ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  1 day ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 day ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਅੰਮ੍ਰਿਤਸਰ / ਦਿਹਾਤੀ

ਮਜੀਠਾ 'ਚ ਆਮ ਆਦਮੀ ਪਾਰਟੀ ਦੇ ਹਲਕਾ ਆਗੂਆਂ ਦੀ ਇੱਕਜੁੱਟਤਾ ਲਈ ਵਿਸ਼ਾਲ ਇਕੱਤਰਤਾ

ਮਜੀਠਾ, 24 ਸਤੰਬਰ (ਮਨਿੰਦਰ ਸਿੰਘ ਸੋਖੀ)- ਵਿਧਾਨ ਸਭਾ ਹਲਕਾ ਮਜੀਠਾ ਅੰਦਰ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਵੱਧ ਰਹੀ ਗੁੱਟਬੰਦੀ 'ਤੇ ਰੋਕ ਲਗਾਉਣ ਵਾਸਤੇ ਇਥੇ ਨਿੱਜੀ ਪੈਲੇਸ ਵਿਖੇ ਪਾਰਟੀ ਦੇ ਵਰਕਰਾਂ ਦੀ ਵਿਸ਼ਾਲ ਇਕੱਤਰਤਾ ਪਾਰਟੀ ਦੇ ਆਗੂ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੀ ਅਗਵਾਈ ਵਿਚ ਹੋਈ ਜਿਸ ਵਿਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲਾਨਿੰਗ ਬੋਰਡ ਜਸਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਨ੍ਹਾਂ ਦੇ ਨਾਲ ਸੂਬਾ ਮੀਤ ਪ੍ਰਧਾਨ ਮੈਡਮ ਸੀਮਾ ਸੋਢੀ, ਸੂਬਾ ਜੁਆਇੰਟ ਸਕੱਤਰ ਗੁਰਭੇਜ਼ ਸਿੰਘ ਸਿੱਧੂ ਵੀ ਸ਼ਾਮਿਲ ਸਨ | ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਸਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਵਿਚ ਹਰ ਪਾਸੇ ਖੁਸ਼ਹਾਲੀ ਆ ਰਹੀ ਹੈ ਚੋਣਾਂ ਤੋਂ ਪਹਿਲਾਂ ਪਾਰਟੀ ਨੇ ਸੂਬਾ ਵਾਸੀਆਂ ਨਾਲ ਜਿਹੜੇ ਵਾਅਦੇ ਕੀਤੇ ਸਨ ਉਹ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ | ਪ੍ਰਸ਼ਾਸਨਿਕ ਅਧਿਕਾਰੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਵਿਚ ਹਾਲੇ ਤੱਕ ਪੁਰਾਣੀਆਂ ਰਵਾਇਤੀ ਪਾਰਟੀਆਂ ਦੀ ਛਾਪ ਨਹੀਂ ਗਈ | ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਮਜੀਠਾ ਵਿਚ ਆਮ ਆਦਮੀ ਪਾਰਟੀ ਵਿਚ ਧੜੇਬੰਦੀ ਵੇਖਣ ਨੂੰ ਮਿਲਦੀ ਰਹੀ ਹੈ ਜਿਸ ਕਰਕੇ ਪਾਰਟੀ ਹਾਈ ਕਮਾਂਡ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਸ ਗੁੱਟਬੰਦੀ ਨੂੰ ਦੂਰ ਕਰਨ ਲਈ ਵਿਸ਼ੇਸ਼ ਯਤਨ ਕਰਨੇ ਪਏ ਹਨ | ਇਸ ਮੌਕੇ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੇ ਮਜੀਠਾ ਵਿਖੇ ਵਿਸ਼ੇਸ਼ ਤੌਰ 'ਤੇ ਪੁੱਜੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰ: ਡਾ: ਸਤਿੰਦਰ ਕੌਰ ਗਿੱਲ ਮਜੀਠੀਆ, ਹਲਕੇ ਦੇ ਸੀਨੀਅਰ ਆਗੂ ਪਿ੍ਤਪਾਲ ਸਿੰਘ ਬੱਲ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਮਰੜ੍ਹੀ, ਸਵਰਨਜੀਤ ਸਿੰਘ ਕੁਰਾਲੀਆਂ, ਬਲਜੀਤ ਸਿੰਘ ਜਿਜੇਆਣੀ, ਜਗਜੀਤ ਸਿੰਘ ਜੱਗਾ ਦਾਦੂਪੁਰਾ, ਬਾਬਾ ਅਵਤਾਰ ਸਿੰਘ ਬੱਗਾ, ਅਮਰਜੀਤ ਕੌਰ, ਰਾਜਵੀਰ ਰੋੜੀ, ਬਲਬੀਰ ਸਿੰਘ ਬੋਪਾਰਾਏ, ਹਰਪਾਲ ਸਿੰਘ ਪੰਧੇਰ, ਪੁਨੀਤ ਭੱਲਾ, ਐਸ. ਐਸ. ਚਵਿੰਡਾ, ਮਨਜਾੀਤ ਸਿੰਘ ਆਦਿ ਹਾਜ਼ਰ ਸਨ |

ਪੀ. ਡਬਲਿਊ. ਡੀ ਫੀਲਡ ਵਰਕਰ ਯੂਨੀਅਨ ਬਲਾਕ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 24 ਸਤੰਬਰ (ਅਤਰ ਸਿੰਘ ਤਰਸਿੱਕਾ)- ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਯੂਨੀਅਨ ਬਲਾਕ ਤਰਸਿੱਕਾ ਦੀ ਇਕ ਅਹਿਮ ਮੀਟਿੰਗ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਸਰਬਜੀਤ ਸਿੰਘ ਤਰਸਿੱਕਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਜਤਿੰਦਰ ਸਿੰਘ ਤੇ ਅੰਗਰੇਜ਼ ਸਿੰਘ ਸੂਬਾਈ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਨੂੰ ਤੋੜਨ ਨਹੀਂ ਦਿੱਤਾ ਜਾਵੇਗਾ : ਐੱਸ. ਐੱਚ. ਓ. ਬਿਆਸ

ਬਿਆਸ, 24 ਸਤੰਬਰ (ਫੇਰੂਮਾਨ)-ਥਾਣਾ ਬਿਆਸ ਦੇ ਮੁੱਖੀ ਐੱਸ. ਐੱਚ. ਓ. ਯਾਦਵਿੰਦਰ ਸਿੰਘ ਨੇ ਇਲਾਕੇ ਵਿਚ ਕਾਨੂੰਨ ਵਿਵਸਥਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਲਾਕੇ ਵਿਚ ਹਰ ਪੱਧਰ 'ਤੇ ਕਾਨੂੰਨ ਵਿਵਸਥਾ ਬਣਾ ਕੇ ਰੱਖੀ ਜਾਵੇਗੀ | ਇਕ ਫ਼ੈਸਲੇ ਦੇ ਸੰਬੰਧ ਵਿਚ ਇਕੱਤਰ ਹੋਏ ...

ਪੂਰੀ ਖ਼ਬਰ »

ਦਾਣਾ ਮੰਡੀ ਮਜੀਠਾ 'ਚ ਖੁੱਲ੍ਹੇ ਅਸਮਾਨ ਹੇਠਾਂ ਪਿਆ ਹਜ਼ਾਰਾਂ ਕੁਇੰਟਲ ਝੋਨਾ ਚੜਿ੍ਹਆ ਬਰਸਾਤ ਦੀ ਭੇਟ

ਮਜੀਠਾ, 24 ਸਤੰਬਰ (ਮਨਿੰਦਰ ਸਿੰਘ ਸੋਖੀ) - ਦਾਣਾ ਮੰਡੀ ਮਜੀਠਾ 'ਚ ਇਸ ਵਕਤ ਝੋਨੇ ਦੀ ਆਮਦ ਪੂਰੇ ਜ਼ੋਰਾਂ 'ਤੇ ਹੈ ਪਰ ਮੰਡੀ ਵਿਚ ਝੋਨੇ ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਦੇ ਪੂਰੇ ਪ੍ਰਬੰਧ ਨਾਂ ਹੋਣ ਕਰਕੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਮੰਡੀ 'ਚ ਹਜ਼ਾਰਾਂ ...

ਪੂਰੀ ਖ਼ਬਰ »

ਚੇਅਰਮੈਨ ਮਿਆਦੀਆਂ ਨੇ ਕਸਬਾ ਚੋਗਾਵਾਂ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਲੋਪੋਕੇ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਚੋਗਾਵਾਂ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਅਹਿਮ ਇਕੱਤਰਤਾ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਹੋਈ ਜਿਸ ਵਿਚ ਉਚੇਚੇ ਤੌਰ 'ਤੇ ਹਲਕਾ ...

ਪੂਰੀ ਖ਼ਬਰ »

ਦਾਣਾ ਮੰਡੀ ਸਠਿਆਲਾ 'ਚ ਮੀਂਹ ਪੈਣ ਕਾਰਨ ਝੋਨੇ ਦੀ ਫ਼ਸਲ ਭਿੱੱਜੀ

ਸਠਿਆਲਾ, 24 ਸਤੰਬਰ (ਸਫਰੀ)- ਦਾਣਾ ਮੰਡੀ ਸਠਿਆਲਾ ਵਿਚ ਸ਼ੈੱਡ ਨਾ ਹੋਣ ਕਾਰਨ ਮੀਂਹ ਪੈਣ 'ਤੇ ਝੋਨੇ ਦੀ ਫ਼ਸਲ ਭਿੱਜ ਗਈ ਹੈ | ਇਸ ਬਾਰੇ ਪ੍ਰੈਸ ਨੂੰ ਕਿਸਾਨਾਂ ਨੇ ਦੱਸਿਆ ਹੈ ਕਿ ਹਰ ਸਾਲ ਝੋਨੇ ਦੀ ਫ਼ਸਲ ਮੰਡੀ ਵਿਚ ਭਿੱਜ ਜਾਂਦੀ ਹੈ ਜਿਸ ਦਾ ਮੁੱਖ ਕਾਰਨ ਮੰਡੀ ਵਿਚ ਸ਼ੈੱਡ ...

ਪੂਰੀ ਖ਼ਬਰ »

ਧਾਰੀਵਾਲ ਕਲੇਰ ਤੋਂ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਸਬ ਇੰਸਪੈਕਟਰ ਹਰਪਾਲ ...

ਪੂਰੀ ਖ਼ਬਰ »

ਪਿੰਡ ਪੰਡੋਰੀ ਦੇ ਇਕ ਦਰਜਨ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ 'ਆਪ 'ਚ ਸ਼ਾਮਿਲ

ਲੋਪੋਕੇ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਪੰਡੋਰੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਰੇਸ਼ਮ ਸਿੰਘ ਦੀ ਪ੍ਰੇਰਣਾ ਸਦਕਾ 12 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਗਵਰਨਰ ਹਾਊਸ ਤੱਕ ਹੋਣ ਵਾਲੇ ਰੋਸ ਮਾਰਚ ਲਈ ਕਸਬਾ ਰਮਦਾਸ ਤੋਂ ਸੰਗਤਾਂ ਰਵਾਨਾ

ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਪ੍ਰਧਾਨ ਪੰਥਕ ਅਕਾਲੀ ਲਹਿਰ ਤੇ ਭਾਈ ਜਗਜੋਤ ਸਿੰਘ ਖ਼ਾਲਸਾ ਪ੍ਰਧਾਨ ਮਾਝਾ ਜ਼ੋਨ ਦੀ ਅਗਵਾਈ ਵਿਚ ਅੱਜ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸਠਿਆਲਾ ਕਾਲਜ 'ਚ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ

ਸਠਿਆਲਾ, 24 ਸਤੰਬਰ (ਸਫਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਅਧੀਨ ਚਲ ਰਹੇ ਕਾਲਜ ਸਠਿਆਲਾ ਵਿਖੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਇਸ ਬਾਰੇ ਕਾਲਜ ਦੇ ਓ. ਐਸ. ਡੀ. ਤੇਜਿੰਦਰ ਕੌਰ ਸ਼ਾਹੀ ਨੇ ਦੱਸਿਆ ਹੈ ਕਿ ਕਾਲਜ 'ਚ ਰਾਸ਼ਟਰੀ ਸੇਵਾ ਯੋਜਨਾ ਦਿਵਸ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਵਲੋਂ 27 ਨੂੰ ਪੰਜਾਬ 'ਚ ਚੱਕਾ ਜਾਮ ਕਰਨ ਦਾ ਐਲਾਨ

ਲੋਪੋਕੇ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਬੀਤੇ ਦਿਨੀਂ ਪੱਟੀ ਦੇ ਠੱਕਰਪੁਰਾ ਚਰਚ 'ਚ ਪ੍ਰਭੂ ਯਿਸ਼ੂ ਤੇ ਮਦਰ ਮਰੀਅਮ ਦੀਆ ਟੁੱਟੀਆਂ ਮੂਰਤੀਆਂ ਅਤੇ ਡੱਡੂਆਣਾ ਵਿਖੇ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗਿ੍ਫਤਾਰ ਨਾ ਕਰਨ ਤੇ ਪਾਸਟਰ ਕੁਲਦੀਪ ਮਸੀਹ ਦੀ ਅਗਵਾਈ ...

ਪੂਰੀ ਖ਼ਬਰ »

ਆਟਾ ਦਾਲ ਸਕੀਮ ਦਾ ਲਾਭ ਲੈ ਰਹੇ 45 ਫੀਸਦੀ ਕਿਸਾਨ ਪਰਿਵਾਰਾਂ ਦੀ ਜਾਂਚ ਕੀਤੀ ਜਾਵੇ-ਡਾ. ਸਤਨਾਮ ਸਿੰਘ

ਅਜਨਾਲਾ, 24 ਸਤੰਬਰ (ਐਸ. ਪ੍ਰਸ਼ੋਤਮ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਸੂਬਾ ਸਕੱਤਰੇਤ ਮੈਂਬਰ ਡਾ. ਸਤਨਾਮ ਸਿੰਘ ਅਜਨਾਲਾ ਨੇ ਨੀਲੇ ਕਾਰਡ ਬਣਾਉਣ 'ਚ ਵੱਡੇ ਸਕੈਂਡਲ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ...

ਪੂਰੀ ਖ਼ਬਰ »

ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਰੇਟ ਘੱਟ ਲੱਗਿਆ

ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ)- ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜ਼ਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ | ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਲੋਂ ਪਿੰਡ ਗੋਪਾਲਪੁਰ ਯੂਨਿਟ ਨੰਬਰ 3 ਦਾ ਨੀਂਹ-ਪੱਥਰ ਸਮਾਗਮ

ਕੱਥੂਨੰਗਲ, 24 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)- ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਨਿਸ਼ਕਾਮ ਕੀਰਤਨੀਏ ਤੇ ਭਾਈ ਅਮਨਦੀਪ ਸਿੰਘ ਵਲੋਂ ਅੱਜ ਅੱਡਾ ਗੋਪਾਲਪੁਰਾ, ਬਟਾਲਾ ਰੋਡ, ਅੰਮਿ੍ਤਸਰ ਵਿਖੇ ਨਵੀਂ ਜਗ੍ਹਾ ਯੂਨਿਟ ...

ਪੂਰੀ ਖ਼ਬਰ »

ਕੌਂਸਲਰ ਹੁੰਦਲ ਵਲੋਂ ਵੱਖ-ਵੱਖ ਅਬਾਦੀਆਂ ਦਾ ਦੌਰਾ

ਵੇਰਕਾ, 24 ਸਤੰਬਰ (ਪਰਮਜੀਤ ਸਿੰਘ ਬੱਗਾ) - ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਨਗਰ ਵੇਰਕਾ ਦੀ ਵਾਰਡ ਨੰ: 20 ਦੇ ਇਲਾਕੇ ਦੀਆਂ ਦਰਪੇਸ਼ ਮੁਸ਼ਕਿਲਾਂ ਦੀ ਜਾਣਕਾਰੀ ਹਾਸਿਲ ਕਰਨ ਤੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਇਲਾਕਾ ਕੌਂਸਲਰ ਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਵਧਾਈ ਚਿੰਤਾ, ਮੰਡੀਆਂ ਤੇ ਖੇਤਾਂ 'ਚ ਝੋਨੇ ਦੀ ਫ਼ਸਲ ਬਰਬਾਦ ਹੋਣ ਦਾ ਖਦਸ਼ਾ

ਗੱਗੋਮਾਹਲ/ਰਮਦਾਸ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)- ਬੀਤੇ ਕੱਲ੍ਹ ਤੇ ਅੱਜ ਸਵੇਰ ਤੋਂ ਸਰਹੱਦੀ ਖੇਤਰ 'ਚ ਹੋ ਰਹੀ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਦੀਆਂ ਰੇਖਾਵਾਂ ਉਕਰ ਦਿੱਤੀਆਂ ਹਨ | ਕਿਸਾਨਾਂ ਵਲੋਂ 1509 ਕਿਸਮ ਦੀ ਝੋਨੇ ਦੀ ਫ਼ਸਲ ਕੱਟ ਕੇ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ

ਲੋਪੋਕੇ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਕਸਬਾ ਲੋਪੋਕੇ ਦੇ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਸਮੂਹ ਪਿੰਡ ਵਾਸੀ ਤੇ ਸੇਵਾਦਾਰਾਂ ਦੀ ਅਗਵਾਈ ਹੇਠ ਬੜੀ ਸ਼ਰਧਾ ਸਹਿਤ ਮਨਾਇਆ ਗਿਆ | ...

ਪੂਰੀ ਖ਼ਬਰ »

ਗੁ: ਬਾਬਾ ਗਮਚੁੱਕ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਪਿੰਡ ਬੱਲੜਵਾਲ ਵਿਖੇ ਸਥਿਤ ਗੁਰਦੁਆਰਾ ਬਾਬਾ ਗੱਮਚੁੱਕ ਵਿਖੇ ਧਾਰਮਿਕ ਸਮਾਗਮ ਉਪਰੰਤ ਕਰਵਾਏ ਅੰਮਿ੍ਤ ਸੰਚਾਰ ਦੌਰਾਨ 67 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕੋਲੋਵਾਲ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)- ਬਲਾਕ ਖੇਤੀਬਾੜੀ ਅਫਸਰ ਡਾ: ਕੁਲਦੀਪ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਪਿੰਡ ਕੋਲੋਵਾਲ ਵਿਖੇ ਪਰਾਲੀ ਪ੍ਰਬੰਧਨ ਦੇ ਯੋਗ ਹੱਲ ਲਈ ਪਿੰਡ ਪੱਧਰੀ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਵਿਚ ਬਲਾਕ ਹਰਸ਼ਾ ਛੀਨਾ ਦੇ ...

ਪੂਰੀ ਖ਼ਬਰ »

ਸੀ. ਪੀ. ਆਈ. (ਐੱਮ) ਦੀ ਜਲੰਧਰ ਵਿਖੇ ਹੋਣ ਵਾਲੀ ਰੈਲੀ 'ਚ ਹਿੱਸਾ ਲੈਣ ਲਈ ਜਥੇ ਰਵਾਨਾ

ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਹਿੰਗਾਈ ਦੇ ਵਿਰੋਧ 'ਚ ਸੀ. ਪੀ. ਆਈ. (ਐਮ) ਵਲੋਂ ਜਲੰਧਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ 'ਚ ਸ਼ਾਮਿਲ ਹੋਣ ਲਈ ਤਹਿਸੀਲ ਅਜਨਾਲਾ ਤੇ ਲੋਪੋਕੇ ਤੋਂ ਕਾ: ਜ਼ੋਰਾ ਸਿੰਘ ਅਵਾਣ ਤੇ ਕਾ: ਬਚਨ ਸਿੰਘ ਓਠੀਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਵਡਾਲਾ ਦੇ ਗ੍ਰੰਥੀ ਨੂੰ ਲੈ ਕੇ ਦੋ ਧੜਿਆਂ 'ਚ ਹੋਈ ਲੜਾਈ

ਮਜੀਠਾ, 24 ਸਤੰਬਰ (ਮਨਿੰਦਰ ਸਿੰਘ ਸੋਖੀ)-ਅੱਜ ਸ਼ਾਮ 7 ਵਜੇ ਦੇ ਕਰੀਬ ਹਰਪਿੰਦਰ ਸਿੰਘ ਪੁੱਤਰ ਸਵਿੰਦਰ ਸਿੰਘ, ਜਤਿੰਦਰ ਸਿੰਘ ਪੁੱਤਰ ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਵਡਾਲਾ ਤੇ ਰੋਹਿਤ ਸਿੰਘ ਵਾਸੀ ਨੰਗਲ ਪੰਨਵਾਂ ਥਾਣਾ ਮਜੀਠਾ ਦਾ ਭਿੰਦਰ ...

ਪੂਰੀ ਖ਼ਬਰ »

ਨਸ਼ਾ ਕਰਦੇ ਇਕ ਹੋਰ ਨੌਜਵਾਨ ਦੀ ਵੀਡੀਓ ਵਾਇਰਲ ਲੋਕਾਂ ਕਿਹਾ ਨਸ਼ਿਆਂ ਦੀ ਰੋਕਥਾਮ 'ਚ ਅਸਫਲ ਰਹੀ ਪੁਲਿਸ

ਅੰਮਿ੍ਤਸਰ, 24 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਖੇਤਰ ਮਕਬੂਲਪੁਰਾ 'ਚ ਨਸ਼ੇ 'ਚ ਧੁੱਤ ਹੋਈ ਲੜਕੀ ਦੀ ਵਾਇਰਲ ਹੋਈ ਵੀਡੀਓ ਉਪਰੰਤ ਅੱਜ ਇਕ ਹੋਰ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਬਾਰੇ ਸੋਸ਼ਲ ਮੀਡੀਆ 'ਤੇ ਲੋਕ ਕਹਿ ਰਹੇ ਹਨ ਕਿ ਸਰਕਾਰ ਤੇ ਪੁਲਿਸ ਨਸ਼ਿਆਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਈ ਰਿਕਸ਼ਾ ਚਾਲਕ ਗਿ੍ਫਤਾਰ

ਵੇਰਕਾ, 24 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਈ ਰਿਕਸ਼ਾ ਚਾਲਕ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐਸ. ਆਈ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਕਮਿਸ਼ਨਰ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਰ ਰਹੀ ਹੈ ਫ਼ਸਲਾਂ ਦਾ ਭਾਰੀ ਨੁਕਸਾਨ

ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)-ਪਿਛਲੇ ਦੋ ਦਿਨ ਤੋਂ ਲਗਾਤਾਰ ਹੋ ਰਹੀ ਬੇਮੌਸਮੀ ਬਾਰਿਸ਼ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ, ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਤੇ ਝੋਨੇ ਦੀ ਕਟਾਈ ...

ਪੂਰੀ ਖ਼ਬਰ »

ਸ਼ਹਿਰ ਦੇ ਨੇੜੇ ਤੇ ਵਿਕਾਸ ਤੋਂ ਕੋਹਾ ਦੂਰ ਹੈ ਹਲਕਾ ਉੱਤਰੀ ਦੀ ਪੰਚਾਇਤ ਰਾਮ ਨਗਰ

ਪਰਮਜੀਤ ਸਿੰਘ ਬੱਗਾ ਵੇਰਕਾ, - ਹਲਕਾ ਉਤਰੀ ਦਾ ਹਿੱਸਾ ਬਣੀ ਅੰਮਿ੍ਤਸਰ ਮਜੀਠਾ ਰੋਡ ਬਾਈਪਾਸ ਦੇ ਬਿਲਕੁਲ ਨਾਲ ਲੱਗਦੀ ਗ੍ਰਾਮ ਪੰਚਾਇਤ ਰਾਮ ਨਗਰ ਕਲੋਨੀ ਦੀ ਸਾਰ ਨਾ ਲਏ ਜਾਣ ਕਾਰਨ ਇਸ ਨਗਰ ਦੀ ਵਿਕਾਸ ਪੱਖੋਂ ਬਦ ਤੋਂ ਬਦਤਰ ਬਣਦੀ ਜਾ ਰਹੀ ਹਾਲਤ ਕਾਰਨ ਲੋਕਾਂ 'ਚ ਭਾਰੀ ...

ਪੂਰੀ ਖ਼ਬਰ »

ਭਾਰੀ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, 50 ਫੀਸਦੀ ਝੋਨੇ ਖਲੋਤੀ ਫ਼ਸਲ ਤਬਾਹ

ਨਵਾਂ ਪਿੰਡ, 24 ਸਤੰਬਰ (ਜਸਪਾਲ ਸਿੰਘ)-ਕੱਲ੍ਹ ਤੋਂ ਪੈ ਰਹੇ ਭਾਰੀ ਮੀਂਹ ਦੇ ਚੱਲਦਿਆਂ ਕਿਸਾਨਾਂ ਦੇ ਸਾਹ ਸੂਤੇ ਪਏ ਹਨ | ਇਸ ਮੌਕੇ ਪ੍ਰਭਾਵਿਤ ਫ਼ਸ਼ਲਾਂ ਦੇ ਕੀਤੇ ਗਏ ਦੌਰੇ ਮੌਕੇ ਪੀੜਤ ਕਿਸਾਨਾਂ ਨਾਲ ਹਾਜ਼ਰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਲਖਬੀਰ ਸਿੰਘ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਰੂਪੋਵਾਲੀ ਨੇ ਗੁਰਦੁਆਰਾ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਰਮਦਾਸ, 24 ਸਤੰਬਰ (ਜਸਵੰਤ ਸਿੰਘ ਵਾਹਲਾ)- ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਦੇ ਮੈਨੇਜਰ ਜਗਦੀਸ਼ ਸਿੰਘ ਬੁੱਟਰ ਬਦਲ ਕੇ ਗੁਰਦੁਆਰਾ ਛੇਵੀ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ (ਛੇਹਰਟਾ) ਵਿਖੇ ਚਲੇ ਗਏ ਹਨ ਤੇ ਉਨ੍ਹਾਂ ਦੀ ਥਾਂ ਮੈਨੇਜਰ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨਾਲ ਵਧੀਕੀ ਅਤੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ - ਮਨਜੀਤ ਸਿੰਘ ਮੰਨਾ

ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀ: ਭਾਜਪਾ ਆਗੂ ਸ: ਮਨਜੀਤ ਸਿੰਘ ਮੰਨਾ ਨੇ ਕਿਹਾ ਹੈ ਕਿ ਆਨੇ-ਬਹਾਨੇ ਵਿਰੋਧੀ ਧਿਰਾਂ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX