ਤਾਜਾ ਖ਼ਬਰਾਂ


ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  18 minutes ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  30 minutes ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  36 minutes ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  35 minutes ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  34 minutes ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 2 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 2 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ-ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ, 29 ਓਵਰਾਂ ਦਾ ਹੋਵੇਗਾ ਮੈਚ
. . .  about 2 hours ago
ਜੇਲ੍ਹ 'ਚ ਬੰਦ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਆਈ ਸਾਹਮਣੇ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਜੇਲ੍ਹ ਵਿਚ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਹੈ।ਤਾਜ਼ਾ ਫੁਟੇਜ ਦਿਖਾਉਂਦੀ ਹੈ ਕਿ ਮੰਤਰੀ ਦੀ ਕੋਠੜੀ ਵਿਚ ਘਰ ਦੀ ਦੇਖਭਾਲ ਦੀ ਸੇਵਾ ਪ੍ਰਦਾਨ...
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ ਆਪਣਾ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਨੱਢਾ, ਹਰਸ਼ਵਰਧਨ ਅਤੇ ਪੁਸ਼ਕਰ ਸਿੰਘ ਧਾਮੀ ਵਲੋਂ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਸੰਸਦ ਮੈਂਬਰ ਹਰਸ਼ਵਰਧਨ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਪ੍ਰਚਾਰ ਕੀਤਾ। ਇਸ ਤੋਂ ਇਲਾਵਾ...
ਫੀਫਾ ਵਿਸ਼ਵ ਕੱਪ 'ਚ ਅੱਜ ਜਾਪਾਨ-ਕੋਸਟਾ ਰੀਕਾ, ਬੈਲਜੀਅਮ-ਮੋਰੱਕੋ, ਕ੍ਰੋਏਸ਼ੀਆ-ਕੈਨੇਡਾ ਤੇ ਸਪੇਨ-ਜਰਮਨੀ ਦੇ ਮੈਚ
. . .  about 3 hours ago
ਦੋਹਾ, 27 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਜਾਪਾਨ ਅਤੇ ਕੋਸਟਾ ਰੀਕਾ ਦਾ ਮੈਚ ਸ਼ਾਮ 3.30, ਬੈਲਜੀਅਮ ਅਤੇ ਮੋਰੱਕੋ ਦਾ ਸ਼ਾਮ 6.30, ਕ੍ਰੋਏਸ਼ੀਆ ਅਤੇ ਕੈਨੇਡਾ ਦਾ ਰਾਤ 9.30 ਅਤੇ ਸਪੇਨ-ਜਰਮਨੀ ਦਾ ਮੈਚ ਅੱਧੀ ਰਾਤ 12.30 ਵਜੇ...
ਯੂ.ਪੀ-ਫਲ ਮੰਡੀ 'ਚ ਲੱਗੀ ਅੱਗ
. . .  about 3 hours ago
ਲਖਨਊ, 27 ਨਵੰਬਰ-ਇਥੋਂ ਦੀ ਨਵੀਂ ਫਲ ਮੰਡੀ ਵਿਚ ਬੀਤੀ ਰਾਤ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ...
ਪੱਛਮੀ ਬੰਗਾਲ:ਬਿਜਲੀ ਦੀ ਤਾਰ ਟੁੱਟਣ ਕਾਰਨ ਹੋਸਟਲ ਦੇ 10 ਵਿਦਿਆਰਥੀਆਂ ਨੂੰ ਲੱਗਾ ਕਰੰਟ
. . .  about 5 hours ago
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਅਮਰੀਕਾ:26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਬਿਹਾਰ:ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 18 ਜ਼ਖ਼ਮੀ
. . .  about 5 hours ago
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ
. . .  about 5 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  about 5 hours ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨ ਮੈਚ: ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 6 hours ago
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਜਲੰਧਰ

ਮੀਂਹ ਨਾਲ ਚੰਦਨ ਨਗਰ ਅੰਡਰ ਬਿ੍ਜ 'ਚ ਭਰਨ ਲੱਗਾ ਪਾਣੀ

ਪਾਣੀ ਨਿਕਾਸੀ ਲਈ ਨਹੀਂ ਚਲਾਏ ਜਾਂਦੇ ਪੰਪ

ਜਲੰਧਰ, 25 ਸਤੰਬਰ (ਸ਼ਿਵ)-ਲਗਾਤਾਰ ਮੀਂਹ ਪੈਣ ਨਾਲ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਤੇ ਸੀਵਰਾਂ ਦੀ ਸਫ਼ਾਈ ਨਾ ਹੋਣ ਕਰਕੇ ਪਾਣੀ ਨਿਕਾਸੀ ਜਲਦੀ ਨਹੀਂ ਹੋ ਸਕੀ, ਪਰ ਹੁਣ ਉਸ ਚੰਦਨ ਨਗਰ ਅੰਡਰ ਬਿ੍ਜ ਵਿਚ ਵੀ ਪਾਣੀ ਭਰਨ ਲੱਗਾ, ਜਿੱਥੇ ਪਹਿਲਾਂ ਕਦੇ ਮੀਂਹ ਦਾ ਪਾਣੀ ਨਹੀਂ ਭਰਦਾ ਸੀ | ਪਾਣੀ ਦੀ ਨਿਕਾਸੀ ਕਰਨ ਲਈ ਅੰਡਰ ਬਿ੍ਜ ਦੇ ਉੱਪਰਲੇ ਪਾਸੇ ਚਾਹੇ ਪੰਪ ਲਗਾਏ ਗਏ ਹਨ, ਪਰ ਪੰਪਾਂ ਦੇ ਨਾ ਚੱਲਣ ਕਰਕੇ ਪਾਣੀ ਦੀ ਨਿਕਾਸੀ ਨਹੀਂ ਹੋਈ ਹੈ, ਜਿਸ ਕਰਕੇ ਪਾਣੀ ਕਾਫ਼ੀ ਦੇਰ ਤੱਕ ਉਕਤ ਅੰਡਰ ਬਿ੍ਜ ਵਿਚ ਵੀ ਖੜ੍ਹਾ ਰਹਿੰਦਾ ਹੈ | ਜਦੋਂ ਮੀਂਹ ਪੈਂਦਾ ਹੈ ਤਾਂ ਆਸਪਾਸ ਦੀਆਂ ਕਾਲੋਨੀਆਂ ਤੇ ਹੋਰ ਇਲਾਕੇ ਦੇ ਲੋਕ ਇਸ ਅੰਡਰ ਬਿ੍ਜ ਰਾਹੀਂ ਲੰਘਦੇ ਹਨ, ਪਰ ਹੁਣ ਨਿਗਮ ਵਲੋਂ ਇਸ ਅੰਡਰ ਬਿ੍ਜ ਦੀ ਨਾ ਤਾਂ ਸਫ਼ਾਈ ਵੱਲ ਧਿਆਨ ਦਿੱਤਾ ਜਾਂਦਾ ਹੈ ਤੇ ਨਾ ਹੀ ਇਸ ਵਿਚ ਪਾਣੀ ਨਿਕਾਸੀ ਵੱਲ ਕੋਈ ਧਿਆਨ ਦਿੱਤਾ ਜਾਂਦਾ ਹੈ | ਚੇਤੇ ਰਹੇ ਕਿ ਇਸ ਇਲਾਕੇ ਦੇ ਕੌਂਸਲਰ ਵੀ ਸੁਸਾਇਟੀ ਦੀ ਗਰਾਂਟ ਘੁਟਾਲੇ ਵਿਚ ਫ਼ਰਾਰ ਚੱਲ ਰਹੇ ਹਨ, ਜਿਸ ਕਰ ਕੇ ਵਾਰਡ ਦੇ ਕਰੀਬ ਸਾਰੇ ਕੰਮ ਠੱਪ ਪਏ ਹਨ | ਦੂਜੇ ਪਾਸੇ ਸ਼ਹਿਰ ਦੀ ਕਾਲਾ ਸੰਘਿਆਂ ਰੋਡ 'ਤੇ ਵੀ ਕਈ ਦਿਨਾਂ ਤੋਂ ਪੈਂਦੇ ਮੀਂਹ ਨਾਲ ਪਾਣੀ ਭਰਿਆ ਸੀ ਤੇ ਉਸ ਦੀ ਨਿਕਾਸੀ ਨਹੀਂ ਹੋ ਸਕੀ | ਇਸੇ ਤਰ੍ਹਾਂ ਨਾਲ ਹੁਣ ਇਕਹਿਰੀ ਪੁਲੀ ਵਿਚ ਇਕ ਵਾਰ ਪਾਣੀ ਉੱਪਰ ਤੱਕ ਭਰ ਗਿਆ | ਇਲਾਕੇ ਦੇ ਲੋਕਾਂ ਨੇ ਚਾਹੇ ਇਸ ਸਮੱਸਿਆ ਨੂੰ ਹੱਲ ਨਾ ਹੋਣ 'ਤੇ ਨਿਗਮ ਚੋਣਾਂ ਦੇ ਬਾਈਕਾਟ ਦਾ ਐਲਾਨ ਦਾ ਬੈਨਰ ਲਗਾਇਆ ਸੀ, ਪਰ ਇਸ ਦਾ ਨਾ ਹੀ ਨਿਗਮ ਤੇ ਨਾ ਹੀ ਸਿਆਸੀ ਆਗੂਆਂ 'ਤੇ ਕੋਈ ਅਸਰ ਹੋਇਆ ਹੈ |
ਇਕਹਿਰੀ ਪੁਲੀ ਵਿਚ ਕਈ ਮਹੀਨੇ ਤੋਂ ਗੰਦਾ ਪਾਣੀ ਭਰਨ ਕਰ ਕੇ ਲੱਕੜ ਮਾਰਕੀਟ ਨੂੰ ਵੱਡਾ ਨੁਕਸਾਨ ਪੁੱਜਾ ਹੈ, ਸਗੋਂ ਇਸ ਇਲਾਕੇ ਵਿਚ ਆਉਣ ਜਾਣ ਵਾਲਿਆਂ ਨੂੰ ਦੂਰ ਕਿਸ਼ਨਪੁਰਾ ਚੌਂਕ ਤੋਂ ਹੋ ਕੇ ਰੇਲਵੇ ਰੋਡ ਵੱਲ ਜਾਣਾ ਪੈਂਦਾ ਹੈ | ਸ਼ਹਿਰ ਵਿਚ ਪਾਣੀ ਦੀ ਨਿਕਾਸੀ ਇਸ ਕਰਕੇ ਵੀ ਨਹੀਂ ਹੋ ਸਕੀ ਕਿਉਂਕਿ ਸੀਵਰਮੈਨਾਂ ਨੇ ਸੀਵਰ ਸਫ਼ਾਈ ਕਰਨ ਦਾ ਸਮਾਨ ਨਾ ਦੇਣ ਕਰਕੇ ਕੰਮ ਬੰਦ ਕੀਤਾ ਹੋਇਆ ਹੈ |
ਸੀਵਰੇਜ ਵਿਵਸਥਾ ਨਕਾਰਾ ਹੋਈ- ਭੰਡਾਰੀ
ਭਾਜਪਾ ਦੇ ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ ਨੇ ਕਿਹਾ ਹੈ ਕਿ ਚੰਦਨ ਨਗਰ ਅੰਡਰ ਬਿ੍ਜ ਦੀ ਸਫ਼ਾਈ ਤੇ ਪਾਣੀ ਨਿਕਾਸੀ ਵੱਲ ਹੁਣ ਨਿਗਮ ਪ੍ਰਸ਼ਾਸਨ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਹੈ | ਇਕਹਿਰੀ ਪੁਲੀ ਵਿਚ ਗੰਦੇ ਪਾਣੀ ਦੀ ਸਮੱਸਿਆ ਕਈ ਮਹੀਨੇ ਤੋਂ ਠੀਕ ਨਹੀਂ ਕੀਤੀ ਗਈ ਹੈ | ਹੁਣ ਇੰਝ ਲੱਗਦਾ ਹੈ ਕਿ ਸ਼ਹਿਰ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਵਿਚ ਨਿਗਮ ਪ੍ਰਸ਼ਾਸਨ ਬਿਲਕੁਲ ਅਸਫਲ ਹੋ ਚੁੱਕਾ ਹੈ ਤੇ ਉਸ ਨੂੰ ਲੋਕਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ |

ਨਵਰਾਤਰੇ ਸ਼ੁਰੂ, ਮੰਦਰਾਂ ਦੀ ਕੀਤੀ ਗਈ ਸਜਾਵਟ

ਜਲੰਧਰ, 25 ਸਤੰਬਰ (ਸ਼ੈਲੀ)-ਸਰਾਧਾਂ ਤੋਂ ਬਾਅਦ 26 ਸਤੰਬਰ ਅੱਜ ਤੋਂ ਮਾਂ ਦੁਰਗਾ ਦੇ ਨਰਾਤੇ ਸ਼ੁਰੂ ਹੋ ਗਏ ਹਨ ਜੋ ਕਿ 4 ਅਕਤੂਬਰ ਤੱਕ ਚੱਲਣਗੇ | ਨਰਾਤਿਆਂ ਦੇ ਨੌਂ ਦਿਨਾਂ ਦੌਰਾਨ ਮਾਂ ਦੁਰਗਾ ਦੇ ਵੱਖ-ਵੱਖ ਸਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ | ਲੋਕ ਨਵਰਾਤਰਿਆਂ ਦੇ ਵਰਤ ...

ਪੂਰੀ ਖ਼ਬਰ »

ਮੰਤਰੀ ਨਾਲ ਮੀਟਿੰਗ ਨਾ ਹੋਣ 'ਤੇ ਰਮਨ ਅਰੋੜਾ ਤੋਂ ਨਾਰਾਜ਼ ਹੋਈਆਂ ਨਿਗਮ ਯੂਨੀਅਨਾਂ

ਸਰਕਟ ਹਾਊਸ 'ਚ ਵਿਧਾਇਕ ਨੇ ਸੱਦੀਆਂ ਸੀ ਯੂਨੀਅਨਾਂ

ਜਲੰਧਰ, 25 ਸਤੰਬਰ (ਸ਼ਿਵ)-ਕੇਂਦਰੀ ਹਲਕ ਦੇ ਵਿਧਾਇਕ ਰਮਨ ਅਰੋੜਾ ਨੂੰ ਹੁਣ ਨਿਗਮ ਯੂਨੀਅਨਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਹੈ, ਕਿਉਂਕਿ ਵਿਧਾਇਕ ਨੇ ਲੰਬੇ ਸਮੇਂ ਤੋਂ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਤਰੱਕੀਆਂ ਕਰਨ ਤੇ ਹੋਰ ਭਰਤੀਆਂ ਕਰਨ ਦੀ ਚੱਲ ਰਹੀ ਮੰਗ ...

ਪੂਰੀ ਖ਼ਬਰ »

ਲੋਕਾਂ ਦੇ ਮਸਲੇ ਹੱਲ ਕਰਨ ਦੀ ਜਗ੍ਹਾ ਸਮਾਰਟ ਸਿਟੀ ਦੇ ਦਫ਼ਤਰ 'ਚ ਬੈਠਣ ਲੱਗੇ ਨਿਗਮ ਅਫ਼ਸਰ

ਸੀਵਰਾਂ ਦੀ ਸਫ਼ਾਈ ਲਈ ਬਾਂਸ, ਰੱਸੀਆਂ ਤੱਕ ਦੇ ਸਾਮਾਨ ਦੀ ਖ਼ਰੀਦ ਨਹੀਂ ਕਰ ਰਿਹਾ ਨਿਗਮ ਪ੍ਰਸ਼ਾਸਨ

ਜਲੰਧਰ, 25 ਸਤੰਬਰ (ਸ਼ਿਵ)-'ਆਪ' ਸਰਕਾਰ ਨੇ ਪੰਜਾਬ 'ਚ ਕਈ ਵਰਗਾਂ ਨੂੰ ਰਾਹਤਾਂ ਦੇਣ ਲਈ ਗਰੰਟੀਆਂ ਦੇਣ ਤੋਂ ਇਲਾਵਾ ਸ਼ਹਿਰਾਂ ਨੂੰ ਸੋਹਣਾ ਬਣਾਉਣ ਦੀ ਗਾਰੰਟੀ ਵੀ ਦਿੱਤੀ ਸੀ, ਪਰ ਜਲੰਧਰ ਵਿਚ ਤਾਂ ਲੋਕਾਂ ਦੀਆਂ ਪਾਣੀ, ਸੀਵਰੇਜ ਤੇ ਹੋਰ ਵੀ ਕਈ ਸਮੱਸਿਆਵਾਂ ਦੇ ਹੱਲ ਨਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਸਹੁਰਾ ਪਰਿਵਾਰ 'ਤੇ ਲਗਾਏ ਦੋਸ਼, ਮਾਮਲਾ ਦਰਜ

ਜਲੰਧਰ . 25 ਸਤੰਬਰ (ਸ਼ੈਲੀ)-ਥਾਣਾ ਰਾਮਾਂ ਮੰਡੀ ਵਿਚ ਪੈਂਦੇ ਏਕਤਾ ਨਗਰ ਵਿਚ ਇਕ ਵਿਆਹੁਤਾ ਮਹਿਲਾ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਸੁਖਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਨਿਵਾਸੀ ਏਕਤਾ ਨਗਰ ਦੇ ਰੂਪ ਵਜੋਂ ਹੋਈ | ਮੌਕੇ 'ਤੇ ਪਹੁੰਚੀ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਚੁਗਿੱਟੀ/ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)- ਥਾਣਾ ਰਾਮਾਮੰਡੀ ਦੀ ਉਪ ਪੁਲਿਸ ਚੌਕੀ ਦਕੋਹਾ ਦੀ ਪੁਲਿਸ ਵਲੋਂ 8 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਗਈ | ਜਾਣਕਾਰੀ ਦਿੰਦੇ ਹੋਏ ਚੌਕੀ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਦੀ ਮੀਟਿੰਗ ਹੋਈ

ਜਲੰਧਰ, 25 ਸਤੰਬਰ (ਸ਼ਿਵ)-ਵਾਰਡ ਨੰਬਰ-72 ਵਿਚ ਸਾਬਕਾ ਕੌਂਸਲਰ ਪ੍ਰਦੀਪ ਸਿੰਘ ਰਾਏ ਦੇ ਘਰ ਭਾਜਪਾ ਵਰਕਰਾਂ ਦੀ ਕੀਤੀ ਗਈ | ਮੀਟਿੰਗ ਵਿਚ ਮਹਿੰਦਰ ਭਗਤ ਤੇ ਹੋਰ ਵੀ ਕਈ ਆਗੂ ਸ਼ਾਮਿਲ ਹੋਏ, ਜਿਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਦੀਪ ਸਿੰਘ ਰਾਏ ਨੇ ਕਿਹਾ ਕਿ ...

ਪੂਰੀ ਖ਼ਬਰ »

ਘਰੇਲੂ ਪ੍ਰੇਸ਼ਾਨੀ ਤੋਂ ਤੰਗ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਚੁਗਿੱਟੀ/ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)- ਥਾਣਾ ਰਾਮਾਮੰਡੀ ਅਧੀਨ ਆਉਂਦੇ ਗੁਰੂ ਨਾਨਕਪੁਰਾ ਖੇਤਰ 'ਚ ਕਿਰਾਏ ਦੇ ਇਕ ਵਿਅਕਤੀ ਵਲੋਂ ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ | ਇਸ ਸੰਬੰਧੀ ਇਤਲਾਹ ਮਿਲਣ 'ਤੇ ਮੌਕੇ 'ਤੇ ਪਹੁੰਚੀ ...

ਪੂਰੀ ਖ਼ਬਰ »

ਬਿਲਡਿੰਗ ਬਰਾਂਚ ਸਿਰਫ਼ ਨੋਟਿਸ ਭੇਜਣ ਤੱਕ ਹੀ ਸੀਮਤ

ਸ਼ਹਿਰ 'ਚ ਨਾਜਾਇਜ਼ ਉਸਾਰੀਆਂ ਦਾ ਕੰਮ ਜਾਰੀ, ਦੋ ਹੋਰ ਨੂੰ ਭੇਜੇ ਨੋਟਿਸ

ਜਲੰਧਰ, 25 ਸਤੰਬਰ (ਸ਼ਿਵ)-ਨਗਰ ਨਿਗਮ ਦੀ ਬਿਲਡਿੰਗ ਬਰਾਂਚ ਵਿਚ ਇਕ ਦਰਜਨ ਤੋਂ ਜ਼ਿਆਦਾ ਬਦਲੀਆਂ ਕਰਨ ਦੇ ਬਾਵਜੂਦ ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ 'ਤੇ ਕਿਸੇ ਤਰ੍ਹਾਂ ਦੀ ਕੋਈ ਰੋਕ ਨਹੀਂ ਲੱਗ ਸਕੀ ਹੈ, ਜਿਸ ਕਰਕੇ ਸ਼ਹਿਰ ਵਿਚ ਕਈ ਜਗ੍ਹਾ ਨਾਜਾਇਜ਼ ਉਸਾਰੀਆਂ ਦੇ ਕੰਮਾਂ ...

ਪੂਰੀ ਖ਼ਬਰ »

ਰਾਮਾਂ ਮੰਡੀ ਚ ਅੱਜ ਬੰਦ ਰਹਿਣਗੀਆਂ ਕੱਪੜਾ ਤੇ ਸੁਨਾਰ ਦੀਆਂ ਦੁਕਾਨਾਂ- ਭਾਟੀਆ

ਜਲੰਧਰ ਛਾਉਣੀ, 25 ਸਤੰਬਰ (ਪਵਨ ਖਰਬੰਦਾ)-ਮਹੀਨੇ ਦੇ ਆਖਰੀ ਸੋਮਵਾਰ ਦੇ ਸੰਬੰਧ 'ਚ 26 ਸਤੰਬਰ ਨੂੰ ਰਾਮਾ ਮੰਡੀ ਮਾਰਕੀਟ 'ਚ ਸਥਿਤ ਕੱਪੜਿਆਂ ਤੇ ਸੁਨਾਰ ਦੀਆਂ ਦੁਕਾਨਾਂ ਪੂਰਨ ਤÏਰ 'ਤੇ ਬੰਦ ਰਹਿਣਗੀਆਂ¢ ਇਹ ਜਾਣਕਾਰੀ ਦਿੰਦੇ ਹੋਏ ਰਾਮਾ ਮੰਡੀ ਕੱਪੜਾ ਤੇ ਸੁਨਾਰ ...

ਪੂਰੀ ਖ਼ਬਰ »

ਲੋਹੀਆਂ ਦੀ ਗੁਰੂ ਨਾਨਕ ਕਾਲੋਨੀ 'ਚ ਨਾਲੀਆਂ ਨਹੀਂ ਝੱਲਦੀਆਂ ਮੀਂਹ ਦਾ ਪਾਣੀ

ਲੋਹੀਆਂ ਖਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਦੀ ਗੁਰੂ ਨਾਨਕ ਕਲੋਨੀ 'ਚ ਨਾਲੀਆਂ ਦਾ ਇੰਨਾਂ ਬੁਰਾ ਹਾਲ ਹੈ ਕਿ ਮੀਂਹ ਦਾ ਪਾਣੀ ਵੀ ਨਹੀਂ ਝੱਲਦੀਆਂ | ਇਸ ਸਬੰਧੀ ਕਰਨੈਲ ਸਿੰਘ ਮੋਖਾ ਵਾਸੀ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਉਤਸਵ ਸੰਬੰਧੀ ਹਵਨ ਯੱਗ ਅੱਜ

ਜਲੰਧਰ, 25 ਸਤੰਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਪ੍ਰਗਟ ਉਤਸਵ ਮਨਾਉਣ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ਉਤਸਵ ਕਮੇਟੀ ਦੇ ਪ੍ਰਧਾਨ ਵਿਪਨ ਸਭਰਵਾਲ ਨੇ ਦੱਸਿਆ ਕਿ 26 ਸਤੰਬਰ ਨੂੰ ਭਗਵਾਨ ਵਾਲਮੀਕਿ ਆਸ਼ਰਮ ...

ਪੂਰੀ ਖ਼ਬਰ »

ਲੋਕ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ- ਗÏਰਵ ਅਰੋੜਾ

ਜਲੰਧਰ ਛਾਉਣੀ, 25 ਸਤੰਬਰ (ਪਵਨ ਖਰਬੰਦਾ)-ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਅਤੇ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਤੇ ਜੇਕਰ ਉਨ੍ਹਾਂ ਨੂੰ ਇਨ੍ਹਾਂ ...

ਪੂਰੀ ਖ਼ਬਰ »

ਸ਼ਹਿਰ 'ਚ ਨਾਜਾਇਜ਼ ਉਸਾਰੀਆਂ ਦਾ ਕੰਮ ਜਾਰੀ, ਦੋ ਹੋਰ ਨੂੰ ਭੇਜੇ ਨੋਟਿਸ

ਜਲੰਧਰ, 25 ਸਤੰਬਰ (ਸ਼ਿਵ)-ਨਗਰ ਨਿਗਮ ਦੀ ਬਿਲਡਿੰਗ ਬਰਾਂਚ ਵਿਚ ਇਕ ਦਰਜਨ ਤੋਂ ਜ਼ਿਆਦਾ ਬਦਲੀਆਂ ਕਰਨ ਦੇ ਬਾਵਜੂਦ ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ 'ਤੇ ਕਿਸੇ ਤਰ੍ਹਾਂ ਦੀ ਕੋਈ ਰੋਕ ਨਹੀਂ ਲੱਗ ਸਕੀ ਹੈ, ਜਿਸ ਕਰਕੇ ਸ਼ਹਿਰ ਵਿਚ ਕਈ ਜਗ੍ਹਾ ਨਾਜਾਇਜ਼ ਉਸਾਰੀਆਂ ਦੇ ...

ਪੂਰੀ ਖ਼ਬਰ »

ਮੋਦੀ ਦੀ ਅਗਵਾਈ 'ਚ ਦੇਸ਼ ਮਹਾਨ ਸ਼ਕਤੀ ਵਜੋਂ ਉੱਭਰ ਰਿਹੈ- ਅਰਜਨ ਤ੍ਰੇਹਨ

ਜਲੰਧਰ, 25 ਸਤੰਬਰ (ਸ਼ਿਵ)-ਭਾਜਪਾ ਆਗੂ ਅਰਜਨ ਤ੍ਰੇਹਨ ਨੇ ਕਿਹਾ ਕਿ ਤਿੰਨ ਦਿਨਾਂ ਤੋਂ ਬਾਅਦ 28 ਸਤੰਬਰ ਨੂੰ ਅੰਮਿ੍ਤ ਮਹਾਂਉਤਸਵ ਦਾ ਖ਼ਾਸ ਦਿਨ ਆ ਰਿਹਾ ਹੈ¢ਇਹ ਦਿਨ ਭਾਰਤ ਮਾਤਾ ਦੇ ਬਹਾਦਰ ਸਪੁੱਤਰ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਹੈ ਤੇ ਭਗਤ ਸਿੰਘ ਜੀ ਨੂੰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਹਰ ਪਿੰਡ ਤੇ ਮਜ਼ਬੂਤ ਭਾਰਤ ਬਣਾਉਣ ਦੀ ਸ਼ੁਰੂਆਤ ਕੀਤੀ- ਅਵਿਨਾਸ਼ ਚੰਦਰ

ਜਲੰਧਰ 25 ਸਤੰਬਰ (ਸ਼ਿਵ)-ਭਾਜਪਾ ਤੇ ਜਨ ਸੰਘ ਦੇ ਸੰਸਥਾਪਕ ਪੰਡਿਤ ਦੀਨ-ਦਿਆਲ ਉਪਾਧਿਆਇ ਜੀ ਦੇ 106ਵੇਂ ਜਨਮ ਦਿਨ 'ਤੇ ਭਾਜਪਾ ਜਲੰਧਰ ਸ਼ਹਿਰੀ ਦੇ ਮੰਡਲ ਨੰਬਰ-14, ਮਹਾਵੀਰ ਕਾਲੋਨੀ, ਮਿੱਠਾਪੁਰ ਵਿਖੇ ਮੰਡਲ ਪ੍ਰਧਾਨ ਹਰਸ਼ ਭਾਰਦਵਾਜ ਦੀ ਪ੍ਰਧਾਨਗੀ ਹੇਠ ਸਮਰਪਣ ਦਿਵਸ ...

ਪੂਰੀ ਖ਼ਬਰ »

ਅਲਟੀਮੇਟਮ ਦੇਣ 'ਤੇ ਵੀ ਮਾਡਲ ਟਾਊਨ ਡੰਪ ਨੂੰ ਹਟਾਉਣ ਦਾ ਫ਼ੈਸਲਾ ਨਹੀਂ ਕਰ ਸਕਿਆ ਨਿਗਮ

ਜਲੰਧਰ, 25 ਸਤੰਬਰ (ਸ਼ਿਵ)-ਮਾਡਲ ਟਾਊਨ ਦੇ ਲੋਕਾਂ ਵਲੋਂ ਵਾਰ-ਵਾਰ ਮੰਗ ਕਰਨ 'ਤੇ ਵੀ ਨਿਗਮ ਪ੍ਰਸ਼ਾਸਨ ਇਸ ਡੰਪ ਨੂੰ ਹਟਾਉਣ ਲਈ ਹੱਲ ਕਰਨ ਦਾ ਕੋਈ ਯਤਨ ਨਹੀਂ ਕਰ ਰਿਹਾ ਹੈ ਤੇ ਇਸ ਡੰਪ ਨੂੰ ਲੈ ਕੇ ਆਉਂਦੇ ਦਿਨਾਂ ਵਿਚ ਟਕਰਾਅ ਹੋਣ ਦੀ ਸ਼ੰਕਾ ਤੋਂ ਵੀ ਇਨਕਾਰ ਨਹੀਂ ਕੀਤਾ ...

ਪੂਰੀ ਖ਼ਬਰ »

ਮਹਾਂ ਕਵੀ ਸੰਤੋਖ ਸਿੰਘ ਦੀਆਂ ਰਚਨਾਵਾਂ ਇਤਿਹਾਸਕ- ਡਾ. ਧਰਮ ਸਿੰਘ

ਜਲੰਧਰ 25 ਸਤੰਬਰ (ਹਰਵਿੰਦਰ ਸਿੰਘ ਫੁੱਲ)-ਮਹਾਂ ਕਵੀ ਭਾਈ ਸੰਤੋਖ ਸਿੰਘ ਯਾਦਗਾਰੀ ਕਮੇਟੀ ਵਲੋਂ ਜਲੰਧਰ ਵਿਖੇ ਉਨ•੍ਹਾਂ ਦੇ ਜਨਮ ਦਿਨ ਸੰਬੰਧੀ ਸਮਾਗਮ ਕੀਤਾ ਗਿਆ, ਜਿਸ ਵਿਚ ਉੱਘੇ ਵਿਦਵਾਨ ਤੇ ਕਵੀ ਸ਼ਾਮਿਲ ਹੋਏ¢ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਬੇਦੀ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX