ਤਾਜਾ ਖ਼ਬਰਾਂ


ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  5 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  10 minutes ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  19 minutes ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  32 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 1 hour ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 1 hour ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 1 hour ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 1 hour ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  10 minutes ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਲੁਧਿਆਣਾ

ਪੈਦਲ ਹੱਜ ਯਾਤਰੀ ਸ਼ਿਹਾਬ ਚਿੱਤੁਰ ਦੀ ਯਾਤਰਾ ਨੂੰ ਲੈ ਕੇ ਪਾਕਿ ਸਰਕਾਰ ਦਾ ਦੋਗਲਾ ਚਿਹਰਾ ਬੇਨਕਾਬ-ਸ਼ਾਹੀ ਇਮਾਮ

ਲੁਧਿਆਣਾ, 2 ਅਕਤੂਬਰ (ਕਵਿਤਾ ਖੁੱਲਰ)-ਕੇਰਲਾ ਤੋਂ ਮੱਕਾ ਪੈਦਲ ਹੱਜ ਲਈ ਜਾ ਰਹੇ ਸ਼ਿਹਾਬ ਚਿੱਤੁਰ ਨੂੰ ਪਾਕਿਸਤਾਨ ਸਰਕਾਰ ਨੇ ਆਪਣੇ ਦੇਸ਼ 'ਚੋਂ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਇਸ ਸੰਬੰਧ ਵਿਚ ਮਜਲਿਸ ਅਹਿਰਾਰ ਇਸਲਾਮ ਦੇ ਮੁੱਖ ਦਫ਼ਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਸ਼ਿਹਾਬ ਚਿੱਤੁਰ, ਜੋ ਅਜੋਕੇ ਦਿਨੀਂ ਸਾਡੇ ਪੰਜਾਬ 'ਚੋਂ ਗੁੱਜਰ ਰਿਹਾ ਹੈ, ਜਿਨ੍ਹਾਂ ਨੂੰ ਮੈਂ ਕਈ ਵਾਰ ਮਿਲ ਚੁੱਕਾ ਹਾਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਕਾਤਾਂ 'ਚ ਇਹ ਗੱਲ ਸਾਹਮਣੇ ਆਈ ਕਿ ਦਿੱਲੀ 'ਚ ਮੌਜੂਦ ਪਾਕਿਸਤਾਨ ਦੂਤਾਵਾਸ ਨੇ ਪਹਿਲਾਂ ਤਾਂ ਸ਼ਿਹਾਬ ਚਿੱਤੁਰ ਨੂੰ ਭਰੋਸਾ ਦਿੱਤਾ ਕਿ ਤੁਸੀਂ ਪੈਦਲ ਹੱਜ ਯਾਤਰਾ ਸ਼ੁਰੂ ਕਰ ਦਿਓ ਅਤੇ ਜਦੋਂ ਤੁਸੀਂ ਭਾਰਤ-ਪਾਕਿਸਤਾਨ ਬਾਡਰ ਨੇੜੇ ਪਹੁੰਚਣਗੇ ਤਾਂ ਆਪ ਨੂੰ ਪਾਕਿਸਤਾਨ ਦਾ ਵੀਜ਼ਾ ਦੇ ਦਿੱਤਾ ਜਾਵੇਗਾ | ਉਸ ਸਮੇਂ ਪਾਕਿਸਤਾਨ ਦੂਤਾਵਾਸ ਨੇ ਇਹ ਤਰਕ ਦਿੱਤਾ ਸੀ ਕਿ ਪਹਿਲਾਂ ਵੀਜ਼ਾ ਦੇਣ ਨਾਲ ਉਸਦਾ ਸਮਾਂ ਸਮਾਪਤ ਹੋ ਜਾਵੇਗਾ, ਇਸ ਲਈ ਬਾਡਰ 'ਤੇ ਪਹੁੰਚਦੇ ਹੀ ਸ਼ਿਹਾਬ ਚਿੱਤੁਰ ਪਾਕਿਸਤਾਨ ਦਾ ਵੀਜ਼ਾ ਦੇ ਦਿੱਤਾ ਜਾਵੇਗਾ | ਸ਼ਾਹੀ ਇਮਾਮ ਨੇ ਕਿਹਾ ਕਿ ਹੁਣ, ਜਦੋਂ ਕਿ ਸ਼ਿਹਾਬ ਚਿੱਤੁਰ ਲਗਭਗ ਤਿੰਨ ਹਜ਼ਾਰ ਕਿੱਲੋਮੀਟਰ ਪੈਦਲ ਯਾਤਰਾ ਕਰਕੇ ਬਾਘਾ ਬਾਡਰ ਨੇੜੇ ਪੁੱਜ ਚੁੱਕਾ ਹੈ ਤਾਂ ਪਾਕਿਸਤਾਨ ਸਰਕਾਰ ਨੇ ਆਪਣੀ ਆਦਤ ਦੇ ਮੁਤਾਬਿਕ ਹੁਣ ਵੀਜ਼ਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨ ਅਫ਼ਸਰਾਂ ਦੇ ਇਸ ਵਤੀਰੇ ਨਾਲ ਸਾਨੂੰ ਹੈਰਤ ਨਹੀਂ ਹੋਈ ਕਿਉਂਕਿ ਇਨ੍ਹਾਂ ਦਾ ਇਹ ਪੁਰਾਣਾ ਕੰਮ ਹੈ, ਸਿਰਫ਼ ਧੋਖਾ ਦੇਣਾ | ਸ਼ਾਹੀ ਇਮਾਮ ਨੇ ਕਿਹਾ ਕਿ ਭਾਰਤ ਦੇ ਮੁਸਲਮਾਨਾਂ ਨੇ ਕਦੀ ਪਾਕਿਸਤਾਨ ਸਰਕਾਰ ਤੋਂ ਕੁੱਝ ਨਹੀਂ ਮੰਗਿਆ, 75 ਸਾਲਾਂ 'ਚ ਪਹਿਲੀ ਵਾਰ ਇਕ ਭਾਰਤੀ ਮੁਸਲਮਾਨ ਪੈਦਲ ਹੱਜ ਲਈ, ਜੱਦ ਮੱਕਾ ਸ਼ਰੀਫ਼ ਜਾ ਰਿਹਾ ਹੈ ਤਾਂ ਪਾਕਿਸਤਾਨ ਉਸ ਨੰੂ ਆਪਣੀ ਜ਼ਮੀਨ ਤੋਂ ਜਾਣ ਨਹੀਂ ਦੇਣਾ ਚਾਹੁੰਦਾ, ਆਿਖ਼ਰ ਕਿਉਂ ਸਿਰਫ਼ ਇਸ ਲਈ ਪਾਕਿ ਸਰਕਾਰ ਸ਼ਿਹਾਬ ਚਿੱਤੁਰ ਨੂੰ ਟ੍ਰਾਂਜਿਸਟ ਵੀਜ਼ਾ ਨਹੀਂ ਦੇ ਰਹੀ ਕਿ ਉਹ ਇਕ ਭਾਰਤੀ ਮੁਸਲਮਾਨ ਹੈ | ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਪਾਕਿ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਦੁਨੀਆ ਭਰ 'ਚ ਇਸਲਾਮ ਦੇ ਨਾਂ 'ਤੇ ਢੰਡੋਰਾ ਪਿੱਟਣ ਵਾਲਾ ਦੇਸ਼ ਸ਼ਿਹਾਬ ਚਿੱਤੁਰ ਦੀ ਹੱਜ ਯਾਤਰਾ ਦੇ ਰਾਹ 'ਚ ਰੋੜੇ ਅਟਕਾ ਰਿਹਾ ਹੈ | ਸ਼ਾਹੀ ਇਮਾਮ ਨੇ ਕਿਹਾ ਕਿ ਇਕ ਪਾਸੇ ਪਾਕਿਸਤਾਨ ਦੇ ਲੋਕ ਰੋਜ਼ਾਨਾ ਸੋਸ਼ਲ ਮੀਡੀਆ 'ਤੇੇ ਪੈਦਲ ਹੱਜ ਯਾਤਰੀ ਸ਼ਿਹਾਬ ਚਿੱਤੁਰ ਦੇ ਭਰਵਾਂ ਸਵਾਗਤ ਦੀ ਗੱਲ ਕਰ ਰਹੇ ਹਨ ਤੇ ਦੂਜੇ ਪਾਸੇ ਉੱਥੇ ਦੀ ਸਰਕਾਰ ਹੱਜ ਯਾਤਰਾ 'ਤੇ ਰੋਕ ਲਾ ਕੇ ਚੁੱਪੀ ਧਾਰੀ ਬੈਠੀ ਹੈ | ਪਾਕਿਸਤਾਨ ਦਾ ਇਹ ਦੋਗਲਾ ਵਤੀਰਾ ਸਮਝ ਤੋਂ ਬਾਹਰ ਹੈ | ਸ਼ਾਹੀ ਇਮਾਮ ਨੇ ਕਿਹਾ ਕਿ ਜੇਕਰ ਪਾਕਿਸਤਾਨ ਸਰਕਾਰ ਨੂੰ ਇਹ ਗ਼ਲਤਫ਼ਹਿਮੀ ਹੈ ਕਿ ਉਹ ਇਸ ਹਾਜੀ ਨੂੰ ਰਸਤਾ ਨਾ ਦੇ ਕੇ ਪਹਿਲੀ ਵਾਰ ਪੈਦਲ ਹੱਜ ਯਾਤਰਾ 'ਤੇ ਜਾ ਰਹੇ ਭਾਰਤੀ ਮੁਸਲਮਾਨ ਨੂੰ ਰੋਕ ਸਕਦੀ ਹੈ ਤਾਂ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇੰਸ਼ਾਅੱਲਾਹ ਸ਼ਿਹਾਬ ਚਿੱਤੁਰ ਭਾਰਤ ਤੋਂ ਮੱਕਾ ਮਦੀਨਾ ਜ਼ਰੂਰ ਜਾਏਗਾ, ਜੇਕਰ ਪਾਕਿਸਤਾਨ ਨੇ ਰਸਤਾ ਰੋਕਿਆ ਤਾਂ ਚੀਨ ਅਤੇ ਕਜਾਕਿਸਤਾਨ ਦੇ ਰਸਤੇ ਸਫ਼ਰ ਜਾਰੀ ਰੱਖਿਆ ਜਾਏਗਾ | ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਇਸ ਸੰਬੰਧ 'ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਭਾਈ ਮੋਦੀ ਜੀ ਨੂੰ ਵੀ ਈਮੇਲ ਰਾਹੀਂ ਮੰਗ ਕੀਤੀ ਹੈ ਕਿ ਪਾਕਿਸਤਾਨ ਦੇ ਬਜਾਏ ਚੀਨ ਦੇ ਰਸਤੇ ਮੱਕਾ ਸ਼ਰੀਫ਼ ਜਾਣ ਲਈ ਭਾਰਤ ਸਰਕਾਰ ਸ਼ਿਹਾਬ ਚਿੱਤੁਰ ਦੀ ਮਦਦ ਕਰੇ, ਤਾਂ ਕਿ ਪੂਰੀ ਦੁਨੀਆ ਦੇ ਇਸਲਾਮੀ ਦੇਸ਼ਾਂ ਦੇ ਸਾਹਮਣੇ ਪਾਕਿਸਤਾਨ ਦਾ ਦੋਗਲਾ ਚਿਹਰਾ ਬੇਨਕਾਬ ਹੋ ਸਕੇ | ਸ਼ਾਹੀ ਇਮਾਮ ਨੇ ਕਿਹਾ ਕਿ ਕੇਰਲਾ ਤੋਂ ਬਾਘਾ ਬਾਡਰ ਤੱਕ ਰੋਜ਼ਾਨਾ, ਜਦ ਸ਼ਿਹਾਬ ਚਿੱਤੁਰ ਪੈਦਲ ਚੱਲਦੇ ਸੀ ਤਾਂ ਰਸਤੇ 'ਚ ਸਾਰੀਆਂ ਸੂਬਾ ਸਰਕਾਰਾਂ ਨੇ ਨਾ ਸਿਰਫ਼ ਸ਼ਿਹਾਬ ਚਿੱਤੁਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਬਲਕਿ ਸਾਰੇ ਧਰਮਾਂ ਦੇ ਲੋਕਾਂ ਨੇ ਸ਼ਿਹਾਬ ਚਿੱਤੁਰ ਦਾ ਜਗ੍ਹਾ-ਜਗ੍ਹਾ ਭਰਵਾਂ ਸਵਾਗਤ ਕੀਤਾ | ਇਹ ਭਾਰਤ ਦੀ ਉਹ ਖ਼ੂਬਸੂਰਤੀ ਹੈ, ਜਿਸ ਨੰੂ ਪਾਕਿਸਤਾਨ ਕਦੇ ਨਹੀਂ ਸਮਝ ਸਕਦਾ | ਸ਼ਾਹੀ ਇਮਾਮ ਨੇ ਇਹ ਵੀ ਕਿਹਾ ਕਿ ਉਹ ਸ਼ਿਹਾਬ ਚਿੱਤੁਰ ਨੂੰ ਮਿਲਣ ਲਈ ਕੱਲ ਦੁਪਿਹਰ ਸ਼੍ਰੀ ਅੰਮਿ੍ਤਸਰ ਸਾਹਿਬ ਜਾਣਗੇ |

ਵੱਖ-ਵੱਖ ਥਾਵਾਂ 'ਤੇ ਮਨਾਇਆ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ

 ਲੁਧਿਆਣਾ, 2 ਅਕਤੂਬਰ (ਕਵਿਤਾ ਖੁੱਲਰ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਮੌਕੇ ਸ਼ਹਿਰ ਦੇ ਵੱਖ ਵੱਖ ਥਾਵਾਂ 'ਤੇ ਕਾਂਗਰਸ ਆਗੂਆਂ/ਵਰਕਰਾਂ ਅਤੇ ਹੋਰ ਸਮਾਜ ਸੇਵੀ ਜੱਥੇਬੰਦੀਆਂ ਵਲੋਂ ਸਮਾਗਮ ਕਰਾਏ ...

ਪੂਰੀ ਖ਼ਬਰ »

ਹਸਪਤਾਲ ਦੀ ਉਸਾਰੀ ਨੂੰ ਲੈ ਕੇ ਸਮਾਜ ਸੇਵਕ ਨੇ ਕੀਤੀ ਵਿਜੀਲੈਂਸ ਜਾਂਚ ਦੀ ਮੰਗ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਸਪਤਾਲ ਦੀ ਉਸਾਰੀ ਨੂੰ ਲੈ ਕੇ ਉੱਘੇ ਸਮਾਜ ਸੇਵਕ ਸੁਖਧੀਰ ਸਿੰਘ ਸੇਖੋਂ ਨੇ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ | ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਕੀਤੀ ਸ਼ਿਕਾਇਤ ਵਿਚ ਸੇਖੋਂ ਨੇ ਦੱਸਿਆ ਕਿ ਅਰਬਨ ਅਸਟੇਟ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੇ ਵਫ਼ਦ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਨਾਲ ਮੁਲਾਕਾਤ

ਲੁਧਿਆਣਾ, 2 ਅਕਤੂਬਰ (ਪੁਨੀਤ ਬਾਵਾ)-ਜਮਹੂਰੀ ਕਿਸਾਨ ਕਿਸਾਨ ਸਭਾ ਲੁਧਿਆਣਾ ਦਾ ਵਫ਼ਦ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਵਿਚ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਨੂੰ ਮਿਲਿਆ | ਇਸ ਮੌਕੇ ਤੇ ...

ਪੂਰੀ ਖ਼ਬਰ »

ਆਲਮਗੀਰ ਪਿੰਡ ਦੇ ਨੀਲੇ ਕਾਰਡ ਧਾਰਕਾਂ ਨੇ ਡਿਪੂ ਹੋਲਡਰ 'ਤੇ ਘੱਟ ਕਣਕ ਦੇਣ ਦੇ ਲਗਾਏ ਦੋਸ਼

ਆਲਮਗੀਰ, 2 ਅਕਤੂਬਰ (ਜਰਨੈਲ ਸਿੰਘ ਪੱਟੀ)-ਭਾਵੇਂ ਕਿ ਕੇਂਦਰ ਸਰਕਾਰ ਵਲੋਂ ਕਾਲਾਬਾਜ਼ਾਰੀ, ਭਿ੍ਸ਼ਟਾਚਾਰ ਰੋਕਣ ਅਤੇ ਗ਼ਰੀਬ ਆਦਮੀ ਤਕ ਰਾਸ਼ਨ ਦੀ ਪਹੁੰਚ ਸੁਖਾਲੀ ਬਣਾਉਣ ਲਈ ਬਾਇਓਮੀਟਿ੍ਕ ਹਾਜ਼ਰੀ ਲਗਾ ਕੇ ਰਾਸ਼ਨ ਤਕਸੀਮ ਕਰਨ ਦੀ ਵਿਧੀ ਬਣਾਈ ਹੋਈ ਹੈ, ਲੇਕਿਨ ਫਿਰ ...

ਪੂਰੀ ਖ਼ਬਰ »

-ਮਾਮਲਾ ਮਰੇ ਪਸ਼ੂਆਂ ਦੇ ਪਲਾਂਟ ਦੇ ਵਿਰੋਧ ਦਾ-

ਲੋਕਾਂ ਨੇ ਮਰੇ ਪਸ਼ੂਆਂ ਦੇ ਪਲਾਂਟ ਦੇ ਵਿਰੋਧ ਵਿਚ ਧਰਨਾ ਲਗਾ ਕੇ ਕੀਤਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਲਾਡੋਵਾਲ, 2 ਅਕਤੂਬਰ (ਬਲਬੀਰ ਸਿੰਘ ਰਾਣਾ)-ਰਸੂਲਪੁਰ ਵਿਖੇ ਬਣਾਏ ਕਾਰਕਸ ਪਲਾਂਟ ਨੂੰ ਬੰਦ ਕਰਵਾਉਣ ਲਈ ਆਖ਼ਰੀ ਸਾਹ ਤੱਕ ਸੰਘਰਸ਼ ਲੜਾਂਗੇ ਅਤੇ ਲੋੜ ਪਈ ਤਾਂ ਕੁਰਬਾਨੀ ਦੇਣ ਤੋਂ ਵੀ ਪਿੱਛੇ ਨਹੀਂ ਹਟਾਂਗੇ | ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ...

ਪੂਰੀ ਖ਼ਬਰ »

ਲੱਖਾਂ ਰੁਪਏ ਦਾ ਸਾਮਾਨ ਖ਼ੁਰਦ ਬੁਰਦ ਕਰਨ ਦੇ ਮਾਮਲੇ ਵਿਚ ਡਰਾਈਵਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਟਰਾਂਸਪੋਰਟਰ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਖ਼ੁਰਦ ਬੁਰਦ ਕਰਨ ਵਾਲੇ ਡਰਾਈਵਰ ਖ਼ਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਾਲ ਫਰੇਟ ਕੈਰੀਅਰ ਪ੍ਰਾਈਵੇਟ ਲਿਮਟਿਡ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਦੇ ਨਾਂਅ 'ਤੇ ਪੁਲਿਸ ਅਧਿਕਾਰੀਆਂ ਪਾਸੋਂ ਤੋਹਫ਼ੇ ਮੰਗਣ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਦੇ ਨਾਮ 'ਤੇ ਪੁਲਿਸ ਅਧਿਕਾਰੀਆਂ ਪਾਸੋਂ ਵ੍ਹੱਟਸਐਪ ਰਾਹੀਂ ਤੋਹਫ਼ੇ ਮੰਗਣ ਦੇ ਮਾਮਲੇ ਵਿਚ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਇੰਸਪੈਕਟਰ ਹਰਜਿੰਦਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਜਤਿੰਦਰ ...

ਪੂਰੀ ਖ਼ਬਰ »

ਹੁਣ ਦਸੰਬਰ ਤੱਕ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮਿਲੇਗੀ ਮੁਫਤ ਕਣਕ

ਲੁਧਿਆਣਾ, 1 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ 'ਚ ਵਾਧਾ ਕਰਦੇ ਹੋਏ ਇਸ ਨੂੰ ਤਿੰਨ ਮਹੀਨੇ ਲਈ ਹੋਰ ਵਧਾਉਣ ਲਈ ਫੈਸਲਾ ਕੀਤਾ ਗਿਆ ਹੈ ਅਤੇ ਹੁਣ ਦਸੰਬਰ 2022 ਤੱਕ ਲੋੜਵੰਦਾਂ ਨੂੰ ਮੁਫਤ ਕਣਕ ਮਿਲਦੀ ਰਹੇਗੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਅਜੇ ਸਿੱਧੂ ਵਾਸੀ ਮੁਹੱਲਾ ਪੀਰੂਬੰਦਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਇਕ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਹਰਗੋਬਿੰਦ ਨਗਰ ਵਿਚ ਇਕ ਵਿਅਕਤੀ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਸੀਫ਼ੇਟ ਵਿਖੇ ਇਕ ਰੋਜ਼ਾ ਉਦਯੋਗ ਇੰਟਰਫੇਸ ਤੇ ਕਿਸਾਨ ਮੇਲਾ ਅੱਜ

ਲੁਧਿਆਣਾ, 2 ਅਕਤੂਬਰ (ਪੁਨੀਤ ਬਾਵਾ)-ਸੈਂਟਰਲ ਇੰਸਟੀਚਿਊਟ ਆਫ਼ ਪੋਸਟ-ਹਾਰਵੈਸਟ ਇੰਜੀਨੀਅਰਿੰਗ ਐਂਡ ਟੈਕਨਾਲੋਜੀ-ਆਈ.ਸੀ.ਏ.ਆਰ (ਸੀਫੇਟ) ਦੇ ਨਿਰਦੇਸ਼ਕ ਨਚੀਕੇਤ ਕੋਤਵਾਲੀਵਾਲੇ ਨੇ ਡਾ. ਆਰ.ਕੇ ਸਿੰਘ ਪ੍ਰੋਜੈਕਟ ਕੌਆਰਡੀਨੇਟਰ ਖੇਤੀਬਾੜੀ ਢਾਂਚੇ ਤੇ ਵਾਤਾਵਰਣ ...

ਪੂਰੀ ਖ਼ਬਰ »

ਤਪੋਬਣ ਕੁਟੀਆ ਰਣੀਆਂ ਵਿਖੇ 40ਵੇਂ ਸੰਤ ਸਮਾਗਮ ਦੀ ਹੋਈ ਆਰੰਭਤਾ

ਆਲਮਗੀਰ, 2 ਅਕਤੂਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਰਣੀਆਂ ਸਥਿਤ ਤਪੋਬਣ ਕੁਟੀਆ ਕੌਡੇ ਵਾਲਾ ਟੋਭਾ ਵਿਖੇ ਮਹੰਤ ਸਵਾਮੀ ਰਾਮੇਸ਼ਵਰਾ ਨੰਦ ਦੀ ਅਗਵਾਈ ਹੇਠ ਸੰਤ ਸਵਾਮੀ ਲਛਮਣ ਦਾਸ, ਸੰਤ ਸਵਾਮੀ ਦੀਪਤਾ ਨੰਦ ਅਵਧੂਤ ਦੀ ਯਾਦ ...

ਪੂਰੀ ਖ਼ਬਰ »

ਪੰਜਾਬ ਵਾਂਗ ਗੁਜਰਾਤ ਵਿਚ ਵੀ ਆਪ ਦੀ ਸਰਕਾਰ ਬਣਨੀ ਤੈਅ-ਮੋਹੀ, ਮੱਕੜ

ਲੁਧਿਆਣਾ, 2 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਚੇਅਰਮੈਨ ਮਾਰਕਫੈਡ ਪੰਜਾਬ ਅਮਨਦੀਪ ਸਿੰਘ ਮੋਹੀ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ ਨੇ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਦੇ ਲੋਕਾਂ ਨੇ ਆਦ ਆਦਮੀ ...

ਪੂਰੀ ਖ਼ਬਰ »

ਸਤਲੁਜ ਤੇ ਬੁੱਢੇ ਦਰਿਆ ਨੂੰ ਬਚਾਉਣ ਲਈ ਪੀ.ਏ.ਸੀ. ਤੇ ਕਿਰਤੀ ਕਿਸਾਨ ਫੋਰਮ ਮਿਲ ਕੇ ਕੰਮ ਕਰਨਗੇ

ਲੁਧਿਆਣਾ, 2 ਅਕਤੂਬਰ (ਪੁਨੀਤ ਬਾਵਾ)-ਸਤਲੁਜ ਤੇ ਉਸ ਦੇ ਨਾਲ ਵਗਦੇ ਬੁੱਢਾ ਦਰਿਆ ਜੋ ਕਿ ਹੁਣ ਬੁੱਢਾ ਨਾਲਾ ਬਣ ਚੁੱਕਾ ਹੈ, ਉਸ ਨੂੰ ਬਚਾਉਣ ਦੇ ਉਪਰਾਲੇ ਹੋ ਰਹੇ ਹਨ | ਅੱਜ ਪਬਲਿਕ ਐਕਸ਼ਨ ਕਮੇਟੀ ਅਤੇ ਕਿਰਤੀ ਕਿਸਾਨ ਫੋਰਮ ਵਲੋਂ ਸਾਂਝੇ ਤੌਰ 'ਤੇ ਸਤਲੁਜ ਤੇ ਬੁੱਢੇ ਦਰਿਆ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਹੋਇਆ

ਲੁਧਿਆਣਾ, 2 ਅਕਤੂਬਰ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨ ਐਚ ਐਮ ਮੁਲਾਜ਼ਮਾਂ ਵਿਚ ਭਾਰੀ ਰੋਸ

ਲੁਧਿਆਣਾ, 2 ਅਕਤੂਬਰ (ਸਲੇਮਪੁਰੀ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ (ਫੀਮੇਲ) ਦੀ ਸੂਬਾ ਪ੍ਰਧਾਨ ਕਿਰਨਜੀਤ ਕੌਰ ਨੇ ਸਿਹਤ ਕਾਮਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ 26 ਸਤੰਬਰ ਨੂੰ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਏ

ਲੁਧਿਆਣਾ, 2 ਅਕਤੂਬਰ (ਕਵਿਤਾ ਖੁੱਲਰ)-ਹਰ ਮਹੀਨੇ ਲਗਾਏ ਜਾਂਦੇ ਲੰਗਰ ਦੀ ਲੜੀ ਤਹਿਤ ਅੰਮਿ੍ਤ ਸਾਗਰ ਕੰਪਨੀ ਵਲੋਂ ਇਸ ਵਾਰ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਏ ਗਏ, ਜਿਸ ਦੌਰਾਨ ਸਭ ਤੋਂ ਪਹਿਲਾਂ ਗਿਆਨੀ ਅੰਮਿ੍ਤਪਾਲ ਸਿੰਘ ਯੂਕੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੀ 33ਵੀਂ ਸ਼ੋਭਾ ਯਾਤਰਾ 8 ਅਕਤੂਬਰ ਨੂੰ ਕੱਢੀ ਜਾਵੇਗੀ-ਭਾਵਾਧਸ ਆਗੂ

ਲੁਧਿਆਣਾ, 2 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ 33ਵੀਂ ਵਿਸ਼ਾਲ ਸ਼ੋਭਾ ਯਾਤਰਾ 8 ਅਕਤੂਬਰ ਨੂੰ ਸਥਾਨਕ ਦਰੇਸੀ ਦੇ ਖੁੱਲੇ੍ਹ ਮੈਦਾਨ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਅਨਿਲ ਕੁਮਾਰ ਵਾਸੀ ਢੋਲੇਵਾਲ ਨੂੰ ...

ਪੂਰੀ ਖ਼ਬਰ »

ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 93 ਵਿਖੇ ਸੀਵਰੇਜ ਪ੍ਰੋਜੈਕਟ ਦੇ ਕੰਮ ਦੀ ਵਿਧਾਇਕ ਬੱਗਾ ਵਲੋਂ ਸ਼ੁਰੂਆਤ

ਲੁਧਿਆਣਾ, 2 ਅਕਤੂਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਮਕਸਦ ਨਾਲ ਅੱਜ ਵਿਧਾਇਕ ਮਦਨ ਲਾਲ ਬੱਗਾ ਨੇ ਵਾਰਡ ਨੰਬਰ 93 ਦੇ ਸਾਈਾ ਇਨਕਲੇਵ ਵਿਖੇ ਸੀਵਰੇਜ ਦੇ ਕੰਮ ਦੀ ਸ਼ੁਰੂਵਾਤ ਕਰਵਾਈ ਅਤੇ ਸੀਵਰੇਜ ਪੈਣ ...

ਪੂਰੀ ਖ਼ਬਰ »

ਬਾਹਰੀ ਕਾਲੋਨੀਆਂ 'ਚ ਖ਼ਾਲੀ ਪਲਾਟਾਂ 'ਚ ਵਧ ਰਹੇ ਕੂੜੇ ਦੇ ਢੇਰ ਬਣੇ ਲੋਕਾਂ ਲਈ ਵੱਡੀ ਸਮੱਸਿਆ

ਮਨਜੀਤ ਸਿੰਘ ਦੁੱਗਰੀ ਇਯਾਲੀ/ਥਰੀਕੇ, 2 ਅਕਤੂਬਰ-ਸਮਾਰਟ ਸ਼ਹਿਰ ਵਜੋਂ ਜਾਣੇ ਜਾਂਦੇ ਸਨਅਤੀ ਸ਼ਹਿਰ ਲੁਧਿਆਣਾ ਦੇ ਬਾਹਰੀ ਇਲਾਕਿਆਂ ਵਿਚ ਵਸੀਆਂ ਕਾਲੋਨੀਆਂ, ਜਿਵੇਂ ਨਿਊ ਰਾਜਗੁਰੂ ਨਗਰ, ਥਰੀਕੇ ਕਾਲੋਨੀ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਕਿ੍ਸ਼ਨਾ ਨਗਰ ਅਤੇ ...

ਪੂਰੀ ਖ਼ਬਰ »

ਹੋਟਲ ਪ੍ਰਬੰਧਕਾਂ ਨੂੰ ਬਲੈਕਮੇਲ ਕਰਨ ਵਾਲੀ ਲੜਕੀ ਗਿ੍ਫ਼ਤਾਰ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਹੋਟਲ ਪ੍ਰਬੰਧਕਾਂ ਨੂੰ ਬਲੈਕਮੇਲ ਕਰਨ ਵਾਲੀ ਲੜਕੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹੋਟਲ 7 ਦੀਪ ਦੇ ਪ੍ਰਬੰਧਕ ਗੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਮੈਨੂੰ ਪ੍ਰਧਾਨ ਜੀ ਦੇ ਆਉਣ ਬਾਰੇ ਜਾਣਕਾਰੀ ਨਹੀਂ!

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਲੁਧਿਆਣਾ ਵਿਖੇ ਅਕਾਲੀ ਆਗੂ ਚੰਦਰਭਾਨ ਚੌਹਾਨ ਨੂੰ ਭਾਜਪਾ ਵਿਚ ਸ਼ਾਮਿਲ ਕਰਨ ਲਈ ਲੁਧਿਆਣਾ ਪੁੱਜੇ ਸਨ, ਜਿਸ ਸਬੰਧੀ ਪੱਤਰਕਾਰਾਂ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਡਾ.ਸਤੀਸ਼ ਕੁਮਾਰ ਦਾ ਨਾਮ ਤੇ ਮੋਬਾਇਲ ਨੰਬਰ ਲਿਖ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਦੇ ਸਲਾਹਕਾਰ ਚੰਦਰਭਾਨ ਚੌਹਾਨ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਲੁਧਿਆਣਾ, 2 ਅਕਤੂਬਰ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਤੇ ਪੁਰਵਾਂਚਲ ਸਮਾਜ ਦੇ ਆਗੂੁ ਚੰਦਰਭਾਨ ਚੌਹਾਨ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਨੂੰ ਸਮਰਪਿਤ 'ਮੇਰਾ ਝੋਲਾ-ਮੇਰੀ ਪਹਿਚਾਣ' ਸਵੱਛ ਭਾਰਤ ਮਿਸ਼ਨ ਤਹਿਤ ਨਗਰ ਨਿਗਮ ਵਲੋਂ ਪ੍ਰੋਗਰਾਮ

ਲੁਧਿਆਣਾ, 2 ਅਕਤੂਬਰ (ਕਵਿਤਾ ਖੁੱਲਰ)-ਗਾਂਧੀ ਜਯੰਤੀ ਵਾਲੇ ਦਿਨ ਮਹਾਤਮਾ ਗਾਂਧੀ ਨੂੰ ਸਮਰਪਿਤ ਮੇਰਾ ਝੋਲਾ ਮੇਰੀ ਪਹਿਚਾਣ ਸਵੱਛ ਭਾਰਤ ਮਿਸ਼ਨ ਦੇ ਤਹਿਤ ਨਗਰ ਨਿਗਮ ਵਲੋਂ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਪਲਾਸਟਿਕ ਦੀ ਰੋਕਥਾਮ ਲਈ ਜਾਗਰੂਕ ਅਤੇ ...

ਪੂਰੀ ਖ਼ਬਰ »

ਚੌਧਰੀ ਯਸ਼ਪਾਲ ਵਲੋਂ ਸ਼ੋਭਾ ਯਾਤਰਾ ਸੰਬੰਧੀ ਭਾਜਪਾ ਆਗੂਆਂ ਨੂੰ ਦਿੱਤਾ ਸੱਦਾ ਪੱਤਰ

ਲੁਧਿਆਣਾ, 2 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਮੁੱਖ ਸੰਚਾਲਕ ਕਰਮਯੋਧੀ ਚੌਧਰੀ ਯਸ਼ਪਾਲ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿਚ 8 ਅਕਤੂਬਰ ਨੂੰ ਕੱਢੀ ਜਾਣ ਵਾਲੀ 33ਵੀਂ ਵਿਸ਼ਾਲ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਗੈਰ-ਲਾਇਸੈਂਸਸ਼ੁਦਾ ਚੱਲਦੀ ਪੈਕੇਡ ਡਿ੍ੰਕਿੰਗ ਵਾਟਰ ਫ਼ੈਕਟਰੀ ਕੀਤੀ ਸੀਲ

ਲੁਧਿਆਣਾ, 2 ਅਕਤੂਬਰ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ ਨੇ ਅੱਜ ਗੈਰ-ਲਾਇਸੈਂਸ ਸ਼ੁਦਾ ਚੱਲਦੀ ਪੈਕੇਡ ਡਿ੍ੰਕਿੰਗ ਵਾਟਰ ਫ਼ੈਕਟਰੀ ਸੀਲ ਕਰਕੇ, ਦੇ ਪ੍ਰਬੰਧਕਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਹੈ | ਜ਼ਿਲ੍ਹਾ ਸਿਹਤ ਅਫ਼ਸਰ ਡਾ: ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਖ਼ਿਲਾਫ਼ ਸ਼ਿਕਾਇਤ ਦੇਣ ਵਾਲੀ ਔਰਤ ਦੀ ਕੁੱਟਮਾਰ ਦੇ ਮਾਮਲੇ ਵਿਚ ਔਰਤ ਗਿ੍ਫ਼ਤਾਰ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਪੁਲਿਸ ਪਾਸ ਸ਼ਿਕਾਇਤ ਦੇਣ ਵਾਲੀ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਨੂੰ ਸਵੱਛ ਭਾਰਤ ਦਿਵਸ ਮੌਕੇ 'ਹਰ ਘਰ ਜਲ' ਮਿਸ਼ਨ ਤਹਿਤ ਮਿਲਿਆ ਸਨਮਾਨ

ਲੁਧਿਆਣਾ, 2 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਨੂੰ ਸਵੱਛ ਭਾਰਤ ਦਿਸਵ ਮੌਕੇ ਕੇਂਦਰ ਸਰਕਾਰ ਦੇ ਜਲ ਸ਼ਕਤੀ ਵਿਭਾਗ ਵਲੋਂ 'ਹਰ ਘਰ ਜਲ' ਸਰਟੀਫ਼ੀਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ | ਲੁਧਿਆਣਾ ਜ਼ਿਲ੍ਹਾ ਅਜਿਹਾ ਜ਼ਿਲ੍ਹਾ ਬਣ ਗਿਆ ਹੈ, ਜਿਸ ਵਿਚ ਹਰ ਘਰ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਨਾਇਆ ਹਲਕਾਅ ਦਿਵਸ

ਲੁਧਿਆਣਾ, 2 ਅਕਤੂਬਰ (ਸਲੇਮਪੁਰੀ)-ਵਿਸ਼ਵ ਹਲਕਾਅ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸੂਬੇ ਵਿਚ ਅੱਜ ਸਿਹਤ ਜਾਗਰੂਕਤਾ ਸਮਾਗਮ ਕਰਵਾਏ ਗਏ | ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਵੀ ਜ਼ਿਲ੍ਹਾ ਭਰ ਵਿਚ ਵੱਖ ਵੱਖ ਥਾਵਾਂ 'ਤੇ ਜਾਗਰੂਕਤਾ ਸਮਾਗਮ ਕਰਵਾਏ ...

ਪੂਰੀ ਖ਼ਬਰ »

ਹਰੀਆਂ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ

ਇਯਾਲੀ/ਥਰੀਕੇ, 2 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪਿਛਲੇ ਦਿਨੀਂ ਉੱਤਰੀ ਭਾਰਤ ਦੇ ਕਈ ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਸਮੇਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹੋਈ ਭਾਰੀ ਬਰਸਾਤ ਨੇ ਜਿੱਥੇ ਸਾਉਣੀ ਦੀ ਫ਼ਸਲ ਝੋਨੇ ਨੂੰ ਨੁਕਸਾਨ ਪਹੁੰਚਾਇਆ ਹੈ, ਉੱਥੇ ਹੀ ਹਰੀਆਂ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਿਵਾਜੀ ਨਗਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਐਮ.ਏ. ਮਿਊਜ਼ਿਕ ਵੋਕਲ 'ਚ ਰਾਮਗੜ੍ਹੀਆ ਕਾਲਜ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 2 ਅਕਤੂਬਰ (ਪੁਨੀਤ ਬਾਵਾ)-ਪੰਜਾਬ ਯੂਨੀਵਰਸਿਟੀ ਵਲੋਂ ਐਮ.ਏ. ਮਿਊਜ਼ਿਕ ਵੋਕਲ ਦੂਸਰੇ ਸਮੈਸਟਰ ਦੇ ਐਲਾਨੇ ਗਏ ਨਤੀਜਿਆਂ ਵਿਚ ਰਾਮਗੜ੍ਹੀ ਕੰਨਿਆ ਕਾਲਜ ਮਿਲਰਗੰਜ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਕਾਲਜ ਦੀ ਸ਼ਰਨਪ੍ਰੀਤ ਕੌਰ ਨੇ 81 ਫ਼ੀਸਦੀ ...

ਪੂਰੀ ਖ਼ਬਰ »

ਸੀਵਰੇਜ ਦਾ ਕੁਨੈਕਸ਼ਨ ਸਰਕਾਰੀ ਲਾਈਨ ਨਾਲ ਜੋੜਨ ਨੂੰ ਲੈ ਕੇ ਕੀਤੀ ਸ਼ਿਕਾਇਤ

ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕਲੋਨਾਈਜਰਾਂ ਵਲੋਂ ਸ਼ਹਿਰ ਵਿਚ ਵੱਖ ਵੱਖ ਥਾਂ ਦੇ ਧੜਾਧੜ ਕਾਲੋਨੀਆਂ ਕੱਟੀਆਂ ਜਾ ਰਹੀਆਂ ਹਨ, ਪਰ ਇਨ੍ਹਾਂ ਕਲੋਨਾਈਜਰਾਂ ਵਲੋਂ ਕਾਲੋਨੀਆਂ ਕਟਣ ਸਮੇਂ ਨਿਯਮਾਂ ਦੀ ਧੱੱਜਿਆ ਉਡਾਈਆਂ ਜਾ ਰਹਿਆ ਹਨ | ਇਕ ਅਜਿਹਾ ਮਾਮਲਾ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਵਿਚ ਚੱਲ ਰਹੇ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ

ਲੁਧਿਆਣਾ, 2 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਹਨ, ਜਿਨ੍ਹਾਂ ਤੋਂ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਤਹਿਤ ਲੋਕਾਂ ਨੂੰ ਰਾਸ਼ਨ ਆਦਿ ...

ਪੂਰੀ ਖ਼ਬਰ »

ਨਗਰ ਨਿਗਮ ਦੀ ਜਨਰਲ ਹਾਊਸ ਦੀ ਮੀਟਿੰਗ ਦੇ ਮੱਦੇਨਜ਼ਰ ਅਕਾਲੀ ਕੌਂਸਲਰਾਂ ਵਲੋਂ ਮੀਟਿੰਗ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੇ ਜਨਰਲ ਹਾਊਸ ਮੀਟਿੰਗ ਦੇ ਮੱਦੇਨਜ਼ਰ ਅਕਾਲੀ ਕੌਂਸਲਰਾਂ ਦੀ ਇਕ ਮੀਟਿੰਗ ਵਿਰੋਧੀ ਦਲ ਦੇ ਆਗੂ ਹਰਭਜਨ ਸਿੰਘ ਡੰਗ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਜਸਪਾਲ ਸਿੰਘ ਗਿਆਸਪੁਰਾ ਅਤੇ ਹੋਰ ਆਗੂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸੀਸੂ ਦੇ ਟੀ-20 ਕਾਰਪੋਰੇਟ ਕ੍ਰਿਕਟ ਟੂਰਨਾਮੈਂਟ ਦਾ 5ਵਾਂ ਤੇ 6ਵਾਂ ਲੀਗ ਮੈਚ ਹੋਇਆ

ਲੁਧਿਆਣਾ, 2 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਕਰਵਾਏ ਜਾ ਰਹੇ ਅੰਗਦ ਸਿੰਘ ਮੈਮੋਰੀਅਲ ਟੀ.20 ਕ੍ਰਿਕਟ ਟੂਰਨਾਮੈਂਟ ਦਾ ਅੱਜ 5ਵਾਂ ਤੇ 6ਵਾਂ ਲੀਗ ਮੈਚ ਜੀ.ਆਰ.ਡੀ.ਅਕੈਡਮੀ ਵਿਖੇ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਜੀ.ਏ.ਡੀ. ਅਕੈਡਮੀ ਲਾਦੀਆਂ ਨੇ ਮਨਾਇਆ ਰਾਸ਼ਟਰ ਪਿਤਾ ਦਾ ਜਨਮ ਦਿਵਸ

ਲਾਡੋਵਾਲ, 2 ਅਕਤੂਬਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਲਾਦੀਆਂ ਖ਼ੁਰਦ ਵਿਖੇ ਜੀ.ਏ.ਡੀ. ਅਕੈਡਮੀ ਲਾਦੀਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦਾ ਜਨਮ ਦਿਵਸ ਬੜੀ ਧੂਮਧਾਮ ਨਾਲ ਮਨਾਇਆ | ਇਸ ਸੰਬੰਧੀ ਗੱਲਬਾਤ ...

ਪੂਰੀ ਖ਼ਬਰ »

ਨੌਂ ਸਾਲ ਪਹਿਲਾਂ ਨਾਬਾਲਗ ਲੜਕੀ ਨੂੰ ਜ਼ਿੰਦਾ ਜਲਾਉਣ ਦੇ ਮਾਮਲੇ ਨੂੰ ਲੈ ਕੇ ਹਿੰਦੂ ਨਿਆਂਪੀਠ ਨੇ ਕੱਢੀ ਮੋਟਰਸਾਈਕਲ ਰੈਲੀ

ਲੁਧਿਆਣਾ, 2 ਅਕਤੂਬਰ (ਕਵਿਤਾ ਖੁੱਲਰ)-ਮਲੇਰਕੋਟਲਾ ਵਿਚ 9 ਸਾਲ ਪਹਿਲਾਂ ਨਾਬਾਲਗ ਲੜਕੀ ਨੂੰ ਜ਼ਿੰਦਾ ਸਾੜਨ ਦੇ ਮਾਮਲੇ ਨੂੰ ਲੈ ਕੇ ਅੱਜ ਹਿੰਦੂ ਨਿਆਂਪੀਠ ਸੰਗਠਨ ਵਲੋਂ ਇਕ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਦੀ ਅਗਵਾਈ ਅਕਸ਼ੇ ਨੇ ਕੀਤੀ ਇਹ ਰੈਲੀ ਜਲੰਧਰ ...

ਪੂਰੀ ਖ਼ਬਰ »

ਸਾਲਿਡ ਵੇਸਟ ਮੈਨੇਜਮੈਂਟ ਸੰਬੰਧੀ ਬੈਠਕਾਂ ਹੋਣ ਦੇ ਬਾਵਜੂਦ ਅਨੇਕਾਂ ਇਲਾਕਿਆਂ 'ਚ ਲੱਗੇ ਹਨ ਕੂੜੇ ਦੇ ਢੇਰ

ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਸੰਬੰਧੀ ਬੈਠਕਾਂ ਕਰਕੇ ਸਬੰਧਿਤ ਅਧਿਕਾਰੀਆਂ ਨੰੂ ਸਮੇਂ ਸਮੇਂ 'ਤੇ ਸ਼ਹਿਰ 'ਚੋਂ ਨਿਕਲਦੇ ਰੋਜ਼ਾਨਾ ਟਨਾਂ ਦੇ ਹਿਸਾਬ ਨਾਲ ਕੂੜੇ ਦੀ ਸਾਂਭ-ਸੰਭਾਲ ...

ਪੂਰੀ ਖ਼ਬਰ »

-ਮਾਮਲਾ ਗਣਪਤੀ ਵਿਸਰਜਨ ਦੌਰਾਨ ਗਾਇਕ ਜੀ ਖ਼ਾਨ ਵਲੋਂ ਗਾਣੇ ਗਾਉਣ ਦਾ-

ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ਸੰਗਠਨਾਂ ਦੇ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ਸੰਗਠਨਾਂ ਦੇ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਧਾਰਮਿਕ ਸਮਾਗਮ

ਆਲਮਗੀਰ, 2 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਹਫ਼ਤਾਵਾਰੀ ਐਤਵਾਰ ਦੇ ਧਾਰਮਿਕ ਦੀਵਾਨ ਸ਼ਰਧਾ ਪੂਰਵਕ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਪੀ.ਯੂ. ਖੇਤਰੀ ਕੇਂਦਰ ਦੀ ਵਿਦਿਆਰਥਣ ਕੀਰਤੀ ਭਾਰਦਵਾਜ ਨੂੰ ਕੌਮੀ ਪੁਰਸਕਾਰ ਮਿਲਿਆ

ਲੁਧਿਆਣਾ, 2 ਅਕਤੂਬਰ (ਪੁਨੀਤ ਬਾਵਾ)-ਰਾਸ਼ਟਰੀ ਪੱਧਰ 'ਤੇ ਸਵੱਛਤਾ ਸਾਰਥੀ ਸਮਾਗਮ 2022 ਵਿਚ ਪੰਜਾਬ ਯੂਨੀਵਰਸਿਟੀ ਖੇਤਰੀ ਕੇਂਦਰ ਲੁਧਿਆਣਾ ਦੀ ਬੀ.ਏ.ਐਲ.ਐਲ.ਬੀ. ਤੀਸਰੇ ਸਾਲ ਦੀ ਵਿਦਿਆਰਥਣ ਮਿਸ ਕੀਰਤੀ ਭਾਰਦਵਾਜ ਨੂੰ ਕੌਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX