ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  about 1 hour ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  about 2 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  about 2 hours ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  about 3 hours ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  about 3 hours ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  about 3 hours ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  about 3 hours ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  about 3 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 4 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 4 hours ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 4 hours ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 5 hours ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 5 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 5 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 6 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 6 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 6 hours ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 6 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 7 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 7 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਖੰਨਾ / ਸਮਰਾਲਾ

ਮਲੌਦ 'ਚ ਵਿਧਾਇਕ ਗਿਆਸਪੁਰਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮਲੌਦ, 21 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮਾਰਕੀਟ ਕਮੇਟੀ ਦਫ਼ਤਰ ਮਲੌਦ ਵਿਖੇ ਇਲਾਕੇ ਭਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਜ਼ਿਆਦਾਤਰ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਦੌਰਾਨ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਹਮੇਸ਼ਾ ਤਤਪਰ ਹੈ¢ ਗਿਆਸਪੁਰਾ ਨੇ ਅਫ਼ਸਰਸ਼ਾਹੀ ਨੂੰ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਇਮਾਨਦਾਰੀ ਤੇ ਲਗਨ ਨਾਲ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ¢ ਉਨ੍ਹਾਂ ਕਿਹਾ ਕਿ ਜੋ ਕੰਮ ਰਵਾਇਤੀ ਸਿਆਸੀ ਪਾਰਟੀਆਂ ਨੇ 75 ਸਾਲਾਂ ਵਿੱਚ ਨਹੀਂ ਕੀਤੇ ਉਹ ਕੰਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ 6 ਮਹੀਨਿਆਂ ਵਿੱਚ ਕਰ ਦਿੱਤੇ ਹਨ ਅਤੇ ਵਿਰੋਧੀ ਪਾਰਟੀਆਂ ਵਾਲੇ ਸਰਕਾਰ ਦੇ ਹਾਂ ਪੱਖੀ ਕਾਰਜਾਂ ਦੀ ਸ਼ਲਾਘਾ ਕਰਨ ਦੀ ਬਜਾਏ ਬੇਮਤਲਬੀ ਮਸਲਿਆਂ ਨੂੰ ਤੂਲ ਦੇ ਕੇ ਜਨਤਾ ਨੂੰ ਗੁਮਰਾਹ ਨਾ ਕਰਨ ¢ ਇਸ ਮੌਕੇ ਬਾਬਾ ਸੁਖਦੇਵ ਸਿੰਘ ਰੋੜੀਆਂ, ਚੇਅਰਮੈਨ ਮੁਕੰਦ ਸਿੰਘ ਕਿਸ਼ਨਪੁਰਾ, ਚੇਅਰਮੈਨ ਗੁਰਪ੍ਰੀਤ ਸਿੰਘ ਬੇਰ ਕਲਾਂ, ਹਲਕਾ ਕਨਵੀਨਰ ਪਰਗਟ ਸਿੰਘ ਸਿਆੜ, ਅਵਿਨਾਸਪ੍ਰੀਤ ਸਿੰਘ ਜੱਲ੍ਹਾ, ਸੰਜੀਵ ਗੋਇਲ ਮਿੰਟਾ, ਠੇਕੇਦਾਰ ਪਰਮਜੀਤ ਸਿੰਘ ਰੋੜੀਆਂ, ਕੌਂਸਲਰ ਰਛਪਾਲ ਸਿੰਘ ਪਾਲਾ, ਗੁਰਜੰਟ ਸਿੰਘ ਬਿੱਲੂ, ਬੂਟਾ ਸਿੰਘ ਰਾਣੋ, ਭਾਗ ਸਿੰਘ, ਅਮਰਦੀਪ ਸਿੰਘ, ਪੀ.ਏ ਮਨਜੀਤ ਸਿੰਘ ਡੀ. ਸੀ., ਅਵਤਾਰ ਸਿੰਘ ਭੋਲਾ, ਬਹਾਦਰ ਸਿੰਘ ਸੋਮਲ, ਰਾਮ ਆਸਰਾ ਆਦਿ ਹਾਜ਼ਰ ਸਨ¢

ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਦੋਰਾਹਾ, 21 ਸਤੰਬਰ (ਜਸਵੀਰ ਝੱਜ)-ਥਾਣਾ ਦੋਰਾਹਾ ਦੇ ਪਿੰਡ ਗਿਦੜੀ ਦੇ 21 ਸਾਲਾਂ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ¢ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਨੌਜਵਾਨ ਬੂਟਾ ਸਿੰਘ ਪੁੱਤਰ ਜਸਵੰਤ ਸਿੰਘ ਨੇ ਫ਼ੌਜ ਵਿਚ ਭਰਤੀ ਹੋਣ ਲਈ ਟੈਸਟ ਦਿੱਤਾ ਸੀ ...

ਪੂਰੀ ਖ਼ਬਰ »

ਗੁਰਦੇਵ ਸਿੰਘ ਲਾਪਰਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਡੈਲੀਗੇਟ ਨਿਯੁਕਤ

ਮਲੌਦ, 21 ਸਤੰਬਰ (ਸਹਾਰਨ ਮਾਜਰਾ)-ਵੱਖ ਵੱਖ ਸਿਆਸੀ ਮੁੱਦਿਆਂ ਬੇਬਾਕੀ ਨਾਲ ਆਵਾਜ਼ ਉਠਾਉਣ ਵਾਲੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ, ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਮੌਜੂਦਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਗੁਰਦੇਵ ਸਿੰਘ ਲਾਪਰਾਂ ਨੂੰ ਸੂਬਾ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਖੰਨਾ, 21 ਸਤੰਬਰ (ਮਨਜੀਤ ਸਿੰਘ ਧੀਮਾਨ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਮੀਂਹ ਪੈਣ ਨਾਲ ਲੋਕਾਂ ਨੂੰ ੂ ਵੱਡੀ ਰਾਹਤ ਮਿਲੀ ਹੈ | ਉੱਥੇ ਦੂਜੇ ਪਾਸੇ ਬਰਸਾਤ ਕਾਰਨ ਸ਼ਹਿਰ ਦੇ ਮੁੱਖ ਚੌਰਾਹੇ, ਸੜਕਾਂ, ਗਲੀਆਂ ਅਤੇ ਨੀਵੇਂ ਇਲਾਕਿਆਂ ਸਮੇਤ ਅਨਾਜ ਮੰਡੀ ਵਿਚ ...

ਪੂਰੀ ਖ਼ਬਰ »

ਮਨਦੀਪ ਸੀਟੂ ਦੋਰਾਹਾ ਭਾਜਪਾ ਵਪਾਰ ਮੰਡਲ ਦੇ ਪ੍ਰਧਾਨ ਬਣੇ

ਦੋਰਾਹਾ, 21 ਸਤੰਬਰ (ਜਸਵੀਰ ਝੱਜ)-ਮੰਡਲ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਹੇਠ ਬੀ. ਜੇ. ਪੀ. ਮੰਡਲ ਦੋਰਾਹਾ ਦੀ ਮੀਟਿੰਗ ਹੋਈ | ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਤੇ ਐਮ. ਐੱਸ. ਐਮ. ਈ. ਭਾਰਤ ਸਰਕਾਰ ਦੇ ਡਾਇਰੈਕਟਰ ਰਕੇਸ਼ ਗੁਪਤਾ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਜੈ ...

ਪੂਰੀ ਖ਼ਬਰ »

ਸਤਵਿੰਦਰ ਸਿੰਘ ਨੇ ਅਹਿਮਦਗੜ੍ਹ ਥਾਣੇ ਦਾ ਚਾਰਜ ਸੰਭਾਲਿਆ

ਅਹਿਮਦਗੜ੍ਹ, 21 ਸਤੰਬਰ (ਪੁਰੀ)-ਥਾਣਾ ਸਿਟੀ ਅਹਿਮਦਗੜ੍ਹ ਵਿਖੇ ਨਵੇਂ ਤਾਇਨਾਤ ਕੀਤੇ ਗਏ ਐੱਸ. ਐੱਚ. ਓ. ਸਤਵਿੰਦਰ ਸਿੰਘ ਬਾਜਵਾ ਨੇ ਅੱਜ ਚਾਰਜ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਸਨੀਕ ਨੂੰ ਥਾਣੇ ਵਿੱਚ ਇੰਨਸਾਫ ਮਿਲੇਗਾ ਅਤੇ ਇਲਾਕੇ ਦੇ ਮਾੜੇ ...

ਪੂਰੀ ਖ਼ਬਰ »

ਲੁਟੇਰਿਆਂ ਨੇ ਟਰੱਕ ਡਰਾਈਵਰ ਤੋਂ ਨਕਦੀ ਤੇ ਮੋਬਾਈਲ ਖੋਹਿਆ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਖੰਨਾ ਜੀ. ਟੀ. ਰੋਡ 'ਤੇ ਇਕ ਖੜ੍ਹੇ ਟਰੱਕ ਨੂੰ ਲੁਟੇਰਿਆਂ ਵਲੋਂ ਨਿਸ਼ਾਨਾ ਬਣਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਟਰੱਕ ਦੇ ਡਰਾਈਵਰ ਬਨਵਾਰੀ ਲਾਲ ਅਨੁਸਾਰ 3 ਸਵਾਰ ਮੋਟਰਸਾਈਕਲ ਨਾਮਾਲੂਮ ਲੁਟੇਰਿਆਂ ਨੇ ਉਸ ਕੋਲੋਂ ਨਕਦੀ ਅਤੇ ਮੋਬਾਈਲ ...

ਪੂਰੀ ਖ਼ਬਰ »

ਦੁਕਾਨ ਅੱਗੇ ਖੜ੍ਹੀ ਬਲੈਰੋ ਗੱਡੀ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ

ਖੰਨਾ, 21 ਸਤੰਬਰ (ਮਨਜੀਤ ਸਿੰਘ ਧੀਮਾਨ)-ਦੁਕਾਨ ਅੱਗੇ ਖੜੀ ਬਲੈਰੋ ਗੱਡੀ ਅਣਪਛਾਤੇ ਦੋ ਵਿਅਕਤੀਆਂ ਵਲੋਂ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਥਾਣਾ ਸਿਟੀ ਖੰਨਾ ਦੇ ਏ. ਐੱਸ. ਆਈ. ਸੁਰਾਜਦੀਨ ਨੇ ਕਿਹਾ ਕਿ ਪੁਲਿਸ ਨੂੰ ਲਿਖਾਏ ਬਿਆਨਾਂ ਵਿਚ ਸ਼ਿਕਾਇਤਕਰਤਾ ਅੰਮਿ੍ਤਪਾਲ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਰਮਨਦੀਪ ਕੌਰ ਨੇ ਪਾਵਰ ਲਿਫ਼ਟਿੰਗ ਅਤੇ ਅਵੀਜੀਤ ਸਿੰਘ ਨੇ ਮੁੱਕੇਬਾਜ਼ੀ 'ਚੋਂ ਦੂਜਾ ਸਥਾਨ ਹਾਸਲ ਕੀਤਾ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਲਾਲਮਾਜਰਾ ਦੇ ਪਿ੍ੰਸੀਪਲ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਸਤੰਬਰ ਨੂੰ ਸਕੂਲ ਦੇ ਵਿਦਿਆਰਥੀਆਂ ਰਮਨਦੀਪ ਕੌਰ ਨੇ ਪਾਵਰ ਲਿਫ਼ਟਿੰਗ ਅਤੇ ਅਵੀਜੀਤ ਸਿੰਘ ਨੇ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਦੇ ਕਰਮਚਾਰੀ ਤਨਖ਼ਾਹ ਦੀ ਉਡੀਕ 'ਚ

ਮਲੌਦ, 21 ਸਤੰਬਰ (ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਦੇ ਸਫ਼ਾਈ ਸੇਵਕ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਕੋਲ 'ਆਪ' ਆਗੂ ਸੰਜੀਵ ਗੋਇਲ ਮਿੰਟਾ ਰਾਹੀਂ ਪੁਕਾਰ ਲੈ ਕੇ ਪਹੁੰਚੇ¢ ਉਨ੍ਹਾਂ ਕਿਹਾ ਕਿ ਪਿਛਲੇ 9 ਮਹੀਨੇ ਤੋਂ ਤਨਖ਼ਾਹ ਨਹੀਂ ਮਿਲੀ ¢ ਵਿਧਾਇਕ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ 25 ਨੂੰ

ਕੁਹਾੜਾ, 21 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸਾਗਰ ਆਪਟੀਕਲਜ ਐਂਡ ਆਈ ਕੇਅਰ ਸੈਂਟਰ ਕੁਹਾੜਾ ਵਲੋਂ 25 ਸਤੰਬਰ ਦਿਨ ਐਤਵਾਰ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ ¢ ਕੈਂਪ ਸੰਚਾਲਕ ਬਲਵੀਰ ਸਿੰਘ ਬੱਬੂ ਨੇ ਦੱਸਿਆ ਕਿ ਸਾਗਰ ਆਪਟੀਕਲਜ ਅਤੇ ਆਈ ਕੇਅਰ ...

ਪੂਰੀ ਖ਼ਬਰ »

ਬੀਜਾ ਦੇ ਪਿੰਡਾਂ 'ਚ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀ ਚਿੰਤਾ 'ਚ ਕੀਤਾ ਵਾਧਾ

ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਕਸਬਾ ਬੀਜਾ ਦੇ ਪਿੰਡ ਦੈਹਿੜੂ, ਗੰਢੂਆਂ, ਪੂਰਬਾ, ਦਾਊਦਪੁਰ, ਬੀਜਾ ਦੇ ਕਿਸਾਨਾਂ ਨੇ ਕਿਹਾ ਕਿ ਬੇਮੌਸਮੀ ਬਾਰਿਸ਼ ਨਾਲ ਫ਼ਸਲਾਂ ਢਹਿਢੇਰੀ ਹੋ ਰਹੀਆਂ ਹਨ ਅਤੇ ਝਾੜ ਵੀ ਘੱਟ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਤਾਂ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ 2 ਵਿਅਕਤੀ ਕਾਬੂ

ਖੰਨਾ, 21 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਧਾਰਾ 13 ਏ, 3, 67 ਅਧੀਨ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮੁਖ਼ਤਿਆਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਵਲੋਂ ਸ਼ੀਹਾਂ ਦੌਦ 'ਚ ਸਿਹਤ ਕੇਂਦਰ ਦਾ ਉਦਘਾਟਨ

ਮਲੌਦ, 21 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਮਲੌਦ ਅਧੀਨ ਪੈਂਦੇ ਪਿੰਡ ਸ਼ੀਹਾਂ ਦੌਦ ਵਿਖੇ ਸਾਬਕਾ ਸਰਪੰਚ ਬਚਿੱਤਰ ਸਿੰਘ ਨੇ ਆਪਣੇ ਸਪੁੱਤਰ ਪਰਮਜੀਤ ਸਿੰਘ ਉਰਫ਼ ਸੁਖਦੀਪ ਸਿੰਘ ਦੀ ਯਾਦ ਵਿੱਚ ਨਵੀਂ ਬਣਾਈ ਇਮਾਰਤ ਵਿੱਚ ਸਬ ਸੈਂਟਰ ...

ਪੂਰੀ ਖ਼ਬਰ »

ਮੁਅੱਤਲ ਕੀਤੇ ਕਿਰਤੀਆਂ ਨੂੰ ਬਹਾਲ ਕਰਵਾਉਣ ਲਈ ਕਿਰਤ ਵਿਭਾਗ ਖੰਨਾ ਦੇ ਦਫ਼ਤਰ ਅੱਗੇ ਰੋਸ ਰੈਲੀ

ਖੰਨਾ/ਦੋਰਾਹਾ, 21 ਸਤੰਬਰ (ਅਜੀਤ ਬਿਊਰੋ)-ਕਿਰਤ ਵਿਭਾਗ ਖੰਨਾ ਦੇ ਦਫ਼ਤਰ 'ਚ ਕਿਰਤ ਇੰਸਪੈਕਟਰ ਕੋਲ ਫਰੀਮੈਨਜ਼ ਦੋਰਾਹਾ ਦੇ ਪ੍ਰਬੰਧਕਾਂ ਵਲੋਂ ਸੰਘਰਸ਼ਸ਼ੀਲ ਕਾਮਿਆਂ ਦੀਆਂ ਹੱਕੀ ਮੰਗਾਂ ਤੇ ਮੁਅੱਤਲ ਕੀਤੇ 6 ਕਿਰਤੀਆਂ ਨਾਲ ਸੰਬੰਧਿਤ ਰਿਕਾਰਡ ਸਮੇਤ ਖ਼ੁਦ ਨਾ ਆਉਣ ਤੇ ...

ਪੂਰੀ ਖ਼ਬਰ »

ਡੇਹਲੋਂ ਸਥਿਤ ਸੇਵਾ ਕੇਂਦਰ 'ਚ ਪਾੜ ਲਗਾਕੇ ਕੰਪਿਊਟਰ, ਐਲ. ਸੀ. ਡੀ. ਸਮੇਤ ਸਾਮਾਨ ਚੋਰੀ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸਥਾਨਕ ਕਸਬਾ ਵਿਖੇ ਚੱਲ ਰਹੇ ਸੇਵਾ ਕੇਂਦਰ 'ਚ ਬੀਤੀ ਰਾਤ ਚੋਰਾਂ ਵਲੋਂ ਸੇਵਾ ਕੇਂਦਰ ਦੀ ਟਾਕੀ ਭੰਨਕੇ ਕੀਮਤੀ ਸਾਮਾਨ ਚੋਰੀ ਕਰ ਲਿਆ, ਜਿਸ ਵਿੱਚ ਇਕ ਕੰਪਿਊਟਰ, 1 ਐਲ. ਸੀ. ਡੀ., ਬੈਟਰੀਆਂ, ਕੈਮਰੇ ਆਦਿ ਸ਼ਾਮਿਲ ਹਨ ¢ ...

ਪੂਰੀ ਖ਼ਬਰ »

ਗਾਂਧੀ ਸਕੂਲ ਲਈ ਡਾ. ਬੋਪਾਰਾਏ ਵਲੋਂ 2 ਲੱਖ ਦੀ ਗਰਾਂਟ ਜਾਰੀ

ਅਹਿਮਦਗੜ੍ਹ, 21 ਸਤੰਬਰ (ਪੁਰੀ)-ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਬੋਪਾਰਾਏ ਵਲੋਂ ਸਥਾਨਕ ਗਾਂਧੀ ਸਕੂਲ ਵਿਖੇ ਸਟੇਜ ਉਸਾਰੀ ਲਈ 2 ਲੱਖ ਰੁਪਏ ਅਤੇ ਗੁਰੂ ਰਵਿਦਾਸ ਭਗਤ ਧਰਮਸ਼ਾਲਾ ਵਿਖੇ ਕਮਰੇ ਦੀ ਉਸਾਰੀ ਲਈ ਤਿੰਨ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ | ਅੱਜ ਗਾਂਧੀ ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਵਲੋਂ ਰੱਬੋਂ ਖੇਡ ਮੇਲੇ ਦਾ ਸਟਿੱਕਰ ਜਾਰੀ

ਮਲੌਦ, 21 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੇਂਡੂ ਖੇਡ ਮੇਲੇ ਭਾਈਚਾਰਕ ਸਾਂਝ ਦੇ ਪ੍ਰਤੀਕ ਹਨ, ਜੋ ਨੌਜਵਾਨਾਂ ਅਤੇ ਬੱਚਿਆਂ 'ਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਦੇ ਹਨ ¢ ਇਹ ਪ੍ਰਗਟਾਵਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਟਿਵਾਣਾ ਸਪੋਰਟਸ ਕਲੱਬ ਰੱਬੋਂ ...

ਪੂਰੀ ਖ਼ਬਰ »

ਪਿੰਡ ਜੱਸੜ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਇੰਨ ਸੀਟੂ-ਸੀ. ਆਰ. ਐਮ. ਸਕੀਮ ਅਧੀਨ ਪਿੰਡ ਜੱਸੜ ਬਲਾਕ ਡੇਹਲੋਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ¢ ਇਸ ਸਮੇਂ ਡਾ. ਗੁਰਮੀਤ ਧਾਲੀਵਾਲ ਖੇਤੀਬਾੜੀ ਵਿਸਥਾਰ ਅਫ਼ਸਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਭਾਕਿਯੂ (ਉਗਰਾਹਾਂ) ਵਲੋਂ ਮੀਟਿੰਗ

ਮਲੌਦ, 21 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼ਹੀਦ ਭਗਤ ਸਿੰਘ ਦੇ ਨਾਅਰੇ ਇਨਕਲਾਬ ਜ਼ਿੰਦਾਬਾਦ ਅਤੇ ਸਾਮਰਾਜਵਾਦ ਮੁਰਦਾਬਾਦ ਨੂੰ ਬੁਲੰਦ ਕਰਨ ਲਈ ਉਨ੍ਹਾਂ ਦਾ ਜਨਮ ਦਿਹਾੜਾ 28 ਸਤੰਬਰ ਨੂੰ ਬਰਨਾਲਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਲਈ ਪਿੰਡਾਂ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰ ਵਲੋਂ ਮੰਗਾਂ ਸੰਬੰਧੀ ਐਕਸੀਅਨ ਖੰਨਾ ਨਾਲ ਮੀਟਿੰਗ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਖੰਨਾ ਦੀ ਮੀਟਿੰਗ ਮੰਡਲ ਪ੍ਰਧਾਨ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਖੰਨਾ ਵਿਖੇ ਹੋਈ¢ ਜਨਰਲ ਸਕੱਤਰ ਮੋਹਨ ਸਿੰਘ ਸ਼ੰਭੂ ਨੇ ਦੱਸਿਆ ਕਿ ਐਕਸੀਅਨ ਮੰਡਲ ਦਫ਼ਤਰ ਖੰਨਾ ਨਾਲ ਪਹਿਲਾਂ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਕਲੱਬ ਪਿੰਡ ਭੌਰਲਾ ਨੇ ਸਕੂਲ 'ਚ ਪਾਮ ਦੇ ਬੂਟੇ ਲਗਾਏ

ਬੀਜਾ, 21 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਲੁਧਿਆਣਾ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਵਲੋਂ ਆਪਣੇ ਯੂਥ ਕਲੱਬਾਂ ਨੂੰ ਆਪਣੇ ਪਿੰਡਾਂ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਵੱਧ ਤੋਂ ਵੱਧ ਬੂਟੇ ...

ਪੂਰੀ ਖ਼ਬਰ »

ਐਮ. ਪੀ. ਐਚ. ਡਬਲਿਊ ਯੂਨੀਅਨ ਨੇ ਪੰਜਾਬ ਸਰਕਾਰ ਦੇ ਨਾਂਅ ਯਾਦ ਪੱਤਰ ਭੇਜਿਆ

ਮਲੌਦ, 21 ਸਤੰਬਰ (ਸਹਾਰਨ ਮਾਜਰਾ)-ਮਲਟੀਪਰਪਜ਼ ਹੈਲਥ ਇੰਪਲਾਈਜ਼ (ਮੇਲ-ਫੀਮੇਲ) ਯੂਨੀਅਨ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੇਵ ਸਿੰਘ ਢਿੱਲੋਂ, ਜਸਵੀਰ ਕੌਰ ਮੂਨਕ, ਕਸ਼ਮੀਰ ਕੌਰ ਕਪੂਰਥਲਾ, ਲਖਵਿੰਦਰ ਕੌਰ ਜੌਹਲ ਆਦਿ ਸਟੇਟ ਕਮੇਟੀ ਦੇ ਸੱਦੇ 'ਤੇ ...

ਪੂਰੀ ਖ਼ਬਰ »

ਸਾਹਨੇਵਾਲ-ਕੁਹਾੜਾ ਰੋਡ 'ਤੇ ਬਣੇ ਫਲਾਈਓਵਰ ਦੇ ਕੁੱਝ ਹਿੱਸੇ 'ਚ ਆਈ 7ਵੀਂ ਵਾਰ ਤਰੇੜ

ਸਾਹਨੇਵਾਲ, 21 ਸਤੰਬਰ (ਹਨੀ ਚਾਠਲੀ)-ਸਾਹਨੇਵਾਲ ਕੌਮੀ ਸ਼ਾਹ ਮਾਰਗ ਤੋਂ ਜਾਂਦੀ ਸੰਪਰਕ ਸੜਕ ਕੋਹਾੜਾ ਰੋਡ 'ਤੇ ਬਣੇ ਫਲਾਈਓਵਰ ਦੇ ਕੁੱਝ ਹਿੱਸੇ 'ਚ 7ਵੀਂ ਵਾਰ ਤਰੇੜ ਪੈ ਜਾਣ ਕਾਰਨ ਜਿੱਥੇ ਆਮ ਜਨਤਾ ਨੂੰ ਲੰਘਣ ਵੇਲੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ...

ਪੂਰੀ ਖ਼ਬਰ »

ਝੋਨੇ ਦੇ ਮਧਰੇਪਣ ਦਾ ਕਾਰਨ 'ਦੱਖਣੀ ਝੋਨਾ ਬਲੈਕ ਸਟ੍ਰੀਕਡ ਬੌਣਾ ਵਾਇਰਸ'-ਖੇਤੀਬਾੜੀ ਮਾਹਿਰ

ਮਲੌਦ, 21 ਸਤੰਬਰ (ਸਹਾਰਨ ਮਾਜਰਾ)-ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ ਪਿੰਡ ਧੌਲ ਕਲਾਂ ਵਿਖੇ ਲਗਾਇਆ ਗਿਆ | ਇਸ ਮੌਕੇ ਡਾ. ਹਰਵਿੰਦਰ ਕੌਰ ਸਿਆੜ ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਲੋੜ ਅਨੁਸਾਰ ਖੁਰਾਕੀ ਤੱਤਾਂ ਦੀ ਵਰਤੋਂ ...

ਪੂਰੀ ਖ਼ਬਰ »

ਰਾਮ ਲੀਲ੍ਹਾ ਸਟੇਜ ਦੀ ਧਾਰਮਿਕ ਮਰਿਆਦਾ ਬਣਾਈ ਰੱਖਣ ਲਈ ਦਿੱਤਾ ਮੰਗ ਪੱਤਰ

ਸਮਰਾਲਾ, 21 ਸਤੰਬਰ (ਗੋਪਾਲ ਸੋਫਤ)-ਸ਼ਿਵ ਸੈਨਾ ਯੂਥ ਵਿੰਗ ਦੇ ਸੂਬਾ ਪ੍ਰਧਾਨ ਰਮਨ ਵਡੇਰਾ ਨੇ ਖੰਨਾ ਪੁਲਿਸ ਜ਼ਿਲ੍ਹਾ ਦੇ ਐੱਸ. ਐੱਸ. ਪੀ. ਨੂੰ ਦਿੱਤੇ ਮੰਗ ਪੱਤਰ 'ਚ ਮੰਗ ਕੀਤੀ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਹਲਕੇ ਵਿੱਚ ਰਾਮ ਲੀਲਾ ਦੇ ਮੰਚਨ ਦੌਰਾਨ ਧਾਰਮਿਕ ਸਟੇਜ ...

ਪੂਰੀ ਖ਼ਬਰ »

ਸ਼ਹੀਦਾਂ ਦੇ ਮਹਾਨ ਅਤੇ ਉੱਚੇ ਸੁੱਚੇ ਰੁਤਬੇ ਦੀ ਮਿਸਾਲ ਦੁਨੀਆਂ 'ਚ ਕਿਤੇ ਵੀ ਨਹੀਂ ਮਿਲ ਸਕਦੀ-ਸੰਤ ਡਾਂਗੋ

ਮਲੌਦ, 21 ਸਤੰਬਰ (ਸਹਾਰਨ ਮਾਜਰਾ)-ਵਿਰੋਧੀ ਮੁਲਕ ਪਾਕਿਸਤਾਨ ਨਾਲ 1999 ਦੀ ਕਾਰਗਿਲ ਲੜਾਈ ਦੌਰਾਨ ਦੁਸ਼ਮਣਾਂ ਦੀਆਂ ਗੋਲੀਆਂ ਦੀ ਪ੍ਰਵਾਹ ਨਾ ਕਰਨ ਵਾਲੇ, ਯੂਨਿਟ ਟੁਕੜੀ ਦੀ ਅਗਵਾਈ ਕਰਦਿਆਂ ਹਿੱਕ ਡਾਹ ਕੇ ਛਾਤੀ ਵਿੱਚ ਵਾਰਾਂ ਨੂੰ ਸਹਾਰਦਿਆਂ ਲੰਮਾ ਸਮਾਂ ਲੜਾਈ ਕਰਕੇ ਕਈ ...

ਪੂਰੀ ਖ਼ਬਰ »

ਸੈਂਟਰ ਪੱਧਰੀ ਖੇਡਾਂ 'ਚ ਆਰ. ਐੱਸ. ਖ਼ਾਲਸਾ ਸਕੂਲ ਜਸਪਾਲੋਂ ਦੇ ਲੜਕਿਆਂ ਨੇ ਮਾਰੀਆਂ ਮੱਲਾਂ

ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਸੈਂਟਰ ਮੰਡਿਆਲਾ ਕਲਾਂ ਅਧੀਨ ਆਉਂਦੇ 10 ਸਕੂਲਾਂ ਦੀਆਂ ਸੈਂਟਰ ਪੱਧਰੀ ਖੇਡਾਂ ਪਿੰਡ ਮੰਡਿਆਲਾ ਕਲਾਂ ਵਿਖੇ ਸੈਂਟਰ ਇੰਚਾਰਜ ਬੇਅੰਤ ਸਿੰਘ ਦੀ ਦੇਖ-ਰੇਖ ਹੇਠ ਕਰਵਾਈਆਂ ਗਈਆਂ¢ ਜਿਸ ਵਿਚ ਆਰ. ਐੱਸ. ਖ਼ਾਲਸਾ ਸਕੂਲ ਜਸਪਾਲੋਂ ਦੇ ...

ਪੂਰੀ ਖ਼ਬਰ »

ਪਿ੍ੰਸਦੀਪ ਦੀ ਭਾਰ ਤੋਲਕ 'ਚ ਸਟੇਟ ਖੇਡਾਂ ਲਈ ਚੋਣ

ਬੀਜਾ, 21 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀ ਪਿ੍ੰਸਦੀਪ ਸਿੰਘ ਜਮਾਤ 11ਵੀਂ ਆਰਟਸ ਦੇ ਵਿਦਿਆਰਥੀ ਨੇ 65 ਕਿੱਲੋ ਕੁਸ਼ਤੀਆਂ ਦੇ ਮੁਕਾਬਲੇ 'ਚੋਂ ਜ਼ਿਲ੍ਹਾ ...

ਪੂਰੀ ਖ਼ਬਰ »

ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ

ਸਮਰਾਲਾ, 21 ਸਤੰਬਰ (ਗੋਪਾਲ ਸੋਫਤ)-ਸਥਾਨਕ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ ¢ ਇਸ ਵਾਰ ਸਭਾ ਦੇ ਵਿਚ ਉੱਭਰਦੇ ਨੌਜਵਾਨ ਕਹਾਣੀਕਾਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਦੇ ਸਾਹਿਤਕ ਕਲੱਬ ਨੇ 'ਨਸਲਵਾਦ ਨੂੰ ਖ਼ਤਮ ਕਰੋ, ਸ਼ਾਂਤੀ ਬਣਾਓ' ਵਿਸ਼ੇ ਅਧੀਨ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਉਣ ਲਈ ਇੱਕ ਸਮਾਗਮ ਕਰਵਾਇਆ ¢ ਵਿਦਿਆਰਥੀਆਂ ਨੇ ਵਿਸ਼ੇ 'ਤੇ ...

ਪੂਰੀ ਖ਼ਬਰ »

ਲਲੌੜੀ ਕਲ੍ਹਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਨੇ ਲਲੌੜੀ ਕਲ੍ਹਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ¢ ਡਾ. ਦਾਰਾ ਸਿੰਘ ਖੇਤੀਬਾੜੀ ਅਫ਼ਸਰ, ਸਮਰਾਲਾ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿਚ ਝੋਨੇ ਦੇ ਨਾੜ ਨੂੰ ਅੱਗ ਨਾ ...

ਪੂਰੀ ਖ਼ਬਰ »

ਲੋਕਾਂ ਨਾਲ ਠੱਗੀ ਕਰਨ ਵਾਲੇ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਲਾ ਚੌਕ ਵਿਚ ਲੋਕਾਂ ਨਾਲ ਵੱਖ-ਵੱਖ ਤਰੀਕਿਆਂ ਨਾਲ ਠੱਗੀ ਕਰਨ ਵਾਲੇ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਮੁਹੰਮਦ ਤਸੱਵਰ, ਨਸੀਮ ਅਹਿਮਦ, ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 21 ਸਤੰਬਰ (ਮਨੋਜ ਕੁਮਾਰ)-ਸਥਾਨਕ ਬਲਾਕ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਦੀ ਅਗਵਾਈ ਹੇਠ ਪਰਾਲੀ ਦੇ ਸੁਚੱਜੇ ਪ੍ਰਬੰਧ ਸੰਬੰਧੀ ਏਵੀਅਰ ਸਕੂਲ ਪਿੰਡ ਲੱਖੋਵਾਲ ਕਲਾਂ ਵਿਖੇ ਸਮੂਹ ਫ਼ੀਲਡ ਸਟਾਫ਼ ਅਤੇ ਕਿਸਾਨਾਂ ਲਈ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਆਉਣ ਵਾਲੇ ਸਮੇਂ ਖੰਨਾ 'ਚ ਹੋਰ ਵੀ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ-ਭੁਪਿੰਦਰ ਸਿੰਘ ਸੌਂਦ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਵਲੋਂ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦਾ ਲੋਕਾਂ ਵਲੋਂ ਬਹੁਤ ਹੀ ਭਰਵਾਂ ਸਹਿਯੋਗ ਮਿਲ ਰਿਹਾ ਹੈ ¢ਪੂਰੇ ਪੰਜਾਬ ਵਿਚ ਜ਼ਿਲ੍ਹਾ ਲੁਧਿਆਣਾ ਇੱਕ ਨੰਬਰ 'ਤੇ ਚੱਲ ਰਿਹਾ ਹੈ ਅਤੇ ਖੰਨਾ ਟੈਸਟਿੰਗ ਦੇ ਮਾਮਲੇ ਵਿਚ ਨੰਬਰ 1 'ਤੇ ...

ਪੂਰੀ ਖ਼ਬਰ »

ਸ. ਸ. ਸ. ਸ. ਸ਼ਾਹਪੁਰ ਸਕੂਲ ਵਿਖੇ 20 ਬੂਟੇ ਲਗਾਏ

ਪਾਇਲ, 21 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਵਿਖੇ ਪਿ੍ੰਸੀਪਲ ਡਾ. ਦਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਸਕੂਲ ਦੇ ਵਿਹੜੇ 'ਚ 250 ਬੂਟੇ ਲਗਾਏ ਗਏ ¢ ਸਾਬਕਾ ਜਾਇੰਟ ਡਾਇਰੈਕਟਰ ਡਾ. ਵਿਨੋਦ ਕੁਮਾਰ ਗੁਪਤਾ ਨੇ ਹਰਿਆਵਲ ...

ਪੂਰੀ ਖ਼ਬਰ »

ਕਨੇਚ ਦੀ ਪੰਚਾਇਤ ਨੇ ਸਵੱਛਤਾ ਹੀ ਸੇਵਾ ਮੁਹਿੰਮ ਦਾ ਕੀਤਾ ਸ਼ੁੱਭ ਆਰੰਭ

ਸਾਹਨੇਵਾਲ, 21 ਸਤੰਬਰ (ਅਮਰਜੀਤ ਸਿੰਘ ਮੰਗਲੀ)-ਪੰਜਾਬ ਸਰਕਾਰ ਦੀ ਹਦਾਇਤਾਂ ਤੇ 'ਸਵੱਛਤਾ ਹੀ ਸੇਵਾ' ਦੇ ਬੈਨਰ 2 ਅਕਤੂਬਰ ਤੱਕ ਮਨਾਏ ਜਾ ਰਹੇ ਪੰਦਰਵਾੜੇ ਦੀ ਲੜੀ ਵਜੋਂ ਗ੍ਰਾਮ ਪੰਚਾਇਤ ਕਨੇਚ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਵਿਭਾਗ ਦੇ ਸਹਿਯੋਗ ਨਾਲ ਸਫ਼ਾਈ ...

ਪੂਰੀ ਖ਼ਬਰ »

ਭਗਵਾਨਪੁਰਾ ਵਿਖੇ ਧਾਰਮਿਕ ਸਤਿਸੰਗ 2 ਅਕਤੂਬਰ ਨੂੰ

ਸਮਰਾਲਾ, 21 ਸਤੰਬਰ (ਕੁਲਵਿੰਦਰ ਸਿੰਘ)-ਪਿੰਡ ਭਗਵਾਨਪੁਰਾ ਵਿਖੇ 2 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ ਦੇ 2 ਵਜੇ ਤੱਕ ਧਾਰਮਿਕ ਸਤਿਸੰਗ ਕਰਵਾਇਆ ਜਾ ਰਿਹਾ ਹੈ¢ ਸਤਿਸੰਗ ਵਿੱਚ ਸੁਆਮੀ ਰਵੀ ਚਰਨ ਦਾਸ ਮਹਾਰਾਜ ਕਾਸ਼ੀ ਬਨਾਰਸ ਦੇ ਗੱਦੀ ਨਸ਼ੀਨ ਸੰਤ ਬਾਬਾ ਬਲਵੀਰ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਚੌਕ ਦਾ ਨਾਂਅ ਸ੍ਰੀ ਗੁਰੂ ਹਰਿਕ੍ਰਿਸ਼ਨ ਚੌਕ ਰੱਖਣ ਦਾ ਮਤਾ ਪਾਸ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਨਗਰ ਕੌਂਸਲ ਖੰਨਾ ਦੀ ਮੀਟਿੰਗ ਪ੍ਰਧਾਨ ਕਮਲਜੀਤ ਸਿੰਘ ਲੱਧੜ ਦੀ ਅਗਵਾਈ ਵਿਚ ਹੋਈ | ਵਾਰਡ ਨੰ. 25 ਦੇ ਕੌਂਸਲਰ ਅਮਨਪ੍ਰੀਤ ਕੌਰ ਨੇ ਮਲੇਰਕੋਟਲਾ ਰੋਡ 'ਤੇ ਗੁਰੂ ਹਰਿਕਿ੍ਸ਼ਨ ਨਗਰ ਨੂੰ ਜਾਂਦੇ ਰਸਤੇ ਵਿਚ ਪੈਂਦੇ ਚੌਕ ਦਾ ਨਾਂਅ ਸ੍ਰੀ ਗੁਰੂ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ ਵਿਧਾਇਕ, ਡੀ. ਸੀ. ਅਤੇ ਐੱਸ. ਡੀ. ਐੱਮ. ਨੇ ਵੀ ਖ਼ੂਨਦਾਨ ਕੀਤਾ

ਅਹਿਮਦਗੜ੍ਹ, 21 ਸਤੰਬਰ (ਪੁਰੀ)-ਅਖਿਲ ਭਾਰਤੀਯ ਤੇਰਾ ਪੰਥ ਯੁਵਕ ਪ੍ਰੀਸ਼ਦ ਸ਼ਾਖਾ ਅਹਿਮਦਗੜ੍ਹ ਵਲੋਂ ਅੱਜ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਪ੍ਰੋ. ਜਸਵੰਤ ਸਿੰਘ ...

ਪੂਰੀ ਖ਼ਬਰ »

ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ 'ਡੈਟਾ ਕੁਲੈਕਸ਼ਨ ਵਰਕਸ਼ਾਪ' ਸਮਾਪਤ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਭਾਰਤ ਦੀ 'ਪ੍ਰਥਮ ਐਨ. ਜੀ. ਓ. ਵਲੋਂ ਤਿੰਨ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ¢ ਇਹ ਵਰਕਸ਼ਾਪ 'ਐਨੂਅਲ ਸਟੇਟਸ ਆਫ਼ ਐਜੂਕੇਸ਼ਨ ਰਿਪੋਰਟ 2022' ਨੂੰ ਤਿਆਰ ਕਰਨ ਲਈ ਡੈਟਾ ...

ਪੂਰੀ ਖ਼ਬਰ »

ਸੋਮਲਖੇੜੀ ਦੇ ਲਾਭਪਾਤਰੀ ਪਰਿਵਾਰਾਂ ਨੇ ਕਣਕ ਨਾ ਮਿਲਣ 'ਤੇ ਰੋਸ ਜਤਾਇਆ

ਮਲੌਦ, 21 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਸੋਮਲਖੇੜੀ ਵਿਖੇ ਪੰਜਾਬ ਸਰਕਾਰ ਭੇਜੀ ਗਈ ਕਣਕ ਦੀ ਵੰਡ ਕੀਤੀ ਗਈ ਪ੍ਰੰਤੂ 50 ਦੇ ਕਰੀਬ ਪਰਿਵਾਰਾਂ ਨੂੰ ਕਣਕ ਨਾ ਮਿਲਣ 'ਤੇ ਰੋਸ ਜਤਾਇਆ ¢ ਡੀਪੂ ਹੋਲਡਰ ਸਤਪਾਲ ਸਿੰਘ ਦਾ ਕਹਿਣਾ ਹੈ ਕਿ ਜਿੰਨੀ ਕਣਕ ਦਾ ਕੋਟਾ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਪੰਚਾਇਤਾਂ ਦਾ ਸਾਥ ਜ਼ਰੂਰੀ- ਐੱਸ. ਐੱਸ. ਪੀ. ਸਿੱਧੂ

ਅਹਿਮਦਗੜ੍ਹ, 21 ਸਤੰਬਰ (ਪੁਰੀ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮਲੇਰਕੋਟਲਾ ਵੱਲੋਂ ਸਥਾਨਕ ਪਿੰਡ ਕੰਗਣਵਾਲ ਵਿਖੇ ਪੰਚਾਇਤਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਇਲਾਕੇ ਦੀਆਂ ...

ਪੂਰੀ ਖ਼ਬਰ »

ਬੀਜਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ ਪਿੰਡ ਬੀਜਾ ਵਿਖੇ ਵਲੋਂ ਲਗਾਇਆ ਗਿਆ | ਜਿਸ ਦਾ ਆਗਾਜ਼ ਕਰਦਿਆਂ ਡਾ. ਹਰਪੁਨੀਤ ਕੌਰ ਏ. ਡੀ. ਓ. ਨੇ ਕਿਸਾਨਾਂ ਨੂੰ ਪਰਾਲੀ ਵਿੱਚ ਮੌਜੂਦ ਲਾਹੇਵੰਦ ਤੱਤਾ ਬਾਰੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਸਕੂਟਰੀ ਚਾਲਕ ਕਾਬੂ

ਖੰਨਾ, 21 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਸ ਨੇ ਦੱਸ ਗ੍ਰਾਮ ਨਸ਼ੀਲੇ ਪਾਊਡਰ ਸਮੇਤ ਸਕੂਟਰ ਸਵਾਰ ਵਿਅਕਤੀ ਨੂੰ ਕਾਬੂ ਕੀਤਾ | ਕਾਬੂ ਕੀਤੇ ਕਥਿਤ ਦੋਸ਼ੀ ਬਾਰੇ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਚਰਨਜੀਤ ਨੇ ਕਿਹਾ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX