ਕਪੂਰਥਲਾ, 26 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਖੁਸਰੋਪੁਰ ਦੇ ਇਕ ਨੌਜਵਾਨ ਵਲੋਂ ਭੇਦਭਰੇ ਹਾਲਾਤ ਵਿਚ ਕੁੱਝ ਜ਼ਹਿਰੀਲੀ ਚੀਜ਼ ਖਾਣ ਨਾਲ ਉਸ ਦੀ ਤਬੀਅਤ ਵਿਗੜਨ ਕਾਰਨ ਉਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਅਵੀ ਪੁੱਤਰ ਬਲਵਿੰਦਰ ਸਿੰਘ (32) ਵਾਸੀ ਖੁਸਰੋਪੁਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪਿੰਡ ਦੇ ਬਾਹਰਵਾਰ ਰਸਤੇ ਵਿਚ ਡਿੱਗਾ ਹੋਇਆ ਸੀ | ਇਸ ਸਬੰਧੀ ਲੜਕੇ ਦੇ ਪਿਤਾ ਬਲਵਿੰਦਰ ਸਿੰਘ ਨੂੰ ਪਤਾ ਲੱਗਣ 'ਤੇ ਉਨ੍ਹਾਂ ਆਪਣੇ ਲੜਕੇ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ | ਇਸ ਸਬੰਧੀ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਹੈ |
ਢਿਲਵਾਂ, 26 ਸਤੰਬਰ (ਸੁਖੀਜਾ, ਪ੍ਰਵੀਨ)-ਨਜ਼ਦੀਕ ਪਿੰਡ ਰੂਪਨਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਢਿਲਵਾਂ ਦੇ ਪ੍ਰਧਾਨ ਸਤਪਾਲ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਪਿੰਡ ਰੂਪਨਪੁਰ ਦੀ ਇਕਾਈ ਦਾ ਗਠਨ ਕੀਤਾ | ਇਸ ਮੌਕੇ ਸਰਬ ਸੰਮਤੀ ਨਾਲ ਨਿਰਮਲ ਸਿੰਘ ...
ਫੱਤੂਢੀਂਗਾ, 26 ਸਤੰਬਰ (ਬਲਜੀਤ ਸਿੰਘ)-ਥਾਣਾ ਫੱਤੂਢੀਂਗਾ ਮੁਖੀ ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ.ਐੱਸ.ਆਈ. ਦਲਵਿੰਦਰ ਬੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਸਨ ਜਦ ਉਹ ਅੱਡਾ ...
ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਪਿ੍ੰਸੀਪਲ ਜਗਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੰਨਾ ਸ਼ੇਰ ਸਿੰਘ ਦੀ ਸਰਪ੍ਰਸਤੀ ਤੇ ਚਰਨਜੀਤ ਸਿੰਘ ਪੀ.ਟੀ.ਆਈ. ਸਟੇਟ ਐਵਾਰਡੀ ਦੀ ਦੇਖ-ਰੇਖ ਵਿਚ ਸਕੂਲ ਦੇ ਬੱਚਿਆਂ 'ਤੇ ਨੌਜਵਾਨਾਂ ਨੇ ਜ਼ਿਲ੍ਹਾ ਪੱਧਰ ਦੇ ...
ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਪਿੰਡ ਜਗਤਪੁਰ ਜੱਟਾਂ 'ਚ ਸਥਿਤ ਪੰਜਾਬ ਗ੍ਰਾਮੀਣ ਬੈਂਕ ਨਾਲ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਕਰਜ਼ਾ ਮਨਜ਼ੂਰ ਕਰਵਾ ਕੇ ਧੋਖਾਧੜੀ ਕਰਨ ਵਾਲੇ ਭਗੌੜੇ ਦੋਸ਼ੀ ਨੂੰ ਅੱਜ ...
ਡਡਵਿੰਡੀ, 26 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮੰਜੀਦਾਰ ਸਿੱਖ ਭਾਈ ਲਾਲੂ ਜੀ ਦਾ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ | ਇਸ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ...
ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ' 'ਚ ਸਥਾਨਕ ਸ਼ਹਿਰ ਦੇ ਸੁਲਤਾਨਪੁਰ ਲੋਧੀ ਮਾਰਗ ਤੇ ਸਥਿਤ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀ ...
ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)- ਭੁਲੱਥ ਪੁਲਿਸ ਵਲੋਂ ਇਕ ਵਿਅਕਤੀ ਤੇ ਕੁੱਟਮਾਰ ਕਰਨ ਵਾਲੇ ਤਿੰਨ ਵਿਅਕਤੀਆਂ ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੀ ਦਰਖਾਸਤ ਵਿਚ ਮਨਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਖੱਸਣ ਨੇ ...
ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਸਮੱਗਰਾ ਸਕੀਮ ਅਧੀਨ ਦੋ ਕਮਰਿਆਂ ਨੂੰ ਬਣਾਉਣ ਲਈ ਜੋ ਗ੍ਰਾਂਟ ਪ੍ਰਾਪਤ ਹੋਈ ਸੀ ਇਸ ਅਧੀਨ ਤਿਆਰ ਕੀਤੇ ਗਏ ਕਮਰਿਆਂ 'ਤੇ ਲੈਂਟਰ ਪਾਇਆ | ਇਸ ਮੌਕੇ ਪਹਿਲਾਂ ਗ੍ਰੰਥੀ ਸਿੰਘ ਵਲੋਂ ...
ਫੱਤੂਢੀਂਗਾ, 26 ਸਤੰਬਰ (ਬਲਜੀਤ ਸਿੰਘ)-ਪਿੰਡ ਮਹਿਮਦਵਾਲ ਦੇ ਚਰਨਜੀਤ ਸਿੰਘ, ਹਰਜਿੰਦਰ ਸਿੰਘ, ਸ਼ਰਨਜੀਤ ਸਿੰਘ, ਗੁਰਵਿੰਦਰ ਸਿੰਘ, ਪਰਵਿੰਦਰ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ, ਸੰਤੋਖ ਸਿੰਘ, ਮਹਿੰਦਰ ਸਿੰਘ,ਜੀਤਾ ਸਿੰਘ, ਪ੍ਰਦੀਪ ਸਿੰਘ ਆਦਿ ਨੇ ਦੱਸਿਆ ਕਿ ਬੀਤੇ ...
ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ)-ਨੰਬਰਦਾਰ ਗੁਰਵਿੰਦਰ ਸਿੰਘ ਸੋਹੀ ਤਹਿਸੀਲ ਪ੍ਰਧਾਨ ਭੁਲੱਥ ਦੇ ਪੰਜਾਬ ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਕਮੇਟੀ ਦੇ ਮੈਂਬਰ ਬਣਨ 'ਤੇ ਤਹਿਸੀਲ ਭੁਲੱਥ ਦੇ ਨੰਬਰਦਾਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ...
ਕਪੂਰਥਲਾ, 26 ਸਤੰਬਰ (ਵਿ.ਪ੍ਰ.)-ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਦਿੱਤੀ ਜਾਂਦੀ ਖਾਦ ਦੀ ਸਪਲਾਈ ਵਿਚ ਆ ਰਹੀਆਂ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਖਾਦ ਡੀਲਰ ਤੇ ਸਹਿਕਾਰੀ ਸਭਾਵਾਂ ਦੇ ਕੋਲ ਪਈ ਖਾਦ ਦੇ ਮੌਜੂਦ ਸਟਾਕ ਦਾ ਮਿਲਾਣ ਪੀ.ਓ.ਐਸ. ਮਸ਼ੀਨਾਂ ਨਾਲ ਕੀਤਾ ਜਾਵੇ, ...
ਕਪੂਰਥਲਾ, 26 ਸਤੰਬਰ (ਵਿ.ਪ੍ਰ੍ਰ.)-ਆਜ਼ਾਦ ਲੋਕ ਦਲ ਦੇ ਪ੍ਰਧਾਨ ਸੁਰਜੀਤ ਸਿੰਘ ਤੇ ਜਥੇ: ਅਵਤਾਰ ਸਿੰਘ ਨੇ ਇਕ ਬਿਆਨ ਵਿਚ ਦੱਸਿਆ ਕਿ ਮੁਹੱਲਾ ਅਜੀਤ ਨਗਰ ਵਿਚ ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਉਹ ਪਿਛਲੇ ਕਈ ਸਾਲਾਂ ਤੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਈ ...
ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਭਾਜਪਾ ਦੇ ਸਾਬਕਾ ਕੌਂਸਲਰ ਵਿੱਕੀ ਸੂਦ ਜੋ ਪਿਛਲੀਆਂ ਵਿਧਾਨ ਸਭਾ ਚੋਣਾ ਦੌਰਾਨ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਏ ਸਨ ਉਹ ਅੱਜ ਮੁੜ ਭਾਜਪਾ 'ਚ ਸ਼ਾਮਿਲ ਹੋ ਗਏ ਹਨ | ਜਿਨ੍ਹਾਂ ਨੂੰ ਸ਼ਾਮਿਲ ਕਰਨ ਲਈ ਚੱਕ ਹਕੀਮ ਵਿਖੇ ...
ਕਪੂਰਥਲਾ, 26 ਸਤੰਬਰ (ਵਿ.ਪ੍ਰ.)-'ਖੇਡਾਂ ਵਤਨ ਪੰਜਾਬ' ਦੀਆਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੀਆਂ ਅੰਡਰ 19 ਵਰਗ ਦੀਆਂ ਵਿਦਿਆਰਥਣਾਂ ਨੇ ਵਾਲੀਬਾਲ ਦੇ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਇਹ ਤਿੰਨੇ ...
ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ, ਹੈਪੀ)-180 ਈ.ਟੀ.ਟੀ ਤੇ ਓ.ਡੀ.ਐਲ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਅਤੇ ਵਿਭਾਗ ਅੰਦਰ ਕੰਮ ਕਰਦੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਡੀ.ਟੀ.ਐਫ. ਦੀ ਸੂਬਾਈ ਕਮੇਟੀ ਵੱਲੋਂ 8 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ...
ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੀਰ ਬਾਬਾ ਸ਼ਾਹ ਮੁਹੰਮਦ ਬੁਖ਼ਾਰੀ ਦੀ ਯਾਦ ਵਿਚ ਛਿੰਝ ਮੇਲਾ ਕਮੇਟੀ ਮਸੀਤਾਂ ਵਲੋਂ ਐਨ.ਆਰ.ਆਈ. ਵੀਰਾਂ, ਗ੍ਰਾਮ ਪੰਚਾਇਤ ਮਸੀਤਾਂ, ਨਗਰ ਭਗਤਪੁਰ, ਡੌਲਾ ਅਤੇ ਕਾਲੇਵਾਲ ਦੀਆਂ ਸੰਗਤਾਂ ...
ਢਿਲਵਾਂ, 26 ਸਤੰਬਰ (ਸੁਖੀਜਾ, ਪ੍ਰਵੀਨ)ਮਾਤਾ ਚਿੰਤਪੁਰਨੀ ਮੰਦਰ ਕਮੇਟੀ ਰਜਿ ਮੁਰਾਰ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਤਾ ਚਿੰਤਪੁਰਨੀ ਜੀ ਦਾ 14ਵਾਂ ਵਿਸ਼ਾਲ ਆਗਮਨ ਸਬੰਧੀ ਸਮਾਗਮ 27 ਸਤੰਬਰ ਤੋਂ 4 ਅਕਤੂਬਰ ਤੱਕ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ | ...
ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ)-ਨੰਬਰਦਾਰ ਗੁਰਵਿੰਦਰ ਸਿੰਘ ਸੋਹੀ ਤਹਿਸੀਲ ਪ੍ਰਧਾਨ ਭੁਲੱਥ ਦੇ ਪੰਜਾਬ ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਕਮੇਟੀ ਦੇ ਮੈਂਬਰ ਬਣਨ 'ਤੇ ਤਹਿਸੀਲ ਭੁਲੱਥ ਦੇ ਨੰਬਰਦਾਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ...
ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਵੱਲੋਂ ਮੋਟਰਸਾਈਕਲ ਚੋਰੀ ਦੇ ਗਰੋਹਾਂ ਅਤੇ ਹੋਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਸਪੈਸ਼ਲ ਮੁਹਿੰਮ ਨੂੰ ਅੱਜ ਉਸ ਵੇਲੇ ਸਫਲਤਾ ਮਿਲੀ ਜਦੋਂ 3 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਦੋਸ਼ੀਆਂ ਨੂੰ ...
ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਚਹੇੜੂ ਲਾਗੇ ਜੀ.ਟੀ. ਰੋਡ 'ਤੇ ਖੜ੍ਹੇ ਟਰੱਕ 'ਚ ਇੱਕ ਐਕਟਿਵਾ ਦੇ ਬੇਕਾਬੂ ਹੋ ਕੇ ਵੱਜਣ ਕਾਰਨ ਪਤੀ-ਪਤਨੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ | ਉਨ੍ਹਾਂ ਦੀ ਪਹਿਚਾਣ ਸੁਨੀਲ ਕੁਮਾਰ ਤੇ ...
ਕਪੂਰਥਲਾ, 26 ਸਤੰਬਰ (ਅਮਨਜੋਤ ਸਿੰਘ ਵਾਲੀਆ)-ਭੁਲਾਣਾ ਚੌਂਕੀ ਅਧੀਨ ਆਉਂਦੇ ਪਿੰਡ ਕੜਾਲਾਂ ਨੇੜੇ ਇਕ ਐਕਟਿਵਾ ਸਵਾਰ ਵਿਅਕਤੀ ਦੇ ਅੱਗੇ ਆਵਾਰਾ ਕੁੱਤਾ ਆ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦੇਸ ਸਿੰਘ ਪੁੱਤਰ ਮੰਗਲ ਸਿੰਘ ...
ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਨੰਬਰਦਾਰ ਜੋਗਾ ਸਿੰਘ ਕਾਲੇਵਾਲ ਨੇ ਦੱਸਿਆ ਕਿ ਬਲਕਾਰ ਸਿੰਘ ਯੂ.ਕੇ. ਅਤੇ ਪ੍ਰਤਾਪ ਸਿੰਘ ਯੂ.ਕੇ. ਵਲੋਂ ਸਮੂਹ ਨਗਰ ਪੰਚਾਇਤ ਪਿੰਡ ਮਸੀਤਾਂ ਦੇ ਸਹਿਯੋਗ ਨਾਲ 30 ਸਤੰਬਰ ਦਿਨ ਸ਼ੁੱਕਰਵਾਰ ਨੂੰ 10 ਵਜੇ ਤੋਂ 4 ਵਜੇ ਤੱਕ ਵਰਲਡ ...
ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ, ਥਿੰਦ)-ਵਿਸ਼ਵ ਨਦੀ ਦਿਵਸ 'ਤੇ ਪਾਉਂਟਾ ਸਾਹਿਬ ਵਿਚ ਕਰਵਾਏ ਗਏ ਕਾਲਿੰਦੀ ਉਤਸਵ 2022 ਦੌਰਾਨ ਦੇਸ਼ 'ਚ ਪ੍ਰਦੂਸ਼ਿਤ ਹੋ ਰਹੀਆਂ ਨਦੀਆਂ 'ਤੇ ਚਿੰਤਾ ਪ੍ਰਗਟਾਈ | ਹਰਿ ਯਮੁਨਾ ਸਹਿਯੋਗ ਸੰਮਤੀ ਪਾਉਂਟਾ ਸਾਹਿਬ ਵੱਲੋਂ ਕਰਵਾਏ ਗਏ ...
ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਰੁਕ ਰੁਕ ਕੇ ਹੋਈ ਭਾਰੀ ਤੇ ਦਰਮਿਆਨੀ ਬਾਰਸ਼ ਨੇ ਝੋਨੇ, ਸਬਜ਼ੀ ਅਤੇ ਹਰੇ ਚਾਰੇ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਬਾਰਸ਼ ਕਾਰਨ ਐਡਵਾਂਸ ਧੁੱਸੀ ਬੰਨ੍ਹ ਦੇ ਅੰਦਰ ਦਰਿਆ ਬਿਆਸ ਦੇ ਚੜ੍ਹੇ ਪਾਣੀ ਅਤੇ ...
ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਜੇਕਰ ਪੰਜਾਬ ਸਰਕਾਰ ਨੇ ਐਸ.ਵਾਈ.ਐਲ. ਨਹਿਰ ਬਣਾਈ ਤਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇਸਦਾ ਡਟ ਕੇ ਵਿਰੋਧ ਕਰਨਗੀਆਂ | ਇਹ ਗੱਲ ਹਰਮੀਤ ਸਿੰਘ ਕਾਦੀਆਂ ਕੌਮੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸਥਾਨਕ ਸਟੇਟ ...
ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਨੰਬਰਦਾਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਸਥਾਨਕ ਸਟੇਟ ਗੁਰਦੁਆਰਾ ਸਾਹਿਬ 'ਚ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਬਲਰਾਮ ਸਿੰਘ ਮਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਜ ਸਿੰਘ ਖਲੀਲ ਦੀ ...
ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਬਹੁਤ ਹੀ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਇਸ ਮੌਕੇ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ...
ਨਡਾਲਾ, 26 ਸਤੰਬਰ (ਮਨਜਿੰਦਰ ਸਿੰਘ ਮਾਨ)-ਥਾਣਾ ਭੁਲੱਥ ਵਿਚ ਬਣਿਆ ਵੁਮੈਨ ਸੈੱਲ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਅਚਾਨਕ ਬੰਦ ਕਰ ਦੇਣ ਦੇ ਬਾਅਦ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਾਫ਼ੀ ਸਾਲਾਂ ਤੋਂ ਇਹ ਵੁਮੈਨ ਸੈੱਲ ਬੜੇ ਵਧੀਆ ਤਰੀਕੇ ਨਾਲ ਕੰਮ ਰਿਹਾ ਸੀ | ...
ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਐਸ.ਐਚ.ਓ. ਇੰਸਪੈਕਟਰ ਬਿਕਰਮ ਸਿੰਘ ਦੀ ਅਗਵਾਈ ਵਿਚ ਤਲਵੰਡੀ ਚੌਧਰੀਆਂ ਪੁਲਿਸ ਨੇ ਨਸ਼ੀਲੇ ਪਦਾਰਥ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਨੂੰ ਕਾਬੂ ਕਰ ਲਿਆ | ਇਸ ਸਬੰਧੀ ਇੰਸਪੈਕਟਰ ਬਿਕਰਮ ਸਿੰਘ ਥਾਣਾ ਤਲਵੰਡੀ ...
ਢਿਲਵਾਂ, 26 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਦੋਆਬਾ ਜ਼ੋਨ ਦੀ ਇੱਕ ਰੈਲੀ 30 ਸਤੰਬਰ ਨੂੰ ਫਗਵਾੜਾ ਵਿਖੇ ਹੋ ਰਹੀ ...
ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਮੀਟਿੰਗ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਖਲੀਲ ਨੇ ਦੱਸਿਆ ਕਿ ਪਿਛਲੇ ...
ਕਪੂਰਥਲਾ, 26 ਸਤੰਬਰ (ਵਿ.ਪ੍ਰ.)-ਥਾਣਾ ਸਦਰ ਪੁਲਿਸ ਨੇ ਰਜ਼ਾਪੁਰ ਮੋੜ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ...
ਢਿਲਵਾਂ, 26 ਸਤੰਬਰ (ਸੁਖੀਜਾ, ਪ੍ਰਵੀਨ)-ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸਾਫ਼ ਸੁਥਰੀ ਗਾਇਕੀ ਨਾਲ ਚਰਚਾ ਵਿਚ ਰਹਿਣ ਵਾਲੇ ਗਾਇਕਾ ਰਿਹਾਨਾ ਭੱਟੀ ਇਸ ਹਫ਼ਤੇ ਨਵੇਂ ਪੰਜਾਬੀ ਟਰੈਕ ਨਾਲ ਹਾਜ਼ਰ ਹੋ ਰਹੇ ਹਨ | ਮਨੋਹਰ ਧਾਰੀਵਾਲ ਤੇ ਗਾਇਕਾ ਰਿਹਾਨਾ ਭੱਟੀ ਨੇ ਦੱਸਿਆ ਕਿ ...
ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਬ੍ਰਹਮ ਗਿਆਨੀ ਸੰਤ ਬਾਬਾ ਦਰਬਾਰਾ ਸਿੰਘ ਜੀ ਦੀ 268ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਗੁਰਦੁਆਰਾ ਤਪ ਅਸਥਾਨ ਬਾਬਾ ਦਰਬਾਰਾ ਸਿੰਘ ਸਮਾਧ ਟਿੱਬਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ...
ਕਪੂਰਥਲਾ, 26 ਸਤੰਬਰ (ਅਮਨਜੋਤ ਸਿੰਘ ਵਾਲੀਆ)-ਵਿਕਰਮ ਰੀਟਰੀਟ ਨੇੜੇ ਭੇਦਭਰੇ ਹਾਲਾਤ ਵਿਚ ਖੇਤਾਂ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਏ.ਐਸ.ਆਈ. ਈਸ਼ਵਰ ਪ੍ਰਸ਼ਾਦ ਨੇ ਦੱਸਿਆ ਕਿ ਕੌਰ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਸ਼ੇਖੂਪੁਰ ਥਾਣਾ ਸਿਟੀ ...
ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਥਾਣਾ ਕੋਤਵਾਲੀ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ 40 ਗ੍ਰਾਮ ਹੈਰੋਇਨ ਤੇ 715 ਗੋਲੀਆਂ ਬਰਾਮਦ ਕਰਕੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਕੋਤਵਾਲੀ ਪੁਲਿਸ ਦੇ ਏ.ਐਸ.ਆਈ. ...
ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਫਗਵਾੜਾ-ਨਕੋਦਰ ਰੋਡ ਸੜਕ ਦੀ ਨਵੀਂ ਉਸਾਰੀ ਨਾ ਹੋਣ ਦੇ ਚੱਲਦਿਆਂ ਅੱਜ ਸਰਬ ਸਾਂਝਾ ਫ਼ਰੰਟ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਸਤਨਾਮਪੁਰਾ ਸੜਕ 'ਤੇ ਰੋਜ਼ਾਨਾ ਧਰਨਾ ਲਗਾਉਣ ਦੇ ਐਲਾਨ ਤਹਿਤ ਅੱਜ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ...
ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ)-ਪੰਜਾਬ ਅੰਦਰ ਦਿਨੋਂ ਦਿਨ ਰੇਤ ਤੇ ਬਜਰੀ ਦੇ ਵੱਧ ਰਹੇ ਰੇਟਾਂ ਕਾਰਨ ਇਹ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਰਹੀ ਹੈ | ਉਸਾਰੀ 'ਤੇ ਹੋਰ ਕੰਮ ਠੱਪ ਹੋਣ ਨਾਲ ਮਿਸਤਰੀ, ਮਜ਼ਦੂਰ ਵਰਗ ਵਿਹਲਾ ਬੈਠਾ ਹੈ ਤੇ ਉਹ ਆਪਣੇ ਪਰਿਵਾਰ ਦੀਆਂ ...
ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)-100 ਸਾਲਾ ਸ਼ਤਾਬਦੀ ਸਾਕਾ ਪੰਜਾ ਸਾਹਿਬ ਤੇ ਮੋਰਚਾ ਗੁਰੂ ਕਾ ਬਾਗ ਨੂੰ ਸਮਰਪਿਤ ਅੰਮਿ੍ਤ ਛਕੋ ਸਿੰਘ ਸਜੋ ਲਹਿਰ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ ਗੁਰਦੁਆਰਾ ਸੁਖਚੈਨਅਣਾ ਸਾਹਿਬ ਫਗਵਾੜਾ ਵਿਖੇ ...
ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ, ਹੈਪੀ)-ਸੰਯੁਕਤ ਕਿਸਾਨ ਮੋਰਚਾ ਸੁਲਤਾਨਪੁਰ ਲੋਧੀ ਵੱਲੋਂ ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਕਿਸਾਨੀ ਮਸਲਿਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਮਾ.ਸੁੱਚਾ ਸਿੰਘ ਮਿਰਜ਼ਾਪੁਰ ਨੇ ਕੀਤੀ | ਇਸ ਮੌਕੇ ...
ਭੁਲੱਥ, 26 ਸਤੰਬਰ (ਮੇਹਰ ਚੰਦ ਸਿੱਧੂ)-ਹਲਕਾ ਭੁਲੱਥ ਦੀ ਸਿਰਮੌਰ ਸਮਾਜ ਸੇਵੀ ਤੇ ਧਾਰਮਿਕ ਸੰਸਥਾ ਜੇ.ਐਮ.ਡੀ. ਸੇਵਾਦਾਰ ਪਰਿਵਾਰ ਜਿਨ੍ਹਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਰੇਕ ਸਾਲ ਸਰਬ ਸਾਂਝਾ ਅਧਿਆਤਮਿਕ ਤਿਉਹਾਰ ਨੂਰ ਜੋਤਾਂ ਵਾਲੀ ਦਾ ਸ਼ਰਧਾ ਭਾਵਨਾ ਨਾਲ ਅੱਸੂ ...
ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਫਗਵਾੜਾ-ਨਕੋਦਰ ਰੋਡ ਸੜਕ ਦੀ ਨਵੀਂ ਉਸਾਰੀ ਨਾ ਹੋਣ ਦੇ ਚੱਲਦਿਆਂ ਅੱਜ ਸਰਬ ਸਾਂਝਾ ਫ਼ਰੰਟ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਸਤਨਾਮਪੁਰਾ ਸੜਕ 'ਤੇ ਰੋਜ਼ਾਨਾ ਧਰਨਾ ਲਗਾਉਣ ਦੇ ਐਲਾਨ ਤਹਿਤ ਅੱਜ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ...
ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਮਨੁੱਖਤਾ ਦੀ ਭਲਾਈ ਤੇ ਅਹਿੰਸਾ, ਸ਼ਾਂਤੀ ਅਤੇ ਦਇਆ ਦੇ ਆਦਰਸ਼ਾਂ ਨੂੰ ਪ੍ਰਣਾਏ ਮਹਾ ਸਾਸ਼ਕ ਮਹਾਰਾਜ ਅਗਰਸੈਨ ਦਾ ਜਨਮ ਦਿਨ ਫਗਵਾੜਾ ਵਿਖੇ ਪ੍ਰੋਫੈਸਰ ਪੀ. ਕੇ. ਬਾਂਸਲ ਚੇਅਰਮੈਨ ਅਖਿਲ ਭਾਰਤੀ ਅਗਰਵਾਲ ਸੰਮੇਲਨ ਪੰਜਾਬ ਦੀ ...
ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੌਮੀ ਆਫ਼ਤਾਂ ਨਾਲ ਨਜਿੱਠਣ ਸਬੰਧੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਕ ਰੋਜ਼ਾ ਸਿਖਲਾਈ ਦੇਣ ਲਈ 7ਵੀਂ ਬਟਾਲੀਅਨ ਐਨ.ਡੀ.ਆਰ.ਐਫ. ਬਠਿੰਡਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਲੁਬਾਣਾ ਵਿਚ ਆਫ਼ਤ ਪ੍ਰਬੰਧ ...
ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਰਜਿ: ਦੀ ਇਕ ਮੀਟਿੰਗ ਸੂਬਾਈ ਜਨਰਲ ਸਕੱਤਰ ਜਰਨੈਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 1 ਅਕਤੂਬਰ ਨੂੰ ਸਵੇਰੇ 11 ਵਜੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਯੂਨੀਅਨ ਦਾ ...
ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਬਾਬਾ ਗਧੀਆ ਵੈੱਲਫੇਅਰ ਕਮੇਟੀ ਵਲੋਂ ਪਹਿਲੇ ਨਵਰਾਤਰੇ ਮੌਕੇ ਸ਼ਿਵ ਮੰਦਿਰ ਬਾਬਾ ਗਧੀਆ ਤੋਂ ਸ਼ੋਭਾ ਯਾਤਰਾ ਸਜਾਈ, ਜੋ ਇਲਾਕੇ 'ਚੋਂ ਹੁੰਦੀ ਹੋਈ ਦੁਸਹਿਰਾ ਗਰਾੳਾੂਡ ਵਿਖੇ ਪੁੱਜੀ ਜਿੱਥੇ ਪੂਜਾ ਕਰਕੇ ਝੰਡਾ ਲਹਿਰਾਇਆ | ਇਸ ...
ਡਡਵਿੰਡੀ, 26 ਸਤੰਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਦੋ ਪੰਚਾਇਤਾਂ ਵਾਲੇ ਪ੍ਰਮੁੱਖ ਪਿੰਡ ਮੋਠਾਂਵਾਲ ਦੇ ਟਕਸਾਲੀ ਅਕਾਲੀ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਅਰਜਨਾ ਐਵਾਰਡੀ ਦੀ ...
ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਦਿਹਾਤੀ ਮੰਡਲ 'ਚ ਸੇਵਾ ਪਖਵਾੜਾ ਦੇ ਤਹਿਤ ਭਾਰਤੀਯ ਜਨਸੰਘ ਦੇ ਸੰਸਥਾਪਕ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦਾ ਜਨਮ ਦਿਨ ਹਲਕਾ ਸੁਲਤਾਨਪੁਰ ਦਿਹਾਤੀ ਦੇ ਇੰਚਾਰਜ ਕਰਨਜੀਤ ਸਿੰਘ ਅਹਾਲੀ ...
ਕਪੂਰਥਲਾ, 26 ਸਤੰਬਰ (ਵਿ.ਪ੍ਰ੍ਰ.)-ਭਾਜਪਾ ਦੇ ਮੰਡਲ ਕਪੂਰਥਲਾ ਦੇ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਮੰਦਿਰ ਧਰਮ ਸਭਾ ਵਿਖੇ ਆਖੰਡ ਮਾਨਵਵਾਦ ਦੇ ਪ੍ਰੇਰਨਾ ਸਰੋਤ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਇਕ ਸਮਾਗਮ ਵਿਚ ਆਰ.ਐਸ.ਐਸ. ਦੇ ...
ਢਿਲਵਾਂ, 26 ਸਤੰਬਰ (ਪ੍ਰਵੀਨ, ਸੁਖੀਜਾ)-ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਅਤੇ ਦੁਸ਼ਹਿਰਾ ਕਮੇਟੀ ਢਿਲਵਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸਹਿਰਾ 5 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਦੀ ਗਰਾਊਾਡ 'ਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...
ਭੁਲੱਥ, 26 ਸਤੰਬਰ (ਮੇਹਰ ਚੰਦ ਸਿੱਧੂ)-ਬਾਰ ਐਸੋਸੀਏਸ਼ਨ ਭੁਲੱਥ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੈਂਬਰ ਐਡਵੋਕੇਟ ਅਸ਼ੋਕ ਸਹਿਗਲ ਦੇ ਉੱਪਰ ਚੰਡੀਗੜ੍ਹ ਪੁਲਿਸ ਵਲੋਂ ਦਰਜ ਕੀਤੇ ਝੂਠੇ ਕੇਸ ਦੇ ਵਿਰੋਧ ਵਿਚ ਨੋ ਵਰਕ ਡੇ ਕਰਕੇ ਅਦਾਲਤ ਦੇ ਕੰਮਕਾਜ ਦਾ ਮੁਕੰਮਲ ...
ਫਗਵਾੜਾ, 26 ਸਤੰਬਰ (ਤਰਨਜੀਤ ਸਿੰਘ ਕਿੰਨੜਾ)ਸਿੱਖਿਆ ਪ੍ਰਣਾਲੀ ਵਿਚ ਚੰਗੀਆਂ ਨੈਤਿਕ-ਕਦਰਾਂ ਕੀਮਤਾਂ ਨੂੰ ਪੈਦਾ ਕਰਨ ਦੇ ਵਿਚਾਰ ਨਾਲ ਨੈਤਿਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ 'ਤੇ ਦੋ ਰੋਜ਼ਾ ਸੀ.ਬੀ.ਐੱਸ.ਈ. ਸਮਰੱਥਾ ਨਿਰਮਾਣ ਵਰਕਸ਼ਾਪ ਨੂੰ ਸੁਆਮੀ ਸੰਤ ਦਾਸ ਪਬਲਿਕ ...
ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ, ਥਿੰਦ)-ਐੱਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਕਾਲਜ ਦੇ ਐੈੱਨ. ਐੈੱਸ. ਐੈੱਸ. ਵਿਭਾਗ ਵੱਲੋਂ ਐਨ.ਐਸ.ਐਸ. ਡੇ ਮਨਾਇਆ ਗਿਆ | ਇਸ ਦੌਰਾਨ ਐੱਨ.ਐੱਸ.ਐੱਸ. ਦੀਆਂ ...
ਕਪੂਰਥਲਾ, 26 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਿਰਜਣਾ ਕੇਂਦਰ ਕਪੂਰਥਲਾ ਵਿਖੇ ਕਵੀ ਦਰਬਾਰ ਤੇ ਉੱਘੇ ਸ਼ਾਇਰ ਸੁਰਜੀਤ ਸਾਜਨ ਨਾਲ ਰੂਬਰੂ ਸਮਾਗਮ ਕਰਵਾਇਆ | ਸਮਾਗਮ ਵਿਚ ਪ੍ਰੋਫੈਸਰ ਹਰਜੀਤ ਅਸ਼ੱਕ, ਰਤਨ ਸਿੰਘ ਸੰਧੂ, ਪਿ੍ੰਸੀਪਲ ਪ੍ਰੋਮਿਲਾ ਅਰੋੜਾ, ਕੰਵਰ ਇਕਬਾਲ, ...
ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਸਰਬ ਨÏਜਵਾਨ ਸਭਾ (ਰਜਿ.) ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਬਲੱਡ ਬੈਂਕ ਵਿਖੇ ਸਭਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਕੀਤਾ, ਜਿਸ 'ਚ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਮੋਗਾ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX