ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਮੋਗਾ

ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ-ਖੇਡ ਮੰਤਰੀ ਮੀਤ ਹੇਅਰ

ਅਜੀਤਵਾਲ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਹਮੇਸ਼ਾ ਹਾਕੀ ਸਣੇ ਵੱਖ-ਵੱਖ ਖੇਡਾਂ ਵਿਚ ਮੱਲਾਂ ਮਾਰਦਾ ਰਿਹਾ ਹੈ, ਕੁਝ ਸਮਾਂ ਖੜੋਤ ਕਾਰਨ ਖੇਡਾਂ ਵਿਚ ਪਛੜ ਗਿਆ ਸੀ, ਇਸ ਦਾ ਸਨਮਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਨੇ ਭਗਵੰਤ ਮਾਨ ਦੀ ਅਗਵਾਈ ਹੇਠ ਪੁਖ਼ਤਾ ਪ੍ਰਬੰਧ ਕੀਤੇ ਹਨ ਤੇ ਜਲਦੀ ਹੀ ਖੇਡਾਂ ਵਿਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣੇਗਾ | ਇਸ ਲਈ 220 ਖੇਡ ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ | ਉਕਤ ਪ੍ਰਗਟਾਵਾ ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 5 ਕਰੋੜ ਦੀ ਲਾਗਤ ਨਾਲ ਬਣੇ ਢੁੱਡੀਕੇ ਸਰਕਾਰੀ ਕਾਲਜ ਵਿਚ ਜਰਮਨ ਤੋਂ ਬਣੇ ਅੰਤਰ ਰਾਸ਼ਟਰੀ ਪੱਧਰ ਦੇ ਐਸਟ੍ਰੋਟਰਫ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਜਿਸ ਵਿਚ ਅੰਤਰ ਰਾਸ਼ਟਰੀ ਪੱਧਰ ਦੇ ਹਾਕੀ ਮੁਕਾਬਲੇ ਹੋ ਸਕਣਗੇ | ਇਸ ਤੋਂ ਪਹਿਲਾ ਖੇਡ ਮੰਤਰੀ ਨੇ ਢੁੱਡੀਕੇ ਲਾਲਾ ਲਾਜਪਤ ਰਾਏ ਦੇ ਸਮਾਰਕ 'ਤੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਸਮੇਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਵੱਲ ਕੋਈ ਖ਼ਾਸ ਧਿਆਨ ਨਹੀਂ ਦਿੱਤਾ, ਇਸ ਕਰਕੇ ਦੇਸ਼ ਦੇ ਬਾਕੀ ਸੂਬੇ ਸਾਡੇ ਤੋ ਅੱਗੇ ਨਿਕਲ ਗਏ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਖਿਡਾਰੀ ਪੈਦਾ ਕਰਨ ਲਈ ਫੰਡਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਸਭ ਤੋ ਵੱਧ ਓਲੰਪੀਅਨ ਪੈਦਾ ਹੋਇਆ ਕਰਨਗੇ | ਸਰਕਾਰ ਇਸ ਲਈ ਖੇਡ ਅਕੈਡਮੀਆਂ, ਵਿੰਗਾ ਨੂੰ ਮੁੜ ਸੁਰਜੀਤ ਕਰ ਰਹੀ ਹੈ | ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਧੀਆ ਪ੍ਰਬੰਧਾਂ ਕਰਕੇ ਹੋਈਆਂ ਸਰਕਾਰੀ ਸਕੂਲਾਂ ਦੀਆਂ ਖੇਡਾਂ ਨੇ ਨੌਜਵਾਨਾਂ ਵਿਚ ਵੱਡੀ ਉਤਸੁਕਤਾ ਪੈਦਾ ਕੀਤਾ ਹੈ | ਇਨ੍ਹਾਂ ਬੱਚੇ ਖਿਡਾਰੀਆਂ ਨੂੰ ਤਰਾਸ਼ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਖਿਡਾਰੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹਾ ਛੋਟਾ ਹੋਣ ਦੇ ਬਾਵਜੂਦ ਖੇਡਾਂ ਵਿਚ ਵਿਸ਼ੇਸ਼ ਸਥਾਨ ਰੱਖਦਾ ਹੈ | ਇਸ ਐਸਟ੍ਰੋਟਰਫ ਦੇ ਲੱਗਣ ਨਾਲ ਇਹ ਹੋਰ ਵੀ ਵੱਡੀਆਂ ਮੱਲਾਂ ਮਾਰੇਗਾ | ਉਨ੍ਹਾਂ ਕਿਹਾ ਕਿ ਸਰਕਾਰ ਉਚੇਰੀ ਸਿੱਖਿਆ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ | ਇਸ ਸਮੇਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਪੰਜਾਬ ਦੇ ਜੁਆਇੰਟ ਸਕੱਤਰ ਜਸਦੀਪ ਸਿੰਘ ਗੈਰੀ ਨੇ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਐਸਟ੍ਰੋਟਰਫ ਨਾਲ ਸਾਡੇ ਇਲਾਕੇ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਵੱਡਾ ਫ਼ਾਇਦਾ ਹੋਵੇਗਾ ਜਿਸ ਨਾਲ ਉਹ ਵੱਡੀਆਂ ਮੱਲਾਂ ਮਾਰ ਸਕਣਗੇ | ਇਸ ਸਮੇਂ ਲਾਲਾ ਲਾਜਪਤ ਰਾਏ ਸਮਾਰਕ ਦੇ ਪ੍ਰਬੰਧਕ ਰਣਜੀਤ ਸਿੰਘ ਧੰਨਾ, ਖੇਡ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਖੇਡ ਮੰਤਰੀ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਸਮੇਂ ਖੇਡ ਮੰਤਰੀ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਮੰਗ ਪੱਤਰ ਵੀ ਦਿੱਤੇ ਗਏ | ਇਸ ਸਮੇਂ ਐਸ.ਐਸ.ਪੀ ਮੋਗਾ ਗੁਲਨੀਤ ਸਿੰਘ ਖੁਰਾਣਾ, ਐਸ. ਡੀ. ਐਮ. ਰਾਮ ਸਿੰਘ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ, ਵਿਧਾਇਕ ਅੰਮਿ੍ਤਪਾਲ ਸਿੰਘ, ਡੀ. ਐਸ. ਪੀ. ਮਨਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਸੁਖਦਰਸ਼ਨ ਸਿੰਘ ਦੌਧਰ, ਕੋਚ ਕੁਲਵੰਤ ਸਿੰਘ, ਇੰਜੀਨੀਅਰ ਹਰਪ੍ਰੀਤ ਸਿੰਘ ਹਾਜ਼ਰ, ਪਿ੍ੰਸੀਪਲ ਕੁਲਦੀਪ ਸਿੰਘ, ਪ੍ਰਧਾਨ ਪਤਵੰਤ ਸਿੰਘ, ਪ੍ਰਧਾਨ ਲਾਲ ਸਿੰਘ, ਗੁਰਮੀਤ ਸਿੰਘ ਅਜੀਤਵਾਲ, ਬਲਰਾਜ ਸਿੰਘ ਬੱਲੂ ਆਦਿ ਵੀ ਸ਼ਾਮਿਲ ਸਨ |

ਨਗਰ ਪੰਚਾਇਤ ਬੱਧਨੀ ਕਲਾਂ ਦਾ ਤਾਜਪੋਸ਼ੀ ਸਮਾਗਮ

ਜਗਜੀਤ ਸਿੰਘ ਦੀਸ਼ਾ ਨੇ ਪ੍ਰਧਾਨ ਤੇ ਜਸਵੀਰ ਕੌਰ ਨੇ ਮੀਤ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

 ਬੱਧਨੀ ਕਲਾਂ, 21 ਸਤੰਬਰ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੇ ਨਵੇ ਬਣੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ ਅਤੇ ਮੀਤ ਪ੍ਰਧਾਨ ਬੀਬੀ ਜਸਵੀਰ ਕੌਰ ਦੇ ਅਹੁਦਾ ਸੰਭਾਲਣ ਤੇ ਤਾਜਪੋਸ਼ੀ ਸਮਾਗਮ ਦਾ ਆਯੋਜਨ ਨਗਰ ਪੰਚਾਇਤ ਦਫ਼ਤਰ ਬੱਧਨੀ ਕਲਾਂ ਵਿਖੇ ਕੀਤਾ ਗਿਆ। ਇਸ ਮੌਕੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਭਾਜਪਾ ਪੰਜਾਬ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ-ਡਾ. ਹਰਜੋਤ ਕਮਲ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਭਾਜਪਾ ਪੰਜਾਬ ਵਿਚ ਮਜ਼ਬੂਤੀ ਨਾਲ ਕਦਮ ਰੱਖੇਗੀ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਵੀ ਪੰਜਾਬ ਦੀ ...

ਪੂਰੀ ਖ਼ਬਰ »

ਟਰਾਲੇ ਵਿਚੋਂ 10 ਕੁਇੰਟਲ ਡੋਡੇ ਪੋਸਤ ਬਰਾਮਦ- ਦੋ ਵੱਡੇ ਨਸ਼ਾ ਤਸਕਰ ਕੀਤੇ ਕਾਬੂ

ਮੋਗਾ, 21 ਸਤੰਬਰ (ਗੁਰਤੇਜ ਸਿੰਘ)-ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵਲੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ. ਮੋਗਾ ਦੀ ਅਗਵਾਈ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ...

ਪੂਰੀ ਖ਼ਬਰ »

ਪੱਤਰਕਾਰਾਂ 'ਤੇ ਦਰਜ ਕੀਤੇ ਗਏ ਝੂਠੇ ਮਾਮਲੇ ਨੂੰ ਰੱਦ ਕਰਵਾਉਣ ਲਈ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਬਾਘਾ ਪੁਰਾਣਾ, 21 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿਛਲੇ ਦਿਨੀਂ ਬਾਘਾ ਪੁਰਾਣਾ ਅੰਦਰ ਲਗਪਗ ਪੱਚੀ ਤੀਹ ਪੱਤਰਕਾਰਾਂ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰਵਾ ਦਿੱਤਾ ਗਿਆ ਸੀ, ਇਸ ਝੂਠੇ ਮਾਮਲੇ ਨੂੰ ਰੱਦ ਕਰਾਉਣ ਲਈ ਪੱਤਰਕਾਰਾਂ ਦੇ ਹੱਕ ਵਿਚ ਇਲਾਕੇ ਭਰ ਦੀਆਂ ਇਨਸਾਫ਼ ...

ਪੂਰੀ ਖ਼ਬਰ »

ਨਗਰ ਪੰਚਾਇਤ ਬੱਧਨੀ ਕਲਾਂ ਦਾ ਤਾਜਪੋਸ਼ੀ ਸਮਾਗਮ

ਬੱਧਨੀ ਕਲਾਂ, 21 ਸਤੰਬਰ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੇ ਨਵੇ ਬਣੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ ਅਤੇ ਮੀਤ ਪ੍ਰਧਾਨ ਬੀਬੀ ਜਸਵੀਰ ਕੌਰ ਦੇ ਅਹੁਦਾ ਸੰਭਾਲਣ ਤੇ ਤਾਜਪੋਸ਼ੀ ਸਮਾਗਮ ਦਾ ਆਯੋਜਨ ਨਗਰ ਪੰਚਾਇਤ ਦਫ਼ਤਰ ਬੱਧਨੀ ਕਲਾਂ ਵਿਖੇ ਕੀਤਾ ਗਿਆ | ਇਸ ...

ਪੂਰੀ ਖ਼ਬਰ »

500 ਗ੍ਰਾਮ ਅਫ਼ੀਮ ਅਤੇ 5 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਮੋਗਾ, 21 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 500 ਗ੍ਰਾਮ ਅਫ਼ੀਮ ਅਤੇ 5 ਗ੍ਰਾਮ ਹੈਰੋਇਨ ਸਮੇਤ ਤਿੰਨ ਜਾਣਿਆਂ ਨੂੰ ਕਾਬੂ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਖੇਡਾਂ 'ਚ ਗੁਰੂ ਨਾਨਕ ਅਕੈਡਮੀ ਨੇ ਪਹਿਲਾ ਸਥਾਨ ਕੀਤਾ ਹਾਸਲ

ਮੋਗਾ, 21 ਸਤੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪੱਧਰੀ ਖੇਡਾਂ ਬਾਸਕਟਬਾਲ ਵਿਚ ਖਿਡਾਰੀਆਂ ਨਾਲ ਜਾਣ ਪਹਿਚਾਣ ਸਰਬਜੀਤ ਕੌਰ ਰੋਡੇ ਕੌਂਸਲਰ ਵਾਰਡ ਨੰਬਰ-9 ਪਤਨੀ ਹਰਜਿੰਦਰ ਸਿੰਘ ਰੋਡੇ ਨੇ ਕੀਤੀ | ਇਸ ਮੌਕੇ ਸਰਬਜੀਤ ਕੌਰ ਰੋਡੇ ਕੌਂਸਲਰ ਨੇ ਖਿਡਾਰੀਆਂ ਨੂੰ ਖੇਡ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਖੋ-ਖੋ 'ਚ ਝੰਡੀ

ਬਾਘਾਪੁਰਾਣਾ, 21 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਵਿਦਿਆਰਥੀਆਂ ਨੇ ਖੋ-ਖੋ ਖੇਡ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਇੰਚਾਰਜ ਗੁਰਿੰਦਰ ਕੌਰ ਨੇ ਦੱਸਿਆ ਕਿ ਖੇਡਾਂ ਵਤਨ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ

ਬਾਘਾ ਪੁਰਾਣਾ, 21 ਸਤੰਬਰ (ਕਿ੍ਸ਼ਨ ਸਿੰਗਲਾ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਅਸਥਾਨ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਦੀ ਮਿੱਠੀ ਯਾਦ ਨੂੰ ...

ਪੂਰੀ ਖ਼ਬਰ »

ਡੌਨ ਬੋਸਕੋ ਨਵਜੀਵਨ ਸੁਸਾਇਟੀ ਵਲੋਂ ਸੱਭਿਆਚਾਰ ਪ੍ਰੋਗਰਾਮ ਕਰਵਾਇਆ

ਮੋਗਾ, 21 ਸਤੰਬਰ (ਅਸ਼ੋਕ ਬਾਂਸਲ)-ਡੌਨ ਬੋਸਕੋ ਨਵਜੀਵਨ ਸੋਸਾਇਟੀ ਵਲੋਂ ਬੇਰੀਆਂ ਵਾਲੇ ਮੁਹੱਲੇ ਵਿਚ ਵਾਲਮੀਕਿ ਧਰਮਸਾਲਾ ਦੇ ਮੀਟਿੰਗ ਹਾਲ ਵਿਚ ਸਭਿਆਚਾਰ ਪ੍ਰੋਗਰਾਮ ਕਰਾਇਆ ਗਿਆ | ਇਸ ਦੇ ਮੁੱਖ ਮਹਿਮਾਨ ਐਸ. ਕੇ. ਬਾਂਸਲ ਐਨ.ਜੀ.ਓ. ਮੋਗਾ ਸਨ ਜਦੋਂ ਕਿ ਸੈਂਟਰਲ ਕਲੱਬ ਦੇ ...

ਪੂਰੀ ਖ਼ਬਰ »

ਜੈਨ ਸਕੂਲ ਨੇ ਜ਼ਿਲ੍ਹਾ ਪੱਧਰ 'ਤੇ ਅਥਲੈਟਿਕਸ 'ਚ ਮੱਲਾਂ ਮਾਰੀਆਂ

ਬਾਘਾ ਪੁਰਾਣਾ, 21 ਸਤੰਬਰ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਾ ਆ ਰਿਹਾ ਹੈ | ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਣੀ ਸਭਨਾਂ ਨੂੰ ਭਾਈਚਾਰੇ ਦੇ ਰਾਹ ਪਾਉਂਦੀ ਹੈ-ਪਾਸਟਰ ਕਸ਼ਮੀਰ ਅਲੀਸਾ

ਕੋਟ ਈਸੇ ਖਾਂ, 21 ਸਤੰਬਰ (ਨਿਰਮਲ ਸਿੰਘ ਕਾਲੜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤੇ ਪਵਿੱਤਰ ਬਾਈਬਲ ਗ੍ਰੰਥ ਦੀ ਬਾਣੀ ਮਨੁੱਖਾਂ ਨੂੰ ਆਪਸੀ ਪ੍ਰੇਮ, ਭਾਈਚਾਰੇ, ਸੇਵਾ, ਸਿਮਰਨ ਤੇ ਸ਼ਾਂਤੀ ਦੇ ਰਾਹ 'ਤੇ ਪਾਉਂਦੀ ਹੈ ਪਰ ਕੁਝ ਲੋਕ ਸਿੱਖ ਤੇ ਇਸਾਈ ਭਾਈਚਾਰੇ ਦੇ ਲੋਕਾਂ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਸਕੂਲ 'ਚ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਮੋਗਾ ਵਿਖੇ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਸਬੰਧੀ ਬੂੰਦਾਂ ਪਿਲਾਈਆਂ ਗਈਆਂ | ਇਸ ਮੌਕੇ ਸਕੂਲ ਪਿ੍ੰਸੀਪਲ ਸ਼ਿਵਾਨੀ ਅਰੋੜਾ ਨੇ ਦੱਸਿਆ ਕਿ ਪੋਲੀਓ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਓਪਨ ਵਰਕ ਪਰਮਿਟ ਵੀਜ਼ੇ ਵਿਚ ਮਾਹਿਰ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਸ਼ਾਨਦਾਰ ਬੈਂਡ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ-ਪ੍ਰਮੰਨੀ ਸੰਸਥਾ ਹੈ | ਸੰਸਥਾ ਵਲੋਂ ਮਿਲ ਰਹੀ ਆਧੁਨਿਕ ਅਤੇ ਸੌਖੀ ਤਕਨੀਕ ਨਾਲ ਵਿਦਿਆਰਥੀ ਬਹੁਤ ਜਲਦੀ ਆਪਣੇ ਮਨ ...

ਪੂਰੀ ਖ਼ਬਰ »

ਭਾਕਿਯੂ ਕ੍ਰਾਂਤੀਕਾਰੀ ਪਿੰਡ ਇਕਾਈ ਦੀ ਚੋਣ

ਸਮਾਲਸਰ, 21 ਸਤੰਬਰ (ਬੰਬੀਹਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਜ਼ੋਰਾ ਸਿੰਘ ਫੌਜੀ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪਿੰਡ ਵੈਰੋਕੇ ਦੀ ਜਨਰਲ ਬਾਡੀ ਮੀਟਿੰਗ ਹੋਈ | ਮੀਟਿੰਗ ਵਿਚ ਪਿਛਲੀ ਪਿੰਡ ਇਕਾਈ ਦੀ ਕਾਰਗੁਜ਼ਾਰੀ 'ਤੇ ਚਰਚਾ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਸਕੂਲਾਂ ਵਿਚ ਕਰਵਾਏ ਜਾਗਰੂਕਤਾ ਸਮਾਗਮ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਸਵੱਛ ਭਾਰਤ ਮਿਸ਼ਨ ਦੀ ਸਫਲਤਾ ਲਈ ਸਰਕਾਰ ਵਲੋਂ ਚਲਾਈ ਮੁਹਿੰਮ ਸਵੱਛਤਾ ਹੀ ਸੇਵਾ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਵਿਚ ਕਰਵਾਏ ਜਾ ਰਹੇ ਜਾਗਰੂਕਤਾ ਸਮਾਗਮਾਂ ਦੀ ਲੜੀ ਤਹਿਤ ਲੈਕਚਰਾਰ ...

ਪੂਰੀ ਖ਼ਬਰ »

ਫਿਰਨੀ ਤੋਂ ਉੱਚੀ ਸੜਕ ਨੂੰ ਹੋਰ ਉੱਚਾ-ਨੀਵਾਂ ਕਰਨ ਦੇ ਦੋਹਰੇ ਮਾਪਦੰਡਾਂ ਦੀ ਜਾਂਚ ਕੀਤੇ ਜਾਣ ਦੀ ਮੰਗ

ਸਮਾਧ ਭਾਈ, 21 ਸਤੰਬਰ (ਜਗਰੂਪ ਸਿੰਘ ਸਰੋਆ)-ਪਿੰਡ ਸਮਾਧ ਭਾਈ ਤੋਂ ਸੰਗਤਪੁਰਾ ਤੱਕ ਬਣਾਈ ਜਾ ਰਹੀ ਸੜਕ ਵਿਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਸਬੰਧੀ ਸ਼ਿਕਾਇਤਕਰਤਾ ਦਲਜੀਤ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਸਮਾਧ ਭਾਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਪਰਿੰਗ ਡਿਊ ਦੇ ਵਿਦਿਆਰਥੀਆਂ ਤੇ ਸਟਾਫ ਨੇ ਮਿਸ਼ਨ ਹਰਿਆਲੀ ਵਿਚ ਹਿੱਸਾ ਲਿਆ

ਅਜੀਤਵਾਲ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਵਲੋਂ ਸ਼ੁਰੂ ਕੀਤਾ ਗਿਆ ਮਿਸ਼ਨ ਹਰਿਆਲੀ ਵਿਚ ਸਪਰਿੰਗਡਿਊ ਸਕੂਲ ਨਾਨਕਸਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੀ ਸ਼ਿੱਦਤ ਨਾਲ ਹਿੱਸਾ ਲਿਆ | ਪਿ੍ੰਸੀਪਲ ਨਵਨੀਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਅੰਤਰ-ਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਸ.ਸ.ਸ.ਸ. ਸਿੰਘਾਂਵਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਲੀਗਲ ਲਿਟਰੇਸੀ ਕਲੱਬ ਵਲੋਂ 'ਅੰਤਰ-ਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਗਿਆ | ਰਾਜੇਸ਼ ਸ਼ਰਮਾ ਪੈਨਲ ਵਕੀਲ, ਅਤੇ ਸ਼ਿਵ ਸ਼ਰਮਾ ਨੇ ...

ਪੂਰੀ ਖ਼ਬਰ »

ਭੂਮੀ ਵਿਗਿਆਨੀ ਪਾਲ ਸਿੰਘ ਸਿੱਧੂ ਦਾ ਜੱਦੀ ਪਿੰਡ ਰੌਂਤਾ 'ਚ ਸਨਮਾਨ

ਸਮਾਧ ਭਾਈ, 21 ਸਤੰਬਰ (ਜਗਰੂਪ ਸਿੰਘ ਸਰੋਆ)-ਵਿਸ਼ਵ ਦੇ ਭੂਮੀ ਵਿਗਿਆਨੀ ਤੇ ਵਿਸ਼ਵ ਬੈਂਕ ਦੇ ਮੁਖੀ ਸਲਾਹਕਾਰ ਰਹਿ ਚੁੱਕੇ ਡਾ. ਪਾਲ ਸਿੰਘ ਸਿੱਧੂ ਬੀਤੇ ਕੱਲ੍ਹ ਆਪਣੇ ਜੱਦੀ ਪਿੰਡ ਰੌਂਤਾ ਵਿਚ ਸਕੂਲ ਦੇ ਵਿਦਿਆਰਥੀਆਂ ਦੇ ਰੂਬਰੂ ਹੋਏ | ਸ਼ਹੀਦ ਹਰਵਿੰਦਰ ਸਿੰਘ ਸੀਨੀਅਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਪਿੰਡ ਇਕਾਈਆਂ ਦੀ ਚੋਣ

ਕੋਟ ਈਸੇ ਖਾਂ, 21 ਸਤੰਬਰ (ਕਾਲੜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਮੋਗਾ ਜ਼ਿਲੇ੍ਹ ਦੇ ਪ੍ਰਧਾਨ ਗੁਰਦੇਵ ਸਿੰਘ ਸ਼ਾਹ ਵਾਲਾ ਤੇ ਜੋਨ ਪ੍ਰਧਾਨ ਸੁਖਦੇਵ ਸਿੰਘ ਤਲਵੰਡੀ ਭੰਗੇਰੀਆ ਦੀ ਪ੍ਰਧਾਨਗੀ ਹੇਠ ਪਿੰਡ ਚੁੱਘਾ ਖ਼ੁਰਦ ਅਤੇ ਗਲੋਟੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਚੋਣ ਮੀਟਿੰਗ ਹੋਈ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਰਤੀ ਕਿਸਾਨ ਯੂਨੀਅਨ ਬਲਾਕ ਮੋਗਾ-2 ਦੀ ਮੀਟਿੰਗ ਪਿੰਡ ਮਹੇਸ਼ਰੀ ਸੰਧੂਆਂ ਵਿਖੇ ਬਲਾਕ ਪ੍ਰਧਾਨ ਮੁਖਤਿਆਰ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਕੀਤੀ ਗਈ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਨੇ ਨੇਚਰ ਪਾਰਕ ਵਿਖੇ ਲਗਾਏ ਬੂਟੇ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਲੋਕਲ ਗੁਰਪੁਰਬ ਕਮੇਟੀ ਵਲੋਂ ਸਮੁੱਚੇ ਸ਼ਹਿਰ ਵਿਚ ਬੂਟੇ ਲਗਾ ਕੇ ਵਾਤਾਵਰਨ ਸ਼ੁੱਧਤਾ ਲਈ ਆਰੰਭੇ ਯਤਨਾਂ ਤਹਿਤ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਅਗਵਾਈ ਹੇਠ ਨੇਚਰ ਪਾਰਕ ਵਿਖੇ ਬੂਟੇ ਲਗਾਏ ਗਏ | ਪ੍ਰਧਾਨ ਬਲਜੀਤ ਸਿੰਘ ਵਿੱਕੀ ...

ਪੂਰੀ ਖ਼ਬਰ »

ਡਾ. ਜੈ ਸਿੰਘ ਮਠਾੜੂ ਬਲੱਡ ਡੋਨਰਜ਼ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 21 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਡਾ. ਜੈ ਸਿੰਘ ਮਠਾੜੂ ਬਲੱਡ ਡੋਨਰਜ਼ ਕਲੱਬ ਦੀਪਗੜ੍ਹ ਵਲੋਂ ਲਗਾਏ ਗਏ ਪੰਦ੍ਹਰਵੇਂ ਖੂਨਦਾਨ ਕੈਂਪ ਦੌਰਾਨ 45 ਯੂਨਿਟ ਖ਼ੂਨਦਾਨ ਕੀਤਾ ਗਿਆ | ਗੁਰਦੁਆਰਾ ਸਾਹਿਬ ਵਿਖੇ ਲੱਗੇ ਇਸ ਕੈਂਪ ...

ਪੂਰੀ ਖ਼ਬਰ »

ਰਾਜਨੀਤਿਕ ਲੋਕ ਡਾ. ਉਬਰਾਏ ਦੀ ਸ਼ਖ਼ਸੀਅਤ ਤੋਂ ਪ੍ਰੇਰਨਾ ਲੈ ਕੇ ਕੰਮ ਕਰਨ-ਦੀਪਕ ਅਰੋੜਾ

• ਸਰਬੱਤ ਦਾ ਭਲਾ ਨੇ 160 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਦਿੱਤੇ ਮੋਗਾ, 21 ਸਤੰਬਰ (ਪ.ਪ. ਰਾਹੀਂ)-ਡਾ. ਐਸ. ਪੀ. ਸਿੰਘ ਉਬਰਾਏ ਮਹਾਨ ਸਮਾਜ ਸੇਵੀ ਹਨ ਜੋ ਆਪਣੀ ਆਮਦਨ ਦਾ 98 ਫ਼ੀਸਦੀ ਹਿੱਸਾ ਲੋੜਵੰਦ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਅਤੇ ਸਮਾਜ ...

ਪੂਰੀ ਖ਼ਬਰ »

ਗੀਤਾ ਭਵਨ ਦੇ ਸੰਚਾਲਕ ਮਰਹੂਮ ਸੁਆਮੀ ਸਹਿਜ ਪ੍ਰਕਾਸ਼ ਦਾ ਲਾਇਸੰਸੀ ਪਿਸਟਲ ਚਰਚਾ ਵਿਚ

ਮੋਗਾ, 21 ਸਤੰਬਰ (ਗੁਰਤੇਜ ਸਿੰਘ)-ਗੀਤਾ ਭਵਨ ਮੋਗਾ ਤੇ ਸ੍ਰੀ ਪਾਵਨ ਧਾਮ ਸ੍ਰੀ ਹਰਿਦੁਆਰ ਦੇ ਸੰਚਾਲਕ ਸੁਆਮੀ ਸਹਿਜ ਪ੍ਰਕਾਸ਼ ਦੀ ਸਾਲ 2020 ਵਿਚ ਕੋਰੋਨਾ ਕਾਲ ਦੌਰਾਨ ਮੌਤ ਹੋ ਗਈ ਸੀ ਪਰ ਉਨ੍ਹਾਂ ਦੀਆਂ ਅੰਤਿਮ ਰਸਮਾਂ ਨਿਭਾਉਣ ਵਾਲੇ ਪ੍ਰਬੰਧਕਾਂ 'ਤੇ ਹੁਣ ਇਹ ਸਵਾਲ ਉੱਠ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਰੋਸ ਧਰਨਾ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਗਨਰੇਗਾ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਪ੍ਰੀਸ਼ਦ ਮੋਗਾ ਵਿਖੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੰਗਲ ਤੇ ਹੋਰ ...

ਪੂਰੀ ਖ਼ਬਰ »

-ਮਾਮਲਾ ਬਦਲੀਆਂ, ਪ੍ਰਮੋਸ਼ਨਾਂ ਅਤੇ ਹੋਰ ਮੰਗਾਂ ਨੂੰ ਅੱਖੋਂ-ਪਰੋਖੇ ਕਰਨ ਦਾ-

ਮਾਸਟਰ ਕੇਡਰ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਦਿੱਤਾ ਯਾਦ ਪੱਤਰ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ, ਜ਼ਿਲ੍ਹਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ, ਸਰਪ੍ਰਸਤ ਗੁਰਇੰਦਰ ਸਿੰਘ, ਗੁਰਦਰਸ਼ਨ ਸਿੰਘ, ਮੈਡਮ ਨੀਤੂ ਮੀਤ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਫਲਤਾ ਪੂਰਵਕ ਸਮਾਪਤ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਅੰਡਰ-21, 21-40, 40-50 ਅਤੇ 50 ਤੋਂ ਵੱਧ ਲੜਕੇ/ਲੜਕੀਆਂ ਦੇ ਮੁਕਾਬਲੇ ਅੱਜ ਸਫਲਤਾ ਪੂਰਵਕ ਸਮਾਪਤ ਹੋ ਗਏ ਹਨ | ...

ਪੂਰੀ ਖ਼ਬਰ »

ਬਾਬਾ ਵਿਸਾਖਾ ਸਿੰਘ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਸਮਾਪਤ

ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ੍ਰੀਮਾਨ 108 ਸੰਤ ਸਿਪਾਹੀ ਬਾਬਾ ਵਿਸਾਖਾ ਸਿੰਘ ਦੀ ਯਾਦ ਨੂੰ ਸਮਰਪਿਤ ਐਨ.ਆਰ.ਆਈ. ਵੀਰਾਂ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 47ਵਾ ਕਬੱਡੀ ਟੂਰਨਾਮੈਂਟ ਸਰਕਾਰੀ ...

ਪੂਰੀ ਖ਼ਬਰ »

ਅਮਿੱਟ ਪੈੜਾਂ ਛੱਡ ਗਿਆ ਭਿੰਡਰਾਂ ਦਾ ਕਬੱਡੀ ਟੂਰਨਾਮੈਂਟ

ਕਿਸ਼ਨਪੁਰਾ ਕਲਾਂ, 21 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਖਜਾਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ ਸੁਰਜਣ ਸਿੰਘ ਯੂ. ਕੇ., ਖੇਡ ਪ੍ਰਮੋਟਰ ਬਲਜਿੰਦਰ ਸਿੰਘ ਯੂ.ਕੇ., ਗੁਰਮੇਲ ਸਿੰਘ ਗੇਲਾ ਕੈਨੇਡਾ, ...

ਪੂਰੀ ਖ਼ਬਰ »

ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਹਰ ਹਾਲ 'ਚ ਪੂਰਾ ਕਰਨ ਲਈ ਵਚਨਬੱਧ-ਮੀਤ ਹੇਅਰ

ਨਿਹਾਲ ਸਿੰਘ ਵਾਲਾ, 21 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਿਹਾਲ ਸਿੰਘ ਵਾਲਾ ਦੀ ਨਗਰ ਪੰਚਾਇਤ ਦੇ ਨਵੇਂ ਬਣੇ ਪ੍ਰਧਾਨ ਜਗਦੀਪ ਸਿੰਘ ਧਾਲੀਵਾਲ ਗਟਰਾ ਦੇ ਤਾਜਪੋਸ਼ੀ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪੱੁਜੇ ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX