ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤੇ ਸੂਬੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸੇ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਜਲਦ ਹੀ ਮਾਲਕਾਨਾ ਹੱਕ ਮਿਲਣ ਜਾ ਰਹੇ ਹਨ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜ਼ਿਲ੍ਹਾ ਵਾਸੀਆਂ ਨੂੰ ਇਹ ਖ਼ੁਸ਼ਖ਼ਬਰੀ ਦਿੰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮਹੱਤਵਪੂਰਨ ਸਕੀਮ 'ਮੇਰਾ ਘਰ ਮੇਰੇ ਨਾਮ' ਤਹਿਤ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡਾ ਫ਼ਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਹੁਣ ਮਾਲਕੀ ਦੇ ਹੱਕ ਮਿਲ ਜਾਣ 'ਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਲੋਨ ਤੇ ਹੋਰਨਾਂ ਸਹੂਲਤਾਂ ਤੇ ਸਕੀਮਾਂ ਆਦਿ ਦਾ ਲਾਭ ਆਸਾਨੀ ਨਾਲ ਲੈ ਸਕਣਗੇ | ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਸ ਕੰਮ ਨੂੰ ਬਿਹਤਰ ਢੰਗ ਨਾਲ ਅੰਜਾਮ ਦੇਣ ਲਈ ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਲ ਵਿਭਾਗ ਵਲੋਂ ਪੇਂਡੂ ਵਿਕਾਸ ਵਿਭਾਗ ਅਤੇ ਹੋਰਨਾਂ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ, ਜਿਸ ਤਹਿਤ ਸਮੂਹ ਤਹਿਸੀਲਦਾਰ, ਬੀ.ਡੀ.ਪੀ.ਓ, ਕਾਨੂੰਗੋ ਤੇ ਪਟਵਾਰੀਆਂ ਆਦਿ ਦੀਆਂ ਟੀਮਾਂ ਬਣਾ ਕੇ ਡਿਊਟੀਆਂ ਲਗਾਉਣ ਤੋਂ ਇਲਾਵਾ ਜ਼ਿਲ੍ਹੇ ਵਿਚ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ |
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਕੀਤੇ ਗੈਂਗਸਟਰ ਮਨਪ੍ਰੀਤ ਸਿੰਘ ਮਨੀ ਰਈਆ ਤੇ ਮਨਦੀਪ ਸਿੰਘ ਤੁਫ਼ਾਨ ਦਾ ਦੋ ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮਾਨਸਾ ਦੀ ਅਦਾਲਤ ...
ਗੜ੍ਹਦੀਵਾਲਾ/ਦਸੂਹਾ, 26 ਸਤੰਬਰ (ਚੱਗਰ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਗੜ੍ਹਦੀਵਾਲਾ ਵਲੋਂ ਯੂਨੀਅਨ ਦੇ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਹੇਠ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸਬੰਧੀ ਤੇ ਮਿੱਲ ਨੂੰ ਇਕ ਨਵੰਬਰ ਤੋਂ ਚਲਾਉਣ ਸਬੰਧੀ ਏ. ਬੀ. ਸ਼ੂਗਰ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 32ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਤੇ ਸ਼ਹੀਦ ਭਾਈ ਦਿਆਲਾ ਜੀ ਨੂੰ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਖਿਡਾਰੀਆਂ ਵਲੋਂ ਪੰਜਾਬ ਖੇਡ ਮੇਲੇ ਦੌਰਾਨ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ 'ਤੇ ...
ਬੁੱਲ੍ਹੋਵਾਲ 26 ਸਤੰਬਰ (ਲੁਗਾਣਾ)- ਭਾਕਿਯੂ ਏਕਤਾ ਉਗਰਾਹਾਂ ਹੁਸ਼ਿਆਰਪੁਰ ਦੀ ਮੀਟਿੰਗ ਪਿੰਡ ਮੁਰਾਦਪੁਰ ਦੇ ਸਰਪੰਚ ਅਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ, ਸੂਰਾਂ, ਗਊਆਂ ਵਲੋਂ ਫਸਲਾਂ ਦਾ ਉਜਾੜਾ ਤੇ ਹੋਰ ...
ਭੰਗਾਲਾ, 26 ਸਤੰਬਰ (ਬਲਵਿੰਦਰਜੀਤ ਸੈਣੀ)- ਪਿੰਡ ਪਲਾਕੀ ਵਿਖੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਅਹਿਮ ਬੈਠਕ ਸਰਕਲ ਭੰਗਾਲਾ ਮੁਕੇਰੀਆਂ ਦੇ ਪ੍ਰਧਾਨ ਅਵਤਾਰ ਸਿੰਘ ਬੋਬੀ, ਜਰਨਲ ਸਕੱਤਰ ਦਲਜੀਤ ਸਿੰਘ ਮੰਝਪੁਰ ਤੇ ਖ਼ਜ਼ਾਨਚੀ ਬਲਜੀਤ ਸਿੰਘ ਛੰਨੀਨੰਦ ਸਿੰਘ ਦੀ ...
ਟਾਂਡਾ ਉੜਮੁੜ, 26 ਸਤੰਬਰ (ਭਗਵਾਨ ਸਿੰਘ ਸੈਣੀ)- ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਈ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਦੇਖ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰ: ਯੋਗੇਸ਼ ਦੀ ਅਗਵਾਈ 'ਚ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ: ਵਿਜੇ ਕੁਮਾਰ, ਰਣਜੀਤ ਕੁਮਾਰ ਅਤੇ ਕੁਲਵਿੰਦਰ ਕੌਰ ਦੇ ਸਹਿਯੋਗ ਨਾਲ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਇਸ ...
ਮਾਹਿਲਪੁਰ, 26 ਸਤੰਬਰ (ਰਜਿੰਦਰ ਸਿੰਘ)-ਪਿੰਡ ਲੰਗੇਰੀ 'ਚ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਦੇਸ਼ ਭਗਤ ਯਾਦਗਾਰ ਹਾਲ 'ਚ ਅਮਰ ਸ਼ਹੀਦ ਕਾਮਰੇਡ ਦਰਸ਼ਨ ਸਿੰਘ ਦੇ 36ਵੇਂ ਸ਼ਹੀਦੀ ਦਿਹਾੜੇ ਮੌਕੇ ਇੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਪੀ.ਐਚ.ਸੀ. ਚੱਕੋਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਬਲਦੇਵ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਚੱਕੋਵਾਲ ਦੇ ਸਿਹਤ ਕਾਮਿਆਂ ਨੇ ਜਨਤਕ ਥਾਵਾਂ 'ਤੇ ਸਿਗਰਟ ਪੀਣ ਵਾਲਿਆਂ ਦੇ ਚਲਾਨ ਕੱਟੇ | ਇਸ ਸੰਬੰਧੀ ਜਾਣਕਾਰੀ ...
ਨੰਗਲ ਬਿਹਾਲਾਂ, 26 ਸਤੰਬਰ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਸੀਪਰੀਆਂ ਦੀ ਇਕ ਨਾਬਾਲਗ ਲੜਕੀ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਪਿੰਡ ਦੀ 14 ਸਾਲਾ ਲੜਕੀ ਜੋ ਕਿ ਪਿੰਡ ਦੇ ਸਰਕਾਰੀ ਸਕੂਲ ਵਿਚ ਅੱਠਵੀਂ ਜਮਾਤ ...
ਹਾਜੀਪੁਰ, 26 ਸਤੰਬਰ (ਜੋਗਿੰਦਰ ਸਿੰਘ)-ਦਾਣਾ ਮੰਡੀ ਹਾਜੀਪੁਰ 'ਚ ਸ਼ੈੱਡਾਂ ਨਾ ਹੋਣ ਕਾਰਨ ਹਰ ਸਾਲ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਕਿਸਾਨ ਸੂਰਤ ਸਿੰਘ ਅਜਮੇਰ, ਜੀਤ ਸਿੰਘ ਬੈਂਸ, ਸੁਰਿੰਦਰ ਸਿੰਘ, ਹਰਦੀਪ ਸਿੰਘ, ਜਗਦੀਪ ਸਿੰਘ, ...
ਚੌਲਾਂਗ, 26 ਸਤੰਬਰ (ਸੁਖਦੇਵ ਸਿੰਘ)-ਇਥੋਂ ਨਜ਼ਦੀਕੀ ਪਿੰਡ ਦਾਤਾ ਵਿਖੇ ਦਾਦੇ ਵਲੋਂ ਪੋਤੇ ਨਾਲ ਕੁਕਰਮ ਕਰਨ 'ਤੇ ਮਾਮਲਾ ਦਰਜ ਹੋਣ ਦਾ ਸਮਾਚਾਰ ਮਿਲਿਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਾਲਪਨਿਕ ਨਾਂਅ ਅਨੀਤਾ ਨੇ ਦੱਸਿਆ ਕਿ ਮੇਰਾ ਲੜਕਾ ਉਮਰ ਕਰੀਬ 4 ਸਾਲ ਜੋ ਕਿ ...
ਨੰਗਲ ਬਿਹਾਲਾਂ, 26 ਸਤੰਬਰ (ਵਿਨੋਦ ਮਹਾਜਨ)-ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣਾ ਇਕ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿਚ ਸ਼ਹੀਦੀ ਪਾਉਣ ਵਾਲੇ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ...
ਮਿਆਣੀ, 26 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਬੇਟ ਖੇਤਰ ਦੇ ਪਿੰਡ ਰਾਣੀ ਪਿੰਡ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਟਾਂਡਾ ਵੱਲੋਂ ਸੀਟੂ ਕਰਾਪ ਰੈਜ਼ੀਡਿਊ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)- ਐਨ. ਸੀ. ਯੂ. ਆਈ. ਦੇ ਹੁਸ਼ਿਆਰਪੁਰ ਪ੍ਰਾਜੈਕਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਸਤੌਰ 'ਚ 'ਅਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ¢ ਇਸ ਮੌਕੇ ਅਨਿਲ ਲਾਂਬਾ, ਜ਼ਿਲ੍ਹਾ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰ: ਯੋਗੇਸ਼ ਦੀ ਅਗਵਾਈ 'ਚ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ: ਵਿਜੇ ਕੁਮਾਰ, ਰਣਜੀਤ ਕੁਮਾਰ ਅਤੇ ਕੁਲਵਿੰਦਰ ਕੌਰ ਦੇ ਸਹਿਯੋਗ ਨਾਲ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਇਸ ...
ਮਾਹਿਲਪੁਰ, 26 ਸਤੰਬਰ (ਰਜਿੰਦਰ ਸਿੰਘ)-ਪਿੰਡ ਲੰਗੇਰੀ 'ਚ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਦੇਸ਼ ਭਗਤ ਯਾਦਗਾਰ ਹਾਲ 'ਚ ਅਮਰ ਸ਼ਹੀਦ ਕਾਮਰੇਡ ਦਰਸ਼ਨ ਸਿੰਘ ਦੇ 36ਵੇਂ ਸ਼ਹੀਦੀ ਦਿਹਾੜੇ ਮੌਕੇ ਇੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਪੀ.ਐਚ.ਸੀ. ਚੱਕੋਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਬਲਦੇਵ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਚੱਕੋਵਾਲ ਦੇ ਸਿਹਤ ਕਾਮਿਆਂ ਨੇ ਜਨਤਕ ਥਾਵਾਂ 'ਤੇ ਸਿਗਰਟ ਪੀਣ ਵਾਲਿਆਂ ਦੇ ਚਲਾਨ ਕੱਟੇ | ਇਸ ਸੰਬੰਧੀ ਜਾਣਕਾਰੀ ...
ਹਾਜੀਪੁਰ, 26 ਸਤੰਬਰ (ਜੋਗਿੰਦਰ ਸਿੰਘ)-ਦਾਣਾ ਮੰਡੀ ਹਾਜੀਪੁਰ 'ਚ ਸ਼ੈੱਡਾਂ ਨਾ ਹੋਣ ਕਾਰਨ ਹਰ ਸਾਲ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਕਿਸਾਨ ਸੂਰਤ ਸਿੰਘ ਅਜਮੇਰ, ਜੀਤ ਸਿੰਘ ਬੈਂਸ, ਸੁਰਿੰਦਰ ਸਿੰਘ, ਹਰਦੀਪ ਸਿੰਘ, ਜਗਦੀਪ ਸਿੰਘ, ...
ਚੌਲਾਂਗ, 26 ਸਤੰਬਰ (ਸੁਖਦੇਵ ਸਿੰਘ)-ਇਥੋਂ ਨਜ਼ਦੀਕੀ ਪਿੰਡ ਦਾਤਾ ਵਿਖੇ ਦਾਦੇ ਵਲੋਂ ਪੋਤੇ ਨਾਲ ਕੁਕਰਮ ਕਰਨ 'ਤੇ ਮਾਮਲਾ ਦਰਜ ਹੋਣ ਦਾ ਸਮਾਚਾਰ ਮਿਲਿਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਾਲਪਨਿਕ ਨਾਂਅ ਅਨੀਤਾ ਨੇ ਦੱਸਿਆ ਕਿ ਮੇਰਾ ਲੜਕਾ ਉਮਰ ਕਰੀਬ 4 ਸਾਲ ਜੋ ਕਿ ...
ਨੰਗਲ ਬਿਹਾਲਾਂ, 26 ਸਤੰਬਰ (ਵਿਨੋਦ ਮਹਾਜਨ)-ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣਾ ਇਕ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿਚ ਸ਼ਹੀਦੀ ਪਾਉਣ ਵਾਲੇ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ...
ਮਿਆਣੀ, 26 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਬੇਟ ਖੇਤਰ ਦੇ ਪਿੰਡ ਰਾਣੀ ਪਿੰਡ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਟਾਂਡਾ ਵੱਲੋਂ ਸੀਟੂ ਕਰਾਪ ਰੈਜ਼ੀਡਿਊ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)- ਐਨ. ਸੀ. ਯੂ. ਆਈ. ਦੇ ਹੁਸ਼ਿਆਰਪੁਰ ਪ੍ਰਾਜੈਕਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਸਤੌਰ 'ਚ 'ਅਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ¢ ਇਸ ਮੌਕੇ ਅਨਿਲ ਲਾਂਬਾ, ਜ਼ਿਲ੍ਹਾ ...
ਦਸੂਹਾ, 26 ਸਤੰਬਰ (ਭੁੱਲਰ)- ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੀਲਿੰਗ ਕਰਵਾਈ ਤੇ ਸਾਊਾਡ ਸਿਸਟਮ ਲਗਾਇਆ ਗਿਆ | ਇਸ ਸੰਬੰਧੀ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਦੇ ਪ੍ਰਧਾਨ ਸਤਪਾਲ ...
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)-ਗੁਰਸੇਵਾ ਕਾਲਜ ਪਨਾਮ ਦਾ ਬੀ.ਸੀ.ਏ. ਅਤੇ ਬੀ.ਬੀ.ਏ. ਕਲਾਸ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਡਾਇਰੈਕਟਰ ਦਵਿੰਦਰ ਕੌਰ ਰਾਏ ਨੇ ਦੱਸਿਆ ਕਿ ਕਾਲਜ ਦੇ ਬੀ.ਸੀ.ਏ ਅਤੇ ਬੀ.ਬੀ.ਏ. ਦੂਜਾ ਸਮੈਸਟਰ ਦੇ ਨਤੀਜੇ ਸ਼ਾਨਦਾਰ ...
ਦਸੂਹਾ, 26 ਸਤੰਬਰ (ਭੁੱਲਰ)-ਨਸ਼ਾ ਮੁਕਤ ਸੁਚੇਤ ਲਹਿਰ ਧੁੱਗਾ ਕਲਾਂ ਵਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਯਾਦਗਾਰੀ ਕਬੱਡੀ ਟੂਰਨਾਮੈਂਟ ਕਰਵਾਉਣ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿਚ ਧੁੱਗਾ ਕਲਾਂ ਦੇ ਨੌਜਵਾਨਾਂ ਤੇ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ ਅਤੇ ਖੇਡ ਮੇਲਾ ...
ਭੰਗਾਲਾ, 26 ਸਤੰਬਰ (ਬਲਵਿੰਦਰਜੀਤ ਸੈਣੀ)-ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਦੀ ਕਿਸਾਨ ਜਥੇਬੰਦੀ ਦੀ ਕੋਰ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਬਾਪੂ ਬਲਕਾਰ ਸਿੰਘ ਮੱਲ੍ਹੀ ਤੇ ਉਂਕਾਰ ਸਿੰਘ ਪੁਰਾਣਾ ਭੰਗਾਲਾ (ਜਨਰਲ ਸਕੱਤਰ) ਦੀ ਪ੍ਰਧਾਨਗੀ ਹੇਠ ਭੰਗਾਲਾ ...
ਪੱਸੀ ਕੰਢੀ, 26 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਪਿੰਡ ਪੰਡੋਰੀ ਅਟਵਾਲ ਵਿਖੇ ਗ੍ਰਾਮ ਪੰਚਾਇਤ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਰਪੰਚ ਹਰਵਿੰਦਰ ਕੌਰ ਦੀ ਅਗਵਾਈ ਹੇਠ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਸਰਪੰਚ ਹਰਵਿੰਦਰ ਕੌਰ ਨੇ ਆਪਣੇ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਪਹੁੰਚਣ 'ਤੇ ...
ਦਸੂਹਾ, 26 ਸਤੰਬਰ (ਭੁੱਲਰ)-ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਪਿੰਡ ਹਰਦੋਥਲਾ ਵਿਖੇ ਨਗਰ ਨਿਵਾਸੀ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ 9ਵਾਂ ਛਿੰਝ ਮੇਲਾ ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਆਰ. ਏ. ਦੇ ਗੱਦੀਨਸ਼ੀਨ ਬਾਬਾ ਮਨਜੀਤ ਸ਼ਾਹ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਦਿਨ ਸਬੰਧੀ ਜ਼ਿਲ੍ਹਾ ਭਾਜਪਾ ਵਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਜਪਾ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਤੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਨੇ ਵਿਸ਼ੇਸ਼ ...
ਟਾਂਡਾ ਉੜਮੁੜ, 26 ਸਤੰਬਰ (ਦੀਪਕ ਬਹਿਲ)-ਸਾਲਾਨਾ ਇਕੋਤਰੀ ਸਮਾਗਮ ਦੇ ਚੱਲਦਿਆਂ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਪੂਰਨ ਗੁਰਮਰਯਾਦਾ ਹੇਠ ਅੰਮਿ੍ਤ ਵੇਲੇ ਸੰਗਤ ਦੇ ਭਾਰੀ ਉਤਸ਼ਾਹ ਹੇਠ 5ਵੀਂ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪਿ੍੍ਰੰ: ਯੋਗੇਸ਼ ਦੀ ਅਗਵਾਈ 'ਚ ਰੈੱਡ ਰਿਬਨ ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਦੇ ਸਹਿਯੋਗ ਨਾਲ ਆਨਲਾਈਨ ਅੰਤਰਰਾਸ਼ਟਰੀ ਬੇਟੀ ਦਿਵਸ ਮਨਾਇਆ ਗਿਆ, ਜਿਸ 'ਚ ਪੜ੍ਹ ਰਹੀਆਂ ਵਿਦਿਆਰਥਣਾਂ ...
ਹਰਿਆਣਾ, 26 ਸਤੰਬਰ (ਹਰਮੇਲ ਸਿੰਘ ਖੱਖ)-ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਰੱਖਣਾ ਸਨਮਾਨ ਯੋਗ ਹੈ, ਜਿਸ ਦਾ ਨੌਜਵਾਨ ਕਿਸਾਨ ਮਜਦੂਰ ਭਲਾਈ ਸੁਸਾਇਟੀ ਵਲੋਂ ਸਵਾਗਤ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦੇ ਉਂਕਾਰ ਸਿੰਘ ਧਾਮੀ ਪ੍ਰਧਾਨ ਤੇ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸੇਵਕ ਭਾਈ ਲਾਲੋ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਰਾਮਗੜ੍ਹੀਆ ਵਿਸ਼ਵਕਰਮਾ ਸਭਾ ਸੁਤਿਹਰੀ ਰੋਡ ਹੁਸ਼ਿਆਰਪੁਰ ਵਿਖੇ ...
ਐਮਾਂ ਮਾਂਗਟ, 26 ਸਤੰਬਰ (ਗੁਰਜੀਤ ਸਿੰਘ ਭੰਮਰਾ)- ਕਸਬਾ ਐਮਾ ਮਾਂਗਟ ਵਿਖੇ ਖੇਤੀਬਾੜੀ ਵਿਭਾਗ ਬਲਾਕ ਮੁਕੇਰੀਆਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਗਗਨਦੀਪ ਸਿੰਘ ਏ.ਓ.ਡੀ, ਡਾ: ਸੁਖਵਿੰਦਰ ਸਿੰਘ ਵੈਟਰਨਰੀ ...
ਨਸਰਾਲਾ, 26 ਸਤੰਬਰ (ਸਤਵੰਤ ਸਿੰਘ ਥਿਆੜਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ: ਗੁਰਦੇਵ ਸਿੰਘ ਦੇ ਦਿਸ਼ਾ ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਅੰਤਰਰਾਸ਼ਟਰੀ ਬੇਟੀ ਦਿਵਸ ਮੌਕੇ ਲਾਇਨਜ਼ ਕਲੱਬ ਇੰਟਰਨੈਸ਼ਨਲ ਰਿਹਾਣਾ ਜੱਟਾਂ ਕੋਹਿਨੂਰ 321 ਡੀ. ਵਲੋਂ ਧੀਆਂ ਨੂੰ ਸਨਮਾਨਿਤ ਕੀਤਾ ਗਿਆ | ਲਾਇਨ ਡਾ. ਮੁਖਤਿਆਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ 'ਚ ...
ਮਿਆਣੀ, 26 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕ ਕਲਾਂ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਜਾਰੀ ਰੱਖਦਿਆਂ ਬੀ. ਏ. ਦੀ ਪੜ੍ਹਾਈ ਵਿਚ 78 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਐੱਮ.ਏ ਵਿਚ ਪੜ੍ਹਾਈ ਕਰਨ ਲਈ ਦਾਖ਼ਲਾ ਦੇਣ ਵਾਲੇ ਇਕ ...
ਦਸੂਹਾ, 26 ਸਤੰਬਰ (ਭੁੱਲਰ)-ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਵਿਖੇ ਗੱਦੀਨਸ਼ੀਨ ਬਾਬਾ ਮਨਜੀਤ ਸ਼ਾਹ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚਾਦਰਪੋਸ਼ੀ ਦੀ ਰਸਮ ਅਦਾ ਕਰਨ ਉਪਰੰਤ ਚਿਰਾਗ਼ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਵਿਸ਼ਵ ਏਕਤਾ, ...
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ...
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਤੇ ਗੁਰੂ ਕੀ ਰਸੋਈ ਨਵਾਂਸ਼ਹਿਰ ਵਲੋਂ ਅਕਤੂਬਰ ਮਹੀਨੇ 'ਚ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰ ਦੇ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 13ਵਾਂ ਸਮਾਗਮ 27 ...
ਹਰਿਆਣਾ, 26 ਸਤੰਬਰ (ਹਰਮੇਲ ਸਿੰਘ ਖੱਖ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਵਿਖੇ ਪਾਸਟਰ ਸਤਨਾਮ ਦੇ ਸਹਿਯੋਗ ਨਾਲ ਐੱਮ.ਐੱਸ. ਕਲੋਨੀ ਵਿਖੇ ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਯਾਕੂਬ ਮਸੀਹ ਤੇ ਭੂੰਗਾ ਯੂਥ ਪ੍ਰਧਾਨ ...
ਮੁਕੇਰੀਆਂ, 26 ਸਤੰਬਰ (ਰਾਮਗੜ੍ਹੀਆ)-ਸਥਾਨਕ ਸ਼ਿਵ ਪੁਰੀ ਵਿਖੇ ਲਾਵਾਰਿਸ ਮੁਰਦਿਆਂ ਦੀ ਮੁਕਤੀ, ਪਿਤਰਦੋਸ਼ ਦੀ ਰੋਕਥਾਮ ਤੇ ਵਿਸ਼ਵ ਭਲਾਈ ਲਈ 15ਵਾਂ ਸਲਾਨਾ ਸਰਵਪਿਤਰੀ ਮੁਕਤੀ ਹਵਨ ਯੱਗ ਪ੍ਰਧਾਨ ਵਿਸ਼ਵਾਮਿੱਤਰ ਮਹਾਜਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ...
ਮੁਕੇਰੀਆਂ, 26 ਸਤੰਬਰ (ਰਾਮਗੜ੍ਹੀਆ)-ਪਿੰਡ ਮਹਿਤਾਬਪੁਰ 'ਚ 340 ਏਕੜ ਦਾ ਹਿੱਸਾ ਜੰਗਲਾਤ ਵਿਭਾਗ ਦੇ ਅਧੀਨ ਆਉਂਦਾ ਹੈ, ਜਿਸ ਦੇ ਆਲੇ-ਦੁਆਲੇ ਵਿਭਾਗ ਵਲੋਂ ਨਿਸ਼ਾਨਦੇਹੀ ਕਰਵਾ ਕੇ ਬਾਉੂਾਡਰੀ ਲਗਵਾਈ ਗਈ ਤੇ ਬਾਅਦ ਵਿਚ 5 ਹਜ਼ਾਰ ਦੇ ਕਰੀਬ ਬੂਟੇ ਲਗਾਏ ਗਏ, ਪਰ ਕੁੱਝ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX