ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)¸ਅੱਜ ਬੰਗਲੌਰ ਰੇਲਵੇ ਸ਼ਟੇਸ਼ਨ ਤੋਂ ਕਰਨਾਟਕਾ ਦੀ ਭਾਜਪਾ ਸਰਕਾਰ ਵਲੋਂ ਦੇਸ਼ ਦੀਆਂ ਗੈਰ ਰਾਜਨੀਤਕ ਦਲਾਂ ਦੇ ਆਗੂਆਂ ਨੂੰ ਗਿ੍ਫ਼ਤਾਰ ਕਰ ਲਏ ਜਾਣ ਤੋਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਦੇ ਵਰਕਰਾਂ ਵਲੋਂ ਰੋਸ ਜ਼ਾਹਰ ਕਰਦਿਆਂ ਪੱਟੀ, ਤਰਨ ਤਾਰਨ, ਅੰਮਿ੍ਤਸਰ, ਫ਼ਿਰੋਜ਼ਪੁਰ ਦੇ ਇਲਾਕਿਆਂ ਅੰਦਰ ਮੀਟਿੰਗਾਂ ਦਾ ਸਿਲਾਸਿਲਾ ਸ਼ੁਰੂ ਕਰ ਦਿੱਤਾ | ਕਰਨਾਟਕਾ ਦੀ ਰਾਜਧਾਨੀ ਬੰਗਲੌਰ ਤੋਂ ਮੋਬਾਈਲ ਫ਼ੋਨ ਰਾਹੀਂ ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਕੌਮੀ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਕੱਲ੍ਹ ਬੰਗਲੌਰ ਅੰਦਰ ਦੇ ਕਿਸਾਨਾਂ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਗੈਰ ਰਾਜਨੀਤਕ ਦਲਾਂ ਦੇ ਆਗੂਆਂ ਵਲੋਂ ਦੇਸ਼ ਦੀ ਕਿਸਾਨੀ ਨੂੰ ਕਾਰਪੋਰੇਟ ਹੱਥਾਂ ਤੋਂ ਬਚਾਉਣ ਅਤੇ ਫ਼ਸਲਾਂ ਤੇ ਐੱਮ.ਐੱਸ.ਪੀ. ਸਮੇਤ ਹੋਰ ਮੁੱਦਿਆਂ 'ਤੇ ਵੱਡੀ ਕਿਸਾਨ ਕਾਨਫਰੰਸ ਕੀਤੀ ਗਈ ਸੀ, ਜਿਸ ਵਿਚ ਪਾਸ ਕੀਤੇ ਮਤੇ ਮੁਤਾਬਿਕ ਜਥੇਬੰਦੀ ਦੇ ਆਗੂਆਂ ਵਲੋਂ ਦਿੱਲੀ ਅੰਦਰ ਮੋਦੀ ਸਰਕਾਰ ਨੂੰ ਮੰਗ ਪੱਤਰ ਦਿੱਤਾ ਜਾਣਾ ਸੀ | ਉਨ੍ਹਾਂ ਦੱਸਿਆ ਕਿ ਜਦੋਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਬੰਗਲੌਰ ਰੇਲਵੇ ਸਟੇਸ਼ਨ ਤੋਂ ਦਿੱਲੀ ਲਈ ਰੇਲ ਗੱਡੀ ਰਾਹੀਂ ਚੱਲਣ ਲੱਗੇ ਤਾਂ ਕਰਨਾਟਕਾ ਦੀ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਗਿ੍ਫ਼ਤਾਰ ਕਰਕੇ ਬੰਗਲੌਰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ | ਕਰਨਾਟਕਾ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਆਗੂਆਂ ਨੂੰ ਸਥਾਨਕ ਪੁਲਿਸ ਲਾਈਨ ਵਿਚ ਰੱਖਿਆ ਜਾ ਰਿਹਾ ਹੈ | ਕਿਸਾਨ ਜਥੇਬੰਦੀ ਕੋਟਬੁੱਢਾ ਦੇ ਆਗੂ ਸੋਹਣ ਸਿੰਘ ਸਭਰਾ, ਸੁਖਵੰਤ ਸਿੰਘ ਦੁੱਬਲੀ, ਸੁੱਚਾ ਸਿੰਘ ਭਾਈ ਲੱਧੂ ਨੇ ਕਰਨਾਟਕਾ ਤੇ ਕੇਂਦਰ ਦੀ ਬੀ.ਜੇ.ਪੀ. ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ |
ਖੇਮਕਰਨ, 26 ਸਤੰਬਰ (ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਕੰਵਲਜੀਤ ਰਾਏ ਨੇ ਦੱਸਿਆ ਕਿ ਥਾਣਾ ਖੇਮਕਰਨ ਦੇ ਏ.ਐੱਸ.ਆਈ. ...
ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਵਿਕਾਸ ਕੰਮਾਂ ਲਈ ਮਟੀਰੀਅਲ ਦਾ ਬਾਜ਼ਾਰ ਨਾਲੋਂ ਵੱਡੇ ਅੰਤਰ ਤੇ ਰੇਟ ਤੈਅ ਕੀਤੇ ਗਏ ਹਨ, ਜਿਸ ਕਾਰਨ ਸਰਪੰਚ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਕੰਮ ਕਰਵਾਉਣ ਲਈ ਸੋਚਾਂ ਵਿਚ ...
ਖਾਲੜਾ, 26 ਸਤੰਬਰ (ਜੱਜਪਾਲ ਸਿੰਘ ਜੱਜ)¸ਭਾਰਤੀ ਕਿਸਾਨ ਯੂਨੀਅਨ ਅੰਬਾਵਤਾ ਦੀ ਮੀਟਿੰਗ ਜ਼ਿਲ੍ਹਾ ਤਰਨ-ਤਾਰਨ ਦੇ ਮੁੱਖ ਦਫ਼ਤਰ ਮਾੜੀ ਕੰਬੋਕੇ ਵਿਖੇ ਜ਼ਿਲ੍ਹਾ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪਹੁੰਚੇ ਸਮੂਹ ਆਗੂਆਂ ਦੀ ਹਾਜ਼ਰੀ ...
ਅਮਰਕੋਟ, 26 ਸਤੰਬਰ (ਭੱਟੀ)-ਪੰਜਾਬ ਸਰਕਾਰ ਅਤੇ ਮੁੱਖ ਖ਼ੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਵਲੋਂ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਹਰਮੀਤ ਸਿੰਘ ਏ.ਡੀ.ਓ. ਵਲਟੋਹਾ ਵਲੋਂ ਪਿੰਡ ਬੱਲਿਆਂਵਾਲਾ ਬਲਾਕ ਵਲਟੋਹਾ ਵਿਖੇ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ ...
ਪੱਟੀ, 26 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮਨੁੱਖਤਾ ਦੀ ਸੇਵਾ ਲਈ ਕਾਰਜਸ਼ੀਲ ਸੰਸਥਾ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਵਲੋਂ ਲੜਕੀ ਪਵਨਦੀਪ ਕੌਰ ਵਾਸੀ ਪਿੰਡ ਤੁੰਗ ਜ਼ਿਲ੍ਹਾ ਤਰਨ-ਤਾਰਨ ਨੂੰ ਆਰਟੀਫੀਸ਼ਅਲ ਅੱਖ ਲਗਵਾਉਣ ...
ਝਬਾਲ, 26 ਸਤੰਬਰ (ਸੁਖਦੇਵ ਸਿੰਘ)¸ਝਬਾਲ ਵਿਖੇ ਦੁਕਾਨਦਾਰਾਂ ਅਤੇ ਰੇਹੜੀ ਫੜੀਆਂ ਵਾਲਿਆਂ ਵਲੋਂ ਸੜਕਾਂ ਦੇ ਕਿਨਾਰਿਆਂ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਸਾਰਾ ਦਿਨ ਜਾਮ ਲੱਗਾ ਰਹਿੰਦਾ ਹੈ | ਨੈਸ਼ਨਲ ਹਾਈਵੇ ਅਥਾਰਟੀ ਵਲੋਂ ਭਾਵੇਂ ਅੰਮਿ੍ਤਸਰ ਰੋਡ ਨੂੰ ਚਾਰ ...
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਪਿਛਲੀ ਅਕਾਲੀ ਸਰਕਾਰ ਵਲੋਂ ਲੋਕਾਂ ਦੀ ਸਹੂਲਤਾਂ ਲਈ ਚਲਾਈਆਂ ਲੋਕ ਭਲਾਈ ਸਕੀਮਾਂ ਦੀ ਲੋਕਾਂ ਨੂੰ ਹੁਣ ਯਾਦ ਆਉਣ ਲੱਗ ਗਈ ਹੈ ਕਿਉਂਕਿ ਕਾਂਗਰਸ ਸਰਕਾਰ ਅਤੇ ਹੁਣ ਮੌਜੂਦਾ 'ਆਪ' ਦੀ ਸਰਕਾਰ ਵਲੋਂ ਅਕਾਲੀ ਸਰਕਾਰ ਸਮੇਂ ਲੋਕਾਂ ਦੀ ...
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਝੋਨੇ ਦੀ ਫ਼ਸਲ ਖਰਾਬ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ 7 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਹਰੀਕੇ ਵਿਖੇ ...
ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਐੱਨ.ਐੱਫ.ਐੱਲ. ਵਲੋਂ ਜੀਵਾਊ ਖ਼ਾਦ (ਜੈੱਡ.ਐੱਸ.ਬੀ.) ਸੰਬੰਧੀ ਇਕ ਸੈਮੀਨਾਰ ਪਿੰਡ ਚੌਧਰੀ ਵਾਲਾ ਲਗਾਇਆ, ਜਿਸ ਵਿਚ 40 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ | ਪ੍ਰੋਗਰਾਮ ਵਿਚ ਐਗਰੀਕਲਚਰਲ ਯੂਨੀਵਰਸਿਟੀ ਦੇ ਹੀਟ ਸੀਡ ਫਾਰਮ ਤੋਂ ਡਾ: ...
ਪੱਟੀ, 26 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਅੱਜ ਦੇ ਯੁੱਗ ਵਿਚ ਜਿੱਥੇ ਲੁੱਟਾਂ ਖੋਹਾਂ ਦਾ ਦੌਰ ਚੱਲ ਰਿਹਾ ਹੈ ਤੇ ਜ਼ਿਆਦਾਤਰ ਲੋਕ ਲਾਲਚੀ ਦਿਖ ਰਹੇ ਹਨ, ਪਰ ਇਸਦੇ ਨਾਲ ਹੀ ਅਜੇ ਇਮਾਨਦਾਰੀ ਵੀ ਕਾਇਮ ਹੈ, ਜਿਸਦੀ ਮਿਸਾਲ ਉਸ ਵੇਲੇ ਵੇਖਣ ਨੂੰ ...
ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)¸ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਸਹੀਦ ਬਾਬਾ ਜੀਵਨ ਸਿੰਘ ਕਲੱਬ ਦੇ ਸਹਿਯੋਗ ਨਾਲ ਪਿੰਡ ਦੀਨੇਵਾਲ ਖਡੂਰ ਸਾਹਿਬ ਵਿਖੇ ਪੰਡਿਤ ਦੀਨਦਿਆਲ ਉਪਾਧਿਆ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ...
ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਸਕੂਲ ਤਰਨ ਤਾਰਨ ਵਿਖੇ ਹਰ ਧਰਮ ਦੇ ਗੁਰੂਆਂ ਦੇ ਮਾਨ, ਸਨਮਾਨ, ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟ ਕਰਨ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਵੱਖ ਵੱਖ ਗਤੀਵਿਧੀਆਂ ਦਾ ਆਯੋਜਿਨ ਕੀਤਾ ਜਾਂਦਾ ਹੈ | ਇਸੇ ਤਰ੍ਹਾਂ ...
ਤਰਨ ਤਾਰਨ, 26 ਸਤੰਬਰ (ਇਕਬਾਲ ਸਿੰਘ ਸੋਢੀ)- ਪੰਜਾਬ ਦੇ ਲੋਕਾਂ ਨੇ ਰਿਵਾਇਤੀ ਪਾਰਟੀਆਂ ਦੇ ਪਿਛਲੇ 75 ਸਾਲਾਂ ਤੋਂ ਲਗਾਤਾਰ ਚੱਲ ਰਹੇ ਰਿਸ਼ਵਤਖੋਰ ਤੇ ਭਿਰਸ਼ਟਾਚਾਰੀ ਸਿਸਟਮ ਤੋਂ ਅੱਕ ਕੇ ਆਪਣੀ ਸੋਚ ਨੂੰ ਬਦਲ ਕੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦੀ ਭਾਰੀ ਬਹੁਮਤ ਦੇਕੇ ...
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਤਰਨ ਤਾਰਨ ਜ਼ਿਲ੍ਹੇ ਦੀ ਮੀਟਿੰਗ ਪਿੰਡ ਪਿੱਦੀ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਦੇ ਸਥਾਨਾਂ 'ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ ਅਤੇ ਸਕੱਤਰ ਹਰਜਿੰਦਰ ਸਿੰਘ ...
ਝਬਾਲ, 26 ਸਤੰਬਰ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਯੋਗ ਅਗਵਾਈ ਹੇਠ ਹਲਕਾ ਵਾਸੀਆਂ ਨੂੰ ਪੂਰੀਆਂ ਸਹੂਲਤਾ ਘਰ ਬੈਠਿਆਂ ਮਿਲ ਰਹੀਆਂ ਹਨ, ਜਿਸ ਕਾਰਨ ਹਲਕਾ ਵਾਸੀ ਹਲਕਾ ਵਾਸੀ ਸੂਬੇ ਦੀ 'ਆਪ' ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹੋਏ ...
ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਇੱਥੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿਚ ਹੋਈ ਕਾਰਜਸਾਧਕ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਦੀਵਾਨ ਵਲੋਂ ਅਕਤੂਬਰ 'ਚ ਕਰਵਾਏ ਜਾ ਰਹੇ 21ਵੇਂ ਸੀਕੇਡੀ ...
ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)- ਸੂਬੇ ਦੇ ਸਰਕਾਰੀ ਕਾਲਜਾਂ ਵਿਚ ਬਿਹਤਰ ਖੇਡ ਸਹੂਲਤਾਂ ਦੇਣ ਅਤੇ ਖਿਡਾਰੀਆਂ ਲਈ ਲੋੜੀਂਦੇ ਖੇਡ ਢਾਂਚੇ ਦੀ ਉਸਾਰੀ ਲਈ ਉਚੇਰੀ ਸਿੱਖਿਆ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ 7 ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ...
ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਆਮ ਆਦਮੀ ਪਾਰਟੀ ਜੋ ਕਿ ਲੋਕਾਂ ਨੂੰ ਸਹੂਲਤਾਂ ਦੇਣ ਦੇ ਲੱਖ ਦਾਅਵੇ ਕਰਦੀ ਨਹੀਂ ਥੱਕਦੀ ਸੀ ਪਰ ਇਹ ਦਾਅਵੇ ਖੋਖਲੇ ਸਾਬਤ ਹੋ ਗਏ ਹਨ ਕਿਉਂਕਿ ਆਮ ਲੋਕਾਂ ਦੀ ਸਰਕਾਰੀ ਦਰਬਾਰੇ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ ਜਿਸਦੀ ਮਿਸਾਲ ...
ਭਿੱਖੀਵਿੰਡ, 26 ਸਤੰਬਰ (ਬੌਬੀ)-ਯੂਨੀਵਰਸਿਟੀ ਕਾਲਜ ਲੈਕਚਰ ਬੇਸਿਸ ਅਧਿਆਪਕ ਫਰੰਟ ਨੇ ਅੱਜ ਹਲਕਾ ਖੇਮਕਰਨ ਤੋਂ ਵਿਧਾਇਥ ਸਵਰਨ ਸਿੰਘ ਧੁੰਨ ਨਾਲ ਮੁਲਾਕਾਤ ਕੀਤੀ ਤੇ ਪੂਰੇ ਪੰਜਾਬ ਵਿਚ ਯੂਨੀਵਰਸਿਟੀ ਕੰਸਟੀਚੂਐਂਟ ਕਾਲਜਾਂ ਵਿਚ ਲੈਕਚਰ ਬੇਸਿਸ (ਪਾਰਟ-ਟਾਈਮ) 'ਤੇ ਕੰਮ ...
ਹਰੀਕੇ ਪੱਤਣ, 26 ਸਤੰਬਰ (ਸੰਜੀਵ ਕੁੰਦਰਾ)-ਕਰਨਾਟਕ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ 54 ਅੰਮਿ੍ਤਸਰ-ਬਠਿੰਡਾ ਰੋਡ ਤੇ ਪਿੰਡ ਜੋਣੇਕੇ ਟੀ. ...
ਹਰੀਕੇ ਪੱਤਣ, 26 ਸਤੰਬਰ (ਸੰਜੀਵ ਕੁੰਦਰਾ)-ਕਰਨਾਟਕ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ 54 ਅੰਮਿ੍ਤਸਰ-ਬਠਿੰਡਾ ਰੋਡ ਤੇ ਪਿੰਡ ਜੋਣੇਕੇ ਟੀ. ...
ਪੱਟੀ, 26 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਨੇ ਪਿੰਡ ਮਨਿਹਾਲਾ ਜੈ ਸਿੰਘ ਵਿਖੇ ਕਿਸਾਨ ਸਿਖਲਾਈ ...
ਗੋਇੰਦਵਾਲ ਸਾਹਿਬ, 26 ਸਤੰਬਰ (ਸਕੱਤਰ ਸਿੰਘ ਅਟਵਾਲ)- ਪਿਛਿਲੇ ਚਾਰ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੀ ਹਜਾਰਾਂ ਏਕੜ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ ਜਿਸ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਹਨ ਕਿਉਂਕਿ ਅਸਮਾਨ ਵਿਚ ਖਤਰੇ ਦੇ ਬੱਦਲ ਅਜੇ ਵੀ ਮੰਡਰਾ ਰਹੇ ਹਨ ...
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਪੰਜਾਬ ਵਿਚੋਂ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੋਕਾਂ ਨੂੰ ਭਿ੍ਸ਼ਟਾਮੁਕਤ ਸਾਫ਼ ਸੁਥਰਾ ਪ੍ਰਸ਼ਾਸਨ ਤੇ ਸਾਰੀਆਂ ਸੁੱਖ ਸਹੂਲਤਾਂ ਮਿਲ ਰਹੀਆਂ ਹਨ ਜਦਕਿ ਪਹਿਲਾਂ ਰਵਾਇਤੀ ਪਾਰਟੀਆਂ ਵਲੋਂ ਲੋਕਾਂ ਨੂੰ ...
ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਦੇ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਵਿਚ ਬੇਅਦਬੀ ਕਰਨ ਆਏ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਐਸ.ਐਸ.ਓ. ਸਿਟੀ ਨੂੰ ਦਿੱਤੀ ਦਰਖ਼ਾਸਤ ਵਿਚ ਅਸ਼ਵਨੀ ...
ਝਬਾਲ, 26 ਸਤੰਬਰ (ਸੁਖਦੇਵ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 6, 7 ਤੇ 8 ਅਕਤੂਬਰ ਨੂੰ ਗੁਰਦੁਆਰਾ ਬੀੜ ...
ਚਮਿਆਰੀ, 26 ਸਤੰਬਰ (ਜਗਪ੍ਰੀਤ ਸਿੰਘ)- ਇੱਥੋਂ ਥੋੜ੍ਹੀ ਦੂਰ ਸਥਿਤ ਪਿੰਡ ਤਲਵੰਡੀ ਨਾਹਰ ਦੇ ਸਰਕਾਰੀ ਹਾਈ ਸਕੂਲ 'ਚ ਆਮ ਆਦਮੀ ਪਾਰਟੀ ਵਰਕਰਾਂ ਦੀ ਇਕੱਤਰਤਾ ਕੀਤੀ ਗਈ, ਜਿਸ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...
ਅਜਨਾਲਾ, 26 ਸਤੰਬਰ (ਐਸ. ਪ੍ਰਸ਼ੋਤਮ)- ਪੰਜਾਬ ਦੇ ਸਿਵਲ ਹਸਪਤਾਲਾਂ 'ਚ ਅਮਰਜੈਂਸੀ ਤੇ ਦੁਰਘਟਨਾ ਗ੍ਰਸਤ ਮਰੀਜਾਂ ਨੂੰ ਉਚੇਰੇ ਇਲਾਜ ਲਈ ਹੋਰਨਾ ਦੂਰ ਦੁਰਾਡੇ ਹਸਪਤਾਲਾਂ 'ਚ ਪਹੁੰਚਾਉਣ ਲਈ ਐਂਬੂਲੈਂਸ 108 ਦੇ ਵਾਹਨਾਂ ਦੇ 250 ਡਰਾਈਵਰਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ 3-4 ...
ਬਿਆਸ, 26 ਸਤੰਬਰ (ਫੇਰੂਮਾਨ)- ਪਿਛਲੇ ਤਿੰਨ ਦਿਨ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਦੇ ਕਾਰਨ ਬਿਆਸ ਖੇਤਰ ਦੇ ਮੰਡ ਵਾਲੇ ਖੇਤਾਂ ਵਿਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ | ਪਿੰਡ ਯੋਧੇ, ਵਜ਼ੀਰ ਭੁੱਲਰ, ਕੋਟ ਮਹਿਤਾਬ ਆਦਿ ਪਿੰਡਾਂ ਦਾ ਕਾਫੀ ਸਾਰਾ ਰਕਬਾ ਦਰਿਆ ਬਿਆਸ ਦੇ ਕੰਡੇ ...
ਟਾਂਗਰਾ, 26 ਸਤੰਬਰ (ਹਰਜਿੰਦਰ ਸਿੰਘ ਕਲੇਰ)- ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ | ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਚੌਹਾਨ ਵਲੋਂ ਪ੍ਰੈੱਸ ਨੂੰ ...
ਮਜੀਠਾ, 26 ਸਤੰਬਰ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ 'ਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਵੀ ਮਜ਼ਬੂਤ ਕਰਨ ਲਈ 'ਆਪ' ਦੇ ਸੀਨੀਅਰ ਆਗੂ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ, ਜਿਸ 'ਚ ਹਲਕਾ ਮਜੀਠਾ ਦੇ ਸਮੂਹ ਬਲਾਕ ਇੰਚਾਰਜ, ...
ਓਠੀਆਂ, 26 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਓਠੀਆਂ ਤੋਂ 'ਆਪ' ਦੇ ਵਰਕਰ ਪ੍ਰਧਾਨ ਤਰਲੋਚਨ ਸਿੰਘ ਸੈਕਟਰੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਬੁਰਜ ਪਰਿਵਾਰ ਦੇ ਰਣਜੀਤ ਸਿੰਘ, ਕਾਰਜ ...
ਨਵਾਂ ਪਿੰਡ, 26 ਸਤੰਬਰ (ਜਸਪਾਲ ਸਿੰਘ)- ਪਿੰਡ ਅਕਲਾਗੜ੍ਹ ਢਪੱਈਆਂ ਵਿਖੇ ਇਕ ਕਿਸਾਨ ਦੀ 10 ਏਕੜ 1509 ਪੂਸਾ (ਝੋਨਾ) ਦੀ ਪੱਕੀ ਫ਼ਸਲ ਸਪਰੇਅ ਕਰਨ ਉਪਰੰਤ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਈ | ਇਸ ਸੰਬੰਧੀ ਪੀੜਤ ਕਿਸਾਨ ਬਲਜਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਉਪਰੋਕਤ ਨੇ ...
ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)¸ਪੰਜਾਬ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ ਯੂਨੀਅਨ ਦੀ ਸਥਾਨਿਕ ਸਰਕਲ ਦੀ ਕਨਵੈਨਸ਼ਨ ਬਾਠ ਰੋਡ 'ਤੇ ਬਣੇ ਭਵਨ ਵਿਚ ਸਾਥੀ ਪੂਰਨ ਸਿੰਘ ਮਾੜੀਮੇਘਾ ਅਤੇ ਸਾਥੀ ਸਤਨਾਮ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਥੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX