ਤਾਜਾ ਖ਼ਬਰਾਂ


ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  7 minutes ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  26 minutes ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  33 minutes ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  42 minutes ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 1 hour ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 2 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 2 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 3 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 6 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 6 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਖੰਨਾ / ਸਮਰਾਲਾ

ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਵਿਧਾਇਕ ਸੌਂਦ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਖੰਨਾ, 1 ਅਕਤੂਬਰ (ਅਜੀਤ ਬਿਊਰੋ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਹਲਕਾ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਵਲੋਂ ਅੱਜ ਆੜ੍ਹਤੀਆਂ, ਕਿਸਾਨਾਂ ਅਤੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਕਰਵਾਈ ਗਈ¢ ਇਸ ਮੌਕੇ ਸਰਕਾਰ ਝੋਨੇ ਦੀ ਖ਼ਰੀਦ ਮੌਕੇ ਸਰਦਾਰ ਮੰਡੀ ਵਿਖੇ ਕਿਸਾਨ ਲਖਬੀਰ ਸਿੰਘ ਵਾਸੀ ਅਜਨੇਰ ਦੀ 100 ਕੁਇੰਟਲ ਝੋਨੇ ਦੀ ਬੋਲੀ 2 ਹਜ਼ਾਰ ਰੁਪਏ ਕੁਇੰਟਲ ਦੇ ਹਿਸਾਬ ਨਾਲ ਵਿਕੀ | ਜਦ ਕਿ ਮੰਡੀ ਵਿਚ ਬਾਸਮਤੀ ਝੋਨੇ ਦੀ ਪ੍ਰਾਈਵੇਟ ਖ਼ਰੀਦ ਵੀ ਹੋਈ | ਜਿਸ ਵਿਚ ਕਿਸਾਨ ਰਣਜੀਤ ਸਿੰਘ ਵਾਸੀ ਗੋਸਲਾਂ ਦੀ 1 ਕੁਇੰਟਲ 20 ਕਿੱਲੋ ਬਾਸਮਤੀ 3420 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕੀ | ਇਸ ਮੌਕੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਮੰਡੀ ਵਿਚ ਝੋਨਾ ਵੇਚਣ ਲਈ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਦੇ ਮੁੱਖ ਗੇਟਾਂ 'ਤੇ ਸੇਵਾਦਾਰਾਂ ਦੀ ਡਿਊਟੀ ਲਗਾ ਦਿੱਤੀ ਹੈ, ਜੋ ਝੋਨਾ ਲੈ ਕੇ ਆ ਰਹੇ ਕਿਸਾਨਾਂ ਦੇ ਝੋਨੇ ਦੀ ਨਮੀ ਚੈੱਕ ਕਰਨਗੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਧਿਕਾਰੀਆਂ ਨੂੰ ਹਦਾਇਤਾਂ ਹਨ ਕਿ ਝੋਨੇ ਦੀ ਰੋਜ਼ਾਨਾ ਖ਼ਰੀਦ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਵੇਚੇ ਝੋਨੇ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਖਾਤਿਆਂ ਵਿਚ ਪਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਖੰਨਾ ਮੰਡੀ ਵਿਖੇ ਪਨਗ੍ਰੇਨ, ਮਾਰਕਫੈੱਡ, ਵੇਅਰ ਹਾਊਸ ਅਤੇ ਪਨਸਪ ਵਲੋਂ ਖ਼ਰੀਦ ਕੀਤੀ ਜਾਣੀ ਹੈ | ਪਿਛਲੀ ਵਾਰ ਖੰਨਾ ਮੰਡੀ ਵਿਖੇ 1 ਲੱਖ 90 ਹਜ਼ਾਰ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ | ਇਸ ਸਾਲ ਵੀ 1 ਲੱਖ 80 ਤੋਂ 85 ਹਜ਼ਾਰ ਮੀਟਰਿਕ ਟਨ ਝੋਨਾ ਖੰਨਾ ਮੰਡੀ ਵਿਖੇ ਆਮਦ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਐੱਸ.ਡੀ.ਐੱਮ. ਖੰਨਾ ਮਨਜੀਤ ਕੌਰ, ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ਼ਿਫਾਲੀ ਚੋਪੜਾ, ਡੀ.ਐੱਫ.ਐੱਸ.ਓ. ਲਖਵੀਰ ਸਿੰਘ, ਏ.ਐੱਫ.ਐੱਸ.ਓ. ਸੁਖਦੇਵ ਸਿੰਘ, ਸਕੱਤਰ ਮਾਰਕੀਟ ਕਮੇਟੀ ਸੁਰਜੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਰਾਈਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਰਣਜੀਤ ਸਿੰਘ ਔਜਲਾ, ਗੁਲਜ਼ਾਰ ਸਿੰਘ ਨਰੈਣਗੜ੍ਹ, ਗੁਰਪ੍ਰੀਤ ਸਿੰਘ ਕੁੱਲੇਵਾਲ, ਗੁਰਮੀਤ ਸਿੰਘ, ਸਰਵਣ ਕੁਮਾਰ, ਦੀਪਕ ਕੁਮਾਰ ਆਦਿ ਵੱਡੀ ਗਿਣਤੀ ਵਿਚ ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ |

ਕੋਟਆਗਾਂ ਵਿਖੇ ਜ਼ਮੀਨਾਂ ਅਕਵਾਇਰ ਕਰਨ ਖ਼ਿਲਾਫ਼ ਰੋਸ ਧਰਨਾ 98ਵੇਂ ਦਿਨ 'ਚ ਸ਼ਾਮਿਲ

ਡੇਹਲੋਂ, 1 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕੋਟਆਗਾਂ ਵਿਖੇ ਭਾਰਤ ਮਾਲਾ ਸਕੀਮ ਤਹਿਤ ਜੰਮੂ-ਕੱਟੜਾ ਮਾਰਗ ਬਣਾਉਣ ਲਈ ਅਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਖਿਲਾਫ ਭਾਕਿਯੂ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਰਾਮਪੁਰ ਤੋਂ ਧਰਨੇ ਵਿਚ ਹਿੱਸਾ ਲੈ ਰਿਹਾ ਕਿਸਾਨ ਸ਼ਹੀਦ, ਸਸਕਾਰ ਅੱਜ

ਦੋਰਾਹਾ, 1 ਅਕਤੂਬਰ (ਜਸਵੀਰ ਝੱਜ)-ਪਿੰਡ ਰਾਮਪੁਰ ਆਪਣੇ ਸਾਥੀਆਂ ਨਾਲ ਧਰਨੇ ਵਿਚ ਗਏ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਿਸ ਦੇ ਬਾਰੇ ਬਲਰਾਜ ਸਿੰਘ ਰਾਮਪੁਰ ਨੇ ਦੱਸਿਆ ਕਿ ਕਿਸਾਨ ਕੁਲਦੀਪ ਸਿੰਘ (66 ਸਾਲ) ਪੁੱਤਰ ਸੰਤੋਖ ਸਿੰਘ 30 ਸਤੰਬਰ ਨੂੰ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਪ੍ਰਵਾਸੀ ਵਿਅਕਤੀ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ

ਕੁਹਾੜਾ, 1 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ਕੁਹਾੜਾ ਸਥਿਤ ਪਾਲਮਸਿਟੀ ਕਲੋਨੀ ਦੇ ਪਿਛਲੇ ਪਾਸੇ ਖਾਲ਼ੀ ਪਲਾਟ ਤੋਂ ਦਰਖ਼ਤ ਨਾਲ ਲਟਕਦੀ ਪਰਵਾਸੀ ਵਿਅਕਤੀ ਦੀ ਲਾਸ਼ ਮਿਲੀ ਹੈ¢ ਜਿਸ ਦੀ ਪਹਿਚਾਣ ਸੁਨੀਲ ਪੁੱਤਰ ਵੀਰਪਾਲ ਵਾਸੀ ਯੂ. ...

ਪੂਰੀ ਖ਼ਬਰ »

ਹਲਕਾ ਵਿਧਾਇਕ ਸੌਂਦ ਦੀ ਅਗਵਾਈ 'ਚ ਮਾਜਰਾ ਪਿੰਡ ਦੀ ਪੰਚਾਇਤ ਤੇ ਦਰਜਨਾਂ ਪਰਿਵਾਰ ਆਪ 'ਚ ਸ਼ਾਮਿਲ

ਖੰਨਾ, 1 ਅਕਤੂਬਰ (ਅਜੀਤ ਬਿਊਰੋ)-ਅੱਜ ਪਿੰਡ ਮਾਜਰਾ ਦੀ ਸਮੂਹ ਕਾਂਗਰਸੀ ਪੰਚਾਇਤ ਸਰਪੰਚ, ਪੰਚ ਅਤੇ ਹੋਰ 50 ਪਰਿਵਾਰ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਹਲਕਾ ਖੰਨਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਆਮ ਆਦਮੀ ...

ਪੂਰੀ ਖ਼ਬਰ »

ਸ਼ਰਾਬ ਦੇ ਮਾਮਲੇ 'ਚ ਭਗੌੜਾ ਕਰਾਰ, ਕਥਿਤ ਦੋਸ਼ੀ ਕੀਤਾ ਕਾਬੂ

ਖੰਨਾ, 1 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਕਥਿਤ ਦੋਸ਼ੀ ਨੂੰ ਕਾਬੂ ਕੀਤਾ | ਥਾਣਾ ਸਿਟੀ ਦੇ ਐੱਸ.ਐੱਚ.ਓ ਕੁਲਜਿੰਦਰ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀ ਪੰਕਜ ਕੁਮਾਰ ਵਾਸੀ ਮੁਹੱਲਾ, ਲਲਹੇੜੀ ਰੋਡ, ਖੰਨਾ ਦੇ ...

ਪੂਰੀ ਖ਼ਬਰ »

ਅੱਖਾਂ ਦਾ ਜਾਂਚ ਦਾ ਕੈਂਪ 6 ਅਤੇ 7 ਨੂੰ

ਅਹਿਮਦਗੜ੍ਹ, 1 ਅਕਤੂਬਰ (ਸੋਢੀ)-ਸਥਾਨਕ ਅਨੰਦ ਈਸ਼ਰ ਸਕੂਲ ਵਿਖੇ ਨਾਨਕਸਰ ਠਾਠ ਈਸ਼ਰ ਦਰਬਾਰ ਵਲੋਂ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੀ ਰਹਿਨੁਮਾਈ ਹੇਠ 6 ਅਤੇ 7 ਅਕਤੂਬਰ 2022 ਵੀਰਵਾਰ ਅਤੇ ਸ਼ੁੱਕਰਵਾਰ ਲਾਇਆਂ ਜਾਵੇਗਾ | ਕੈਂਪ ਸਬੰਧੀ ਜਾਣਕਾਰੀ ਦਿੰਦੇ ਸਕੂਲ ਦੇ ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਚੱਲ ਰਿਹਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਜੋਬਨ 'ਤੇ ਰਿਹਾ

ਬੀਜਾ, 1 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਕਾਲਜ ਦੀ ਸਿਲਵਰ ਜੁਬਲੀ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦਾ ਜੋਨ-ਏ ਲੁਧਿਆਣਾ ਦਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਦੂਸਰੇ ਦਿਨ ਵੀ ਜੌਬਨ ਤੇ ਰਿਹਾ ...

ਪੂਰੀ ਖ਼ਬਰ »

ਪਿੰਡ ਇਕੋਲਾਹਾ 'ਚ ਇਨਕਲਾਬੀ ਨਾਟਕ ਮੇਲਾ ਕਰਵਾਇਆ

ਖੰਨਾ, 1 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸ਼ਹੀਦ ਭਗਤ ਸਿੰਘ ਵਿਚਾਰ ਮੰਚ ਖੰਨਾ ਵਲੋਂ ਆਪਣੀਆਂ ਸਰਗਰਮੀਆਂ ਨੂੰ ਅੱਗੇ ਤੋਰਦਿਆਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਪਿੰਡ ਇਕੋਲਾਹਾ ਵਿਖੇ ਇਨਕਲਾਬੀ ਨਾਟਕ ਮੇਲਾ ਕਰਵਾਇਆ ਗਿਆ¢ ਜਿਸ ਵਿਚ ...

ਪੂਰੀ ਖ਼ਬਰ »

ਹੈਲਥ ਸੈਂਟਰ ਸੇਖਾ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ

ਮਲੌਦ, 1 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸਿਵਲ ਹਸਪਤਾਲ ਮਲੌਦ ਅਧੀਨ ਆਉਂਦੇ ਸਿਹਤ ਅਤੇ ਤੰਦਰੁਸਤੀ ਕੇਂਦਰ ਸੇਖਾ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ | ਇਸ ਮੌਕੇ ਸੀ. ਐਚ. ਓ. ਕਿਰਨਦੀਪ ਕੌਰ ਅਤੇ ਐਮ. ਪੀ. ਐਚ. ਡਬਲਿਯੂ. ਭਗਵੰਤ ਸਿੰਘ ਨੇ ਕਿਹਾ ਕਿ ਵਿਸ਼ਵ ਦਿਲ ਦਿਵਸ ਮਨਾਉਣ ...

ਪੂਰੀ ਖ਼ਬਰ »

ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਰਾਸ਼ਟਰੀ ਸਵੈ-ਇੱਛੁਕ ਖ਼ੂਨਦਾਨ ਦਿਵਸ ਮਨਾਇਆ

ਖੰਨਾ, 1 ਅਕਤੂਬਰ (ਅਜੀਤ ਬਿਊਰੋ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨ, ਕਲਾਲ ਮਾਜਰਾ ਦੇ ਐਨ.ਐੱਸ.ਐੱਸ ਅਤੇ ਰੈੱਡ ਰਿਬਨ ਕਲੱਬ ਵਲੋਂ ਰਾਸ਼ਟਰੀ ਸਵੈ-ਇੱਛੁਕ ਖ਼ੂਨਦਾਨ ਦਿਵਸ-2022 ਮਨਾਇਆ ਗਿਆ¢ ਏ.ਐੱਸ.ਮਾਡਰਨ ਸਕੂਲ, ਖੰਨਾ ਦੇ ਪਿ੍ੰਸੀਪਲ ਸ਼ਮਿੰਦਰ ਵਰਮਾ ਨੇ ਸਮਾਗਮ ਵਿਚ ...

ਪੂਰੀ ਖ਼ਬਰ »

ਸਟੇਟ ਐਵਾਰਡੀ ਅਧਿਆਪਕਾਂ ਦਾ ਸਿੱਖਿਆ ਅਧਿਕਾਰੀਆਂ ਵਲੋਂ ਸਨਮਾਨ

ਬੀਜਾ, 1 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਪ੍ਰਾਇਮਰੀ ਸਕੂਲ ਘੁੰਗਰਾਲੀ ਰਾਜਪੂਤਾਂ ਦੇ ਸੈਂਟਰ ਇੰਚਾਰਜ ਗਲੈਕਸੀ ਸੋਫਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਜਸਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਮੁੱਖ ਮੰਤਰੀ ਦੀ ਅਗਵਾਈ ਵਿਚ ਢੀਂਡਸਾ ਭਾਜਪਾ 'ਚ ਸ਼ਾਮਿਲ

ਖੰਨਾ, 1 ਅਕਤੂਬਰ (ਅਜੀਤ ਬਿਊਰੋ)-ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਲੋਕ ਕਾਂਗਰਸ, ਪੰਜਾਬ ਦੇ ਜਨਰਲ ਸਕੱਤਰ ਅਤੇ ਜਾਟ ਮਹਾਂ ਸਭਾ ਪੰਜਾਬ ਦੇ ਵਾਈਸ ਪ੍ਰਧਾਨ ਰਹੇ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਸਾਹਨੇਵਾਲ 'ਚ ਝੋਨੇ ਦੀ ਸਰਕਾਰੀ ਖ਼ਰੀਦ ਵਿਧਾਇਕ ਹਰਦੀਪ ਸਿੰਘ ਮੰੁਡੀਆਂ ਨੇ ਕਰਵਾਈ ਸ਼ੁਰੂ

ਸਾਹਨੇਵਾਲ, 1 ਅਕਤੂਬਰ (ਅਮਰਜੀਤ ਸਿੰਘ ਮੰਗਲੀ/ਹਨੀ ਚਾਠਲੀ)-ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 1 ਅਕਤੂਬਰ ਨੂੰ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਸਬੰਧ ਵਿਚ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ 468 ਦਰਖਾਸਤਾਂ ਦਾ ਕੀਤਾ ਨਿਪਟਾਰਾ

ਖੰਨਾ, 1 ਅਕਤੂਬਰ (ਮਨਜੀਤ ਸਿੰਘ ਧੀਮਾਨ)-ਐੱਸ.ਐੱਸ.ਪੀ ਦਾਮਿਆ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲੋਕਾ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਪਹਿਲ ਦੇ ਆਧਾਰ 'ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅੱਜ ਦਫ਼ਤਰ ਸੀਨੀਅਰ ਪੁਲਿਸ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਇਸਮੈਲਪੁਰ 'ਚ ਲਗਾਇਆ ਕਿਸਾਨ ਸਿਖਲਾਈ ਕੈਂਪ

ਖੰਨਾ, 1 ਅਕਤੂਬਰ (ਮਨਜੀਤ ਸਿੰਘ ਧੀਮਾਨ)-ਖੇਤੀਬਾੜੀ ਅਫ਼ਸਰ ਖੰਨਾ ਡਾ. ਜਸਵਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਕਿਸਾਨ ਸਿਖਲਾਈ ਕੈਂਪ ਪਿੰਡ ਇਸਮੈਲਪੁਰ ਵਿਖੇ ਲਗਾਇਆ ਗਿਆ ¢ ਜਿਸ ਦਾ ਆਗਾਜ਼ ਕਰਦਿਆਂ ਡਾ. ਹਰਪੁਨੀਤ ਕੌਰ ਏ.ਡੀ.ਓ ਦਹਿੜੂ ਨੇ ਕਿਸਾਨਾਂ ਨੂੰ ਪਰਾਲੀ ਵਿਚ ...

ਪੂਰੀ ਖ਼ਬਰ »

ਪਿੰਡ ਮਦਨੀਪੁਰ ਵਿਚ ਨਾਹਰ ਖੰਡ ਮਿਲ ਵਲੋਂ ਗੰਨਾ ਗੋਸ਼ਟੀ

ਮਲੌਦ, 1 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਪਿੰਡ ਮਦਨੀਪੁਰ ਵਿਖੇ ਸਬ ਡਵੀਜ਼ਨ ਸਿਹੌੜਾ ਦੇ ਗੰਨਾ ਉਤਪਾਦਕਾਂ ਦੀ ਇਕ ਗੰਨਾ ਗੋਸ਼ਟੀ ਹੋਈ, ਜਿਸ ਵਿੱਚ ਨਾਹਰ ਖੰਡ ਮਿਲ ਸਲਾਣਾ, ਅਮਲੋਹ ਦੇ ਵੀ. ਪੀ. ਕੇਨ ਸੁਧੀਰ ਕੁਮਾਰ ਅਤੇ ਕੇਨ ਮੈਨੇਜਰ ਰਾਮਬੀਰ ਸਿੰਘ ਰਾਣਾ ਨੇ ਗੰਨਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੇ ਸਰਪ੍ਰਸਤ ਸੱਦੀ ਦਾ 82ਵਾਂ ਜਨਮ ਦਿਨ ਮਨਾਇਆ

ਸਮਰਾਲਾ, 1 ਅਕਤੂਬਰ (ਗੋਪਾਲ ਸੋਫਤ)-ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਦਾ 82ਵਾਂ ਜਨਮ ਦਿਨ ਸਭਾ ਦੇ ਅਤੇ ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਇੱਕ ਸਾਦਾ ਸਮਾਗਮ ਕਰਕੇ ਮਨਾਇਆ ਗਿਆ ¢ ਮੇਘ ਸਿੰਘ ਜਵੰਦਾ ਜਨਰਲ ਸਕੱਤਰ ...

ਪੂਰੀ ਖ਼ਬਰ »

ਲੁਧਿਆਣਾ ਹਿਸਾਰ ਰੇਲ ਰੂਟ ਦੀਆਂ ਬੰਦ ਗੱਡੀਆਂ ਡਾ. ਬੋਪਾਰਾਏ ਨੇ ਚਾਲੂ ਕਰਵਾਈਆਂ

ਅਹਿਮਦਗੜ੍ਹ, 1 ਅਕਤੂਬਰ (ਪੁਰੀ)-ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਬੋਪਾਰਾਏ ਵਲੋਂ ਪਿਛਲੇ ਸਮੇਂ ਦੌਰਾਨ ਪਾਰਲੀਮੈਂਟ ਅੰਦਰ ਪੰਜਾਬ ਅੰਦਰ ਵਿਸ਼ੇਸ਼ ਲੁਧਿਆਣਾ ਹਿਸਾਰ, ਜਾਖਲ ਰੂਟ ਤੇ ਬੰਦ ਪਈਆਂ ਰੇਲ ਗੱਡੀਆਂ ਨੂੰ ਚਲਾਉਣ ਦੀ ਮੰਗ ਹੁਣ ਨੇਪਰੇ ਚੜ ਗਈ | ਉਨ੍ਹਾਂ ਦੇ ...

ਪੂਰੀ ਖ਼ਬਰ »

ਮਾਨ ਸਰਕਾਰ ਨੇ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ - ਵਿਧਾਇਕ ਦਿਆਲਪੁਰਾ

ਸਮਰਾਲਾ, 1 ਅਕਤੂਬਰ (ਗੋਪਾਲ ਸੋਫਤ)-ਅੱਜ ਸਥਾਨਕ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਉਦਘਾਟਨ ਕੀਤਾ ਅਤੇ ਧਾਨਾਂ ਦੀ ਢੇਰੀ ਦੀ ਪਹਿਲੀ ਬੋਲੀ ਕਰਵਾ ਕੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ¢ਇਸ ਮੌਕੇ 'ਤੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਦੀ ਸਾਲਾਨਾ ਬਰਸੀ ਤੇ ਸਮਾਗਮ 4 ਨੂੰ

ਮਲੌਦ, 1 ਅਕਤੂਬਰ (ਸਹਾਰਨ ਮਾਜਰਾ)-ਕਸ਼ਮੀਰ ਘਾਟੀ ਦੇ ਕੁੱਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਜੰਗਲ ਵਿੱਚ ਦੇਸ਼ ਦੇ ਦੁਸ਼ਮਣ ਅੱਤਵਾਦੀਆਂ ਦਾ ਟਾਕਰਾ ਕਰਨ ਵਾਲਾ ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਰੋੜੀਆਂ ਦੇ ਉੱਘੇ ਸਮਾਜ ਸੇਵਕ ਗੁਰਚਰਨ ਸਿੰਘ ਅਤੇ ਮਾਤਾ ਬਲਜਿੰਦਰ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ਼ਰਧਾਂਜਲੀ ਸਮਾਗਮ ਕੱਲ੍ਹ

ਸਮਰਾਲਾ, 1 ਅਕਤੂਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਪਿਛਲੇ ਸਾਲ ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਸਮੁੱਚੀ ਜ਼ਿਲ੍ਹਾ ਜਥੇਬੰਦੀ ਵੱਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਾਹੀ ਸਪੋਰਟਸ ਕਾਲਜ ਵਿਖੇ ਸਪੈਸ਼ਲ ਟਰੇਨਿੰਗ ਕਰਵਾ ਕੇ ਜ਼ੋਨਲ, ਜ਼ਿਲ੍ਹਾ, ਸਟੇਟ ਅਤੇ ਰਾਸ਼ਟਰੀ ਪੱਧਰ 'ਤੇ ਖਿਡਾਰੀਆਂ ਲਈ ਕੈਪ ਲਗਾਇਆ

ਸਮਰਾਲਾ, 1 ਅਕਤੂਬਰ (ਕੁਲਵਿੰਦਰ ਸਿੰਘ)-ਸ਼ਾਹੀ ਸਪੋਰਟਸ ਕਾਲਜ ਵੱਲੋਂ ਸਪੈਸ਼ਲ ਸਪੋਰਟਸ ਟਰੇਨਿੰਗ ਕੈਂਪ ਅਤੇ ਨੈਸ਼ਨਲ ਲੈਵਲ, ਸਟੇਟ ਲੈਵਲ, ਜ਼ਿਲ੍ਹਾ ਲੈਵਲ ਅਤੇ ਜ਼ੋਨਲ ਲੈਵਲ ਦਾ ਮਾਤਾ ਗੁਰਦੇਵ ਕੌਰ ਮੈਮੋਰੀਅਲ ਸ਼ਾਹੀ ਸਪੋਰਟਸ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਨੇ ਮਨਰੇਗਾ ਕਾਨੂੰਨ ਲਾਗੂ ਕਰਾਉਣ ਲਈ ਕੀਤੀ ਚੋਣ

ਮਾਛੀਵਾੜਾ ਸਾਹਿਬ, 1 ਅਕਤੂਬਰ (ਸੁਖਵੰਤ ਸਿੰਘ ਗਿੱਲ)-ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਮਨਰੇਗਾ ਮਜ਼ਦੂਰਾਂ ਦਾ ਇਕੱਠ ਪੰਜਗਰਾਈਆਂ ਅਤੇ ਟਾਂਡਾ ਕੁਸ਼ਲ ਸਿੰਘ ਵਿਖੇ ਹਰੀ ਰਾਮ ਭੱਟੀ ਅਤੇ ਕਸ਼ਮੀਰੀ ਲਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜੌੜੇਪੁਲਾਂ ਤੋਂ ਗੁਰਥਲੀ ਲੁਧਿਆਣਾ-ਪਟਿਆਲਾ ਬਾਈਪਾਸ ਵਾਲੀ ਸੜਕ ਨੂੰ ਲੈ ਕੇ ਲੋਕ ਭੰਬਲਭੂਸੇ ਵਿਚ

ਜੌੜੇਪੁਲ ਜਰਗ, 1 ਅਕਤੂਬਰ (ਪਾਲਾ ਰਾਜੇਵਾਲੀਆ)- ਜੌੜੇਪੁਲਾਂ ਤੋਂ ਗੁਰਥਲੀ ਪੁਲ ਲੁਧਿਆਣਾ-ਪਟਿਆਲਾ ਬਾਈਪਾਸ ਲੋਕ ਨਿਰਮਾਣ ਵਿਭਾਗ ਵਲੋਂ ਪਾਸ ਜਾਂ ਨਾ ਪਾਸ ਹੋਣ ਸਬੰਧੀ ਲੋਕ ਭੰਬਲਭੂਸੇ ਵਿਚ ਹਨ, ਕਿਉਂ ਕਿ ਵੱਖੋ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਇਹ ਸੜਕ ਦੇ ਬਣਨ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਦੀ ਸਾਲਾਨਾ ਬਰਸੀ ਤੇ ਸਮਾਗਮ 4 ਨੂੰ

ਮਲੌਦ, 1 ਅਕਤੂਬਰ (ਸਹਾਰਨ ਮਾਜਰਾ)-ਕਸ਼ਮੀਰ ਘਾਟੀ ਦੇ ਕੁੱਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਜੰਗਲ ਵਿੱਚ ਦੇਸ਼ ਦੇ ਦੁਸ਼ਮਣ ਅੱਤਵਾਦੀਆਂ ਦਾ ਟਾਕਰਾ ਕਰਨ ਵਾਲਾ ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਰੋੜੀਆਂ ਦੇ ਉੱਘੇ ਸਮਾਜ ਸੇਵਕ ਗੁਰਚਰਨ ਸਿੰਘ ਅਤੇ ਮਾਤਾ ਬਲਜਿੰਦਰ ...

ਪੂਰੀ ਖ਼ਬਰ »

ਮਲੌਦ ਦਾਣਾ ਮੰਡੀ ਦੇ ਮੁੱਖ ਗੇਟਾਂ ਨੂੰ ਜਿੰਦਰੇ ਲੱਗੇ ਮਿਲੇ

ਮਲੌਦ, 1 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ¢ ਪਰ ਮਲੌਦ ਦਾਣਾ ਮੰਡੀ ਦੇ ਤਿੰਨ ਗੇਟਾਂ ਵਿੱਚੋਂ ਦੋ ਗੇਟਾਂ ਨੂੰ ਅਜੇ ਵੀ ਜਿੰਦੇ ਲੱਗੇ ...

ਪੂਰੀ ਖ਼ਬਰ »

ਵਿਧਾਨ ਸਭਾ ਦੀ ਕਾਰਵਾਈ 'ਚ ਅੜਿੱਕੇ ਡਾਹ ਕੇ ਪੰਜਾਬ ਨਾਲ ਧ੍ਰੋਹ ਕਰ ਰਹੇ ਨੇ ਕਾਂਗਰਸੀ- ਆਪ ਆਗੂ

ਮਲੌਦ, 1 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋ ਰਹੇ ਕੰਮਾਂ ਅਤੇ ਖਾਸਕਰ ਭਿ੍ਸ਼ਟਾਚਾਰ ਖਿਲਾਫ ਹੋ ਰਹੀਆਂ ਕਾਰਵਾਈਆਂ ਕਾਰਨ ਬੌਖਲਾਹਟ ਵਿੱਚ ਆਏ ਵਿਰੋਧੀ ਹੁਣ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਸਰਕਾਰੀਕਰਨ ਦੀ 65ਵੀਂ ਵਰ੍ਹੇਗੰਢ 'ਤੇ 'ਸਾਂਝੀ ਸਿੱਖਿਆ ਪ੍ਰਣਾਲੀ' ਵਿਸ਼ੇ ਉੱਤੇ ਸੈਮੀਨਾਰ

ਮਲੌਦ, 1 ਅਕਤੂਬਰ (ਦਿਲਬਾਗ ਸਿੰਘ ਚਾਪੜਾ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਵੱਲੋਂ ਸਰਕਾਰੀ ਸਕੂਲਾਂ ਦੇ ਸਰਕਾਰੀਕਰਨ ਦੀ 65ਵੀਂ ਵਰ੍ਹੇਗੰਢ 'ਤੇ 'ਸਾਂਝੀ ਸਿਖਿਆ ਪ੍ਰਣਾਲੀ' ਸਬੰਧੀ ਸੈਮੀਨਾਰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਮੰਦਰ ਦੇਵੀ ਦਵਾਲਾ ਖੰਨਾ ਵਿਖੇ ਪੰਜਵੇਂ ਦਿਨ ਨਰਾਤਿਆਂ ਮੌਕੇ ਕਰਵਾਈ ਦੁਰਗਾ ਪੂਜਾ

ਖੰਨਾ, 1 ਅਕਤੂਬਰ (ਮਨਜੀਤ ਸਿੰਘ ਧੀਮਾਨ)-ਮੰਦਿਰ ਦੇਵੀ ਦਵਾਲਾ, ਖੰਨਾ ਵਿਖੇ ਮਨਾਏ ਜਾ ਰਹੇ 9 ਦਿਨਾਂ ਦੁਰਗਾ ਪੂਜਾ ਦੇ ਪੰਜਵੇਂ ਦਿਨ ਨਵਦੁਰਗਾ ਦੇ ਪੰਜਵੇਂ ਸਰੂਪ ਮਾਂ ਸਕੰਦਮਾਤਾ ਦਾ ਧਿਆਨ ਅਤੇ ਅਰਾਧਨਾ ਕੀਤੀ ਗਈ¢ ਸਵੇਰੇ ਦੀ ਪੂਜਾ ਰਾਕੇਸ਼ ਨੰਦਾ ਅਤੇ ਬੈਬਲੀਨ ਨੰਦਾ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨਾਂ ਦੇ 2020 ਮਾਡਲ ਕਿਸਾਨੀ ਸੰਦ ਵੀ ਕਬਾੜ ਦੀਆਂ ਦੁਕਾਨਾਂ 'ਤੇ ਪਹੁੰਚੇ

ਮਲੌਦ, 1 ਅਕਤੂਬਰ (ਦਿਲਬਾਗ ਸਿੰਘ ਚਾਪੜਾ)- ਪੰਜਾਬ ਸਰਕਾਰ ਵਲੋਂ ਸਬਸਿਡੀਆਂ ਦੇ ਨਾਮ ਉੱਪਰ ਮਹਿੰਗੀ ਮਸ਼ੀਨਰੀ ਖ਼ਰੀਦਣ ਲਈ ਕਿਸਾਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਜਿੱਥੇ ਆਰਥਿਕ ਮੰਦਹਾਲੀ ਝੱਲ ਰਿਹਾ ਕਿਸਾਨ ਹੋਰ ਕਰਜ਼ਾਈ ਹੁੰਦਾ ਜਾ ਰਿਹਾ ਹੈ ਅਤੇ ਇਹ ...

ਪੂਰੀ ਖ਼ਬਰ »

ਗੁਲਜ਼ਾਰ ਗਰੱੁਪ 'ਚ ਹੋਈ ਫਰੈੱਸ਼ਰ ਪਾਰਟੀ ਦੌਰਾਨ ਖੋਦਾ ਯਾਕੁਮ ਤੇ ਹਰਸ਼ਿਤ ਚੁਣੇ ਗਏ ਮਿਸਟਰ ਅਤੇ ਮਿਸ ਫਰੈੱਸ਼ਰ

ਖੰਨਾ, 1 ਅਕਤੂਬਰ (ਅਜੀਤ ਬਿਊਰੋ)-ਗੁਲਜ਼ਾਰ ਗਰੁੱਪ ਆਫ਼ ਇੰਸੀਟਿਊਟਸ, ਖੰਨਾ ਵਲੋਂ ਆਪਣੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂਬਰੂ ਕਰਾਉਣ ਦੇ ਮੰਤਵ ਨਾਲ ਫਰੈੱਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਜਾਬ ਦੇ ਸਿਹਤ ਮੰਤਰੀ ਨੇ ਯੁਵਕ ਸੇਵਾਵਾਂ ਕਲੱਬ ਸਮਰਾਲਾ ਨੂੰ ਸਟੇਟ ਪੱਧਰ ਦਾ ਸਨਮਾਨ ਦਿੱਤਾ

ਸਮਰਾਲਾ, 1 ਅਕਤੂਬਰ (ਗੋਪਾਲ ਸੋਫਤ)-ਅੱਜ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਯੁਵਕ ਸੇਵਾਵਾਂ ਕਲੱਬ ਸਮਰਾਲਾ ਨੂੰ ਸਟੇਟ ਪੱਧਰ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਹੈ ¢ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਕਰਵਾਏ ਇਸ ਰਾਜ ਪੱਧਰੀ ਸਮਾਗਮ ਵਿਚ ਸਾਰੇ ਪੰਜਾਬ ...

ਪੂਰੀ ਖ਼ਬਰ »

ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ-ਸ਼ਾਹਪੁਰ/ਖੰਨਾ

ਖੰਨਾ, 1 ਅਕਤੂਬਰ (ਮਨਜੀਤ ਸਿੰਘ ਧੀਮਾਨ)-ਪੰਜਾਬ ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ, ਜ਼ਿਲ੍ਹਾ ਪ੍ਰਧਾਨ ਚਰਨਜੀਤ ਖੰਨਾ, ਸਰੂਪ ਸਿੰਘ ਦੀ ਇਕ ਮੀਟਿੰਗ ਹੋਈ¢ ਮੀਟਿੰਗ ਵਿਚ ਇਨ੍ਹਾਂ ...

ਪੂਰੀ ਖ਼ਬਰ »

ਬਿਜਲੀ ਦੀਆਂ ਢਿੱਲੀਆਂ ਤਾਰਾਂ ਤੋਂ ਇਲਾਕਾ ਵਾਸੀ ਤੇ ਰਾਹਗੀਰ ਪਰੇਸ਼ਾਨ, ਹਰ ਸਮੇਂ ਬਣਿਆ ਰਹਿੰਦਾ ਹਾਦਸਾ ਵਾਪਰਨ ਦਾ ਖੌਅ

ਕੁਹਾੜਾ, 1 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਕੁਹਾੜਾ ਪਿੰਡ ਅੰਦਰ ਕਈ ਥਾਂਈਾ ਬਿਜਲੀ ਦੀਆਂ ਤਾਰਾਂ ਹੱਦ ਤੋ ਵੱਧ ਢਿੱਲੀਆਂ ਹੋ ਜਾਣ ਕਾਰਨ ਬਹੁਤ ਨੀਵੀਂਆਂ ਹੋ ਚੁੱਕੀਆਂ ਹਨ, ਜਿਨ੍ਹਾਂ ਨਾਲ ਆਏ ਦਿਨ ਕੋਈ ਨਾਂ ਕੋਈ ਵੱਡਾ ਹਾਦਸਾ ਵਾਪਰਨ ਦਾ ਖੋਹ ਬਣਿਆ ਰਹਿੰਦਾ ਹੈ | ਜਿਸ ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਪਾਠਸ਼ਾਲਾ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਡੀ.ਐੱਸ.ਪੀ. ਟਰੈਫ਼ਿਕ ਨੇ ਜਾਣਕਾਰੀ ਦਿੱਤੀ

ਖੰਨਾ, 1 ਅਕਤੂਬਰ (ਅਜੀਤ ਬਿਊਰੋ)-ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਟਰੈਫ਼ਿਕ ਪੁਲਿਸ ਖੰਨਾ ਵਲੋਂ ਹਿੰਦੀ ਪੁੱਤਰੀ ਪਾਠਸ਼ਾਲਾ, ਖੰਨਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਡੀ.ਐੱਸ.ਪੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX