ਤਾਜਾ ਖ਼ਬਰਾਂ


ਭਾਰਤੀ ਕ੍ਰਿਕਟਰ ਅਕਸ਼ਰ ਪਟੇਲ ਨੇ ਰਚਾਇਆ ਵਿਆਹ
. . .  0 minutes ago
ਸੂਰਤ, 27 ਜਨਵਰੀ- ਭਾਰਤੀ ਕ੍ਰਿਕਟਰ ਅਕਸ਼ਰ ਪਟੇਲ ਨੇ ਬੀਤੇ ਦਿਨ ਵਡੋਦਰਾ ਵਿਚ ਮਾਹਾ ਪਟੇਲ ਨਾਲ ਵਿਆਹ ਰਚਾ ਲਿਆ, ਹਾਲਾਂਕਿ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵਿਆਹ ਦੀ ਕੋਈ ਵੀ ਫ਼ੋਟੋ ਜਾਂ ਵੀਡੀਓ ਸ਼ੇਅਰ...
ਅਸੀਂ ਚੋਣਾਂ ਲਈ ਭੀਖ਼ ਨਹੀਂ ਮੰਗਾਂਗੇਂ- ਉਮਰ ਅਬਦੁੱਲਾ
. . .  3 minutes ago
ਸ੍ਰੀਨਗਰ, 27 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਚੋਣਾਂ ਨੂੰ 8 ਸਾਲ ਹੋ ਗਏ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ 2014 ਵਿਚ ਹੋਈਆਂ ਸਨ। ਇਹ ਪਹਿਲੀ ਵਾਰ ਹੈ ਜਦੋਂ ਇੱਥੇ ਚੋਣਾਂ ਦਰਮਿਆਨ ਇੰਨਾ ਲੰਬਾ ਅੰਤਰ ਹੋਇਆ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਅੱਤਵਾਦ ਦੇ...
‘ਪਰੀਕਸ਼ਾ ਪੇ ਚਰਚਾ’ ਵਿਚ ਪ੍ਰਧਾਨ ਮੰਤਰੀ ਕਰਨਗੇ ਅੱਜ ਬੱਚਿਆਂ ਦੇ ਹੋਰਾਂ ਨਾਲ ਵਿਚਾਰ ਚਰਚਾ
. . .  13 minutes ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਲਕਟੋਰਾ ਸਟੇਡੀਅਮ ਵਿਚ ‘ਪਰੀਕਸ਼ਾ ਪੇ ਚਰਚਾ’ ਦੇ 6ਵੇਂ ਸੰਸਕਰਨ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਵਲੋਂ ਅੱਜ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਪ੍ਰੀਖਿਆ...
ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  40 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  45 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  58 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  1 minute ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  1 minute ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਬਠਿੰਡਾ

ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਸਾਂਭ–ਸੰਭਾਲ ਵੱਲ ਧਿਆਨ ਦੇਵੇ ਪੰਜਾਬ ਸਰਕਾਰ-ਗੁਰਬਾਜ਼ ਸਿੰਘ ਸਿੱਧੂ

ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਅਤੇ ਪਵਿੱਤਰ ਨਗਰ ਤਲਵੰਡੀ ਸਾਬੋ ਦੇ ਵੱਖ ਵੱਖ ਵਾਰਡਾਂ ਮਹੱਲਿਆਂ ਵਿਚ ਸੀਵਰੇਜ ਦੀ ਆ ਰਹੀ ਸਮੱਸਿਆ ਕਾਰਣ ਖੜਦੇ ਗੰਦੇ ਪਾਣੀ ਨਾਲ ਉਕਤ ਵਾਰਡਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਜਿੱਥੇ ਵੱਡੀ ਪ੍ਰੇਸ਼ਾਨੀ ਆ ਰਹੀ ਹੈ ਉੱਥੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ | ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਮੁਸ਼ਕਿਲਾਂ ਵੱਲ ਧਿਆਨ ਦੇ ਕੇ ਇਨ੍ਹਾਂ ਨੂੰ ਹੱਲ ਕਰਵਾਵੇ | ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਚ ਪਿਛਲੇ ਸਮੇਂ ਤੋਂ ਵਿਚਰ ਰਹੇ ਨੌਜਵਾਨ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ | ਨਗਰ ਦੇ ਦੌਰੇ ਦੌਰਾਨ ਲੋਕਾਂ ਨਾਲ ਮਿਲਦਿਆਂ ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ ਸਾਂਭ ਸੰਭਾਲ ਦੀ ਪ੍ਰਸ਼ਾਸਨਿਕ ਅਣਦੇਖੀ ਦੇ ਚੱਲਦਿਆਂ ਨਗਰ ਦਾ ਬੁਰਾ ਹਾਲ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿੱਥੇ ਆਪੋ ਆਪਣੇ ਵਾਰਡਾਂ ਵਿੱਚ ਖੜੇ ਗੰਦੇ ਪਾਣੀ ਕਾਰਣ ਦਰਪੇਸ਼ ਮੁਸ਼ਕਿਲਾਂ ਬਾਰੇ ਉਨ੍ਹਾਂ ਨੂੰ ਦੱਸਿਆ ਹੈ ਉੱਥੇ ਉਹ ਪ੍ਰਸ਼ਾਸਨ ਕੋਲ ਗੁਹਾਰ ਲਾ ਲਾ ਥੱਕ ਚੁੱਕੇ ਹਨ ਪਰ ਪ੍ਰਸ਼ਾਸਨਿਕ ਅਧਿਕਾਰੀ ਗੂੜੀ ਨੀਂਦ ਸੁੱਤੇ ਪਏ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਸਾਫ਼ ਸਫ਼ਾਈ ਲਈ ਸਰਕਾਰ ਤੁਰੰਤ ਗ੍ਰਾਂਟ ਮੁਹੱਈਆ ਕਰਵਾਵੇ ਅਤੇ ਨਗਰ ਕੌਂਸਲ ਵੀ ਬਣਦਾ ਫ਼ਰਜ਼ ਨਿਭਾਵੇ ਤਾਂਕਿ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ | ਇਸ ਮੌਕੇ ਸਿੱਧੂ ਨੇ ਲੋਕਾਂ ਨੂੰ ਮਿਲਦਿਆਂ ਪੇਸ਼ ਮੁਸ਼ਕਿਲਾਂ ਬਾਰੇ ਜਾਣਿਆ | ਇਸ ਮੌਕੇ ਉਨ੍ਹਾਂ ਨਾਲ ਸੁਖਬੀਰ ਸਿੰਘ ਚੱਠਾ, ਰਣਜੀਤ ਸਿੰਘ ਮਲਕਾਣਾ, ਜਸਵਿੰਦਰ ਸਿੰਘ ਸਿੱਧੂ, ਜਗਤਾਰ ਨੰਗਲਾ, ਦਵਿੰਦਰ ਕੋਟਬਖਤੂ, ਰਾਜਬਹਾਦੁਰ ਸਿੰਘ ਸਮਾਘ, ਕਾਲਾ ਰਾਮਾਂ, ਹੈਪੀ ਖੋਸਾ, ਬਲਵਿੰਦਰ ਸਿੰਘ ਗਿੱਲ, ਸੁਰਜੀਤ ਸਿੰਘ ਭੱਮ ਦੋਵੇਂ ਸਾਬਕਾ ਕੌਂਸਲਰ, ਡਾ.ਗੁਰਮੇਲ ਸਿੰਘ ਘਈ, ਦਰਸ਼ਨ ਗਿੱਲ, ਡੀਸੀ ਸਿੰਘ ਤਲਵੰਡੀ ਸਾਬੋ, ਮਨੀ ਗਿੱਲ ਆਦਿ ਅਕਾਲੀ ਆਗੂ ਮੌਜੂਦ ਸਨ |

ਸੀਯੂਪੀਬੀ ਨਾਨ-ਟੀਚਿੰਗ ਸਟਾਫ਼ ਨੇ ਮਿ੍ਤਕ ਆਊਟਸੋਰਸ ਕਰਮਚਾਰੀ ਦੇ ਪਰਿਵਾਰ ਦੀ ਸਹਾਇਤਾ ਲਈ 51,000 ਰੁਪਏ ਦਾ ਸਵੈ-ਇੱਛੁਕ ਯੋਗਦਾਨ ਦਿੱਤਾ

ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ , ਬਠਿੰਡਾ (ਸੀਯੂਪੀਬੀ) ਦੇ ਨਾਨ-ਟੀਚਿੰਗ ਸਟਾਫ਼ ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਅਤੇ ਪ੍ਰੀਖਿਆਵਾਂ ਕੰਟਰੋਲਰ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ. ਬੀ.ਪੀ.ਗਰਗ ...

ਪੂਰੀ ਖ਼ਬਰ »

ਸਹਿਕਾਰਤਾ ਲਹਿਰ ਦੀ ਮਹਾਨ ਸ਼ਖ਼ਸੀਅਤ ਸਵ: ਬਲਵਿੰਦਰ ਸਿੰਘ ਨਕੱਈ ਦੀ ਪਹਿਲੀ ਬਰਸੀ ਕੱਲ੍ਹ

ਚਾਉਕੇ, 23 ਸਤੰਬਰ (ਮਨਜੀਤ ਸਿੰਘ ਘੜੈਲੀ)- ਸਹਿਕਾਰਤਾ ਦੇ ਅਹਿਮ ਅਦਾਰੇ ਇਫਕੋ ਦੇ ਸਾਬਕਾ ਚੇਅਰਮੈਨ ਅਤੇ ਸਹਿਕਾਰਤਾ ਲਹਿਰ ਦੀ ਮਹਾਨ ਸ਼ਖ਼ਸੀਅਤ ਸਵ: ਬਲਵਿੰਦਰ ਸਿੰਘ ਨਕੱਈ ਦੀ ਨਿੱਘੀ ਯਾਦ 'ਚ ਪਹਿਲੀ ਬਰਸੀ 25 ਸਤੰਬਰ ਨੂੰ 11 ਵਜੇ ਗੁਰਦੁਆਰਾ ਪਾਤਸ਼ਾਹੀ ਛੇਵੀਂ, ਵੱਡਾ ...

ਪੂਰੀ ਖ਼ਬਰ »

ਕਬੱਡੀ ਖੇਡ ਮੇਲੇ 'ਚ ਪੁੱਜੇ ਭਾਜਪਾ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ

ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਦੇ ਲਾਗਲੇ ਪਿੰਡ ਲੇਲੇਵਾਲਾ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਲੇਲੇਵਾਲਾ ਵੱਲੋਂ ਤਿੰਨ ਰੋਜ਼ਾ ਕਬੱਡੀ ਖੇਡ ਮੇਲਾ ਕਰਵਾਇਆ ਗਿਆ | ਜਿਸ ਵਿਚ ਬਤੌਰ ਮੁੱਖ ਮਹਿਮਾਨ ਅੱਜ ਤਲਵੰਡੀ ...

ਪੂਰੀ ਖ਼ਬਰ »

ਸੇਂਟ ਜੇਵੀਅਰ ਸਕੂਲ 'ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਮਿਲੀ ਰਾਹਤ

ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਸੇਂਟ ਜੇਵੀਅਰ ਸਕੂਲ 'ਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੁਣ ਉਨ੍ਹਾਂ ਨੂੰ ਸਕੂਲ ਵਲੋਂ ਵਧਾਈ ਗਈ ਫ਼ੀਸ ਨਹੀਂ ਦੇਣੀ ਪਵੇਗੀ ਅਤੇ ਸਕੂਲ ਵਲੋਂ ਪਹਿਲਾਂ ਵਧੀ ਹੋਈ ਵਸੂਲ ਕੀਤੀ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਡਿਗਰੀ ਕਾਲਜ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਲਹਿਰਾ ਮੁਹੱਬਤ, 25 ਸਤੰਬਰ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਵਲੋਂ ਰੈੱਡ ਰਿਬਨ ਕਲੱਬ (ਬਠਿੰਡਾ) ਅਤੇ ਯੁਵਕ ਸੇਵਾਵਾਂ (ਬਠਿੰਡਾ) ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਾਲਜ ਵਿਚ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ 20 ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਵਲੋਂ ਸੈਕੰਡਰੀ ਸੇਲਬਰਾਹ ਸਕੂਲ ਦਾ ਮੈਗਜ਼ੀਨ 'ਉੱਡਦੇ ਪਰਿੰਦੇ' ਜਾਰੀ

ਭਾਈਰੂਪਾ, 23 ਸਤੰਬਰ (ਵਰਿੰਦਰ ਲੱਕੀ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਲਬਰਾਹ ਵਿਖੇ ਪਹੁੰਚਕੇ ਸਕੂਲ ਮੈਗਜ਼ੀਨ 'ਉੱਡਦੇ ਪਰਿੰਦੇ' ਜਾਰੀ ਕੀਤਾ ਗਿਆ | ਸਟੇਟ ਐਵਾਰਡੀ ਸਕੂਲ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੇ ਚਿਲਡਰਨ ਵਾਰਡ 'ਚ ਸੀਬੀਸੀ ਸੈੱਲ ਮਸ਼ੀਨ ਪਿਛਲੇ 15 ਦਿਨਾਂ ਤੋਂ ਖ਼ਰਾਬ

ਬਠਿੰਡਾ, 23 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਰਕਾਰੀ ਹਸਪਤਾਲ ਦੇ ਚਿਲਡਰਨ ਵਾਰਡ 'ਚ ਸੀਬੀਸੀ ਸੈਲ ਦੀਆ ਦੋ ਮਸ਼ੀਨਾਂ ਵਿਚੋਂ ਇਕ ਮਸ਼ੀਨ ਪਿਛਲੇ 15 ਦਿਨਾਂ ਤੋਂ ਖ਼ਰਾਬ ਹੋਣ ਕਾਰਨ ਇਲਾਜ ਦੌਰਾਨ ਟੈਸਟ ਕਰਵਾਉਣ ਵਾਲੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਸਾਬਕਾ ਕੇਂਦਰੀ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪ੍ਰਧਾਨ ਵਰਿੰਦਰ ਕੁਮਾਰ ਸ਼ਰਮਾ, ਵਾਈਸ ਪ੍ਰਧਾਨ ਸੂਰੀਆ ਕਾਂਤ ਸਿੰਗਲਾ, ਜੁਆਇੰਟ ਸੈਕਟਰੀ ਗੁਰਪ੍ਰੀਤ ਸਿੰਘ ਮੌੜ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ...

ਪੂਰੀ ਖ਼ਬਰ »

ਡੀ.ਸੀ.ਯੂ. ਦੇ ਵਾਈਸ ਚੇਅਰਮੈਨ ਦਾ ਸਨਮਾਨ

ਬਠਿੰਡਾ, 23 ਸਤੰਬਰ (ਪੱਤਰ ਪ੍ਰੇਰਕ)- ਬਠਿੰਡਾ ਸਹਿਕਾਰੀ ਸਭਾ ਯੂਨੀਅਨ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਮਹੇਸ਼ ਕੁਮਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਵਿੱਕੀ ਮਲਕਾਣਾ, ਸੁੱਖੀ ਮਾਨ, ਜਸਕਰਨ ਸਿੰਘ ਸੈਕਟਰੀ ਮੀਤ ਪ੍ਰਧਾਨ ਨਗਰ ਪੰਚਾਇਤ ...

ਪੂਰੀ ਖ਼ਬਰ »

ਪਟਿਆਲਾ ਫਾਟਕ ਦੇ ਨੇੜੇ ਕਰਿਆਨੇ ਦੀ ਦੁਕਾਨ 'ਚੋਂ ਚੋਰੀ ਕਰਨ ਵਾਲੇ 2 ਕਾਬੂ

ਬਠਿੰਡਾ, 23 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪਟਿਆਲਾ ਫਾਟਕ ਦੇ ਨੇੜੇ ਇਕ ਕਰਿਆਨੇ ਦੀ ਦੁਕਾਨ ਵਿਚੋਂ ਹਜ਼ਾਰਾਂ ਰੁਪਏ ਦਾ ਸਾਮਾਨ ਅਤੇ ਨਕਦੀ ਚੋਰੀ ਕਰਨ ਦੇ ਮਾਮਲੇ ਵਿਚ ਸਰਕਾਰੀ ਹਸਪਤਾਲ ਚੌਕੀ ਪੁਲਿਸ ਵਲੋਂ 2 ਚੋਰਾਂ ਨੂੰ ਮੋਟਰ-ਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

'ਮਾਮਲਾ ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਸਮੇਤ ਮੈਟਰੋ 'ਚ ਸਫ਼ਰ ਕਰਨ ਤੋਂ ਰੋਕਣਾ ਦਾ'

ਬਠਿੰਡਾ, 23 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੂੰ ਪਿਛਲੇ ਦਿਨੀਂ ਸਿੱਖ ਕੌਮ ਦੇ ਧਾਰਮਿਕ ਚਿੰਨ੍ਹ ਕਿਰਪਾਨ ਸਮੇਤ ਦਿੱਲੀ ਵਿਖੇ ਮੈਟਰੋ ਰੇਲ 'ਚ ਸਫ਼ਰ ਕਰਨ ਤੋਂ ਰੋਕੇ ਜਾਣ ਦੇ ਰੋਸ ...

ਪੂਰੀ ਖ਼ਬਰ »

ਠੇਕੇ 'ਤੇ ਲਈ 10 ਏਕੜ ਜ਼ਮੀਨ, ਚਿੱਟੇ ਮੱਛਰ ਨਾਲ ਤਬਾਹ ਹੋਈ ਫ਼ਸਲ

ਬੱਲੂਆਣਾ, 23 ਸਤੰਬਰ (ਹਰਜਿੰਦਰ ਸਿੰਘ ਗਰੇਵਾਲ)- ਪਿੰਡ ਬੱਲੂਆਣਾ ਵਿਖੇ ਕਿਸਾਨ ਨੇ 10 ਏਕੜ ਜ਼ਮੀਨ ਠੇਕੇ 'ਤੇ ਲਈ ਸੀ ਤੇ ਵਹਾਈ, ਬੀਜ-ਬਿਜਾਈ ਤੇ ਸਪਰੇਆਂ ਤੇ ਵੀ ਹਜ਼ਾਰਾਂ ਰੁਪਏ ਖ਼ਰਚ ਕਰ ਦਿੱਤੇ ਪਰ ਘਟੀਆ ਬੀਜਾਂ, ਚਿੱਟੇ ਮੱਛਰ ਕਾਰਨ ਨਰਮੇ ਦੀ ਫ਼ਸਲ ਨਾ ਹੋਣ ਕਾਰਨ ...

ਪੂਰੀ ਖ਼ਬਰ »

ਪਿੰਡ ਬਹਿਮਣ ਜੱਸਾ ਸਿੰਘ ਦੀ ਔਰਤ ਤੇ ਇਕ ਵਿਅਕਤੀ 'ਤੇ ਕਾਤਲਾਨਾ ਹਮਲਾ ਕਰ ਕੇ ਕੀਤਾ ਜ਼ਖ਼ਮੀ

ਸੀਂਗੋ ਮੰਡੀ, 23 ਸਤੰਬਰ (ਲੱਕਵਿੰਦਰ ਸ਼ਰਮਾ)- ਪਿੰਡ ਬਹਿਮਣ ਜੱਸਾ ਸਿੰਘ ਦੀ ਔਰਤ ਤੇ ਇਕ ਵਿਅਕਤੀ 'ਤੇ ਕੁੱਝ ਲੋਕਾਂ ਨੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਪੁਲਿਸ ਕੋਲ ਸ਼ਿਕਾਇਤ ਕਰਨ ਜਾ ਰਹੇ ਸੀ | ਦਰਜ ਮਾਮਲੇ ਅਨੁਸਾਰ ਜਗਜੀਤ ਸਿੰਘ ...

ਪੂਰੀ ਖ਼ਬਰ »

ਸਲਾਬਤਪੁਰਾ ਸਕੂਲ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਲੰਬੀ ਛਾਲ 'ਚ ਮਾਰੀ ਬਾਜ਼ੀ

ਭਾਈਰੂਪਾ, 23 ਸਤੰਬਰ (ਵਰਿੰਦਰ ਲੱਕੀ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਦੇ ਅਰਸ਼ਦੀਪ ਸਿੰਘ ਨੇ ਅੰਡਰ-17 ਗਰੁੱਪ 'ਚ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ | ...

ਪੂਰੀ ਖ਼ਬਰ »

ਰੇਲਵੇ ਦੇ ਸੇਵਾਮੁਕਤ ਅਧਿਕਾਰੀ ਨੇ ਰੇਲ ਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ

ਬਠਿੰਡਾ, 23 ਸਤੰਬਰ (ਵੀਰਪਾਲ ਸਿੰਘ) ਬਠਿੰਡਾ ਦਿੱਲੀ ਰੇਲਵੇ ਲਾਈਨ 'ਤੇ ਇਕ ਵਿਅਕਤੀ ਵਲੋਂ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਵਲੋਂ ਇਸ ਘਟਨਾ ਸਥਾਨ ਨੇੜੇ ਮੁਲਤਾਨੀਆ ਪੁਲ ਬਠਿੰਡਾ ਦਿੱਲੀ ਰੇਲਵੇ ...

ਪੂਰੀ ਖ਼ਬਰ »

ਡੀ.ਐਮ.ਗਰੁੱਪ ਕਰਾੜਵਾਲਾ ਦੇ ਬੱਚਿਆਂ ਨੇ ਬਲਾਕ ਪੱਧਰੀ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਚਾਉਕੇ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ 'ਚ ਹਾਕੀ ਨਰਸਰੀ ਵਜੋਂ ਜਾਣੀ ਜਾਂਦੀ ਸੰਸਥਾ ਡੀ ਐਮ ਗਰੁੱਪ ਕਰਾੜਵਾਲਾ ਨੇ ਬਲਾਕ ਪੱਧਰੀ ਖੇਡਾਂ 'ਚ ਮੰਡੀ ਕਲਾਂ ਵਿਖੇ ਫੁੱਟਬਾਲ ਮੁਕਾਬਲਿਆਂ 'ਚ ਸ਼ਾਨਦਾਰ ਆਗਾਜ਼ ਕਰਦਿਆਂ ਆਪਣਾ ਦਬਦਬਾ ਕਾਇਮ ਰੱਖਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਕਾਲਜ ਨੂੰ ਕਿਸੇ ਵੀ ਕੀਮਤ 'ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ-ਕਿਸਾਨ ਆਗੂ

ਮਹਿਰਾਜ, 23 ਸਤੰਬਰ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਦੇ ਨੌਜਵਾਨ ਆਗੂ ਮਨਵੀਰ ਸਿੰਘ ਮੰਨਾ ਦੀ ਅਗਵਾਈ ਹੇਠ ਬੀਕੇਯੂ ਕ੍ਰਾਂਤੀਕਾਰੀ), ਕ੍ਰਾਂਤੀਕਾਰੀ ਪੇਂਡੂ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਏਕਤਾ) (ਸਿੱਧੂਪੁਰ) ਅਤੇ ਪਿੰਡ ਮਹਿਰਾਜ ਦੇ ਨੌਜਵਾਨਾਂ ...

ਪੂਰੀ ਖ਼ਬਰ »

ਮਹਿਮਾ ਸਰਜਾ ਸਕੂਲ ਦੇ ਕਾਮਰਸ ਵਿਦਿਆਰਥੀਆਂ ਨੇ ਬਠਿੰਡਾ ਵਿਖੇ ਉਦਯੋਗਿਕ ਟੂਰ ਲਾਇਆ

ਮਹਿਮਾ ਸਰਜਾ, 23 ਸਤੰਬਰ (ਬਲਦੇਵ ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਆਸ਼ੂ ਸਿੰਘ ਦੀ ਰਹਿਨੁਮਾਈ ਹੇਠ ਅੰਬੂਜਾ ਸੀਮੈਂਟ ਫ਼ੈਕਟਰੀ ਬਠਿੰਡਾ ਦਾ ਉਦਯੋਗਿਕ ਟੂਰ ਲਾਇਆ ਗਿਆ | ਵਿਦਿਆਰਥੀਆਂ ਦੀ ਅਗਵਾਈ ਕਾਮਰਸ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਖੇਡਾਂ 2022 ਦੇ ਕਬੱਡੀ ਮੈਚ ਕਰਵਾਏ

ਭੁੱਚੋ ਮੰਡੀ, 23 ਸਤੰਬਰ (ਬਿੱਕਰ ਸਿੰਘ ਸਿੱਧੂ)- ਜ਼ਿਲ੍ਹਾ ਸਕੂਲ ਖੇਡਾਂ 2022 ਦੇ ਕਬੱਡੀ ਸਰਕਲ ਅਤੇ ਨੈਸ਼ਨਲ ਸਟਾਈਲ ਅੰਡਰ 17 ਤੇ ਅੰਡਰ 19 ਲੜਕੇ ਦੇ ਮੈਚ ਗੁਰੂ ਨਾਨਕ ਖੇਡ ਸਟੇਡੀਅਮ ਭੁੱਚੋ ਕਲਾਂ ਵਿਖੇ ਪਿ੍ੰਸੀਪਲ ਮੈਡਮ ਗੀਤਾ ਅਰੋੜਾ ਦੀ ਅਗਵਾਈ ਵਿਚ ਸ਼ੁਰੂ ਕਰਵਾਏ ਗਏ | ...

ਪੂਰੀ ਖ਼ਬਰ »

ਐਕਸਾਈਜ਼ ਐਕਟ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮੈਡਮ ਸਰੀਜਨ ਸ਼ੁਕਲਾ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੁਰਵਿੰਦਰ ਸਿੰਘ ਸਿੱਧੂ ਅਤੇ ਸ਼ਗਨਦੀਪ ਕੌਰ ਸਿੱਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਪਿਛਲੇ ਦੋ ਸਾਲ ਤੋਂ ਐਕਸਾਈਜ਼ ਐਕਟ ...

ਪੂਰੀ ਖ਼ਬਰ »

ਦਰਸ਼ਨ ਸਿੰਘ ਸਹਿਕਾਰੀ ਸੁਸਾਇਟੀ ਜੀਦਾ ਦੇ ਪ੍ਰਧਾਨ ਬਣੇ

ਗੋਨਿਆਣਾ, 23 ਸਤੰਬਰ (ਲਛਮਣ ਦਾਸ ਗਰਗ)-ਪਿਛਲੇ ਦਿਨੀਂ ਨਜ਼ਦੀਕੀ ਪਿੰਡ ਜੀਦਾ ਦੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ ਸੀ, ਜਿਸ ਵਿਚ ਦਰਸ਼ਨ ਸਿੰਘ, ਗੁਰਨਾਮ ਰਾਮ, ਗੋਰਾ ਸਿੰਘ, ਸੁਖਦੇਵ ਸਿੰਘ, ਦਾਰਾ ਸਿੰਘ, ਜਸਵੀਰ ਸਿੰਘ ਅਤੇ ਰਣਜੀਤ ਕੌਰ ਨੂੰ ਨਵ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਤਿਉਣਾ ਪੁਜਾਰੀਆਂ ਵਿਖੇ ਜਾਗਰੂਕਤਾ ਕੈਂਪ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਡਾ. ਬਲਜੀਤ ਸਿੰਘ ਬਰਾੜ ਖੇਤੀਬਾੜੀ ਅਫ਼ਸਰ ਬਲਾਕ ਤਲਵੰਡੀ ਸਾਬੋ ਦੀ ਅਗਵਾਈ ਹੇਠ ਸਰਕਲ ਮਲਕਾਣਾ ਦੇ ਇੰਚਾਰਜ ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

ਬੀ. ਸੀ. ਏ. ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਣੇ ਗਏ ਬੀ. ਸੀ. ਏ. ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ ਅਨੁਸਾਰ ਸਥਾਨਕ ਤਪਾਚਾਰੀਆ ਹੇਮਕੁੰਵਰ ਆਰ. ਐਲ. ਡੀ. ਜੈਨ ਗਰਲਜ਼ ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੂੰ ਲੈ ਕੇ ਪੰਜ ਜਣਿਆਂ ਵਲੋਂ ਇਕ 'ਤੇ ਹਮਲਾ-ਮੁਕੱਦਮਾ ਦਰਜ

ਗੋਨਿਆਣਾ, 23 ਸਤੰਬਰ (ਬਰਾੜ ਆਰ. ਸਿੰਘ)-ਨਜ਼ਦੀਕ ਪੈਂਦੇ ਪਿੰਡ ਮਹਿਮਾ ਸਰਕਾਰੀ ਦੇ ਇਕ ਵਿਅਕਤੀ ਲਖਵੀਰ ਸਿੰਘ ਪੁੱਤਰ ਬਲਦੇਵ ਸਿੰਘ 'ਤੇ ਹਮਲਾ ਕਰਨ ਵਾਲੇ ਕਥਿੱਤ ਦੋਸ਼ੀਆਂ ਵਿਰੁੱਧ ਭਾਰਤੀ ਦੰਡਾਂਵਲੀ ਦੀ ਧਾਰਾ 341, 323, 148, 149 ਤਹਿਤ ਮੁਕੱਦਮਾ ਦਰਜ ਕਰਨ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਵਲੋਂ ਥਰਮਲ ਲਹਿਰਾ ਦੇ ਠੇਕਾ ਮੁਲਾਜ਼ਮਾਂ ਨਾਲ ਮੀਟਿੰਗ

ਲਹਿਰਾ ਮੁਹੱਬਤ, 23 ਸਤੰਬਰ (ਭੀਮ ਸੈਨ ਹਦਵਾਰੀਆ)-ਸ਼ਹੀਦ ਭਗਤ ਸਿੰਘ ਦੇ ਇਨਕਲਾਬੀ ਵਿਚਾਰਾਂ ਨੂੰ ਲੋਕਾਂ ਵਿਚ ਲੈ ਕੇ ਜਾਣ ਦੀ ਸ਼ੁਰੂ ਮੁਹਿੰਮ ਦੀ ਲੜੀ ਤਹਿਤ ਲੋਕ ਮੋਰਚਾ ਪੰਜਾਬ ਵਲੋਂ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਦੀ ਮੀਟਿੰਗ ਕੀਤੀ ਗਈ | ਲੋਕ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਐੱਮ. ਏ. ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐੱਮ .ਏ (ਪੋਲ ਸਾਇੰਸ) ਦੇ ਭਾਗ ਪਹਿਲਾ ਦੇ ਨਤੀਜਿਆਂ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਰਿਹਾ | ਕਾਲਜ ਪਿ੍ੰਸੀਪਲ ਡਾ: ਕਮਲਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਕਈ ਦਫ਼ਤਰਾਂ 'ਚ ਸਰਕਾਰੀ ਅਧਿਕਾਰੀਆਂ ਦੇ ਲੇਟ ਆਉਣ ਕਾਰਨ ਪਿੰਡਾਂ ਦੇ ਲੋਕ ਪ੍ਰੇਸ਼ਾਨ

ਸੀਂਗੋ ਮੰਡੀ, 23 ਸਤੰਬਰ (ਪਿ੍ੰਸ ਗਰਗ)-ਆਮ ਆਦਮੀ ਪਾਰਟੀ ਦੀ ਸਰਕਾਰ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਆਪਣੇ-ਆਪਣੇ ਦਫ਼ਤਰਾਂ ਵਿਚ ਨਿਰਧਾਰਿਤ ਸਮੇਂ ਸਿਰ ਆਪਣੀ ਬਣਦੀ ਡਿਊਟੀ ਨਿਭਾਉਣ ਤਾਂ ਕਿ ...

ਪੂਰੀ ਖ਼ਬਰ »

ਮੁੁਲਾਜ਼ਮਾਂ ਦੀਆਂ ਮੰਗਾ ਨੂੰ ਲੈ ਕੇ ਕਾਰਜ ਸਾਧਕ ਅਫ਼ਸਰ ਨਾਲ ਮੀਟਿੰਗ

ਭੁੱਚੋ ਮੰਡੀ, 23 ਸਤੰਬਰ (ਬਿੱਕਰ ਸਿੰਘ ਸਿੱਧੂ)-ਸਥਾਨਕ ਨਗਰ ਕੌਂਸਲ ਦਫ਼ਤਰ ਵਿਚ ਪੀ. ਡਬਲਜੂ. ਡੀ. ਫ਼ੀਲਡ ਅਤੇ ਵਰਕਸ਼ਾਪ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਨਗਰ ਕੌਂਸਲ ਭੁੱਚੋ ਮੰਡੀ ਦੀਆਂ ਵਾਟਰ ਸਪਲਾਈ ਅਤੇ ਸੀਵਰੇਜ ਸਕੀਮਾਂ 'ਤੇ ਕੰਮ ਕਰਦੇ ਰੈਗੂਲਰ ...

ਪੂਰੀ ਖ਼ਬਰ »

ਭੁੱਕੀ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਬਠਿੰਡਾ, 23 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਭੁੱਕੀ ਸਮੇਤ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ | ਜਾਣਕਾਰੀ ਦਿੰਦੇ ਹੋਏ ਜਾਂਚ ਪੁਲਿਸ ਅਧਿਕਾਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਥਾਣਾ ਕੈਨਾਲ ਕਾਲੋਨੀ ...

ਪੂਰੀ ਖ਼ਬਰ »

ਲੈ. ਜਗਦੀਸ਼ ਕੁਮਾਰ ਨੇ ਜਿੱਤਿਆ ਲੰਬੀ ਛਾਲ 'ਚ ਸੋਨ ਤੇ ਭਾਲਾ ਸੁੱਟਣ 'ਚ ਚਾਂਦੀ ਤਗਮਾ

ਭੁੱਚੋ ਮੰਡੀ, 23 ਸਤੰਬਰ (ਪਰਵਿੰਦਰ ਸਿੰਘ ਜੌੜਾ)- ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ-2022 ਜ਼ਿਲ੍ਹਾ ਪੱਧਰੀ ਐਥਲੈਟਿਕ ਮੀਟ ਵਿਚ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਦੇ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਜਗਦੀਸ਼ ਕੁਮਾਰ ਨੇ 41 ਤੋਂ 50 ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਜ਼ੋਨਲ ਕ੍ਰਿਕਟ ਟੂਰਨਾਮੈਂਟ

ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਦੇ ਲੜਕਿਆਂ ਦੀ ਟੀਮ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਜ਼ੋਨਲ ਕ੍ਰਿਕਟ ਟੂਰਨਾਮੈਂਟ 'ਪੂਲ ਬੀ' ਦੇ ਫਾਈਨਲ 'ਚ ਪੁੱਜ ਗਈ ਹੈ | ਜਿਥੇ ਉਨ੍ਹਾਂ ਦਾ ਫਾਈਨਲ ਮੈਚ ਮੇਜ਼ਬਾਨ ਡੀ.ਏ.ਵੀ. ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕ੍ਰਾਂਤੀਕਾਰੀ ਮੁਹਿੰਮ ਦਾ ਹੋਕਾ

ਨਥਾਣਾ, 23 ਸਤੰਬਰ (ਗੁਰਦਰਸ਼ਨ ਲੁੱਧੜ)-ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਦੀ ਮੁਹਿੰਮ ਤਹਿਤ ਉਨ੍ਹਾਂ ਦੇ ਵਿਚਾਰਾਂ ਨੂੰ ਲੋਕਾਂ ਵਿਚ ਲੈ ਕੇ ਜਾਣ ਲਈ ਨਗਰ ਨਥਾਣਾ ਵਿਖੇ ਲੋਕ ਮੋਰਚਾ ਪੰਜਾਬ ਵਲੋਂ ਇਕੱਤਰਤਾ ਕਰਵਾਈ ਗਈ | ਸੂਬਾ ਸਕੱਤਰ ਜਗਮੇਲ ਸਿੰਘ ਨੇ ...

ਪੂਰੀ ਖ਼ਬਰ »

ਬਲੀਆ ਵੈੱਲਫੇਅਰ ਕਲੱਬ ਦੀ ਹੋਈ ਚੋਣ

ਨੰਦਗੜ੍ਹ, 23 ਸਤੰਬਰ (ਬਲਵੀਰ ਸਿੰਘ)-ਸੰਗਤ ਮੰਡੀ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਚੱਲ ਰਹੇ ਬਾਬਾ ਬਲੀਆ ਵੈੱਲਫੇਅਰ ਕਲੱਬ ਦੇ ਨਵੇਂ ਸਿਰੇ ਤੋਂ ਕਲੱਬ ਮੈਂਬਰਾਂ ਵਲੋਂ ਚੋਣ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਤਲਵਿੰਦਰ ਸਿੰਘ ਗੋਰਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਬੱਚੇ ਐਸ. ਡੀ. ਆਈਸ਼ੀਆ ਕਮਾਲੀਆ ਇੰਡੋਨੇਸ਼ੀਆ ਸਕੂਲ ਨਾਲ ਲਗਾਉਣਗੇ ਆਨਲਾਈਨ ਕਲਾਸ

ਚਾਉਕੇ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਦੇਖ-ਰੇਖ ਹੇਠ ਬੱਚਿਆਂ ਨੂੰ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਕੱਢਿਆ

ਸੰਗਤ ਮੰਡੀ, 23 ਸਤੰਬਰ (ਅੰਮਿ੍ਤਪਾਲ ਸ਼ਰਮਾ)-ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਕੱਢਿਆ ਗਿਆ | ਨੌਜਵਾਨ ਭਾਰਤ ਸਭਾ ਦੇ ਇਲਾਕਾ ਆਗੂ ਜਸਕਰਨ ਕੋਟਗੁਰੂ ਅਤੇ ...

ਪੂਰੀ ਖ਼ਬਰ »

ਨਗਰ ਨਥਾਣਾ ਵਿਖੇ ਚੇਅਰਮੈਨ ਰਾਕੇਸ਼ ਪੁਰੀ ਦਾ ਸਨਮਾਨ

ਨਥਾਣਾ, 23 ਸਤੰਬਰ (ਗੁਰਦਰਸ਼ਨ ਲੁੱਧੜ)- ਨਗਰ ਨਥਾਣਾ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਨਰਿੰਦਰ ਸਿੰਘ ਨੈਰੀ ਸਿੱਧੂ ਦੀ ਅਗਵਾਈ ਹੇਠ 'ਆਪ' ਦੇ ਲੋਕ ਸਭਾ ਹਲਕਾ ਇੰਚਾਰਜ ਅਤੇ ਪੰਜਾਬ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਾਕੇਸ਼ ਪੁਰੀ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਭੁੱਚੋ ਮੰਡੀ, 23 ਸਤੰਬਰ (ਪਰਵਿੰਦਰ ਸਿੰਘ ਜੌੜਾ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਸਥਾਨਕ ਮਿਊਾਸਪਲ ਪਾਰਕ 'ਚ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਕਿਸਾਨੀ ਮੁੱਦਿਆਂ 'ਤੇ ਸੰਘਰਸ਼ ਦੇ ਪੜਾਅ ਐਲਾਨੇ ਹਨ | ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਜੇਠੂਕੇ ਦੀ ...

ਪੂਰੀ ਖ਼ਬਰ »

ਯੂਨੀਕ ਆਈ. ਟੀ. ਆਈ. ਵਿਖੇ ਡਿਗਰੀ ਵੰਡ ਸਮਾਰੋਹ

ਭੁੱਚੋ ਮੰਡੀ, 23 ਸਤੰਬਰ (ਬਿੱਕਰ ਸਿੰਘ ਸਿੱਧੂ) ਯੂਨੀਕ ਆਈ. ਟੀ. ਆਈ. ਭੁੱਚੋ ਕਲਾਂ ਵਿਖੇ ਸਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੌਰਾਨ ਮੁੱਖ ਮਹਿਮਾਨ ਸਰਪੰਚ ਗੁਰਪ੍ਰੀਤ ਸਰਾਂ ਅਤੇ ਸੰਸਥਾ ਦੇ ਚੇਅਰਮੈਨ ਗੋਪਾਲਜੀਤ ਸਿੰਘ ਸਿੱਧੂ ਵਲੋਂ ਸਿਖਿਆਰਥੀਆਂ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣਾਂ ਨੂੰ ਮੁੱਢਲੀ ਸਹਾਇਤਾ ਸੰਬੰਧੀ ਦਿੱਤੀ ਸਿਖਲਾਈ

ਮਹਿਰਾਜ, 23 ਸਤੰਬਰ (ਸੁਖਪਾਲ ਮਹਿਰਾਜ)-ਭਾਈ ਘਨੱਈਆ ਜੀ ਦੀ ਬਰਸੀ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ ਮੁੱਢਲੀ ਸਹਾਇਤਾ ਸਬੰਧੀ ਇਕ ਸੰਖੇਪ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੂੰ ਮੁੱਢਲੀ ਸਹਾਇਤਾ ਦੌਰਾਨ ਸਿਹਤ ਸੰਭਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX