ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਰੂਪਨਗਰ

ਕਾਰਜਕਾਰੀ ਇੰਜੀਨੀਅਰ ਦਫ਼ਤਰ ਅੱਗੇ ਜਲ ਸਪਲਾਈ ਵਰਕਰਾਂ ਨੇ ਲਗਾਇਆ ਪਰਿਵਾਰਾਂ ਸਮੇਤ 2 ਰੋਜ਼ਾ ਧਰਨਾ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਤਹਿਤ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਰੂਪਨਗਰ ਦੇ ਕਾਰਜਕਾਰੀ ਇੰਜੀਨੀਅਰ ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜਿੰਦਵੜੀ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ | ਜਿਸ 'ਚ ਜਲ ਸਪਲਾਈ ਵਰਕਰ ਨੇ ਆਪਣੇ ਪਰਿਵਾਰਾਂ ਸਮੇਤ ਹਿੱਸਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਸਵੀਰ ਸਿੰਘ ਗੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਆਊਟਸੋਰਸ 'ਤੇ ਵਰਕਰ ਦੇ ਰੂਪ 'ਚ ਸਾਨੂੰ ਭਰਤੀ ਕੀਤਾ ਗਿਆ ਸੀ ਅਤੇ ਵਰਕਰਾਂ ਨੇ ਆਪਣਾ ਪੱਕਾ ਰੁਜ਼ਗਾਰ ਕਰਵਾਉਣ ਦੀ ਮੰਗ ਕੀਤੀ ਤਾਂ ਵਿਭਾਗੀ ਅਧਿਕਾਰੀਆਂ ਵਲੋਂ ਧੱਕੇ ਨਾਲ ਇੰਨਲਿਸਟਡ ਠੇਕੇਦਾਰ ਬਣਾ ਕੇ ਰੈਗੂਲਰ ਕਰਨ ਦੀ 'ਮੰਗ' ਦੇ ਉਲਟ ਫ਼ੈਸਲਾ ਲਿਆ ਉਨ੍ਹਾਂ ਕਿਹਾ ਕਿ ਇੱਕ-ਇੱਕ ਵਰਕਰ ਕੋਲੋਂ 5-7 ਵੱਖ ਵੱਖ ਪੋਸਟਾਂ ਦੇ ਪੱਕੇ ਕੰਮਾਂ ਨੂੰ ਕਰਵਾਇਆ ਜਾਂਦਾ ਹੈ, ਪਿਛਲੇ ਸਮੇਂ ਦੌਰਾਨ ਲੇਬਰ ਐਕਟ ਅਧੀਨ ਤਨਖ਼ਾਹ, ਰੈਸਟਾਂ ਅਤੇ ਵਾਧੂ ਕੰਮ ਕਰਵਾਉਣ ਪ੍ਰਤੀ ਭੱਤਿਆਂ ਦੇ ਰੂਪ 'ਚ ਤਨਖ਼ਾਹ ਮਿਲ ਰਹੀ ਹੈ ਜੋਕਿ 0-5 ਸਾਲ, 5-10 ਸਾਲ ਅਤੇ 10 ਸਾਲ ਤੋਂ ਵੱਧ ਸਮੇਂ ਦੇ ਵਰਕਰਾਂ ਨੂੰ 3 ਕੈਟਾਗਿਰੀਆਂ ਵਿਚ ਵੰਡ ਕੇ ਤਨਖ਼ਾਹ ਮਿਲਦੀ ਹੈ ਪਰ ਇਸ ਸਾਡੀ ਸਰਵਿਸ ਨੂੰ ਰੱਦ ਕਰਕੇ ਪੱਕੇ ਠੇਕੇਦਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮਨੈਜਮੇਂਟ ਵਲੋਂ ਕਾਰਪੋਰੇਟਰਾਂ ਦੇ ਹਿਤਾਂ ਦੀ ਪੂਰਤੀ ਲਈ ਵਾਟਰ ਸਪਲਾਈ ਮਹਿਕਮੇ ਵਿਚ ਕੰਮ ਕਰਦੇ ਵਰਕਰਾਂ ਨੂੰ ਧੱਕੇ ਨਾਲ ਇੰਨਲਿਸਟਮੈਂਟ ਬਣਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਜੇ 16 ਸਤੰਬਰ 2022 ਦੀ ਵਰਕਰ ਵਿਰੋਧੀ ਰਿਪੋਰਟ ਕਾਰਜਕਾਰੀ ਇੰਜੀਨੀਅਰ ਵਲੋਂ ਲਾਗੂ ਕਰਨ ਦਾ ਯਤਨ ਕੀਤਾ ਗਿਆ ਤਾਂ ਉਸਦੇ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਸੰਘਰਸ਼ 'ਚ ਸੂਬਾ ਕਮੇਟੀ ਦੀ ਅਗਵਾਈ ਹੇਠ ਸਾਰੇ ਪੰਜਾਬ ਵਿਚੋਂ ਤਾਕਤ ਝੋਕ ਦਿੱਤੀ ਜਾਵੇਗੀ | ਜਥੇਬੰਦੀ ਵਲੋਂ ਮੰਗ ਕੀਤੀ ਗਈ ਹੈ ਕਿ ਇੰਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਵਿਭਾਗ 'ਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ | 0-5 ਸਾਲ, 5-10 ਸਾਲ ਅਤੇ 10 ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰਦੇ ਵਰਕਰਾਂ ਨੂੰ ਤਿੰਨ ਕੈਟਾਗਿਰੀਆਂ 'ਚ ਵੰਡ ਕੇ ਤਨਖ਼ਾਹਾਂ ਪਹਿਲਾਂ ਮਿਲ ਰਹੀਆਂ ਹਨ, ਉਸੇ ਮੁਤਾਬਿਕ ਭਵਿੱਖ 'ਚ ਵੀ ਵਰਕਰਾਂ ਨੂੰ ਤਜਰਬੇ ਦੇ ਆਧਾਰ ਤੇ ਤਨਖ਼ਾਹ ਨਿਯਮ ਲਾਗੂ ਕੀਤੇ ਜਾਣ ਅਤੇ ਵਾਧੂ ਕੰਮ ਕਰਵਾਉਣ ਦੇ ਬਦਲੇ ਭੱਤੇ ਦਿੱਤੇ ਜਾਣ | ਵਰਕਰਾਂ ਦੀਆਂ ਰੁਕੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾਣ, ਆਊਟਸੋਰਸ ਵਰਕਰਾਂ ਦੀ ਤਨਖ਼ਾਹ 'ਚ ਵਾਧਾ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਆਗੂ ਜਸਵੀਰ ਸਿੰਘ ਜਿੰਦਵੜੀ, ਰੋਪੜ ਬਰਾਂਚ ਤੋਂ ਪ੍ਰਧਾਨ ਦਰਸ਼ਨ ਸਿੰਘ, ਮੋਰਿੰਡਾ ਬਰਾਂਚ ਤੋਂ ਪ੍ਰਧਾਨ ਜਸਪਾਲ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਰਵੀ ਮਸੀਹ, ਜਗਜੀਤ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ |

ਇੰਪਲਾਈਜ਼ ਫੈੱਡਰੇਸ਼ਨ ਪੰ.ਰਾ.ਬਿ.ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਘਨੌਲੀ, 29 ਸਤੰਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ.ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਲੋਂ ਅੱਜ ਜੁਆਇੰਟ ਫੋਰਮ ਵਲੋਂ ਦਿੱਤੇ ਗਏ ਸੱਦੇ ਤੇ ਭਾਜਪਾ ਦੀ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ...

ਪੂਰੀ ਖ਼ਬਰ »

ਊਨਾ (ਹਿ. ਪ੍ਰ.) ਪੁਲਿਸ ਨੇ ਨਸ਼ੀਲੇ ਪਦਾਰਥ ਕੀਤੇ ਨਸ਼ਟ

ਸੰਤੋਖਗੜ੍ਹ, 29 ਸਤੰਬਰ (ਮਲਕੀਅਤ ਸਿੰਘ)-ਪੁਲਿਸ ਥਾਣਾ ਸਦਰ ਊਨਾ ਅਤੇ ਊਨਾ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਹਰੋਲੀ ਦੀ ਪੁਲਿਸ ਨੇ ਊਨਾ ਜ਼ਿਲ੍ਹੇ ਦੇ ਐਸ. ਪੀ. ਅਰਜਿਤ ਸੈਨ ਠਾਕੁਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਕਮੇਟੀ ਦੀ ਹਾਜ਼ਰੀ ਵਿਚ ਕਾਫ਼ੀ ਦੇਰ ਤੋਂ ਪਏ ਅਰੋਪੀਆਂ ਤੋਂ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੇ ਚੌਥੇ ਦਿਨ ਸ੍ਰੀਰਾਮ ਦੇ ਰਾਜ ਤਿਲਕ ਦੀ ਘੋਸ਼ਣਾ ਤੇ ਸ੍ਰ੍ਰੀ ਰਾਮ ਦੇ ਬਨਵਾਸ ਦਾ ਕੀਤਾ ਗਿਆ ਮੰਚਨ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਖੇ ਵੱਖ-ਵੱਖ ਥਾਂਵਾਂ 'ਤੇ ਰਾਮ ਲੀਲਾ ਦੇ ਚੋਥੇ ਦਿਨ ਦਾ ਮੰਚਨ ਕੀਤਾ ਗਿਆ¢ ਸ਼ਹਿਰ ਵਿਚ ਵੱਖ-ਵੱਖ ਕਮੇਟੀਆਂ ਵਲੋਂ ਰਾਮਲੀਲਾ ਕਰਵਾਈ ਜਾ ਰਹੀ ਹੈ ਜਿਸ ਵਿਚ ਜੈ ਜਗਦੰਬਾ ਡਰਾਮੈਟਿਕ ਕਲੱਬ ਵਲੋਂ ਗਿਆਨੀ ਜੈਲ ਸਿੰਘ ਨਗਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਦਿਲ ਦਿਵਸ ਮਨਾਇਆ

ਨੂਰਪੁਰ ਬੇਦੀ 29 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਐੱਸ. ਐੱਮ. ਓ. ਨੂਰਪੁਰ ਬੇਦੀ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਬਲਾਕ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਵਿਸ਼ਵ ਦਿਲ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਹਰੀਪੁਰ ਵਿਖੇ ਪਹਿਲਾ ਕਬੱਡੀ ਕੱਪ ਕੱਲ੍ਹ

ਪੁਰਖਾਲੀ, 29 ਸਤੰਬਰ (ਬੰਟੀ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਹਰੀਪੁਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਕਬੱਡੀ ਕੱਪ 1 ਅਕਤੂਬਰ ਦਿਨ ਸਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕ ਕੁਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕ ਯੂਨੀਅਨ ਵਲੋਂ ਸਿੱਖਿਆ ਭਵਨ ਮੁਹਾਲੀ ਦਾ ਘਿਰਾਓ 11 ਨੂੰ

ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਸਥਾਨਕ ਇਕਾਈ ਦੀ ਵਿਸ਼ੇਸ਼ ਇਕੱਤਰਤਾ ਅੱਜ ਇੱਥੇ ਵਿਕਰਮ ਸ਼ਰਮਾ, ਮਨਜੀਤ ਸਿੰਘ ਰਾਣਾ, ਸੁਸ਼ੀਲ ਕੁਮਾਰ.ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜਥੇਬੰਦੀ ਵਲੋਂ 11 ...

ਪੂਰੀ ਖ਼ਬਰ »

ਸਟਾਰਟ ਅੱਪ ਪ੍ਰੋਗਰਾਮ (ਇਨੋਵੇਟਿਸ਼ ਮਾਇਰਸ) ਅਧੀਨ ਦੋ ਉਮੀਦਵਾਰਾਂ ਦੀ ਕਾਰੋਬਾਰ ਲਈ ਚੋਣ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸਟਾਰਟ ਅੱਪ ਪ੍ਰੋਗਰਾਮ (ਇਨਟਿਸ਼ ਮਾਇਰਸ) ਮਿਤੀ 5 ਸਤੰਬਰ ਨੂੰ ਸ਼ੁਰੂ ਕੀਤਾ ...

ਪੂਰੀ ਖ਼ਬਰ »

ਕਾਰਜਕਾਰੀ ਇੰਜੀਨੀਅਰ ਦਫ਼ਤਰ ਅੱਗੇ ਜਲ ਸਪਲਾਈ ਵਰਕਰਾਂ ਨੇ ਲਗਾਇਆ ਪਰਿਵਾਰਾਂ ਸਮੇਤ 2 ਰੋਜ਼ਾ ਧਰਨਾ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਤਹਿਤ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਰੂਪਨਗਰ ਦੇ ਕਾਰਜਕਾਰੀ ਇੰਜੀਨੀਅਰ ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜਿੰਦਵੜੀ ਦੀ ...

ਪੂਰੀ ਖ਼ਬਰ »

ਸ਼ਹੀਦੀ ਸਾਕਾ ਪੰਜਾ ਸਾਹਿਬ ਦੀ ਯਾਦ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸ਼ਹੀਦੀ ਸ਼ਾਕਾ ਪੰਜਾ ਸਾਹਿਬ ਦੇ ਸ਼ਹੀਦ ਭਾਈ ਕਰਮ ਸਿੰਘ ਸ੍ਰੀ ਅਨੰਦਪੁਰ ਸਾਹਿਬ ਦਾ 100 ਸਾਲਾਂ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 2 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਖ਼ਾਲਸਾ ਸਕੂਲ ਰੂਪਨਗਰ ਦੇ ਵਿਦਿਆਰਥੀ ਛਾਏ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-23 ਸਤੰਬਰ ਤੋਂ 25 ਸਤੰਬਰ 2022 ਤੱਕ ਕਰਵਾਈਆਂ ਗਈਆਂ | ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵੇਟਲਿਫਟਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਵਿਖੇ ਕਰਵਾਏ ਗਏ | ਜਿਨ੍ਹਾਂ 'ਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਨੰਗਲ ਸੈਂਟਰਲ ਵਲੋਂ ਆਈ.ਟੀ.ਆਈ. ਲੜਕੀਆਂ ਲਈ ਭੇਟ ਕੀਤੇ 40 ਬੈਂਚ

ਨੰਗਲ, 29 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਰੋਟਰੀ ਕਲੱਬ ਨੰਗਲ ਸੈਂਟਰ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਵਧਾਉਂਦਿਆਂ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੀਆਂ ਵਿਚ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਸਿਖਿਆਰਥਣਾਂ ਲਈ 40 ਬੈਂਚ ਭੇਟ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਸਰਤਾਜ ਸਿੰਘ ਮਾਂਗੇਵਾਲੀਆ ਦੇ ਦਿਹਾਂਤ 'ਤੇ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਪ੍ਰਗਟ

ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ ਐਸ ਨਿੱਕੂਵਾਲ / ਕਰਨੈਲ ਸਿੰਘ ਸੈਣੀ)-ਪਿੰਡ ਮਾਂਗੇਵਾਲ ਦੇ ਜੰਮਪਲ ਅਤੇ ਨਵਾਂ ਸ਼ਹਿਰ ਨਗਰ ਕੌਸ਼ਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਡਾ. ਸਰਤਾਜ ਸਿੰਘ ਮਿਨਹਾਸ (68) ਵਾਸੀ ਕੁਲਾਮ ਸੜਕ ਨਵਾਂਸ਼ਹਿਰ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ 'ਚ ਵੱਖ-ਵੱਖ ਸਕੂਲਾਂ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਕਿਰਨਜੋਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦੇ ਆਜ਼ਮ ਭਗਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੇ ਅਗੰਮਪੁਰ ਵਿਖੇ ਮਾਤਾ ਅਜੀਤ ਕੌਰ ਨਾਲ ਸੰਬੰਧਿਤ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ

ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਇੱਥੋਂ ਦੇ ਪਿੰਡ ਅਗੰਮਪੁਰ ਵਿਖੇ ਸਥਿਤ ਮਾਤਾ ਅਜੀਤ ਕੌਰ ਨਾਲ ਸਬੰਧਿਤ ਹੋਏ ਧਾਰਮਿਕ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਅੰਬੂਜਾ ਮਾਰਗ ਜਾਮ ਕਰ ਕੇ ਫ਼ੈਕਟਰੀ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਘਨੌਲੀ , 29 ਸਤੰਬਰ (ਜਸਵੀਰ ਸਿੰਘ ਸੈਣੀ)-ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਅਤੇ ਅੰਬੂਜਾ ਫ਼ੈਕਟਰੀ ਤੋਂ ਇਲਾਕੇ ਦੇ ਲੋਕਾਂ ਨੂੰ ਸਿੱਧਾ ਅਤੇ ਅਸਿੱਧਾ ਰੁਜ਼ਗਾਰ ਦਿਵਾਉਣ ਲਈ ਫ਼ੈਕਟਰੀ ਦੇ ਟੀ ਪੁਆਇੰਟ ਮਾਰਗ ਨੂੰ ਜਾਮ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਘਨੌਲੀ, 29 ਸਤੰਬਰ (ਜਸਵੀਰ ਸਿੰਘ ਸੈਣੀ)-ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਦੇ ਚੰਗੇ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਸਮਾਗਮ ਦੌਰਾਨ ਇਸ ਪਿੰਡ ਦੇ ਜੰਮਪਲ ਤੇ ਇਸੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਸੱਦੇ 'ਤੇ ਅੱਜ ਖੋਸਾ ਜਥੇਬੰਦੀ ਜ਼ਿਲ੍ਹਾ ਰੋਪੜ ਦੀ ਟੀਮ ਕਰੇਗੀ ਸਰਹੰਦ ਬਾਈਪਾਸ ਨਜ਼ਦੀਕ ਚੱਕਾ ਜਾਮ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿਸਟਰ ਖੋਸਾ ਜ਼ਿਲ੍ਹਾ ਰੋਪੜ ਦੀ ਟੀਮ 30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ ਤੇ ਸਰਹੰਦ ਬਾਈਪਾਸ ਤੇ ਚੱਕਾ ਜਾਮ ਕਰਨ ਵਿਚ ਸਮਰਥਨ ਕਰੇਗੀ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਨਵੀਂ ਅਨਾਜ ਮੰਡੀ 'ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਰੂਪਨਗਰ ਦੀ ਅਨਾਜ ਮੰਡੀ 'ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਖੇਤੀ ...

ਪੂਰੀ ਖ਼ਬਰ »

ਬਿਜਲੀ ਵੰਡ ਸਿਸਟਮ ਦੇ ਨਿੱਜੀਕਰਨ ਲਈ ਕੇਂਦਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਦਾ ਵਿਰੋਧ

ਸੁਖਸਾਲ, 29 ਸਤੰਬਰ (ਧਰਮ ਪਾਲ)-ਅੱਜ ਪੀ.ਐੱਸ.ਪੀ.ਸੀ.ਐਲ ਸਬ ਡਵੀਜ਼ਨ ਭਲਾਣ ਵਿਖੇ ਸਾਂਝੀ ਐਕਸ਼ਨ ਕਮੇਟੀ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਸਮੁੱਚੇ ਬਿਜਲੀ ਵੰਡ ਸਿਸਟਮ ਦਾ ਨਿੱਜੀਕਰਨ ਕਰਨ ਲਈ ਜੋ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ ਉਸ ਦੇ ਵਿਰੋਧ ਵਿਚ ਵੱਖ ...

ਪੂਰੀ ਖ਼ਬਰ »

ਗਣਿਤ ਓਲੰਪੀਅਨ ਪ੍ਰਤੀਯੋਗਤਾ 'ਚ ਧਮਾਣਾ ਸਕੂਲ ਦਾ ਗੁਰਪ੍ਰੀਤ ਸਿੰਘ ਪੰਜਾਬ ਭਰ 'ਚ ਰਿਹਾ ਅੱਵਲ

ਨੂਰਪੁਰ ਬੇਦੀ, 29 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾ ਦੇ ਹੋਣਹਾਰ ਵਿਦਿਆਰਥੀ ਗੁਰਪ੍ਰੀਤ ਸਿੰਘ ਪੁੱਤਰ ਧਿਆਨ ਸਿੰਘ ਵਾਸੀ ਟਿੱਬਾ ਨੰਗਲ ਨੇ ਪੰਜਾਬ ਰਾਜ ਦੇ ਮਿਡਲ ਵਰਗ ਦੇ ਗਣਿਤ ਓਲੰਪੀਅਨ ਪ੍ਰਤੀਯੋਗਤਾ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਸ. ਭਗਤ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਅੱਜ ਇੱਥੇ ਇੱਕ ਸਾਈਕਲ ਰੈਲੀ ਅਤੇ ਰਨ ਫ਼ਾਰ ਫਰੀਡਮ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ 'ਚ ਕਰਵਾਇਆ ਕੁਇਜ਼ ਮੁਕਾਬਲਾ

ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੀ. ਜੀ. ਕਮਰਸ ਵਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਬੀ. ਕਾਮ ਅਤੇ ਐਮ. ਕਾਮ ਦੇ ਤਕਰੀਬਨ 150 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਕਾਲਜ ...

ਪੂਰੀ ਖ਼ਬਰ »

ਜੇ. ਐਨ. ਵੀ. ਸੰਧੂਆਂ ਦੇ ਪਿ੍ੰ. ਸ਼ਰਮਾ ਦੀ ਬਦਲੀ ਹੋਣ 'ਤੇ ਕਰਵਾਇਆ ਸ਼ਾਨਦਾਰ ਵਿਦਾਇਗੀ ਸਮਾਰੋਹ

ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਦੇ ਪਿ੍ੰਸੀਪਲ ਸ੍ਰੀ ਐਸ ਡੀ ਸ਼ਰਮਾ ਦਾ ਤਬਾਦਲਾ ਮੰਡੀ ਹਿਮਾਚਲ ਪ੍ਰਦੇਸ਼ ਦੇ ਜੇ ਐਨ ਵੀ ਵਿਖੇ ਹੋ ਗਿਆ ਹੈ,ਉਨ੍ਹਾਂ ਦੀ ਥਾਂ ਵਾਈਸ ਪਿ੍ੰਸੀਪਲ ਸ੍ਰੀਮਤੀ ਵਿਮਲ ਰਾਠੌਰ ਨੇ ...

ਪੂਰੀ ਖ਼ਬਰ »

ਪੀਏਸੀਐਲ ਵਲੋਂ ਅਜੌਲੀ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਜਾਂਚ ਕੈਂਪ

ਨੰਗਲ, 29 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਐਲਕਲੀਜ਼ ਐਂਡ ਕੈਮੀਕਲ ਲਿਮਟਿਡ ਨਵਾਂ ਨੰਗਲ ਵਲੋਂ ਅੱਜ ਨਜ਼ਦੀਕੀ ਪਿੰਡ ਅਜੋਲੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ | ਮਰੀਜ਼ਾਂ ਦੀ ਜਾਂਚ ਕਰਨ ਲਈ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਮੁਹਾਲੀ ...

ਪੂਰੀ ਖ਼ਬਰ »

'ਵਿਸ਼ਵ ਦਿਲ ਦਿਵਸ' ਸੰਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਵਿਸ਼ਵ ਦਿਲ ਦਿਵਸ ਜਾਗਰੂਕਤਾ ਸੈਮੀਨਾਰ ਅਤੇ ਚਾਰਟ ਮੇਕਿੰਗ ਮੁਕਾਬਲਿਆਂ ਕਰਵਾਏ ਗਏ | ਜ਼ਿਲ੍ਹਾ ਸਿਖਲਾਈ ਕੇਂਦਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ''ਹਰ ਦਿਲ ਲਈ ਦਿਲ ਦੀ ਵਰਤੋ'' ਦੇ ਥੀਮ ਤਹਿਤ ਕੀਤਾ ਗਿਆ, ...

ਪੂਰੀ ਖ਼ਬਰ »

ਵੇਟ ਲਿਫ਼ਟਿੰਗ ਅੰਡਰ-19 ਵਰਗ 'ਚ ਜ਼ਿਲੇ੍ਹ 'ਚੋਂ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ

ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਮਰਿੰਦਰ ਸਿੰਘ ਜਿਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਵਿਖੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ 107 ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਫ਼ਾਕੇ ਕੱਟਣ ਲਈ ਮਜਬੂਰ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸੁਪਰਵਾਈਜ਼ਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜੁਲਾਈ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ, ਹਰ ਲੋੜਵੰਦ ਦੀ ਸਹਾਇਤਾ ਕਰਨਾ ਸਾਡੇ ਜੀਵਨ ਦਾ ਮਨੋਰਥ ਹੋਣਾ ਚਾਹੀਦਾ ਹੈ-ਵਿਧਾਇਕ ਚੱਢਾ

ਨੂਰਪੁਰ ਬੇਦੀ, 29 ਸਤੰਬਰ (ਵਿੰਦਰ ਪਾਲ ਝਾਂਡੀਆ)-ਵੱਖ-ਵੱਖ ਉਦੇਸ਼ਾਂ ਨੂੰ ਲੈਕੇ ਉੱਤਰੀ ਭਾਰਤ 'ਚ ਕਾਰਜਸ਼ੀਲ ਨਾਮਵਰ ਸੰਸਥਾ ਭਾਰਤ ਵਿਕਾਸ ਪਰੀਸ਼ਦ ਇਕਾਈ ਤਖ਼ਤਗੜ੍ਹ ਵਲੋਂ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਦੇ ਸਹਿਯੋਗ ਨਾਲ ਆਈ.ਟੀ.ਆਈ. ਸਿੰਘਪੁਰ ਵਿਖੇ ਸ਼ਹੀਦ ਭਗਤ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਹਾਈ ਸਕੂਲ ਦਸਗਰਾਈ ਦਾ ਅਚਨਚੇਤ ਦੌਰਾ

ਢੇਰ, 29 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਹਾਈ ਸਕੂਲ ਦਸਗਰਾਈਾ ਦਾ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਤੋਂ ਸਿੱਖਿਆ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਤੇ ਇੱਕ ਆਮ ...

ਪੂਰੀ ਖ਼ਬਰ »

ਡੀ.ਐਸ.ਆਰ. ਡਰਾਫ਼ਟ ਸੰਬੰਧੀ ਪ੍ਰਾਪਤ ਇਤਰਾਜ਼/ਸੁਝਾਵਾਂ 'ਤੇ ਵਿਚਾਰ ਵਟਾਂਦਰਾ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਹਰਜੋਤ ਕੌਰ ਅਤੇ ਜ਼ਿਲ੍ਹੇ ਦੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX