ਤਾਜਾ ਖ਼ਬਰਾਂ


ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  8 minutes ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  14 minutes ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
27 ਜਨਵਰੀ ਨੂੰ ਪਠਾਨਕੋਟ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ, 26 ਜਨਵਰੀ (ਸੰਧੂ)- ਅੱਜ ਮਲਟੀਪਰਪਜ਼ ਸਟੇਡੀਅਮ ਲਮੀਨੀ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਸਕੂਲਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਸੰਗਰੂਰ

'ਆਪ' ਸਰਕਾਰ ਨਾਲ ਆਰ-ਪਾਰ ਦੀ ਲੜਾਈ ਵਿੱਢਦਿਆਂ ਸਿੱਖ ਸਦਭਾਵਨਾ ਦਲ 18 ਤੋਂ ਕੱਢੇਗਾ 'ਸਿੱਖ ਨੀਤੀ ਮਾਰਚ'-ਭਾਈ ਵਡਾਲਾ

ਸੰਗਰੂਰ, 23 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਆਰ ਪਾਰ ਦੀ ਲੜਾਈ ਵਿੱਢਣ ਲਈ 18 ਅਕਤੂਬਰ ਤੋਂ ਫਤਹਿਗੜ੍ਹ ਸਾਹਿਬ ਤੋਂ 'ਸਿੱਖ ਨੀਤੀ ਮਾਰਚ' ਆਰੰਭ ਕੀਤਾ ਜਾਵੇਗਾ ਜੋ ਉੱਥੋਂ ਚੱਲ ਕੇ ਸੰਗਰੂਰ ਪੁੱਜੇਗਾ | ਉਨ੍ਹਾਂ ਕਿਹਾ ਕਿ ਸੰਗਰੂਰ ਤੋਂ ਅਗਲੇ ਪੜਾਅ ਦਾ ਐਲਾਨ ਕੀਤਾ ਜਾਵੇਗਾ ਅਤੇ ਇਹ ਮਾਰਚ ਪੰਜਾਬ ਨਾਲ-ਨਾਲ ਹਿਮਾਚਲ ਹਰਿਆਣਾ ਆਦਿ ਹੋਰ ਸੂਬਿਆਂ ਵਿਚ ਜਾ ਕੇ ਦੱਸੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਸਲੀਅਤ ਕੀ ਹੈ | 20 ਅਗਸਤ ਨੰੂ ਸੰਗਰੂਰ ਵਿਚ ਭਗਵੰਤ ਮਾਨ ਨੰੂ ਯਾਦ ਪੱਤਰ ਦੇਣ ਉਹ ਮੁੱਖ ਮੰਤਰੀ ਨਿਵਾਸ ਸੰਗਰੂਰ ਆਏ ਸਨ ਪਰ ਇੱਥੇ ਕਿਸੇ ਅਧਿਕਾਰੀ ਜਾਂ ਆਗੂ ਵਲੋਂ ਯਾਦ ਪੱਤਰ ਨਾ ਲੈਣ ਦੇ ਰੋਸ ਵਜੋਂ ਉਹ ਇੱਥੇ ਹੀ ਸ਼ਾਂਤਮਈ ਤੌਰ ਉੱਤੇ ਬੈਠ ਗਏ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਅੱਜ ਜਮਹੂਰੀਅਤ ਦੀ ਦੁਹਾਈ ਦੇ ਰਹੇ ਹਨ ਦੀ ਪੁਲਿਸ ਫੋਰਸ ਨੇ 25 ਅਗਸਤ ਨੰੂ ਦੇਰ ਰਾਤ ਜਬਰ ਜੁਲਮ ਦੀ ਸਾਰੀਆਂ ਹੱਦਾਂ ਪਾਰ ਕਰਦਿਆਂ ਜਿੱਥੇ ਸਿੱਖ ਦਸਤਾਰਾਂ ਦੀ ਬੇਅਦਬੀ ਕੀਤੀ, ਮਾਵਾਂ ਬਜ਼ੁਰਗਾਂ ਨੰੂ ਅਪਮਾਨਤ ਕੀਤਾ ਉੱਥੇ ਸਿੱਖ ਧਰਮ ਨਾਲ ਸੰਬੰਧਤ ਧਾਰਮਿਕ ਕਿਤਾਬਾਂ ਦੇ ਨਾਲ-ਨਾਲ ਗੁੱਟਖਾ ਸਾਹਿਬ ਦੀ ਪੋਥੀਆਂ ਵੀ ਉਸ ਰਾਤ ਗੁੰਮ ਹੋ ਗਈਆਂ ਜੋ ਅਜੇ ਤੱਕ ਨਹੀਂ ਮਿਲੇ ਹਨ | ਆਪਣੇ ਸੰਘਰਸ਼ ਸੰਬੰਧੀ ਚਰਚਾ ਕਰਦਿਆਂ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਉਹ 4 ਨਵੰਬਰ 2020 ਤੋਂ ਵਿਰਾਸਤੀ ਗਲੀ ਸ੍ਰੀ ਅ੍ਰਮਿੰਤਸਰ ਵਿਖੇ ਪੰਥਕ ਹੋਕਾ ਦਿੰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਕਾਬਜ ਬਾਦਲ ਪਰਿਵਾਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਵੇਚੇ 328 ਸਰੂਪਾਂ ਦਾ ਹਿਸਾਬ ਮੰਗਦੇ ਆ ਰਹੇ ਹਨ | ਇਨ੍ਹਾਂ ਤੋਂ ਇਲਾਵਾ 2 ਲੱਖ ਚਾਰ ਹਜ਼ਾਰ ਪੰਜ ਸੌ ਛੱਤੀ ਅੰਗ ਲਾਪਤਾ ਹੋਏ ਹਨ ਅਤੇ 9 ਲੱਖ ਬਾਨਵੇ ਹਜ਼ਾਰ ਅੱਠ ਸੌ ਸਿਆਸੀ ਅੰਗ ਅਣਅਧਿਕਾਰਤ ਛਾਪੇ ਗਏ ਸਨ ਦਾ ਹਿਸਾਬ ਲੈਣ ਲਈ ਉਹ ਸੰਘਰਸ਼ ਕਰ ਰਹੇ ਹਨ | ਸੰਗਰੂਰ ਵਿਖੇ ਰਾਤੀ ਵਾਪਰੇ ਦੁਖਾਂਤ ਸੰਬੰਧੀ ਮਾਮਲਾ ਜਥੇਦਾਰ ਅਕਾਲ ਤਖਤ ਸਾਹਿਬ ਕੋਲ ਉਠਾਏ ਜਾਣ ਸੰਬੰਧੀ ਉਨ੍ਹਾਂ ਕਿਹਾ ਕਿ ਅਫਸੋਸ ਅੱਜ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਅਕਾਲੀ ਫੂਲਾ ਸਿੰਘ ਵਰਗੇ ਜਥੇਦਾਰ ਨਹੀਂ ਬੈਠੇ ਹਨ ਇਸ ਲਈ ਉਨ੍ਹਾਂ ਅੱਗੇ ਫਰਿਆਦ ਰੱਖਣ ਦਾ ਕੋਈ ਅਰਥ ਨਹੀਂ ਰਹਿ ਜਾਂਦਾ | ਇਸ ਮੌਕੇ ਬਾਬਾ ਬਚਿੱਤਰ ਸਿੰਘ ਖਾਲਸਾ, ਭਾਈ ਇਕਬਾਲ ਸਿੰਘ, ਭਾਈ ਬਲਵਿੰਦਰ ਸਿੰਘ ਮਕਬੂਲਪੁਰਾ, ਭਾਈ ਅਵਤਾਰ ਸਿੰਘ ਖਾਲਸਾ, ਭਾਈ ਬਲਜੀਤ ਸਿੰਘ, ਭਾਈ ਗੁਰਮੀਤ ਸਿੰਘ ਥੂਹੀ, ਭਾਈ ਗੁਰਵਤਨ ਸਿੰਘ ਹੁਸ਼ਿਆਰਪੁਰ, ਭਾਈ ਅਰਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਮਲੇਰਕੋਟਲਾ, ਭਾਈ ਗੁਰਜੀਤ ਸਿੰਘ ਬਰਨਾਲਾ, ਭਾਈ ਅਮਰਪਾਲ ਸਿੰਘ ਫਰੀਦਕੋਟ ਮੌਜੂਦ ਸਨ |

ਜ਼ਿਲ੍ਹੇ 'ਚ ਬੇਮੌਸਮੀ ਬਰਸਾਤ ਨਾਲ ਝੋਨੇ ਅਤੇ ਨਰਮੇ ਦੀ ਫ਼ਸਲ ਦਾ ਨੁਕਸਾਨ

ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹੇ 'ਚ ਹੋਈ ਬੇਮੌਸਮੀ ਤਾਜ਼ਾ ਬਰਸਾਤ ਨਾਲ ਝੋਨੇ ਅਤੇ ਨਰਮੇ ਦੀ ਫ਼ਸਲ ਨੰੂ ਨੁਕਸਾਨ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ | ਜ਼ਿਲ੍ਹੇ ਵਿਚ ਝੋਨੇ ਹੇਠਲੇ ਕਰਬੇ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ...

ਪੂਰੀ ਖ਼ਬਰ »

ਬਨਭੌਰਾ ਬਰਸਾਤੀ ਨਾਲੇ 'ਚੋਂ ਮਿਲੇ ਗਊਵੰਸ਼ ਦੇ ਕੱਟੇ ਹੋਏ ਅੰਗ

ਅਮਰਗੜ੍ਹ, 23 ਸਤੰਬਰ (ਜਤਿੰਦਰ ਮੰਨਵੀ) - ਬਨਭੌਰਾ ਤੋਂ ਜੈਪੁਰ ਸੜਕ 'ਤੇ ਬਰਸਾਤੀ ਨਾਲੇ 'ਚੋਂ ਗਊਆਂ ਦੇ ਕੱਟੇ ਹੋਏ ਅੰਗ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ | ਉਧਰ ਘਟਨਾ ਵਾਲੀ ਥਾਂ 'ਤੇ ਜਿੱਥੇ ਹਿੰਦੂ ਜਥੇਬੰਦੀਆਂ ਦੇ ਆਗੂ ਪਹੁੰਚ ਗਏ ਉੱਥੇ ਹੀ ਜ਼ਿਲ੍ਹਾ ਮੁਖੀ ...

ਪੂਰੀ ਖ਼ਬਰ »

ਹਰਿਆਣੇ ਦੇ ਸਿੱਖਾਂ ਦੀ ਅਣਦੇਖੀ ਕੀਤੇ ਜਾਣ ਕਾਰਨ ਹੀ ਵੱਖਰੀ ਗੁਰਦੁਆਰਾ ਕਮੇਟੀ ਹੋਂਦ 'ਚ ਆਈ - ਕਾਹਨੇਕੇ

ਸੰਗਰੂਰ, 23 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਹਰਿਆਣਾ ਦੇ ਸਿੱਖਾਂ ਦੀ ਅਣਦੇਖੀ ਕਰਨ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਇਕ ਰਿਸ਼ਤੇਦਾਰ ਰਘੁਜੀਤ ...

ਪੂਰੀ ਖ਼ਬਰ »

ਕੱਲ੍ਹ ਤੋਂ ਬਨਾਸਰ ਬਾਗ 'ਚ ਆਰਗੈਨਿਕ ਉਤਪਾਦ ਵੇਚਣ ਲਈ ਹਰ ਐਤਵਾਰ ਲੱਗੇਗੀ 'ਪਹਿਲ ਮੰਡੀ' - ਡਿਪਟੀ ਕਮਿਸ਼ਨਰ

ਸੰਗਰੂਰ, 23 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਵਾਸੀਆਂ ਨੂੰ ਸ਼ੁੱਧ ਅਤੇ ਆਰਗੈਨਿਕ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬੀ ਵਿਰਸੇ ਨਾਲ ਸਬੰਧਤ ਚੀਜ਼ਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਥਾਨਕ ਬਨਾਸਰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਫਿਰ ਮਿਲਿਆ ਮੋਬਾਈਲ ਫੋਨ

ਸੰਗਰੂਰ, 23 ਸਤੰਬਰ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਮੋਬਾਇਲ ਫੋਨ ਮਿਲਣ ਦੀ ਘਟਨਾਵਾਂ ਅਜੇ ਵੀ ਥੰਮਣ ਦਾ ਨਾਮ ਨਹੀਂ ਲੈ ਰਹੀਆਂ ਹਨ | ਐਸ.ਐਚ.ਓ. ਸਿਟੀ-1 ਸੰਦੀਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਸਹਾਇਕ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਜਰਨੈਲ ਸਿੰਘ ...

ਪੂਰੀ ਖ਼ਬਰ »

ਪ੍ਰਾਈਵੇਟ ਸਰਵਿਸ ਪ੍ਰੋਵਾਈਡਰਾਂ ਵਲੋਂ 5 ਦਿਨਾਂ ਤੋਂ ਆਰੰਭਿਆ ਸੰਘਰਸ਼ ਡੀ.ਸੀ. ਦੇ ਭਰੋਸੇ ਉਪਰੰਤ ਖਤਮ

ਸੰਗਰੂਰ, 23 ਸਤੰਬਰ (ਦਮਨਜੀਤ ਸਿੰਘ, ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਦੇ ਤਹਿਸੀਲ ਕੰਪਲੈਕਸ ਅਤੇ ਟਰਾਂਸਪੋਰਟ ਦਫਤਰ ਨਾਲ ਸੰਬੰਧਤ ਵਸੀਕਾ ਨਵੀਸ, ਨਕਸ਼ਾ ਨਵੀਸ, ਅਸ਼ਟਾਮ ਫਰੋਸ਼ ਅਤੇ ਟਰਾਂਸਪੋਰਟ ਸਲਾਹਕਾਰਾਂ ਵਲੋਂ ਪਿਛਲੇ 5 ਦਿਨਾਂ ਤੋਂ ਮੁਕੰਮਲ ਕੰਮ ਬੰਦ ਕਰ ਕੇ ...

ਪੂਰੀ ਖ਼ਬਰ »

ਅਨਾਜ ਮੰਡੀ ਸੁਨਾਮ 'ਚ ਬਾਸਮਤੀ ਝੋਨੇ ਦੀ ਆਮਦ ਨੇ ਫੜੀ ਰਫ਼ਤਾਰ

ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਧਾਲੀਵਾਲ, ਭੁੱਲਰ) - ਸੂਬੇ ਦੀਆਂ ਕੁਝ ਚੋਣਵੀਂਆਂ ਅਨਾਜ ਮੰਡੀਆਂ 'ਚ ਗਿਣੀ ਜਾਂਦੀ ਸੁਨਾਮ ਅਨਾਜ ਮੰਡੀ ਵਿਚ ਬਾਸਮਤੀ ਝੋਨੇ ਦੀ ਆਮਦ ਨੇ ਜੋਰ ਫੜ ਲਿਆ ਹੈ ਅਤੇ ਵਪਾਰੀਆਂ ਵਲੋਂ ਇਸ ਦੀ ਖ਼ਰੀਦ 'ਚ ਇਸ ਵਾਰ ਚੰਗੀ ਰੁਚੀ ਵਿਖਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਸੰਗਰੂਰ ਦੇ ਮਾਹਿਨ ਤੇਜਪਾਲ ਨੇ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਕੀਤੀ ਪਾਸ

ਸੰਗਰੂਰ, 23 ਸਤੰਬਰ (ਧੀਰਜ ਪਸ਼ੌੋਰੀਆ) - ਸੰਗਰੂਰ ਦੇ ਮਾਹਿਨ ਤੇਜਪਾਲ ਜੋ ਫੌਰਚੂਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ (ਸੰਗਰੂਰ) ਵਿਖੇ ਬਾਰ੍ਹਵੀਂ ਜਮਾਤ ਵਿਚ ਪੜ੍ਹ ਰਿਹਾ ਹੈ ਨੇ ਯੂ.ਪੀ.ਐਸ.ਸੀ. ਵਲੋਂ 4 ਸਤੰਬਰ 2022 ਨੂੰ ਲਈ ਨੈਸ਼ਨਲ ਡਿਫੈਂਸ ਅਕੈਡਮੀ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਕਾਨਫ਼ਰੰਸ ਬਾਗੜੀਆਂ ਵਿਖੇ ਭਲਕੇ

ਅਮਰਗੜ੍ਹ , 23 ਸਤੰਬਰ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਕਾਨਫ਼ਰੰਸ ਸੋਹੀ ਪੈਲੇਸ ਬਾਗੜੀਆਂ ਵਿਖੇ 25 ਸਤੰਬਰ ਨੂੰ ਕਰਵਾਈ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ...

ਪੂਰੀ ਖ਼ਬਰ »

ਵਿਦੇਸ਼ੀ ਚੀਜ਼ਾਂ ਦੇ ਬਾਈਕਾਟ ਦੇ ਨਾਲ-ਨਾਲ ਦੇਸ਼ ਦੀਆਂ ਬਣੀਆਂ ਚੀਜ਼ਾਂ ਦੇ ਉਪਯੋਗ ਪ੍ਰਤੀ ਭਾਜਪਾ ਨੇ ਲੋਕਾਂ ਨੂੰ ਕੀਤਾ ਜਾਗਰੂਕ

ਸੰਗਰੂਰ, 23 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੰੂ ਭਾਜਪਾ ਵਲੋਂ ਪੰਦ੍ਹਰਵਾੜੇ ਦੇ ਤੌਰ ਉੱਤੇ ਮਨਾਏ ਜਾਣ ਦੀ ਲੜੀ ਅਧੀਨ ਸੰਗਰੂਰ ਵਿਚ ਭਾਜਪਾ ਵਲੋਂ 'ਵੋਕਲ ਫ਼ਾਰ ਲੋਕਲ' ਪੋ੍ਰਗਰਾਮ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਸੁਪਰ ਸਾਈਕਲਿਸਟ ਬਣਿਆ ਨੌਜਵਾਨ ਨਿਹਾਲ ਸਿੰਘ ਉੱਭੀ

ਅਹਿਮਦਗੜ੍ਹ, 23 ਸਤੰਬਰ (ਰਣਧੀਰ ਸਿੰਘ ਮਹੋਲੀ) - ਸਾਈਕਲਿੰਗ ਦੇ ਖੇਤਰ ਵਿਚ ਵੱਖਰੀ ਪਹਿਚਾਣ ਬਣਾ ਚੁੱਕੇ ਸ਼ਹਿਰ ਦੇ ਨੌਜਵਾਨ ਨਿਹਾਲ ਸਿੰਘ ਉੱਭੀ ਵਲੋਂ ਸੁਪਰ ਸਾਈਕਲਿਸਟ ਦਾ ਖ਼ਿਤਾਬ ਪ੍ਰਾਪਤ ਕਰਨ ਦਾ ਮਾਣ ਪ੍ਰਾਪਤ ਕੀਤਾ ਹੈ | ਅਡੈਕਸ ਕਲੱਬ ਪੈਰਸ ਵਲੋਂ ਬੀ. ਆਰ. ਐਮ 200, 300, ...

ਪੂਰੀ ਖ਼ਬਰ »

ਨਿਯੁਕਤੀ ਹੋਣ ਤੋਂ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਤਨਖ਼ਾਹ

ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਸਿੱਖਿਆ ਵਿਭਾਗ ਨਵੇਂ ਨਿਯੁਕਤ ਕੀਤੇ ਗਏ 6635 ਅਧਿਆਪਕਾਂ ਨੰੂ ਨਿਯੁਕਤੀ ਦੇ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਤਨਖ਼ਾਹ ਨਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਨੁੱਕੜ ਨਾਟਕ ਕਰਵਾਇਆ

ਧਰਮਗੜ੍ਹ, 23 ਸਤੰਬਰ (ਗੁਰਜੀਤ ਸਿੰਘ ਚਹਿਲ) - ਕੇ.ਸੀ.ਟੀ. ਕਾਲਜ ਆਫ਼ ਇੰਜੀਨਿਅਰਿੰਗ ਐਂਡ ਟੈਕਨੋਲੋਜੀ ਫ਼ਤਹਿਗੜ੍ਹ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ ਖੇਡਿਆ ਗਿਆ | ਕਾਲਜ ਦੇ ਜਨਰਲ ਸਕੱਤਰ ਰਾਮ ਗੋਪਾਲ ਅਤੇ ਚੇਅਰਮੈਨ ਮੌਂਟੀ ਗਰਗ ...

ਪੂਰੀ ਖ਼ਬਰ »

ਅੱਲ੍ਹੜ ਨੌਜਵਾਨਾਂ ਦੀਆਂ ਵੀਡਿਓ ਬਣਾ ਕੇ ਬਲੈਕਮੇਲ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਲੌਂਗੋਵਾਲ, 23 ਸਤੰਬਰ (ਵਿਨੋਦ, ਖੰਨਾ) - ਇਕ ਪੀੜਤ ਨੌਜਵਾਨ ਦੀ ਪਹਿਲ 'ਤੇ ਅੱਲ੍ਹੜ ਉਮਰ ਦੇ ਨੌਜਵਾਨਾਂ ਦੀਆਂ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲਿੰਗ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਹੋਇਆ ਹੈ | ਇਸ ਸਬੰਧ ਵਿਚ ਲੌਂਗੋਵਾਲ ਪੁਲਿਸ ਨੇ ਇਕ ਔਰਤ ਸਮੇਤ 5 ਵਿਅਕਤੀਆਂ 'ਤੇ ਕੇਸ ...

ਪੂਰੀ ਖ਼ਬਰ »

ਐਸ.ਐਸ.ਪੀ.ਮਨਦੀਪ ਸਿੰਘ ਸਿੱਧੂ ਵਲੋਂ ਸੋਲਰ ਪਾਵਰ ਲਾਇਟਾਂ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਭੁੱਲਰ, ਧਾਲੀਵਾਲ)-ਸੁਨਾਮ ਸ਼ਹਿਰ ਸੁਰੱਖਿਆ ਦੇ ਮੱਦੇਨਜਰ ਡਾ.ਅਮਿਤ ਕਾਂਸਲ ਡਾਇਰੈਕਟਰ ਨੈਸ਼ਨਲ ਹਾਈਡਰੋ ਪਾਵਰ ਕਾਰਪੋਰੇਸ਼ਨ ਬਿਜਲੀ ਮੰਤਰਾਲਾ ਭਾਰਤ ਦੇ ਯਤਨਾਂ ਸਦਕਾ 22 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੀਆਂ ਸੋਲਰ ਪਾਵਰ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦੇ ਜਨਮ ਦਿਹਾੜੇ ਮੌਕੇ ਸਪੀਕਰ ਸੰਧਵਾਂ ਦਾ ਹੋਵੇਗਾ ਸਨਮਾਨ

ਸੰਦੌੜ, 23 ਸਤੰਬਰ (ਜਸਵੀਰ ਸਿੰਘ ਜੱਸੀ) - ਆਮ ਆਦਮੀ ਪਾਰਟੀ ਦੇ ਆਗੂ ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਸਨਮਾਨ ਭਾਈ ਲਾਲੋ ਜੀ ਚੈਰੀਟੇਬਲ ਟਰੱਸਟ ਵਲੋਂ ਕੀਤਾ ਜਾ ਰਿਹਾ ਹੈ | ਟਰੱਸਟ ਦੇ ਚੇਅਰਮੈਨ ਇੰਦਰਜੀਤ ਸਿੰਘ ਮੁੰਡੇ, ਪ੍ਰਧਾਨ ਅਮਰ ਸਿੰਘ ...

ਪੂਰੀ ਖ਼ਬਰ »

ਸੁਨਾਮ ਦੀ ਧੀ ਆਸਥਾ ਕਲਿਆਣ ਦਾ ਰੋਟਰੀ ਕਲੱਬ ਵਲੋਂ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਰੁਪਿੰਦਰ ਸਿੰਘ ਸੱਗੂ) - ਰੋਟਰੀ ਕਲੱਬ, ਇਨਰ ਵੀਲ ਕਲੱਬ ਵਲੋਂ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮਾਗਮ ਰੱਖਿਆ ਗਿਆ | ਇਸ ਸਮਾਗਮ ਦੌਰਾਨ ਕਲੱਬ ਵਲੋਂ ਸੁਨਾਮ ਦੀ ਰਹਿਣ ਵਾਲੀ ਵਾਲਮੀਕਿ ਭਾਈਚਾਰੇ ਦੀ ਲੜਕੀ ਆਸਥਾ ਕਲਿਆਣ ਨੂੰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 23 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਫ਼ਾਈ ਸੇਵਕ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਅਸ਼ੋਕ ਸਾਰਵਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਭੁੱਕੀ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਰ ਸਵਾਰ ਕਾਬੂ

ਛਾਜਲੀ, 23 ਸਤੰਬਰ (ਹਰਬੰਸ ਸਿੰਘ ਛਾਜਲੀ) - ਭੁੱਕੀ ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆ ਸਮੇਤ ਇਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਮੁਖ਼ਬਰੀ ਦੇ ਅਧਾਰ 'ਤੇ ਆਲਟੋ ਕਾਰ ਸਵਾਰ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ਾਂ 'ਚੋਂ ਨਾਬਾਲਗ ਲੜਕਾ ਬਰੀ

ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਪਿੰ੍ਰਸੀਪਲ ਮੈਜਿਸਟਰੇਟ ਜੁਵੀਨਾਇਲ ਜਸਟਿਸ ਬੋਰਡ ਨੇ ਬਚਾਅ ਪੱਖ ਦੇ ਵਕੀਲ ਜਤਿੰਦਰ ਕੁਮਾਰ ਭਵਾਨੀਗੜ੍ਹ ਵਲੋਂ ਕੀਤੀ ਪੈਰਵੀ ਤੋਂ ਬਾਅਦ ਸੱਟਾਂ ਮਾਰਨ ਦੇ ਦੋਸ਼ਾਂ ਵਿਚੋਂ ਇਕ ਨਾਬਾਲਗ ਲੜਕੇ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਤੇ ਸ਼ੂਗਰ ਮਿੱਲ ਵਿਚਾਲੇ 6 ਕਰੋੜ 82 ਲੱਖ ਰੁਪਏ ਦੀ ਅਦਾਇਗੀ ਨੂੰ ਲੈ ਕੇ 9 ਦਿਨਾਂ ਤੋਂ ਚੱਲ ਰਿਹਾ ਰੇੜਕਾ ਹੋਇਆ ਸਮਾਪਤ

ਸੰਗਰੂਰ, 23 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਗੰਨਾ ਸੰਘਰਸ਼ ਕਮੇਟੀ ਧੂਰੀ ਵਲੋਂ ਸ਼ੂਗਰ ਮਿਲ ਧੂਰੀ ਪਾਸੋਂ ਕਿਸਾਨਾਂ ਦੇ ਗੰਨੇ ਦੀ 6 ਕਰੋੜ 82 ਲੱਖ ਰੁਪਏ ਬਕਾਇਆ ਰਾਸ਼ੀ ਲੈਣ ਲਈ ਆਰੰਭਿਆ ਸੰਘਰਸ਼ ਅੱਜ ਸਮਾਪਤ ਹੋ ਗਿਆ | ਜ਼ਿਕਰਯੋਗ ਹੈ ਕਿ ਪਿਛਲੇ 9 ਦਿਨਾਂ ...

ਪੂਰੀ ਖ਼ਬਰ »

ਸਖੀ ਵਨ ਸਟਾਪ ਸੈਂਟਰ ਰਾਹੀਂ ਔਰਤਾਂ ਦੀ ਜ਼ਿੰਦਗੀ 'ਚ ਸਕਾਰਾਤਮਿਕ ਬਦਲਾਅ ਲਿਆਉਣ ਦੀ ਕੀਤੀ ਜਾ ਰਹੀ ਕੋਸ਼ਿਸ਼- ਡਿਪਟੀ ਕਮਿਸ਼ਨਰ

ਸੰਗਰੂਰ, 23 ਸਤੰਬਰ (ਨੰਦ ਲਾਲ ਗਾਂਧੀ) - ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਪੀੜਤ ਔਰਤਾਂ ਦੀ ਸਹਾਇਤਾ ਲਈ ਸਿਵਲ ਹਸਪਤਾਲ ਸੰਗਰੂਰ 'ਚ ਸਖੀ ਵਨ ਸਟਾਪ ਸੈਂਟਰ ਚਲਾਇਆ ਜਾ ਰਿਹਾ ਹੈ, ਜਿੱਥੇ ਪੀੜਤ ਔਰਤਾਂ ਨੂੰ ਡਾਕਟਰੀ ਸਹਾਇਤਾ ਦੇ ਨਾਲ-ਨਾਲ ਪੁਲਿਸ ਤੇ ਕਾਨੂੰਨੀ ਸਹਾਇਤਾ, ...

ਪੂਰੀ ਖ਼ਬਰ »

ਸਰਪੰਚ ਉੱਪਰ ਲੱਗੇ ਨਰੇਗਾ ਸਕੀਮ ਰਾਹੀਂ ਧੋਖਾਧੜੀ ਕਰਨ ਦੇ ਦੋਸ਼

ਅਮਰਗੜ੍ਹ, 23 ਸਤੰਬਰ (ਸੁਖਜਿੰਦਰ ਸਿੰਘ ਝੱਲ) - ਤਹਿਸੀਲ ਅਮਰਗੜ੍ਹ ਅਧੀਨ ਪੈਂਦੇ ਪਿੰਡ ਬਡਲਾ ਵਿਖੇ ਮੌਜੂਦਾ ਸਰਪੰਚ ਵਲੋਂ ਪਿੰਡ ਦੇ ਹੀ ਹੋਰ 2 ਵਿਅਕਤੀਆਂ ਦੇ ਨਾਂਅ 'ਤੇ ਆਪਣੀ ਜਗ੍ਹਾ ਵਿਚ ਨਰੇਗਾ ਸਕੀਮ ਰਾਹੀਂ ਪਸ਼ੂ ਸ਼ੈੱਡ ਬਣਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ 28 ਦੀ ਰੈਲੀ ਸੰਬੰਧੀ ਮੀਟਿੰਗ

ਮੂਨਕ, 23 ਸਤੰਬਰ (ਪ੍ਰਵੀਨ ਮਦਾਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਣਕ ਦੀ ਮੀਟਿੰਗ ਪਿੰਡ ਮੰਡਵੀ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਬਲਾਕ ਜਰਨਲ ਸਕੱਤਰ ਰਿੰਕੂ ਮੂਨਕ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 28 ...

ਪੂਰੀ ਖ਼ਬਰ »

ਮੌਸਮ ਦੇ ਬਦਲੇ ਮਿਜਾਜ਼ ਨੂੰ ਵੇਖਦਿਆਂ ਅੰਨਦਾਤੇ ਦੀ ਚਿੰਤਾ ਵਧੀ

ਕੁੱਪ ਕਲਾਂ, 23 ਸਤੰਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਛਾਈ ਬੱਦਲਵਾਈ ਅਤੇ ਹਲਕੀ ਕਿਣਮਿਣ ਦੇ ਚੱਲਦਿਆਂ ਕਿਸਾਨਾਂ ਵਲੋਂ ਕਰਜ਼ੇ ਚੁੱਕ ਕੇ ਮਿਹਨਤਾਂ-ਮੁਸ਼ੱਕਤਾਂ ਦੇ ਨਾਲ ਪਾਲ਼ੀ ਪੱਕਣ ਵੱਲ ਵਧ ਰਹੀ ਝੋਨੇ ਦੀ ਫਸਲ ਨੂੰ ਲੈ ਕੇ ਕਿਸਾਨਾਂ ...

ਪੂਰੀ ਖ਼ਬਰ »

ਸ਼ੇਰਪੁਰ ਦੇ ਹਸਪਤਾਲ 'ਚ ਸਟਾਫ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

ਸ਼ੇਰਪੁਰ, 23 ਸਤੰਬਰ (ਦਰਸ਼ਨ ਸਿੰਘ ਖੇੜੀ) - ਕਸਬਾ ਸ਼ੇਰਪੁਰ ਕਿਸੇ ਸਮੇਂ ਮਸ਼ਹੂਰ ਸੀ ਥਾਨਾ ਹੋਣ ਕਰਕੇ, ਫਿਰ ਇਸ ਕਸਬੇ ਨੇ ਵਿਧਾਨ ਸਭਾ ਹਲਕਾ ਸ਼ੇਰਪੁਰ ਦੇ ਤੌਰ ਉੱਤੇ ਪ੍ਰਸਿੱਧੀ ਹਾਸਲ ਕੀਤੀ, ਫਿਰ ਜਾਣਿਆ ਜਾਣ ਲੱਗਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਭੂਮੀ ...

ਪੂਰੀ ਖ਼ਬਰ »

ਕੱਚੇ ਤੇਲ ਦੀਆਂ ਕੀਮਤਾਂ 7 ਮਹੀਨਿਆਂ ਦੇ ਹੇਠਲੇ ਪੱਧਰ 'ਤੇ-ਖਪਤਕਾਰਾਂ ਨੂੰ ਰਾਹਤ ਨਹੀਂ

ਮੂਣਕ, 23 ਸਤੰਬਰ (ਕੇਵਲ ਸਿੰਗਲਾ)-ਕੌਮਾਂਤਰੀ ਮੰਡੀ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘਟਣ ਦੇ ਬਾਵਜੂਦ ਤੇਲ ਦੇ ਖਪਤਕਾਰਾਂ ਨੂੰ ਅਜੇ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ | ਕੌਮਾਂਤਰੀ ਮੰਡੀ 'ਚ ਕੱਚੇ ਤੇਲ ਦੇ ਭਾਅ 90 ਡਾਲਰ ਤੋਂ ਹੇਠਾਂ ਚੱਲ ਰਹੇ ਹਨ ਜੋ ਕਿ ਪਿਛਲੇ 7 ...

ਪੂਰੀ ਖ਼ਬਰ »

ਡੀ.ਸੀ. ਦਫਤਰ ਕਾਮਿਆਂ ਦਾ ਸੰਘਰਸ਼ ਦੂਜੇ ਹਫ਼ਤੇ ਵੀ ਜਾਰੀ

ਮਾਲੇਰਕੋਟਲਾ, 23 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਟੇਟ ਡੀ.ਸੀ. ਦਫਤਰ ਇੰਪਲਾਈਜ ਯੂਨੀਅਨ ਦੇ ਸੱਦੇ 'ਤੇ ਅੱਜ ਦੂਸਰੇ ਸ਼ੁੱਕਰਵਾਰ ਨੂੰ ਡੀ.ਸੀ. ਦਫਤਰ ਮਾਲੇਰਕੋਟਲਾ ਵਿਖੇ ਡੀ.ਸੀ. ਦਫਤਰ, ਮਾਲੇਰਕੋਟਲਾ, ਐਸ.ਡੀ.ਐਮ. ਦਫਤਰ, ਮਾਲੇਰਕੋਟਲਾ, ਅਮਰਗੜ੍ਹ, ਅਹਿਮਦਗੜ੍ਹ ...

ਪੂਰੀ ਖ਼ਬਰ »

ਖੇਤਰੀ ਸਰਸ ਮੇਲੇ 'ਚ ਦੇਸ਼ ਭਰ ਤੋਂ ਆਉਣ ਵਾਲੇ ਸ਼ਿਲਪਕਾਰ ਤੇ ਦਸਤਕਾਰ 200 ਤੋਂ ਵੱਧ ਸਟਾਲਾਂ ਰਾਹੀਂ ਕਰਨਗੇ ਹੱਥੀਂ ਤਿਆਰ ਕੀਤੇ ਸਾਮਾਨ ਦੀ ਵਿਕਰੀ -ਡੀ.ਸੀ. ਜ਼ੋਰਵਾਲ

ਸੰਗਰੂਰ, 23 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਦੇ ਨਾਲ-ਨਾਲ ਦੂਜੇ ਸੂਬਿਆਂ ਦੇ ਸਭਿਆਚਾਰ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਰਣਬੀਰ ਕਾਲਜ ਸੰਗਰੂਰ 'ਚ 8 ਤੋਂ 17 ਅਕਤੂਬਰ ਤੱਕ ਲਗਾਏ ਜਾ ਰਹੇ ਖੇਤਰੀ ਸਰਸ ਮੇਲੇ ਦਾ ਲੋਗੋ ...

ਪੂਰੀ ਖ਼ਬਰ »

ਔਰਤ ਵਲੋਂ ਇਕ ਵਿਅਕਤੀ ਨੂੰ ਅਮਰੀਕਾ ਲਿਜਾਣ ਦਾ ਝਾਂਸਾ ਦੇ ਕੇ ਸਾਢੇ 26 ਲੱਖ ਦੀ ਮਾਰੀ ਠੱਗੀ

ਭਵਾਨੀਗੜ੍ਹ, 23 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਦੀ ਅਮਰੀਕਾ ਰਹਿੰਦੀ ਇਕ ਔਰਤ ਵੱਲੋਂ ਕਥਿਤ ਤੌਰ 'ਤੇ ਇੱਕ ਵਿਅਕਤੀ ਨਾਲ ਵਿਆਹ ਕਰਵਾ ਕੇ ਅਮਰੀਕਾ ਲੈ ਕੇ ਜਾਣ ਦਾ ਝਾਂਸਾ ਦੇ ਕੇ 26 ਲੱਖ 50 ਹਜ਼ਾਰ ਦੀ ਠੱਗੀ ਮਾਰਨ ਦਾ ਸਮਾਚਾਰ ਮਿਲਿਆ | ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਪਿੰਡ ਹੁਸੈਨਪੁਰਾ ਵਿਖੇ ਮਲੇਰਕੋਟਲਾ ਜ਼ਿਲ੍ਹੇ ਦੇ ਪਹਿਲੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਲਾਂਟ ਦਾ ਉਦਘਾਟਨ

ਮਲੇਰਕੋਟਲਾ, 23 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਸਵੱਛ ਭਾਰਤ ਗ੍ਰਾਮੀਣ ਮਿਸ਼ਨ ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਮਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹੁਸੈਨਪੁਰਾ ਵਿਖੇ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਠੋਸ ਰਹਿੰਦ-ਖੂੰਹਦ ਤੇ ਕੂੜੇ ਕਰਕਟ ਦੇ ਪ੍ਰਭਾਵੀ ...

ਪੂਰੀ ਖ਼ਬਰ »

ਨਗਰ ਪੰਚਾਇਤ ਖਨੌਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਜੂਨੀਅਰ ਮੀਤ ਪ੍ਰਧਾਨ ਦੀ ਹੋਈ ਸਰਬਸੰਮਤੀ ਨਾਲ ਚੋਣ

ਖਨੌਰੀ, 23 ਸਤੰਬਰ (ਬਲਵਿੰਦਰ ਸਿੰਘ ਥਿੰਦ, ਰਮੇਸ਼ ਕੁਮਾਰ) - ਨਗਰ ਪੰਚਾਇਤ ਖਨੌਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਜੂਨੀਅਰ ਮੀਤ ਪ੍ਰਧਾਨ ਦੀ ਚੋਣ ਨਗਰ ਪੰਚਾਇਤ ਦਫ਼ਤਰ ਖਨੌਰੀ ਵਿਖੇ ਐਸ.ਡੀ.ਐਮ ਮੂਨਕ ਕਮ ਚੋਣ ਕਨਵੀਨਰ ਸੂਬਾ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵਾਰਡ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ 'ਚ ਲਾਲ ਸਿਆਹੀ ਨਾਲ ਕੀਤਾ ਜਾਵੇਗਾ ਇੰਦਰਾਜ-ਡੀ.ਸੀ. ਜ਼ੋਰਵਾਲ

ਸੰਗਰੂਰ, 23 ਸਤੰਬਰ (ਦਮਨਜੀਤ ਸਿੰਘ) - ਕਿਸਾਨਾਂ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੀ ਮਾੜੀ ਪ੍ਰਥਾ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤੋੜਨਾ ਸਿੱਖ ਕੌਮ ਲਈ ਮੰਦਭਾਗਾ-ਝੂੰਦਾਂ

ਅਮਰਗੜ੍ਹ, 23 ਸਤੰਬਰ (ਜਤਿੰਦਰ ਮੰਨਵੀ) - ਦੇਸ਼ ਦੀ ਉੱਚਅਦਾਲਤ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣਾ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲੀ ਗੱਲ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਬੜੀਆਂ ਕੁਰਬਾਨੀਆਂ ...

ਪੂਰੀ ਖ਼ਬਰ »

ਬੇ ਮੌਸਮੀ ਬਰਸਾਤ ਨੇ ਵਿਕਾਸ ਕਾਰਜਾਂ ਦੀ ਖੋਲ੍ਹੀ ਪੋਲ

ਸੂਲਰ ਘਰਾਟ, 23 ਸਤੰਬਰ (ਜਸਵੀਰ ਸਿੰਘ ਔਜਲਾ) - ਸੋਸ਼ਲ ਮੀਡੀਆ 'ਤੇ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਕੀਤੇ ਜਾਂਦੇ ਪ੍ਰਚਾਰ ਦੀ ਪੋਲ ਪਿਛਲੇ ਦਿਨਾਂ ਤੋਂ ਹੋ ਰਹੀ ਬੇ ਮੋਸਮੀ ਬਰਸਾਤ ਨੇ ਖੋਲ੍ਹ ਦਿੱਤੀ ਹੈ | ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਲੋਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX