ਚੰਡੀਗੜ੍ਹ, 4 ਅਕਤੂਬਰ (ਮਨਜੋਤ ਸਿੰਘ ਜੋਤ)-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ 6 ਅਤੇ 8 ਅਕਤੂਬਰ ਨੂੰ ਇਥੋਂ ਦੀ ਸੁਖਨਾ ਝੀਲ 'ਤੇ ਹੋਣ ਜਾ ਰਹੇ ਏਅਰ ਸ਼ੋਅ ਲਈ 8 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ, ਜਦਕਿ 9 ਅਕਤੂਬਰ ਨੂੰ ਰਾਸ਼ਟਰਪਤੀ ਪੰਜਾਬ ਇੰਜੀਨੀਅਰਿੰਗ ਕਾਲਜ (ਪੈਕ) ਦੇ ਡਿਗਰੀ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਭਾਰਤੀ ਹਵਾਈ ਸੈਨਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਏਅਰ ਸ਼ੋਅ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਏਅਰ ਸ਼ੋਅ ਦੇ ਚਲਦਿਆਂ 6 ਅਤੇ 8 ਅਕਤੂਬਰ ਨੂੰ ਸੁਖਨਾ ਝੀਲ ਆਮ ਲੋਕਾਂ ਲਈ ਬੰਦ ਰਹੇਗੀ ਅਤੇ ਪਾਸ ਵਾਲੇ ਲੋਕਾਂ ਨੂੰ ਹੀ ਦਾਖਲਾ ਮਿਲੇਗਾ | ਇਹ ਏਅਰ ਸ਼ੋਅ 6 ਅਤੇ 8 ਅਕਤੂੁਬਰ ਨੂੰ ਸੁਖਨਾ ਝੀਲ 'ਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਇਆ ਜਾਏਗਾ | ਏਅਰ ਸ਼ੋਅ ਵਿਚ ਰਾਸ਼ਟਪਤੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਇਸ ਦੇ ਨਾਲ ਹੀ ਹਵਾਈ ਸੈਨਾ ਦੇ ਜਵਾਨਾਂ ਵਲੋਂ ਏਅਰ ਸ਼ੋਅ ਤੋਂ ਪਹਿਲਾਂ ਰਿਹਰਸਲ ਵੀ ਕੀਤੀ ਜਾ ਰਹੀ ਹੈ |
ਚੰਡੀਗੜ੍ਹ, 4 ਅਕਤੂਬਰ (ਤਰੁਣ ਭਜਨੀ)-ਪੰਜਾਬ ਪੁਲਿਸ ਨੇ ਤਿੰਨ ਮਹੀਨਿਆਂ 'ਚ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਪੁਲਿਸ ਨੇ ਕੁੱਲ 4444 ਐਫ.ਆਈ.ਆਰ ਦਰਜ ਕੀਤੀਆਂ ਹਨ, ਜਿਨ੍ਹਾਂ 'ਚੋਂ 461 ਵਪਾਰਕ ਮਾਤਰਾ ਨਾਲ ਸੰਬੰਧਿਤ ਹਨ | ਇੱਥੇ ਆਪਣੀ ...
ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕਿ੍ਕਟ ਕਲੱਬ, ਚੰਡੀਗੜ੍ਹ ਦੀ ਅਧਿਕਾਰਤ ਜਰਸੀ ਲਾਂਚ ਕੀਤੀ | ਹਾਲ ਹੀ 'ਚ ਹੋਏ ਟੂਰਨਾਮੈਂਟਾਂ ਦੌਰਾਨ ਪ੍ਰਾਪਤੀਆਂ ਲਈ ਕਲੱਬ ਦੇ ਕਾਰਜਕਰਤਾਵਾਂ ਦੀ ਪਿੱਠ ...
ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂਸੰਘ ਦੇ ਜਨਰਲ ਸਕੱਤਰ ਰਾਜ ਕੁਮਾਰ ਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੂੰ ...
ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਪੰਜਾਬ ਦਾ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ ਜੋ ਸੂਬੇ ਵਿਚ ਫ਼ੈਕਟਰੀਆਂ ਲਗਵਾ ਕੇ ਲੋਕਾਂ ਨੂੰ ਰੁਜ਼ਗਾਰ ਦੇਣ ਅਤੇ ਸਰਕਾਰੀ ਖ਼ਜ਼ਾਨਾ ਭਰਨ ਲਈ ਬਣਿਆ ਸੀ ਪਰ ਪਿਛਲੇ ਦਹਾਕਿਆਂ ਵਿਚ ਇਸ ਨਿਗਮ ਵਿਚਲੇ ...
ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ-40 ਸੀ ਵਿਖੇ ਸਕੂਲ ਪਿ੍ੰਸੀਪਲ ਚਰਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਵਲੋਂ ਦੁਸ਼ਹਿਰੇ ਦਾ ਤਿਉਹਾਰ ਸੰਬੰਧੀ ...
ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਵਿਚ ਤਿੰਨ ਸਾਲਾਂ ਬਾਅਦ ਦੁਸ਼ਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਸ੍ਰੀ ਸਨਾਤਨ ਧਰਮ ਦੁਸਹਿਰਾ ਕਮੇਟੀ ਸੈਕਟਰ 46 ਚੰਡੀਗੜ੍ਹ ਵਲੋਂ ਵੀ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਅਤੇ ਸ਼ਰਧਾ ...
ਚੰਡੀਗੜ੍ਹ, 4 ਅਕਤੂਬਰ (ਵਿਸ਼ੇਸ ਪ੍ਰਤੀਨਿਧ)-ਮੱੁਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਭਿ੍ਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੇਂਸ ਨੀਤੀ ਦੀ ਪਾਲਣਾ ਵਿਚ ਰਾਜ ਵਿਜੀਲੈਂਸ ਬਿਊਰੋ ਨੇ ਆਪਣੀ ਛਾਪੇਮਾਰੀ ਤੇਜ਼ ਕੀਤੀ ਹੈ | ਇਸੀ ਲੜੀ ਵਿਚ ਬਿਊਰੋ ਵਲੋਂ ਸਰਕਾਰ ਦੇ ਆਦੇਸ਼ਾਂ 'ਤੇ ...
ਚੰਡੀਗੜ੍ਹ, 4 ਅਕਤੂਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਿਰਦੇਸ਼ 'ਤੇ ਹੁਣ ਪੰਚਕੂਲਾ ਦੇ ਸਪੋਰਟਸ ਇੰਜਰੀ ਪੁਨਰਵਾਸ ਕੇਂਦਰ ਵਿਚ ਹਰ ਖੇਡ ਦੇ ਅਨੁਸਾਰ ਐਕਸਰਸਾਇਜ਼ ਪਲਾਨ ਬਣਾਇਆ ਜਾਵੇਗਾ | ਹਰੇਕ ਖਿਡਾਰੀ ਦੇ ਪ੍ਰਦਰਸ਼ਨ ਨੂੰ ...
ਚੰਡੀਗੜ੍ਹ, 4 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਤਿੰਨ ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 25 ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ-26, 36 ਅਤੇ ਪੀ.ਜੀ.ਆਈ. ...
ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿਟੀ ਪੁਲੀਸ ਰੂਪਨਗਰ ਨੇ ਜ਼ਿਲ੍ਹਾ ਖਪਤਕਾਰ ਫੋਰਮ ਰੂਪਨਗਰ ਦੇ ਇੱਕ ਜੱਜ ਦੀ ਸ਼ਿਕਾਇਤ ਦੇ ਆਧਾਰ 'ਤੇ ਵਿਦੇਸ਼ੀ ਫ਼ੋਨ ਨੰਬਰ +1321613859 ਤੋਂ ਫ਼ੋਨ ਕਰਕੇ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਦੋਸ਼ਾਂ ਹੇਠ ਪਰਚਾ ਦਰਜ ...
ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ | ਸੰਧਵਾਂ ਨੇ ਕਿਹਾ ਕਿ ਭਗਵਾਨ ਰਾਮ ਦੀ ਲੰਕਾ 'ਤੇ ਜਿੱਤ ਦੇ ਸੰਦਰਭ 'ਚ ਮਨਾਇਆ ਜਾਂਦਾ ...
ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਭਾਰਤ ਦੇ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ ਵਿਚ ਆਪਣੀ ਕਲਾ ਦਾ ਲੋਹਾ ਮਨਵਾ ਚੁੱਕੀ ਪੁਨੀਤ ਮਦਾਨ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਹ ਸਨਮਾਨ ਗੁਰੂ ਨਾਨਕ ਪਬਲਿਕ ਸਕੂਲ ਸੈਕਟਰ 36 ਦੀ ਪਿ੍ੰ. ਗੁਰਨਾਮ ਕੌਰ ਤੇ ...
ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਸ਼ਹਿਰ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਐਨ.ਜੀ.ਓ ਅਹਾਰਿਕਾ ਦੀ ਸੰਸਥਾਪਕ ਡਾਈਟੀਸ਼ੀਅਨ ਸ਼੍ਰੇਆ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੀ ਹੈ | ਇਸੇ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਵਲੋਂ ਸਰਕਾਰੀ ਡਿਸਪੈਂਸਰੀ ...
ਚੰਡੀਗੜ੍ਹ, 4 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਨੂੰ ਇਕ ਪ੍ਰਮੁੱਖ ਨਿਵੇਸ਼ ਡੇਸਟੀਨੇਸ਼ਨ ਵਜੋਂ ਉਤਸ਼ਾਹਿਤ ਕਰਨ ਲਈ ਦੁਬਈ 'ਚ ਇਨਵੇਸਟ ਹਰਿਆਣਾ ਰੋਡ ਸ਼ੋਅ ਦਾ ਪ੍ਰਬੰਧ ਕੀਤਾ ਗਿਆ | ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਹੋਏ ਇਸ ਰੋਡ ਸ਼ੋਅ ...
ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਦੁਸ਼ਹਿਰੇ ਅਤੇ ਦੁਰਗਾ ਪੂਜਾ ਦੇ ਮੌਕੇ 'ਤੇ ਵਧਾਈ ਦਿੱਤੀ ਹੈ | ਵਿੱਤ ਮੰਤਰੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਇਸ ...
ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ | ਇਸ ਦਿਸ਼ਾ 'ਚ ਕੰਮ ਕਰਦੇ ਹੋਏ ਸਥਾਨਕ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਲਾਂਡਰਾਂ-ਬਨੂੰੜ ਰੋਡ 'ਤੇ ਸਥਿਤ ਜਗਤ ਪੰਜਾਬੀ ਰਸੋਈ ਦੇ ਕੋਲ ਇਕ ਬਲੈਰੋ ਜੀਪ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਛਾਣ ਲਖਵਿੰਦਰ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਲੋਕਤੰਤਰ ਵਿਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਬੂਥ ਲੈਵਲ ਅਫ਼ਸਰਾਂ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ | ਬੀ. ਐੱਲ. ਓ. ਵੋਟਰ ਸੂਚੀਆਂ ਨੂੰ ਤਿਆਰ ਕਰਨ, ਵੋਟਰ ਸੂਚੀਆਂ ਦੀ ਸੁਧਾਈ ਅਤੇ ਸ਼ਨਾਖਤੀ ਕਾਰਡ ਨੂੰ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ | ਇਸੇ ਮੰਤਵ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ...
ਕੁਰਾਲੀ, 4 ਅਕਤੂਬਰ (ਪੱਤਰ ਪ੍ਰੇਰਕ)-ਅਣਪਛਾਤੇ ਚੋਰ ਅੱਜ ਸਥਾਨਕ ਸ਼ਹਿਰ 'ਚ ਦਿਨ-ਦਿਹਾੜੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਰੁਪਏ ਦੀ ਨਕਦੀ ਤੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰਕੇ ਲੈ ਗਏ | ਦਿਨ-ਦਿਹਾੜੇ ਵਾਪਰੀਆਂ ਚੋਰੀਆਂ ਦੀਆਂ ਇਨ੍ਹਾਂ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਸ਼ਹਿਰ ਅੰਦਰ ਅੱਜ ਦੁਸਹਿਰੇ ਮੌਕੇ ਤਿੰਨ ਪ੍ਰਮੁੱਖ ਥਾਵਾਂ 'ਤੇ ਰੌਣਕਾਂ ਲੱਗਣਗੀਆਂ | ਦੁਸਹਿਰਾ ਕਮੇਟੀ ਮੁਹਾਲੀ ਵਲੋਂ ਸਥਾਨਕ ਫੇਜ਼-8 ਦੇ ਮੇਲਾ ਗਰਾਊਾਡ ਵਿਖੇ ਦੁਸਹਿਰੇ ਸੰਬੰਧੀ ਪ੍ਰੋਗਰਾਮ ਕਰਵਾਇਆ ਜਾਵੇ, ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਰਾਣਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਕੱਲ੍ਹ 6 ਅਕਤੂਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰੇ 9.30 ਵਜੇ ...
ਖਰੜ, 4 ਅਕਤੂਬਰ (ਗੁਰਮੁੱਖ ਸਿੰਘ ਮਾਨ)-ਤਿਉਹਾਰਾਂ ਦੇ ਦਿਨਾਂ ਵਿਚ ਲੋਕ ਪੁਲਿਸ ਨੂੰ ਸਹਿਯੋਗ ਦੇਣ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਿਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ. ਐਸ. ਪੀ. ਖਰੜ ਰੁਪਿੰਦਰਦੀਪ ਕੌਰ ਸੋਹੀ ਨੇ ਬੀਤੀ ਰਾਤ ਦੁਸਹਿਰਾ ...
ਲਾਲੜੂ, 4 ਅਕਤੂਬਰ (ਰਾਜਬੀਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਬਰਸੀ ਮੌਕੇ ਪਿੰਡ ਦੱਪਰ ਵਿਖੇ ਮੁਸਲਿਮ ਭਾਈਚਾਰੇ ਵਲੋਂ ਮਸਜਿਦ 'ਚ ਦੁਆ ਕਰਕੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਨੂੰ ਸਰਧਾਂਜਲੀ ...
ਖਰੜ, 4 ਅਕਤੂਬਰ (ਜੰਡਪੁਰੀ)-ਪਿੰਡ ਜੰਡਪੁਰ ਦੇ ਸਰਕਾਰੀ ਮਿਡਲ ਸਕੂਲ ਵਿਖੇ ਅੱਜ ਨਵੇਂ ਬਾਥਰੂਮਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਦਘਾਟਨ ਦੀ ਰਸਮ ਕੌਂਸਲਰ ਗੋਬਿੰਦਰ ਸਿੰਘ ਚੀਮਾ ਵਲੋਂ ਸਕੂਲ ਦੀ 6ਵੀਂ ਜਮਾਤ ਦੀ ਵਿਦਿਆਰਥਣ ਮਿੱਠੂ ਵਲੋਂ ਅਦਾ ਕਰਵਾਈ ਗਈ | ਇਸ ਮੌਕੇ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਆਧੁਨਿਕ ਇਮਾਰਤਾਂ ਦੀ ਆਰਕੀਟੈਕਚਰ ਸ਼ੈਲੀ ਚੰਡੀਗੜ੍ਹ ਸਮੇਤ ਸਮੁੱਚੇ ਦੇਸ਼ ਅੰਦਰ ਇਕ ਪਰਿਵਰਤਨਸ਼ੀਲ ਤਬਦੀਲੀ ਦੀ ਗਵਾਹ ਹੈ | ਗਲੋਬਲ ਵਾਰਮਿੰਗ ਕਾਰਨ ਪੈਦਾ ਹੋਈਆਂ ਚੁਣੌਤੀਆਂ ਅਤੇ ਵਾਤਾਵਰਨ ਦੇ ਨੁਕਸਾਨ ਨੂੰ ਠੱਲ੍ਹ ...
ਜ਼ੀਰਕਪੁਰ, 4 ਅਕਤੂਬਰ (ਹੈਪੀ ਪੰਡਵਾਲਾ)-ਵਿਧਾਨ ਸਭਾ ਹਲਕਾ ਡੇਰਾਬੱਸੀ 'ਚ ਆਉਂਦੇ ਦਿਨਾਂ ਦੌਰਾਨ ਵਿਕਾਸ ਕਾਰਜਾਂ ਦੀ ਲਹਿਰ ਚੱਲੇਗੀ | ਇਹ ਹਲਕਾ ਪੰਜਾਬ ਵਿਚ ਮੋਹਰੀ ਗਿਣਿਆ ਜਾਂਦਾ ਹੈ, ਪਰ ਪਹਿਲੀਆਂ ਹਕੂਮਤਾਂ ਸਮੇਂ ਇਸ ਹਲਕੇ ਦਾ ਵਿਨਾਸ਼ ਹੀ ਹੁੰਦਾ ਰਿਹਾ, ਪਰ ਹੁਣ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਜੀਲੈਂਸ ਵਲੋਂ ਪਿੰਡ ਮਾਜਰੀਆਂ ਦੀ ਸ਼ਾਮਲਾਤ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂਅ 'ਤੇ ਤਬਦੀਲ ਕਰਵਾਉਣ ਅਤੇ ਉਨ੍ਹਾਂ ਦੇ ਨਾਂਅ 'ਤੇ ਇੰਤਕਾਲ ਚੜਾਉਣ ਦੇ ਮਾਮਲੇ 'ਚ ਜੁਆਇੰਟ ਸਬ-ਰਜਿਸਟਰਾਰ ਰੁਪਿੰਦਰ ...
ਮਾਜਰੀ, 4 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਸਰਕਾਰੀ ਇਮਾਰਤਾਂ 'ਚ ਚੱਲ ਰਹੇ ਦਫ਼ਤਰਾਂ ਦੇ ਲੱਖਾਂ ਰੁ. ਦੇ ਬਿਜਲੀ ਦੇ ਬਿੱਲ ਬਕਾਇਆ ਹੋਣ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੇ ਉਪ ਮੰਡਲ ਦਫ਼ਤਰ ਮਾਜਰਾ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਦਫ਼ਤਰਾਂ ਦੇ ਬਿਜਲੀ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਅਤੇ ਯੂ. ਟੀ. ਗੌਰਮਿੰਟ ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਕਰਤਾਰ ਸਿੰਘ ਪਾਲ, ਮੋਹਨ ਸਿੰਘ, ਚੰਦਨ ਸਿੰਘ ਅਤੇ ਪਵਨ ਗੋਡਿਆਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਸਪੋਰਟਸ ਵਿਭਾਗ ਦਫ਼ਤਰ ਅੱਗੇ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਰੇਲਵੇ ਸਟੇਸ਼ਨ ਮੁਹਾਲੀ ਨੇੜੇ ਸਥਿਤ ਭਗਵਾਨ ਪਰਸ਼ੂਰਾਮ ਮੰਦਰ ਅਤੇ ਧਰਮਸ਼ਾਲਾ ਵਿਖੇ ਦੁਰਗਾ ਨੌਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ ਮੰਦਰ 'ਚ ਵਿਸ਼ੇਸ਼ ਹਵਨ ਕਰਵਾਇਆ ਗਿਆ, ਉਪਰੰਤ ...
ਜ਼ੀਰਕਪੁਰ, 4 ਅਕਤੂਬਰ (ਹੈਪੀ ਪੰਡਵਾਲਾ)-ਇਥੋਂ ਦੇ ਪਿੰਡ ਬਿਸ਼ਨਪੁਰਾ ਨੇੜੇ ਝੁੱਗੀਆਂ 'ਚ ਰਹਿੰਦੇ ਗੱਡੀ ਲੁਹਾਰਾਂ (ਬਾਗੜੀਆ ਬਰਾਦਰੀ) ਦੇ ਇਕ ਪਰਿਵਾਰ ਨੂੰ ਨਸ਼ੀਲੀ ਚੀਜ਼ ਖੁਆ ਕੇ ਇਕ ਵਿਅਕਤੀ ਵਲੋਂ ਸੋਨੇ ਤੇ ਚਾਂਦੀ ਦੇ ਗਹਿਣੇ ਅਤੇ ਨਕਦੀ ਲੁੱਟਣ ਦਾ ਮਾਮਲਾ ...
ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ) ਪੰਜਾਬ ਨੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਭਾਰਤ ਦੇ ਉੱਤਰੀ ਜ਼ੋਨ ਦੇ ਸੂਬਿਆਂ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ | ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ...
ਪੰਚਕੂਲਾ, 4 ਅਕਤੂਬਰ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਅੱਜ ਪੰਚਕੂਲਾ ਦੇ ਸੈਕਟਰ-9 ਵਿਖੇ ਸਮਾਲ ਟ੍ਰੇਡਰ ਰੇਹੜੀ ਬਾਜ਼ਾਰ ਪੁਨਰਵਾਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਹਵਨ ਯੱਗ ਉਪਰੰਤ ਅੰਤੋਦਿਆ ਮਾਰਕੀਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ | ...
ਖਰੜ, 4 ਅਕਤੂਬਰ (ਮਾਨ)-ਪਿੰਡ ਮਲਕਪੁਰ ਦੀ ਗ੍ਰਾਮ ਪੰਚਾਇਤ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਪਿੰਡ ਦੇ ਸਰਪੰਚ ਹਰਬੰਸ ਲਾਲ ਨੇ ਦੱਸਿਆ ਕਿ ਇਸ ਮੌਕੇ ਬੁਲਾਰਿਆਂ ਵਲੋਂ ਬੱਚਿਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਬੈਨੀਪਾਲ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ (ਫੇਜ਼-8) ਮੁਹਾਲੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਵੱਖ-ਵੱਖ ਮੁੁਕਾਬਲਿਆਂ ਵਿਚ ਮੱਲਾਂ ਮਾਰੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰ. ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਅਮਿਤ ਤਲਵਾੜ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਪੰਜਾਬ ਭਰ ਦੇ ਮਿਲਕਫੈੱਡ/ਵੇਰਕਾ ਨਾਲ ਸੰਬੰਧਤ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ | ਇਸ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦਾ ਵਫ਼ਦ ਵਿਦਿਆਰਥੀਆਂ ਅਤੇ ਲੈਕਚਰਾਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੂੰ ਮਿਲਿਆ | ਇਸ ਸੰਬੰਧੀ ਜਾਣਕਾਰੀ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਬਿਨਾਂ ਲਾਇਸੰਸ ਦੇ ਇੰਮੀਗ੍ਰੇਸ਼ਨ ਕੰਪਨੀਆਂ ਚਲਾਉਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਹੋ ਗਈ ਹੈ ਅਤੇ ਅਜਿਹੀਆਂ ਕੰਪਨੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ | ਇਸ ਸੰਬੰਧੀ ਡੀ. ਐਸ. ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਬਿਨਾਂ ਲਾਇਸੰਸ ਦੇ ਇੰਮੀਗ੍ਰੇਸ਼ਨ ਕੰਪਨੀਆਂ ਚਲਾਉਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਹੋ ਗਈ ਹੈ ਅਤੇ ਅਜਿਹੀਆਂ ਕੰਪਨੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ | ਇਸ ਸੰਬੰਧੀ ਡੀ. ਐਸ. ...
ਖਰੜ, 4 ਅਕਤੂਬਰ (ਗੁਰਮੁੱਖ ਸਿੰਘ ਮਾਨ)-ਰਾਜਸਥਾਨ ਦੇ ਅਲਵਰ ਤੋਂ ਭਾਜਪਾ ਦੇ ਮੈਂਬਰ ਪਾਰਲੀਮੈਂਟ ਤੇ ਨਾਥ ਸੰਪਰਦਾਇ ਦੇ ਰਾਸ਼ਟਰੀ ਉਪ ਪ੍ਰਧਾਨ ਮਹੰਤ ਪੀਰ ਬਾਲਕ ਨਾਥ ਯੋਗੀ ਦਾ ਡੇਰਾ ਬਾਬਾ ਮੰਗਲ ਨਾਥ ਪ੍ਰਾਚੀਨ ਮੰਦਰ ਮਾਤਾ ਅੰਬਿਕਾ ਜੀ ਖਰੜ ਵਿਖੇ ਪਹੁੰਚਣ 'ਤੇ ਮਹੰਤ ...
ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਖ਼ਬਰਾਂ ਦੀਆਂ ਸੁਰਖ਼ੀਆਂ 'ਚ ਰਹਿਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ, ਸੁਰਖ਼ੀਆਂ ਬਟੋਰਨ ਲਈ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਮੰਤਰੀ ਤੇ ...
ਚੰਡੀਗੜ੍ਹ, 4 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਖੰਡ ਮਿੱਲ ਕਿਸਾਨਾਂ ਨੂੰ ਗੰਨੇ ਦੀ ਰਕਮ ਦਾ ਭੁਗਤਾਨ ਕਰਨਾ ਸਭ ਤੋਂ ਉੱਪਰ ਰੱਖਣ | ਚਾਲੂ ਵਿੱਤ ਸਾਲ ਦੇ ਸੀਜਨ ਦੌਰਾਨ ਲਗਭਗ 500 ਲੱਖ ਕੁਇੰਟਲ ਗੰਨੇ ਦੀ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਲਗਾਤਾਰ ਸਾਹਮਣੇ ਆ ਰਹੇ ਡੇਂਗੂ ਅਤੇ ਚਿਕਨਗੁਣੀਏ ਦੇ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ | ਇਸ ਦੇ ਚਲਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰੋਂ ਘਰੀਂ ਜਾ ਕੇ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਹਿਕਾਰੀ ਮਿਲਕ ਪਲਾਂਟਾਂ ਦੀ ਸੂਬਾਈ ਮੁਲਾਜ਼ਮ ਜਥੇਬੰਦੀ 'ਦੀ ਪੰਜਾਬ ਸਟੇਟ ਮਿਲਕ ਪਲਾਂਟ ਐਂਡ ਪ੍ਰਾਜੈਕਟਰ ਇੰਪਲਾਈਜ਼ ਕਨਫੈਡਰੇਸ਼ਨ' ਵਲੋਂ ਪ੍ਰਧਾਨ ਕੁਲਵੰਤ ਸਿੰਘ ਅਤੇ ਜਨਰਲ ਸਕੱਤਰ ਗੁਲਜਾਰ ਸਿੰਘ ਦੀ ...
ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ) ਗੁਜਰਾਤ ਵਿਚ ਹੋ ਰਹੀਆਂ 36ਵੀਆਂ ਰਾਸ਼ਟਰੀ ਖੇਡਾਂ ਵਿਚ ਪਹਿਲੀ ਵਾਰ ਯੋਗਾਸਨ ਮੁਕਾਬਲੇ ਵੀ ਸ਼ਾਮਿਲ ਕੀਤੇ ਗਏ ਹਨ ਜਿਸ ਵਿਚ ਟੀਮ ਮੈਨੇਜਰ ਅਤੇ ਸੰਸਥਾ ਦੇ ਜਨਰਲ ਸਕੱਤਰ ਰੋਸ਼ਨ ਲਾਲ, ਉਪ ਪ੍ਰਧਾਨ ਤੇ ਕੋਚ ਮੀਨਾਕਸ਼ੀ ...
ਜ਼ੀਰਕਪੁਰ, 4 ਅਕਤੂਬਰ (ਹੈਪੀ ਪੰਡਵਾਲਾ)-ਅੱਜ ਅਸ਼ਟਮੀ ਨਰਾਤੇ 'ਤੇ ਦੁਰਗਾ ਮਾਤਾ ਦੀ ਪੂਜਾ ਮੌਕੇ ਸਪੱਸ਼ਟ ਹੋਇਆ ਕਿ ਲਿੰਗ ਅਨੁਪਾਤ ਹਾਲੇ ਵੀ ਸਥਿਰ ਨਹੀਂ ਹੈ | ਅਸ਼ਟਮੀ ਨਰਾਤੇ ਨੂੰ ਮੁੱਖ ਰੱਖਦਿਆਂ ਲੋਕਾਂ ਵਲੋਂ ਲੜਕੀਆਂ ਨੂੰ ਘਰ ਬੁਲਾ ਕੇ ਭੋਜਨ ਛਕਾਇਆ ਗਿਆ ਪਰ ...
ਖਰੜ, 4 ਅਕਤੂਬਰ (ਗੁਰਮੁੱਖ ਸਿੰਘ ਮਾਨ)-ਦੁਸਹਿਰਾ ਕਮੇਟੀ ਖਰੜ ਵਲੋਂ ਅਸਟਮੀ ਦੇ ਸ਼ੁੱਭ ਅਵਸਰ ਮੌਕੇ ਸਜਾਈ ਗਈ ਦੂਸਰੀ ਸ਼ੋਭਾ ਯਾਤਰਾ ਦੌਰਾਨ ਕੱਢੀਆਂ ਗਈਆਂ ਝਾਕੀਆਂ 'ਚ ਸ਼ਾਮਿਲ ਬੱਚਿਆਂ ਲਈ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਰਿਫਰੈਸ਼ਮੈਂਟ ਦਿੱਤੀ ਗਈ | ਕਲੱਬ ਦੇ ...
ਮਾਜਰੀ, 4 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਤਹਿਸੀਲਦਾਰ ਮਾਜਰੀ ਨੂੰ ਮੰਗ ਪੱਤਰ ਦਿੱਤਾ ਗਿਆ¢ ਇਸ ਸੰਬੰਧੀ ਸੁਖਦੇਵ ਸਿੰਘ ਸੁੱਖਾ ਕੰਸਾਲਾ, ਮਨਦੀਪ ਸਿੰਘ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਪੀਸ ਆਨ ਅਰਥ ਸੰਸਥਾ ਵਲੋਂ 14ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ 21 ਤੇ 22 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਮਿਸੀਸਾਗਾ ਸਥਿਤ ਸਤਿਕਾਰ ਬੈਂਕੁਇਟ ਹਾਲ ਵਿਖੇ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀਸ ਆਨ ਅਰਥ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪੰਚਕੂਲਾ ਦੇ ਸਹਿਯੋਗ ਨਾਲ ਮਾਤਾ ਮਨਸਾ ਦੇਵੀ ਮੰਦਰ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਕੈਂਪ 'ਚ ਸਹਾਇਕ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਜਸਬੀਰ ਸਿੰਘ ਜੱਸੀ)-ਏਅਰਪੋਰਟ ਮੁਹਾਲੀ ਦੇ ਥਾਣਾ ਮੁਖੀ ਅਤੇ ਇਸੇ ਥਾਣੇ ਵਿਚ ਤਾਇਨਾਤ ਇਕ ਕਾਂਸਟੇਬਲ ਨੂੰ ਸੁਰੱਖਿਆ ਵਿਚ ਕੁਤਾਹੀ ਵਰਤਣ ਦੇ ਦੋਸ਼ ਹੇਠ ਅੱਜ ਮੁਅੱਤਲ ਕਰ ਦਿੱਤਾ ਗਿਆ | ਇਸ ਮਾਮਲੇ 'ਚ ਏ. ਡੀ. ਜੀ. ਪੀ. ਸੁਰੱਖਿਆ ਪੰਜਾਬ ਦੇ ...
ਮਾਜਰੀ, 4 ਅਕਤੂਬਰ (ਧੀਮਾਨ)-ਪਿੰਡ ਮਾਜਰੀ ਦੇ ਗੁਰੂ ਨਾਨਕ ਖ਼ਾਲਸਾ ਮਾਡਲ ਹਾਈ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸੇ ਦÏਰਾਨ ਵਿਦਿਆਰਥੀਆਂ ਨੇ ਰਾਮ ਲੀਲਾ ਦੇ ਦਿ੍ਸ਼ ਵੀ ਪੇਸ਼ ਕੀਤੇ | ਇਸ ਸੰਬੰਧੀ ਸਕੂਲ ਅਧਿਆਪਕ ਬੌਬੀ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਨੇ ਲੋਕਾਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਲੰਕਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX