ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਅੰਮ੍ਰਿਤਸਰ / ਦਿਹਾਤੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਖੇਤੀਬਾੜੀ ਵਿਭਾਗ ਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਸੌਂਪੇ ਮੰਗ ਪੱਤਰ

ਚੌਕ ਮਹਿਤਾ, 21 ਸਤੰਬਰ (ਜਗਦੀਸ਼ ਸਿੰਘ ਬਮਰਾਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪੱਧਰੀ ਸੱਦੇ 'ਤੇ ਜ਼ੋਨ ਮਹਿਤਾ ਵਲੋਂ ਪ੍ਰਧਾਨ ਸਰਵਨ ਸਿੰਘ/ਸਕੱਤਰ ਹਰਜੀਤ ਸਿੰਘ ਦੀ ਅਗਵਾਈ ਵਿਚ ਝੋਨੇ ਦੀ ਖਰੀਦ ਸੰਬੰਧੀ ਮੁਸ਼ਕਿਲਾਂ ਨੂੰ ਲੈ ਕੇ ਮਾਰਕੀਟ ਕਮੇਟੀ ਮਹਿਤਾ ਵਿਚ ਸੈਕਟਰੀ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਮੁਖਤਾਰ ਸਿੰਘ ਅਰਜਨਮਾਂਗਾ ਨੇ ਦੱਸਿਆ ਕਿ ਜਥੇਬੰਦੀ ਦੀ ਮੰਗ ਹੈ ਕਿ ਕਿਸਾਨਾਂ ਦੀ ਤੋਲੀ ਹੋਈ ਫ਼ਸਲ ਦੀ ਪੇਮੈਂਟ 24 ਘੰਟੇ ਵਿਚ ਯਕੀਨੀ ਬਣਾਈ ਜਾਵੇ, ਖਰੀਦਿਆ ਹੋਇਆ ਝੋਨਾ 48 ਘੰਟੇ ਅੰਦਰ ਮੰਡੀਆਂ 'ਚੋਂ ਚੁੱਕਿਆ ਜਾਵੇ, ਕਿਸਾਨਾਂ ਨੂੰ ਲੁੱਟ-ਖਸੁੱਟ ਹੋਣ ਤੋਂ ਬਚਣ ਵਾਸਤੇ ਕੰਪਿਊਟਰ ਕੰਡਿਆਂ ਦਾ ਪ੍ਰਬੰਧ ਕੀਤਾ ਜਾਵੇ ਆਦਿ | ਇਸ ਮੌਕੇ ਪਰਗਟ ਸਿੰਘ ਅਰਜਨਮਾਂਗਾ, ਕੁਲਜੀਤ ਸਿੰਘ ਖੱਬੇ, ਅੰਗਰੇਜ਼ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ ਚੂੰਗ, ਗੁਰਬਖਸ਼ ਸਿੰਘ, ਗੁਰਭੇਜ ਸਿੰਘ ਸੂਰੋ ਪੱਡਾ, ਸੰਪੂਰਨ ਸਿੰਘ, ਤਰਸੇਮ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ |
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)- ਕਿਸਾਨਾਂ ਦੀਆਂ ਮੰਗਾਂ ਸੰਬੰਧੀ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ੋਨ ਪ੍ਰਧਾਨ ਸੁਖਜਿੰਦਰ ਸਿੰਘ ਹਰੜ ਅਤੇ ਜ਼ਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ ਦੀ ਸਾਂਝੀ ਅਗਵਾਈ ਹੇਠ ਖੇਤੀਬਾੜੀ ਦਫ਼ਤਰ ਅਜਨਾਲਾ ਪਹੁੰਚੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ: ਜਤਿੰਦਰ ਸਿੰਘ ਗਿੱਲ ਅਤੇ ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਸਾਹਿਬ ਸਿੰਘ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਭੇਜੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਸੁਖਜਿੰਦਰ ਸਿੰਘ ਹਰੜ, ਸਕੱਤਰ ਸਿੰਘ ਕੋਟਲਾ, ਗੁਰਦੇਵ ਸਿੰਘ ਗੱਗੋਮਾਹਲ ਅਤੇ ਬਾਜ ਸਿੰਘ ਸਾਰੰਗੜਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਸਮੇਤ ਹੋਰਨਾ ਫ਼ਸਲਾਂ ਦੀ ਖ਼ਰੀਦ 'ਤੇ ਫ਼ਰਦ ਜਮ੍ਹਾਂਬੰਦੀ ਲੈਣ ਤੇ ਪ੍ਰਤੀ ਏਕੜ 23 ਕੁਇੰਟਲ ਝੋਨਾ ਖਰੀਦਣ ਸਮੇਤ ਕਈ ਹੋਰ ਬੇਲੋੜੀਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ, ਨੂੰ ਤੁਰੰਤ ਖ਼ਤਮ ਕੀਤਾ ਜਾਵੇ, ਫ਼ਸਲ ਦੀ ਅਦਾਇਗੀ 24 ਘੰਟਿਆਂ ਵਿਚ ਤੇ ਲਿਫਟਿੰਗ 48 ਘੰਟਿਆਂ 'ਚ ਕੀਤੀ ਜਾਵੇ ਆਦਿ | ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਯੋਗਰਾਜਬੀਰ ਸਿੰਘ ਗਿੱਲ, ਡੀ.ਡੀ.ਆਰ. ਤਜਿੰਦਰ ਸਿੰਘ, ਵਿਸਥਾਰ ਅਫ਼ਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ, ਮੰਡੀ ਅਫ਼ਸਰ ਕਾਬਲ ਸਿੰਘ ਸੰਧੂ, ਜਰਨੈਲ ਸਿੰਘ, ਬਚਿੱਤਰ ਸਿੰਘ ਰਿਆੜ, ਬਲਦੇਵ ਸਿੰਘ, ਪਰਮਜੀਤ ਸਿੰਘ, ਹਰਭਜਨ ਸਿੰਘ, ਗੁਰਦਾਸ ਸਿੰਘ, ਕਸ਼ਮੀਰ ਸਿੰਘ ਚਾਹੜਪੁਰ ਆਦਿ ਕਿਸਾਨ ਹਾਜ਼ਰ ਸਨ | ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਖੇਤੀਬਾੜੀ ਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਤਹਿਤ ਅੱਜ ਬਲਾਕ ਖੇਤੀਬਾੜੀ ਦਫ਼ਤਰ ਅਜਨਾਲਾ ਪਹੁੰਚੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ: ਜਤਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਕਿਸਾਨ ਖੇਤਾਂ 'ਚ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਵੇ ਕਿਉਂਕਿ ਅੱਗ ਨਾਲ ਜਿੱਥੇ ਮਿੱਤਰ ਕੀੜੇ ਮਕੌੜੇ ਮਰ ਜਾਂਦੇ ਉੱਥੇ ਖੇਤਾਂ ਦੀ ਧਰਤੀ ਦੀ ਜੈਵਿਕਤਾ ਵੀ ਕਮਜ਼ੋਰ ਹੁੰਦੀ ਹੈ | ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ: ਯੋਗਰਾਜਬੀਰ ਸਿੰਘ ਗਿੱਲ, ਡਾ: ਤੇਜਿੰਦਰ ਸਿੰਘ, ਡਾ: ਸੁਖਰਾਜਬੀਰ ਸਿੰਘ, ਡਾ: ਕੁਲਦੀਪ ਸਿੰਘ ਮੱਤੇਵਾਲ, ਡਾ: ਅਮਰਜੀਤ ਸਿੰਘ ਬੱਲ ਅਤੇ ਖੇਤੀਬਾੜੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾਆਦਿ ਹਾਜ਼ਰ ਸਨ |

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ 47ਵੇਂ ਸਰਬ ਹਿੰਦ ਸਮਾਗਮ 'ਚ ਸ਼ਮੂਲੀਅਤ ਲਈ ਕਸਬਾ ਰਮਦਾਸ ਤੋਂ ਜਥਾ ਜਾਵੇਗਾ

ਗੱਗੋਮਾਹਲ, 21 ਸਤੰਬਰ (ਬਲਵਿੰਦਰ ਸਿੰਘ ਸੰਧੂ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਦੀ ਜਰੂਰੀ ਇਕੱਤਰਤਾ ਪ੍ਰਧਾਨ ਸਵਿੰਦਰ ਸਿੰਘ, ਸੈਕਟਰੀ ਗੁਰਪ੍ਰੀਤ ਸਿੰਘ ਭੱਟੀ ਤੇ ਖਜਾਨਚੀ ਰਜਿੰਦਰ ਸਿੰਘ ਦੀ ...

ਪੂਰੀ ਖ਼ਬਰ »

ਰਾਮਲੀਲ੍ਹਾ ਤੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਕਿਸ਼ੋਰੀ ਲਾਲ, ਐਡ. ਕੌਸ਼ਲ

ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)- ਸ਼ਿਵ ਮੰਦਰ ਵਿਖੇ ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਦੇ ਪ੍ਰਧਾਨ ਕਿਸ਼ੋਰੀ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਕਲੱਬ ਦੇ ਅਹੁਦੇਦਾਰਾਂ, ਕਲਾਕਾਰਾਂ ਤੇ ਡਾਇਰੈਕਟਰਾਂ ਦੀ ਕਰਵਾਈ ਗਈ ਮੀਟਿੰਗ 'ਚ 26 ਸਤੰਬਰ ਤੋਂ 5 ਅਕਤੂਬਰ ਤੱਕ ਸ਼ਿਵ ...

ਪੂਰੀ ਖ਼ਬਰ »

ਜਗਦੇਵ ਕਲਾਂ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ

ਜਗਦੇਵ ਕਲਾਂ, 21 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਸਥਾਨਕ ਨਗਰ ਜਗਦੇਵ ਕਲਾਂ ਵਿਖੇ ਹਰ ਸਾਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਸੇਵਕ ਸਭਾ ਵਲੋਂ ਸਮੂਹ ਨਗਰ ਦੇ ਸਹਿਯੋਗ ਸਦਕਾ ਕਰਵਾਏ ਜਾਂਦੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਚਰਚਾ ਕਰਨ ਲਈ ਅਹਿਮ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਦੀ ਜ਼ਿਲ੍ਹਾ ਜਥੇਬੰਦਕ ਕਾਨਫ਼ਰੰਸ ਸਫ਼ਲਤਾਪੂਰਵਕ ਸਮਾਪਤ

ਜਗਦੇਵ ਕਲਾਂ, 21 ਸਤੰਬਰ (ਸ਼ਰਨਜੀਤ ਸਿੰਘ ਗਿੱਲ) - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਅੰਮਿ੍ਤਸਰ ਜ਼ਿਲ੍ਹੇ ਦੀ ਪਿੰਡ ਮੱਲੂ ਨੰਗਲ ਵਿਖੇ ਚੱਲ ਰਹੀ ਦੋ ਰੋਜ਼ਾ ਜਥੇਬੰਦਕ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ ਹੋ ਗਈ, ਜਿਸ 'ਚ ਸਾਥੀ ਰਤਨ ਸਿੰਘ ਰੰਧਾਵਾ ...

ਪੂਰੀ ਖ਼ਬਰ »

ਸਹਾਰਾ ਸੇਵਾ ਸੁਸਾਇਟੀ ਭੋਏਵਾਲ ਵਿਖੇ ਐੱਸ. ਪੀ. ਹੈੱਡਕੁਆਰਟਰ ਨੇ ਲੋੜਵੰਦਾਂ ਦੀ ਸਹਾਇਤਾ 'ਚ ਪਾਇਆ ਯੋਗਦਾਨ

ਚੌਕ ਮਹਿਤਾ, 21 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਨੇੜਲੇ ਪਿੰਡ ਭੋਏਵਾਲ ਵਿੱਖੇ ਬੇ-ਆਸਰੇ ਤੇ ਲਾਵਾਰਸ ਲੋਕਾਂ ਦੀ ਸਹਾਇਤਾ ਲਈ ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਹਰਪ੍ਰੀਤ ਸਿੰਘ ਭੋਏਵਾਲ ਤੇ ਉਸਦੇ ਸਾਥੀਆਂ ਦੇ ਸਹਿਯੋਗ ਨਾਲ ਅਪਣੇ ਸੀਮਤ ਸਾਧਨਾ ਨਾਲ ਚਲਾਈ ਜਾ ਰਹੀ ...

ਪੂਰੀ ਖ਼ਬਰ »

ਆਸ਼ਾ ਮਹੰਤ ਬਿਆਸ ਵਲੋਂ ਉਸ ਦਾ ਇਲਾਕਾ ਹੜੱਪਣ ਦਾ ਦੋਸ਼

ਬਿਆਸ, 21 ਸਤੰਬਰ (ਫੇਰੂਮਾਨ)- ਹਿਜੜਾ ਭਾਈਚਾਰੇ ਦੀ ਖੇਤਰ ਬਿਆਸ ਦੀ ਮੁਖੀ ਆਸ਼ਾ ਮਹੰਤ ਵਲੋਂ ਇਕ ਵਿਅਕਤੀ 'ਤੇ ਨਾਜਾਇਜ਼ ਤਰੀਕੇ ਨਾਲ ਉਸ ਦਾ ਇਲਾਕਾ ਹੜੱਪਣ ਦੇ ਦੋਸ਼ ਲਗਾਏ ਹਨ | ਆਸ਼ਾ ਮਹੰਤ ਦਾ ਕਹਿਣਾ ਹੈ ਕਿ ਵਿਅਕਤੀ ਜਿਸ ਦਾ ਨਾਂਅ ਸ਼ਿੰਦਾ ਮਹੰਤ ਹੈ, ਉਹ ਜ਼ਿਲ੍ਹਾ ...

ਪੂਰੀ ਖ਼ਬਰ »

ਹਾਸ਼ਮ ਸ਼ਾਹ ਸਕੂਲ ਜਗਦੇਵ ਕਲਾਂ ਦੀ ਵਾਲੀਬਾਲ ਟੀਮ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ਰਹੀ

ਜਗਦੇਵ ਕਲਾਂ, 21 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਪੰਜਾਬੀ ਦੇ ਸਿਰਮੌਰ ਕਵੀ ਹਾਸ਼ਮ ਸ਼ਾਹ ਦੀ ਯਾਦ 'ਚ ਸਥਾਪਤ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਦੀ ਵਾਲੀਬਾਲ (ਅੰਡਰ-14) ਦੀ ਹੋਣਹਾਰ ਟੀਮ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ 'ਤੇ ਲਗਾਈਆਂ ਬੇਲੋੜੀਆਂ ਪਾਬੰਦੀਆਂ ਖ਼ਿਲਾਫ਼ ਮੰਗ ਪੱਤਰ

ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੇ ਨਿਰਦੇਸ਼ਾਂ ਤਹਿਤ ਜਥੇਬੰਦੀ ਦੀ ਜ਼ੋਨ ਇਕਾਈ ਮਜੀਠਾ ਦੇ ਆਗੂ ਮੁਖਤਾਰ ਸਿੰਘ ਭੰਗਵਾਂ, ਕਿਰਪਾਲ ਸਿੰਘ ਕਲੇਰ ਮਾਂਗਟ ਗੁਰਭੇਜ ਸਿੰਘ ...

ਪੂਰੀ ਖ਼ਬਰ »

ਹਲਕੇ ਦੇ ਲੋਕ ਸਰਕਾਰ ਤੇ ਪ੍ਰਸ਼ਾਸਨ ਨੂੰ ਸਹਿਯੋਗ ਕਰਨ-ਸੋਹੀ, ਸਿੱਧੂ

ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)- ਇੱਥੇ ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣ ਕੇ ਹੱਲ ਕਰਨ ਲਈ ਸੰਚਾਲਿਤ ਹਲਕਾ ਪੱਧਰੀ ਮੁੱਖ ਦਫ਼ਤਰ ਵਿਖੇ ਮੁੱਖ ...

ਪੂਰੀ ਖ਼ਬਰ »

ਸਰਕਾਰੀ ਸਕੂਲ ਧੂਲਕਾ ਵਿਖੇ ਪਿ੍ੰਸੀਪਲ ਦੇ ਮਾੜੇ ਰਵੱਈਏ ਖ਼ਿਲਾਫ਼ ਬੱਚਿਆਂ ਤੇ ਮਾਪਿਆਂ ਵਲੋਂ ਧਰਨਾ

ਖਿਲਚੀਆਂ, 21 ਸਤੰਬਰ (ਕਰਮਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਲਕਾ ਪਿ੍ੰਸੀਪਲ ਦੇ ਮਾੜੇ ਰਵੱਈਏ ਅਤੇ ਘਟੀਆ ਸ਼ਬਦਾਵਲੀ ਬੋਲਣ ਦੇ ਰੋਸ ਵਜੋਂ ਸਕੂਲੀ ਬੱਚਿਆਂ ਤੇ ਪਿੰਡ ਦੇ ਲੋਕਾਂ ਨੇ ਧਰਨਾ ਲਾਇਆ | ਜਾਣਕਾਰੀ ਅਨੁਸਾਰ ਅੱਜ ਸਵੇਰੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਤੇ ਸਹਿਯੋਗੀ ਜਥੇਬੰਦੀਆਂ ਦੀ ਵਿਸ਼ਾਲ ਰੈਲੀ 25 ਨੂੰ

ਚੌਕ ਮਹਿਤਾ, 21 ਸਤੰਬਰ (ਜਗਦੀਸ਼ ਸਿੰਘ ਬਮਰਾਹ)- ਕਿਸਾਨ ਯੂਨੀਅਨ ਰਾਜੇਵਾਲ ਤੇ ਸਹਿਯੋਗੀ ਜਥੇਬੰਦੀਆਂ ਵਲੋਂ ਪੰਜਾਬ ਦੇ ਪਾਣੀਆਂ ਦੀ ਲੁੱਟ ਅਤੇ ਪਾਣੀ ਦੀ ਉਪਲਬੱਧਤਾ ਦੇ ਅਧਾਰ 'ਤੇ ਸਹੀ ਵੰਡ ਪ੍ਰਤੀ ਪੰਜਾਬੀਆਂ ਨੂੰ ਜਾਗਰੂਕ ਕਰਨ ਲਈ 25 ਸਤੰਬਰ ਨੂੰ ਸ਼ਹੀਦ ਮਲਕੀਤ ...

ਪੂਰੀ ਖ਼ਬਰ »

ਸਰਹੱਦ 'ਤੇ ਡਰੋਨ ਦੀ ਹਲਚਲ, ਬੀ. ਐਸ. ਐੱਫ. ਨੇ ਕੀਤੀ ਗੋਲੀਬਾਰੀ

ਅਜਨਾਲਾ/ਗੱਗੋਮਾਹਲ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)- ਪਿਛਲੇ ਕਈ ਦਿਨਾਂ ਤੋਂ ਗੁਆਂਢੀ ਮੁਲਕ ਪਾਕਿਸਤਾਨ ਵਾਲੀ ਸਾਈਡ ਤੋਂ ਰਾਤ ਦੇ ਹਨੇਰੇ 'ਚ ਡਰੋਨ ਵਲੋਂ ਭਾਰਤੀ ਖੇਤਰ 'ਚ ਦਸਤਕ ਦਿੱਤੀ ਜਾ ਰਹੀ ਹੈ ਤੇ ਬੀਤੀ ਰਾਤ ਵੀ ਇਕ ਵਾਰ ਫਿਰ ਭਾਰਤ ...

ਪੂਰੀ ਖ਼ਬਰ »

ਪਿੰਡ ਭੰਗਵਾਂ ਵਿਖੇ ਲੜਕੀ ਦੇ ਕਤਲ ਕੇਸ ਦੀ ਜਾਂਚ ਲਈ ਪੁੱਜੇ ਐਸ. ਐਸ. ਪੀ. ਸਵਪਨ ਸ਼ਰਮਾ

ਜੰਡਿਆਲਾ ਗੁਰੂ, 21 ਸਤੰਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਪੈਂਦੇ ਪਿੰਡ ਭੰਗਵਾਂ ਵਿਖੇ ਇਕ ਅਣਪਛਾਤੀ ਲੜਕੀ ਦੀ ਬੀਤੀ ਸ਼ਾਮ ਮਿਲੀ ਲਾਸ਼ ਸੰਬੰਧੀ ਜਾਂਚ ਕਰਨ ਲਈ ਐਸ.ਐਸ.ਪੀ. ਅੰਮਿ੍ਤਸਰ (ਦਿਹਾਤੀ) ਸ੍ਰੀ ਸਵਪਨ ਸ਼ਰਮਾ ਪਹੁੰਚੇ | ਇਸ ਮੌਕੇ ਐਸ.ਐਸ.ਪੀ. ...

ਪੂਰੀ ਖ਼ਬਰ »

ਡਾਕਟਰਾਂ ਤੇ ਬਾਕੀ ਅਮਲੇ ਵਲੋਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ

ਗੱਗੋਮਾਹਲ, 21 ਸਤੰਬਰ (ਬਲਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸਰਕਾਰੀ ਵਿਭਾਗਾਂ ਵਿਚ ਵੱਡੇ ਬਦਲਾਅ ਕਰਨ ਦੇ ਦਾਅਵੇ ਵਫਾ ਹੁੰਦੇ ਨਜ਼ਰੀ ਨਹੀਂ ਪੈਂਦੇ | ਵਿਭਾਗਾਂ ਅੰਦਰ ਅਸਾਮੀਆਂ ਦੀ ਘਾਟ ਕਾਰਨ ਜਿੱਥੇ ਲੋਕ ਪ੍ਰੇਸ਼ਾਨ ਹੁੰਦੇ ਹਨ, ਉੱਥੇ ਇਨ੍ਹਾਂ ਵਿਭਾਗਾਂ 'ਚ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਬਿਜਲੀ ਵੰਡ ਦਾ ਕੰਮ ਨਿੱਜੀ ਹੱਥਾਂ 'ਚ ਦੇਣ ਦੀ ਤਿਆਰੀ ਵਜੋਂ ਜਾਰੀ ਨੋਟੀਫਿਕੇਸ਼ਨ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ੋਨ ਪ੍ਰਧਾਨ ਸੁਖਜਿੰਦਰ ਸਿੰਘ ਹਰੜ ਦੀ ...

ਪੂਰੀ ਖ਼ਬਰ »

ਮਨੀਸ਼ਾ ਗੁਲਾਟੀ ਵਲੋਂ ਸਰਹੱਦ 'ਤੇ ਤਾਇਨਾਤ ਮਹਿਲਾ ਬੀ. ਐਸ. ਐੱਫ. ਮੁਲਾਜ਼ਮਾਂ ਨਾਲ ਮੀਟਿੰਗ

ਅਟਾਰੀ, 21 ਸਤੰਬਰ (ਗੁਰਦੀਪ ਸਿੰਘ ਅਟਾਰੀ)- ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੰਮਿ੍ਤਸਰ ਖਾਸਾ ਸਥਿਤ ਬੀ.ਐਸ.ਐੱਫ. ਦੇ ਹੈੱਡਕੁਆਰਟਰ ਵਿਖੇ ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ ਮਹਿਲਾ ਬੀ.ਐਸ.ਐੱਫ. ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਮਿਆਦੀਆਂ ਨੇ ਜਸਬੀਰ ਸਿੰਘ ਨੂੰ ਪਿੰਡ ਮੁਗਲਾਣੀ ਕੋਟ ਦਾ ਪ੍ਰਧਾਨ ਥਾਪਿਆ

ਰਾਜਾਸਾਂਸੀ, 21 ਸਤੰਬਰ (ਹਰਦੀਪ ਸਿੰਘ ਖੀਵਾ)- ਪਿੰਡ ਮੁਗਲਾਣੀ ਕੋਟ ਦੇ ਸਮਾਜ ਸੇਵਕ ਤੇ ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰ ਜਸਬੀਰ ਸਿੰਘ ਵਲੋਂ ਪਾਰਟੀ ਪ੍ਰਤੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹਲਕਾ ਰਾਜਾਸਾਂਸੀ ਦੇ ਸੀਨੀਅਰ ...

ਪੂਰੀ ਖ਼ਬਰ »

ਸੇਵਾ ਕੇਂਦਰ ਲੋਪੋਕੇ 'ਚ ਸਵੇਰੇ 5 ਵਜੇ ਲਾਈਨਾਂ 'ਚ ਲੱਗਣ ਦੇ ਬਾਵਜੂਦ ਵੀ ਟੋਕਨ ਨਾ ਮਿਲਣ 'ਤੇ ਲੋਕਾਂ 'ਚ ਭਾਰੀ ਰੋਸ

ਲੋਪੋਕੇ, 21 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸਰਕਾਰ ਵਲੋਂ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਪਿੰਡਾਂ 'ਚ ਖੋਲ੍ਹੇ ਗਏ ਸੇਵਾ ਕੇਂਦਰ ਲੋਕਾਂ ਨੂੰ ਸਹੂਲਤਾਂ ਘੱਟ ਤੇ ਭਾਰੀ ਖੱਜਲ-ਖੁਆਰੀ ਦਾ ਸਬੱਬ ਬਣੇ ਹੋਏ ਹਨ | ਇਸੇ ਤਰ੍ਹਾਂ ਹੀ ਕਸਬਾ ਲੋਪੋਕੇ ਦਾ ਸੇਵਾ ...

ਪੂਰੀ ਖ਼ਬਰ »

ਗੁ: ਭਾਈ ਹਰਦਾਸ ਜੀ ਲੋਪੋਕੇ ਵਿਖੇ ਸਾਲਾਨਾ ਜੋੜ ਮੇਲਾ

ਲੋਪੋਕੇ, 21 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਭਾਈ ਹਰਦਾਸ ਜੀ ਪਿੰਡ ਲੋਪੋਕੇ ਵਿਖੇ ਸਾਲਾਨਾ ਜੋੜ ਮੇਲਾ ਸਮੂਹ ਪਿੰਡ ਵਾਸੀਆਂ ਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ...

ਪੂਰੀ ਖ਼ਬਰ »

ਆਈ. ਟੀ. ਆਈ. ਲੋਪੋਕੇ 'ਚ ਕਨਵੋਕੇਸ਼ਨ ਸਮਾਗਮ

ਲੋਪੋਕੇ, 21 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੋਪੋਕੇ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਹੰਸ ਦੀ ਅਗਵਾਈ ਹੇਠ ਕਨਵੋਕੇਸ਼ਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਉਚੇਚੇ ਤੌਰ 'ਤੇ ਮੈਡਮ ਸੁਖਵਿੰਦਰ ਕੌਰ ਗਿੱਲ ਐੱਚ.ਓ.ਡੀ. ਪੰਜਾਬ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਰਸਾਲ ਸਿੰਘ ਸਰਕਲ ਪ੍ਰਧਾਨ ਨਿਯੁਕਤ

ਅਟਾਰੀ, 21 ਸਤੰਬਰ (ਗੁਰਦੀਪ ਸਿੰਘ ਅਟਾਰੀ)- ਸਾਬਕਾ ਸਰਪੰਚ ਮੱਖਣ ਸਿੰਘ ਰਾਜਾਤਾਲ ਤੇ ਕਿਸਾਨ ਆਗੂ ਹਰਪ੍ਰੀਤ ਸਿੰਘ ਰਾਜਾਤਾਲ ਦੀ ਅਗਵਾਈ ਹੇਠ ਇਕੱਤਰਤਾ ਹੋਈ | ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੀਨੀਅਰ ਆਗੂ ਰਤਨ ਸਿੰਘ ਰੰਧਾਵਾ ਤੇ ਟੀਮ ਮੈਂਬਰਾਂ ਨੇ ...

ਪੂਰੀ ਖ਼ਬਰ »

ਪਿੰਦਰਜੀਤ ਸਿੰਘ ਸਰਲੀ ਗੁ: ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਅਤਿ ਨਜ਼ਦੀਕੀ ਸਾਥੀ ਅਤੇ ਸੀਨੀਅਰ ਕਾਂਗਰਸੀ ਆਗੂ ਪਿੰਦਰਜੀਤ ਸਿੰਘ ਸਰਲੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੋਨੂੰ ਭਲਾਈਪੁਰ ਵਲੋਂ ਐਸ. ਡੀ. ਐਮ. ਨੂੰ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਖਾਲੀ ਪਏ ਪਟਵਾਰ ਸਰਕਲਾਂ ਦੇ ਸੰਬੰਧ ਵਿਚ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਮੱਦੇਨਜ਼ਰ ਯੂਥ ...

ਪੂਰੀ ਖ਼ਬਰ »

ਜਸਰਾਊਰ ਵਿਖੇ ਭਾਜਪਾ ਯੁਵਾ ਆਗੂਆਂ ਦੀ ਸੰਕਲਪ ਮੀਟਿੰਗ

ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)- ਸਰਹੱਦੀ ਪਿੰਡ ਜਸਰਾਊਰ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਮੌਕੇ ਭਾਜਪਾ ਯੁਵਾ ਮੋਰਚਾ ਸੂਬਾ ਆਗੂ ਬੱਬੂ ਜਸਰਾਊਰ ਦੀ ਪ੍ਰਧਾਨਗੀ ਹੇਠ ਹੋਈ ਯੂਥ ਆਗੂਆਂ ਦੀ ਮੀਟਿੰਗ 'ਚ ਸਰਹੱਦੀ ਹਲਕਾ ਅਜਨਾਲਾ ਤੇ ...

ਪੂਰੀ ਖ਼ਬਰ »

ਦਸ਼ਮੇਸ਼ ਸਕੂਲ ਦੇ ਬੱਚਿਆਂ ਨੇ ਖੇਡ ਮੇਲੇ 'ਚ ਮਾਰੀਆਂ ਮੱੱਲਾਂ

ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਸਕੂਲ ਬਾਬਾ ਬਕਾਲਾ ਸਾਹਿਬ ਦੇ ਬੱਚਿਆਂ ਨੇ ਖੇਡ ਮੇਲੇ ਵਿਚ ਮੱੱਲ੍ਹਾਂ ਮਾਰੀਆਂ ਹਨ | ਸੰਸਥਾ ਨੇ ਪੰਜਾਬੀ ਖੇਡ ਮੇਲਾ ਜੋ ਕਿ ਜ਼ੋਨਲ ਪੱਧਰ 'ਤੇ ਹੋ ਰਿਹਾ ਹੈ, ਵਿਚ ਹਿੱਸਾ ਲੈ ਕੇ ਮੱਲ੍ਹਾਂ ...

ਪੂਰੀ ਖ਼ਬਰ »

ਮਾਮਲਾ ਡੀਪੂ ਹੋਲਡਰ ਵਲੋਂ ਘੱਟ ਕਣਕ ਦੀਆਂ ਪਰਚੀਆਂ ਕੱਟਣ ਦਾ
ਦਿਹਾਤੀ ਮਜ਼ਦੂਰ ਸਭਾ ਨੇ ਖ਼ੁਰਾਕ ਸਪਲਾਈ ਅਧਿਕਾਰੀ ਦਾ ਪੁਤਲਾ ਫੂਕਿਆ

ਜਗਦੇਵ ਕਲਾਂ, 21 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਪਿੰਡ ਮੱਲੂਨੰਗਲ ਵਿਖੇ ਪ੍ਰਧਾਨ ਮੰਤਰੀ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮਿਲਣ ਵਾਲੀ ਕਣਕ ਦੀਆਂ ਪਰਚੀਆਂ ਕਥਿਤ ਤੌਰ 'ਤੇ ਡੀਪੂ ਹੋਲਡਰ ਵਲੋਂ ਮਸ਼ੀਨ ਨਾਲ ਕੱਟਣ ਦੀ ਬਜਾਏ ਹੱਥ ਨਾਲ ਘੱਟ ਕਣਕ ਦੀਆਂ ਪਰਚੀਆਂ ਕੱਟਣ ਦੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਖ਼ੁਰਾਕ ਸਪਲਾਈ ਅਧਿਕਾਰੀ ਦਾ ਪੁਤਲਾ ਫੂਕਿਆ

ਜਗਦੇਵ ਕਲਾਂ, 21 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਪਿੰਡ ਮੱਲੂਨੰਗਲ ਵਿਖੇ ਪ੍ਰਧਾਨ ਮੰਤਰੀ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮਿਲਣ ਵਾਲੀ ਕਣਕ ਦੀਆਂ ਪਰਚੀਆਂ ਕਥਿਤ ਤੌਰ 'ਤੇ ਡੀਪੂ ਹੋਲਡਰ ਵਲੋਂ ਮਸ਼ੀਨ ਨਾਲ ਕੱਟਣ ਦੀ ਬਜਾਏ ਹੱਥ ਨਾਲ ਘੱਟ ਕਣਕ ਦੀਆਂ ਪਰਚੀਆਂ ਕੱਟਣ ਦੇ ...

ਪੂਰੀ ਖ਼ਬਰ »

ਨਵੀਂ ਵਿਕਸਤ ਸਮਾਰਟ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਦਾ ਡੰਮੀ ਟਰਾਇਲ

ਗੱਗੋਮਾਹਲ, 21 ਸਤੰਬਰ (ਬਲਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਨਵੀਆਂ ਖੇਤੀ ਮਸ਼ੀਨਾਂ ਨਾਲ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਦਾਣਾ ਮੰਡੀ ਰਈਆ ਅੱਜ ਬੰਦ ਰੱਖੀ ਜਾਵੇਗੀ-ਮਜ਼ਦੂਰ ਯੂਨੀਅਨ

ਰਈਆ, 21 ਸਤੰਬਰ (ਸ਼ਰਨਬੀਰ ਸਿੰਘ ਕੰਗ)- ਦਾਣਾ ਮੰਡੀ ਰਈਆ ਵਿਖੇ ਗੱਲਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਮੋਹਣ ਸਿੰਘ ਫੇਰੂਮਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਨਾਜਰ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਨ੍ਹਾਂ ਤੋਂ ਇਲਾਵਾ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਲਈ ਜੰਡਿਆਲਾ-ਤਰਨਤਾਰਨ ਰੋਡ ਮੁੜ ਕੀਤਾ ਜਾਮ

ਜੰਡਿਆਲਾ ਗੁਰੂ, 21 ਸਤੰਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ-ਤਰਨਤਾਰਨ ਰੋਡ 'ਤੇ ਸਥਿਤ ਪਿੰਡ ਜਾਣੀਆਂ ਕਲੋਨੀ ਦੇ ਲੋਕਾਂ ਨੇ ਪਿੰਡ ਛੱਪੜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁੜ ਜੰਡਿਆਲਾ ਤਰਨਤਾਰਨ ਰੋਡ ਸੜਕ 'ਤੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX