ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  about 1 hour ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  about 2 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  about 2 hours ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  about 3 hours ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  about 3 hours ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  about 3 hours ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  about 3 hours ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 minute ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 4 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 4 hours ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 4 hours ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 5 hours ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 5 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 5 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 6 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 6 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 6 hours ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 7 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 7 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 7 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਰਨਤਾਰਨ

ਹਰੀਕੇ ਪੱਤਣ ਇਲਾਕੇ ਦੀਆਂ ਸੰਪਰਕ ਸੜਕਾਂ ਦੀ ਖ਼ਸਤਾ ਹਾਲਤ ਲੋਕਾਂ ਲਈ ਜੀਅ ਦਾ ਜੰਜਾਲ ਬਣੀ

ਹਰੀਕੇ ਪੱਤਣ, 21 ਸਤੰਬਰ (ਸੰਜੀਵ ਕੁੰਦਰਾ)¸ਸੜਕੀ ਆਵਾਜਾਈ ਦੇ ਸੁਧਾਰ ਲਈ ਸਰਕਾਰਾਂ ਲੱਖਾਂ ਕਰੋੜਾਂ ਰੁਪਏ ਖਰਚਣ ਦੇ ਦਾਅਵੇ ਤਾਂ ਕਰਦੀਆਂ ਹਨ, ਪ੍ਰੰਤੂ ਇਹ ਦਾਅਵੇ ਹਵਾਈ ਦਾਅਵੇ ਹੀ ਸਾਬਿਤ ਹੁੰਦੇ ਹਨ ਤੇ ਲੋਕ ਨਿੱਤ ਦਿਨ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੀਆਂ ਸੰਪਰਕ ਸੜਕਾਂ ਦੀ ਹਾਲਤ ਬਹੁਤ ਤਰਸਯੋਗ ਹੈ ਤੇ ਖ਼ਸਤਾ ਹਾਲਤ ਸੜਕਾਂ ਕਾਰਨ ਰਾਹਗੀਰ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਰਾਸ਼ਟਰੀ ਮਾਰਗ 54 ਤੋਂ ਪਿੰਡ ਮਰਹਾਣਾ ਤੋਂ ਬੁਰਜ ਦੇਵਾ ਸਿੰਘ ਅਤੇ ਬੁਰਜ ਪੂਹਲਾ ਨੂੰ ਜਾਂਦੀ ਸੜਕ ਦੀ ਹਾਲਤ ਕਿਸੇ ਕੱਚੇ ਰਸਤੇ ਤੋਂ ਵੀ ਬਦਤਰ ਹੈ | ਇਸੇ ਤਰ੍ਹਾਂ ਹਰੀਕੇ-ਪਿ੍ੰਗੜੀ-ਪੱਟੀ ਰੋਡ, ਜੋ ਕਿ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਲਈ ਮੁੱਖ ਰਸਤਾ ਹੈ, ਦੀ ਹਾਲਤ ਬਹੁਤ ਹੀ ਖ਼ਸਤਾ ਹੈ | ਦੋ ਪਹੀਆਂ ਵਾਹਨਾਂ ਲਈ ਤਾਂ ਬਹੁਤ ਹੀ ਮੁਸ਼ਕਿਲ ਹੈ ਤੇ ਅਕਸਰ ਹੀ ਲੋਕ ਦੁਰਘਟਨਾ ਦਾ ਸ਼ਿਕਾਰ ਹੁੰਦੇ ਹਨ | ਪਿੰਡ ਗੰਡੀਵਿੰਡ ਤੋਂ ਖਾਰੇ ਨੂੰ ਅਤੇ ਦਾਣਾ ਮੰਡੀ ਨੂੰ ਜਾਂਦੀ ਸੜਕ ਵੀ ਲਾਵਾਰਿਸ ਹੋਈ ਪਈ ਹੈ | ਪਿੰਡ ਵਾਸੀ ਸਿੰਕਦਰ ਸਿੰਘ ਨੇ ਦੱਸਿਆ ਕਿ ਲਗਪਗ ਡੇਢ ਸਾਲ ਪਹਿਲਾਂ ਇਸ ਸੜਕ 'ਤੇ ਮੋਟਾ ਪੱਥਰ ਪਾਇਆ ਗਿਆ ਸੀ, ਜੋ ਉਦੋਂ ਤੋਂ ਹੀ ਇਸੇ ਹਾਲਾਤ ਵਿਚ ਹੀ ਹੈ ਤੇ ਅਨੇਕਾਂ ਹਾਦਸੇ ਵਾਪਰ ਚੁੱਕੇ ਹਨ, ਪ੍ਰੰਤੂ ਸੰਬੰਧਿਤ ਵਿਭਾਗ ਆਪਣਾ ਫਰਜ਼ ਨਹੀਂ ਨਿਭਾ ਰਿਹਾ ਤੇ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਝੋਨੇ ਤੇ ਹੋਰ ਫ਼ਸਲਾਂ 'ਤੇ ਰੱਖੀਆਂ ਸ਼ਰਤਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ ਸਰਹਾਲੀ ਕਲਾਂ ਦੇ ਪ੍ਰਧਾਨ ਕੁਲਵੰਤ ਸਿੰਘ ਢੋਟੀਆਂ ਤੇ ਸਕੱਤਰ ਗਿਆਨ ਸਿੰਘ ਚੋਹਲਾ ਖ਼ੁਰਦ ਦੀ ਅਗਵਾਈ ਹੇਠ ਨੌਸ਼ਿਹਰਾ ਪਨੂੰਆਂ ਦੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀ ਕਬੱਡੀ ਟੀਮ ਨੇ ਤਰਨ ਤਾਰਨ ਦੀ ਟੀਮ ਨੂੰ ਹਰਾ ਕੇ ਕੱਪ 'ਤੇ ਕੀਤਾ ਕਬਜ਼ਾ

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਛਾਪੜੀ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਜੋੜ ਮੇਲੇ ਦੌਰਾਨ ਪ੍ਰਬੰਧਕਾਂ ਵਲੋਂ ਮਾਤਾ ਸਰਬਜੀਤ ਕੌਰ ਮੁੱਖ ਸੇਵਾਦਾਰ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਸ਼ਾਹਬਾਜ਼ਪੁਰ, 21 ਸਤੰਬਰ (ਪਰਦੀਪ ਬੇਗੇਪੁਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਬਾਬਾ ਸੁਰਜਨ ਜੀ ਵਲੋਂ ਅੱਡਾ ਸ਼ਾਹਬਾਜ਼ਪੁਰ ਦੇ ਮੁੱਖ ਚੌਰਾਹੇ ਵਿਚ ਬਿਜਲੀ ਵੰਡ ਖੇਤਰ ਦੇ ਨਿੱਜੀਕਰਨ ਦੇ ਵਿਰੋਧ ਵਿਚ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ | ਇਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਭਿੱਖੀਵਿੰਡ, 21 ਸਤੰਬਰ (ਬੌਬੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਵਲੋਂ ਸੈਕਟਰੀ ਮਾਰਕੀਟ ਕਮੇਟੀ ਭਿੱਖੀਵਿੰਡ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ | ਜਾਣਕਾਰੀ ਦਿੰਦਿਆਂ ਕਿਸਾਨ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਵਲੋਂ ਰੈਸ਼ੀਆਣਾ ਇਕਾਈ ਦਾ ਗਠਨ

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਕਿਸਾਨਾਂ ਦੀ ਸਿਰਮੌਰ ਜਥੇਬੰਦੀ ਕੌਮੀ ਕਿਸਾਨ ਯੂਨੀਅਨ ਵਲੋਂ ਤਰਨ ਤਾਰਨ ਜ਼ਿਲ੍ਹੇ 'ਚ ਲਗਾਤਾਰ ਨਵੀਂਆਂ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਦੇ ਸਾਰੇ ਬਲਾਕਾਂ 'ਚ ਜਥੇਬੰਦੀ ਦਾ ਵਿਸਥਾਰ ਹੋ ਰਿਹਾ | ਇਸ ...

ਪੂਰੀ ਖ਼ਬਰ »

ਘਰ ਵਿਚ ਮਜ਼ਦੂਰਾਂ ਨੂੰ ਬੰਦੀ ਬਣਾ ਕੇ ਕੁੱਟਮਾਰ ਕਰਨ ਵਾਲਾ ਗਿ੍ਫ਼ਤਾਰ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਮਜ਼ਦੂਰਾਂ ਨੂੰ ਘਰ ਵਿਚ ਸੰਗਲਾਂ ਨਾਲ ਬੰਨ ਕੇ ਉਨ੍ਹਾਂ ਨਾਲ ਕੁੱਟਮਾਰ ਕਰਨ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ਬਲਦੇਵ ਸਿੰਘ ...

ਪੂਰੀ ਖ਼ਬਰ »

ਹਵਾਲਾਤੀਆਂ ਪਾਸੋਂ 2 ਮੋਬਾਈਲ ਫੋਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਤੇ ਨਸ਼ੀਲੀਆਂ ਗੋਲੀਆਂ ਮਿਲਣ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਕਾਬੂ, 2 ਫ਼ਰਾਰ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 2 ਵਿਅਕਤੀ ਫ਼ਰਾਰ ਹਨ | ਐੱਸ.ਐੱਸ.ਪੀ. ਰਣਜੀਤ ...

ਪੂਰੀ ਖ਼ਬਰ »

ਦੋਸਤ ਦਾ ਕਤਲ ਕਰ ਕੇ ਫ਼ਰਾਰ ਹੋਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਦੋਸਤ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਝਾੜੀਆਂ ਵਿਚ ਸੁੱਟਣ ਵਾਲੇ ਵਿਅਕਤੀ ਖਿਲਾਫ਼ ਪੁਲਿਸ ਨੇ ਹੱਤਿਆ ਦਾ ਕੇਸ ਦਰਜ ਕਰਨ ਤੋਂ ਬਾਅਦ ਉਸ ਦੀ ਗਿ੍ਫ਼ਤਾਰ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਪਹਿਲਾਂ ਥਾਣਾ ਸਰਾਏ ਅਮਾਨਤ ਖਾਂ ...

ਪੂਰੀ ਖ਼ਬਰ »

ਕਿਸਾਨਾਂ ਨੇ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕੀਤੇ ਸਖ਼ਤ ਕਾਨੂੰਨਾਂ ਵਿਰੁੱਧ ਸੈਕਟਰੀ ਨੂੰ ਮੰਗ ਪੱਤਰ ਦਿੱਤਾ

ਖੇਮਕਰਨ, 21 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਕੇਂਦਰ ਤੇ ਪੰਜਾਬ ਸਰਕਾਰ ਵਲੋਂ ਝੋਨੇ ਤੇ ਹੋਰ ਫ਼ਸਲਾ ਦੀ ਖ਼ਰੀਦ ਤੇ ਕਿਸਾਨਾਂ ਨੂੰ ਆਪਣੀ ਜ਼ਮੀਨ ਦੀਆਂ ਫਰਦਾਂ ਤੇ ਜਮਾਂਬੰਦੀਆਂ ਲਗਾਉਣ ਸਮੇਤ ਹੋਰ ਕਾਨੂੰਨ ਸਖ਼ਤ ਕਰਨ 'ਤੇ ਬੇਲੋੜੀਆਂ ਸ਼ਰਤਾਂ ਲਗਾਈਆਂ ਜਾਣੀਆਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ

ਝਬਾਲ, 21 ਸਤੰਬਰ (ਸੁਖਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬੀੜ ਬਾਬਾ ਬੁੱਢਾ ਸਾਹਿਬ ਅਤੇ ਜੋਨ ਬਾਬਾ ਸੈਣ ਭਗਤ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2020 ਪਾਸ ਕਰਕੇ ਬਿਜਲੀ ਅਦਾਰਿਆਂ ਨੂੰ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਖੇਮਕਰਨ ਵਿਖੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਖੇਮਕਰਨ, 21 ਸਤੰਬਰ (ਰਾਕੇਸ਼ ਕੁਮਾਰ ਬਿੱਲਾ)¸ਕੇਂਦਰ ਸਰਕਾਰ ਵਲੋਂ ਬਣਾਏ ਗਏ ਬਿਜਲੀ ਵੰਡ ਲਾਇਸੰਸ ਨਿਯਮ 2022 ਦੇ ਨੋਟੀਫਿਕੇਸ਼ਨ ਜਾਰੀ ਕਰਨ ਵਿਰੁੱਧ ਮੋਦੀ ਦੀ ਕੇਂਦਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਚੋਹਲਾ ਸਾਹਿਬ, 21 ਸਤੰਬਰ (ਬਲਵਿੰਦਰ ਸਿੰਘ)-ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਬਾਬਾ ਅਦਲੀ ਦੇ ਪ੍ਰਧਾਨ ਅਜੀਤ ਸਿੰਘ ਚੰਬਾ, ਨਿਰਵੈਰ ਸਿੰਘ ਧੁੰਨ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਰਕਾਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਭਾਸ਼ਨ ਤੇ ਲੇਖ ਮੁਕਾਬਲੇ ਕਰਵਾਏ-ਮੁੱਖ ਖੇਤੀਬਾੜੀ ਅਫ਼ਸਰ

ਗੋਇੰਦਵਾਲ ਸਾਹਿਬ, 21 ਸਤੰਬਰ (ਸਕੱਤਰ ਸਿੰਘ ਅਟਵਾਲ)- ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਖਡੂਰ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ | ਗੱਲਬਾਤ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਰਾਸ਼ਟਰੀ ਪੱਧਰ 'ਤੇ ਚੁਣਿਆ ਗੋਲਡਨ ਸਕੂਲ

ਗੋਇੰਦਵਾਲ ਸਾਹਿਬ, 21 ਸਤੰਬਰ (ਸਕੱਤਰ ਸਿੰਘ ਅਟਵਾਲ)-ਹਰ ਸਾਲ ਦੀ ਤਰ੍ਹਾਂ ਇੰਡੀਅਨ ਟੈਲੇਂਟ ਉਲੰਪੀਆਡ ਗਰੁੱਪ ਵਲੋਂ ਪੂਰੇ ਭਾਰਤ ਵਿਚ ਇੰਡੀਅਨ ਟੈਲੇਂਟ ਉਲੰਪੀਅਡ ਕਰਵਾਇਆ, ਜਿਸ ਵਿਚ ਭਾਰਤ ਦੇ ਬਹੁਤ ਸਾਰੇ ਸਕੂਲਾਂ ਨੇ ਹਿੱਸਾ ਲਿਆ | ਇਸਦਾ ਮਕਸਦ ਵਿਦਿਆਰਥੀ ਦਾ ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਦੀ ਮੀਟਿੰਗ ਹੋਈ

ਖਾਲੜਾ, 21 ਸਤੰਬਰ (ਜੱਜਪਾਲ ਸਿੰਘ ਜੱਜ)-ਸਰਬ ਭਾਰਤ ਨੌਜਵਾਨ ਸਭਾ ਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਵਲੋਂ ਸਾਂਝੀ ਮੀਟਿੰਗ ਇਤਿਹਾਸਕ ਨਗਰ ਮਾੜੀਮੇਘਾ ਵਿਖੇ ਕੀਤੀ ਗਈ | ਸੰਬੋਧਨ ਕਰਦਿਆਂ ਏ.ਆਈ.ਐੱਸ.ਐੱਫ. ਦੇ ਸੂਬਾਈ ਪ੍ਰਧਾਨ ਲਵਪ੍ਰੀਤ ਮਾੜੀ ਮੇਘਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਦੀ ਤਿਆਰੀ ਮੁਕੰਮਲ

ਭਿੱਖੀਵਿੰਡ, 21 ਸਤੰਬਰ (ਬੌਬੀ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਬਰਨਾਲਾ ਦੀ ਦਾਣਾ ਮੰਡੀ ਵਿਚ ਮਨਾਇਆ ਜਾ ਰਿਹਾ ਹੈ | ਇਸ ਦੀ ਤਿਆਰੀ ਵਜੋਂ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬਿਜਲੀ ਵੰਡ ਖੇਤਰ ਵੀ ਨਿੱਜੀ ਕੰਪਨੀਆਂ ਹਵਾਲੇ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ

ਸ਼ਾਹਬਾਜ਼ਪੁਰ, 21 ਸਤੰਬਰ (ਪਰਦੀਪ ਬੇਗੇਪੁਰ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਿਜਲੀ ਵੰਡ ਖੇਤਰ ਵੀ ਨਿੱਜੀ ਕੰਪਨੀਆਂ ਹਵਾਲੇ ਕਰਨ ਦੇ ਫ਼ੈਸਲੇ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਜ਼ੋਰਦਾਰ ਨਿੰਦਾ ਕਰਦਿਆਂ ਇਹ ਲੋਕ ਮਾਰੂ ਫੈਸਲਾ ਤੁਰੰਤ ਵਾਪਸ ਲੈਣ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਨੂੰ ਵੀ ਡੈਲੀਗੇਟ ਬਣਾਇਆ

ਖੇਮਕਰਨ, 21 ਸਤੰਬਰ (ਰਾਕੇਸ਼ ਬਿੱਲਾ)-ਪੰਜਾਬ ਕਾਂਗਰਸ ਕਮੇਟੀ ਵਲੋਂ ਪੰਜਾਬ ਕਾਂਗਰਸ ਕਮੇਟੀ ਦਾ ਗਠਨ ਕਰਦੇ ਸਮੇਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਨੂੰ ਪੰਜਾਬ ਕਾਂਗਰਸ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ 23ਵੀਂ ਸੂਬਾਈ ਜਥੇਬੰਦਕ ਕਾਨਫ਼ਰੰਸ ਮੋਗਾ ਵਿਖੇ 2 ਅਕਤੂਬਰ ਨੂੰ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ. ਚੰਡੀਗੜ੍ਹ ਦੀ 23ਵੀਂ ਸੂਬਾਈ ਜਥੇਬੰਦਕ ਕਾਨਫ਼ਰੰਸ 2 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜ਼ੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਨੇੜੇ ਬੱਸ ਸਟੈਂਡ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੇ ਡਾਇਰੈਕਟਰ ਪਸ਼ੂ ਪਾਲਣ ਖਿਲਾਫ਼ ਕੀਤੀ ਨਾਅਰੇਬਾਜ਼ੀ

ਤਰਨ ਤਾਰਨ, 21 ਸਤੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਕੁਲਾਰ ਅਤੇ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਦੀ ਅਗਵਾਈ ਵਿਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਤਰਨਤਾਰਨ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਵਲੋਂ ਸਦਭਾਵਨਾ ਦਿਵਸ ਤੇ ਸ਼ਾਂਤੀ ਦਿਵਸ ਮਨਾਇਆ

ਪੱਟੀ, 21 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆਂ ਸੰਸਥਾਵਾਂ ਪੱਟੀ ਵਲੋਂ ਮੈਨੇਜ਼ਮੈਂਟ ਦੀ ਯੋਗ ਅਗਵਾਈ ਹੇਠ ਅੰਤਰ-ਰਾਸ਼ਟਰੀ ਸਦਭਾਵਨਾ ਅਤੇ ਸਾਂਤੀ ਦਿਵਸ ਸੰਸਥਾ ਦੇ ਐੱਮ.ਡੀ. ਡਾ. ਰਾਜੇਸ਼ ਭਾਰਦਵਾਜ਼, ਕਾਰਜਕਾਰੀ ਐੱਮ.ਡੀ. ਡਾ. ...

ਪੂਰੀ ਖ਼ਬਰ »

ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)¸'ਖੇਡਾਂ ਵਤਨ ਪੰਜਾਬ ਦੀਆਂ 2022' ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸਮਾਪਤੀ ਸਮਾਰੋਹ ਅੱਜ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤਰਨ ...

ਪੂਰੀ ਖ਼ਬਰ »

ਸਿਵਲ ਸਰਜਨ ਡਾਕਟਰ ਸੀਮਾ ਨੂੰ ਡਾਇਰੈਕਟਰ ਤੇ ਸਿਹਤ ਸਕੱਤਰ ਦੇ ਨਾਂਅ ਦਿੱਤਾ ਮੰਗ ਪੱਤਰ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਇਕਾਈ ਵਲੋਂ ਪਿਛਲੇ ਦਿਨੀਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨਾਲ ਮੀਟਿੰਗ ਕੀਤੀ | ਇਸ ਮੀਟਿਗ ਵਿਚ ਕਾਫ਼ੀ ਮੰਗਾਂ 'ਤੇ ਸਹਿਮਤੀ ਬਣੀ ਸੀ | ਇਨ੍ਹਾਂ ਮੰਗਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ, 21 ਸਤੰਬਰ (ਇਕਬਾਲ ਸਿੰਘ ਸੋਢੀ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਦੀਪ ਸਿੰਘ ਜੀ ਵਲੋਂ ਬਿਜਲੀ ਸੋਧ ਬਿੱਲ 2020 ਕੇਂਦਰ ਸਰਕਾਰ ਵਲੋਂ ਪਾਸ ਕਰਕੇ ਬਿਜਲੀ ਅਦਾਰਿਆਂ ਨੂੰ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿਚ ਦੇਣ ਦੇ ਫ਼ੈਸਲੇ ਦਾ ਵਿਰੋਧ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 2 ਲੋੜਵੰਦ ਪਰਿਵਾਰਾਂ ਨੂੰ 20 ਹਜ਼ਾਰ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ

ਪੱਟੀ, 21 ਸਤੰਬਰ (ਖਹਿਰਾ, ਕਾਲੇਕੇ)-ਗਰੀਬ ਦਾ ਮੂੰਹ, ਗੁਰੂ ਕੀ ਗੋਲਕ ਦੇ ਉਦੇਸ਼ ਤਹਿਤ ਸਮੇਂ-ਸਮੇਂ 'ਤੇ ਐੱਸ.ਜੀ.ਪੀ.ਸੀ. ਅੰਮਿ੍ਤਸਰ ਵਲੋਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ | ਇਹ ਵਿਚਾਰ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚ ਪੋਸ਼ਣ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)-ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਤੇ ਸੀ.ਡੀ.ਪੀ.ਓ. ਮੈਡਮ ਨਿਵੇਦਤਾ ਕੁਮਰਾ ਤੇ ਸੁਪਰਵਾਈਜ਼ਰ ਰੁਪਿੰਦਰ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ...

ਪੂਰੀ ਖ਼ਬਰ »

ਪਿੰਡ ਮੁਗਲਚੱਕ ਵਿਖੇ ਪਰਾਲੀ ਦੀ ਸੁਚੱਜੀ ਵਰਤੋਂ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)-ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾ. ਬਲਜਿੰਦਰ ਸਿੰਘ ਸੰਧੂ ਬਲਾਕ ਖੇਤੀਬਾੜੀ ਅਫ਼ਸਰ ਨੌਸ਼ਹਿਰਾ ਪੰਨੂੰਆਂ ਦੀ ਅਗਵਾਈ ਹੇਠ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਪਿੰਡ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਮੈਡੀਕਲ ਕੈਂਪ ਲਗਾਇਆ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)- ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਵਲੋਂ ਚਲਾਏ ਜਾ ਰਹੇ ਐੱਚ.ਆਈ.ਵੀ. ਏਡਜ਼ ਦੀ ਰੋਕਥਾਮ ਪ੍ਰਾਜੈਕਟ ਜੋ ਕਿ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ ਵਲੋਂ ਪਿੰਡ ਜੋਧਪੁਰ ਵਿਚ ਮੈਡੀਕਲ ...

ਪੂਰੀ ਖ਼ਬਰ »

ਮਾਨ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਵੱਲ ਧਿਆਨ ਦੇਵੇ-ਗੋਹਲਵੜ੍ਹ

ਤਰਨ ਤਾਰਨ, 21 ਸਤੰਬਰ (ਇਕਬਾਲ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਮੁਲਾਜ਼ਮ ਮਾਰੂ ਨੀਤੀਆਂ 'ਤੇ ਰੋਕ ਕੀ ਲਾਉਣੀ ਸੀ ਸਗੋਂ ਉੱਲਟਾ ਉਸ ਤੋਂ ਵੀ ਦੋ ਕਦਮ ਅੱਗੇ ਵੱਧ ਕੇ ਮੁਲਾਜ਼ਮਾਂ ਦੇ ਭੱਤੇ ਕੱਟਣ 'ਤੇ ਤੁਲੀ ਹੋਈ ਹੈ | ਜਿਸ ਕਰਕੇ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ-ਚੇਅ. ਚੀਮਾ

ਪੱਟੀ, 21 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਨਾਲ ਜਾਣਕਾਰੀ ਦਿੰਦਿਆਂ ਅਤੇ ਇਸੇ ਲੜੀ ਤਹਿਤ ਅੱਜ ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਛੀਨਾ ਬਿਧੀ ਚੰਦ ਵਿਖੇ ਬੀਬੀਆਂ ਦੀ ਕਮੇਟੀ ਦਾ ਗਠਨ

ਖਾਲੜਾ, 21 ਸਤੰਬਰ (ਜੱਜਪਾਲ ਸਿੰਘ ਜੱਜ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਕਮੇਟੀ ਮੈਂਬਰ ਮੇਜਰ ਸਿੰਘ ਕਸੇਲ, ਦਲਬੀਰ ਸਿੰਘ ਮੱਲ੍ਹੀ, ਪਰਮਜੀਤ ਸਿੰਘ ਛੀਨਾ ਤੇ ਹਰਪ੍ਰੀਤ ਸਿੰਘ ਭੁੱਚਰ ਦੀ ਅਗਵਾਈ ਹੇਠ ਪਿੰਡ ਛੀਨਾ ਬਿੱਧੀ ਚੰਦ ਵਿਖੇ ਕਿਸਾਨ ਬੀਬੀਆਂ ਦੀ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲੇ 'ਚ ਕਰਮਵੀਰ ਸਿੰਘ ਜ਼ਿਲ੍ਹੇ 'ਚੋਂ ਰਿਹਾ ਅੱਵਲ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ' ਦੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਸ੍ਰੀ ਗੁਰੂ ਅਰਜਨ ਦੇਵ ਖੇਡ ਅਖਾੜਾ ਤਰਨ ਤਾਰਨ ਵਿਖੇ 14 ਸਾਲ ਤੋੋਂ ਘੱਟ ਉਮਰ ਅਤੇ 85 ਕਿਲੋ ਵਰਗ ਵਿਚ ਮਾਝਾ ਪਬਲਿਕ ਸਕੂਲ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ 2022' ਅਧੀਨ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਕਰਵਾਏ ਗਏ ਕਬੱਡੀ ਸਰਕਲ ਸਟਾਈਲ, ਪਾਵਰ ਲਿਫਟਿੰਗ ਤੇ ਵਾਲੀਬਾਲ ਦੇ ਮੁਕਾਬਲੇ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)¸'ਖੇਡਾਂ ਵਤਨ ਪੰਜਾਬ ਦੀਆਂ 2022' ਅਧੀਨ ਜ਼ਿਲ੍ਹਾ ਪੱਧਰ ਖੇਡ ਮੁਕਾਬਲੇ ਜੋ ਕਿ ਮਿਤੀ 12 ਸਤੰਬਰ 2022 ਤੋਂ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਚ ਸ਼ੁਰੂ ਹੋਏ ਸਨ | 19 ਸਤੰਬਰ 2022 ਨੂੰ ਕਬੱਡੀ ਸਰਕਲ ਸਟਾਈਲ, ਪਾਵਰ ਲਿਫਟਿੰਗ ਤੇ ...

ਪੂਰੀ ਖ਼ਬਰ »

'ਦੀ ਵਿਜ਼ਡਮ ਸਕੂਲ' ਵਿਖੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ

ਤਰਨ ਤਾਰਨ, 21 ਸਤੰਬਰ (ਇਕਬਾਲ ਸਿੰਘ ਸੋਢੀ)- 'ਦੀ ਵਿਜ਼ਡਮ ਸਕੂਲ' ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖੇਡ ਮੁਕਾਬਲੇ ਕਰਵਾਏ | ਇਨ੍ਹਾਂ ਮੁਕਾਬਲਿਆਂ ਵਿਚ 100 ਮੀਟਰ, 200 ਮੀਟਰ ਰੇਸ, ਲੌਂਗ ਜੰਪ, ਹਰਡਲ ਰੇਸ ਵਿਚ ਬੱਚਿਆਂ ਨੇ ਬੜੇ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਖ਼ੂਨਦਾਨ ਸੁਸਾਇਟੀ ਵਲੋਂ ਕੈਂਪ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਵਲੋਂ (ਪੰਜਾਬ) ਬਲੱਡ ਬੈਂਕ ਪੱਟੀ ਵਿਖੇ ਖੂਨ ਦੀ ਕਮੀ ਨੂੰ ਦੇਖਦਿਆਂ ਖੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਵੱਧ ਚੜ੍ਹ ਕੇ ਨੌਜਵਾਨਾਂ ਨੇ ...

ਪੂਰੀ ਖ਼ਬਰ »

ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨਿੰਦਣਯੋਗ-ਗੋਹਲਵੜ੍ਹ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਆਮ ਜਨਤਾ ਦੇ ਸਮੇਤ ਪੂਰੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਖਾਸ ਕਰਕੇ ਅਧਿਆਪਕ ਵਰਗ ਨੇ ਪਿੱਛਲੀਆਂ ਸਰਕਾਰਾਂ ਦੀਆਂ ਲੋਕ ਤੇ ਮੁਲਾਜ਼ਮ ਮਾਰੂ ਨੀਤੀਆਂ ਤੋਂ ਤੰਗ ਆ ਕੇ ਇਹ ਸੋਚ ਕੇ ਇਸ ਨਵੀਂ ਸਰਕਾਰ ਨੂੰ ਬਦਲ ਵਜੋਂ ਸੱਤਾ ਵਿਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿੱਖਾਂ ਦੀ ਸ਼ਕਤੀ ਖਤਮ ਕਰਨ ਲਈ ਹਰ ਕੋਸ਼ਿਸ਼ ਕਰ ਰਹੀ-ਜਥੇ. ਬੂਟਾ ਸਿੰਘ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੀ ਮੀਟਿੰਗ ਗੁਰਦੁਆਰਾ ਟੱਕਰ ਸਾਹਿਬ ਵਿਖੇ ਪਾਰਟੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ 23 ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਬੇਰੋਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਦੀ ਅਗਵਾਈ ਹੇਠ 23 ਸਤੰਬਰ 2022 ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ 30 ਨੂੰ ਕਰਵਾਇਆ ਜਾਵੇਗਾ ਯੁਵਾ ਉਤਸਵ- ਜਸਲੀਨ ਕੌਰ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)¸ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਆਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ 30 ਸਤੰਬਰ 2022 ਨੂੰ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਯੁਵਾ ਉਤਸਵ ਦਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ 2020 ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਜ਼ੋਨ ਟਾਂਡਾ ਵਲੋਂ ਬਿਜਲੀ ਸੋਧ ਬਿੱਲ 2020 ਕੇਂਦਰ ਸਰਕਾਰ ਵਲੋਂ ਪਾਸ ਕਰਕੇ ਬਿਜਲੀ ਅਦਾਰਿਆਂ ਨੂੰ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿਚ ਦੇਣ ਦੇ ਫ਼ੈਸਲੇ ...

ਪੂਰੀ ਖ਼ਬਰ »

ਬੁਢਾਪਾ, ਵਿਧਵਾ ਆਦਿ ਸਮਾਜਿਕ ਪੈਨਸ਼ਨਾਂ ਦੇ ਫਾਰਮ ਭਰੇ

ਸੁਰ ਸਿੰਘ, 21 ਸਤੰਬਰ (ਧਰਮਜੀਤ ਸਿੰਘ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀ.ਡੀ.ਪੀ.ਓ. ਭਿੱਖੀਵਿੰਡ ਮੈਡਮ ਸੰਜੂ ਦੀ ਅਗਵਾਈ ਵਿਚ ਇਥੇ ਲਗਾਏ ਇਕ ਵਿਸ਼ੇਸ਼ ਕੈਂਪ ਦੌਰਾਨ ਬੁਢਾਪਾ, ਵਿਧਵਾ, ...

ਪੂਰੀ ਖ਼ਬਰ »

ਪਿੰਡ ਨੌਰੰਗਾਬਾਦ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਕੈਂਪ ਲਗਾਇਆ

ਤਰਨ ਤਾਰਨ, 21 ਸਤੰਬਰ (ਇਕਬਾਲ ਸਿੰਘ ਸੋਢੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸੂਬੇ ਭਰ ਵਿਚ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸੰਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਮੁੱਖ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਸਬੰਧੀ ਅਮਰਕੋਟ ਵਿਖੇ ਲਗਾਇਆ ਜਾਗਰੂਕਤਾ ਕੈਂਪ

ਅਮਰਕੋਟ, 21 ਸਤੰਬਰ (ਭੱਟੀ)-ਪੰਜਾਬ ਸਰਕਾਰ ਦੇ ਹੁਕਮਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਪਰਾਲੀ ਪ੍ਰਬੰਧਨ ਸਬੰਧੀ ਅਮਰਕੋਟ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਹਰਮੀਤ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਭਾਈ ਵੀਰ ਸਿੰਘ ਬਿਰਧ ਘਰ ਦੇ ਬਜ਼ੁਰਗਾਂ ਨਾਲ ਬਿਤਾਏ ਪਲ

ਤਰਨ ਤਾਰਨ, 21 ਸਤੰਬਰ (ਇਕਬਾਲ ਸਿੰਘ ਸੋਢੀ)- ਸੀ. ਕੇ. ਡੀ. ਆਈ. ਐਮ. ਟੀ. ਤਰਨ ਤਾਰਨ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਜਸਬੀਰ ਸਿੰਘ ਦੀ ਅਗਵਾਈ ਵਿਚ ਸਟਾਫ਼ ਸਮੇਤ ਭਾਈ ਵੀਰ ਸਿੰਘ ਬਿਰਧ ਘਰ ਤਰਨ ਤਾਰਨ ਵਿਖੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX