ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਬਠਿੰਡਾ

ਗੁਰਦਾਸ ਸਿੰਘ ਚੱਕ ਬਖਤੂ ਬਣੇ ਟਰੱਕ ਆਪ੍ਰੇਟਰ ਯੂਨੀਅਨ ਭੁੱਚੋ ਮੰਡੀ ਦੇ ਪ੍ਰਧਾਨ

ਭੁੱਚੋ ਮੰਡੀ, 21 ਸਤੰਬਰ (ਬਿੱਕਰ ਸਿੰਘ ਸਿੱਧੂ, ਪਰਵਿੰਦਰ ਸਿੰਘ ਜੋੜਾ)-ਸਥਾਨਕ ਟਰੱਕ ਆਪ੍ਰੇਟਰ ਯੂਨੀਅਨ ਦਾ 'ਆਪ' ਆਗੂ ਗੁਰਦਾਸ ਸਿੰਘ ਚੱਕ ਬਖਤੂ ਨੂੰ ਪ੍ਰਧਾਨ ਅਤੇ ਆਪ ਆਗੂ ਸਰਬਜੀਤ ਸਿੰਘ ਮਾਹਲ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ | ਇਸ ਖ਼ਬਰ ਦਾ ਪਤਾ ਲਗਦੇ ਹੀ ਵੱਡੀ ਗਿਣਤੀ ਵਿਚ ਟਰੱਕ ਆਪ੍ਰੇਟਰਾਂ ਨੇ ਇਸ ਚੋਣ ਦਾ ਵਿਰੋਧ ਕਰਦੇ ਹੋਏ ਐਫ ਸੀ ਆਈ ਦੇ ਗੁਦਾਮਾਂ ਦੇ ਨਜ਼ਦੀਕ ਬਾਲਿਆਂਬਾਲੀ ਰੋਡ 'ਤੇ ਧਰਨਾ ਲਗਾ ਕੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਦੂਸਰੇ ਪਾਸੇ ਨਵੇਂ ਚੁਣੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੇ ਸਮਰਥਕਾਂ ਵਲੋਂ ਉਨ੍ਹਾਂ ਨੂੰ ਹਾਰ ਪਾ ਕੇ ਜਸ਼ਨ ਮਨਾਏ ਜਾ ਰਹੇ ਸਨ | ਜ਼ਿਕਰਯੋਗ ਹੈ ਕਿ ਚਾਰ ਅਪ੍ਰੈਲ ਨੂੰ ਦੋ ਫਾੜ ਚੱਲੀ ਆ ਰਹੀ ਯੂਨੀਅਨ ਨੂੰ ਰਲਾ ਕੇ ਹਲਕਾ ਵਿਧਾਇਕ ਦੇ ਲੜਕੇ ਦੀ ਦੇਖ ਰੇਖ ਹੇਠ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਸੀ, ਜੋ ਕਿ ਅੱਜ ਤੱਕ ਯੂਨੀਅਨ ਦਾ ਕੰਮ ਕਾਜ ਦੇਖ ਰਹੀ ਸੀ | ਪ੍ਰੰਤੂ ਅੱਜ ਅਚਾਨਕ ਪੰਜ ਮੈਂਬਰੀ ਕਮੇਟੀ ਨੂੰ ਭੰਗ ਕਰਕੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰ ਦਿੱਤੀ ਗਈ | ਜਿਸ ਦਾ ਵੱਡੀ ਪੱਧਰ 'ਤੇ ਟਰੱਕ ਅੀਪ੍ਰੇਟਰਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ | ਗੱਲ ਕਿਸੇ ਤਣ ਪੱਤਣ ਨਾ ਲਗਦੀ ਦੇਖ ਵਿਰੋਧ ਕਰ ਰਹੇ ਧੜੇ ਨੇ ਟਰੱਕ ਅਪਰੇਟਰ ਯੂਨੀਅਨ ਤੋਂ ਕਿਨਾਰਾ ਕਰਦੇ ਹੋਏ ਆਪਣੇ ਧੜੇ ਦਾ ਨਵਾਂ ਦਫ਼ਤਰ ਖੋਲ੍ਹ ਦਿੱਤਾ ਅਤੇ ਯੂਨੀਅਨ ਤੋਂ ਤੋੜ ਵਿਛੋੜਾ ਕਰ ਲਿਆ | ਵਿਰੋਧ ਕਰ ਰਹੇ ਧੜੇ ਦੇ ਆਗੂ ਬਰਿੰਦਰਪਾਲ ਸਿੰਘ ਬਿੰਪਾ, ਲਾਲੀ ਸ਼ੇਰਗਿੱਲ ਆਦਿ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਸਲੇ ਨੂੰ ਲੈ ਕਿ ਅਸੀਂ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਮਿਲੇ ਸੀ ਪ੍ਰੰਤੂ ਉਨ੍ਹਾਂ ਨੇ ਸਾਡੀ ਗੱਲ ਸੁਣਨ ਦੀ ਬਜਾਏ ਗੁਰਦਾਸ ਸਿੰਘ ਨੂੰ ਯੂਨੀਅਨ ਦਾ ਪ੍ਰਧਾਨ ਮੰਨਣ ਲਈ ਜ਼ੋਰ ਪਾਇਆ ਅਤੇ ਸਾਡੀ ਕੋਈ ਗੱਲ ਨਹੀਂ ਸੁਣੀ | ਉਨ੍ਹਾਂ ਕਿਹਾ ਕਿ ਯੂਨੀਅਨ ਵਿਚ ਕੁੱਲ 220 ਟਰੱਕ ਹਨ, ਜਿੰਨਾਂ ਵਿਚੋਂ 210 ਟਰੱਕ ਸਾਡੇ ਧੜੇ ਕੋਲ ਹਨ | ਉਨ੍ਹਾਂ ਕੋਲ ਸਿਰਫ਼ 10 ਟਰੱਕ ਬਚਦੇ ਹਨ | ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਠੇਕੇਦਾਰ ਨੂੰ ਟਰੱਕ ਮੁਹੱਈਆ ਨਹੀਂ ਕਰਵਾਏ ਜਾਣਗੇ | ਜੇਕਰ ਸਰਕਾਰ ਨੇ ਸਾਨੂੰ ਟੈਂਡਰ ਅਲਾਟ ਕਰ ਦਿੱਤੇ ਤਾਂ ਅਸੀ ਕੰਮ ਕਰਾਂਗੇ | ਜੇਕਰ ਸਾਨੂੰ ਟੈਂਡਰ ਨਹੀਂ ਮਿਲਦੇ ਤਾਂ ਅਸੀਂ ਨਵੇਂ ਪ੍ਰਧਾਨ ਨਾਲ ਚੱਲਣ ਦੀ ਬਿਜਾਏ ਆਪਣੇ ਟਰੱਕ ਘਰਾਂ ਵਿਚ ਖੜ੍ਹੇ ਕਰ ਦੇਵਾਂਗੇ | ਦੂਸਰੇ ਪਾਸੇ ਨਵੇਂ ਚੁਣੇ ਪ੍ਰਧਾਨ ਗੁਰਦਾਸ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਅਸੀਂ ਸਾਰੇ ਟਰੱਕ ਆਪ੍ਰੇਟਰਾਂ ਨੂੰ ਨਾਲ ਲੈ ਕੇ ਚੱਲਾਂਗੇ | ਹਲਕਾ ਵਿਧਾਇਕ ਦਾ ਪੱਖ ਜਾਨਣ ਲਈ ਜਦ ਫੋਨ ਕੀਤਾ ਗਿਆ ਤਾਂ ਫੋਨ ਉਨ੍ਹਾਂ ਦੇ ਬੇਟੇ ਹਰਸਿਮਰਨ ਨੇ ਚੁੱਕਿਆ | ਉਨ੍ਹਾਂ ਆਪਣਾ ਪੱਖ ਰਖਦੇ ਹੋਏ ਕਿਹਾ ਕਿ ਟਰੱਕ ਅਪਰੇਟਰਾਂ ਦੀਆਂ ਸ਼ਿਕਾਇਤਾਂ ਅਕਸਰ ਆਉਂਦੀਆਂ ਸਨ | ਜਿਸ ਕਰਕੇ ਨਵਾਂ ਪ੍ਰਧਾਨ ਲਗਾਇਆ ਗਿਆ ਹੈ, ਜੇਕਰ ਨਵੇਂ ਪ੍ਰਧਾਨ ਖਿਲਾਫ਼ ਕੋਈ ਸ਼ਕਾਇਤ ਮਿਲਦੀ ਹੈ ਤਾਂ ਉਸ ਨੂੰ ਵੀ ਬਦਲ ਦਿੱਤਾ ਜਾਵੇਗਾ |

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਤੇ ਤਕਨਾਲੋਜੀ ਵਿਭਾਗ ਨੂੰ 1 ਕਰੋੜ ਰੁਪਏ ਦੀ ਗ੍ਰਾਂਟ ਲਈ ਚੁਣਿਆ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੇ ਕੰਪਿਊਟਰ ਸਾਇੰਸ ਅਤੇ ਤਕਨਾਲੋਜੀ ਵਿਭਾਗ ਨੂੰ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ, ਭਾਰਤ ਸਰਕਾਰ ਦੇ ਡਿਜੀਟਲ ਇੰਡੀਆ ਕਾਰਪੋਰੇਸਨ ਦੁਆਰਾ ...

ਪੂਰੀ ਖ਼ਬਰ »

ਕੋਟਸ਼ਮੀਰ ਦੀਆਂ ਵਾਲੀਬਾਲ ਟੀਮਾਂ ਜ਼ਿਲ੍ਹੇ ਭਰ 'ਚੋਂ ਅੱਵਲ

ਕੋਟਫੱਤਾ, 21 ਸਤੰਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਸ਼ਮੀਰ ਦੇ ਵਾਲੀਬਾਲ ਖਿਡਾਰੀਆਂ ਨੇ ਪਿੰਡ ਦੇ ਸਕੂਲ ਦਾ ਨਾਮ ਰੌਸ਼ਨ ਕਰਦਿਆਂ ਪਹਿਲਾਂ ਜ਼ੋਨ ਤੇ ਫਿਰ ਬਲਾਕ ਪੱਧਰੀ ਖੇਡ ਮੇਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਤੋਂ ਬਾਅਦ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਖੇਡ ਵਿਭਾਗ ਦੀ ਮੇਜ਼ਵਾਨੀ ਵਿਚ ਚੱਲ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ | ਖੇਡਾਂ ਵਿਚ ਜ਼ਿਲੇ੍ਹ ਭਰ 'ਚੋਂ ਕਰੀਬ 23 ਹਜ਼ਾਰ ਖਿਡਾਰੀਆਂ ...

ਪੂਰੀ ਖ਼ਬਰ »

ਔਰਤ ਨੇ ਫ਼ਾਹਾ ਲਗਾ ਕੀਤੀ ਖੁਦਕੁਸ਼ੀ

ਬਠਿੰਡਾ, 21 ਸਤੰਬਰ (ਵੀਰਪਾਲ ਸਿੰਘ)-ਬਠਿੰਡਾ 'ਚ ਪਰਸਰਾਮ ਨਗਰ ਵਿਖੇ ਇਕ ਔਰਤ ਵਲੋਂ ਗਲੇ ਵਿਚ ਫੰਦਾ ਲਗਾ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਰਾ ਦੇ ਮੁੱਖ ਦਫ਼ਤਰ ਵਿਖੇ ਕਿਸੇ ਵਿਅਕਤੀ ਵਲੋਂ ਸੂਚਿਤ ਕਰ ਜਾਣਕਾਰੀ ਦਿੱਤੀ ਕਿ ਕਿਸੇ ...

ਪੂਰੀ ਖ਼ਬਰ »

ਇਕਰਾਰਨਾਮੇ ਤਹਿਤ ਖਰੀਦੀ ਜ਼ਮੀਨ ਦੀ ਮਾਲਕੀ ਲਈ ਭਟਕ ਰਿਹੈ ਦਲਿਤ ਪਰਿਵਾਰ

ਬਠਿੰਡਾ, 21 ਸਤੰਬਰ (ਪੱਤਰ ਪ੍ਰੇਰਕ)- ਪਿੰਡ ਬਹਾਦਰਗੜ੍ਹ ਜੰਡੀਆਂ ਦੇ ਦੋ ਦਲਿਤ ਪਰਿਵਾਰ ਇਕ ਇਕਰਾਰਨਾਮੇ ਤਹਿਤ ਖ਼ਰੀਦ ਗਈ ਲੱਖਾਂ ਰੁਪਏ ਦੀ ਜ਼ਮੀਨ ਦੀ ਮਾਲਕੀ ਲਈ ਦਰ-ਦਰ ਭਟਕ ਰਹੇ, ਜਿੰਨਾਂ ਦੀ ਸਰਕਾਰੇ-ਦਰਬਾਰੇ ਕੋਈ ਸੁਣਵਾਈ ਨਹੀਂ ਹੋ ਰਹੀ | ਪੀੜਤਾਂ ਨੇ ਅਨੁਸੂਚਿਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਸੀਂਗੋ ਮੰਡੀ, 21 ਸਤੰਬਰ (ਲੱਕਵਿੰਦਰ ਸ਼ਰਮਾ)-ਪੰਜਾਬ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸਥਾਨਕ ਮੰਡੀ ਦੀ ਪਿੁਲਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਪੁਲਿਸ ਨੇ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਭਖਦੀਆਂ ਮੰਗਾਂ ਸੰਬੰਧੀ ਅੱਜ ਕੀਤਾ ਜਾਵੇਗਾ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ

ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਜ਼ਿਲ੍ਹਾ ਬਠਿੰਡਾ ਵਲੋਂ ਅੱਜ 22 ਸਤੰਬਰ ਨੂੰ 12 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ | ਮੌੜ ਦੇ ਹਲਕਾ ਵਿਧਾਇਕ ਵਲੋਂ ...

ਪੂਰੀ ਖ਼ਬਰ »

ਮਾਮਲਾ ਵਪਾਰੀ ਤੋਂ ਫਿਰੌਤੀ ਮੰਗਣ ਦਾ ਸਿੱਧੂ ਮੂਸੇਵਾਲਾ ਕੇਸ ਵਿਚ ਨਾਮਜ਼ਦ ਗੈਂਗਸਟਰ ਮਨਪ੍ਰੀਤ ਮੰਨਾ ਦਾ ਤਿੰਨ ਦਿਨ ਦਾ ਲਿਆ ਰਿਮਾਂਡ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਵਪਾਰਕ ਨਗਰ ਰਾਮਾਂ ਮੰਡੀ ਦੇ ਇਕ ਵਪਾਰੀ ਤੋਂ ਕਥਿਤ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਵਲੋਂ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸਹਿ ਦੋਸ਼ੀ ਵਜੋਂ ...

ਪੂਰੀ ਖ਼ਬਰ »

ਬੱਸਾਂ ਦੀ ਘਾਟ ਤੋਂ ਦੁਖੀ ਵਿਦਿਆਰਥੀਆਂ ਨੇ ਕੀਤਾ ਨੈਸ਼ਨਲ ਹਾਈਵੇ ਜਾਮ

ਸੰਗਤ ਮੰਡੀ, 21 ਸਤੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇ ਨੰਬਰ-54 'ਤੇ ਪੈਂਦੇ ਪਿੰਡ ਗੁਰਥੜੀ ਵਿਖੇ ਅੱਜ ਸਵੇਰੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਬੱਸਾਂ ਦੀ ਘਾਟ ਤੋਂ ਦੁਖੀ ਵਿਦਿਆਰਥੀਆਂ ਨੇ ਸੜਕ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਪੰਚਾਇਤੀ ਰਾਜ ਦੀ ਬਹਾਲੀ ਲਈ ਸਰਪੰਚ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਸੌਂਪਿਆ

ਬਠਿੰਡਾ, 21 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਪੰਚਾਇਤੀ ਰਾਜ ਦੀ ਬਹਾਲੀ ਤੇ ਪੰਚਾਇਤਾਂ ਦੀ ਮਜ਼ਬੂਤੀ ਲਈ ਸਰਪੰਚ ਯੂਨੀਅਨ ਬਠਿੰਡਾ ਵਲੋਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਮਾਨ ਸਰਪੰਚ ਪਿੰਡ ਝੁੰਬਾ ਤੇ ਪੰਜਾਬ ਯੂਥ ਕਾਂਗਰਸ ਦੇ ਬੁਲਾਰੇ ਮਨਜੀਤ ਸਿੰਘ ਕੋਟਫੱਤਾ ਦੀ ...

ਪੂਰੀ ਖ਼ਬਰ »

ਜਬਰ ਜਨਾਹ ਦੀ ਸ਼ਿਕਾਰ 12 ਸਾਲਾ ਬੱਚੀ ਬਣੀ ਮਾਂ

ਬਠਿੰਡਾ, 21 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਇੱਕ ਪਿੰਡ ਦੀ 12 ਸਾਲਾ ਬੱਚੀ ਨੇ ਇਕ ਬੱਚੇ ਨੂੰ ਜਨਮ ਦਿੱਤਾ | ਸੱਤਵੀਂ ਕਲਾਸ 'ਚ ਪੜਨ ਵਾਲੀ ਲੜਕੀ ਨਾਲ ਇੱਕ 25 ਸਾਲਾ ਨੌਜਵਾਨ ਨੇ ਡਰਾ ਧਮਕਾ ਕੇ ਜਬਰ ਜਨਾਹ ਕੀਤਾ ਸੀ | ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਦੇ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ ਸਿਖ਼ਲਾਈ ਪ੍ਰੋਗਰਾਮ ਕਰਵਾਇਆ

ਮਾਨਸਾ, 21 ਸਤੰਬਰ (ਸੱਭਿ. ਪ੍ਰਤੀ.)- ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਮਾਡਲ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਬਣਾਉਣ ਸਬੰਧੀ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਟੀ. ਬੈਨਿਥ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਪਿੰਡਾਂ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਜਨਮ ਦਿਨ 'ਤੇ ਗੋਨਿਆਣਾ ਵਿਖੇ ਖ਼ੂਨਦਾਨ ਕੈਂਪ

ਗੋਨਿਆਣਾ, 21 ਸਤੰਬਰ (ਬਰਾੜ ਆਰ. ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਸੰਬੰਧ ਵਿਚ ਸਥਾਨਕ ਪੰਚਾਇਤੀ ਧਰਮਸ਼ਾਲਾ ਵਿਚ ਭਾਰਤੀਯ ਜਨਤਾ ਯੁਵਾ ਮੋਰਚਾ ਗੋਨਿਆਣਾ ਮੰਡੀ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ 55ਵਾਂ ਇੰਜੀਨੀਅਰ ਦਿਵਸ ਮਨਾਇਆ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਲੋਂ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ 55ਵਾਂ ਇੰਜੀਨੀਅਰ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਸਰ ਮੋਕਸਗੁੰਡਮ ...

ਪੂਰੀ ਖ਼ਬਰ »

ਬੀ.ਕੇ.ਯੂ (ਸਿੱਧੂਪੁਰ) ਕੋਠੇ ਗੋਬਿੰਦ ਨਗਰ ਇਕਾਈ ਦੀ ਚੋਣ

ਨਥਾਣਾ, 21 ਸਤੰਬਰ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਕੋਠੇ ਗੋਬਿੰਦ ਨਗਰ ਇਕਾਈ ਦੀ ਚੋਣ ਬਲਾਕ ਜਨਰਲ ਸਕੱਤਰ ਅੰਗਰੇਜ਼ ਸਿੰਘ ਅਤੇ ਬਲਾਕ ਬਾਜਾਖਾਨਾ ਦੇ ਪ੍ਰਧਾਨ ਮੇਜਰ ਸਿੰਘ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਕੀਤੀ ਗਈ | ਇਸ ਦੌਰਾਨ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ

ਗੋਨਿਆਣਾ, 21 ਸਤੰਬਰ (ਲਛਮਣ ਦਾਸ ਗਰਗ)- ਕਿਸਾਨ ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ ਅੱਜ ਗੁਰਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਝੋਨੇ ਦੀ ਖ਼ਰੀਦ ਲਈ ਸੰਬੰਧਿਤ ਲੈਂਡ ਮੈਪਿੰਗ ਕਰਨ ਤੋਂ ਪਹਿਲਾਂ ...

ਪੂਰੀ ਖ਼ਬਰ »

ਗੁਲਾਬਗੜ੍ਹ ਸਕੂਲ ਦੀ ਟੀਮ ਵਾਲੀਬਾਲ ਸਮੈਸ਼ਿੰਗ 'ਚ ਪਹਿਲੇ ਸਥਾਨ 'ਤੇ ਰਹੀ

ਕੋਟਫੱਤਾ, 21 ਸਤੰਬਰ (ਰਣਜੀਤ ਸਿੰਘ ਬੁੱਟਰ)- ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਸੈਕੰਡਰੀ ਸਕੂਲ ਗੁਲਾਬਗੜ੍ਹ ਦੀ ਵਾਲੀਬਾਲ ਸਮੈਸ਼ਿੰਗ ਟੀਮ ਅੰਡਰ-17 ਬਠਿੰਡਾ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਹੀ | ...

ਪੂਰੀ ਖ਼ਬਰ »

ਅਧਿਆਪਕ ਵਰਗ ਦੇ ਬਲਾਕ ਪੱਧਰ ਦੇ ਮੁਕਾਬਲੇ 'ਚ ਸੈਕੰਡਰੀ ਸਕੂਲ ਸੇਲਬਰਾਹ ਦੇ ਚਾਰ ਅਧਿਆਪਕਾਂ ਨੇ ਪੁਜ਼ੀਸ਼ਨਾਂ ਕੀਤੀਆਂ ਹਾਸਲ

ਭਾਈਰੂਪਾ, 21 ਸਤੰਬਰ (ਵਰਿੰਦਰ ਲੱਕੀ)-ਅਧਿਆਪਕ ਵਰਗ ਦੇ ਬਲਾਕ ਪੱਧਰੀ ਮੁਕਾਬਲੇ 'ਚ ਸੈਕੰਡਰੀ ਸਕੂਲ ਸੇਲਬਰਾਹ ਦੇ ਚਾਰ ਅਧਿਆਪਕਾਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਸਕੂਲ ਦੇ ਮੁਖੀ ਅਮਨਦੀਪ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਤਾ ਭਾਈ ਕਾ ਵਿਖੇ ...

ਪੂਰੀ ਖ਼ਬਰ »

ਮੈਡੀਕਲ ਸਟੋਰ 'ਤੇ ਹੱਲਾ ਬੋਲਦਿਆਂ ਦੋ ਨੌਜਵਾਨਾਂ ਨੂੰ ਕੀਤਾ ਜ਼ਖ਼ਮੀ, ਭੰਨਤੋੜ ਵੀ ਕੀਤੀ-9 ਖ਼ਿਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਵਿਖੇ ਅੱਜ ਇੱਕ ਮੈਡੀਕਲ ਸਟੋਰ ਤੇ ਕੁੱਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹੱਲਾ ਬੋਲਦਿਆਂ ਮੈਡੀਕਲ ਸਟੋਰ ਦੇ ਮਾਲਕ ਅਤੇ ਉਸ ਦੇ ਰਿਸ਼ਤੇਦਾਰ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਦੁਕਾਨ ਦੀ ਭੰਨਤੋੜ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ

ਗੋਨਿਆਣਾ, 21 ਸਤੰਬਰ (ਬਰਾੜ ਆਰ. ਸਿੰਘ)-ਅੱਜ ਗੋਨਿਆਣਾ ਦੀ ਨਵੀਂ ਅਨਾਜ ਮੰਡੀ ਵਿਚ ਭਾਈ ਜਗਤਾ ਜੀ ਟਰੇਡਿੰਗ ਕੰਪਨੀ ਸ. ਸੁਖਪਾਲ ਸਿੰਘ ਬੁੱਟਰ ਦੀ ਦੁਕਾਨ 'ਤੇ ਕਿਸਾਨ ਮਨਦੀਪ ਸਿੰਘ ਨੰਬਰਦਾਰ ਦਾਨ ਸਿੰਘ ਵਾਲਾ ਨਰਮਾ ਲੈ ਕੇ ਆਇਆ, ਜਿਸ ਦੀ ਖ਼ਰੀਦ ਏ.ਬੀ. ਕੋਟ ਸਪਿੰਨ ਇੰਡੀਆ ...

ਪੂਰੀ ਖ਼ਬਰ »

ਨਗਰ ਪੰਚਾਇਤ ਲਹਿਰਾ ਮੁਹੱਬਤ ਵਿਖੇ ਇੰਡੀਅਨ ਸਵੱਛਤਾ ਲੀਗ 2022 ਰੈਲੀ

ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ)- ਇੰਡੀਅਨ ਸਵੱਛਤਾ ਲੀਗ 2022 ਭਾਰਤ ਦਾ ਪਹਿਲਾ ਅੰਤਰ-ਸ਼ਹਿਰੀ ਮੁਕਾਬਲਾ ਹੈ | ਜਿਸ ਦੀ ਅਗਵਾਈ ਨੌਜਵਾਨਾਂ ਵਲੋਂ ਕੂੜਾ ਮੁਕਤ ਸ਼ਹਿਰ ਬਣਾਉਣ ਵੱਲ ਕੀਤੀ ਜਾ ਰਹੀ ਹੈ | ਲੇਹ ਤੋਂ ਕੰਨਿਆਕੁਮਾਰੀ ਤੱਕ 1800 ਤੋਂ ਵੱਧ ਸ਼ਹਿਰਾਂ ...

ਪੂਰੀ ਖ਼ਬਰ »

ਹੱਕ ਮੰਗਦੇ ਸਹਾਇਕ ਪ੍ਰੋਫ਼ੈਸਰਾਂ 'ਤੇ ਲਾਠੀਚਾਰਜ ਦੀ ਨਿਖੇਧੀ

ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜੱਥੇਬੰਦੀ ਐਮ. ਐਸ. ਯੂ. ਦੇ ਪ੍ਰਧਾਨ ਸਰਬਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੰਗਾਮੀ ਮੰਟਿੰਗ ਵਿਚ ਬੀਤੇ ਦਿਨੀਂ ਪੰਜਾਬ ਪੁਲਿਸ ਵਲੋਂ 1158 ਸਹਾਇਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਧਿਕਾਰੀ ਵਲੋਂ ਮਠਿਆਈਆਂ ਵਾਲੇ ਦੁਕਾਨਦਾਰਾਂ ਨਾਲ ਮੀਟਿੰਗ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਸਿਵਲ ਸਰਜਨ ਡਾ.ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਸਿਹਤ ਅਧਿਕਾਰੀ ਡਾ.ਊਸ਼ਾ ਗੋਇਲ ਅਤੇ ਫੂਡ ਸੇਫ਼ਟੀ ਅਫ਼ਸਰ ਨਵਦੀਪ ਸਿੰਘ ਵਲੋਂ ਤਿਉਹਾਰੀਂ ਸੀਜ਼ਨ ਨੂੰ ਲੈ ਕੇ ਸਥਾਨਕ ਮਠਿਆਈ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ 'ਚ ਦਾਖ਼ਲ 6 ਮਰੀਜ਼ ਹੋਏ ਫ਼ਰਾਰ

ਬਠਿੰਡਾ, 21 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸਰਕਾਰੀ ਹਸਪਤਾਲ ਦੇ ਅੰਦਰ ਬਣੇ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ 6 ਲੋਕਾਂ ਵਲੋਂ ਦਰਵਾਜੇ ਤੋੜ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ | ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਕੇਂਦਰ 'ਚ ਸਿਰਫ਼ ਉਨ੍ਹਾਂ ਮਰੀਜ਼ਾਂ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ

ਸੰਗਤ ਮੰਡੀ, 21 ਸਤੰਬਰ (ਅੰਮਿ੍ਤਪਾਲ ਸ਼ਰਮਾ)- ਸੰਗਤ ਬਲਾਕ ਦੇ ਪਿੰਡ ਬਾਂਡੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਬਲਾਕ ਖੇਤੀਬਾੜੀ ਅਫ਼ਸਰ ਡਾ. ਧਰਮਪਾਲ ਮੋਰੀਆ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ...

ਪੂਰੀ ਖ਼ਬਰ »

ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਪ੍ਰੋਫ਼ੈਸਰਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ

ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ)-ਬੀਤੇ ਦਿਨੀਂ ਬਰਨਾਲਾ ਵਿਖੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਕਾਲਜਾਂ ਦੇ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਉਪਰ ਪੰਜਾਬ ਪੁਲਿਸ ਵਲੋਂ ਪੰਜਾਬ ਸਰਕਾਰ ਦੀ ਸ਼ਹਿ 'ਤੇ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਕਾਲਜ ਜ਼ੋਨਲ ਕਿ੍ਕਟ ਟੂਰਨਾਮੈਂਟ ਸ਼ੁਰੂ

ਉਦਘਾਟਨੀ ਮੈਚ ਵਿਚ ਫ਼ਰੀਦਕੋਟ ਦੀ ਜਿੱਤ ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ. ਕਾਲਜ, ਬਠਿੰਡਾ ਦੀ ਮੇਜ਼ਵਾਨੀ ਵਿਚ ਪੰਜਾਬੀ ਯੂਨੀਵਰਸਿਟੀ ਦਾ ਅੰਤਰ ਕਾਲਜ ਜ਼ੋਨਲ ਕਿ੍ਕਟ ਟੂਰਨਾਮੈਂਟ ਸ਼ੁਰੂ ਹੋ ਗਿਆ | ਇਸ ਪੰਜ ਰੋਜ਼ਾ ਕ੍ਰਿਕਟ ਟੂਰਨਾਮੈਂਟ ...

ਪੂਰੀ ਖ਼ਬਰ »

ਪੰਜਾਬ ਦੀਆਂ ਦੂਜੀਆਂ ਪਾਰਟੀਆਂ ਤੋਂ ਦੁਖੀ ਹੋ ਕੇ ਲੋਕ ਭਾਜਪਾ ਨਾਲ ਜੁੜ ਰਹੇ ਹਨ-ਦਿਆਲ ਸੋਢੀ

ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਲੋਕ ਹੁਣ ਭਾਜਪਾ ਵਿਚ ਸ਼ਾਮਿਲ ਹੋਣ ਲੱਗੇ ਹਨ | ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਦਿਆਲ ਸੋਢੀ ਨੇ ਮੌੜ ਵਿਧਾਨ ਸਭਾ ਹਲਕੇ ਦੇ ਪਿੰਡ ਰਾਏ ਖਾਨਾ ਵਿਖੇ ਪੁਰਾਣੇ ...

ਪੂਰੀ ਖ਼ਬਰ »

'ਕੰਪਿਊਟਰ ਦੀ ਆਰ ਭਾਸ਼ਾ ਰਾਹੀਂ ਡਾਟੇ ਦਾ ਮੁਲਾਂਕਣ' ਵਿਸ਼ੇ 'ਤੇ ਪੰਜ ਰੋਜ਼ਾ ਵਰਕਸ਼ਾਪ ਸਮਾਪਤ

ਤਲਵੰਡੀ ਸਾਬੋ, 21 ਸਤੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਅਕਾਲ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਅਤੇ ਆਈ.ਆਈ.ਕਾਨਪੁਰ ਦੀ ਈ.ਆਈ.ਸੀ.ਟੀ. ਅਕਾਦਮੀ ਦੇ ਸਾਂਝੇ ਯਤਨਾਂ ਸਦਕਾ 'ਕੰਪਿਊਟਰ ਦੀ ਆਰ ਭਾਸ਼ਾ ਰਾਹੀਂ ਡਾਟੇ ਦਾ ਮੁਲਾਂਕਣ' ਵਿਸ਼ੇ 'ਤੇ ਚੱਲ ਰਹੀ ਪੰਜ ਰੋਜ਼ਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ

ਤਲਵੰਡੀ ਸਾਬੋ, 21 ਸਤੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਹਫ਼ਤਾਵਾਰੀ ਧਾਰਮਿਕ ਗਤੀਵਿਧੀਆਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਵਿਚ ...

ਪੂਰੀ ਖ਼ਬਰ »

ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਲੋਂ ਧਾਰਮਿਕ ਸਮਾਗਮ ਕਰਵਾਇਆ

ਤਲਵੰਡੀ ਸਾਬੋ, 21 ਸਤੰਬਰ (ਰਵਜੋਤ ਸਿੰਘ ਰਾਹੀ)- ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਲੋਂ ਸ਼ੁਰੂ ਕੀਤੇ ਗਏ ਆਪਣੇ ਨਵੇਂ ਅਦਾਰੇ ਟੇਕ ਆਫ਼ ਵੀਜ਼ਾ ਅਤੇ ਐਜੂਕੇਸ਼ਨ ਦੇ ਆਰੰਭ ਦੀ ਖ਼ੁਸ਼ੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀ ਯੂਨੀਅਨ ਵਲੋਂ 24 ਦੀ ਇਕੱਤਰਤਾ ਲਈ ਲਾਮਬੰਦੀ

ਨਥਾਣਾ, 21 ਸਤੰਬਰ (ਗੁਰਦਰਸ਼ਨ ਲੁੱਧੜ)-ਸਥਾਨਕ ਪੰਚਾਇਤੀ ਦਫਤਰ ਕੈਂਪਸ ਅੱਗੇ ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਨਥਾਣਾ ਇਕਾਈ ਵੱਲੋਂ 24 ਸਤੰਬਰ ਦੀ ਲੁਧਿਆਣਾ ਇਕੱਤਰਤਾ ਲਈ ਲਾਮਬੰਦੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿੱਚ ਯੂਨੀਅਨ ਦੇ ਸਾਬਕਾ ਸੂਬਾ ਪ੍ਰਧਾਨ ਵਰਿੰਦਰ ...

ਪੂਰੀ ਖ਼ਬਰ »

ਸ਼ਿਵ ਮੰਦਰ ਬਾਲਿਆਂਵਾਲੀ ਦੇ ਆਸ-ਪਾਸ ਲੱਗੇ ਗੰਦਗੀ ਦੇ ਅੰਬਾਰ

ਕੁਲਦੀਪ ਮਤਵਾਲਾ ਬਾਲਿਆਂਵਾਲੀ-ਪਿਛਲੇ ਕਈ ਮਹੀਨਿਆਂ ਤੋਂ ਬਾਲਿਆਂਵਾਲੀ ਵਿਖੇ ਸਬ ਤਹਿਸੀਲ ਤੇ ਸਰਕਾਰੀ ਹਸਪਤਾਲ ਦੇ ਬਾਹਰ ਅਤੇ ਦੌਲਤਪੁਰਾ ਵਾਲੀ ਸੜਕ ਉਤੇ ਪਾਣੀ ਨਾਲ ਅਕਸਰ ਚਿੱਕੜ-ਚੀਲਾ ਕਰਕੇ ਵਾਹਨਾਂ ਅਤੇ ਆਮ ਰਾਹਗੀਰਾਂ ਨੂੰ ਇਥੋਂ ਲੰਘਣਾ ਮੁਹਾਲ ਹੋਣ ਕਰਕੇ ...

ਪੂਰੀ ਖ਼ਬਰ »

ਸਰਕਾਰੀ ਸੀਨੀ. ਸੈਕੰਡਰੀ ਸਕੂਲ ਭਾਗੀਵਾਂਦਰ ਦੇ ਸਕਾਊਟਸ ਨੇ ਲਗਾਇਆ ਹਾਈਕਿੰਗ ਟਰੈਕਿੰਗ ਕੈਂਪ

ਭਾਗੀਵਾਂਦਰ, 21 ਸਤੰਬਰ (ਮਹਿੰਦਰ ਸਿੰਘ ਰੂਪ)-ਭਾਰਤ ਸਕਾਊਟਸ ਅਤੇ ਗਾਈਡਜ਼ ਪੰਜਾਬ ਦੇ ਸਾਲਾਨਾ ਪ੍ਰੋਗਰਾਮ ਤਹਿਤ ਸਕੂਲੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੇਵਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਨਾਵਲ 'ਦੀਜੈ ਬੁਧਿ ਬਿਬੇਕਾ' ਦੀ ਘੁੰਡ ਚੁਕਾਈ

ਭਾਈਰੂਪਾ, 21 ਸਤੰਬਰ (ਵਰਿੰਦਰ ਲੱਕੀ)-ਨਾਵਲ ''ਦੀਜੈ ਬੁਧਿ ਬਿਬੇਕਾ'' ਦੀ ਘੁੰਢ ਚੁਕਾਈ ਸਥਾਨਕ ਕਸਬੇ ਦੇ ਨਾਮਵਾਰ ਸਕੂਲ ਸਮਰਹਿਲ ਪਬਲਿਕ ਸਕੂਲ ਭਾਈ ਰੂਪਾ ਵਿਖੇ ਹੋਈ | ਨਾਵਲ ਦੀ ਲੇਖਿਕਾ ਕਿਰਨਦੀਪ ਕੌਰ ਭਾਈਰੂਪਾ ਹੈ | ਲੈਕਚਰਾਰ ਹੰਸ ਸਿੰਘ ਸੋਹੀ ਦੀ ਅਗਵਾਈ ਹੇਠ ਕਰਵਾਏ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਬਠਿੰਡਾ, 21 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਦਰ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ | ਤਫ਼ਤੀਸ਼ੀ ਅਧਿਕਾਰੀ ...

ਪੂਰੀ ਖ਼ਬਰ »

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਕਿਸਾਨ ਮੇਲਾ 29 ਨੂੰ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਲਗਾਏ ਜਾਂਦੇ ਸਾਉਣੀ ਦੇ ਮੇਲਿਆਂ ਦੀ ਲੜੀ ਤਹਿਤ 23 ਅਤੇ 24 ਸਤੰਬਰ ਨੂੰ ਲੁਧਿਆਣਾ ਅਤੇ ਆਖ਼ਰੀ ਮੇਲਾ 29 ਸਤੰਬਰ 2022 ਨੂੰ ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਲਗਾਇਆ ਜਾ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਸਰਕਾਰ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣਾ 'ਸਿਆਸੀ ਡਰਾਮਾ-ਰਵੀਪ੍ਰੀਤ ਸਿੰਘ ਸਿੱਧੂ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਭਾਜਪਾ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ 22 ਸਤੰਬਰ ਨੂੰ ਸੱਦਿਆ ਗਿਆ ਵਿਧਾਨ ਸਭਾ ਦਾ ਸੈਸ਼ਨ ਲੋਕਾਂ ਦਾ ਧਿਆਨ ਸਰਕਾਰ ਦੀ ਨਾਕਾਮੀ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਦੁਕਾਨਾਂ ਦਾ ਕਿਰਾਇਆ ਜਮ੍ਹਾਂ ਨਾ ਕਰਵਾਉਣ ਨੂੰ ਲੈ ਕੇ ਦੋ ਦੁਕਾਨਾਂ ਸੀਲ

ਬਠਿੰਡਾ, 21 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਨਗਰ ਨਿਗਮ ਵਲੋਂ ਪਿਛਲੇ ਲੰਬੇ ਸਾਲਾਂ ਤੋਂ ਨਿਗਮ ਦੀਆ ਦੁਕਾਨਾਂ ਦਾ ਬਣਦਾ ਕਿਰਾਇਆ ਜਮਾ ਨਾ ਕਰਵਾਉਣ ਵਾਲੀਆ ਦੋ ਦੁਕਾਨਾਂ ਨੂੰ ਸੀਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਨਗਰ ਨਿਗਮ ਅਧਿਕਾਰੀਆਂ ਅਨੁਸਾਰ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸ਼ਹਿਰ ਨੂੰ ਦਰਪੇਸ਼ ਸੀਵਰੇਜ ਸਮੱਸਿਆ ਸੰਬੰਧੀ ਵਿਚਾਰਾਂ ਲਈ ਨਗਰ ਕੌਂਸਲ ਦੇ ਕੌਂਸਲਰਾਂ ਵਲੋਂ ਮੀਟਿੰਗ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਵੱਖ-ਵੱਖ ਵਾਰਡਾਂ ਮਹੱਲਿਆਂ ਵਿਚ ਸੀਵਰੇਜ ਓਵਰਫ਼ਲੋ ਕਾਰਣ ਗੰਦੇ ਪਾਣੀ ਦੇ ਖੜਨ ਕਰਕੇ ਆਮ ਲੋਕਾਂ ਨੂੰ ਪੇਸ਼ ਆ ਰਹੀ ਮੁਸ਼ਕਿਲ ਨੂੰ ਦੇਖਦਿਆਂ ਨਗਰ ਕੌਂਸਲ ਦੇ ਕੌਂਸਲਰਾਂ ਦੀ ਇੱਕ ...

ਪੂਰੀ ਖ਼ਬਰ »

ਸੂਬੇ ਨੂੰ ਖੇਡਾਂ 'ਚ ਦੇਸ਼ ਦਾ ਨੰਬਰ ਇਕ ਬਣਾਉਣ ਦਾ ਸੁਪਨਾ ਹੈ-ਮੀਤ ਹੇਅਰ

ਭਾਈਰੂਪਾ, 21 ਸਤੰਬਰ (ਵਰਿੰਦਰ ਲੱਕੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਵਿਚ ਖੇਡਾਂ ਤੇ ਖਿਡਾਰੀਆਂ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਡ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੇ ਡਾਇਰੈਕਟਰ ਦੇ ਤਾਨਾਸ਼ਾਹੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ

ਬਠਿੰਡਾ, 21 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਵਲੋਂ ਕੇਡਰ ਵਿਰੋਧੀ ਜਾਰੀ ਕੀਤੇ ਗਏ ਪੱਤਰ ਦੀਆਂ ਅੱਜ ਪੰਜਾਬ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੱਦੇ ਤਹਿਤ ਜ਼ਿਲ੍ਹਾ ਇਕਾਈ ਵਲੋਂ ਸਥਾਨਕ ਡਿਪਟੀ ਡਾਇਰੈਕਟਰ ਦਫ਼ਤਰ ਵਿਖੇ ...

ਪੂਰੀ ਖ਼ਬਰ »

ਬਠਿੰਡਾ 'ਚ ਹੋਈ ਅੱਸੂ ਮਹੀਨੇ ਪਹਿਲੀ ਬਾਰਿਸ਼

ਬਠਿੰਡਾ, 21 ਸਤੰਬਰ (ਵੀਰਪਾਲ ਸਿੰਘ)- ਅੱਸੂ ਮਹੀਨੇ ਦੇ ਪਹਿਲੇ ਪੱਖ ਵਿਚ ਹੋਈ ਦਰਮਿਆਨੀ ਬਾਰਿਸ਼ ਨਾਲ ਬਠਿੰਡਾ ਦਾ ਮੌਸਮ ਹੋਇਆ ਹੁੰਮ੍ਹਸ ਭਰਿਆ, ਸ਼ਹਿਰ ਦੀਆਂ ਕਈ ਮੁੱਖ ਥਾਵਾਂ 'ਤੇ ਭਰੇ ਹੋਏ ਪਾਣੀ ਨਾਲ ਲੋਕ ਮੁਸ਼ਕਿਲਾਂ ਨਾਲ ਘਿਰੇ ਮੌਸਮ ਦੇ ਵਾਰ-ਵਾਰ ਬਦਲਣ ਨਾਲ ਲੋਕ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਜ਼ਿਲ੍ਹੇ ਦੇ ਸੱਤ ਬਲਾਕਾਂ ਦੀਆਂ ਇਕਾਈਆਂ ਭੰਗ

ਬਠਿੰਡਾ, 21 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਫ਼ੈਸਲੇ ਅਨੁਸਾਰ ਅਗਲੀਆਂ ਜਥੇਬੰਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਜ਼ਿਲ੍ਹੇ ਦੇ ਸੱਤ ਬਲਾਕਾਂ ਦੀਆਂ ਇਕਾਈਆਂ ਭੰਗ ਕਰ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਡਰਾਈਵਿੰਗ ਕੇਂਦਰ 'ਚ ਵਾਹਨਾਂ ਦੀ ਪਾਸਿੰਗ ਨਾ ਹੋਣ ਤੋਂ ਔਖੇ ਚਾਲਕਾਂ ਵਲੋਂ ਚੱਕਾ ਜਾਮ

ਬਠਿੰਡਾ, 21 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਰਿਜਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਬਠਿੰਡਾ ਦੇ ਅਧੀਨ ਜ਼ਿਲ੍ਹੇ ਦੇ ਪਿੰਡ ਨਰੂਆਣਾ ਵਿਖੇ ਚੱਲਦਾ ਸਰਕਾਰੀ ਡਰਾਈਵਿੰਗ ਕੇਂਦਰ ਸ਼ੁਰੂਆਤ ਤੋਂ ਹੁਣ ਤੱਕ ਵਿਵਾਦਾਂ 'ਚ ਘਿਰਿਆ ਹੋਇਆ ਹੈ, ਜਿੱਥੇ ਹਰ ਰੋਜ਼ ਵਾਂਗ ਕੋਈ ...

ਪੂਰੀ ਖ਼ਬਰ »

ਲੜਕੀਆਂ ਦੀ ਸੁਰੱਖਿਆ ਵਿਸ਼ੇ 'ਤੇ ਸਮਾਗਮ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਸਰਕਾਰੀ ਹਾਈ ਸਕੂਲ ਦੋਦੜਾ ਵਿਖੇ ਲੜਕੀਆਂ ਦੀ ਸੁਰੱਖਿਆ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਮਹਿਲਾ ਪੁਲਿਸ ਕਰਮੀਂ ਸਿਮਰਜੀਤ ਕੌਰ ਅਤੇ ਵੀਰਪਾਲ ਕੌਰ ਨੇ ਲੜਕੀਆਂ ਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬਿਰਧ ਆਸ਼ਰਮ 'ਚ ਲਗਾਇਆ ਦੰਦਾਂ ਦਾ ਚੈੱਕਅਪ ਕੈਂਪ

ਬਠਿੰਡਾ, 21 ਸਤੰਬਰ (ਅਵਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਸੇਵਾ ਪੰਦ੍ਹਰਵਾੜੇ ਦੇ ਦੂਜੇ ਦਿਨ ਸਮਾਜ ਸੇਵੀ ਅਤੇ ਭਾਜਪਾ ਆਗੂ ਵੀਨੂੰ ਗੋਇਲ ਨੇ ਆਪਣੇ ਸਾਥੀਆਂ ਨਾਲ ਅਮਰੀਕ ਸਿੰਘ ਰੋਡ 'ਤੇ ਸਥਿਤ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਦੇ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਟਿਕੈਤ ਨੇ ਪੰਜਾਬ ਸਰਕਾਰ 'ਤੇ ਐਲਾਨਾਂ ਨੂੰ ਅਮਲੀਜਾਮਾ ਨਾ ਪਹਿਨਾਉਣ ਦੇ ਲਗਾਏ ਦੋਸ਼

ਰਾਮਾਂ ਮੰਡੀ, 21 ਸਤੰਬਰ (ਅਮਰਜੀਤ ਸਿੰਘ ਲਹਿਰੀ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਬਾਰੇ ਕਿਹਾ ਜਾ ਰਿਹਾ ਹੈ, ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੇ ਪਹਿਲੇ ਕੀਤੇ ਐਲਾਨਾਂ ਨੂੰ ਅਮਲੀ ਜਾਮਾ ਨਹੀਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ, ਬਠਿੰਡਾ ਵਿਚ ਮਨਾਇਆ ਵਿਸ਼ਵ ਓਜ਼ੋਨ ਦਿਵਸ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ. ਏ. ਵੀ. ਕਾਲਜ, ਬਠਿੰਡਾ ਦੇ ਭੌਤਿਕ ਵਿਗਿਆਨ ਵਿਭਾਗ ਨੇ ਡੀ. ਬੀ. ਟੀ ਸਟਾਰ ਕਾਲਜ ਸਕੀਮ ਭਾਰਤ ਸਰਕਾਰ ਦੀ ਅਗਵਾਈ ਹੇਠ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵਿਸਥਾਰ ਭਾਸ਼ਣ ਅਤੇ ਅੰਤਰ-ਵਿਭਾਗੀ ਪੋਸਟਰ ਪੇਸ਼ਕਾਰੀ ਮੁਕਾਬਲਾ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਪ੍ਰਾਇਮਰੀ ਖੇਡਾਂ ਦੌਰਾਨ ਸਕੇਟਿੰਗ 'ਚ ਮਾਰੀਆਂ ਮੱਲਾਂ

ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ)- ਪੰਜਾਬ ਸਕੂਲ ਪ੍ਰਾਇਮਰੀ ਖੇਡਾਂ ਦੌਰਾਨ ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਸਕੇਟਿੰਗ ਤੇ ਕੁਆਇਡ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਏਾਜਲ, ਅਨਾਇਆ, ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਗੰਗਾ ਦੇ ਮੈਂਬਰਾਂ ਵਲੋਂ ਅਹੁਦੇਦਾਰਾਂ ਦੀ ਚੋਣ

ਨਥਾਣਾ, 21 ਸਤੰਬਰ (ਗੁਰਦਰਸ਼ਨ ਲੁੱਧੜ)-ਦੀ ਗੰਗਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ (ਲਿਮਟਿਡ) ਦੇ ਵੋਟਿੰਗ ਰਾਹੀਂ ਚੁਣੇ ਮੈਂਬਰਾਂ ਵਲੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਦੌਰਾਨ ਮੈਂਬਰਾਂ ਵਲੋਂ ਪ੍ਰਧਾਨ ਰਮਿੰਦਰ ਸਿੰਘ ਰੰਮੀ ਅਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਗ੍ਰਾਮ ਪੰਚਾਇਤ ਬੱਲ੍ਹੋ ਅਤੇ ਸੇਵਾ ਸੰਮਤੀ ਸੁਸਾਇਟੀ ਨੇ ਚੁੱਕਿਆ ਬੀੜਾ

ਚਾਉਕੇ, 21 ਸਤੰਬਰ (ਮਨਜੀਤ ਸਿੰਘ ਘੜੈਲੀ)- ਭਾਰਤ ਸਰਕਾਰ ਦੇ ਪੰਚਾਇਤੀ ਮੰਤਰਾਲੇ ਤਰਫ਼ੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਬੰਧ 'ਚ 9 ਵੱਖ-ਵੱਖ ਜਾਰੀ ਕੀਤੇ ਗਏ ਥੀਮਾਂ 'ਚੋਂ ਪਿੰਡ ਬੱਲ੍ਹੋ ਦੀ ਸੰਸਥਾ ਤੇ ਪੰਚਾਇਤ ਨੇ ਸਵੱਛ ਅਤੇ ਹਰੀ ਭਰੀ ਪੰਚਾਇਤ ਬਣਾਉਣ ਦਾ ਕਾਰਜ ਆਰੰਭ ...

ਪੂਰੀ ਖ਼ਬਰ »

ਇੰਡੀਅਨ ਸਵੱਛਤਾ ਲੀਗ 2022 'ਚ ਭਾਗ ਲੈਂਦਿਆਂ ਨਗਰ ਕੌਂਸਲ ਦਫ਼ਤਰ ਤੋਂ ਕੱਢੀ ਜਾਗਰੂਕਤਾ ਰੈਲੀ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਨਗਰ ਕੌਂਸਲ ਤਲਵੰਡੀ ਸਾਬੋ ਵਲਾੋ 'ਇੰਡੀਅਨ ਸਵੱਛਤਾ ਲੀਗ 2022' ਵਿਚ ਭਾਗ ਲੈਣ ਦੇ ਮੰਤਵ ਨਾਲ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਉਕਤ ਰੈਲੀ ਨੂੰ ਨਗਰ ਕੌਂਸਲ ਦੇ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ, ਉੱਪ ਪ੍ਰਧਾਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ

ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਤੇ ਜ਼ਿਲ੍ਹਾ ਭਾਜਪਾ ਬਠਿੰਡਾ ਦਿਹਾਤੀ ਅਤੇ ਹਲਕਾ ਭਾਰਤੀ ਜਨਤਾ ਪਾਰਟੀ ਵਲੋਂ ਇੰਦਰਾਨੀ ਬਲੱਡ ਬੈਂਕ ਦੇ ਸਹਿਯੋਗ ਨਾਲ ਮੌੜ ਮੰਡੀ ਦੇ ਇਕ ਨਿੱਜੀ ਹਸਪਤਾਲ ...

ਪੂਰੀ ਖ਼ਬਰ »

ਕਬੀਰ ਨਗਰ 'ਚ ਸੀਵਰੇਜ ਦਾ ਗੰਦਾ ਪਾਣੀ ਭਰਨ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ

ਬਠਿੰਡਾ, 21 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਸਥਾਨਕ ਅਮਰਪੁਰਾ ਬਸਤੀ ਅਤੇ ਬੰਗੀ ਨਗਰ ਦੇ ਨਜ਼ਦੀਕ ਸਥਿਤ ਕਬੀਰਦਾਸ ਨਗਰ ਦੀ ਇਕ ਗਲੀ ਵਿਚ ਸੀਵਰੇਜ ਦਾ ਗੰਦਾ ਪਾਣੀ ਭਰਨ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ ਤੇ ਸ਼ਿਕਾਇਤਾਂ ਦੇਣ ਦੇ ਬਾਵਜੂਦ ਨਗਰ ਨਿਗਮ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਐੱਚ.ਐਮ.ਈ.ਐਲ 'ਚ ਗਰੈਂਡ ਪੇਰੈਂਟਸ ਦਿਵਸ ਮਨਾਇਆ

ਰਾਮਾਂ ਮੰਡੀ, 21 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫ਼ਾਇੰਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐੱਚ.ਐਮ.ਈ.ਐਲ ਟਾਊਨਸ਼ਿਪ ਵਿਖੇ ਸਕੂਲ ਡਾਇਰੈਕਟਰ ਮੈਡਮ ਸੰਗੀਤਾ ਸਕਸੈਨਾ ਅਤੇ ਵਾਇਸ ਪਿ੍ੰਸੀਪਲ ਤਰੁਣ ਕੁਮਾਰ ਦੀ ਅਗਵਾਈ ਹੇਠ ਗਰੈਂਡ ਪੇਰੈਂਟਸ ਦਿਵਸ ...

ਪੂਰੀ ਖ਼ਬਰ »

ਮਿਸ਼ਨ ਹਰਿਆਲੀ 2022 ਤਹਿਤ ਵਣ ਵਿਭਾਗ ਦੀ ਮਦਦ ਨਾਲ 'ਦ ਸੰਸਕਾਰ ਸਕੂਲ' ਦੇ ਬੱਚਿਆਂ ਨੇ ਲਗਾਏ ਬੂਟੇ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)-ਸਕੂਲੀ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਹੁਣ ਇਲਾਕੇ ਦੇ ਨਾਮਵਰ ਸਕੂਲ 'ਦ ਸੰਸਕਾਰ ਸਕੂਲ' ਤਲਵੰਡੀ ਸਾਬੋ ਦੇ ਪ੍ਰਬੰਧਕਾਂ ਵਲੋਂ ਵਣ ਵਿਭਾਗ ਦੇ ਮਿਸ਼ਨ ਹਰਿਆਲੀ 2022 ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਕਰਕੇ ਕੀਤੀ ਕੰਮਾਂ ਦੀ ਸਮੀਖਿਆ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕਰਕੇ ਰੀਵਿਊ ਕੰਮਾਂ ਦੀ ਸਮੀਖਿਆ ਕੀਤੀ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਮਾਮਲੇ ਨੂੰ ਦਬਾਉਣ ਦੀ ਦਲ ਖ਼ਾਲਸਾ ਵਲੋਂ ਸਖ਼ਤ ਨਿੰਦਿਆ

ਬਠਿੰਡਾ, 21 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਚੰਡੀਗੜ੍ਹ ਦੀ ਇਕ ਨਿੱਜੀ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੇ ਅਤਿ ਸੰਦੇਵਨਸ਼ੀਲ ਮਾਮਲੇ ਨੂੰ ਪੁਲਿਸ ਪ੍ਰਸ਼ਾਸਨ ਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਦਬਾਉਣ ਤੇ ਠੰਡੇ ਬਸਤੇ ਵਿਚ ਪਾਉਣ ਦੀ ਸਿੱਖ ਜਥੇਬੰਦੀਆਂ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ

ਮਹਿਰਾਜ, 21 ਸਤੰਬਰ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵੱਡੇ ਪੱਧਰ 'ਤੇ ਦਾਅਵਾ ਕੀਤਾ ਜਾ ਰਿਹਾ ਹੈ | ਚੋਣ ਮਨੋਰਥ ਪੱਤਰ ਤੋਂ ਲੈਕੇ ਵਿਧਾਨ ਸਭਾ ਤੇ ਫਿਰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 36000 ਕੱਚੇ ...

ਪੂਰੀ ਖ਼ਬਰ »

ਗੋਨਿਆਣਾ ਨਗਰ ਕੌਂਸਲ ਦੇ ਪ੍ਰਬੰਧਕਾਂ ਵਲੋਂ ਸਵੱਛਤਾ ਰੈਲੀ

ਗੋਨਿਆਣਾ, 21 ਸਤੰਬਰ (ਲਛਮਣ ਦਾਸ ਗਰਗ)-ਅੱਜ ਨਗਰ ਕੌਂਸਲ ਗੋਨਿਆਣਾ ਵਿਖੇ ਇੰਡੀਅਨ ਸਵੱਛਤਾ ਲੀਗ 2022 ਮੁਹਿੰਮ ਤਹਿਤ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਗਰ ਕੌਂਸਲ ਵਲੋਂ ਸਵੱਛਤਾ ਰੈਲੀ ਕੱਢੀ ਗਈ | ਜਿਸ ਵਿਚ ਸ਼ਹਿਰ ਦੇ ਕੌਂਸਲਰ, ਵੱਖ-ਵੱਖ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ਦੇ 9 ਜ਼ਿਲਿ੍ਹਆਂ ਅੰਦਰ ਜ਼ਿਲ੍ਹਾ ਜਥੇਬੰਦੀ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ

ਬਠਿੰਡਾ, 21 ਸਤੰਬਰ (ਵੀਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਰਾਮਕਰਨ ਸਿੰਘ ਰਾਮਾਂ ਵਲੋਂ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਪੰਜਾਬ ਭਰ ਦੇ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਰਾਮਪੁਰਾ ਦੇ ਲੜਕਿਆਂ ਨੇ ਕਬੱਡੀ 'ਚ ਬਠਿੰਡਾ ਨੂੰ 16 ਅੰਕਾਂ ਨਾਲ ਹਰਾ ਕੇ ਜ਼ਿਲੇ੍ਹ 'ਚ ਮਾਰੀ ਬਾਜ਼ੀ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਰਾਮਪੁਰਾ ਦੇ ਲੜਕਿਆਂ ਨੇ ਅੰਡਰ-17 ਸਾਲ ਵਰਗ ਦੇ ਕਬੱਡੀ ਨੈਸ਼ਨਲ ਸਟਾਇਲ ਮੁਕਾਬਲੇ 'ਚ ਬਠਿੰਡਾ ਨੂੰ 16 ਅੰਕਾਂ ਦੇ ਫ਼ਰਕ ਨਾਲ ਹਰਾ ਕੇ ਜ਼ਿਲੇ੍ਹ ...

ਪੂਰੀ ਖ਼ਬਰ »

ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦਾ ਬੀ.ਐਸ.ਸੀ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਰਾਮਪੁਰਾ ਫੂਲ­ 21 ਸਤੰਬਰ (ਪੱਤਰ ਪ੍ਰੇਰਕ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿਛਲੇ ਦਿਨੀਂ ਬੀ. ਐਸ. ਸੀ. ਤੀਜੇ ਸਮੈਸਟਰ ਦੇ ਐਲਾਨੇ ਨਤੀਜਿਆਂ ਵਿਚ .ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੇ ਨਤੀਜੇ ਸ਼ਾਨਦਾਰ ਰਹੇ | ਸਾਰੀਆਂ ਵਿਦਿਆਰਥਣਾਂ 75 ਪ੍ਰਤੀਸ਼ਤ ...

ਪੂਰੀ ਖ਼ਬਰ »

ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ

ਭੁੱਚੋ ਮੰਡੀ, 21 ਸਤੰਬਰ (ਬਿੱਕਰ ਸਿੰਘ ਸਿੱਧੂ)-ਗੁਰੂ ਤੇਗ ਬਹਾਦਰ ਜੀ ਸਪੋਰਟਸ ਐਂਡ ਵੈਲ ਫੇਅਰ ਕਲੱਬ (ਰਜਿ:66) ਲਹਿਰਾ ਬੇਗਾ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਬਠਿੰਡਾ ਦੀਪ ਬਲੱਡ ਸੈਂਟਰ ਨਾਮਕ ਸੰਸਥਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ | ਜਿਸ ਵਿਚ ਸਮੂਹ ਪਿੰਡ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੀ ਲਾਇਬ੍ਰੇਰੀ ਲਈ ਪੁਸਤਕਾਂ ਭੇਟ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਸਤਕਾਂ ਗਿਆਨ ਦਾ ਭੰਡਾਰ ਹਨ, ਉੱਚ ਪੱਧਰ ਦਾ ਬਹੁਤ ਸਾਰਾ ਬੌਧਿਕ ਗਿਆਨ ਸਕੂਲੀ ਸਿਲੇਬਸ ਤੋਂ ਬਾਹਰਲੀਆਂ ਕਿਤਾਬਾਂ ਵਿਚੋਂ ਮਿਲਦਾ ਹੈ | ਇਹੋ ਕਾਰਨ ਹੈ ਕਿ ਜਦੋਂ ਤੋਂ ਸਕੂਲ ਕਾਲਜ ਹੋਂਦ ਵਿਚ ਆਏ ਉਦੋਂ ਤੋਂ ਹੀ ਉੱਥੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ 'ਪੰਜਾਬੀ ਵਾਕਾਂ ਵਿਚ ਸ਼ਬਦ ਸ਼੍ਰੇਣੀਆਂ ਦੀ ਪਛਾਣ' ਵਿਸ਼ੇ 'ਤੇ ਪੰਜ ਰੋਜ਼ਾ ਵਰਕਸ਼ਾਪ ਸਮਾਪਤ

ਤਲਵੰਡੀ ਸਾਬੋ, 21 ਸਤੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਅਤੇ ਸੀ-ਡੈੱਕ ਨੋਇਡਾ ਦੇ ਸਾਂਝੇ ਯਤਨਾਂ ਨਾਲ 'ਪੰਜਾਬੀ ਵਾਕਾਂ ਵਿਚ ਸ਼ਬਦ ਸ਼੍ਰੇਣੀਆਂ ਦੀ ਪਛਾਣ' ਵਿਸ਼ੇ 'ਤੇ ਚੱਲ ਰਹੀ ਪੰਜ ਰੋਜ਼ਾ ਵਰਕਸ਼ਾਪ ਸਮਾਪਤ ਹੋ ਗਈ | ਵਰਕਸ਼ਾਪ ...

ਪੂਰੀ ਖ਼ਬਰ »

ਕੈਮਿਸਟ ਦੀ ਕੁੱਟਮਾਰ ਦੇ ਵਿਰੋਧ ਵਿਚ ਕੈਮਿਸਟ ਯੂਨੀਅਨ ਵਲੋਂ ਨਾਅਰੇਬਾਜ਼ੀ

ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)-ਅੱਜ ਮੌੜ ਸ਼ਹਿਰ ਅੰਦਰ ਕੁੱਝ ਅਣਪਛਾਤੇ ਨੌਜਵਾਨਾਂ ਵਲੋਂ ਇਕ ਕੈਮਿਸਟ ਦੀ ਕੁੱਟਮਾਰ ਦੇ ਵਿਰੋਧ ਵਿਚ ਕੈਮਿਸਟ ਐਸੋਸੀਏਸ਼ਨ ਮੌੜ ਅਤੇ ਬਠਿੰਡਾ ਵਲੋਂ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਾਏ ਮਾਈਨਿੰਗ ਦੇ ਪਰਚੇ ਰੱਦ ਕਰਵਾਉਣ ਲਈ ਥਾਣਾ ਮੌੜ ਦਾ ਅਣਮਿਥੇ ਸਮੇਂ ਲਈ ਘਿਰਾਓ ਜਾਰੀ

ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)-ਹਲਕਾ ਮੌੜ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਵਲੋਂ ਕਿਸਾਨਾਂ 'ਤੇ ਮਾਈਨਿੰਗ ਦੇ ਕਰਵਾਏ ਪਰਚੇ ਰੱਦ ਕਰਾਉਣ ਅਤੇ ਕਿਸਾਨਾਂ ਨੂੰ ਆਪਣੇ ਖੇਤਾਂ 'ਚ ਮਿੱਟੀ ਚੁੱਕ ਕੇ ਜ਼ਮੀਨ ਪੱਧਰਾ ਕਰ ਲਈ ਮਾਈਨਿੰਗ ਐਕਟ 'ਚੋਂ ਬਾਹਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਟੱਡੀ ਸਰਕਲ ਖੇਤਰ ਭਗਤਾ ਭਾਈਕਾ ਵਲੋਂ ਨਤੀਜੇ ਦਾ ਐਲਾਨ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)- ਗੁਰੂ ਗੋਬਿੰਦ ਸਟੱਡੀ ਸਰਕਲ ਖੇਤਰ ਭਗਤਾ ਭਾਈਕਾ ਵਲੋਂ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਦੇ ਨਤੀਜੇ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਗੋਬਿੰਦ ਸਟੱਡੀ ਸਰਕਲ ਖੇਤਰ ਭਗਤਾ ਭਾਈਕਾ ਦੇ ਜਰਨਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟ ਬੱਲੋ੍ਹ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ

ਚਾਉਕੇ, 21 ਸਤੰਬਰ (ਮਨਜੀਤ ਸਿੰਘ ਘੜੈਲੀ)-ਬਠਿੰਡਾ ਟਰੈਫ਼ਿਕ ਐਜੂਕੇਸ਼ਨ ਸੈਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟ ਬੱਲੋ੍ਹ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਅਮਰੀਕ ਸਿੰਘ ਏ.ਐਸ.ਆਈ. ਅਤੇ ਹਾਕਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX