ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  1 day ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 day ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਰੂਪਨਗਰ

ਅਣਪਛਾਤੇ ਵਿਅਕਤੀ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ

(ਬਾਕੀ ਸਫਾ 7 'ਤੇ)


ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਕਿਲ੍ਹਾ ਅਨੰਦਗੜ੍ਹ ਸਾਹਿਬ-ਵਿਰਾਸਤ-ਏ-ਖ਼ਾਲਸਾ ਦੇ ਨੇੜਿਓਾ ਲੰਘਦੀ ਮੁੱਖ ਸੜਕ 'ਤੇ ਸਥਿਤ ਦਰੱਖਤ ਤੋਂ ਅੱਜ ਸਵੇਰੇ ਇੱਕ ਅਗਿਆਤ ਵਿਅਕਤੀ ਦੀ ਲਟਕੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪ੍ਰਾਪਤ ਹੋਏ ਵੇਰਵਿਆਂ ਅਨੁਸਾਰ ਅੱਜ ਸਵੇਰੇ ਉਕਤ ਸਥਾਨ 'ਤੇ ਆਉਂਦੇ ਜਾਂਦੇ ਲੋਕਾਂ ਨੇ ਦਰੱਖਤ ਨਾਲ ਇੱਕ ਅਗਿਆਤ ਵਿਅਕਤੀ ਦੀ ਲਾਸ਼ ਲਟਕੀ ਦੇਖੀ ਜਿਸ ਦੀ ਸੂਚਨਾ ਲੋਕਾਂ ਵਲੋਂ ਤੁਰੰਤ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਿਸ 'ਤੇ ਮੌਕੇ 'ਤੇ ਏ.ਐਸ.ਆਈ. ਬਲਵੀਰ ਸਿੰਘ ਦੀ ਅਗਵਾਈ 'ਚ ਪਹੁੰਚੀ ਪੁਲਿਸ ਪਾਰਟੀ ਨੇ ਲਾਸ਼ ਨੂੰ ਲੋਕਾਂ ਦੀ ਮਦਦ ਨਾਲ ਹੇਠਾਂ ਉਤਾਰ ਕੇ ਕਬਜ਼ੇ 'ਚ ਲੈ ਲਿਆ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਏ.ਐਸ.ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਅਗਿਆਤ ਵਿਅਕਤੀ, ਜਿਸ ਦੀ ਪਹਿਚਾਣ ਉਮਰ 30-35 ਸਾਲ, ਕੱਦ ਸਾਢੇ 5 ਫੁੱਟ ਦੇ ਕਰੀਬ, ਰੰਗ ਕਣਕਵੰਨਾ, ਸਿਰ ਤੋਂ ਮੋਨਾ, ਡੱਬਦਾਰ ਕਮੀਜ਼ ਅਤੇ ਅਸਮਾਨੀ ਰੰਗ ਦੀ ਲੋਅਰ ਪਾਈ ਹੋਈ ਹੈ, ਦੀ ਲਾਸ਼ ਨੂੰ ਕਬਜ਼ੇ 'ਚ ਲੈਣ ਉਪਰੰਤ ਪਹਿਚਾਣ ਲਈ ਅਗਲੇ 72 ਘੰਟਿਆਂ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ ਅਤੇ ਅਗਲੀ ਤਫ਼ਤੀਸ਼ ਕੀਤੀ ਜਾ ਰਹੀ ਹੈ |


ਬੀ.ਕੇ.ਯੂ. ਖੋਸਾ ਦੀ ਰੂਪਨਗਰ ਇਕਾਈ ਵਲੋਂ ਮਾਰਗ ਜਾਮ ਕਰਨ ਦਾ ਪ੍ਰੋਗਰਾਮ ਮੁਲਤਵੀ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਖੋਸਾ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਨੇ ਆਖਿਆ ਕਿ ਕਿਸਾਨਾਂ ਦੀ ਜੀਰੀ ਦੀ ਖ਼ਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾਉਣ ਲਈ ਵਿੱਢੇ ਹੋਏ ਸੰਘਰਸ਼ ਨੂੰ ਅੱਜ ਉਸ ਸਮੇਂ ਸਫਲਤਾ ...

ਪੂਰੀ ਖ਼ਬਰ »

ਧੌਲਰਾਂ ਨੇੜੇ ਦੋ ਕਾਰਾਂ 'ਚ ਹੋਈ ਟੱਕਰ, ਔਰਤ ਦੀ ਮੌਤ, 5 ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਅੱਜ ਸ਼ਾਮ ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਧੌਲਰਾਂ ਨੇੜੇ ਦੋ ਕਾਰਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿਚ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀਆਂ ਨੂੰ ਚੰਡੀਗੜ੍ਹ 32 ਸੈਕਟਰ ਦੇ ਜਨਰਲ ...

ਪੂਰੀ ਖ਼ਬਰ »

ਵਿਧਾਇਕ ਨੇ ਤਬੀਅਤ ਖ਼ਰਾਬ ਹੋਣ 'ਤੇ ਸਿਵਲ ਹਸਪਤਾਲ 'ਚ ਕਤਾਰ 'ਚ ਲੱਗ ਕੇ ਕਟਵਾਈ ਪਰਚੀ

ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਰੂਪਨਗਰ ਦੇ ਵਿਧਾਇਕ ਐਡ. ਦਿਨੇਸ਼ ਚੱਢਾ ਨੇ ਅੱਜ ਇਕ ਵਾਰ ਮੁੜ ਆਪਣੀ ਸਾਦਗੀ ਦਾ ਸਬੂਤ ਦਿੱਤਾ, ਜਿਸ ਦੀ ਹਰ ਪਾਸੇ ਚਰਚਾ ਹੈ | ਜ਼ਿਕਰਯੋਗ ਹੈ ਕਿ ਵਿਧਾਇਕ ਚੱਢਾ ਅੱਜ ਜਦੋਂ ਖੇਤਰ ਦੇ ਪਿੰਡ ਮਾਣਕੂ ਮਾਜਰਾ ਚ ਇੱਕ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਜੰਡ ਸਾਹਿਬ ਦੀ ਰੱਸਾਕੱਸੀ ਦੀ ਟੀਮ ਨੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਕੀਤਾ ਪ੍ਰਾਪਤ

ਬੇਲਾ, 24 ਸਤੰਬਰ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲਦੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀ ਅੰਡਰ 17 ਸਾਲ ਲੜਕੀਆਂ ਦੀ ਟੀਮ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ ਵੇਟ ਲਿਫ਼ਟਿੰਗ 'ਚ ਦੂਜਾ ਸਥਾਨ ਹਾਸਲ ਕਰਨ ਵਾਲੀ ਕੰਨਿਆ ਸਕੂਲ ਤਖ਼ਤਗੜ੍ਹ ਦੀ ਖਿਡਾਰਨ ਦਾ ਸਨਮਾਨ

ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੀ ਖਿਡਾਰਨ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਹੋਏ ਮੁਕਾਬਲਿਆਂ 'ਚ ਵੇਟ ਲਿਫ਼ਟਿੰਗ 'ਚ ਜ਼ਿਲ੍ਹਾ ਰੂਪਨਗਰ ਚ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਸਾਈਕਲਿੰਗ ਮੁਕਾਬਲੇ ਕਰਵਾਏ

ਰੂਪਨਗਰ, 24 ਸਤੰਬਰ (ਸਟਾਫ਼ ਰਿਪੋਰਟਰ)-ਸਿੱਖਿਆ ਵਿਭਾਗ ਪੰਜਾਬ ਅਧੀਨ ਜ਼ਿਲ੍ਹਾ ਪੱਧਰੀ ਸਕੂਲ ਸਾਈਕਲਿੰਗ ਦੇ ਮੁਕਾਬਲੇ ਸਥਾਨਕ ਆਈ.ਆਈ.ਟੀ. ਰੋਡ ਉੱਤੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਸਾਈਕਲਿੰਗ ਖੇਡ ਦੇ ਇੰਚਾਰਜ ਲੈਕਚਰਾਰ ਸੁਖਦੇਵ ਸਿੰਘ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਜ਼ਿੰਦਗੀ ਦੇ ਗਣਿਤ ਦਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਢੇਰ, 24 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਨੰਗਲ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਸਰਕਾਰੀ ਹਾਈ ਸਕੂਲ ਪਿੰਡ ਜਿੰਦਵੜੀ 'ਚ ਜ਼ਿੰਦਗੀ ਦਾ ਗਣਿਤ ਪ੍ਰੋਗਰਾਮ 8-30-30-30 ਕਰਵਾਇਆ ਗਿਆ | ਇਸ ਸਮਾਗਮ 'ਚ ਡਾਕਟਰ ਗੁਲਜੀਤ ...

ਪੂਰੀ ਖ਼ਬਰ »

ਅਣਪਛਾਤੇ ਟਿੱਪਰ ਨੇ ਮੋਟਰਸਾਈਕਲ ਸਵਾਰ ਦਰੜਿਆ, ਮੌਤ

ਕਾਹਨਪੁਰ ਖੂਹੀ, 24 ਸਤੰਬਰ (ਗੁਰਬੀਰ ਸਿੰਘ ਵਾਲੀਆ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਖੇੜਾ ਕਲਮੋਟ ਵਿਖੇ ਰਾਤ ਕਰੀਬ 9 ਵਜੇ ਇੱਕ ਅਣਪਛਾਤੇ ਵਾਹਨ ਵਲੋਂ ਇੱਕ ਮੋਟਰਸਾਈਕਲ ਨੂੰ ਫੇਟ ਮਾਰਨ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਕਸ਼ਮੀਰ ਮੁਹੰਮਦ (45), ਪੁੱਤਰ ਨਿਜਾਮਦੀਨ ...

ਪੂਰੀ ਖ਼ਬਰ »

ਪਿੰਡ ਅਗੰਮਪੁਰ ਦੀ ਟੀਮ 'ਆਪ' ਵਲੋਂ ਕੈਬਨਿਟ ਮੰਤਰੀ ਬੈਂਸ ਨਾਲ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਇੱਥੋਂ ਨੇੜਲੇ ਪਿੰਡ ਅਗੰਮਪੁਰ ਦੀ ਟੀਮ 'ਆਪ' ਵੱਲੋਂ ਪਿੰਡ ਅਤੇ ਇਲਾਕੇ ਦੇ ਜ਼ਰੂਰੀ ਮਸਲਿਆਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਉਨ੍ਹਾਂ ਦੀ ...

ਪੂਰੀ ਖ਼ਬਰ »

ਬਲਾਕ ਪੱਧਰੀ ਕਬੱਡੀ ਖੇਡਾਂ 'ਚ ਖ਼ਾਲਸਾ ਸਕੂਲ ਦੀ ਟੀਮ ਰਹੀ ਦੂਜੇ ਸਥਾਨ 'ਤੇ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ)-ਬਲਾਕ ਪੱਧਰ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਘਨੌਲੀ ਵਿਖੇ ਮਿਤੀ 21 ਸਤੰਬਰ ਤੋਂ 22 ਸਤੰਬਰ 2022 ਤੱਕ ਕਰਵਾਈਆਂ ਗਈਆਂ, ਜਿਸ 'ਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਅੰਡਰ-12 ਵਰਗ ਦੀ ਪ੍ਰਾਇਮਰੀ ਵਿੰਗ ਦੀ ਕਬੱਡੀ ਨੈਸ਼ਨਲ ਸਟਾਈਲ ...

ਪੂਰੀ ਖ਼ਬਰ »

ਰੂਪਨਗਰ ਦੀਆਂ ਸੜਕਾਂ 'ਤੇ ਅਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਦਹਿਸ਼ਤ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਦੀਆਂ ਮੁੱਖ ਸੜਕਾਂ ਸਮੇਤ ਵੱਖ-ਵੱਖ ਕਾਲੋਨੀਆਂ ਅਤੇ ਮੁਹੱਲਿਆਂ 'ਚ ਅਵਾਰਾ ਕੁੱਤਿਆਂ ਸਮੇਤ ਅਵਾਰਾ ਡੰਗਰਾਂ ਦੀਆਂ ਘੁੰਮਦੀਆਂ ਡਾਰਾਂ ਨੇ ਲੋਕਾਂ 'ਚ ਦਹਿਸ਼ਤ ਪੈਦਾ ਕੀਤੀ ਹੋਈ ਹੈ | ਅਵਾਰਾ ਘੁੰਮਦੇ ਕੁੱਤਿਆਂ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਵਲੋਂ 'ਮੇਰਾ ਸ਼ਹਿਰ ਮੇਰਾ ਮਾਣ ਯੋਜਨਾ' ਤਹਿਤ ਵਾਰਡ ਨੰਬਰ 8 ਤੋਂ ਚਲਾਇਆ ਗਿਆ ਵਿਸ਼ੇਸ਼ ਸਫ਼ਾਈ ਅਭਿਆਨ

ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਸਾਹਨੀ ਤੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਨਗਰ ਕੌਂਸਲ ਵਲੋਂ ਮੇਰਾ ਸ਼ਹਿਰ, ਮੇਰਾ ਮਾਣ ਯੋਜਨਾ ਦੀ ਲਗਾਤਾਰਤਾ ...

ਪੂਰੀ ਖ਼ਬਰ »

ਮੋਰਿੰਡਾ 'ਚ ਭਲਕੇ ਮਿਲਣਗੀਆਂ ਸਸਤੀਆਂ ਅਤੇ ਮਿਆਰੀ ਕੰਨ ਮਸ਼ੀਨਾਂ

ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ...

ਪੂਰੀ ਖ਼ਬਰ »

ਐਨ.ਸੀ.ਸੀ. ਅਕੈਡਮੀ ਰੂਪਨਗਰ 'ਚ 8 ਰੋਜ਼ਾ ਕੈਂਪ ਸ਼ੁਰੂ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ)-01 ਹਰਿਆਣਾ ਨੇਵਲ ਯੂਨਿਟ ਐਨ.ਸੀ.ਸੀ., ਫਰੀਦਾਬਾਦ ਦੇ ਨੇਵਲ ਐਨ.ਸੀ.ਸੀ. ਕੈਡਿਟਾਂ ਲਈ ਸਲਾਨਾ ਸਿਖਲਾਈ ਕੈਂਪ ਕੈਪਟਨ ਵਿਵੇਕ ਕੁਮਾਰ ਦੀ ਕਮਾਨ ਹੇਠ ਐਨ.ਸੀ.ਸੀ. ਅਕੈਡਮੀ, ਰੋਪੜ ਵਿਖੇ 23 ਸਤੰਬਰ ਤੋਂ 30 ਸਤੰਬਰ 2022 ਤੱਕ ਅਰੰਭ ਹੋਇਆ | ਇਸ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' 'ਚ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਜ਼ਿਲ੍ਹਾ ਪੱਧਰੀ ਅੰਡਰ 14 ਵਰਗ ਦੇ ਲੜਕੇ ਤੇ ਲੜਕੀਆਂ ਦੇ ਹੈਂਡਬਾਲ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿਚ ਖ਼ਾਲਸਾ ਮਾਡਲ ਸਕੂਲ ਰੋਪੜ ਦੇ ...

ਪੂਰੀ ਖ਼ਬਰ »

ਐਨ.ਸੀ.ਸੀ. ਅਕੈਡਮੀ ਰੂਪਨਗਰ 'ਚ 8 ਰੋਜ਼ਾ ਕੈਂਪ ਸ਼ੁਰੂ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ)-01 ਹਰਿਆਣਾ ਨੇਵਲ ਯੂਨਿਟ ਐਨ.ਸੀ.ਸੀ., ਫਰੀਦਾਬਾਦ ਦੇ ਨੇਵਲ ਐਨ.ਸੀ.ਸੀ. ਕੈਡਿਟਾਂ ਲਈ ਸਲਾਨਾ ਸਿਖਲਾਈ ਕੈਂਪ ਕੈਪਟਨ ਵਿਵੇਕ ਕੁਮਾਰ ਦੀ ਕਮਾਨ ਹੇਠ ਐਨ.ਸੀ.ਸੀ. ਅਕੈਡਮੀ, ਰੋਪੜ ਵਿਖੇ 23 ਸਤੰਬਰ ਤੋਂ 30 ਸਤੰਬਰ 2022 ਤੱਕ ਅਰੰਭ ਹੋਇਆ | ਇਸ ...

ਪੂਰੀ ਖ਼ਬਰ »

ਨੰਗਲ 'ਚ ਡੇਂਗੂ ਦੀ ਦਹਿਸ਼ਤ ਕਾਰਨ ਲੋਕਾਂ 'ਚ ਸਹਿਮ

ਨੰਗਲ, 24 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਡੇਂਗੂ ਦੀ ਦਹਿਸ਼ਤ ਕਾਰਨ ਲੋਕਾਂ 'ਚ ਸਹਿਮ ਹੈ | ਸਰਕਾਰੀ ਹਸਪਤਾਲ ਤੋਂ ਇਲਾਵਾ ਕਈ ਰੋਗੀ ਨਿੱਜੀ ਹਸਪਤਾਲਾਂ 'ਚ ਇਲਾਜ ਕਰਵਾ ਰਹੇ ਹਨ | ਵਾਰਡ ਨੰਬਰ ਇੱਕ ਦੇ ਨਿਵਾਸੀ ਪਰਮਜੀਤ ਸਿੰਘ ਸੈਣੀ ਤਕਰੀਬਨ 15 ਦਿਨਾਂ ਦੇ ਇਲਾਜ ...

ਪੂਰੀ ਖ਼ਬਰ »

ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਅੱਵਲ ਰਹੇ ਵਿਦਿਆਰਥੀਆਂ ਦਾ ਵਿਧਾਇਕ ਚੱਢਾ ਵਲੋਂ ਸਨਮਾਨ

ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਹਾਈ ਸਕੂਲ ਮਾਣਕੂਮਾਜਰਾ ਦੇ ਸਿੱਖਿਆ, ਖੇਡਾਂ ਅਤੇ ਹੋਰ ਖੇਤਰਾਂ 'ਚ ਅੱਵਲ ਰਹੇ ਵਿਦਿਆਰਥੀਆਂ ਦੇ ਸਨਮਾਨ 'ਚ ਸਕੂਲ ਵਿਚ ਇੱਕ ਸਮਾਰੋਹ ਕੀਤਾ ਗਿਆ | ਸਮਾਰੋਹ 'ਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ 'ਚ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਦੇ ਵਿਦਿਆਰਥੀਆ ਦਾ ਸ਼ਾਨਦਾਰ ਪ੍ਰਦਰਸ਼ਨ

ਘਨੌਲੀ, 24 ਸਤੰਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਕੂਲ ਖੇਡਾਂ ਦੇ ਅਧੀਨ ਕਰਵਾਈਆਂ ਪ੍ਰਾਇਮਰੀ ਖੇਡਾਂ 'ਚ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਦੇ ਵਿਦਿਆਰਥੀਆ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਕੂਲ ...

ਪੂਰੀ ਖ਼ਬਰ »

ਪਾਣੀ ਦੀ ਘੱਟ ਤੇ ਗੰਧਲੀ ਸਪਲਾਈ ਨੂੰ ਲੈ ਕੇ ਸਰਪੰਚਾਂ ਤੇ ਕੁਦਰਤ ਕੇ ਸਭ ਬੰਦੇ ਸੰਸਥਾ ਦੀ ਇਕੱਤਰਤਾ

ਘਨੌਲੀ, 24 ਸਤੰਬਰ (ਜਸਵੀਰ ਸਿੰਘ ਸੈਣੀ)-ਲਗਭਗ ਤਿੰਨ ਪਿੰਡਾਂ ਘਨੌਲੀ, ਦਸਮੇਸ਼ ਨਗਰ, ਤੇ ਬੇਗਮਪੁਰਾ ਦੇ ਖਪਤਕਾਰਾਂ ਨੂੰ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਵਾਲਾ ਜਲ ਘਰ ਘਨੌਲੀ ਦੀ ਸਪਲਾਈ ਘੱਟ ਤੇ ਗੰਧਲਾ ਪਾਣੀ ਆਉਣ ਕਾਰਨ ਖਪਤਕਾਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ...

ਪੂਰੀ ਖ਼ਬਰ »

ਪ੍ਰਾਇਮਰੀ ਵਿੰਗ ਬਲਾਕ ਰੂਪਨਗਰ ਦੀਆਂ ਖੇਡਾਂ ਦੌਰਾਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਘਨੌਲੀ, 24 ਸਤੰਬਰ (ਜਸਵੀਰ ਸਿੰਘ ਸੈਣੀ)-ਬਲਾਕ ਰੂਪਨਗਰ 2 ਦੀਆਂ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਘਨੌਲੀ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ | ਇਸ ਦੌਰਾਨ ਵੱਖ-ਵੱਖ ਪਿੰਡਾਂ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲੈਂਦਿਆਂ ...

ਪੂਰੀ ਖ਼ਬਰ »

ਬਲਾਕ ਰੂਪਨਗਰ ਦੀਆਂ ਪ੍ਰਾਇਮਰੀ ਵਿੰਗ ਦੀਆਂ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰਾ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ

ਘਨੌਲੀ, 24 ਸਤੰਬਰ (ਜਸਵੀਰ ਸਿੰਘ ਸੈਣੀ)-ਬਲਾਕ ਰੂਪਨਗਰ ਦੀਆਂ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਘਨੌਲੀ 'ਚ ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਇਸ ਮੌਕੇ ਸਕੂਲ ਮੁਖੀ ਮਾਸਟਰ ਸੁਰਿੰਦਰ ਸਿੰਘ ਚੱਕ ਢੇਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਰਤਗੜ੍ਹ 'ਚ ਮੁੰਡੇ-ਕੁੜੀਆਂ ਦੇ ਜ਼ਿਲ੍ਹਾ ਪੱਧਰੀ ਵੇਟ ਤੇ ਪਾਵਰ ਲਿਫ਼ਟਿੰਗ ਮੁਕਾਬਲੇ ਸ਼ੁਰੂ

ਭਰਤਗੜ੍ਹ, 24 ਸਤੰਬਰ (ਜਸਬੀਰ ਸਿੰਘ ਬਾਵਾ)-66 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਸਰਕਾਰੀ ਸੀ. ਸੈ.ਸਮਾਰਟ ਸਕੂਲ ਭਰਤਗੜ੍ਹ 'ਚ ਜ਼ਿਲ੍ਹਾ ਪੱਧਰੀ ਸਕੂਲੀ ਵੇਟ ਲਿਫ਼ਟਿੰਗ ਅਤੇ ਪਾਵਰ ਲਿਫ਼ਟਿੰਗ ਮੁਕਾਬਲੇ ਸ਼ੁਰੂ ਹੋ ਗਏ, ਪਹਿਲੇ ਦਿਨ ਅੰਡਰ 17 ਅਤੇ 19 ਸਾਲਾ ਕੁੜੀਆਂ ਦੇ ...

ਪੂਰੀ ਖ਼ਬਰ »

ਭਾਖੜਾ ਬਿਆਸ ਪ੍ਰਬੰਧ ਬੋਰਡ ਹੁਣ ਤੱਕ 6000 ਬੂਟੇ ਲਗਾ ਚੁੱਕਾ ਹੈ-ਸੀ. ਪੀ. ਸਿੰਘ

ਨੰਗਲ, 24 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਅਸੀਂ ਨੈਸ਼ਨਲ ਗਰੀਨ ਟਿ੍ਬਿਊਨਲ ਦੀ ਇੱਕ ਇੱਕ ਹਦਾਇਤ ਦਾ ਸਖ਼ਤੀ ਨਾਲ ਪਾਲਨ ਕਰ ਰਹੇ ਹਾਂ ਅਤੇ ਇਸ ਰੁੱਤ 'ਚ ਭਾਖੜਾ ਬਿਆਸ ਪ੍ਰਬੰਧ ਬੋਰਡ 6000 ਬੂਟੇ ਲਗਾ ਚੁੱਕਾ ਹੈ | ਇਹ ਵਿਚਾਰ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਸਰਦਾਰ ਸੀ. ...

ਪੂਰੀ ਖ਼ਬਰ »

ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਅੱਵਲ ਰਹੇ ਵਿਦਿਆਰਥੀਆਂ ਦਾ ਵਿਧਾਇਕ ਚੱਢਾ ਵਲੋਂ ਸਨਮਾਨ

ਅੱਵਲ ਬੱਚਿਆਂ ਦਾ ਸਨਮਾਨ ਕਰਨ ਤੋਂ ਬਾਅਦ ਸਾਂਝੀ ਤਸਵੀਰ 'ਚ ਵਿਧਾਇਕ ਚੱਢਾ | ਤਸਵੀਰ : ਰਾਜੇਸ਼ ਚੌਧਰੀ ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਹਾਈ ਸਕੂਲ ਮਾਣਕੂਮਾਜਰਾ ਦੇ ਸਿੱਖਿਆ, ਖੇਡਾਂ ਅਤੇ ਹੋਰ ਖੇਤਰਾਂ 'ਚ ਅੱਵਲ ਰਹੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX