ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਅੰਮ੍ਰਿਤਸਰ

ਬਿਜਲੀ ਵੰਡ ਲਾਇਸੈਂਸ ਨਿਯਮ 2022 ਦੇ ਨੋਟੀਫਿਕੇਸ਼ਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਜ਼ਿਲ੍ਹਾ ਅੰਮਿ੍ਤਸਰ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ 'ਚ 'ਬਿਜਲੀ ਵੰਡ ਲਾਇਸੈਂਸ ਨਿਯਮ 2022' ਦੇ ਨੋਟੀਫਿਕੇਸ਼ਨ ਜਾਰੀ ਕਰਨ ਖ਼ਿਲਾਫ਼ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ | ਉਪਰੰਤ ਝੋਨੇ ਦੀ ਖਰੀਦ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਮਾਰਕੀਟ ਕਮੇਟੀਆਂ 'ਚ ਸੈਕਟਰੀਆਂ ਨੂੰ ਮੰਗ ਪੱਤਰ ਦਿੱਤੇ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤਾ ਗਿਆ 'ਬਿਜਲੀ ਵੰਡ ਲਾਇਸੈਂਸ ਨਿਯਮ 2022' ਨੋਟੀਫਿਕੇਸ਼ਨ ਰਾਜਾਂ ਦੇ ਅਧਿਕਾਰਾਂ 'ਤੇ ਡਾਕਾ ਹੈ | ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2022 ਨੂੰ ਸਿੱਧੇ ਰੂਪ 'ਚ ਲਾਗੂ ਕਰਨ 'ਚ ਨਾਕਾਮ ਰਹਿਣ ਪਿੱਛੋਂ ਹੁਣ ਕੇਂਦਰ ਸਰਕਾਰ ਚੋਰ ਦਰਵਾਜ਼ੇ ਰਾਹੀਂ ਉਹੀ ਕਾਨੂੰਨ ਲਾਗੂ ਕਰਨ ਦੀ ਕਵਾਇਦ 'ਚ ਹੈ | | ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਇਸ ਫ਼ੈਸਲੇ ਤੋਂ ਪਿੱਛੇ ਨਹੀਂ ਹੱਟਦੀ ਤਾਂ 23 ਸਤੰਬਰ ਨੂੰ ਸੂਬਾ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਖਜ਼ਾਨਚੀ ਕੰਧਾਰਾ ਸਿੰਘ, ਬਾਜ਼ ਸਿੰਘ, ਲਖਵਿੰਦਰ ਸਿੰਘ ਡਾਲਾ, ਸਕੱਤਰ ਸਿੰਘ ਕੋਟਲਾ, ਬਲਦੇਵ ਸਿੰਘ, ਕੁਲਜੀਤ ਸਿੰਘ ਘਣੂਪੁਰ ਕਾਲੇ, ਸੁਖਦੇਵ ਸਿੰਘ, ਸਵਿੰਦਰ ਸਿੰਘ ਰੂਪੋਵਾਲੀ, ਕੰਵਰਦਲੀਪ ਸੈਦੋਲੇਹਲ, ਸ਼ਮਸ਼ੇਰ ਸਿੰਘ, ਮਨਰਾਜ ਮਨੀ ਵੱਲ੍ਹਾ, ਰਵਿੰਦਰ ਵੱਲ੍ਹਾ, ਰਣਜੀਤ ਸਿੰਘ, ਸਵਰਨ ਸਿੰਘ, ਹਰਜੀਤ ਸਿੰਘ, ਚਰਨ ਸਿੰਘ ਕਲੇਰ ਘੁਮਾਣ, ਚਰਨਜੀਤ ਸਿੰਘ ਸਫ਼ੀਪੁਰ, ਦਿਲਬਾਗ ਸਿੰਘ ਖਾਪੜਖੇੜੀ, ਮੁਖਤਾਰ ਸਿੰਘ ਭਗਵਾਂ, ਅਮਨਿੰਦਰ ਮਾਲੋਵਾਲ, ਬਲਵਿੰਦਰ ਬਿੰਦੂ, ਸੁਖਜਿੰਦਰ ਸਿੰਘ ਹਰੜ, ਪ੍ਰਭਜੋਤ ਸਿੰਘ, ਕੰਵਲਜੀਤ ਸਿੰਘ ਵਨਚੜੀ, ਕੁਲਵੰਤ ਸਿੰਘ ਰਾਜਾਤਾਲ, ਗੁਰਭੇਜ ਸਿੰਘ ਝੰਡੇ, ਗੁਰਲਾਲ ਸਿੰਘ ਕੱਕੜ, ਕੁਲਵੰਤ ਸਿੰਘ ਕੱਕੜ ਆਦਿ ਹਾਜ਼ਰ ਸਨ |
ਸੁਲਤਾਨਵਿੰਡ, (ਗੁਰਨਾਮ ਸਿੰਘ ਬੁੱਟਰ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਪੱਧਰੀ ਸੱਦੇ ਦੇ ਚੱਲਦੇ ਜ਼ਿਲ੍ਹਾ ਅੰਮਿ੍ਤਸਰ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿਚ ਅੱਜ ਗੋਲਡਨ ਗੇਟ ਵਿਖੇ ਸੜਕ ਜਾਮ ਕਰਕੇ ਕਿਸਾਨਾਂ ਮਜਦੂਰਾਂ ਵੱਡੀ ਗਿਣਤੀ ਵਿਚ ਕੇਂਦਰ ਸਰਕਾਰ ਵਲੋਂ ਬਣਾਏ ਗਏ 'ਬਿਜਲੀ ਵੰਡ ਲਾਇਸੈਂਸ ਨਿਯਮ 2022' ਦੇ ਨੋਟੀਫਿਕੇਸ਼ਨ ਜਾਰੀ ਕਰਨ ਖ਼ਿਲਾਫ਼ ਮੋਦੀ ਸਰਕਾਰ ਤੇ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਇਹ ਨੋਟੀਫਿਕੇਸ਼ਨ ਕੇਂਦਰ ਦੀ ਮੋਦੀ ਸਰਕਾਰ ਵਲੋਂ ਰਾਜਾਂ ਦੇ ਅਧਿਕਾਰ 'ਤੇ ਡਾਕਾ ਹੈ ਅਤੇ ਬਿਜਲੀ ਸੋਧ ਬਿੱਲ 2022 ਨੂੰ ਸਿੱਧੇ ਰੂਪ 'ਚ ਲਾਗੂ ਕਰਨ ਵਿਚ ਨਾਕਾਮ ਰਹਿਣ ਪਿੱਛੋਂ, ਇਕ ਤਰੀਕੇ ਨਾਲ ਚੋਰ ਦਰਵਾਜੇ ਤੋਂ ਓਹੀ ਕਾਨੂੰਨ ਲਾਗੂ ਕਰਨ ਦੀ ਕਵਾਇਦ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਇਸ ਮਸਲੇ 'ਤੇ ਚੁੱਪ ਰਹਿ ਕੇ ਮੋਦੀ ਦੇ ਫ਼ੈਸਲੇ 'ਤੇ ਸਹਿਮਤੀ ਦੇ ਰਹੀ ਹੈ | ਉਨ੍ਹਾਂ ਦੱਸਿਆ ਕਿ ਅਗਰ ਸਰਕਾਰ ਇਸ ਫ਼ੈਸਲੇ ਤੋਂ ਪਿੱਛੇ ਨਹੀਂ ਹਟਦੀ ਤਾਂ 23 ਤਰੀਕ ਨੂੰ ਸੂਬਾ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਸੰਬੰਧੀ ਮੁਸ਼ਕਿਲਾਂ ਨੂੰ ਲੈ ਕੇ ਜ਼ਿਲ੍ਹੇ ਭਰ ਵਿਚ ਮਾਰਕੀਟ ਕਮੇਟੀਆਂ ਵਿਚ ਸੈਕਟਰੀਆਂ ਨੂੰ ਮੰਗ ਪੱਤਰ ਵੀ ਦਿੱਤੇ ਜਾਣਗੇ | ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਬਾਜ਼ ਸਿੰਘ, ਲਖਵਿੰਦਰ ਸਿੰਘ ਡਾਲਾ, ਸਕੱਤਰ ਸਿੰਘ ਕੋਟਲਾ, ਬਲਦੇਵ ਸਿੰਘ, ਕੁਲਜੀਤ ਸਿੰਘ ਘਣੂਪੁਰ ਕਾਲੇ, ਸੁਖਦੇਵ ਸਿੰਘ, ਸਵਿੰਦਰ ਸਿੰਘ ਰੂਪੋਵਾਲੀ, ਕੰਵਰਦਲੀਪ ਸੈਦੋਲੇਹਲ, ਸ਼ਮਸ਼ੇਰ ਸਿੰਘ, ਮਨਰਾਜ ਮਨੀ ਵੱਲ੍ਹਾ, ਰਵਿੰਦਰ ਵੱਲ੍ਹਾ, ਰਣਜੀਤ ਸਿੰਘ, ਸਵਰਨ ਸਿੰਘ, ਹਰਜੀਤ ਸਿੰਘ, ਚਰਨ ਸਿੰਘ ਕਲੇਰ ਘੁਮਾਣ, ਚਰਨਜੀਤ ਸਿੰਘ ਸਫ਼ੀਪੁਰ, ਦਿਲਬਾਗ ਸਿੰਘ ਖਾਪੜਖੇੜੀ, ਮੁਖਤਾਰ ਸਿੰਘ ਭਗਵਾਂ, ਅਮਨਿੰਦਰ ਮਾਲੋਵਾਲ, ਬਲਵਿੰਦਰ ਬਿੰਦੂ, ਸੁਖਜਿੰਦਰ ਸਿੰਘ ਹਰੜ, ਪ੍ਰਭਜੋਤ ਸਿੰਘ, ਕੰਵਲਜੀਤ ਸਿੰਘ ਵਨਚੜੀ, ਕੁਲਵੰਤ ਸਿੰਘ ਰਾਜਾਤਾਲ, ਗੁਰਭੇਜ ਸਿੰਘ ਝੰਡੇ, ਗੁਰਲਾਲ ਸਿੰਘ ਕੱਕੜ, ਕੁਲਵੰਤ ਸਿੰਘ ਕੱਕੜ ਤੇ ਹੋਰ ਹਾਜ਼ਰ ਹੋਏ |
ਲੋਪੋਕੇ, (ਗੁਰਵਿੰਦਰ ਸਿੰਘ ਕਲਸੀ)- ਪੰਜਾਬ 'ਚ ਚੱਲ ਰਹੇ ਝੋਨੇ ਦੇ ਸੀਜ਼ਨ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਤੇ ਹੋਰਨਾ ਫ਼ਸਲਾਂ ਉੱਤੇ ਫਰਦ ਤੇ ਜਮ੍ਹਾਂਬੰਦੀ ਲੈਣ ਤੇ ਪ੍ਰਤੀ ਏਕੜ 23 ਕੁਇੰਟਲ ਝੋਨਾ ਖ਼ਰੀਦਣ ਦੀਆਂ ਮੜ੍ਹੀਆਂ ਸ਼ਰਤਾਂ ਤੁੁਰੰਤ ਖ਼ਤਮ ਕਰਨ ਆਦਿ ਮੰਤਰੀ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਆਗੂ ਬਾਜ ਸਿੰਘ ਸਾਰੰਗੜਾ ਤੇ ਸਕੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਚੋਗਾਵਾਂ ਦੇ ਸੈਕਟਰੀ ਅਤੇ ਖੇਤੀਬਾੜੀ ਸਕੱਤਰ ਚੋਗਾਵਾਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਦਿੱਤੇ ਗਏ | ਇਸ ਤੋਂ ਪਹਿਲਾਂ ਕਿਸਾਨਾਂ ਨੇ ਮੋਦੀ ਸਰਕਾਰ ਦੇ ਬਿਜਲੀ ਮੰਤਰਾਲੇ ਵਲੋਂ ਪਾਵਰਕਾਮ ਨੂੰ ਬਿਜਲੀ ਦੀ ਵੰਡ ਤੇ ਨੋਟੀਫਿਕੇਸ਼ਨ ਕਰਨ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਕਸਬਾ ਚੋਗਾਵਾਂ ਅਤੇ ਲੋਪੋਕੇ ਚੌਕ 'ਚ ਜਾਮ ਲਗਾ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਜ਼ੋਨ ਪ੍ਰਧਾਨ ਕੁਲਬੀਰ ਸਿੰਘ ਲੋਪੋਕੇ, ਪ੍ਰਧਾਨ ਗੁੁਰਲਾਲ ਸਿੰਘ ਕੱਕੜ, ਜਸਮੀਤ ਸਿੰਘ, ਫਤਿਹ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ, ਸਾਹਿਬ ਸਿੰਘ, ਨਰਿੰਦਰ ਸਿੰਘ, ਸੁਖਦੇਵ ਸਿੰਘ, ਦਿਲਬਾਗ ਸਿੰਘ, ਪਰਗਟ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਰਛਪਾਲ ਸਿੰਘ ਆਦਿ ਹਾਜ਼ਰ ਸਨ |

ਏਅਰਫੋਰਸ ਦੇ ਸਾਬਕਾ ਅਧਿਕਾਰੀ ਨੂੰ ਲੁਟੇਰਿਆਂ ਨੇ ਘਰ 'ਚ ਬੰਨ੍ਹ ਕੇ ਕੀਤੀ ਲੁੱਟ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)- ਇੱਥੇ ਸ਼ਹਿਰ ਦੇ ਪਾਸ਼ ਖੇਤਰ ਵਿਖੇ ਅੱਜ ਇਕ ਲੁੱਟ-ਖੋਹ ਦੀ ਵੱਡੀ ਘਟਨਾ ਵਾਪਰੀ ਹੈ, ਜਦੋਂ ਕਿ ਏਅਰਫੋਰਸ ਦੇ ਇਕ ਸਾਬਕਾ ਅਧਿਕਾਰੀ ਨੂੰ ਲੁਟੇਰਿਆਂ ਨੇ ਘਰ ਦੇ ਅੰਦਰ ਹੀ ਬੰਨ੍ਹ ਕੇ ਲੁੱਟ ਖੋਹ ਨੂੰ ਅੰਜਾਮ ਦਿੱਤਾ ਤੇ ਲੁਟੇਰੇ ਘਰ 'ਚ ...

ਪੂਰੀ ਖ਼ਬਰ »

ਹਰਿਆਣਾ ਗੁਰਦੁਆਰਾ ਕਮੇਟੀ ਨੂੰ ਮਾਨਤਾ ਮਿਲਣ ਦੇ ਫ਼ੈਸਲੇ ਵਿਰੁੱਧ ਸੀਨੀਅਰ ਵਕੀਲਾਂ ਦੀ ਰਾਇ ਲਵੇਗੀ ਫੈੱਡਰੇਸ਼ਨ (ਮਹਿਤਾ)-ਢੋਟ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਹੈ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਈ ਰਿੱਟ ਪਟੀਸ਼ਨ ਨੂੰ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰਾਂ ਵਲੋਂ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 21 ਸਤੰਬਰ (ਗਗਨਦੀਪ ਸ਼ਰਮਾ)- ਮਿੰਨੀ ਬੱਸ ਅਪ੍ਰੇਟਰਾਂ ਵਲੋਂ ਮੰਗਾਂ ਸੰਬੰਧੀ ਹਾਲ ਗੇਟ ਚੌਕ 'ਚ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਆਵਾਜਾਈ ਜਾਮ ਹੋਣ ਕਰਕੇ ਬੱਸ ਅੱਡੇ, ਲੋਹਗੜ੍ਹ ਚੌਂਕ ਅਤੇ ਰੇਲਵੇ ਸਟੇਸ਼ਨ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ...

ਪੂਰੀ ਖ਼ਬਰ »

ਡਿਪਸ ਸਕੂਲ ਰਈਆ 'ਚ ਡੇਂਗੂ ਤੇ ਮਲੇਰੀਆ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਰਈਆ, 21 ਸਤੰਬਰ (ਸ਼ਰਨਬੀਰ ਸਿੰਘ ਕੰਗ)- ਡਿਪਸ ਸਕੂਲ ਰਈਆ 'ਚ ਬਦਲਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਨੂੰ ਸੇਨੇਟਾਈਜ਼ ਕਰਕੇ ਵਿਦਿਆਰਥੀਆਂ ਨੂੰ ਡੇਂਗੂ ਤੇ ਮਲੇਰੀਆ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਦੀ ਪਾਲਣਾ ਕਰਦਿਆਂ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ 56 ਸਿੱਖ ਪਰਿਵਾਰਾਂ ਦੇ ਕਰੀਬ 500 ਮੈਂਬਰਾਂ ਨੇ ਸਿੱਖੀ 'ਚ ਕੀਤੀ ਘਰ ਵਾਪਸੀ

ਛੇਹਰਟਾ, 21 ਸਤੰਬਰ (ਵਡਾਲੀ, ਵਿਰਦੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾ ਨਾਲ ਪੰਜਾਬ ਦੇ ਸਰਹੱਦੀ ਖੇਤਰ ਦੇ 12 ਪਿੰਡਾਂ ਤੋਂ 56 ਸਿੱਖ ਪਰਿਵਾਰਾਂ ਦੇ ਲਗਭਗ 500 ਮੈਂਬਰਾਂ ਨੇ ਸਿੱਖੀ 'ਚ ਘਰ ਵਾਪਸੀ ਕੀਤੀ ਹੈ, ਜੋ ਗੁਰੂ ਕੀ ਵਡਾਲੀ, ਖਾਪੜਖੇੜੀ, ਰਾਮੂਵਾਲ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਧੂਲਕਾ ਵਿਖੇ ਪਿ੍ੰਸੀਪਲ ਦੇ ਮਾੜੇ ਰਵੱਈਏ ਖ਼ਿਲਾਫ਼ ਬੱਚਿਆਂ ਤੇ ਮਾਪਿਆਂ ਵਲੋਂ ਧਰਨਾ

ਖਿਲਚੀਆਂ, 21 ਸਤੰਬਰ (ਕਰਮਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਲਕਾ ਪਿ੍ੰਸੀਪਲ ਦੇ ਮਾੜੇ ਰਵੱਈਏ ਅਤੇ ਘਟੀਆ ਸ਼ਬਦਾਵਲੀ ਬੋਲਣ ਦੇ ਰੋਸ ਵਜੋਂ ਸਕੂਲੀ ਬੱਚਿਆਂ ਤੇ ਪਿੰਡ ਦੇ ਲੋਕਾਂ ਨੇ ਧਰਨਾ ਲਾਇਆ | ਜਾਣਕਾਰੀ ਅਨੁਸਾਰ ਅੱਜ ਸਵੇਰੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਇੰਡਸਟ੍ਰੀਅਲ ਐਂਡ ਬਿਜ਼ਨਸ ਡਿਵੈਲਪਮੈਂਟ ਪਾਲਿਸੀ 2022 ਲਈ ਸਨਅਤਕਾਰਾਂ ਨੇ ਦਿੱਤੇ ਸੁਝਾਅ

ਅੰਮਿ੍ਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਉਦਯੋਗ ਵਿਭਾਗ ਵਿਖੇ ਮਾਨਵਪ੍ਰੀਤ ਸਿੰਘ ਜੱਜ (ਜੀ.ਐਮ.) ਨਾਲ ਪੰਜਾਬ ਇੰਡਸਟ੍ਰੀਅਲ ਐਂਡ ਬਿਜ਼ਨਸ ਡਿਵੈਲਪਮੈਂਟ ਪਾਲਿਸੀ 2022 ਦੇ ਡਰਾਫਟ ਬਾਰੇ ਸੁਝਾਅ ਤੇ ਇਤਰਾਜ਼ਾਂ ਸੰਬੰਧੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸੰਦੀਪ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦਾ ਆਮ ਇਜਲਾਸ 27 ਨੂੰ -ਭਾਰਦਵਾਜ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਇੱਕਤਰਤਾ 'ਚ ਲਏ ਫ਼ੈਸਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਸਾਲ 2022-23 ਲਈ ...

ਪੂਰੀ ਖ਼ਬਰ »

ਖੰਡਰ 'ਚ ਤਬਦੀਲ ਹੋ ਚੁੱਕੀ ਸ਼ੇਰ-ਏ-ਪੰਜਾਬ ਦੇ ਮਹਿਲ ਦੀ ਡਿਓੜੀ ਦੀ ਬਦਲ ਰਹੀ ਨੁਹਾਰ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ 'ਚ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ 84 ਏਕੜ ਭੂਮੀ 'ਚ ਲਗਾਏ ਰਾਮ ਬਾਗ਼ ਦੇ ਅੱਧ ਵਿਚਾਲੇ ਉਸਾਰੇ ਗਰਮੀਆਂ ਦੇ ਮਹਿਲ ਦੀ ਖੰਡਰ 'ਚ ਤਬਦੀਲ ਹੋ ਚੁੱਕੀ ਇਤਿਹਾਸਕ ਡਿਉੜੀ ਦੀ ...

ਪੂਰੀ ਖ਼ਬਰ »

'ਕੀਵੀ ਐਂਡ ਕੰਗਾਰੂ ਸਟੱਡੀਜ਼' ਨੇ ਸਿਫ਼ਰ ਦੋ ਦਿਨਾਂ 'ਚ ਪੀ. ਟੀ. ਈ. ਦੇ ਨਾਲ ਲਗਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 21 ਸਤੰਬਰ (ਆਰਿਫ਼)- ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਦੇ ਰਹੀ ਹੈ | 'ਕੀਵੀ ਐਂਡ ਕੰਗਾਰੂ ਸਟੱਡੀਜ਼' ਲਗਾਤਾਰ ਵੱਖ-ਵੱਖ ਦੇਸ਼ਾਂ ਦੇ ਸਟੱਡੀ ਵੀਜ਼ੇ ਲਗਵਾ ਕੇ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ | ਜ਼ਿਲ੍ਹਾ ਗੁਰਦਾਸਪੁਰ ਵਿਚ ...

ਪੂਰੀ ਖ਼ਬਰ »

ਰੋਟਰੀ ਕਲੱਬ ਆਸਥਾ ਵਲੋਂ 22 ਪਿ੍ੰਸੀਪਲ ਤੇ ਅਧਿਆਪਕ ਸਨਮਾਨਿਤ

ਅੰਮਿ੍ਤਸਰ, 21 ਸਤੰਬਰ (ਗਗਨਦੀਪ ਸ਼ਰਮਾ)- ਰੋਟਰੀ ਕਲੱਬ ਅੰਮਿ੍ਤਸਰ ਆਸਥਾ ਵਲੋਂ 22 ਪਿ੍ੰਸੀਪਲਾਂ ਤੇ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਅਧਿਆਪਕ ਦਿਵਸ ਮਨਾਇਆ ਗਿਆ | ਇਸ ਸਨਮਾਨ ਸਮਾਰੋਹ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜੁਗਰਾਜ ਸਿੰਘ ਰੰਧਾਵਾ ਮੁੱਖ ...

ਪੂਰੀ ਖ਼ਬਰ »

ਚੀਜ਼ਾਂ ਨੂੰ ਭੁੱਲਣਾ ਹੋ ਸਕਦੀ ਹੈ ਅਲਜ਼ਾਈਮਰ ਦੀ ਨਿਸ਼ਾਨੀ-ਡਾ: ਸਲਿਲ ਉੱਪਲ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)- ਉੱਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਵਿਖੇ ਵਿਸ਼ਵ ਅਲਜ਼ਾਈਮਰ ਦਿਵਸ ਮੌਕੇ ਡਾ: ਸਲਿਲ ਉੱਪਲ ਨੇ ਦੱਸਿਆ ਕਿ ਅੱਜ ਵਿਸ਼ਵ ਭਰ ਵਿਚ ਵਿਸ਼ਵ ਅਲਜ਼ਾਈਮਰ ਦਿਵਸ ਮਨਾਇਆ ਜਾ ਰਿਹਾ ਹੈ | ਇਹ ਦਿਵਸ ਹਰ ਸਾਲ 21 ਸਤੰਬਰ ਨੂੰ ਅਲਜ਼ਾਈਮਰ ਅਤੇ ...

ਪੂਰੀ ਖ਼ਬਰ »

- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ- ਗੁ: ਸ੍ਰੀ ਗੁਰੂ ਨਾਨਕ ਦਰ ਸੰਧੂ ਕਾਲੋਨੀ ਵਿਖੇ ਕਥਾ-ਕੀਰਤਨ ਕੀਤਾ

ਛੇਹਰਟਾ, 21 ਸਤੰਬਰ (ਸੁੱਖ ਵਡਾਲੀ, ਵਿਰਦੀ)- ਸ੍ਰੀ ਗੁਰੂ ਰਾਮਦਾਸ ਜੀ ਦੇ 11 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਸੰਬੰਧੀ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਤਹਿਤ ਗੁਰਦੁਆਰਾ ...

ਪੂਰੀ ਖ਼ਬਰ »

ਨਹਿਰੂ ਸ਼ਾਪਿੰਗ ਕੰਪਲੈਕਸ 'ਚ ਪਾਰਕਿੰਗ ਤੇ ਸਫ਼ਾਈ ਵਿਵਸਥਾ ਰੱਬ ਭਰੋਸੇ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)- ਪਾਰਕਿੰਗ ਤੇ ਸਫ਼ਾਈ ਦੇ ਖ਼ਰਾਬ ਪ੍ਰਬੰਧਾਂ ਲਈ ਮਸ਼ਹੂਰ ਹੋ ਚੁੱਕੀ ਸਥਾਨਕ ਲਾਰੈਂਸ ਰੋਡ ਸਥਿਤ ਨਹਿਰੂ ਸ਼ਾਪਿੰਗ ਕੰਪਲੈਕਸ ਦੇ ਦੁਕਾਨਦਾਰਾਂ ਨੇ ਅੰਮਿ੍ਤਸਰ ਨਗਰ ਸੁਧਾਰ ਟਰੱਸਟ ਦੇ ਵਿਰੁੱਧ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ ...

ਪੂਰੀ ਖ਼ਬਰ »

ਨਹਿਰੂ ਸ਼ਾਪਿੰਗ ਕੰਪਲੈਕਸ 'ਚ ਪਾਰਕਿੰਗ ਤੇ ਸਫ਼ਾਈ ਵਿਵਸਥਾ ਰੱਬ ਭਰੋਸੇ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)- ਪਾਰਕਿੰਗ ਤੇ ਸਫ਼ਾਈ ਦੇ ਖ਼ਰਾਬ ਪ੍ਰਬੰਧਾਂ ਲਈ ਮਸ਼ਹੂਰ ਹੋ ਚੁੱਕੀ ਸਥਾਨਕ ਲਾਰੈਂਸ ਰੋਡ ਸਥਿਤ ਨਹਿਰੂ ਸ਼ਾਪਿੰਗ ਕੰਪਲੈਕਸ ਦੇ ਦੁਕਾਨਦਾਰਾਂ ਨੇ ਅੰਮਿ੍ਤਸਰ ਨਗਰ ਸੁਧਾਰ ਟਰੱਸਟ ਦੇ ਵਿਰੁੱਧ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ ...

ਪੂਰੀ ਖ਼ਬਰ »

ਪਾਵਰਕਾਮ ਨੇ ਡਿਫ਼ਾਲਟਰ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪਾਵਰਕਾਮ ਨੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਕਮਰਸ਼ੀਅਲ ਡਿਫ਼ਾਲਟਰ ਖ਼ਪਤਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਹਨ | ਇਸ ਸੰਬੰਧੀ ਸਬ ਡਵੀਜਨ ਲਾਰੰਸ ਰੋਡ ...

ਪੂਰੀ ਖ਼ਬਰ »

ਅੰਮਿ੍ਤਸਰ ਰਾਈਸ ਮਿਲਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਮੰਗ ਪੱਤਰ

ਅੰਮਿ੍ਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਅੰਮਿ੍ਤਸਰ ਰਾਈਸ ਮਿਲਰਜ਼ ਐਸੋਸੀਏਸ਼ਨ (ਰਜ਼ਿ.) ਵਲੋਂ ਅੱਜ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਸੰਜੋਗੀਤਾ ਅਤੇ ਜ਼ਿਲ੍ਹਾ ਮੰਡੀ ਅਫ਼ਤਰ ਅਮਨਦੀਪ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ...

ਪੂਰੀ ਖ਼ਬਰ »

ਸਾਈਕਲ ਟਰੈਕ ਪ੍ਰਾਜੈਕਟ ਹੋਇਆ 'ਲਾਵਾਰਸ'

ਅੰਮਿ੍ਤਸਰ, 21 ਸਤੰਬਰ (ਗਗਨਦੀਪ ਸ਼ਰਮਾ)- ਸ਼ਹਿਰ ਵਾਸੀਆਂ ਨੂੰ ਭੀੜ-ਭੜੱਕੇ ਤੋਂ ਮੁਕਤ ਕਰਨ ਅਤੇ ਕਾਰਾਂ-ਮੋਟਰਸਾਈਕਲਾਂ ਨੂੰ ਛੱਡ ਸਾਈਕਲ ਦੀ ਸਵਾਰੀ ਕਰਨ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ 'ਚ ਤਿਆਰ ਕੀਤਾ ਗਿਆ ਸਾਈਕਲ ...

ਪੂਰੀ ਖ਼ਬਰ »

ਵੰਡ ਤੋਂ ਬਾਅਦ ਇਕ ਵਾਰ ਫਿਰ ਸ਼੍ਰੋਮਣੀ ਕਮੇਟੀ ਦਾ ਲੱਕ ਤੋੜਿਆ-ਅਦਲੀਵਾਲ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਪ੍ਰਧਾਨ ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸਨ ਜੋਗਿੰਦਰ ਸਿੰਘ ਅਦਲੀਵਾਲ ਨੇ ਹਰਿਆਣਾ ਕਮੇਟੀ ਨੂੰ ਮਾਨਤਾ ਮਿਲਣ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਅਤੇ 39ਵੇਂ ਸਮਾਗਮ ਨੂੰ ਸਮਰਪਿਤ 25 ਤੋਂ 2 ਅਕਤੂਬਰ ਤੱਕ ਸਜਾਏ ਜਾਣਗੇ ਗੁਰਮਤਿ ਸਮਾਗਮ-ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਤੇ 39ਵੇਂ ਸਾਲਾਨਾ ਸਮਾਗਮ ਨੂੰ ਸਮਰਪਿਤ 25 ਸਤੰਬਰ ਤੋਂ 2 ਅਕਤੂਬਰ ਤੱਕ ਬੀਬੀ ਕੌਲਾਂ ਜੀ ਭਲਾਈ ...

ਪੂਰੀ ਖ਼ਬਰ »

ਹੁਣ ਇਕ ਔਰਤ ਦੀ ਪਿਸਤੌਲ ਨਾਲ ਗੋਲੀਆਂ ਚਲਾਉਣ ਦੀ ਵੀਡੀਓ ਹੋਈ ਵਾਇਰਲ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)- ਲਗਾਤਾਰ ਨਸ਼ੇ ਦੇ ਸੇਵਨ ਦੀਆਂ ਵੀਡੀਓ ਵਾਇਰਲ ਹੋਣ ਉਪੰਰਤ ਇਕ ਹੋਰ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਇਕ ਔਰਤ ਸ਼ਰੇਆਮ ਗੋਲੀਆਂ ਚਲਾ ਰਹੀ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਓਹੀ ਔਰਤ ਹੈ ਜੋ ਕਿਸੇ ਔਰਤ ਨੂੰ ਨਸ਼ਾ ਵੇਚਣ ਲਈ ...

ਪੂਰੀ ਖ਼ਬਰ »

ਅਪਗ੍ਰੇਡ ਅਬਰੋਡ ਦਾ ਅੰਮਿ੍ਤਸਰ 'ਚ ਪੰਜਾਬ ਦਾ ਪਹਿਲਾ ਸੈਂਟਰ ਖੁੁੱਲ੍ਹਾ

ਅੰਮਿ੍ਤਸਰ, 21 ਸਤੰਬਰ (ਅ. ਬ.)- ਅਪਗ੍ਰੇਡ ਅਬਰੋਡ ਵਲੋਂ ਅੰਮਿ੍ਤਸਰ 'ਚ ਪੰਜਾਬ ਦਾ ਪਹਿਲਾ ਸੈਂਟਰ ਡੀ ਬਲਾਕ ਰਣਜੀਤ ਐਵੀਨਿਊ ਵਿਖੇ ਖੋਲਿ੍ਹਆ ਗਿਆ | ਇਸ ਮੌਕੇ ਕੰਪਨੀ ਦੇ ਐਸੋਸੀਏਟ ਡਾਇਰੈਕਟਰ ਸ਼ਹਿਨਵਾਜ ਅਹਿਮਦ ਨੇ ਦੱਸਿਆ ਕਿ ਅੱਪਗੇ੍ਰਡ ਅਬਰੋਡ ਸਾਊਥ ਈਸਟ ਏਸ਼ੀਆ ਦੀ ...

ਪੂਰੀ ਖ਼ਬਰ »

ਸ਼ਿਕਾਇਤ ਪੋਰਟਲ ਨਾਲ ਲੋਕਾਂ ਨੂੰ ਆਨਲਾਈਨ ਸ਼ਿਕਾਇਤਾਂ ਦਾਇਰ ਕਰਨ ਦੀ ਮਿਲੇਗੀ ਸਹੂਲਤ-ਏ.ਡੀ.ਜੀ.ਪੀ. ਫਾਰੂਖੀ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੇ ਡਰੀਮ ਪ੍ਰੋਜੈਕਟ ਲੋਕ ਸ਼ਿਕਾਇਤ ਡਵੀਜਨ ਪੋਰਟਲ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਾਇਰ ਕਰਨ ਦੀ ਸਹੂਲਤ ਮਿਲੇਗੀ, ਜਿਸ ਨਾਲ ਸਿੰਗਲ ਵਿੰਡੋਂ ਤੇ ਹੀ ਸ਼ਿਕਾਇਤਾਂ ...

ਪੂਰੀ ਖ਼ਬਰ »

ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 8 ਦਿਨਾ ਪੁਲਿਸ ਰਿਮਾਂਡ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)- ਗਾਇਕ ਸਿੱਧੂ ਮੂਸੇਵਾਲਾ ਦੇ ਕਤਲ 'ਚ ਨਾਮਜ਼ਦ ਕੀਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਹੁਣ ਅੰਮਿ੍ਤਸਰ ਪੁਲਿਸ ਵਲੋਂ ਫਿਰੌਤੀ ਮੰਗਣ ਦੇ ਇਕ ਮਾਮਲੇ 'ਚ 8 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ | ਖਰੜ ਤੋਂ ਲਿਆ ਕੇ ਜੱਗੂ ਨੂੰ ਇੱਥੇ ...

ਪੂਰੀ ਖ਼ਬਰ »

ਸਾਈਕਲ ਟਰੈਕ ਪ੍ਰਾਜੈਕਟ ਹੋਇਆ 'ਲਾਵਾਰਸ'

ਅੰਮਿ੍ਤਸਰ, 21 ਸਤੰਬਰ (ਗਗਨਦੀਪ ਸ਼ਰਮਾ)- ਸ਼ਹਿਰ ਵਾਸੀਆਂ ਨੂੰ ਭੀੜ-ਭੜੱਕੇ ਤੋਂ ਮੁਕਤ ਕਰਨ ਅਤੇ ਕਾਰਾਂ-ਮੋਟਰਸਾਈਕਲਾਂ ਨੂੰ ਛੱਡ ਸਾਈਕਲ ਦੀ ਸਵਾਰੀ ਕਰਨ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ 'ਚ ਤਿਆਰ ਕੀਤਾ ਗਿਆ ਸਾਈਕਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX