ਤਾਜਾ ਖ਼ਬਰਾਂ


ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  14 minutes ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  19 minutes ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  43 minutes ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  1 minute ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 1 hour ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 1 hour ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 2 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 2 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 2 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਸਨਅਤ ਤੇ ਵਪਾਰ

ਰਾਜੂ ਸ਼ਰਾਫ ਭਾਰਤ ਸਰਕਾਰ ਦੇ 'ਲਾਈਫ ਟਾਈਮ ਰਿਕੋਗਨੀਸ਼ਨ ਐਵਾਰਡ' ਨਾਲ ਸਨਮਾਨਿਤ

ਪਟਿਆਲਾ, 28 ਸਤੰਬਰ (ਭਗਵਾਨ ਦਾਸ)- ਯੂ.ਪੀ.ਐਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪਦਮ ਭੂਸ਼ਣ ਰਾਜੂ ਸ਼ਰਾਫ ਨੂੰ ਉਨ੍ਹਾਂ ਵਲੋਂ ਕਿਸਾਨਾਂ ਨੂੰ ਸ਼ੁੱਧ ਤੇ ਮਿਆਰੀ ਕੈਮੀਕਲਜ਼ ਮੁਹੱਈਆ ਕਰਨ ਲਈ ਅਤੇ ਕੈਮੀਕਲਜ਼ ਉਦਯੋਗ ਨੂੰ ਕਿਸਾਨਾਂ ਤੇ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਉਤਪਾਦਨ ਤੇ ਉਤਪਾਦਕਤਾ ਵਧਾਉਣ ਲਈ ਕੀਤੇ ਗਏ ਉਪਰਾਲਿਆਂ ਵਜੋਂ ਭਾਰਤ ਸਰਕਾਰ ਦੇ ਕੈਮੀਕਲਜ਼ ਤੇ ਫਰਟੀਲਾਈਜ਼ਰ ਮੰਤਰਾਲਿਆ ਨੇ ''ਲਾਈਫ ਟਾਈਮ ਰਿਕੋਗਨੀਸ਼ਨ' ਐਵਾਰਡ ਨਾਲ ਸਨਮਾਨਿਤ ਕੀਤਾ |
ਰਾਜੂ ਸ਼ਰਾਫ ਨੇ ਯੂ.ਪੀ.ਐਲ. ਨੂੰ ਵਿਸ਼ਵ ਦੀ 5ਵੀਂ ਵੱਡੀ ਐਗਰੋ ਕੈਮੀਕਲਜ਼ ਦੀ ਕੰਪਨੀ ਬਣਾ ਕੇ ਇਸ ਖੇਤਰ 'ਚ ਪ੍ਰਭਾਵਸ਼ਾਲੀ ਯੋਗਦਾਨ ਪਾਇਆ ਹੈ | ਉਨ੍ਹਾਂ ਵਲੋਂ ਯੂ.ਪੀ.ਐਲ. 'ਚ ਖੋਜ ਕਰ ਕੇ ਜੋ ਨਵੇਂ ਸਫ਼ਲ 'ਇਮੈਜਿਨ' ਤੇ 'ਸਵੀਪ ਪਾਵਰ' ਜਿਹੇ ਕੀਟਨਾਸ਼ਕ ਕਿਸਾਨਾਂ ਦੀ ਸੇਵਾ 'ਚ ਲਿਆਂਦੇ ਗਏ ਹਨ, ਉਨ੍ਹਾਂ ਨਾਲ ਫ਼ਸਲਾਂ ਦੀ ਉਤਪਾਦਕਤਾ ਵਧਾਉਣ ਪੱਖੋਂ ਅਤੇ ਬਿਮਾਰੀਆਂ ਨੂੰ ਨਸ਼ਟ ਕਰਨ ਲਈ ਵੀ ਪੌਦ ਸੁਰੱਖਿਆ ਮਜਬੂਤ ਹੋਈ ਹੈ | ਰਾਜੂ ਸ਼ਰਾਫ ਦੀ ਕੰਪਨੀ ਯੂ.ਪੀ.ਐਲ. ਇਸ ਵੇਲੇ 135 ਮੁਲਕਾਂ ਨੂੰ ਕੀਟਨਾਸ਼ਕ ਤੇ ਨਦੀਨ ਨਾਸ਼ਕ ਬਰਾਮਦ ਕਰ ਰਹੀ ਹੈ |

ਵਿਦੇਸ਼ਾਂ 'ਚ ਭਾਰੀ ਮੰਦੀ ਕਾਰਨ ਜ਼ਿਆਦਾਤਰ ਖੁਰਾਕੀ ਤੇਲਾਂ ਦੇ ਭਾਅ ਡਿੱਗੇ

ਨਵੀਂ ਦਿੱਲੀ, 28 ਸਤੰਬਰ (ਏਜੰਸੀ)- ਵਿਦੇਸ਼ੀ ਬਾਜ਼ਾਰਾਂ 'ਚ ਭਾਰੀ ਮੰਦੀ ਦੇ ਚਲਦੇ ਸਥਾਨਕ ਬਾਜ਼ਾਰਾਂ 'ਚ ਬੁੱਧਵਾਰ ਨੂੰ ਜ਼ਿਆਦਾਤਰ ਤੇਲਾਂ ਦੇ ਭਾਅ ਗਿਰਾਵਟ ਦਰਸਾਉਂਦੇ ਬੰਦ ਹੋਏ | ਬਾਜ਼ਾਰ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਮਲੇਸ਼ੀਆ ਐਕਸਚੇਂਜ 'ਚ ਬੁੱਧਵਾਰ ਨੂੰ 8.25 ...

ਪੂਰੀ ਖ਼ਬਰ »

ਕੇਂਦਰੀ ਬੈਂਕਾਂ ਦਾ ਦਰਾਂ 'ਚ ਵੱਡੇ ਵਾਧੇ ਦਾ ਕਦਮ ਨੇੜਲੇ ਭਵਿੱਖ 'ਚ ਨੁਕਸਾਨਦਾਇਕ

ਨਵੀਂ ਦਿੱਲੀ, 28 ਸਤੰਬਰ (ਏਜੰਸੀ)- ਮਹਿੰਗਾਈ ਨੂੰ ਕਾਬੂ 'ਚ ਕਰਨ ਲਈ ਦੁਨੀਆ ਭਰ ਦੇ ਕੇਂਦਰੀ ਬੈਂਕ ਦਰਾਂ 'ਚ ਜਿਸ ਹਮਲਵਾਰ ਤਰੀਕੇ ਨਾਲ ਵਾਧਾ ਕਰ ਰਹੇ ਹਨ, ਉਹ ਨੇੜ ਭਵਿੱਖ 'ਚ ਨੁਕਸਾਨਦਾਇਕ ਸਾਬਤ ਹੋਣ ਵਾਲਾ ਹੈ | ਵਿੱਤੀ ਸੇਵਾ ਮੁਹੱਈਆ ਕਰਵਾਉਣ ਵਾਲੇ ਵੈਲਥ ਮੈਨੇਜਮੈਂਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX