ਤਾਜਾ ਖ਼ਬਰਾਂ


‘ਪਰੀਕਸ਼ਾ ਪੇ ਚਰਚਾ’ ਵਿਚ ਪ੍ਰਧਾਨ ਮੰਤਰੀ ਕਰਨਗੇ ਅੱਜ ਬੱਚਿਆਂ ਦੇ ਹੋਰਾਂ ਨਾਲ ਵਿਚਾਰ ਚਰਚਾ
. . .  1 minute ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਲਕਟੋਰਾ ਸਟੇਡੀਅਮ ਵਿਚ ‘ਪਰੀਕਸ਼ਾ ਪੇ ਚਰਚਾ’ ਦੇ 6ਵੇਂ ਸੰਸਕਰਨ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਵਲੋਂ ਅੱਜ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਪ੍ਰੀਖਿਆ...
ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  28 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  33 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  46 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  49 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਫਾਜ਼ਿਲਕਾ / ਅਬੋਹਰ

ਦੀਪ ਕੰਬੋਜ ਨੇ ਬੱਸ ਸਟੈਂਡ ਅਤੇ ਸਰਕਾਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ

ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਅੱਜ ਸਥਾਨਕ ਬੱਸ ਸਟੈਂਡ ਅਤੇ ਸਰਕਾਰੀ ਕਾਲਜ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਵਰਤੇ ਜਾ ਰਹੇ ਮੈਟੀਰੀਅਲ ਦੀ ਗੁਣਵੱਤਾ 'ਤੇ ਤਸੱਲੀ ਪ੍ਰਗਟਾਈ | ਇਸ ਮੌਕੇ ਦੀਪ ਕੰਬੋਜ ਨੇ ਕਿਹਾ ਕਿ ਬੱਸ ਸਟੈਂਡ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਆਉਣ ਵਾਲੇ ਮਹੀਨਿਆਂ ਵਿਚ ਇਹ ਅਤਿ ਆਧੁਨਿਕ ਬੱਸ ਸਟੈਂਡ ਬਣ ਕੇ ਤਿਆਰ ਹੋ ਜਾਵੇਗਾ, ਜਿਸ ਲਈ ਸਰਕਾਰ ਵਲੋਂ ਫ਼ੰਡ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਟਾਪ ਕਲਾਸ ਬੱਸ ਅੱਡਾ ਸਿਰਫ਼ ਯਾਤਰੀਆਂ ਨੂੰ ਹੋਰ ਸਹੂਲਤ ਦੇਵੇਗਾ | ਸਗੋਂ ਦੁਕਾਨਦਾਰ ਭਰਾਵਾਂ ਦਾ ਕਾਰੋਬਾਰ ਵੀ ਵਧਾਏਗਾ | ਦੀਪ ਕੰਬੋਜ ਨੇ ਕਿਹਾ ਕਿ ਇਹ ਬੱਸ ਅੱਡਾ ਅਬੋਹਰ ਦਾ ਮਾਣ ਵੀ ਵਧਾਏਗਾ ਅਤੇ ਬੱਸ ਯਾਤਰੀਆਂ ਵੱਡਾ ਕੇਂਦਰ ਬਣੇਗਾ | ਦੀਪ ਕੰਬੋਜ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਇਸ ਬੱਸ ਸਟੈਂਡ ਦੇ ਨਵੀਨੀਕਰਨ ਤੋਂ ਬਾਅਦ ਅਸੀਂ ਇੱਥੇ ਲੰਬੇ ਰੂਟਾਂ ਲਈ ਹੋਰ ਬੱਸਾਂ ਚਲਾਉਣ ਦੀ ਕੋਸ਼ਿਸ਼ ਕਰਾਂਗੇ ਅਤੇ ਸੰਭਾਵੀ ਤੌਰ 'ਤੇ ਇਸ ਨੂੰ 24 ਘੰਟੇ ਕੰਮ ਕਰਨ ਵਾਲਾ ਬੱਸ ਸਟੈਂਡ ਬਣਾਵਾਂਗੇ | ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਵੀ ਦਿੱਤਾ | ਇਸ ਤੋਂ ਬਾਅਦ ਦੀਪ ਕੰਬੋਜ ਨੇ ਸਰਕਾਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਵੀ ਲਿਆ | ਦੀਪ ਕੰਬੋਜ ਨੇ ਕਿਹਾ ਕਿ ਅਬੋਹਰ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੇ ਨਿਵਾਸੀਆਂ ਦੀ ਉਡੀਕ ਦੀ ਘੜੀ ਖ਼ਤਮ ਹੋਣ ਵਾਲੀ ਹੈ | ਆਉਣ ਵਾਲੇ ਸਮੇਂ ਵਿਚ ਸਰਕਾਰੀ ਕਾਲਜ ਵਿਚ ਉਹ ਬਹੁਤ ਘੱਟ ਖ਼ਰਚ 'ਤੇ ਸਿੱਖਿਆ ਲੈ ਪਾਉਣਗੇ |

ਨਿਹਾਲ ਖੇੜਾ ਵਿਖੇ ਕਿਸਾਨਾਂ ਨੂੰ ਦਿੱਤੀ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਣਕਾਰੀ

ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਨਿਹਾਲ ਖੇੜਾ ਵਿਖੇ ਕਿਸਾਨ ਬਲਦੇਵ ਸਿੰਘ ਦੇ ਖੇਤ ਵਿਚ ਮਾਹੀਕੋ ਮੋਨਸੈਂਟੋ ਬਾਇਉਟੈਕ ਦੇ ਅਧਿਕਾਰੀਆਂ ਵਲੋਂ ਕਿਸਾਨ ਮੀਟਿੰਗ ਕੀਤੀ ਗਈ | ਜਿਸ ਵਿਚ ਬੋਲਗਾਰਡ ਕੰਪਨੀ ਦੇ ਅਧਿਕਾਰੀਆਂ ਨੇ ਨਰਮੇ ਦੀ ਫ਼ਸਲ ...

ਪੂਰੀ ਖ਼ਬਰ »

ਵਿਧਾਇਕ ਸਵਨਾ ਨੇ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਕਰਵਾਈ ਪੰਘੂੜੇ ਦੀ ਸ਼ੁਰੂਆਤ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਪੰਘੂੜੇ ਦੀ ਸ਼ੁਰੂਆਤ ਅੱਜ ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤੀ ਨੇ ਕੀਤੀ | ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਝੁਰੜ ਖੇੜਾ ਜ਼ੋਨ ਦੇ ਖਿਡਾਰੀਆਂ ਨੇ ਜਿੱਤਿਆ ਕਬੱਡੀ ਟੂਰਨਾਮੈਂਟ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਕਬੱਡੀ ਟੂਰਨਾਮੈਂਟ ਵਿਚ ਮੌਜ਼ਗੜ੍ਹ ਜ਼ੋਨ ਦੇ ਅੰਡਰ-14 ਅਤੇ ਅੰਡਰ-17 ਪੱਧਰ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਜੋਤੀ ਬੀ.ਐਡ. ਕਾਲਜ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਪ੍ਰਤੀਯੋਗਤਾ 'ਚ ਲਿਆ ਹਿੱਸਾ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਜੋਤੀ ਬੀ.ਐਡ. ਕਾਲਜ ਦੇ ਪ੍ਰੋ. ਪੰਕਜ ਕੁਮਾਰ ਅਤੇ ਗੁਰਸੇਵਕ ਸਿੰਘ ਵਲੋਂ ਕਾਲਜ ਵਿਦਿਆਰਥੀਆਂ ਨੂੰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਾਜ਼ਿਲਕਾ ਦੇ ਸਮੂਹ ਰੈੱਡ ਰਿਬਨ ਕਲੱਬਾਂ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਜਾਵੇ- ਏ.ਡੀ.ਸੀ.

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਕਿਹਾ ਹੈ ਕਿ ਆਜ਼ਾਦੀ ਦੀ ਲੜਾਈ ਦੇ ਮਹਾਨ ਨਾਇਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਵੱਡੇ ਪੱਧਰ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਡੇਢ ਮਹੀਨੇ ਦੇ ਸੰਘਰਸ਼ ਤੋਂ ਬਾਅਦ ਆਿਖ਼ਰ ਅਧਿਕਾਰੀਆਂ ਨਾਲ ਭੰਗਾਲਾ ਪੁੱਜੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ

ਅਬੋਹਰ, 23 ਸਤੰਬਰ (ਵਿਵੇਕ ਹੂੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿਛਲੇ ਕਰੀਬ ਡੇਢ ਮਹੀਨੇ ਤੋਂ ਜਾਰੀ ਸੰਘਰਸ਼ ਤੋਂ ਬਾਅਦ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਪਿੰਡ ਭੰਗਾਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸਿੱਖਾਂ ਦੇ ਪਹਿਨੇ ਕਕਾਰਾਂ ਦੀ ਰਾਖੀ ਲਈ ਸਿੱਖ ਸੰਗਤਾਂ ਨੇ ਸਰਕਾਰਾਂ ਦੇ ਨਾਂਅ ਏ.ਡੀ.ਸੀ. ਨੂੰ ਸੌਂਪੇ ਮੰਗ ਪੱਤਰ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਪੰਥਕ ਤਾਲਮੇਲ ਸੰਗਠਨ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਦੀਆਂ ਸੰਗਤਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮਲੋਟ ਨੇੜੇ ਸੜਕ ਹਾਦਸੇ 'ਚ ਦੁਤਾਰਾਂ ਵਾਲੀ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਅਬੋਹਰ, 23 ਸਤੰਬਰ (ਵਿਵੇਕ ਹੂੜੀਆ)-ਅਬੋਹਰ ਸੀਤੋ ਰੋਡ 'ਤੇ ਸਥਿਤ ਪਿੰਡ ਦੁਤਾਰਾਂ ਵਾਲੀ ਦੇ ਦੋ ਨੌਜਵਾਨਾਂ ਦੀ ਮਲੋਟ ਨੇੜੇ ਹੋਏ ਸੜਕ ਹਾਦਸੇ ਵਿਚ ਮੌਤ ਹੋ ਜਾਣ ਨਾਲ ਪਿੰਡ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੁਤਾਰਾਂਵਾਲੀ ਦੇ ਨੌਜਵਾਨ ...

ਪੂਰੀ ਖ਼ਬਰ »

ਕੰਡਕਟਰ ਵਲੋਂ ਮੀਡੀਆ ਕਰਮੀਂ ਨਾਲ ਕੀਤੀ ਬਦਸਲੂਕੀ ਨੂੰ ਲੈ ਕੇ ਜੀ.ਐਮ. ਰੋਡਵੇਜ਼ ਅਤੇ ਡੀ.ਐੱਸ.ਪੀ. ਨੂੰ ਸੌਂਪਿਆਂ ਮੰਗ ਪੱਤਰ

ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)-ਬੀਤੇ ਦਿਨੀਂ ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਚੌਂਕ 'ਤੇ ਪੰਜਾਬ ਰੋਡਵੇਜ਼ ਦੇ ਕੰਡਕਟਰ ਵਲੋਂ ਮੀਡੀਆ ਕਰਮੀਂ ਨਾਲ ਕੀਤੀ ਗਈ ਬਦਸਲੂਕੀ ਦੇ ਰੋਸ ਵਜੋਂ ਪੱਤਰਕਾਰ ਭਾਈਚਾਰੇ ਵਲੋਂ ਪੰਜਾਬ ਰੋਡਵੇਜ਼ ਦੇ ਜੀ.ਐਮ. ਫ਼ਿਰੋਜਪੁਰ ਨੂੰ ...

ਪੂਰੀ ਖ਼ਬਰ »

ਸੁੰਨਸਾਨ ਥਾਵਾਂ ਤੋਂ ਬਾਅਦ ਹੁਣ ਭੀੜ-ਭਾੜ ਵਾਲੇ ਪਾਰਕ ਵੀ ਬਣੇ ਨਸ਼ੇੜੀਆਂ ਦੇ ਅੱਡੇ

ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਇਲਾਕੇ ਅੰਦਰ ਨਸ਼ਿਆਂ ਦਾ ਬੋਲਬਾਲਾ ਇਤਨਾ ਜ਼ਿਆਦਾ ਹੋ ਚੁੱਕਿਆ ਹੈ ਕਿ ਹੁਣ ਸ਼ਹਿਰ ਦੇ ਪਾਰਕ ਵਿਚ ਵੀ ਨਸ਼ੇੜੀ ਸ਼ਰੇਆਮ ਟੀਕੇ ਲਗਾਉਂਦੇ ਦਿਖਾਈ ਦਿੰਦੇ ਹਨ, ਜੋ ਕਿ ਸਮਾਜ ਲਈ ਇਕ ਚਿੰਤਾ ਦਾ ਵਿਸ਼ਾ ਹੈ | ਤਾਜ਼ੀ ਘਟਨਾ ...

ਪੂਰੀ ਖ਼ਬਰ »

ਕੁੱਟਮਾਰ, ਤੋੜ-ਭੰਨ ਕਰਨ ਦੇ ਦੋਸ਼ 'ਚ 5 ਨਾਮਜ਼ਦ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਦੁਕਾਨ ਅੰਦਰ ਤੋੜ-ਭੰਨ ਕਰਨ ਦੇ ਦੋਸ਼ ਵਿਚ 5 ਨਾਮਜ਼ਦ ਅਤੇ 3-4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੁਨੀਲ ...

ਪੂਰੀ ਖ਼ਬਰ »

ਸੱਟਾ ਲਗਵਾਉਂਦਾ ਸੱਟੇਬਾਜ਼ ਕਾਬੂ

ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾ ਲਗਵਾਉਣ ਦੇ ਦੇਸ਼ ਗਿ੍ਫ਼ਤਾਰ ਕੀਤਾ ਗਿਆ ਹੈ | ਬਾਅਦ ਵਿਚ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਲਈ ਗ਼ਲਤ ਰੂਟ ਦੀਆਂ ਟਿਕਟਾਂ ਦੇ ਕੇ 21 ਲੱਖ ਦੀ ਮਾਰੀ ਠੱਗੀ, ਮਾਮਲਾ ਦਰਜ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਵਿਦੇਸ਼ ਭੇਜਣ ਲਈ ਟਿਕਟਾਂ ਬੁੱਕ ਕਰਨ ਅਤੇ ਗ਼ਲਤ ਰੂਟ ਦੀਆਂ ਟਿਕਟਾਂ ਜਾਰੀ ਕਰਨ ਦੇ ਨਾਂਅ ਤੇ 21 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਵਿਧਾਇਕ ਨੇ ਮਾਰਕੀਟ ਕਮੇਟੀ ਦਫ਼ਤਰ 'ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਸਥਾਨਕ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਮਾਰਕੀਟ ਕਮੇਟੀ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਉਨ੍ਹਾਂ ਸ਼ਹਿਰ ਅਤੇ ਪਿੰਡਾਂ ਦੇ ਵਿਕਾਸ ਸਬੰਧੀ ਵੀ ਮੰਗਾਂ ਸੁਣੀਆਂ | ਇਸ ਦੌਰਾਨ ਭਾਰੀ ਸੰਖਿਆ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਭਾਸ਼ਾ ਮੰਚ ਵਲੋਂ ਮੁਕਾਬਲੇ ਕਰਵਾਏ

ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਭਾਸ਼ਾ ਮੰਚ ਵਲੋਂ ਜ਼ਿਲ੍ਹਾ ਭਾਸ਼ਾ ਵਿਭਾਗ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਸਾਹਿੱਤਿਕ ਗਤੀਵਿਧੀਆਂ ਨਾਲ ਸਬੰਧਿਤ ਸਿਰਜਣਾਤਮਿਕ ਮੁਕਾਬਲਾ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਜਲਾਲਾਬਾਦ ਨੂੰ ਮਿਲੀ ਇਕ ਹੋਰ ਫਾਇਰ ਬਿ੍ਗੇਡ

ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)-ਪਿਛਲੇ ਲੰਬੇ ਸਮੇਂ ਤੋਂ ਫਾਇਰ ਬਿਗ੍ਰੇਡ ਦੀ ਗੱਡੀ ਨਾ ਹੋਣ ਕਾਰਨ ਜੂਝ ਰਹੇ ਜਲਾਲਾਬਾਦ ਨੂੰ ਇਕ ਹੋਰ ਫਾਇਰ ਬਿਗ੍ਰੇਡ ਦੀ ਗੱਡੀ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਹੈ, ਜਿਸ ਨਾਲ ਕਰਮਚਾਰੀਆਂ ਅਤੇ ਆਮ ਲੋਕਾਂ ਨੇ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ 'ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਆਨਲਾਈਨ ਪੈਸਿਆਂ ਦੀ ਠੱਗੀ ਮਾਰਨ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਭਾਸ਼ ਚੰਦਰ ਪੁੱਤਰ ਬਾਬੂ ਰਾਮ ਵਾਸੀ ਕੈਂਟ ਰੋਡ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ 3 ਅਕਤੂਬਰ ਤੋਂ ਸ਼ੁਰੂ

ਫ਼ਾਜ਼ਿਲਕਾ, 23 ਸਤੰਬਰ (ਅਮਰਜੀਤ ਸ਼ਰਮਾ)- ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 3 ਅਕਤੂਬਰ ਨੂੰ ਪੰਜਾਬ ਵਿਚ ਅਲੱਗ-ਅਲੱਗ ਡੇਅਰੀ ਟਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ...

ਪੂਰੀ ਖ਼ਬਰ »

ਪਿੰਡ ਤਾਰੇ ਵਾਲਾ ਵਿਖੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਜਲਾਲਾਬਾਦ, 23 ਸਤੰਬਰ (ਜਤਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ ਹਿਮਾਂਸ਼ੂ ਅਗਰਵਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਫ਼ਾਜ਼ਿਲਕਾ ਡਾ ਰਜਿੰਦਰ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਲ ਮੰਡੀ ਰੋੜਾਂ ਵਾਲੀ ਇੰਚਾਰਜ ਤੇ ਖੇਤੀਬਾੜੀ ਵਿਸਤਾਰ ...

ਪੂਰੀ ਖ਼ਬਰ »

ਪਟੇਲ ਪਾਰਕ ਵਿਖੇ ਤਿੰਨ ਮੁਫ਼ਤ ਯੋਗਾ ਕੈਂਪ ਸ਼ੁਰੂ

ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਗਲੀ ਨੰਬਰ 6 ਵਿਖੇ ਪਟੇਲ ਪਾਰਕ ਵਿਖੇ ਮਾਰਨਿੰਗ ਲਾਫਟਰ ਯੋਗਾ ਕਲੱਬ ਵਲੋਂ ਮੁਫ਼ਤ ਤਿੰਨ ਰੋਜ਼ਾ ਯੋਗਾ ਦੀ ਸ਼ੁਰੂਆਤ ਕੀਤੀ ਗਈ | ਜਿਸ ਵਿਚ ਵਪਾਰ ਮੰਡਲ ਦੇ ਪ੍ਰਧਾਨ ਸੁਰੇਸ਼ ਸਤੀਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਐਮ.ਡੀ. ਕਾਲਜ ਦਾ ਬੀ.ਐੱਡ. ਦਾ 2020-22 ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐਡ. 2020-22 ਦੇ ਨਤੀਜਿਆਂ ਵਿਚੋਂ ਸਥਾਨਕ ਹਨੂਮਾਨਗੜ੍ਹ ਰੋਡ 'ਤੇ ਮਹਾਂਰਿਸ਼ੀ ਦਇਆਨੰਦ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਨ੍ਹਾਂ ਨਤੀਜਿਆਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਇੰਪੀਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਕਈ ਤਗਮੇ ਜਿੱਤੇ

ਅਬੋਹਰ 23 ਸੰਤਬਰ (ਸੁਖਜੀਤ ਸਿੰਘ ਬਰਾੜ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਪਿੰਡ ਖੂਈਆਂ ਸਰਵਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਕਈ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਪਰੀਕਸ਼ਿਤਾ ਨੇ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਦੀ ਟੀਮ ਨੇ ਮੰਡੀ ਰੋੜਾਂਵਾਲੀ 'ਚ ਪੰਚਾਇਤ ਦੇ ਕੀਤੇ ਗਏ ਕੰਮਾਂ ਦਾ ਕੀਤਾ ਨਿਰੀਖਣ

ਮੰਡੀ ਰੋੜਾਂਵਾਲੀ, 23 ਸਤੰਬਰ (ਮਨਜੀਤ ਸਿੰਘ ਬਰਾੜ)-ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਬਲਾਕ ਜਲਾਲਾਬਾਦ ਦੇ ਪਿੰਡਾਂ ਵਿਚ ਪੰਚਾਇਤਾਂ ਵਲੋਂ ਕੀਤੇ ਗਏ ਕੰਮਾਂ ਦੀ ਜਾਂਚ ਕਰਨ ਲਈ ਕੀਤੀ ਗਈ ਸ਼ਿਕਾਇਤ ਦੇ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਨਾਂਅ ਯਾਦ ਪੱਤਰ ਭੇਜਿਆ

ਤਲਵੰਡੀ ਭਾਈ, 23 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਮਾਟਰ ਕੇਡਰ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮਾਸਟਰ ਕੇਡਰ ਯੂਨੀਅਨ ਦੇ ਸਾਬਕਾ ਸੂਬਾਈ ਉੱਪ ਪ੍ਰਧਾਨ ਹਰਸੇਵਕ ਸਿੰਘ ਸਾਧੂਵਾਲਾ ਦੀ ਅਗਵਾਈ ਹੇਠ ਅਧਿਆਪਕਾਂ ਦੇ ਇਕ ਵਫ਼ਦ ਵਲੋਂ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ

ਅਬੋਹਰ, 23 ਸਤੰਬਰ (ਵਿਵੇਕ ਹੂੜੀਆ)-ਆਲਮਗੜ੍ਹ ਬਾਈਪਾਸ ਨੇੜੇ ਸਥਿਤ ਸ੍ਰੀ ਸੰਕਟ ਮੋਚਨ ਖਾਟੂ ਧਾਮ ਮੰਦਰ ਵਿਖੇ ਸਾਈਕਲ ਸੰਘ ਵਲੋਂ 34ਵਾਂ ਸਾਲਾਨਾ ਭੰਡਾਰਾ ਅੱਜ 24 ਸਤੰਬਰ ਦਿਨ ਸ਼ਨੀਵਾਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਸਬੰਧੀ ਸਮਾਗਮ 26 ਨੂੰ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਜਯੰਤੀ ਸਬੰਧੀ ਚੱਲ ਰਹੇ ਹਫ਼ਤਾਵਾਰੀ ਪ੍ਰੋਗਰਾਮਾਂ ਤਹਿਤ 26 ਸਤੰਬਰ ਨੂੰ ਹੋਣ ਵਾਲੀ ਪ੍ਰੋਗਰਾਮ ਦੀਆਂ ਤਿਆਰੀ ਮੁਕੰਮਲ ਕਰ ਲਈਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਸਭਾ ਦੇ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦਾ ਮੰਚਨ 25 ਸਤੰਬਰ ਤੋਂ

ਮੰਡੀ ਲਾਧੂਕਾ, 23 ਸਤੰਬਰ (ਰਾਕੇਸ਼ ਛਾਬੜਾ)-ਪਿੰਡ ਢਾਣੀ ਮੁਨਸ਼ੀ ਰਾਮ ਵਿਚ 25 ਸਤੰਬਰ ਤੋਂ ਰਾਮ ਲੀਲ੍ਹਾ ਦਾ ਮੰਚਨ ਸ਼ੁਰੂ ਹੋ ਰਿਹਾ ਹੈ | ਰਾਮ ਲੀਲ੍ਹਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਕ੍ਰਿਸ਼ਨ ਲਾਲ ਨੇ ਕਿਹਾ ਹੈ ਇਸ ਪਿੰਡ ਵਿਚ ਪਿਛਲੇ ਕਈ ਸਾਲਾਂ ਤੋਂ ਰਾਮ ਲੀਲ੍ਹਾ ...

ਪੂਰੀ ਖ਼ਬਰ »

ਓਵਰਆਲ ਟਰਾਫ਼ੀ ਜੇਤੂ ਖਿਡਾਰੀਆਂ ਨੂੰ ਦੀਪ ਕੰਬੋਜ ਨੇ ਕੀਤਾ ਸਨਮਾਨਿਤ

ਬੱਲੂਆਣਾ, 23 ਸਤੰਬਰ (ਜਸਮੇਲ ਸਿੰਘ ਢਿੱਲੋਂ)- ਅਬੋਹਰ ਬਲਾਕ-1 ਦੀਆਂ ਬਲਾਕ ਪੱਧਰੀ ਖੇਡਾਂ ਵਿਚ ਓਵਰਆਲ ਟਰਾਫ਼ੀ ਜਿੱਤਣ ਵਾਲੇ ਦੁਤਾਰਾਂਵਾਲੀ ਕਲਸਟਰ ਦੇ ਖਿਡਾਰੀਆਂ ਨੂੰ ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਇੰਚਾਰਜ ਦੀਪ ਕੰਬੋਜ ਨੇ ਸਨਮਾਨਿਤ ਕੀਤਾ | ਇਸ ਮੌਕੇ ਅਬੋਹਰ ...

ਪੂਰੀ ਖ਼ਬਰ »

ਸਿਮੀਗੋ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੰਡਲ ਵਿਖੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਇਹ ਮੁਕਾਬਲਾ ...

ਪੂਰੀ ਖ਼ਬਰ »

ਜਲਾਲਾਬਾਦ ਦਾਣਾ ਮੰਡੀ'ਚ ਨੰਬਰਦਾਰਾਂ ਤੇ ਮਜ਼ਦੂਰਾਂ ਦੀ ਯੂਨੀਅਨ ਦੀ 11 ਮੈਂਬਰੀ ਕਮੇਟੀ ਬਣਾਈ

ਜਲਾਲਾਬਾਦ, 23 ਸਤੰਬਰ (ਜਤਿੰਦਰ ਪਾਲ ਸਿੰਘ) -ਸਥਾਨਕ ਦਾਣਾ ਮੰਡੀ ਵਿਖੇ ਸਥਿਤ ਸ਼ੈੱਡਾਂ ਹੇਠ ਜਲਾਲਾਬਾਦ ਹਲਕੇ ਦੀਆਂ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਤੇ ਨੰਬਰਦਾਰਾਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਵਿਚ ਗੱਲਾ ਮਜ਼ਦੂਰ ਯੂਨੀਅਨ ਸ਼੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਕੀਤੀ ਗੇਟ ਰੈਲੀ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਪ੍ਰਧਾਨ ਅਮਰਜੀਤ ਚਾਵਲਾ ਅਤੇ ਜਨਰਲ ਸਕੱਤਰ ਸੁਖਦੇਵ ਚੰਦ ਦੀ ਪ੍ਰਧਾਨਗੀ ਹੇਠ ਕਲੈਰੀਕਲ ਕਾਮਿਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲਿਆਂ ਤੋਂ ਸੇਜਲ ਨੂੰ ਮਿਲਿਆ ਰੁਜ਼ਗਾਰ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੁਜ਼ਗਾਰ ਵਿਭਾਗ ਵਲੋਂ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਜਿਸ ਤੋਂ ਲਾਹਾ ਲੈ ਕੇ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਪ੍ਰਾਪਤ ਕਰ ...

ਪੂਰੀ ਖ਼ਬਰ »

ਗਰੀਨ ਵੀਊ ਪਬਲਿਕ ਸਕੂਲ ਦੇ ਵਾਲੀਬਾਲ ਦੇ 17 ਖਿਡਾਰੀਆਂ ਦੀ ਪੰਜਾਬ ਪੱਧਰੀ ਟੂਰਨਾਮੈਂਟ ਲਈ ਹੋਈ ਚੋਣ

ਬੱਲੂਆਣਾ, 23 ਸਤੰਬਰ (ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੰਡਲ ਵਿਖੇ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਕਰਵਾਏ ਗਏ | ਟੂਰਨਾਮੈਂਟ ਵਿਚ ਲੜਕੇ ਅਤੇ ਲੜਕੀਆਂ ਦੀਆਂ 24 ਟੀਮਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

6-6 ਮਹੀਨਿਆਂ ਤੋਂ ਤਨਖ਼ਾਹਾਂ ਲਈ ਧੱਕੇ ਖਾ ਰਹੇ ਹਨ, ਵਣ ਵਿਭਾਗ ਦੇ ਕੱਚੇ ਮੁਲਾਜ਼ਮ

ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)-ਜੰਗਲਾਤ ਵਿਭਾਗ ਵਿਚ ਪਿਛਲੇ 20-20 ਸਾਲਾਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੇ ਪਿਛਲੇ 6-6 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਹੈ | ਜਾਣਕਾਰੀ ਦਿੰਦਿਆਂ ਕੱਚੇ ਮੁਲਾਜ਼ਮ ਕਾਲਾ ਸਿੰਘ, ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਪਿੰਡ ਝੁੱਗੇ ਟੇਕ ਸਿੰਘ ਵਾਲਾ ਵਿਖੇ ਬਣੀ ਇਕਾਈ

ਜਲਾਲਾਬਾਦ, 23 ਸਤੰਬਰ (ਜਤਿੰਦਰ ਪਾਲ ਸਿੰਘ) -ਜਲਾਲਾਬਾਦ ਨੇੜੇ ਪੈਂਦੇ ਪਿੰਡ ਝੁੱਗੇ ਟੇਕ ਸਿੰਘ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਬਲਾਕ ਜਲਾਲਾਬਾਦ ਦੇ ਆਗੂ ਪ੍ਰਧਾਨ ਸੁਖਦੇਵ ਸਿੰਘ ਅਤੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਨਵੀਂ ...

ਪੂਰੀ ਖ਼ਬਰ »

ਰੁੰਮਵਾਲਾ 'ਚ ਨਗਰ ਨਿਗਮ ਵਲੋਂ ਬਣਾਇਆ ਗਿਆ ਡੰਪ ਬਣਿਆ ਕਿਸਾਨਾਂ ਲਈ ਜੀਅ ਦਾ ਜੰਜਾਲ

ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)-ਨਗਰ ਕੌਂਸਲ ਜਲਾਲਾਬਾਦ ਵਲੋਂ ਨੇੜਲੇ ਪਿੰਡ ਰੁੰਮਵਾਲਾ ਵਿਖੇ ਬਣਾਏ ਗਏ ਗੰਦਗੀ ਦੇ ਡੰਪ 'ਤੇ ਉਸ ਵੇਲੇ ਮਾਮਲਾ ਗੰਭੀਰ ਹੋ ਗਿਆ, ਜਦੋਂ ਕਿਸਾਨਾਂ ਨੇ ਨਗਰ ਕੌਂਸਲ ਦੀਆਂ ਗੰਦਗੀ ਨਾਲ ਭਰੀਆਂ ਟਰਾਲੀਆਂ ਰੋਕ ਲਈਆਂ ਅਤੇ ਪ੍ਰਦਰਸ਼ਨ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰਸ਼ਨ ਉੱਤਰ ਮੁਕਾਬਲੇ ਜਿੱਤੇ

ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਰੈੱਡ ਰਿਬਨ ਕਲੱਬ ਫ਼ਾਜ਼ਿਲਕਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਵਿਚ ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ ਦੀਆਂ ਵਿਦਿਆਰਥਣਾਂ ਨੇਹਾ ਤੇ ਅਨੀਸ਼ਾ ਨੇ ਤੀਸਰਾ ...

ਪੂਰੀ ਖ਼ਬਰ »

ਵਿਪਨ ਨਾਗਪਾਲ ਬਣੇ ਅਬੋਹਰ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ

ਅਬੋਹਰ, 23 ਸਤੰਬਰ (ਵਿਵੇਕ ਹੂੜੀਆ)-ਅਬੋਹਰ ਭੱਠਾ ਐਸੋਸੀਏਸ਼ਨ ਦੀ ਇਕ ਮੀਟਿੰਗ ਸਾਬਕਾ ਵਿਧਾਇਕ ਅਤੇ ਪ੍ਰਸਿੱਧ ਭੱਠਾ ਕਾਰੋਬਾਰੀ ਅਰੁਣ ਨਾਰੰਗ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਵ ਸੰਮਤੀ ਨਾਲ ਐਸੋਸੀਏਸ਼ਨ ਦੀ ਚੋਣ ਕਰਦੇ ਹੋਏ ਵਿਪਨ ਨਾਗਪਾਲ ਨੂੰ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX