ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸ੍ਰੀ ਮੁਕਤਸਰ ਸਾਹਿਬ

ਵੈਟਰਨਰੀ ਇੰਸਪੈਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਵੈਟਰਨਰੀ ਐਸੋਸ਼ੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਡਾਇਰੈਕਟਰ ਪਸ਼ੂ ਪਾਲਣ ਦੇ ਅੜੀਅਲ ਵਤੀਰੇ ਵਿਰੁੱਧ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਅੱਗੇ ਰੋਹ ਭਰਪੂਰ ਰੋਸ ਧਰਨਾ ਦੀਪਕ ਕੁਮਾਰ ਚੁੱਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਸਿੱਧੂ ਮਹਿਤਾ ਨੇ ਮੰਗ ਕੀਤੀ ਕਿ 582 ਅਸਾਮੀਆਂ ਬਹਾਲ ਕੀਤੀਆਂ ਜਾਣ, ਡਾਇਰੈਕਟਰ ਕੇਡਰ ਵਿਚੋਂ ਲਗਾਇਆ ਜਾਵੇ, ਸੀਨੀਅਰ ਵੈਟਰਨਰੀ ਇੰਸਪੈਕਟਰ ਦੀ ਤਹਿਸੀਲ ਪੱਧਰ 'ਤੇ ਅਸਾਮੀ ਅਤੇ ਪਦਉੱਨਤੀ ਸਮੇਤ ਨਿਯੁਕਤੀ ਕੀਤੀ ਜਾਵੇ, ਸਾਡੀ ਬਣਦੀ ਡਿਊਟੀ ਤੋਂ ਬਿਨਾਂ ਹੋਰ ਵਾਧੂ ਸਟੇਸ਼ਨਾਂ 'ਤੇ ਸਟਾਫ਼ ਹੋਣ ਦੇ ਬਾਵਜੂਦ ਵੈਕਸੀਨ ਨਾ ਲਗਵਾਈ ਜਾਵੇ, ਬਾਹਰੀ ਸੂਬਿਆਂ ਤੋਂ ਹੋਣ ਵਾਲੀ ਭਰਤੀ ਬੰਦ ਕੀਤੀ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ, ਤਾਂ 2 ਅਕਤੂਬਰ ਨੂੰ ਡਾਇਰੈਕਟਰ ਪਸ਼ੂ ਪਾਲਣ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਸ਼ੇਰਬਾਜ ਸਿੰਘ ਬਰਾੜ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ ਰਣਜੀਤਗੜ੍ਹ, ਅਮਿਤ ਗਰੋਵਰ, ਨਿਰਮਲ ਸਿੰਘ, ਚਰਨਜੀਤ ਸਿੰਘ ਬੁੱਟਰ, ਦਵਿੰਦਰ ਸਿੰਘ ਭਲਾਈਆਣਾ, ਦਵਿੰਦਰ ਸਿੰਘ ਮਲੋਟ, ਗੁਰਜੰਟ ਸਿੰਘ ਲੰਬੀ, ਹਰਵਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ |

ਦੋ ਨੌਜਵਾਨਾਂ ਨੇ ਬਜ਼ੁਰਗ ਦਾ ਏ ਟੀ ਐਮ ਕਾਰਡ ਬਦਲ ਕੇ ਮਾਰੀ ਠੱਗੀ

ਮਲੋਟ, 21 ਸਤੰਬਰ (ਪਾਟਿਲ)-ਏ.ਟੀ.ਐਮ ਵਿਚੋਂ ਪੈਸੇ ਕਢਵਾ ਰਹੇ ਬਜ਼ੁਰਗ ਦਾ ਏ.ਟੀ.ਐਮ ਕਾਰਡ ਬਦਲ ਕੇ ਉਸ ਦੇ ਖਾਤੇ ਵਿਚੋਂ ਡੇਢ ਲੱਖ ਦੀ ਨਕਦੀ ਕਢਵਾ ਕੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜ੍ਹਤ ਬਜ਼ੁਰਗ ਨੇ ਇਸ ਦੀ ਸ਼ਿਕਾਇਤ ਪੁਲਿਸ ਕੋਲ ਕਰਕੇ ਇਨਸਾਫ਼ ਦੇਣ ਦੀ ...

ਪੂਰੀ ਖ਼ਬਰ »

ਪ੍ਰੋਫ਼ੈਸ਼ਨਲ ਬਾਕਸਿੰਗ ਵਿਚ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ ਪ੍ਰਵੀਨ ਕੁਮਾਰ

ਗਿੱਦੜਬਾਹਾ, 21 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਹਲਕੇ ਦੇ ਪਿੰਡ ਬਾਦੀਆਂ ਦਾ ਰਹਿਣ ਵਾਲਾ ਪ੍ਰਵੀਨ ਕੁਮਾਰ ਮੌਜੂਦਾ ਸਮੇਂ ਪ੍ਰੋਫੈਸ਼ਨਲ ਬਾਕਸਿੰਗ 'ਚ ਲਗਾਤਾਰ ਜਿੱਤ ਪ੍ਰਾਪਤ ਕਰ ਰਿਹਾ ਹੈ | 24 ਸਤੰਬਰ 1988 ਨੂੰ ਮਾਤਾ ਬਿਮਲਾ ਦੇਵੀ ਅਤੇ ਪਿਤਾ ਪਿ੍ਥੀ ਰਾਜ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਜੇਲ੍ਹ ਦੇ ਅੰਦਰ ਅਤੇ ਬਾਹਰ ਪਾਬੰਦੀਸ਼ੁਦਾ ਪਦਾਰਥਾਂ ਅਤੇ ਯੰਤਰਾਂ ਨੂੰ ਲਿਜਾਣ 'ਤੇ ਪਾਬੰਦੀ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੀਤ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜੇਲ੍ਹ ਦੇ ਅੰਦਰ ਅਤੇ ਬਾਹਰ ਪਾਬੰਦੀਸ਼ੁਦਾ ਪਦਾਰਥਾਂ ਜਾਂ ...

ਪੂਰੀ ਖ਼ਬਰ »

ਵੰਗਲ ਤੋਂ ਸੀਰਵਾਲੀ ਸੜਕ ਦਾ ਮਾੜਾ ਹਾਲ

ਮੰਡੀ ਬਰੀਵਾਲਾ, 21 ਸਤੰਬਰ (ਨਿਰਭੋਲ ਸਿੰਘ)-ਹਰਭਗਵਾਨ ਸਿੰਘ, ਜੋਗਿੰਦਰ ਸਿੰਘ, ਹਰਮੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵੰਗਲ ਤੋਂ ਸੀਰਵਾਲੀ ਨੂੰ ਜਾਣ ਵਾਲੀ ਸੜਕ ਦਾ ਮਾੜਾ ਹਾਲ ਹੈ | ਇਹ ਸੜਕ ਕਈ ਜਗ੍ਹਾ ਤੋਂ ਟੁੱਟੀ ਹੋਈ ਹੈ, ਜਿਸ ਕਾਰਨ ਰਾਹਗੀਰਾਂ ...

ਪੂਰੀ ਖ਼ਬਰ »

ਕਿਸਾਨ ਨੇ ਕੀਟਨਾਸ਼ਕ ਦਵਾਈ ਨਾਲ ਝੋਨੇ ਦੀ ਫ਼ਸਲ ਬਰਬਾਦ ਹੋਣ ਦੇ ਲਾਏ ਦੋਸ਼

ਦੋਦਾ, 21 ਸਤੰਬਰ (ਰਵੀਪਾਲ)-ਸਥਾਨਕ ਨਗਰ ਦੇ ਕਿਸਾਨ ਨੇ ਠੇਕੇ 'ਤੇ ਲਈ ਜ਼ਮੀਨ 'ਚ ਕੀਤੀ ਝੋਨੇ ਦੀ ਬਿਜਾਈ ਉੱਪਰ ਘਟੀਆ ਸਪਰੇਅ ਨਾਲ ਝੋਨੇ ਦੀ 5 ਏਕੜ 4 ਕਨਾਲਾਂ ਫ਼ਸਲ ਦੇ ਬਰਬਾਦ ਹੋਣ ਦਾ ਦੁਕਾਨਦਾਰ ਉੱਪਰ ਦੋਸ਼ ਲਗਾਇਆ ਹੈ | ਲਿਖ਼ਤੀ ਤਸਦੀਕਸ਼ੁਦਾ ਹਲਫ਼ੀਆ ਬਿਆਨ ਦਿੰਦਿਆਂ ...

ਪੂਰੀ ਖ਼ਬਰ »

ਆਈ.ਜੀ. ਫ਼ਰੀਦਕੋਟ ਰੇਂਜ ਨੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਨੂੰ ਜੂਸ ਪਿਆ ਕੇ ਤੁੜਵਾਇਆ ਮਰਨ ਵਰਤ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਆਈ.ਜੀ. ਫ਼ਰੀਦਕੋਟ ਰੇਂਜ ਪ੍ਰਦੀਪ ਕੁਮਾਰ ਯਾਦਵ ਨੇ ਪਿਛਲੇ ਕੁਝ ਦਿਨਾਂ ਤੋਂ ਖੇਤੀਬਾੜੀ ਵਿਭਾਗ ਦੇ ਏ.ਡੀ.ਓ. ਸੰਦੀਪ ਕੁਮਾਰ ਬਹਿਲ, ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਸਹਾਇਕ ਦਲਜੀਤ ਸਿੰਘ ਅਤੇ ਮੋਗਾ ...

ਪੂਰੀ ਖ਼ਬਰ »

800 ਗ੍ਰਾਮ ਅਫ਼ੀਮ ਸਮੇਤ ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 800 ਗ੍ਰਾਮ ਅਫ਼ੀਮ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਨੇ ਮੁੱਖ ਮੰਤਰੀ ਦੇ ਨਾਂਅ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਮਲੋਟ, 21 ਸਤੰਬਰ (ਪਾਟਿਲ)-ਮਲੋਟ ਵਿਕਾਸ ਮੰਚ ਦੇ ਪ੍ਰਧਾਨ ਅਤੇ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਮੈਂਬਰਾਂ ਵਲੋਂ ਸ਼ਹਿਰ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਮੁੱਖ ਮੰਤਰੀ ਭਗੰਵਤ ਮਾਨ ਦੇ ...

ਪੂਰੀ ਖ਼ਬਰ »

ਸ਼ਹਿਰ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਐੱਸ.ਡੀ.ਐੱਮ. ਨੂੰ ਸੌਂਪਿਆ ਮੰਗ ਪੱਤਰ

ਮਲੋਟ, 21 ਸਤੰਬਰ (ਪਾਟਿਲ)-ਮਲੋਟ ਸ਼ਹਿਰ ਦੇ ਗੰਭੀਰ ਮੁੱਦੇ ਕਾਫ਼ੀ ਸਾਲਾਂ ਤੋਂ ਲਟਕ ਰਹੇ ਹਨ | ਸਰਕਾਰਾਂ ਹਮੇਸ਼ਾ ਲਾਰੇ ਲਾ ਕੇ ਸਾਰ ਲੈਂਦੀਆਂ ਹਨ, ਜਿਸ ਕਰਕੇ ਗ਼ਰੀਬ, ਬੇਸਹਾਰਾ, ਲੋੜਵੰਦ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਲੋਟ ...

ਪੂਰੀ ਖ਼ਬਰ »

ਪਟਵਾਰੀ 'ਤੇ ਹਮਲਾ ਕਰਨ ਵਾਲੇ ਵਿਰੁੱਧ ਮਾਮਲਾ ਦਰਜ

ਮਲੋਟ, 21 ਸਤੰਬਰ (ਪਾਟਿਲ)-ਥਾਣਾ ਸਿਟੀ ਮਲੋਟ ਵਿਖੇ ਪਟਵਾਰੀ 'ਤੇ ਹਮਲਾ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਕੁਲਦੀਪ ਕੁਮਾਰ ਪਟਵਾਰੀ ਹਲਕਾ ਮਲੋਟ ਦੇ ਦਫ਼ਤਰ 'ਚ ਬੀਤੇ ਦਿਨ ਹਿਮਾਂਸ਼ੂ ਗੁਪਤਾ ਨਾਂਅ ਦੇ ਵਿਅਕਤੀ ਨੇ ਉਕਤ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨ ਝਪਟ ਕੇ ਫ਼ਰਾਰ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਮੋਟਰਸਾਈਕਲ ਸਵਾਰ ਨੌਜਵਾਨ ਔਰਤ ਦੇ ਗਲ 'ਚ ਪਾਈ ਸੋਨੇ ਦੀ ਚੈਨ ਖੋਹ ਕੇ ਫ਼ਰਾਰ ਹੋ ਗਿਆ | ਉਕਤ ਸਾਰੀ ਘਟਨਾ ਸੀ.ਸੀ. ਟੀ.ਵੀ. ਕੈਮਰੇ 'ਚ ਕੈਦ ਹੋ ਗਈ | ਪੀੜਤਾ ਦੇ ਪਤੀ ਵਲੋਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ | ਥਾਣਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਸਮਰਪਿਤ ਭਾਜਪਾ ਨੇ ਚਲਾਇਆ ਸਫ਼ਾਈ ਅਭਿਆਨ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਦਾਇਤਾਂ 'ਤੇ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਮਨਾਏ ਜਾ ਰਹੇ ਸੇਵਾ ਪੰਖਵਾੜੇ ਅਧੀਨ ਨਗਰ ਕੌਂਸਲ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮਲੋਟ ਵਿਖੇ 11874 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ

ਮਲੋਟ, 21 ਸਤੰਬਰ (ਅਜਮੇਰ ਸਿੰਘ ਬਰਾੜ)-ਮਲੋਟ ਵਿਖੇ ਪਲਸ ਪੋਲੀਓ ਮੁਹਿੰਮ ਤਹਿਤ ਤਿੰਨ ਦਿਨਾਂ ਵਿਚ 11874 ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਨੂੰ ਰੋਕਣ ਵਾਲੀ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ | ਮਲੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਬਾਂਸਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਕਿੱਕ ਬਾਕਸਿੰਗ 'ਚ ਸਿਲਵਰ ਤਗ਼ਮਾ ਜਿੱਤਣ 'ਤੇ ਮਹਿਕਪ੍ਰੀਤ ਨੂੰ ਕੀਤਾ ਸਨਮਾਨਿਤ

ਗਿੱਦੜਬਾਹਾ, 21 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਇਨਸਾਫ਼ ਗਰੁੱਪ ਆਫ਼ ਪੰਜਾਬ ਵਲੋਂ ਥਾਣਾ ਗਿੱਦੜਬਾਹਾ ਦੇ ਏ.ਐੱਸ.ਆਈ. ਹਰਨੇਕ ਸਿੰਘ ਦੀ ਲੜਕੀ ਮਹਿਕਪ੍ਰੀਤ ਕੌਰ ਨੂੰ ਬੀਤੇ ਦਿਨੀਂ ਵਾਕੋ ਇੰਡੀਆ ਕਿੱਕ ਬਾਕਸਿੰਗ ਫ਼ੈਡਰੇਸ਼ਨ ਵਲੋਂ ਕਰਵਾਏ ਇੰਟਰਨੈਸ਼ਨਲ ਕਿੱਕ ...

ਪੂਰੀ ਖ਼ਬਰ »

ਪਾਵਰਕਾਮ ਦੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਗਿੱਦੜਬਾਹਾ, 21 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪਾਵਰਕਾਮ ਗਿੱਦੜਬਾਹਾ ਵਲੋਂ ਇਸ ਸੀਜ਼ਨ ਦੌਰਾਨ ਮੰਡਲ ਵਿਚ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਹਲਕਾ ਗਿੱਦੜਬਾਹਾ ਦੇ ਇੰਚਾਰਜ ਐਡਵੋਕੇਟ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਫ਼ੱਤਣਵਾਲਾ ਦੀ ਇਕ ਹੋਰ ਸ਼ਾਨਦਾਰ ਪ੍ਰਾਪਤੀ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਫ਼ੱਤਣਵਾਲਾ ਵਲੋਂ ਖੇਡਾਂ ਦੇ ਖੇਤਰ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ 'ਖੇਡਾਂ ਵਤਨ ਪੰਜਾਬ ਦੀਆਂ', ਜੋ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦੇ ਆਖ਼ਰੀ ਦਿਨ 3300 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ

ਮੰਡੀ ਲੱਖੇਵਾਲੀ, 21 ਸਤੰਬਰ (ਮਿਲਖ ਰਾਜ)-ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਤਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਮੁਹਿੰਮ ਦੇ ਆਖ਼ਰੀ ਦਿਨ ਵੀ ਘਰ-ਘਰ ਜਾ ਕੇ ਕਰੀਬ 3300 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ | ਇਸ ਦੌਰਾਨ ਸਿਹਤ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸਮਾਪਤ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਖੇਡਾਂ ਵਤਨ ਪੰਜਾਬ ਦੀਆਂ' 2022 ਤਹਿਤ ਕਰਵਾਏ ਜਾ ਰਹੇ 41 ਤੋਂ 50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ (ਮਹਿਲਾ-ਪੁਰਸ਼) ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀ ਪਰਿਵਾਰਾਂ ਦੇ ਮੰਗਾਂ ਮਸਲੇ ਹੱਲ ਕਰੇ ਸਰਕਾਰ: ਆਗੂ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਤੇ ਉੱਤਰਾਧਿਕਾਰੀ ਸੰਯੁਕਤ ਸੰਗਠਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਇਸ ...

ਪੂਰੀ ਖ਼ਬਰ »

ਸਰਪੰਚਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਪੰਚ ਗ੍ਰਾਮ ਪੰਚਾਇਤ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਖੋਖਰ ਦੀ ਅਗਵਾਈ 'ਚ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ ਜਿਸ ਵਿਚ ਬਲਾਕ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਮੁਖ਼ਤਿਆਰ ਸਿੰਘ ਕੋਆਪ੍ਰੇਟਿਵ ਸੁਸਾਇਟੀ ਪਿੰਡ ਗਿੱਦੜਬਾਹਾ ਦੇ ਪ੍ਰਧਾਨ ਬਣੇ

ਗਿੱਦੜਬਾਹਾ, 21 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਦੀ ਕੋਆਪ੍ਰੇਟਿਵ ਸੁਸਾਇਟੀ ਪਿੰਡ ਗਿੱਦੜਬਾਹਾ ਦੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ | ਕੁੱਲ 10 ਮੈਂਬਰੀ ਕਮੇਟੀ ਵਿਚੋਂ 6 ਮੈਂਬਰ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਸਨ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਨਾਲ ...

ਪੂਰੀ ਖ਼ਬਰ »

40 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਮਲੋਟ, 21 ਸਤੰਬਰ (ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਛਪਾਲ ਸਿੰਘ ਵਲੋਂ ਇਤਲਾਹ ਦੇਣ 'ਤੇ ਏ.ਐੱਸ.ਆਈ. ਸੁਖਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀ ਰੇਲਵੇ ਪੁਲ ਮਲੋਟ ਕੋਲ ਪੁੱਜੇ, ਤਾਂ ਉਕਤ ...

ਪੂਰੀ ਖ਼ਬਰ »

ਸੁਸਾਇਟੀ ਫ਼ਾਰ ਆਲ ਰਾਊਾਡ ਡਿਵੈੱਲਪਮੈਂਟ ਨੇ ਪੋਲੀਓ ਮੁਹਿੰਮ 'ਚ ਦਿੱਤਾ ਵਿਸ਼ੇਸ਼ ਸਹਿਯੋਗ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੁਸਾਇਟੀ ਫ਼ਾਰ ਆਲ ਰਾਊਾਡ ਡਿਵੈਲਪਮੈਂਟ ਦੇ ਸਟਾਫ਼ ਵਲੋਂ ਪਲਸ ਪੋਲੀਓ ਮੁਹਿੰਮ ਤਹਿਤ ਗੁਰੂ ਰਵਿਦਾਸ ਮੰਦਰ ਵਿਖੇ ਲਾਏ ਪੋਲੀਓ ਬੂਥ ਵਿਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਅਤੇ ਕੋਵਿਡ ਵਿਰੋਧੀ ਟੀਕਾਕਰਨ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਵੱਖ-ਵੱਖ ਪਿੰਡਾਂ ਦੇ ਦੌਰੇ

ਮੰਡੀ ਬਰੀਵਾਲਾ, 21 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂਆਂ ਹਰਮਨਦੀਪ ਸਿੰਘ ਬਾਂਮ, ਸ਼ਿਵਰਾਜ ਸਿੰਘ ਭੰਗਚੜ੍ਹੀ, ਨਿਰਮਲ ਸਿੰਘ ਸੰਗੂਧੌਣ, ਗੁਰਮੀਤ ਸਿੰਘ ਮਰਾੜ੍ਹ, ਹਰਪਾਲ ਸਿੰਘ ਡੋਹਕ, ਜਸਵੰਤ ਸਿੰਘ ਕੋਟਲੀ, ਦਰਸ਼ਨ ਸਿੰਘ, ਦਲਜੀਤ ਸਿੰਘ ...

ਪੂਰੀ ਖ਼ਬਰ »

ਮਲੋਟ ਟਰੱਕ ਯੂਨੀਅਨ ਦੇ ਮਾਲਕਾਂ ਨੇ ਤੈਅ ਕੀਤੇ ਰੇਟਾਂ ਨੂੰ ਨਕਾਰਿਆ

ਮਲੋਟ, 21 ਸਤੰਬਰ (ਅਜਮੇਰ ਸਿੰਘ ਬਰਾੜ)-ਅੱਜ ਸ਼ਾਮ ਨੂੰ ਟਰੱਕ ਯੂਨੀਅਨ ਮਲੋਟ ਜੋ ਹੁਣ ਬੰਦਾ ਬਹਾਦਰ ਗੁੱਡਸ ਟਰਾਂਸਪੋਰਟਰਸ ਵੈਲਫ਼ੇਅਰ ਸੁਸਾਇਟੀ ਮਲੋਟ ਦੇ ਬੈਨਰ ਹੇਠ ਚੱਲ ਰਹੀ ਹੈ, ਦੇ ਟਰੱਕ ਮਾਲਕਾਂ ਨੇ ਇਕੱਠੇ ਹੋ ਕੇ ਪਿਛਲੇ ਮਹੀਨੇ ਨਿਯੁਕਤ ਕੀਤੇ ਗਏ ਇਕ ਨਵੇਂ ...

ਪੂਰੀ ਖ਼ਬਰ »

ਸੇਵਾ-ਮਕਤ ਜੂਨੀਅਰ ਇੰਜੀਨੀਅਰਾਂ ਨੂੰ ਠੇਕੇ 'ਤੇ ਭਰਤੀ ਕਰਨਾ ਬੇਰੁਜ਼ਗਾਰ ਨੌਜਵਾਨਾਂ ਨਾਲ ਕੋਝਾ ਮਜ਼ਾਕ: ਪੁਰੀ, ਬੁੱਟਰ

ਮਲੋਟ, 21 ਸਤੰਬਰ (ਬਰਾੜ)-ਪੰਜਾਬ ਮੰਡੀ ਬੋਰਡ ਵਲੋਂ ਸੇਵਾ-ਮਕਤ ਜੂਨੀਅਰ ਇੰਜੀਨੀਅਰਾਂ ਨੂੰ ਠੇਕੇ 'ਤੇ ਭਰਤੀ ਕਰਨ ਲਈ ਬਿਨੈਕਾਰਾਂ ਦੀ ਮੰਗ ਕੀਤੀ ਹੈ ਜੋ ਕਿ ਬੇਰੁਜ਼ਗਾਰ ਨੌਜਵਾਨਾਂ ਨਾਲ ਕੋਝਾ ਮਜਾਕ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਮੰਡੀ ਬੋਰਡ ...

ਪੂਰੀ ਖ਼ਬਰ »

ਨਸ਼ਿਆਂ ਕਾਰਨ ਸਮਾਜ 'ਚ ਬਿਮਾਰੀਆਂ ਫ਼ੈਲ ਰਹੀਆਂ ਹਨ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਨਸ਼ੇ ਛੁਡਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਿਵਲ ਹਸਪਤਾਲ ਸ੍ਰੀ ...

ਪੂਰੀ ਖ਼ਬਰ »

ਏ. ਡੀ. ਸੀ. ਡਾ: ਮਨਦੀਪ ਕੌਰ ਨੇ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਾ: ਮਨਦੀਪ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ | ਆਪ ਜ਼ਿਲ੍ਹੇ ਦੇ ਪਿੰਡ ਹਰੀਕ ੇਕਲਾਂ ਨਾਲ ਸਬੰਧਿਤ ਹਨ | ਇਸ ਮੌਕੇ ਰਾਮ ਲਾਲ ਸ਼ਰਮਾ, ਅਮਰਜੀਤ ਪਾਲ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਰੋਜ਼ਾਨਾ ਵਾਪਰ ਰਹੇ ਹਨ ਸੜਕ ਹਾਦਸੇ

ਰੁਪਾਣਾ, 21 ਸਤੰਬਰ (ਜਗਜੀਤ ਸਿੰਘ)-ਕਸਬਾ ਰੁਪਾਣਾ ਦੇ ਦੁਕਾਨਦਾਰਾਂ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ 'ਤੇ ਪੂਰੀ ਤਰ੍ਹਾਂ ਕਬਜ਼ਾ ਕਰ ਰੱਖਿਆ ਹੈ, ਜਿਸ ਕਰਕੇ ਰੋਜ਼ਾਨਾ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ | ਜ਼ਿਲ੍ਹਾ ਪ੍ਰਸ਼ਾਸਨ ਦੇ ਦਰਜਨਾਂ ਉੱਚ ...

ਪੂਰੀ ਖ਼ਬਰ »

ਸਵਾਮੀ ਦਿਵਿਆਨੰਦ ਗਿਰੀ ਦਾ ਕੀਤਾ ਭਰਵਾਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਸ਼ਹਿਰ ਦੇ ਅਬੋਹਰ ਰੋਡ ਸਥਿਤ ਸ੍ਰੀ ਮੋਹਨ ਜਗਦੀਸ਼ਵਰ ਦਿਵਿਆ ਆਸ਼ਰਮ ਵਿਖੇ ਅੱਜ ਦੇਵਭੂਮੀ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਤ 1008 ਮਹਾਂਮੰਡਲੇਸ਼ਵਰ ਸਵਾਮੀ ਦਿਵਿਆਨੰਦ ਗਿਰੀ ਦਾ ਪਹੁੰਚਣ 'ਤੇ ਸੰਗਤਾਂ ਵਲੋਂ ...

ਪੂਰੀ ਖ਼ਬਰ »

ਸ਼ੀਤਲ ਜਲ ਸੇਵਾ ਸੰਮਤੀ ਵਲੋਂ ਸਿਹਤ ਜਾਂਚ ਕੈਂਪ ਲਗਾਇਆ

ਮਲੋਟ, 21 ਸਤੰਬਰ (ਪਾਟਿਲ)-ਸ਼ੀਤਲ ਜਲ ਸੇਵਾ ਸੰਮਤੀ ਮਲੋਟ ਵਲੋਂ ਵਾਰਡ ਵਿਚ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ 200 ਦੇ ਕਰੀਬ ਲੋਕਾਂ ਦੀ ਜਾਂਚ ਹੋਈ ਅਤੇ ਬਿਨਾਂ ਦਵਾਈ ਤੋਂ ਇਲਾਜ ਕੀਤਾ ਗਿਆ | ਇਸ ਮੌਕੇ ਹੈਲਥ ਜਾਂਚ ਨੈਚੂਰਲ ਥੈਰਪੀ ਮਸ਼ੀਨ ਰਾਹੀਂ ਸਾਰੇ ਤਰ੍ਹਾਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਨੇ 'ਯਾਦ ਪੱਤਰ' ਸਿਹਤ ਸਕੱਤਰ ਅਤੇ ਡਾਇਰੈਕਟਰ ਨੂੰ ਭੇਜੇ

ਮਲੋਟ, 21 ਸਤੰਬਰ (ਪਾਟਿਲ)-ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਦੀਆਂ ਮੰਗਾਂ ਸੰਬੰਧੀ 14 ਸਤੰਬਰ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮਲਟੀਪਰਪਜ਼ ਹੈਲਥ ਇੰਪਲਾਈਜ਼ (ਮੇਲ/ਫੀਮੇਲ) ਯੂਨੀਅਨ ਪੰਜਾਬ ਦੀ ਪੈਨਲ ਮੀਟਿੰਗ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX