ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁਰਦੁਆਰਾ ਤਪ ਅਸਥਾਨ ਮਲਕਪੁਰ ਵਿਖੇ 2 ਰੋਜ਼ਾ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ

ਬਟਾਲਾ, 2 ਅਕਤੂਬਰ (ਕਾਹਲੋਂ)- ਇਥੋਂ ਨਜ਼ਦੀਕੀ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਤੇ ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਨਿੱਘੀ ਮਿੱਠੀ ਯਾਦ ਵਿਚ 2 ਰੋਜ਼ਾ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਪੂਰਵਕ ਕਰਵਾਏ ਗਏ ਜਿਨ੍ਹਾਂ ਦੀ ਆਰੰਭਤਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮਾਂ ਦੇ ਪਹਿਲੇ ਦਿਨ ਹੋਏ ਕੀਰਤਨ ਸਮਾਗਮ ਵਿਚ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ, ਬਾਬਾ ਪ੍ਰਤਾਪ ਸਿੰਘ ਗੋਬਿੰਦ ਬਾਗ ਵਾਲਿਆਂ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਤਪ ਅਸਥਾਨ ਨਿੱਕੇ ਘੁੰਮਣਾਂ ਵਾਲਿਆਂ ਸਮੇਤ ਹੋਰ ਵੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸੇ ਤਰ੍ਹਾਂ ਸਮਾਗਮ ਦੇ ਅੱਜ ਦੂਸਰੇ ਦਿਨ ਬੀਬੀ ਦਲੇਰ ਕੌਰ ਖਾਲਸਾ, ਗਿਆਨੀ ਕੇਵਲ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਲਾਂਡਰਾ ਆਦਿ ਢਾਡੀ ਜਥਿਆਂ ਨੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਸਮਾਗਮਾਂ 'ਚ ਵਿਸ਼ੇਸ਼ ਤੌਰ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਈਸ਼ਰ ਸਿੰਘ ਸਪੁੱਤਰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਸੰਤ ਬਾਬਾ ਗੁਰਬਚਨ ਸਿੰਘ, ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਬਾਬਾ ਤਰਨਜੀਤ ਸਿੰਘ ਨਿੱਕੇ ਘੁੰਮਣਾਂ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਗੁਰਮੇਜ ਸਿੰਘ ਖਜਾਲੇ ਵਾਲੇ, ਜਥੇਦਾਰ ਬਾਬਾ ਸੁਖਦੇਵ ਸਿੰਘ ਤੇ ਜਥੇਦਾਰ ਬਾਬਾ ਬੋਹੜ ਸਿੰਘ ਦਮਦਮੀ ਟਕਸਾਲ, ਬਾਬਾ ਗੁਰਮੇਜ ਸਿੰਘ ਬੱਦੋਵਾਲ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਬਾਬਾ ਗੁਰਦੇਵ ਸਿੰਘ ਤਰਸਿੱਕਾ, ਮਹੰਤ ਹਿੰਮਤ ਪ੍ਰਕਾਸ਼ ਸਰਹਾਲੇ ਵਾਲੇ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਕੈਪਟਨ ਬਲਬੀਰ ਸਿੰਘ ਬਾਠ ਸਾਬਕਾ ਮੰਤਰੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਢ, ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਬੀਬੀ ਜਸਬੀਰ ਕੌਰ ਜਫਰਵਾਲ, ਤਰਲੋਕ ਸਿੰਘ ਬਾਠ ਸਾਬਕਾ ਚੇਅਰਮੈਨ, ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਸ਼ਮਸ਼ੇਰ ਸਿੰਘ ਚੀਮਾ ਯੂਥ ਆਗੂ, ਤਰਲੋਚਨ ਸਿੰਘ ਕਾਹਲੋਂ ਯੂਥ ਆਗੂ, ਮੰਗਲ ਸਿੰਘ ਸੀਨੀਅਰ ਅਕਾਲੀ ਆਗੂ ਸ੍ਰੀ ਹਰਗੋਬਿੰਦਪੁਰ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜੀਂਦੜ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਮੈਂਬਰ ਕੋਰ ਕਮੇਟੀ, ਜਸਪ੍ਰੀਤ ਸਿੰਘ ਰਾਣਾ ਪ੍ਰਧਾਨ ਯੂਥ ਅਕਾਲੀ ਦਲ ਪਠਾਨਕੋਟ, ਕੁਲਬੀਰ ਸਿੰਘ ਰਿਆੜ, ਸੁਖਪਾਲ ਸਿੰਘ ਐਮ.ਡੀ., ਹਰਦੇਵ ਸਿੰਘ ਸਠਿਆਲੀ, ਸੁਖਜਿੰਦਰ ਸਿੰਘ ਪੱਡਾ, ਜਰਮਨ ਸਿੰਘ ਕੌਂਸਲਰ ਬਟਾਲਾ, ਹਰਦਿਆਲ ਸਿੰਘ ਗਜਨੀਪੁਰ, ਦਿਲਜੀਤ ਸਿੰਘ ਬੇਦੀ, ਦਵਿੰਦਰ ਸਿੰਘ ਬਾਜਵਾ, ਜਗਰੂਪ ਸਿੰਘ, ਸਿਮਰਨਜੀਤ ਸਿੰਘ, ਗੁਰਿੰਦਰ ਸਿੰਘ ਰੰਧਾਵਾ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਗੁਰਤਿੰਦਰਪਾਲ ਸਿੰਘ, ਮਨਜੀਤ ਸਿੰਘ ਜਫਰਵਾਲ, ਗੁਰਮੁੱਖ ਸਿੰਘ ਖਾਲਸਾ, ਬਲਵਿੰਦਰ ਸਿੰਘ ਨੰਬਰਦਾਰ, ਲੈਕਚਰਾਰ ਸੁਖਵਿੰਦਰ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਬਿਜਲੀਵਾਲ, ਪਲਵਿੰਦਰ ਸਿੰਘ ਲੰਬੜਦਾਰ, ਬਲਵਿੰਦਰ ਸਿੰਘ ਭੁੱਲਰ, ਜਗੀਰ ਸਿੰਘ ਕਨੇਡਾ, ਗੁਰਚਰਨ ਸਿੰਘ ਟਿੱਬੀ ਸਾਬਕਾ ਚੇਅਰਮੈਨ, ਲਖਵਿੰਦਰ ਸਿੰਘ ਸਪੇਨ, ਮਨਜੀਤ ਸਿੰਘ ਸਰਪੰਚ, ਡਾ. ਸਰੂਪ ਸਿੰਘ, ਪ੍ਰਿੰਸੀਪਲ ਗੁਰਸ਼ਰਨ ਸਿੰਘ, ਪ੍ਰਿੰਸੀਪਲ ਤਰਸੇਮ ਸਿੰਘ, ਮਾਸਟਰ ਬਲਦੇਵ ਸਿੰਘ ਪਾਰਸ, ਤੇਜਪ੍ਰਤਾਪ ਸਿੰਘ ਕਾਹਲੋਂ, ਜਗਦੀਸ਼ ਸਿੰਘ ਹੈੱਡ ਗ੍ਰੰਥੀ, ਕੈਪਟਨ ਸੁਖਵਿੰਦਰ ਸਿੰਘ, ਸਤਨਾਮ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਅਮਨਦੀਪ ਸਿੰਘ ਕੋਟ, ਸੰਤੋਖ ਰਾਏ ਤੋਂ ਇਲਾਵਾ ਵੱਡੀ ਤਾਦਾਦ 'ਚ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ

ਡੇਰਾ ਬਾਬਾ ਨਾਨਕ, 2 ਅਕਤੂਬਰ (ਵਿਜੇ ਸ਼ਰਮਾ)- ਕੁਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਬਲਾਕ ਕਲਾਨੌਰ, ਡੇਰਾ ਬਾਬਾ ਨਾਨਕ ਤੇ ਫਤਹਿਗੜ੍ਹ ਚੂੜੀਆਂ ਦੀ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਨੇ ਅੱਜ ਇਥੇ ਆਪਣੀਆਂ ਮੰੰਗਾਂ ਦੇ ਹੱਕ 'ਚ ...

ਪੂਰੀ ਖ਼ਬਰ »

ਪਿੰਡ ਮਿਰਜਾਜਾਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ 'ਚ ਲਾਇਬ੍ਰੇਰੀ ਤੇ ਮਿਊਜ਼ੀਅਮ ਬਣਾਉਣ ਦਾ ਕੰਮ ਜਾਰੀ

ਬਟਾਲਾ, 2 ਅਕਤੂਬਰ (ਕਾਹਲੋਂ)- ਵਿਰਾਸਤੀ ਮੰਚ ਬਟਾਲਾ ਵਲੋਂ ਇਤਿਹਾਸਕ ਪਿੰਡ ਮਿਰਜਾਜਾਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ 'ਚ ਲਾਇਬ੍ਰੇਰੀ ਅਤੇ ਮਿਊਜ਼ੀਅਮ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ | ਪਿੰਡ ਮਿਰਜਾਜਾਨ ਦੀ ਪੰਚਾਇਤ ਵਲੋਂ ਦਿੱਤੀ ਗਈ ਥਾਂ ਉੱਪਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ- ਰੰਧਾਵਾ/ਸ਼ਰਮਾ

ਗੁਰਦਾਸਪੁਰ, 2 ਅਕਤੂਬਰ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਸ਼ਹਿਰੀ ਗੁਰਦਾਸਪੁਰ ਦੇ ਪ੍ਰਧਾਨ ਰਜਿੰਦਰ ਸ਼ਰਮਾ ਤੇ ਸਕੱਤਰ ਬਲਜੀਤ ਸਿੰਘ ਰੰਧਾਵਾ ਨੇ ਸਾਂਝੇ ਤੌਰ 'ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਘਾਟ ਕਾਰਨ ਇਕ ਮੰਡੀ ਸੁਪਰਵਾਈਜ਼ਰ ਨੂੰ ਚਾਰ-ਚਾਰ ਮੰਡੀਆਂ ਅਲਾਟ ਹੋਣ ਨਾਲ ਮੁਲਾਜ਼ਮ ਚਿੰਤਤ

ਪੁਰਾਣਾ ਸ਼ਾਲਾ, 2 ਅਕਤੂਬਰ (ਅਸ਼ੋਕ ਸ਼ਰਮਾ)- ਪੰਜਾਬ ਅੰਦਰ ਮੰਡੀ ਬੋਰਡ 'ਚ ਮੁਲਾਜ਼ਮਾਂ ਦੀ ਘਾਟ ਨਾਲ ਇਕ-ਇਕ ਮੁਲਾਜ਼ਮ ਨੂੰ ਚਾਰ-ਚਾਰ ਮੰਡੀਆਂ ਅਲਾਟ ਹੋਣ ਨਾਲ ਮੁਲਾਜ਼ਮ ਕਾਫ਼ੀ ਚਿੰਤਤ ਨਜ਼ਰ ਆ ਰਹੇ ਹਨ | ਜਦੋਂ ਇਸ ਪ੍ਰਤੀਨਿਧ ਨੇ ਮਾਰਕਿਟ ਕਮੇਟੀ ਕਾਹਨੂੰਵਾਨ, ...

ਪੂਰੀ ਖ਼ਬਰ »

ਖ਼ਾਲਸਾ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਅੱਜ

ਗੁਰਦਾਸਪੁਰ, 2 ਅਕਤੂਬਰ (ਆਰਿਫ਼)- ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜਾਬ ਤੋਂ ਵੱਖ ਕਰਨ ਦੇ ਰੋਸ ਵਜੋਂ ਅਤੇ ਅਕਾਲੀ ਦਲ ਬਾਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਖ਼ਾਲਸਾ ਮਾਰਚ ਕੱਢਣ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਸਰਹੱਦੀ ਪਿੰਡਾਂ 'ਚ ਮੈਡੀਕਲ ਕੈਂਪ ਲਗਾਉਣ ਦਾ ਸਿਲਸਿਲਾ ਜਾਰੀ

ਗੁਰਦਾਸਪੁਰ, 2 ਅਕਤੂਬਰ (ਆਰਿਫ਼)- ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਦੂਰ-ਦੁਰਾਡੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

100 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ

ਦੀਨਾਨਗਰ, 2 ਅਕਤੂਬਰ (ਸੰਧੂ/ਸ਼ਰਮਾ/ਸੋਢੀ)- ਦੀਨਾਨਗਰ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਦੀਨਾਨਗਰ ਥਾਣੇ ਦੇ ਐੱਸ.ਐੱਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਾਜਪਾਲ ਆਪਣੀ ...

ਪੂਰੀ ਖ਼ਬਰ »

ਵਿਧਾਨ ਸਭਾ ਇਜਲਾਸ 'ਚੋਂ ਬਾਹਰ ਆਉਣਾ ਵਿਰੋਧੀ ਧਿਰਾਂ ਦੀ ਵੱਡੀ ਨਲਾਇਕੀ : ਸੂਬੇਦਾਰ ਤੱਤਲਾ

ਬਟਾਲਾ, 2 ਅਕਤੂਬਰ (ਕਾਹਲੋਂ)- ਵਿਧਾਨ ਸਭਾ ਦੇ ਚੱਲ ਰਹੇ ਮੌਜੂਦਾ ਸੈਸ਼ਨ ਦੌਰਾਨ ਪੰਜਾਬ ਦੇ ਮਸਲਿਆਂ 'ਤੇ ਬਹਿਸ ਕਰਨ ਦੀ ਬਜਾਏ ਉਲਟਾ ਬੇਮਤਲਬੀ ਨਾਅਰੇ ਮਾਰਦਿਆਂ ਸਦਨ 'ਚੋਂ ਵਾਕਆਊਟ ਕਰ ਜਾਣਾ ਵਿਰੋਧੀ ਧਿਰਾਂ ਦੇ ਵਿਧਾਇਕਾਂ ਦੀ ਸਭ ਤੋਂ ਵੱਡੀ ਨਲਾਇਕੀ ਸਾਬਤ ਹੋਈ ਹੈ | ...

ਪੂਰੀ ਖ਼ਬਰ »

'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਅੱਖਾਂ ਦਾ ਮੁਫ਼ਤ ਕੈਂਪ

ਡੇਰਾ ਬਾਬਾ ਨਾਨਕ, 2 ਅਕਤੂਬਰ (ਵਿਜੇ ਸ਼ਰਮਾ)- ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ'. ਵਲੋਂ ਆਰਥਿਕ ਤੌਰ 'ਤੇ ਕਮਜ਼ੋਰ ਤੇ ਲੋੜਵੰਦ ਮਰੀਜ਼ਾਂ ਲਈ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਦੇ ਸਹਿਯੋਗ ਨਾਲ ਪਿੰਡ ਮਲਕਪੁਰ ...

ਪੂਰੀ ਖ਼ਬਰ »

ਘੁਮਾਣ 'ਚ ਲਿੰਕ ਸੜਕਾਂ 'ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਹੋ ਰਹੀ ਪ੍ਰਭਾਵਿਤ

ਘੁਮਾਣ, 2 ਅਕਤੂਬਰ (ਬੰਮਰਾਹ)- ਕਸਬਾ ਘੁਮਾਣ ਨੂੰ ਆਉਣ ਵਾਲੀਆਂ ਵੱਖ ਵੱਖ ਲਿੰਕ ਸੜਕਾਂ ਤੇ ਮਹਿਤਾ ਘੁਮਾਣ ਰਾਸ਼ਟਰੀ ਹਾਈਵੇ ਵਾਲੀ ਸੜਕ ਤੋਂ ਗੁਰਦੁਆਰਾ ਤਪਿਆਣਾ ਸਾਹਿਬ ਨੂੰ ਨਿਕਲਣ ਵਾਲੇ ਬਾਈਪਾਸ 'ਤੇ ਦਿਨੋਂ-ਦਿਨ ਲੋਕਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਬਾਬਾ ਪੀਰੇ ਸ਼ਾਹ ਮਾਝਾ ਯੂਥ ਕਲੱਬ ਪੁਰਾਣਾ ਸ਼ਾਲਾ ਵਲੋਂ ਟਰੈਕਟਰ ਟੋਚਨ ਮੁਕਾਬਲੇ ਅੱਜ

ਪੁਰਾਣਾ ਸ਼ਾਲਾ, 2 ਅਕਤੂਬਰ (ਅਸ਼ੋਕ ਸ਼ਰਮਾ)- ਸਥਾਨਕ ਬਾਬਾ ਪੀਰੇ ਸ਼ਾਹ ਮਾਝਾ ਯੂਥ ਕਲੱਬ ਵਲੋਂ 3 ਅਕਤੂਬਰ ਨੰੂ ਟਰੈਕਟਰ ਟੋਚਨ ਮੁਕਾਬਲੇ ਪਹਿਲੀ ਵਾਰ ਇਲਾਕੇ ਦੀ ਮੰਗ ਅਨੁਸਾਰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਪ੍ਰਧਾਨ ਸੁਰਿੰਦਰ ਸਿੰਘ ਜੱਜ, ਨਵਜੋਤ ਸਿੰਘ ਸੈਣੀ ਮੀਤ ...

ਪੂਰੀ ਖ਼ਬਰ »

ਦੋ ਦਿਨਾ ਗੁਰਮਤਿ ਸਮਾਗਮਾਂ 'ਚ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਬਟਾਲਾ, 2 ਅਕਤੂਬਰ (ਕਾਹਲੋਂ)- ਇਥੋਂ ਨਜ਼ਦੀਕੀ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ...

ਪੂਰੀ ਖ਼ਬਰ »

ਕਿਸਾਨ ਵਲੋਂ ਕਿਸਾਨ ਆਗੂ ਉੱਪਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਪੁਰਾਣਾ ਸ਼ਾਲਾ, 2 ਅਕਤੂਬਰ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਭੂੰਡੋਵਾਲ ਦੇ ਕਿਸਾਨ ਸੁਰਜੀਤ ਸਿੰਘ ਪੁੱਤਰ ਮੱਖਣ ਸਿੰਘ ਨੇ ਪੈ੍ਰੱਸ ਨੂੰ ਹਲਫੀਆ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੇਰਾ ਘਰੇਲੂ ਝਗੜਾ ਮੇਰੇ ਭਰਾ ਨਾਲ ਚੱਲ ਰਿਹਾ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਪਿੰਡ ਵਿੱਠਵਾਂ ਦੀ ਜਥੇਬੰਦੀ ਦਾ ਗਠਨ

ਹਰਚੋਵਾਲ, 2 ਅਕਤੂਬਰ (ਰਣਜੋਧ ਸਿੰਘ ਭਾਮ/ਢਿੱਲੋਂ)- ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਵਿਠਵਾਂ ਵਿਚ ਹੋਈ ਜਿਸ ਦੀ ਅਗਵਾਈ ਸ: ਬਲਵਿੰਦਰ ਸਿੰਘ ਰਾਜੂ ਅÏਲਖ ਵਲੋਂ ਕੀਤੀ ਗਈ | ਜ਼ਿਕਰਯੋਗ ਹੈ ਕਿ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ...

ਪੂਰੀ ਖ਼ਬਰ »

ਹਲਕਾ ਕੋਆਰਡੀਨੇਟਰ ਰੂਪਤੇਜਿੰਦਰ ਸਿੰਘ ਨਿੱਕੋਸਰਾਂ ਵਲੋਂ ਪੰਜਾਬ ਪ੍ਰਧਾਨ ਬਾਂਗੜ ਦਾ ਸਵਾਗਤ

ਕਲਾਨੌਰ, 2 ਅਕਤੂਬਰ (ਪੁਰੇਵਾਲ)- ਆਮ ਆਦਮੀਂ ਪਾਰਟੀ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਐੱਸ.ਸੀ. ਸੈੱਲ ਦੇ ਕੋਆਰਡੀਨੇਟਰ ਸ: ਰੂਪਤੇਜਿੰਦਰ ਸਿੰਘ ਨਿਕੋਸਰਾਂ ਵਲੋਂ ਐੱਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਸ: ਅਮਰੀਕ ਸਿੰਘ ਬਾਂਗੜ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਗੁਜਰਾਤ 'ਚ ਗਰਬਾ ਛੱਡ ਕੇ ਗ਼ੁਰਬਤ ਨਾਲ ਜੂਝ ਰਹੇ ਪੰਜਾਬ ਨੂੰ ਸੰਭਾਲਣ ਮੁੱਖ ਮੰਤਰੀ ਮਾਨ- ਰੰਧਾਵਾ

ਗੁਰਦਾਸਪੁਰ, 2 ਅਕਤੂਬਰ (ਆਰਿਫ਼)- ਪੰਜਾਬ ਵਿਚ ਜਦੋਂ ਮਾਰਚ ਮਹੀਨੇ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਂਦ ਵਿਚ ਆਈ ਸੀ ਤਾਂ ਉਸ ਵੇਲੇ ਆਮ ਆਦਮੀ ਪਾਰਟੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਲੋਕਾਂ ਨੂੰ ਪਿਛਲੇ 75 ਸਾਲ ਦੇ ...

ਪੂਰੀ ਖ਼ਬਰ »

ਰਿਜਨਲ ਕੈਂਪਸ ਦੇ ਸਾਹਮਣੇ ਮੈਦਾਨ 'ਚ 5 ਨੰੂ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ-ਰਿਆੜ

ਗੁਰਦਾਸਪੁਰ, 2 ਅਕਤੂਬਰ (ਆਰਿਫ਼)- 'ਦਿ ਗੁਰਦਾਸਪੁਰ ਦੁਸਹਿਰਾ ਮੇਲਾ ਕਮੇਟੀ' ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮਧਾਮ ਨਾਲ ਦੁਸਹਿਰਾ ਮਨਾਇਆ ਜਾ ਰਿਹਾ ਹੈ | ਹਰਦੀਪ ਸਿੰਘ ਰਿਆੜ ਨੇ ਦੱਸਿਆ ਕਿ ਪੂਰੀ ਮਰਿਆਦਾ ਨਾਲ ਅਤੇ ਲੋਕਾਂ ਦੇ ਮਿਲੇ ਵੱਡੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਬਲਾਕ ਕਾਦੀਆਂ-2 ਦੀਆਂ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਊਧਨਵਾਲ, 2 ਅਕਤੂਬਰ (ਪਰਗਟ ਸਿੰਘ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰੀ ਖੇਡਾਂ ਬਲਾਕ ਕਾਦੀਆਂ 2 ਦੀਆਂ ਖੇਡਾਂ ਬੀ.ਪੀ.ਈ.ਓ. ਪੋਹਲਾ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਖੁਜਾਲਾ ਦੇ ਖੇਡ ਸਟੇਡੀਅਮ 'ਚ ...

ਪੂਰੀ ਖ਼ਬਰ »

ਚੇਅਰਮੈਨ ਰਮਨ ਬਹਿਲ ਵਲੋਂ ਪਿੰਡ ਮਾਨ ਕੌਰ ਸਿੰਘ ਵਿਖੇੇ ਸੀਵਰੇਜ ਦੇ ਕੰਮ ਦਾ ਉਦਘਾਟਨ

ਗੁਰਦਾਸਪੁਰ, 2 ਅਕਤੂਬਰ (ਆਰਿਫ਼)- ਇੱਥੋਂ ਨਜ਼ਦੀਕੀ ਪਿੰਡ ਮਾਨ ਕੌਰ ਸਿੰਘ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦੇ ਕੰਮ ਦਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਲੋਂ ਉਦਘਾਟਨ ਕੀਤਾ ਗਿਆ | ਚੇਅਰਮੈਨ ਬਹਿਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲ ਤਿੱਬੜੀ ਸਬ ਡਵੀਜ਼ਨ ਨਹਿਰੀ ਵਿਸ਼ਰਾਮ ਘਰ ਤੇ ਸਰਕਾਰੀ ਕੁਆਰਟਰਾਂ ਦੀ ਹਾਲਤ ਹੋਈ ਖਸਤਾ

ਪੁਰਾਣਾ ਸ਼ਾਲਾ, 2 ਅਕਤੂਬਰ (ਅਸ਼ੋਕ ਸ਼ਰਮਾ)- ਪੰਜਾਬ ਅੰਦਰ ਅੰਗਰੇਜ਼ ਸਰਕਾਰ ਵੇਲੇ ਬਣੇ ਸਰਕਾਰੀ ਵਿਸ਼ਰਾਮ ਘਰ ਤੇ ਸਰਕਾਰੀ ਕੁਆਟਰਾਂ ਦੀ ਹਾਲਤ ਇਸ ਸਮੇਂ ਖੰਡਰ ਰੂਪੀ ਬਣ ਚੁੱਕੀ ਹੈ | ਇਨ੍ਹਾਂ ਦੀਆਂ ਛੱਤਾਂ ਵੀ ਖਸਤਾ ਹਾਲਤ ਹੋਣ ਦੇ ਨਾਲ ਸਰਕਾਰੀ ਮੁਲਾਜ਼ਮ ਵੀ ਕੁਆਟਰ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਬਲਾਕ ਧਾਰੀਵਾਲ ਦੀ ਚੋਣ ਸਮਾਪਤ

ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਬਲਾਕ ਧਾਰੀਵਾਲ ਦੀ ਚੋਣ ਜ਼ਿਲ੍ਹਾ ਆਗੂ ਕੁਲਦੀਪ ਪੂਰੋਵਾਲ, ਅਨਿਲ ਕੁਮਾਰ ਤੇ ਸੁਖਵਿੰਦਰ ਰੰਧਾਵਾ ਦੀ ਅਗਵਾਈ ਵਿਚ ਹੋਈ | ਇਸ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ...

ਪੂਰੀ ਖ਼ਬਰ »

ਦੋਆਬਾ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਬਾਕਸਿੰਗ 'ਚ ਮੱਲਾਂ ਮਾਰੀਆਂ

ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)- ਇਥੋਂ ਨਜ਼ਦੀਕ ਦੋਆਬਾ ਪਬਲਿਕ ਸਕੂਲ ਕੋਟ ਸੰਤੋਖ ਰਾਏ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਦੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਹੋਏ ਖੇਡ ਮੇਲੇ ਵਿਚ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧੀ ਸਕੂਲ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਤੋਂ ਸਤਾਏ ਕਿਸਾਨ ਝੋਨਾ ਬਾਹਰਲੀਆਂ ਮੰਡੀਆਂ 'ਚ ਵੇਚਣ ਨੂੰ ਮਜਬੂਰ

ਸ੍ਰੀ ਹਰਿਗੋਬਿੰਦਪੁਰ, 2 ਅਕਤੂਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਮਾਰਕੀਟ ਕਮੇਟੀ ਅਧੀਨ 10 ਦਾਣਾ ਮੰਡੀਆਂ ਆਉਂਦੀਆਂ ਹਨ ਤੇ ਸ੍ਰੀ ਹਰਿਗੋਬਿੰਦਪੁਰ ਵਿਖੇ ਇਲਾਕੇ ਦੀ ਸਭ ਤੋਂ ਵੱਡੀ ਪੱਕੀ ਮੰਡੀ ਬਣੀ ਹੋਈ ਹੈ | ਕਿਸੇ ਸਮੇਂ ਇਸ ਮੰਡੀ 'ਚ ਬੜੇ੍ਹ ਚਾਅ ...

ਪੂਰੀ ਖ਼ਬਰ »

ਕੋਹੇਨੂਰ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਕਾਦੀਆਂ, 2 ਅਕਤੂਬਰ (ਯਾਦਵਿੰਦਰ ਸਿੰਘ)-ਕੋਹਿਨੂਰ ਐੱਮ.ਐੱਨ. ਪਬਲਿਕ ਸਕੂਲ ਕਾਦੀਆਂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ | ਸਕੂਲ ਦੇ ਬੱਚਿਆਂ ਵਲੋਂ ਪੇਸ਼ ਕੀਤੀ ਭਗਤ ਸਿੰਘ ਦੇ ਜੀਵਨ ਨਾਲ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਦੀ ਸਿਵਲ ਸਰਜਨ ਨਾਲ ਮੀਟਿੰਗ

ਗੁਰਦਾਸਪੁਰ, 2 ਅਕਤੂਬਰ (ਆਰਿਫ਼)- ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਅਮਰਜੀਤ ਸ਼ਾਸਤਰੀ ਤੇ ਬਲਵਿੰਦਰ ਕੌਰ ਅਲੀਸ਼ੇਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਡਾ: ਹਰਭਜਨ ਰਾਮ ਮਾਡੀ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਵਰਕਰਾਂ ਦੀਆਂ ਵੱਖ ਵੱਖ ਮੰਗਾਂ ਸਬੰਧੀ ...

ਪੂਰੀ ਖ਼ਬਰ »

ਗੁਰਦਾਸਪੁਰ ਵਾਇਆ ਤਿੱਬੜੀ ਕੈਂਟ ਮੁਕੇਰੀਆਂ ਨੂੰ ਰੇਲਵੇ ਲਾਈਨ ਨਾਲ ਜੋੜਨ ਦੀ ਮੰਗ

ਪੁਰਾਣਾ ਸ਼ਾਲਾ, 2 ਅਕਤੂਬਰ (ਅਸ਼ੋਕ ਸ਼ਰਮਾ)- ਬੇਟ ਇਲਾਕੇ ਦੇ ਸਾਬਕਾ ਫ਼ੌਜੀਆਂ ਤੇ ਅਫ਼ਸਰਾਂ ਨੇ ਪੈ੍ਰੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਤਿੱਬੜੀ ਛਾਉਣੀ 1976 ਵਿਚ ਹੋਂਦ ਵਿਚ ਆਈ.ਸੀ. ਤੇ ਡਿਫੈਂਸ ਮੰਤਰਾਲੇ ਨੇ ਗੁਰਦਾਸਪੁਰ-ਮੁਕੇਰੀਆਂ ਨੂੰ ਰੇਲਵੇ ਲਾਈਨ ਨਾਲ ਜੋੜਨ ...

ਪੂਰੀ ਖ਼ਬਰ »

'ਬੇਦੀ ਲਾਲ ਚੰਦ ਮੈਮੋਰੀਅਲ ਕਲੱਬ' ਵਲੋਂ ਸੇਵਾਵਾਂ ਦੇਣ ਵਾਲੇ ਕਲਾਕਾਰਾਂ ਦਾ ਸਨਮਾਨ

ਡੇਰਾ ਬਾਬਾ ਨਾਨਕ, 2 ਅਕਤੂਬਰ (ਵਿਜੇ ਸ਼ਰਮਾ)- ਬੇਦੀ ਲਾਲ ਚੰਦ ਮੈਮੋਰੀਅਲ ਕਲੱਬ ਵਲੋਂ ਰਾਮ ਲੀਲ੍ਹਾ ਦੌਰਾਨ ਸੇਵਾਵਾਂ ਦੇਣ ਵਾਲੇ ਸਾਥੀ ਮੈਂਬਰਾਂ ਦਾ ਕਲੱਬ ਦੇ ਪ੍ਰਧਾਨ ਬਲਦੇਵ ਰਾਜ ਡਾਇਮੰਡ ਅਤੇ ਮੈਂਬਰਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਡਾਇਮੰਡ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਵਰਿਆ ਇਕਾਈ ਦਾ ਗਠਨ

ਦੋਰਾਂਗਲਾ, 2 ਅਕਤੂਬਰ (ਚੱਕਰਾਜਾ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਪਿੰਡ ਵਰਿਆ ਵਿਖੇ ਮੋਹਣ ਸਿੰਘ ਜੀਵਨਚੱਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ, ਮੰਗਤ ਸਿੰਘ ਜੀਵਨਚੱਕ ਤੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਕਾਦੀਆਂ, 2 ਅਕਤੂਬਰ (ਕੁਲਵਿੰਦਰ ਸਿੰਘ)- ਗੁਰਦੁਆਰਾ ਸ੍ਰੀ ਤੇਗ ਬਹਾਦੁਰ ਸਾਹਿਬ ਰੇਲਵੇ ਰੋਡ ਕਾਦੀਆਂ ਵਿਖੇ ਇਕ ਗੁਰਮਤਿ ਸਮਾਗਮ ਕੀਤਾ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਡਾ. ਸ਼ਿਵ ਸਿੰਘ ਵਲੋਂ ਪੁੱਜੀਆਂ ਸੰਗਤਾਂ ਨੂੰ ਗੁਰਬਾਣੀ ...

ਪੂਰੀ ਖ਼ਬਰ »

ਔਜੀ ਹੱਬ ਇਮੀਗਰੇਸ਼ਨ ਵਲੋਂ ਬਹੁਤ ਘੱਟ ਸਮੇਂ 'ਚ ਆਸਟ੍ਰੇਲੀਆ ਦੇ ਲਗਾਏ ਜਾ ਰਹੇ ਧੜਾਧੜ ਸਟੱਡੀ ਵੀਜ਼ੇ

ਗੁਰਦਾਸਪੁਰ, 2 ਅਕਤੂਬਰ (ਆਰਿਫ਼)- ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਗਵਾਉਣ ਵਿਚ ਔਜੀ ਹੱਬ ਇਮੀਗਰੇਸ਼ਨ ਨੰਬਰ ਇਕ ਸੰਸਥਾ ਬਣ ਗਈ ਹੈ ਜਿਸ ਤਹਿਤ ਸੰਸਥਾ ਵਲੋਂ ਬਹੁਤ ਘੱਟ ਸਮੇਂ ਵਿਚ ਆਸਟ੍ਰੇਲੀਆ ਦੇ ਵੀਜ਼ੇ ਲਗਾਏ ਜਾ ਰਹੇ ਹਨ | ਸੰਸਥਾ ਦੇ ਡਾਇਰੈਕਟਰ ਤੇ ਆਸਟ੍ਰੇਲੀਅਨ ...

ਪੂਰੀ ਖ਼ਬਰ »

ਘੁਮਾਣ ਪੰਚਾਇਤ ਵਲੋਂ ਖਰਚ ਕੀਤੀਆਂ ਗ੍ਰਾਂਟਾਂ ਦੀ ਜਾਂਚ ਕਰਨ ਪੁੱਜੇ ਡਿਪਟੀ ਡਾਇਰੈਕਟਰ ਤੇ ਹੋਰ ਅਧਿਕਾਰੀ

ਘੁਮਾਣ, 2 ਅਕਤੂਬਰ (ਬੰਮਰਾਹ)- ਕਸਬਾ ਘੁਮਾਣ ਦੀ ਪੰਚਾਇਤ ਤੇ ਕੁਝ ਪੰਚਾਇਤ ਮੈਂਬਰਾਂ ਵਲੋਂ ਪਿਛਲੇ ਦਿਨੀਂ ਗ੍ਰਾਂਟਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਲਗਾਉਂਦਿਆਂ ਇਸ ਦੀ ਸ਼ਿਕਾਇਤ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵੀ ਕੀਤੀ ਗਈ | ਪੰਚਾਇਤ ...

ਪੂਰੀ ਖ਼ਬਰ »

ਰਾਮ ਲੀਲ੍ਹਾ 'ਚ ਲਕਸ਼ਮੀ ਕਾਂਤਾ ਚਾਵਲਾ ਵਲੋਂ ਸ਼ਮੂਲੀਅਤ

ਬਟਾਲਾ, 2 ਅਕਤੂਬਰ (ਬੁੱਟਰ)- ਰਾਮ ਲੀਲ੍ਹਾ ਦੌਰਾਨ ਸ੍ਰੀ ਰਾਮ ਤਲਾਈ ਮੰਦਰ ਵਿਖੇ ਸਾਬਕਾ ਮੰਤਰੀ ਅਤੇ ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹੰਕਾਰ ਨੂੰ ਤਿਆਗਣਾ ...

ਪੂਰੀ ਖ਼ਬਰ »

ਪਤੰਗ ਉਡਾਉਂਦਿਆਂ ਬੱਚਾ ਕੋਠੇ ਤੋਂ ਹੇਠਾਂ ਡਿੱਗਾ, ਜ਼ਖਮੀ

ਪੁਰਾਣਾ ਸ਼ਾਲਾ, 2 ਅਕਤੂਬਰ (ਅਸ਼ੋਕ ਸ਼ਰਮਾ)- ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਕਰਾਲ 'ਚ ਇਕ ਬੱਚੇ ਦੇ ਪਤੰਗ ਉਡਾਉਂਦਿਆਂ ਕੋਠੇ ਤੋਂ ਹੇਠਾਂ ਡਿੱਗਣ ਕਾਰਨ ਜਬਾੜਾ ਮੂੰਹ ਵਿਚ ਧੱਸ ਜਾਣ ਸਬੰਧੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਪੀੜਤ ਬੱਚਾ ਜੋਨ (5) ਪੁੱਤਰ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਸੋਨੂੰ ਲੰਗਾਹ ਵਲੋਂ ਬਿਸ਼ਨਕੋਟ 'ਚ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਪ੍ਰਗਟ

ਕਲਾਨੌਰ, 2 ਅਕਤੂਬਰ (ਪੁਰੇਵਾਲ)- ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਸਮੇਤ ਬਿਸ਼ਨਕੋਟ 'ਚ ਆਪਣੇ ਨਜ਼ਦੀਕੀ ਬਾਪੂ ਗੁਰਨਾਮ ਸਿੰਘ ਜਿਨ੍ਹਾਂ ਦੇ ਭਰਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦਾ ਦਿਹਾਤੀ ਖੇਤਰ 'ਚ ਅਜੇ ਵੀ ਪ੍ਰਕੋਪ ਜਾਰੀ

ਪੁਰਾਣਾ ਸ਼ਾਲਾ, 2 ਅਕਤੂਬਰ (ਅਸ਼ੋਕ ਸ਼ਰਮਾ)- ਪਸ਼ੂ ਪਾਲਨ ਵਿਭਾਗ ਪੰਜਾਬ ਵਲੋਂ ਲੰਪੀ ਸਕਿਨ ਬਿਮਾਰੀ ਨੰੂ ਕਾਫ਼ੀ ਗੰਭੀਰਤਾ ਦੇਖਿਆ ਗਿਆ ਹੈ | ਫਿਰ ਵੀ ਦਿਹਾਤੀ ਖੇਤਰਾਂ 'ਚ ਲੰਪੀ ਸਕਿਨ ਬਿਮਾਰੀ ਖ਼ਤਮ ਨਹੀਂ ਹੋ ਰਹੀ | ਇਸ ਬਿਮਾਰੀ ਨਾਲ ਦੁਧਾਰੂ ਪਸ਼ੂਆਂ 'ਤੇ ਮਾੜਾ ਅਸਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੇ ਆਪਣੇ ਕਾਰਜਾਂ ਤੇ ਵਿਚਾਰਾਂ ਦੇ ਨਾਲ ਦੁਨੀਆ ਭਰ 'ਚ ਆਪਣੀ ਅਮਿੱਟ ਛਾਪ ਛੱਡੀ- ਡੀ.ਸੀ.

ਗੁਰਦਾਸਪੁਰ, 2 ਅਕਤੂਬਰ (ਆਰਿਫ਼)- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਮਹਾਤਮਾ ਗਾਂਧੀ ਤੇ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੀ ਜਨਮ ਵਰੇ੍ਹਗੰਢ ਮੌਕੇ ਅਕੀਦਤ ਭੇਟ ਕਰਦਿਆਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਮਹਾਨ ਨਾਇਕਾਂ ਦੇ ਜੀਵਨ ...

ਪੂਰੀ ਖ਼ਬਰ »

ਲੋਕ ਰਕਸ਼ਕ ਸੈਨਾ ਦੀ ਹੋਈ ਵਿਸ਼ੇਸ਼ ਮੀਟਿੰਗ

ਕਾਦੀਆਂ, 2 ਅਕਤੂਬਰ (ਕੁਲਵਿੰਦਰ ਸਿੰਘ)- ਕਾਦੀਆਂ ਵਿਖੇ ਲੋਕ ਰਕਸ਼ਕ ਸੰਗਠਨ ਦੀ ਇਕ ਵਿਸ਼ੇਸ਼ ਮੀਟਿੰਗ ਡਾ. ਅਜੇ ਕੁਮਾਰ ਛਾਬੜਾ ਤੇ ਰਾਧਿਕਾ ਖੋਸਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਰਾਸ਼ਟਰੀ ਸੰਯੋਜਕ ਤੇ ਪੰਜਾਬ ਪ੍ਰਧਾਨ ਮਹਿਲਾ ਮੋਰਚਾ ਪੂਨਮ ਖੰਨਾ ਬਤੌਰ ਮੁੱਖ ...

ਪੂਰੀ ਖ਼ਬਰ »

ਮੰਗਾਂ ਮਨਵਾਉਣ ਲਈ 8 ਨੂੰ ਜੰਗਲਾਤ ਮੰਤਰੀ ਦੇ ਹਲਕੇ ਭੋਆ 'ਚ ਰੈਲੀ ਕਰਨਗੇ ਜੰਗਲਾਤ ਕਾਮੇ- ਸੂਬਾ ਪ੍ਰਧਾਨ ਰਛਪਾਲ ਸਿੰਘ

ਗੁਰਦਾਸਪੁਰ, 2 ਅਕਤੂਬਰ (ਆਰਿਫ਼)- ਪਿਛਲੇ 25 ਸਾਲਾਂ ਤੋਂ ਲਗਾਤਾਰ ਜੰਗਲਾਤ ਵਿਭਾਗ ਵਿਚ ਮਾਮੂਲੀ ਦਿਹਾੜੀ 'ਤੇ ਕੰਮ ਕਰਦੇ ਜੰਗਲਾਤ ਕਾਮਿਆਂ ਨੂੰ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਝੂਠੇ ਵਾਅਦਿਆਂ ਤੋਂ ਸਿਵਾਏ ਪੱਕਾ ਕਰਨ ਲਈ ਕੋਈ ਠੋਸ ਭਰੋਸਾ ਨਹੀਂ ਮਿਲਿਆ | ਇਸ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX