ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਰਾਸ਼ਟਰੀ-ਅੰਤਰਰਾਸ਼ਟਰੀ

ਰਾਜੂ ਸ੍ਰੀਵਾਸਤਵ ਦੇ ਦਿਹਾਂਤ ਨਾਲ ਬਾਲੀਵੁੱਡ 'ਚ ਸੋਗ

ਮੁੰਬਈ, 21 ਸਤੰਬਰ (ਏਜੰਸੀ)- ਆਪਣੇ ਪੇਸ਼ੇ 'ਚ ਮਜ਼ੇਦਾਰ ਵਿਅਕਤੀ ਰਾਜੂ ਸ੍ਰੀਵਾਸਤਵ ਦੇ ਦਿਹਾਂਤ ਨਾਲ ਫ਼ਿਲਮ ਇੰਡਸਟ੍ਰੀ ਦੇ ਸਹਿਯੋਗੀਆਂ ਦੇ ਦਿਲ ਨੂੰ ਸਦਮਾ ਪੁੱਜਾ ਹੈ | ਸੁਪਰਸਟਾਰ ਅਜੇ ਦੇਵਗਨ, ਰਿਤਿਕ ਰੌਸ਼ਨ, ਅਨਿਲ ਕਪੂਰ, ਜਾਵੇਦ ਜਾਫਰੀ ਸਮੇਤ ਹੋਰਾਂ ਨੇ ਉਨ੍ਹਾਂ ਦੇ ਹੁਨਰ ਲਈ ਕਾਮੇਡੀਅਨ ਨੂੰ ਯਾਦ ਕੀਤਾ ਹੈ |
ਸ੍ਰੀਵਾਸਤਵ ਦੇ ਦਿਹਾਂਤ ਕਾਰਨ ਉਦਾਸ ਹਾਂ-ਅਜੇ ਦੇਵਗਨ
ਅਜੇ ਦੇਵਗਨ ਨੇ ਟਵਿੱਟਰ 'ਤੇ ਲਿਖਿਆ, ਆਪਣੇ ਜੀਵਨ ਕਾਲ 'ਚ ਤੁਸੀਂ ਸਾਨੂੰ ਸਕ੍ਰੀਨ 'ਤੇ ਅਤੇ ਬਾਹਰ ਹਾਸਿਆਂ ਅਤੇ ਹੋਰ ਹਾਸਿਆਂ ਦੇ ਤੋਹਫ਼ੇ ਦਿੱਤੇ | ਰੈਸਟ ਇਨ ਪੀਸ, ਓਮ ਸ਼ਾਂਤੀ | ਪ੍ਰਮਾਤਮਾ ਇਸ ਸ਼ੋਕ ਦੀ ਘੜੀ 'ਚ ਪਰਿਵਾਰ ਨੂੰ ਸ਼ਕਤੀ ਦੇਵੇ |
ਮੇਰੀਆਂ ਸੰਵੇਦਨਾਵਾਂ ਪਰਿਵਾਰ ਨਾਲ-ਰਿਤਿਕ ਰੌਸ਼ਨ
ਰਿਤਿਕ ਰੌਸ਼ਨ, ਜਿਨ੍ਹਾਂ ਨੇ ਸਾਲ 2003 'ਚ ਫ਼ਿਲਮ 'ਮੈਂ ਪ੍ਰੇਮ ਕੀ ਦੀਵਾਨੀ ਹੂੰ' 'ਚ ਰਾਜੂ ਸ੍ਰੀਵਾਸਤਵ ਨਾਲ ਕੰਮ ਕੀਤਾ, ਨੇ ਵੀ ਹਾਸਰਸ ਕਲਾਕਾਰ ਨੂੰ ਸ਼ਰਧਾਂਜਲੀ ਦਿੱਤੀ | ਉਨ੍ਹਾਂ ਕਿਹਾ, ਹਮੇਸ਼ਾਂ ਲਈ ਸਾਡੇ ਦਿਲਾਂ 'ਚ | ਰੈਸਟ ਇਨ ਪੀਸ ਰਾਜੂ ਸੀ੍ਰਵਾਸਤਵ ਸਰ | ਮੇਰੀਆਂ ਸੰਵੇਦਨਾਵਾਂ ਪਰਿਵਾਰ ਨਾਲ ਹਨ |
ਹਮੇਸ਼ਾ ਲਈ ਯਾਦ ਕਰਦੇ ਰਹਾਂਗੇ-ਸ਼ੇਖਰ ਸੁਮਨ
ਪ੍ਰਸਿੱਧ ਅਦਾਕਾਰ ਸ਼ੇਖਰ ਸੁਮਨ, ਜਿਨ੍ਹਾਂ ਨੇ 'ਦ ਗ੍ਰੇਟ ਇੰਡੀਅਨ ਲਾਫ਼ਟਰ ਚੈਲੰਜ' ਪ੍ਰੋਗਰਾਮ 'ਚ ਇਕ ਜੱਜ ਦੀ ਭੂਮਿਕਾ ਨਿਭਾਈ ਸੀ, ਨੇ ਸ੍ਰੀਵਾਸਤਵ ਨੂੰ ਇਕ ਵਿਲੱਖਣ ਅਤੇ ਬੇਮਿਸਾਲ ਪ੍ਰਤਿਭਾ ਵਜੋਂ ਯਾਦ ਕੀਤਾ | ਰਾਜੂ ਜਿਊਾਦਾ ਸਭ ਤੋਂ ਮਜ਼ੇਦਾਰ ਆਦਮੀ ਸੀ | ਅਸੀਂ ਉਨ੍ਹਾਂ ਨੂੰ ਹਮੇਸ਼ਾਂ ਯਾਦ ਕਰਦੇ ਰਹਾਂਗੇ |
ਸਭ ਤੋਂ ਮਜ਼ੇਦਾਰ ਆਦਮੀ-ਜਾਫਰੀ
ਅਦਾਕਾਰ ਤੇ ਕਾਮੇਡੀਅਨ ਜਾਫਰੀ ਨੇ ਕਿਹਾ, ਪੇਸ਼ੇ 'ਚ ਸਭ ਤੋਂ ਮਜ਼ੇਦਾਰ ਆਦਮੀ ਨੇ ਅੱਜ ਅਣਗਿਣਤ ਲੋਕਾਂ ਦੇ ਦਿਲਾਂ ਨੂੰ ਤੋੜ ਦਿੱਤਾ ਹੈ | ਸ਼ੋਅ 'ਚ ਉਸ ਦੀ ਬਹੁਤ ਨਿਮਰ ਸ਼ੁਰੂਆਤ ਤੋਂ ਉਸ ਨੂੰ ਜਾਣਦਾ ਸੀ | ਤੁਹਾਨੂੰ ਹਮੇਸ਼ਾਂ ਇਕ ਮੁਸਕਾਨ ਨਾਲ ਯਾਦ ਕੀਤਾ ਜਾਵੇਗਾ | ਤੁਹਾਡੇ ਪਰਿਵਾਰ ਤੇ ਦੋਸਤਾਂ ਲਈ ਸੰਵੇਦਨਾ |
ਬੇਵਕਤੀ ਮੌਤ ਨਾਲ ਸਦਮਾ ਪੁੱਜਾ-ਮਧੁਰ ਭੰਡਾਰਕਰ
ਫ਼ਿਲਮ ਨਿਰਮਾਤਾ ਮਧੁਰ ਭੰਡਾਰਕਰ ਨੇ ਲਿਖਿਆ, ਰਾਜੂ ਸ੍ਰੀਵਾਸਤਵ ਦੇ ਬੇਵਕਤ ਦਿਹਾਂਤ ਦੀ ਖ਼ਬਰ ਸੁਣ ਕੇ ਉਦਾਸ ਹਾਂ | ਉਨ੍ਹਾਂ ਨੇ ਏਨੇ ਸਾਲਾਂ ਤੱਕ ਆਪਣੀ ਹਾਸਰਸ ਟਾਇਮਿੰਗ ਨਾਲ ਸਾਨੂੰ ਹਸਾਇਆ, ਅਸੀਂ ਇਕ ਰਤਨ ਖੋਹ ਦਿੱਤਾ ਹੈ | ਪਰਿਵਾਰਕ ਮੈਂਬਰਾਂ ਨਾਲ ਦਿਲ ਦੀ ਗਹਿਰਾਈ ਤੋਂ ਸੰਵੇਦਨਾਵਾਂ | ਇਸੇ ਤਰ੍ਹਾਂ ਅਦਾਕਾ

ਰ ਸੰਜੇ ਦੱਤ ਤੇ ਨਿਮਰਤ ਕੌਰ ਨੇ ਵੀ ਸ੍ਰੀਵਾਸਤਵ ਨੂੰ ਸਰਧਾਂਜਲੀ ਭੇਟ ਕੀਤੀ |
ਓਮ ਸ਼ਾਂਤੀ-ਅਨਿਲ ਕਪੂਰ
ਪ੍ਰਸਿੱਧ ਬਾਲੀਵੁੱਡ ਅਦਾਕਾਰ ਅਨਿਲ ਕਪੂਰ ਨੇ ਰਾਜੂ ਸ੍ਰੀਵਾਸਤਵ ਨਾਲ ਫਿਲਮ ਦਾ ਇਕ ਦਿ੍ਸ਼ ਪੋਸਟ ਕੀਤਾ ਅਤੇ ਲਿਖਿਆ ਓਮ ਸ਼ਾਂਤੀ | ਪ੍ਰਮਾਤਮਾ ਤੁਹਾਡੇ ਪਰਿਵਾਰ ਨੂੰ ਸ਼ਕਤੀ ਦੇਵੇ |

ਐਡੀਲੇਡ ਕੌਂਸਲ ਚੋਣਾਂ 'ਚ ਸਿੱਖ ਉਮੀਦਵਾਰ ਗੁਰਪ੍ਰੀਤ ਸਿੰਘ ਮਿਨਹਾਸ ਨੂੰ ਭਰਵਾਂ ਸਮਰਥਨ

ਐਡੀਲੇਡ, 21 ਸਤੰਬਰ (ਗੁਰਮੀਤ ਸਿੰਘ ਵਾਲੀਆ)- ਐਡੀਲੇਡ ਦੇ ਕੈਸਵਿਕ ਵਾਰਡ ਤੋਂ ਕੌਂਸਲ ਚੋਣਾਂ 'ਚ ਸਭ ਵਲੋਂ ਮਿਲੇ ਭਰਵੇਂ ਹੁੰਗਾਰੇ ਉਪਰੰਤ ਗੁਰਪ੍ਰੀਤ ਸਿੰਘ ਮਿਨਹਾਸ ਨੂੰ ਕੌਂਸਲ ਚੋਣਾਂ ਲਈ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਗਿਆ ¢ ਗੁਰਪ੍ਰੀਤ ਸਿੰਘ ਮਿਨਹਾਸ ...

ਪੂਰੀ ਖ਼ਬਰ »

ਖੰਨਾ ਵਲੋਂ ਆਈ. ਓ. ਸੀ. ਦੇ ਕਾਰਜਕਾਰੀ ਪ੍ਰਧਾਨ ਵਜੋਂ ਅਸਤੀਫ਼ਾ

ਨਵੀਂ ਦਿੱਲੀ, 21 ਸਤੰਬਰ (ਏਜੰਸੀ)- ਭਾਰਤੀ ਉਲੰਪਿਕ ਸੰਘ (ਆਈ.ਓ.ਏ.) ਦੇ ਕਾਰਜਕਾਰੀ ਪ੍ਰਧਾਨ ਅਨਿਲ ਖੰਨਾ ਨੇ ਬੁੱਧਵਾਰ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਅਨਿਲ ਖੰਨਾ ਨੇ ਇਹ ਫੈਸਲਾ ਅੰਤਰਰਾਸ਼ਟਰੀ ਉਲੰਪਿਕ ਕਮੇਟੀ (ਆਈ.ਓ.ਸੀ.) ਦੁਆਰਾ ਕਿਸੇ ਵੀ ਕਾਰਜਕਾਰੀ ਜਾਂ ...

ਪੂਰੀ ਖ਼ਬਰ »

ਐਡੀਲੇਡ ਦੇ ਧਾਰਮਿਕ ਦੀਵਾਨਾਂ 'ਚ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਕੀਤਾ ਯਾਦ

ਐਡੀਲੇਡ, 21 ਸਤੰਬਰ (ਗੁਰਮੀਤ ਸਿੰਘ ਵਾਲੀਆ)- ਐਡੀਲੇਡ ਕਿੰਨਟੋਰ ਐਵੇਨਿਊ ਪਾਥ ਆਫ਼ ਆਨਰ ਵਿਖੇ ਮਹਾਂਬੀਰ ਸਿੰਘ ਗਰੇਵਾਲ ਪ੍ਰਧਾਨ ਗੁਰ: ਸ੍ਰੀ ਗੁਰੂ ਨਾਨਕ ਦਰਬਾਰ ਤੇ ਸਮੂਹ ਸੰਗਤ ਵਲੋਂ ਦੂਜੇ ਵਿਸ਼ਵ ਯੁੱਧ ਸਮੇਂ ਸਾਰਾਗੜ•ੀ ਦੀ ਲੜਾਈ 'ਚ ਬਹਾਦਰੀ ਵਿਖਾਉਂਦੇ ਹੋਏ 21 ...

ਪੂਰੀ ਖ਼ਬਰ »

ਐਡਮਿੰਟਨ ਦੇ ਪੰਜਾਬੀ ਵਫ਼ਦ ਨੇ ਮੇਅਰ ਨੂੰ ਦਿੱਤਾ ਮੰਗ ਪੱਤਰ

ਐਡਮਿੰਟਨ, 21 ਸਤੰਬਰ (ਦਰਸ਼ਨ ਸਿੰਘ ਜਟਾਣਾ)-ਐਡਮਿੰਟਨ ਦੇ ਵਾਰਡ ਬਹੁਮਾਰਟ ਦੀ ਸਿੱਖ ਸੁਸਾਇਟੀ ਵਲੋਂ ਬਹੁਮਾਰਟ ਦੇ ਮੇਅਰ ਸ੍ਰੀ ਬਿੱਲ ਡੈਨਲੁੱਕ ਨੂੰ ਪਹਿਲਾਂ ਮੰਗ ਪੱਤਰ ਦਿੱਤੇ ਤੇ ਫਿਰ ਸਿਟੀ ਦਫ਼ਤਰ ਦੇ ਕਾਨਫ਼ਰੰਸ ਹਾਲ 'ਚ ਇਕ ਮੀਟਿੰਗ ਕੀਤੀ | ਇਸ ਸਮੇਂ ਹਰਜੋਤ ...

ਪੂਰੀ ਖ਼ਬਰ »

ਯੂ. ਕੇ. 'ਚ ਖ਼ਤਰਨਾਕ ਮੋੜ ਵੱਲ ਵਧ ਰਿਹਾ ਹੈ ਹਿੰਦੂ ਮੁਸਲਿਮ ਫਸਾਦ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਹਿੰਦੂ ਮੁਸਲਿਮ ਫਸਾਦ ਹੋਰ ਵੀ ਹਿੰਸਕ ਹੁੰਦਾ ਜਾ ਰਿਹਾ ਹੈ | ਭਾਰਤ ਅਤੇ ਪਾਕਿਸਤਾਨ ਦੇ ਕਿ੍ਕਟ ਮੈਚ ਤੋਂ ਬਾਅਦ ਅਕਸਰ ਹੀ ਯੂ.ਕੇ. ਦੇ ਕਈ ਸ਼ਹਿਰਾਂ 'ਚ ਹੱੁਲੜਬਾਜ਼ੀ ਹੋਣ ਦੀਆਂ ਘਟਨਾਵਾਂ ਵਾਪਰਦੀਆਂ ...

ਪੂਰੀ ਖ਼ਬਰ »

ਚੋਟੀ ਦੇ 7 ਸ਼ਹਿਰਾਂ 'ਚ ਦੋ ਸਾਲਾਂ 'ਚ ਰਿਹਾਇਸ਼ਾਂ ਦਾ ਕਿਰਾਇਆ 8 ਤੋਂ 18 ਫੀਸਦੀ ਤੱਕ ਵਧਿਆ

ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਦੇਸ਼ ਦੇ 7 ਪ੍ਰਮੱੁਖ ਸ਼ਹਿਰਾਂ 'ਚ ਮਹਿੰਗੀ ਰਿਹਾਇਸ਼ੀ ਕਾਲੋਨੀਆਂ 'ਚ ਬੀਤੇ ਦੋ ਸਾਲਾਂ 'ਚ ਮਹੀਨਾਵਰ ਔਸਤ ਕਿਰਾਇਆ 8 ਤੋਂ 18 ਫੀਸਦੀ ਤੱਕ ਵਧ ਗਿਆ ਹੈ, ਜਦਕਿ ਪੂੰਜੀਗਤ ਮੁੱਲ ਦੋ ਤੋਂ 9 ਫੀਸਦੀ ਤੱਕ ਵਧ ਗਿਆ | ਰੀਅਲ ਅਸਟੇਟ ਦਿਸ਼ਾ ...

ਪੂਰੀ ਖ਼ਬਰ »

ਕੈਨੇਡਾ ਵਲੋਂ ਕੋਰੋਨਾ ਸੰਬੰਧੀ ਸ਼ਰਤਾਂ ਜਲਦ ਖ਼ਤਮ ਕਰਨ ਦਾ ਐਲਾਨ

ਐਡਮਿੰਟਨ, 21 ਸਤੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਸਰਕਾਰ ਨੇ ਕੋਰੋਨਾ ਦੇ ਸਮੇਂ ਦੌਰਾਨ ਲਾਗੂ ਕੀਤੀਆਂ ਰਹਿੰਦੀਆਂ ਸ਼ਰਤਾਂ ਨੂੰ ਸਤੰਬਰ ਦੇ ਅਖ਼ੀਰ ਵਿਚ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ ਤੇ ਇਸ ਦੇ ਨਾਲ ਹੀ ਜਹਾਜ਼ਾਂ 'ਚ ਸਫ਼ਰ ਕਰਨ ਵੇਲੇ ਮਾਸਕ ਤੇ ਹੋਰ ਮਾਮੂਲੀ ...

ਪੂਰੀ ਖ਼ਬਰ »

ਕੈਨੇਡਾ 'ਚ ਔਰਤ ਦੀ ਹੱਤਿਆ ਦੇ ਦੋਸ਼ 'ਚ ਪੰਜਾਬੀ ਗਿ੍ਫ਼ਤਾਰ

ਟੋਰਾਟੋ, 21 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਮਿਸੀਸਾਗਾ ਸ਼ਹਿਰ 'ਚ ਕੈਨੇਡੀਅਨ ਟਾਇਰ ਨਾਮਕ ਸਟੋਰ ਅੰਦਰ ਬੀਤੇ ਸੋਮਵਾਰ ਨੂੰ ਚਾਕੂ ਮਾਰ ਕੇ ਇਕ ਔਰਤ ਦੀ ਹੱਤਿਆ ਕਰਨ ਦੇ ਦੋਸ਼ 'ਚ ਪੀਲ ਪੁਲਿਸ ਨੇ ਬੀਤੇ ਕੱਲ੍ਹ• 26 ਸਾਲਾ ਚਰਨਜੀਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਅਮਰੀਕਾ ਦੇ ਮਿਨੇਸੋਟਾ 'ਚ ਕੋਰੋਨਾ ਮਹਾਮਾਰੀ ਰਾਹਤ ਪ੍ਰੋਗਰਾਮ 'ਚ 25 ਕਰੋੜ ਡਾਲਰ ਦਾ ਘਪਲਾ

ਸੈਕਰਾਮੈਂਟੋ, 21 ਸਤੰਬਰ (ਹੁਸਨ ਲੜੋਆ ਬੰਗਾ)-ਅਮਰੀਕਾ 'ਚ ਕੋਰੋਨਾ ਵਾਇਰਸ ਮਹਾਮਾਰੀ ਰਾਹਤ ਪ੍ਰੋਗਰਾਮ 'ਚ ਵੱਡੀ ਪੱਧਰ ਉਪਰ ਕਥਿਤ ਘਪਲੇਬਾਜ਼ੀ ਸਾਹਮਣੇ ਆਈ ਹੈ | ਸੰਘੀ ਅਧਿਕਾਰੀਆਂ ਨੇ ਕੋਰੋਨਾ ਵਾਇਰਸ ਮਹਾਮਾਰੀ ਰਾਹਤ ਪ੍ਰੋਗਰਾਮ 'ਚੋਂ ਬੇਈਮਾਨੀ ਨਾਲ 25 ਕਰੋੜ ਡਾਲਰ ...

ਪੂਰੀ ਖ਼ਬਰ »

ਡਾ. ਜਗਮੋਹਨ ਸੰਘਾ ਅਤੇ ਡਾ. ਰਵਿੰਦਰ ਕੌਰ ਭਾਟੀਆ ਦੁਆਰਾ ਸੰਪਾਦਤ ਪੁਸਤਕ ਲੋਕ ਅਰਪਣ

ਟੋਰਾਂਟੋ, 21 ਸਤੰਬਰ (ਹਰਜੀਤ ਸਿੰਘ ਬਾਜਵਾ)- ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਬੀਤੇ ਦਿਨੀ ਇਕ ਸਾਹਿਤਕ ਸਮਾਗਮ ਬਰੈਂਪਟਨ ਦੇ ਮਰੋਕ ਲਾਅ ਆਫਿਸ ਵਿਸਲੇ ਪੰਜਾਬੀ ਭਵਨ 'ਚ ਕਰਵਾਇਆ ਗਿਆ, ਜਿੱਥੇ ਲੇਖਕ ਅਤੇ ਅਦਾਕਾਰ ਡਾ. ਜਗਮੋਹਨ ਸਿੰਘ ਸੰਘਾ ਅਤੇ ਡਾ. ...

ਪੂਰੀ ਖ਼ਬਰ »

ਅਸ਼ੋਕ ਕੁਮਾਰ ਦੀ ਪੁੱਤਰੀ ਤੇ ਅਦਾਕਾਰਾ ਭਾਰਤੀ ਜਾਫਰੀ ਦਾ ਦਿਹਾਂਤ

ਮੁੰਬਈ, 21 ਸਤੰਬਰ (ਏਜੰਸੀ)- ਸਿਨੇਮਾ ਦੇ ਆਈਕਨ ਅਸ਼ੋਕ ਕੁਮਾਰ ਦੀ ਪੁੱਤਰੀ ਤੇ ਅਦਾਕਾਰਾ ਭਾਰਤੀ ਜਾਫਰੀ ਦਾ ਦਿਹਾਂਤ ਹੋ ਗਿਆ ਹੈ | ਇਸ ਦੀ ਪੁਸ਼ਟੀ ਉਨ੍ਹਾਂ ਦੇ ਜਵਾਈ ਅਤੇ ਅਦਾਕਾਰ ਕੰਵਲਜੀਤ ਸਿੰਘ ਨੇ ਕੀਤੀ ਹੈ | ਇਕ ਸੋਸ਼ਲ ਮੀਡੀਆ ਪੋਸਟ 'ਚ ਕੰਵਲਜੀਤ ਸਿੰਘ, ਜਿਹੜੇ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX