ਤਾਜਾ ਖ਼ਬਰਾਂ


ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  5 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  22 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  27 minutes ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  36 minutes ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  49 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 1 hour ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 1 hour ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 1 hour ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  6 minutes ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਬਠਿੰਡਾ /ਮਾਨਸਾ

ਆਂਗਣਵਾੜੀ ਵਰਕਰਾਂ ਤੇ ਹੈਲਪਰ ਯੂਨੀਅਨਾਂ ਵਲੋਂ ਬਠਿੰਡਾ 'ਚ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 2 ਅਕਤੂਬਰ (ਵੀਰਪਾਲ ਸਿੰਘ)- ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਬਲਾਕ ਬਠਿੰਡਾ ਵਲੋਂ ਬਲਾਕ ਪ੍ਰਧਾਨ ਜਸਬੀਰ ਕੌਰ ਬਠਿੰਡਾ ਅਤੇ ਅੰਮਿ੍ਤਪਾਲ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਅੱਜ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਂ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ | ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਇਸ ਮੌਕੇ ਗੁਰਮੀਤ ਕੌਰ ਗੋਨਿਆਣਾ ਜ਼ਿਲ੍ਹਾ ਪ੍ਰਧਾਨ, ਜਸਵੀਰ ਕੌਰ ਬਲਾਕ ਪ੍ਰਧਾਨ ਬਠਿੰਡਾ, ਅੰਮਿ੍ਤਪਾਲ ਕੌਰ ਬੱਲੂਆਣਾ ਬਲਾਕ ਪ੍ਰਧਾਨ, ਸੋਮਾ ਰਾਣੀ ਬਠਿੰਡਾ, ਨਵਜੋਤ ਕੌਰ ਬਠਿੰਡਾ, ਲੀਲਾ ਵੰਤੀ ਬਠਿੰਡਾ, ਦਰਸਨਾਂ ਰਾਣੀ ਬਠਿੰਡਾ, ਸੁਖਦੇਵ ਕੌਰ ਬਠਿੰਡਾ, ਸੁਨੈਨਾ ਗੋਨਿਆਣਾ, ਮਨਪ੍ਰੀਤ ਕੌਰ ਸਿਵੀਆ, ਰੇਖਾ ਰਾਣੀ ਗੋਨਿਆਣਾ, ਕੁਲਦੀਪ ਕੌਰ ਆਕਲੀਆ, ਕੁਲਦੀਪ ਕੌਰ ਚੁੰਬਾ, ਸਤਵੀਰ ਕੌਰ ਬਠਿੰਡਾ, ਰਣਜੀਤ ਕੌਰ ਬੀੜ ਤਲਾਬ, ਰਾਜਵਿੰਦਰ ਕੌਰ, ਰੁਪਿੰਦਰ ਕੌਰ ਬਹਿਮਣ ਦੀਵਾਨਾ, ਪਿੰਕੀ ਆਕਲੀਆਂ ਆਦਿ ਆਗੂ ਹਾਜ਼ਰ ਸਨ |
ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਲਵੰਡੀ ਸਾਬੋ ਇਕਾਈ ਵਲੋਂ ਬਲਾਕ ਪ੍ਰਧਾਨ ਸਤਵੰਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਅੱਜ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਐਸ.ਡੀ.ਐਮ. ਦਫ਼ਤਰ ਤਲਵੰਡੀ ਸਾਬੋ ਮੂਹਰੇ ਕੀਤਾ ਗਿਆ | ਮੰਗਾਂ ਸੰਬੰਧੀ ਇਕ ਮੰਗ ਪੱਤਰ ਜਥੇਬੰਦੀ ਵਲੋਂ ਤਹਿਸੀਲਦਾਰ ਤਲਵੰਡੀ ਸਾਬੋ ਨੂੰ ਸੌਂਪਿਆ ਗਿਆ | ਇਸ ਮੌਕੇ ਮਨਜੀਤ ਕੌਰ ਕਲਾਲਵਾਲਾ, ਮਨਜੀਤ ਕੌਰ ਸੀਂਗੋ, ਬਲਵੀਰ ਕੌਰ ਲਹਿਰੀ, ਸੁਖਦੀਪ ਕੌਰ ਲਹਿਰੀ, ਧਰਮਜੀਤ ਕੌਰ, ਬਲਵੰਤ ਕੌਰ ਤਲਵੰਡੀ ਸਾਬੋ, ਆਸ਼ਾ ਰਾਣੀ ਤਲਵੰਡੀ ਸਾਬੋ, ਰੀਨਾ ਤਲਵੰਡੀ ਸਾਬੋ, ਸਵਰਨਜੀਤ ਕੌਰ ਸ਼ੇਖਪੁਰਾ, ਗੁਰਮੀਤ ਕੌਰ ਮਾਹੀਨੰਗਲ ਗੁਰਵਿੰਦਰ ਕੌਰ ਆਦਿ ਆਗੂ ਮੌਜੂਦ ਸਨ |
ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗ ਪੱਤਰ
ਸੰਗਤ ਮੰਡੀ, (ਅੰਮਿ੍ਤਪਾਲ ਸ਼ਰਮਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਸੰਗਤ ਬਲਾਕ ਦੀਆਂ ਵਰਕਰਾਂ ਤੇ ਹੈਲਪਰਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ | ਬਲਾਕ ਜਨਰਲ ਸਕੱਤਰ ਪਰਮਜੀਤ ਕੌਰ ਨੇ ਦੱਸਿਆ ਕਿ ਬਲਾਕ ਪ੍ਰਧਾਨ ਲਾਭ ਕੌਰ ਦੀ ਅਗਵਾਈ ਹੇਠ ਸੰਗਤ ਮੰਡੀ ਵਿਖੇ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਲਾਭ ਕੌਰ, ਜਨਰਲ ਸਕੱਤਰ ਪਰਮਜੀਤ ਕੌਰ, ਵੀਰਪਾਲ ਕੌਰ ਸਰਕਲ ਪ੍ਰਧਾਨ ਪਥਰਾਲਾ ਕਮਲ ਕੁਮਾਰੀ ਸਰਕਲ ਪ੍ਰਧਾਨ ਪੱਕਾ, ਇੰਦਰਜੀਤ ਕੌਰ ਸਰਕਲ ਪ੍ਰਧਾਨ ਘੁੱਦਾ, ਪਰਮਿੰਦਰ ਕੌਰ ਆਦਿ ਆਗੂ ਮੌਜੂਦ ਸਨ | ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਭੇਜਣ ਲਈ ਨਾਇਬ ਤਹਿਸੀਲਦਾਰ ਸੰਗਤ ਦੇ ਰੀਡਰ ਨੂੰ ਮੰਗ ਪੱਤਰ ਸੌਂਪਿਆ |
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਰੋਸ ਪ੍ਰਦਰਸ਼ਨ
ਮਹਿਰਾਜ, (ਸੁਖਪਾਲ ਮਹਿਰਾਜ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਫੂਲ ਵਲੋਂ ਬਲਾਕ ਪ੍ਰਧਾਨ ਸਰਬਜੀਤ ਕੌਰ ਮਹਿਰਾਜ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਨਾਂ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ | ਸੰਬੋਧਨ ਕਰਦਿਆਂ ਆਗੂ ਸਰਬਜੀਤ ਕੌਰ ਮਹਿਰਾਜ, ਕਿਰਪਾਲ ਕੌਰ ਰਾਮਪੁਰਾ, ਚਰਨਜੀਤ ਕੌਰ ਸੇਲਬਰਾਹ, ਸੁਖਪਾਲ ਕੌਰ ਬੁੱਗਰ, ਜਗਿੰਦਰ ਕੌਰ ਨੇ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਨੂੰ ਪੱਕਾ ਨਹੀਂ ਕੀਤਾ ਗਿਆ | ਇਸ ਮੌਕੇ ਪਰਮਜੀਤ ਕੌਰ, ਸੁਰਜੀਤ ਕੌਰ, ਸੋਮਾਵੰਤੀ, ਗੁਰਮੀਤ ਕੌਰ, ਰਾਜ ਦੇਵੀ ਨੇ ਵੀ ਸੰਬੋਧਨ ਕੀਤਾ |

7 ਦੇ ਰੋਸ ਮਾਰਚ 'ਚ ਵੱਡੀ ਗਿਣਤੀ ਸੰਗਤਾਂ ਕਰਨਗੀਆਂ ਸ਼ਮੂਲੀਅਤ- ਮੈਂਬਰ ਸ਼੍ਰੋਮਣੀ ਕਮੇਟੀ

ਤਲਵੰਡੀ ਸਾਬੋ, 2 ਅਕਤੂਬਰ (ਰਣਜੀਤ ਸਿੰਘ ਰਾਜੂ)- ਹਰਿਆਣਾ ਦੀ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਅਦਾਲਤੀ ਫ਼ੈਸਲੇ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਬੀਤੇ ਦਿਨ ਹੋਈ ਇਕੱਤਰਤਾ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੇ ਪਿੰਡ ਬੱਲ੍ਹੋ ਨੂੰ ਪਲਾਸਟਿਕ ਮੁਕਤ ਕਰਨ ਦਾ ਲਿਆ ਫ਼ੈਸਲਾ

ਚਾਉਕੇ, 2 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿੰਡ ਬੱਲ੍ਹੋ ਦੀ ਗ੍ਰਾਮ ਪੰਚਾਇਤ ਅਤੇ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਨੇ ਅੱਜ ਗ੍ਰਾਮ ਸਭਾ ਦੇ ਆਮ ਇਜਲਾਸ ਦੌਰਾਨ ਬੜੇ ਅਹਿਮ ਫ਼ੈਸਲੇ ਲਏ ਜਿੰਨਾਂ ਦੀ ਕਾਫ਼ੀ ਸ਼ਲਾਘਾ ਹੋ ਰਹੀ ਹੈ | ਗ੍ਰਾਮ ਪੰਚਾਇਤ ਅਤੇ ਗੁਰਬਚਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਸਵਦੇਸ਼ੀ ਦੀ ਵਿਚਾਰਧਾਰਾ ਬਾਰੇ ਜਾਗਰੂਕ ਸਮਾਗਮ

ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ)- ਸ਼ਹਿਰ ਦੀ ਭਾਜਪਾ ਮਹਿਲਾ ਮੰਡਲ ਆਗੂ ਅਤੇ ਸਮਾਜ ਸੇਵੀ ਪਿ੍ੰ. ਵੀਨੂੰ ਗੋਇਲ ਦੀ ਅਗਵਾਈ ਹੇਠ ਨੀਲਮ ਵਾਲੀਆ (ਬਾਲਾਜੀ ਸਵਦੇਸ਼ੀ ਪ੍ਰਚਾਰ ਮੰਡਲ) ਅਤੇ ਬਲਵਿੰਦਰ ਕੌਰ (ਸਮਾਰਟ ਫੂਡ) ਵਲੋਂ ਸਵਦੇਸ਼ੀ ਸਿਹਤ ਵਸਤਾਂ ਦੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਡੇਂਗੂ ਦੇ ਬਚਾਅ ਤੋਂ ਨਗਰ ਕੋਠਾ ਗੁਰੂ ਵਿਖੇ ਸਪਰੇਅ ਕੀਤੀ

ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)- ਨਗਰ ਪੰਚਾਇਤ ਕੋਠਾ ਗੁਰੂ ਵਲੋਂ ਲੋਕਾਂ ਨੂੰ ਡਾੇਗੂ ਦੀ ਬਿਮਾਰੀ ਤੋਂ ਬਚਾਈ ਰੱਖਣ ਲਈ ਕਾਰਜ ਸਾਧਕ ਅਫ਼ਸਰ ਮੁਕੇਸ਼ ਕੁਮਾਰ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਗਲੀਆਂ/ਮਹੱਲਿਆਂ ਵਿਚ ਫੌਕਿੰਗ ਸਪਰੇਅ ਕਰਵਾਈ ਗਈ ਹੈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਚੋਣ ਹੋਈ

ਬੱਲੂਆਣਾ, 2 ਅਕਤੂਬਰ (ਹਰਜਿੰਦਰ ਸਿੰਘ ਗਰੇਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਮੀਟਿੰਗ ਪਿੰਡ ਬੁਲਾਡੇ ਵਾਲਾ ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਪਿੰਡ ਬੁਲਾਡੇ ਵਾਲਾ ਦੀ ਇਕਾਈ ਦਾ ਗੁਰਚਰਨ ਸਿੰਘ ਨੂੰ ਪ੍ਰਧਾਨ, ਗੁਰਮੇਲ ਸਿੰਘ ਨੂੰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਆਨਲਾਈਨ ਦਵਾਈਆਂ ਸਪਲਾਈ ਕਰਨ ਵਾਲੀ ਕੰਪਨੀ ਦੇ ਡਾਇਰੈਕਟਰ ਵਿਰੁੱਧ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ-ਡਾਇਰੈਕਟਰ ਗਿ੍ਫ਼ਤਾਰ

ਬਠਿੰਡਾ, 2 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ 'ਚ ਆਨਲਾਈਨ ਦਵਾਈਆਂ ਦੀ ਸਪਲਾਈ ਕਰਨ ਵਾਲੀ ਇਕ ਕੰਪਨੀ ਚਲਾਉਣ ਵਾਲੇ ਡਾਇਰੈਕਟਰ ਵਿਰੁੱਧ ਨਸ਼ਾ ਰੋਕੂ ਐਕਟ ਤਹਿਤ ਥਾਣਾ ਥਰਮਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਹ ਮੁਕੱਦਮਾ ਡਰੱਗ ਵਿਭਾਗ ਵਲੋਂ ਉਕਤ ਕੰਪਨੀ ...

ਪੂਰੀ ਖ਼ਬਰ »

ਕਾਰ ਸਵਾਰ ਤਿੰਨ ਵਿਅਕਤੀ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ

ਸੰਗਤ ਮੰਡੀ, 2 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਸੀ.ਆਈ.ਏ-1 ਬਠਿੰਡਾ ਪੁਲਿਸ ਵਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਨੇੜੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ | ਸੀ.ਆਈ.ਏ-1 ਬਠਿੰਡਾ ਪੁਲਿਸ ਦੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ

ਕੋਟਫੱਤਾ, 2 ਅਕਤੂਬਰ (ਰਣਜੀਤ ਸਿੰਘ ਬੁੱਟਰ)- ਪੀਰਖਾਨਾ ਕਮੇਟੀ ਕੋਟਫੱਤਾ ਵਲੋਂ ਸਾਲਾਨਾ ਦੀਵਾਨ ਕਰਵਾਏ ਗਏ ਅਤੇ ਇਕ ਗਰੀਬ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਗਿਆ | ਇਸ ਮੌਕੇ ਅਗਰਵਾਲ ਸਮਾਜ ਕੋਟਫੱਤਾ ਦੇ ਪ੍ਰਧਾਨ ਸੋਮ ਨਾਥ ਸਿੰਗਲਾ, ਵਾਇਸ ਪ੍ਰਧਾਨ ਅਸ਼ੋਕ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨਾਂ ਦੀ ਭਰਤੀ ਪ੍ਰੀਖਿਆ ਅਗਲੇ ਹੁਕਮਾਂ ਤੱਕ ਰੋਕੀ

ਲਹਿਰਾ ਮੁਹੱਬਤ, 2 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਆਊਟ ਸੋਰਸਜ਼ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ ਅਤੇ ਸਿਮਰਨਜੀਤ ਸਿੰਘ ਨੀਲੋਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ...

ਪੂਰੀ ਖ਼ਬਰ »

ਪਿੰਡਾਂ ਦੇ ਨਵ ਨਿਯੁਕਤ ਅਹੁਦੇਦਾਰਾਂ ਨਾਲ ਕਾਂਗਰਸ ਬਲਾਕ ਕਮੇਟੀ ਹੋਰ ਵੀ ਮਜ਼ਬੂਤ ਹੋਵੇਗੀ-ਭਾਗੀਵਾਂਦਰ

ਸੀਂਗੋ ਮੰਡੀ, 2 ਅਕਤੂਬਰ (ਪਿ੍ੰਸ ਗਰਗ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਾਬਕਾ ਟਰਾਂਸਪੋਰਟ ਮੰਤਰੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਨਵੇਂ ਐਲਾਨੇ ਜਾ ਰਹੇ ਅਹੁਦੇਦਾਰ ਪਾਰਟੀ ਲਈ ਇਕਜੁੱਟ ਹੋ ਕੇ ਪਾਰਟੀ ਨੂੰ ਬੁਲੰਦੀਆਂ 'ਤੇ ਲਿਜਾਣ ਲਈ ...

ਪੂਰੀ ਖ਼ਬਰ »

ਕਾਂਗੜ ਵਿਖੇ ਬੀਕੇਯੂ ਡਕੌਂਦਾ ਵਲੋਂ 40 ਮੈਂਬਰੀ ਕਮੇਟੀ ਦੀ ਚੋਣ

ਭਾਈਰੂਪਾ, 2 ਅਕਤੂਬਰ (ਵਰਿੰਦਰ ਲੱਕੀ)-ਨੇੜਲੇ ਪਿੰਡ ਕਾਂਗੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਮੀਟਿੰਗ ਹੋਈ, ਜਿਸ 'ਚ ਵੱਡੀ ਗਿਣਤੀ ਕਿਸਾਨ ਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਚ ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ...

ਪੂਰੀ ਖ਼ਬਰ »

ਅਗਰਵਾਲ ਯੂਥ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਨੇ ਕਰਵਾਇਆ ਸਮਾਗਮ

ਤਲਵੰਡੀ ਸਾਬੋ, 2 ਅਕਤੂਬਰ (ਰਣਜੀਤ ਸਿੰਘ ਰਾਜੂ)- ਪਿਛਲੇ ਸਮੇਂ ਤੋਂ ਸਮਾਜ ਸੇਵੀ ਕੰਮਾਂ ਵਿਚ ਮੋਹਰੀ ਭੂਮਿਕਾ ਅਦਾ ਕਰ ਰਹੇ ਸ਼ਹਿਰ ਦੇ ਅਗਰਵਾਲ ਯੂਥ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਬੀਤੇ ਦਿਨ ਮਾਤਾ ਦਾ ਜਾਗਰਣ ਕਰਵਾਉਂਦਿਆਂ ਇੱਕ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਡੀ.ਐਮ.ਗਰੁੱਪ ਕਰਾੜਵਾਲਾ ਵਿਖੇ ਵਿਸ਼ਵ ਐਂਟੀ ਰਬੀਜ਼ ਦਿਵਸ ਸੰਬੰਧੀ ਸੈਮੀਨਾਰ

ਚਾਉਕੇ, 2 ਅਕਤੂਬਰ (ਮਨਜੀਤ ਸਿੰਘ ਘੜੈਲੀ)-ਡੀ ਐਮ ਗਰੁੱਪ ਕਰਾੜਵਾਲਾ ਵਿਖੇ ਵਿਦਿਆਰਥੀਆਂ ਨੂੰ ਰੇਬੀਜ਼ (ਹਲਕਾਅ) ਵਰਗੀ ਭਿਆਨਕ ਬਿਮਾਰੀ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਵੈਟਰਨਰੀ ਕਾਲਜ ਦੀ ਟੀਮ ਨੇ ਇਸ ਬਿਮਾਰੀ ਦੇ ਘਾਤਕ ਅੰਜਾਮ ...

ਪੂਰੀ ਖ਼ਬਰ »

'ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ. 'ਚ ਇਨਵੈਸਟੀਚਰ ਸੈਰਾਮਨੀ ਕਰਵਾਈ

ਰਾਮਾਂ ਮੰਡੀ, 2 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਿਫਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਚ ਸਕੂਲ ਡਾਇਰੈਕਟਰ ਸ੍ਰੀਮਤੀ ਸੰਗੀਤਾ ਸਕਸੈਨਾ ਅਤੇ ਵਾਇਸ ਪਿ੍ੰਸੀਪਲ ਤਰੁਣ ਕੁਮਾਰ ਦੀ ਸਰਪ੍ਰਸਤੀ ਹੇਠ ਸਕੂਲ ਮੰਤਰੀ ਮੰਡਲ ਲਈ ਚੁਣੇ ਗਏ ...

ਪੂਰੀ ਖ਼ਬਰ »

ਪਿੰਡ ਗੁੰਮਟੀ ਕਲਾਂ ਦੀ ਰੱਸਾਕਸ਼ੀ ਟੀਮ ਨੇ ਪੇਂਡੂ ਉਲੰਪਿਕ 'ਚ ਪਹਿਲਾ ਸਥਾਨ ਕੀਤਾ ਹਾਸਲ

ਭਾਈਰੂਪਾ, 2 ਅਕਤੂਬਰ (ਵਰਿੰਦਰ ਲੱਕੀ)- ਲੰਘੇ ਦਿਨੀਂ ਬਠਿੰਡਾ ਵਿਖੇ ਹੋਈਆਂ ਪੇਂਡੂ ਉਲਪਿੰਕ ਖੇਡਾਂ 'ਚ ਨੇੜਲੇ ਪਿੰਡ ਗੁੰਮਟੀ ਕਲਾਂ ਦੀ ਰੱਸਾਕਸ਼ੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਫ਼ਰ ਜ਼ਿੰਦਗੀ ...

ਪੂਰੀ ਖ਼ਬਰ »

ਮਾਮਲਾ ਨਰਸਿੰਗ ਦੇ ਵਿਦਿਆਰਥੀ ਵਲੋਂ ਕੀਤੀ ਖ਼ੁਦਕੁਸ਼ੀ ਕਰਨ ਦਾ ਪੋਸਟਮਾਰਟਮ ਉਪਰੰਤ ਮਿ੍ਤਕ ਵਿਦਿਆਰਥੀ ਦੀ ਲਾਸ਼ ਵਾਰਸਾਂ ਨੂੰ ਸੌਂਪੀ

ਬਠਿੰਡਾ, 2 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਲੰਘੇ ਦਿਨ ਇਕ ਨਰਸਿੰਗ ਦੇ ਵਿਦਿਆਰਥੀ ਵਲੋਂ ਕੀਤੀ ਖ਼ੁਦਕੁਸ਼ੀ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਸਾਹਮਣੇ ਆਇਆ ਹੈ | ਜਿਸ ਦਾ ਖ਼ੁਲਾਸਾ ਮਿ੍ਤਕ ਕੋਲੋਂ ਮਿਲੇ ਖ਼ੁਦਕੁਸ਼ੀ ਨੋਟ ਵਿਚ ਮਿ੍ਤਕ ਨੇ ਲਿਖਿਆ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਨਾਟਿਅਮ ਦਾ 11ਵਾਂ ਨਾਟਕ ਮੇਲਾ ਸ਼ੁਰੂ

ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ. ਆਰ. ਐਸ. ਪੀ. ਟੀ. ਯੂ.) ਦੇ ਆਡੀਟੋਰੀਅਮ ਵਿਚ 11ਵੇਂ ਨਾਟਿਅਮ ਨਾਟਕ ਮੇਲੇ ਦਾ ਸ਼ਾਨਦਾਰ ਆਗਾਜ਼ ਨੌਜਵਾਨਾਂ ਦੇ ਭਰਪੂਰ ਉਤਸ਼ਾਹ ਤੇ ਦਰਸ਼ਕਾਂ ਦੀ ਵੱਡੀ ਗਿਣਤੀ ਨਾਲ ਹੋਇਆ | ...

ਪੂਰੀ ਖ਼ਬਰ »

ਐਸ.ਐਸ.ਡੀ.ਗਰਲਜ਼ ਕਾਲਜ ਬਠਿੰਡਾ ਵਿਖੇ ਵਿਦਿਆਰਥਣਾਂ ਦੇ ਕੁਕਿੰਗ ਮੁਕਾਬਲੇ ਹੋਏ

ਬਠਿੰਡਾ, 2 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਥੋਂ ਦੇ ਐਸ.ਐਸ.ਡੀ. ਗਰਲਜ਼ ਕਾਲਜ ਦੀ ਮੈਨੇਜਮੈਂਟ ਅਤੇ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ ਦੀ ਸੁਚੱਜੀ ਅਗਵਾਈ ਹੇਠ ਗ੍ਰਹਿ ਪ੍ਰਬੰਧਨ ਅਤੇ ਗ੍ਰਹਿ ਵਿਗਿਆਨ ਵਿਭਾਗ ਨੇ ਸਤੰਬਰ 2022 ਦੇ ਰਾਸ਼ਟਰੀ ਪੋਸ਼ਣ ਮਹੀਨੇ ਦੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਦੀ ਵਿਸ਼ੇਸ਼ ਮੀਟਿੰਗ ਪਿੰਡ ਕੋਠਾਗੁਰੂ ਵਿਖੇ ਹੋਈ, ਜਿਸ ਵਿਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ...

ਪੂਰੀ ਖ਼ਬਰ »

ਨੇਬਰਹੁੱਡ ਕੈਂਪਸ ਨੂੰ ਬਚਾਉਣ ਲਈ ਜਨਤਕ ਜਥੇਬੰਦੀਆਂ ਵਲੋਂ ਸੰਘਰਸ਼ ਦਾ ਐਲਾਨ

ਮਹਿਰਾਜ, 2 ਅਕਤੂਬਰ (ਸੁਖਪਾਲ ਮਹਿਰਾਜ)- ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਵੱਖ-ਵੱਖ ਡਿਗਰੀਆਂ ਡਿਪਲੋਮੇ ਰਾਹੀਂ ਸਿੱਖਿਆ ਪ੍ਰਦਾਨ ਕਰਨ ਵਾਲੇ ਅਦਾਰੇ ਨੇਬਰਹੁੱਡ ਕੈਂਪਸ ਫੂਲ਼-ਮਹਿਰਾਜ ਜੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚਲਦਾ ਆ ਰਿਹਾ ਹੈ ਹੁਣ ਬੰਦ ...

ਪੂਰੀ ਖ਼ਬਰ »

ਸਰਕਾਰਾਂ ਵੀ ਬਦਲੀਆਂ, ਧਰਨੇ ਵੀ ਲਗਾਏ ਪਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਉਥੇ ਦੀਆਂ ਉਥੇ

ਸੁਖਪਾਲ ਮਹਿਰਾਜ ਮਹਿਰਾਜ, 2 ਅਕਤੂਬਰ-ਸੂਬੇ ਦੀ ਰਾਜਨੀਤੀ ਵਿਚ ਅਹਿਮ ਭੂਮਿਕਾ ਨਿਭਾਉਣ ਵਾਲਾ ਇਤਿਹਾਸਕ ਪਿੰਡ ਮਹਿਰਾਜ ਬੇਸ਼ੱਕ ਨਗਰ ਪੰਚਾਇਤ ਵਿਚ ਤਬਦੀਲ ਹੋ ਚੁੱਕਾ ਸੂਬੇ ਦਾ ਸਭ ਤੋਂ ਵੱਡਾ ਪਿੰਡ ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਇਆਂ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਸਟੇਟ ਬੈਂਕ ਆਫ਼ ਇੰਡੀਆ ਨੇ ਸਫ਼ਾਈ ਅਭਿਆਨ ਚਲਾਇਆ

ਬਠਿੰਡਾ, 2 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਵੱਛ ਭਾਰਤ ਮੁਹਿੰਮ ਭਾਰਤ ਸਰਕਾਰ ਦੁਆਰਾ ਇਕ ਸਵੱਛ ਭਾਰਤ ਬਣਾਉਣ ਦੀ ਅਗਵਾਈ ਵਾਲੀ ਇਕ ਪਹਿਲ ਹੈ | ਇਸ ਮੁਹਿੰਮ ਅਧੀਨ 2 ਅਕਤੂਬਰ ਨੂੰ ਸਟੇਟ ਬੈਂਕ ਆਫ਼ ਇੰਡੀਆ ਬਠਿੰਡਾ ਦੇ ਸਟਾਫ਼ ਦੁਆਰਾ ਬਠਿੰਡਾ ਦੇ ਸ਼ਹਿਰ ਵਿਚ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ

ਰਾਮਾਂ ਮੰਡੀ, 2 ਅਕਤੂਬਰ (ਅਮਰਜੀਤ ਸਿੰਘ ਲਹਿਰੀ) -ਮਾਰਕੀਟ ਕਮੇਟੀ ਰਾਮਾਂ ਮੰਡੀ ਅਧੀਨ ਆਉਂਦੇ ਸਾਰੇ ਖ਼ਰੀਦ ਕੇਂਦਰਾਂ ਤੇ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਰਾਮਾਂ ਦੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਰਵੀਪ੍ਰੀਤ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ ਭਾਜਪਾ 'ਚ ਸ਼ਾਮਿਲ

ਰਾਮਾਂ ਮੰਡੀ, 2 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬੰਦ ਕਰਨ ਕਰਕੇ ਲਾਭਪਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਬਲਾਕ ਕਾਂਗਰਸ ਦੇ ਨਾਮਜ਼ਦ 31 ਅਹੁਦੇਦਾਰਾਂ 'ਚ ਇਕੋ-ਇਕ ਔਰਤ ਅਹੁਦੇਦਾਰ ਮਨਦੀਪ ਕੌਰ ਬਣੇ ਜਨਰਲ ਸਕੱਤਰ

ਭਾਗੀਵਾਂਦਰ, 2 ਅਕਤੂਬਰ (ਮਹਿੰਦਰ ਸਿੰਘ ਰੂਪ)- ਬਲਾਕ ਕਾਂਗਰਸ ਤਲਵੰਡੀ ਸਾਬੋ ਦੇ ਪ੍ਰਧਾਨ ਕਿ੍ਸ਼ਨ ਸਿੰਘ ਭਾਗੀਵਾਂਦਰ ਵਲੋਂ ਪ੍ਰੈਸ ਨੂੰ ਜਾਰੀ ਕੀਤੀ ਬਲਾਕ ਕਾਂਗਰਸ ਦੇ 31 ਅਹੁਦੇਦਾਰਾਂ ਦੀ ਸੂਚੀ 'ਚ ਇਕੋ- ਇਕ ਔਰਤ ਮੈਂਬਰ ਵਜੋਂ ਮਨਦੀਪ ਕੌਰ ਜੀਵਨ ਸਿੰਘ ਵਾਲਾ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਭਗਤਾ ਭਾਈਕਾ ਦਾ ਐੱਮ. ਐੱਸ. ਸੀ. ਆਈ. ਟੀ. ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਕਾ ਦਾ ਐਮ.ਐਸ.ਸੀ.ਆਈ.ਟੀ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕੰਪਿਊਟਰ ਵਿਭਾਗ ਦੇ ਮੁਖੀ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਇਸ ਵਰ੍ਹੇ ਦੇ ਐਮ.ਐਸ.ਸੀ.ਆਈ.ਟੀ. ਸਮੈਸਟਰ ...

ਪੂਰੀ ਖ਼ਬਰ »

ਸ਼ਮਿੰਦਰਪਾਲ ਸਿੰਘ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਬਣੇ

ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)- ਤਹਿਸੀਲ ਰਾਮਪੁਰਾ/ਬਲਾਕ ਭਗਤਾ ਦੀ ਸਿੱਖਿਆ ਵਿਭਾਗ ਬਠਿੰਡਾ ਦੀ ਚੋਣ ਸਰਬ ਸੰਮਤੀ ਨਾਲ ਸ.ਸ.ਸ.ਸ. ਭਗਤਾ ਲੜਕੇ ਵਿਖੇ ਨਿਰਧਾਰਿਤ ਸਮੇਂ ਅਨੁਸਾਰ ਕਰਵਾਈ ਗਈ | ਇਸ ਚੋਣ ਦੌਰਾਨ ਸਰਬਸੰਮਤੀ ਨਾਲ ਸ਼ਮਿੰਦਰਪਾਲ ਸਿੰਘ ਨੂੰ ...

ਪੂਰੀ ਖ਼ਬਰ »

ਕੈਟਲ ਪਾਊਾਡ ਹਰਰਾਏਪੁਰ ਗਊਸ਼ਾਲਾ 'ਚ ਗਊਆਂ ਦੀ ਮੌਤ ਕਾਰਨ ਮੁੜ ਆਇਆ ਵਿਵਾਦ ਦੇ ਘੇਰੇ

ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ)- ਸ਼ਹਿਰ ਦੇ ਨੇੜਲੇ ਕੈਟਲ ਪਾਊਾਡ ਹਰਰਾਏਪੁਰ ਗਊਸ਼ਾਲਾ ਜੋ ਕਿ ਜ਼ਿਲ੍ਹਾ ਪਸੂ ਭਲਾਈ ਸੁਸਾਇਟੀ ਬਠਿੰਡਾ ਅਧੀਨ ਸਾਲ 2015-2016 ਤੋਂ ਚੱਲ ਰਹੀ ਹੈ | ਇਸ ਗਊਸ਼ਾਲਾ ਸਬੰਧੀ ਜਦਕਿ ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਪਸੂ ਪ੍ਰੇਮੀਆਂ ਦੇ ਕਥਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਵਿਖੇ ਦੋ ਰੋਜ਼ਾ ਟੂਰ ਲਗਾਇਆ

ਚਾਉਕੇ, 2 ਅਕਤੂਬਰ (ਮਨਜੀਤ ਸਿੰਘ ਘੜੈਲੀ) -ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਪਿੰਡ ਪਿੱਥੋ ਦੇ 7ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਦੋ ਰੋਜਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਦੋ ਦਿਨਾਂ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਗੁਰਦੁਆਰਾ ...

ਪੂਰੀ ਖ਼ਬਰ »

ਸਵੱਛਤਾ ਨੂੰ ਲੈ ਕੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੇ ਕੱਢੀ ਰੈਲੀ

ਕੋਟਫੱਤਾ, 2 ਅਕਤੂਬਰ (ਰਣਜੀਤ ਸਿੰਘ ਬੁੱਟਰ)- ਨਗਰ ਪੰਚਾਇਤ ਕੋਟ ਸ਼ਮੀਰ ਵਲੋਂ ਸਵੱਛਤਾ ਨੂੰ ਲੈ ਕੇ ਈ.ਓ. ਜਗਜੀਤ ਸਿੰਘ ਤੇ ਪ੍ਰਧਾਨ ਰਮਨਦੀਪ ਕੌਰ ਦੀ ਅਗਵਾਈ ਵਿਚ ਮਨਾਏ ਜਾ ਰਹੇ ਇੰਡੀਅਨ ਸਵੱਛ ਲੀਗ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਚਹਿਲ ਪੱਤੀ ਤੇ ਵਾਂਦਰ ਪੱਤੀ ਸਕੂਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ.ਯੂਨਿਟ ਵਲੋਂ 'ਅੰਤਰਰਾਸ਼ਟਰੀ ਸ਼ਾਂਤੀ ਦਿਵਸ' ਸੰਬੰਧੀ ਸੈਮੀਨਾਰ

ਬਠਿੰਡਾ, 2 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ 'ਅੰਤਰਰਾਸ਼ਟਰੀ ਸ਼ਾਂਤੀ ਦਿਵਸ' ਸੰਬੰਧੀ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਦਾ ਮੁੱਖ ਥੀਮ 'ਨਸਲਵਾਦ ਨੂੰ ਖ਼ਤਮ ਕਰੋ ਅਤੇ ਸ਼ਾਂਤੀ ਬਣਾਓ' ਸੀ | ਇਸ ਸੈਮੀਨਾਰ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਓਵਰ ਆਲ ਟਰਾਫ਼ੀ 'ਤੇ ਚੱਕ ਅਤਰ ਸਿੰਘ ਵਾਲਾ ਸੈਂਟਰ ਕਾਬਜ਼

ਸੰਗਤ ਮੰਡੀ, 2 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਕਰਵਾਈਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਸੰਗਤ ਬਲਾਕ ਵਿਚੋਂ ਚੱਕ ਅਤਰ ਸਿੰਘ ਵਾਲਾ ਸੈਂਟਰ ਕਾਬਜ਼ ਰਿਹਾ | ਬਲਾਕ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸੰਗਤ ਨੇ ...

ਪੂਰੀ ਖ਼ਬਰ »

ਨਿਗੂਣੀਆਂ ਵਜ਼ੀਫ਼ਾ ਰਾਸ਼ੀਆਂ ਲਈ ਕਾਗ਼ਜ਼ੀ ਕਾਰਵਾਈ ਨੂੰ ਘੱਟ ਕਰੇ ਸਰਕਾਰ-ਡੀ.ਟੀ.ਐਫ.

ਮਹਿਮਾ ਸਰਜਾ, 2 ਅਕਤੂਬਰ (ਰਾਮਜੀਤ ਸ਼ਰਮਾ)-ਕੇਂਦਰ ਸਰਕਾਰ ਵਲੋਂ ਗਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਮਾਲੀ ਸਹਾਇਤਾ ਦੇ ਕੇ ਪੜ੍ਹਨ ਲਈ ਉਤਸ਼ਾਹਿਤ ਕਰਨ ਅਤੇ ਲੜਕੀਆਂ ਨੂੰ ਸਕੂਲ ਆਉਣ ਲਈ ਪ੍ਰੇਰਿਤ ਕਰਨ ਲਈ ਕਈ ਵਜੀਫਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਵੇਂ ਕਿ ...

ਪੂਰੀ ਖ਼ਬਰ »

ਦੁਸਹਿਰੇ ਦੇ ਤਿਉਹਾਰ ਨੂੰ ਮਨਾਉਣ ਸਬੰਧੀ ਢੁੱਕਵੇਂ ਸਥਾਨਾਂ ਦੀ ਕੀਤੀ ਜਾਵੇ ਸ਼ਨਾਖਤ

ਬਠਿੰਡਾ, 2 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ 'ਚ ਹਰ ਸਾਲ ਮਨਾਏ ਜਾਣ ਵਾਲੇ ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ | ਅਗਾਊਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਭਰਵੀਂ ਮੀਟਿੰਗ

8 ਨੂੰ ਕੇਂਦਰ ਸਰਕਾਰ ਦੀ ਅਰਥੀ ਫੂਕਣਗੇ ਕਿਸਾਨ ਬੱਲੂਆਣਾ, 2 ਅਕਤੂਬਰ (ਹਰਜਿੰਦਰ ਸਿੰਘ ਗਰੇਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਭਰਵੀਂ ਮੀਟਿੰਗ ਪਿੰਡ ਵਿਰਕ ਕਲਾਂ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਲਖਮੀਰਪੁਰ ਖੀਰੀ ...

ਪੂਰੀ ਖ਼ਬਰ »

ਜ਼ਿਲ੍ਹਾ ਮੁੱਖ ਦਫ਼ਤਰਾਂ 'ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਰੋਸ ਰੈਲੀ-ਮਾਨ

ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਬਠਿੰਡਾ ਜ਼ਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸਰਕਾਰੀ ਮੁਲਾਜ਼ਮਾਂ ਵਲੋਂ ਮਿੰਨੀ ਸਕੱਤਰੇਤ ਬਠਿੰਡਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਇਕ ਦਿਨਾਂ ਰੋਸ ਰੈਲੀ ਕੀਤੀ ...

ਪੂਰੀ ਖ਼ਬਰ »

ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਨੇ ਸਰਕਾਰੀ ਸਕੀਮਾਂ ਸੰਬੰਧੀ ਕੈਂਪ ਲਗਾਇਆ

ਚਾਉਕੇ, 2 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪਿੰਡ ਬੱਲ੍ਹੋ ਦੀ ਗ੍ਰਾਮ ਪੰਚਾਇਤ ਅਤੇ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਦੇ ਮਕਸਦ ਨਾਲ ਕੈਂਪ ਲਗਵਾਇਆ ਗਿਆ | ਐਸ ਬੀ ਆਈ ਬੈਕ ਬੱਲ੍ਹੋ ਦੇ ਸਹਿਯੋਗ ਨਾਲ ਲਗਾਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਦੇ ਮੁੱਕੇਬਾਜ਼ੀ ਤੇ ਕਿੱਕ ਬਾਕਸਿੰਗ ਮੁਕਾਬਲਿਆਂ 'ਚ ਫਿਟਨੈੱਸ ਕਲੱਬ ਨੇ 29 ਮੈਡਲ ਜਿੱਤੇ

ਬਠਿੰਡਾ, 2 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਾਕਆਊਟ ਫਾਇਟ ਐਂਡ ਫਿਟਨੈੱਸ ਕਲੱਬ ਦੇ ਖਿਡਾਰੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਅਤੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਕੁਲ 29 ਮੈਡਲ ਜਿੱਤੇ ਹਨ, ਖਿਡਾਰੀਆਂ ਨੇ ਇਕੱਲੀ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਚਾਹਲ) ਦੀ ਅਗਵਾਈ 'ਚ ਥਰਮਲ ਮੁਲਾਜ਼ਮਾਂ ਵਲੋਂ ਰੋਸ ਰੈਲੀ

ਲਹਿਰਾ ਮੁਹੱਬਤ, 2 ਅਕਤੂਬਰ (ਭੀਮ ਸੈਨ ਹਦਵਾਰੀਆ)-ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਇੰਪਲਾਈਜ਼ ਫੈਡਰੇਸ਼ਨ (ਚਾਹਲ) ਜੀ. ਐਚ. ਟੀ. ਪੀ. ਲਹਿਰਾ ਮੁਹੱਬਤ ਵਲੋਂ ਥਰਮਲ ਗੇਟ 'ਤੇ ਰੋਸ ਰੈਲੀ ਕੀਤੀ ਗਈ | ਫੈਡਰੇਸ਼ਨ ਅਤੇ ਏਕਤਾ ਮੰਚ ਦੇ ਆਗੂ ਬਲਜੀਤ ਸਿੰਘ ਬਰਾੜ ਬੋਦੀ ...

ਪੂਰੀ ਖ਼ਬਰ »

ਸੇਵਾ ਪੰਦ੍ਹਰਵਾੜੇ ਮੌਕੇ ਬੁੱਧੀਜੀਵੀ ਸੰਮੇਲਨ 'ਚ ਸ਼ਹੀਦ ਭਗਤ ਸਿੰਘ ਨੂੰ ਭੇਟ ਕੀਤੇ ਗਏ ਸ਼ਰਧਾ ਦੇ ਫੱੁਲ

ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ)- ਸੇਵਾ ਪੰਦ੍ਹਰਵਾੜੇ ਮਨਾਉਣ ਸਮੇਂ ਵੀਨੂੰ ਗੋਇਲ ਭਾਜਪਾ ਆਗੂ ਦੀ ਅਗਵਾਈ ਵਿਚ ਬਿਰਧ ਆਸਰਮ ਵਿਖੇ ਬੁੱਧੀਜੀਵੀ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੁਨੀਲ ਮਿੰਗਲਾ ਇੰਚਾਰਜ (ਪੰਜਾਬ ਮੀਡੀਆ ਭਾਜਪਾ), ਅਸ਼ੋਕ ...

ਪੂਰੀ ਖ਼ਬਰ »

ਗੋਲਡਨ ਡੇਜ਼ ਪਬਲਿਕ ਸਕੂਲ ਗੁਰਥੜੀ 'ਚ ਪੇਂਟਿੰਗ, ਪੋਸਟਰ ਮੇਕਿੰਗ ਮੁਕਾਬਲੇ

ਰਾਮਾਂ ਮੰਡੀ, 2 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਗੁਰਥੜੀ ਵਿਖੇ ਸਥਿਤ ਗੋਲਡਨ ਡੇਜ ਪਬਲਿਕ ਸਕੂਲ ਵਿਚ ਸੰਸਥਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ...

ਪੂਰੀ ਖ਼ਬਰ »

ਨਸ਼ਾ ਦੀ ਮੁਕਤੀ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਭਾਸ਼ਣ, ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ

ਬਠਿੰਡਾ, 2 ਅਕਤੂਬਰ (ਵੀਰਪਾਲ ਸਿੰਘ)- ਨਸ਼ਿਆਂ ਦੀ ਨਾਮੁਰਾਦ ਬਿਮਾਰੀ ਦੀ ਗਿ੍ਫ਼ਤ ਵਿਚੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਨਸ਼ਾ ਮੁਕਤੀ ਅਭਿਆਨ ਤਹਿਤ ਸਥਾਨਕ ਦੇਸ਼ ਰਾਜ ਸਰਕਾਰੀ ਸਕੂਲ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਭਾਸ਼ਣ, ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਕੁਲਦੀਪ ਸਿੰਘ ਭੁੱਲਰ ਸਪੈਸ਼ਲ ਕ੍ਰਾਈਮ ਬ੍ਰਾਂਚ ਬਠਿੰਡਾ ਦੇ ਉਪ-ਕਪਤਾਨ ਨਿਯੁਕਤ

ਬਠਿੰਡਾ, 2 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)-ਪੰਜਾਬ ਪੁਲੀਸ ਦੇ ਹੋਣਹਾਰ ਅਧਿਕਾਰੀ ਕੁਲਦੀਪ ਸਿੰਘ ਭੁੱਲਰ ਨੂੰ ਸਪੈਸ਼ਲ ਕਰਾਇਮ ਬ੍ਰਾਂਚ ਬਠਿੰਡਾ ਦਾ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਸਮੂਹਿਕ ਅਨੰਦ ਕਾਰਜ 30 ਨੂੰ

ਬਠਿੰਡਾ, 2 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਗੁਰਮਤਿ ਵਿੱਦਿਆ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤ ਤੇ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ 28, 29 ਤੇ 30 ਅਕਤੂਬਰ ਨੂੰ ਰੱਖੇ ਗਏ ਗੁਰਮਤਿ ਸਮਾਗਮ ਦੇ ਦੌਰਾਨ ਜ਼ਰੂਰਤਮੰਦ ...

ਪੂਰੀ ਖ਼ਬਰ »

ਗਰੋਥ ਸੈਂਟਰ 'ਚ ਇੰਡਸਟ੍ਰੀਅਲ ਵਿੰਗ ਨੇ ਲਗਾਇਆ ਖ਼ੂਨਦਾਨ ਕੈਂਪ

ਬਠਿੰਡਾ, 2 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਗਰੋਥ ਸੈਂਟਰ 'ਚ ਇੰਡਸਟਰੀਅਲ ਵਿੰਗ ਦੇ ਪ੍ਰਧਾਨ ਲਾਜਪਤ ਰਾਏ ਦੀ ਯੋਗ ਅਗਵਾਈ ਹੇਠ ਥੈਲਸੀਮੀਆਂ ਤੋਂ ਪੀੜਤ ਬੱਚਿਆ ਲਈ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 22 ਦੇ ਕਰੀਬ ਖ਼ੂਨਦਾਨੀਆਂ ਨੇ ਸਵੈਇੱਛਤਾ ਨਾਲ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਭਗਤਾ ਭਾਈਕਾ ਵਿਖੇ ਧਰਨੇ ਦੌਰਾਨ ਜਾਮ

ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ ਉਪਰ ਸਥਾਨਕ ਮੁੱਖ ਚੌਕ ਵਿਖੇ ਬਲਾਕ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਧਰਨੇ ਦੌਰਾਨ ਜਬਰ ਦਸਤ ਜਾਮ ਲਗਾਇਆ ਗਿਆ | ...

ਪੂਰੀ ਖ਼ਬਰ »

ਐਡਵੋਕੇਟ ਇਮਾਨ ਸਿੰਘ ਖਾਰਾ ਵਲੋਂ ਲੱਖਾ ਸਿਧਾਣਾ 'ਤੇ ਦਰਜ ਮੁਕੱਦਮੇ ਦੀ ਨਿਖੇਧੀ

ਬਠਿੰਡਾ, 2 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਦਲ ਖ਼ਾਲਸਾ ਦੇ ਮਨੁੱਖੀ ਅਧਿਕਾਰ ਮਾਮਲਿਆਂ ਦੇ ਸਕੱਤਰ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਲੱਖਾ ਸਿਧਾਣਾ 'ਤੇ ਤਰਨਤਾਰਨ ਵਿਖੇ ਦਰਜ ਕੀਤੇ ਗਏ ਮੁਕੱਦਮੇ ਨੂੰ ਝੂਠਾ ਕਰਾਰ ਦਿੰਦਿਆਂ ਇਸ ਨੂੰ ਮਨੁੱਖੀ ਅਧਿਕਾਰਾਂ ਦਾ ਘਾਣ ...

ਪੂਰੀ ਖ਼ਬਰ »

ਅਮਰੀਕਾ ਦੇ ਐਨ.ਆਰ.ਆਈ ਵਕੀਲ ਕਮਲਜੀਤ ਲਾਲੀ ਨੇ ਸਕੂਲ 'ਚ ਬੈਡਮਿੰਟਨ ਕੋਰਟ ਬਣਵਾ ਕੇ ਬੱਚੇ ਖੇਡਾਂ ਵੱਲ ਲਾਏ

ਸੀਂਗੋ ਮੰਡੀ, 2 ਅਕਤੂਬਰ (ਲੱਕਵਿੰਦਰ ਸ਼ਰਮਾ)- ਪੰਜਾਬੀ ਨੌਜਵਾਨ ਭਾਵੇ ਵਿਦੇਸ਼ਾਂ 'ਚ ਵੱਸ ਗਏ ਹਨ ਪਰ ਉਹ ਆਪਣੀ ਮਿੱਟੀ ਨੂੰ ਨਹੀ ਭੁੱਲਦੇ ਤੇ ਆਪਣੇ ਜੱਦੀ ਪਿੰਡ ਲਈ ਸਹੂਲਤਾਂ ਦੇਣ ਲਈ ਸੋਚਦੇ ਹਨ, ਜਿਸ ਤਹਿਤ ਅਮਰੀਕਾ 'ਚ ਰਹਿੰਦੇ ਗਾਟਵਾਲੀ ਦੇ ਐਨ.ਆਰ.ਆਈ ਵਕੀਲ ਕਮਲਜੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX