ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਦੀ ਭਾਜਪਾ ਗੱਠਜੋੜ ਸਰਕਾਰ ਦੇ ਨਾਲ ਦਿੱਲੀ-ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਪੰਜਾਬੀ ਭਾਸ਼ਾ ਨੂੰ ਨੁੱਕਰੇ ਲਾਉਣ ਵਿਚ ਜੁਟੀਆਂ ਹੋਈਆਂ ਹਨ | ਕਹਿਣ ਨੂੰ ਭਾਵੇਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਹੈ, ਪਰ ਸਰਕਾਰਾਂ ਇਸ ਨੂੰ ਪੰਜਾਬੀ ਰਹਿਣ ਨਹੀਂ ਦੇ ਰਹੀਆਂ | ਐੱਨ.ਐੱਚ. ਏ.ਆਈ. ਦੀ ਲੁਧਿਆਣਾ-ਫਿਰੋਜ਼ਪੁਰ ਟੋਲ ਰੋਡ ਦੀਆਂ ਦੋਵੇਂ ਦਿਸ਼ਾਵਾਂ 'ਤੇ ਮੀਲ ਪੱਥਰ ਪਹਿਲਾਂ ਅੰਗਰੇਜੀ, ਫਿਰ ਹਿੰਦੀ ਵਿਚ ਨਜ਼ਰ ਆਉਣਗੇ, ਮੁੱਲਾਂਪੁਰ-ਜਗਰਾਉਂ-ਮੋਗਾ-ਫਿਰੋਜ਼ਪੁਰ ਲਈ ਮੀਲ ਪੱਥਰਾਂ 'ਤੇ ਪੰਜਾਬੀ ਦਾ ਇਕ ਸ਼ਬਦ ਵੀ ਨਹੀਂ ਲਿਖਿਆ ਗਿਆ | ਪੰਜਾਬੀ ਭਾਸ਼ਾ ਬਾਰੇ ਚਿੰਤਤ ਤੇ ਪੰਜਾਬੀ ਦੇ ਰੌਸ਼ਨ ਭਵਿੱਖ ਲਈ ਤਤਪਰ ਨੈਸ਼ਨਲ ਐਵਾਰਡੀ ਲੇਖਕ ਅਮਰੀਕ ਸਿੰਘ ਤਲਵੰਡੀ ਵਲੋਂ ਤੋੜ-ਮਰੋੜ ਕੇ ਮੀਲ ਪੱਥਰਾਂ ਉੱਪਰ ਅੰਗਰੇਜੀ-ਹਿੰਦੀ ਉੱਕਰੇ ਹੋਣ ਬਾਰੇ ਦਿਲੋਂ ਦੁਖੀ ਹੁੰਦਿਆਂ ਕਿਹਾ ਕਿ ਇਹ ਵੀ ਵਿਸ਼ਵੀਕਰਨ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਸੰਸਾਰ ਭਰ 'ਚ 11ਵੇਂ ਨੰਬਰ ਦੀ ਬੋਲੀ ਪੰਜਾਬੀ ਗੁਰਮੁਖੀ ਨਾਲ ਪੰਜਾਬ ਵਿਚ ਹੀ ਖ਼ਿਲਵਾੜ ਹੋਣ ਲੱਗ ਪਿਆ | ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਪੰਜਾਬੀ ਨੂੰ ਸਰਕਾਰ ਦੀ ਸਰਪ੍ਰਸਤੀ ਨਹੀਂ ਮਿਲਦੀ, ਉਦੋਂ ਤੱਕ ਅਜਿਹਾ ਹੀ ਵੇਖਣ ਨੂੰ ਮਿਲੇਗਾ | ਲੇਖਕ ਅਜਮੇਲ ਸਿੰਘ ਮੋਹੀ ਨੇ ਵੀ ਪੰਜਾਬੀ ਦੇ ਸਤਿਕਾਰ ਦੀ ਗੱਲ ਕਰਦਿਆਂ ਕਿਹਾ ਕਿ ਐੱਨ.ਐੱਚ.ਏ.ਆਈ ਨੂੰ ਸੜਕ ਕਿਨਾਰੇ ਮੀਲ ਪੱਥਰਾਂ 'ਤੇ ਕੂਚੀ ਫੇਰ ਕੇ ਪੰਜਾਬੀ ਵਿਚ ਲਿਖਣੇ ਚਾਹੀਦੇ ਹਨ |
ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ
ਜਗਰਾਉਂ, 23 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਦਫ਼ਤਰ ਨਗਰ ਕੌਂਸਲ ਜਗਰਾਉਂ ਵਲੋਂ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿਛਲੇ ਇਕ ਸਾਲ ਤੋਂ ਜੰਗੀ ਪੱਧਰ 'ਤੇ ਕੰਮ ਕਰਵਾਏ ਜਾ ਰਹੇ ਹਨ | ਇਹ ਦਾਅਵਾ ...
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ 'ਚ ਆਪਣੀ ਰੁਚੀ ਵਧਾਉਣ ਲਈ ਵੱਖ-ਵੱਖ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਤਹਿਤ ਪਿਛਲੇ ਦਿਨੀਂ ...
ਗੁਰੂਸਰ ਸੁਧਾਰ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਗੁਰੂਸਰ ਸੁਧਾਰ ਦੀਆਂ ਵਿਦਿਆਰਥਣਾਂ ਨੇ ਬੀ.ਐੱਡ. ਸਮੈਸਟਰ ਚੌਥਾ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣ ਪੂਜਾ ਵਰਮਾ ਨੇ ...
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-'ਖੇਡਾਂ ਵਤਨ ਪੰਜਾਬ ਦੀਆਂ-2022' ਜ਼ਿਲ੍ਹਾ ਪੱਧਰੀ ਟੂਰਨਾਮੈਂਟ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਅਥਲੈਟਿਕਸ ਮੁਕਾਬਲੇ ਕਰਵਾਏ ਗਏ | ਜਿਸ ਦੌਰਾਨ ਉਮਰ ਵਰਗ 21 ਤੋਂ 40 ਸਾਲ ਦੇ ਪੁਰਸਾਂ ਦੇ 400 ਮੀਟਰ ਹਰਡਲਜ਼ ਦੌੜ ਮੁਕਾਬਲੇ ...
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦੁਸਹਿਰੇ ਦਾ ਤਿਉਹਾਰ ਮਨਾਉਣ ਸੰਬੰਧੀ ਕਮੇਟੀ ਦੀ ਮੀਟਿੰਗ ਪ੍ਰਧਾਨ ਇੰਦਰਪਾਲ ਗੋਲਡੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਸੰਬੰਧੀ ਸੈਕਟਰੀ ਮਨੋਹਰ ਲਾਲ ਲਾਡੀ ਨੇ ਦੱਸਿਆ ਕਿ ਇਸ ਵਾਰ ਦੁਸਹਿਰੇ ਦੇ ਤਿਉਹਾਰ ਦੌਰਾਨ ਰਾਵਣ, ...
ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਬਿਜਲੀ ਵੰਡ ਨਿਯਮ 2022 ਦੇ ਨੋਟੀਫਿਕੇਸ਼ਨ ਜਾਰੀ ਕਰਨ, ਮੁਲਾਜ਼ਮਾਂ ਦੇ ਭੱਤੇ ਖੋਹੇ ਜਾਣ, ਡਿਸਮਿਸ ਮੁਲਾਜ਼ਮਾਂ ਦੀ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਟੈਕਨੀਕਲ ਸਰਵਿਸ ਯੂਨੀਅਨ ...
ਹਠੂਰ, 23 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਸਰਕਾਰ ਵਲੋਂ ਕਰਵਾਏ ਪੰਜਾਬ ਖੇਡ ਮੇਲੇ ਦੌਰਾਨ ਪਿੰਡ ਲੱਖਾ ਦੇ ਸੁਖਬੀਰ ਸਿੰਘ ਪੁੱਤਰ ਚਮਕੌਰ ਸਿੰਘ ਨੇ ਵੇਟ ਲਿਫ਼ਟਿੰਗ ਦੇ ਮੁਕਾਬਲੇ ਦੌਰਾਨ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਿਸ ਦੇ ਪਿੰਡ ਪਹੁੰਚਣ ...
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਅੱਚਰਵਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਇਸਤਰੀ ਵਿੰਗ ਦੀ ਮੀਟਿੰਗ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਕਿਰਤੀ ਕਿਸਾਨ ਯੂਨੀਅਨ ਦੇ ਇਸਤਰੀ ਵਿੰਗ ਦੀ ਇਕਾਈ ਕਮੇਟੀ ਦੀ ਚੁਣੀ ਗਈ | ਜਿਸ 'ਚ ਚਰਨਜੀਤ ਕੌਰ ਨੂੰ ...
ਜਗਰਾਉਂ, 23 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਵਿਖੇ ਸੁਪਰਵਾਈਜ਼ਰ ਕਮ ਕਾਰਜ ਸਾਧਕ ਅਧਿਕਾਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੀਟਿੰਗ 'ਚ ਆਪਣੇ ਸੈਕਟਰ ਅਧੀਨ ਆਉਂਦੇ 100 ਤੋਂ 111 ਤੱਕ ਦੇ ਬੂਥਾਂ ਦੇ ਬੀ.ਐੱਲ.ਓ. ਸ਼ਾਮਿਲ ਹੋਏ | ਇਹ ਮੀਟਿੰਗ ...
ਜਗਰਾਉਂ, 23 ਸਤੰਬਰ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਾਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ' ਦੀਆਂ ਵਿਚ ਅੰਡਰ-14 ਵਰਗੇ ਪਿੰਡ ਚਚਰਾੜੀ ਦੇ ਮਹਿਤਾਬ ਸਿੰਘ ਨੇ ਲੰਮੀ ਛਾਲ ਵਿਚ ਸੋਨ ਤਗਮਾ ਅਤੇ ਤੈਰਾਕੀ ਫ਼ਰੀ ਸਟਾਇਲ 50 ਮੀਟਰ ਵਿਚ ਚਾਂਦੀ ਦਾ ਤਗਮਾ ਪ੍ਰਾਪਤ ...
ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਸ਼ਹਿਰ 'ਚ ਬੀਤੀ ਰਾਤ ਅਮਨ ਸਾਗਰ ਛੋਟੇ ਕਾਰੋਬਾਰੀ ਦੀ ਸਾਈਾ ਸਾਈਕਲ ਦੇ ਨਾਂਅ ਹੇਠ ਦੁਕਾਨ 'ਚੋਂ ਚੋਰ ਸਾਈਕਲ ਅਤੇ ਨਕਦੀ ਚੋਰੀ ਕਰਕੇ ਲੈ ਗਏ | ਅੱਜ ਸਵੇਰ ਹੁੰਦਿਆਂ ਅਮਨ ਸਾਗਰ ਨੂੰ ਆਪਣੀ ...
ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਥਾਣਾ ਦਾਖਾ ਦੇ ਥਾਣੇਦਾਰ ਅਵਤਾਰ ਸਿੰਘ ਦੀ ਪੁਲਿਸ ਪਾਰਟੀ ਨੂੰ ਉਦੋਂ ਸਫ਼ਲਤਾ ਮਿਲੀ, ਜਦ ਮੁਖਬਰ ਦੀ ਇਤਲਾਹ 'ਤੇ ਚੱਕ ਕਲਾਂ-ਭੱਠਾਧੂਹਾ ਸੜਕ ਉੱਪਰ ਰਜਵਾਹੇ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਦੋ ...
ਸਿੱਧਵਾਂ ਬੇਟ, 23 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਵਿਖੇ ਤਾਇਨਾਤ ਥਾਣੇਦਾਰ ਜਰਨੈਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਦੌਰਾਨੇ ਗਸ਼ਤ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕਸ਼ਮੀਰ ਸਿੰਘ ਉਰਫ਼ ...
ਅਹਿਮਦਗੜ੍ਹ, 23 ਸਤੰਬਰ (ਸੋਢੀ)-ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ ਹਰ ਮਹੀਨੇ ਲਾਇਆਂ ਜਾਣ ਵਾਲਾ ਮੁਫ਼ਤ ਸਿਹਤ ਜਾਂਚ ਕੈਂਪ ਇਸ ਵਾਰ 25 ਸਤੰਬਰ ਨੂੰ ਲਾਇਆ ਜਾਵੇਗਾ¢ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋਫੈਸਰ ਰਿੱਕੀ ਸੂਦ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੀ ਯਾਦ ...
ਗੁਰੂਸਰ ਸੁਧਾਰ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਸੁਧਾਰ ਪ੍ਰਧਾਨ ਸਰਬਜੀਤ ਸਿੰਘ ਗਿੱਲ ਨੇ ਕਿਹਾ ਕਿ ਸੂਬੇ ਦੀ 'ਆਪ' ਸਰਕਾਰ ਨੇ ਮੂੰਗੀ ਦੀ ਖ਼ਰੀਦ ਐੱਮ.ਐੱਸ.ਪੀ. 'ਤੇ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ 1500 ...
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਨਕਲੀਆਂ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ. ਲਖਵੀਰ ਸਿੰਘ ਸੰਧੂ ਬਲਾਕ ਖੇਤੀਬਾੜੀ ਅਫ਼ਸਰ ਸੁਧਾਰ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਖੇਤੀਬਾੜੀ ਵਿਸਥਾਰ ਅਫ਼ਸਰ ...
ਭੰੂਦੜੀ, 23 ਸਤੰਬਰ (ਕੁਲਦੀਪ ਸਿੰਘ ਮਾਨ)-ਠਾਠ ਨਾਨਕਸਰ ਪੁੜੈਣ ਵਿਖੇ ਬਾਬਾ ਨੰਦ ਸਿੰਘ, ਬਾਬਾ ਮੀਹਾਂ ਸਿੰਘ ਸਿਆੜ ਸਾਹਿਬ ਵਾਲੇ, ਬਾਬਾ ਹਰਭਜਨ ਸਿੰਘ ਨਾਨਾਕਸਰ ਵਾਲਿਆਂ ਦੀ ਨਿੱਘੀ ਯਾਦ 'ਚ ਧੰਨ ਧੰਨ ਸ੍ਰੀ ਗੁੁੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਾਲਾਨਾ ਸੰਤ ...
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਅਚਾਰਿਆ ਸਮਰਾਟ ਪੂਜਨੀਕ ਸ੍ਰੀ ਆਤਮਾ ਰਾਮ ਮਹਾਰਾਜ ਅਤੇ ਰਾਸ਼ਟਰ ਸੰਤ ਵਾਚਨਾ ਅਚਾਰਿਆ ਪੂਜਯ ਸ੍ਰੀ ਮਨੋਹਰ ਮੁਨੀ ਦੀ ਜਨਮ ਜੈਅੰਤੀ ਸੰਤ ਪ੍ਰੰਪਰਾ ਅਨੁਸਾਰ ਸ੍ਰੀ ਪੀਯੂਸ਼ ਮੁਨੀ ਮਹਰਾਜਾ ਦੇ ਦਿਸ਼ਾਂ-ਨਿਰਦੇਸ਼ਾਂ ਨਾਲ ...
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬਲਾਕ ਰਾਏਕੋਟ ਦੀ ਮੀਟਿੰਗ ਬਲਾਕ ਪ੍ਰਧਾਨ ਅਜੈਬ ਸਿੰਘ ਰੂਪਾਪੱਤੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਜੋ ਕਿਸਾਨਾਂ ...
ਗੁਰੂਸਰ ਸੁਧਾਰ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੂਬਾ ਸਰਕਾਰ ਵਲੋਂ ਪਲਾਸਟਿਕ ਦੇ ਲਿਫਾਫ਼ਿਆਂ 'ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਨਗਰ ਨੂੰ ਸਾਫ਼-ਸੁਥਰਾ, ਸੀਵਰੇਜ, ਨਾਲੀਆਂ 'ਚ ਰੁਕਾਵਟ ਨਾ ਪੈਣ, ਗੰਦਗੀ ਤੋਂ ਬਚਾਉਣ ਲਈ ਗਰਾਮ ਪੰਚਾਇਤ ਐਤੀਆਣਾ ਦੇ ਸਰਪੰਚ ...
ਜਗਰਾਉਂ, 23 ਸਤੰਬਰ (ਜੋਗਿੰਦਰ ਸਿੰਘ)-'ਖੇਡਾਂ ਵਤਨ ਪੰਜਾਬ ਦੀਆਂ 2022' ਅਧੀਨ ਬੈਡਮਿੰਟਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਦੇ ਬੈਡਮਿੰਟਨ ਹਾਲ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਉਮਰ ਵਰਗ 40-45 ਅਧੀਨ ਸਰਕਾਰੀ ਹਾਈ ਸਕੂਲ ਜੰਡੀ ਦੇ ਇੰਚਾਰਜ ...
ਗੁਰੂਸਰ ਸੁਧਾਰ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ ਪੀੜਤ ਲੜਕੀ ਦੀ ਮਾਂ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਅਵਤਾਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਢੱਟ (ਥਾਣਾ ਦਾਖਾ) ਖ਼ਿਲਾਫ਼ ਧਾਰਾ 363, 366 ਏ ਤਹਿਤ ਮੁਕੱਦਮਾ ਦਰਜ ...
ਹਠੂਰ, 23 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਜ਼ਿਲ੍ਹਾ ਲੁਧਿਆਣਾ 'ਚੋਂ ਪਿੰਡ ਮਾਣੂੰਕੇ ਦੇ 57 ਸਾਲਾ ਗੱਭਰੂ ਮਹਿੰਦਰ ਸਿੰਘ ਸੰਧੂ ਨੇ 50 ਸਾਲਾਂ ਤੋਂ ਉਪਰ ਦੇ ਲੰਮੀ ਛਾਲ ਮੁਕਾਬਲੇ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚੋਂ ਤੀਜਾ ਸਥਾਨ ਹਾਸਲ ...
ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਸ਼ਹਿਰ 'ਚ ਵਿਦਿਆਰਥੀਆਂ ਨੂੰ ਆਈਲਟਸ ਦੀ ਕੋਚਿੰਗ ਦੇ ਰਹੇ ਨਾਮਵਰ ਇੰਸਟੀਚਿਊਟ ਡਰੀਮਵਰਲਡ ਇੰਮੀਗ੍ਰੇਸ਼ਨ ਧਾਲੀਵਾਲ ਕੰਪਲੈਕਸ ਅੱਡਾ ਦਾਖਾ ਦੇ ਮਾਹਿਰ ਤੇ ਤਜ਼ਰਬੇਕਾਰ ਟ੍ਰੇਨਰਾਂ ਦੁਆਰਾ ...
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀ.ਏ.ਯੂ. ਨੇੜੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਨੀਰਜ ਕੁਮਾਰ (35) ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਨੀਰਜ ਜੀ.ਐਸ.ਟੀ. ...
ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ 2 ਰੋਜ਼ਾ ਕਿਸਾਨ ਮੇਲੇ ਦੇ ਪਹਿਲੇ ਦਿਨ 1 ਕਿਸਾਨ ਬੀਬੀ ਤੇ 4 ਅਗਾਂਹਵਧੂ ਕਿਸਾਨਾਂ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਦੌਰਾਨ 3 ਅਗਾਂਹਵਧੂ ...
ਗੁਰੂਸਰ ਸੁਧਾਰ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਅਕਾਲਗੜ੍ਹ ਵਾਸੀ ਰਜੇਸ਼ ਕੁਮਾਰ ਪੁੱਤਰ ਰਤਨ ਚੰਦ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ਸੁਧਾਰ ਦੀ ਪੁਲਿਸ ਨੇ ਅਣ-ਪਛਾਤੇ ਵਿਅਕਤੀ ਖ਼ਿਲਾਫ਼ ਚੋਰੀ ਦੀ ਧਾਰਾ 379 ਤਹਿਤ ਮੁਕੱਦਮਾ ਦਰਜ ਕੀਤਾ ਹੈ | ਪੀੜਤ ...
ਭੰੂਦੜੀ, 23 ਸਤੰਬਰ (ਕੁਲਦੀਪ ਸਿੰਘ ਮਾਨ)-ਪਿੰਡ ਗੋਰਸੀਆਂ ਖ਼ਾਨ ਮੁਹੰਮਦ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਮੁੱਖ ਸਿੰਘ ਦੀ ਅਗਵਾਈ ਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸ਼ੇਰ ਅਜੀਤ ਸਿੰਘ ਮੰਡ ਵਲੋਂ ਝੋਨੇ ਦੀ ਪਰਾਲੀ ਦੀ ਸ਼ਾਂਭ-ਸੰਭਾਲ ਸੰਬੰਧੀ ਕਿਸਾਨਾਂ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX