ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਦਿੱਲੀ / ਹਰਿਆਣਾ

ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਨੰਗੇ ਧੜ ਰੋਸ ਪ੍ਰਦਰਸ਼ਨ

ਕਰਨਾਲ, 29 ਸਤੰਬਰ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨੰਗੇ ਧੜ ਸਰਕਾਰ ਖ਼ਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ, ਉਪਰੰਤ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਤੋਂ ਸ਼ਾਮਲਾਤੀ ਜ਼ਮੀਨਾਂ ਖੋਹਣਾ ਚਾਹੁੰਦੀ ਹੈ, ਪਰ ਸਰਕਾਰ ਨੂੰ ਇਸ ਉਦੇਸ਼ 'ਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾ ਕਿਹਾ ਕਿ ਜਿਨ੍ਹਾਂ ਜ਼ਮੀਨਾਂ ਨੂੰ ਕਿਸਾਨਾਂ ਨੇ ਸਖ਼ਤ ਮਿਹਨਤ ਕਰਕੇ ਆਬਾਦ ਕੀਤਾ ਹੈ, ਉਨ੍ਹਾਂ ਜ਼ਮੀਨਾਂ ਨੂੰ ਸਰਕਾਰ ਨੂੰ ਕਿਸੇ ਵੀ ਕੀਮਤ 'ਤੇ ਨਹੀ ਦਿੱਤਾ ਜਾਵੇਗਾ | ਉਨ੍ਹਾ ਕਿਹਾ ਕਿ ਸਰਕਾਰ ਕਿਸਾਨ ਅੰਦੋਲਨ ਖ਼ਤਮ ਕੀਤੇ ਜਾਣ ਸਮੇਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਵੀ ਪੂਰਾ ਨਹੀਂ ਕਰ ਰਹੀ | ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਕਿਸਾਨ ਮੁੜ ਤੋਂ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋ ਜਾਣਗੇ |

ਨਾਡਾ ਸਾਹਿਬ ਦੇ ਸਮਾਗਮ ਨੂੰ ਲੈ ਕੇ ਸੂਬੇ ਭਰ ਦੀਆਂ ਸਿੱਖ ਸੰਗਤਾਂ 'ਚ ਉਤਸ਼ਾਹ : ਅਜਰਾਣਾ

ਸ਼ਾਹਬਾਦ ਮਾਰਕੰਡਾ, 29 ਸਤੰਬਰ (ਅਵਤਾਰ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 9 ਅਕਤੂਬਰ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ | ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਿੱਖ ਸਮਾਜ ਕੁਰੂਕਸ਼ੇਤਰ ਦੀ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟਾਂ ਵਲੋਂ ਜਾਗਰੂਕਤਾ ਰੈਲੀ

ਯਮੁਨਾਨਗਰ, 29 ਸਤੰਬਰ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਦੀਆਂ ਐੱਨ. ਐੱਸ. ਐੱਸ. ਯੂਨਿਟਾਂ ਵਲੋਂ ਅੱਜ ਪੋਸ਼ਣ ਮਾਹ ਤਹਿਤ ਇਕ ਜਾਗਰੂਕਤਾ ਰੈਲੀ ਕੱਢੀ ਗਹੀ, ਜਿਸ ਦਾ ਵਿਸ਼ਾ ਜਲ-ਸੰਭਾਲ ਅਤੇ ਸਵੱਛਤਾ ਅਭਿਆਨ ਸੀ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿੰ੍ਰ. ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਮੀਟਿੰਗ

ਕਰਨਾਲ, 29 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਯੂਥ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ 'ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ...

ਪੂਰੀ ਖ਼ਬਰ »

ਡੇਂਗੂ-ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਪਿਹੋਵਾ ਦੀ ਟੀਮ ਨੇ ਘਰ-ਘਰ ਜਾ ਕੇ ਪੀੜਤਾਂ ਦੀ ਕੀਤੀ ਜਾਂਚ

ਪਿਹੋਵਾ, 29 ਸਤੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਕਮਿਊਨਿਟੀ ਹੈਲਥ ਸੈਂਟਰ ਪਿਹੋਵਾ ਵਲੋਂ ਡੇਂਗੂ ਦੀ ਰੋਕਥਾਮ ਲਈ ਸ਼ਹਿਰ ਵਿਆਪੀ ਮੁਹਿੰਮ ਨੂੰ ਜਾਰੀ ਰੱਖਦਿਆਂ ਡਾਕਟਰਾਂ, ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਡੇਂਗੂ ਅਤੇ ਹੋਰ ...

ਪੂਰੀ ਖ਼ਬਰ »

ਨਿਫ਼ਾ ਨੇ ਖ਼ੂਨਦਾਨ ਕੈਂਪ ਲਗਾਇਆ

ਕਰਨਾਲ, 29 ਸਤੰਬਰ (ਗੁਰਮੀਤ ਸਿੰਘ ਸੱਗੂ)-ਸਮਾਜ ਸੇਵੀ ਸੰਸਥਾ ਨੈਸ਼ਨਲ ਇੰਟੈਗ੍ਰੇਟਿਡ ਫੋਰਮ ਆਫ ਆਰਟਿਸਟ ਐਂਡ ਐਕਟੀਵਿਸਟ (ਨਿਫ਼ਾ) ਵਲੋਂ ਚੱਲ ਰਹੀ ਦੇਸ਼-ਵਿਆਪੀ ਮੁਹਿੰਮ ਤਹਿਤ ਬਸਤਾਰਾ ਟੋਲ ਟੈਕਸ ਕਿਸਾਨ ਸੰਘਰਸ਼ ਸਮਿਤੀ ਤੇ ਕਿਸਾਨ ਸੰਗਠਨ ਵਲੋਂ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਭਾਸ਼ਨ ਮੁਕਾਬਲਾ ਕਰਵਾਇਆ

ਯਮੁਨਾਨਗਰ, 29 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਫੋਰਮ ਆਫ ਫ੍ਰੀ ਇੰਟਰਪ੍ਰਾਈਜਿਜ਼ ਐਮ. ਆਰ. ਪਾਈ. ਫਾਊਾਡੇਸ਼ਨ ਮੁੰਬਈ ਦੇ ਸਹਿਯੋਗ ਨਾਲ 56ਵਾਂ ਏ. ਡੀ. ਸ਼ਰਾਫ ਯਾਦਗਾਰੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

8 ਕਿਲੋ 500 ਗ੍ਰਾਮ ਭੁੱਕੀ ਸਮੇਤ 3 ਅÏਰਤਾਂ ਗਿ੍ਫਤਾਰ

ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਥਾਣਾ ਔਢਾਂ ਪੁਲਿਸ ਨੇ ਤਿੰਨ ਅÏਰਤਾਂ ਨੂੰ 8 ਕਿਲੋ 500 ਗ੍ਰਾਮ ਭੁੱਕੀ ਸਮੇਤ ਕਾਬੂ ਕੀਤਾ ਹੈ | ਫੜ੍ਹੀਆਂ ਗਈਆਂ ਅÏਰਤਾਂ ਦੀ ਪਛਾਣ ਗੁਰਦੇਵ ਕੌਰ ਉਰਫ ਮੂਰਤੀ, ਕਿਰਨ ਕੌਰ ਉਰਫ ਭੋਲੀ ਤੇ ਬਲਵੰਤ ਕÏਰ ਉਰਫ ...

ਪੂਰੀ ਖ਼ਬਰ »

ਖੇਡਾਂ 'ਚ ਡੀ.ਏ.ਵੀ. ਪੁਲਿਸ ਸਕੂਲ ਦਾ ਰਿਹਾ ਦਬਦਬਾ

ਫ਼ਤਿਹਾਬਾਦ, 29 ਸਤੰਬਰ (ਹਰਬੰਸ ਸਿੰਘ ਮੰਡੇਰ)- ਪੁਲਿਸ ਲਾਈਨ ਸਥਿਤ ਡੀ.ਏ.ਵੀ ਪੁਲਿਸ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਏ ਗਏ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਸਰੀਰਕ ਅਧਿਆਪਕ ਕਰਨ ਯਾਦਵ ਨੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸਭਾ ਦਕੋਹਾ ਨੇ ਸ਼ੋਭਾ ਯਾਤਰਾ ਸੰਬੰਧੀ ਡੀ.ਸੀ.ਪੀ. ਨੂੰ ਦਿੱਤਾ ਸੱਦਾ ਪੱਤਰ ਦਿੱਤਾ

ਜਲੰਧਰ ਛਾਉਣੀ, 29 ਸਤੰਬਰ (ਪਵਨ ਖਰਬੰਦਾ)-ਭਗਵਾਨ ਵਾਲਮੀਕਿ ਸਭਾ ਦਕੋਹਾ ਦੇ ਪ੍ਰਧਾਨ ਨਮਿੰਦਰ ਕੇਸਰ ਦੀ ਅਗਵਾਈ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਡੀਸੀਪੀ ਜਗਮੋਹਨ ਸਿੰਘ ਨੂੰ ਦਕੋਹਾ 'ਚ 7 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਸਜਾਈ ...

ਪੂਰੀ ਖ਼ਬਰ »

ਕਾਲਕਾ ਤੇ ਕਾਹਲੋਂ ਵਲੋਂ ਦਿੱਲੀ-ਪੰਜਾਬ ਦੇ ਸਿੱਖ ਮਸਲਿਆਂ ਬਾਰੇ ਢੀਂਡਸਾ ਨਾਲ ਚਰਚਾ

ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ 'ਚ ਦਿੱਲੀ ਕਮੇਟੀ ਮੈਂਬਰਾਂ ਦੇ ਇੱਕ ਵਫਦ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ...

ਪੂਰੀ ਖ਼ਬਰ »

ਮੋਦੀ ਸਰਕਾਰ ਸਿੱਖਾਂ ਨਾਲ ਜੁੜੇ ਮਸਲਿਆਂ ਨੂੰ ਹੱਲ ਕਰਨ ਪ੍ਰਤੀ ਗੰਭੀਰਤਾ ਵਿਖਾਏਗੀ-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ)

ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਕੀਤੀ ਗਈ ਦਲ ਦੀ ਬੈਠਕ 'ਚ ਮੌਜੂਦਾ ਪੰਥਕ ਮਸਲਿਆਂ ਤੇ ਆਉਣ ਵਾਲੇ ਸਮੇਂ 'ਚ ਦਲ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ | ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ...

ਪੂਰੀ ਖ਼ਬਰ »

ਵੱਖ-ਵੱਖ ਭਾਸ਼ਾਵਾਂ ਦਾ ਹੋਇਆ ਕਵਿਤਾ ਪਾਠ ਮੁਕਾਬਲਾ

ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦਾ ਸਿੱਖਿਆ ਵਿਭਾਗ ਇਸ ਸਾਲ ਕੋਰੋਨਾ ਦੀ ਮਹਾਂਮਾਰੀ ਤੋਂ ਬਾਅਦ ਬੱਚਿਆਂ ਦੇ ਪ੍ਰੋਗਰਾਮ ਕਰਵਾ ਰਿਹਾ ਹੈ | ਅਜਿਹਾ ਹੀ ਇਕ ਪ੍ਰੋਗਰਾਮ ਦਿੱਲੀ ਦੇ ਸੈਕਟਰ 12 ਦੇ ਸੇਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ...

ਪੂਰੀ ਖ਼ਬਰ »

ਪੁਲਿਸ ਨੇ ਖੂੰਖਾਰ ਗਰੋਹ ਦੇ ਤਿੰਨ ਮੈਂਬਰ ਕੀਤੇ ਗਿ੍ਫ਼ਤਾਰ

ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਇਲਾਕੇ 'ਚ ਅੱਜ ਸਵੇਰੇ ਪੁਲਿਸ ਨੇ ਖੂੰਖਾਰ ਗਰੋਹ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ | ਇਸ ਗਰੋਹ ਦਾ ਪੁਲਿਸ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਤੋਂ ਪੈਸੇ ਠੱਗਣ ਵਾਲੇ ਗਰੋਹ ਦਾ ਪੁਲਿਸ ਨੇ ਕੀਤਾ ਪਰਦਾਫਾਸ਼

ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕਈ ਤਰ੍ਹਾਂ ਦੇ ਠੱਗ ਸਰਗਰਮ ਹਨ ਜੋ ਕਿ ਆਪੋ-ਆਪਣੇ ਢੰਗ ਨਾਲ ਲੋਕਾਂ ਨੂੰ ਜਾਲ ਦੇ ਵਿਚ ਫਸਾ ਕੇ ਠੱਗੀ ਮਾਰਨ ਵਿਚ ਸਫਲ ਹੋ ਰਹੇ ਹਨ | ਅਜਿਹੇ ਹੀ ਠੱਗਾਂ ਦੇ ਗਰੋਹ ਦਾ ਪੁਲਿਸ ਨੇ ਪਰਦਾ ਫਾਸ਼ ਕੀਤਾ ਹੈ ਜੋ ਕਿ ...

ਪੂਰੀ ਖ਼ਬਰ »

ਸਦਰ ਬਾਜ਼ਾਰ ਤੇ ਆਸ-ਪਾਸ ਲੱਗ ਰਿਹੈ ਭਾਰੀ ਟ੍ਰੈਫ਼ਿਕ ਜਾਮ

ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਤਿਉਹਾਰਾਂ ਦੇ ਮੌਸਮ ਵਿਚ ਇਨ੍ਹਾਂ ਦਿਨਾਂ ਵਿਚ ਵਿਸ਼ੇਸ਼ ਕਰਕੇ ਸਦਰ ਬਾਜ਼ਾਰ ਵਿਚ ਖ਼ਰੀਦਦਾਰੀ ਪ੍ਰਤੀ ਲੋਕਾਂ ਦੀ ਬਹੁਤ ਭੀੜ ਜਾਮ ਹੋ ਰਹੀ ਹੈ ਅਤੇ ਜਿਸ ਦਾ ਨਤੀਜਾ ਹੈ ਕਿ ਸਦਰ ਬਾਜ਼ਾਰ ਰੋਡ, 12 ਟੂਟੀ ਚੌਂਕ, ਕੁਤਬ ਰੋਡ, ...

ਪੂਰੀ ਖ਼ਬਰ »

ਨਿਗਮ ਤੇ ਡੀ. ਬੀ. ਸੀ. ਦੇ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਮੱਛਰਾਂ ਦੀ ਪੈਦਾਵਾਰ ਦੀ ਜਾਂਚ

ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨਗਰ ਨਿਗਮ ਦੇ ਕਮਿਸ਼ਨਰ ਗਿਆਨੇਸ਼ ਭਾਰਤੀ ਨੇ ਦਿੱਲੀ 'ਚ ਮੱਛਰਾਂ ਦੀ ਰੋਕ-ਥਾਮ ਲਈ ਦਿੱਲੀ ਜਲ ਬੋਰਡ, ਦਿੱਲੀ ਪੁਲਿਸ, ਪੀ. ਡਬਲਯੂ. ਡੀ., ਸੀ. ਪੀ. ਡਬਲਯੂ ਡੀ, ਡੀ. ਡੀ. ਏ, ਵਪਾਰੀ ਸੰਗਠਨ ਦਿੱਲੀ ਸਰਕਾਰ, ਕੇਂਦਰ ਸਰਕਾਰ ...

ਪੂਰੀ ਖ਼ਬਰ »

ਮੀਡੀਆ ਐਕਸੀਲੈਂਸ ਅਵਾਰਡ ਨਾਲ ਨਿਵਾਜੇ ਪੱਤਰਕਾਰ ਬਰਹੋਕ ਦਾ ਦਸਮੇਸ਼ ਸੇਵਾ ਸੁਸਾਇਟੀ ਵਲੋਂ ਸਵਾਗਤ

ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਮੁਹਾਲੀ ਨਾਲ ਸਬੰਧਤ ਸੀਨੀਅਰ ਪੱਤਰਕਾਰ ਜਗਮੋਹਨ ਸਿੰਘ ਬਰਹੋਕ ਦਾ ਪ੍ਰੈਸ ਕਲੱਬ ਵਿਖੇ ਨਿੱਘਾ ਸਵਾਗਤ ਕੀਤਾ ਗਿਆ | ਸੁਸਾਇਟੀ ਦੇ ਮੁਖੀ ਇੰਦਰ ਮੋਹਨ ਸਿੰਘ (ਸਾਬਕਾ ਮੈਂਬਰ ਦਿੱਲੀ ਕਮੇਟੀ) ਨੇ ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ 12 ਫੀਸਦੀ ਦਾ ਵਾਧਾ

ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) 'ਚ 12 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ | ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਕਰਵਾਏ ਸਮਾਗਮ 'ਚ ਦਿੱਲੀ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਸ਼ਰਾਬ ਘੁਟਾਲਾ ਮਾਮਲੇ 'ਚ ਦਿੱਲੀ ਭਾਜਪਾ ਪ੍ਰਧਾਨ ਗੁਪਤਾ ਨੇ ਮੰਗਿਆ ਕੇਜਰੀਵਾਲ ਤੇ ਸਿਸੋਦੀਆ ਦਾ ਅਸਤੀਫਾ

ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸਮੀਰ ਮਹੇਂਦਰੂ ਦੀ ਈ ਡੀ ਵਲੋਂ ਸ਼ਰਾਬ ਘੁਟਾਲੇ 'ਚ ਗਿ੍ਫ਼ਤਾਰੀ ਤੋਂ ਬਾਅਦ ਹੁਣ ਸਾਫ਼ ਹੋ ਗਿਆ ਹੈ ਕਿ ਕੇਜਰੀਵਾਲ ਸਰਕਾਰ ਇਮਾਨਦਾਰੀ ...

ਪੂਰੀ ਖ਼ਬਰ »

ਸੱਪ ਦੇ ਡਸਣ ਨਾਲ ਕਿਸਾਨ ਦੀ ਮÏਤ

ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਕਾਲਾਂਵਾਲੀ ਵਿੱਚ ਸੱਪ ਦੇ ਡੰਗਣ ਕਾਰਨ ਇੱਕ ਕਿਸਾਨ ਦੀ ਮÏਤ ਹੋ ਗਈ¢ ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲਾਂਵਾਲੀ ਦੇ ਰਹਿਣ ਵਾਲੇ ਕਿਸਾਨ ਬਲਦੇਵ ਸਿੰਘ ਦਾ ਜੰਗੀਰ ਸਿੰਘ ਕਲੌਨੀ ਨੇੜੇ ਖੇਤ ਹੈ¢ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਨਸ਼ਾ ਤਸਕਰਾਂ ਵਲੋਂ ਕੀਤੇ ਨਜਾਇਜ਼ ਕਬਜ਼ੇ 'ਤੇ ਚਲਿਆ ਪੀਲਾ ਪੰਜਾ

ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਨਾਥੂਸਰੀ ਚÏਪਟਾ ਬਲਾਕ ਦੇ ਲੁਦੇਸਰ, ਢੁਕੜਾ, ਹੰਜੀਰਾ, ਰਾਜਪੁਰਾ, ਕੈਰਾਂਵਾਲੀ, ਤਰਕਾਂਵਾਲੀ ਬਿਸ਼ਨੋਈਆਂ ਆਦਿ ਚੋਂ ਨਾਸ਼ਾ ਤਸਕਰਾਂ ਵੱਲੋਂ ਪੰਚਾਇਤੀ ਜ਼ਮੀਨ 'ਤੇ ਕੀਤੇ ਨਜਾਇਜ਼ ਕਬਜੇ ਨੂੰ ਹਟਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਦੇ ਯਤਨਾਂ ਸਦਕਾ ਬੇਸਹਾਰਾ ਵਿਅਕਤੀ ਪਰਿਵਾਰ ਨੂੰ ਮਿਲਿਆ

ਫ਼ਤਿਹਾਬਾਦ, 29 ਸਤੰਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਡੀ.ਆਰ.ਚਾਲੀਆ ਦੇ ਅਣਥੱਕ ਯਤਨਾਂ ਸਦਕਾ ਇੱਕ ਬੇਸਹਾਰਾ ਵਿਅਕਤੀ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮਿਲਵਾਇਆ ਗਿਆ | ਵਰਨਣਯੋਗ ...

ਪੂਰੀ ਖ਼ਬਰ »

ਨੁਕਸਾਨੀਆਂ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਦੇ ਮਾਮਲੇ ਨੂੰ ਲੈ ਕੇ ਇਨੈਲੋ ਦਾ ਵਫ਼ਦ ਅਧਿਕਾਰੀ ਨੂੰ ਮਿਲਿਆ

ਫ਼ਤਿਹਾਬਾਦ, 29 ਸਤੰਬਰ (ਹਰਬੰਸ ਸਿੰਘ ਮੰਡੇਰ)- ਜ਼ਿਲੇ੍ਹ 'ਚ ਭਾਰੀ ਮੀਂਹ ਤੋਂ ਬਾਅਦ ਨੁਕਸਾਨੀਆਂ ਫ਼ਸਲਾਂ ਅਤੇ ਘਰਾਂ ਦੇ ਨੁਕਸਾਨ ਦੇ ਮਾਮਲੇ ਨੂੰ ਲੈ ਕੇ ਇਨੈਲੋ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੈਰੋਂ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਕੋਲ ਪਹੁੰਚਿਆ | ਇਨੈਲੋ ...

ਪੂਰੀ ਖ਼ਬਰ »

ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦੀ ਹੋਵੇਗੀ ਭਰਪਾਈ: ਦੁਸ਼ਿਅੰਤ ਚÏਟਾਲਾ

ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਉਪ ਮੁੱਖ ਮੰਤਰੀ ਦੁਸ਼ਿਅੰਤ ਚÏਟਾਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਮੀਂਹ ਨਾਲ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦੀ ਭਰਪਾਈ ਕਰੇਗੀ¢ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਗਿਰਦਾਵਰੀ ਕਰਨ ਸਬੰਧੀ ਹੁਕਮ ਦਿੱਤੇ ਜਾ ਚੁੱਕੇ ...

ਪੂਰੀ ਖ਼ਬਰ »

ਇਲਾਕੇ ਦੇ ਵਿਕਾਸ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਦੁਸ਼ਿਅੰਤ ਚÏਟਾਲਾ

ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਖੇਤਰ ਦੇ ਲੋਕਾਂ ਨੇ ਹਮੇਸ਼ਾ ਹੀ ਚੌਧਰੀ ਦੇਵੀ ਲਾਲ ਪਰਿਵਾਰ ਦਾ ਸਾਥ ਦਿੱਤਾ ਹੈ, ਜਿਸ ਕਰਕੇ ਸਾਡਾ ਇਸ ਇਲਾਕੇ ਨਾਲ ਹਮੇਸ਼ਾ ਹੀ ਵਿਸ਼ੇਸ਼ ਲਗਾਉ ਰਿਹਾ ਹੈ¢ ਸਾਡੇ ਵੱਲੋਂ ਇਸ ਖੇਤਰ ਦੇ ਵਿਕਾਸ ਵਿੱਚ ਕੋਈ ਕਸਰ ...

ਪੂਰੀ ਖ਼ਬਰ »

ਸਬਮਰਸੀਬਲ ਪਾਈਪ ਚੋਰੀ ਦੇ ਮਾਮਲੇ 'ਚ 4 ਗਿ੍ਫ਼ਤਾਰ

ਗੂਹਲਾ ਚੀਕਾ, 29 ਸਤੰਬਰ (ਓ ਪੀ ਸੈਣੀ)-ਖੇਤ 'ਚੋਂ ਸਬਮਰਸੀਬਲ ਪਾਈਪ ਚੋਰੀ ਕਰਨ ਦੇ ਮਾਮਲੇ 'ਚ ਸੀਵਨ ਪੁਲਿਸ ਨੇ 4 ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਰਾਮਮੇਹਰ ਦੀ ਟੀਮ ਨੇ 4 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਿਨ੍ਹਾਂ ਦੀ ਪਛਾਣ ਅਸਲਮ ਅਤੇ ਜੋਗੀ ਰਾਮ ਦੋਵੇਂ ਵਾਸੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਨੇ ਗਰੁੱਪ ਥਿਊਰੀ 'ਤੇ ਐਕਸਟੈਂਸ਼ਨ ਲੈਕਚਰ ਕਰਵਾਇਆ

ਯਮੁਨਾਨਗਰ, 29 ਸਤੰਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਕਾਲਜ ਦੇ ਗਣਿਤ ਵਿਭਾਗ ਵਲੋਂ ਗਰੁੱਪ ਥਿਊਰੀ 'ਤੇ ਐਕਸਟੇਂਸ਼ਨ ਲੈਕਚਰ ਕਰਵਾਇਆ | ਇਸ ਮੌਕੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਗਣਿਤ ਵਿਭਾਗ ਦੇ ਸੇਵਾ-ਮੁਕਤ ਪ੍ਰੋ. ਡਾ. ਰਾਮਕਰਨ ਨੇ ਗਰੁੱਪ ਥਿਊਰੀ ਵਿਸ਼ੇ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX