ਤਾਜਾ ਖ਼ਬਰਾਂ


ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  2 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  9 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  19 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  30 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  47 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  52 minutes ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  1 minute ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 1 hour ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਹੁਸ਼ਿਆਰਪੁਰ / ਮੁਕੇਰੀਆਂ

ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਜਥੇਦਾਰ ਰਣਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ

ਦਸੂਹਾ, 2 ਅਕਤੂਬਰ (ਕੌਸ਼ਲ)- ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਜਥੇਦਾਰ ਰਣਜੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਅਤੇ ਮਨਜੀਤ ਸਿੰਘ ਦਸੂਹਾ ਨੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਵਿਚਾਰਾਂ ਕਰਦਿਆਂ ਕਿਹਾ ਕਿ ਅੱਜ ਅਜਿਹਾ ਸਮਾਂ ਆ ਚੁੱਕਿਆ ਹੈ ਕਿ ਹਰ ਇਨਸਾਨ ਆਪਣੇ ਕੰਮਾਂ ਕਾਰਾਂ ਵਿਚ ਇਨ੍ਹਾਂ ਵਿਅਸਤ ਹੋ ਚੁੱਕਿਆ ਹੈ ਕਿ ਉਹ ਗੁਰਬਾਣੀ ਦਾ ਜਾਪ ਕਰਨ ਤੋਂ ਵੀ ਭੱਜ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਿੱਖੀ ਨੂੰ ਬਚਾਉਣ ਲਈ ਲਾ ਮਿਸਾਲ ਕੁਰਬਾਨੀਆਂ ਦੇ ਕੇ ਇਸ ਸਿੱਖੀ ਨੂੰ ਬਚਾਇਆ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਗੁਰਬਾਣੀ ਦੇ ਨਾਲ ਜੋੜ ਕੇ ਦਸਤਾਰ ਧਾਰੀ ਸਿੰਘ ਸਜਾਉਣ ਲਈ ਆਪਣਾ ਫ਼ਰਜ਼ ਅਦਾ ਕਰੀਏ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਾਡੇ ਗੁਰੂਆਂ ਦੀਆਂ ਕੁਰਬਾਨੀਆਂ ਤੋਂ ਜਾਣੰੂ ਕਰਵਾਵਾਂਗੇ ਤਾਂ ਆਉਣ ਵਾਲੇ ਸਮੇਂ ਵਿਚ ਸਾਡੀ ਸਿੱਖੀ ਇਸੇ ਤਰ੍ਹਾਂ ਹੀ ਚੜ੍ਹਦੀ ਕਲਾ ਵਿਚ ਰਹੇਗੀ | ਇਸ ਮੌਕੇ ਉਨ੍ਹਾਂ ਪੰਥ ਦੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਆਪਣਾ ਕਬਜ਼ਾ ਜਮਾਇਆ ਹੋਇਆ ਹੈ | ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਹਰ ਵਾਰ ਸਰਬਸੰਮਤੀ ਨਾਲ ਐਸ.ਜੀ.ਪੀ.ਸੀ. ਚੋਣ ਕਰਕੇ ਆਪਣਾ ਨੁਮਾਇੰਦਾ ਖੜ੍ਹਾ ਕਰਦਾ ਹੈ ਤਾਂ ਜੋ ਉਨ੍ਹਾਂ ਦਾ ਕਬਜ਼ਾ ਜਾਰੀ ਰਹੇ | ਉਨ੍ਹਾਂ ਕਿਹਾ ਕਿ ਲਗਭਗ ਪਿਛਲੇ ਇਕ ਦਹਾਕੇ ਤੋਂ ਚੋਣ ਨਹੀਂ ਕੀਤੀ ਗਈ | ਇਸ ਚੋਣ ਨੂੰ ਕਰਵਾਉਣਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਜੋ ਗੁਰਦੁਆਰਾ ਪ੍ਰਬੰਧਕ ਕਮੇਟੀ ਅਲੱਗ ਬਣੀ ਹੈ, ਉੱਥੋਂ ਦੇ ਸਿੱਖ ਭਾਈਚਾਰੇ ਵੀ ਬਾਦਲ ਪਰਿਵਾਰ ਨਾਲ ਨਹੀਂ ਰੱਖ ਸਕੇ | ਉਨ੍ਹਾਂ ਕਿਹਾ ਕਿ ਹਰਿਆਣੇ ਦੇ ਗੁਰਦੁਆਰੇ ਬਾਦਲ ਪਰਿਵਾਰ ਦੇ ਹੱਥੋਂ ਨਿਕਲਣ ਕਾਰਨ, ਪੰਜਾਬ ਵਿਚ ਜਿੰਨੇ ਵੀ ਗੁਰਦੁਆਰੇ ਹਨ ਜਾਂ ਸਿੰਘ ਸਾਹਿਬਾਨਾਂ ਸੁਸਾਇਟੀਆਂ ਉਨ੍ਹਾਂ 'ਤੇ ਇਹ ਕਬਜ਼ਾ ਕਰਨਾ ਚਾਹੁੰਦੇ ਹੈ | ਇਸ ਮੌਕੇ ਇਸ ਮੌਕੇ ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕੋ ਇਸ ਚੀਜ਼ 'ਤੇ ਗ਼ੌਰ ਕਰਨਾ ਚਾਹੀਦਾ ਹੈ | ਇਸ ਮੌਕੇ ਸਮੂਹ ਕਮੇਟੀ ਵਲੋਂ ਜਥੇਦਾਰ ਰਣਜੀਤ ਸਿੰਘ ਜੀ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਪੰਮਾ, ਮਨਜੀਤ ਸਿੰਘ ਦਸੂਹਾ, ਅਮਰੀਕ ਸਿੰਘ ਗੱਗੀ, ਦਿਲਬਾਗ ਸਿੰਘ, ਬਲਕਾਰ ਸਿੰਘ, ਲਵਲੀ ਕੱਲੋਵਾਲ, ਸਤਪਾਲ ਸਿੰਘ, ਤਰਸੇਮ ਸਿੰਘ ਖ਼ਾਲਸਾ, ਜੋਗਿੰਦਰ ਸਿੰਘ ਭਾਟੀਆ, ਖੁਸ਼ਵੰਤ ਸਿੰਘ, ਲਾਡੀ ਪੂਰੀ, ਚਰਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਲੱਕੀ, ਬੌਬੀ ਭਾਟੀਆ ਅਤੇ ਹੋਰ ਹਾਜ਼ਰ ਸਨ |

ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਇਕ ਸਾਲ ਦੇ ਅੰਦਰ-ਅੰਦਰ ਛੁਡਾਏ ਜਾਣਗੇ-ਧਾਲੀਵਾਲ

ਟਾਂਡਾ ਉੜਮੁੜ, 2 ਅਕਤੂਬਰ (ਦੀਪਕ ਬਹਿਲ)- ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਇਸ ਵਾਸਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਚੋਰੀ

ਮਾਹਿਲਪੁਰ, 2 ਅਕਤੂਬਰ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਘਰ 'ਚੋਂ ਗਹਿਣੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨਸਾਰ ਥਾਣਾ ਮੁਖੀ ਸਤਵੰਤ ਸਿੰਘ ਦੱਸਿਆ ਕਿ ਬਬੀਤਾ ਰਾਣੀ ਪਤਨੀ ਸੰਜੀਵ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਵਿਡ-19 ਦੇ 1 ਨਵੇਂ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮੋਹਿੰਦਰ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 50 ਨਵੇਂ ਸੈਂਪਲ ਲੈਣ ਤੇ 249 ਸੈਂਪਲਾਂ ਦੀ ਰਿਪੋਰਟ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 2 ਵਿਅਕਤੀ ਕਾਬੂ

ਗੜ੍ਹਸ਼ੰਕਰ, 2 ਅਕਤੂਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ 2 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ 92 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਗੜ੍ਹਸ਼ੰਕਰ ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਚੌਂਕੀ ਇੰਚਾਰਜ ਬੀਣੇਵਾਲ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਮਾਹਿਲਪੁਰ, 2 ਅਕਤੂਬਰ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ 48 ਗ੍ਰਾਮ ਨਸ਼ੀਲੇ ਪਦਾਰਥ ਤੇ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨਸਾਰ ਥਾਣਾ ਮੁਖੀ ਸਤਵੰਤ ਸਿੰਘ ਦੱਸਿਆ ...

ਪੂਰੀ ਖ਼ਬਰ »

ਟਰੈਕਟਰ ਦੀ ਲਪੇਟ 'ਚ ਆਉਣ ਨਾਲ 5 ਸਾਲਾ ਬੱਚੇ ਦੀ ਮੌਤ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)- ਟਰੈਕਟਰ ਦੀ ਲਪੇਟ 'ਚ ਆੳਣ ਨਾਲ ਇੱਕ 5 ਸਾਲ ਦੇ ਲੜਕੇੇ ਦੀ ਮੌਤ ਹੋ ਗਈ | ਇਸ ਸਬੰਧੀ ਥਾਣਾ ਹਰਿਆਣਾ ਪੁਲਿਸ ਨੇ ਕਥਿਤ ਦੋਸ਼ੀ ਚਾਲਕ ਨੂੰ ਨਾਮਜ਼ਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਧੂਤ ਕਲਾਂ ਦੇ ...

ਪੂਰੀ ਖ਼ਬਰ »

ਗਾਂਧੀ ਜੈਅੰਤੀ ਮੌਕੇ ਪ੍ਰਸ਼ਾਸਨਿਕ ਹੁਕਮਾਂ ਦੇ ਬਾਵਜੂਦ ਸ਼ਹਿਰ 'ਚ ਕਈ ਜਗ੍ਹਾ ਖੁੱਲ੍ਹੇ ਰਹੇ ਸ਼ਰਾਬ ਦੇ ਠੇਕੇ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)- ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਪ੍ਰਸ਼ਾਸਨ ਵਲੋਂ ਜਾਰੀ ਅਦੇਸ਼ਾਂ ਦੇ ਬਾਵਜੂਦ ਸ਼ਹਿਰ ਤੇ ਆਸ ਪਾਸ ਦੇ ਕਈ ਜਗ੍ਹਾ ਸ਼ਰਾਬ ਦੇ ਠੇਕੇ ਸ਼ਰੇਆਮ ਖੁਲ੍ਹੇ ਰਹੇ ਤੇ ਇਸ ਦੇ ਨਾਲ ਹੀ ਕੁੱਝ ਜਗ੍ਹਾ ਸ਼ਟਰ ਤਾਂ ਬੰਦ ਮਿਲੇ ...

ਪੂਰੀ ਖ਼ਬਰ »

300 ਗ੍ਰਾਮ ਅਫੀਮ ਤੇ 6 ਲੱਖ 75 ਹਜ਼ਾਰ ਦੀ ਡਰੱਗ ਮਨੀ ਸਮੇਤ ਕਾਬੂ

ਹੁਸ਼ਿਆਰਪੁਰ, 2 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਜਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪੁਲਿਸ ਨੇ ਇੱਕ ਵਿਅਕਤੀ ਤੋਂ 300 ਗ੍ਰਾਮ ਅਫੀਮ ਬਰਾਮਦ ਕੀਤੀ | ਇਸ ...

ਪੂਰੀ ਖ਼ਬਰ »

ਪਿੰਡ ਗਿਲਜੀਆਂ ਵਿਖੇ ਚੋਰਾਂ ਨੇ ਪਰਿਵਾਰ ਨੂੰ ਜ਼ਖ਼ਮੀ ਕਰ ਕੇ ਲੱਖਾਂ ਰੁਪਏ ਤੇ ਗਹਿਣੇ ਕੀਤੇ ਚੋਰੀ

ਮਿਆਣੀ, 2 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਗਿਲਜੀਆਂ ਵਿਚ ਬੀਤੀ ਰਾਤ 5 ਲੁਟੇਰਿਆਂ ਨੇ ਘਰ ਵਿਚ ਦਾਖ਼ਲ ਹੋ ਕੇ ਬਜ਼ੁਰਗ ਜੋੜੇ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਦੇ ਹੋਏ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਲੁੱਟ ਲਏ | ਇਸ ਸੰਬੰਧੀ ਮਾਰ-ਕੁਟਾਈ ...

ਪੂਰੀ ਖ਼ਬਰ »

ਬੇਗਮਪੁਰਾ ਟਾਈਗਰ ਫੋਰਸ ਦੀ ਮਹੀਨਾਵਾਰ ਦੀ ਮੀਟਿੰਗ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਬੇਗਮਪੁਰਾ ਟਾਈਗਰ ਫੋਰਸ ਦੀ ਮਹੀਨਾਵਾਰ ਮੀਟਿੰਗ ਬੇਗਮਪੁਰਾ ਟਾਈਗਰ ਫੋਰਸ ਦੇ ਹੈੱਡ ਆਫ਼ਿਸ ਡਗਾਣਾ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਬੱਬੂ ਸਿੰਗੜੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਐੱਨ. ਐੱਸ. ਐੱਸ. ਡੇਅ ਮਨਾਇਆ

ਦਸੂਹਾ, 2 ਅਕਤੂਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਕਾਲਜ ਦੇ ਪਿ੍ੰਸੀਪਲ ਨਰਿੰਦਰ ਕੌਰ ਘੁੰਮਣ ਦੀ ਯੋਗ ਅਗਵਾਈ ਹੇਠ ਐਨ.ਐੱਸ.ਐੱਸ. ਵਿੰਗ ਵਲੋਂ ਐਨ.ਐੱਸ.ਐੱਸ. ਡੇਅ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਵਲੰਟੀਅਰਜ਼ ਨੂੰ ਦੇਸ਼ ...

ਪੂਰੀ ਖ਼ਬਰ »

ਹਵਾਈ ਸੈਨਾ ਦੀ ਭਰਤੀ ਸੰਬੰਧੀ ਨੌਜਵਾਨਾਂ ਲਈ ਕੈਰੀਅਰ ਗਾਈਡੈਂਸ ਵੈਬੀਨਾਰ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਜ਼ਿਲੇ੍ਹ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਡਿਗਰੀ ਕਾਲਜਾਂ ਅਤੇ ਪੋਲੀਟੈਕਨਿਕ ਕਾਲਜਾਂ ਨਾਲ ਤਾਲਮੇਲ ਕਰ ਕੇ ਭਾਰਤੀ ਹਵਾਈ ...

ਪੂਰੀ ਖ਼ਬਰ »

ਪੁਰੇਵਾਲ ਵਲੋਂ ਬੈਂਕਾਂ ਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਨਿਰਦੇਸ਼ਾਂ ਤਹਿਤ ਤਰਸੇਮ ਸਿੰਘ ਪੁਰੇਵਾਲ ਚੀਫ਼ ਐਲ. ਡੀ. ਐਮ. ਦੀ ਅਗਵਾਈ 'ਚ ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਦਫ਼ਤਰ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ | ਇਸ ...

ਪੂਰੀ ਖ਼ਬਰ »

ਸਹਾਇਕ ਜੇ. ਈ. ਇਕਬਾਲ ਸਿੰਘ ਕੋਕਲਾ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ

ਗੜ੍ਹਦੀਵਾਲਾ, 2 ਅਕਤੂਬਰ (ਚੱਗਰ)- ਪਾਵਰਕਾਮ 'ਚ 35 ਸਾਲ ਸੇਵਾਵਾਂ ਨਿਭਾਉਣ ਉਪਰੰਤ ਉਪ ਮੰਡਲ ਦਫ਼ਤਰ ਗੜ੍ਹਦੀਵਾਲਾ ਵਿਖੇ ਸਹਾਇਕ ਜੇ.ਈ. ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਇਕਬਾਲ ਸਿੰਘ ਕੋਕਲਾ ਦੀ ਵਿਦਾਇਗੀ 'ਤੇ ਕੋਕਲਾ ਮਾਰਕੀਟ ਵਿਖੇ ਕਰਵਾਏ ਗਏ ਵਿਦਾਇਗੀ ਸਮਾਗਮ ...

ਪੂਰੀ ਖ਼ਬਰ »

ਨੇਤਰਦਾਨ ਸੰਸਥਾ ਵਲੋਂ ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਦਾ ਸਵਾਗਤ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)- ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਮੈਂਬਰਾਂ ਵਲੋਂ ਸੰਸਥਾ ਦੇ ਪ੍ਰਧਾਨ ਮਨਮੋਹਣ ਸਿੰਘ ਦੀ ਅਗਵਾਈ 'ਚ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮੋਹਿੰਦਰ ਸਿੰਘ ਨੂੰ ਗੁਲਦਸਤਾ ਭੇਂਟ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਜਲੋਟਾ ਵਿਖੇ ਵਾਟਰ ਕੂਲਰ, ਪਿਊਰੀਫਾਈਰ ਤੇ ਇਨਵਰਟਰ ਭੇਟ

ਦਸੂਹਾ, 2 ਅਕਤੂਬਰ (ਭੁੱਲਰ)- ਸਰਕਾਰੀ ਐਲੀਮੈਂਟਰੀ ਸਕੂਲ ਜਲੋਟਾ ਵਿਖੇ ਪਿੰਡ ਜਲੋਟਾ ਦੇ ਵਸਨੀਕ ਕੈਪਟਨ ਧਿਆਨ ਸਿੰਘ ਵਲੋਂ ਆਪਣੀ ਪਤਨੀ ਜੋਗਿੰਦਰ ਕੌਰ ਦੀ ਬਰਸੀ ਮੌਕੇ ਵਾਟਰ ਕੂਲਰ, ਪਿਊਰੀਫਾਈਰ ਤੇ ਇਨਵਰਟਰ ਦਾਨ ਵਜੋਂ ਦਿੱਤੇ ਗਏ | ਇਸ ਮੌਕੇ ਸੀ.ਐੱਚ.ਟੀ. ਰਾਜੇਸ਼ ...

ਪੂਰੀ ਖ਼ਬਰ »

ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ- ਡਾ. ਸੌਰਭ ਸ਼ਰਮਾ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਹੁਸ਼ਿਆਰਪੁਰ ਦੇ ਕੁਸ਼ਟ ਆਸ਼ਰਮ ਵਿਖੇ ਕੁਸ਼ਟ ਰੋਗ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਖੇਡਾਂ ਵਿਚ ਸਰਕਾਰੀ ਸਕੂਲ ਜੋੜਾ ਬਘਿਆੜੀ ਨੇ ਮਾਰੀ ਬਾਜ਼ੀ

ਚੌਲਾਂਗ, 2 ਅਕਤੂਬਰ (ਪ.ਪ)- ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸ੍ਰੀ ਗੁਰਸ਼ਰਨ ਸਿੰਘ ਪ੍ਰਧਾਨਗੀ ਹੇਠ ਸਰਕਾਰੀ ਹਾਈ ਸਕੂਲ ਭੀਖੋਵਾਲ ਵਿਖੇ ਵਾਲੀਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਪਿ੍ੰਸੀਪਲ ਇੰਦਰਜੀਤ ...

ਪੂਰੀ ਖ਼ਬਰ »

ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਸਿੰਬਲੀ ਤੇ ਪਿੰਡ ਕੰਗ ਮਾਈ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ ਤੇ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 32ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 15 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ...

ਪੂਰੀ ਖ਼ਬਰ »

ਰਾਜ ਪੱਧਰੀ ਪੁਰਸਕਾਰ ਜੇਤੂ ਜਤਿੰਦਰ ਕੌਰ ਦਾ ਬੁੱਲ੍ਹੋਵਾਲ ਪਹੁੰਚਣ 'ਤੇ ਸਵਾਗਤ

ਬੁੱਲ੍ਹੋਵਾਲ 2 ਅਕਤੂਬਰ (ਲੁਗਾਣਾ)- ਕੌਮੀ ਸਵੈ ਇੱਛਕ ਖੂਨਦਾਨ ਦਿਵਸ 'ਤੇ ਕਰਵਾਏ ਰਾਜ ਪੱਧਰੀ ਸਮਾਗਮ 'ਚ ਕਸਬਾ ਬੁੱਲ੍ਹੋਵਾਲ ਦੀ ਅਧਿਆਪਕਾ ਜਤਿੰਦਰ ਕੌਰ ਨੂੰ ਰਾਜ ਪੱਧਰੀ ਪੁਰਸਕਾਰ ਮਿਲਣ ਨਾਲ ਇਲਾਕੇ ਭਰ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਵਰਨਣਯੋਗ ਹੈ ਕਿ ਸਮਾਜ ...

ਪੂਰੀ ਖ਼ਬਰ »

ਗੁ. ਰਾਮਪੁਰ ਖੇੜਾ 'ਚ ਅੱਠ ਦਿਨਾ ਨਾਮ ਅਭਿਆਸ ਕਮਾਈ ਸਮਾਗਮ ਸ਼ੁਰੂ

ਗੜ੍ਹਦੀਵਾਲਾ, 2 ਅਕਤੂਬਰ (ਚੱਗਰ)- ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਅੱਠ ਦਿਨਾਂ ਨਾਮ ਅਭਿਆਸ ਕਮਾਈ ਸਮਾਗਮ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਕਲੀਨ ਇੰਡਿਆ ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 2 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵਲੋਂ ਸਥਾਨਕ ਲਾਇਬ੍ਰੇਰੀ ਵਿਖੇ ਕਲੀਨ ਇੰਡਿਆ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਫਿਲਮ ਕਲਾਕਾਰ ਅਸ਼ੋਕ ਪੁਰੀ ਦੇ ਨਾਲ ਐਲੀ. ਉਮੇਸ਼ ਕੁਮਾਰ ਪਾਸਟ ਡਿਸਟਿ੍ਕਟ ਗਵਰਨਰ ਅਲਾਇੰਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਤਲਵਾੜਾ, 2 ਅਕਤੂਬਰ (ਰਾਜੀਵ ਓਸ਼ੋ)- ਬੀਤੇ ਦਿਨੀਂ ਤਲਵਾੜਾ ਵਿਖੇ ਸਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਅਤੇ ਡਾਕਟਰ ਸੁਭਾਸ਼ ਬਿੱਟੂ ਸਰਕਲ ਪ੍ਰਧਾਨ ਬੀਜੇਪੀ ਦੀ ਪ੍ਰਧਾਨਗੀ ਹੇਠ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦਸੂਹਾ ਵਲੋਂ ਕਿਸਾਨ ਜਾਗਰੂਕਤਾ ਕੈਂਪ

ਦਸੂਹਾ, 2 ਅਕਤੂਬਰ (ਭੁੱਲਰ)- ਖੇਤੀਬਾੜੀ ਵਿਭਾਗ ਦਸੂਹਾ ਵੱਲੋਂ ਕਲੱਸਟਰ ਦੇ ਪਿੰਡਾਂ ਕੱਲੋਵਾਲ, ਪੱਸੀ ਕੰਢੀ ਅਤੇ ਗਜਰੇਲੀ ਵਿਖੇ ਕਿਸਾਨ ਜਾਗਰੂਕਤਾ ਤੇ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਹੀ ਸੰਭਾਲਣ ਲਈ ਕੈਂਪ ਲਗਾਏ ਗਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ 'ਚ ਸਰਕਾਰੀ ਮਿਡਲ ਸਕੂਲ ਸੈਦੂਪੁਰ ਦਾਤਾ ਨੇ ਮਾਰੀ ਬਾਜ਼ੀ

ਚੌਲਾਂਗ, 2 ਅਕਤੂਬਰ (ਪ. ਪ)- ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸ਼੍ਰੀ ਗੁਰਸ਼ਰਨ ਸਿੰਘ ਪ੍ਰਧਾਨਗੀ ਹੇਠ ਖੇਡਾਂ ਵਤਨ ਪੰਜਾਬ ਦੀਆ ਤਹਿਤ ਸਰਕਾਰੀ ਮਿਡਲ ਸਕੂਲ ਸੈਦੂਪੁਰ ਦਾਤਾ ਨੇ ਗਤਕਾ ਫ਼੍ਰੀ ਸੋਟੀ ਮੁਕਾਬਲੇ ਵਿਚ ਬਾਜ਼ੀ ਮਾਰੀ | ...

ਪੂਰੀ ਖ਼ਬਰ »

ਗੁ. ਗਰਨਾ ਸਾਹਿਬ ਵਿਖੇ ਰੈਣ ਸੁਬਾਈ ਕੀਰਤਨ ਦਰਬਾਰ ਸਮਾਗਮ 22 ਨੂੰ - ਬਿੱਟੂ

ਦਸੂਹਾ, 2 ਅਕਤੂਬਰ (ਭੁੱਲਰ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵੱਲੋਂ 18ਵਾਂ ਰੈਣ ਸਬਾਈ ਕੀਰਤਨ ਦਰਬਾਰ 22 ਅਕਤੂਬਰ ...

ਪੂਰੀ ਖ਼ਬਰ »

ਦੀ ਦਸੂਹਾ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਨੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਦਸੂਹਾ, 2 ਅਕਤੂਬਰ (ਭੁੱਲਰ)- ਅੱਜ 'ਦੀ ਦਸੂਹਾ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦਸੂਹਾ ਦੀ ਪ੍ਰਧਾਨ ਜਗਦੀਸ਼ ਸਿੰਘ ਸੋਹੀ ਦੀ ਪ੍ਰਧਾਨਗੀ ਹੇਠ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਪ੍ਰਧਾਨ ਸੋਹੀ ਨੇ ਦੱਸਿਆ ਕਿ ਅੱਜ ਮਹਾਤਮਾ ਗਾਂਧੀ ਅਤੇ ਭਾਰਤ ਦੇ ਸਾਬਕਾ ...

ਪੂਰੀ ਖ਼ਬਰ »

ਕੈਨੇਡਾ ਦੇ ਨਾਮੀ ਕਾਲਜਾਂ ਤੇ ਯੂਨੀਵਰਸਿਟੀਆਂ ਵਲੋਂ ਸਤੰਬਰ 2023 ਇਨਟੇਕ ਲਈ ਦਾਖ਼ਲੇ ਸ਼ੁਰੂ-ਕੌਸ਼ਲ

ਗੜ੍ਹਸ਼ੰਕਰ, 2 ਅਕਤੂਬਰ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਕਾਲਜ ਆਫ਼ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ ਕੈਨੇਡਾ (ਸੀਆਈਸੀਸੀ) ਤੇ ਡਾਇਰੈਕਟਰ ਕੌਂਸ਼ਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਂ, ਗੰਦੇ ਨਾਲੇ ਤੇ ਟ੍ਰੈਫਿਕ ਸਮੱਸਿਆ ਨੇ ਗੜ੍ਹਦੀਵਾਲਾ 'ਚ ਲੋਕਾਂ ਦਾ ਜਿਉਣਾ ਕੀਤਾ ਦੁੱਭਰ

ਗੜ੍ਹਦੀਵਾਲਾ, (ਚੱਗਰ)- ਭਾਵੇਂ ਨਗਰ ਕੌਂਸਲ ਗੜ੍ਹਦੀਵਾਲਾ ਵਲੋਂ ਗੜ੍ਹਦੀਵਾਲਾ ਸ਼ਹਿਰ ਨੂੰ ਸਵੱਛ ਬਣਾਉਣ ਦੇ ਸਮੇਂ-ਸਮੇਂ 'ਤੇ ਐਲਾਨ ਕੀਤੇ ਜਾਂਦੇ ਰਹੇ ਹਨ ਤੇ ਇਨ੍ਹਾਂ ਐਲਾਨਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਯਤਨ ਵੀ ਕੀਤੇ ਜਾਂਦੇ ਹਨ ਪਰ ਜੇਕਰ ਸ਼ਹਿਰ ਦੀ ਸਫਾਈ ਦੀ ...

ਪੂਰੀ ਖ਼ਬਰ »

ਇਲਾਕੇ ਦੀਆਂ ਮੰਗਾਂ ਨੂੰ ਲੈ ਕੇ ਬੀਤ ਭਲਾਈ ਕਮੇਟੀ ਵਲੋਂ ਮੀਟਿੰਗ

ਗੜ੍ਹਸ਼ੰਕਰ, 2 ਅਕਤੂਬਰ (ਧਾਲੀਵਾਲ)- ਬੀਤ ਭਲਾਈ ਕਮੇਟੀ (ਇਲਾਕਾ ਬੀਤ) ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਬਲਵੀਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਪਿੰਡ ਅਚਲਪੁਰ ਮਜਾਰੀ ਵਿਖੇ ਕਮੇਟੀ ਦੇ ਦਫ਼ਤਰ ਵਿਖੇ ਹੋਈ ਜਿਸ ਵਿਚ ਇਲਾਕੇ ਤੋਂ ਵੱਖ-ਵੱਖ ਪਿੰਡਾਂ ਦੇ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ ਵੀ. ਡੀ. ਐੱਸ. ਸਕੀਮ ਦੀ ਮਿਆਦ 'ਚ ਵਾਧਾ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਪਾਵਰਕਾਮ ਉਪ ਮੰਡਲ ਹਰਿਆਣਾ ਦੇ ਐੱਸ.ਡੀ.ਓ. ਇੰਜੀ. ਸਤਨਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਵੀ.ਡੀ.ਐੱਸ. ਸਕੀਮ ਦੀ ਮਿਆਦ 'ਚ 23 ਅਕਤੂਬਰ 2022 ਤੱਕ ਦਾ ...

ਪੂਰੀ ਖ਼ਬਰ »

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ- ਵਿਧਾਇਕ ਰਾਜਾ

ਗੜ੍ਹਦੀਵਾਲਾ, 2 ਅਕਤੂਬਰ (ਚੱਗਰ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਵਲੋਂ ਝੋਨੇ ਦੀ ਖ਼ਰੀਦ ਦਾ ਉਦਘਾਟਨ

ਦਸੂਹਾ, 2 ਅਕਤੂਬਰ (ਕੌਸ਼ਲ)- ਪੰਜਾਬ ਸਰਕਾਰ ਵਲੋਂ ਜੋ ਅੱਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਨੂੰ ਸ਼ੁਰੂ ਕੀਤਾ ਗਿਆ | ਇਸ ਲੜੀ ਤਹਿਤ ਦਾਣਾ ਮੰਡੀ ਦਸੂਹਾ ਵਿਖੇ ਝੋਨੇ ਦੀ ਖ਼ਰੀਦ ਦਾ ਉਦਘਾਟਨ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕੀਤਾ | ਇਸ ਮੌਕੇ ਉਨ੍ਹਾਂ ਮਾਰਕੀਟ ...

ਪੂਰੀ ਖ਼ਬਰ »

ਭਗਵਾਨ ਸ੍ਰੀ ਰਾਮਚੰਦਰ ਦੇ ਵਿਆਹ ਦੀ ਸ਼ੋਭਾ ਯਾਤਰਾ ਕੱਢੀ

ਗੜ੍ਹਦੀਵਾਲਾ, 2 ਅਕਤੂਬਰ (ਚੱਗਰ)- ਰਾਮ ਲੀਲ੍ਹਾ ਕਮੇਟੀ ਗੜ੍ਹਦੀਵਾਲਾ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਭਗਵਾਨ ਸ੍ਰੀ ਰਾਮਚੰਦਰ ਜੀ ਦੇ ਵਿਆਹ ਦੀ ਸ਼ੋਭਾ ਯਾਤਰਾ ਕੱਢੀ ਗਈ ਜੋ ਦੇਵੀ ਮੰਦਿਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਰਾਮਲੀਲਾ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਚ ਚੋਰੀ

ਭੰਗਾਲਾ, 2 ਅਕਤੂਬਰ (ਬਲਵਿੰਦਰਜੀਤ ਸੈਣੀ)-ਬੀਤੀ ਰਾਤ ਭੰਗਾਲਾ ਵਿਖੇ ਜੇ. ਐਮ. ਮੋਬਾਈਲ ਸਟੋਰ 'ਤੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਜਸਵੀਰ ਸਿੰਘ ਪੁੱਤਰ ਕਿ੍ਸ਼ਨ ਸਿੰਘ ਪਿੰਡ ਜਹਾਨਪੁਰ (ਭੰਗਾਲਾ) ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਵਿਚ ਹੈਪੀ ਕਲਾਸ ਕਰੀਕੁਲਮ 'ਤੇ ਆਧਾਰਤ ਵਰਕਸ਼ਾਪ

ਟਾਂਡਾ ਉੜਮੁੜ, 2 ਅਕਤੂਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ ਪੁਰ ਵਿਖੇ ਹੈਪੀ ਕਲਾਸ ਕਰੀਕੁਲਮ ਨੰੂ ਆਧਾਰ ਰੱਖ ਕੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ 'ਚ ਸੋਲੋ ਡਾਂਸ ਮੁਕਾਬਲੇ ਕਰਵਾਏ

ਅੱਡਾ ਸਰਾਂ, 2 ਅਕਤੂਬਰ (ਮਸੀਤੀ)- ਗੁਰੂ ਗੋਬਿੰਦ ਸਿੰਘ ਸੁਸਾਇਟੀ ਬੋਕਾਰੋ (ਝਾਰਖੰਡ) ਵਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਵਿਖੇ ਬੱਚਿਆਂ ਦੇ ਸੋਲੋ ਡਾਂਸ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਨਵਨੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ...

ਪੂਰੀ ਖ਼ਬਰ »

ਬਰਸੀ ਮੌਕੇ ਸ਼ਾਂਤਾ ਚੋਪੜਾ ਨੂੰ ਸ਼ਰਧਾ ਦੇ ਫੁੱਲ ਭੇਟ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਦੀ ਸੰਸਥਾਪਕ ਸਵ: ਸ਼ਾਂਤਾ ਚੋਪੜਾ ਨੂੰ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਂਟ ਗਏ | ਬਰਸੀ ਸਬੰਧੀ ਉਨ੍ਹਾਂ ਦੇ ਦੋਵੇਂ ਪੁੱਤਰ ਅਨਿਲ ਚੋਪੜਾ ਚੇਅਰਮੈਨ ਸੇਂਟ ਸੋਲਜਰ ਗਰੁੱਪ, ...

ਪੂਰੀ ਖ਼ਬਰ »

ਮਾਂ ਭਗਵਤੀ ਨੌਜਵਾਨ ਸਭਾ ਨੇ ਜਾਗਰਣ ਕਰਵਾਇਆ

ਮਾਹਿਲਪੁਰ, 2 ਅਕਤੂਬਰ (ਰਜਿੰਦਰ ਸਿੰਘ)- ਮਾਂ ਭਗਵਤੀ ਨੌਜਵਾਨ ਸਭਾ ਮਾਹਿਲਪੁਰ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 19ਵਾਂ ਮਾਂ ਭਗਵਤੀ ਜਾਗਰਣ ਪ੍ਰਧਾਨ ਜੁਗਿੰਦਰ ਸਿੰਘ ਪਾਲੀ ਦੀ ਦੇਖ-ਰੇਖ 'ਚ ਬੀ.ਡੀ.ਓ. ਕਲੋਨੀ ਮਾਹਿਲਪੁਰ ਵਿਖੇ ਕਰਵਾਇਆ ਗਿਆ | ਜਿਸ 'ਚ ਡਿਪਟੀ ...

ਪੂਰੀ ਖ਼ਬਰ »

ਮੁਕੇਰੀਆਂ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾਵੇਗਾ-ਅਜੇ ਅਗਰਵਾਲ

ਮੁਕੇਰੀਆਂ, 2 ਅਕਤੂਬਰ (ਰਾਮਗੜ੍ਹੀਆ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਰਾਮ ਲੀਲ੍ਹਾ ਮਿੱਤਰ ਦਸਹਿਰਾ ਸੁਸਾਇਟੀ ਮੁਕੇਰੀਆਂ ਵਲੋਂ 5 ਤਾਰੀਖ਼ ਦਿਨ ਬੁੱਧਵਾਰ ਨੂੰ ਦਸਹਿਰਾ ਗਰਾਊਾਡ ਵਿਖੇ ਦਸਹਿਰਾ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਇਹ ਜਾਣਕਾਰੀ ਸੁਸਾਇਟੀ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਬੀ. ਐੱਡ. ਸੈਸ਼ਨ 2022-24 ਦਾ ਆਗਾਜ਼

ਦਸੂਹਾ, 2 ਅਕਤੂਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਬੀ. ਐੱਡ. ਸੈਸ਼ਨ 2022-24 ਦਾ ਆਗਾਜ਼ ਸੁਖਮਨੀ ਸਾਹਿਬ ਜੀ ਦੇ ਪਾਠ ਕਰਕੇ ਕੀਤਾ ਗਿਆ | ਪਾਠ ਉਪਰੰਤ ਕਾਲਜ ਦੇ ਸੰਗੀਤ ਵਿਸ਼ੇ ਦੇ ਅਸਿਸਟੈਂਟ ਪ੍ਰੋਫੈਸਰ ਤਨਵੀਰ ਥਾਪਰ ਵਲੋਂ ...

ਪੂਰੀ ਖ਼ਬਰ »

ਡਰਾਈ ਡੇਅ ਹੋਣ ਦੇ ਬਾਵਜੂਦ ਹਾਜੀਪੁਰ ਦਗਨ ਅੱਡਾ ਤੇ ਝੀਰ ਦਾ ਖੂਹ ਦੇ ਸ਼ਰਾਬ ਠੇਕੇ ਸ਼ਾਮ ਨੂੰ ਖੁੱਲ੍ਹੇ

ਹਾਜੀਪੁਰ, 2 ਅਕਤੂਬਰ (ਪੁਨੀਤ ਭਾਰਦਵਾਜ)-ਗਾਂਧੀ ਜੈਯੰਤੀ ਦੇ ਮÏਕੇ ਪੂਰੇ ਦਿਨ ਦਾ ਡਰਾਈ ਡੇਅ ਹੋਣ ਦੇ ਬਾਵਜੂਦ ਹਾਜੀਪੁਰ ਦਗਨ ਅੱਡਾ ਅਤੇ ਝੀਰ ਦਾ ਖੂਹ ਸ਼ਰਾਬ ਦੇ ਠੇਕੇ ਸ਼ਾਮ ਨੂੰ ਖੋਲ੍ਹ ਦਿੱਤੇ ਗਏ ¢ ਦੇਖਣ ਵਿੱਚ ਆਇਆ ਹੈ ਕਿ ਹਾਜੀਪੁਰ ਬੱਸ ਸਟੈਂਡ,ਸਿੱਬੋਚੱਕ ਰੋਡ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਲੋੜਵੰਦ ਦੇ ਇਲਾਜ ਲਈ ਮਾਇਕ ਸਹਾਇਤਾ

ਦਸੂਹਾ, 2 ਅਕਤੂਬਰ (ਭੁੱਲਰ)- ਮੀਰੀ ਪੀਰੀ ਸੇਵਾ ਸੋਸਾਇਟੀ ਗਰਨਾ ਸਾਹਿਬ ਪਿੰਡ ਬੋਦਲ ਵਲੋਂ ਸਮੇਂ-ਸਮੇਂ 'ਤੇ ਅਨੇਕਾਂ ਸਮਾਜ ਸੇਵੀ ਕਾਰਜਾਂ ਦੀ ਲੜੀ ਚਲਾਈ ਹੈ | ਜਿਸ ਦੇ ਤਹਿਤ ਸੁਸਾਇਟੀ ਵੱਲੋਂ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਦਿੱਤੀ ਜਾਂਦੀ ਹੈ | ...

ਪੂਰੀ ਖ਼ਬਰ »

ਡੀ. ਏ. ਪੀ. ਖਾਦ ਦੀ ਕਮੀ ਕਾਰਨ ਇਲਾਕੇ ਦੇ ਕਿਸਾਨ ਪ੍ਰੇਸ਼ਾਨ - ਬਿੱਲਾ

ਭੰਗਾਲਾ, 2 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਭੰਗਾਲਾ ਦੇ ਆਸ ਪਾਸ ਦੇ ਕਸਬਿਆਂ ਚ ਡੀ.ਏ.ਪੀ ਖਾਦ ਦੀ ਕਮੀ ਕਾਰਨ ਕਿਸਾਨ ਭਾਰੀ ਪ੍ਰੇਸ਼ਾਨ ਹਨ ਕਿਉਂਕਿ ਇਸ ਸਮੇਂ ਹਰੇ -ਚਾਰੇ ਸਮੇਤ ਹੋਰ ਫ਼ਸਲਾਂ ਨੂੰ ਡੀ.ਏ.ਪੀ ਖਾਦ ਦੀ ਭਾਰੀ ਲੋੜ ਹੈ | ਜੇਕਰ ਡੀ.ਏ.ਪੀ ਖਾਦ ਸਮੇਂ ਸਿਰ ...

ਪੂਰੀ ਖ਼ਬਰ »

'ਸਾਕਾ ਸ੍ਰੀ ਪੰਜਾ ਸਾਹਿਬ' ਦੇ ਸ਼ਹੀਦਾਂ ਦੀ ਯਾਦ 'ਚ ਕੀਰਤਨ ਦਰਬਾਰ

ਗੜ੍ਹਦੀਵਾਲਾ, 2 ਅਕਤੂਬਰ (ਚੱਗਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਕੁਲਾਰਾਂ ਵਿਖੇ 'ਸਾਕਾ ਸ੍ਰੀ ਪੰਜਾ ਸਾਹਿਬ' ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਕੀਰਤਨ ਤੇ ਢਾਡੀ ...

ਪੂਰੀ ਖ਼ਬਰ »

ਭਗੇਤਰਾ ਮਹਾਜਨ ਬਿਰਾਦਰੀ ਦਾ ਸਾਲਾਨਾ ਮੇਲਾ 5 ਨੂੰ

ਨੰਗਲ ਬਿਹਾਲਾਂ, 2 ਅਕਤੂਬਰ (ਵਿਨੋਦ ਮਹਾਜਨ)- ਅਖਿਲ ਭਾਰਤੀ ਭਗੇਤਰਾ ਮਹਾਜਨ ਬਿਰਾਦਰੀ ਦਾ ਸਾਲਾਨਾ ਮੇਲਾ 5 ਅਕਤੂਬਰ ਬੁੱਧਵਾਰ ਨੂੰ ਜੰਮੂ ਦੀ ਤਹਿਸੀਲ ਅਰਨੀਆ ਦੇ ਪਿੰਡ ਚੰਗੀਆਂ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਹੋਵੇਗਾ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਡਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਘੋਗਰਾ, 2 ਅਕਤੂਬਰ (ਆਰ.ਐੱਸ. ਸਲਾਰੀਆ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਡਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰ ਦੀ ਸਭਾ ਵੇਲੇ ਸਕੂਲ ਮੁਖੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਕਾਮਰਸ ਵਿਭਾਗ 'ਚ ਆਈ. ਸੀ. ਟੀ. ਬਲਾਕ ਦਾ ਉਦਘਾਟਨ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਕਾਮਰਸ ਵਿਭਾਗ 'ਚ ਆਈ. ਸੀ. ਟੀ. ਬਲਾਕ ਦਾ ਉਦਘਾਟਨ ਵਰਧਮਾਨ ਟੈਕਸਟਾਈਲ ਗਰੁੱਪ ਹੁਸ਼ਿਆਰਪੁਰ ਦੇ ਪ੍ਰਧਾਨ ਅਤੇ ਡਾਇਰੈਕਟਰ ਆਈ. ਐਮ. ਜੇ. ਐਸ. ਸਿੱਧੂ ਅਤੇ ਡਾਇਰੈਕਟਰ ਫਾਈਨਾਂਸ ਤਰੁਨ ...

ਪੂਰੀ ਖ਼ਬਰ »

ਸਕੂਲ ਦੇ ਪੁਰਾਣੇ ਵਿਦਿਆਰਥੀਆਂ ਵਲੋਂ ਸਕੂਲ ਨੂੰ ਜ਼ਰੂਰੀ ਸਾਮਾਨ ਭੇਟ

ਦਸੂਹਾ, 2 ਅਕਤੂਬਰ (ਕੌਸ਼ਲ)- 1996-97 ਬੈਂਚ ਦੇ ਵਿਦਿਆਰਥੀਆਂ ਨੇ ਆਪਣੇ ਪੁਰਾਣੇ ਸਕੂਲ ਦੇ ਜ਼ਰੂਰਤਮੰਦ ਅਤੇ ਹੋਣਹਾਰ ਲੜਕੇ ਅਤੇ ਲੜਕੀਆਂ ਵਾਸਤੇ ਵਰਦੀਆਂ, ਬੱਚਿਆਂ ਦੇ ਬੈਠਣ ਵਾਸਤੇ 6 ਬੈਂਚ, ਤਿੰਨ ਪੱਖੇ ਅਤੇ 21 ਹਜ਼ਾਰ ਰੁਪਈਆ ਭੇਟ ਕੀਤਾ ਗਿਆ | ਇਸ ਮੌਕੇ ਸਕੂਲ ਵਿਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਰੈਲੀ ਕੱਢੀ

ਹੁਸ਼ਿਆਰਪੁਰ, 2 ਅਕਤੂਬਰ (ਹਰਪ੍ਰੀਤ ਕੌਰ)-ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਤਹਿਤ ਸਾਈਾ ਸਪੋਰਟਸ ਕਲੱਬ ਹੁਸ਼ਿਆਰਪੁਰ ਅਤੇ ਸੰਤ ਬਾਬਾ ਈਸ਼ਵਰ ਦਾਸ ਸਪੋਰਟਸ ਕਲੱਬ ਕਾਹਰੀ-ਸਾਹਰੀ ਵਲੋਂ ਇਕ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆ ...

ਪੂਰੀ ਖ਼ਬਰ »

ਖੂਨ ਦਾਨ-ਪਲੇਟਲੈਟਸ ਦਾਨ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦੀ ਲੋੜ- ਡਾ. ਬੱਗਾ

ਹੁਸ਼ਿਆਰਪੁਰ, 2 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਇੰਡੀਅਨ ਸੁਸਾਇਟੀ ਆਫ ਬਲੱਡ ਟਰਾਂਸਫਿਊਜ਼ਨ ਤੇ ਇਮਓਨੋਹੇਮੇਟੋਲੋਜੀ (ਆਈ. ਐੱਸ. ਬੀ. ਟੀ. ਆਈ.) ਨੇ 18 ਤੋਂ 65 ਸਾਲਾਂ ਦੇ ਤੰਦਰੁਸਤ ਲੋਕਾਂ ਨੂੰ 1 ਅਕਤੂਬਰ ਨੂੰ ਕੌਮੀ ਖੂਨਦਾਨ ਦਿਵਸ 'ਤੇ ਸਵੈ-ਸੇਵੀ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੇ ਪ੍ਰਬੰਧ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੜ੍ਹਸ਼ੰਕਰ, 2 ਅਕਤੂਬਰ (ਧਾਲੀਵਾਲ)- ਇਥੋਂ ਦੇ ਨਜ਼ਦੀਕੀ ਪਿੰਡ ਮੌਜੀਪੁਰ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਾਤਾਵਰਨ ਸੰਭਾਲ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਸਰਕਾਰ ਦੀਆਂ ਹਦਾਇਤਾਂ ਅਤੇ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿਚ ਦਸੂਹਾ ਜ਼ੋਨ ਦੀ ਹੂੰਝਾ ਫੇਰ ਜਿੱਤ

ਦਸੂਹਾ, 2 ਅਕਤੂਬਰ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਦੀ ਕੁਸ਼ਲ ਅਗਵਾਈ ਤੇ ਦਲਜੀਤ ਸਿੰਘ ਡੀ.ਐਮ. ਸਪੋਰਟਸ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਜ਼ੋਨ ਦਸੂਹਾ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਘੋਗਰਾ, 2 ਅਕਤੂਬਰ (ਆਰ.ਐੱਸ. ਸਲਾਰੀਆ)- ਪੰਜਾਬ ਸਰਕਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਦੇ ਆਦੇਸ਼ਾਂ ਤਹਿਤ ਪਿੰ੍ਰ. ਅਮਨਦੀਪ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ...

ਪੂਰੀ ਖ਼ਬਰ »

ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੀ ਮੀਟਿੰਗ

ਹੁਸ਼ਿਆਰਪੁਰ, 2 ਅਕਤੂਬਰ (ਹਰਪ੍ਰੀਤ ਕੌਰ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਭਵਨ ਵਿਖੇ ਹੋਈ | ਮੀਟਿੰਗ 'ਚ ਸੀਨੀਅਰ ਉਪ ਪ੍ਰਧਾਨ ਸੇਵਾ ਸਿੰਘ ਸੈਣੀ ਤੇ ਉਪ ...

ਪੂਰੀ ਖ਼ਬਰ »

ਧਮਾਈ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਗੜ੍ਹਸ਼ੰਕਰ, 2 ਅਕਤੂਬਰ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਈ ਵਿਖੇ ਪਿ੍ੰਸੀਪਲ ਪੂਨਮ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਮੈਡਮ ਕੁਲਵਿੰਦਰ ਕੌਰ ਅਤੇ ਸੁਨੀਤਾ ਕੁਮਾਰੀ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਇਆ | ਇਸ ਮੌਕੇ ਲੈਕਚਰਾਰ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦਾ ਮੁੱਖ ਕਾਰਨ ਭਗਤ ਸਿੰਘ ਦੀ ਸੋਚ ਨੂੰ ਨਾ ਅਪਣਾਉਣਾ-ਕਹਾਣੀਕਾਰ ਲਾਲ ਸਿੰਘ

ਦਸੂਹਾ 2 ਅਕਤੂਬਰ (ਕੌਸ਼ਲ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਇੱਕ ਸਮਾਗਮ ਨਿਹਾਲਪੁਰ ਵਿਖੇ ਪੰਜਾਬੀ ਸਾਹਿਤ ਸਭਾ ਦੇ ਸਰਪ੍ਰਸਤ ਕਹਾਣੀਕਾਰ ਲਾਲ ਸਿੰਘ ਦੀ ਪ੍ਰਧਾਨਗੀ ਹੇਠ ''ਆਜ਼ਾਦੀ ਦਾ ਸੰਕਲਪ ਬਨਾਮ ਭਗਤ ਸਿੰਘ ਦੀ ਸੋਚ'' ਵਿਸ਼ੇ 'ਤੇ ਇੱਕ ਅਹਿਮ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਚਰਨਜੀਤ ਸਿੰਘ ਰੜਾ ਨੰੂ ਥਾਪਿਆ ਰੜਾ ਇਕਾਈ ਦਾ ਪ੍ਰਧਾਨ

ਮਿਆਣੀ, 2 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਰੜਾ ਵਿਚ ਚਰਨਜੀਤ ਸਿੰਘ ਰੜਾ, ਸ਼ਿਵਦੀਪ ਸਿੰਘ, ਸੰਦੀਪ ਸਿੰਘ, ਸੁਖਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ ਦੇ ਅਹਿਮ ਚਰਚਾਵਾਂ ਹੋਈਆਂ ...

ਪੂਰੀ ਖ਼ਬਰ »

ਲੰਗੇਰੀ ਵਿਖੇ ਸ਼ਹੀਦ ਭਗਤ ਦੇ ਜਨਮ ਦਿਨ ਮੌਕੇ ਸਮਾਗਮ

ਮਾਹਿਲਪੁਰ, 2 ਅਕਤੂਬਰ (ਰਜਿੰਦਰ ਸਿੰਘ)-ਪਿੰਡ ਲੰਗੇਰੀ ਵਿਖੇ ਦਰਸ਼ਨ ਸਿੰਘ ਕੈਨੇਡੀਅਨ ਸਪੋਰਟਸ ਕਲੱਬ, ਨਗਰ ਵਾਸੀਆਂ ਤੇ ਸਰਕਾਰੀ ਮਿਡਲ ਸਕੂਲ ਲੰਗੇਰੀ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਭਗਤ ਸਿੰਘ ਦੇ ਬੁੱਤ 'ਤੇ ਫੁੱਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਜਨਮ ਦਿਨ ਮੌਕੇ ਸ਼ਹੀਦ ਭਗਤ ਸਿੰਘ ਚੌਂਕ ਹੁਸ਼ਿਆਰਪੁਰ ਵਿਖੇ ਸ਼ਹੀਦ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਕਿਹਾ ਕਿ ਅੱਜ ਸ਼ਹੀਦ ਭਗਤ ...

ਪੂਰੀ ਖ਼ਬਰ »

ਭਗਤ ਸਿੰਘ ਦੇ ਕਹੇ ਸ਼ਬਦ ਅੱਜ ਵੀ ਸਾਰਥਕ ਹਨ-ਡਾ. ਰਾਜ ਕੁਮਾਰ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਸੀ.ਐਲ.ਪੀ ਆਗੂ ਤੇ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਂਟ ਕੀਤੀ¢ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਇੰਟਰਨੈਸ਼ਨਲ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸਮਾਗਮ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)- ਲਾਇਨਜ਼ ਕਲੱਬ ਇੰਟਰਨੈਸ਼ਨਲ ਰਿਹਾਣਾ ਜੱਟਾਂ ਕੋਹਿਨੂਰ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਧਾਲੀਵਾਲ ਨਿਵਾਸ ਹੁੁਸ਼ਿਆਰਪੁਰ 'ਚ ਉਤਸ਼ਾਹ ਨਾਲ ਮਨਾਇਆ | ਸਮਾਗਮ ਦੀ ਪ੍ਰਧਾਨਗੀ ਲਾਇਨ ਡਾ. ਮੁਖਤਿਆਰ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਕੈਂਪ 'ਚ ਵੱਖ-ਵੱਖ ਧਰਮਾਂ ਦੇ ਵਿਅਕਤੀਆਂ ਨੇ ਕੀਤਾ ਖੂਨ ਦਾਨ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਭਾਈ ਘਨੱਈਆ ਸੇਵਾ ਦਿਵਸ ਮੌਕੇ ਚਲਾਈ ਗਈ ਮੁਹਿੰਮ 'ਚ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਸਿਖਲਾਈ ਅੱਖਾਂ ਦਾਨ ਤੇ ਖੂਨਦਾਨ ਪ੍ਰਤੀ ਜਾਗਰੂਕ ਕੀਤਾ ਗਿਆ¢ ਭਾਈ ਘਨੱ੍ਹਈਆ ਜੀ ...

ਪੂਰੀ ਖ਼ਬਰ »

ਬਾਬਾ ਜਵਾਹਰ ਦਾਸ ਸੂਸਾਂ ਵਲੋਂ ਪਿੰਡ ਬਰਿਆਲ, ਫੰਬੀਆਂ ਤੇ ਸੰਧਰਾਂ ਲਈ ਪਾਣੀ ਦਾ ਟੈਂਕਰ ਭੇਟ

ਸ਼ਾਮਚੁਰਾਸੀ, 2 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ ਮੁਖੀ ਦਮਦਮੀ ਟਕਸਾਲ ਦੇ ੳੱੁਦਮ ਸਦਕਾ ਡੇਰਾ ਬਾਬਾ ਜਵਾਹਰ ਦਾਸ ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾ ਮਹਿਤਾ ਚੈਰੀਟੇਬਲ ਟਰੱਸਟ ਪਿੰਡ ਸੂਸਾਂ ਵਲੋਂ ਹਲਕਾ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਪਿੰਡ ਪੱਧਰੀ ਇਕਾਈ ਦੀ ਚੋਣ

ਬੁੱਲ੍ਹੋਵਾਲ, 2 ਅਕਤੂਬਰ (ਲੁਗਾਣਾ)-ਦੋਆਬਾ ਕਿਸਾਨ ਕਮੇਟੀ ਦੀ ਮੀਟਿੰਗ ਬਾਬਾ ਜਵਾਹਰ ਦਾਸ ਦੇ ਅਸਥਾਨ ਪਿੰਡ ਮੁਰਾਦਪੁਰ ਨਰਿਆਲ ਵਿਖੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਬਲਾਕ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਕਲਾਸ ਡੈਕੋਰੇਸ਼ਨ ਤੇ ਸੈਂਡਵਿਚ ਮੇਕਿੰਗ ਮੁਕਾਬਲੇ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਕਲਾਸ ਡੈਕੋਰੇਸ਼ਨ ਅਤੇ ਸੈਂਡਵਿਚ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰ: ਊਸ਼ਾ ਪਰਮਾਰ ਨੇ ਕਿਹਾ ਕਿ ਸਵੱਛ ਭਾਰਤ ਮੁਹਿੰਮ ਤਹਿਤ ...

ਪੂਰੀ ਖ਼ਬਰ »

ਰਿਆਤ ਬਾਹਰਾ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਵਿਸ਼ਵ ਦਿਲ ਦਿਵਸ ਮਨਾਇਆ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਨਰਸਿੰਗ ਕਾਲਜ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ | ਇਸ ਮੌਕੇ ਵਿਦਿਆਰਥਣਾਂ ਨੇ ਪੋਸਟਰ ਬਣਾ ਕੇ ਸਿਵਲ ਹਸਪਤਾਲ ਦੇ ਇਲਾਜ ਲਈ ਲੋਕਾਂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਟਾਂਡਾ ਅਤੇ ਸਿਹਤ ਕੇਂਦਰਾਂ 'ਚ ਵਿਸ਼ਵ ਰੈਬੀਜ਼ ਦਿਵਸ ਮਨਾਇਆ

ਟਾਂਡਾ ਉੜਮੁੜ, 2 ਅਕਤੂਬਰ (ਭਗਵਾਨ ਸਿੰਘ ਸੈਣੀ)- ਸਿਵਲ ਸਰਜਨ ਡਾਕਟਰ ਪ੍ਰੀਤ ਮਹਿੰਦਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਬਿਕਰਮਜੀਤ ਸਿੰਘ ਐਸ. ਐਮ. ਓ. ਟਾਂਡਾ ਦੀ ਯੋਗ ਅਗਵਾਈ 'ਚ ਸਰਕਾਰੀ ਹਸਪਤਾਲ ਟਾਂਡਾ ਅਤੇ ਵੱਖ-ਵੱਖ ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਵਿਸ਼ਵ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ

ਗੜ੍ਹਦੀਵਾਲਾ, 2 ਅਕਤੂਬਰ (ਚੱਗਰ)- ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਕੂਲ ਦੇ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਆਪੋ ਆਪਣੇ ਵਿਚਾਰ ਪੇਸ਼ ਕੀਤੇ | ਇਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ

ਗੜ੍ਹਦੀਵਾਲਾ, 2 ਅਕਤੂਬਰ (ਚੱਗਰ)- ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਕੂਲ ਦੇ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਆਪੋ ਆਪਣੇ ਵਿਚਾਰ ਪੇਸ਼ ਕੀਤੇ | ਇਸ ...

ਪੂਰੀ ਖ਼ਬਰ »

ਪੀ. ਐਫ਼. ਆਈ 'ਤੇ ਪਾਬੰਦੀ ਲਗਾਉਣ ਦਾ ਸਵਾਗਤ

ਹੁਸ਼ਿਆਰਪੁਰ, 2 ਅਕਤੂਬਰ (ਹਰਪ੍ਰੀਤ ਕੌਰ)-ਸ਼ਿਵ ਸੈਨਾ ਬਾਲ ਠਾਕੁਰੇ ਦੇ ਸੂਬਾ ਪ੍ਰਧਾਨ ਰਣਜੀਤ ਰਾਣਾ, ਰਾਜ ਕੁਮਾਰ ਕਾਲਾ, ਸੰਜੀਵ ਸ਼ਰਮਾ, ਤਰੁਣ ਕੁਮਾਰ ਆਦਿ ਨੇ ਦੇਸ਼ ਵਿਰੋਧੀ ਸੰਗਠਨ ਪੀ.ਐਫ਼.ਆਈ 'ਤੇ ਪਾਬੰਦੀ ਲਗਾਉਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ...

ਪੂਰੀ ਖ਼ਬਰ »

ਪੀ. ਟੀ. ਯੂ. ਦੇ ਹੁਸ਼ਿਆਰਪੁਰ ਕੈਂਪਸ 'ਚ ਨਵੇਂ ਵਿਦਿਆਰਥੀਆਂ ਲਈ ਭਾਸ਼ਨ ਸਮਾਗਮ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਹੁਸ਼ਿਆਰਪੁਰ ਕੈਂਪਸ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਚੱਲ ਰਹੇ ਇੰਡਕਸ਼ਨ ਪ੍ਰੋਗਰਾਮ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ...

ਪੂਰੀ ਖ਼ਬਰ »

ਖ਼ਾਨਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਐਮਾਂ ਮਾਂਗਟ, 2 ਅਕਤੂਬਰ (ਗੁਰਾਇਆ)-ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ. ਵਿਜੈ ਕੁਮਾਰ ਦੀ ਅਗਵਾਈ ਵਿਚ ਪਿੰਡ ਖ਼ਾਨਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕੰਵਲਦੀਪ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ, ਸੈਮੀਨਾਰ ਤੇ ਨਾਟਕ ਦਾ ਮੰਚਨ

ਮਾਹਿਲਪੁਰ, 2 ਅਕਤੂਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਵਿਚ ਪੋਸਟ ਗਰੈਜੂਏਟ ਪੰਜਾਬ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪ੍ਰੋ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ, ਸੈਮੀਨਾਰ ਤੇ ਨਾਟਕ ਦਾ ਮੰਚਨ

ਮਾਹਿਲਪੁਰ, 2 ਅਕਤੂਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਵਿਚ ਪੋਸਟ ਗਰੈਜੂਏਟ ਪੰਜਾਬ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪ੍ਰੋ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖੂਨਦਾਨ ਕੈਂਪ ਲਗਾਇਆ

ਚੱਬੇਵਾਲ 2 ਅਕਤੂਬਰ (ਪਰਮਜੀਤ ਨÏਰੰਗਾਬਾਦੀ)- ਕੰਢੀ ਕਿਰਸਾਣੁ ਯੂਨੀਅਨ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਭਾਈ ਕਨ੍ਹਈਆ ਜੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਅੱਡਾ ਚੱਬੇਵਾਲ ਵਿਖੇ ਯੂਨੀਅਨ ਦੇ ਦਫ਼ਤਰ 'ਚ ਖੂਨਦਾਨ ਕੈਂਪ ਲਗਾਇਆ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

'ਆਪ' ਆਗੂ ਵਲੋਂ ਚੱਬੇਵਾਲ ਮੰਡੀ 'ਚ ਝੋਨੇ ਦੀ ਖ਼ਰੀਦ ਦਾ ਉਦਘਾਟਨ

ਚੱਬੇਵਾਲ, 2 ਅਕਤੂਬਰ (ਪਰਮਜੀਤ ਨੌਰੰਗਾਬਾਦੀ)-ਚੱਬੇਵਾਲ ਦੀ ਦਾਣਾ ਮੰਡੀ ਵਿਚ ਪਿਛਲੇ ਕੁੱਝ ਦਿਨਾਂ ਤੋਂ ਝੋਨੇ ਦੀ ਆਮਦ ਸ਼ੁਰੂ ਹੈ ਤੇ ਵੱਡੀ ਗਿਣਤੀ ਵਿਚ ਕਿਸਾਨ ਝੋਨਾ ਵੇਚਣ ਲਈ ਮੰਡੀ ਪਹੁੰਚ ਰਹੇ ਹਨ¢ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ 1 ਅਕਤੂਬਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸੰਬੰਧੀ ਬਾਹੋਵਾਲ 'ਚ ਲੜੀਵਾਰ ਸਮਾਗਮ ਕਰਵਾਇਆ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਅਤੇ ਸ਼ਹੀਦ ਭਾਈ ਦਿਆਲਾ ਜੀ ਨੂੰ ਸਮਰਪਿਤ 32ਵੇਂ ਅੰਤਰਰਾਸ਼ਟਰੀ ਮਹਾਨ ਕੀਰਤਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਰਾਮਨਗਰ ਢੈਹਾ 'ਚ ਮੀਟਿੰਗ

ਨਸਰਾਲਾ, 2 ਅਕਤੂਬਰ (ਸਤਵੰਤ ਸਿੰਘ ਥਿਆੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਪਿੰਡ ਰਾਮਨਗਰ ਢੈਹਾ ਵਿਖੇ ਬਲਾਕ ਪ੍ਰਧਾਨ ਰਣਵੀਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਖੰਗੂੜਾ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

100 ਫ਼ੀਸਦੀ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਵਾਲੇ 27 ਬੀ. ਐਲ. ਓਜ਼ ਸਨਮਾਨਿਤ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮੁੱਖ ਚੋਣ ਅਫਸਰ ਪੰਜਾਬ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ 041-ਉੜਮੁੜ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX