ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਮਾਨਸਾ

ਝੋਨੇ ਦੀ ਖ਼ਰੀਦ ਲਈ 30 ਸਤੰਬਰ ਤੱਕ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ-ਏ. ਡੀ. ਸੀ.

ਮਾਨਸਾ, 21 ਸਤੰਬਰ (ਰਾਵਿੰਦਰ ਸਿੰਘ ਰਵੀ)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਆਗਾਮੀ ਝੋਨੇ ਦੇ ਸ਼ੁਰੂ ਹੋਣ ਵਾਲੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ | ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਸਲੋਦ ਕੁਮਾਰ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਕਰੀਬ 117 ਮੰਡੀਆਂ 'ਚ ਸਾਫ਼ ਸਫ਼ਾਈ, ਪਾਣੀ, ਬਿਜਲੀ, ਆਰਜ਼ੀ ਬਾਥਰੂਮ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ 30 ਸਤੰਬਰ ਤੱਕ ਮੁਕੰਮਲ ਕਰ ਲਏ ਜਾਣ ਤਾਂ ਜੋ ਕੋਈ ਮੁਸ਼ਕਿਲ ਨਾ ਆਵੇ | ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਨਿਰਦੇਸ਼ ਜਾਰੀ ਕੀਤੇ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੈਲਰਾਂ ਨੂੰ ਜਾਣ ਵਾਲੀਆਂ ਸੜਕਾਂ ਜਾਂ ਰਸਤੇ ਦੀ ਮੁਰੰਮਤ ਆਦਿ ਦੀ ਲੋੜ ਹੋਵੇ, ਦਾ ਪਹਿਲ ਦੇ ਆਧਾਰ 'ਤੇ ਹੱਲ ਕਰ ਲਿਆ ਜਾਵੇ | ਖ਼ਰੀਦ ਏਜੰਸੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖ਼ਰੀਦ ਵੇਲੇ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਵੇ ਅਤੇ ਖ਼ਰੀਦ ਸਮੇਂ ਮੰਡੀ 'ਚ ਨਮੀ ਦੀ ਮਾਤਰਾ ਚੈੱਕ ਕਰਨ ਲਈ ਪ੍ਰਮਾਣਿਤ ਮਸ਼ੀਨਾਂ ਦਾ ਪਹਿਲਾ ਤੋਂ ਪ੍ਰਬੰਧ ਕਰ ਲਿਆ ਜਾਵੇ | ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਅਣਅਧਿਕਾਰਤ ਤੌਰ 'ਤੇ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਜ਼ਿਲੇ੍ਹ 'ਚ ਨਾਕਾਬੰਦੀ ਕੀਤੀ ਜਾਵੇਗੀ | ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਕਿਸਾਨ ਮੰਡੀਆਂ 'ਚ ਸੁੱਕੀ ਤੇ ਸਾਫ਼ ਸੁਥਰੀ ਫ਼ਸਲ ਲਿਆਉਣ | ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤੁਸ਼ਿਤਾ ਗੁਲਾਟੀ, ਜ਼ਿਲ੍ਹਾ ਮੈਨੇਜਰ ਮਾਰਕਫੈੱਡ ਮਨੀਸ਼ ਗਰਗ, ਜ਼ਿਲ੍ਹਾ ਮੈਨੇਜਰ ਪਨਸਪ ਵਿਨੀਤ ਕੁਮਾਰ, ਡੀ.ਐਮ. ਵੇਅਰ ਹਾਊਸ ਪਰਮਜੀਤ ਸਿੰਘ, ਸਹਾਇਕ ਫੂਡ ਸਪਲਾਈ ਅਫ਼ਸਰ ਬਲਜੀਤ ਸਿੰਘ, ਜ਼ਿਲ੍ਹਾ ਮੈਨੇਜਰ ਐਫ.ਸੀ.ਆਈ. ਹਰੀ ਸ਼ੰਕਰ, ਸਕੱਤਰ ਮਾਰਕੀਟ ਕਮੇਟੀ ਬੁਢਲਾਡਾ ਮਨਮੋਹਨ ਸਿੰਘ, ਸਕੱਤਰ ਮਾਰਕੀਟ ਕਮੇਟੀ ਸਰਦੂਲਗੜ੍ਹ ਜਗਤਾਰ ਸਿੰਘ ਆਦਿ ਹਾਜ਼ਰ ਸਨ |

ਵੈਟਰਨਰੀ ਇੰਸਪੈਕਟਰਾਂ ਨੇ ਡਿਪਟੀ ਡਾਇਰੈਕਟਰ ਦਫ਼ਤਰ ਅੱਗੇ ਲਗਾਇਆ ਰੋਸ ਧਰਨਾ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਵਲੋਂ ਇੱਥੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਅਫ਼ਸਰਸ਼ਾਹੀ ਦੇ ਗ਼ਲਤ ਫ਼ੈਸਲੇ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਇਜਲਾਸ 'ਚ ਪੰਜਾਬ ਦੇ ਕਿਸਾਨੀ ਮੁੱਦੇ ਉਭਾਰਾਂਗੇ-ਰੁਲਦੂ ਸਿੰਘ ਮਾਨਸਾ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦਾ ਕਹਿਣਾ ਹੈ ਕਿ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਬਿਕਰਮਗੰਜ (ਬਿਹਾਰ) ਵਿਖੇ ਹੋ ਰਹੇ 3 ਰੋਜ਼ਾ ਕੇਂਦਰੀ ਇਜਲਾਸ ਪੰਜਾਬ ਦੇ ਕਿਸਾਨਾਂ ਦੇ ਭਖਦੇ ਮੁੱਦੇ ...

ਪੂਰੀ ਖ਼ਬਰ »

ਐਮ. ਸੀ. ਏ. ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ ਪਾਸ ਕੀਤੀ ਪ੍ਰੀਖਿਆ

ਬੁਢਲਾਡਾ, 21 ਸਤੰਬਰ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਸੀ.ਏ. ਭਾਗ ਦੂਜਾ ਸਮੈਸਟਰ ਚੌਥਾ ਦੀ ਪ੍ਰੀਖਿਆ ਦੇ ਨਤੀਜਿਆਂ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਪਹਿਲੇ ਦਰਜੇ ਵਿਚ ਪਾਸ ਪਾਸ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦਾ ਕਤਲ, ਪੁਲਿਸ ਨੂੰ ਪ੍ਰੇਮ ਸੰਬੰਧਾਂ ਦਾ ਖ਼ਦਸ਼ਾ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਇਥੋਂ ਨੇੜਲੇ ਪਿੰਡ ਬੋੜਾਵਲ ਦੇ 22 ਸਾਲਾ ਨੌਜਵਾਨ ਦਾ ਭੇਦਭਰੀ ਹਾਲਤ ਚ ਕਤਲ ਹੋ ਜਾਣ ਦੀ ਖਬਰ ਹੈ | ਪਿੰਡ ਗੁਰਨੇ ਕਲਾਂ ਤੇ ਬੋੜਾਵਾਲ 'ਚੋਂ ਲੰਘਦੀ ਸਰਹਿੰਦ ਚੋਂ ਡਰੇਨ ਨਜਦੀਕ ਖੇਤਾਂ ਚੋਂ ਮਿਲੀ ਨੌਜਵਾਨ ਅਰਮਾਨ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ (ਕੰਨਿਆ) ਤੇ ਜਨਤਾ ਮਾਰਕੀਟ ਦਰਮਿਆਨ ਜਗ੍ਹਾ ਦਾ ਵਿਵਾਦ ਖ਼ਤਮ

7ਵੀਂ ਵਾਰ ਹੋਈ ਮਿਣਤੀ ਬੋਹਾ, 21 ਸਤੰਬਰ (ਰਮੇਸ਼ ਤਾਂਗੜੀ)-ਕਸਬਾ ਬੋਹਾ ਸਥਿਤ ਸਰਕਾਰੀ ਸੈਕੰਡਰੀ ਸਕੂਲ (ਕੰਨਿਆ) ਅਤੇ ਜਨਤਾ ਮਾਰਕਿਟ ਵਿਚਕਾਰ ਜਗ੍ਹਾ ਦੇ ਮਾਮਲੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਖ਼ਤਮ ਹੋ ਗਿਆ ਹੈ | ਪ੍ਰਸ਼ਾਸਨ ਤੇ ਅਦਾਲਤੀ ਫ਼ੈਸਲਿਆਂ 'ਤੇ ਆਧਾਰਿਤ ...

ਪੂਰੀ ਖ਼ਬਰ »

ਦਾਤੇਵਾਸ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਦੀ ਪਿੰਡ ਦਾਤੇਵਾਸ ਵਿਖੇ ਪਰਾਲੀ ਪ੍ਰਬੰਧਨ ਅਤੇ ਸਾਉਣੀ ਦੀਆ ਫ਼ਸਲਾਂ ਸਬੰਧੀ ਲਗਾਏ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਮਾਨਸਾ ਵਾਸੀਆਂ ਦੀਆਂ ਰੇਲਵੇ ਸੰਬੰਧੀ ਸਾਰੀਆਂ ਮੁਸ਼ਕਿਲਾਂ ਦਾ ਜਲਦ ਹੱਲ ਕਰਾਂਗੇ-ਡੀ. ਆਰ. ਐਮ.

ਮਾਨਸਾ, 21 ਸਤੰਬਰ (ਰਾਵਿੰਦਰ ਸਿੰਘ ਰਵੀ)- ਡਿੰਪੀ ਗਰਗ ਮੰਡਲ ਰੇਲ ਪ੍ਰਬੰਧਕ ਨਵੀਂ ਦਿੱਲੀ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਰੇਲਵੇ ਸਬੰਧੀ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਜਲਦੀ ਹੱਲ ਕਰ ਦਿੱਤਾ ਜਾਵੇਗਾ | ਇੱਥੇ ਰੇਲਵੇ ਸਟੇਸ਼ਨ 'ਤੇ ਉਨ੍ਹਾਂ ...

ਪੂਰੀ ਖ਼ਬਰ »

ਭਗੌੜਾ ਵੀ ਕਾਬੂ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਭੁੱਕੀ ਚੂਰਾ ਪੋਸਤ ਤੇ ਲਾਹਣ ਬਰਾਮਦ ਕਰ ਕੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਉੱਥੇ ਇਕ ਭਗੌੜੇ ਨੂੰ ਵੀ ਕਾਬੂ ਕੀਤਾ ਹੈ | ...

ਪੂਰੀ ਖ਼ਬਰ »

ਟੀ. ਬੀ. ਮੁਕਤ ਭਾਰਤ ਅਭਿਆਨ ਸੰਬੰਧੀ ਇਕੱਤਰਤਾ

ਮਾਨਸਾ, 21 ਸਤੰਬਰ (ਸੱਭਿ. ਪ੍ਰਤੀ.)- ਪ੍ਰਧਾਨ ਮੰਤਰੀ ਟੀ.ਬੀ. ਮੁਕਤ ਭਾਰਤ ਅਭਿਆਨ ਸਬੰਧੀ ਇੱਥੇ ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਇਕੱਤਰਤਾ ਕੀਤੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਸਗੋਂ ਜਾਗਰੂਕ ਹੋ ਕੇ ਇਸ ਬਿਮਾਰੀ ਨਾਲ ਲੜਨ ਦੀ ਲੋੜ ਹੈ | ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਬਠਿੰਡਾ, 21 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਦਰ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ | ਤਫ਼ਤੀਸ਼ੀ ਅਧਿਕਾਰੀ ...

ਪੂਰੀ ਖ਼ਬਰ »

ਤੇਜ਼ ਹਵਾ ਤੇ ਮੀਂਹ ਨੇ ਫ਼ਸਲਾਂ ਨੂੰ ਝੰਜੋੜਿਆ

ਬਰੇਟਾ, 21 ਸਤੰਬਰ (ਵਿ. ਪ੍ਰਤੀ.)- ਬਾਅਦ ਦੁਪਹਿਰ ਚੱਲੀ ਤੇਜ਼ ਹਵਾ ਅਤੇ ਬਾਰਿਸ਼ ਨੇ ਭਾਵੇਂ ਗਰਮੀ ਤੋਂ ਰਾਹਤ ਦਿਵਾਈ ਹੈ ਪਰ ਤੇਜ਼ ਹਵਾ ਕਾਰਨ ਪੱਕਣ 'ਤੇ ਆਇਆ ਝੋਨਾ ਜ਼ਮੀਨ 'ਤੇ ਵਿਛ ਗਿਆ ਹੈ | ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਨਿੱਸਰ ਰਹੀ ਫ਼ਸਲ ਦਾ ਮੀਂਹ ਨੇ ਬੂਰ ਧੋ ...

ਪੂਰੀ ਖ਼ਬਰ »

ਬੱਸ ਦੇ ਬੈਟਰੇ ਦੀ ਮੁਰੰਮਤ ਕਰਦੇ ਸਮੇਂ ਬੈਟਰਾ ਫਟਣ ਨਾਲ ਹੋਇਆ ਧਮਾਕਾ ਮਕੈਨਿਕ ਦੀ ਅੱਖ ਹੋਈ ਨਕਾਰਾ

ਬੋਹਾ, 21 ਸਤੰਬਰ (ਰਮੇਸ਼ ਤਾਂਗੜੀ)- ਸਥਾਨਕ ਬੱਸ ਅੱਡੇ 'ਤੇ ਪਿੰਡ ਹਾਕਮਵਾਲਾ ਨੰੂ ਜਾਣ ਵਾਲੀ ਪ੍ਰਾਈਵੇਟ ਕੰਪਨੀ ਦੀ ਬੱਸ ਦਾ ਬੈਟਰਾ ਅਚਨਚੇਤ ਖ਼ਰਾਬ ਹੋਣ 'ਤੇ ਉਹ ਸਟਾਰਟ ਨਾ ਹੋ ਸਕੀ | ਡਰਾਈਵਰ ਨੇ ਸੈਦੇਵਾਲਾ ਸੜਕ 'ਤੇ ਬੈਟਰਾ ਮਕੈਨਿਕ ਹਰਵਿੰਦਰ ਸਿੰਘ ਨੂੰ ਮੁਰੰਮਤ ਲਈ ...

ਪੂਰੀ ਖ਼ਬਰ »

ਮਗਨਰੇਗਾ ਮਜ਼ਦੂਰ ਪਰਿਵਾਰ ਨੂੰ ਮਿਲਿਆ 2 ਲੱਖ ਮੁਆਵਜ਼ਾ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਲੰਘੇ ਜੂਨ ਮਹੀਨੇ ਚੋਅ ਡਰੇਨ ਦੀ ਸਫ਼ਾਈ ਕਰਦਿਆਂ ਦੁਰਘਟਨਾ ਦਾ ਸ਼ਿਕਾਰ ਹੋਣ ਕਾਰਨ ਸਵਰਗਵਾਸ ਹੋਏ ਪਿੰਡ ਸ਼ੇਰਖਾਂ ਵਾਲਾ ਦੇ ਮਗਨਰੇਗਾ ਮਜ਼ਦੂਰ ਦੇ ਪਰਿਵਾਰ ਨੂੰ ਹਲਕਾ ਵਿਧਾਇਕ ਬੁੱਧ ਰਾਮ ਦੇ ਯਤਨਾਂ ਸਦਕਾ 2 ਲੱਖ ਰੁਪਏ ...

ਪੂਰੀ ਖ਼ਬਰ »

ਬੋਹਾ ਖੇਤਰ 'ਚ ਭਾਰੀ ਮੀਂਹ ਪੈਣ ਨਾਲ ਸਾਰੇ ਪਾਸੇ ਭਰਿਆ ਪਾਣੀ

ਫ਼ਸਲਾਂ ਲਈ ਲਾਭਕਾਰੀ ਹੋਣ 'ਤੇ ਕਿਸਾਨ ਖ਼ੁਸ਼ ਬੋਹਾ, 21 ਸਤੰਬਰ (ਤਾਂਗੜੀ)- ਕਸਬਾ ਬੋਹਾ ਅਤੇ ਇਸ ਦੇ 50 ਪਿੰਡਾਂ ਅੰਦਰ ਅੱਜ ਸ਼ਾਮ ਪਈ ਭਰਵੀਂ ਬਾਰਿਸ਼ ਨਾਲ ਜਿੱਥੇ ਨੀਵੇਂ ਥਾਵਾਂ 'ਚ ਪਾਣੀ ਭਰ ਗਿਆ ਉੱਥੇ ਬੋਹਾ ਦੇ ਬਾਜ਼ਾਰਾਂ ਤੇ ਕਸਬੇ ਦੀਆਂ ਗਲੀਆਂ ਵਿਚ ਦੂਰ-ਦੂਰ ਤੱਕ 3-3 ...

ਪੂਰੀ ਖ਼ਬਰ »

ਸਵਰਨ ਸਿੰਘ ਨੂੰ ਬਲਾਕ ਪ੍ਰਧਾਨ ਬਣਾਉਣ 'ਤੇ ਹਾਈਕਮਾਨ ਦਾ ਧੰਨਵਾਦ

ਬਰੇਟਾ, 21 ਸਤੰਬਰ (ਪਾਲ ਸਿੰਘ ਮੰਡੇਰ)- ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬਰੇਟਾ ਤੋਂ ਸਵਰਨ ਸਿੰਘ ਖੁਡਾਲ ਨੂੰ ਬਲਾਕ ਬਰੇਟਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਪਿੰਡ ਸੇਖੂਪੁਰ ਖੁਡਾਲ ਦੇ ਸਾਬਕਾ ਸਰਪੰਚ ਸਵਰਨ ਸਿੰਘ ਨੂੰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਆਈਲਟਸ 'ਚੋਂ 7 ਬੈਂਡ ਲਏ

ਮਾਨਸਾ, 21 ਸਤੰਬਰ (ਵਿ.ਪ੍ਰਤੀ.)- ਸਥਾਨਕ ਮੈਕਰੋ ਗਲੋਬਲ ਦੇ ਵਿਦਿਆਰਥੀ ਜਿੱਥੇ ਆਈਲਟਸ 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ਹਨ | ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਵਿਦਿਆਰਥੀ ਵੀਰਕਰਨ ...

ਪੂਰੀ ਖ਼ਬਰ »

ਖੋ-ਖੋ ਅੰਡਰ-17 ਲੜਕਿਆਂ 'ਚ ਰਾਏਪੁਰ ਨੇ ਪਹਿਲਾ ਸਥਾਨ ਮੱਲਿਆ

ਮਾਨਸਾ, 21 ਸਤੰਬਰ (ਰਾਵਿੰਦਰ ਸਿੰਘ ਰਵੀ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮਾਨਸਾ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ, ਕਾਲਜਾਂ 'ਚ ਚੱਲ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਮਾਪਤ ਹੋ ਗਏ ਹਨ | ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ...

ਪੂਰੀ ਖ਼ਬਰ »

ਸੀ. ਪੀ.ਆਈ. (ਐਮ.) ਵਲੋਂ ਵੱਖ-ਵੱਖ ਪਿੰਡਾਂ ਵਿਚ ਜਨਤਕ ਮੀਟਿੰਗਾਂ

ਝੁਨੀਰ, 21 ਸਤੰਬਰ (ਰਮਨਦੀਪ ਸਿੰਘ ਸੰਧੂ)- ਸੀ.ਪੀ.ਆਈ. (ਐਮ.) ਵਲੋਂ ਪਿੰਡ ਫੱਤਾ ਮਾਲੋਕਾ, ਝਡੂੰਕੇ, ਹੀਰਕੇ ਆਦਿ ਪਿੰਡਾਂ 'ਚ ਜਨਤਕ ਮੀਟਿੰਗਾਂ ਕੀਤੀਆਂ ਗਈਆਂ | ਪਾਰਟੀ ਆਗੂ ਕੁਲਵਿੰਦਰ ਸਿੰਘ ਉੱਡਤ ਅਤੇ ਕਾ. ਬਲਦੇਵ ਸਿੰਘ ਬਾਜੇਵਾਲਾ ਨੇ ਕਿਹਾ ਕਿ ਰਿਸ਼ਵਤਖ਼ੋਰੀ ਖ਼ਿਲਾਫ਼ ...

ਪੂਰੀ ਖ਼ਬਰ »

ਆਈ. ਬੀ. ਦਫ਼ਤਰ ਜਵਾਹਰਕੇ ਅੱਗੇ ਧਰਨਾ

ਮਾਨਸਾ, 21 ਸਤੰਬਰ (ਰਵੀ)- ਫ਼ੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਮੰਗਾਂ ਸਬੰਧੀ ਪ੍ਰਧਾਨ ਰਾਮ ਸਿੰਘ ਖੋਖਰ ਦੀ ਅਗਵਾਈ 'ਚ ਬਰਾਂਚ ਆਈ.ਬੀ ਦਫ਼ਤਰ ਜਵਾਹਰਕੇ ਰੋਸ ਧਰਨਾ ਦਿੱਤਾ ਗਿਆ | ਸੂਬਾ ਆਗੂ ਬਿੱਕਰ ਸਿੰਘ ਮਾਖਾ, ਜ਼ਿਲ੍ਹਾ ਆਗੂ ਹਿੰਮਤ ਸਿੰਘ ਦੂਲੋਵਾਲ ਅਤੇ ਹਰਬੰਸ ...

ਪੂਰੀ ਖ਼ਬਰ »

ਵੱਖ-ਵੱਖ ਖੇਡਾਂ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਭੀਖੀ, 21 ਸਤੰਬਰ (ਨਿ.ਪ.ਪ.)-ਬਲਾਕ ਪੱਧਰ ਦੀਆਂ ਪ੍ਰਾਇਮਰੀ ਸਕੂਲ ਖੇਡਾਂ 'ਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਦੇ ਬੱਚਿਆਂ ਨੇ ਮੱਲ੍ਹਾਂ ਮਾਰੀਆਂ | ਸੁਖਮਨਪ੍ਰੀਤ ਸਿੰਘ ਨੇ 600 ਮੀਟਰ ਦੌੜ 'ਚ ਪਹਿਲਾ ਅਤੇ ਲੰਬੀ ਛਾਲ 'ਚ ਦੂਜਾ ਸਥਾਨ ਪ੍ਰਾਪਤ ਕੀਤਾ | ਗੁਰਮਨਜੋਤ ਕੌਰ ਨੇ 200 ...

ਪੂਰੀ ਖ਼ਬਰ »

ਦਿੱਲੀ ਘੋਲ ਦੇ ਸ਼ਹੀਦ ਨਰਾਇਣ ਦੇਵ ਦੀ ਬਰਸੀ ਮਨਾਈ

ਜੋਗਾ, 21 ਸਤੰਬਰ (ਹਰਜਿੰਦਰ ਸਿੰਘ ਚਹਿਲ)- ਨੇੜਲੇ ਪਿੰਡ ਬੁਰਜ ਰਾਠੀ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਦਿੱਲੀ ਘੋਲ ਦੇ ਸ਼ਹੀਦ ਨਰਾਇਣ ਦੇਵ ਦੀ ਬਰਸੀ ਮਨਾਈ ਗਈ | ਜ਼ਿਲ੍ਹਾ ਸਕੱਤਰ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਨਰਾਇਣ ਦੇਵ ਇੱਕ ਜੁਝਾਰੂ ਆਗੂ ...

ਪੂਰੀ ਖ਼ਬਰ »

ਵਾਤਾਵਰਨ ਤੇ ਪਾਣੀ ਦੀ ਸੰਭਾਲ ਲਈ ਵੱਡੇ ਹੰਭਲੇ ਮਾਰਨ ਦੀ ਲੋੜ-ਸੰਤ ਸੀਚੇਵਾਲ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਉੱਘੇ ਵਾਤਾਵਰਨ ਪ੍ਰੇਮੀ ਤੇ ਮੈਂਬਰ ਰਾਜ ਸਭਾ ਸੰਤ ਬਲਵੀਰ ਸਿੰਘ ਸੀਚੇਵਾਲ ਦਾ ਕਹਿਣਾ ਹੈ ਕਿ ਵਾਤਾਵਰਨ ਤੇ ਪਾਣੀ ਦੀ ਸੰਭਾਲ ਲਈ ਵੱਡੇ ਹੰਭਲੇ ਮਾਰਨ ਦੀ ਲੋੜ ਹੈ | ਅੱਜ ਇੱਥੇ ਡੇਰਾ ਬਾਬਾ ਭਾਈ ਗੁਰਦਾਸ ਦੇ ਗੱਦੀ ਨਸ਼ੀਨ ...

ਪੂਰੀ ਖ਼ਬਰ »

ਕਸਬਾ ਝੁਨੀਰ ਤੇ ਹੋਰਨਾਂ ਪਿੰਡਾਂ 'ਚ ਬੱਸ ਸਟੈਂਡ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਰਮਨਦੀਪ ਸਿੰਘ ਸੰਧੂ ਮਾਨਸਾ, 21 ਸਤੰਬਰ-ਕਸਬਾ ਝੁਨੀਰ ਵਿਖੇ ਬੱਸ ਸਟੈਂਡ ਨਾ ਹੋਣ ਕਾਰਨ ਅਤੇ ਇਸ ਦੇ ਨਾਲ ਹੀ ਦਰਜਨਾਂ ਪਿੰਡਾਂ 'ਚ ਬੱਸ ਸਟਾਪ, ਕਮਰੇ ਨਾ ਹੋਣ ਕਾਰਨ ਪਿੰਡਾਂ ਵਾਸੀਆਂ ਤੇ ਸਕੂਲੀ ਬੱਚਿਆਂ ਨੂੰ ਕਾਫ਼ੀ ਪ੍ਰੇਸ਼ਾਨੀ ਆਉਂਦੀ ਹੈ | ਪਿਛਲੀਆਂ ਸਰਕਾਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX