ਤਾਜਾ ਖ਼ਬਰਾਂ


ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  8 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  19 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  36 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  41 minutes ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  50 minutes ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 1 hour ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  0 minutes ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 1 hour ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪੰਜਾਬ / ਜਨਰਲ

ਵੱਖਰੀ ਹਰਿਆਣਾ ਕਮੇਟੀ ਬਣਾਉਣਾ ਸਿੱਖ ਕੌਮ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ-ਡਾ. ਚੀਮਾ

ਫ਼ੈਸਲੇ ਖ਼ਿਲਾਫ਼ ਸਾਰੀਆਂ ਧਿਰਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲਾਮਬੰਦ ਹੋਣ

ਸਤਨਾਮ ਸਿੰਘ ਮਾਣਕ ਜਸਪਾਲ ਸਿੰਘ
ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਾਲ 2014 'ਚ ਹਰਿਆਣਾ ਵਿਧਾਨ ਸਭਾ ਵਲੋਂ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਬਣਾਏ ਕਾਨੂੰਨ ਨੂੰ ਮਾਨਤਾ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿੱਖ ਕੌਮ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕਰਾਰ ਦਿੰਦੇ ਹੋਏ ਇਸ ਨੂੰ ਆਲ ਇੰਡੀਆ ਗੁਰਦੁਆਰਾ ਐਕਟ 1925 ਦੀ ਵੀ ਉਲੰਘਣਾ ਕਰਾਰ ਦਿੱਤਾ | 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਗੁਰਦੁਆਰਾ ਐਕਟ ਮੁਤਾਬਿਕ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਕੋਲ ਹੈ ਨਾ ਕਿ ਕੋਈ ਸੂਬਾ ਸਰਕਾਰ ਇਸ ਤਰ੍ਹਾਂ ਦਾ ਕੋਈ ਕਾਨੂੰਨ ਆਪਣੇ ਪੱਧਰ 'ਤੇ ਬਣਾ ਸਕਦੀ ਹੈ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ 'ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕੇਂਦਰ ਦੇ ਦਖਲ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ | ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵੀ ਕੇਂਦਰ ਸਰਕਾਰ ਵਲੋਂ ਕਰਵਾਈਆਂ ਜਾਂਦੀਆਂ ਹਨ ਤੇ ਇਸ ਦੇ ਮੈਂਬਰ ਜਿੱਥੇ ਪੰਜੇ ਤਖਤਾਂ ਦੇ ਜਥੇਦਾਰ ਸਾਹਿਬਾਨ ਹੁੰਦੇ ਹਨ, ਉੱਥੇ ਦੇਸ਼ ਦੇ ਹੋਰਨਾਂ ਹਿੱਸਿਆਂ 'ਚ ਵਸਦੇ ਸਿੱਖਾਂ ਨੂੰ ਨੁਮਾਇੰਦਗੀ ਦੇਣ ਲਈ ਸ਼੍ਰੋਮਣੀ ਕਮੇਟੀ 'ਚ ਦੇਸ਼ ਭਰ ਤੋਂ 15 ਮੈਂਬਰਾਂ ਨੂੰ ਨਾਮਜਦ ਕਰਨ ਦੀ ਵੀ ਵਿਵਸਥਾ ਹੈ | ਡਾ. ਚੀਮਾ ਨੇ ਕਿਹਾ ਕਿ ਰਾਜਾਂ ਦੇ ਪੁਨਰਗਠਨ ਐਕਟ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕੁੱਝ ਹੋਰਨਾਂ ਸੰਸਥਾਵਾਂ ਨੂੰ ਇੰਟਰ ਸਟੇਟ ਕਾਰਪੋਰੇਟ ਦਾ ਦਰਜਾ ਦਿੱਤਾ ਗਿਆ, ਜਿਸ ਤਹਿਤ ਅਜਿਹੀ ਕੋਈ ਕਮੇਟੀ ਨਹੀਂ ਬਣਾਈ ਜਾ ਸਕਦੀ | ਇਸ ਮੌਕੇ ਉਨ੍ਹਾਂ ਵੱਖਰੀ ਹਰਿਆਣਾ ਕਮੇਟੀ ਸਬੰਧੀ ਆਏ ਅਦਾਲਤ ਦੇ ਫੈਸਲੇ ਲਈ ਜਿੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਉਸ ਸਮੇਂ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ, ਉੱਥੇ ਮੌਜੂਦਾ ਭਗਵੰਤ ਮਾਨ ਦੀ ਸਰਕਾਰ ਦੀ ਵੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਕਾਂਗਰਸ ਦੀ ਤਰ੍ਹਾਂ 'ਆਪ' ਸਰਕਾਰ ਵੀ ਪੰਜਾਬ ਦੇ ਹਿੱਤਾਂ ਤੇ ਖਾਸ ਕਰਕੇ ਗੁਰੂ ਘਰਾਂ ਦੀ ਰਾਖੀ ਕਰਨ 'ਚ ਅਸਫਲ ਸਾਬਤ ਹੋਈ ਹੈ ਤੇ ਦੋਵਾਂ ਸਰਕਾਰਾਂ ਵਲੋਂ ਅਦਾਲਤ ਵਿਚ ਵੱਖਰੀ ਕਮੇਟੀ ਬਣਾਉਣ ਦੇ ਹੱਕ 'ਚ ਲਿਖ ਕੇ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਸਲ 'ਚ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਪੰਜਾਬ ਤੇ ਖਾਸ ਕਰਕੇ ਸਿੱਖ ਵਿਰੋਧੀ ਫੈਸਲੇ ਲੈ ਰਹੇ ਹਨ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਅਦਾਲਤ ਵਲੋਂ ਵੀ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਣੀਆਂ ਸਬੰਧੀ ਪਾਸ ਕੀਤੇ ਮਤੇ ਨੂੰ ਸੁਪਰੀਮ ਕੋਰਟ ਵਲੋਂ ਇਹ ਕਹਿ ਕੇ ਰੱਦ ਕਰ ਦਿੱਤਾ ਜਾਂਦਾ ਹੈ ਕਿ ਇਹ ਇੰਟਰ ਸਟੇਟ ਮਸਲਾ ਹੈ ਤੇ ਇਸ ਸਬੰਧੀ ਕੋਈ ਵੀ ਸੂਬਾ ਆਪਣੇ ਪੱਧਰ 'ਤੇ ਫੈਸਲਾ ਨਹੀਂ ਲੈ ਸਕਦਾ, ਜਦਕਿ ਵੱਖਰੀ ਹਰਿਆਣਾ ਕਮੇਟੀ ਦੇ ਮਾਮਲੇ 'ਚ ਬਿਲਕੁੱਲ ਉਲਟ ਫੈਸਲਾ ਦਿੱਤਾ ਜਾਂਦਾ ਹੈ | ਡਾ. ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਦੁਨੀਆਂ ਭਰ 'ਚ ਵਸਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉੱਥੇ ਇਹ ਫੈਸਲਾ ਹਰਿਆਣਾ ਦੇ ਸਿੱਖ ਭਾਈਚਾਰੇ ਨਾਲ ਵੀ ਵੱਡਾ ਧੱਕਾ ਹੈ, ਜਿਨ੍ਹਾਂ ਦੇ ਬਜ਼ੁਰਗਾਂ ਨੇ ਅੰਗਰੇਜ਼ੀ ਹਕੂਮਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਹਿਲਾਂ ਹੀ ਇਸ ਫੈਸਲਾ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਇਸ ਦੇ ਖਿਲਾਫ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਗਿਆ ਹੈ | ਡਾ. ਚੀਮਾ ਨੇ ਕਿਹਾ ਕਿ ਵੱਖਰੀ ਕਮੇਟੀ ਬਣਾਉਣ ਦਾ ਫੈਸਲਾ ਸਿੱਖ ਸਮਾਜ ਨੂੰ ਧੜਿਆਂ 'ਚ ਵੰਡਣ ਅਤੇ ਰਾਜਨੀਤਕ ਤੌਰ 'ਤੇ ਕਮਜ਼ੋਰ ਕਰਨ ਦੀ ਇਕ ਵੱਡੀ ਸਾਜਿਸ਼ ਦਾ ਹਿੱਸਾ ਹੈ, ਜਿਸ ਤੋਂ ਦੇਸ਼-ਵਿਦੇਸ਼ 'ਚ ਵਸਦੇ ਸਿੱਖ ਭਾਈਚਾਰੇ ਨੂੰ ਸੁਚੇਤ ਤੇ ਲਾਮਬੰਦ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਵੱਖਰੀ ਕਮੇਟੀ ਬਣਾਉਣ ਦੇ ਫੈਸਲੇ ਨਾਲ ਦੁਨੀਆਂ ਭਰ 'ਚ ਕੋਈ ਚੰਗਾ ਸੰਦੇਸ਼ ਨਹੀਂ ਗਿਆ ਤੇ ਇਸ ਨਾਲ ਜਿੱਥੇ ਦੇਸ਼ ਦੀ ਧਰਮ ਨਿਰਪੱਖਤਾ ਸਬੰਧੀ ਸਾਖ ਨੂੰ ਸੱਟ ਵੱਜਦੀ ਹੈ, ਉੱਥੇ ਘੱਟ ਗਿਣਤੀਆਂ ਪ੍ਰਤੀ ਕੇਂਦਰ ਸਰਕਾਰ ਦੀ ਸੋਚ ਵੀ ਉਜਾਗਰ ਹੁੰਦੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਦਿਵਾਉਣ 'ਚ ਹਰ ਵਰਗ ਦੇ ਲੋਕਾਂ ਵਲੋਂ ਆਪਣਾ ਯੋਗਦਾਨ ਪਾਇਆ ਗਿਆ ਪਰ ਪਿਛਲੇ ਸਮੇਂ ਦੌਰਾਨ ਜਿਸ ਤਰ੍ਹਾਂ ਦਾ ਦੇਸ਼ ਵਿਚ ਮਾਹੌਲ ਬਣ ਰਿਹਾ ਹੈ ਤੇ ਘੱਟ ਗਿਣਤੀਆਂ ਸਬੰਧੀ ਫੈਸਲੇ ਲਏ ਜਾ ਰਹੇ ਹਨ, ਉਸ ਨਾਲ ਅੰਤਰ ਰਾਸ਼ਟਰੀ ਪੱਧਰ 'ਤੇ ਦੇਸ਼ ਦੀ ਸਾਖ ਨੂੰ ਸੱਟ ਵੱਜੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਇਕ ਨੁਮਾਇੰਦਾ ਜਥੇਬੰਦੀ ਹੈ ਤੇ ਉਸ ਵਲੋਂ ਸ਼੍ਰੋਮਣੀ ਕਮੇਟੀ ਨੂੰ ਢਾਅ ਲਗਾਉਣ ਵਾਲੀਆਂ ਕਾਰਵਾਈਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਉਹ ਇਸ ਮਸਲੇ 'ਤੇ ਹੋਰਨਾਂ ਰਾਜਨੀਤਕ ਪਾਰਟੀਆਂ ਤੇ ਜਥੇਬੰਦੀਆਂ ਨੂੰ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਤੇ ਇਸ ਫੈਸਲੇ ਦਾ ਵਿਰੋਧ ਕਰਨ ਦੀ ਅਪੀਲ ਕਰਦੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਆਜ਼ਾਦ ਹਸਤੀ ਨੂੰ ਕਾਇਮ ਰੱਖਣ ਲਈ ਸਾਰੀਆਂ ਧਿਰਾਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ |

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 3 ਨੂੰ ਰੇਲ ਚੱਕਾ ਜਾਮ ਦਾ ਐਲਾਨ

ਅੰਮਿ੍ਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਸੂਬਾ ਹੈੱਡਕੁਆਰਟਰ ਵਿਖੇ ਸੂਬਾ ਕੋਰ ਕਮੇਟੀ ਦੀ ਮੀਟਿੰਗ ਵਿਚ ਅਹਿਮ ਫ਼ੈਸਲੇ ਲਏ ਗਏ | ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਦਾ ਕਤਲ ਸੱੁਤੇ ਪਏ ਦਾ ਵੱਢਿਆ ਗਲ

ਬੋਹਾ, 25 ਸਤੰਬਰ (ਰਮੇਸ਼ ਤਾਂਗੜੀ)-ਲੰਘੀ ਰਾਤ ਪਿੰਡ ਸ਼ੇਰਖਾਂ ਵਾਲਾ ਵਿਖੇ ਘਰ 'ਚ ਸੁੱਤੇ ਪਏ ਕਬੱਡੀ ਖਿਡਾਰੀ ਜਗਜੀਤ ਸਿੰਘ ਜੱਗੋ (24) ਪੁੱਤਰ ਬਾਬੂ ਸਿੰਘ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ | ਉਕਤ ਨੌਜਵਾਨ ਅਜੇ ਕੁਆਰਾ ਸੀ, ਉਸ ਦੀ ਮਾਤਾ ਆਪਣੇ ਪਿੰਡੋਂ ਬਾਹਰ ਕਿਸੇ ...

ਪੂਰੀ ਖ਼ਬਰ »

ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ 'ਚੋਂ 30 ਲੱਖ ਬਰਾਮਦ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਖਾਸਤ ਪੁਲਿਸ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਤੋਂ ਉਸ ਦੇ ਸਹੁਰੇ ਘਰ ਮੁਕਤਸਰ ਦੇ ਪਿੰਡ ਸੰਮੇ ਵਾਲੀ ਵਿਖੇ ਲੁਕਾ ਕੇ ਰੱਖੇ 30 ਲੱਖ ਰੁਪਏ ਬਰਾਮਦ ਕਰ ਲਏ ਹਨ | ਇਸ ਸਬੰਧੀ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿ ਵੱਲ ਉੱਡਿਆ

ਚਾਰ ਪੈਕਟ ਹੈਰੋਇਨ ਬਰਾਮਦ

ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ)- ਭਾਰਤ-ਪਾਕਿ ਸਰਹੱਦ 'ਤੇ ਪਿੰਡ ਰਤਨ ਖੁਰਦ ਨੇੜੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਝੋਨੇ ਦੇ ਖੇਤ 'ਚ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ | ਅਟਾਰੀ ਸਰਹੱਦ 'ਤੇ ਤਾਇਨਾਤ ਬੀ. ਐਸ. ਐਫ. ਦੀ 144 ਬਟਾਲੀਅਨ ਦੇ ਜਵਾਨਾਂ ਨੇ ...

ਪੂਰੀ ਖ਼ਬਰ »

ਸੰਗਰੂਰ 'ਚ ਲੱਗਣ ਵਾਲੀ ਸੀਮਿੰਟ ਫ਼ੈਕਟਰੀ ਦੇ ਨਿਰਮਾਣ ਕਾਰਜਾਂ ਤੇ ਹਾਈਕੋਰਟ ਵਲੋਂ ਰੋਕ

ਸੰਗਰੂਰ, 25 ਸਤੰਬਰ (ਧੀਰਜ ਪਸੌਰੀਆ)-ਕਰੀਬ 700 ਕਰੋੜ ਦੀ ਲਾਗਤ ਨਾਲ ਸੰਗਰੂਰ ਨੇੜੇ ਲੱਗਣ ਵਾਲੀ ਇਕ ਸੀਮਿੰਟ ਫ਼ੈਕਟਰੀ ਜਿਸ ਨੂੰ ਕਰੀਬ ਇਕ ਮਹੀਨਾ ਪਹਿਲਾਂ ਹੀ ਸੀ.ਐਲ.ਯੂ. ਪ੍ਰਵਾਨਗੀ ਮਿਲੀ ਸੀ, ਦੇ ਨਿਰਮਾਣ ਕਾਰਜਾਂ 'ਤੇ ਹਾਈਕੋਰਟ ਨੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਤਿੱਬੜ/ਘੱਲੂਘਾਰਾ ਸਾਹਿਬ, 25 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ, ਮਿਨਹਾਸ)- ਪਿੰਡ ਮੁਸਤਫਾਬਾਦ ਜੱਟਾਂ ਨੇੜੇ ਅਪਰਬਾਰੀ ਦੁਆਬ ਨਹਿਰ 'ਤੇ ਇਕ ਲਾਸ਼ ਮਿਲਣ ਦੀ ਖ਼ਬਰ ਹੈ, ਜਿਸ ਦੀ ਪਛਾਣ ਤਜਿੰਦਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਹਾਏਪੁਰ ਥਾਣਾ ਕਾਹਨੰੂਵਾਨ ਵਜੋਂ ...

ਪੂਰੀ ਖ਼ਬਰ »

ਵਿਸ਼ਵ ਭਰ 'ਚ ਭਾਰਤ ਦੇ ਟੋਟਾ ਚੌਲ ਦੀ ਮੰਗ ਵਧਣ ਕਾਰਨ ਪੋਲਟਰੀ ਫਾਰਮਰ ਤੇ ਪਸ਼ੂ ਪਾਲਕ ਡਾਢੇ ਪ੍ਰੇਸ਼ਾਨ

4 ਸਾਲਾਂ 'ਚ ਟੋਟਾ ਚੌਲਾਂ ਦੇ ਨਿਰਯਾਤ 'ਚ 43 ਗੁਣਾਂ ਤੋਂ ਵੱਧ ਦਾ ਵਾਧਾ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਸੰਸਾਰ ਭਰ 'ਚ ਭਾਰਤ ਦੇ ਟੋਟਾ ਚੌਲ ਦੀ ਮੰਗ 'ਚ ਬੇਤਹਾਸ਼ਾ ਵਾਧਾ ਹੋਇਆ ਹੈ, ਜਿਸ ਕਰਕੇ ਪਸ਼ੂਆਂ ਦੇ ਚਾਰੇ ਨਾਲ ਸੰਬੰਧਤ ਖੁਰਾਕ ਦੀਆਂ ਕੀਮਤਾਂ 'ਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ | ਪਸ਼ੂ ਆਹਾਰ ਦੀਆਂ ਕੀਮਤਾਂ 'ਚ ਵਾਧਾ ਹੋਣ ਕਰਕੇ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਾਲੇ ਆਪਸੀ ਤਲਖ਼ੀਆਂ ਕਾਰਨ ਨਹੀਂ ਸ਼ੁਰੂ ਹੋ ਸਕਿਆ ਚਿੱਠੀ-ਪੱਤਰ ਦਾ ਸਿਲਸਿਲਾ

ਚਿੱਠੀਆਂ ਦੇ ਨਾਲ-ਨਾਲ ਡਾਕ ਦੇ ਖ਼ਾਲੀ ਲਿਫ਼ਾਫ਼ਿਆਂ ਦਾ ਵੀ ਹੁੰਦਾ ਰਿਹੈ ਵਟਾਂਦਰਾ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)- ਭਾਰਤ-ਪਾਕਿਸਤਾਨ ਵਿਚਾਲੇ ਚਿੱਠੀ-ਪੱਤਰ ਰਾਹੀਂ ਖ਼ੁਸ਼ੀ, ਗ਼ਮ ਤੇ ਮੁਹੱਬਤ ਦੇ ਇਜ਼ਹਾਰ ਦੇ ਸੁਨੇਹਿਆਂ ਦਾ ਡਾਕ ਵਿਭਾਗ ਦੀ ਮਾਰਫ਼ਤ ਚੱਲ ਰਿਹਾ ਸਿਲਸਿਲਾ ਦੋਵਾਂ ਮੁਲਕਾਂ ਦੀਆਂ ਆਪਸੀ ਸਰਹੱਦੀ ਤੇ ਸਿਆਸੀ ਤਲਖ਼ੀਆਂ ਕਾਰਨ ...

ਪੂਰੀ ਖ਼ਬਰ »

ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ 'ਤੇ ਕੱਸਿਆ ਸ਼ਿਕੰਜਾ-ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਵਲੋਂ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਫੂਡ ਸੇਫਟੀ ਵਿੰਗ ਵਲੋਂ ਖਾਣ-ਪੀਣ ...

ਪੂਰੀ ਖ਼ਬਰ »

ਨਕਲੀ ਦਵਾਈਆਂ ਦੀ ਫ਼ੈਕਟਰੀ ਫੜੇ ਜਾਣ ਤੋਂ ਬਾਅਦ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਕੈਮਿਸਟਾਂ ਨੂੰ ਕੀਤਾ ਚੌਕਸ

ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ)-ਹਿਮਾਚਲ ਪ੍ਰਦੇਸ਼ ਦੇ ਬਦੀ 'ਚ ਇਕ ਮਹੀਨੇ ਵਿਚ ਹੀ ਨਕਲੀ ਦਵਾਈਆਂ ਦੀ ਦੂਜੀ ਫ਼ੈਕਟਰੀ ਫੜੇ ਜਾਣ ਤੋਂ ਪਿੱਛੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਸੂਬੇ ਭਰ ਦੇ ਕੈਮਿਸਟਾਂ ਨੂੰ ਚੌਕਸ ਕੀਤਾ ਹੈ | ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਸਰਦੀਆਂ 'ਚ 67 ਲੱਖ ਤੱਕ ਪੁੱਜ ਜਾਵੇਗੀ ਬਿਜਲੀ ਦੇ ਜ਼ੀਰੋ ਬਿੱਲਾਂ ਦੀ ਗਿਣਤੀ

ਹੁਣ ਤੱਕ ਪਾਵਰਕਾਮ ਨੂੰ ਸਰਕਾਰ ਤੋਂ ਮਿਲ ਚੁੱਕੀ ਹੈ 7100 ਕਰੋੜ ਸਬਸਿਡੀ ਦੀ ਰਕਮ

ਜਲੰਧਰ, 25 ਸਤੰਬਰ (ਸ਼ਿਵ ਸ਼ਰਮਾ)- ਆਉਂਦੇ ਦਿਨਾਂ 'ਚ ਮੌਸਮ ਵਿਚ ਬਦਲਾਅ ਕਾਰਨ ਬਿਜਲੀ ਦੀ ਮੰਗ ਘਟਦੀ ਜਾ ਰਹੀ ਹੈ ਤਾਂ ਦੂਜੇ ਪਾਸੇ ਸਰਦੀਆਂ ਦੇ ਮੌਸਮ ਵਿਚ ਰਾਜ ਵਿਚ ਜ਼ੀਰੋ ਬਿਜਲੀ ਬਿੱਲ ਵਾਲੇ ਖਪਤਕਾਰਾਂ ਦੀ ਗਿਣਤੀ 'ਚ ਹੋਰ ਵਾਧਾ ਹੋਣ ਜਾ ਰਿਹਾ ਹੈ ਤੇ ਇਹ ਗਿਣਤੀ 67 ਲੱਖ ...

ਪੂਰੀ ਖ਼ਬਰ »

ਪਾਕਿ ਦੇ ਚਰਚਿਤ ਮੌਲਾਨਾ ਤਾਰਿਕ ਜ਼ਮੀਲ ਪਹੁੰਚੇ ਗੁਰਦੁਆਰਾ ਕਰਤਾਰਪੁਰ ਸਾਹਿਬ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਸਲਾਮਿਕ ਧਾਰਮਿਕ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਨਜ਼ਦੀਕੀ ਮੰਨੇ ਜਾਂਦੇ ਮੌਲਾਨਾ ਤਾਰਿਕ ਜ਼ਮੀਲ ਨੇ ਆਪਣੇ ਸਾਥੀਆਂ ਸਮੇਤ ਅੱਜ ਸਵੇਰੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਪਾਕਿ ਨੇ ਹਰਿਆਣਾ ਕਮੇਟੀ ਨੂੰ ਦਿੱਤਾ ਖੁੱਲ੍ਹਾ ਸੱਦਾ

ਕਮੇਟੀ ਦੇ ਜਥੇ ਦਾ ਪਾਕਿ ਪਹੁੰਚਣ 'ਤੇ ਕਰਾਂਗੇ ਨਿੱਘਾ ਸਵਾਗਤ-ਬਿਸ਼ਨ ਸਿੰਘ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪਾਕਿ ਸਿੱਖ ਆਗੂ ਬਿਸ਼ਨ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚ. ਐਸ. ਜੀ. ਪੀ. ਸੀ.) ਦੇ ਪ੍ਰਧਾਨ ਅਤੇ ਕਮੇਟੀ ਦੇ ਹੋਰਨਾਂ ਮੈਂਬਰਾਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਵਲੋਂ ਦੋਹਰੇ ਕਤਲ ਕਾਂਡ 'ਚ 12 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ

ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਦੋ ਨੌਜਵਾਨਾਂ ਦਾ ਕਤਲ ਕਰਨ ਅਤੇ ਦੋ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਇੱਕੋ ਪਿੰਡ ਦੇ 12 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਮੁਦਈ ਧਿਰ ...

ਪੂਰੀ ਖ਼ਬਰ »

ਪਾਕਿ ਸਰਕਾਰ ਦੇ ਨੇਤਾਵਾਂ ਵਿਚਾਲੇ ਹੋਈ ਗੱਲਬਾਤ ਦੀ ਆਡੀਓ ਕਲਿੱਪ ਲੀਕ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਦੇ ਨੇਤਾਵਾਂ ਦੀ ਗੱਲਬਾਤ ਵਾਲੇ ਕੁੱਝ ਆਡੀਓ ਕਲਿੱਪ ਅੱਜ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਇਕ 'ਚ ਸੰਘੀ ਗ੍ਰਹਿ ਮੰਤਰੀ ਰਾਣਾ ਸਨਾਉੱਲਾ, ਰੱਖਿਆ ਮੰਤਰੀ ਖ਼ਵਾਜਾ ਆਸਿਫ਼, ਕਾਨੂੰਨ ਮੰਤਰੀ ਆਜ਼ਮ ਤਰਾਰ ਅਤੇ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਠੋਸ ਕੂੂੜੇ ਤੇ ਰਹਿੰਦ-ਖੂੰਹਦ ਦੇ ਸੁਚੱਜੇ ਹੱਲ ਲਈ ਵਿਸਥਾਰਪੂਰਵਕ ਚਰਚਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਮਿਉਂਸੀਪਲ ਠੋਸ ਕੂੜੇ ਤੇ ਰਹਿੰਦ-ਖੂੰਹਦ ਦੇ ਚਿਰਸਥਾਈ ਤੇ ਸੁਚੱਜੇ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਠੋਸ ਕੂੜੇ ਤੋਂ ਵਾਤਾਵਰਣ-ਪੱਖੀ ਊਰਜਾ ਅਤੇ ਬਾਇਓ-ਫਿਊਲ ਪੈਦਾ ਕਰਨ ...

ਪੂਰੀ ਖ਼ਬਰ »

ਕੌਣ ਹੋਵੇਗਾ ਰਾਜਸਥਾਨ ਦਾ 'ਚੰਨੀ'-ਸੁਨੀਲ ਜਾਖੜ ਦਾ ਤਨਜ਼

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਅਸ਼ੋਕ ਗਹਿਲੋਤ ਵਲੋਂ ਕਾਂਗਰਸ ਮੁਖੀ ਦੇ ਅਹੁਦੇ ਦੀ ਚੋਣ ਲੜਨ ਦੀਆਂ ਅਟਕਲਾਂ ਦੌਰਾਨ ਮੰਥਨ ਕੀਤਾ ਜਾ ਰਿਹਾ ਹੈ ਕਿ ਰਾਜਸਥਾਨ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ | ਹੁਣ ਤੱਕ ਇਸ ਦੌੜ ਵਿਚ ਸਚਿਨ ਪਾਇਲਟ ਅਤੇ ਸੀ.ਪੀ.ਜੋਸ਼ੀ ਦਾ ਨਾਂਅ ਸਭ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਕਿਸ਼ਤੀ ਪਲਟਣ ਨਾਲ 24 ਹਿੰਦੂ ਸ਼ਰਧਾਲੂਆਂ ਦੀ ਮੌਤ

ਮਰਨ ਵਾਲਿਆਂ 'ਚ 8 ਬੱਚੇ ਤੇ 12 ਔਰਤਾਂ ਸ਼ਾਮਿਲ, ਦਰਜਨ ਤੋਂ ਵੱਧ ਲਾਪਤਾ

ਢਾਕਾ, 25 ਸਤੰਬਰ (ਪੀ. ਟੀ. ਆਈ.)-ਬੰਗਲਾਦੇਸ਼ ਦੇ ਸਦੀਆਂ ਪੁਰਾਣੇ ਬੋਦੇਸ਼ਵਰੀ ਮੰਦਿਰ 'ਚ ਹਿੰਦੂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਐਤਵਾਰ ਨੂੰ ਕੋਰੋਟਾ ਨਦੀ 'ਚ ਪਲਟ ਗਈ, ਜਿਸ ਕਾਰਨ 8 ਬੱਚਿਆਂ ਅਤੇ 12 ਔਰਤਾਂ ਸਮੇਤ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ, ਜਦਕਿ ...

ਪੂਰੀ ਖ਼ਬਰ »

ਅੱਤਵਾਦ ਦਾ ਕੋਈ ਵੀ ਰੂਪ ਸਵਿਕਾਰਨਯੋਗ ਨਹੀਂ-ਜੈਸ਼ੰਕਰ

ਸੰਯੁਕਤ ਰਾਸ਼ਟਰ ਦੇ ਜਨਰਲ ਇਜਲਾਸ ਨੂੰ ਸੰਬੋਧਨ ਕਰਦਿਆਂ ਪਾਕਿ ਤੇ ਚੀਨ ਤੇ ਨੂੰ ਸੁਣਾਈਆਂ ਖਰੀਆਂ-ਖਰੀਆਂ

ਸੰਯੁਕਤ ਰਾਸ਼ਟਰ, 25 ਸਤੰਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਜਨਰਲ ਇਜਲਾਸ ਨੂੰ ਸੰਬੋਧਨ ਕਰਦਿਆਂ ਅੱਤਵਾਦ ਦੇ ਮੁੱਦੇ 'ਤੇ ਚੀਨ ਅਤੇ ਪਾਕਿਸਤਾਨ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਅੱਤਵਾਦ ਦਾ ਕੋਈ ਵੀ ਰੂਪ ਸਵਿਕਾਰਨਯੋਗ ਨਹੀਂ ...

ਪੂਰੀ ਖ਼ਬਰ »

ਅੰਕਿਤਾ ਹੱਤਿਆ ਕਾਂਡ-ਲੋਕਾਂ ਵਲੋਂ ਰਿਸ਼ੀਕੇਸ਼-ਬਦਰੀਨਾਥ ਰਾਸ਼ਟਰੀ ਮਾਰਗ ਜਾਮ

ਦੇਹਰਾਦੂਨ, 25 ਸਤੰਬਰ (ਏਜੰਸੀ)-ਉੱਤਰਾਖੰਡ ਦੀ ਜਿਸ 19 ਸਾਲਾ ਰਿਸੈਪਸ਼ਨਿਸਟ ਲੜਕੀ ਅੰਕਿਤਾ ਭੰਡਾਰੀ ਦੀ ਕਥਿਤ ਤੌਰ 'ਤੇ ਉਸ ਦੇ ਮਾਲਕ ਵਲੋਂ ਹੱਤਿਆ ਕਰ ਦਿੱਤੀ ਗਈ ਸੀ ਦਾ ਦੇਰ ਸ਼ਾਮ ਸਸਕਾਰ ਕਰ ਦਿੱਤਾ ਗਿਆ | ਹਾਲਾਂਕਿ ਪਹਿਲਾਂ ਉਸ ਦੇ ਪਰਿਵਾਰ ਵਾਲਿਆਂ ਨੇ ਕਿਹਾ ਸੀ ਉਹ ...

ਪੂਰੀ ਖ਼ਬਰ »

ਪਰਾਲੀ ਸਾੜਨ ਦੀ ਸਮੱਸਿਆ ਲਈ ਬਾਇਓ ਡੀਕੰਪੋਜ਼ਰ ਕਿਸੇ ਉਦੇਸ਼ ਦੀ ਪੂਰਤੀ ਨਹੀਂ ਕਰਦਾ

ਖੇਤੀਬਾੜੀ ਯੂਨੀਵਰਿਸਟੀ ਨੇ ਪੰਜਾਬ ਸਰਕਾਰ ਨੂੰ ਦੱਸਿਆ ਸੀ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਦਿੱਲੀ ਅਤੇ ਪੰਜਾਬ ਸਰਕਾਰਾਂ ਵਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਪੂਸਾ ਡੀ ਕੰਪੋਜ਼ਰ ਦੀ ਵਰਤੋਂ ਲਈ ਹੱਥ ਮਿਲਾਉਣ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਖੇਤੀ ਪ੍ਰਧਾਨ ਸੂਬੇ ਦੀ ਸਰਕਾਰ ਨੂੰ ਦੱਸਿਆ ਸੀ ਕਿ ...

ਪੂਰੀ ਖ਼ਬਰ »

'ਵਰਸਿਟੀ 'ਚ ਵਾਪਰੇ ਐਮ. ਐਮ. ਐਸ. ਮਾਮਲੇ 'ਚ ਫ਼ੌਜੀ ਨੂੰ ਪੁਲਿਸ ਲਿਆਈ ਖਰੜ

ਐੱਸ. ਏ. ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)- ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੇ ਐਮ. ਐਮ. ਐਸ. ਮਾਮਲੇ 'ਚ ਫ਼ੌਜੀ ਸੰਜੀਵ ਸਿੰਘ ਨੂੰ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗਿ੍ਫ਼ਤਾਰ ਕਰਨ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ. ਜੇ. ਐਮ) ਬੋਮਡੀਲਾ ਦੀ ...

ਪੂਰੀ ਖ਼ਬਰ »

ਵੜਿੰਗ ਨੇ 'ਆਪ' ਸਰਕਾਰ ਨੂੰ 'ਸੰਵਿਧਾਨਕ' ਪਾਠ ਪੜ੍ਹਾਉਣ ਲਈ ਰਾਜਪਾਲ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ 'ਆਪ' ਸਰਕਾਰ ਨੂੰ ਸੰਵਿਧਾਨਕ ਹੋਸ਼ ਵਿਚ ਲਿਆਉਣ ਲਈ ਸ਼ਲਾਘਾ ਕੀਤੀ ਹੈ | ਇਥੇ ਜਾਰੀ ਬਿਆਨ ਵਿਚ ਵੜਿੰਗ ਨੇ ਕਿਹਾ ਕਿ ...

ਪੂਰੀ ਖ਼ਬਰ »

ਰੇਲਵੇ ਕਾਲੋਨੀ ਮਲੋਟ 'ਚ ਵਿਅਕਤੀ ਦਾ ਕਤਲ

ਪਤਨੀ ਸਮੇਤ 2 ਵਿਰੁੱਧ ਮਾਮਲਾ ਦਰਜ

ਮਲੋਟ, 25 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਰੇਲਵੇ ਕਾਲੋਨੀ ਮਲੋਟ ਨੇੜੇ ਸਰਕਾਰੀ ਕੁਆਰਟਰਾਂ 'ਚ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ | ਮਿ੍ਤਕ ਦੀ ਪਛਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ | ਕਾਤਲਾਂ ਵਲੋਂ ਧੜ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਫਲੱਡ ਗੇਟ ਨਹੀਂ ਖੋਲ੍ਹੇ ਜਾ ਰਹੇ-ਹੁਸਨ ਲਾਲ ਕੰਬੋਜ

ਨੰਗਲ, 25 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਡੈਮ 'ਚ ਪਾਣੀ ਦਾ ਪੱਧਰ 1668.57 ਫੁੱਟ ਹੈ ਅਤੇ 32987 ਕਿਊਸਿਕ ਪਾਣੀ ਆ ਰਿਹਾ ਹੈ ਅਤੇ 20153 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀ ਕੋਈ ਯੋਜਨਾ ਨਹੀਂ ਹੈ | ਇਹ ਵਿਚਾਰ ਹੁਸਨ ਲਾਲ ਕੰਬੋਜ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਰਾਜਾ ਵੜਿੰਗ ਨੂੰ ਜਵਾਬ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਵਲੋਂ ਰਾਜਪਾਲ ਦੀ ਸ਼ਲਾਘਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਪੂਰੀ ਤਰ੍ਹਾਂ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਕਾਂਗਰਸੀ ਲੋਕਤੰਤਰ ਦੇ ਘਾਣ ਨੂੰ ਹਮੇਸ਼ਾ ਤੋਂ ਹੱਸ ਕੇ ...

ਪੂਰੀ ਖ਼ਬਰ »

ਪਾਕਿ 'ਚ ਧਮਾਕੇ ਦੌਰਾਨ ਦੋ ਸੈਨਿਕਾਂ ਦੀ ਮੌਤ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਸਤਾਨ ਜ਼ਿਲ੍ਹੇ 'ਚ ਇਕ ਧਮਾਕੇ ਦੌਰਾਨ ਸੁਰੱਖਿਆ ਬਲਾਂ ਦੇ ਦੋ ਸੈਨਿਕ ਮਾਰੇ ਗਏ | ਪਾਕਿ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ ਵਲੋਂ ਜਾਰੀ ...

ਪੂਰੀ ਖ਼ਬਰ »

ਹਰਿਆਣਾ ਕਮੇਟੀ ਲਈ ਪਹਿਲਾਂ ਕਮਿਸ਼ਨ/ਅਥਾਰਿਟੀ ਬਣਾਈ ਜਾਵੇਗੀ-ਮੁੱਖ ਮੰਤਰੀ ਖੱਟਰ

ਸ਼ਾਹਬਾਦ ਮਾਰਕੰਡਾ, 25 ਸਤੰਬਰ (ਅਵਤਾਰ ਸਿੰਘ)-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਦੇ ਪ੍ਰਬੰਧਕ ਕਮੇਟੀ ਦੇ ਗਠਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਹਰਿਆਣਾ ਦੇ ਸਿੱਖ ਸਮੁਦਾਏ ਦੇ ਲੋਕਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੁਨੀਲ ਜਾਖੜ ਨੇ ਇਕੱਲੀਆਂ ਮਾਵਾਂ, ਵਿਧਵਾਵਾਂ ਲਈ ਵਿਸ਼ੇਸ਼ ਵਿੱਦਿਅਕ ਪ੍ਰੋਤਸਾਹਨ ਦੀ ਮੰਗ ਕੀਤੀ

ਅਬੋਹਰ, 25 ਸਤੰਬਰ (ਸੁਖਜੀਤ ਸਿੰਘ ਬਰਾੜ)- ਸਾਬਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੌਮੀ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੂੰ ਦੁਰਗਾ ਅਸ਼ਟਮੀ ਮੌਕੇ 'ਤੇ ਇਕੱਲੀਆਂ ਮਾਵਾਂ ਅਤੇ ਵਿਧਵਾਵਾਂ ਲਈ ਵਿਸ਼ੇਸ਼ ਵਿੱਦਿਅਕ ਪ੍ਰੋਤਸਾਹਨ ...

ਪੂਰੀ ਖ਼ਬਰ »

ਕਾਰਪੋਰੇਟ ਪੱਖੀ ਫਿਰਕੂ-ਫਾਸਿਸਟ ਸੱਤਾ ਦੇ ਖੂੰਨੀ ਪੰਜਿਆਂ ਤੋਂ ਮੁਕਤੀ ਲਈ ਸੰਘਰਸ਼ ਵਿੱਢੋ-ਪਾਸਲਾ

ਸੁਨਾਮ ਊਧਮ ਸਿੰਘ ਵਾਲਾ/ ਜਖੇਪਲ, 25 ਸਤੰਬਰ (ਧਾਲੀਵਾਲ, ਭੁੱਲਰ, ਸਿੱਧੂ - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਸੂਬਾ ਪੱਧਰੀ ਤਿੰਨ ਰੋਜ਼ਾ ਜਥੇਬੰਦਕ ਕਾਨਫ਼ਰੰਸ ਜਖੇਪਲ ਵਿਖੇ ਸੂਬਾ ਸਕੱਤਰੇਤ ਦੇ ਮੈਂਬਰ ਭੀਮ ਸਿੰਘ ਆਲਮਪੁਰ ਦੇ ਜੋਸ਼ ਭਰਪੂਰ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ ਨਿਰਦੇਸ਼ਕ ਨੇ ਕੀਤੀ ਖ਼ੁਦਕੁਸ਼ੀ

ਸੱਸ, ਸਹੁਰਾ ਤੇ ਸਾਲੇ ਵਿਰੁੱਧ ਕੇਸ ਦਰਜ

ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)-ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਮਿ੍ਤਕ ਦੇ ਪਿਤਾ ਕਿ੍ਸ਼ਨ ਦਾਸ ਨੇ ਥਾਣਾ ਸਰਹਿੰਦ ਵਿਖੇ ਆਪਣੇ ਬਿਆਨ ਵਿਚ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ 'ਚ ਬੇਮੌਸਮੇ ਮੀਂਹ ਨੇ ਕੀਤਾ ਜਲ-ਥਲ

ਚੰਡੀਗੜ੍ਹ, 25 ਸਤੰਬਰ (ਪੀ. ਟੀ. ਆਈ.)-ਪੰਜਾਬ ਦੇ ਕਈ ਹਿੱਸਿਆਂ 'ਚ ਬੇਮੌਸਮੀ ਭਾਰੀ ਮੀਂਹ ਪੈਣ ਦੀਆਂ ਖਬਰਾਂ ਹਨ, ਜਿਸ ਕਾਰਨ ਝੋਨੇ ਦੀ ਫਸਲ ਸਮੇਤ ਆਲੂ ਤੇ ਸਬਜ਼ੀਆਂ ਦੀ ਕਾਸ਼ਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ | ਭਾਰੀ ਮੀਂਹ ਕਾਰਨ ਝੋਨੇ ਦਾ ਕਈ ਥਾਈਾ ਕਾਫ਼ੀ ਨੁਕਸਾਨ ...

ਪੂਰੀ ਖ਼ਬਰ »

ਸ਼ਿਕਾਇਤ 'ਤੇ ਮੁੱਢਲੀ ਜਾਂਚ ਕਰਨ ਲਈ ਪਾਬੰਦ ਨਹੀਂ ਅਦਾਲਤ-ਸੁਪਰੀਮ ਕੋਰਟ

ਨਵੀਂ ਦਿੱਲੀ, 25 ਸਤੰਬਰ (ਏਜੰਸੀ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਦਾਲਤ ਕਿਸੇ ਸ਼ਿਕਾਇਤ 'ਤੇ ਮੁੱਢਲੀ ਜਾਂਚ ਕਰਨ ਲਈ ਪਾਬੰਦ ਨਹੀਂ ਹੈ, ਪਰ ਜੇਕਰ ਅਦਾਲਤ ਅਜਿਹਾ ਕਰਨ ਦਾ ਫ਼ੈਸਲਾ ਕਰਦੀ ਹੈ ਉਸ ਨੂੰ ਤੱਥਾਂ ਦਾ ਅੰਤਿਮ ਸੈਟ ਬਣਾਉਣਾ ਚਾਹੀਦਾ ਹੈ ਅਤੇ ਇਸ ਮਾਮਲੇ 'ਚ ਇਹ ...

ਪੂਰੀ ਖ਼ਬਰ »

ਸਰਕਾਰ ਦੇ ਭਰੋਸੇ ਤੋਂ ਬਾਅਦ ਈਸਾਈ ਭਾਈਚਾਰੇ ਨੇ 27 ਨੂੰ ਬੰਦ ਦਾ ਸੱਦਾ ਵਾਪਸ ਲਿਆ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਪੱਟੀ ਅਤੇ ਡਡੂਆਣਾ ਘਟਨਾ ਵਿਚ ਸ਼ਾਮਲ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਈਸਾਈ ਭਾਈਚਾਰੇ ਨੇ 27 ਸਤੰਬਰ ਨੂੰ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ | ਸਥਾਨਕ ਬੱਚਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX