ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਿਰੋਜ਼ਪੁਰ

ਡੀ.ਸੀ. ਦਫ਼ਤਰ ਬਾਹਰ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਫ਼ਿਰੋਜ਼ਪੁਰ, 21 ਸਤੰਬਰ (ਕੁਲਬੀਰ ਸਿੰਘ ਸੋਢੀ)-ਕੇਂਦਰ ਵਲੋਂ ਕੀਤੇ ਜਾ ਬਿਜਲੀ ਨਿੱਜੀਕਰਨ ਦੇ ਵਿਰੋਧ 'ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਆਗੂ ਹਰਫੂਲ ਸਿੰਘ, ਸੁਰਜੀਤ ਸਿੰਘ ਤੇ ਖਿਲਾਰਾ ਸਿੰਘ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫੂਕਿਆ, ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਹਿੱਸਾ ਲਿਆ | ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਡਿਸਟ੍ਰੀਬਿਊਟਰ ਇਲੈਕਟਰਸੀਟੀ ਬਿੱਲ 2022 ਦਾ ਨੋਟੀਫ਼ਿਕੇਸ਼ਨ ਕਰ ਦਿੱਤਾ ਹੈ, ਜਦਕਿ ਇਹ ਸੂਬਾ ਸਰਕਾਰਾਂ ਦਾ ਵਿਸ਼ਾ ਹੈ ਤੇ ਕੇਂਦਰ ਸਰਕਾਰ ਜਬਰੀ ਆਪਣੇ ਅਧੀਨ ਲੈ ਰਹੀ ਹੈ, ਜੋ ਬਿਲਕੁਲ ਗ਼ਲਤ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਚੁੱਪੀ ਧਾਰੀ ਹੋਈ ਹੈ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਨਾਲ ਇਸ ਸਬੰਧੀ ਸਹਿਮਤ ਹੈ, ਪਰ ਸੂਬਾ ਵਾਸੀ ਬਰਦਾਸ਼ਤ ਨਹੀਂ ਕਰਨਗੇ ਤੇ ਇਸ ਦੇ ਵਿਰੁੱਧ ਜਲਦ ਹੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ¢ ਪੁਤਲਾ ਫ਼ੂਕ ਪ੍ਰਦਰਸ਼ਨ ਤੋਂ ਬਾਅਦ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀ ਆਗੂਆਂ ਦੀ ਅਗਵਾਈ ਵਿਚ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਝੋਨੇ ਤੇ ਹੋਰ ਫ਼ਸਲਾਂ ਦੀ ਖ਼ਰੀਦ ਸਮੇਂ ਕਿਸਾਨਾਂ ਕੋਲੋਂ ਫ਼ਰਦ ਅਤੇ ਜਮਾਂ ਬੰਦੀ ਲੈਣ 'ਤੇ ਪ੍ਰਤੀ ਏਕੜ ਸਿਰਫ਼ 23 ਕੁਇੰਟਲ ਝੋਨਾ ਖ਼ਰੀਦਣ ਦੀਆਂ ਬੇਲੋੜੀਆਂ ਸ਼ਰਤਾਂ ਆਦਿ ਮਸਲਿਆਂ ਸਬੰਧੀ ਮੁੱਖ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ¢ ਇਸ ਮੌਕੇ ਹਰਪਾਲ ਸਿੰਘ ਆਂਸਲ, ਇੰਦਰਜੀਤ ਸਿੰਘ ਅੱਕੂ ਵਾਲਾ, ਸੁਖਵਿੰਦਰ ਸਿੰਘ ਅੱਕੂ ਵਾਲਾ, ਅਵਤਾਰ ਸਿੰਘ ਸਾਬੂਆਣਾ, ਗੁਰਮੇਲ ਸਿੰਘ ਕੋਲੋਵਾਲ, ਲਵਦੀਪ ਸਿੰਘ ਸੂਬਾ ਕਦੀਮ, ਬਚਿੱਤਰ ਸਿੰਘ ਕੁਤਬਦੀਨ, ਹਰਨੇਕ ਸਿੰਘ, ਭੁਪਿੰਦਰ ਸਿੰਘ, ਕੇਵਲ ਸਿੰਘ ਵਾਹਕਾ, ਅਵਤਾਰ ਸਿੰਘ, ਗੁਰਮੀਤ ਸਿੰਘ, ਧਰਮਿੰਦਰ ਸਿੰਘ ਆਦਿ ਹਾਜ਼ਰ ਸਨ |

ਚੋਰੀ ਕੀਤੇ ਸੋਨੇ ਦੇ ਗਹਿਣੇ ਵੇਚਣ ਦੀ ਤਾਕ 'ਚ ਖੜ੍ਹਾ ਚੋਰ ਚੜਿ੍ਹਆ ਪੁਲਿਸ ਹੱਥੇ

ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)-ਸ਼ਹਿਰੀ ਖੇਤਰ 'ਚ ਘਰਾਂ 'ਚੋਂ ਚੋਰੀਆਂ ਕਰਨ ਵਾਲੇ ਇਕ ਸੋਨਾ ਚੋਰ ਨੂੰ ਕਾਬੂ ਕਰਕੇ ਸਿਟੀ ਪੁਲਿਸ ਨੇ ਚੋਰ ਕੋਲੋਂ 3 ਲੱਖ ਰੁਪਏ ਤੋਂ ਵੱਧ ਦੀ ਕੀਮਤ ਦੇ ਚੋਰੀ ਕੀਤੇ ਸੋਨੇ ਦੇ ਗਹਿਣੇ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਐਗਰੋ ਕਾਰਪੋਰੇਸ਼ਨ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਦਾ ਜ਼ੀਰਾ ਪੁੱਜਣ 'ਤੇ ਸਵਾਗਤ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਦੌਰਾਨ ਸ਼ਮਿੰਦਰ ਸਿੰਘ ਖਿੰਡਾਂ ਦਾ ਜ਼ੀਰਾ ਪੁੱਜਣ 'ਤੇ ਹਲਕਾ ਜ਼ੀਰਾ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਖਿੰਡਾਂ ਦੇ ਸਮਰਥਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਅੱਜ ...

ਪੂਰੀ ਖ਼ਬਰ »

ਪਾਰਟੀ ਲਈ ਦਿਨ-ਰਾਤ ਇਕ ਕਰਨ ਵਾਲੇ ਵਰਕਰਾਂ ਨੂੰ ਮਿਲਣਗੀਆਂ ਅਹਿਮ ਜ਼ਿੰਮੇਵਾਰੀਆਂ- ਵਿਧਾਇਕ ਨਰੇਸ਼ ਕਟਾਰੀਆ

ਖੋਸਾ ਦਲ ਸਿੰਘ, 21 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਆਮ ਆਦਮੀ ਪਾਰਟੀ ਲਈ ਦਿਨ-ਰਾਤ ਇਕ ਕਰਕੇ ਸਰਕਾਰ ਬਣਾਉਣ 'ਚ ਮਦਦ ਕਰਨ ਵਾਲੇ ਪਾਰਟੀ ਦੇ ਵਰਕਰਾਂ ਨੂੰ ਆਉਂਦੇ ਦਿਨਾਂ 'ਚ ਅਹਿਮ ਜ਼ਿੰਮੇਵਾਰੀਆਂ ਮਿਲਣਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜ਼ੀਰਾ ਦੇ ਵਿਧਾਇਕ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪਰਾਲੀ ਨੂੰ ਅੱਗ ਲਾ ਕੇ ਕੀਤਾ ਪੰਜਾਬ ਸਰਕਾਰ ਦਾ ਵਿਰੋਧ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਨਵਾਂ ਫੁਰਮਾਨ ਜਾਰੀ ਕੀਤਾ ਗਿਆ, ਜਿਸ ਦੇ ਵਿਰੋਧ ਵਿਚ ਅੱਜ ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਕਿਸਾਨ ਯੂਨੀਅਨ ਦੀਆਂ ਜਥੇਬੰਦੀਆਂ ਜਿਨ੍ਹਾਂ ਵਿਚੋਂ ਭਾਰਤੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਸੂਬੇ ਦੇ 17 ਜ਼ਿਲਿ੍ਹਆਂ 'ਚ ਮਾਰਕੀਟ ਕਮੇਟੀ ਦੇ ਮੱੁਖ ਅਧਿਕਾਰੀਆਂ ਨੂੰ ਝੋਨਾ ਤੇ ਹੋਰ ਫ਼ਸਲਾਂ ਸਬੰਧੀ ਮੰਗ ਪੱਤਰ ਦਿੱਤੇ ਗਏ¢ ਇਸੇ ਤਹਿਤ ਤਲਵੰਡੀ ਭਾਈ ਦੇ ਮਾਰਕੀਟ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਪੈਨਸ਼ਨ ਬਹਾਲੀ ਸੰਬੰਧੀ ਸਰਕਾਰ ਸੰਜੀਦਾ- ਐਡਵੋਕੇਟ ਦਹੀਯਾ

ਫ਼ਿਰੋਜ਼ਸ਼ਾਹ, 21 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਸੂਬੇ ਅੰਦਰ ਸੱਤਾ 'ਤੇ ਕਾਬਜ਼ ਰਹੀਆਂ ਸਮੇਂ ਦੀਆਂ ਸਰਕਾਰਾਂ ਨੇ ਰਾਜ ਭਾਗ ਦੀ ਪ੍ਰਾਪਤੀ ਲਈ ਹਮੇਸ਼ਾ ਝੂਠੇ ਮੈਨੀਫੈਸਟੋ ਬਣਾਏ, ਮੁਲਾਜਮਾਂ ਨੂੰ ਰੈਗੂਲਰ ਕਰਨ, ਤਨਖ਼ਾਹਾਂ ਵਧਾਉਣ, ਪੈਨਸ਼ਨ ਬਹਾਲੀ ਦੇ ਲਾਅਰੇ ...

ਪੂਰੀ ਖ਼ਬਰ »

ਜੇ.ਈ. ਦੀ ਕੁੱਟਮਾਰ ਦੇ ਦੋਸ਼ ਹੇਠ 2 ਔਰਤਾਂ ਸਮੇਤ 9 ਖ਼ਿਲਾਫ਼ ਮਾਮਲਾ ਦਰਜ

ਮਮਦੋਟ, 21 ਸਤੰਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਦੇ ਸਰਹੱਦੀ ਪਿੰਡ ਗੱਟੀ ਮਸਤਾ ਨੰਬਰ-1 ਵਿਚ ਬਿਜਲੀ ਦਾ ਮੀਟਰ ਲਗਾਉਣ ਗਏ ਬਿਜਲੀ ਵਿਭਾਗ ਦੇ ਜੇ.ਈ. ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਔਰਤਾਂ ਸਮੇਤ 9 ਜਣਿਆਂ ਨੂੰ ਨਾਮਜ਼ਦ ਕਰਦਿਆਂ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰਾ ਕਰਨਾ ਸਿੱਖ ਸੰਸਥਾਵ ਾਂ ਨੂੰ ਕਮਜ਼ੋਰ ਕਰਨ ਵਾਲਾ - ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ

ਖੋਸਾ ਦਲ ਸਿੰਘ, 21 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਪਾਈਆਂ ਪਟੀਸ਼ਨਾਂ ਨੂੰ ਰੱਦ ਕਰਨ, ਕਮੇਟੀ ਨੂੰ ਮਾਨਤਾ ਦੇਣ ਅਤੇ 2014 ਵਿਚ ਬਣਾਏ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਠੀਕ ਠਹਿਰਾਉਣ ...

ਪੂਰੀ ਖ਼ਬਰ »

ਦੜਾ ਸੱਟਾ ਲਗਾ ਰਹੇ 2 ਵਿਅਕਤੀ ਕਾਬੂ, ਮਾਮਲਾ ਦਰਜ

ਤਲਵੰਡੀ ਭਾਈ, 21 ਸਤੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਪੁਲਿਸ ਵਲੋਂ ਸੱਟਾ ਖੇਡਦੇ 2 ਵਿਅਕਤੀਆਂ ਨੂੰ ਕਾਬੂ ਕਰਨ ਦੀ ਸੂਚਨਾ ਹੈ | ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਾਧੂ ਵਾਲਾ ਰੋਡ ਤਲਵੰਡੀ ਭਾਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਇਮਤਿਹਾਨ ਦਾ ਐਲਾਨਿਆ ਨਤੀਜਾ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਦਿਆਰਥੀਆਂ ਵਿਚ ਨੈਤਿਕ ਸਿੱਖਿਆ ਰਾਹੀਂ ਨੈਤਿਕ ਗੁਣਾਂ ਦਾ ਵਿਕਾਸ ਕਰਨ ਦਾ ਤਹੱਈਆ ਕਰ ਰਿਹਾ ਹੈ | ਬੱਚਿਆਂ ਵਿਚ ਮੁਕਾਬਲੇ ਦੀ ਭਾਵਨਾ ਭਰੀ ਜਾ ਰਹੀ ਹੈ | ਇਸੇ ਮਕਸਦ ਨਾਲ ਗੁਰੂ ...

ਪੂਰੀ ਖ਼ਬਰ »

ਬਲਾਕ ਸਤੀਏਵਾਲਾ ਦੀਆਂ ਦੋ ਰੋਜ਼ਾ ਖੇਡਾਂ ਸ਼ਹੀਦ ਊਧਮ ਸਿੰਘ ਸਟੇਡੀਅਮ ਪਿੰਡ ਸ਼ੇਰ ਖਾਂ ਵਿਖੇ ਸਮਾਪਤ

ਕੁੱਲਗੜ੍ਹੀ, 21 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏਵਾਲਾ ਇੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ 6-11 ਸਾਲ ਦੇ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਨੇ ਕਰਵਾਇਆ ਸਤਿਸੰਗ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਮਨੁੱਖ ਇਕ ਸਰਵਉੱਤਮ ਪ੍ਰਾਣੀ ਹੈ | ਇਸ ਸਿ੍ਸ਼ਟੀ ਦਾ ਸਰਬ-ਉੱਤਮ ਅਰਥਾਤ ਸਭ ਤੋਂ ਉੱਤਮ, ਉੱਚ ਸ਼੍ਰੇਣੀ ਦਾ ਪ੍ਰਾਣੀ ਹੈ, ਪਰ ਇੱਥੇ ਵਿਚਾਰਨ ਵਾਲੀ ਗੱਲ ਇਹ ਹੈ ਕਿ ਵਾਸਤਵ ਵਿਚ ਉਹ ਉੱਚ ਸ਼੍ਰੇਣੀ ਦਾ ਪ੍ਰਾਣੀ ਹੈ | ਜੇਕਰ ...

ਪੂਰੀ ਖ਼ਬਰ »

ਕੌਂਸਲਰ ਸੀਤਾ ਭੱਟੀ ਭਾਜਪਾ ਛੱਡ ਮੁੜ ਕਾਂਗਰਸ 'ਚ ਸ਼ਾਮਿਲ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਅੰਦਰ ਭਾਜਪਾ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਕੁਝ ਦਿਨ ਪਹਿਲਾਂ ਹੀ ਕਾਂਗਰਸ ਛੱਡ ਭਾਜਪਾ 'ਚ ਸ਼ਾਮਿਲ ਹੋਏ ਨਗਰ ਕੌਂਸਲ ਫ਼ਿਰੋਜ਼ਪੁਰ ਸ਼ਹਿਰ ਦੀ ਵਾਰਡ ਨੰਬਰ 31 ਤੋਂ ...

ਪੂਰੀ ਖ਼ਬਰ »

ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮਮਦੋਟ, 21 ਸਤੰਬਰ (ਸੁਖਦੇਵ ਸਿੰਘ ਸੰਗਮ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਫ਼ਿਰੋਜ਼ਪੁਰ ਨਰਿੰਦਰਪਾਲ ਸਿੰਘ ਜਤਾਲਾ ਤੇ ਜ਼ੋਨ ਝੋਕ ਟਹਿਲ ਸਿੰਘ ਦੇ ਪ੍ਰਧਾਨ ਬੂਟਾ ਸਿੰਘ ਕਰੀਆਂ ਦੀ ਅਗਵਾਈ ਹੇਠ ਥਾਣਾ ਮਮਦੋਟ ਮੂਹਰੇ ਮੋਦੀ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਦੁਖੀ ਬਸਤੀ ਜੀਵਨ ਸਿੰਘ ਵਾਸੀ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪਿੰਡ ਮੱਲਵਾਲ ਕਦੀਮ ਅਧੀਨ ਪੈਂਦੀ ਬਸਤੀ ਜੀਵਨ ਸਿੰਘ ਅੰਦਰ ਗੰਦੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਗੰਦਾ ਤੇ ਬਦਬੂਦਾਰ ਪਾਣੀ ਸੜਕਾਂ 'ਤੇ ਘੁੰਮ ਰਿਹਾ ਹੈ ਤੇ ਘਰਾਂ 'ਚੋਂ ਬਾਹਰ ਕੰਮ ਧੰਦੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮੱਲਾਂਵਾਲਾ, 21 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲੇ ਨੇ ਕਸਬਾ ਮੱਲਾਂਵਾਲੇ ਦੇ ਮੇਨ ਚੌਕ 'ਚ ਜ਼ੋਨ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ ਦੀ ਅਗਵਾਈ ਹੇਠ ਮੋਦੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਵਾਲੇ ਮਾਂ-ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ

ਲੱਖੋਂ ਕੇ ਬਹਿਰਾਮ, 21 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ 'ਚ ਪੁਲਿਸ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਮਾਂ-ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਲਿਖਵਾਏ ਬਿਆਨਾਂ 'ਚ ਸੁੱਖਾ ਪੁੱਤਰ ਲਾਲ ਚੰਦ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਮੱਲਾਂਵਾਲਾ, 21 ਸਤੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ 'ਤੇ ਰੱਖੀ ਜਾ ਰਹੀ ਤਿੱਖੀ ਨਜ਼ਰ ਦੇ ਚੱਲਦਿਆਂ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਥਾਣਾ ਮੱਲਾਂਵਾਲਾ ਦੇ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਸਪਲਾਈ ਕਰਨ ਵਾਲੇ ਦੇ 40 ਹਜ਼ਾਰ ਰੁਪਏ ਚੋਰੀ

ਕੁੱਲਗੜ੍ਹੀ, 21 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਗੈਸ ਸਿਲੰਡਰਾਂ ਦੀ ਸਪਲਾਈ ਕਰਨ ਵਾਲੇ ਵਿਅਕਤੀ ਦੇ 40 ਹਜ਼ਾਰ ਰੁਪਏ ਚੋਰੀ ਹੋਣ ਦੀ ਘਟਨਾ ਵਾਪਰੀ ਹੈ | ਥਾਣਾ ਕੁੱਲਗੜ੍ਹੀ ਦੇ ਏ.ਐੱਸ.ਆਈ ਅਮਰ ਸਿੰਘ ਨੂੰ ਮੁੱਦਈ ਜਿਉਣ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਭੰਬਾ ਲੰਡਾ ਵਲੋਂ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਮੀਟਿੰਗ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)-ਸਰਪੰਚ ਪੰਚਾਇਤ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਗੁਰੂਹਰਸਹਾਏ ਵਿਖੇ ਵੀ ਸਰਪੰਚ ਯੂਨੀਅਨ ਵਲੋਂ ਬਲਾਕ ਪੱਧਰੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਯੂਨੀਅਨ ਪ੍ਰਧਾਨ ਹਰਬੰਸ ਲਾਲ ਤੇ ਸਾਥੀ ਸਰਪੰਚਾਂ ਨੇ ਮੰਗਾਂ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨੇ ਪਿੰਡਾਂ 'ਚ ਵਾਟਰ ਪਿਓਰੀਫਾਈ ਉਪਕਰਨ ਵੰਡੇ

ਆਰਿਫ਼ ਕੇ, 21 ਸਤੰਬਰ (ਬਲਬੀਰ ਸਿੰਘ ਜੋਸਨ)-ਪਿੰਡਾਂ ਵਿਚ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਤੇ ਮੁੱਖ ਲੋੜਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਗਰਾਮ ਪੰਚਾਇਤ ਬੱਗੇ ਵਾਲਾ, ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਇਨਸਾਫ਼ ਮੋਰਚਾ ਮਖੂ ਵਲੋਂ ਥਾਣੇ ਅੱਗੇ ਲਾਇਆ ਮੋਰਚਾ ਤੀਜੇ ਦਿਨ 'ਚ ਦਾਖਲ, ਸ਼ਹਿਰ 'ਚ ਰੋਸ ਮਾਰਚ

ਮਖੂ, 21 ਸਤੰਬਰ (ਵਰਿੰਦਰ ਮਨਚੰਦਾ)-ਮਿ੍ਤਕ ਗੁਰਜਿੰਦਰ ਕੌਰ ਤੇ ਉਸ ਦੇ ਬੇਟੇ ਤਜਿੰਦਰਪਾਲ ਸਿੰਘ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਥਾਣਾ ਮਖੂ ਅੱਗੇ ਚੱਲ ਰਿਹਾ ਇਨਸਾਫ਼ ਮੋਰਚਾ ਅੱਜ ਤੀਜੇ ਦਿਨ 'ਚ ਦਾਖ਼ਲ ਹੋ ਗਿਆ | ਅੱਜ ਦੇ ਮੋਰਚੇ 'ਚ ਕ੍ਰਾਂਤੀਕਾਰੀ ਕਿਸਾਨ ...

ਪੂਰੀ ਖ਼ਬਰ »

'ਪੰਜਾਬ ਖੇਡ ਮੇਲੇ' 'ਚ ਗਤਕਾ ਖਿਡਾਰੀਆਂ ਨੇ ਜਿੱਤੇ 32 ਤਗਮੇ

ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੋਰਟਸ ਮੰਤਰੀ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਪੰਜਾਬ 'ਚ ਚੱਲ ਰਹੇ ਪੰਜਾਬ ਖੇਡ ਮੇਲੇ 2022 ਵਿਚ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ...

ਪੂਰੀ ਖ਼ਬਰ »

ਮੰਡਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਰਾਜ-ਭਾਸ਼ਾ ਪਖਵਾੜਾ ਮਨਾਇਆ

ਫ਼ਿਰੋਜ਼ਪੁਰ, 21 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਡਵੀਜ਼ਨ 'ਚ ਰਾਜ-ਭਾਸ਼ਾ ਪਖਵਾੜਾ ਮਾਣਿਆ ਜਾ ਰਿਹਾ ਹੈ, ਜੋ 14 ਸਤੰਬਰ ਤੋਂ ਸ਼ੁਰੂ ਹੋਇਆ ਸੀ ਤੇ 29 ਸਤੰਬਰ ਨੂੰ ਖ਼ਤਮ ਹੋਵੇਗਾ | ਇਸੇ ਲੜੀ ਦੇ ਚੱਲਦੇ ਬੀਤੇ ਦਿਨ ਮੰਡਲ ਹਸਪਤਾਲ ਫ਼ਿਰੋਜ਼ਪੁਰ 'ਚ ਰਾਜ-ਭਾਸ਼ਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਆਵਲਾ ਨੇ ਨਿੱਜੀ ਖਾਤੇ 'ਚੋਂ ਨੌਜਵਾਨਾਂ ਨੂੰ ਦਿੱਤੀਆਂ ਕਿ੍ਕਟ ਕਿੱਟਾਂ

ਗੋਲੂ ਕਾ ਮੋੜ, 21 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਗੁਰੂਹਰਸਹਾਏ ਦੇ ਉਦਯੋਗਪਤੀ ਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ 'ਚ ਆਪਣੇ ਨਿੱਜੀ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੀ ਬੀ.ਏ ਤੀਜੇ ਸਾਲ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਟਾਪਰਾਂ 'ਚ ਬਣਾਈ ਥਾਂ

ਫ਼ਿਰੋਜ਼ਪੁਰ, 21 ਸਤੰਬਰ (ਤਪਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਹਾਲ ਹੀ ਵਿਚ ਬੀ.ਏ. ਤੀਜੇ ਸਾਲ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ, ਜਿਸ ਵਿਚ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਵਧੀਆ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

7 ਤੋਂ 10 ਦਸੰਬਰ ਤੱਕ ਹੋਵੇਗੀ ਮਹਿਲਾਵਾਂ ਦੀ ਆਰਮੀ ਅਗਨੀਵੀਰ ਭਰਤੀ ਰੈਲੀ

ਫ਼ਿਰੋਜ਼ਪੁਰ, 21 ਸਤੰਬਰ (ਤਪਿੰਦਰ ਸਿੰਘ)-ਆਰਮੀ ਅਗਨੀਵੀਰ ਭਰਤੀ ਰੈਲੀ (ਕੇਵਲ ਮਹਿਲਾਵਾਂ) ਦੀ ਭਰਤੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 7 ਦਸੰਬਰ ਤੋਂ 10 ਦਸੰਬਰ ਤੱਕ ਹੋਵੇਗੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਝਗੜੇ ਦੇ ਚਲਦਿਆਂ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ 2 ਸਕੇ ਭਰਾਵਾਂ ਸਮੇਤ 8 ਨਾਮਜ਼ਦ

ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਪੁਰਾਣੇ ਝਗੜੇ ਦੇ ਚੱਲਦਿਆਂ ਦੇਰ ਰਾਤ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਸਿਟੀ ਪੁਲਿਸ ਨੇ ਦੋ ਸਕੇ ਭਰਾਵਾਂ ਤੇ ਅਣਪਛਾਤਿਆਂ ਸਮੇਤ 8 ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ¢ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਸਰਪੰਚਾਂ ਦੀਆਂ ਯੂਨੀਅਨਾਂ ਵਲੋਂ ਮੁੱਖ ਮੰਤਰੀ ਦੇ ਨਾਂਅ ਦਿੱਤੇ ਮੰਗ-ਪੱਤਰ

ਫ਼ਿਰੋਜ਼ਪੁਰ/ਗੁਰੂਹਰਸਹਾਏ, 21 ਸਤੰਬਰ (ਤਪਿੰਦਰ ਸਿੰਘ, ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜਪੁਰ ਬਲਾਕ, ਗੁਰੂਹਰਸਹਾਏ ਬਲਾਕ ਤੇ ਮਮਦੋਟ ਬਲਾਕ, ਲੱਖੋ ਕੇ ਬਹਿਰਾਮ ਪੰਚਾਇਤ ਤੇ ਸਰਪੰਚ ਯੂਨੀਅਨਾਂ ਵਲੋਂ ਇਕੱਠੇ ਹੋ ਕੇ ਸਾਂਝੇ ਤੌਰ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ...

ਪੂਰੀ ਖ਼ਬਰ »

ਭਾਜਪਾ ਮੰਡਲ ਮਮਦੋਟ ਨੇ ਕਸਬਾ ਮਮਦੋਟ ਵਿਖੇ ਚਲਾਈ ਸਫ਼ਾਈ ਮੁਹਿੰਮ

ਮਮਦੋਟ, 21 ਸਤੰਬਰ (ਸੁਖਦੇਵ ਸਿੰਘ ਸੰਗਮ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਲੈ ਕੇ ਪੰਜਾਬ ਭਾਜਪਾ ਪਖਵਾੜਾ ਸੇਵਾ ਸੰਮਤੀ ਵਲੋਂ ਪੂਰੇ ਦੇਸ਼ ਵਿਚ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਕਸਬਾ ਮਮਦੋਟ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ¢ ਇਸ ...

ਪੂਰੀ ਖ਼ਬਰ »

ਕਣਕ ਨਾ ਮਿਲਣ ਕਾਰਨ ਜਥੇਬੰਦੀ ਦੇ ਆਗੂਆਂ ਨੇ ਜਤਾਇਆ ਰੋਸ

ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਇਕਾਈ ਗੁਰੂਹਰਸਹਾਏ ਵਲੋਂ ਦਰਸ਼ਨ ਸਿੰਘ ਭਾਟਾ ਪ੍ਰਧਾਨ, ਕੁਲਦੀਪ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਪਿੰਡ ਕੁਤਬਗੜ੍ਹ ਭਾਟਾ ਤੇ ਪਿੰਡ ਦੁਨੇ ਕੇ ਮਜ਼ਦੂਰਾਂ ਨੂੰ ...

ਪੂਰੀ ਖ਼ਬਰ »

ਸਰਕਾਰਾਂ ਪਿਛਲੇ 30 ਸਾਲਾਂ 'ਚ ਨਹੀਂ ਬਣਾ ਸਕੀਆਂ ਖੇਤੀਬਾੜੀ ਵਿਭਾਗ ਦਾ ਬਲਾਕ ਦਫ਼ਤਰ

ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 21 ਸਤੰਬਰ-ਸੂਬਾ ਸਰਕਾਰ ਤੇ ਖੇਤੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਇਸ ਮਨੋਰਥ ਲਈ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀਬਾੜੀ ਦੇ ਸੰਦ ਖ਼ਰੀਦਣ ਲਈ ...

ਪੂਰੀ ਖ਼ਬਰ »

ਨੂਰਪੁਰ ਸੇਠਾਂ ਦੀ ਟੀਮ ਨੇ ਜਿੱਤਿਆ ਮਾਸਟਰ ਸੁਖਬੀਰ ਸਿੰਘ ਯਾਦਗਾਰੀ ਕਾਸਕੋ ਕਿ੍ਕਟ ਟੂਰਨਾਮੈਂਟ

ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਇਤਿਹਾਸਕ ਪਿੰਡ ਵਜੀਦਪੁਰ ਦੇ ਮਰਹੂਮ ਮਾਸਟਰ ਸੁਖਬੀਰ ਸਿੰਘ ਦੀ ਯਾਦ 'ਚ ਪਿੰਡ ਵਜੀਦਪੁਰ ਵਿਖੇ 11ਵਾਂ ਕਾਸਕੋ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਇਲਾਕੇ ਭਰ ਦੀਆਂ 18 ਟੀਮਾਂ ਨੇ ਹਿੱਸਾ ਲਿਆ¢ ਪ੍ਰਬੰਧਕੀ ਕਮੇਟੀ ਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਜ਼ੀਰਾ, 21 ਸਤੰਬਰ (ਅਜੀਤ ਬਿਊਰੋ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਿਜਲੀ ਵੰਡ ਨਿਯਮ 2022 ਨੂੰ ਲਾਗੂ ਕਰਨ ਦੇ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਇਸ ਨੂੰ ਸਟੇਟਾਂ ਦੇ ਹੱਕਾਂ ਦੇ ਕਰਾਰ ਦਿੰਦਿਆਂ ਬਿਜਲੀ ਨੂੰ ਕਾਰਪੋਰੇਟ ਦੇ ਹੱਥਾਂ 'ਚ ਦੇਣ ਦੀ ਕੋਝੀ ਚਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ

ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਦੇ ਟਰੈਫ਼ਿਕ ਇੰਚਾਰਜ ਨਸੀਬ ਸਿੰਘ ...

ਪੂਰੀ ਖ਼ਬਰ »

ਸਾਬਕਾ ਸੈਨਿਕ ਜੀ.ਓ.ਜੀ. ਟੀਮ ਗੁਰੂਹਰਸਹਾਏ ਵਲੋਂ ਫੌਜਾ ਸਿੰਘ ਸਰਾਰੀ ਦੇ ਨਾਂਅ ਦਿੱਤਾ ਮੰਗ ਪੱਤਰ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)-ਤਹਿਸੀਲ ਗੁਰੂਹਰਸਹਾਏ ਨਾਲ ਸਬੰਧਿਤ ਸਮੂਹ ਜੀ.ਓ.ਜੀ. ਦੀਆਂ 'ਆਪ' ਸਰਕਾਰ ਵਲੋਂ ਸੇਵਾਵਾਂ ਖ਼ਤਮ ਕਰਨ ਦੇ ਰੋਸ 'ਚ ਤੇ ਦੁਬਾਰਾ ਵਿਚਾਰ ਕਰਨ ਲਈ ਮੰਗ ਪੱਤਰ ਸੌਂਪਿਆ ਗਿਆ¢ ਟੀਮ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਸਾਬਕਾ ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਤੇ ਫਿਟ ਇੰਡੀਆ ਪ੍ਰੋਗਰਾਮ ਤਹਿਤ ਕੱਢੀ ਰੈਲੀ

ਫ਼ਿਰੋਜ਼ਪੁਰ, 21 ਸਤੰਬਰ (ਤਪਿੰਦਰ ਸਿੰਘ)-'ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਸ਼ੁੱਭ ਅਵਸਰ 'ਤੇ ਬੀ.ਐੱਸ.ਐਫ. ਦੇ ਸੈੱਕਟਰ ਹੈੱਡ ਕੁਆਟਰ ਫ਼ਿਰੋਜ਼ਪੁਰ ਵਲੋਂ ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤੇ ਫਿਟ ਇੰਡੀਆ ਪ੍ਰੋਗਰਾਮ ਦੇ ਸਬੰਧ 'ਚ ਇਕ ਬਹੁਮੰਤਵੀ ਰੈਲੀ ਕੱਢੀ ਗਈ | ਕੇਂਦਰੀ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਲਗਾਇਆ ਬਜ਼ੁਰਗ ਤੇ ਵਿਧਵਾਵਾਂ ਦੀਆਂ ਪੈਨਸ਼ਨਾਂ ਸੰਬੰਧੀ ਕੈਂਪ

ਫ਼ਿਰੋਜ਼ਪੁਰ, 21 ਸਤੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਬੁਢਾਪਾ ਤੇ ਵਿਧਵਾ ਪੈਨਸ਼ਨਰਾਂ ਨੂੰ ਮਿਲਦੇ ਲਾਭ ਦੀ ਖੱਜਲ-ਖ਼ੁਆਰੀ ਰੋਕਣ ਲਈ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਪ੍ਰੇਰਨਾ ਸਦਕਾ ਹਲਕੇ ਅੰਦਰ ਵੱਖ-ਵੱਖ ਥਾਵਾਂ 'ਤੇ ਸੁਵਿਧਾ ਕੈਂਪ ਲਗਾਏ ਜਾ ...

ਪੂਰੀ ਖ਼ਬਰ »

ਭਾਜਪਾ ਮੰਡਲ ਤਲਵੰਡੀ ਭਾਈ ਵਲੋਂ ਸੇਵਾ ਪੰਦ੍ਹਰਵਾੜੇ ਤਹਿਤ ਸਫ਼ਾਈ ਅਭਿਆਨ

ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਮਨਾਏ ਜਾ ਰਹੇ ਸੇਵਾ ਪੰਦ੍ਹਰਵਾੜੇ ਤਹਿਤ ਭਾਜਪਾ ਮੰਡਲ ਤਲਵੰਡੀ ਭਾਈ ਦੇ ਵਰਕਰਾਂ ਵਲੋਂ ਮੰਡਲ ਪ੍ਰਧਾਨ ਅਨਿਲ ਅਰੋੜਾ ...

ਪੂਰੀ ਖ਼ਬਰ »

ਕੇਂਦਰ ਵਲੋਂ ਬਿਜਲੀ ਵੰਡ ਨੂੰ ਨਿੱਜੀ ਹੱਥਾਂ 'ਚ ਦੇਣ ਲਈ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਵਿਰੋਧ 'ਚ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਜੋ ਹੁਣ ਕਿਸਾਨਾਂ ਦੇ ਵਿਰੋਧ ਕਾਰਨ ਸੰਸਦੀ ਕਮੇਟੀ ਕੋਲ ਪਿਆ ਹੈ, ਦੀਆਂ ਧਾਰਾਵਾਂ ਨੂੰ ਲੁਕਵੇਂ ਢੰਗ ਨਾਲ ਲਾਗੂ ਕਰਨ ਲਈ ਬਿਜਲੀ ਵੰਡ ਲਈ ਪ੍ਰਾਈਵੇਟ ਅਦਾਰੇ ਵਲੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਖੋਸਾ ਦਲ ਸਿੰਘ ਇਕਾਈ ਦਾ ਗਠਨ

ਖੋਸਾ ਦਲ ਸਿੰਘ, 21 ਸਤੰਬਰ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਖੋਸਾ ਦਲ ਸਿੰਘ ਇਕਾਈ ਦਾ ਗਠਨ ਕੀਤਾ ਗਿਆ, ਜਿਸ ਦੌਰਾਨ ਭਜਨ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦੀ ਇਕਾਈਸ ਦਾ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਰਾਮ ਸਿੰਘ ਖੋਸਾ ਦਲ ...

ਪੂਰੀ ਖ਼ਬਰ »

ਸਵੱਛ ਅਭਿਆਨ ਤਹਿਤ ਭਾਜਪਾ ਆਗੂਆਂ ਨੇ ਕਸਬਾ ਆਰਿਫ਼ ਕੇ ਦੀ ਕੀਤੀ ਸਫ਼ਾਈ

ਆਰਿਫ਼ ਕੇ, 21 ਸਤੰਬਰ (ਬਲਬੀਰ ਸਿੰਘ ਜੋਸਨ)- ਸਵੱਛ ਅਭਿਆਨ ਦੇ ਤਹਿਤ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX