ਪਾਰਟੀ ਵਲੋਂ ਰਾਖਵਾਂਕਰਨ ਪਾਲਿਸੀ ਅਤੇ ਹੋਰ ਭਖਦੇ ਮਸਲਿਆਂ ਨੂੰ ਲੈ ਕੇ 22 ਅਗਸਤ ਨੂੰ ਜ਼ਿਲ੍ਹਾ ਪੱਧਰ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ ਅੱਜ ਕਲੇਰ ਨਿਵਾਸ ਗੜ੍ਹਸ਼ੰਕਰ ਰੋਡ ਬਲਾਚੌਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਘੁੰਮਣਾਂ, 19 ਅਗਸਤ (ਮਹਿੰਦਰਪਾਲ ਸਿੰਘ) - ਇੰਡੀਕਾ ਕਾਰ ਤੇ ਸਪਲੈਂਡਰ ਮੋਟਰਸਾਈਕਲ ਵਿਚਾਲੇ ਹਾਦਸੇ 'ਚ ਪਿੰਡ ਘੁੰਮਣਾਂ ਦੇ ਨੌਜਵਾਨ ਗੁਰਸ਼ਰਨਜੋਤ ਪੁੱਤਰ ਜਸਵੀਰ ਸਿੰਘ ਭੰਵਰਾ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਹੈ | ਇਲਾਜ ਦੌਰਾਨ ਗੁਰਸ਼ਰਨਜੋਤ ਦੀ ਡੀ. ਐਮ. ਸੀ. ...

ਪੂਰੀ ਖ਼ਬਰ »

ਪਿੰਡ ਘੁੰਮਣਾਂ 'ਚ ਚੋਰਾਂ ਵਲੋਂ ਦੁਕਾਨ ਦੀ ਕੰਧ ਪਾੜ ਕੇ ਨਕਦੀ ਚੋਰੀ

ਘੁੰਮਣਾਂ, 19 ਅਗਸਤ (ਮਹਿੰਦਰਪਾਲ ਸਿੰਘ) - ਚੋਰੀ ਦੀਆਂ ਵਾਰਦਾਤਾਂ ਦਿਨੋ ਦਿਨ ਵੱਧ ਰਹੀਆਂ ਹਨ | ਪਿੰਡ ਘੁੰਮਣਾਂ 'ਚ ਸਕੂਟਰ ਮਕੈਨਿਕ ਦੀ ਦੁਕਾਨ ਦੀ ਕੰਧ ਪਾੜ ਕੇ ਚੋਰਾਂ ਨੇ ਛੇ ਹਾਜ਼ਰ ਦੀ ਨਕਦੀ ਚੋਰੀ ਕਰ ਲਈ | ਮਕੈਨਿਕ ਬਿੰਜੋਂ ਨੇ ਦੱਸਿਆ ਕਿ ਜਦੋਂ ਮੈਂ ਹਰ ਰੋਜ਼ ਦੀ ...

ਪੂਰੀ ਖ਼ਬਰ »

ਪੇਂਡੂ ਖੇਤਰ ਦੇ ਲੋਕਾਂ ਦੀ ਸਿਹਤ ਪ੍ਰਤੀ ਗੰਭੀਰ ਨਹੀਂ ਦਿਸਦਾ ਸਿਹਤ ਵਿਭਾਗ, ਖੁੱਲ੍ਹੇਆਮ ਸੜਕਾਂ 'ਤੇ ਵਿਕਦੀਆਂ ਖਾਣ-ਪੀਣ ਦੀਆਂ ਵਸਤਾਂ

ਔੜ, 19 ਅਗਸਤ (ਜਰਨੈਲ ਸਿੰਘ ਖੁਰਦ)- ਸਿਹਤ ਵਿਭਾਗ ਖਾਸ ਤੌਰ 'ਤੇ ਪੇਂਡੂ ਖੇਤਰ ਦੇ ਲੋਕਾਂ ਦੀ ਸਿਹਤ ਸੰਭਾਲ ਪ੍ਰਤੀ ਬਿਲਕੁਲ ਹੀ ਗੰਭੀਰ ਨਹੀਂ ਜਾਪਦਾ | ਵਿਭਾਗ ਦੀ ਅਣਦੇਖੀ ਸਦਕਾ ਹੀ ਪਿੰਡਾਂ ਵਿਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਾ ਖਾਣ ਪੀਣ ਦਾ ਘਟੀਆ ਸਮਾਨ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਪੱਲੀ ਝਿੱਕੀ, 19 ਅਗਸਤ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਦੀ ਗ੍ਰਾਮ ਪੰਚਾਇਤ ਵਿਚ ਬਤੌਰ ਪੰਚ ਅਤੇ ਤਿੰਨ ਸਾਲ ਪਿੰਡ ਦੇ ਸਰਪੰਚ ਰਹੇ ਮਾਤਾ ਰਣਜੀਤ ਕੌਰ ਨਮਿਤ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਪੱਲੀ ਝਿੱਕੀ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਇਨਾਮ ਵੰਡ ਸਮਾਗਮ ਕਰਵਾਇਆ

ਭੱਦੀ, 19 ਅਗਸਤ (ਨਰੇਸ਼ ਧੌਲ)- ਪਿੰਡ ਮੋਹਰ ਵਿਖੇ ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਸੁਨੈਨਾ ਸਪੁੱਤਰੀ ਜਸਵਿੰਦਰ ਸਿੰਘ ਨੇ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ਸਕੂਲ ਪ੍ਰਬੰਧਕ ਕਮੇਟੀ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੱਕ ਬਿਲਗਾ ਵਿਖੇ ਵਰਦੀ ਵੰਡ ਸਮਾਗਮ ਕਰਵਾਇਆ

ਬਹਿਰਾਮ, 19 ਅਗਸਤ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਪੜ੍ਹਦੇ ਛੇਵੀਂ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਮੁਫ਼ਤ ਵਰਦੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਕ ਬਿਲਗਾਂ ਵਿਖੇ ਪਿ੍ੰਸੀਪਲ ...

ਪੂਰੀ ਖ਼ਬਰ »

ਵਾਤਾਵਰਨ ਬਚਾਓ ਪ੍ਰੋਗਰਾਮ ਤਹਿਤ ਗ੍ਰਾਮ ਪੰਚਾਇਤ ਲਧਾਣਾ ਉੱਚਾ ਨੇ ਬੂਟੇ ਲਗਾਏ

ਬੰਗਾ, 19 ਅਗਸਤ (ਕਰਮ ਲਧਾਣਾ) - ਗ੍ਰਾਮ ਪੰਚਾਇਤ ਲਧਾਣਾ ਉੱਚਾ ਵਲੋਂ ਨਗਰ ਨਿਵਾਸੀ, ਖੁਸ਼ਹਾਲੀ ਦੇ ਰਾਖੇ ਸੰਸਥਾ ਤਹਿਸੀਲ ਬੰਗਾ, ਏਕਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ਜਿਸ ਦਾ ਉਦਘਾਟਨ ਉੱਘੀ ਧਾਰਮਿਕ ਸ਼ਖਸੀਅਤ ਸੰਤ ...

ਪੂਰੀ ਖ਼ਬਰ »

ਸਟੇਟ ਤੇ ਜ਼ੋਨਲ ਪੱਧਰ ਦੀਆਂ ਟੀਮਾਂ ਨੇ ਕਾਠਗੜ੍ਹ 'ਚ ਡੇਂਗੂ ਨਿਰੀਖਣ ਕੀਤਾ

ਕਾਠਗੜ੍ਹ/ਰੱਤੇਵਾਲ, 19 ਅਗਸਤ (ਬਲਦੇਵ ਸਿੰਘ ਪਨੇਸਰ, ਆਰ.ਕੇ. ਸੂਰਾਪੁਰੀ)- ਬੀਤੇ ਦਿਨਾਂ ਤੋਂ ਕਸਬਾ ਕਾਠਗੜ੍ਹ 'ਚ ਡੇਂਗੂ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਡੇਂਗੂ ਦਾ ਸਰਵੇ ਕੀਤਾ ਜਾ ਰਿਹਾ ਹੈ | ਇਸ ਦੌਰਾਨ ਸਟੇਟ ...

ਪੂਰੀ ਖ਼ਬਰ »

ਕੰਪਨੀ 'ਪਰਲ' ਦੀ ਉੱਚ ਪੱਧਰੀ ਜਾਂਚ ਕਰਨ ਦੇ ਆਦੇਸ਼ ਦੇਣਾ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ- ਜਲਵਾਹਾ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਲੋਕਾਂ ਦੀ ਖ਼ੂਨ ਪਸੀਨੇ ਨਾਲ ਕੀਤੀ ਕਮਾਈ ਨਾਲ ਅਰਬਾਂ ਰੁਪਏ ਦੀ ਜਾਇਦਾਦ ਬਣਾਉਣ ਵਾਲੀ ਕੰਪਨੀ 'ਪਰਲ' ਦੀ ਉੱਚ ਪੱਧਰੀ ਜਾਂਚ ਕਰਾਉਣ ਦੇ ਹੁਕਮ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਜਾਰੀ ਕਰ ਦਿੱਤੇ ਗਏ ਹਨ ...

ਪੂਰੀ ਖ਼ਬਰ »

ਚਰਨਜੀਤ ਕੌਰ ਸੀ. ਪੀ. ਆਈ. ਐਮ. ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ - ਜਾਡਲਾ

ਬੰਗਾ, 19 ਅਗਸਤ (ਕਰਮ ਲਧਾਣਾ) - ਸੀ. ਪੀ. ਆਈ. ਐਮ ਜ਼ਿਲ੍ਹਾ ਸਕੱਤਰੇਤ ਦੀ ਮੀਟਿੰਗ ਚਰਨਜੀਤ ਸਿੰਘ ਦੌਲਤਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੀਬੀ ਚਰਨਜੀਤ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ | ਪਾਰਟੀ ਵਲੋਂ ਬੀਬੀ ਚਰਨਜੀਤ ...

ਪੂਰੀ ਖ਼ਬਰ »

ਡਾਨਸੀਵਾਲ ਵਿਖੇ 14ਵਾਂ ਯਾਦਗਾਰੀ ਖੂਨਦਾਨ ਕੈਂਪ ਲਗਾਇਆ

ਬੰਗਾ, 19 ਅਗਸਤ (ਕਰਮ ਲਧਾਣਾ) - ਗੁਰਦੁਆਰਾ ਸ਼ਹੀਦਾਂ ਪਿੰਡ ਡਾਨਸੀਵਾਲ ਵਿਖੇ ਸਵ: ਭਾਈ ਜਸਕਰਨ ਸਿੰਘ ਜੱਸੀ ਦੀ ਯਾਦ ਵਿਚ 14ਵਾਂ ਯਾਦਗਾਰੀ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 90 ਖੂਨਦਾਨੀਆਂ ਵਲੋਂ ਆਪਣਾ ਖ਼ੂਨਦਾਨ ਕੀਤਾ | ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ...

ਪੂਰੀ ਖ਼ਬਰ »

ਬਖਲੌਰ ਵਿਖੇ ਛਿੰਝ ਮੇਲਾ ਕੱਲ੍ਹ

ਉੜਾਪੜ/ਲਸਾੜਾ, 19 ਅਗਸਤ (ਲਖਵੀਰ ਸਿੰਘ ਖੁਰਦ) - ਬਲਾਕ ਔੜ ਦੇ ਪਿੰਡ ਬਖਲੌਰ ਵਿਖੇ 21 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁੱਗਾ ਜਾਹਰ ਪੀਰ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਡਾ ਛਿੰਝ ਮੇਲਾ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਗੁੱਗਾ ਜਾਹਰ ਪੀਰ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਘੁੰਮਣਾਂ, 19 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਭਰੋਲੀ 'ਚ ਗ੍ਰਾਮ ਪੰਚਾਇਤ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁੱਗਾ ਜਾਹਰ ਪੀਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਚੇਲਾ ਅਮਰੀਕ ਦੀ ਅਗਵਾਈ 'ਚ ਮਨਾਇਆ ਗਿਆ | ਝੰਡੇ ਦੀ ਰਸਮ ਕਰਨ ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਗਿਰਨ ਜਠੇਰਿਆਂ ਦੀ ਕਮੇਟੀ ਦੀ ਚੋਣ ਕੱਲ੍ਹ

ਉਸਮਾਨਪੁਰ, 19 ਅਗਸਤ (ਮਝੂਰ)- ਪਿੰਡ ਪੱਲੀਆਂ ਖ਼ੁਰਦ ਸਥਿਤ ਗਿਰਨ ਗੋਤ ਦੇ ਜਠੇਰਿਆਂ ਦੀ ਪ੍ਰਬੰਧਕ ਕਮੇਟੀ ਦੀ ਚੋਣ 21 ਅਗਸਤ ਜੇਠੇ ਐਤਵਾਰ ਸਵੇਰੇ 10 ਵਜੇ ਕਰਵਾਈ ਜਾ ਰਹੀ ਹੈ | ਗਿਆਨੀ ਜੋਗਿੰਦਰ ਸਿੰਘ ਉਸਮਾਨਪੁਰ ਨੇ ਸਮੂਹ ਗਿਰਨ ਗੋਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਕਰਨ ਸੰਬੰਧੀ ਪ੍ਰੋ. ਜੀ. ਐੱਸ. ਮੁਲਤਾਨੀ ਨੂੰ ਮੰਗ ਪੱਤਰ ਸੌਂਪਿਆ

ਭੰਗਾਲਾ, 19 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਕਸਬਾ ਭੰਗਾਲਾ ਤੋਂ ਬਹਿਬਲ ਮੰਜ ਅਤੇ ਹਰੋਖੁੰਦਪੁਰ ਵਾਇਆ ਧੌਲਾਖੇੜਾ ਦੋਹਾਂ ਸੜਕਾਂ ਦੀ ਹਾਲਤ ਨੂੰ ਸੁਧਾਰਨ ਵਾਸਤੇ ਪਿੰਡ ਵਾਸੀਆਂ ਵਲੋਂ ਇਕ ਮੰਗ ਪੱਤਰ ਹਲਕਾ ਇੰਚਾਰਜ ਆਪ ਪ੍ਰੋ. ਜੀ.ਐਸ. ਮੁਲਤਾਨੀ ਨੂੰ ਦਿੱਤਾ ਗਿਆ | ...

ਪੂਰੀ ਖ਼ਬਰ »

ਨਦੀਨਾਂ 'ਚ ਗੁਆਚੇ ਮੀਲ ਪੱਥਰਾਂ ਤੋਂ ਰਾਹਗੀਰ ਪ੍ਰੇਸ਼ਾਨ

ਸੰਧਵਾਂ, 19 ਅਗਸਤ (ਪ੍ਰੇਮੀ ਸੰਧਵਾਂ) - ਰਾਹਗੀਰਾਂ ਦੀ ਸਹੂਲਤ ਲਈ ਸੜਕਾਂ ਕਿਨਾਰੇ ਪਿੰਡਾਂ ਦਾ ਨਾਂਅ 'ਤੇ ਦੂਰੀ ਨੂੰ ਦਰਸਾਉਂਦੇ ਮੀਲ ਪੱਥਰ ਨਦੀਨਾਂ ਵਿਚ ਗੁਆਚ ਜਾਣ ਕਾਰਨ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਨਾ ਕਰਨਾ ਪੈ ਰਿਹਾ ਹੈ ਕਿਉਂਕਿ ਅਣਜਾਣ ਤੋਂ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਮਨਾਈ

ਸਾਹਲੋਂ, 19 ਅਗਸਤ (ਜਰਨੈਲ ਸਿੰਘ ਨਿੱਘ੍ਹਾ)- ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ, ਡਾਇਰੈਕਟਰ ਹਰਵਿੰਦਰ ਕੌਰ ਪਾਬਲਾ ਤੇ ਪਿ੍ੰ. ਵੰਦਨਾ ਚੋਪੜਾ ਦੀ ਅਗਵਾਈ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਛੱਟੇ ਨਾਲ ਕੀਤੀ ਝੋਨੇ ਦੀ ਸਿੱਧੀ ਬਿਜਾਈ ਨਾਲ ਭਰਪੂਰ ਝਾੜ ਮਿਲਣ ਦੇ ਆਸਾਰ

ਮੁਕੰਦਪੁਰ, 19 ਅਗਸਤ (ਅਮਰੀਕ ਸਿੰਘ ਢੀਂਡਸਾ) - ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ, ਬਹੁਤ ਸਾਰੀਆਂ ਥਾਵਾਂ 'ਤੇ ਏਸ ਵਿਧੀ ਦੁਆਰਾ ...

ਪੂਰੀ ਖ਼ਬਰ »

ਜਾਡਲੀ ਵਿਖੇ ਨਸ਼ਾ ਮੁਕਤ ਪੰਜਾਬ ਸੰਬੰਧੀ ਸੈਮੀਨਾਰ

ਮਜਾਰੀ/ਸਾਹਿਬਾ, 19 ਅਗਸਤ (ਨਿਰਮਲਜੀਤ ਸਿੰਘ ਚਾਹਲ)- ਦਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਬਡਵੀਜ਼ਨ ਬਲਾਚੌਰ ਵਲੋਂ ਸਾਂਝ ਕੇਂਦਰ ਬਲਾਚੌਰ ਨਾਲ ਮਿਲ ਕੇ ਪਿੰਡ ਜਾਡਲੀ ਵਿਖੇ ਨਸ਼ਿਆਂ ਖਿਲਾਫ਼ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਪਿੰਡ ਜਾਡਲੀ ਤੇ ਸਿੰਬਲ ਮਜਾਰਾ ਦੇ ...

ਪੂਰੀ ਖ਼ਬਰ »

ਪਿੰਡ ਕੰਗ ਦੇ ਵਸਨੀਕ ਤੇਲੂ ਸਿੰਘ ਦਾ ਮਰਨ ਉਪਰੰਤ ਸਰੀਰ ਦਾਨ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਦੋਆਬਾ ਸੇਵਾ ਸੰਮਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਤੇਲੂ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਪਿੰਡ ਕੰਗ ਤਹਿਸੀਲ ਨਵਾਂਸ਼ਹਿਰ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ | ਮਿ੍ਤਕ ਦੇ ਪੁੱਤਰ ਸਤਨਾਮ ...

ਪੂਰੀ ਖ਼ਬਰ »

ਪੰਜਾਬ ਪੱਧਰੀ ਲੜਕੀਆਂ ਦੀ ਕੁਸ਼ਤੀ ਚੈਂਪੀਅਨਸ਼ਿਪ ਅੱਜ

ਬਹਿਰਾਮ, 19 ਅਗਸਤ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਕੁਸ਼ਤੀ ਸੰਸਥਾ ਅਤੇ ਸਮੂਹ ਜੱਸੋਮਜਾਰਾ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ 20 ਅਗਸਤ ਨੂੰ ਅਰੰਭ ਹੋਵੇਗੀ | ਸੀਨੀਅਰ ਮੀਤ ...

ਪੂਰੀ ਖ਼ਬਰ »

ਮਜਾਰਾ 'ਚ ਰਾਜਾ ਸਾਹਿਬ ਦੀ ਬਰਸੀ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - ਪਿੰਡ ਮਜਾਰਾ ਨੌ ਅਬਾਦ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ 82ਵੀਂ ਬਰਸੀ 'ਤੇ ਪਿੰਡ ਵਾਸੀਆਂ ਵਲੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਹੋਈਆਂ | ਪ੍ਰਭਾਤ ਫੇਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX