ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  21 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  26 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  39 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  42 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਦਿੱਲੀ / ਹਰਿਆਣਾ

ਸਰਕਾਰ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਜਲਦ ਲਾਗੂ ਕਰੇ-ਤਰਲੋਚਨ ਸਿੰਘ

ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਜਲਦੀ ਲਾਗੂ ਕਰਨ | ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਵਿਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ | ਹਰਿਆਣਾ ਦਾ ਸਿੱਖ ਭਾਈਚਾਰਾ ਇਸ ਲਈ ਸਾਬਕਾ ਮੁੱਖ ਮੰਤਰੀ ਹੁੱਡਾ ਦਾ ਹਮੇਸ਼ਾ ਧੰਨਵਾਦੀ ਰਹੇਗਾ | ਇਹ ਪ੍ਰਗਟਾਵਾ ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੀਤਾ | ਉਹ ਡੇਰਾ ਕਾਰਸੇਵਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਮੌਕੇ ਸਿੱਖ ਸੰਗਤ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਹੁੱਡਾ ਨੇ ਜਿਸ ਤਰ੍ਹਾਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਕਾਨੂੰਨ ਬਣਾਇਆ ਸੀ, ਉਹ ਇੰਨਾ ਸਹੀ ਸੀ ਕਿ ਸੁਪਰੀਮ ਕੋਰਟ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਕੋਈ ਫ਼ਰਕ ਨਹੀਂ ਪੈਂਦਾ ਕਿ ਕੌਣ ਮੁਖੀ ਬਣੇ ਪਰ ਸੂਬਾ ਸਰਕਾਰ ਨੂੰ ਇਸ ਫ਼ੈਸਲੇ ਦਾ ਅਧਿਐਨ ਕਰਕੇ ਜਲਦੀ ਲਾਗੂ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਇਸ ਨਾਲ ਸੰਬੰਧਤ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਸਾਰਿਆਂ ਦੀ ਸਹਿਮਤੀ ਨਾਲ ਇਕ ਸਾਂਝੀ ਰਾਏ ਬਣਾਉਣ ਦਾ ਰਾਹ ਲੱਭਿਆ ਜਾਵੇ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵਿਚ ਮੁੜ ਵਿਚਾਰ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਹੈ | ਪਰ ਜੇ ਸ਼੍ਰੋਮਣੀ ਕਮੇਟੀ ਹਰਿਆਣਾ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਅਜਿਹਾ ਨਹੀਂ ਕਰਦੀ ਤਾਂ ਠੀਕ ਰਹੇਗਾ | ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਨੂੰ ਇਸ ਦਾ ਲਾਭ ਮਿਲੇਗਾ | ਹਰਿਆਣਾ ਦੇ ਗੁਰਦੁਆਰਿਆਂ ਦੀ ਹਾਲਤ ਸੁਧਰੇਗੀ | ਇਸ ਮੌਕੇ ਮੁਖਤਾਰ ਸਿੰਘ, ਸੂਰਤ ਸਿੰਘ ਰੱਖਸਾਣਾ, ਜਤਿੰਦਰ ਸਿੰਘ ਗੋਬਿੰਦਗੜ੍ਹ, ਸੁਖਵਿੰਦਰ ਸਿੰਘ ਬੀੜ ਮਾਜਰਾ, ਮਨਿੰਦਰ ਸਿੰਘ ਸ਼ੈਂਟੀ, ਜਥੇਦਾਰ ਕਾਲਾ ਸਿੰਘ, ਹੁਸ਼ਿਆਰ ਸਿੰਘ, ਕਰਮਪਾਲ ਸਿੰਘ, ਗੁਰਨਾਮ ਸਿੰਘ ਬਾਲੂ, ਜਰਨੈਲ ਸਿੰਘ ਬਹਿਲੋਲਪੁਰ, ਕੁਲਵੰਤ ਸਿੰਘ, ਸਾਹਿਬ ਸਿੰਘ, ਸੁਰਿੰਦਰ ਕਾਲਖਾ, ਸੁਨੇਹਰਾ ਵਾਲਮੀਕੀ ਸ਼ਾਮਿਲ ਸਨ |

ਚੀਕਾ ਮੰਡੀ ਵਿਚ ਫ਼ਸਲ ਨਾ ਵਿਕਣ ਕਾਰਨ ਨਾਰਾਜ਼ ਕਿਸਾਨਾਂ ਵਲੋਂ ਪ੍ਰਦਰਸ਼ਨ

ਗੂਹਲਾ ਚੀਕਾ, 23 ਸਤੰਬਰ (ਓ.ਪੀ. ਸੈਣੀ)-ਮੰਡੀ ਵਿਚ ਆੜ੍ਹਤੀਆਂ ਦੀ ਹੜਤਾਲ ਕਾਰਨ ਕਿਸਾਨਾਂ ਦੀ ਫ਼ਸਲ ਨਾ ਵਿਕਣ ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਅੱਜ ਸ਼ਹੀਦ ਊਧਮ ਸਿੰਘ ਚੌਕ ਚੀਕਾ ਵਿਖੇ ਜਾਮ ਲਗਾ ਦਿੱਤਾ ਤਾਂ ਜੋ ਇਸ ਗੂੰਗੀ-ਬੋਲੀ ਸਰਕਾਰ ਅਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐੱਨ. ਸੀ. ਸੀ ਕੈਡਿਟਾਂ ਨੇ ਹਰਿਆਣਾ ਵੀਰ ਅਤੇ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ

ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-14-ਹਰਿਆਣਾ ਐੱਨ. ਸੀ. ਸੀ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਅਜੈਪਾਲ ਕੌਸ਼ਿਸ਼ ਅਤੇ ਪ੍ਰਸ਼ਾਸਨਿਕ ਅਧਿਕਾਰੀ ਕਰਨਲ ਏ. ਪੀ. ਐੱਸ. ਸੰਧੂ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐੱਨ. ਸੀ. ਸੀ. ਕੈਡਿਟਾਂ ਨੇ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਕੁਰੂਕਸ਼ੇਤਰ ਵਿਖੇ ਹੋਈ ਇਕੱਤਰਤਾ

ਸ਼ਾਹਬਾਦ ਮਾਰਕੰਡਾ, 23 ਸਤੰਬਰ (ਅਵਤਾਰ ਸਿੰਘ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਾਨੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ ਅਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਜਰਨੈਲੀ ਸੜਕ 'ਤੇ ਸਥਿਤ ਮਾਯੂਰ ਢਾਬੇ 'ਤੇ ਚਲਾਇਆ ਪੀਲਾ ਪੰਜਾ

ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਲਗਾਤਾਰ ਤੀਜੇ ਦਿਨ ਵੀ ਭਾਰੀ ਮੀਂਹ ਦੇ ਬਾਵਜੂਦ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਆਪਣੀ ਮੁਹਿੰਮ ਜਾਰੀ ਰੱਖਦਿਅ ਜਰਨੈਲੀ ਸੜਕ 'ਤੇ ਸਥਿਤ ਮਯੂਰ ਢਾਬੇ 'ਤੇ ਪੀਲਾ ਪੰਜਾ ਚਲਾਇਆ ਅਤੇ ਕੀਤੀ ਗਈ ...

ਪੂਰੀ ਖ਼ਬਰ »

ਹਥਿਆਰਾਂ ਦੀ ਨੋਕ 'ਤੇ ਫਾਇਨਾਂਸ ਕੰਪਨੀ ਦੇ ਕਰਿੰਦਿਆਂ ਨੂੰ ਲੁੱਟਿਆ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪ੍ਰਾਈਵੇਟ ਫਾਇਨਾਂਸ ਕੰਪਨੀ ਦੇ 2 ਕਰਿੰਦਿਆਂ ਪਾਸੋਂ ਹਥਿਆਰਾਂ ਦੀ ਨੌਕ 'ਤੇ ਤਿੰਨ ਲੁਟੇਰਿਆਂ ਵਲੋਂ ਲੁੱਟਖੋਹ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਨਿਫ਼ਾ ਵਲੋਂ ਗੁਰਦੁਆਰਾ ਰੋੜੀ ਸਾਹਿਬ ਨਿਸਿੰਗ ਵਿਖੇ ਖ਼ੂਨਦਾਨ ਕੈਂਪ

ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਸਮਾਜ ਸੇਵੀ ਸੰਸਥਾ ਨੈਸ਼ਨਲ ਇੰਟੈਗ੍ਰੇਟਿਡ ਫੋਰਮ ਆਫ਼ ਆਰਟਿਸਟ ਐਂਡ ਐਕਟੀਵਿਸਟ (ਨਿਫ਼ਾ) ਵਲੋਂ ਲਗਾਤਾਰ 75 ਦਿਨਾਂ ਤੋਂ ਲਗਾਏ ਜਾ ਰਹੇ ਖ਼ੂਨਦਾਨ ਕੈਂਪਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਰੋੜੀ ਸਾਹਿਬ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਰੋਜ਼ਾਨਾ ਵੱਧ ਰਹੀਆਂ ਅਪਰਾਧਿਕ ਗਤੀਵਿਧੀਆਂ ਤੋਂ ਡਾਹਢੇ ਪ੍ਰੇਸ਼ਾਨ ਹਨ ਮਾਡਲ ਟਾਊਨ ਦੇ ਵਸਨੀਕ

ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-ਆਪਣੇ ਸਾਫ਼-ਸੁਥਰੇ ਅਕਸ ਲਈ ਮਸ਼ਹੂਰ ਮਾਡਲ ਟਾਊਨ ਦੇ ਵਸਨੀਕ ਅੱਜ ਕੱਲ੍ਹ ਵੱਧ ਰਹੀਆਂ ਅਪਰਾਧਿਕ ਗਤੀਵਿਧੀਆਂ ਤੋਂ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਇਸ ਇਲਾਕੇ ਵਿਚ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਿਚ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 400 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ

ਰਤੀਆ, 23 ਸਤੰਬਰ (ਬੇਅੰਤ ਕੌਰ ਮੰਡੇਰ)- ਪ੍ਰਸਿੱਧ ਜੈਨ ਸਮਾਧੀ ਹਸਪਤਾਲ ਵਲੋਂ ਰਤੀਆ ਦੇ ਬੁਢਲਾਡਾ ਰੋਡ 'ਤੇ ਸਥਿਤ ਸੰਜੀਵਨੀ ਆਈ ਕੇਅਰ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਜੈਨ ਸਮਾਧੀ ਸੰਸਥਾ ਟੋਹਾਣਾ ਦੇ ਪ੍ਰਧਾਨ ਨਰੇਸ਼ ਜੈਨ, ...

ਪੂਰੀ ਖ਼ਬਰ »

ਬੱਸ ਕੰਡਕਟਰ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਖਿਲਾਫ਼ ਕੇਸ ਦਰਜ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਨੇ ਟਿਕਟ ਨੂੰ ਲੈ ਕੇ ਕੰਡਕਟਰ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਥਾਣਾ ਸਰਹਾਲੀ ਵਿਖੇ ...

ਪੂਰੀ ਖ਼ਬਰ »

ਕਮਿਸ਼ਨਰੇਟ ਪੁਲਿਸ ਦੇ ਥਾਣਿਆਂ ਦੇ ਮੁਖੀਆਂ ਦਾ ਹੋਇਆ ਫੇਰ-ਬਦਲ

ਜਲੰਧਰ, 23 ਸਤੰਬਰ (ਐੱਮ. ਐੱਸ. ਲੋਹੀਆ)-ਪੁਲਿਸ ਕਮਿਸਨਰ ਗੁਰਸ਼ਰਨ ਸਿੰਘ ਸੰਧੂ ਨੇ ਪੁਲਿਸ ਕਾਰਗੁਜ਼ਾਰੀ 'ਚ ਸੁਧਾਰ ਲਿਆਉਣ ਅਤੇ ਆਮ ਲੋਕਾਂ ਦੀਆਂ ਪ੍ਰੇਸ਼ਾਨੀਆਂ ਦੇ ਜਲਦ ਹੱਲ ਲਈ, ਕਮਿਸ਼ਨਰੇਟ ਪੁਲਿਸ ਦੇ ਥਾਣਾ ਮੁਖੀਆਂ ਦਾ ਫੇਰ ਬਦਲ ਕੀਤਾ ਹੈ | ਇਸ ਤਹਿਤ ਹੁਣ ਥਾਣਾ ...

ਪੂਰੀ ਖ਼ਬਰ »

ਪਟਾਕਿਆਂ ਲਈ ਜ਼ਮੀਨ ਦੇਣ ਵਾਸਤੇ ਮੇਅਰ ਨੂੰ ਦਿੱਤਾ ਮੰਗ ਪੱਤਰ

ਜਲੰਧਰ, 23 ਸਤੰਬਰ (ਸ਼ਿਵ)-ਸ੍ਰੀ ਗਣੇਸ਼ ਹੋਲਸੇਲ ਐਂਡ ਰਿਟੇਲ ਫਾਇਰ ਸਰਵਿਸ ਐਸੋਸੀਏਸ਼ਨ ਦੇ ਪ੍ਰਧਾਨ ਰਾਣਾ ਹਰਸ਼ ਵਰਮਾ ਤੇ ਮੀਤ ਪ੍ਰਧਾਨ ਅਸ਼ੀਸ਼ ਗੋਇਲ ਦੀ ਪ੍ਰਧਾਨਗੀ ਵਿਚ ਅਹੁਦੇਦਾਰਾਂ ਨੇ ਮੇਅਰ ਜਗਦੀਸ਼ ਰਾਜਾ ਨੂੰ ਇਕ ਮੰਗ ਪੱਤਰ ਦੇ ਕੇ ਪਟਾਕੇ ਵੇਚਣ ਲਈ ਬਰਲਟਨ ...

ਪੂਰੀ ਖ਼ਬਰ »

ਸਦਰ ਬਾਜ਼ਾਰ ਵਿਚ ਲਟਕਦੀਆਂ ਤਾਰਾਂ ਦੇ ਕਾਰਨ ਕਦੇ ਵੀ ਹੋ ਸਕਦੈ ਹਾਦਸਾ

ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸਿੱਧ ਸਦਰ ਬਾਜ਼ਾਰ ਦੇ ਵਿਚ ਬੇਹਤਰੀਬ ਲਟਕੀਆਂ ਬਿਜਲੀ ਦੀਆਂ ਤਾਰਾਂ, ਟੈਲੀਫੋਨ ਤੇ ਇੰਟਰਨੈੱਟ ਦੀਆਂ ਫੈਲੀਆਂ ਤਾਰਾਂ ਦੇ ਕਾਰਨ ਕਦੇ ਵੀ ਕੋਈ ਹਾਦਸਾ ਹੋ ਸਕਦਾ ਹੈ | ਸਦਰ ਬਾਜ਼ਾਰ ਦੇ ਦੁਕਾਨਦਾਰ ...

ਪੂਰੀ ਖ਼ਬਰ »

ਲਗਾਤਾਰ ਮੀਂਹ ਪੈਣ 'ਤੇ ਦਿੱਲੀ 'ਚ ਟ੍ਰੈਫਿਕ ਜਾਮ

ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਚ ਪਿਛਲੇ 3-4 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਦਿੱਲੀ ਦੀਆਂ ਸੜਕਾਂ 'ਤੇ ਕਾਫ਼ੀ ਪਾਣੀ ਭਰ ਚੁੱਕਿਆ ਹੈ ਜਿਸ ਦੇ ਕਾਰਨ ਲੋਕਾਂ ਨੂੰ ਆਉਣਾ-ਜਾਣਾ ਬਹੁਤ ਮੁਸ਼ਕਿਲ ਹੋ ਰਿਹਾ ਹੈ | ਥਾਂ-ਥਾਂ 'ਤੇ ...

ਪੂਰੀ ਖ਼ਬਰ »

ਚਾਚਾ ਨਹਿਰੂ ਹਸਪਤਾਲ ਦੇ ਨਰਸ ਕਰਮਚਾਰੀਆਂ ਨੇ ਹੜਤਾਲ ਵਾਪਸ ਲਈ

ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਬੱਚਿਆਂ ਦੇ ਹਸਪਤਾਲ ਚਾਚਾ ਨਹਿਰੂ ਹਸਪਤਾਲ ਦੇ ਵਿਚ ਨਰਸ ਕਰਮਚਾਰੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ | ਇਸ ਹੜਤਾਲ ਦਾ ਕਾਰਨ ਸੀ ਕਿ ਇਨ੍ਹਾਂ ਦਾ ਇਥੋਂ ਦੇ ਸੁਰੱਖਿਆ ਕਰਮਚਾਰੀਆਂ ਦੇ ਨਾਲ ਕਿਸੇ ਗੱਲ ਤੋਂ ਝਗੜਾ ਹੋ ...

ਪੂਰੀ ਖ਼ਬਰ »

'ਨਾਨਕ ਨਾਮ ਜਪਾਏਗਾ ਕੌਣ' ਪੁਸਤਕ ਹੋਈ ਰਿਲੀਜ਼

ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਿਆਚਾਰ ਸੰਗਠਨ, ਨਵੀਂ ਦਿੱਲੀ ਦੇ ਇਕ ਸਮਾਰੋਹ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਹਰਭਜਨ ਸਿੰਘ ਫੁੱਲ ਨੇ ਕੀਤੀ ਅਤੇ ਮੁੱਖ ਮਹਿਮਾਨ ਸੁਖਦੇਵ ਸਿੰਘ ਰਿਐਤ ਸਨ | ਵਿਸ਼ੇਸ਼ ਮਹਿਮਾਨ ਦੀ ਭੂਮਿਕਾ ਮਹਿੰਦਰ ...

ਪੂਰੀ ਖ਼ਬਰ »

ਸਫ਼ਦਰਜੰਗ ਹਸਪਤਾਲ 'ਚ ਰੋਬੋਟ ਦੇ ਨਾਲ ਕਿਡਨੀ ਕੀਤੀ ਗਈ ਟਰਾਂਸਪਲਾਂਟ

ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਫ਼ਦਰਜੰਗ ਹਸਪਤਾਲ ਦੇ ਵਿਚ ਪਹਿਲੀ ਵਾਰ ਇਕ ਵਿਅਕਤੀ ਦੀ ਕਿਡਨੀ ਦਾ ਟਰਾਂਸਪਲਾਂਟ ਕੀਤਾ ਗਿਆ, ਕਿਡਨੀ ਮਰੀਜ਼ ਦੀ ਪਤਨੀ ਨੇ ਦਿੱਤੀ | ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰੀਜ਼ ਨੂੰ ਕਾਫ਼ੀ ਮੋਟਾਪਾ ਸੀ, ...

ਪੂਰੀ ਖ਼ਬਰ »

ਐਸ.ਆਈ.ਟੀ. ਦੇ ਢਿੱਲੇ ਰਵੱਈਏ ਕਾਰਨ ਦੋਸ਼ੀਆਂ ਦੀਆਂ ਹੋ ਰਹੀਆਂ ਜ਼ਮਾਨਤਾਂ- ਭੋਗਲ

ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਕੌਮੀ ਪ੍ਰਧਾਨ ਜੱਥੇ. ਕੁਲਦੀਪ ਸਿੰਘ ਭੋਗਲ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਦਫ਼ਤਰ ਮੰਗ ਪੱਤਰ ਭੇਜ ਕੇ, ਐਸ.ਆਈ.ਟੀ. ਦੇ ਢਿੱਲੇ ਰਵਈਏ ਪ੍ਰਤੀ ਉਨ੍ਹਾਂ ਦਾ ਧਿਆਨ ਦਿਵਾਇਆ ਹੈ | ...

ਪੂਰੀ ਖ਼ਬਰ »

ਦਿੱਲੀ ਦੇ ਖੁਰਾਕ ਮੰਤਰੀ ਇਮਰਾਨ ਹੁਸੈਨ ਵੱਲੋਂ ਅਧਿਕਾਰੀਆਂ ਨਾਲ ਸਮੀਖਿਆ ਬੈਠਕ

ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)- ਦਿੱਲੀ ਦੇ ਖੁਰਾਕ ਮੰਤਰੀ ਇਮਰਾਨ ਹੁਸੈਨ ਨੇ ਕੰਟਰੋਲਰ, ਕਾਨੂੰਨੀ ਮਾਪ-ਤੋਲ ਵਿਭਾਗ ਅਤੇ ਵਿਭਾਗ ਦੇ ਕੰਮਕਾਜ ਨਾਲ ਸਬੰਧਤ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ- ਮਲਸੀਆਂ

ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)- ਵਿਦੇਸ਼ਾਂ 'ਚ ਭਾਰਤੀ ਲੋਕਾਂ ਦੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾਂ ਬਣਾਏ ਜਾਣ ਨੂੰ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਮੰਦਭਾਗਾ ਕਰਾਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ...

ਪੂਰੀ ਖ਼ਬਰ »

ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਕੀਤਾ ਜ਼ਖ਼ਮੀ, ਖੋਹਿਆ ਮੋਬਾਈਲ

ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)-ਹਰੀਕੇ ਪਿ੍ੰਗੜੀ ਰੋਡ 'ਤੇ ਪਿੰਡ ਬੂਹ ਹਵੇਲੀਆਂ ਨਜ਼ਦੀਕ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਨੂੰ ਮੋਟਰਸਾਈਕਲ ਦੀ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਤੇ ਉਸਦਾ ਮੋਬਾਈਲ ਖੋਹ ਲਿਆ ਪਰੰਤੂ ਪਿੱਛੇ ਆ ਰਹੇ ਇੱਕ ਮੋਟਰਸਾਈਕਲ ...

ਪੂਰੀ ਖ਼ਬਰ »

ਪੰਡਿਤ ਦੀਨਦਿਆਲ ਦਾ ਸੇਵਾ ਅਤੇ ਸਮਰਪਣ ਦਾ ਮੰਤਰ ਸਾਨੂੰ ਪ੍ਰੇਰਨਾ ਦਿੰਦਾ ਹੈ- ਯੋਗਿੰਦਰ ਰਾਣਾ

ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਅਖੰਡ ਮਾਨਵਵਾਦ ਵਰਗੇ ਅਗਾਂਹਵਧੂ ਆਰਥਿਕ ਚਿੰਤਨ ਦੇ ਮੋਢੀ ਅਤੇ ਅੰਤੋਦਿਆ ਲਈ ਜੀਵਨ ਭਰ ਕੰਮ ਕਰਨ ਵਾਲੇ 'ਮਹਾਮਾਨਵ' ਪੰਡਿਤ ਦੀਨਦਿਆਲ ਉਪਾਧਿਆਏ ਦੇ ਜਨਮ ਦਿਨ ਦੇ ਮੌਕੇ 'ਤੇ 25 ਸਤੰਬਰ ਨੂੰ ਸੇਵਾ ਪੰਦ੍ਹਰਵਾੜੇ ਦੌਰਾਨ ਭਾਜਪਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਜਾਨਣ ਲਈ ਇਕ ਸਾਹਿਤਕ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਵਿਦਿਆਰਥੀਆਂ ਨੇ ਗੀਤ ਗਾਇਨ, ਨਾਚ, ਮੋਨੋ ਐਕਟਿੰਗ, ...

ਪੂਰੀ ਖ਼ਬਰ »

ਅਨਾਜ ਮੰਡੀ ਮਜ਼ਦੂਰ ਯੂਨੀਅਨ ਤਰਨ ਤਾਰਨ ਵਲੋਂ ਹੜਤਾਲ ਦੌਰਾਨ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਅਨਾਜ ਮੰਡੀ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਤਰਨਤਾਰਨ ਦੀ ਅਨਾਜ ਮੰਡੀ ਯੂਨੀਅਨ ਤਰਨਤਾਰਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਦਿਨਾਂ ਦੀ ਹੜਤਾਲ ਕੀਤੀ ਗਈ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਵਿਚ ਪਹੁੰਚਣ ਵਾਲੀਆਂ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ- ਭਾਈ ਮਨਜੀਤ ਸਿੰਘ

ਝਬਾਲ, 23 ਸਤੰਬਰ (ਸਰਬਜੀਤ ਸਿੰਘ)- ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਸਾਲਾਨਾ ਜੋੜ ਮੇਲਾ 6, 7, 9 ਅਕਤੂਬਰ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਭਾਵਨਾ ਨਾਲ ਮਾਝੇ ਦੇ ਧਾਰਮਿਕ ਪਵਿਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ...

ਪੂਰੀ ਖ਼ਬਰ »

ਪਿਛਲੇ 5 ਦਿਨਾਂ ਤੋਂ ਹੜਤਾਲ 'ਤੇ ਬੈਠੇ ਰਾਜ ਭਰ ਦੇ ਆੜ੍ਹਤੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 5 ਦਿਨਾਂ ਤੋਂ ਹੜਤਾਲ 'ਤੇ ਗਏ ਰਾਜ ਭਰ ਦੇ ਆੜਤੀਆਂ ਨੇ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਰਾਜ ਭਰ ਤੋਂ ਆਏ 7 ਆੜਤੀ ਅੱਜ ਸੀ. ਐਮ. ਸਿਟੀ. ਕਰਨਾਲ ਦੀ ਦਾਣਾ ਮੰਡੀ ਵਿਖੇ ਭੁੱਖ ਹੜਤਾਲ ...

ਪੂਰੀ ਖ਼ਬਰ »

ਮਿਲ ਕੇ ਹਰਿਆਣਾ ਦੇ ਗੁਰਦੁਆਰਿਆਂ ਦਾ ਵਿਕਾਸ ਕਰਾਂਗੇ-ਦਾਦੂਵਾਲ

ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਦੇ ਸਿੱਖ ਮਿਲ ਕੇ ਹਰਿਆਣਾ ਦੇ ਗੁਰਦੁਆਰਿਆਂ ਦਾ ਵਿਕਾਸ ਕਰਨਗੇ | ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਸੂਬੇ ਦੇ ...

ਪੂਰੀ ਖ਼ਬਰ »

ਐਕਟਿਵਾ ਸਵਾਰ ਨੂੰ ਬਚਾਉਂਦਿਆਂ ਬਲੈਰੋ ਗੱਡੀ ਪਲਟੀ, 3 ਜ਼ਖ਼ਮੀ

ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)-ਹਰੀਕੇ ਖਾਲੜਾ ਸੜਕ 'ਤੇ ਬਲੈਰੋ ਗੱਡੀ ਪਲਟ ਜਾਣ ਕਾਰਨ 2 ਔਰਤਾਂ ਸਮੇਤ 3 ਵਿਅਕਤੀ ਜ਼ਖ਼ਮੀ ਹੋ ਗਏ | ਇਸ ਸੰਬੰਧੀ ਬਲੈਰੋ ਗੱਡੀ ਦੇ ਚਾਲਕ ਸਾਰਜ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਢੰਡ ਕਸੇਲ ਤੋਂ ਤਕੀਆ ਦਾਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX