ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  36 minutes ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  about 1 hour ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  about 2 hours ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  about 3 hours ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 3 hours ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 5 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 5 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 5 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 6 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 6 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 7 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 7 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 7 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 8 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 7 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 8 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 8 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 9 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 9 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 9 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 9 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 10 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 10 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਹੁਸ਼ਿਆਰਪੁਰ / ਮੁਕੇਰੀਆਂ

ਕੈਬਨਿਟ ਮੰਤਰੀ ਜਿੰਪਾ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ 'ਚ 'ਮੇਰਾ ਘਰ ਮੇਰੇ ਨਾਮ' ਸਕੀਮ ਦਾ ਆਗ਼ਾਜ਼

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਇਕ ਵੱਡਾ ਤੋਹਫ਼ਾ ਦਿੰਦਿਆਂ ਜ਼ਿਲ੍ਹੇ ਵਿਚ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦਾ ਉਦੋਂ ਰਾਹ ਪੱਧਰਾ ਕਰ ਦਿੱਤਾ ਗਿਆ ਜਦੋਂ ਅੱਜ ਉਨ੍ਹਾਂ ਵਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਦਾ ਪਿੰਡ ਸ਼ੇਰਗੜ੍ਹ ਤੋਂ ਆਗਾਜ਼ ਕੀਤਾ ਗਿਆ | ਡਰੋਨ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮਹੱਤਵਪੂਰਨ ਅਤੇ ਵੱਡੇ ਉਪਰਾਲੇ ਸਦਕਾ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡਾ ਫ਼ਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰੰਤੂ ਹੁਣ ਮਾਲਕੀ ਦੇ ਹੱਕ ਮਿਲ ਜਾਣ 'ਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਲੋਨ ਅਤੇ ਹੋਰਨਾਂ ਸਹੂਲਤਾਂ ਤੇ ਸਕੀਮਾਂ ਆਦਿ ਦਾ ਲਾਭ ਆਸਾਨੀ ਨਾਲ ਲੈ ਸਕਣਗੇ | ਉਨ੍ਹਾਂ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਵਾਲੇ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਬਿਹਤਰ ਢੰਗ ਨਾਲ ਅੰਜਾਮ ਦੇਣ ਲਈ ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਮਾਨ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਮਾਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ, ਬੀ.ਡੀ.ਪੀ.ਓ.-2 ਸੁਖਦੇਵ ਸਿੰਘ, ਤਹਿਸੀਲਦਾਰ ਹਰਕਰਮ ਸਿੰਘ, ਸਰਪੰਚ ਗੁਰਮੀਤ ਕੌਰ, ਪੰਚ ਰਜਿੰਦਰ, ਪਰਮਜੀਤ ਕੌਰ, ਕਮਲਜੀਤ ਕੌਰ, ਸਰਬਜੀਤ ਕੌਰ, ਕੈਲਾਸ਼ ਰਾਣੀ, ਟੇਕ ਚੰਦ, ਮਲਕੀਤ ਸਿੰਘ, ਕੁਲਦੀਪ ਆਦਿ ਹਾਜ਼ਰ ਸਨ |

ਮਨਰੇਗਾ ਲੇਬਰ ਮੂਵਮੈਂਟ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਨਰੇਗਾ ਲੇਬਰ ਮੂਵਮੈਂਟ ਵਲੋਂ ਘੱਟੋ-ਘੱਟ ਉਜਰਤ ਐਕਟ-1948 ਤਹਿਤ ਦਿਹਾੜੀ ਤਹਿ ਕਰਨ, ਮੇਟਾਂ ਨੂੰ ਸਕਿਲਡ ਪਰਸਨ ਦਾ ਦਰਜਾ ਦਿਵਾਉਣ, ਸਾਰੇ ਮਨਰੇਗਾ ਵਰਕਰਾਂ ਨੂੰ ਮੈਡੀਕਲ ਸਹੂਲਤ ਦਿਵਾਉਣ,ਹਰੇਕ ਜ਼ਿਲੇ੍ਹ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਨਾਲ ਐਕਟਿਵਾ ਸਵਾਰ ਔਰਤ ਦੀ ਮੌਤ

ਮਾਹਿਲਪੁਰ, 29 ਸਤੰਬਰ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਕਰੀਬ 2 ਵਜੇ ਮਾਹਿਲਪੁਰ ਗੜ੍ਹਸ਼ੰਕਰ ਰੋਡ 'ਤੇ ਵੈਟਰਨਰੀ ਹਸਪਤਾਲ ਦੇ ਸਾਹਮਣੇ ਪਨਬੱਸ ਦੀ ਲਪੇਟ 'ਚ ਐਕਟਿਵਾ ਆਉਣ ਨਾਲ ਐਕਟਿਵਾ ਪਿੱਛੇ ਬੈਠੀ ਇੱਕ ਔਰਤ ਦੀ ਮੌਕੇ 'ਤੇ ਮੌਤ ਜਦਕਿ ਉਸ ਦਾ ਪਤੀ ਤੇ ਲੜਕਾ ਜ਼ਖਮੀ ...

ਪੂਰੀ ਖ਼ਬਰ »

ਸਰਕਾਰੀ ਬੈਂਕ 31 ਦਸੰਬਰ ਤੱਕ ਐਸ. ਸੀ. ਬੈਕਲਾਗ ਦੀਆਂ ਅਸਾਮੀਆਂ ਭਰਨਗੇ- ਵਿਜੇ ਸਾਂਪਲਾ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਸਾਰੇ ਜਨਤਕ ਖੇਤਰ ਦੇ ਬੈਂਕ (ਪੀ.ਐਸ.ਬੀਜ਼) ਇਸ ਸਾਲ 2 ਅਕਤੂਬਰ ਤੋਂ ਅਨੁਸੂਚਿਤ ਜਾਤੀਆਂ ਦੀਆਂ ਬੈਕਲਾਗ ਅਸਾਮੀਆਂ ਨੂੰ ਭਰਨ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨਗੇ | ਇਹ ਵਿਚਾਰਾਂ ਦਾ ਪ੍ਰਗਟਾਵਾ ਨੈਸ਼ਨਲ ਕਮਿਸ਼ਨ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ

ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)- ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਵਿਰੋਧ ਵਿਚ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਪਾਵਰ ਕਾਮ ਸੰਚਾਲਨ ਮੰਡਲ ਮੁਕੇਰੀਆਂ ਵਿਖੇ ਮੰਡਲ ਪ੍ਰਧਾਨ ਟੈਕਨੀਕਲ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਪ੍ਰਚਾਰ ਤੇ ਪਸਾਰ ਦੇ ਕੇਂਦਰ

ਟਾਂਡਾ ਉੜਮੁੜ, 29 ਸਤੰਬਰ (ਦੀਪਕ ਬਹਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੰਦੇਸ਼ ਸਿਧਾਂਤ ਤੇ ਵਿਚਾਰਧਾਰਾ ਦਾ ਸਿੱਖ ਜਗਤ 'ਚ ਪ੍ਰਚਾਰ ਤੇ ਪ੍ਰਸਾਰ ਕਰਨ ਵਿਚ ਮਹਾਨ ਸਾਲਾਨਾ ਇਕੋਤਰੀ ਸਮਾਗਮ ਦਾ ਇੱਕ ਵਿਲੱਖਣ ਅਸਥਾਨ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 42399 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 417 ਸੈਂਪਲਾਂ ਦੀ ਪ੍ਰਾਪਤ ਹੋਈ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਗੇਟ ਰੈਲੀ

ਦਸੂਹਾ, 29 ਸਤੰਬਰ (ਭੁੱਲਰ)- ਪੀ.ਐੱਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਡਵੀਜ਼ਨ ਦਸੂਹਾ ਵਿਖੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿਚ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਮੀਤ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ ...

ਪੂਰੀ ਖ਼ਬਰ »

ਡੀ. ਜੀ. ਵਲੋਂ ਸਹਾਇਕ ਟ੍ਰੇਨਿੰਗ ਕੇਂਦਰ ਖੜਕਾਂ ਕੈਂਪ ਦਾ ਦੌਰਾ

ਹੁਸ਼ਿਆਰਪੁਰ, 29 ਸਤੰਬਰ (ਹਰਪ੍ਰੀਤ ਕੌਰ)-ਸੀਮਾ ਸੁਰੱਖਿਆ ਬਲ ਦੇ ਡੀ. ਜੀ. ਪੰਕਜ ਕੁਮਾਰ ਸਿੰਘ ਨੇ ਸਹਾਇਕ ਟ੍ਰੇਨਿੰਗ ਕੇਂਦਰ ਸੀਮਾ ਸੁਰੱਖਿਆ ਬਲ ਖੜਕਾਂ ਕੈਂਪ ਹੁਸ਼ਿਆਰਪੁਰ ਦਾ ਦੌਰਾ ਕੀਤਾ | ਆਈ.ਜੀ ਆਸਿਫ਼ ਜਲਾਲ ਵੀ ਇਸ ਮੌਕੇ ਮੌਜੂਦ ਸਨ | ਕੇਂਦਰ ਦੇ ਕਮਾਂਡੈਂਟ ...

ਪੂਰੀ ਖ਼ਬਰ »

ਸਬਜ਼ੀ ਦੇ ਖੋਖੇ 'ਚ ਹੋਈ ਚੋਰੀ

ਹਰਿਆਣਾ, 29 ਸਤੰਬਰ (ਹਰਮੇਲ ਸਿੰਘ ਖੱਖ)- ਹਰਿਆਣਾ ਦੇ ਖੇਤਰ 'ਚ ਵੱਧ ਰਹੀਆ ਚੋਰੀ ਦੀਆਂ ਘਟਨਾਵਾਂ ਨਾਲ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸੇ ਤਰ੍ਹਾਂ ਹੀ ਚੋਰਾਂ ਵਲੋਂ ਬੀਤੀ ਰਾਤ ਫੋਕਲ ਪੁਆਇੰਟ ਕੰਗਮਾਈ ਨਜ਼ਦੀਕ ਮੇਨ ਰੋਡ 'ਤੇ ਇਕ ਖੋਖੇ 'ਚੋ ਫਲ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਗੜ੍ਹਸ਼ੰਕਰ, 29 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ 2 ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਗੜ੍ਹਸ਼ੰਕਰ ਇੰਸਪੈਕਟਰ ਕਰਨੈਲ ਸਿੰਘ ਦੀ ਨਿਗਰਾਨੀ ਹੇਠ ਏ.ਐੱਸ.ਆਈ. ਪਿ੍ਤਪਾਲ ਸਿੰਘ ਦੀ ਪੁਲਿਸ ਪਾਰਟੀ ਨੇ ਨਿਤਿਨ ਕੁਮਾਰ ...

ਪੂਰੀ ਖ਼ਬਰ »

53 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ

ਗੜ੍ਹਦੀਵਾਲਾ, 29 ਸਤੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ 53 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਰਾਣਾ ਵਲੋਂ ਆਉਂਦੇ ਇਕ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮੌਕੇ ਪੁਲਿਸ ਲਾਈਨ ਵਿਖੇ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 29 ਸਤੰਬਰ (ਹਰਪ੍ਰੀਤ ਕੌਰ)-ਵਿਸ਼ਵ ਦਿਲ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਪੁਲਿਸ ਹਸਪਤਾਲ ਤੇ ਸ਼ਿਵਮ ਹਸਪਤਾਲ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਖ਼ੈਰ ਦੀ ਲੱਕੜ ਦੀ ਚੋਰੀ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

ਹਾਜੀਪੁਰ, 29 ਸਤੰਬਰ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੀ ਪੁਲਿਸ ਨੇ ਰਾਤ ਦੇ ਸਮੇਂ ਜੰਗਲ ਵਿਚ ਖ਼ੈਰ ਦੀ ਲੱਕੜ ਦੀ ਚੋਰੀ ਕਟਾਈ ਕਰਨ 'ਤੇ ਨਾਮਾਲੂਮ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ ਵਿਚ ਮਨਦੀਪ ਸਿੰਘ ...

ਪੂਰੀ ਖ਼ਬਰ »

ਪੀ. ਐੱਚ. ਸੀ. ਭੰਗਾਲਾ ਵਿਖੇ ਮਨਾਇਆ ਵਿਸ਼ਵ ਦਿਲ ਦਿਵਸ

ਭੰਗਾਲਾ, 29 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਕੁਮਾਰ ਦੀ ਅਗਵਾਈ ਵਿਚ ਪੀ.ਐੱਚ.ਸੀ ਭੰਗਾਲਾ ਵਿਖੇ ਵਿਸ਼ਵ ਦਿਲ ਦਿਵਸ ਦੇ ਮੌਕੇ 'ਤੇ ਜਾਗਰੂਕਤਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 'ਵਿਸ਼ਵ ਦਿਲ ਦਿਵਸ' ਮੌਕੇ ਸਰਕਾਰੀ ਕਾਲਜ 'ਚ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਿਲ ਨੂੰ ਸਿਹਤਮੰਦ ਰੱਖਣ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਸਿਵਲ ਸਰਜਨ ਡਾ. ਪ੍ਰੀਤਮਹਿੰਦਰ ਸਿੰਘ ਦੀ ਪ੍ਰਧਾਨਗੀ 'ਚ 'ਵਿਸ਼ਵ ਦਿਲ ਦਿਵਸ' ਮੌਕੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਵਾਇਸ ...

ਪੂਰੀ ਖ਼ਬਰ »

ਗੁਰਦੁਆਰਾ ਰਾਮਪੁਰ ਖੇੜਾ 'ਚ ਗੁਰਬਾਣੀ ਕੰਠ ਮੁਕਾਬਲੇ 7 ਨੂੰ

ਗੜ੍ਹਦੀਵਾਲਾ, 29 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 2 ਤੋਂ 9 ਅਕਤੂਬਰ ਤੱਕ ਕਰਵਾਏ ਜਾ ਰਹੇ ਨਾਮ ਅਭਿਆਸ ਕਮਾਈ ਸਮਾਗਮ ...

ਪੂਰੀ ਖ਼ਬਰ »

ਕੇਂਦਰ ਦੀ ਨਿੱਜੀਕਰਨ ਦੀ ਨੀਤੀ ਦਾ ਬਿਜਲੀ ਬੋਰਡ ਦੇ ਕਰਮਚਾਰੀਆਂ ਵਲੋਂ ਵਿਰੋਧ

ਹਰਿਆਣਾ, 29 ਸਤੰਬਰ (ਹਰਮੇਲ ਸਿੰਘ ਖੱਖ)-ਕੇਂਦਰ ਸਰਕਾਰ ਵਲੋਂ ਬਿਜਲੀ ਅਦਾਰਿਆਂ ਨੂੰ ਨਿੱਜੀਕਰਨ 'ਚ ਤਬਦੀਲ ਕਰਨ ਲਈ ਜਿਹੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ, ਉਸ ਪ੍ਰਤੀ ਮੁਲਾਜ਼ਮਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਅੱਜ ਪੀ.ਐਸ.ਪੀ.ਸੀ.ਐਲ ਦੇ ਜੁਆਇੰਟ ਫੋਰਮ ...

ਪੂਰੀ ਖ਼ਬਰ »

ਐਮ. ਐਸ. ਕੇ. ਡੇਅ ਬੋਰਡਿੰਗ ਸਕੈਂਡਰੀ ਸਕੂਲ ਕੋਟਲੀ ਜੰਡ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਟਾਂਡਾ ਉੜਮੁੜ, 29 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਐਮ.ਐਸ.ਕੇ.ਡੇ ਬੋਰਡਿੰਗ ਸੀ. ਬੀ. ਐਸ. ਈ. ਸਕੈਂਡਰੀ ਸਕੂਲ ਕੋਟਲੀ ਜੰਡ ਵਿਖੇ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤੇ ਸਕੂਲ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਸਵੀਰ ਸਿੰਘ 'ਦੀ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ' ਦੇ ਵਾਈਸ ਚੇਅਰਮੈਨ ਬਣੇ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-'ਦੀ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਲਿਮ: ਹੁਸ਼ਿਆਰਪੁਰ ਦੇ ਬੋਰਡ ਆਫ਼ ਡਾਇਰੈਕਟਰਾਂ ਦੀ ਮੀਟਿੰਗ ਬੈਂਕ ਦੇ ਮੁੱਖ ਦਫ਼ਤਰ ਹੁਸ਼ਿਆਰਪੁਰ ਵਿਖੇ ਵਿਕਰਮ ਸ਼ਰਮਾ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ...

ਪੂਰੀ ਖ਼ਬਰ »

ਯੂਨਾਈਟਿਡ ਜਨਰਲ ਪੋ੍ਰਗਰੈਸਿਵ ਆਰਗੇਨਾਈਜ਼ੇਸ਼ਨ ਵਲੋਂ ਸਮਾਗਮ

ਦਸੂਹਾ, 29 ਸਤੰਬਰ (ਭੁੱਲਰ)- ਸ਼ਹੀਦ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਦੇ ਮੌਕੇ ਯੁਨਾਈਟਡ ਜਨਰਲ ਪੋ੍ਰਗਰੈਸਿਵ ਆਰਗੇਨਾਈਜ਼ੇਸ਼ਨ ਵੱਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਫ਼ੁਲ ਮਾਲਾਵਾਂ ਅਰਪਿਤ ਕਰਕੇ ਅਤੇ ਲੱਡੂ ਵੰਡੇ ਗਏ | ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦੇ ...

ਪੂਰੀ ਖ਼ਬਰ »

ਕੇਂਦਰੀ ਸੰਚਾਰ ਬਿਊਰੋ ਵਲੋਂ ਰੇਲਵੇ ਮੰਡੀ ਸਕੂਲ 'ਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸੰਬੰਧੀ ਮੁਕਾਬਲੇ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਦੇ ਕੇਂਦਰੀ ਸੰਚਾਰ ਬਿਊਰੋ ਦੁਆਰਾ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਵਿਸ਼ੇ 'ਤੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਡਰਾਇੰਗ ਅਤੇ ਕੁਇਜ਼ ...

ਪੂਰੀ ਖ਼ਬਰ »

ਬੀਬੀ ਰਣਜੀਤ ਕੌਰ ਮਾਹਿਲਪੁਰੀ ਦੀ ਮੌਤ 'ਤੇ ਮਜੀਠੀਆ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ

ਮਾਹਿਲਪੁਰ, 29 ਸਤੰਬਰ (ਰਜਿੰਦਰ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮਾਹਿਲਪੁਰ ਦੇ ਸੰਯੋਜਕ ਪ੍ਰੋ. ਅਪਿੰਦਰ ਸਿੰਘ ਦੀ ਧਰਮ ਪਤਨੀ ਬੀਬੀ ਰਣਜੀਤ ਕੌਰ ਮਾਹਿਲਪੁਰੀ ਮੈਂਬਰ ਸ਼੍ਰੋਮਣੀ ...

ਪੂਰੀ ਖ਼ਬਰ »

ਟਰੱਕ ਚਾਲਕ ਵਿਰੁੱਧ ਮਾਮਲਾ ਦਰਜ

ਦਸੂਹਾ, 29 ਸਤੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਸੜਕ ਹਾਦਸੇ ਸੰਬੰਧੀ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਐੱਸ.ਐੱਸ. ਓ. ਦਸੂਹਾ ਬਿਕਰਮਜੀਤ ਸਿੰਘ ਤੇ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕਚਹਿਰੀ ਦੇ ਬਾਹਰੋਂ ਐਕਟਿਵਾ ਚੋਰੀ

ਗੜ੍ਹਸ਼ੰਕਰ, 29 ਸਤੰਬਰ (ਧਾਲੀਵਾਲ)-ਇੱਥੇ ਕਚਹਿਰੀ ਬਾਹਰੋਂ ਕੰਮ ਕਰਵਾਉਣ ਆਏ ਇਕ ਵਿਅਕਤੀ ਦੀ ਦੁਪਹਿਰ ਸਮੇਂ ਐਕਟਿਵਾ ਚੋਰੀ ਹੋਣ ਦੀ ਖ਼ਬਰ ਹੈ | ਚਮਨ ਲਾਲ ਪੁੱਤਰ ਰਾਮ ਪ੍ਰਕਾਸ਼ ਵਾਸੀ ਕਿੱਤਣਾ ਹਾਲ ਵਾਸੀ ਲੁਧਿਆਣਾ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਕਚਹਿਰੀ ਵਿਚ ਕੰਮ ...

ਪੂਰੀ ਖ਼ਬਰ »

ਸੰਸਥਾ ਯੂਨਾਈਟਿਡ ਸਿੱਖਸ ਵਲੋਂ ਪ੍ਰੋ: ਬਹਾਦਰ ਸਿੰਘ ਸੁਨੇਤ ਸਨਮਾਨਿਤ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਅੰਤਰਰਾਸ਼ਟਰੀ ਪੱਧਰ 'ਤੇ ਸੇਵਾਵਾਂ ਨਿਭਾਅ ਰਹੀ ਯੂਨਾਈਟਿਡ ਸਿੱਖਸ, ਜੋ ਸੰਯੁਕਤ ਰਾਸ਼ਟਰ ਨਾਲ ਜੁੜੀ ਹੋਈ ਹੈ ਵਲੋਂ ਤਿੰਨ ਅਤਿ-ਆਧੁਨਿਕ ਐਂਬੂਲੈਂਸ ਵੈਨਾਂ ਲੋਕਾਂ ਦੀ ਸੇਵਾ ਹਿੱਤ ਸੌਂਪਣ ਲਈ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਸੰਸਥਾ 'ਸ਼ਬਦਾਖਸ਼ਰ' ਦੀ ਸੂਬਾਈ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕਾਈ ਦਾ ਗਠਨ

ਹੁਸ਼ਿਆਰਪੁਰ, 29 ਸਤੰਬਰ (ਹਰਪ੍ਰੀਤ ਕੌਰ)-ਦੇਸ਼ ਭਰ ਵਿਚ ਹਿੰਦੀ ਭਾਸ਼ਾ ਦੇ ਵਿਕਾਸ ਪ੍ਰਚਾਰ ਲਈ ਸਮਰਪਿਤ ਸੰਸਥਾ 'ਸ਼ਬਦਾਖਸ਼ਰ' ਦੀ ਸੂਬਾਈ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕਾਈ ਦਾ ਗਠਨ ਕੀਤਾ ਗਿਆ | ਇਨ੍ਹਾਂ ਇਕਾਈਆਂ ਦਾ ਗਠਨ ਸੰਗਿਆਨ ਵੈਦਿਕ ਅਧਿਅਨ ਅਤੇ ਸ਼ੋਧ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਗੜ੍ਹਸ਼ੰਕਰ, 29 ਸਤੰਬਰ (ਧਾਲੀਵਾਲ)- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਨਵਾਂਸ਼ਹਿਰ ਵਲੋਂ 15 ਤੋਂ 17 ਅਕਤੂਬਰ ਤੱਕ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਤੋਂ ਪਹਿਲਾ ਵੱਖ-ਵੱਖ ਇਲਾਕਿਆਂ ਵਿਚ ਕਰਵਾਏ ਜਾ ਰਹੇ ਵਿਸ਼ੇਸ਼ ਗੁਰਮਤਿ ...

ਪੂਰੀ ਖ਼ਬਰ »

ਕੈਂਬਿ੍ਜ ਓਵਰਸੀਜ਼ ਸਕੂਲ ਵਿਖੇ ਸਹੋਦਿਆ ਵਲੋਂ ਕਰਵਾਇਆ ਇੰਟਰ ਸਕੂਲ ਲੋਕ ਗੀਤ ਮੁਕਾਬਲਾ

ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਸ਼ਿਵਾਲਿਕ ਹਿਲ ਸਹੋਦਿਆ ਹੁਸ਼ਿਆਰਪੁਰ ਵੱਲੋਂ ਕੈਂਬਿ੍ਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਇੰਟਰ ਸਕੂਲ ਲੋਕ ਗੀਤ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ 8 ਸਕੂਲਾਂ ਦੇ ਹਿੱਸਾ ਲਿਆ | ਇਸ ਮੌਕੇ ਸਹੋਦਿਆ ਦੇ ਪੈ੍ਰਜ਼ੀਡੈਂਟ ਪਿ੍ੰਸੀਪਲ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਨੂੰ ਤਰਸ ਰਿਹੈ ਹੁਸ਼ਿਆਰਪੁਰ ਸ਼ਹਿਰ ਜਗ੍ਹਾ-ਜਗ੍ਹਾ ਫੈਲੀ ਗੰਦਗੀ

ਹੁਸ਼ਿਆਰਪੁਰ-ਬੇਸ਼ੱਕ ਸਰਕਾਰਾਂ ਵੀ ਬਦਲਦੀਆਂ ਰਹੀਆਂ ਹਨ ਅਤੇ ਮੌਕੇ ਦੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਵਿਕਾਸ ਦੇ ਵੱਡੇ-ਵੱਡੇ ਦਾਅਵੇ ਵੀ ਕੀਤੇ ਜਾਂਦੇ ਰਹੇ ਹਨ ਪ੍ਰੰਤੂ ਅਸਲ ਸਥਿਤੀ ਇਸ ਤੋਂ ਕਿਤੇ ਕੋਸਾਂ ਦੂਰ ਨਜ਼ਰ ...

ਪੂਰੀ ਖ਼ਬਰ »

ਪਰਾਲੀ ਦਾ ਪ੍ਰਬੰਧਨ ਕਰ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ-ਸੰਦੀਪ ਹੰਸ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ, ਹੁਸ਼ਿਆਰਪੁਰ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਟਾਕੇ ਵੇਚਣ ਲਈ 57 ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ-ਡੀ. ਸੀ.

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਹੰਸ ਨੇ ਦੱਸਿਆ ਇਸ ਸਾਲ ਦੀਵਾਲੀ ਦੇ ਤਿਉਹਾਰ ਦੌਰਾਨ ਪਰਚੂਨ ਵਿਚ ਪਟਾਕੇ ਵੇਚਣ ਸਬੰਧੀ ਟੈਂਪਰੇਰੀ ਲਾਇਸੰਸ ਜਾਰੀ ਕੀਤੇ ਜਾਣੇ ਹਨ | ਉਨ੍ਹਾਂ ਦੱਸਿਆ ਕਿ ਇਹ ਆਰਜ਼ੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਛਾੜ ਕਰਨ 'ਤੇ ਮੁਕੱਦਮਾ ਦਰਜ

ਕੋਟਫ਼ਤੂਹੀ, 29 ਸਤੰਬਰ (ਅਟਵਾਲ)-ਪਿੰਡ ਪਚਨੰਗਲ ਦੀ 14 ਸਾਲਾ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨਾ ਵਿਚ ਦੱਸਿਆ ਹੈ, ਕਿ ਉਹ ਖੈਰੜ-ਅੱਛਰਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 10 ਵੀਂ ਕਲਾਸ ਵਿਚ ਪੜ੍ਹਦੀ ਹੈ, ਉਸ ਨੂੰ ਇਕ ਲੜਕਾ ਉਂਕਾਰ ਸਿੰਘ ਪੁੱਤਰ ਕਰਨੈਲ ...

ਪੂਰੀ ਖ਼ਬਰ »

ਬਾਬਾ ਜਵਾਹਰ ਦਾਸ ਸੂਸਾਂ ਦੀ ਬਰਸੀ ਮੌਕੇ ਧਾਰਮਿਕ ਸਮਾਗਮ

ਸ਼ਾਮਚੁਰਾਸੀ, 29 ਸਤੰਬਰ (ਗੁਰਮੀਤ ਸਿੰਘ ਖਾਨਪੁਰੀ)- ਡੇਰਾ ਬਾਬਾ ਜਵਾਹਰ ਦਾਸ ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾ ਮਹਿਤਾ ਚੈਰੀਟੇਬਲ ਟਰੱਸਟ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ ਮੁੱਖੀ ਦਮਦਮੀ ਟਕਸਾਲ ਦੇ ਪ੍ਰਬੰਧਾਂ ਹੇਠ ਬਾਬਾ ਜਵਾਹਰ ਦਾਸ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਅੱਡਾ ਸਰਾਂ, 29 ਸਤੰਬਰ (ਹਰਜਿੰਦਰ ਸਿੰਘ ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਬੈਂਚਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਚੇਅਰਮੈਨ ਜੀ.ਐਸ ਮੁਲਤਾਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਸਮਾਗਮ ਮੌਕੇ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੂੰ ਦਿੱਤੀ ਵਿਦਾਇਗੀ

ਦਸੂਹਾ, 29 ਸਤੰਬਰ (ਭੁੱਲਰ)- ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਵਲੋਂ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੂੰ ਉਨ੍ਹਾਂ ਦੀਆਂ ਕਾਲਜ ਨੂੰ ਦਿੱਤੀਆਂ ਬੇਮਿਸਾਲ ਪ੍ਰਾਪਤੀਆਂ ਦੇ ਮੱਦੇਨਜ਼ਰ ਡੀ. ਏ. ਵੀ. ਕਾਲਜ ਅੰਮਿ੍ਤਸਰ ਦਾ ਬਤੌਰ ਪਿ੍ੰਸੀਪਲ ਨਿਯੁਕਤ ਕੀਤਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

ਦਸੂਹਾ, 29 ਸਤੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੇ ਬੀ. ਐੱਡ 2020-22 ਸੈਸ਼ਨ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਇਸ ਨਤੀਜੇ ਵਿਚ ਕਾਜਲ ਨਾਂਗਲੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX