ਤਾਜਾ ਖ਼ਬਰਾਂ


ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  15 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  23 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  30 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  40 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  51 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  5 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਦਿੱਲੀ / ਹਰਿਆਣਾ

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੱਥਾ ਟੇਕਿਆ

ਕਰਨਾਲ, 25 ਸਤੰਬਰ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਥਾਨਕ ਚੌੜਾ ਬਾਜ਼ਾਰ ਸਥਿਤ ਪਹਿਲੀ ਪਾਤਿਸ਼ਾਹੀ ਸਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੀ ਚਰਣ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਲਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ, ਮੈਂਬਰ ਹਰਭਜਨ ਸਿੰਘ, ਦਰਸ਼ਨ ਸਿੰਘ, ਸੁਖਵੰਤ ਸਿੰਘ, ਹੈੱਡ ਗ੍ਰੰਥੀ ਅੰਮਿ੍ਤਪਾਲ ਸਿੰਘ, ਇੰਦਰਪਾਲ ਸਿੰਘ, ਮਨਮੀਤ ਸਿੰਘ ਬਾਵਾ, ਗੁਰਬਖਸ਼ ਸਿੰਘ ਲਾਡੀ ਤੇ ਸਵਰਨ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਮੁੱਖ ਮੰਤਰੀ ਖੱਟਰ ਨੇ ਸੁਪਰੀਮ ਕੋਰਟ ਵਲੋਂ ਹਰਿਆਣਾ ਲਈ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਫੈਸਲੇ 'ਤੇ ਹਰਿਆਣਾ ਦੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ | ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਦਾ ਲੰਬੇ ਸਮੇਂ ਤੋਂ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਸੀ | ਉਨ੍ਹਾਂ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਹੁਣ ਹਰਿਆਣਾ ਦੇ ਸਾਰੇ 52 ਗੁਰਦੁਆਰਿਅ ਾਂ ਦਾ ਪ੍ਰਬੰਧ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਸਮਾਜ ਸੇਵਾ ਦੇ ਕੰਮ ਕੀਤੇ ਜਾਣਗੇ | ਇਸ ਤੋਂ ਬਾਅਦ ਮੁੱਖ ਮੰਤਰੀ ਨੇ ਚੌੜਾ ਬਾਜ਼ਾਰ ਵਿਖੇ ਹੀ ਸਥਿਤ ਸ਼ਿਵ ਮੰਦਰ 'ਚ ਮੱਥਾ ਟੇਕਿਆ ਤੇ ਪੂਜਾ ਕੀਤੀ | ਇਸ ਮੌਕੇ ਘਰੌਂਡਾ ਦੇ ਵਿਧਾਇਕ ਹਰਵਿੰਦਰ ਕਲਿਆਣ, ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਜਗਮੋਹਨ ਆਨੰਦ, ਮੁੱਖ ਮੰਤਰੀ ਦੇ ਨੁਮਾਇੰਦੇ ਸੰਜੇ ਬਾਠਲਾ, ਭਾਜਪਾ ਦੇ ਜ਼ਿਲ੍ਹਾ ਖਜ਼ਾਨਚੀ ਬਿ੍ਜ ਗੁਪਤਾ, ਡਿਪਟੀ ਕਮਿਸ਼ਨਰ ਅਨੀਸ਼ ਯਾਦਵ, ਪੁਲਿਸ ਸੁਪਰਡੈਂਟ ਗੰਗਾਰਾਮ ਪੁਨੀਆ ਹਾਜ਼ਰ ਸਨ |

ਪੰਡਿਤ ਦੀਨਦਿਆਲ ਉਪਾਧਿਆਏ ਦੀ ਜਯੰਤੀ 'ਤੇ ਬੂਥ ਪੱਧਰ 'ਤੇ ਸਮਾਗਮ

ਕਰਨਾਲ, 25 ਸਤੰਬਰ (ਗੁਰਮੀਤ ਸਿੰਘ ਸੱਗੂ)-ਪੰਡਿਤ ਦੀਨਦਿਆਲ ਉਪਾਧਿਆਏ ਦੇ ਜਨਮ ਦਿਨ ਮੌਕੇ ਭਾਜਪਾ ਵਲੋਂ ਸੇਵਾ ਪਖਵਾੜਾ ਦੇ ਤਹਿਤ ਕਰਨਾਲ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਦੇ 17 ਮੰਡਲਾਂ ਦੇ 1142 ਬੂਥਾਂ 'ਤੇ ਪ੍ਰੋਗਰਾਮ ਕਰਵਾਏ ਗਏ | ਇਸ ਮੌਕੇ ਉਨ੍ਹਾਂ ਸਾਰੇ ਬੂਥਾਂ 'ਤੇ ...

ਪੂਰੀ ਖ਼ਬਰ »

ਧੂਮਧਾਮ ਨਾਲ ਕਰਵਾਇਆ ਜਾਵੇਗਾ ਰਾਮਲੀਲ੍ਹਾ ਮਹਾਂਉਤਸਵ

ਗੂਹਲਾ ਚੀਕਾ, 25 ਸਤੰਬਰ (ਓ.ਪੀ. ਸੈਣੀ)-ਪਿਛਲੇ ਸਾਲਾਂ ਦੀ ਤਰ੍ਹਾਂ ਆਦਰਸ਼ ਡਰਾਮਾ ਕਲੱਬ ਵਲੋਂ ਸ੍ਰੀ ਭਵਾਨੀ ਮੰਦਰ ਚੀਕਾ ਵਿਖੇ ਸ੍ਰੀ ਰਾਮਲੀਲਾ ਮਹਾਂਉਤਸਵ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਵਾਰ 26 ਸਤੰਬਰ ਤੋਂ 5 ਅਕਤੂਬਰ ਤੱਕ ਸ੍ਰੀ ਰਾਮਲੀਲਾ ਮਹਾਂਉਤਸਵ ...

ਪੂਰੀ ਖ਼ਬਰ »

ਮਹਾਰਾਜਾ ਅਗਰਸੇਨ ਦੇ ਜਨਮ ਦਿਨ 'ਤੇ ਲੋੜਵੰਦਾਂ ਨੂੰ ਵੰਡੇ ਫਲ

ਰਤੀਆ, 25 ਸਤੰਬਰ (ਬੇਅੰਤ ਕੌਰ ਮੰਡੇਰ)-ਅਗਰਵਾਲ ਵੈਸ਼ ਸਮਾਜ ਦੀ ਰਤੀਆ ਇਕਾਈ ਵਲੋਂ ਮਹਾਰਾਜਾ ਅਗਰਸੇਨ ਦੇ ਜਨਮ ਦਿਹਾੜੇ ਮੌਕੇ ਫਤਿਹਾਬਾਦ ਰੋਡ, ਟੈਲੀਫੋਨ ਐਕਸਚੇਂਜ ਰੋਡ, ਨੇੜੇ ਗਊਸ਼ਾਲਾ, ਅਨਾਜ ਮੰਡੀ ਵਿਖੇ ਗਰੀਬ ਤੇ ਲੋੜਵੰਦ ਲੋਕਾਂ ਨੂੰ ਫਲ ਵੰਡ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵੈਸ਼ ਭਵਨ ਚੈਰੀਟੇਬਲ ਟਰੱਸਟ ਵਲੋਂ 2 ਨੂੰ ਮਨਾਈ ਜਾਵੇਗੀ ਅਗਰਸੈਨ ਜੈਅੰਤੀ

ਕਰਨਾਲ, 25 ਸਤੰਬਰ (ਗੁਰਮੀਤ ਸਿੰਘ ਸੱਗੂ)-ਵੈਸ਼ ਭਵਨ ਚੈਰੀਟੇਬਲ ਟਰੱਸਟ ਵਲੋਂ ਮਹਾਰਾਜਾ ਅਗਰਸੇਨ ਜੈਅੰਤੀ ਮੌਕੇ 2 ਅਕਤੂਬਰ ਨੂੰ ਮਹਾਰਾਜਾ ਅਗਰਸੈਨ ਭਵਨ ਸੈਕਟਰ-8 ਵਿਖੇ ਵਿਸ਼ਾਲ ਅਤੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਜਾਵੇਗਾ | ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ...

ਪੂਰੀ ਖ਼ਬਰ »

ਵਿਧਾਇਕ ਨਾਪਾ ਨੇ ਪੰਡਿਤ ਦੀਨਦਿਆਲ ਉਪਾਧਿਆਏ ਦੀ ਤਸਵੀਰ ਅੱਗੇ ਫੁੱਲ ਭੇਟ ਕੀਤੇ

ਰਤੀਆ, 25 ਸਤੰਬਰ (ਬੇਅੰਤ ਕੌਰ ਮੰਡੇਰ)- ਪੰਡਿਤ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਯਾਦ ਕਰਦਿਆਂ ਹਲਕਾ ਵਿਧਾਇਕ ਲਕਸ਼ਮਣ ਨਾਪਾ ਨੇ ਪਿੰਡ ਜਾਲੋਪੁਰ ਦੇ ਬੂਥ ਨੰਬਰ 68 'ਤੇ ਉਨ੍ਹਾਂ ਦੇ ਬੁੱਤ 'ਤੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਪੰਡਿਤ ਦੀਨ ਦਿਆਲ ...

ਪੂਰੀ ਖ਼ਬਰ »

ਭਾਰੀ ਬਰਸਾਤ ਕਾਰਨ ਗਲੀਆਂ 'ਚ ਭਰਿਆ ਪਾਣੀ, ਲੋਕ ਪ੍ਰੇਸ਼ਾਨ

ਪਿਹੋਵਾ, 25 ਸਤੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਭਾਰੀ ਬਰਸਾਤ ਕਾਰਨ ਕਸਬੇ 'ਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ | ਅਜਿਹੇ 'ਚ ਗੁਰੂ ਨਾਨਕ ਕਾਲੋਨੀ, ਆਨੰਦਪੁਰ ਸਤਿਸੰਗ ਭਵਨ ਵਾਲੀ ਗਲੀ 'ਚ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ | ਲੋਕਾਂ 'ਚ ਗ਼ੁੱਸਾ ਹੈ ਕਿ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਕਾਬੂ

ਸਿਰਸਾ, 25 ਸਤੰਬਰ (ਭੁਪਿੰਦਰ ਪੰਨੀਵਾਲੀਆ)-ਪੁਲਿਸ ਦੇ ਐਂਟੀ ਨਾਰਕੋਟਿਕਸ ਸੈਲ ਦੀ ਟੀਮ ਨੇ ਗਸ਼ਤ ਦÏਰਾਨ ਇਕ ਮੋਟਰਸਾਈਕਲ 'ਤੇ ਸਵਾਰ ਦੋ ਨÏਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ¢ ਫੜ੍ਹੇ ਗਏ ਨÏਜਵਾਨਾਂ ਦੀ ਪਛਾਣ ਦਿਨੇਸ਼ ਵਾਸੀ ਫਲੈਟ ਨੰਬਰ 105 ਹੁੱਡਾ ਸੈਕਟਰ 19 ...

ਪੂਰੀ ਖ਼ਬਰ »

ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਦੋਸ਼

ਏਕਤਾ ਨਗਰ 'ਚ ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਜਲੰਧਰ ਛਾਉਣੀ, 25 ਸਤੰਬਰ (ਪਵਨ ਖਰਬੰਦਾ)—ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਏਕਤਾ ਨਗਰ ਵਿਖੇ ਰਹਿਣ ਵਾਲੀ ਇਕ ਵਿਆਹੁਤਾ ਔਰਤ ਦੀ ਭੇਦਭਰੀ ਹਾਲਤ 'ਚ ਮੌਤ ਹੋਣ 'ਤੇ ਮਿ੍ਤਕਾ ਦੇ ਪੇਕੇ ਪਰਿਵਾਰ ਦੇ ਲੋਕਾਂ ਵਲੋਂ ਸਹੁਰੇ ...

ਪੂਰੀ ਖ਼ਬਰ »

ਪੀ.ਏ.ਪੀ., ਜਲੰਧਰ ਕਮਿਸ਼ਨਰੇਟ, ਦਿਹਾਤੀ ਪੁਲਿਸ, ਹੁਸ਼ਿਆਰਪੁਰ ਤੇ ਕਪੂਰਥਲਾ ਜ਼ਿਲ੍ਹੇ ਦੇ ਮੁਲਾਜ਼ਮਾਂ ਨੂੰ ਨਿੱਜੀ ਹਸਪਤਾਲਾਂ 'ਚ ਮਿਲਣਗੀਆਂ ਸਸਤੀਆਂ ਸਿਹਤ ਸੇਵਾਵਾਂ- ਐੱਮ.ਐੱਫ. ਫਾਰੂਕੀ

ਜਲੰਧਰ ਛਾਉਣੀ, 25 ਸਤੰਬਰ (ਪਵਨ ਖਰਬੰਦਾ)-ਪੁਲਿਸ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਅਹਿਮ ਕਦਮ ਚੁੱਕਦਿਆਂ ਅਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਸਟੇਟ ਆਰਮਡ ਪੁਲਿਸ ਜਲੰਧਰ ਐਮ.ਐਫ. ਫਾਰੂਕੀ ਵਲੋਂ ਜਲੰਧਰ ਦੇ ਕੁਝ ਨਿੱਜੀ ਹਸਪਤਾਲਾਂ ਨਾਲ ਐਮ.ਓ.ਯੂ. ...

ਪੂਰੀ ਖ਼ਬਰ »

180 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਲੰਧਰ ਛਾਉਣੀ, 25 ਸਤੰਬਰ (ਪਵਨ ਖਰਬੰਦਾ)-ਥਾਣਾ ਪਤਾਰਾ ਦੀ ਪੁਲਿਸ ਨੇ ਗੁਪਤਾ ਸੂਚਨਾ ਦੇ ਆਧਾਰ 'ਤੇ ਨੰਗਲ ਫਤਿਹਾ ਖਾਂ ਚੌਂਕ ਨੇੜੇ ਨਾਕਾਬੰਦੀ ਕਰਦੇ ਹੋਏ ਬੁੱਢਿਆਣਾ ਪਿੰਡ ਵਲੋਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਪਾਸੋਂ ਨਸ਼ੀਲੀਆਂ ...

ਪੂਰੀ ਖ਼ਬਰ »

ਮੀਰੀ ਪੀਰੀ ਨੌਜਵਾਨ ਸਭਾ ਵਲੋਂ ਗੁਰੂ ਨਾਨਕਪੁਰਾ ਵਿਖੇ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਮੀਰੀ ਪੀਰੀ ਨੌਜਵਾਨ ਸਭਾ ਵਲੋਂ 59ਵਾਂ ਮਹੀਨਾ ਵਾਰੀ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਰਾਗੀ ਭਾਈ ...

ਪੂਰੀ ਖ਼ਬਰ »

ਖੇਡਾਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀ ਹਰ ਖੇਤਰ 'ਚ ਹੁੰਦੇ ਹਨ ਕਾਮਯਾਬ-ਰਮਨ ਅਰੋੜਾ

ਜਲੰਧਰ, 25 ਸਤੰਬਰ (ਰਣਜੀਤ ਸਿੰਘ ਸੋਢੀ)-ਜ਼ਿਲ੍ਹਾ ਜਲੰਧਰ ਦੀਆਂ ਸਕੂਲੀ ਖੇਡਾਂ ਦੂਸਰੇ ਗੇੜ ਦੀਆਂ ਜੂਡੋ ਅੰਡਰ 14/17/19 ਸਾਲ ਲੜਕੇ/ਲੜਕੀਆਂ ਜੋ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ ...

ਪੂਰੀ ਖ਼ਬਰ »

ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਨਸ਼ੀਲਾ ਪਾਊਡਰ ਅਤੇ 2 ਮੋਬਾਈਲ ਫੋਨ ਬਰਾਮਦ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ ਹਵਾਲਾਤੀਆਂ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ 19 ਗ੍ਰਾਮ ਨਸ਼ੀਲਾ ਪਾਊਡਰ ਅਤੇ 2 ਮੋਬਾਈਲ ਫੋਨ ਸਮੇਤ ਸਿੰਮਾਂ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 3 ਅਕਤੂਬਰ ਨੂੰ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ

ਤਰਨ ਤਾਰਨ, 25 ਸਤੰਬਰ (ਇਕਬਾਲ ਸਿੰਘ ਸੋਢੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਸੂਬਾ ਹੈੱਡਕੁਆਰਟਰ ਵਿਖੇ ਅੱਜ ਸੂਬਾ ਕੋਰ ਕਮੇਟੀ ਦੀ ਮੀਟਿੰਗ 'ਚ ਅਹਿਮ ਫ਼ੈਸਲੇ ਲਏ ਗਏ | ...

ਪੂਰੀ ਖ਼ਬਰ »

ਹਰਿਆਣਾ ਕਮੇਟੀ ਲਈ ਪਹਿਲਾਂ ਕਮਿਸ਼ਨ/ਅਥਾਰਿਟੀ ਬਣਾਈ ਜਾਵੇਗੀ : ਮੁੱਖ ਮੰਤਰੀ ਖੱਟਰ

ਸ਼ਾਹਬਾਦ ਮਾਰਕੰਡਾ, 25 ਸਤੰਬਰ (ਅਵਤਾਰ ਸਿੰਘ)-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਦੇ ਪ੍ਰਬੰਧਕ ਕਮੇਟੀ ਦੇ ਗਠਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਹਰਿਆਣਾ ਦੇ ਸਿੱਖ ਸਮੁਦਾਏ ਦੇ ਲੋਕਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਰਾਜਨ ਨੂੰ ਜ਼ਿਲ੍ਹੇ ਦਾ ਬੈੱਸਟ ਯੂਥ ਐਵਾਰਡ

ਯਮੁਨਾਨਗਰ, 25 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਲੋਕ ਪ੍ਰਸ਼ਾਸਨ ਵਿਭਾਗ ਦੇ ਅੰਤਿਮ ਸਾਲ ਦੇ ਵਿਦਿਆਰਥੀ ਤੇ ਕਾਲਜ ਦੀ ਐੱਨ. ਐੱਸ. ਐੱਸ. ਯੂਨਿਟ ਦੇ ਵਿਦਿਆਰਥੀ ਮੁਖੀ ਰਾਜਨ ਕੁਮਾਰ ਨੂੰ ਭਾਰਤ ਸਰਕਾਰ ਦੇ ਯੁਵਕ ਮਾਮਲੇ ਤੇ ਖੇਡ ਮੰਤਰਾਲੇ ...

ਪੂਰੀ ਖ਼ਬਰ »

ਈ ਨੇਮ ਪ੍ਰਣਾਲੀ ਖ਼ਿਲਾਫ਼ ਧਰਨਾ ਤੇ ਭੁੱਖ ਹੜਤਾਲ ਜਾਰੀ

ਸਿਰਸਾ, 25 ਸਤੰਬਰ (ਭੁਪਿੰਦਰ ਪੰਨੀਵਾਲੀਆ)- ਈ ਨੇਮ ਪ੍ਰਣਾਲੀ ਤੇ ਹੋਰ ਮੰਗਾਂ ਨੂੰ ਲੈ ਕੇ ਆੜ੍ਹਤੀਆਂ ਦਾ ਧਰਨਾ ਤੇ ਭੁੱਖ ਹੜਤਾਲ ਜਾਰੀ ਹੈ¢ ਹੜਤਾਲ ਕਾਰਨ ਮੰਡੀਆਂ 'ਚ ਕਿਸਾਨਾਂ ਦੀ ਜਿਣਸ ਦੀ ਵਿਕਰੀ ਨਹੀਂ ਹੋ ਰਹੀ¢ ਈ ਨੇਮ ਪ੍ਰਣਾਲੀ ਨੂੰ ਖ਼ਤਰ ਕਰਵਾਉਣ ਲਈ ਆੜ੍ਹਤੀ ...

ਪੂਰੀ ਖ਼ਬਰ »

ਬਿਜਲੀ ਮੰਤਰੀ ਰਣਜੀਤ ਸਿੰਘ ਨੇ ਦੇਵੀ ਲਾਲ ਦੀ ਜੈਅੰਤੀ ਨਵ ਸੰਕਲਪ ਦਿਵਸ ਵਜੋਂ ਮਨਾਈ

ਸਿਰਸਾ, 25 ਸਤੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਸਾਬਕਾ ਉਪ ਪ੍ਰਧਾਨ ਮੰਤਰੀ ਤਾਊ ਦੇਵੀ ਲਾਲ ਦੀ 109ਵੀਂ ਜੈਅੰਤੀ ਨਵ ਸੰਕਲਪ ਦਿਵਸ ਵਜੋਂ ਮਨਾਈ¢ ਇਸ ਮÏਕੇ 'ਤੇ ਬਿਜਲੀ ਮੰਤਰੀ ਦੇ ਹਮਾਇਤੀ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਵੱਡੀ ...

ਪੂਰੀ ਖ਼ਬਰ »

ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਪੰਡਿਤ ਦੀਨਦਿਆਲ ਉਪਾਧਿਆਏ ਦੇ ਬੁੱਤ 'ਤੇ ਸ਼ਰਧਾਂਜਲੀ ਭੇਟ ਕੀਤੀ

ਰਤੀਆ, 25 ਸਤੰਬਰ (ਬੇਅੰਤ ਕੌਰ ਮੰਡੇਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਦੇਸ਼ ਭਰ ਵਿੱਚ ਚਲਾਏ ਜਾ ਰਹੇ ਸਵੱਛਤਾ ਹੀ ਸੇਵਾ ਪਖਵਾੜਾ ਤਹਿਤ ਪਿੰਡ ਬਾਦਲਗੜ੍ਹ ਦੇ ਬੂਥ ਨੰਬਰ 22 ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਲੋਕ ਸਭਾ ਮੈਂਬਰ ਸੁਨੀਤਾ ...

ਪੂਰੀ ਖ਼ਬਰ »

ਜੀਸੀਡਬਲਿਊ ਸਿਰਸਾ 'ਚ ਤਿੰਨ ਰੋਜ਼ਾ ਵਰਕਸ਼ਾਪ ਸਮਾਪਤ

ਸਿਰਸਾ, 25 ਸਤੰਬਰ (ਭੁਪਿੰਦਰ ਪੰਨੀਵਾਲੀਆ)-ਕਿਸੇ ਵੀ ਸੰਸਥਾ ਜਾਂ ਅਦਾਰੇ ਦੀ ਪਛਾਣ ਉਸ ਵਿੱਚ ਹੋ ਰਹੇ ਸ਼ੋਧ ਦੇ ਪੱਧਰ ਨਾਲ ਤੈਅ ਹੁੰਦੀ ਹੈ¢ ਸ਼ੋਧ ਵਿਗਿਆਨ 'ਤੇ ਅਧਾਰਿਤ ਹੋਣੀ ਚਾਹੀਦੀ ਹੈ¢ ਇਹ ਵਿਚਾਰ ਉਚੇਰੀ ਸਿੱਖਿਆ ਵਿਭਾਗ, ਹਰਿਆਣਾ ਦੇ ਡਿਪਟੀ ਡਾਇਰੈਕਟਰ ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX